ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 2 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਤਰਨਤਾਰਨ

ਹਰੀਕੇ ਨਿਵਾਸੀਆਂ ਲਈ ਵਿਕਾਸ ਬਣਿਆ ਆਫ਼ਤ

ਹਰੀਕੇ ਪੱਤਣ, 15 ਜੁਲਾਈ (ਸੰਜੀਵ ਕੁੰਦਰਾ)- ਅੱਜ ਸਵੇਰੇ ਹੋਈ ਭਰਵੀਂ ਬਾਰਿਸ਼ ਜਿੱਥੇ ਲੋਕਾਂ ਲਈ ਗਰਮੀ ਤੋਂ ਰਾਹਤ ਜ਼ਰੂਰ ਲੈ ਕੇ ਆਈ, ਉੱਥੇ ਹਰੀਕੇ ਨਿਵਾਸੀਆਂ ਲਈ ਇਹ ਭਾਰੀ ਆਫ਼ਤ ਵੀ ਬਣੀ | ਕਸਬਾ ਹਰੀਕੇ ਪੱਤਣ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪੋਲ ਇਸ ਬਾਰਿਸ਼ ਨੇ ਖੋਲ੍ਹ ਕੇ ਰੱਖ ਦਿੱਤੀ ਹੈ | ਥਾਂ-ਥਾਂ 'ਤੇ ਪਏ ਡੂੰਘੇ ਟੋਇਆਂ ਵਿਚ ਪਾਣੀ ਭਰ ਜਾਣ ਕਾਰਨ ਕਈ ਵਾਹਨ ਹਾਦਸਿਆਂ ਦਾ ਸ਼ਿਕਾਰ ਹੋਏ | ਜ਼ਿਕਰਯੋਗ ਹੈ ਕਿ ਕਸਬਾ ਹਰੀਕੇ ਪੱਤਣ ਦੀ ਪਲਾਟ ਬਸਤੀ ਦੀ ਗੰਦੇ ਪਾਣੀ ਦੀ ਨਿਕਾਸੀ ਸਮੱਸਿਆ ਦਾ ਹੱਲ ਕਰਨ ਵਾਸਤੇ ਸੀਵਰੇਜ (ਪੋਰੇ) ਪਾਏ ਜਾ ਰਹੇ ਹਨ, ਜੋ ਕਿ ਲਗਪਗ 5500 ਫੁੱਟ ਲੰਮੇ ਪਾਏ ਜਾਣੇ ਹਨ | ਇਹ ਸੀਵਰੇਜ ਪਾਉਣ ਦਾ ਕੰਮ ਪੰਚਾਇਤ ਸੰਮਤੀ ਵਲੋਂ ਕਰਵਾਇਆ ਜਾ ਰਿਹਾ ਹੈ, ਜੋ ਹਰੀਕੇ ਪਲਾਟ ਬਸਤੀ ਤੋਂ ਸ਼ੁਰੂ ਹੋ ਕੇ ਹਰੀਕੇ ਬਾਜ਼ਾਰ ਵਿਚੋਂ ਹੁੰਦਾ ਹੋਇਆ ਅੱਗੇ ਜਾਵੇਗਾ | ਇਹ ਕੰਮ ਮਖੂ ਰੋਡ ਪੈਟਰੋਲ ਪੰਪ ਨਜ਼ਦੀਕ ਹੀ ਪਹੁੰਚਿਆ ਹੈ ਕਿ ਇਸ ਬਾਰਿਸ਼ ਨੇ ਇਸ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ | ਅੰਮਿ੍ਤਸਰ ਰੋਡ ਤੋਂ ਮਖੂ ਰੋਡ ਤੱਕ ਦੁਕਾਨਾਂ ਦੇ ਅੱਗੇ 10 ਤੋਂ 15 ਫੁੱਟ ਤੱਕ ਡੂੰਘੇ ਟੋਏ ਪੁੱਟ ਕੇ ਸੀਵਰੇਜ ਵਾਲੇ ਪੋਰੇ ਪਾਏ ਗਏ ਹਨ ਨਾ ਤਾਂ ਇਨ੍ਹਾਂ ਪੋਰਿਆਂ ਦੇ ਆਲੇ ਦੁਆਲੇ ਕੋਈ ਬੱਜਰੀ ਸੀਮੈਂਟ ਹੀ ਪਾਇਆ ਗਿਆ ਹੈ ਤੇ ਪੋਰਿਆਂ ਨੂੰ ਡੂੰਘੇ ਟੋਇਆਂ ਵਿਚ ਸੁੱਟ ਕੇ ਖਾਨਾਪੂਰਤੀ ਹੀ ਕੀਤੀ ਗਈ ਹੈ | ਅੱਜ ਸਵੇਰੇ ਜਿਵੇਂ ਹੀ ਬਾਰਿਸ਼ ਸ਼ੁਰ ੂਹੋਈ, ਪੋਰਿਆਂ ਉੱਪਰ ਪਾਈ ਗਈ ਮਿੱਟੀ ਥੱਲੇ ਧਸ ਗਈ ਤੇ ਦੁਕਾਨਾਂ ਦੇ ਅੱਗੇ ਕਈ ਕਈ ਫੁੱਟ ਡੂੰਘੇ ਟੋਇਆਂ 'ਚ ਪਾਣੀ ਭਰ ਗਿਆ | ਕਈ ਮੋਟਰਸਾਈਕਲ ਸਵਾਰ ਇਨ੍ਹਾਂ ਪਾਣੀ ਨਾਲ ਭਰੇ ਟੋਇਆਂ ਵਿਚ ਡਿੱਗ ਪਏ, ਜਿੰਨਾਂ ਨੂੰ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ | ਹਰੀਕੇ ਚੌਕ ਜਿਥੋਂ ਕਿ ਪੱਟੀ, ਖਾਲੜਾ ਨੂੰ ਰਸਤਾ ਜਾਂਦਾ ਹੈ, ਮੁੱਖ ਸੜਕ ਦਾ ਹਿੱਸਾ ਹੀ ਧਸ ਗਿਆ ਤੇ ਸਵੇਰੇ ਬੱਚਿਆਂ ਵਾਲੀ ਸਕੂਲ ਬੱਸ ਟੋਏ ਵਿਚ ਹੀ ਧਸ ਗਈ ਜਿਸ ਨੂੰ ਡਰਾਈਵਰ ਨੇ ਕੱਢਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਬੱਸ ਉਥੇ ਹੀ ਫਸੀ ਰਹੀ | ਇਸ ਤੋਂ ਇਲਾਵਾ ਕਾਰਾਂ ਤੇ ਹੋਰ ਵਾਹਨ ਵੀ ਇਨ੍ਹਾਂ ਟੋਇਆਂ ਵਿਚ ਫਸੇ ਰਹੇ, ਜਿੰਨਾਂ ਨੂੰ ਸਥਾਨਕ ਲੋਕਾਂ ਨੇ ਬੜੀ ਜਦੋ ਜਹਿਦ ਨਾਲ ਬਾਹਰ ਕੱਢਿਆ | ਹਰੀਕੇ ਨਿਵਾਸੀ ਗੁਰਬਖਸ਼ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਭਜਨ ਸਿੰਘ ਆਦਿ ਨੇ ਕਿਹਾ ਕਿ ਇਸ ਸੀਵਰੇਜ ਨਾਲ ਪਾਣੀ ਦੀ ਨਿਕਾਸੀ ਤਾਂ ਕੀ ਹੋਣੀ ਹੈ, ਸਗੋਂ ਸਾਰੇ ਹਰੀਕੇ ਲਈ ਹੋਰ ਵੱਡੀ ਸਮੱਸਿਆ ਪੈਦਾ ਹੋ ਗਈ ਹੈ ਕਿਉਂਕਿ ਜਿਸ ਤਰੀਕੇ ਨਾਲ ਇਹ ਪੋਰੇ ਪਾਏ ਗਏ ਹਨ, ਉਸ ਨਾਲ ਤਾਂ ਲੱਖਾਂ ਰੁਪਿਆ ਖ਼ਰਾਬ ਹੀ ਹੋਇਆ ਹੈ ਤੇ ਦੁਕਾਨਦਾਰਾਂ ਦੇ ਵੀ ਥੜ੍ਹੇ ਵਗੈਰਾ ਧਸ ਜਾਣ ਨਾਲ ਲੋਕਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ |
ਬੈਂਕ ਦੀ ਬ੍ਰਾਂਚ ਵਿਚ ਭਰਿਆ ਗੰਦਾ ਪਾਣੀ:- ਕਸਬਾ ਹਰੀਕੇ ਪੱਤਣ ਸਥਿਤ ਪੰਜਾਬ ਐਾਡ ਸਿੰਧ ਬੈਂਕ ਦੀ ਬ੍ਰਾਂਚ 'ਚ ਵੀ ਗੰਦਾ ਪਾਣੀ ਨਿਕਾਸੀ ਨਾਲੇ ਵਿਚ ਓਵਰਫਲੋ ਹੋ ਕੇ ਦਾਖ਼ਲ ਹੋ ਗਿਆ | ਜਦ ਅੱਜ ਸਵੇਰੇ ਬੈਂਕ ਦੇ ਮੁਲਾਜ਼ਮਾਂ ਨੇ ਜਦ ਬੈਂਕ ਖੋਲ੍ਹੀ ਤਾਂ ਬੈਂਕ ਗੰਦੇ ਪਾਣੀ ਨਾਲ ਭਰੀ ਹੋਈ ਸੀ | ਉਸ ਸਮੇਂ ਮੁਲਾਜ਼ਮਾਂ ਨੇ ਟੁੱਲੂ ਪੰਪ ਤੇ ਹੋਰ ਸਾਧਨਾਂ ਨਾਲ ਪਾਣੀ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ | ਦੋ ਦਿਨ ਦੀ ਛੁੱਟੀ ਤੋਂ ਬਾਅਦ ਜਦ ਅੱਜ ਬੈਂਕ ਖੁੱਲ੍ਹੀ ਤਾਂ ਗ੍ਰਾਹਕ ਵੀ ਕਾਫ਼ੀ ਜੁੜ ਗਏ ਤੇ ਲੋਕ ਗੰਦੇ ਪਾਣੀ ਨੂੰ ਬਾਹਰ ਕੱਢਣ ਤੱਕ ਰੁਕਣ ਲਈ ਮਜ਼ਬੂਰ ਸਨ ਜਿਸ ਕਾਰਨ ਲੋਕਾਂ ਦਾ ਕਾਫ਼ੀ ਸਮਾਂ ਬਰਬਾਦ ਹੋ ਗਿਆ |

ਭਾਰੀ ਮੀਂਹ ਤੇ ਤੇਜ਼ ਹਵਾਵਾਂ ਨਾਲ ਪੁੱਟੇ ਗਏ ਕਈ ਰੁੱਖ, ਰਸਤਾ ਰਿਹਾ ਜਾਮ

ਭਿੱਖੀਵਿੰਡ, 15 ਜੁਲਈ (ਬੌਬੀ)- ਅੱਜ ਪਏ ਤੇਜ਼ ਮੀਂਹ ਤੋਂ ਪਹਿਲਾਂ ਚੱਲੀ ਤੇਜ਼ ਹਵਾ ਨਾਲ ਦਿਆਲਪੁਰ ਭਿੱਖੀਵਿੰਡ ਰੋਡ 'ਤੇ ਕਈ ਸੜਕ ਕਿਨਾਰੇ ਖੜ੍ਹੇ ਰੁੱਖ ਟੁੱਟ ਗਏ ਅਤੇ ਕਈ ਰੁੱਖਾਂ ਦਾ ਜੜਾਂ ਤੋਂ ਪੁੱਟੇ ਜਾਣ ਕਾਰਨ ਸੜਕ ਵਿਚਕਾਰ ਡਿੱਗੇ ਜਿਸ ਨਾਲ ਆਵਾਜਾਈ ਵਿਚ ਕਾਫੀ ...

ਪੂਰੀ ਖ਼ਬਰ »

-ਮਾਮਲਾ ਅਦਾਲਤ ਵਲੋਂ ਠਹਿਰਾਏ ਦੋਸ਼ੀਆਂ ਦੀ ਰਾਜਪਾਲ ਵਲੋਂ ਸਜ਼ਾ ਮੁਆਫ਼ ਕਰਨ ਦਾ- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਰਾਜਪਾਲ ਦੇ ਫ਼ੈਸਲੇ ਿਖ਼ਲਾਫ਼ ਹਾਈਕੋਰਟ ਦਾ ਦਖ਼ਲ ਮੰਗਿਆ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)¸ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੇ ਆਗੂਆਂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਕਾਬਲ ਸਿੰਘ, ਪ੍ਰਵੀਨ ਕੁਮਾਰ, ਬਾਬਾ ਦਰਸ਼ਨ ਸਿੰਘ, ਬਲਕਾਰ ਸਿੰਘ, ਸੇਵਾ ਸਿੰਘ, ਸਤਵਿੰਦਰ ਸਿੰਘ, ਗੁਰਜੀਤ ਸਿੰਘ, ਬਲਜੀਤ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚੱਲਦਿਆਂ ਗੋਲੀ ਮਾਰੀ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਖਾਲ ਦੇ ਝਗੜੇ ਨੂੰ ਲੈ ਕੇ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਫਸਲਾਂ ਦੀ ਸਥਿਤੀ ਦਾ ਜਾਇਜ਼ਾ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰਰੈਕਟਰ ਡਾ. ਸੁਤੰਤਰ ਕੁਮਾਰ ਐਰੀ ਵਲੋਂ ਜ਼ਿਲ੍ਹਾ ਤਰਨ ਤਾਰਨ, ਅੰਮਿ੍ਤਸਰ, ਕਪੂਰਥਲਾ ਅਤੇ ਫਿਰੋਜ਼ਪੁਰ ਦੇ ਸਮੂਹ ਮੁੱਖ ਖੇਤੀਬਾੜੀ ਅਫਸਰਾਂ, ਖੇਤੀਬਾੜੀ ਅਫਸਰਾਂ, ਖੇਤੀਬਾੜੀ ...

ਪੂਰੀ ਖ਼ਬਰ »

ਮੀਂਹ ਨਾਲ ਪੱਟੀ 'ਚ ਜਲਥਲ, ਸੀਵਰੇਜ ਪ੍ਰਣਾਲੀ ਬੰਦ

ਪੱਟੀ, 15 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸੋਮਵਾਰ ਨੂੰ ਪੱਟੀ ਵਿਖੇ ਹੋਈ ਬਾਰਿਸ਼ ਨੇ ਲੋਕਾਂ ਨੂੰ ਜਿੱਥੇ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਦਿਵਾਈ, ਉੱਥੇ ਪੱਟੀ ਸ਼ਹਿਰ ਪੂਰੀ ਤਰ੍ਹਾਂ ਜਲਥਲ ਹੋਇਆ ਨਜ਼ਰ ਆਇਆ | ਸੀਵਰੇਜ਼ ਪ੍ਰਣਾਲੀ ਬੰਦ ਹੋਣ ਕਾਰਨ ਪਾਣੀ ...

ਪੂਰੀ ਖ਼ਬਰ »

ਬਿਜਲੀ ਤੇ ਤੇਲ ਦੇ ਵਧੇ ਰੇਟਾਂ ਿਖ਼ਲਾਫ਼ ਪਿੰਡਾਂ ਦੇ ਲੋਕਾਂ ਨੂੰ ਕੀਤਾ ਲਾਮਬੰਦ

ਫਤਿਆਬਾਦ, 15 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਕੇਂਦਰ ਸਰਕਾਰ ਵਲੋਂ ਤੇਲ ਦੇ ਰੇਟਾਂ ਵਿਚ ਕੀਤੇ ਵਾਧੇ ਅਤੇ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕੀਤੇ ਵਾਧੇ ਖਿਲਾਫ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ 6 ਅਗਸਤ ਨੂੰ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿਚ ...

ਪੂਰੀ ਖ਼ਬਰ »

ਨਵ-ਨਿਯੁਕਤ ਐੱਸ.ਐੱਚ.ਓ. ਨੂੰ ਚੋਰਾਂ ਨੇ ਆਖਿਆ ਜੀ ਆਇਆਂ

ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ)- ਥਾਣਾ ਸਿਟੀ ਜਿਸ ਦੇ 9 ਐੱਸ.ਐੱਚ.ਓ. ਕੁਝ ਹੀ ਸਮੇਂ 'ਚ ਤਬਦੀਲ ਹੋ ਗਏ ਹਨ ਪਰ ਨਾ ਤਾਂ ਸ਼ਹਿਰ 'ਚ ਨਸ਼ਾ ਰੁਕਿਆ ਅਤੇ ਨਾ ਹੀ ਗੁੰਡਾਗਰਦੀ ਤੇ ਚੋਰੀਆਂ ਪਰ ਪਿਛਲੇ ਦਿਨ ਹੀ ਪੁਲਿਸ ਪ੍ਰਸ਼ਾਸਨ ਵਲੋਂ ਥਾਣਾ ਸਿਟੀ ਦੇ ਕੁਝ ਦਿਨ ਹੀ ਅਹੁਦੇ ...

ਪੂਰੀ ਖ਼ਬਰ »

ਜੀ.ਓ.ਜੀ. ਵਲੰਟੀਅਰਾਂ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਸਰਾਏਾ ਅਮਾਨਤ ਖਾਂ, 15 ਜੁਲਾਈ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਉੱਤੇ ਐਸ.ਡੀ.ਐਮ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਜ਼ਿਲ੍ਹਾ ਭਰ ਵਿਚ ਚਲਾਈ ਜਾ ਰਹੀ ਮੁਹਿੰਮ ਤਹਿਤ ਜੀ.ਓ.ਜੀ. ਦੇ ...

ਪੂਰੀ ਖ਼ਬਰ »

ਮੰਨਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਮੀਆਂਵਿੰਡ ਤੋਂ ਸ਼ੁਰੂ

ਮੀਆਂਵਿੰਡ, 15 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ) - ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪਿੰਡ ਮੀਆਂਵਿੰਡ ਤੋਂ ਸ਼ੁਰੂ ਕਰਵਾਈ | ਸਾਬਕਾ ਵਿਧਾਇਕ ਮੰਨਾ ਨੇ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਲੋਕ ਆਪ ਮੁਹਾਰੇ ...

ਪੂਰੀ ਖ਼ਬਰ »

ਬੱਚਿਆਂ ਨੂੰ ਮਿਆਰੀ ਵਿੱਦਿਆ ਲਈ ਸਾਫ਼ ਸੁਥਰੇ ਕਮਰੇ ਤੇ ਸਾਫ਼ ਸੁਥਰਾ ਮਾਹੌਲ ਦੇਣਾ ਸਰਕਾਰ ਦਾ ਪਹਿਲਾ ਫ਼ਰਜ਼ ਹੈ- ਪਖੋਕੇ

ਤਰਨ ਤਾਰਨ, 15 ਜੁਲਾਈ (ਲਾਲੀ ਕੈਰੋਂ)¸ ਸਾਡੇ ਸਰਕਾਰੀ ਸਕੂਲਾਂ 'ਚ ਤਾਲੀਮ ਹਾਸਲ ਕਰ ਰਹੇ ਬੱਚਿਆਂ ਨੂੰ ਮਿਆਰੀ ਵਿਦਿਆ ਨਾਲ ਜੋੜਨ ਲਈ ਸਕੂਲ ਅੰਦਰ ਸਾਫ ਸੁਥਰੇ ਕਮਰੇ ਤੇ ਸਾਫ ਸੁਥਰਾ ਮਾਹੌਲ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਸਾਡੇ ਬੱਚੇ ਵਧੀਆ ਤਾਲੀਮ ਹਾਸਲ ਕਰਕੇ ਉੱਚ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਦਲ ਦਾ ਡਟਵਾਂ ਸਾਥ ਦੇਣ ਵਾਲਿਆਂ ਦਾ ਸਮਾਂ ਆਉਣ 'ਤੇ ਜ਼ਰੂਰ ਮੁੱਲ ਪਵੇਗਾ-ਬ੍ਰਹਮਪੁਰਾ

ਫਤਿਆਬਾਦ, 15 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ ਲੋਕ ਸਭਾ ਚੋਣਾਂ ਤੋਂ ਬਾਅਦ ਫਿਰ ਤੋਂ ਹਲਕੇ ਵਿਚ ਸਰਗਰਮ ਹੋਏ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਵੱਖ-ਵੱਖ ਪਿੰਡਾਂ ਦੇ ਟਕਸਾਲੀ ਅਕਾਲੀ ਦਲ ਦੇ ਸਰਗਰਮ ਆਗੂਆਂ ਅਤੇ ਵਰਕਰਾਂ ਨਾਲ ...

ਪੂਰੀ ਖ਼ਬਰ »

ਕਿਸਾਨ ਮਾਰੂ ਨੀਤੀਆਂ ਤੋਂ ਤੰਗ ਪੰਜਾਬ ਦੇ ਲੋਕ ਸੰਘਰਸ਼ ਕਰਨ ਲਈ ਮਜਬੂਰ- ਸਭਰਾ

ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ)- ਕਿਸਾਨ ਮਜਦੂਰ ਸੰਘਰਸ਼ ਕਮੇਟੀ (ਪੰਜਾਬ) ਪੱਟੀ ਜ਼ੋਨ ਦੀ ਮੀਟਿੰਗ ਪਿੰਡ ਮਨਿਹਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਅਵਤਾਰ ਸਿੰਘ ਮਨਿਹਾਲਾ ਅਤੇ ਤਰਸੇਮ ਸਿੰਘ ਧਾਰੀਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵਲੋਂ ਸਿਵਲ ਹਸਪਤਾਲ ਵਿਖੇ ਮੀਟਿੰਗ

ਤਰਨ ਤਾਰਨ, 15 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਵਲੋਂ ਮੀਟਿੰਗ ਕੀਤੀ ਗਈ | ਇਸ ਮੋਕੇ ਵਿਜੇ ਵਿਨਾਇਕ ਪੱਟੀ ਪ੍ਰਧਾਨ ਵਲੋਂ ਪੰਜਾਬ ਸਰਕਾਰ ਦੁਆਰਾ ਫਾਰਮਾਸਿਸਟਾਂ, ਚੀਫ ਫਾਰਮਾਸਿਸਟ ...

ਪੂਰੀ ਖ਼ਬਰ »

ਮਾਸਟਰ ਜਗਦੀਸ਼ ਸਿੰਘ ਸ਼ਹੀਦ ਨੂੰ ਸਦਮਾ, ਪਤਨੀ ਦਾ ਦਿਹਾਂਤ

ਪੱਟੀ 15 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਮਾਸਟਰ ਜਗਦੀਸ਼ ਸਿੰਘ ਸ਼ਹੀਦ ਨੂੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਵਰਨਣਯੋਗ ਹੈ ਕਿ ਉਹ ਖੇਤੀਬਾੜੀ ਵਿਭਾਗ ਦੇ ਏ.ਡੀ.ਓ. ਗੁਰਸਾਹਿਬ ਸਿੰਘ ਦੀ ਭੈਣ ...

ਪੂਰੀ ਖ਼ਬਰ »

ਪੰਜਾਬ 'ਚ ਬਿਜਲੀ ਉਤਪਾਦਨ ਹੋਣ ਦੇ ਬਾਵਜੂਦ ਦੂਜੇ ਸੂਬਿਆਂ ਤੋਂ ਮਹਿੰਗੀ-ਸੰਘਾ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)- ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਨੇ ਸੂਬਾ ਵਾਸੀਆਂ ਨਾਲ ਇਕ ਵਾਅਦਾ ਕੀਤਾ ਸੀ ਕਿ ਜੇਕਰ ਉਹ ਮੁੱਖ ਮੰਤਰੀ ਬਣੇ ਤਾਂ ਉਹ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ 'ਤੇ ਬਿਜਲੀ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣ ਅਰਮਾਨਦੀਪ ਕੌਰ ਨੇ ਇੰਡੀਅਨ ਟੇਲੈਂਟ ਓਲਪਿਆਡ 'ਚੋਂ ਰਾਜ ਪੱਧਰ 'ਤੇ ਮਾਰੀਆਂ ਮੱਲਾਂ

ਗੋਇੰਦਵਾਲ ਸਾਹਿਬ, 15 ਜੁਲਾਈ (ਵਰਿੰਦਰ ਸਿੰਘ ਰੰਧਾਵਾ)¸ਨਵੰਬਰ 2018 ਵਿਚ ਭਾਰਤ ਦੇ 13,900 ਸਕੂਲਾਂ ਦੇ ਵਿਦਿਆਰਥੀਆਂ ਨੇ ਇੰਡੀਅਨ ਟੈਲੇਂਟ ਓਲੰਪਿਆਡ ਪ੍ਰੀਖਿਆ ਵਿਚ ਹਿੱਸਾ ਲਿਆ, ਜਿਸ ਦਾ ਨਤੀਜਾ ਜੁਲਾਈ 2019 ਵਿਚ ਐਲਾਨਿਆ ਗਿਆ | ਪ੍ਰੀਖਿਆ ਕਾਫ਼ੀ ਕਠਿਨ ਹੋਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਹਿਸੀਲ ਭਿੱਖੀਵਿੰਡ ਦੀ ਜਨਰਲ ਬਾਡੀ ਮੀਟਿੰਗ

ਭਿੱਖੀਵਿੰਡ, 15 ਜੁਲਾਈ (ਬੌਬੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਵਲੋਂ ਤਹਿਸੀਲ ਭਿੱਖੀਵਿੰਡ ਦੀ ਜਨਰਲ ਬਾਡੀ ਮੀਟਿੰਗ ਸਾਥੀ ਹਰਜਿੰਦਰ ਸਿੰਘ ਚੂੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਸੁਰ ਸਿੰਘ, 15 ਜੁਲਾਈ (ਧਰਮਜੀਤ ਸਿੰਘ)- ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਨਗਰ ਪੂਹਲਾ ਵਿਖੇ ਬੱਚਿਆਂ ਦਰਮਿਆਨ ਗੁਰਬਾਣੀ ਕੰਠ ਮੁਕਾਬਲੇ ਅਤੇ ਜਪ-ਤਪ ਚੁਪਿਹਰਾ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮਨਾਉਣ ਸਬੰਧੀ ਐੱਸ.ਡੀ.ਐੱਮ. ਪੱਟੀ ਨੇ ਵੱਖ-ਵੱਖ ਮਹਿਕਮਿਆਂ ਦੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ

ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ)- ਐੱਸ.ਡੀ.ਐੱਮ. ਪੱਟੀ ਨਵਰਾਜ ਸਿੰਘ ਬਰਾੜ ਦੀ ਅਗਵਾਈ ਹੇਠ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਵਲੋਂ 15 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੱਟੀ ਵਿਖੇ ਸਵਤੰਤਰਤਾ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਇਕ ਫ਼ਰਾਰ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ਐੱਸ.ਐੱਸ.ਪੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸ ਦਾ ਸਾਥ ਦੇਣ 'ਤੇ ਇਕ ਔਰਤ ਤੇ ਵਿਅਕਤੀ ਖਿਲਾਫ਼ ਕੇਸ ...

ਪੂਰੀ ਖ਼ਬਰ »

ਸੀ.ਐੱਸ.ਆਈ.ਟੀ. ਵਿਸ਼ਵ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਸਨਮਾਨ

ਅਮਰਕੋਟ, 15 ਜੁਲਾਈ (ਗੁਰਚਰਨ ਸਿੰਘ ਭੱਟੀ)- ਸਰਹੱਦੀ ਇਲਾਕੇ ਦੇ ਪਿੰਡ ਅਬਾਦੀ ਅਮਰਕੋਟ ਦੇ ਜਸਪਾਲ ਪਰਮਦੀਪ ਸਿੰਘ ਗਿੱਲ ਪੁੱਤਰ ਦਲਬੀਰ ਸਿੰਘ ਗਿੱਲ ਦੇ ਸਪੇਨ ਦੇ ਸ਼ਹਿਰ ਮਿਲਾਓ ਕੈਟੋਲੀਨੀਆ ਵਿਖੇ ਸੀ.ਐੱਸ.ਆਈ.ਟੀ. ਵਿਸ਼ਵ ਚੈਂਪੀਅਨਸ਼ਿਪ ਸਪੇਨ (ਅਮੈਰੀਕਨ ਫੁੱਟਬਾਲ) ...

ਪੂਰੀ ਖ਼ਬਰ »

ਪਟਵਾਰੀ ਵਲੋਂ ਰਿਪੋਰਟ ਨਾ ਕਰਨ ਤੇ ਸੈਕਟਰੀ ਵਲੋਂ ਸਹੀ ਜਾਣਕਾਰੀ ਨਾ ਦੇਣ ਕਾਰਨ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਨਿਧੀ ਸਕੀਮ ਦਾ ਲਾਭ ਲੈਣੋਂ ਰਹੇ

ਭਿੱਖੀਵਿੰਡ, 15 ਜੁਲਈ (ਬੌਬੀ)- ਮੋਦੀ ਸਰਕਾਰ ਵਲੋਂ ਕਿਸਾਨ ਭਰਾਵਾਂ ਲਈ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਦੇ ਫਾਰਮ ਭਰਨ ਵਿਚ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਹਿਕਾਰੀ ਸੁਸਾਇਟੀਆਂ ਦੇ ਸੈਕਟਰੀਆਂ ਵਲੋਂ ...

ਪੂਰੀ ਖ਼ਬਰ »

ਲੋੜਵੰਦਾ ਪਰਿਵਾਰਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਚੈੱਕ

ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ)- ਦੁਬਈ ਦੇ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਸੰਸਥਾਵਾਂ, ਪਰਿਵਾਰਾਂ ਤੇ ਬੇਸਹਾਰਾ ਵਿਧਵਾਵਾਂ ਲਈ ਚਲਾਈ ਜਾ ਰਹੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ 'ਚ ਸਾਰੀਆਂ ਸਹੂਲਤਾਂ ਮਿਲਣਗੀਆਂ- ਭਾਈ ਮਨਜੀਤ ਸਿੰਘ

ਝਬਾਲ, 15 ਜੁਲਾਈ (ਸਰਬਜੀਤ ਸਿੰਘ)¸ ਮਾਝੇ ਦੇ ਪ੍ਰਸਿੱਧ ਇਤਿਹਾਸਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਚੱਲ ...

ਪੂਰੀ ਖ਼ਬਰ »

ਧੁੱਸੀ ਬੰਨ੍ਹ ਉੱਤੇ ਸੜਕ ਬਣਾਉਣ ਲਈ ਵਿਧਾਇਕ ਭਲਾਈਪੁਰ ਨੂੰ ਮੰਗ ਪੱਤਰ ਦਿੱਤਾ

ਮੀਆਂਵਿੰਡ, 15 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕੇ ਵਿਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਲੋਕ ਦਰਬਾਰ ਲਗਾਇਆ ਜਾਂਦਾ ਹੈ ਜਿਸ ਵਿਚ ਪਿੰਡਾਂ ਦੇ ਮੋਹਤਬਰ ਮੁਸ਼ਕਿਲਾਂ ਬਾਰੇ ਦੱਸਕੇ ਵਿਧਾਇਕ ਭਲਾਈਪੁਰ ...

ਪੂਰੀ ਖ਼ਬਰ »

ਨਸ਼ੇ ਦੇ ਨਾਂਅ 'ਤੇ ਪੁਲਿਸ ਝੂਠੇ ਪਰਚੇ ਕਰ ਰਹੀ -ਕਿਸਾਨ ਜਥੇਬੰਦੀਆਂ

ਸਰਾਏਾ ਅਮਾਨਤ ਖਾਂ, 15 ਜੁਲਾਈ (ਨਰਿੰਦਰ ਸਿੰਘ ਦੋਦੇ)- ਨਸ਼ਿਆਂ ਦੇ ਵੱਧ ਰਹੇ ਕਾਰੋਬਾਰ ਨੂੰ ਠੱਲ ਨਾ ਪਾਉਣ 'ਤੇ ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ 'ਤੇ ਦੋਸ਼ ਲਗਾਉਂਦਿਆਂ ਜਮਹੂਰੀ ਕਿਸਾਨ ਸਭਾ ਦੇ ਤਹਿ: ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਅਤੇ ਦਿਹਾਤੀ ...

ਪੂਰੀ ਖ਼ਬਰ »

ਪਿੰਡ ਛਾਪੜੀ ਸਾਹਿਬ ਵਿਖੇ ਕਰਵਾਇਆ ਧਾਰਮਿਕ ਸਮਾਗਮ

ਫਤਿਆਬਾਦ, 15 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ਗੁਰਦੁਆਰਾ ਬਾਬਾ ਜੀਵਨ ਸਿੰਘ ਸ਼ਹੀਦ ਪਿੰਡ ਛਾਪੜੀ ਸਾਹਿਬ ਵਿਖੇ ਪ੍ਰਬੰਧਕਾਂ ਬਾਬਾ ਹਰਜਿੰਦਰ ਸਿੰਘ, ਪੂਰਨ ਸਿੰਘ ਸੰਮਤੀ ਮੈਂਬਰ, ਪੰਚ ਰੋਜ ਗੁਲਾਬ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਜਸਵੰਤ ਸਿੰਘ, ਹਰਜਿੰਦਰ ਸਿੰਘ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਲੋਕ ਪੱਬਾਂ ਭਾਰ-ਜਥੇ: ਸੁਖਦੇਵ ਸਿੰਘ

ਮੀਆਂਵਿੰਡ 15 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕਰਵਾਈ ਗਈ ਭਰਤੀ ਮੁਹਿੰਮ ਸਾਰੇ ਜ਼ਿਲਿ੍ਹਆਂ ਵਿਚ ਜ਼ੋਰਾਂ ਨਾਲ ਚੱਲ ਰਹੀ ਹੈ ਜਿਸਦੇ ਚਲਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੇ ਗੁਰਦੇਵ ਸਿੰਘ ਨੂੰ ਤਰੱਕੀ ਦੇ ਕੇ ਬਣਾਇਆ ਜੇ. ਈ.

ਬਿਆਸ, 15 ਜੁਲਾਈ (ਪਰਮਜੀਤ ਸਿੰਘ ਰੱਖੜਾ)¸ਪੀ. ਐਸ. ਪੀ. ਸੀ. ਐੱਲ. ਉਪ ਮੰਡਲ ਦਫ਼ਤਰ ਬਿਆਸ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੁਰਦੇਵ ਸਿੰਘ ਨੂੰ ਪਦ ਉੱਨਤ ਹੋਣ 'ਤੇ ਸਟਾਫ ਵਲੋਂ ਸ਼ੁੱਭਕਾਮਨਾਵਾਂ ਦਿੱਤੇ ਜਾਣ ਦੀ ਖਬਰ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਪੱਧਰੀ ਗੁਰਮਤਿ ਗ੍ਰੰਥੀ ਸਭਾ ਬਲਾਕ ਚੋਗਾਵਾਂ ਦੇ ਪ੍ਰਧਾਨ ਚੁਣੇ

ਚੋਗਾਵਾਂ, 15 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਬਾਬਾ ਬੁੱਢਾ ਜੀ ਇੰਟਰਨੈਸਨਲ ਗੁਰਮਤਿ ਗ੍ਰੰਥੀ ਸਭਾ (ਰਜਿ:) ਅਜਨਾਲਾ ਤਹਿਸੀਲ ਦੇ ਪ੍ਰਧਾਨ ਦੀਦਾਰ ਸਿੰਘ ਪੰਜੂਰਾਏ, ਪ੍ਰਚਾਰ ਸਕੱਤਰ ਵਿਰਸਾ ਸਿੰਘ ਦੀ ਅਗਵਾਈ ਹੇਠ ਬਲਾਕ ਚੋਗਾਵਾਂ ਦੀਆਂ ਨਵੀਆਂ ਨਿਯੁਕਤੀਆਂ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਅਜੀਵਕਾ ਮਿਸ਼ਨ ਦੇ ਟਰੇਨਿੰਗ ਸੈਂਟਰ ਦਾ ਉਦਘਾਟਨ

ਤਰਨ ਤਾਰਨ, 15 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)-ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਰਾਜ ਪੱਧਰ ਤੋਂ ਸੰਯੁਕਤ ਵਿਕਾਸ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਯੂਥ ਹੋਸਟਲ ...

ਪੂਰੀ ਖ਼ਬਰ »

ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਝਬਾਲ, 15 ਜੁਲਾਈ (ਸੁਖਦੇਵ ਸਿੰਘ)- ਅੰਮਿ੍ਤਸਰ-ਝਬਾਲ ਰੋਡ 'ਤੇ ਸਥਿਤ ਗੁਪਤਾ ਹਸਪਤਾਲ ਨੇੜੇ ਐਕਟਿਵਾ ਅੱਗੇ ਕੁੱਤਾ ਆ ਜਾਣ ਨਾਲ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ ਦੂਜਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਸ਼ੰਕਰ ਕੁਮਾਰ ਪੁੱਤਰ ਬਹਾਦਰ ...

ਪੂਰੀ ਖ਼ਬਰ »

ਦੋ ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸਰਾਏਾ ਅਮਾਨਤ ਖਾਂ, 15 ਜੁਲਾਈ (ਨਰਿੰਦਰ ਸਿੰਘ ਦੋਦੇ)¸ ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮਾਣਕਪੁਰਾ ਤੋਂ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ 1060 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ | ਇੰਸ: ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੁਰਘਟਨਾ 'ਚ ਔਰਤ ਗੰਭੀਰ ਜ਼ਖ਼ਮੀ

ਫਤਿਆਬਾਦ, 15 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਦੇ ਮੇਨ ਬਾਜ਼ਾਰ ਵਿਚ ਖੁਰਾਣਾ ਇਲੈਕਟੋ੍ਰਨਿਕ ਦੀ ਦੁਕਾਨ ਕੋਲੋਂ ਲੰਘ ਰਹੇ ਪਿੰਡ ਮੋਹਨਪੁਰ ਦੇ ਸੁਖਦੇਵ ਸਿੰਘ ਜੋ ਆਪਣੀ ਪਤਨੀ ਸੁਖਵਿੰਦਰ ਕੌਰ, ਬੇਟੇ ਤੇ ਬੇਟੀ ਸਮੇਤ ਮੋਟਰਸਾਈਕਲ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਸੱਟਾਂ ਮਾਰਨ 'ਤੇ ਕੇਸ ਦਰਜ

ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 15 ਜੁਲਾਈ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਚੌਕੀ ਦਬੁਰਜੀ ਦੇ ਇੰਚਾਰਜ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਸਕੂਲ ਤਰਨ ਤਾਰਨ ਵਿਖੇ ਜਲ ਸ਼ਕਤੀ ਅਭਿਆਨ ਜਾਗਰੂਕਤਾ ਦਿਵਸ ਮਨਾਇਆ

ਤਰਨ ਤਾਰਨ, 15 ਜੁਲਾਈ (ਲਾਲੀ ਕੈਰੋਂ)¸ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਜਲ ਸ਼ਕਤੀ ਅਭਿਆਨ ਜਾਗਰੂਕਤਾ ਦਿਵਸ ਦਾ ਮਨਾਇਆ ਗਿਆ ਜਿਸ ਦੌਰਾਨ ਕਵਿਤਾ ਮੁਕਾਬਲੇ, ਭਾਸ਼ਣ ਮੁਕਾਬਲੇ, ਲੇਖ ਰਚਨਾ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਤੇ ਪਾਣੀ ਬਚਾਓ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)¸ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੇ ਯੋਗ ਪ੍ਰਬੰਧਾਂ ਹੇਠ ਕਰਵਾਇਆ ਗਿਆ ਜਿਸ ਵਿਚ ਭਾਈ ਰਣਜੀਤ ਸਿੰਘ ...

ਪੂਰੀ ਖ਼ਬਰ »

ਮੁਖਵਿੰਦਰ ਚੋਹਲਾ ਦੀ ਯਾਦ ਨੂੰ ਸਮਰਪਿਤ ਸਤਿਕਾਰ ਸਮਾਗਮ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜ਼ੋਨ ਵਲੀ ਤਰਕਸ਼ੀਲ ਲਹਿਰ ਦੇ ਵਿਛੜੇ ਦੂਰ ਅੰਦੇਸ਼ੀ ਆਗੂ, ਲੇਖਕ, ਚਿੰਤਕ ਤੇ ਸਰੀਰਦਾਨੀ ਮੁਖਵਿੰਦਰ ਚੋਹਲਾ ਦੀ ਯਾਦ ਨੂੰ ਸਮਰਪਿਤ 'ਸਤਿਕਾਰ ਸਮਾਗਮ' ਕਰਵਾਇਆ ਗਿਆ ਜਿਸ ਵਿਚ ਜ਼ੋਨ ਦੀਆਂ ਸਮੂਹ ...

ਪੂਰੀ ਖ਼ਬਰ »

ਪਿੰਡ ਸੋਹਲ ਵਿਖੇ ਸੋਲਰ ਲਾਈਟਾਂ ਲਗਾਈਆਂ ਗਈਆਂ

ਝਬਾਲ, 15 ਜੁਲਾਈ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ 'ਚ ਪੈਂਦੇ ਪਿੰਡ ਸੋਹਲ ਵਿਖੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਸਰਪੰਚ ਡਾ. ਸੰਤੋਖ ਸਿੰਘ ਸੋਹਲ ਦੇ ਉਦਮ ਸਦਕਾ ਪਿੰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਪਿੰਡ ਵਾਸੀਆਂ ਦੀ ਸਹੂਲਤ ਨੂੰ ਮੁੱਖ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿਦਰ ਤੋਂ ਚੱਲਿਆ ਨਗਰ ਕੀਰਤਨ 22 ਨੂੰ ਤਰਨ ਤਾਰਨ ਪੁੱਜੇਗਾ

ਤਰਨ ਤਾਰਨ, 15 ਜੁਲਾਈ (ਹਰਿੰਦਰ ਸਿੰਘ)¸ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਨਾਟਕਾ ਦੇ ਸ਼ਹਿਰ ਬਿਦਰ ਵਿਖੇ ਸਥਿਤ ਗੁਰਦੁਆਰਾ ਨਾਨਕ ਝੀਰਾ ਤੋਂ ਆਰੰਭ ਹੋਇਆ ਹੈ, ਜੋ ਵੱਖ-ਵੱਖ ਕਸਬਿਆਂ ਤੋਂ ਹੁੰਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX