ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 2 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕੈਪਟਨ ਨੇ ਅਕਾਲੀ ਦਲ ਵਲੋਂ ਚਲਾਏ ਪ੍ਰੋਜੈਕਟ ਬੰਦ ਕਰ ਕੇ ਸੂਬੇ ਨੂੰ ਪਛਾੜਿਆ-ਸੁਖਬੀਰ

ਮੰਡੀ ਰੋੜਾਂਵਾਲੀ, 15 ਜੁਲਾਈ (ਮਨਜੀਤ ਸਿੰਘ ਬਰਾੜ)-ਨਵਜੋਤ ਸਿੰਘ ਸਿੱਧੂ ਸਮੇਤ ਪੂਰੀ ਕਾਂਗਰਸ ਪਾਰਟੀ ਡਰਾਮੇਬਾਜ਼ੀ ਹੈ, ਜੋ ਨਿੱਤ ਨਵੇਂ ਡਰਾਮੇ ਕਰਕੇ ਲੋਕਾਂ ਨੂੰ ਬੁੱਧੂ ਬਣਾ ਰਹੇ ਹਨ, ਜੇਕਰ ਨਵਜੋਤ ਸਿੰਘ ਸਿੱਧੂ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਾ ਹੁੰਦਾ ਤਾਂ ਉਹ ਆਪਣਾ ਅਸਤੀਫ਼ਾ ਸਿੱਧਾ ਮੁੱਖ ਮੰਤਰੀ ਨੂੰ ਭੇਜਦਾ ਨਾ ਕੇ ਰਾਹੁਲ ਗਾਂਧੀ ਨੂੰ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਹਲਕੇ ਦੇ ਰੱਖੇ ਧੰਨਵਾਦੀ ਦੌਰੇ ਦੌਰਾਨ ਪਿੰਡ ਖੁੜੰਜ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸੂਬੇ ਦੇ ਵਿਕਾਸ ਲਈ 3 ਸਾਲ ਦਾ ਸਮਾਂ ਬੀਤ ਜਾਣ 'ਤੇ ਵੀ ਕੁੱਝ ਨਹੀਂ ਕਰ ਸਕੀ | ਸੂਬੇ ਦੇ ਵਿਕਾਸ ਲਈ ਜੋ ਪ੍ਰੋਜੈਕਟ ਅਕਾਲੀ ਦਲ ਵਲੋਂ ਚਲਾਏ ਜਾ ਰਹੇ ਸਨ, ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੂਰਨ ਤੌਰ 'ਤੇ ਬੰਦ ਕਰ ਕੇ ਹਰ ਪੱਖ 'ਚ ਮੋਹਰੀ ਦਿੱਖਣ ਵਾਲੇ ਪੰਜਾਬ ਸੂਬੇ ਨੂੰ ਪਛਾੜ ਕੇ ਰੱਖ ਦਿੱਤਾ ਹੈ | ਨਸ਼ੇ ਦੇ ਧੰਦੇ ਬਾਰੇ ਬੋਲਦਿਆਂ ਕਿਹਾ ਕਿ ਇਹ ਸਭ ਕਾਂਗਰਸ ਪਾਰਟੀ ਦੀ ਦੇਣ ਹੈ ਤੇ ਇਹ ਧੰਦਾ ਕਾਂਗਰਸੀ ਮੰਤਰੀਆਂ ਦੀ ਸ਼ਹਿ 'ਤੇ ਚੱਲ ਰਿਹਾ ਹੈ | ਸੁਖਬੀਰ ਨੇ ਅੱਜ ਦੇ ਧੰਨਵਾਦੀ ਦੌਰੇ ਦੌਰਾਨ ਪਿੰਡ ਨੁਕੇਰੀਆਂ, ਸਹੀ ਵਾਲਾ, ਮੀਨਿਆਂਵਾਲਾ, ਮੰਡੀ ਰੋੜਾਂਵਾਲੀ, ਖੁੜੰਜ, ਰੱਤਾ ਥੇੜ੍ਹ, ਹਲੀਮ ਵਾਲਾ, ਤੰਬੂ ਵਾਲਾ ਆਦਿ ਪਿੰਡਾਂ 'ਚ ਪੁੱਜ ਕੇ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਜਥੇਦਾਰ ਗੁਰਪਾਲ ਸਿੰਘ ਗਰੇਵਾਲ, ਚੇਅਰਮੈਨ ਲਖਵਿੰਦਰ ਸਿੰਘ ਰੋਹੀਵਾਲਾ, ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ਸੰਧੂ ਖੁੜੰਜ, ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਮਾਰਕੀਟ ਕਮੇਟੀ ਦਵਿੰਦਰ ਸਿੰਘ ਬੱਬਲ, ਗੁਰਿੰਦਰ ਪਾਲ ਸਿੰਘ ਬੰਪੀ ਸੰਧੂ, ਊਧਮ ਸਿੰਘ ਬੰਟੀ ਸੰਧੂ, ਗੁਰਲਾਲ ਸਿੰਘ ਸੰਧੂ, ਚੇਅਰਮੈਨ ਓਮ ਪ੍ਰਕਾਸ਼ ਹਰੀਪੁਰਾ, ਪੂਰਨ ਚੰਦ ਮੁਜੈਦੀਆ, ਨਰਿੰਦਰ ਸਿੰਘ ਸਵਨਾ, ਸਰਪੰਚ ਜਗਦੀਸ਼ ਕੁਮਾਰ ਸਹੀ ਵਾਲਾ, ਡਾ: ਦੇਸ ਰਾਜ ਨੁਕੇਰੀਆਂ, ਸਾਹਬ ਸਿੰਘ ਸੰਧੂ ਮੰਡੀ ਰੋੜਾਂਵਾਲੀ, ਭੂਸ਼ਨ ਰਾਜਦੇਵ, ਅਜੇ ਕੁਮਾਰ ਕਾਲੜਾ, ਬਿੰਟੂ ਕੁਮਾਰ, ਟੇਕ ਸਿੰਘ ਬਰਾੜ, ਮਨਜਿੰਦਰ ਸਿੰਘ ਬਰਾੜ, ਰਾਜਪ੍ਰੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗਿੱਲ, ਰੇਸ਼ਮ ਸਿੰਘ ਗਿੱਲ, ਸਰਪੰਚ ਅਮਰਿੰਦਰ ਸਿੰਘ ਹੈਪੀ, ਗੋਪੀ ਬਰਾੜ, ਸਰਪੰਚ ਗੁਰਮੀਤ ਸਿੰਘ ਰੋਹੀਵਾਲਾ, ਆੜ੍ਹਤੀ ਯੂਨੀਅਨ ਪ੍ਰਧਾਨ ਕਰਤਾਰ ਸਿੰਘ ਭੁੱਲਰ, ਸਤਪਾਲ ਲੂਣਾ ਆਦਿ ਅਕਾਲੀ ਵਰਕਰ ਹਾਜ਼ਰ ਸਨ |

ਨਾਜਾਇਜ਼ ਰੇਤ ਦੀ ਇਕ ਟਰਾਲੀ ਕਾਬੂ

ਜਲਾਲਾਬਾਦ, 15 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕੇ ਦੀ ਪੁਲਿਸ ਵਲੋਂ ਇਕ ਰੇਤ ਦੀ ਟਰਾਲੀ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਤਫ਼ਤੀਸ਼ੀ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਬੱਸ ਅੱਡਾ ਕਬਰ ਵਾਲਾ ਦੁਪਹਿਰ ਵੇਲੇ ਜਾ ਰਹੇ ਸੀ ਤਾਂ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਰੈਲੀ 17 ਤੋਂ 26 ਸਤੰਬਰ ਤੱਕ ਫ਼ਿਰੋਜ਼ਪੁਰ 'ਚ

ਫ਼ਿਰੋਜ਼ਪੁਰ, 15 ਜੁਲਾਈ (ਤਪਿੰਦਰ ਸਿੰਘ)-ਭਾਰਤੀ ਫ਼ੌਜ ਦੇ ਵੱਖ-ਵੱਖ ਪਦਾਂ 'ਤੇ ਭਰਤੀ ਲਈ ਭਰਤੀ ਰੈਲੀ 17 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ, ਜੋ ਕਿ 26 ਸਤੰਬਰ 2019 ਤੱਕ ਚੱਲੇਗੀ | ਡਾਇਰੈਕਟਰ ਰਿਕਰੂਟਿੰਗ ਕਰਨਲ ਸੌਰਭ ਪਾਂਡੇ ਨੇ ਦੱਸਿਆ ਕਿ ਇਹ ਰੈਲੀ ਫ਼ਿਰੋਜ਼ਪੁਰ, ਫ਼ਰੀਦਕੋਟ, ...

ਪੂਰੀ ਖ਼ਬਰ »

ਮਾਸੂਮ ਸਾਗਰ ਦੇ ਕਾਤਲ ਨੂੰ 14 ਦਿਨ ਬਾਅਦ ਵੀ ਨਾ ਫੜ ਸਕੀ ਪੁਲਿਸ

ਫ਼ਿਰੋਜ਼ਪੁਰ, 15 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਪੰਜ ਸਾਲ ਦੇ ਮਾਸੂਮ ਬੱਚੇ ਨਾਲ ਬਦਫੈਲੀ ਕਰਨ ਤੋਂ ਬਾਅਦ ਉਸ ਦੇ ਕਤਲ ਕਰਨ ਵਾਲੇ ਦੋਸ਼ੀਆਂ ਨੂੰ 14 ਦਿਨ ਬਾਅਦ ਵੀ ਪੁਲਿਸ ਫੜ ਨਹੀਂ ਪਾਈ | ਸ਼ਹਿਰ ਵਾਸੀਆਂ ਨੇ ਪੁਲਿਸ ਦੀ ਢਿੱਲੀ ਕਾਰਜ ਪ੍ਰਣਾਲੀ ਕਰ ਕੇ ਰੋਸ ਜਤਾਇਆ | ਉਸ ...

ਪੂਰੀ ਖ਼ਬਰ »

ਦਿਨ-ਦਿਹਾੜੇ ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੀ ਤਸਵੀਰ ਸੀ.ਸੀ.ਟੀ.ਵੀ. 'ਚ ਕੈਦ

ਗੁਰੂਹਰਸਹਾਏ, 15 ਜੁਲਾਈ (ਹਰਚਰਨ ਸਿੰਘ ਸੰਧੂ)-ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ, ਜਿਨ੍ਹਾਂ ਦੇ ਡਰ ਕਾਰਨ ਲੋਕਾਂ ਨੇ ਆਪਣੇ ਘਰਾਂ ਅੰਦਰ ਸੀ. ਸੀ. ਟੀ. ਵੀ. ਕੈਮਰੇ ਲਗਾ ਰੱਖੇ ਹਨ, ਜਿਸ ਨਾਲ ਇਕ ਹੋਰ ਵਲੋਂ ਦਿਨ-ਦਿਹਾੜੇ ਇਕ ਘਰ ਅੰਦਰ ਦਾਖ਼ਲ ਹੋ ...

ਪੂਰੀ ਖ਼ਬਰ »

ਛਾਬੜਾ ਮਸ਼ੀਨਰੀ ਸਟੋਰ 'ਚ ਚੋਰੀ ਦੀ ਅਸਫ਼ਲ ਕੋਸ਼ਿਸ਼

ਮੰਡੀ ਲਾਧੂਕਾ, 15 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੇ ਛਾਬੜਾ ਮਸ਼ੀਨਰੀ ਸਟੋਰ 'ਤੇ ਚੋਰੀ ਦੀ ਅਸਫਲ ਕੋਸ਼ਿਸ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਛਾਬੜਾ ਮਸ਼ੀਨਰੀ ਸਟੋਰ ਦੇ ਮਾਲਕ ਸੰਦੀਪ ਛਾਬੜਾ ਨੇ ਦੱਸਿਆ ਕਿ ਚੋਰਾਂ ਨੇ ਸਾਡੇ ਸਟੋਰ 'ਚ ...

ਪੂਰੀ ਖ਼ਬਰ »

ਗੈਰ ਕਾਨੂੰਨੀ ਢੰਗ ਨਾਲ ਜ਼ਮੀਨ ਵੇਚਣ ਦੇ ਦੋਸ਼ 'ਚ 3 ਲੋਕਾਂ ਵਿਰੁੱਧ ਪਰਚਾ ਦਰਜ

ਜਲਾਲਾਬਾਦ, 15 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਗੈਰ ਕਾਨੂੰਨੀ ਢੰਗ ਨਾਲ ਜ਼ਮੀਨ ਵੇਚਣ ਦੇ ਦੋਸ਼ 'ਚ ਥਾਣਾ ਸਿਟੀ ਦੀ ਪੁਲਿਸ ਵਲੋਂ 3 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਬਾਰੇ ਏ. ਐਸ. ਆਈ. ਚੰਦਰ ਸ਼ੇਖਰ ਨੇ ਦੱਸਿਆ ਕਿ ਗੋਪੀ ਰਾਮ ਪੁੱਤਰ ਫੂਲ ਚੰਦ ਵਾਸੀ ...

ਪੂਰੀ ਖ਼ਬਰ »

ਵੱਖ-ਵੱਖ ਲੜਾਈਆਂ 'ਚ 3 ਔਰਤਾਂ ਸਣੇ 8 ਜ਼ਖ਼ਮੀ

ਜਲਾਲਾਬਾਦ, 15 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਵੱਖ-ਵੱਖ ਪਿੰਡਾਂ 'ਚ ਹੋਈਆਂ ਪੰਜ ਲੜਾਈਆਂ 'ਚ ਤਿੰਨ ਔਰਤਾਂ ਸਣੇ 8 ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀ ਵਿਅਕਤੀ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜ਼ੇਰੇ ਇਲਾਜ ਹਨ | ਪਹਿਲੀ ਲੜਾਈ ਪਿੰਡ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ ਇਨਵਰਟਰ, ਬੈਟਰੇ ਤੇ ਦੇਸੀ ਘਿਓ ਕੀਤਾ ਚੋਰੀ

ਫ਼ਿਰੋਜ਼ਪੁਰ 15 ਜੁਲਾਈ (ਗੁਰਿੰਦਰ ਸਿੰਘ)-ਪਿੰਡ ਗ਼ੁਲਾਮ ਹੁਸੈਨ ਵਾਲਾ ਵਿਖੇ ਚੋਰਾਂ ਵਲੋਂ ਇਕ ਡੇਅਰੀ ਦੀ ਦੁਕਾਨ ਦਾ ਸ਼ਟਰ ਤੋੜ ਕੇ ਇਨਵਰਟਰ, ਬੈਟਰੇ ਤੇ ਦੇਸੀ ਘਿਓ ਚੋਰੀ ਕਰਨ ਦੀ ਖ਼ਬਰ ਹੈ | ਪੁਲਿਸ ਨੂੰ ਲਿਖਾਈ ਸ਼ਿਕਾਇਤ 'ਚ ਹਰਵਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਜ਼ੀਰਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦ ਦੌਰਾਨੇ ਗਸ਼ਤ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 550 ਨਸ਼ੀਲੀਆਂ ਗੋਲੀਆਂ ਤੇ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 15 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਪੁਲਿਸ ਥਾਣਾ ਫ਼ਿਰੋਜ਼ਪੁਰ ਸਿਟੀ ਅਧੀਨ ਪੈਂਦੀ ਬਸਤੀ ਭੱਟੀਆਂ ਵਾਲੀ 'ਚ ਨਸ਼ੀਲੇ ਪਦਾਰਥਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਸਹਾਇਕ ਥਾਣੇਦਾਰ ਦਰਸ਼ਨ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

3 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ

ਫ਼ਿਰੋਜ਼ਪੁਰ, 15 ਜੁਲਾਈ (ਤਪਿੰਦਰ ਸਿੰਘ)-ਐੱਸ. ਟੀ. ਐਫ. ਫ਼ਿਰੋਜ਼ਪੁਰ ਵਲੋਂ ਨਾਕਾਬੰਦੀ ਦੌਰਾਨ ਇਕ ਟਰੱਕ ਸਵਾਰ ਵਿਅਕਤੀਆਂ ਕੋਲੋਂ 3 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਐੱਸ. ਟੀ. ਐਫ. ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੁਖਵਿੰਦਰ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗਲਾ ਕੇ ਭਜਾਉਣ ਦੇ ਮਾਮਲੇ 'ਚ 2 ਨਾਮਜ਼ਦ

ਫ਼ਾਜ਼ਿਲਕਾ, 15 ਜੁਲਾਈ (ਕੁਲਦੀਪ ਸਿੰਘ ਸੰਧੂ)-ਉਪਮੰਡਲ ਦੇ ਪਿੰਡ ਬੱਲੂਆਣਾ ਵਾਸੀ ਇਕ ਵਿਅਕਤੀ ਨੇ 2 ਨੌਜਵਾਨਾਂ 'ਤੇ ਉਸ ਦੀ ਨਾਬਾਲਗ ਧੀ ਨੂੰ ਵਰਗ਼ਲਾ ਕੇ ਭਜਾਉਣ ਦੇ ਇਲਜ਼ਾਮ ਲਗਾਏ ਹਨ | ਥਾਣਾ ਸਦਰ ਅਬੋਹਰ ਦੀ ਪੁਲਿਸ ਨੇ ਵਿਅਕਤੀ ਦੀ ਸ਼ਿਕਾਇਤ 'ਤੇ ਨੌਜਵਾਨਾਂ ਿਖ਼ਲਾਫ਼ ...

ਪੂਰੀ ਖ਼ਬਰ »

ਬਿਜਲੀ ਦੇ ਲੋਹੇ ਦੇ ਖੰਭੇ ਥੱਲੇ ਲੱਗੇ ਤਾਰਾਂ ਦੇ ਨੰਗੇ ਜੋੜ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਫ਼ਿਰੋਜ਼ਪੁਰ, 15 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਬਿਹਤਰ ਕਾਰਜ ਪ੍ਰਣਾਲੀ ਉਪਲਬਧ ਕਰਵਾਉਣ ਦਾ ਦਾਅਵਾ ਕਰਦਾ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਲੋਕਾਂ ਦੀ ਜਾਨ ਪ੍ਰਤੀ ਲਾਪ੍ਰਵਾਹ ਹੋਇਆ ਨਜ਼ਰ ਆ ਰਿਹਾ ਹੈ | ਫ਼ਿਰੋਜ਼ਪੁਰ ਜੀ. ਟੀ. ਰੋਡ ਬਣੇ ਡਿਵਾਈਡਰ 'ਤੇ ...

ਪੂਰੀ ਖ਼ਬਰ »

ਪੁਲਿਸ ਸੁਸਤ ਚੋਰ ਚੁਸਤ, ਪਿਛਲੇ 15 ਦਿਨਾਂ 'ਚ 5ਵੀਂ ਚੋਰੀ

ਅਬੋਹਰ, 15 ਜੁਲਾਈ (ਕੁਲਦੀਪ ਸਿੰਘ ਸੰਧੂ)-ਪਿਛਲੇ 15 ਦਿਨਾਂ 'ਚ ਚੋਰ ਇਲਾਕੇ ਅੰਦਰ ਕਈ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਗਏ ਤੇ ਪੁਲਿਸ ਇਨ੍ਹਾਂ ਚੋਰਾਂ ਦਾ ਕੋਈ ਸੁਰਾਗ ਨਹੀਂ ਲਗਾ ਸਕੀ | ਪੁਲਿਸ ਦੀ ਇਸ ਢਿੱਲੀ ਕਾਰਵਾਈ ਨੂੰ ਲੈ ਕੇ ਚੋਰਾਂ ਨੇ ਮੁਸਤੈਦੀ ਵਿਖਾਉਂਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਜਲਾਲਾਬਾਦ, 15 ਜੁਲਾਈ (ਕਰਨ ਚੁਚਰਾ)-ਥਾਣਾ ਵੈਰੋ ਕਾ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ 920 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਨਾਮਜ਼ਦ ਵਿਅਕਤੀ ਰਾਜ ਕੁਮਾਰ ਪੁੱਤਰ ਖਰੈਤ ਲਾਲ ਵਾਸੀ ਅਰਨੀਵਾਲਾ ਵਿਰੁੱਧ ਪੁਲਿਸ ਨੇ 22-61-85 ਅਧੀਨ ਮੁਕੱਦਮਾ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨਾਂ ਦੀ ਮੀਟਿੰਗ

ਫ਼ਿਰੋਜ਼ਪੁਰ, 15 ਜੁਲਾਈ (ਤਪਿੰਦਰ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਨਾਲ ਸਬੰਧਤ ਅਸਿਸਟੈਂਟ ਲਾਈਨਮੈਨ ਫ਼ਰੰਟ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਸਾਰਾਗੜ੍ਹੀ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਮਹਿਮਾ ...

ਪੂਰੀ ਖ਼ਬਰ »

ਹਰਿਆਲੀ ਗਰੁੱਪ ਨੇ 275 ਦੇ ਕਰੀਬ ਬੂਟੇ ਲਗਾਏ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਜ਼ੀਰਾ ਦੇ ਹਰਿਆਲੀ ਗਰੁੱਪ ਤੇ ਹੀਰਾ ਇੰਡਸਟਰੀ ਵਲੋਂ ਮੱਲਾਂਵਾਲਾ ਬਾਈਪਾਸ 'ਤੇ 275 ਦੇ ਕਰੀਬ ਬੂਟੇ ਲਗਾਏ ਗਏ | ਇਸ ਮੌਕੇ ਹਰਮੰਦਰ ਸਿੰਘ ਹੀਰਾ ਤੇ ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

31 ਨੂੰ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

ਫ਼ਿਰੋਜ਼ਪੁਰ, 15 ਜੁਲਾਈ (ਗੁਰਿੰਦਰ ਸਿੰਘ)-ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਸ਼ਹੀਦ ਊਧਮ ਸਿੰਘ ਮੈਮੋਰੀਅਲ ਕਮੇਟੀ ਦੀ ਹੰਗਾਮੀ ਮੀਟਿੰਗ ਬੀਤੇ ਦਿਨ ਸ਼ਹੀਦ ਊਧਮ ਸਿੰਘ ਭਵਨ ਫ਼ਿਰੋਜ਼ਪੁਰ ਵਿਖੇ ਕਮੇਟੀ ਦੇ ਪ੍ਰਧਾਨ ਭਗਵਾਨ ਸਿੰਘ ਸਾਮਾ ਦੀ ...

ਪੂਰੀ ਖ਼ਬਰ »

ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਲਈ ਖੇਤੀਬਾੜੀ ਵਿਭਾਗ ਨੂੰ ਚੁਸਤ-ਦਰੁਸਤ ਕਰਨ ਦੀ ਜ਼ਰੂਰਤ

ਲੱਖੋ ਕੇ ਬਹਿਰਾਮ, 15 ਜੁਲਾਈ (ਰਾਜਿੰਦਰ ਸਿੰਘ ਹਾਂਡਾ)-ਫ਼ਸਲਾਂ ਦੇ ਬੀਜ ਸੋਧਣ ਤੋਂ ਲੈ ਕੇ ਨਦੀਨਾਂ ਤੇ ਫ਼ਸਲਾਂ 'ਤੇ ਹੋਣ ਵਾਲੇ ਕੀੜੇ-ਸੁੰਡੀਆਂ ਦੇ ਹਮਲਿਆਂ ਤੋਂ ਬਚਾਓ ਲਈ ਪੈਸਟੀਸਾਈਡ ਦਵਾਈਆਂ ਤਿਆਰ ਕਰਨ ਵਾਲੀਆਂ ਕੰਪਨੀਆਂ ਵਲੋਂ ਬਾਜ਼ਾਰ 'ਚ ਉਤਾਰੇ ਉਤਪਾਦਾਂ ਦੀ ...

ਪੂਰੀ ਖ਼ਬਰ »

ਨੰਨ੍ਹੇ-ਮੁੰਨੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਪੜ੍ਹਾਉਣ ਸਬੰਧੀ ਅਧਿਆਪਕਾਂ ਨੂੰ ਦਿੱਤੀ ਸਿਖਲਾਈ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਨੰਨ੍ਹੇ-ਮੁੰਨੇ ਬੱਚਿਆਂ ਦੇ ਦਾਖ਼ਲੇ ਕਰਕੇ ਉਨ੍ਹਾਂ ਦਾ ਦਿਲ ਸਕੂਲਾਂ 'ਚ ਲਗਾਉਣ ਤੇ ਪੜ੍ਹਾਉਣ ਦੇ ਨਿਵੇਕਲੇ ਦਿਲਚਸਪ ਢੰਗ ਤਰੀਕੇ ਅਧਿਆਪਕਾਂ ਨੂੰ ਸਿਖਾਉਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਯੂਥ ਕਲੱਬ ਨੇ 250 ਦੇ ਕਰੀਬ ਬੂਟੇ ਲਗਾਏ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬਾਬਾ ਜੀਵਨ ਸਿੰਘ ਯੂਥ ਕਲੱਬ ਪਿੰਡ ਮਨਸੂਰਦੇਵਾ ਵਲੋਂ ਜ਼ੀਰਾ ਦੇ ਵਾਰਡ ਨੰ: 6 'ਚ 250 ਦੇ ਕਰੀਬ ਬੂਟੇ ਲਗਾਏ ਗਏ | ਇਸ ਦੌਰਾਨ ਬੂਟਿਆਂ ਦੀ ਸਾਂਭ-ਸੰਭਾਲ ਲਈ ਕਲੱਬ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਪਾਣੀ ਬਚਾਉਣ ਦੀ ਜਾਗਰੂਕਤਾ ਲਹਿਰ ਸਬੰਧੀ 210 ਸਕੂਲਾਂ 'ਚ ਕਰਵਾਏ ਪੇਂਟਿੰਗ ਮੁਕਾਬਲੇ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਲਗਾਤਾਰ ਨੀਵੇਂ ਜਾਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਏ ਗਏ ਜਲ ਸ਼ਕਤੀ ਅਭਿਆਨ ਤਹਿਤ 8ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਅੰਦਰ ਪਾਣੀ ਬਚਾਉਣ ਦੀ ਜਾਗਰੂਕਤਾ ...

ਪੂਰੀ ਖ਼ਬਰ »

ਮਾਤਾ ਚਿੰਤਪੂਰਨੀ ਯਾਤਰਾ ਸੇਵਾ ਸੰਮਤੀ ਦੀ ਮੀਟਿੰਗ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਮਾਂ ਚਿੰਤਪੁਰਨੀ ਯਾਤਰਾ ਸੰਮਤੀ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਦਾਣਾ ਮੰਡੀ ਜ਼ੀਰਾ ਵਿਖੇ ਸੰਮਤੀ ਦੇ ਆਗੂ ਪੱਪੂ ਸੇਠੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਬੀਤੇ ਵਰ੍ਹੇ ਦਾ ਲੇਖਾ-ਜੋਖਾ ਕੀਤਾ ਗਿਆ | ਇਸ ਮੌਕੇ ਪੱਪੂ ਸੇਠੀ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਸਕੂਲ 'ਚ ਕਰਵਾਏ ਚਾਰਟ ਮੁਕਾਬਲੇ

ਮਖੂ, 15 ਜੁਲਾਈ (ਮੇਜਰ ਸਿੰਘ ਥਿੰਦ)-ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਸੂ ਵਾਲਾ ਵਿਖੇ ਜਲ ਸ਼ਕਤੀ ਅਭਿਆਨ ਤਹਿਤ ਸਕੂਲ 'ਚ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਈਕੋ ਕਲੱਬ ਇੰਚਾਰਜ ...

ਪੂਰੀ ਖ਼ਬਰ »

ਬੈਂਕ ਨੇ ਲਗਾਇਆ ਸਕੂਲ 'ਚ ਸੈਮੀਨਾਰ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਵਿਖੇ ਭਾਰਤੀ ਰਿਜਰਵ ਬੈਂਕ ਵਲੋਂ ਫਾਈਨੈਸ਼ੀਅਲ ਨਿਅਰੇਸੀ ਅਵੇਅਰਨੈਯ ਪ੍ਰੋਗਰਾਮ ਤਹਿਤ ਸੈਮੀਨਾਰ ਲਗਾਇਆ | ਇਸ ਮੌਕੇ ਏ. ਜੀ. ਐਮ.-ਆਰ. ਬੀ. ਆਈ. ਚੰਡੀਗੜ੍ਹ ਬੀ. ਬੀ. ...

ਪੂਰੀ ਖ਼ਬਰ »

ਸਪੇਅਰ ਪਾਰਟਸ ਯੂਨੀਅਨ ਵਲੋਂ 3 ਦਿਨ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸਪੇਅਰ ਪਾਰਟਸ ਯੂਨੀਅਨ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਜੁਗਰਾਜ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਕੀਤੀ ਗਈ | ਮੀਟਿੰਗ ਵਿਚ ਜਨਰਲ ਸਕੱਤਰ ਜਤਿੰਦਰ ਸਿੰਘ ਬੰਟੀ, ਮੀਤ ਪ੍ਰਧਾਨ ਬਲਜਿੰਦਰ ਸਿੰਘ ਗਿੱਲ, ...

ਪੂਰੀ ਖ਼ਬਰ »

ਨਸ਼ੇ ਤੋਂ ਬਚਾਉਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਜ਼ਰੂਰੀ- ਸੀ.ਜੇ.ਐਮ. ਅਮਨ ਪ੍ਰੀਤ ਸਿੰਘ

ਫ਼ਿਰੋਜ਼ਪੁਰ, 15 ਜੁਲਾਈ (ਰਾਕੇਸ਼ ਚਾਵਲਾ)-ਨੌਜਵਾਨੀ ਨੂੰ ਨਸ਼ੇ ਦੀ ਮਾੜੀ ਅਲਾਮਤ ਤੋਂ ਬਚਾਉਣ ਲਈ ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਨਤੀਜਿਆਂ ਤੋਂ ਜਾਣੂ ਕਰਵਾ ਕੇ ਜਾਗਰੂਕ ਕਰਨਾ ਜ਼ਰੂਰੀ ਹੈ | ਇਹ ਪ੍ਰਗਟਾਵਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ...

ਪੂਰੀ ਖ਼ਬਰ »

ਚਿੰਤਪੂਰਨੀ ਤੋਂ ਜੋਤ ਲਿਆਉਣ ਲਈ ਜਥਾ ਰਵਾਨਾ

ਮੁੱਦਕੀ, 15 ਜੁਲਾਈ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਦੁਰਗਾ ਭਜਨ ਮੰਡਲੀ ਦੇ ਸਮੂਹ ਮੈਂਬਰਾਂ ਤੇ ਸੰਗਤਾਂ ਦਾ ਜਥਾ ਮਹਾਂਮਾਈ ਦੀ ਪਵਿੱਤਰ ਜੋਤ ਚਿੰਤਪੁਰਨੀ ਤੋਂ ਲਿਆਉਣ ਲਈ ਪ੍ਰਧਾਨ ਲੱਕੀ ਸ਼ਰਮਾ ਦੀ ਅਗਵਾਈ ਹੇਠ ਸਵੇਰੇ 10 ਵਜੇ ਸ਼ਰਮਾ ਸਵੀਟ ਹਾਊਸ ਪੁਰਾਣਾ ਬੱਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਝੋਨੇ ਦਾ ਸਮਰਥਨ ਮੁੱਲ ਮੁੱਢੋਂ ਰੱਦ

ਫ਼ਿਰੋਜ਼ਪੁਰ, 15 ਜੁਲਾਈ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੇਂਦਰ ਸਰਕਾਰ ਵਲੋਂ ਝੋਨੇ ਦਾ ਸਮਰਥਨ ਮੁੱਲ 'ਚ ਕੀਤੇ 65 ਰੁਪਏ ਦੇ ਮਾਮੂਲੀ ਵਾਧੇ ਨੂੰ ਮੁੱਢੋਂ ਰੱਦ ਕਰ ਦਿੱਤਾ | ਜਥੇਬੰਦੀ ਦੀ ਫ਼ਿਰੋਜ਼ਪੁਰ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਐਸ.ਕੇ. ਪਬਲਿਕ ਸਕੂਲ ਵਲੋਂ 'ਪਾਣੀ ਬਚਾਓ' ਜਾਗਰੂਕਤਾ ਰੈਲੀ

ਤਲਵੰਡੀ ਭਾਈ, 15 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਐਸ. ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਐਨ. ਸੀ. ਸੀ. ਕੈਡਿਟਾਂ ਤੇ ਵਿਦਿਆਰਥੀਆਂ ਵਲੋਂ ਪਾਣੀ ਬਚਾਓ ਜਾਗਰੂਕ ਰੈਲੀ ਕੱਢੀ ਗਈ | ਰੈਲੀ ਨੂੰ ਸਕੂਲ ਦੇ ਪਿ੍ੰਸੀਪਲ ਕਿਰਨਪ੍ਰੀਤ ਕੌਰ ਸੋਢੀ ਨੇ ...

ਪੂਰੀ ਖ਼ਬਰ »

ਮਖੂ ਸ਼ਹਿਰ ਦਾ ਸੇਮ-ਨਾਲਾ ਮੀਂਹ ਦੇ ਪਾਣੀ ਨਾਲ ਹੋਇਆ ਓਵਰ ਫਲੋਅ

ਮਖੂ, 15 ਜੁਲਾਈ (ਮੇਜਰ ਸਿੰਘ ਥਿੰਦ)-ਮਖੂ ਸ਼ਹਿਰ ਤੇ ਪਿਛਲੇ ਪਿੰਡਾਂ ਦੇ ਵਾਧੂ ਪਾਣੀ ਦੇ ਨਿਕਾਸ ਲਈ ਬਣਿਆ ਸੇਮ-ਨਾਲਾ ਸਫ਼ਾਈ ਨਾ ਹੋਣ ਕਾਰਨ ਸੇਮ-ਨਾਲਾ ਹਾਈਸਿਬ ਕਲਾਲ ਬੂਟੀ ਤੇ ਜੰਗਲੀ ਘਾਹ ਫੂਸ ਨਾਲ ਭਰਿਆ ਪਿਆ ਹੈ | ਜੰਗਲੀ ਘਾਹ ਫੂਸ ਜ਼ਿਆਦਾ ਹੋਣ ਕਾਰਨ ਸੇਮ-ਨਾਲਾ ਦਿਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ 'ਚ ਕਮੇਟੀਆਂ ਦਾ ਗਠਨ

ਮਮਦੋਟ, 15 ਜੁਲਾਈ (ਸੁਖਦੇਵ ਸਿੰਘ ਸੰਗਮ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਨਰਲ ਸੈਕਟਰੀ ਰਣਬੀਰ ਸਿੰਘ ਠੱਠਾ, ਸਕੱਤਰ ਗੁਰਦਿਆਲ ਸਿੰਘ ਟਿੱਬੀ, ਪ੍ਰੈੱਸ ਸਕੱਤਰ ਰੰਗਾ ਸਿੰਘ ਸਦਰਦੀਨ ਵਾਲਾ ਤੇ ਜ਼ੋਨ ਮਮਦੋਟ ਦੇ ਪ੍ਰਧਾਨ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਪ੍ਰਧਾਨ ਮੰਤਰੀ ਦੇ ਨਾਂਅ ਭੇਜਿਆ ਮੰਗ-ਪੱਤਰ

ਫ਼ਿਰੋਜ਼ਪੁਰ, 15 ਜੁਲਾਈ (ਤਪਿੰਦਰ ਸਿੰਘ)-ਪਿਛਲੇ ਦਿਨੀਂ ਸੁਪਰੀਮ ਕੋਰਟ ਵਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਨ ਦੇ ਮਸਲੇ ਨੂੰ ਲੈ ਕੇ ਚੱਲ ਰਹੀ ਚਰਚਾ ਨੂੰ ਪੰਜਾਬ ਦੇ ਹੱਕ 'ਚ ਰੋਕਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

25 ਦੀ ਪਟਿਆਲਾ ਰੈਲੀ ਪ੍ਰਤੀ ਦਰਜਾ ਚਾਰ ਮੁਲਾਜ਼ਮਾਂ 'ਚ ਭਾਰੀ ਉਤਸ਼ਾਹ

ਫ਼ਿਰੋਜ਼ਪੁਰ, 15 ਜੁਲਾਈ (ਤਪਿੰਦਰ ਸਿੰਘ)-ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਪ੍ਰਧਾਨ ਰਾਮ ਪ੍ਰਸਾਦ ਤੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਦ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ | ਜਥੇਬੰਦੀ ਵਲੋਂ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਵਲੋਂ ਦਿੱਤੇ ਅਸਤੀਫ਼ੇ ਨੇ ਪੈਦਾ ਕੀਤੇ ਵੱਡੇ ਭੰਬਲ-ਭੂਸੇ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਕੁਝ ਅਹੁਦੇਦਾਰਾਂ 'ਚ ਅੰਦਰੂਨੀ ਕਾਟੋ-ਕਲੇਸ਼ ਦੇ ਚੱਲਦਿਆਂ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰੀਆ ਵਲੋਂ ਦਿੱਤੇ ਅਸਤੀਫ਼ੇ ਵਲੋਂ ਜਥੇਬੰਦੀ ਅੰਦਰ ਵੱਡੇ ਭੰਬਲ-ਭੂਸੇ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 15 ਜੁਲਾਈ (ਤਪਿੰਦਰ ਸਿੰਘ)-ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਵਲੋਂ 800 ਕੈਪਸੂਲ ਨਸ਼ੀਲੇ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸੀ. ਆਈ. ਏ. ਸਟਾਫ਼ ਦੇ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਭਾਲ ...

ਪੂਰੀ ਖ਼ਬਰ »

ਨਸ਼ੇ ਦੇ ਮਾਮਲੇ 'ਚ ਗੁਰੂਹਰਸਹਾਏ ਪੁਲਿਸ ਹੋਈ ਸਖ਼ਤ

ਗੁਰੂਹਰਸਹਾਏ, 15 ਜੁਲਾਈ (ਹਰਚਰਨ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਕਪਤਾਨ ਵਲੋਂ ਨਸ਼ਿਆਂ ਦੀ ਵਿਕਰੀ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੁਰੂਹਰਸਹਾਏ ਪੁਲਿਸ ਵਲੋਂ ਸਖ਼ਤੀ ਲਿਆਂਦੀ ਜਾ ਰਹੀ ਹੈ ਤੇ ਅਜਿਹੇ ਗੈਰ ਕਾਨੂੰਨੀ ਧੰਦਾ ਕਰਨ ਵਾਲਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਫਾਊਾਡੇਸ਼ਨ ਨੇ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੂੰ ਸਹਾਇਤਾ ਰਾਸ਼ੀ ਵੰਡੀ

ਅਬੋਹਰ, 15 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਦੀਆਂ 13 ਵਿਦਿਆਰਥਣਾਂ ਨੂੰ ਸੀਤਾ ਰਾਮ ਜਿੰਦਲ ਫਾਊਾਡੇਸ਼ਨ ਨਵੀਂ ਦਿੱਲੀ ਵਲੋਂ ਸਕਾਲਰਸ਼ਿਪ ਰਾਸ਼ੀ ਵੰਡੀ ਗਈ | ਇਸ ਦੌਰਾਨ 13 ਵਿਦਿਆਰਥਣਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ...

ਪੂਰੀ ਖ਼ਬਰ »

ਪੰਜਾਬ ਤੋਂ ਆਉਂਦੇ ਪਾਣੀਆਂ 'ਚ ਕੈਮੀਕਲ ਰਲੇਵੇ ਦੇ ਵਿਰੋਧ 'ਚ ਰਾਜਸਥਾਨੀਆਂ ਵਲੋਂ ਸੰਘਰਸ਼ ਸ਼ੁਰੂ

ਸ੍ਰੀਗੰਗਾਨਗਰ, 15 ਜੁਲਾਈ (ਦਵਿੰਦਰ ਜੀਤ ਸਿੰਘ)-ਪੰਜਾਬ 'ਚੋਂ ਸਤਲੁਜ ਦਰਿਆ ਰਾਹੀ ਰਾਜਸਥਾਨ ਦੀਆਂ ਨਹਿਰਾਂ ਚ ਆ ਰਹੇ ਕੈਮੀਕਲ ਮਿਲੇ ਪਾਣੀ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਦੂਸ਼ਿਤ ਜਲ ਅਸੁਰੱਖਿਅਤ ਕਲ ਜਨ ਜਾਗਰਨ ਅਭਿਆਨ ਸੰਮਤੀ ਵਲੋਂ ਕੁਲੈਕਟ੍ਰੇਟ 'ਤੇ ਪ੍ਰਦਰਸ਼ਨ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਰੁਕਵਾਈ ਕਿਸਾਨ ਦੀ ਜ਼ਮੀਨ ਦੀ ਕੁਰਕੀ

ਕੁੱਲਗੜ੍ਹੀ, 15 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਪਿੰਡ ਵਲੂਰ ਵਿਖੇ ਇਕ ਗ਼ਰੀਬ ਨਛੱਤਰ ਸਿੰਘ ਨਾਮੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਕੀਤੇ ਜਾਣ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਭਾਰੀ ਰੋਸ ਪ੍ਰਦਰਸ਼ਨ ਕਰ ਕੇ ਰੁਕਵਾ ਦਿੱਤਾ ਗਿਆ ਹੈ | ਧਰਨਾਕਾਰੀਆਂ ਤੋਂ ...

ਪੂਰੀ ਖ਼ਬਰ »

ਡਿਵਾਈਨ ਲਾਈਟ ਸਕੂਲ 'ਚ ਕਾਨੂੰਨੀ ਜਾਗਰੂਕਤਾ ਸੈਮੀਨਾਰ

ਅਬੋਹਰ, 15 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਡਿਵਾਈਨ ਲਾਈਟ ਸੀਨੀਅਰ ਸੈਕੰਡਰੀ ਸਕੂਲ 'ਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੇਵਾ-ਮੁਕਤ ਐਸ. ਡੀ. ਐਮ. ਸ੍ਰੀ ਬੀ. ਐਲ ਸਿੱਕਾ, ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਵਲੋਂ ਭੇਜੀ ਲੱਖ ਰੁਪਏ ਦੀ ਰਾਸ਼ੀ ਕੀਤੀ ਪੀੜਤ ਕਿਸਾਨ ਨੂੰ ਭੇਟ

ਫ਼ਿਰੋਜ਼ਪੁਰ, 15 ਜੁਲਾਈ (ਗੁਰਿੰਦਰ ਸਿੰਘ)-ਬੀਤੀ 8 ਜੁਲਾਈ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਬਸਤੀ ਰਾਮ ਲਾਲ ਵਿਖੇ ਬੇ-ਜ਼ਮੀਨੇ ਤੇ ਦੁੱਧ ਵੇਚ ਕੇ ਘਰ ਦਾ ਗੁਜ਼ਾਰਾ ਕਰਨ ਵਾਲੇ ਪਸ਼ੂ ਪਾਲਕ ਸੂਬਾ ਸਿੰਘ ਦੀਆਂ ਜ਼ਹਿਰੀਲਾ ਚਾਰਾ ਖਾਣ ਨਾਲ ਮਰੀਆਂ 5 ਮੱਝਾਂ ਕਾਰਨ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 15 ਜੁਲਾਈ (ਤਪਿੰਦਰ ਸਿੰਘ)-ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਇਕ 18 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਲੜਕੀ ਦੇ ਨਾਨਾ ਨੇ ਪੁਲਿਸ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਵਲੋਂ ਖੇਡ ਸਟੇਡੀਅਮ ਲਈ 20 ਲੱਖ ਦੀ ਗਰਾਂਟ ਜਾਰੀ

ਮਖੂ, 15 ਜੁਲਾਈ (ਵਰਿੰਦਰ ਮਨਚੰਦਾ)-ਸ਼ਹਿਰ ਦੇ ਖੇਡ ਸਟੇਡੀਅਮ ਨੂੰ ਸੁੰਦਰ ਬਣਾਉਣ ਲਈ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਨਿਰੀਖਣ ਕਰਨ ਤੋਂ ਬਾਅਦ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਮਹਿੰਦਰ ਮਦਾਨ ਦੀ ਦਾਣਾ ਮੰਡੀ ਮਖੂ ਵਿਖੇ ਆੜ੍ਹਤ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 15 ਜੁਲਾਈ (ਤਪਿੰਦਰ ਸਿੰਘ)-ਥਾਣਾ ਗੁਰੂਹਰਸਹਾਏ ਦੀ ਪੁਲਿਸ ਵਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੁਟੀ ਮੋੜ ਗੁਰੂਹਰਸਹਾਏ ਤੋਂ ਛਾਪੇਮਾਰੀ ਦੌਰਾਨ ਰਾਜਾ ਨਾਮੀ ...

ਪੂਰੀ ਖ਼ਬਰ »

ਆਈ.ਡੀ. ਅਬੈਕਸ ਸੂਬਾ ਪੱਧਰੀ ਮੁਕਾਬਲਿਆਂ 'ਚ ਲੜਕੀਆਂ ਜਿੱਤੇ ਸਾਈਕਲ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਆਈ. ਡੀ. ਅਬੈਕਸ ਵਲੋਂ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਜ਼ੁਬਾਨੀ ਤੇ ਲਿਖਤੀ ਮੁਕਾਬਲਿਆਂ 'ਚ ਵੱਖ-ਵੱਖ ਸ਼ਹਿਰਾਂ ਤੋਂ 500 ਦੇ ਕਰੀਬ ਪ੍ਰਤੀਯੋਗੀਆਂ ਨੇ ਭਾਗ ਲਿਆ, ਜਿਸ ਦੌਰਾਨ ਲੜਕੀਆਂ ਨੇ ਵੱਡੀਆਂ ਮੱਲ੍ਹਾਂ ...

ਪੂਰੀ ਖ਼ਬਰ »

ਜ਼ੋਨਲ ਪੱਧਰ ਦੇ ਖੋ-ਖੋ ਮੁਕਾਬਲਿਆਂ 'ਚ ਜੋਗਿੰਦਰਾ ਕਾਨਵੈਂਟ ਸਕੂਲ ਜਿੱਤੀ ਓਵਰ ਆਲ ਟਰਾਫ਼ੀ

ਫ਼ਿਰੋਜ਼ਪੁਰ, 15 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸੀ. ਆਈ. ਐੱਸ. ਸੀ. ਈ. ਬੋਰਡ ਵਲੋਂ ਫ਼ਿਰੋਜ਼ਪੁਰ ਅੰਦਰ ਕਰਵਾਏ ਜ਼ੋਨਲ ਪੱਧਰ ਦੇ ਖੇਡ ਮੁਕਾਬਲਿਆਂ 'ਚ ਜੋਗਿੰਦਰਾ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ, ਜਿਨ੍ਹਾਂ ਵਲੋਂ ਖੋ-ਖੋ ਮੁਕਾਬਲਿਆਂ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਫੈਲੀ ਗੰਦਗੀ ਨੇ ਕੀਤਾ ਆੜ੍ਹਤੀਆਂ ਤੇ ਕਿਸਾਨਾਂ ਦਾ ਜੀਣਾ ਮੁਹਾਲ

ਫ਼ਿਰੋਜ਼ਪੁਰ, 15 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਫ਼ਿਰੋਜ਼ਪੁਰ ਸ਼ਹਿਰ 'ਚ ਸਬਜ਼ੀ ਮੰਡੀ ਗੰਦਗੀ ਕਾਰਨ ਮੰਡੀ ਦੇ ਆੜ੍ਹਤੀ, ਦੁਕਾਨਦਾਰ ਤੇ ਆਪਣਾ ਸਾਮਾਨ ਵੇਚਣ ਆਉਣ ਵਾਲੇ ਕਿਸਾਨ, ਰਾਹਗੀਰ ਤੇ ਨਾਲ ਪੈਂਦੀ ਕਾਲੋਨੀਆਂ ਦੇ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਕਰਵਾਇਆ ਪਰਿਵਾਰ ਮਿਲਨ ਸਮਾਰੋਹ

ਫ਼ਾਜ਼ਿਲਕਾ, 15 ਜੁਲਾਈ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਪਰਿਵਾਰ ਮਿਲਨ ਸਮਾਰੋਹ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਓ. ਪੀ. ਸਚਦੇਵਾ ਨੇ ਕੀਤੀ | ਸਮਾਰੋਹ 'ਚ ਲਾਇਨਜ਼ ਜ਼ਿਲ੍ਹਾ-321 ਐਫ ਦੇ ਜ਼ੋਨ ਚੇਅਰਪਰਸਨ ਸਤੀਸ਼ ਸਚਦੇਵਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਫੈਲੀ ਗੰਦਗੀ ਨੇ ਕੀਤਾ ਆੜ੍ਹਤੀਆਂ ਤੇ ਕਿਸਾਨਾਂ ਦਾ ਜੀਣਾ ਮੁਹਾਲ

ਫ਼ਿਰੋਜ਼ਪੁਰ, 15 ਜੁਲਾਈ (ਕੰਵਰਜੀਤ ਸਿੰਘ ਜੈਂਟੀ)-ਫ਼ਿਰੋਜ਼ਪੁਰ ਸ਼ਹਿਰ 'ਚ ਸਬਜ਼ੀ ਮੰਡੀ ਗੰਦਗੀ ਕਾਰਨ ਮੰਡੀ ਦੇ ਆੜ੍ਹਤੀ, ਦੁਕਾਨਦਾਰ ਤੇ ਆਪਣਾ ਸਾਮਾਨ ਵੇਚਣ ਆਉਣ ਵਾਲੇ ਕਿਸਾਨ, ਰਾਹਗੀਰ ਤੇ ਨਾਲ ਪੈਂਦੀ ਕਾਲੋਨੀਆਂ ਦੇ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਸ੍ਰੀ ਰਾਮ-ਲੀਲ੍ਹਾ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ

ਜ਼ੀਰਾ, 15 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸ੍ਰੀ ਰਾਮ-ਲੀਲ੍ਹਾ ਦੇ ਮੰਚਨ ਦੀਆਂ ਤਿਆਰੀਆਂ ਸਬੰਧੀ ਸ੍ਰੀ ਰਾਮ-ਲੀਲ੍ਹਾ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਬਜਰੰਗ ਭਵਨ ਜ਼ੀਰਾ ਵਿਖੇ ਸਰਪ੍ਰਸਤ ਪ੍ਰੇਮ ਕੁਮਾਰ ਗਰੋਵਰ ਤੇ ਜੋਗਿੰਦਰਪਾਲ ਕਲੱਬ ਪ੍ਰਧਾਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX