ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 2 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਲੁਧਿਆਣਾ

ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਕਾਬੂ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਿਰੋਹ ਦੇ ਇਕ ਸਰਗਨੇ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਵੀਜਨ ਨੰਬਰ ਤਿੰਨ ਦੇ ਐਸ.ਐਚ.ਓ. ਇੰਸਪੈਕਟਰ ਲਵਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਦੀਪਕ ਕੁਮਾਰ ਉਰਫ ਦੀਪਾ ਪੁੱਤਰ ਅਸ਼ੋਕ ਕੁਮਾਰ ਵਾਸੀ ਨਿਊਾ ਸ਼ਾਸਤਰੀ ਨਗਰ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਥਿਤ ਦੋਸ਼ੀ ਦੇ ਕਬਜ਼ੇ ਵਿਚੋਂ 5 ਮੋਬਾਈਲ ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਬੀਤੀ ਰਾਤ ਧਰਮਪੁਰਾ ਨੇੜਿਓਾ ਗਿ੍ਫਤਾਰ ਕੀਤਾ ਹੈ | ਉਸ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਵੱਖ ਵੱਖ ਇਲਾਕਿਆਂ ਵਿਚ ਸਰਗਰਮ ਸੀ ਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਸੀ |

-ਸਬਜ਼ੀ ਮੰਡੀ 'ਚ ਪਾਰਕਿੰਗ ਵਿਵਾਦ ਦਾ ਮਾਮਲਾ- ਆੜ੍ਹਤੀ ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ ਪਾਰਕਿੰਗ ਠੇਕੇਦਾਰ ਸਮੇਤ ਤਿੰਨ ਖਿਲਾਫ਼ ਕੇਸ ਦਰਜ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਬਜ਼ੀ ਮੰਡੀ ਵਿਚ ਅੱਜ ਸਵੇਰੇ ਆੜ੍ਹਤੀ ਉੱਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਾਰਕਿੰਗ ਸਟੈਂਡ ਦੇ ਠੇਕੇਦਾਰ ਸਮੇਤ ਤਿੰਨ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਸਰਪੰਚ ਦਾ ਕਤਲ ਕਰਨ ਵਾਲੇ ਦੋ ਨੌਜਵਾਨਾਂ ਨੂੰ ਉਮਰ ਕੈਦ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਇਕ ਸਰਪੰਚ ਦੀ ਹੱਤਿਆ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਦੋ ਨੌਜਵਾਨਾਂ ਨੂੰ ਉਮਰ ਕੈਦ ਅਤੇ 1 ਲੱਖ 20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਥਾਣਾ ਹੈਬੋਵਾਲ ਦੀ ...

ਪੂਰੀ ਖ਼ਬਰ »

ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਕੀਤਾ ਗਿਆ ਸੀ ਕਤਲ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਦੀ ਗੁਰਬਖਸ਼ ਕਾਲੋਨੀ ਵਿਚ ਸਨਿਚਰਵਾਰ ਨੂੰ ਪੁਲਿਸ ਵਲੋਂ ਬਰਾਮਦ ਕੀਤੀ ਗਈ ਨੌਜਵਾਨ ਜਤਿੰਦਰ ਕੁਮਾਰ ਦੀ ਲਾਸ਼ ਦਾ ਅੱਜ ਡਾਕਟਰਾਂ ਦੇ ਇਕ ਬੋਰਡ ਵਲੋਂ ਪੋਸਟਮਾਰਟਮ ਕਰ ਦਿੱਤਾ ਗਿਆ | ਪੋਸਟਮਾਰਟਮ ...

ਪੂਰੀ ਖ਼ਬਰ »

ਬਰਸਾਤਾਂ ਦੌਰਾਨ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਹੋਈ ਬਦ ਤੋਂ ਬਦਤਰ

ਲੁਧਿਆਣਾ, 15 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਵਿਤੀ ਹਾਲਤ ਕਮਜੋਰ ਹੋਣ ਕਾਰਨ ਪਿਛਲੇ ਦੋ ਸਾਲ ਤੋਂ ਸ਼ਹਿਰ ਦੀ ਬਹੁਤ ਘੱਟ ਸੜਕਾਂ ਦਾ ਨਵਨਿਰਮਾਣ ਕਰਵਾਇਆ ਜਾ ਸਕਿਆ ਹੈ | ਟੁੱਟੀਆਂ ਸੜਕਾਂ 'ਤੇ ਪਏ ਟੋਇਆਂ ਦਾ ਕੰਮ ਵੀ ਅਧੂਰਾ ਹੈ ਰਹਿੰਦੀ ਕਸਰ ਹੁਣ ਬਰਸਾਤਾਂ ...

ਪੂਰੀ ਖ਼ਬਰ »

ਸਾਲੀ ਨਾਲ ਵਿਆਹ ਕਰਨ ਉਪਰੰਤ ਉਸ ਦਾ ਕਤਲ ਕਰਨ ਵਾਲਾ ਜੀਜਾ ਗਿ੍ਫਤਾਰ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪਿੰਡ ਕਨੀਜ਼ਾ ਵਿਚ ਕੁਝ ਦਿਨ ਪਹਿਲਾਂ ਹੋਏ ਇਕ ਨੌਜਵਾਨ ਲੜਕੀ ਦੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਵਲੋਂ ਮਿ੍ਤਕ ਦੇ ਜੀਜੇ ਨੂੰ ਗਿ੍ਫਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਵਲੋਂ ਕਲੋਜ਼ਰ ਰਿਪੋਰਟ ਦੇਣ ਦੀ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਕੀਤੀ ਨਿਖੇਧੀ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਵਲੋਂ ਅਦਾਲਤ ਵਿਚ ਕਲੋਜ਼ਰ ਰਿਪੋਰਟ ਦੇਣ ਦੀ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ | ਅੱਜ ਇਥੇ ਜਾਰੀ ਕੀਤੇ ਗਏ ਬਿਆਨ ਵਿਚ ਫੈਡਰੇਸ਼ਨ ਦੇ ਸਰਪ੍ਰਸਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਕੇ ਨਸ਼ੀਲੇ ਪਦਾਰਥਾਂ ਸਮੇਤ ਦੋ ਔਰਤਾਂ ਸਣੇ15 ਗਿ੍ਫਤਾਰ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ 15 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ ਜਿਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਿਲ ਹਨ | ਜਾਣਕਾਰੀ ...

ਪੂਰੀ ਖ਼ਬਰ »

ਸੂਬੇ ਦੇ ਹਰ ਨੌਜਵਾਨ ਲੜਕੇ ਤੇ ਲੜਕੀ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇਣ ਲਈ ਸਰਕਾਰ ਵਲੋਂ ਯਤਨ ਜਾਰੀ-ਚੰਨੀ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਸੂਬੇ ਦੇ ਹਰ ਨੌਜਵਾਨ ਲੜਕੇ ਤੇ ਲੜਕੀ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੁਆਉਣ ਲਈ ਪੰਜਾਬ ਸਰਕਾਰ ਵਲੋਂ ਪਿਛਲੇ ਢਾਈ ਸਾਲਾਂ ਵਿਚ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ...

ਪੂਰੀ ਖ਼ਬਰ »

ਬਾਈਪਾਸ ਦੀਆਂ ਲਾਈਟਾਂ ਬੰਦ ਰਹਿਣ ਨਾਲ ਹਾਦਸਿਆਂ ਤੇ ਵਾਰਦਾਤਾਂ 'ਚ ਹੋ ਰਿਹਾ ਹੈ ਵਾਧਾ

ਫੁੱਲਾਂਵਾਲ, 15 ਜੁਲਾਈ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਤੇ ਗਿੱਲ ਰੋਡ ਨੂੰ ਆਪਸ ਵਿਚ ਜੋੜਦਾ 200 ਫੁੱਟੇ ਬਾਈਪਾਸ ਤੇ ਲੱਗੀਆਂ ਸਟਰੀਟ ਲਾਈਟਾਂ ਬੰਦ ਰਹਿਣ ਨਾਲ ਜਿਥੇ ਘੁੱਪ ਹਨੇਰੇ ਕਾਰਨ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਪ੍ਰਤੀਤ ਹੁੰਦੀਆਂ ਹਨ¢ ਉਥੇ ਹੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਗਾਊਾ ਹੜ੍ਹ ਰੋਕੂ ਪ੍ਰਬੰਧ ਸ਼ੁਰੂ ਕਰ ਕੇ ਕੰਟਰੋਲ ਰੂਮਾਂ ਦੀ ਸੂਚੀ ਤੇ ਸੰਪਰਕ ਨੰਬਰ ਜਾਰੀ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਗਾਮੀ ਮੌਨਸੂਨ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਅਗਾਊਾ ਹੜ੍ਹ ਰੋਕੂ ਪ੍ਰਬੰਧ ਸ਼ੁਰੂ ਕਰ ਦਿੱਤੇ ਗਏ ਹਨ, ਜਿਸ ਦੇ ਤਹਿਤ ਜ਼ਿਲ੍ਹਾ ਪੱਧਰੀ, ਸਬ ਡਵੀਜਨ ਪੱਧਰ ਤੇ ਤਹਿਸੀਲ ਪੱਧਰ 'ਤੇ ਹੜ੍ਹ ਕੰਟਰੋਲ ...

ਪੂਰੀ ਖ਼ਬਰ »

ਨਰੋਆ ਪੰਜਾਬ ਮੰਚ ਦੀ ਟੀਮ ਨੇ ਗੌਾਸਪੁਰ 'ਚ ਗੰਦੇ ਨਾਲੇ ਦੀ ਸਮੱਸਿਆ 'ਤੇ ਸਰਕਾਰ ਨੂੰ ਕੋਸਿਆ

ਹੰਬੜਾਂ, 15 ਜੁਲਾਈ (ਹਰਵਿੰਦਰ ਸਿੰਘ ਮੱਕੜ)-ਗੌਾਸਪੁਰ ਵਿਖੇ ਲੰਘਦੇ ਬੁੱਢੇ ਦਰਿਆ ਜਿਸ ਵਿਚ ਸ਼ਹਿਰ ਅਤੇ ਇੰਡਸਟਰੀਆਂ ਦੇ ਤੇਜਾਬੀ ਅਤੇ ਕਾਲੇ ਲੁੱਕ ਵਰਗੇ ਪਾਣੀ ਦੇ ਵਗਣ ਕਾਰਨ ਅੱਜ ਕੱਲ੍ਹ ਇਸ ਨੂੰ ਗੰਦਾ ਨਾਲਾ ਕਰਕੇ ਜਾਣਿਆ ਜਾਂਦਾ ਹੈ | ਇਹ ਗੰਦਾ ਪਾਣੀ ਸਤਲੁਜ ਦਰਿਆ ...

ਪੂਰੀ ਖ਼ਬਰ »

ਐਸ.ਪੀ.ਐਸ. ਹਸਪਤਾਲ ਨੇ ਫੈਕਟਰੀ ਮਜ਼ਦੂਰਾਂ ਲਈ ਚਲਾਈ 'ਹੱਥ ਬਚਾਓ-ਇਕ ਪਰਿਵਾਰ ਬਚਾਓ' ਮੁਹਿੰਮ

ਲੁਧਿਆਣਾ, 15 ਜੁਲਾਈ (ਸਲੇਮਪੁਰੀ)-ਜੇਕਰ ਕਿਸੇ ਕਮਾਊ ਦਾ ਇਕ ਹੱਥ ਕਿਸੇ ਕਾਰਨ ਖਰਾਬ ਹੋ ਜਾਵੇ ਤਾਂ ਉਸਦੇ ਪੂਰੇ ਪਰਿਵਾਰ ਦੇ ਸਾਹਮਣੇ ਰੋਜੀ-ਰੋਟੀ ਦਾ ਸੰਕਟ ਆ ਜਾਾਦਾ ਹੈ¢ ਇਸ ਕਾਰਨ ਹੱਥ ਨੂੰ ਬਚਾਉਣਾ ਸਭ ਤੋਂ ਜ਼ਿਆਦਾ ਜ਼ਰੂਰੀ ਹੈ¢ ਇਸ ਸੋਚ ਕਾਰਨ ਐਸ.ਪੀ.ਐਸ. ਹਸਪਤਾਲ ਨੇ ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ 'ਚੋਂ ਡੇਅਰੀਆਂ ਬਾਹਰ ਕੱਢਣਾ ਹੋਇਆ ਤਹਿ

ਹੰਬੜਾਂ, 15 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਲੁਧਿਆਣਾ ਸ਼ਹਿਰ ਨੂੰ ਸੁੰਦਰ ਬਨਾਉਣ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਜਾਰੀ ਪ੍ਰੋਗਰਾਮ ਤਹਿਤ ਲੁਧਿਆਣਾ ਸ਼ਹਿਰ ਵਿਚੋਂ ਡੇਅਰੀਆਂ ਬਾਹਰ ਲਿਜਾਣ ਲਈ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ ਜਿਸ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਹਫ਼ਤਾਵਰੀ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 15 ਜੁਲਾਈ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਨੇ 10ਵੀਂ ਤੇ 12ਵੀਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਐਕਟਿਵਾ ਦਿੱਤੀ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ 10ਵੀਂ ਤੇ 12ਵੀਂ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਨਾਲ ਸਬੰਧਤ ਦੋ ਲੜਕੀਆਂ ਨੂੰ ਐਕਟਿਵਾ ਸਕੂਟਰੀਆਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 15 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਾਰੀ ਗੁਰਮਤਿ ਸਮਾਗਮ ਕਰਾਇਆ ਗਿਆ | ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀਮਾ ਕੰਪਨੀ ਦਫ਼ਤਰ ਦੇ ਬਿਜਲੀ ਮੀਟਰ ਨੂੰ ਲੱਗੀ ਅੱਗ

ਲੁਧਿਆਣਾ, 15 ਜੁਲਾਈ (ਅਮਰੀਕ ਸਿੰਘ ਬੱਤਰਾ)- ਹੋਲਸੇਲ ਕਰਿਆਨਾ ਅਤੇ ਪਲਾਸਟਿਕ ਲਿਫਾਫੇ ਮਾਰਕੀਟ ਸਥਿਤ ਬੀਮਾ ਕੰਪਨੀ ਦਫ਼ਤਰ 'ਚ ਸੋਮਵਾਰ ਦੁਪਹਿਰ ਕਰੀਬ 1 ਵਜੇ ਬਿਜਲੀ ਮੀਟਰ ਨੂੰ ਅੱਗ ਲੱਗ ਜਾਣ ਕਾਰਨ ਹਫੜਾ ਦਫੜੀ ਮੱਚ ਗਈ | ਬੀਮਾ ਕੰਪਨੀ ਦੇ ਦੂਸਰੀ ਮੰਜਿਲ ਸਥਿਤ ਦਫ਼ਤਰ ...

ਪੂਰੀ ਖ਼ਬਰ »

ਬਹੁਚਰਚਿਤ ਸਮੂਹਿਕ ਜਬਰ ਜਨਾਹ ਮਾਮਲਾ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ ਵਿਚ ਫਰਵਰੀ ਮਹੀਨੇ ਵਿਚ ਹੋਏ ਇਕ ਮੁਟਿਆਰ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ | ਅੱਜ ਅਦਾਲਤ ਵਿਚ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੇ ਵਕੀਲਾਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੀਆਂ ਡਿਸਪੈਂਸਰੀਆਂ ਦੀ ਹਾਲਤ ਬਣੀ ਤਰਸਯੋਗ

ਲਾਡੋਵਾਲ, 15 ਜੁਲਾਈ (ਬਲਬੀਰ ਸਿੰਘ ਰਾਣਾ)-ਆਮ ਦੇਖਣ ਵਿਚ ਆਇਆ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੀਆਂ ਪਿੰਡਾਂ ਦੀਆਂ ਡਿਸਪੈਂਸਰੀਆਂ ਦੀ ਹਾਲਤ ਬੜੀ ਤਰਸਯੋਗ ਬਣ ਚੁੱਕੀ ਹੈ, ਜਿਨ੍ਹਾਂ 'ਚੋਂ ਨੇੜਲੇ ਪਿੰਡ ਬੱਗਾ ਖੁਰਦ ਦੀ ਡਿਸਪੈਂਸਰੀ ਬਿਲਕੁੱਲ ਚਿੱਟਾ ਹਾਥੀ ਬਣ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਵਲੋਂ ਦੋ ਕਾਵਿ-ਸੰਗ੍ਰਹਿ ਲੋਕ ਅਰਪਣ

ਲੁਧਿਆਣਾ, 15 ਜੁਲਾਈ (ਕਵਿਤਾ ਖੁੱਲਰ)-ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਵਲੋਂ ਪੰਜਾਬੀ ਭਵਨ ਵਿਖੇ ਅਮਰਨਾਥ ਮਹਿਤਾ (ਆਜਿਜ ਭਾਰਤੀ) ਦੇ ਕਾਵਿ-ਸੰਗ੍ਰਹਿ: 'ਖੁੱਲੀਆਂ ਪਰਤਾਂ' ਅਤੇ 'ਮੁਕਤ ਜੀਵਨ ਦਰਸ਼ਨ ਪੰਜਾਬੀ ਦੋਹੇ' ਲੋਕ ਅਰਪਣ ਕਰਨ ਮੌਕੇ ਲੁਧਿਆਣਾ ਪੂਰਬੀ ਦੇ ...

ਪੂਰੀ ਖ਼ਬਰ »

ਭਿਖਾਰੀ ਫੜ੍ਹਨ ਲਈ ਸ਼ਹਿਰ ਦੇ ਚੌਾਕਾਂ ਵਿਚ ਪੁੱਜੀ ਟੀਮ ਨੂੰ ਦੇਖ ਕੇ ਭਿਖਾਰੀ ਬੱਚਿਆਂ ਸਮੇਤ ਭੱਜੇ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਚੌਾਕਾਂ ਵਿਚ ਆਪਣੇ ਬੱਚਿਆਂ ਸਮੇਤ ਖੜ੍ਹੇ ਹੋ ਕੇ ਵਾਹਨ ਚਾਲਕਾਂ ਤੇ ਰਾਹਗੀਰਾਂ ਤੋਂ ਭੀਖ ਮੰਗਣ ਵਾਲੇ ਭਿਖਾਰੀ ਖਿਲਾਫ਼ ਅੱਜ ਜਦੋਂ ਕਿਰਤ ਵਿਭਾਗ ਦੀ ਅਗਵਾਈ ਵਾਲੀ ਟੀਮ ਨੇ ਚੌਾਕਾਂ ਵਿਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 15 ਜੁਲਾਈ (ਅਮਰੀਕ ਸਿੰਘ ਬੱਤਰਾ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਵਲੋਂ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਦੀ ਮੀਟਿੰਗ ਹੋਈ

ਲੁਧਿਆਣਾ, 15 ਜੁਲਾਈ (ਕਵਿਤਾ ਖੁੱਲਰ)-ਜਨਤਕ ਮਸਲਿਆਂ ਉਪਰ ਲੋਕ ਰਾਏ ਕੇਂਦਰਿਤ ਕਰਨ ਲਈ ਜਮਹੂਰੀ ਅਧਿਕਾਰ ਸਭਾ ਪੰਜਾਬ (ਲੁਧਿਆਣਾ) ਦੀ ਮੀਟਿੰਗ ਸਥਾਨਕ ਬੀਬੀ ਅਮਰ ਕੌਰ ਯਾਦਗਾਰ ਵਿਖੇ ਜਸਵੰਤ ਜੀਰਖ ਦੀ ਪ੍ਰਧਾਨਗੀ ਹੇਠ ਹੋਈ¢ਭਾਰੀ ਵਰਖਾ ਹੋਣ ਕਾਰਨ ਭਾਵੇਂ ਮੈਂਬਰਾਂ ਦੀ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਿਖ਼ਲਾਫ਼ ਵਿੱਢੀ ਮੁਹਿੰਮ ਦੇ ਆਖਰੀ ਦਿਨ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ 2 ਬਾਲ ਮਜ਼ਦੂਰ ਛੁਡਵਾਏ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵਲੋਂ ਬਾਲ ਮਜ਼ਦੂਰੀ ਦੇ ਖਿਲਾਫ਼ ਛਾਪੇਮਾਰੀ ਮੁਹਿੰਮ ਵਿੱਢੀ ਗਈ ਸੀ, ਜਿਸ ਦੇ ਤਹਿਤ ਟੀਮ ਨੇ ਅੱਜ ...

ਪੂਰੀ ਖ਼ਬਰ »

ਝਟਕਈ ਸੜਕਾਂ ਉਤੇ ਸੁੱਟ ਦਿੰਦੇ ਹਨ ਮੁਰਗਿਆਂ ਦੇ ਖੰਬ ਅਤੇ ਉਨ੍ਹਾਂ ਦਾ ਗੰਦ

ਡਾਬਾ/ਲੁਹਾਰਾ, 16 ਜੁਲਾਈ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਅਕਸਰ ਹੀ ਲੋਕਾਂ ਨੂੰ ਇਹ ਪ੍ਰੇਰਣਾ ਦਿੱਤੀ ਜਾਂਦੀ ਹੈ ਕਿ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖੋ ਤਾਂ ਕਿ ਕੋਈ ਬਿਮਾਰੀ ਨਾ ਫੈਲੇ | ਇਸੇ ਤਰ੍ਹਾਂ ਗਿੱਲ ਨਹਿਰ ਤੋਂ ਲੈ ਕੇ ਲੁਹਾਰਾ ...

ਪੂਰੀ ਖ਼ਬਰ »

ਸੀਵਰੇਜ ਸਮੱਸਿਆ ਜਲਦੀ ਹੱਲ ਨਾ ਹੋਣ 'ਤੇ ਸੰਘਰਸ਼ ਦੀ ਚਿਤਾਵਨੀ

ਲੁਧਿਆਣਾ, 15 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ-ਸੀ ਅਧੀਨ ਪੈਂਦੇ ਸੁਰਜੀਤ ਨਗਰ ਗਿਆਸਪੁਰਾ 'ਚ ਪਿਛਲੇ 20 ਦਿਨ ਤੋਂ ਸੀਵਰੇਜ ਜਾਮ ਦੀ ਸਮੱਸਿਆ ਹੋਣ ਕਾਰਨ ਲੋਕ ਨਰਕ ਜਿਹਾ ਜੀਵਨ ਜਿਊਣ ਨੂੰ ਮਜਬੂਰ ਹਨ | ਲੋਕਾਂ ਦਾ ਕਹਿਣਾ ਹੈ ਕਿ ਸੜਕਾਂ ਦੇ ਨਵ ਨਿਰਮਾਣ ਦੌਰਾਨ ...

ਪੂਰੀ ਖ਼ਬਰ »

ਭੱਠਾ ਮਾਲਕ ਜਥੇਬੰਦੀ ਦੇ ਮੁੜ ਪ੍ਰਧਾਨ ਬਣੇ ਮੋਹੀ, ਜਿੰਦਲ ਜਨਰਲ ਸੱਕਤਰ ਨਿਯੁਕਤ

ਲੁਧਿਆਣਾ, 15 ਜੁਲਾਈ (ਭੁਪਿੰਦਰ ਸਿੰਘ ਬਸਰਾ)-ਦੀ ਲੁਧਿਆਣਾ ਬਰਿਕ ਕਲਿਨ ਐਸੋਸੀਏਸ਼ਨ ਦੀ ਅੱਜ ਰਾਜਗੁਰੂ ਨਗਰ ਸਥਿਤ ਹੋਈ ਮੀਟਿੰਗ ਦੌਰਾਨ ਪੰਜ ਮੈਂਬਰੀ ਚੋਣ ਕਮੇਟੀ ਵਲੋਂ ਹਰਮੇਸ਼ ਮੋਹੀ ਨੂੰ ਪ੍ਰਧਾਨ ਦੇ ਅਹੁਦੇ ਲਈ ਅਤੇ ਪਰਵੀਨ ਜਿੰਦਲ ਨੂੰ ਜਨਰਲ ਸੱਕਤਰ ਦੇ ਅਹੁਦੇ ...

ਪੂਰੀ ਖ਼ਬਰ »

ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਉੱਚ ਸਿੱਖਿਆ ਦਾ ਗਿਆਨ ਜ਼ਰੂਰੀ-ਪਿ੍ਤਪਾਲ ਸਿੰਘ

ਲੁਧਿਆਣਾ, 15 ਜੁਲਾਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਰਾਮਗੜ੍ਹੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਨਵੇਂ ...

ਪੂਰੀ ਖ਼ਬਰ »

ਐਲੀਵੇਟਿਡ ਰੋਡ ਦੇ ਨਿਰਮਾਣ 'ਚ ਆ ਰਹੀਆਂ ਦਿੱਕਤਾਂ ਦੂਰ ਕਰਨ ਲਈ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 15 ਜੁਲਾਈ (ਅਮਰੀਕ ਸਿੰਘ ਬੱਤਰਾ)-ਸਮਰਾਲਾ ਚੌਕ ਤੋਂ ਫਿਰੋਜ਼ਪੁਰ ਰੋਡ ਤੱਕ ਬਣਾਈ ਜਾ ਰਹੀ ਐਲੀਵੇਟਿਡ ਰੋਡ ਦੇ ਨਿਰਮਾਣ 'ਚ ਪੇਸ਼ ਆ ਰਹੀਆਂ ਦਿਕਤਾਂ ਤੇ ਵਿਚਾਰ ਵਟਾਂਦਰਾ ਕਰਕੇ ਹੱਲ ਕਰਨ ਲਈ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਨੇ ਨੈਸ਼ਨਲ ਹਾਈਵੇ ...

ਪੂਰੀ ਖ਼ਬਰ »

ਐਮ.ਪੀ. ਚੋਣ 'ਚ ਬਿੱਟੂ ਨੂੰ ਸਭ ਤੋਂ ਵੱਧ ਵੋਟਾਂ ਨਾਲ ਜਿਤਾਉਣ ਵਾਲੀ ਕੌਾਸਲਰ ਰੰਧਾਵਾ ਦੁਬਈ ਦੌਰੇ 'ਤੇ ਜਾਵੇਗੀ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਲੋਕ ਸਭਾ ਚੋਣ ਦੌਰਾਨ ਆਪਣੇ ਹਲਕੇ ਨਾਲ ਸਬੰਧਿਤ ਸਾਰੇ ਕੌਾਸਲਰਾਂ ਦੀ ਇਕ ਮੀਟਿੰਗ ਕਰਕੇ ਐਲਾਨ ਕੀਤਾ ਗਿਆ ਸੀ ਕਿ ਜਿਹੜੇ ਵੀ ਕੌਾਸਲਰ ਆਪਣੇ ਵਾਰਡ ਵਿਚੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਅੰਦਰ ਨਸ਼ਾ ਤਸਕਰ ਅਤੇ ਰੇਤ ਮਾਫੀਆ ਸਰਗਰਮ-ਸ਼ਿਵਾਲਿਕ

ਡੇਹਲੋਂ, 15 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ, ਜਦਕਿ ਸੂਬੇ ਨੂੰ ਇਕ ਹਫਤੇ 'ਚ ਨਸ਼ਾ ਮੁਕਤ ਕਰਨ ਦੀਆਂ ਸੌਾਹਾਂ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਰਾਜ ਅੰਦਰ ਨਸ਼ਾ ਅਤੇ ਰੇਤ ਮਾਫੀਆ ਪੂਰੀ ਤਰ੍ਹਾਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੁਕਾਬਲੇ ਅੱਜ ਤੋਂ

ਲੁਧਿਆਣਾ, 15 ਜੁਲਾਈ (ਬੀ.ਐਸ.ਬਰਾੜ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਆਪਣੀ ਗਤੀਵਿਧੀਆਂ ਕਰਾਉਣ ਸਬੰਧੀ ਦਿੱਤੇ ਗਏ ਆਦੇਸ਼ਾਂ ਸਬੰਧੀ ਖੇਡ ਵਿਭਾਗ ਵਲੋਂ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਹਫ਼ਤਾਵਾਰੀ ਗੁਰਮਤਿ ਸਮਾਗਮ ਕਰਾਇਆ

ਲੁਧਿਆਣਾ, 15 ਜੁਲਾਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਮੁੱਖ ਸੇਵਾਦਾਰ ਐਡੋਵੇਕਟ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਰੋਗਾਂ ਨਾਲ ਸੰਸਾਰ ਵਿਚ ਹਰ ਸਾਲ 32 ਮਿਲੀਅਨ ਮਰੀਜ਼ ਮਰਦੇ ਹਨ-ਡਾ: ਫਿਲਿਪਸ

ਲੁਧਿਆਣਾ, 15 ਜੁਲਾਈ (ਸਲੇਮਪੁਰੀ)-ਆਈ ਕੈਨ ਗਾਈਡ ਸੰਸਥਾ ਵਲੋਂ ਸੰਸਥਾ ਦੇ ਪ੍ਰਧਾਨ ਡਾ: ਸੁਰਿੰਦਰ ਗੁਪਤਾ ਦੀ ਅਗਵਾਈ ਹੇਠ ਸ਼ਹਿਰ ਦੇ ਇਕ ਹੋਟਲ ਵਿਚ ਕੈਂਸਰ ਦੀ ਬਿਮਾਰੀ ਉਪਰ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਵਿਧਾਇਕ ਰਾਕੇਸ਼ ਪਾਂਡੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਕੁੜੀਆਂ ਹੱਥੋਂ ਮੋਬਾਈਲ ਫੋਨਾਂ ਨੇ ਖੋਹ ਲਏ ਗੁੱਡੀਆਂ ਪਟੋਲੇ-ਡਾ. ਢੱਟ

ਲੁਧਿਆਣਾ,15 ਜੁਲਾਈ (ਬੀ.ਐਸ.ਬਰਾੜ)-ਪੰਜਾਬ 'ਚੋਂ ਅਲੋਪ ਹੋ ਰਿਹੈ ਸੱਭਿਆਚਾਰ, ਪੰਜਾਬ ਦੀਆਂ ਵਿਰਾਸਤਾਂ, ਪਹਿਰਾਵਾ ਅਤੇ ਲੋਕ ਕਲਾ ਨੂੰ ਸਭਾਂਲਣ ਲਈ ਕੋਈ ਟਾਵਾ-ਟਾਵਾ ਇਨਸਾਨ ਹੀ ਉਪਰਾਲੇ ਕਰ ਰਿਹਾ ਹੈ | ਅਜਿਹੀ ਹੀ ਸੋਚ ਰੱਖਦੇ ਹਨ, ਡਾ. ਦੇਵਿੰਦਰ ਕੌਰ ਢੱਟ ਜੋ ਪੁਰਾਣੇ ...

ਪੂਰੀ ਖ਼ਬਰ »

ਅਰੋੜਾ ਮਹਾਾਸਭਾ ਵਿੱਦਿਅਕ ਸੰਸਥਾਵਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ-ਬੱਤਰਾ

ਲੁਧਿਆਣਾ, 15 ਜੁਲਾਈ (ਕਵਿਤਾ ਖੁੱਲਰ)-ਅਰੋੜਾ ਮਹਾਾਸਭਾ ਦਾ ਵਫਦ ਵਿਦਿਅਕ ਸੰਸਥਾਵਾਂ ਦੀ ਸਹਾਇਤਾ ਦੇ ਕਾਰਜ ਨੂੰ ਜਾਰੀ ਰੱਖਦਿਆਂ ਢੋਲੇਵਾਲ ਮਾਡਲ ਸੀਨੀਅਰ ਸਕੂਲ ਵਿਖੇ ਪੁੱਜਾ ਅਤੇ ਸਕੂਲ ਦੇ ਬੱਚਿਆਂ ਨੂੰ ਕਾਪੀਆਂ, ਪੈਨ ਅਤੇ ਹੋਰ ਸਮਾਨ ਵੰਡਿਆ ਗਿਆ | ਸਕੂਲ ਦੀ ...

ਪੂਰੀ ਖ਼ਬਰ »

ਪੀ.ਐਸ.ਆਈ.ਈ.ਸੀ. ਦੇ ਚੇਅਰਮੈਨ ਗੋਗੀ ਤੇ ਵਿਧਾਇਕ ਪਾਂਡੇ ਦਰਮਿਆਨ ਮੀਟਿੰਗ ਦੀ ਚਰਚਾ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਰਾਕੇਸ਼ ਪਾਂਡੇ ਅੱਜ ਪੰਜਾਬ ਰਾਜ ਸਨਅਤੀ ਨਿਰਯਾਤ ਨਿਗਮ ਦੇ ਨਵ ਨਿਯੁਕਤ ਚੇਅਰਮੈਨ ਤੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਗੋਗੀ ਬਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX