ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਪੰਜਾਬ / ਜਨਰਲ

ਘੱਗਰ 'ਚ ਪਾਣੀ ਦਾ ਪੱਧਰ ਵਧਣ ਕਾਰਨ ਦਰਜਨਾਂ ਪਿੰਡ ਪਾਣੀ ਦੀ ਮਾਰ ਹੇਠ, ਫ਼ਸਲਾਂ ਦੇ ਨੁਕਸਾਨ ਦਾ ਖ਼ਦਸ਼ਾ

ਘਨੌਰ, 15 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ, ਬਲਜਿੰਦਰ ਸਿੰਘ ਗਿੱਲ)-ਮਾਨਸੂਨ ਦੇ ਚੱਲਦਿਆਂ ਉੱਤਰੀ ਭਾਰਤ ਸਮੇਤ ਪੰਜਾਬ 'ਚ ਹੋਈ ਭਰਵੀਂ ਬਰਸਾਤ ਨਾਲ ਪਿੰਡ ਸਰਾਲਾ ਕਲਾਂ ਨੇੜੇ ਵਗਦੇ ਘੱਗਰ ਦਰਿਆ ਦਾ ਪਾਣੀ ਉੱਛਲਨ ਕਾਰਨ ਘੱਗਰ ਦਰਿਆ ਨੇੜੇ ਪੈਂਦੇ ਪਿੰਡ ਜੰਡਮੰਗੋਲੀ, ਉਂਟਸਰ, ਗਦਾਪੁਰ, ਬੱਲੋਪੁਰ, ਚਮਾਰੂ ਅਤੇ ਰਾਏਪੁਰ ਨਨਹੇੜੀ ਸਮੇਤ ਦਰਜਨਾਂ ਪਿੰਡ ਇਸ ਮੌਕੇ ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਹਨ | ਜਿਸ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਅਤੇ ਝੋਨੇ ਦੀ ਪਨੀਰੀ ਨੁਕਸਾਨੀ ਗਈ | ਇਸ ਸਬੰਧ 'ਚ ਸਰਦੂਲ ਸਿੰਘ, ਮਹਿੰਦਰ ਸਿੰਘ, ਕਰਮਜੀਤ ਸਿੰਘ ਚਮਾਰੂ, ਅਵਤਾਰ ਸਿੰਘ, ਗੁਰਪਾਲ ਸਿੰਘ, ਬਲਵੀਰ ਸਿੰਘ ਜੰਡਮੰਗੋਲੀ, ਜਸਵੀਰ ਸਿੰਘ ਅਤੇ ਪ੍ਰਨੀਤ ਸਿੰਘ ਸਰਵਾਰਾ ਗਦਾਪੁਰ ਨੇ ਕਿਹਾ ਕਿ ਘੱਗਰ ਦਰਿਆ ਦੇ ਪਾਣੀ ਨਾਲ ਕਿਸਾਨਾਂ ਦੀ ਝੋਨੇ ਦੀ ਫ਼ਸਲ ਅਤੇ ਝੋਨੇ ਦੀ ਪਨੀਰੀ ਨੁਕਸਾਨੀ ਗਈ ਹੈ | ਕਿਸਾਨਾਂ ਦਾ ਕਹਿਣਾ ਕਿ ਡਰੇਨਜ਼ ਵਿਭਾਗ ਦੇ ਅਧਿਕਾਰੀ ਘੱਗਰ ਦਰਿਆ, ਭਕਨਾ ਡਰੇਨ, ਝਾੜਵਾਂ ਡਰੇਨ ਸਣੇ ਹੋਰਨਾਂ ਨਦੀਆਂ-ਨਾਲਿਆਂ ਦੀ ਸਫ਼ਾਈ ਨਹੀਂ ਕਰਵਾਉਂਦਾ ਸਗੋਂ ਸਫ਼ਾਈ ਦੇ ਨਾਂਅ 'ਤੇ ਲਿਪਾ-ਪੋਚੀ ਕੀਤੀ ਜਾਂਦੀ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਘੱਗਰ ਦਰਿਆ ਸਣੇ ਹੋਰਨਾਂ ਨਦੀ ਨਾਲਿਆਂ ਦੀ ਸਫ਼ਾਈ ਕਰਵਾਈ ਜਾਏ ਤਾਂ ਜੋ ਲੋਕਾਂ ਨੂੰ ਹੜ੍ਹਾਂ ਤੋਂ ਬਚਾਇਆ ਜਾ ਸਕੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਨੁਕਸਾਨੀ ਗਈ ਫ਼ਸਲ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ | ਇਸ ਦੌਰਾਨ ਅੱਜ ਪਿੰਡ ਜੱਬੋਮਾਜਰਾ, ਜਮੀਤਗੜ੍ਹ 'ਚ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨੈਸ਼ਨਲ ਹਾਈਵੇ ਦੀ ਡਾਫ ਕਰਨ ਬਰਸਾਤੀ ਅਤੇ ਘੱਗਰ ਦਾ ਪਾਣੀ ਲੋਕਾਂ ਦੇ ਘਰਾਂ 'ਚ ਵੜ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਐੱਸ.ਡੀ.ਐਮ. ਰਜਨੀਸ਼ ਅਰੋੜਾ ਰਾਜਪੁਰਾ, ਰਜਿੰਦਰ ਜਲਾਲਪੁਰ, ਨਾਇਬ ਤਹਿਸੀਲਦਾਰ ਗੁਰਦਰਸ਼ਨ ਸਿੰਘ ਘਨੌਰ, ਬਲਾਕ ਪੰਚਾਇਤ ਅਫ਼ਸਰ ਸਰਬਜੀਤ ਕੌਰ ਨੇ ਪਿੰਡ ਜੱਬੋਮਾਜਰਾ ਅਤੇ ਜਮੀਤਗੜ੍ਹ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਪੀੜਤ ਲੋਕਾਂ ਨੂੰ ਮਿਲੇ | ਇਸ ਮੌਕੇ ਐੱਸ.ਡੀ.ਐਮ. ਰਾਜਪੁਰਾ ਨੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਜਲਦ ਤੋਂ ਜਲਦ ਪਾਣੀ ਦੀ ਨਿਕਾਸੀ ਕਰਵਾਉਣ ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਸੈਂਕੜੇ ਏਕੜ ਫ਼ਸਲਾਂ ਪਾਣੀ ਦੀ ਲਪੇਟ 'ਚ
ਫ਼ਤਹਿਗੜ੍ਹ• ਸਾਹਿਬ, (ਭੂਸ਼ਨ ਸੂਦ)-ਪਿਛਲੇ ਕਰੀਬ 3 ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਪਿੰਡਾਂ ਵਿਚ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਜਿੱਥੇ ਪਿੰਡਾਂ ਵਿਚ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ ਉੱਥੇ ਕਈ ਪਿੰਡਾਂ ਵਿਚ ਇਹ ਪਾਣੀ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਭੈਰੋਂਪੁਰ ਦੇ ਸਰਪੰਚ ਗੁਰਦੀਪ ਸਿੰਘ, ਪੰਚ ਜਗਦੀਪ ਸਿੰਘ, ਦਲਜੀਤ ਸਿੰਘ, ਹਰਿੰਦਰ ਸਿੰਘ, ਮੁਖ਼ਤਿਆਰ ਸਿੰਘ, ਰਮਿੰਦਰ ਸਿੰਘ, ਕਰਨੈਲ ਸਿੰਘ ਅਤੇ ਅਮਰਜੀਤ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਭੈਰੋਂਪੁਰ ਤੋਂ ਬਲਾੜੀ ਖ਼ੁਰਦ ਬਣੀ ਸੜਕ ਉੱਪਰ ਤਿੰਨ ਪੁਲੀਆਂ ਹਨ ਜੋ ਕਿ ਬਹੁਤ ਛੋਟੀਆਂ ਹਨ ਅਤੇ ਸਫ਼ਾਈ ਆਦਿ ਨਾ ਹੋਣ ਕਾਰਨ ਕੂੜੇ ਕਰਕਟ ਕਾਰਨ ਬੰਦ ਹਨ ਜਿਸ ਕਾਰਨ 150 ਏਕੜ ਦੇ ਕਰੀਬ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ | ਪਿੰਡ ਮੰਡੋਫਲ ਦੇ ਵਾਸੀ ਬਲਵਿੰਦਰ ਸਿੰਘ, ਅੰਗਰੇਜ਼ ਸਿੰਘ, ਜਬਿੰਦਰ ਸਿੰਘ, ਰਾਜਵੰਤ ਸਿੰਘ, ਗੁਰਮੀਤ ਸਿੰਘ, ਭਗਵੰਤ ਸਿੰਘ, ਜਸਵਿੰਦਰ ਸਿੰਘ, ਬਲਜਿੰਦਰ ਸਿੰਘ, ਨਵਜੋਤ ਸਿੰਘ ਅਤੇ ਭਾਨ ਸਿੰਘ ਦੱਸਿਆ ਕਿ ਬਰਸਾਤ ਦੇ ਪਾਣੀ ਨਾਲ ਮਾਨੂੰਪੁਰ ਤੋਂ ਲੈ ਕੇ ਪਿੰਡ ਤੱਕ 300 ਏਕੜ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਪਾਈਪਾਂ ਦੀ ਸਫ਼ਾਈ ਨਾ ਹੋਣ ਕਾਰਨ ਠੇਕਿਆਂ ਵਾਲਿਆਂ ਵਲੋਂ ਕੂੜਾ ਕਰਕਟ ਸੱੁਟਣ ਕਾਰਨ ਨਾਲਾ ਬੰਦ ਹੋ ਗਿਆ | ਉਨ੍ਹਾਂ ਸਰਕਾਰ ਅਤੇ ਹਲਕਾ ਵਿਧਾਇਕ ਨੂੰ ਤੁਰੰਤ ਇਸ ਪਾਸੇ ਧਿਆਨ ਦੇਣ ਦੀ ਮੰਗ ਕੀਤੀ |

ਅਧਿਆਪਕਾਂ ਵਲੋਂ ਅੱਜ ਵੀ ਆਨਲਾਈਨ ਬਦਲੀ ਅਪਲਾਈ ਕੀਤੀ ਜਾ ਸਕੇਗੀ

ਪੋਜੇਵਾਲ ਸਰਾਂ, 15 ਜੁਲਾਈ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਆਨਲਾਈਨ ਬਦਲੀਆਂ ਲਈ ਅਪਲਾਈ ਕਰਨ ਦੇ ਚਾਹਵਾਨ ਅਧਿਆਪਕ ਅੱਜ ਵੀ ਆਨਲਾਈਨ ਅਪਲਾਈ ਕਰ ਸਕਣਗੇ | ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ (ਸੈ.ਸਿ) ਵਲੋਂ ਜਾਰੀ ਹਦਾਇਤਾਂ ਵਿਚ ਕਿਹਾ ਗਿਆ ਹੈ ...

ਪੂਰੀ ਖ਼ਬਰ »

ਵਿਸ਼ੇਸ਼ ਤਬਕੇ ਦੀ ਮਦਦ ਲਈ ਪਸ਼ੂ ਪਾਲਕਾਂ ਨੂੰ ਖ਼ੱਜਲ ਕਰਨ ਦੀ ਤਿਆਰੀ

ਬਟਾਲਾ, 15 ਜੁਲਾਈ (ਕਾਹਲੋਂ)- ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟੋਰੇਟ ਵਲੋਂ ਅਧਿਕਾਰੀ ਵਰਗ ਦੀ ਸਹੂਲਤ ਲਈ ਪਸ਼ੂ ਡਿਸਪੈਂਸਰੀਆਂ 'ਚ ਤਾਇਨਾਤ ਵੈਟਰਨਰੀ ਇੰਸਪੈਕਟਰਾਂ ਨੂੰ ਪਸ਼ੂ ਹਸਪਤਾਲਾਂ 'ਚ ਤਾਇਨਾਤ ਕਰਨ ਦੀਆਂ ਤਿਆਰੀਆਂ ਨੂੰ ਲੈ ਕੇ ਭਖਿਆ ਹੋਇਆ ਹੈ | ਪਸ਼ੂ ਪਾਲਣ ...

ਪੂਰੀ ਖ਼ਬਰ »

ਭਾਰਤੀ ਸਰਹੱਦ 'ਚ ਦਾਖ਼ਲ ਹੋਏ ਪਾਕਿ ਘੁਸਪੈਠੀਏ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਬੀ.ਐਸ.ਐਫ਼. ਅਧਿਕਾਰੀਆਂ ਦੇ ਬਿਆਨਾਂ 'ਤੇ ਗਿ੍ਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਪ੍ਰੀਤ ਸਿੰਘ ਕੰਪਨੀ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1622.67 ਫੁੱਟ 'ਤੇ ਪਹੰੁਚਿਆ

ਨੰਗਲ, 15 ਜੁਲਾਈ (ਪ੍ਰੋ: ਅਵਤਾਰ ਸਿੰਘ)- ਭਾਖੜਾ ਡੈਮ 'ਚ ਪਾਣੀ ਦਾ ਪੱਧਰ 1622.67 ਫੁੱਟ ਪਹੰੁਚ ਗਿਆ ਹੈ | 54770 ਕਿਊਸਿਕ ਪਾਣੀ ਭਾਖੜਾ ਡੈਮ 'ਚ ਆ ਰਿਹਾ ਹੈ ਤੇ 26752 ਕਿਊਸਿਕ ਪਾਣੀ ਭਾਖੜਾ ਡੈਮ 'ਚੋਂ ਛੱਡਿਆ ਜਾ ਰਿਹਾ ਹੈ | ਪਿਛਲੇ ਸਾਲ ਅੱਜ ਦੇ ਦਿਨ ਪਾਣੀ ਦਾ ਪੱਧਰ 1511.95 ਫੁੱਟ ਸੀ ਇਸ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦਾ ਵੈਟ ਰਿਫੰਡ ਨਾ ਮਿਲਣ ਕਰਕੇ ਸਨਅਤਕਾਰ ਤੇ ਵਪਾਰੀ ਆਰਥਿਕ ਪੱਖੋਂ ਹੋਏ ਮੰਦਹਾਲ

ਪੁਨੀਤ ਬਾਵਾ ਲੁਧਿਆਣਾ, 15 ਜੁਲਾਈ -ਪੰਜਾਬ ਸਰਕਾਰ ਵਲੋਂ ਸੂਬੇ ਦੇ ਸਨਅਤਕਾਰਾਂ, ਕਾਰੋਬਾਰੀਆਂ ਤੇ ਵਪਾਰੀਆਂ ਨੂੰ ਵੈਟ ਰਿਫੰਡ ਤੇ ਐਸ.ਜੀ.ਐਸ.ਟੀ. ਦੇ ਕਰੋੜਾਂ ਰੁਪਏ ਨਾ ਮਿਲਣ ਕਰਕੇ ਉਨ੍ਹਾਂ ਦੀ ਆਰਥਿਕ ਸਥਿਤੀ ਡਾਵਾਂ ਡੋਲ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਸਹਿਕਾਰੀ ਖੰਡ ਮਿੱਲ ਵੱਲ ਕਿਸਾਨਾਂ ਦਾ ਕਰੋੜਾਂ ਰੁਪਏ ਬਕਾਇਆ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 15 ਜੁਲਾਈ - ਪੰਜਾਬ ਸਰਕਾਰ ਨੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਦਾ 2017-18 ਦਾ ਕਿਸਾਨਾਂ ਵੱਲ ਬਕਾਇਆ, ਜੋ ਖੜ੍ਹਾ ਸੀ, ਉਹ ਫ਼ਾਜ਼ਿਲਕਾ ਸਹਿਕਾਰੀ ਖੰਡ ਮਿੱਲ ਨੂੰ ਛੱਡ ਕੇ ਬਾਕੀਆਂ ਨੂੰ ਅਦਾ ਕਰ ਦਿੱਤਾ ਹੈ | ਪਤਾ ਨਹੀਂ ਕਿਉਂ, ਪੰਜਾਬ ...

ਪੂਰੀ ਖ਼ਬਰ »

ਹੋਸਟਲ 'ਚ ਵਿਦਿਆਰਥੀ ਵਲੋਂ ਪੱਖੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ

ਲੌਾਗੋਵਾਲ, 15 ਜੁਲਾਈ (ਸ.ਸ. ਖੰਨਾ, ਵਿਨੋਦ)- ਭਾਰਤ ਦੀ ਮੰਨੀ ਪ੍ਰਮੰਨੀ ਵਿੱਦਿਅਕ ਸੰਸਥਾ ਡੀਮਡ ਯੂਨੀਵਰਸਿਟੀ ਦੇ ਨਾਂਅ ਨਾਲ ਜਾਣੀ ਜਾਂਦੀ ਸਲਾਈਟ ਲੌਾਗੋਵਾਲ ਵਿਖੇ ਅੱਜ ਇਕ ਵਿਦਿਆਰਥੀ ਦੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਹ ਘਟਨਾ ਹੋਸਟਲ ਨੰਬਰ 3 ਦੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਗੁਰਦਾਸਪੁਰ ਅੰਦਰ ਕੈਦੀਆਂ ਦੇ ਦੋ ਗੁੱਟਾਂ 'ਚ ਲੜਾਈ-ਦੋ ਜ਼ਖ਼ਮੀ

ਗੁਰਦਾਸਪੁਰ, 15 ਜੁਲਾਈ (ਗੁਰਪ੍ਰਤਾਪ ਸਿੰਘ/ਆਲਮਬੀਰ ਸਿੰਘ)-ਕੇਂਦਰੀ ਜੇਲ੍ਹ ਗੁਰਦਾਸਪੁਰ ਅੰਦਰ ਕੈਦੀਆਂ ਦੇ ਦੋ ਗੁੱਟਾਂ 'ਚ ਹੋਏ ਝਗੜੇ 'ਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਇਹ ਝਗੜਾ ਬਿਸਤਰਾ ਲਗਾਉਣ ਦੀ ਜਗ੍ਹਾ ਨੰੂ ਲੈ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਨੇ ਮੁਗ਼ਲ ਸਮਾਰਕਾਂ ਨੂੰ ਨਹੀਂ ਪਹੁੰਚਾਇਆ ਕੋਈ ਨੁਕਸਾਨ-ਅੰਜੁਮ ਦਾਰਾ

ਸੁਰਿੰਦਰ ਕੋਛੜ ਅੰਮਿ੍ਤਸਰ, 15 ਜੁਲਾਈ- ਸੰਨ 1860 ਤੋਂ ਲੈ ਕੇ ਹੁਣ ਤੱਕ ਲਾਹੌਰ ਦੇ ਮੁਗ਼ਲ ਸਮਾਰਕਾਂ ਦੇ ਬਾਰੇ 'ਚ ਲਿਖਣ ਵਾਲੇ ਲਗਪਗ ਸਾਰੇ ਹੀ ਅੰਗਰੇਜ਼ ਅਤੇ ਮੁਸਲਮਾਨ ਲਿਖਾਰੀਆਂ ਵਲੋਂ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੇ ਲਾਹੌਰ ਦੇ ਮੁਗ਼ਲ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 15 ਜੁਲਾਈ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਸ਼ਹਿਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਕਿਸਾਨ ਸੈੱਲ ਦੇ ਸੂਬਾ ਪ੍ਰਧਾਨ ਰਹੇ ਸੁਖਪਾਲ ਸਿੰਘ ਨੰਨੂ ਨੂੰ ਨਵ-ਵਿਆਹੁਤਾ ਅਗਵਾ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬਸ ਠੇਕਾ ਕਾਮਿਆਂ ਦੀ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ

ਲੁਧਿਆਣਾ, 15 ਜੁਲਾਈ (ਸਲੇਮਪੁਰੀ)- ਪੰਜਾਬ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਅਧੀਨ ਚੱਲ ਰਹੇ ਪੰਜਾਬ ਰੋਡਵੇਜ਼/ ਪਨਬਸ 'ਚ ਠੇਕਾ ਆਧਾਰਿਤ ਕਾਮਿਆਂ ਦੀ ਜਥੇਬੰਦੀ ਦੇ ਇਕ ਵਫ਼ਦ ਦੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ | ਸੂਬਾਈ ਆਗੂ ...

ਪੂਰੀ ਖ਼ਬਰ »

ਭਰਜਾਈ ਦੀ ਹੱਤਿਆ ਕਰਨ ਵਾਲੇ ਨੂੰ ਉਮਰ ਕੈਦ

ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਭਰਜਾਈ ਦਾ ਕਤਲ ਕਰਨ ਵਾਲੇ ਇਕ ਵਿਅਕਤੀ ਨੰੂ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਧੂਰੀ ਵਿਖੇ 24 ਅਗਸਤ 2018 ਨੰੂ ਦਰਜ ਮਾਮਲੇ ਮੁਤਾਬਿਕ ਕਿਰਨਜੀਤ ਕੌਰ ਉਰਫ਼ ...

ਪੂਰੀ ਖ਼ਬਰ »

ਗਿਲਗਿਤ-ਬਾਲਿਟਸਤਾਨ ਦੇ ਲੋਕਾਂ ਨੇ ਕਿਹਾ ਕਿ ਅਸੀਂ ਜੰਮੂ ਕਸ਼ਮੀਰ ਦਾ ਹਿੱਸਾ ਹਾਂ

ਅੰਮਿ੍ਤਸਰ, 15 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਕਬਜ਼ੇ ਵਾਲੇ ਗਿਲਗਿਤ-ਬਾਲਿਟਸਤਾਨ ਦੇ ਲੋਕਾਂ ਨੇ ਇਕ ਖੁੱਲਾ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਜੰਮੂ-ਕਸ਼ਮੀਰ ਰਾਜ ਦਾ ਹਿੱਸਾ ਹਨ | ਇਹ ਖੁੱਲ•ੀ ਚਿੱਠੀ ਜੰਮੂ-ਕਸ਼ਮੀਰ ਦੀ ਆਜ਼ਾਦੀ ਦੀ ਮੰਗ ਕਰਨ ਵਾਲੇ ਸੰਗਠਨਾਂ ...

ਪੂਰੀ ਖ਼ਬਰ »

ਭਾਕਪਾ ਵੀ ਬਿਜਲੀ ਸਪਲਾਈ ਵਿਰੁੱਧ ਸੰਘਰਸ਼ ਕਰੇਗੀ

ਚੰਡੀਗੜ੍ਹ, 15 ਜੁਲਾਈ (ਐਨ.ਐਸ. ਪਰਵਾਨਾ)- ਪੰਜਾਬ ਸੀ.ਪੀ.ਆਈ. ਆਉਂਦੇ ਸਮੇਂ 'ਚ ਖੱਬੀਆਂ ਪਾਰਟੀਆਂ ਨੂੰ ਏਕਤਾ ਬੱਧ ਕਰਨ ਦੀ ਪਹਿਲ ਕਦਮੀ ਨੂੰ ਲੈ ਕੇ ਦੂਜੀਆਂ ਜਮਹੂਰੀ ਪਾਰਟੀਆਂ ਨਾਲ ਮਿਲ ਕੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕੇਂਦਰ ਦੀਆਂ ਫ਼ਿਰਕੂ ਤੇ ...

ਪੂਰੀ ਖ਼ਬਰ »

ਓਪਨ ਸਕੂਲ ਪ੍ਰਣਾਲੀ ਅਧੀਨ ਮੈਟਿ੍ਕੁਲੇਸ਼ਨ ਤੇ ਸੀਨੀਅਰ ਸੈਕੰਡਰੀ ਕੋਰਸਾਂ 'ਚ ਆਨ-ਲਾਈਨ ਦਾਖ਼ਲਾ ਸ਼ੁਰੂ

ਐੱਸ.ਏ.ਐੱਸ. ਨਗਰ, 15 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਾਖ਼ਲਾ ਸਾਲ 2019-20 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟਿ੍ਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ 'ਚ ਆਨ-ਲਾਈਨ ਦਾਖ਼ਲੇ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਤੰਤਰ ਦੀ ਅਣਗਹਿਲੀ ਮੁਬਸ਼ਰ ਦੀ ਵਤਨ ਵਾਪਸੀ 'ਚ ਬਣੀ ਅੜਿੱਕਾ

ਅੰਮਿ੍ਤਸਰ, 15 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਕਸੂਰ ਦੇ ਪਿੰਡ ਗੱਦੋਕੀ ਦਾ ਮੁਬਸ਼ਰ ਬਿਲਾਲ (17), ਜੋ ਕਿ ਪਿਛਲੇ ਵਰ੍ਹੇ 27 ਫ਼ਰਵਰੀ ਨੂੰ ਭੁਲੇਖੇ ਨਾਲ ਸਰਹੱਦ ਪਾਰ ਕਰਕੇ ਭਾਰਤ ਪਹੁੰਚ ਗਿਆ ਸੀ, ਨੂੰ ਅਦਾਲਤ ਵਲੋਂ ਰਿਹਾਅ ਕੀਤੇ ਜਾਣ ਦੇ 10 ਮਹੀਨੇ ਬਾਅਦ ...

ਪੂਰੀ ਖ਼ਬਰ »

ਵਿੱਤੀ ਔਕੜਾਂ ਨਾਲ ਜੂਝ ਰਿਹਾ ਹੈ ਸਿੱਖਿਆ ਬੋਰਡ

ਐੱਸ.ਏ.ਐੱਸ. ਨਗਰ, 15 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਐਸ.ਸੀ. ਵਿਦਿਆਰਥੀਆਂ ਦੀਆਂ ਫ਼ੀਸਾਂ ਤੇ ਪਾਠ ਪੁਸਤਕਾਂ ਦੀ ਸਵਾ ਤਿੰਨ ਅਰਬ ਦੇ ਕਰੀਬ ਦੀ ਬਕਾਇਆ ਰਾਸ਼ੀ ਪਿਛਲੇ ਲੰਬੇ ਸਮੇਂ ਤੋਂ ਜਾਰੀ ਨਾ ਕਰਨ ਦੇ ...

ਪੂਰੀ ਖ਼ਬਰ »

ਸਿੱਧੂ ਦੀ ਕੁਰਸੀ ਖ਼ਾਲੀ ਹੁੰਦੇ ਹੀ ਕਈ ਵਿਧਾਇਕਾਂ ਨੇ ਮੰਤਰੀ ਬਣਨ ਲਈ ਕੱਸੀ ਕਮਰ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 15 ਜੁਲਾਈ -ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੀ ਗੱਲ ਬਾਹਰ ਆਉਂਦਿਆਂ ਹੀ ਸੱਤਾਧਾਰੀ ਪਾਰਟੀ ਦੇ ਕਈ ਵਿਧਾਇਕਾਂ ਨੇ ਮੰਤਰੀ ਬਣਨ ਲਈ ਕਮਰ ਕਸ ਲਈ ਹੈ | ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਹੋਇਆ ਦੋ ਫਾੜ

ਭਾਈ ਗੁਰਦੀਪ ਸਿੰਘ ਬਠਿੰਡਾ ਦੇ ਭਾਈ ਮੋਹਕਮ ਸਿੰਘ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਕਰਨ ਦੇ ਫ਼ੈਸਲੇ ਨੂੰ ਕੀਤਾ ਰੱਦ

ਅੰਮਿ੍ਤਸਰ, 15 ਜੁਲਾਈ (ਹਰਮਿੰਦਰ ਸਿੰਘ)- ਯੂਨਾਈਟਿਡ ਅਕਾਲੀ ਦਲ ਅੱਜ ਪੁਰੀ ਤਰ੍ਹਾਂ ਨਾਲ ਦੁਫਾੜ ਹੋ ਗਿਆ ਹੈ | ਇਕ ਪਾਸੇ ਜਿੱਥੇ ਬੀਤੇ ਦਿਨ ਇੱਕ ਪੱਤਰਕਾਰ ਮਿਲਣੀ ਦੌਰਾਨ ਜਥੇਬੰਦੀ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਵਲੋਂ ਜਥੇਬੰਦੀ ਦੇ ਕੁਝ ਆਗੂਆਂ ਨੂੰ ...

ਪੂਰੀ ਖ਼ਬਰ »

ਜਥੇਦਾਰ ਲਖਵੀਰ ਸਿੰਘ ਅਰਾਈਆਂਵਾਲਾ ਦਾ ਦਿਹਾਂਤ

ਫ਼ਰੀਦਕੋਟ, 15 ਜੁਲਾਈ (ਜਸਵੰਤ ਸਿੰਘ ਪੁਰਬਾ)- ਅੱਜ ਸਵੇਰੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਕਾਰਜਕਾਰਨੀ ਦੇ ਮੈਂਬਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਲਖਵੀਰ ਸਿੰਘ ਅਰਾਈਆਂਵਾਲਾ (65) ਦਾ ਦਿਹਾਂਤ ਹੋ ਗਿਆ | ਉਹ ਪਿਛਲੇ ਲੰਮੇ ਸਮੇਂ ਤੋਂ ਕੈਂਸਰ ...

ਪੂਰੀ ਖ਼ਬਰ »

ਮੰਤਰੀ ਵਜੋਂ ਅਸਤੀਫ਼ੇ ਨੇ ਸਿੱਧੂ ਦੇ ਸਿਆਸੀ ਭਵਿੱਖ ਬਾਰੇ ਖੜ੍ਹੇ ਕੀਤੇ 'ਸਵਾਲ'

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ 'ਚੋਂ ਅਸਤੀਫ਼ਾ ਦੇ ਕੇ ਨਵਜੋਤ ਸਿੰਘ ਸਿੱਧੂ ਭਾਵੇਂ ਖ਼ੁਦ ਸ਼ਾਂਤ ਦਿਖਾਈ ਦੇ ਰਹੇ ਹਨ ਪਰ ਉਨ੍ਹਾਂ ਦੇ ਅਸਤੀਫ਼ੇ ਨੇ ਪੰਜਾਬ ਦੇ ਸਿਆਸੀ ਹਲਕਿਆਂ 'ਚ ਕਈ ਤਰ੍ਹਾਂ ਦੀ ਚਰਚਾ ...

ਪੂਰੀ ਖ਼ਬਰ »

ਐਨ. ਆਈ. ਏ. ਨੇ ਦਿੱਲੀ 'ਚ ਗਿ੍ਫ਼ਤਾਰ 14 ਸ਼ੱਕੀ ਚੇਨਈ ਲਿਆਂਦੇ

ਚੇਨਈ, 15 ਜੁਲਾਈ (ਏਜੰਸੀ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਅੱਜ ਦਿੱਲੀ 'ਚ 14 ਸ਼ੱਕੀਆਂ ਨੂੰ ਗਿ੍ਫ਼ਤਾਰ ਕਰਕੇ ਇਕ ਵੱਡੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਗਿਆ ਹੈ, ਇਨ੍ਹਾਂ ਸ਼ੱਕੀਆਂ ਨੂੰ ਹੋਰ ਪੁੱਛਗਿੱਛ ਲਈ ਚੇਨਈ ਲਿਆਂਦਾ ਗਿਆ ਹੈ | ਪਾਬੰਦੀਸ਼ੁਦਾ ਅੱਤਵਾਦੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਸ਼ਾਂਤੀ ਬਹਾਲੀ ਦੀਆਂ ਕੋਸ਼ਿਸ਼ਾਂ 'ਚ ਭਾਰਤ ਨੂੰ ਅਣਡਿੱਠ ਨਹੀਂ ਕੀਤਾ ਜਾ ਰਿਹਾ-ਚੀਨ

ਬੀਜਿੰਗ, 15 ਜੁਲਾਈ (ਏਜੰਸੀ)- ਬੀਤੇ ਦਿਨੀਂ ਅਮਰੀਕਾ, ਰੂਸ, ਤੇ ਪਾਕਿਸਤਾਨ ਨਾਲ ਅਫਗਾਨਿਸਤਾਨ 'ਚ ਸ਼ਾਂਤੀ ਬਹਾਲੀ ਦੀਆਂ ਕੋਸ਼ਿਸ਼ਾਂ ਤਹਿਤ ਬੈਠਕ ਦੀ ਮੇਜ਼ਬਾਨੀ ਕਰਨ ਵਾਲੇ ਚੀਨ ਦਾ ਕਹਿਣਾ ਹੈ ਕਿ ਭਾਰਤ ਨੂੰ ਇਸ ਪਹਿਲ ਕਦਮੀ ਮੌਕੇ ਅਣਡਿੱਠ ਨਹੀਂ ਕੀਤਾ ਜਾ ਰਿਹਾ | ਚੀਨ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਐਨ.ਪੀ.ਸੀ.ਸੀ. ਦੇ ਅਧਿਕਾਰੀ ਗਿ੍ਫ਼ਤਾਰ

ਨਵੀਂ ਦਿੱਲੀ, 15 ਜੁਲਾਈ (ਏਜੰਸੀ) - ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਨੈਸ਼ਨਲ ਪ੍ਰੋਜਾਕਟਜ ਕੰਸਟਰਕਸ਼ਨ ਕਾਰਪੋਰੇਸ਼ਨ (ਐਨ.ਪੀ.ਸੀ.ਸੀ.) ਲਿ: ਦੇ 2 ਅਧਿਕਾਰੀਆਂ ਸਮੇਤ 7 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਵਲੋਂ ਬੀ.ਐਸ.ਐਫ. ਦੀਆਂ ਸਰਹੱਦੀ ਚੌਾਕੀਆਂ ਦੇ ...

ਪੂਰੀ ਖ਼ਬਰ »

ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਕਾਂਗਰਸੀ ਨੇਤਾਵਾਂ ਤੋਂ ਖ਼ਤਰਾ-ਮੁੰਬਈ ਪੁਲਿਸ ਨੂੰ ਕੀਤੀ ਸ਼ਿਕਾਇਤ

ਮੁੰਬਈ, 15 ਜੁਲਾਈ (ਏਜੰਸੀ)-ਮੁੰਬਈ ਦੇ ਇਕ ਹੋਟਲ 'ਚ ਠਹਿਰੇ ਕਰਨਾਟਕ ਦੇ 14 ਬਾਗੀ ਵਿਧਾਇਕਾਂ ਨੇ ਸੋਮਵਾਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਤੋਂ ਖ਼ਤਰਾ ਹੋਣ ਦੀ ਦੁਬਾਰਾ ਸ਼ਿਕਾਇਤ ਕੀਤੀ ਹੈ | ਬੀਤੇ ਪੰਜ ਦਿਨਾਂ 'ਚ ਉਨ੍ਹਾਂ ਵਲੋਂ ਅਜਿਹੀ ਸ਼ਿਕਾਇਤ ਦੂਸਰੀ ਵਾਰ ਆਈ ਹੈ ...

ਪੂਰੀ ਖ਼ਬਰ »

ਸਈਦਾ ਹਮੀਦ ਹਿੰਦ-ਪਾਕਿ ਦੋਸਤੀ ਮੰਚ ਦੀ ਪ੍ਰਧਾਨ ਤੇ ਐੱਸ.ਪੀ. ਸਿੰਘ ਉਬਰਾਏ ਸੀਨੀਅਰ ਮੀਤ ਪ੍ਰਧਾਨ ਬਣੇ

ਜਲੰਧਰ, 15 ਜੁਲਾਈ (ਅਜੀਤ ਬਿਊਰੋ) -1996 ਤੋਂ ਭਾਰਤ ਤੇ ਪਾਕਿਸਤਾਨ ਦਰਮਿਆਨ ਅਮਨ ਤੇ ਦੋਸਤੀ ਦੀ ਬਹਾਲੀ ਲਈ ਯਤਨ ਕਰ ਰਹੀ ਜਥੇਬੰਦੀ ਹਿੰਦ-ਪਾਕਿ ਦੋਸਤੀ ਮੰਚ ਵਲੋਂ ਸਈਦਾ ਹਮੀਦ ਨੂੰ ਆਪਣਾ ਪ੍ਰਧਾਨ ਬਣਾਇਆ ਗਿਆ ਹੈ | ਸਈਦਾ ਹਮੀਦ ਯੋਜਨਾ ਕਮਿਸ਼ਨ ਅਤੇ ਨੈਸ਼ਨਲ ਕਮਿਸ਼ਨ ਫਾਰ ...

ਪੂਰੀ ਖ਼ਬਰ »

ਆਸਟ੍ਰੇਲੀਅਨ ਹਾਸਪਿਟੈਲਿਟੀ ਇੰਡਸਟਰੀ ਵਲੋਂ ਸੀ.ਜੀ.ਸੀ. ਦੇ ਵਿਦਿਆਰਥੀਆਂ ਲਈ ਵੱਡਾ ਤੋਹਫ਼ਾ

ਐੱਸ. ਏ. ਐੱਸ. ਨਗਰ, 15 ਜੁਲਾਈ (ਕੇ. ਐੱਸ. ਰਾਣਾ)- ਮੌਜੂਦਾ ਸਮੇਂ ਵਿਚ 62,000 ਤੋਂ ਵੀ ਜ਼ਿਆਦਾ ਭਾਰਤੀ ਵਿਦਿਆਰਥੀ ਆਸਟ੍ਰੇਲੀਆ ਵਿਖੇ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ | ਅਜਿਹੇ ਵਿਚ ਇਹ ਦੇਸ਼ ਵਿਦਿਆਰਥੀਆਂ ਲਈ ਸਫਲਤਾ ਪ੍ਰਾਪਤੀ ਦੀ ਮੰਜ਼ਿਲ ਬਣ ਚੁੱਕਾ ਹੈ | ਆਸਟ੍ਰੇਲੀਅਨ ...

ਪੂਰੀ ਖ਼ਬਰ »

ਸਰਕਾਰ ਵਲੋਂ ਸੀ.ਬੀ.ਆਈ. ਕਲੋਜ਼ਰ ਰਿਪੋਰਟ ਦੇ ਵਿਰੋਧ ਦੀ ਤਿਆਰੀ

ਜਲੰਧਰ, 15 ਜੁਲਾਈ (ਮੇਜਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸ ਦੀ ਸੀ.ਬੀ.ਆਈ. ਵਲੋਂ ਕੇਸ ਬੰਦ ਕਰਨ ਦੀ ਮੁਹਾਲੀ ਅਦਾਲਤ 'ਚ ਪੇਸ਼ ਕੀਤੀ ਰਿਪੋਰਟ ਨਾਲ ਪੰਜਾਬ ਸਰਕਾਰ ਨੂੰ ਤਕੜਾ ਝਟਕਾ ਲੱਗਾ ਹੈ ਤੇ ਸਰਕਾਰ ਨੇ ਹੁਣ ਕੇਸ ਬੰਦ ਕਰਨ ਦੀ ਸਿਫ਼ਾਰਸ਼ ...

ਪੂਰੀ ਖ਼ਬਰ »

ਫ਼ਿਲਮ '“ਚੱਲ ਮੇਰਾ ਪੁੱਤ' ਦਾ ਟਰੇਲਰ ਰਿਲੀਜ਼ ਪਹਿਲੇ ਦਿਨ ਹੀ ਸੋਸ਼ਲ ਮੀਡੀਆ 'ਚ ਛਾਇਆ 

 ਜਲੰਧਰ 15 ਜੁਲਾਈ (ਅ.ਬ.)- ਚੁਫੇਰੇ ਚਰਚਾ ਦਾ ਵਿਸ਼ਾ ਬਣੀ ਪੰਜਾਬੀ ਫ਼ਿਲਮ “'ਚੱਲ ਮੇਰਾ ਪੁੱਤ”' ਦਾ ਟਰੇਲਰ ਰਿਲੀਜ਼ ਹੋ ਗਿਆ ਹੈ¢ ਅਮਰਿੰਦਰ ਗਿੱਲ ਦੇ ਪ੍ਰਸੰਸਕਾਂ ਵਲੋਂ ਬੇਸਬਰੀ ਨਾਲ ਉਡੀਕੇ ਜਾ ਰਹੇ ਇਸ ਫ਼ਿਲਮ ਦੇ ਟਰੇਲਰ 'ਚ ਪਾਕਿਸਤਾਨ ਦੇ ਕਾਮੇਡੀ ਕਲਾਕਾਰ ਵਿਸ਼ੇਸ਼ ...

ਪੂਰੀ ਖ਼ਬਰ »

ਪਾਇਓਨੀਅਰ ਇੰਮੀਗ੍ਰੇਸ਼ਨ ਦੇ ਫ਼ਿਰੋਜ਼ਪੁਰ ਦਫ਼ਤਰ 'ਚ ਸੈਮੀਨਾਰ ਅੱਜ

ਜਲੰਧਰ, 15 ਜੁਲਾਈ (ਅ.ਬ.)- ਪਾਇਓਨੀਅਰ ਇਮੀਗੇ੍ਰਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਕੈਨੇਡਾ, ਆਸਟੇ੍ਰਲੀਆ , ਨਿਊਜ਼ੀਲੈਂਡ, ਯੂਰਪ ਦੇ ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਾਏ ਜਾ ਰਹੇ ਹਨ | ਸਾਲ 2003 ਤੋਂ ਲੈ ਕੇ ਹੁਣ ਤੱਕ ਵਿਦੇਸ਼ਾਂ 'ਚ ਜਾ ...

ਪੂਰੀ ਖ਼ਬਰ »

ਬਲੱਡ ਕੈਂਸਰ ਦੇ ਕੇਸਾਂ 'ਚ ਤੇਜ਼ੀ ਨਾਲ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ-ਡਾ: ਸੰਧੂ

ਸੰਗਰੂਰ, 15 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਕੈਂਸਰ ਰੋਗ ਮਾਹਿਰ ਡਾਕਟਰ ਦਵਿੰਦਰ ਸਿੰਘ ਸੰਧੂ ਨੇ ਕਿਹਾ ਹੈ ਕਿ ਬੱਚਿਆਂ 'ਚ ਵਧ ਰਿਹਾ ਬਲੱਡ ਕੈਂਸਰ ਮੈਡੀਕਲ ਖੇਤਰ 'ਚ ਚਿੰਤਨ ਦਾ ਵਿਸ਼ਾ ਬਣ ਚੁੱਕਾ ਹੈ | ਡਾ. ਸੰਧੂ ਇੱਥੋਂ ਇਕ ਨਰਸਿੰਗ ਕਾਲਜ 'ਚ ਨਰਸਿੰਗ ਵਿਦਿਆਰਥਣਾਂ ...

ਪੂਰੀ ਖ਼ਬਰ »

ਜ਼ਿੰਦਗੀ ਦੇ ਫ਼ਲਸਫ਼ੇ ਦੀ ਕਹਾਣੀ ਹੈ ਫ਼ਿਲਮ 'ਅਰਦਾਸ ਕਰਾਂ'-ਗੁਰਪ੍ਰੀਤ ਘੁੱਗੀ

ਜਲੰਧਰ, 15 ਜੁਲਾਈ (ਹਰਵਿੰਦਰ ਸਿੰਘ ਫੁੱਲ)- ਪੰਜਾਬੀ ਫ਼ਿਲਮ ਇੰਡਸਟਰੀ ਵਿਚ ਹੁਣ ਸੰਜੀਦਾ ਵਿਸ਼ਿਆਂ ਨੂੰ ਲੈ ਕੇ ਫ਼ਿਲਮਾਂ ਬਣ ਰਹੀਆਂ ਹਨ | ਜਿਹੜੀਆਂ ਪੰਜਾਬੀ ਸਿਨੇਮਾ ਦੇ ਵਿਕਾਸ ਲਈ ਸ਼ੁੱਭ ਸਾਬਤ ਹੋ ਰਹੀਆਂ ਹਨ | ਇਹ ਫ਼ਿਲਮਾਂ ਸਮੁੱਚੇ ਪੰਜਾਬੀ ਜਗਤ ਦੇ ਦਰਸ਼ਕਾਂ ...

ਪੂਰੀ ਖ਼ਬਰ »

ਬਿਹਾਰ ਤੇ ਉੱਤਰ ਪੂਰਬੀ ਭਾਰਤ 'ਚ ਹੜ੍ਹਾਂ ਕਾਰਨ 70 ਲੱਖ ਲੋਕ ਪ੍ਰਭਾਵਿਤ

ਨਵੀਂ ਦਿੱਲੀ, 15 ਜੁਲਾਈ (ਪੀ.ਟੀ.ਆਈ.)-ਬਿਹਾਰ ਅਤੇ ਦੇਸ਼ ਦੇ ਉੱਤਰ ਪੂਰਬੀ ਇਲਾਕਿਆਂ 'ਚ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ | ਜਿੱਥੇ ਹੜ੍ਹਾਂ ਕਾਰਨ ਕਰੀਬ 70 ਲੱਖ ਲੋਕ ਪ੍ਰਭਾਵਿਤ ਹੋਏ ਹਨ ਉੱਥੇ ਮੌਤਾਂ ਦੀ ਗਿਣਤੀ ਦਾ ਅੰਕੜਾ 44 ਤੱਕ ਪੁੱਜ ਗਿਆ ਹੈ | ਆਸਾਮ ਦੇ 30 ...

ਪੂਰੀ ਖ਼ਬਰ »

ਸਾਲ 1995 'ਚ ਹੋਏ ਬੰਬ ਧਮਾਕੇ ਦਾ ਮਾਮਲਾ

ਬਿਆਨ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਉਣ ਦੀ ਪੁਲਿਸ ਕਾਰਵਾਈ ਦਾ ਭਾਈ ਹਵਾਰਾ ਦੇ ਵਕੀਲ ਨੇ ਕੀਤਾ ਵਿਰੋਧ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਦਸੰਬਰ 1995 ਵਿਚ ਚੌਕ ਘੰਟਾ ਘਰ ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਸੁਣਵਾਈ ਅਦਾਲਤ ਵਲੋਂ 23 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ | ਇਸ ਮਾਮਲੇ ਵਿਚ ਪੁਲਿਸ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਨਾਮਜ਼ਦ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ

ਪਟਿਆਲਾ, 15 ਜੁਲਾਈ (ਸਿੱਧੂ, ਖਰੌੜ)-ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਉਮਰ ਤੀਹ ਸਾਲ ਦੀ ਅੱਜ ਰਜਿੰਦਰਾ ਹਸਪਤਾਲ ਪਟਿਆਲਾ 'ਚ ਮੌਤ ਹੋ ਗਈ¢ ਜ਼ਿਕਰਯੋਗ ਹੈ ਕੀ ਉਹ ਸੰਗਰੂਰ ਜੇਲ੍ਹ ਵਿਚ 1 ਜਨਵਰੀ 2019 ਤੋਂ ਬੰਦ ਸੀ ਤੇ ਉਸ ਿਖ਼ਲਾਫ਼ 12 ਪਰਚੇ ...

ਪੂਰੀ ਖ਼ਬਰ »

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਸਿਰਫ਼ ਘੱਟੋ-ਘੱਟ ਸਮਰਥਨ ਮੁੱਲ ਹੀ ਇਕ ਸਾਧਨ ਨਹੀਂ-ਪੈਟਰੋਲੀਅਮ ਮੰਤਰੀ

ਨਵੀਂ ਦਿੱਲੀ, 15 ਜੁਲਾਈ (ਯੂ. ਐਨ. ਆਈ.)-ਲੋਕ ਸਭਾ 'ਚ ਪ੍ਰਸ਼ਨ ਕਾਲ ਦੌਰਾਨ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਦੱਸਿਆ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ 'ਚ ਮਦਦ ਕਰਨ ਲਈ ਕੇਵਲ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਹੀ ਇਕ ਸਾਧਨ ਨਹੀਂ ਹੈ ਬਲਕਿ ਐਥੇਨਲ ਦਾ ...

ਪੂਰੀ ਖ਼ਬਰ »

ਕਲਾਨੌਰ 'ਚ ਸਥਾਪਿਤ ਕੀਤਾ ਜਾਵੇਗਾ ਅਤਿ-ਆਧੁਨਿਕ ਸ਼ੂਗਰਕੇਨ ਰਿਸਰਚ ਐਾਡ ਟ੍ਰੇਨਿੰਗ ਇੰਸਟੀਚਿਊਟ

ਚੰਡੀਗੜ੍ਹ, 15 ਜੁਲਾਈ (ਅਜੀਤ ਬਿਊਰੋ)- ਕਿਸਾਨਾਂ ਨੂੰ ਸੰਕਟ 'ਚੋਂ ਉਭਾਰਨ ਅਤੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਗੰਨੇ ਦੀ ਖੇਤੀ ਅਹਿਮ ਯੋਗਦਾਨ ਪਾ ਸਕਦੀ ਹੈ ਜਿਸ ਲਈ ਪੰਜਾਬ ਸਰਕਾਰ ਵਲੋਂ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਤੇ ਇਸ ਦੀ ਕਾਸ਼ਤ ਲਈ ...

ਪੂਰੀ ਖ਼ਬਰ »

ਹਰ ਪਾਕਿਸਤਾਨੀ ਸਿੱਖ ਭਾਰਤ ਵਿਰੋਧੀ ਜਾਂ ਕੱਟੜਪੰਥੀ ਨਹੀਂ-ਬਿਸ਼ਨ ਸਿੰਘ

ਅੰਮਿ੍ਤਸਰ, 15 ਜੁਲਾਈ (ਸੁਰਿੰਦਰ ਕੋਛੜ)- ਭਾਰਤੀ ਮੀਡੀਆ ਵਲੋਂ ਹਰ ਪਾਕਿਸਤਾਨੀ ਸਿੱਖ ਨੂੰ ਭਾਰਤ ਵਿਰੋਧੀ, ਕੱਟੜਪੰਥੀ ਜਾਂ ਖ਼ਾਲਿਸਤਾਨ ਪੱਖੀ ਦੱਸਣਾ ਸਰਾਸਰ ਗ਼ਲਤ ਹੈ | 'ਅਜੀਤ' ਨਾਲ ਅੱਜ ਦੇਰ ਸ਼ਾਮ ਫ਼ੋਨ 'ਤੇ ਗੱਲਬਾਤ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਆਰ. ਪੀ. ਐਫ. ਦਾ ਡੀ. ਆਈ. ਜੀ. ਜਿਨਸੀ ਛੇੜਛਾੜ ਮਾਮਲੇ 'ਚ ਨਾਮਜ਼ਦ

ਜਬਲਪੁਰ, 15 ਜੁਲਾਈ (ਏਜੰਸੀ)- ਮੱਧ ਪ੍ਰਦੇਸ਼ 'ਚ ਰੇਲਵੇ ਸੁਰੱਖਿਆ ਬਲ (ਆਰ.ਪੀ.ਐਫ.) ਦੇ ਇਕ ਡੀ.ਆਈ.ਜੀ. ਰੈਂਕ ਦੇ ਅਧਿਕਾਰੀ ਨੂੰ ਟ੍ਰੇਨ 'ਚ ਯਾਤਰਾ ਕਰ ਰਹੀ ਇਕ ਰੇਲਵੇ ਅਧਿਕਾਰੀ ਦੀ ਪਤਨੀ ਨਾਲ ਕਥਿਤ ਤੌਰ 'ਤੇ ਜਿਨਸੀ ਛੇੜ-ਛਾੜ ਕਰਨ ਦੇ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਮਾਮਲਿਆਂ ਦੇ ਅੰਕੜੇ 10 ਦਿਨਾਂ 'ਚ ਪੇਸ਼ ਕਰਨ ਦਾ ਆਦੇਸ਼

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)-ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸੁਪਰੀਮ ਕੋਰਟ ਦੀ ਰਜਿਸਟਰੀ ਨੂੰ ਬੱਚਿਆਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਿਤ ਮਾਮਲਿਆਂ ਦੇ ਅੰਕੜੇ ਪੇਸ਼ ਕਰਨ ਦਾ ਆਦੇਸ਼ ਦਿੱਤਾ ਹੈ | ਅਦਾਲਤ ਨੇ ਕਿਹਾ ਕਿ ਰਿਪੋਰਟ 'ਚ ਸਾਰੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX