ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 2 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਸੰਗਰੂਰ

-ਮਾਮਲਾ ਸਰਕਾਰੀ ਸਕੂਲ ਦੇ ਕਮਰਿਆਂ ਦੀ ਖ਼ਸਤਾ ਹਾਲਤ ਦਾ- ਮੌਤ ਦੀ ਛਾਂ ਹੇਠ ਪੜ੍ਹਾਈ ਕਰਨ ਲਈ ਮਜਬੂਰ ਹਨ ਬੱਚੇ

ਖਨੌਰੀ, 15 ਜੁਲਾਈ (ਰਾਜੇਸ਼ ਕੁਮਾਰ)- ਇਕ ਪਾਸੇ ਤਾਂ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲੱਖਾਂ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ, ਪਰ ਨੇੜਲੇ ਪਿੰਡ ਮਨੀਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਕਮਰਿਆਂ ਦੀ ਖ਼ਸਤਾ ਹਾਲਤ ਹੋਣ ਕਰਕੇ ਮੌਤ ਦੇ ਸਾਏ ਹੇਠ ਪੜ੍ਹਾਈ ਕਰਨ ਲਈ ਮਜਬੂਰ ਹਨ ਅਤੇ ਪੰਜਾਬ ਦਾ ਸਿੱਖਿਆ ਵਿਭਾਗ ਇਸ ਵੱਲ ਕੋਈ ਧਿਆਨ ਨਹੀ ਦੇ ਰਿਹਾ ਹੈ | ਇਸ ਸਕੂਲ ਦੇ ਕਮਰਿਆਂ ਦੀ ਖ਼ਸਤਾ ਹਾਲਤ ਹੋਣ ਕਰਕੇ ਕੋਈ ਵੱਡਾ ਹਾਦਸਾ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਗੁਰਸੇਵਕ ਸਿੰਘ ਨੇ ਕਿਹਾ ਕਿ ਪਿੰਡ ਮਨੀਆਣਾ ਦੀ ਸਕੂਲ ਦੇ ਕਮਰਿਆਂ ਦੀ ਉਸਾਰੀ ਲਗਭਗ 60 ਸਾਲ ਪਹਿਲਾਂ 1961 ਵਿਚ ਕੀਤੀ ਗਈ ਸੀ ਜਿਸ ਕਰਕੇ ਇਨ੍ਹਾਂ ਕਮਰਿਆਂ ਦੀ ਹਾਲਤ ਬਹੁਤ ਹੀ ਖ਼ਸਤਾ ਬਣੀ ਹੋਈ ਹੈ ਜਿਸ ਕਰਕੇ ਸਕੂਲ ਦੇ ਬੱਚੇ ਇਨ੍ਹਾਂ ਖ਼ਸਤਾ ਹਾਲਤ ਕਮਰਿਆਂ ਵਿਚ ਹੀ ਬੈਠ ਕੇ ਪੜ੍ਹਾਈ ਕਰਦੇ ਹਨ ਜਿਸ ਕਰਕੇ ਕੋਈ ਵੱਡਾ ਹਾਦਸਾ ਹੋਣ ਦਾ ਡਰ ਬਣਿਆ ਹੋਇਆ ਹੈ | ਸਰਪੰਚ ਨੇ ਕਿਹਾ ਕਿ ਇਹ ਸਕੂਲ ਪਹਿਲਾਂ 10ਵੀ ਤੱਕ ਸੀ ਪਿਛਲੀ ਅਕਾਲੀ ਸਰਕਾਰ ਸਮੇਂ ਇਸ ਨੂੰ ਅੱਪਗ੍ਰੇਡ ਕਰਕੇ 12ਵੀ ਦਾ ਬਣਾਇਆ ਸੀ ਪਰ ਦੋ ਸਾਲ ਬੀਤ ਜਾਣ ਦੇ ਬਾਅਦ ਵੀ ਇਸ ਸਕੂਲ ਵਿੱਚ ਇਕ ਵੀ ਲੈਕਚਰਾਰ ਨਹੀ ਹੈ ਅਤੇ ਮਾਸਟਰਾਂ ਦੀ ਵੀ ਬਹੁਤ ਘਾਟ ਹੈ | ਦੱਸਣਯੋਗ ਹੈ ਕਿ ਇਸ ਸਕੂਲ ਦੇ ਵਿਚ 2 ਹਿੰਦੀ, 2 ਸਾਇੰਸ, 1 ਡਰਾਇੰਗ, 1ਕੰਪਿਊਟਰ ਦੀ ਆਸਾਮੀ ਖ਼ਾਲੀ ਪਈਆਂ ਹਨ | ਹੈਰਾਨੀ ਵਾਲੀ ਗੱਲ ਹੈ ਦੋ ਸਾਲ ਪਹਿਲਾਂ 12ਵੀ ਦਾ ਅੱਪਗ੍ਰੇਡ ਹੋਣ ਦੇ ਬਾਅਦ ਵੀ ਸਿੱਖਿਆ ਵਿਭਾਗ ਨੇ ਅਜੇ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੀਆਣਾ ਨੂੰ ਲੈਕਚਰਾਰ ਦੀਆਂ ਕੋਈ ਵੀ ਆਸਾਮੀ ਨਹੀ ਭਰੀ | ਇਸ ਸਕੂਲ ਵਿਚ ਲੈਕਚਰਾਰ ਦੀਆਂ 5 (ਪੰਜ) ਆਸਾਮੀਆਂ ਹਨ ਅਤੇ ਇਹ ਸਾਰੀਆਂ ਹੀ ਆਸਾਮੀਆਂ ਖ਼ਾਲੀ ਹਨ | ਪਿੰਡ ਦੇ ਸਰਪੰਚ ਗੁਰਸੇਵਕ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਕਾਰੀ ਸਕੂਲ ਵਿਚ ਜ਼ਿਆਦਾ ਲੜਕੀਆਂ ਹੀ ਪੜ੍ਹਦੀਆਂ ਹਨ ਕਿਉਂਕਿ ਪਿੰਡ ਵਿਚ ਕੋਈ ਵੀ ਬੱਸ ਦੀ ਸੇਵਾ ਨਾ ਹੋਣ ਕਰਕੇ 11ਵੀ ਅਤੇ 12ਵੀ ਜਮਾਤ ਦੀਆਂ ਲੜਕੀਆਂ ਪਿੰਡ ਦੇ ਸਕੂਲ ਵਿਚ ਜਾਂਦੀਆਂ ਹਨ ਪਰ ਸਕੂਲ ਦੇ ਵਿਚ ਕੋਈ ਵੀ ਲੈਕਚਰਾਰ ਨਾ ਹੋਣ ਕਰਕੇ ਇਹ ਲੜਕੀਆਂ ਆਪਣੀ ਪੜ੍ਹਾਈ ਹੀ ਬੰਦ ਕਰ ਗਈਆਂ | ਜਿਸ ਕਰਕੇ ਪੰਜਾਬ ਸਰਕਾਰ ਦਾ 'ਬੇਟੀ ਪੜ੍ਹਾਓ, ਬੇਟੀ ਬਚਾਓ' ਦਾ ਨਾਅਰਾ ਠੁੱਸ ਹੁੰਦਾ ਨਜ਼ਰ ਆ ਰਿਹਾ ਹੈ |

ਜਲ ਸਪਲਾਈ ਕਾਮਿਆਂ ਦੇ ਰੋਸ ਧਰਨੇ ਪਿੱਛੋਂ ਐਸ.ਡੀ.ਓ. ਨੇ ਮਿ੍ਤਕ ਕਰਮਚਾਰੀ ਦੀ ਬਦਲੀ ਦੇ ਹੁਕਮ ਕੀਤੇ ਰੱਦ

ਮਲੇਰਕੋਟਲਾ, 15 ਜੁਲਾਈ (ਕੁਠਾਲਾ)- ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵੱਲੋਂ ਅੱਜ ਚੰਦ ਸਿੰਘ ਚਾਂਗਲੀ ਦੀ ਪ੍ਰਧਾਨਗੀ ਹੇਠ ਐਸ.ਡੀ.ਓ. ਸਬ ਡਿਵੀਜ਼ਨ ਨੰਬਰ 2 ਵਿਰੁੱਧ ਸਥਾਨਕ ਦਫ਼ਤਰ ਵਿਖੇ ਵਰ੍ਹਦੇ ਮੀਂਹ ਵਿੱਚ ਵਿਸ਼ਾਲ ਰੋਸ ਧਰਨਾ ਦੇ ਕੇ ...

ਪੂਰੀ ਖ਼ਬਰ »

ਕਿਸਾਨਾਂ ਨੇ ਹਸਪਤਾਲ ਵਿਖੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 15 ਜੁਲਾਈ (ਫੱਗੂਵਾਲਾ, ਬਾਲਦ)- ਸਥਾਨਕ ਸਰਕਾਰੀ ਹਸਪਤਾਲ ਦੀ ਡਾਕਟਰ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਹਸਪਤਾਲ ਵਿਖੇ ਧਰਨਾ ਲਗਾ ਕੇ ਡਾਕਟਰ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਯੂਨੀਅਨ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਬਠਿੰਡਾ-ਸੁਨਾਮ ਰੋਡ ਕੀਤਾ ਜਾਮ

ਚੀਮਾ ਮੰਡੀ, 15 ਜੁਲਾਈ (ਦਲਜੀਤ ਸਿੰਘ ਮੱਕੜ)- ਸਤਿਗੁਰ ਸਿੰਘ ਨਮੋਲ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੀਆਂ ਦੋਸ਼ੀ ਔਰਤਾਂ ਨੂੰ ਬਚਾਉਣ ਲਈ ਚੀਮਾ ਪੁਲਿਸ ਦੀ ਢਿੱਲ ਮੱਠ ਵਾਲੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ...

ਪੂਰੀ ਖ਼ਬਰ »

ਰਿਸ਼ਵਤਖੋਰ ਅਤੇ ਨਸ਼ੇੜੀ ਕਰਮਚਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਧਾਲੀਵਾਲ

ਲਹਿਰਾਗਾਗਾ, 15 ਜੁਲਾਈ (ਸੂਰਜ ਭਾਨ ਗੋਇਲ)- ਕੋਈ ਵੀ ਹੋਮਗਾਰਡ ਕਰਮਚਾਰੀ ਜੇਕਰ ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਦਾ ਫੜਿਆ ਗਿਆ ਜਾਂ ਕਰਮਚਾਰੀ ਦਾ ਸਬੰਧ ਕਿਸੇ ਨਸ਼ਾ ਤਸਕਰ ਨਾਲ ਹੋਣ ਦਾ ਪਤਾ ਚੱਲਿਆ ਤਾਂ ਮੁਅੱਤਲ ਜਾਂ ਡਿਸਮਿਸ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਧੋਖਾਧੜੀ ਅਤੇ ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਦਰਜ ਮਾਮਲੇ 'ਚੋਂ ਚਾਰ ਬਰੀ

ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਧੋਖਾਧੜੀ ਅਤੇ ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚੋਂ ਚਾਰ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਨਰਪਾਲ ਸਿੰਘ ਧਾਲੀਵਾਲ, ...

ਪੂਰੀ ਖ਼ਬਰ »

ਤਿੰਨ ਬੱਚਿਆਂ ਦੀ ਮਾਂ ਨੇ ਖਾਧਾ ਜ਼ਹਿਰ, ਮੌਤ

ਟੋਹਾਣਾ, 15 ਜੁਲਾਈ (ਗੁਰਦੀਪ ਸਿੰਘ ਭੱਟੀ)- ਇਥੋਂ ਦੇ ਪਿੰਡ ਭੱਠੂ ਦੀ 30 ਸਾਲਾ ਗੀਤਾ ਦੇਵੀ ਦੀ ਅਗਰੋਹਾ ਮੇਡੀਕਲ ਕਾਲ਼ਜ ਵਿੱਚ ਇਲਾਜ਼ ਦੌਰਾਨ ਮੌਤ ਹੋ ਗਈ | ਮੇਡੀਕਲ ਕਾਲਜ ਦੀ ਰਿਪੋਰਟ ਮੁਤਾਬਿਕ ਗੀਤਾ ਦੀ ਮੌਤ ਜ਼ਹਿਰ ਨਿਗਲਣ ਕਾਰਨ ਹੋਈ ਹੈ | ਅਗਰੋਹਾ ਮੇਡੀਕਲ ਵਿਚ ...

ਪੂਰੀ ਖ਼ਬਰ »

ਬਸਪਾ ਨੇ ਡੀ.ਸੀ. ਸੰਗਰੂਰ ਨੂੰ ਰਾਜਪਾਲ ਪੰਜਾਬ ਦੇ ਨਾਂਅ ਦਿੱਤਾ ਮੰਗ ਪੱਤਰ

ਸੰਗਰੂਰ, 15 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)- ਬਹੁਜਨ ਸਮਾਜ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਹੁਜਨ ਸਮਾਜ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਡਾ.ਮੱਖਣ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਸਮੂਹ ਜ਼ਿਲ੍ਹਾ ...

ਪੂਰੀ ਖ਼ਬਰ »

ਮੋਟੀਵੇਟਰ ਮੰਗਾਂ ਨੂੰ ਲੈ ਕੇ ਹੁਣ ਟੈਂਕੀ 'ਤੇ ਚੜ੍ਹੇ, ਭੁੱਖ ਹੜਤਾਲ ਜਾਰੀ

ਮਾਲੇਰਕੋਟਲਾ, 15 ਜੁਲਾਈ (ਥਿੰਦ, ਕੁਠਾਲਾ)- ਮੋਟੀਵੇਟਰ ਅਤੇ ਮਾਸਟਰ ਮੋਟੀਵੇਟਰ ਯੂਨੀਅਨ ਪੰਜਾਬ ਦਾ ਧਰਨਾ ਅੱਜ 19ਵੇਂ ਦਿਨ ਵਿਚ ਸ਼ਾਮਿਲ ਹੋ ਚੁੱਕਾ ਹੈ ਤੇ ਜੋ ਵਰਕਰ ਭੁੱਖ ਹੜਤਾਲ ਤੇ ਬੈਠੇ ਹਨ ਉਨ੍ਹਾਂ ਵਿਚ ਗਗਨਦੀਪ ਕੌਰ ਨਵਾਂ ਸ਼ਹਿਰ, ਸੰਦੀਪ ਕੌਰ ਮੋਗਾ, ਕਰਮਜੀਤ ...

ਪੂਰੀ ਖ਼ਬਰ »

6 ਸਾਲਾ ਬੱਚੇ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਕਰਨ 'ਤੇ ਮਾਮਲਾ ਦਰਜ

ਲਹਿਰਾਗਾਗਾ, 15 ਜੁਲਾਈ (ਅਸ਼ੋਕ ਗਰਗ)- ਲਹਿਰਾਗਾਗਾ ਦੇ ਨੇੜਲੇ ਪਿੰਡ ਵਿਚ ਇਕ ਛੇ ਸਾਲ ਦੇ ਬੱਚੇ ਨਾਲ ਕਿਸੇ ਵਿਅਕਤੀ ਵਲੋਂ ਬਦਫੈਲੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਭਵਾਨੀਗੜ੍ਹ, 15 ਜੁਲਾਈ (ਫੱਗੂਵਾਲਾ, ਬਾਲਦ)- ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ 1300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਸੰਤੋਖ ਸਿੰਘ ਵਲੋਂ ਪੁਲਿਸ ...

ਪੂਰੀ ਖ਼ਬਰ »

ਬੈਂਕ ਅੱਗੇ ਧਰਨਾ ਭਲਕੇ

ਘਰਾਚੋਂ, 15 ਜੁਲਾਈ (ਘੁਮਾਣ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਵਲੋਂ 17 ਜੁਲਾਈ ਸਥਾਨਕ ਕੋਆਪਰੇਟਿਵ ਬੈਂਕ ਅੱਗੇ ਧਰਨਾ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਰਬਾਰਾ ਸਿੰਘ ਨਾਗਰਾ ਨੇ ਦੱਸਿਆ ਕਿ ਬੈਂਕ ਕਿਸਾਨਾਂ ਨੂੰ ਜਾਣ ਬੁੱਝ ਕੇ ...

ਪੂਰੀ ਖ਼ਬਰ »

ਬਰਸਾਤ ਦੇ ਚੱਲਦਿਆਂ ਡੇਂਗੂ ਦੇ ਸੰਭਾਵਿਤ ਖ਼ਤਰੇ ਤੋਂ ਸਿਹਤ ਵਿਭਾਗ ਹੋਇਆ ਚਿੰਤਤ

ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ ਵਿਚ ਮਾਨਸੂਨ ਦੀ ਬਰਸਾਤ ਸ਼ੁਰੂ ਹੋਣ ਨਾਲ ਹੁਣ ਡੇਂਗੂ ਦਾ ਖ਼ਤਰਾ ਜ਼ਿਆਦਾ ਵੱਧ ਗਿਆ ਹੈ ਕਿਉਂਕਿ ਤਾਪਮਾਨ ਵਿਚ ਆਈ ਕਮੀ ਕਾਰਨ ਹੁਣ ਡੇਂਗੂ ਮੱਛਰ ਦੀ ਬਹੁਤਾਤ ਹੋਵੇਗੀ | ਉੱਧਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਪੀ.ਟੀ.ਏ ਫ਼ੰਡਾਂ ਅਤੇ ਫ਼ੀਸਾਂ ਦੇ ਵਾਧੇ ਿਖ਼ਲਾਫ਼ ਵਿਦਿਆਰਥੀਆਂ ਦਾ ਸੰਘਰਸ਼ ਜਾਰੀ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਧਾਲੀਵਾਲ, ਭੁੱਲਰ)- ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੱਦੇ ਤੇ ਪੀ.ਟੀ.ਏ ਫ਼ੰਡਾਂ ਅਤੇ ਫ਼ੀਸਾਂ ਦੇ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਵਰ੍ਹਦੇ ਮੀਂਹ ਵਿੱਚ ਵੀ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਅੱਗੇ ...

ਪੂਰੀ ਖ਼ਬਰ »

ਆਪਣੇ ਹੀ ਮੁਲਾਜ਼ਮ ਿਖ਼ਲਾਫ਼ ਨਗਰ ਕੌਾਸਲ ਦੇ ਕਰਮਚਾਰੀ ਹੜਤਾਲ ਉੱਤੇ ਉੱਤਰੇ

ਸੰਗਰੂਰ, 15 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਗਰ ਕੌਾਸਲ ਸੰਗਰੂਰ ਵਿਚ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦ ਕੌਾਸਲ ਦੇ ਇਕ ਮੁਅੱਤਲ ਮੁਲਾਜ਼ਮ ਵਿਰੁੱਧ ਮਿਉਂਸਪਲ ਇੰਪਲਾਈਜ਼ ਯੂਨੀਅਨ ਦੇ ਆਗੂ ਕਲਮਛੋੜ ਹੜਤਾਲ ਉੱਤੇ ਬੈਠ ਗਏ | ਸਥਿਤੀ ਉਸ ਵੇਲੇ ਹੋਰ ...

ਪੂਰੀ ਖ਼ਬਰ »

ਬਰਸਾਤ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਆਈਆਂ ਰੌਣਕਾਂ

ਮਸਤੂਆਣਾ ਸਾਹਿਬ, 15 ਜੁਲਾਈ (ਦਮਦਮੀ)- ਅੱਜ ਹੋਈ ਭਰਵੀਂ ਬਰਸਾਤ ਨਾਲ ਜਿੱਥੇ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਰੱਖਿਆ ਸੀ, ਉਸ ਤੋਂ ਰਾਹਤ ਮਿਲਣ ਦੇ ਨਾਲ ਨਾਲ ਉੱਥੇ ਕਿਸਾਨਾਂ ਦੇ ਮੁਰਝਾਏ ਚਿਹਰੇ ਖਿੜ ਉੱਠੇ ਅਤੇ ਕਿਸਾਨ ਬਾਗ਼ੋ-ਬਾਗ਼ ਹੋ ਗਏ | ਨੇੜਲੇ ਪਿੰਡਾਂ ...

ਪੂਰੀ ਖ਼ਬਰ »

ਜਥੇਦਾਰ ਝੰੂਦਾਂ ਨੇ ਨਸ਼ਿਆਂ ਦੇ ਵਧਦੇ ਪ੍ਰਭਾਵ ਉੱਤੇ ਪ੍ਰਗਟਾਈ ਚਿੰਤਾ

ਸੰਗਰੂਰ, 15 ਜੁਲਾਈ (ਅਮਨਦੀਪ ਸਿੰਘ ਬਿੱਟਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੰੂਦਾ ਨੇ ਪੰਜਾਬ ਦੇ ਮੌਜੂਦਾ ਹਾਲਾਤ ਉੱਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਹਰ ਮੁਹਾਜ ਅਤੇ ਹਰ ਫ਼ਰੰਟ ...

ਪੂਰੀ ਖ਼ਬਰ »

ਕਲੱਬ ਵੱਡੇ ਪੱਧਰ ਉੱਤੇ ਲਗਾਏਗਾ ਬੂਟੇ

ਸੰਗਰੂਰ, 15 ਜੁਲਾਈ (ਅਮਨਦੀਪ ਸਿੰਘ ਬਿੱਟਾ)- ਨਿਊ ਇਨਕਲਾਬ ਯੁਵਕ ਸੇਵਾਵਾਂ ਕਲੱਬ ਸੰਗਰੂਰ ਦੇ ਪ੍ਰਧਾਨ ਮੋਹਿਤ ਕੁਮਾਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਉੱਤੇ 550 ਬੂਟੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਕਲੱਬ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੂਬੇ ਵਿਚ ਨਸ਼ੇ ਦੀ ਰੋਕਥਾਮ ਵਿਚ ਅਸਫਲ-ਢੀਂਡਸਾ

ਧੂਰੀ, 15 ਜੁਲਾਈ (ਸੁਖਵੰਤ ਸਿੰਘ ਭੁੱਲਰ)- ਸਾਬਕਾ ਖ਼ਜ਼ਾਨਾ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਧੂਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪੰਜਾਬ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ 'ਤੇ ਨਸ਼ਿਆਂ ਦੇ ਇਲਜ਼ਾਮ ਲਗਾਉਂਦੀ ਰਹੀ ਹੈ ਜਦਕਿ ਅੱਜ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਲਹਿਰਾਗਾਗਾ, 15 ਜੁਲਾਈ (ਅਸ਼ੋਕ ਗਰਗ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ.ਏ. ਪੰਜਾਬੀ ਸਮੈਸਟਰ ਪਹਿਲਾ ਦੇ ਨਤੀਜੇ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਬੱਸੋਂ ਰਾਣੀ ਪੁੱਤਰੀ ਰਾਮਪਾਲ ਸਿੰਘ ...

ਪੂਰੀ ਖ਼ਬਰ »

ਲਹਿਰਾਗਾਗਾ ਵਿਖੇ ਡੀ.ਐਸ.ਪੀ ਵਿਰਕ ਨੇ ਸੰਭਾਲਿਆ ਅਹੁਦਾ

ਲਹਿਰਾਗਾਗਾ, 15 ਜੁਲਾਈ (ਢੀਂਡਸਾ, ਗਰਗ)- ਉਪ ਕਪਤਾਨ ਪੁਲਿਸ ਦਫ਼ਤਰ ਲਹਿਰਾਗਾਗਾ ਵਿਖੇ ਡੀ.ਐਸ.ਪੀ ਸ. ਕੁਲਦੀਪ ਸਿੰਘ ਵਿਰਕ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਹ ਮੂਨਕ ਤੋਂ ਬਦਲ ਕੇ ਇੱਥੇ ਆਏ ਹਨ ਅਤੇ ਇੱਥੇ ਤਾਇਨਾਤ ਡੀ.ਐਸ.ਪੀ ਬੂਟਾ ਸਿੰਘ ਗਿੱਲ ਦਾ ਤਬਾਦਲਾ ਮੂਨਕ ਵਿਖੇ ...

ਪੂਰੀ ਖ਼ਬਰ »

ਭਾਈਚਾਰਕ ਤਾਲਮੇਲ ਮੰਚ ਨੇ ਗ਼ਰੀਬ ਬੱਚਿਆਂ ਲਈ ਮੁਫ਼ਤ ਟਿਊਸ਼ਨ ਦਾ ਪ੍ਰਬੰਧ ਕਰਨ ਦਾ ਚੁੱਕਿਆ ਬੀੜਾ

ਸੰਗਰੂਰ, 15 ਜੁਲਾਈ (ਅਮਨਦੀਪ ਸਿੰਘ ਬਿੱਟਾ)- ਭਾਈਚਾਰਕ ਤਾਲਮੇਲ ਮੰਚ ਸੰਗਰੂਰ ਦੀ ਮੀਟਿੰਗ ਮੰਚ ਦੇ ਪ੍ਰਧਾਨ ਸੁਰਜੀਤ ਸਿੰਘ ਕਾਲੀਆ ਸਾਬਕਾ ਈ.ਓ. ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪਿਛਲੇ ਦਿਨੀਂ ਡਾ. ਬੀ.ਆਰ. ਅੰਬੇਦਕਰ ਦੇ ਜਨਮ ਦਿਨ ਮਨਾਉਣ ਉੱਤੇ ਆਮਦਨ ਅਤੇ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਅਧਿਆਪਕ ਵਰਕਸ਼ਾਪ ਲਗਾਈ

ਸੰਗਰੂਰ, 15 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਨੂੰ ਆਪਣੇ ਅਧਿਆਪਨ ਕਾਰਜ ਵਿੱਚ ਹੋਰ ਨਿਖਾਰ ਲਿਆਉਣ ਦੇ ਮਨੋਰਥ ਨਾਲ ਇੱਕ ਅਧਿਆਪਕ ਵਰਕਸ਼ਾਪ ਲਾਈ ਗਈ ਜਿਸ ਵਿੱਚ ਸਕੂਲ ਦੇ ਸਾਰੇ ਹੀ ਅਧਿਆਪਕਾਂ ਨੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਚਮਕੌਰ ਹਾਂਡਾ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਭੁੱਲਰ, ਧਾਲੀਵਾਲ)- ਸਥਾਨਕ ਸ਼ਹਿਰ ਦੇ ਉੱਘੇ ਸਮਾਜ ਸੇਵਕ ਚਮਕੌਰ ਹਾਂਡਾ ਨੇ ਇੱਕ ਵਿਅਕਤੀ ਦਾ ਜ਼ਰੂਰੀ ਦਸਤਾਵੇਜ਼ ਅਤੇ ਪੈਸਿਆਂ ਸਮੇਤ ਡਿੱਗਿਆ ਹੋਇਆ ਪਰਸ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਸਬਜ਼ੀ ਅਤੇ ਹਰਾ ਚਾਰਾ ਹੋਣ ਲੱਗਿਆ ਤਬਾਹ
ਚਾਰ ਪਿੰਡਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬਣ ਕਾਰਨ ਕਿਸਾਨਾਂ ਵਿਚ ਮੱਚੀ ਹਾਹਾਕਾਰ

ਕੁੱਪ ਕਲਾਂ, 15 ਜੁਲਾਈ (ਸਰੌਦ)- ਬੀਤੇ ਪੰਜ ਦਿਨਾਂ ਤੋਂ ਰੁਕ ਰੁਕ ਕਿ ਹੋ ਰਹੀ ਬਾਰਸ਼ ਨੇ ਜਿੱਥੇ ਪੈ ਰਹੀ ਸਖ਼ਤ ਗਰਮੀ ਤੋਂ ਰਾਹਤ ਦਿਵਾਈ ਉੱਥੇ ਹੀ ਇਲਾਕੇ ਅੰਦਰ ਕਈ ਪਿੰਡਾਂ ਦੀ ਝੋਨੇ, ਸਬਜੀ ਅਤੇ ਹਰੇ ਚਾਰੇ ਦੀ ਫਸਲ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ | ਪਿੰਡ ...

ਪੂਰੀ ਖ਼ਬਰ »

ਮੁੱਖ ਸੜਕ 'ਤੇ ਪਾਣੀ ਖੜ੍ਹਨ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਵਲੋਂ ਨਾਅਰੇਬਾਜ਼ੀ

ਭਵਾਨੀਗੜ੍ਹ, 15 ਜੁਲਾਈ (ਪਵਿੱਤਰ ਸਿੰਘ ਬਾਲਦ) - ਸਥਾਨਕ ਬਾਲਦ ਕੈਂਚੀਆਂ ਤੋਂ ਨਾਭਾ ਨੂੰ ਜਾਂਦੀ ਸੜਕ 'ਤੇ ਟੋਲ ਰੋਡ ਹੋਣ ਦੇ ਬਾਵਜੂਦ ਸੜਕ ਨੀਂਵੀ ਹੋਣ 'ਤੇ ਬਾਰਸ਼ ਦਾ ਪਾਣੀ ਸੜਕ 'ਤੇ ਖੜ ਜਾਣ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਨੇ ਪੰਜਾਬ ਸਰਕਾਰ, ਪ੍ਰਸਾਸ਼ਨ ਅਤੇ ਟੋਲ ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਧੂਰੀ, 15 ਜੁਲਾਈ (ਭੱੁਲਰ)- ਐਸ.ਟੀ.ਐਫ. ਸੰਗਰੂਰ ਵਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ 1 ਵਿਅਕਤੀ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕਰਦੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਐਸ.ਟੀ.ਐਫ. ਸ. ਰਵਿੰਦਰ ਭੱਲਾ ...

ਪੂਰੀ ਖ਼ਬਰ »

ਵਿਧਾਇਕ ਅਮਨ ਅਰੋੜਾ ਵਲੋਂ ਬਜ਼ੁਰਗ ਔਰਤਾਂ ਨੂੰ ਵੰਡੇ ਗਏ ਰਿਆਇਤੀ ਬੱਸ ਪਾਸ

ਸੁਨਾਮ ਊਧਮ ਸਿੰਘ ਵਾਲਾ, 15 ਜੁਲਾਈ (ਧਾਲੀਵਾਲ, ਭੁੱਲਰ)- ਹਲਕਾ ਵਿਧਾਇਕ ਅਮਨ ਅਰੋੜਾ ਵੱਲੋਂ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਹੋ ਰਹੀ ਖੱਜਲ ਖ਼ੁਆਰੀ ਤੋਂ ਨਜਾਤ ਦਿਵਾਉਣ ਦੇ ਮੰਤਵ ਨਾਲ ਆਪਣੇ ਨਿਵਾਸ ਸਥਾਨ ਵਿਖੇ ਖੋਲੇ ਗਏ ਬਾਬੂ ਭਗਵਾਨ ਦਾਸ ਅਰੋੜਾ ...

ਪੂਰੀ ਖ਼ਬਰ »

ਰਾਜ ਦੀਆਂ ਸੜਕਾਂ ਹੁਣ ਟਰੈਫ਼ਿਕ ਪੁਲਿਸ ਦੇ ਅਣਅਧਿਕਾਰਤ ਨਾਕਿਆਂ ਤੋਂ ਹੋਣਗੀਆਂ ਆਜ਼ਾਦ, ਨਵੇਂ ਨਿਰਦੇਸ਼ ਜਾਰੀ

ਸੰਗਰੂਰ, 15 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਰਾਜ ਦੀਆਂ ਸੜਕਾਂ ਹੁਣ ਟਰੈਫ਼ਿਕ ਪੁਲਿਸ ਵਲੋਂ ਥਾਂ-ਥਾਂ ਲਗਾਏ ਜਾਂਦੇ ਅਣਅਧਿਕਾਰਤ ਨਾਕਿਆਂ ਤੋਂ ਸੁਰਖ਼ਰੂ ਹੋ ਜਾਣਗੀਆਂ, ਜਿਨ੍ਹਾਂ ਨਾਕਿਆਂ ਦੀ ਬਦੌਲਤ ਰਾਹ ਚੱਲਦੇ ਰਾਹਗੀਰਾਂ ਨੰੂ ਵੱਡੀ ਪ੍ਰੇਸ਼ਾਨੀ ...

ਪੂਰੀ ਖ਼ਬਰ »

ਤੇਜ਼ ਬਰਸਾਤ ਕਾਰਨ ਸ਼ਹਿਰ ਹੋਇਆ ਜਲਥਲ, ਗਰਮੀ ਤੋਂ ਮਿਲੀ ਰਾਹਤ

ਲਹਿਰਾਗਾਗਾ, 15 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਸਥਾਨਕ ਸ਼ਹਿਰ ਅੰਦਰ ਅੱਜ ਤੇਜ਼ ਬਰਸਾਤ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਬਰਸਾਤ ਦੇ ਪਾਣੀ ਨਾਲ ਪੂਰਾ ਸ਼ਹਿਰ ਜਲ-ਥਲ ਹੋ ਗਿਆ | ਨਗਰ ਕੌਾਸਲ ਨੇੜੇ ਲੰਘਦਾ ਬਰਸਾਤੀ ਨਾਲਾ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੇ ਬਰਸੀ ਸਮਾਰੋਹ ਦੀ ਤਿਆਰੀ ਲਈ ਮੀਟਿੰਗ 20 ਨੂੰ

ਸੰਗਰੂਰ, 15 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਮਹਾਨ ਸਮਾਜ ਸੇਵਕ ਅਤੇ ਪਿੰਗਲਵਾੜਾ ਅੰਮਿ੍ਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੀ 27ਵੀਂ ਬਰਸੀ ਦੀ ਤਿਆਰੀ ਸੰਬੰਧੀ ਇਕ ਵਿਸ਼ੇਸ਼ ਮੀਟਿੰਗ 20 ਜੁਲਾਈ ਨੰੂ ਪਿੰਗਲਵਾੜਾ ਦੀ ਸਥਾਨਕ ਧੂਰੀ ਰੋਡ ਸਥਿਤ ਬਰਾਂਚ ਵਿਚ ਸੱਦੀ ਗਈ ...

ਪੂਰੀ ਖ਼ਬਰ »

ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਵਿਖੇ ਰੱਖਿਆ ਸਿਖਲਾਈ ਕੈਂਪ ਲਗਾਇਆ

ਧਰਮਗੜ੍ਹ, 15 ਜੁਲਾਈ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਚੁੰਨੀ ਕਲਾਂ ਵਿਖੇ ਅਕਾਲ ਅਕੈਡਮੀ ਦੇ ਰੱਖਿਆ ਸਿਖਲਾਈ ਸੈਂਟਰ ਵਲੋਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਸਿਖਲਾਈ ਦੌਰਾਨ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਵਿਚ ਹੈੱਡ ਟੀਚਰਾਂ ਦੀਆਂ ਅਸਾਮੀਆਂ ਖਤਮ ਕਰਨ ਦੀ ਨਿੰਦਾ

ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ)- ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸਤਵੰਤ ਸਿੰਘ ਆਲਮਪੁਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗੱਲਵੱਟੀ ਨੇ ਇੱਥੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪ੍ਰਾਇਮਰੀ ਅਧਿਆਪਕਾਂ ਦੀ ਪ੍ਰਮੋਸ਼ਨ ਲਈ 31 ...

ਪੂਰੀ ਖ਼ਬਰ »

ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਪੰਜਾਬ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 15 ਜੁਲਾਈ (ਪਵਿੱਤਰ ਸਿੰਘ ਬਾਲਦ)- ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਆਪਣੀਆਂ ਮੰਗਾਂ ਦੇ ਸਬੰਧੀ ਵਿੱਚ ਰੋਸ ਰੈਲੀ ਕਰਦਿਆਂ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਬੋਲਦਿਆਂ ...

ਪੂਰੀ ਖ਼ਬਰ »

ਭੋਗੀਵਾਲ ਨੇੜੇ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਮੋਟੀਵੇਟਰਾਂ ਦਾ ਧਰਨਾ ਰਾਤੋ ਰਾਤ ਹੋਇਆ ਖ਼ਤਮ

ਕੁੱਪ ਕਲਾਂ, 15 ਜੁਲਾਈ (ਮਨਜਿੰਦਰ ਸਿੰਘ ਸਰੌਦ)- ਆਖ਼ਰ ਸੋਲਾਂ ਦਿਨਾਂ ਬਾਅਦ ਮੋਟੀਵੇਟਰ ਵਰਕਰਾਂ ਵਲੋਂ ਪਿੰਡ ਭੋਗੀਵਾਲ ਅਤੇ ਬਾਲੇਵਾਲ ਦੀ ਪਾਣੀ ਵਾਲੀ ਟੈਂਕੀ ਤੋਂ ਰਾਤ ਨੂੰ ਨਾਟਕੀ ਢੰਗ ਨਾਲ ਉੱਤਰਨ 'ਤੇ ਪ੍ਰਸ਼ਾਸਨ ਨੂੰ ਸੁੱਖ ਦਾ ਸਾਹ ਆਇਆ | ਬੀਤੇ ਕਈ ਦਿਨ ਤੋਂ ਹੋ ...

ਪੂਰੀ ਖ਼ਬਰ »

ਬਾਬਾ ਮਹਿੰਦਰ ਸਿੰਘ ਦੀ ਬਰਸੀ ਸਮੇਂ ਧਾਰਮਿਕ ਸਮਾਗਮ ਕਰਵਾਏ

ਧੂਰੀ, 15 ਜੁਲਾਈ (ਸੁਖਵੰਤ ਸਿੰਘ ਭੁੱਲਰ)- ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਦੇ ਪ੍ਰਬੰਧਕਾਂ ਅਤੇ ਸੰਗਤਾ ਵਲੋਂ ਬਾਬਾ ਮਹਿੰਦਰ ਸਿੰਘ ਦੀ ਯਾਦ ਨੰੂ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਉੱਘੇ ਸਿੱਖ ਪ੍ਰਚਾਰਕ ਬਾਬਾ ਸੁਖਵਿੰਦਰ ਸਿੰਘ ਟਿੱਬੇ ਵਾਲਿਆਂ ਵਲੋਂ ...

ਪੂਰੀ ਖ਼ਬਰ »

ਗੁਰਬਤ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਪਿੰਡ ਖ਼ੁਰਦ ਦੀਆਂ ਦੋ ਸਕੀਆਂ ਭੈਣਾਂ

ਸੰਦੌੜ, 15 ਜੁਲਾਈ (ਜਗਪਾਲ ਸਿੰਘ ਸੰਧੂ) - ਪਿੰਡ ਖ਼ੁਰਦ ਵਿਖੇ ਮੁਸਲਿਮ ਪਰਿਵਾਰ ਨਾਲ ਸਬੰਧਤ ਦੋ ਸਕੀਆਂ ਭੈਣਾਂ ਅਪਾਹਜ ਅਤੇ ਗ਼ਰੀਬੀ ਹੋਣ ਕਰਕੇ ਬਹੁਤ ਹੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਪਿੰਡ ਖ਼ੁਰਦ ਵਿਖੇ ਬਣੇ ਨਿੱਕੇ ਅਜਿਹੇ ਮਕਾਨ ਵਿਚ ਜ਼ਿੰਦਗੀ ਬਸ਼ਰ ...

ਪੂਰੀ ਖ਼ਬਰ »

25 ਤੱਕ ਚੱਲੇਗਾ ਹੇਮਕੁੰਟ ਲੰਗਰ ਭੰਡਾਰਾ

ਲਹਿਰਾਗਾਗਾ, 15 ਜੁਲਾਈ (ਸੂਰਜ ਭਾਨ ਗੋਇਲ)- ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਤੇ ਨੌਜਵਾਨ ਵੈੱਲਫੇਅਰ ਕਲੱਬ ਲਹਿਰਾਗਾਗਾ ਵੱਲੋਂ ਸ਼੍ਰੀ ਹੇਮਕੁੰਟ ਸਾਹਿਬ ਵਿਖੇ 25 ਮਈ ਤੋਂ 25 ਜੁਲਾਈ ਤੱਕ ਲੰਗਰ ਲਗਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਦਿੰਦੇ ਹੋਏ ਕਲੱਬ ਦੇ ...

ਪੂਰੀ ਖ਼ਬਰ »

ਇਨਸਾਫ਼ ਨਾ ਮਿਲਣ ਉੱਤੇ ਬਜ਼ੁਰਗ ਸਾਬਕਾ ਫ਼ੌਜੀ ਨੇ ਮੁੜ ਜ਼ਿਲ੍ਹਾ ਪੁਲਿਸ ਮੁਖੀ ਕੋਲ ਲਗਾਈ ਇਨਸਾਫ਼ ਦੀ ਦੁਹਾਈ

ਸੰਗਰੂਰ, 15 ਜੁਲਾਈ (ਅਮਨਦੀਪ ਸਿੰਘ ਬਿੱਟਾ)- ਨਜ਼ਦੀਕੀ ਪਿੰਡ ਬਾਲੀਆਂ ਦੇ ਇਕ ਸਾਬਕਾ ਫ਼ੌਜੀ ਨੇ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਤੋਂ ਆਪਣੇ ਪੁੱਤ ਦੀ ਹੋਈ ਮੌਤ ਦੀ ਜਾਂਚ ਦੇ ਨਾਲ-ਨਾਲ ਜਾਨ ਮਾਲ ਦੀ ਰੱਖਿਆ ਕਰਨ ਦੀ ਗੁਹਾਰ ਵੀ ਲਗਾਈ ਹੈ | ਬਾਲੀਆਂ ਦਾ ਨੰਦ ਸਿੰਘ ਉਮਰ ...

ਪੂਰੀ ਖ਼ਬਰ »

ਨੀਲੇ ਕਾਰਡਾਂ ਅਤੇ ਨਰੇਗਾ ਸਕੀਮ 'ਚ ਹੋ ਰਹੀ ਧਾਂਦਲੀ ਰੋਕਣ ਲਈ ਅਕਾਲੀ ਦਲ ਵਲੋਂ ਡੀ.ਸੀ. ਨੂੰ ਮੰਗ ਪੱਤਰ

ਸੰਗਰੂਰ, 15 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ. ਇਕਬਾਲ ਸਿੰਘ ਝੰੂਦਾਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਮੁਲਾਕਾਤ ਕਰ ਕੇ ਇੱਕ ਮੰਗ ਪੱਤਰ ਸੌਾਪਿਆ ...

ਪੂਰੀ ਖ਼ਬਰ »

ਜਥੇਬੰਦੀ ਦੀ ਟੀਮ ਪਹੁੰਚੀ ਤੋਲੇਵਾਲ

ਅਮਰਗੜ੍ਹ, 15 ਜੁਲਾਈ (ਸੁਖਜਿੰਦਰ ਸਿੰਘ ਝੱਲ) - ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਪੰਜਾਬ ਦੀ ਟੀਮ ਪਿੰਡ ਤੋਲੇਵਾਲ ਪਹੁੰਚੀ ਜਿੱਥੇ ਉਨ੍ਹਾਂ ਪਿਛਲੇ ਦਿਨੀਂ ਪੰਚਾਇਤੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਆਪਸੀ ਝਗੜੇ ਸਬੰਧੀ ਤੱਥਾਂ ਦੀ ਪੜਤਾਲ ਕੀਤੀ | ਇਸ ਟੀਮ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 118 ਕੇਸਾਂ ਦਾ ਨਿਪਟਾਰਾ

ਮੂਣਕ, 15 ਜੁਲਾਈ (ਭਾਰਦਵਾਜ, ਸਿੰਗਲਾ)- ਮਾਣਯੋਗ ਹਾਈ ਕੋਰਟ ਦੇ ਹੁਕਮਾਂ ਤਹਿਤ ਸਸਤਾ ਅਤੇ ਸੋਖਾ ਨਿਆ ਦਵਾਉਣ ਲਈ ਸਬਡਵੀਜਨਲ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀਮਤੀ ਪੁਸ਼ਪਾ ਰਾਣੀ ਦੀ ਅਦਾਲਤ ਮੂਣਕ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ ਜਿਸ 'ਚ ਕੱਲ੍ਹ 332 ਮੁਕੱਦਮੇ ਪੇਸ਼ ...

ਪੂਰੀ ਖ਼ਬਰ »

ਬਿਜਲੀ ਕਰੰਟ ਦੇ ਡਰ ਦੇ ਸਾਏ ਹੇਠ ਸਕੂਲ ਪਹੁੰਚਦੇ ਨੇ ਨੰਨੇ੍ਹ ਬੱਚੇ

ਸੰਗਰੂਰ, 15 ਜੁਲਾਈ (ਧੀਰਜ ਪਸ਼ੌਰੀਆ)- ਬੇਸ਼ੱਕ ਸਿੱਖਿਆ ਵਿਭਾਗ ਪੰਜਾਬ ਵਲੋਂ ਲੱਖ ਦਾਅਵੇ ਕੀਤੇ ਜਾਂਦੇ ਹਨ ਕਿ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਪਰ ਹਕੀਕਤ ਅਸਲੀਅਤ ਤੋਂ ਕੋਹਾਂ ਦੂਰ ਹੈ ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਆਪਣੇ ਖ਼ਰਚੇ 'ਤੇ ਛੱਪੜ 'ਚੋਂ ਕਢਵਾਈ ਜਾ ਰਹੀ ਹੈ ਸੱਪ ਸਿਰੀ ਬੂਟੀ

ਲੌਾਗੋਵਾਲ, 15 ਜੁਲਾਈ (ਸ.ਸ.ਖੰਨਾ)- ਸਥਾਨਕ ਪੱਤੀ ਜੈਦ ਵਿਚ ਤਿੰਨ ਦਹਾਕੇ ਪੁਰਾਣੇ ਛੱਪੜ ਵਿਚੋਂ ਸੱਪ ਸਿਰੀ ਬੂਟੀ ਨੂੰ ਬਾਹਰ ਕੱਢਣ ਦਾ ਨੌਜਵਾਨਾਂ ਵਲੋਂ ਬੀੜਾ ਚੁੱਕਿਆ ਗਿਆ ਹੈ¢ ਸਥਾਨਕ ਪੱਤੀ ਦੇ ਨੌਜਵਾਨਾਂ ਵਲੋਂ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਜਿੱਥੇ ਸਰਕਾਰ ...

ਪੂਰੀ ਖ਼ਬਰ »

ਪ੍ਰਾਚੀਨ ਸਰਾਂ ਮੰਦਰ ਵਿਖੇ ਮੈਟ ਭੇਟ ਕੀਤੇ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਤਪਾ ਇਕਾਈ ਦੇ ਮੈਂਬਰ ਅਤੇ ਸਮਾਜ ਸੇਵੀ ਜਗਜੀਤ ਪਾਲ ਰਾਈਆ ਨੇ ਆਪਣੀ ਮਾਤਾ ਕੀਰਤਾ ਬੰਤੀ ਪਤਨੀ ਸਵ: ਅਮਰ ਨਾਥ (ਰਾਈਏ ਵਾਲੇ) ਦੀ ਬਰਸੀ ਮੌਕੇ ਸ਼ਹਿਰ ਦੇ ਪ੍ਰਾਚੀਨ ਸਰਾਂ ਮੰਦਰ ਵਿਖੇ ਸੰਗਤ ਦੇ ...

ਪੂਰੀ ਖ਼ਬਰ »

ਪਾਇਨੀਅਰ ਦੇ ਵਿਦਿਆਰਥੀ ਨੇ ਜ਼ਿਲ੍ਹਾ ਓਪਨ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ

ਰੁੜਕੀ ਕਲਾਂ, 15 ਜੁਲਾਈ (ਜਤਿੰਦਰ ਮੰਨਵੀ)- ਪਿਛਲੇ ਦਿਨੀਂ ਸੰਗਰੂਰ ਸਟੇਡੀਅਮ 'ਚ ਹੋਈ ਜ਼ਿਲ੍ਹਾ ਓਪਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਪਾਇਨੀਅਰ ਸਕੂਲ ਗੱਜਣ ਮਾਜਰਾ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਆਕਾਸ਼ਦੀਪ ਸਿੰਘ ਸਪੁੱਤਰ ਰਾਵਲ ਸਿੰਘ ਨੇ ਅੰਡਰ 18 ਗਰੁੱਪ ...

ਪੂਰੀ ਖ਼ਬਰ »

ਪੁਸਤਕਾਂ ਕੀਤੀਆਂ ਭੇਟ

ਸੰਗਰੂਰ, 15 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)- ਪ੍ਰਸਿੱਧ ਸੁਤੰਤਰਤਾ ਸੰਗਰਾਮੀ ਕਾਮਰੇਡ ਜਗਦੀਸ਼ ਚੰਦਰ ਦੇ ਸਪੁੱਤਰ ਨਾਵਲਕਾਰ ਅਤੇ ਕਹਾਣੀਕਾਰ ਬਲਰਾਜ ਓਬਰਾਏ ਬਾਜ਼ੀ ਅਤੇ ਵਿਜੈ ਕੁਮਾਰ ਵਰਮਾ ਨੇ ਕਾਨੂੰਨ ਜਗਤ ਦੇ ਵਿਦਵਾਨ ਡਾ. ਅਨਮੋਲ ਰਤਨ ਸਿੱਧੂ ਸੀਨੀਅਰ ...

ਪੂਰੀ ਖ਼ਬਰ »

ਬਾਬਾ ਪਰਮਾਨੰਦ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਜਖੇਪਲ, 15 ਜੁਲਾਈ (ਮੇਜਰ ਸਿੰਘ ਸਿੱਧੂ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਨਤੀਜਿਆਂ ਵਿਚੋਂ ਬਾਬਾ ਪਰਮਾਨੰਦ ਕਾਲਜ ਦੀ ਕਾਰਗੁਜ਼ਾਰੀ ਚੰਗੀ ਰਹੀ | ਪਿ੍ੰ.ਡਾ ਉਂਕਾਰ ਸਿੰਘ ਨੇ ਦੱਸਿਆ ਕਿ ਸਮੂਹ ਸਟਾਫ਼ ਦੇ ਸਹਿਯੋਗ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX