ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 2 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਪਟਿਆਲਾ

ਪਟਿਆਲਾ 'ਚ ਲਗਾਤਾਰ ਬਰਸਾਤ ਦਾ ਕਹਿਰ ਜਾਰੀ

ਪਟਿਆਲਾ, 15 ਜੁਲਾਈ (ਜਸਪਾਲ ਸਿੰਘ ਢਿੱਲੋਂ)- ਪਟਿਆਲਾ ਸ਼ਹਿਰ ਅੰਦਰ ਮਾਨਸੂਨ ਦੀ ਤਾਜ਼ਾ ਬਰਸਾਤ ਦੀ ਹਾਲੇ ਤਾਂ ਸ਼ੁਰੂਆਤ ਹੋਈ ਹੈ, ਪਿਛਲੇ ਦੋ ਤਿੰਨ ਦਿਨ ਤੋਂ ਲਗਾਤਾਰ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ | ਇਸ ਬਰਸਾਤ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਸਾਰੇ ਦਾਅਵਿਆਂ ਦੀ ਫ਼ੂਕ ਕੱਢ ਦਿੱਤੀ ਹੈ | ਸ਼ਹਿਰ ਅੰਦਰ ਸਾਰੇ ਪਾਸੇ ਬਰਸਾਤ ਨੇ ਵੱਡੀ ਪੱਧਰ 'ਤੇ ਨੁਕਸਾਨ ਕੀਤਾ ਹੈ | ਕਈ ਖੇਤਰਾਂ 'ਚ ਪਾਣੀ ਲੋਕਾਂ ਦੇ ਮਕਾਨਾਂ 'ਚ ਵੜ ਗਿਆ ਹੈ | ਲੋਕਾਂ ਦਾ ਕਹਿਣਾ ਹੈ ਕਿ ਇਹ ਤਾਂ ਬਰਸਾਤ ਤੋਂ ਪਹਿਲਾਂ ਦਾ ਟਰੇਲਰ ਹੈ | ਇਹ ਬਰਸਾਤ ਰੁਕ ਰੁਕ ਕੇ ਹੋ ਰਹੀ ਹੈ ਜੇਕਰ ਇਹ ਬਰਸਾਤ ਲਗਾਤਾਰ ਹੋ ਗਈ ਤਾਂ ਉਸ ਦੀ ਚਿੰਤਾ ਲੋਕਾਂ ਨੂੰ ਸਤਾ ਰਹੀ ਹੈ | ਕਈ ਖੇਤਰਾਂ 'ਚ ਪਾਣੀ ਦੀ ਨਿਕਾਸੀ ਲਈ ਲੋਕ ਖ਼ੁਦ ਵੀ ਜ਼ਿੰਮੇਵਾਰ ਹਨ | ਕਈ ਖੇਤਰਾਂ 'ਚ ਨਾਜਾਇਜ਼ ਕਬਜ਼ੇ ਹੋ ਰਹੇ ਹਨ | ਇਹ ਸਾਰੀਆਂ ਜਲ ਇਕਾਸੀਆਂ ਹੁਣ ਪਟਿਆਲਾ ਦੇ ਨਕਸ਼ੇ 'ਤੇ ਨਹੀਂ ਰਹੀਆਂ | ਸ਼ਹਿਰ ਅੰਦਰ ਵੀ ਕਈ ਥਾਵਾਂ 'ਤੇ ਇਮਾਰਤਾਂ ਪਾਣੀ ਨਾਲ ਡਿੱਗ ਗਈਆਂ | ਸਥਾਨਕ ਘੇਰ ਸੋਢੀਆਂ 'ਚ ਇਕ ਇਮਾਰਤ ਬਰਸਾਤ ਨਾ ਝੱਲਦਿਆਂ ਡਿੱਗ ਪਈ | ਇਸ ਸਬੰਧੀ ਲੋਕਾਂ ਦੀ ਮੰਗ ਸੀ ਇਸ ਨੂੰ ਬਰਸਾਤਾਂ ਤੋਂ ਪਹਿਲਾਂ ਠੀਕ ਕੀਤਾ ਜਾਵੇ |

ਸਰਕੱਪੜਾ ਪਿੰਡ ਵੱਲ ਘੱਗਰ ਦਰਿਆ ਦਾ ਪਾਣੀ ਪੁਲ ਦੇ ਬਾਹਰੀ ਹਿੱਸੇ 'ਚੋਂ ਰਿਸਣਾ ਸ਼ੁਰੂ

ਸਨੌਰ, 15 ਜੁਲਾਈ (ਸੋਖਲ)-ਜ਼ਿਲ੍ਹਾ ਪਟਿਆਲਾ ਦੇ ਸਨੌਰ ਤੋਂ 12 ਕਿੱਲੋਮੀਟਰ ਦੂਰ ਪਿੰਡ ਸਿਰਕੱਪੜਾ ਵਿਖੇ ਪੰਜਾਬ ਹਰਿਆਣਾ ਨੂੰ ਜੋੜਦਾ ਘੱਗਰ ਦਰਿਆ ਦੇ ਪੁਲ ਦਾ ਇਕ ਹਿੱਸਾ ਪਾਣੀ 'ਚ ਵਹਿ ਗਿਆ ਸੀ, ਜਿਸ ਤੋਂ ਪੰਜਾਬ ਤੇ ਹਰਿਆਣੇ ਦੇ ਸਰਹੱਦੀ ਪਿੰਡਾਂ ਦੇ ਲੋਕ ਪ੍ਰਭਾਵਿਤ ...

ਪੂਰੀ ਖ਼ਬਰ »

ਨੀਵੇਂ ਖੇਤਾਂ 'ਚ ਬਾਰਿਸ਼ ਦਾ ਪਾਣੀ ਭਰਿਆ ਤੇ ਘੱਗਰ ਨਾਲ ਲੱਗਦਾ ਕਿਸਾਨ ਹੜ ਤੋਂ ਡਰਿਆ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਿਛਲੇ ਦਿਨਾਂ ਤੋਂ ਹੋ ਰਹੀ ਮਾਨਸੂਨ ਦੀ ਭਰਵੀਂ ਬਾਰਸ਼ ਕਾਰਨ ਕਈ ਥਾਈਾ ਜਿੱਥੇ ਨੀਵੇਂ ਖੇਤਾਂ 'ਚ ਪਾਣੀ ਜ਼ਿਆਦਾ ਭਰਨ ਕਾਰਨ ਝੋਨੇ ਦੇ ਬੂਟੇ ਮਰਨ ਦੇ ਡਰੋਂ ਕਿਸਾਨਾਂ ਦੀ ਬੱਸ ਹੋ ਗਈ ਹੈ ਉੱਥੇ ਘੱਗਰ ਕੰਢੇ ਪੈਂਦੇ ਪਿੰਡਾਂ ...

ਪੂਰੀ ਖ਼ਬਰ »

ਦੋ ਦਿਨ ਤੋਂ ਹੋ ਰਹੀ ਬਾਰਿਸ਼ ਨਾਲ ਬਣੀ ਹੜ੍ਹਾਂ ਵਰਗੀ ਸਥਿਤੀ

ਦੇਵੀਗੜ੍ਹ, 15 ਜੁਲਾਈ (ਰਾਜਿੰਦਰ ਸਿੰਘ ਮੌਜੀ)-ਬੀਤੇ ਦੋ ਦਿਨ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਦੇਵੀਗੜ੍ਹ ਇਲਾਕੇ ਦੇ ਨੀਵੇਂ ਇਲਾਕਿਆਂ 'ਚ ਪਾਣੀ ਭਰਨ ਨਾਲ ਹੜ੍ਹਾਂ ਵਰਗੀ ਸਥਿਤੀ ਬਣ ਚੁੱਕੀ ਹੈ | ਵੇਖਣ ਵਿਚ ਇਹ ਵੀ ਆਇਆ ਹੈ ਕਿ ਦੇਵੀਗੜ੍ਹ ਇਲਾਕੇ ਨੂੰ ਪੈਂਦੀ ਟਾਂਗਰੀ ...

ਪੂਰੀ ਖ਼ਬਰ »

ਮੋਹੀ ਕਲਾਂ ਗਰਿੱਡ 'ਚ ਭਰਿਆ ਪਾਣੀ

ਬਨੂੜ, 15 ਜੁਲਾਈ (ਭੁਪਿੰਦਰ ਸਿੰਘ)-ਐਤਵਾਰ ਵਾਲੇ ਦਿਨ ਬਨੂੜ ਖੇਤਰ 'ਚ ਹੋਈ ਭਾਰੀ ਬਾਰਸ਼ ਤੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਪਾਵਰਕਾਮ ਦੇ ਬਨੂੜ ਉਪ ਮੰਡਲ ਅਧੀਨ ਪੈਂਦੇ ਪਿੰਡ ਮੋਹੀ ਕਲਾਂ ਦੇ ਗਰਿੱਡ 'ਚ ਤਿੰਨ ਤੋਂ ਚਾਰ ਫੁੱਟ ਬਰਸਾਤੀ ਪਾਣੀ ਭਰ ਜਾਣ ਕਾਰਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਪਾਤੜਾਂ, 15 ਜੁਲਾਈ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਇਲਾਕੇ 'ਚੋਂ ਜਿੱਥੇ ਐੱਸ.ਟੀ.ਐਫ. ਦੀ ਟੀਮ ਨੇ ਇੱਕ ਵਿਅਕਤੀ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇਸ ਨੂੰ ਕਾਬੂ ਕੀਤਾ ਹੈ | ਉੱਥੇ ਹੀ ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਤੋਂ ਨਾਜਾਇਜ਼ ...

ਪੂਰੀ ਖ਼ਬਰ »

ਤਹਿਸੀਲ ਦੂਧਨਸਾਧਾਂ ਦੇ ਅਹਾਤੇ 'ਚ ਪਾਣੀ ਹੀ ਪਾਣੀ

ਦੇਵੀਗੜ੍ਹ, 15 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਦੀ ਦੁਧਨਸਾਧਾਂ ਦੇ ਨਾਂਅ ਨਾਲ ਜਾਣੀ ਜਾਂਦੀ ਤਹਿਸੀਲ ਸਬ ਡਵੀਜ਼ਨ ਦੁਧਨਸਾਧਾਂ ਸਿਰਫ਼ ਨਾਂਅ ਦੀ ਹੀ ਤਹਿਸੀਲ ਹੈ ਪਰ ਇੱਥੇ ਨਾ ਪੂਰੇ ਅਧਿਕਾਰੀ ਤੇ ਨਾ ਹੀ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਲਈ ਬਹੁਤੀਆਂ ...

ਪੂਰੀ ਖ਼ਬਰ »

ਦੋ ਕਾਰ ਸਵਾਰਾਂ ਤੋਂ 17 ਪੇਟੀਆਂ ਸ਼ਰਾਬ ਬਰਾਮਦ

ਦੇਵੀਗੜ੍ਹ, 15 ਜੁਲਾਈ (ਮੁਖਤਿਆਰ ਸਿੰਘ ਨੌਗਾਵਾਂ)-ਸੀਨੀਅਰ ਪੁਲਿਸ ਕਪਤਾਨ ਪਟਿਆਲਾ ਮਨਦੀਪ ਸਿੰਘ ਸਿੱਧੂ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਥਾਣਾ ਜੁਲਕਾਂ ਦੇ ਅਧੀਨ ਪੁਲਿਸ ਚੌਾਕੀ ਰੌਹੜ ਜਾਗੀਰ ਦੀ ਪੁਲਿਸ ਨੇ ਦੇਵੀਗੜ੍ਹ-ਪਹੇਵਾ ਰੋਡ 'ਤੇ ਪਿੰਡ ...

ਪੂਰੀ ਖ਼ਬਰ »

ਰਸਤੇ 'ਚ ਔਰਤਾਂ ਨੂੰ ਅਸ਼ਲੀਲ ਇਸ਼ਾਰੇ ਕਰਨ 'ਤੇ 2 ਨਾਮਜ਼ਦ

ਰਾਜਪੁਰਾ, 15 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕੱਠੀਆਂ ਜਾਂਦੀਆਂ ਦਰਾਣੀਆਂ ਜਠਾਣੀਆਂ ਨੂੰ ਦੇਖ ਕੇ ਅਸ਼ਲੀਲ ਇਸ਼ਾਰੇ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਸਾਬਕਾ ਸਰਪੰਚ ਦੇ ਭਤੀਜੇ ਸਮੇਤ 2 ਿਖ਼ਲਾਫ਼ ਕੇਸ ਦਰਜ

ਪਾਤੜਾਂ, 15 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਇਕ ਕਬਾੜੀਏ ਦੀ ਦੁਕਾਨ 'ਚ ਭਾਰੀ ਮਾਤਰਾ 'ਚ ਪਿੱਤਲ ਤੇ ਤਾਂਬਾ ਸਕਰੈਪ ਚੋਰੀ ਕਰਨ ਦੇ ਮਾਮਲੇ 'ਚ ਪਿੰਡ ਦਿਉਗੜ੍ਹ ਦੇ ਸਾਬਕਾ ਸਰਪੰਚ ਦੇ ਭਤੀਜੇ ਸਮੇਤ 2 ਦੇ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਕਾਬੂ ...

ਪੂਰੀ ਖ਼ਬਰ »

ਨਗਰ ਨਿਗਮ ਨੇ ਜਾਮ ਦਾ ਕਾਰਨ ਬਣਦੀਆਂ ਰੇਹੜੀਆਂ ਵਿਰੁੱਧ ਕੀਤੀ ਕਾਰਵਾਈ

ਪਟਿਆਲਾ, 15 ਜੁਲਾਈ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਨੇ ਭਾਵੇਂ ਵਪਾਰ ਮੰਡਲ ਨਾਲ ਗੱਲਬਾਤ ਕਰ ਲਈ ਹੈ ਪਰ ਆਪਣੀ ਕਾਰਵਾਈ ਨਿਰੰਤਰ ਜਾਰੀ ਕੀਤੀ ਹੋਈ ਹੈ | ਇਸ ਸਬੰਧੀ ਅੱਜ ਰਵਿੰਦਰ ਸਿੰਘ ਟੈਨੀ ਦੀ ਅਗਵਾਈ 'ਚ ਨਗਰ ਨਿਗਮ 'ਚ ਤਾਇਨਾਤ ਪੁਲਿਸ ਟੀਮ ਨੇ ਇਥੇ ਏ ਟੈਂਕ ਦੇ ਕੋਲ ...

ਪੂਰੀ ਖ਼ਬਰ »

ਲੋਕ ਗਾਇਕ ਕਲਾ ਮੰਚ ਨਾਭਾ ਦੀ ਬੈਠਕ

ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਲੋਕ ਗਾਇਕ ਕਲਾ ਮੰਚ ਨਾਭਾ ਦੀ ਬੈਠਕ ਮੰਚ ਦੇ ਪ੍ਰਧਾਨ ਅਮਰ ਸਿੰਘ ਅਮਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਪੰਜਾਬ ਦੇ ਨਾਮਵਰ ਗਾਇਕ ਲੱਖੀ ਵਣਜਾਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਮੰਚ ਦੇ ਸਾਰੇ ਗਾਇਕ, ਗੀਤਕਾਰ ...

ਪੂਰੀ ਖ਼ਬਰ »

ਮੌਨਸੂਨ ਦੇ ਸੀਜ਼ਨ 'ਚ ਅੱਖਾਂ ਦਾ ਲਾਲ ਹੋਣਾ ਕੰਜੰਕਟਿਵਾਇਟਿਸ ਦਾ ਖ਼ਤਰਾ-ਡਾ. ਬੋਪਾਰਾਏ

ਪਟਿਆਲਾ, 15 ਜੁਲਾਈ (ਮਨਦੀਪ ਸਿੰਘ ਖਰੋੜ)-ਮਾਨਸੂਨ ਦੇ ਸੀਜ਼ਨ ਵਿਚ ਅੱਖਾਂ ਦੀ ਬਿਮਾਰੀਆਂ ਦੀ ਰੋਕਥਾਮ ਬਾਰੇ ਡਾ. ਸੁਖਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਅੱਖ ਦੇ ਗਲੋਬ ਦੇ ਉੱਤੇ ਇਕ ਬਰੀਕ ਝਿੱਲੀ ਚੜ੍ਹੀ ਹੁੰਦੀ ਹੈ ਜਿਸਨੂੰ ਕੰਜੰਕਟਿਵਾ ਕਹਿੰਦੇ ਹਨ¢ ਕੰਜੰਕਟਿਵਾ ...

ਪੂਰੀ ਖ਼ਬਰ »

ਸੁੰਦਰ ਦਸਤਾਰ ਮੁਕਾਬਲੇ ਕਰਵਾਏ

ਪਟਿਆਲਾ, 15 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਗੁ. ਮੋਤੀ ਬਾਗ ਸਾਹਿਬ ਵਿਖੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਸਮਾਗਮ ਦਾ ਮੁੱਖ ਕਾਰਜ ਬੱਚਿਆਂ ਤੇ ਨੌਜਵਾਨਾਂ ਨੂੰ ਗੁਰਸਿੱਖੀ ਨਾਲ ਜੋੜਨ ਤੇ ਨਸ਼ਿਆਂ ਤੋਂ ਦੂਰ ਰਹਿਣ ਨੂੰ ਪ੍ਰੇਰਿਤ ਸੀ | ਸਮਾਗਮ ਵਿਚ ਜੇਤੂ ਬੱਚਿਆਂ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਪਾਤੜਾਂ 'ਚ ਬੂਟੇ ਲਾਏ

ਪਾਤੜਾਂ, 15 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਰੋਟਰੀ ਕਲੱਬ ਪਾਤੜਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਏ ਗਏ | ਪ੍ਰਦੂਸ਼ਣ ਨੂੰ ਰੋਕਣ ਲਈ ਕਲੱਬ ਪ੍ਰਧਾਨ ਪ੍ਰਸ਼ੋਤਮ ਸਿੰਗਲਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਰਪੰਚ ਤੇ ਪੰਚਾਇਤ ਯੂਨੀਅਨ ਦੀ ਬੈਠਕ

ਸਮਾਣਾ, 15 ਜੁਲਾਈ (ਸਾਹਿਬ ਸਿੰਘ)-ਸਰਪੰਚ ਤੇ ਪੰਚਾਇਤ ਯੂਨੀਅਨ ਬਲਾਕ ਸਮਾਣਾ ਤੇ ਹਲਕਾ ਸ਼ੁਤਰਾਣਾ ਦੀ ਬੈਠਕ ਲਖਵੀਰ ਸਿੰਘ ਸਰਪੰਚ ਪ੍ਰਧਾਨ ਹਲਕਾ ਸਮਾਣਾ ਤੇ ਕੀਮਤ ਸਿੰਘ ਪ੍ਰਧਾਨ ਹਲਕਾ ਸ਼ੁਤਰਾਣਾ ਬਲਾਕ ਸਮਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਰਪੰਚਾਂ ਤੇ ...

ਪੂਰੀ ਖ਼ਬਰ »

ਪਰਿਵਾਰ ਨਿਯੋਜਨ ਵਿਚ ਵਧੀਆ ਕਾਰਗੁਜ਼ਾਰੀ ਕਰ ਕੇ ਡਾ. ਦਵਿੰਦਰਜੀਤ ਕੌਰ ਨੂੰ ਕੀਤਾ ਸਨਮਾਨਿਤ

ਪਟਿਆਲਾ, 15 ਜੁਲਾਈ (ਅ.ਸ. ਆਹਲੂਵਾਲੀਆ)-ਪਰਿਵਾਰ ਨਿਯੋਜਨ ਪ੍ਰੋਗਰਾਮ ਤਹਿਤ ਬੱਚਿਆਂ ਦੇ ਜਨਮ ਵਿਚ ਵਕਫਾ ਪਾਉਣ ਵਾਲੀ ਤਕਨੀਕ ਪੀ.ਪੀ.ਯੂ.ਸੀ.ਡੀ. ਵਿਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਨ 'ਤੇ ਬੀਤੇ ਦਿਨੀਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਚੰਡੀਗੜ੍ਹ ਵਿਚ ...

ਪੂਰੀ ਖ਼ਬਰ »

ਡਾ. ਹਰਸ਼ਿੰਦਰ ਕੌਰ ਨੇ ਜੁਨੇਵਾ ਕਾਨਫ਼ਰੰਸ ਔਰਤਾਂ ਦੇ ਅੱਤਿਆਚਾਰ ਦਾ ਮੁੱਦਾ ਉਠਾਇਆ

ਪਟਿਆਲਾ, 15 ਜੁਲਾਈ (ਜ.ਸ. ਢਿੱਲੋਂ)-ਭਾਰਤ ਦੀ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਜੱਦੋ-ਜਹਿਦ ਕਰਨ ਵਾਲੀ ਡਾ. ਹਰਸ਼ਿੰਦਰ ਕੌਰ ਨੇ ਵਰਲਡ ਕੌਾਸਲ ਆਫ਼ ਚਰਚਿਜ਼ ਵਿਖੇ ਲਿੰਗਕ ਨਿਆਂ ਦੇ ਮੁੱਦੇ ਉੱਤੇ ਆਪਣੇ ਵਿਚਾਰ ਪੇਸ਼ ਕੀਤੇ¢ ਡਾ. ਹਰਸ਼ਿੰਦਰ ਕੌਰ ਨੇ ਆਪਣੇ ਭਾਸ਼ਣ ਵਿਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ 13 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰ-ਪ੍ਰੋ. ਬਡੂੰਗਰ

ਪਟਿਆਲਾ, 15 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਕਰਵਾਏ ਜਾਣ ਵਾਲੇ ਸੈਮੀਨਾਰਾਂ ਲਈ ਗਠਿਤ ਸਬ ਕਮੇਟੀ ਦੀ ਪਲੇਠੀ ਇਕੱਤਰਤਾ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਰਾਜਪੁਰਾ ਅਤੇ ਬਨੂੜ ਖੇਤਰ ਨੂੰ ਸਨਅਤੀ ਹੱਬ ਵਜੋਂ ਵਿਕਸਿਤ ਕਰਨ ਲਈ ਪੰਜਾਬ ਸਰਕਾਰ ਨੇ ਦਿੱਤੀ ਮਨਜ਼ੂਰੀ

ਬਨੂੜ, 15 ਜੁਲਾਈ (ਭੁਪਿੰਦਰ ਸਿੰਘ)-ਰਾਜਪੁਰਾ ਅਤੇ ਬਨੂੜ ਖੇਤਰ ਨੂੰ ਸਨਅਤੀ ਹੱਬ ਵਜੋਂ ਵਿਕਸਿਤ ਕਰਨ ਲਈ ਪੰਜਾਬ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ ਤੇ ਇਸ ਨਾਲ ਇੱਥੇ ਵੱਡੀਆਂ ਸਨਅਤਾਂ ਸਥਾਪਿਤ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ | ਜਿਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਵਧੀਆ ਨੰਬਰ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਪਟਿਆਲਾ, 15 ਜੁਲਾਈ (ਗੁਰਵਿੰਦਰ ਸਿੰਘ ਔਲਖ)-ਗੁਰੂ ਨਾਨਕ ਇੰਸਟੀਚਿਊਟ ਆਫ਼ ਪੈਰਾ ਮੈਡੀਕਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਕੋਰਸਾਂ ਲਈ ਦਿੱਤੀ ਗਈ ਪ੍ਰੀਖਿਆ ਵਿਚ ਪਹਿਲੇ, ਦੂਜੇ ਤੇ ਤੀਸਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਨਵੀਂ ਤਬਾਦਲਾ ਨੀਤੀ ਨਾਲ ਅਧਿਆਪਕ ਹੋ ਰਹੇ ਹਨ ਖੱਜਲ ਖੁਆਰ-ਜੀ.ਟੀ.ਯੂ.

ਰਾਜਪੁਰਾ, 15 ਜੁਲਾਈ (ਜੀ.ਪੀ. ਸਿੰਘ)-ਅੱਜ ਸਰਕਾਰੀ ਟੀਚਰ ਯੂਨੀਅਨ ਪੰਜਾਬ ਦੀ ਰਾਜਪੁਰਾ ਇਕਾਈ ਦੀ ਬੈਠਕ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਹਰਪਾਲਪੁਰ ਦੀ ਅਗਵਾਈ 'ਚ ਹੋਈ | ਬੈਠਕ ਦੌਰਾਨ ਹਰਪਾਲਪੁਰ ਨੇ ਸਿੱਖਿਆ ਵਿਭਾਗ ਦੀ ਨਵੀਂ ਤਬਾਦਲਾ ਨੀਤੀ 'ਚ ਹੈੱਡ ਟੀਚਰ ਦੀਆਂ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਵਾਲੇ ਬੱਚਿਆਂ ਨੰੂ ਜਬਰੀ ਟਿਊਸ਼ਨ ਪੜ੍ਹਨ ਲਈ ਨਹੀ ਕਹਿ ਸਕਦੇ

ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ)-ਅੱਜ ਇੱਥੇ ਇਕ ਜ਼ਰੂਰੀ ਬੈਠਕ ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਐਸੋਸੀਏਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਦੀ ਅਗਵਾਈ ਵਿਚ ਹੋਈ | ਇਸ ਵਿਚ ਉਨ੍ਹਾਂ ਨੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਆਗੂ ਸ੍ਰੀ ਧਰਮਪਾਲ ਵਰਮਾ ਨੰੂ ਇਕ ...

ਪੂਰੀ ਖ਼ਬਰ »

ਨਹਿਰਾਂ 'ਚ ਨਹਾਉਣ ਤੇ ਤੈਰਨ ਦੇ ਪਾਬੰਧੀਆਂ ਦੇ ਹੁਕਮ ਜਾਰੀ

ਪਟਿਆਲਾ, 15 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ-ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਤੇ ਹੋਰ ਵੱਡੀਆਂ-ਛੋਟੀਆਂ ਨਦੀਆਂ, ਨਹਿਰਾਂ 'ਚ ਕਿਸੇ ਵੀ ਅਸਥਾਨ 'ਤੇ ਆਮ ਜਨਤਾ ਦੇ ਨਹਾਉਣ ਤੇ ਤੈਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਔਰਤ ਦੀ ਚੇਨ ਖੋਹ ਕੇ ਫਰਾਰ

ਪਟਿਆਲਾ, 15 ਜੁਲਾਈ (ਮਨਦੀਪ ਸਿੰਘ ਖਰੋੜ)-ਰਾਜਪੁਰਾ ਰੋਡ 'ਤੇ ਹਨੂਮਾਨ ਮੰਦਿਰ ਨੇੜੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਵਲੋਂ ਸਕੂਟਰੀ 'ਤੇ ਜਾ ਰਹੀ ਔਰਤ ਦੇ ਗਲ 'ਚ ਪਹਿਨੀ ਹੋਈ ਸੋਨੇ ਦੀ ਚੇਨ ਝਪਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਕੰਵਰ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਸਖ਼ਤ ਕਾਰਵਾਈ ਦੇ ਮੇਅਰ ਵਲੋਂ ਨਿਰਦੇਸ਼

ਪਟਿਆਲਾ, 15 ਜੁਲਾਈ (ਅ.ਸ. ਆਹਲੂਵਾਲੀਆ)-ਨਗਰ ਨਿਗਮ ਦੀ ਹਦੂਦ 'ਚ ਬਾਜ਼ਾਰਾਂ ਜਾਂ ਬਾਹਰੀ ਕਾਲੋਨੀਆਂ 'ਚ ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਕਈ ਦਰਜਨ ਚਲਾਨ ਕੱਟੇ ਗਏ | ਲੈਂਡ ਸ਼ਾਖਾ ਦੀ ਇਸ ...

ਪੂਰੀ ਖ਼ਬਰ »

ਯੂ.ਜੀ.ਸੀ. ਨੈੱਟ ਪ੍ਰੀਖਿਆ 'ਚ ਵਰਧਮਾਨ ਕਰੀਅਰ ਪਲੇਸ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ

ਪਟਿਆਲਾ, 15 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਜੂਨ 2019 ਵਿਚ ਲਈ ਗਈ ਨੈੱਟ ਪ੍ਰੀਖਿਆ ਦੇ 13 ਜੁਲਾਈ ਨੂੰ ਐਲਾਨੇ ਗਏ ਨਤੀਜੇ 'ਚ ਵਰਧਮਾਨ ਕੈਰੀਅਰ ਪਲੇਸ ਸਾਹਮਣੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਖ-ਵੱਖ ਵਿਸ਼ਿਆਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਨੇਕ ਸਿੰਘ ਨਮਿਤ ਅਰਦਾਸ 23 ਨੂੰ

ਪਟਿਆਲਾ, 15 ਜੁਲਾਈ (ਜ.ਸ. ਢਿੱਲੋਂ)-ਸਿਊਣਾ ਦੇ ਸਾਬਕਾ ਸਰਪੰਚ ਹਰਨੇਕ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ | ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਇਕਬਾਲ ਸਿੰਘ ਸਿਉਣਾ ਨੇ ਦੱਸਿਆ ਕਿ ਉਹ ਆਪਣੇ ਪਿਛੇ ਪਤਨੀ, ਪੁੱਤਰ, ਦੋ ਪੁੱਤਰੀਆਂ ਨੂੰ ਛੱਡ ਗਏ ਹਨ | ...

ਪੂਰੀ ਖ਼ਬਰ »

ਮਾਨਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਸਿੱਖਿਆ ਵਿਭਾਗ ਲਾਗੂ ਕਰੇ-ਡਾ. ਮੱਟੂ

ਪਟਿਆਲਾ, 15 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਅਨੁਸੂਚਿਤ ਜਾਤੀਆਂ ਦੇ ਈ.ਟੀ.ਟੀ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਬੈਕਲਾਗ ਭਰਵਾਉਣ ਲਈ ਪੰਜਾਬ ਦੇ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਡਾ. ਅੰਬੇਡਕਰ ਕਰਮਚਾਰੀ ...

ਪੂਰੀ ਖ਼ਬਰ »

ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਪੱਬਾਂ ਭਾਰ-ਭੰਗੂ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨਾਟਕ ਦੇ ਬਿਦਰ ਤੋਂ ਪਟਿਆਲਾ ਪਹੁੰਚ ਰਹੇ ਨਗਰ ਕੀਰਤਨ ਦੇ ਸਵਾਗਤ ਲਈ ਪਟਿਆਲਾ ਵਾਸੀਆਂ ਵਿਚ ਉਤਸ਼ਾਹ ਹੈ ਅਤੇ ਖ਼ਾਸ ਤੌਰ 'ਤੇ ਬੱਚੇ ਇਸ ਨਗਰ ਕੀਰਤਨ ...

ਪੂਰੀ ਖ਼ਬਰ »

ਚੁੰਨੀ ਲਾਲ ਭਾਦਸੋਂ ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਤੇ ਸੰਜੀਵ ਕੁਮਾਰ ਮੀਤ ਪ੍ਰਧਾਨ ਬਣੇ

ਭਾਦਸੋਂ, 15 ਜੁਲਾਈ (ਗੁਰਬਖਸ਼ ਸਿੰਘ ਵੜੈਚ, ਪਰਦੀਪ ਦੰਦਰਾਲਾ)-ਅੱਜ ਨਗਰ ਪੰਚਾਇਤ ਭਾਦਸੋਂ ਦੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ 'ਚ ਹੋਈ ਪ੍ਰਧਾਨਗੀ ਦੀ ਚੋਣ 'ਚ ਚੁੰਨੀ ਲਾਲ ਭਾਦਸੋਂ ਨੂੰ ਪ੍ਰਧਾਨ ਤੇ ਸੰਜੀਵ ਕੁਮਾਰ ਕਾਕਾ ਨੂੰ ਮੀਤ ਪ੍ਰਧਾਨ ਚੁਣ ਲਿਆ ...

ਪੂਰੀ ਖ਼ਬਰ »

ਡੇਂਗੂ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੇ ਉਲੀਕੀ ਸਾਂਝੀ ਰਣਨੀਤੀ

ਪਟਿਆਲਾ, 15 ਜੁਲਾਈ (ਮਨਦੀਪ ਸਿੰਘ ਖਰੋੜ)-'ਇਸ ਸ਼ੁੱਕਰਵਾਰ ਡੇਂਗੂ 'ਤੇ ਵਾਰ, ਸਾਡਾ ਪਟਿਆਲਾ ਬਣੇਗਾ ਡੇਂਗੂ ਮੁਕਤ' ਇਨ੍ਹਾਂ ਨਾਅਰਿਆਂ ਨੂੰ ਲੈ ਕੇ ਡੇਂਗੂ ਦੇ ਖ਼ਾਤਮੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੇ ਸ਼ਹਿਰਾਂ ਅਤੇ ਦਿਹਾਤੀ ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 15 ਜੁਲਾਈ (ਮਨਦੀਪ ਸਿੰਘ ਖਰੋੜ)-ਇਕ ਵਿਅਕਤੀ ਦੀ ਖੇਤਾਂ 'ਚ ਘੇਰ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਹਰਬੰਸ ਸਿੰਘ ਵਾਸੀ ਪਿੰਡ ਭੱਟੀਆਂ ...

ਪੂਰੀ ਖ਼ਬਰ »

ਸ਼ਰਾਬ ਸਮੇਤ ਇੱਕ ਕਾਬੂ

ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਦੇ ਹੌਲਦਾਰ ਕੁਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿ੍ੰਸ ਕੁਮਾਰ ਪੁੱਤਰ ਭੋਲਾ ਰਾਮ ਵਾਸੀ ਬਾਂਸਲ ਸਟਰੀਟ ਨੇੜੇ ਲਾਲ ਬਹਾਦਰ ਮੈਮੋਰੀਅਲ ਕਾਲਜ ਨਾਭਾ ਨੂੰ 144 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਦੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਸਮੇਤ ਪੁਇਲਸ ਪਾਰਟੀ ਨੇ ਗਸ਼ਤ ਦੌਰਾਨ ਕੁਲਵੰਤ ਸ਼ਰਮਾ ਪੁੱਤਰ ਵਾਸਦੇਵ ਵਾਸੀ ਮਕਾਨ ਨੰਬਰ 60/38 ਗਲੀ ਨੰਬਰ 2 ਗੁਰਪ੍ਰੀਤ ਨਗਰ ਲੁਹਾਰਾ ਲੁਧਿਆਣਾ ਨੂੰ 240 ਬੋਤਲਾਂ ਸ਼ਰਾਬ ਸਮੇਤ ਕਾਬੂ ...

ਪੂਰੀ ਖ਼ਬਰ »

ਘਰ 'ਚੋਂ 2 ਮੋਟਰਸਾਈਕਲ ਚੋਰੀ

ਪਟਿਆਲਾ, 15 ਜੁਲਾਈ (ਮਨਦੀਪ ਸਿੰਘ ਖਰੋੜ)-ਇੱਥੋ ਦੇ ਪਿੰਡ ਨੰਦਪੁਰ ਕੈਸੋ ਵਿਖੇ ਇਕ ਘਰ 'ਚੋਂ ਦੋ ਮੋਟਰਸਾਈਕਲ ਤੇ 2 ਹਜ਼ਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਦੀ ਸ਼ਿਕਾਇਤ ਘਰ ਮਾਲਕ ਅੰਗਰੇਜ਼ ਸਿੰਘ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ਕਿ ਉਹ ਆਪਣੇ ...

ਪੂਰੀ ਖ਼ਬਰ »

ਅੱਠ ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਦੋ 19 ਸਾਲਾਂ ਨੌਜਵਾਨ ਪੁਲਿਸ ਅੜਿੱਕੇ

ਪਟਿਆਲਾ, 15 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਦੋ ਪਹੀਆ ਵਾਹਨ ਚੋਰੀ ਕਰਨ ਦੇ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਚੋਰੀ ਕੇ ਪੰਜ ਮੋਟਰਸਾਈਕਲ ਤੇ 3 ਐਕਟਿਵਾ ਬਰਾਮਦ ਕੀਤੇ ਹਨ | ਮੁਲਜ਼ਮਾਂ ਦੀ ਪਹਿਚਾਣ ...

ਪੂਰੀ ਖ਼ਬਰ »

8 ਕਿਲੋ ਭੁੱਕੀ ਤੇ ਸਮੈਕ ਸਮੇਤ ਦੋ ਪੁਲਿਸ ਅੜਿੱਕੇ

ਪਟਿਆਲਾ, 15 ਜੁਲਾਈ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 8 ਕਿੱਲੋ ਤੇ 25 ਗਰਾਮ ਸਮੈਕ ਸਮੇਤ ਬਰਾਮਦ ਕਰਕੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਅਰਬਨ ਅਸਟੇਟ ਦੇ ਇੰਸਪੈਕਟਰ ਬਲਦੇਵ ਸਿੰਘ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸ਼ੁੱਧ ਆਬੋ-ਹਵਾ ਉਪਲਬਧ ਕਰਵਾਈ ਜਾਵੇਗੀ-ਇਸਮਤ ਵਿਜੇ ਸਿੰਘ

ਪਟਿਆਲਾ, 15 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਟਿਆਲਾ ਸ਼ਹਿਰ ਦੀ ਹਵਾ ਨੂੰ ਹੋਰ ਸਵੱਛ ਕਰਨ ਅਤੇ ਵਾਯੂ ਪ੍ਰਦੂਸ਼ਣ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਕਈ ਪਿੰਡ ਤੇ ਡੇਰੇ ਪਾਣੀ 'ਚ ਘਿਰੇ

ਬਨੂੜ, 15 ਜੁਲਾਈ (ਪ.ਪ)-ਬਨੂੜ ਖੇਤਰ 'ਚ ਪਈ ਭਾਰੀ ਬਾਰਸ਼ ਕਾਰਨ ਚਾਰੇ ਪਾਸੇ ਜਲਥਲ ਹੋ ਗਈ ਹੈ | ਕਈ ਪਿੰਡ ਪਾਣੀ ਨਾਲ ਘਿਰੇ ਹੋਏ ਹਨ | ਕਈ ਥਾਵਾਂ 'ਤੇ ਲੋਕਾਂ ਦੇ ਘਰਾਂ 'ਚ ਪਾਣੀ ਵੜ ਗਿਆ, ਬਿਜਲੀ ਸਪਲਾਈ ਪ੍ਰਭਾਵਿਤ ਹੋ ਗਈ | ਝੋਨੇ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬੀ ਹੋਈ ...

ਪੂਰੀ ਖ਼ਬਰ »

ਬਾਰਿਸ਼ ਦੇ ਭਰੇ ਪਾਣੀ ਕਾਰਨ ਘੱਗਰ 'ਤੇ ਮੀਰਾਂਪੁਰ ਚੋਅ ਵਿਚਕਾਰ ਘਿਰੇ ਹਾਸ਼ਮਪੁਰ ਮਾਗਟਾ ਦੇ ਲੋਕ

ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਤੇਜ਼ ਬਾਰਸ਼ ਕਾਰਨ ਘੱਗਰ ਦਰਿਆ ਤੇ ਮੀਰਾਂਪੁਰ ਚੋਅ ਪਾਣੀ ਨਾਲ ਭਰ ਗਿਆ ਹੈ¢ ਇਨ੍ਹਾਂ ਦੋਹਾਂ ਵਿਚਕਾਰ ਪੈਂਦੇ ਪਿੰਡ ਹਾਸ਼ਮਪੁਰ ਮਾਂਗਟਾ ਦੇ ਲੋਕ ਮੀਰਾਪੁਰਾ ਚੋਆ 'ਤੇ ਪੁਲ ਨਾ ਹੋਣ ਕਾਰਨ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਧਾਰਮਿਕ ਪੋਸਟ ਪਾਉਣ ਦੇ ਮਾਮਲੇ 'ਚ ਸਭਾ ਨੇ ਕੀਤੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ

ਪਟਿਆਲਾ, 15 ਜੁਲਾਈ (ਖਰੋੜ)-ਪਿਛਲੇ ਦਿਨੀਂ ਸਰਕਾਰੀ ਮਹਿੰਦਰਾ ਕਾਲਜ ਦੇ ਇਕ ਪ੍ਰੋਫੈਸਰ ਵਲੋਂ ਸੋਸ਼ਲ ਮੀਡੀਆ 'ਤੇ ਇਕ ਧਰਮ ਨੂੰ ਲੈ ਕੇ ਪਾਈ ਗਈ ਪੋਸਟ ਦਾ ਵਿਵਾਦ ਅੱਜ ਐਸ.ਐਸ.ਪੀ. ਪਟਿਆਲਾ ਦੇ ਦਫ਼ਤਰ ਪੁੱਜ ਗਿਆ ਹੈ | ਇਸ ਮਾਮਲੇ ਸਬੰਧੀ ਸਬੰਧਿਤ ਧਰਮ ਦੀ ਬਣੀ ਸਭਾ ਦੇ ...

ਪੂਰੀ ਖ਼ਬਰ »

ਓਰੇਨ ਨੇ ਮਨਾਇਆ ਅੰਤਰਰਾਸ਼ਟਰੀ ਯੂਥ ਡੇਅ

ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ)-ਅੱਜ ਇੱਥੇ ਓਰੇਨ ਇੰਟਰਨੈਸ਼ਨਲ ਸਕੂਲ ਆਫ਼ ਬਿਊਟੀ ਐਾਡ ਵਲਨੈਸ ਵਲੋਂ ਵਰਲਡ ਯੂਥ ਸਕਿਲ ਡੇਅ ਮਨਾਇਆ ਗਿਆ | ਜਿਸ ਵਿਚ ਓਰੇਨ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ | ਇਸ ਮੌਕੇ 'ਤੇ ਓਰੇਨ ਦੇ ਡਾਇਰੈਕਟਰ ਯੋਗੇਸ਼ ਸੂਦ ਅਤੇ ਵਿਕਾਸ ...

ਪੂਰੀ ਖ਼ਬਰ »

ਭਾਰਤੀ ਐਨ.ਬੀ.ਏ. ਅਕੈਡਮੀ ਨੇ ਚੀਨ ਦੀ ਐਨ.ਬੀ.ਏ. ਅਕੈਡਮੀ ਨੂੰ ਹਰਾਇਆ

ਪਟਿਆਲਾ, 15 ਜੁਲਾਈ (ਚਹਿਲ)-ਬਾਸਕਟਬਾਲ 'ਚ ਦੁਨੀਆ ਦੀ ਨਾਮਵਰ ਸੰਸਥਾ ਐਨ.ਬੀ.ਏ. ਵਲੋਂ ਵੱਖ-ਵੱਖ ਮੁਲਕਾਂ 'ਚ ਸਥਾਪਤ ਕੀਤੀਆਂ ਅਕੈਡਮੀਆਂ ਦੇ ਮੁਕਾਬਲਿਆਂ ਤਹਿਤ ਐਨ.ਬੀ.ਏ. ਅਕੈਡਮੀ ਭਾਰਤ ਨੇ ਐਨ.ਬੀ.ਏ. ਅਕੈਡਮੀ ਚੀਨ ਨੂੰ 65-61 ਅੰਕਾਂ ਨਾਲ ਹਰਾਉਣ ਦਾ ਮਾਣ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

ਨਾਭਾ ਨੂੰ ਹਰ ਪੱਖੋਂ ਨਰਕ ਬਣਾਉਣ 'ਚ ਕਾਂਗਰਸ ਅਤੇ ਅਕਾਲੀ ਦਲ ਦੀ ਅਹਿਮ ਭੂਮਿਕਾ-ਦੇਵਮਾਨ

ਨਾਭਾ, 15 ਜੁਲਾਈ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਜੋ ਕਿ ਨਗਰ ਕੌਾਸਲ ਦੀ ਮਾੜੀ ਕਾਰਗੁਜ਼ਾਰੀ ਕਾਰਨ ਹਰ ਪੱਖੋਂ ਨਰਕ ਬਣੀ ਹੋਈ ਹੈ ਉਸ ਦੀ ਇਸ ਹਾਲਤ ਪਿੱਛੇ ਅਕਾਲੀ, ਕਾਂਗਰਸ ਦੀ ਵੱਡੀ ਮਿਲੀਭੁਗਤ ਦਾ ਹੋਣਾ ਹੈ ਕਿਉਂਕਿ ਕਾਂਗਰਸ ਵਲੋਂ ਕੀਤੇ ਜਾਂਦੇ ਮਾੜੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰਾਂ ਦੀਆਂ ਤਿਆਰੀਆਂ ਮੁਕੰਮਲ

ਪਟਿਆਲਾ, 15 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਸੈਮੀਨਾਰਾਂ ਨੂੰ ਲੈ ਕੇ ਤਿਆਰੀਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਛਾਪੇਮਾਰੀ ਦੌਰਾਨ 15 ਪੇਟੀਆਂ ਸ਼ਰਾਬ ਬਰਾਮਦ

ਬਨੂੜ, 15 ਜੁਲਾਈ (ਭੁਪਿੰਦਰ ਸਿੰਘ)-ਸਥਾਨਕ ਥਾਣੇ ਦੇ ਏ ਐਸ ਆਈ ਸੂਬਾ ਸਿੰਘ ਅਤੇ ਹੌਲਦਾਰ ਮਹਿੰਦਰ ਸਿੰਘ ਧੋਨੀ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਿ੍ਸ਼ਨ ਲਾਲ ਵਾਸੀ ਖੇੜਾ ਗੱਜੂ ਦੇ ਘਰ ਕੀਤੀ ਛਾਪੇਮਾਰੀ ਦੌਰਾਨ 15 ਪੇਟੀਆਂ ਦੇਸੀ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਹੈਰੋਇਨ ਸਣੇ 3 ਕਾਬੂx

ਰਾਜਪੁਰਾ, 15 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੀ ਪੁਲਿਸ ਨੇ ਗਸ਼ਤ ਦੌਰਾਨ 3 ਐਕਟਿਵਾ ਸਵਾਰ ਵਿਅਕਤੀਆਂ ਨੂੰ 120 ਗ੍ਰਾਮ ਹੈਰੋਇਨ ਸਣੇ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 15 ਜੁਲਾਈ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਇਕ 17 ਸਾਲਾ ਲੜਕੀ ਨੂੰ ਸਕੂਲ ਤੋਂ ਵਾਪਸ ਆਉਂਦੇ ਸਮੇਂ ਵਰਗਲਾ ਕੇ ਇਕ ਵਿਅਕਤੀ ਵਲੋਂ ਮੋਟਰਸਾਈਕਲ 'ਤੇ ਬਿਠਾ ਕੇ ਮੋਟਰ 'ਤੇ ਲਿਜਾ ਕੇ ਲੜਕੀ ਨਾਲ ਛੇੜਛਾੜ ਕਰਨ ਦਾ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਇਕ ਵਿਅਕਤੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX