ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  8 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  49 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  1 minute ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  2 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  0 minutes ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  9 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 1 hour ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਖੰਨਾ / ਸਮਰਾਲਾ

ਸ਼ੋ੍ਰਮਣੀ ਅਕਾਲੀ ਦਲ ਦੀ ਨਵੀਂ ਜਥੇਬੰਦਕ ਚੋਣ ਸਬੰਧੀ ਮੀਟਿੰਗ

ਰਾੜਾ ਸਾਹਿਬ, 15 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬ 'ਚ ਲੋਕ ਸਭਾ ਦੀਆਂ ਚੋਣਾਂ ਤੋ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਜਥੇਬੰਦੀ ਭੰਗ ਕਰਕੇ ਨਵੀਂ ਜਥੇਬੰਦੀ ਚੁਣਨ ਲਈ ਜਾਰੀ ਕੀਤੀਆ ਹਦਾਇਤਾਂ ਨੂੰ ਮੁੱਖ ਰੱਖਦਿਆਂ ਹਲਕਾ ਪਾਇਲ ਦੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਵਲੋਂ ਹਲਕੇ ਦੇ ਸਮੂਹ ਅਹੁਦੇਦਾਰਾਂ, ਵਰਕਰਾਂ ਤੇ ਟਕਸਾਲੀ ਵਰਕਰਾਂ ਨਾਲ ਪਿੰਡ ਘੁਡਾਣੀ ਕਲਾਂ ਦੇ ਗੁਰਦਵਾਰਾ ਨਿੰਮਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਈਸ਼ਰ ਸਿੰਘ ਮਿਹਰਬਾਨ, ਜ਼ਿਲ੍ਹਾ ਜਥੇ: ਰਘਵੀਰ ਸਿੰਘ ਸਹਾਰਨਮਾਜਰਾ ਨੇ ਤਿੰਨਾਂ ਸਰਕਲਾਂ ਦੇ ਜਥੇਦਾਰ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਤੇ ਯੂਥ ਵਿੰਗ ਦੇ ਮੁੱਖ ਅਹੁਦੇਦਾਰਾਂ ਅਤੇ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਵਿੰਗ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਵੀਆਂ ਨਿਯੁਕਤੀਆਂ ਮੈਂਬਰਸ਼ਿਪ ਦੇ ਅਧਾਰ 'ਤੇ ਕੀਤੀਆ ਜਾਣਗੀਆਂ | ਇਸ ਮੌਕੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਸਾਬਕਾ ਜੂਨੀਅਰ ਮੀਤ ਪ੍ਰਧਾਨ, ਪ੍ਰੋ: ਭੁਪਿੰਦਰ ਚੀਮਾ ਪ੍ਰਧਾਨ ਨਗਰ ਕੌਾਸਲ ਪਾਇਲ, ਜਥੇਦਾਰ ਗੁਰਜੀਤ ਸਿੰਘ ਪੰਧੇਰਖੇੜੀ, ਪ੍ਰਧਾਨ ਜਗਦੀਪ ਸਿੰਘ ਲਹਿਲ, ਜਗਜੀਤ ਸਿੰਘ ਦੌਲਤਪੁਰ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਧਮੋਟ, ਗੁਰਪ੍ਰੀਤ ਸਿੰਘ ਲਾਪਰਾਂ, ਸ਼ਿਵਰਾਜ ਸਿੰਘ ਜੱਲ੍ਹਾ ਕੋਰ ਕਮੇਟੀ ਮੈਂਬਰ ਵਲੋਂ ਵੀ ਪਾਰਟੀ ਦੀ ਨਵੀਂ ਬਣਨ ਜਾ ਰਹੀ ਜਥੇਬੰਦੀ ਵਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ | ਇਸ ਮੌਕੇ ਮਾਲਵਾ ਜੋਨ ਦੇ ਯੂਥ ਵਿੰਗ ਜਗਦੀਪ ਸਿੰਘ ਲਹਿਲ ਵਲੋਂ ਮੰਚ ਦਾ ਸੰਚਾਲਨ ਕੀਤਾ ਗਿਆ | ਇਸ ਮੌਕੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਜਥੇ: ਗੁਰਜੀਤ ਸਿੰਘ ਪੰਧੇਰਖੇੜੀ, ਜਥੇ: ਜਗਦੇਵ ਸਿੰਘ ਦੋਬੁਰਜੀ, ਚੇਅਰਮੈਨ ਪਿ੍ਤਪਾਲ ਸਿੰਘ ਝੱਮਟ, ਸਰਪੰਚ ਹਰਿੰਦਰਪਾਲ ਸਿੰਘ ਹਨੀ, ਭਗਵੰਤ ਸਿੰਘ ਮੱਲ੍ਹੀ, ਹਰਜੀਤ ਸਿੰਘ ਮਕਸੂਦੜਾ, ਕੁਲਵੰਤ ਸਿੰਘ ਚੀਮਾ, ਭਵਨਦੀਪ ਜਰਗ ਪੰਚ, ਮਨਜੀਤ ਸਿੰਘ ਮਲ੍ਹੀਪੁਰ, ਕੌਾਸਲਰ ਰਾਜਿੰਦਰ ਸਿੰਘ ਸੋਨੂੰ, ਪਰਮਿੰਦਰ ਸਿੰਘ ਭੱਠਲ, ਸਾਬਕਾ ਚੇਅਰਮੈਨ ਅਮਰੀਕ ਸਿੰਘ ਮਾਂਗੇਵਾਲ, ਮਾ: ਹਰਜੀਤ ਸਿੰਘ ਘਲੋਟੀ, ਬਾਬਾ ਚੇਤਨ ਸਿੰਘ ਮਾਂਗਟ, ਰਿੰਕਾ ਦੁਧਾਲ, ਪਰਮਿੰਦਰ ਸਿੰਘ ਦੋਬੁਰਜੀ ਆਦਿ ਹਾਜ਼ਰ ਸਨ |

ਭਰਵੀਂ ਬਰਸਾਤ ਕਾਰਨ ਝੋਨੇ ਦੀ ਫ਼ਸਲ ਦੇ ਖ਼ਰਾਬ ਹੋਣ ਦਾ ਖ਼ਦਸ਼ਾ

ਸਮਰਾਲਾ, 15 ਜੁਲਾਈ (ਬਲਜੀਤ ਸਿੰਘ ਬਘੌਰ)-ਲਗਾਤਾਰ ਪਈ ਮੋਹਲ਼ੇਧਾਰ ਬਰਸਾਤ ਕਾਰਨ ਝੋਨੇ ਦੇ ਖੇਤਾਂ ਵਿਚ ਪਾਣੀ ਉੱਪਰ ਤੱਕ ਭਰ ਗਿਆ, ਜਿਸ ਕਾਰਨ ਫ਼ਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ | ਜਿਹੜੇ ਖੇਤਾਂ ਵਿਚੋਂ ਭੱਠੇ ਦੀਆਂ ਇੱਟਾਂ ਪੱਥਣ ਲਈ ਮਿੱਟੀ ਕੱਢੀ ਹੋਈ ਹੈ, ਉਹ ਖੇਤ ...

ਪੂਰੀ ਖ਼ਬਰ »

ਕਿਸਾਨ ਆਗੂ ਮਨਜੀਤ ਸਿੰਘ ਧਨੇਰ 'ਤੇ ਹਮਲੇ ਿਖ਼ਲਾਫ਼ ਰੋਸ ਪ੍ਰਗਟਾਵਾ

ਜਗਰਾਉਂ, 15 ਜੁਲਾਈ (ਅਜੀਤ ਸਿੰਘ ਅਖਾੜਾ)-ਭਾਰਤੀ ਕਿਸਾਨ ਯੂਨੀਅਨ ਏਕਦਾ ਡੰਕੋਦਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਮਨਜੀਤ ਸਿੰਘ ਧਨੇਰ 'ਤੇ ਹਮਲਾ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਦਾ ਡੰਕੋਦਾ ਦੀ ਲੁਧਿਆਣਾ ...

ਪੂਰੀ ਖ਼ਬਰ »

ਜੱਲਾ (ਪਾਇਲ) ਖ਼ੁਦਕੁਸ਼ੀ ਮਾਮਲੇ ਵਿਚ 4 ਿਖ਼ਲਾਫ਼ ਮਾਮਲਾ ਦਰਜ

ਪਾਇਲ/ਖੰਨਾ, 15 ਜੁਲਾਈ (ਨਿਜ਼ਾਮਪੁਰ/ਰਜਿੰਦਰ/ਧੀਮਾਨ)-ਪੁਲਿਸ ਜ਼ਿਲ੍ਹਾ ਖੰਨਾ ਥਾਣਾ ਪਾਇਲ ਦੇ ਅਧੀਨ ਪੈਂਦੇ ਜੱਲਾ ਪਿੰਡ ਦੀ ਇਕ ਵਿਆਹੁਤਾ ਔਰਤ ਨੇ ਆਪਣੇ ਚਾਚੇ ਸਹੁਰੇ ਦੇ ਪਰਿਵਾਰ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਏ ਜਾਣ ਦੇ ਮਾਮਲੇ ਵਿਚ 4 ...

ਪੂਰੀ ਖ਼ਬਰ »

ਰੇਲਵੇ ਅੰਡਰ ਬਿ੍ਜ ਵਿਚ ਪਾਣੀ ਭਾਰ ਜਾਣ ਕਾਰਨ ਰਾਹਗੀਰ ਪ੍ਰੇਸ਼ਾਨ

ਬੀਜਾ, 15 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਦੇ ਨੇੜੇ ਜੀ. ਟੀ ਰੋਡ ਪਿੰਡ ਮੰਡਿਆਲਾ ਖ਼ੁਰਦ ਤੋਂ ਅੱਗੇ ਰੇਲਵੇ ਦੇ ਅੰਡਰ ਬਿ੍ਜ ਦੇ ਰਾਹੀ ਪਿੰਡ ਰੁਪਾਲੋ ਤੋਂ ਹੁੰਦੀ ਹੋਈ ਇਹ ਸੜਕੀ ਮਾਰਗ ਫੋਕਲ ਪੁਆਇੰਟ ਮਹਿਦੂਦਾਂ ਅਤੇ ਅਨੇਕਾ ਹੀ ਪਿੰਡਾ ਵਿਚੋਂ ਹੁੰਦੀ ਹੋਈ ...

ਪੂਰੀ ਖ਼ਬਰ »

ਮੀਟ ਮਾਰਕੀਟ ਇਲਾਕੇ ਵਿਚ ਨਜਾਇਜ਼ ਸ਼ਰਾਬ ਦਾ ਧੰਦਾ ਜਾਰੀ

ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ | ਸਿਟੀ ਥਾਣਾ 2 ਦੇ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਥਾਣੇਦਾਰ ਮਨਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਸਮਾਜਿਕ ਭਲਾਈ ਕੰਮਾਂ 'ਚ ਯੋਗਦਾਨ ਪਾਉਣ 'ਤੇ ਰਾਜੂ ਦਹਿੜੂ ਅਤੇ ਸੁਖਦੀਪ ਕੌਰ ਦਾ ਵਿਸ਼ੇਸ਼ ਸਨਮਾਨ

ਬੀਜਾ, 15 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਦੇ ਨੇੜਲੇ ਪਿੰਡ ਦਹਿੜੂ ਦੇ ਉੱਘੇ ਸਮਾਜ ਸੇਵੀ ਭਾਈ ਹਰਪ੍ਰੀਤ ਸਿੰਘ ਰਾਜੂ ਦਹਿੜੂ ਕੈਨੇਡਾ ਲਈ ਰਵਾਨਾ¢ ਇਸ ਸਮੇਂ ਕੈਨੇਡਾ ਨੂੰ ਰਵਾਨਾ ਹੋਣ ਤੋਂ ਪਹਿਲਾਂ ਪਿੰਡ ਵਾਸੀਆਂ ਵਲੋਂ ਭਾਈ ਹਰਪ੍ਰੀਤ ਸਿੰਘ ਰਾਜੂ ਦਹਿੜੂ ਤੇ ...

ਪੂਰੀ ਖ਼ਬਰ »

60 ਸਾਲ ਪੁਰਾਣੇ ਸਫ਼ੈਦੇ ਦੇ ਦਰਖ਼ਤਾਂ ਤੋਂ ਨੇੜੇ ਰਹਿੰਦੇ ਲੋਕਾਂ ਨੂੰ ਖ਼ਤਰਾ

ਸਮਰਾਲਾ, 15 ਜੁਲਾਈ (ਸੁਰਜੀਤ ਸਿੰਘ)-ਕਰੀਬ 60 ਸਾਲ ਪੁਰਾਣੇ ਮਕਾਨਾਂ ਵਲ ਨੂੰ ਝੁਕੇ ਹੋਏ ਸੂਏ ਦੀ ਵੱਟ 'ਤੇ ਲੱਗੇ ਹੋਏ ਸਫ਼ੈਦੇ ਦੇ ਦਰਖ਼ਤਾਂ ਤੋਂ ਸ਼ਹੀਦ ਭਗਤ ਸਿੰਘ ਨਗਰ ਵਾਰਡ ਨੰ. 3, ਸੂਏ ਦੇ ਨੇੜੇ ਰਹਿੰਦੇ ਲੋਕਾਂ ਨੂੰ ਭਾਰੀ ਖ਼ਤਰਾ ਬਣਿਆ ਹੋਇਆ ਹੈ | ਇਹ ਦਰਖ਼ਤ ...

ਪੂਰੀ ਖ਼ਬਰ »

ਖੰਨਾ, ਸਮਰਾਲਾ ਤੇ ਪਾਇਲ ਵਿਚ ਹੜ੍ਹ ਕੰਟਰੋਲ ਰੂਮ ਸਥਾਪਤ ਕਰ ਕੇ ਫ਼ੋਨ ਨੰਬਰ ਜਾਰੀ

ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਉੱਥੇ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ/ਤਹਿਸੀਲ ਪੱਧਰ 'ਤੇ ਹੜ੍ਹ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਝੀਰਾ ਤੋਂ ਚੱਲੀ ਗੁਰੂ ਨਾਨਕ ਪ੍ਰਕਾਸ਼ ਯਾਤਰਾ ਦਾ ਭਰਵਾਂ ਸਵਾਗਤ ਕਰਾਂਗੇ-ਸਹਾਰਨਮਾਜਰਾ

ਬੀਜਾ, 15 ਜੁਲਾਈ (ਕਸ਼ਮੀਰ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੁਰੂ ਨਾਨਕ ਪ੍ਰਕਾਸ਼ ਯਾਤਰਾ ਦੇ ਸਵਾਗਤ ਲਈ ਪ੍ਰਬੰਧਾਂ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਦੇ ਸੂਬਾ ਸਕੱਤਰ ਵਲੋਂ ਹੰਗਾਮੀ ਮੀਟਿੰਗ ਸੱਦੀ

ਅਹਿਮਦਗੜ੍ਹ, 15 ਜੁਲਾਈ (ਪੁਰੀ)-ਇੰਪਲਾਈਜ਼ ਫੈਡਰੇਸ਼ਨ (ਭਲਵਾਨ) ਦੇ ਸੂਬਾ ਸਕੱਤਰ ਸ. ਅਵਤਾਰ ਸਿੰਘ ਪੰਧੇਰ ਵਲੋਂ ਡਵੀਜ਼ਨ ਅਹਿਮਦਗੜ੍ਹ ਅਤੇ ਸਬਡਵੀਜ਼ਨ ਮਲੌਦ ਅਤੇ ਸਿਆੜ ਦੀ ਹੰਗਾਮੀ ਮੀਟਿੰਗ ਸੱਦੀ ਗਈ | ਇਸ ਮੀਟਿੰਗ ਵਿਚ ਸਰਕੁਲਰ 281/13 ਨੂੰ ਸਮਾਂ ਪੂਰਾ ਹੋਣ ਤੇ 267/11 ਦੀ ...

ਪੂਰੀ ਖ਼ਬਰ »

ਸਿੰਮੀ ਕਲੱਬ ਦੇ ਖਿਡਾਰੀਆਂ ਨੇ ਥਾਈਲੈਂਡ ਵਿਚ ਕੀਤਾ ਚੰਗਾ ਪ੍ਰਦਰਸ਼ਨ

ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਥਾਈਲੈਂਡ ਵਿਚ ਹੋਏ 9ਵੀਂ ਕਰਾਟੇ ਚੈਂਪੀਅਨਸ਼ਿਪ 2019 ਵਿਚ ਸਥਾਲਥ ਸਿੰਮੀ ਸਪੋਰਟਸ ਕਲੱਬ ਦੇ ਖਿਡਾਰੀਆਂ ਨੇ ਭਾਗ ਲਿਆ | ਇਹ ਟੂਰਨਾਮੈਂਟ ਥਾਈਲੈਂਡ ਕਰਾਟੇ ਐਸੋਸੀਏਸ਼ਨ ਵਲੋਂ ਕਰਵਾਇਆ ਗਿਆ ਸੀ | ਇਸ ਟੂਰਨਾਮੈਂਟ ਵਿਚ ਕਰਾਟੇ ...

ਪੂਰੀ ਖ਼ਬਰ »

ਪਾਇਲ ਪੁਲਿਸ ਵਲੋਂ ਭਗੌੜੀ ਔਰਤ ਗਿ੍ਫ਼ਤਾਰ

ਪਾਇਲ, 15 ਜੁਲਾਈ (ਪੱਤਰ ਪੇ੍ਰਰਕਾਂ ਰਾਹੀਂ)-ਥਾਣਾ ਪਾਇਲ ਦੇ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਕੈਲੇ ਨੇ ਦੱਸਿਆ ਕਿ 9/4/2011 ਤੋਂ ਚੈਨੀ ਖੋਹ ਸਰਗਣੇ ਦੀ ਮੈਂਬਰ ਮਨਜੀਤ ਕੌਰ ਵਾਸੀ ਬਾਗੜ੍ਹੀਆਂ ਨੂੰ ਮਾਨਯੋਗ ਅਦਾਲਤ ਨੀਰਜ ਕੁਮਾਰ ਸਿੰਗਲਾ ਵਲੋਂ ਭਗੌੜੀ ਕਰਾਰ ਦਿੱਤਾ ਹੋਇਆ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਸਕੂਲ ਦੋਰਾਹਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਦੋਰਾਹਾ, 15 ਜੁਲਾਈ (ਪੱਤਰ ਪ੍ਰੇਰਕ)-ਖ਼ਾਲਸਾ ਗਰਲਜ਼ ਸਕੂਲ ਦੋਰਾਹਾ ਵਿਖੇ ਗਰਮੀਆਂ ਅਤੇ ਬਰਸਾਤਾਂ ਵਿਚ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆਂ ਆਦਿ ਤੋਂ ਬਚਾਅ ਲਈ ਸਿਵਲ ਸਰਜਨ ਲੁਧਿਆਣਾ ਅਤੇ ਐੱਸ. ਐਮ. ਓ. ਡਾ: ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਪੁਨੀਤ ਇੰਗਲਿਸ਼ ਡਾਟ ਕਾਮ ਵਿਚ ਅੱਗ ਤੋਂ ਬਚਾਅ ਲਈ ਸਿਖ਼ਲਾਈ

ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਆਈਲੈਟਸ ਕਰਵਾਉਣ ਵਾਲੀ ਪ੍ਰਸਿੱਧ ਵਿਦਿਅਕ ਸੰਸਥਾ ਪੁਨੀਤ ਇੰਗਲਿਸ਼ ਡਾਟ ਕਾਮ ਵਿਚ ਅੱਜ ਫਾਇਰ ਬਿ੍ਗੇਡ ਖੰਨਾ ਦੀ ਟੀਮ ਵਲੋਂ ਫਾਇਰ ਅਫ਼ਸਰ ਯਸ਼ਪਾਲ ਗੋਮੀ ਦੀ ਅਗਵਾਈ ਵਿਚ ਅੱਗ ਲੱਗਣ ਦੀ ਸਥਿਤੀ ਵਿਚ ਬਚਾਅ ਕਿਵੇਂ ਕਰੀਏ ਸਬੰਧੀ ...

ਪੂਰੀ ਖ਼ਬਰ »

ਪਾਵਰਕਾਮ ਨੇ ਬਿਜਲੀ ਚੋਰੀ ਵਿਰੁੱਧ ਵਿੱਢੀ ਜ਼ਬਰਦਸਤ ਮੁਹਿੰਮ

ਸਮਰਾਲਾ, 15 ਜੁਲਾਈ (ਸੁਰਜੀਤ ਸਿੰਘ)-ਬੀਤੇ ਦਿਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਵਰਕਾਮ ਦੇ ਉੱਚ ਅਧਿਕਾਰੀਆਂ ਦੀ ਇਕ ਮੀਟਿੰਗ ਦੌਰਾਨ ਬਿਜਲੀ ਚੋਰੀ ਵਿਰੁੱਧ ਦਿੱਤੇ ਸਖ਼ਤ ਨਿਰਦੇਸ਼ਾਂ ਦੀ ਪਾਲਣਾ ਵਿਚ ਪਾਵਰਕਾਮ ਦੇ ਅਧਿਕਾਰੀਆਂ ਨੇ ਬਿਜਲੀ ...

ਪੂਰੀ ਖ਼ਬਰ »

ਪਿੰਡ ਬੂਥਗੜ੍ਹ ਵਿਚ 7 ਰੋਜ਼ਾ ਦਸਤਾਰਬੰਦੀ ਕੈਂਪ ਦੀ ਸਮਾਪਤੀ ਮੌਕੇ ਜੇਤੂਆਂ ਨੂੰ ਕੀਤਾ ਸਨਮਾਨਿਤ

ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਪਿੰਡ ਬੂਥਗੜ੍ਹ ਵਿਖੇ ਚੌਥਾ 7 ਰੋਜ਼ਾ ਦਸਤਾਰ ਸਿਖਲਾਈ ਕੈਂਪ ਲਾਇਆ ਗਿਆ | ਆਖ਼ਰੀ ਦਿਨ ਬੱਚਿਆਂ ਨੂੰ ਪੰਜ ਵਰਗਾਂ ਵਿਚ ਵੰਡ ਕੇ ਦਸਤਾਰਬੰਦੀ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਜੱਜਾਂ ਦੀ ਭੂਮਿਕਾ ਲੈਕਚਰਾਰ ਜਗਜੀਤ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਅੰਦਰ ਨਸ਼ਾ ਤਸਕਰ ਅਤੇ ਰੇਤ ਮਾਫ਼ੀਆ ਸਰਗਰਮ-ਸ਼ਿਵਾਲਿਕ

ਡੇਹਲੋਂ, 15 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਕਾਂਗਰਸ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ, ਜਦਕਿ ਸੂਬੇ ਨੰੂ ਇਕ ਹਫ਼ਤੇ 'ਚ ਨਸ਼ਾ ਮੁਕਤ ਕਰਨ ਦੀਆਂ ਸਹੁੰਆਂ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਰਾਜ ਅੰਦਰ ਨਸ਼ਾ ਅਤੇ ਰੇਤ ਮਾਫ਼ੀਆ ਪੂਰੀ ਤਰਾਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪ੍ਰਧਾਨ ਰੂਪਰਾਏ ਦਾ ਖੰਨਾ ਤੇ ਰਾਜਪੁਰਾ ਵਿਚ ਸਨਮਾਨ

ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਅੰਤਰਰਾਸ਼ਟਰੀ ਸਮਾਜ ਸੇਵਕ ਸੰਸਥਾ ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਜ਼ਿਲ੍ਹਾ 321 ਦੇ ਮੈਂਬਰਾਂ ਨੇ ਇਟਲੀ ਵਿਚ ਲਾਈਨਜ਼ ਕਲੱਬਾਂ ਦੀ ਤਿੰਨ ਦਿਨਾਂ ਕਨਵੈਨਸ਼ਨ ਵਿਚ ਭਾਗ ਲਿਆ | ਇਹ ਕਨਵੈਨਸ਼ਨ ਇਟਲੀ ਦੇ ਸ਼ਹਿਰ ਮਿਲਾਨ ਵਿਚ ਹੋਈ | ...

ਪੂਰੀ ਖ਼ਬਰ »

ਲੱਖਾ ਰੌਣੀ ਨਾਲ ਰੂਬਰੂ ਸਮਾਗਮ ਮੁਲਤਵੀ

ਜੌੜੇਪੁਲ ਜਰਗ, 15 ਜੁਲਾਈ (ਪਾਲਾ ਰਾਜੇਵਾਲੀਆ)-ਲਿਖਾਰੀ ਸਭਾ ਪਾਇਲ ਵਲੋਂ ਸਾਹਿਤਕਾਰ ਰਾਜਿੰਦਰ ਸਿੰਘ ਲੱਖਾ ਰੌਣੀ ਨਾਲ 21 ਜੁਲਾਈ ਨੂੰ ਕੀਤਾ ਜਾਣ ਵਾਲਾ ਰੂਬਰੂ ਸਮਾਗਮ ਮੁਲਤਵੀ ਕੀਤਾ ਗਿਆ | ਪੈ੍ਰੱਸ ਨੂੰ ਜਾਣਕਾਰੀ ਪ੍ਰਧਾਨ ਸੁੱਖਾ ਸ਼ਾਹਪੁਰ, ਜਨਰਲ ਸਕੱਤਰ ਬੰਤ ...

ਪੂਰੀ ਖ਼ਬਰ »

'ਪੰਜਾਬੀਓ ਜਾਗੋ ਨਸ਼ੇ ਤਿਆਗੋ' ਥਾਣਾ ਮੁਖੀ ਦੀ ਅਗਵਾਈ 'ਚ ਕੱਢੀ ਰੈਲੀ

ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਥਾਣਾ ਸ਼ਹਿਰੀ 2 ਖੰਨਾ ਦੇ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿਚ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ ਗਈ | ਇਹ ਰੈਲੀ ਥਾਣਾ ਸਿਟੀ 2 ਤੋਂ ਸ਼ੁਰੂ ਹੋਈ | ਪ੍ਰਮੁੱਖ ਬਾਜ਼ਾਰਾਂ ਅਤੇ ਮੁਹੱਲਿਆਂ ਜਿਵੇਂ ...

ਪੂਰੀ ਖ਼ਬਰ »

ਪਿੰਡਾਂ ਦੀਆਂ ਜਨਤਕ ਥਾਵਾਂ 'ਤੇ ਦਰੱਖ਼ਤ ਲਗਾਉਣੇ ਸ਼ਲਾਘਾਯੋਗ ਕਦਮ-ਗੋਗੀ

ਸਮਰਾਲਾ, 15 ਜੁਲਾਈ (ਬਲਜੀਤ ਸਿੰਘ ਬਘੌਰ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਦੁਆਰਾ ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਹੈ, ਉਹ ਸ਼ਲਾਘਾਯੋਗ ਕਦਮ ਹੈ | ਪਿੰਡ ਪਪੜੌਦੀ ਵਿਖੇ ਬੂਟੇ ਲਗਾਉਣ ...

ਪੂਰੀ ਖ਼ਬਰ »

ਪੰਜਾਬ ਵਿਚ ਨਸ਼ੇ ਬੰਦ ਨਹੀਂ ਹੋਏ, ਮਹਿੰਗੇ ਹੋਣ ਕਾਰਨ ਵੇਚਣ ਵਾਲਿਆਂ ਦੀ ਕਮਾਈ ਵਧੀ-ਹਰਿਓਾ

ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਕਾਂਗਰਸ ਸਰਕਾਰ ਨਸ਼ਿਆਂ ਦੇ ਖ਼ਾਤਮੇ ਸਬੰਧੀ ਝੂਠੇ ਵਾਅਦੇ ਕਰਕੇ ਹੋਂਦ ਵਿਚ ਆਈ ਸੀ ਪਰ ਪੰਜਾਬ ਵਿਚ ਨਸ਼ਿਆਂ ਦੀ ਭਰਮਾਰ ਪਹਿਲਾਂ ਤੋਂ ਵੀ ਜ਼ਿਆਦਾ ਹੋ ਗਈ ਹੈ, ਸਿਰਫ਼ ਇਕ ਫਰਕ ਪਿਆ ਹੈ ਕਿ ਪਹਿਲਾਂ ਨਸ਼ਾ ਵੇਚਣ ਵਾਲਾ ...

ਪੂਰੀ ਖ਼ਬਰ »

ਤਹਿਸੀਲਦਾਰ ਦੀ ਬਦਲੀ ਹੋਣ ਤੇ ਸਟਾਫ਼ ਵਲੋਂ ਵਿਦਾਇਗੀ ਪਾਰਟੀ

ਸਮਰਾਲਾ, 15 ਜੁਲਾਈ (ਬਲਜੀਤ ਸਿੰਘ ਬਘੌਰ)-ਤਹਿਸੀਲਦਾਰ ਦਫ਼ਤਰ ਸਮਰਾਲਾ ਵਲੋਂ ਤਹਿਸੀਲਦਾਰ ਬਾਦਲਦੀਨ ਦੀ ਬਦਲੀ ਹੋਣ ਤੇ ਸਮੂਹ ਸਟਾਫ਼ ਅਤੇ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਵਿਦਾਇਗੀ ਪਾਰਟੀ ਅਤੇ ਯਾਦਗਾਰੀ ਤੋਹਫ਼ੇ ਦਿੱਤੇ | ਤਹਿਸੀਲ ਕੰਪਲੈਕਸ ਵਿਚ ਕਰਵਾਏ ਸਾਦੇ ਪਰ ...

ਪੂਰੀ ਖ਼ਬਰ »

ਕਰਮ ਚੰਦ ਦੀ ਪ੍ਰਧਾਨਗੀ ਹੇਠ ਹੋਈ ਪੀ. ਐਸ. ਈ. ਬੀ ਕਰਮਚਾਰੀ ਫੈਡਰੇਸ਼ਨ ਦੀ ਮੀਟਿੰਗ

ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਸਰਕਲ ਖੰਨਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਕਰਮ ਚੰਦ ਖੰਨਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਦੋਰਾਹਾ, ਗੋਬਿੰਦਗੜ੍ਹ, ਸਰਹਿੰਦ, ਅਮਲੋਹ ਤੇ ਖੰਨਾ ਡਵੀਜ਼ਨਾਂ ਦੀ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਦਾ ਐਮ. ਐੱਸ. ਸੀ. (ਐਫ਼. ਟੀ.) ਦਾ ਨਤੀਜਾ ਰਿਹਾ ਸ਼ਾਨਦਾਰ

ਅਹਿਮਦਗੜ੍ਹ, 15 ਜੁਲਾਈ (ਪੁਰੀ)-ਗੁਰੁ ਹਰਿਕਿ੍ਸ਼ਨ ਗਰਲਜ਼ ਕਾਲਜ ਦਾ ਐਮ. ਐੱਸ. ਸੀ. (ਐੱਫ਼. ਟੀ.) ਸਮੈਸਟਰ-ਪਹਿਲਾ ਅਤੇ ਐੱਮ. ਐੱਸ. ਸੀ. (ਐੱਫ਼. ਟੀ.) ਸਮੈਸਟਰ-ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਐੱਮ. ਐੱਸ. ਸੀ. (ਐੱਫ਼. ਟੀ.) ਸਮੈਸਟਰ-ਪਹਿਲੇ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਸ. ਸ. ਸ. ਸ. ਦੋਰਾਹਾ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਦੋਰਾਹਾ, 15 ਜੁਲਾਈ (ਜਸਵੀਰ ਝੱਜ)-ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਲਾਕ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਸ. ਸ. ਸ. ਸ. ਦੋਰਾਹਾ ਵਿਖੇ ਕਰਵਾਏ ਗਏ ਮੁਕਾਬਲੇ ਵਿਚ ਬਲਾਕ ਦੇ 10 ਸਕੂਲਾਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ 6ਵੀਂ ਤੋਂ 8ਵੀਂ ਤੱਕ ...

ਪੂਰੀ ਖ਼ਬਰ »

ਗੁਰਦੁਆਰਾ ਨਿੰਮ੍ਹਸਰ ਚੋਲ੍ਹਾ ਸਾਹਿਬ ਵਿਖੇ ਹੋਏ ਹਫ਼ਤਾਵਾਰੀ ਸਮਾਗਮ

ਰਾੜਾ ਸਾਹਿਬ, 15 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਨਿੰਮ੍ਹਸਰ ਚੋਲ੍ਹਾ ਸਾਹਿਬ ਵਿਖੇ ਮੈਨੇਜਰ ਜਗਤਾਰ ਸਿੰਘ ਜੰਡਾਲੀ ਦੀ ਦੇਖ ਰੇਖ ਹੇਠ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਵਲੋਂ 26 ਦੀ ਰੈਲੀ ਸੰਬੰਧੀ ਮੀਟਿੰਗ

ਮਾਛੀਵਾੜਾ ਸਾਹਿਬ, 15 ਜੁਲਾਈ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਬਠਿੰਡਾ ਵਿਖੇ 26 ਜੁਲਾਈ ਨੂੰ ਸਰਕਾਰ ਿਖ਼ਲਾਫ਼ ਚੁਨੌਤੀ ਰੈਲੀ ਦੀਆਂ ...

ਪੂਰੀ ਖ਼ਬਰ »

ਸਤਲੁਜ ਦਰਿਆ ਤੇ ਨਜਾਇਜ਼ ਮਾਈਨਿੰਗ ਕਾਰਨ ਪਿੰਡਾਂ ਨੂੰ ਖ਼ਤਰਾ-ਭਾ. ਕਿ. ਯੂ

ਸਮਰਾਲਾ, 15 ਜੁਲਾਈ (ਸੁਰਜੀਤ ਸਿੰਘ)-ਕਿਸਾਨ ਆਗੂ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਇਕ ਵਫ਼ਦ ਨੇ ਅੱਜ ਸਥਾਨਕ ਸਬ ਡਵੀਜ਼ਨਲ ਮੈਜਿਸਟ੍ਰੇਟ ਮਿਸ ਗੀਤਿਕਾ ਸਿੰਘ ਨੂੰ ਮਿਲ ਕੇ ਇਕ ਮੰਗ ਪੱਤਰ ਰਾਹੀਂ ਚੇਤੇ ਕਰਾਇਆ ਹੈ ਕਿ ਭਾਰੀ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅਹਿਮਦਗੜ੍ਹ,15 ਜੁਲਾਈ (ਰਣਧੀਰ ਸਿੰਘ ਮਹੋਲੀ/ ਰਵਿੰਦਰ ਪੁਰੀ/ਸੁਖਸਾਗਰ ਸੋਢੀ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਬਹਾਦਰਗੜ੍ਹ (ਲੁਧਿਆਣਾ) ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਮਨਰੇਗਾ ਮਜ਼ਦੂਰੀ 'ਚ 1 ਰੁਪਇਆ ਵਾਧਾ ਗਰੀਬ ਕਿਰਤੀਆਂ ਨਾਲ ਮਜ਼ਾਕ

ਮਾਛੀਵਾੜਾ ਸਾਹਿਬ, 15 ਜੁਲਾਈ (ਸੁਖਵੰਤ ਸਿੰਘ ਗਿੱਲ)-ਕੇਂਦਰ ਵਿਚ ਬਣੀ ਐਨ.ਡੀ.ਏ ਦੀ ਸਰਕਾਰ ਨੇ ਪਿੰਡਾਂ ਦੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਿਚ ਕੀਤੇ ਗਏ 1 ਰੁਪਏ ਦੇ ਵਾਧਾ ਕੀਤਾ ਗਿਆ ਹੈ | ਮਨਰੇਗਾ ਤਹਿਤ ਕੰਮ ਕਰਦੀਆਂ ਮਜ਼ਦੂਰ ਔਰਤਾਂ ਨੇ ਸਰਕਾਰ ਦੇ 1 ਰੁਪਏ ਵਾਧੇ ਨੂੰ ...

ਪੂਰੀ ਖ਼ਬਰ »

ਐਜੂਕੇਸ਼ਨ ਹੱਬ ਜੀ. ਟੀ. ਬੀ. ਮਾਰਕੀਟ ਦੀ ਕਾਇਆ ਕਲਪ ਸ਼ੁਰੂ-ਮਹਿਤਾ

ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਖੰਨਾ ਦੇ ਪ੍ਰਧਾਨ ਵਿਕਾਸ ਮਹਿਤਾ ਨੇ ਦਾਅਵਾ ਕੀਤਾ ਕਿ ਲੰਬੇ ਸਮੇਂ ਤੋਂ ਜੀ.ਟੀ.ਬੀ. ਮਾਰਕੀਟ ਦੀਆਾ ਟੁੱਟੀਆਂ ਸੜਕਾਂ ਅਤੇ ਵਿਕਾਸ ਦੇ ਹੋਰ ਕੰਮਾਂ ਦਾ ਨਿਪਟਾਰਾ ਛੇਤੀ ਹੀ ਕਰ ਦਿੱਤਾ ਜਾਵੇਗਾ | ਉਨ੍ਹਾਂ ਦਾਅਵਾ ...

ਪੂਰੀ ਖ਼ਬਰ »

ਸਹਿਤ ਸਭਾ ਖੰਨਾ ਦੀ ਮੀਟਿੰਗ ਵਿਚ ਬਰਸਾਤ ਦੇ ਨਾਲ-ਨਾਲ ਵਰੇ ਸਾਹਿਤਕ ਗੀਤ ਤੇ ਕਵਿਤਾਵਾਂ

ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਜਾਬੀ ਸਾਹਿਤ ਸਭਾ ਖੰਨਾ ਦੀ ਇਕੱਤਰਤਾ ਏ. ਐਸ. ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਹੋਈ | ਇਹ ਇਕੱਤਰਤਾ 'ਵਰਖਾ ਰੁੱਤ' ਨੂੰ ਸਮਰਪਿਤ ਕੀਤੀ ਗਈ | ਇਸ ਮੀਟਿੰਗ ਵਿਚ ਚੱਲਦੀ ਬਰਸਾਤ ਦੇ ...

ਪੂਰੀ ਖ਼ਬਰ »

ਐੱਮ. ਸੀ. ਪੀ. ਆਈ. ਯੂ. ਵਲੋਂ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਮੁੱਲ ਨਿਰਧਾਰਿਤ ਕਰਨ ਦੀ ਮੰਗ

ਦੋਰਾਹਾ, 15 ਜੁਲਾਈ (ਝੱਜ, ਓਬਰਾਏ)-ਮਾਰਕਸਵਾਦੀ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਯੂਨਾਈਟਿਡ) ਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਕਿ੍ਸ਼ਨ ਕੁਮਾਰ ਕੌਸ਼ਲ ਯਾਦਗਾਰੀ ਭਵਨ ਦੋਰਾਹਾ ਵਿਖੇ ਹੋਈ ਸੂਬਾ ਕਮੇਟੀ ਮੀਟਿੰਗ ਵਿਚ ...

ਪੂਰੀ ਖ਼ਬਰ »

ਪੀ. ਸੀ. ਡਿਜ਼ਾਈਨ ਸ਼ੋਅ ਰੂਮ ਵਾਲਿਆਂ ਦੀ ਸਾਲਾਨਾ ਸੇਲ ਸ਼ੁਰੂ

ਰਾਏਕੋਟ, 15 ਜੁਲਾਈ (ਸੁਸ਼ੀਲ)-ਸ਼ਹਿਰ ਦੇ ਮਸ਼ਹੂਰ ਕੱਪੜਾ ਸ਼ੋਅ ਰੂਮ ਪੀ. ਸੀ. ਡਿਜ਼ਾਇਨ (ਫੂਲ ਚੰਦ ਜੈਨ ਦੀ ਹੱਟੀ) ਵਾਲਿਆਂ ਵੱਲੋਂ ਗਰਮੀਆਂ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਮੈਗਾ ਸੇਲ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਕੱਪੜੇ ਦੇ ...

ਪੂਰੀ ਖ਼ਬਰ »

ਪ੍ਰੇਮ ਨਗਰ ਨਿਵਾਸੀਆਂ ਵਲੋਂ ਐਸ. ਡੀ. ਐਮ. ਨੂੰ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਮੰਗ ਪੱਤਰ

ਰਾਏਕੋਟ, 15 ਜੁਲਾਈ (ਸੁਸ਼ੀਲ)-ਬਰਸਾਤੀ ਪਾਣੀ ਦੀ ਨਿਕਾਸੀ ਤੋਂ ਬੇਹੱਦ ਪ੍ਰੇਸ਼ਾਨ ਸਥਾਨਕ ਮੁਹੱਲਾ ਪ੍ਰੇਮ ਨਗਰ ਦੇ ਨਿਵਾਸੀਆਂ ਵੱਲੋਂ ਅੱਜ ਗੰਦੇ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਕਰਨ ਦੀ ਮੰਗ ਨੂੰ ਲੈ ਕੇ ਸੀਟੂ ਆਗੂ ਦਲਜੀਤ ਕੁਮਾਰ ਗੋਰਾ ਦੀ ਅਗਵਾਈ 'ਚ ਅੱਜ ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ 'ਚੋਂ ਡੇਅਰੀਆਂ ਬਾਹਰ ਕੱਢਣ ਲਈ ਨੇੜਲੇ ਪਿੰਡਾਂ ਦਾ ਨਿਰੀਖਣ

ਹੰਬੜਾਂ, 15 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਲੁਧਿਆਣਾ ਸ਼ਹਿਰ ਨੂੰ ਸੁੰਦਰ ਬਨਾਉਣ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਜਾਰੀ ਪ੍ਰੋਗਰਾਮ ਤਹਿਤ ਲੁਧਿਆਣਾ ਸ਼ਹਿਰ ਵਿਚੋਂ ਡੇਅਰੀਆਂ ਬਾਹਰ ਲਿਜਾਣ ਲਈ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ | ਜਿਸ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ

ਪੱਖੋਵਾਲ/ਸਰਾਭਾ, 15 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਲਾਮਬੰਦ ਕਰਕੇ ਮੁੜ ਤੋ ਜੱੱਥੇਬੰਦਕ ਢਾਂਚੇ 'ਚ ਨਵੀਂ ਰੂਹ ਫੂਕਣ ਲਈ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਹੁਕਮਾਂ 'ਤੇ ਹਲਕਾ ਇੰਚਾਰਜ ਸ: ਮਨਪ੍ਰੀਤ ਸਿੰਘ ਇਆਲੀ (ਸਾਬਕਾ ...

ਪੂਰੀ ਖ਼ਬਰ »

ਭਰੋਵਾਲ ਕਲਾਂ 'ਚ ਪੀਰਾਂ ਦੀ ਦਰਗਾਹ 'ਤੇ ਕਰਵਾਇਆ ਸੱਭਿਆਚਾਰਕ ਮੇਲਾ

ਭੂੰਦੜੀ, 15 ਜੁਲਾਈ (ਕੁਲਦੀਪ ਸਿੰਘ ਮਾਨ)-ਸਮੂਹ ਗ੍ਰਾਮ ਪੰਚਾਇਤ, ਮੇਲਾ ਕਮੇਟੀ, ਨਗਰ ਨਿਵਾਸੀਆਂ, ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਭਰੋਵਾਲ ਕਲਾਂ ਵਿਖੇ ਪੀਰ ਬਾਬਾ ਬਹਾਲ ਸ਼ੇਰ ਜੀ ਦੀ ਦਰਗਾਹ 'ਤੇ ਸਾਲਾਨਾ ਭੰਡਾਰਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਬੁਢੇਲ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ

ਗੁਰੂਸਰ ਸੁਧਾਰ, 15 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਲਾਗਲੇ ਪਿੰਡ ਬੁਢੇਲ ਵਿਖੇ ਗਰਾਮ ਪੰਚਾਇਤ ਵਲੋਂ ਸੂਬਾ ਸਰਕਾਰ ਦੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਜਾ ਰਹੇ ਪੌਦੇ 'ਰੁੱਖ ਲਗਾਓ-ਵੰਸ਼ ਬਚਾਓ' ਸਕੀਮ ...

ਪੂਰੀ ਖ਼ਬਰ »

ਕੈਲੇ 'ਚ ਗੁਰੂ ਨਾਨਾਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਏ

ਪੱਖੋਵਾਲ/ਸਰਾਭਾ, 15 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਪੰਜਾਬ ਸਰਕਾਰ ਵੱਲੋ ਹਰ ਪਿੰਡ 'ਚ ਗੁਰੂ ਨਾਨਾਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੁਰੂ ਕੀਤੀ ਰੁੱਖ ਲਗਾਓ ਮੁਹਿੰਮ ਤਹਿਤ ਅੱਜ ਲਾਗਲੇ ਪਿੰਡ ਕੈਲੇ ਵਿਖੇ ਗ੍ਰਾਮ ਪੰਚਾਇਤ ਵੱਲੋਂ 550 ਛਾਂਦਾਰ ਤੇ ...

ਪੂਰੀ ਖ਼ਬਰ »

ਵੈੱਲਫੇਅਰ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਜਥੇਦਾਰ ਸਿੱਧੂ ਪ੍ਰਧਾਨ ਤੇ ਲੀਲ ਸਕੱਤਰ ਜਨਰਲ ਚੁਣੇ

ਇਯਾਲੀ/ਥਰੀਕੇ, 15 ਜੁਲਾਈ (ਰਾਜ ਜੋਸ਼ੀ)-ਹਾਊਸਿੰਗ ਬੋਰਡ ਕਲੋਨੀ ਰੈਜ਼ੀਡੈਂਟ ਵੈਲਫੇਅਰ ਐਸੋਸੀਏਸਨ ਦੀ ਇਕ ਅਹਿਮ ਮੀਟਿੰਗ ਹਾਉਸਿੰਗ ਬੋਰਡ ਕਲੋਨੀ ਵਿਖੇ ਜਥੇਦਾਰ ਨਛੱਤਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਡਾਕਟਰ ਮਹਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਹੋਈ | ਜਿਸ ਦੀ ...

ਪੂਰੀ ਖ਼ਬਰ »

ਮਲੇਸ਼ੀਆ ਵਿਚ ਹੋਈ ਕਰਾਟੇ ਚੈਂਪੀਅਨਸ਼ਿਪ ਵਿਚ ਕਮਲਦੀਪ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ

ਚੌਾਕੀਮਾਨ, 15 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿਛਲੇ ਦਿਨੀਂ ਮਲੇਸ਼ੀਆ ਵਿਖੇ ਹੋਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿੱਪ ਵਿਚ ਕਮਲਦੀਪ ਕੌਰ ਗੁੜੇ ਨੇ ਚਾਂਦੀ ਦਾ ਤਗਮਾ ਜਿੱਤ ਕਿ ਪਿੰਾਡ ਦਾ ਹੀ ਨਹੀਂ ਸਗੋ ਜ਼ਿਲ੍ਹਾ ਲੁਧਿਆਣਾ ਦਾ ਨਾਂਅ ਸਾਰੀ ਦੁਨੀਆਂ ਵਿਚ ਰੌਸ਼ਨ ...

ਪੂਰੀ ਖ਼ਬਰ »

ਡਾ: ਜੇ. ਪੀ. ਸਿੰਘ ਨੂੰ ਪੰਜਾਬ ਸਰਕਾਰ ਵਲੋਂ ਸਰਵੋਤਮ ਸਰਜਨ ਦਾ ਸਨਮਾਨ ਪ੍ਰਦਾਨ

ਕੁਹਾੜਾ/ਸਾਹਨੇਵਾਲ, 15 ਜੁਲਾਈ (ਅ. ਬ.)-ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਵਿਖੇ ਬਤੌਰ ਐੱਸ. ਐਮ. ਓ. ਵਧੀਆ ਸੇਵਾਵਾਂ ਨਿਭਾ ਕੇ ਗਏ ਡਾ: ਜੇ. ਪੀ. ਸਿੰਘ ਨੂੰ ਪੰਜਾਬ ਸਰਕਾਰ ਵਲੋਂ ਪਰਿਵਾਰ ਭਲਾਈ ਦੇ ਖੇਤਰ ਵਿਚ ਕੀਤੀ ਗਈ ਵਧੀਆ ਕਾਰਗੁਜ਼ਾਰੀ ਸਦਕਾ ਸਰਵ ਉਤਮ ਸਰਜਨ ਦਾ ...

ਪੂਰੀ ਖ਼ਬਰ »

ਮਾਨੂੰਪੁਰ ਦੇ ਸਿਹਤ ਕਰਮਚਾਰੀਆਂ ਨੂੰ ਰੋਟਾਵਾਇਰਸ ਵੈਕਸੀਨ ਬਾਰੇ ਸਿਖਲਾਈ

ਖੰਨਾ, 15 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਸੀ.ਐਚ.ਸੀ ਮਾਨੂੰਪੁਰ ਦੇ ਸਿਹਤ ਕਰਮਚਾਰੀਆਂ ਨੂੰ ਰੋਟਾਵਾਇਰਸ ਵੈਕਸੀਨ ਸਬੰਧੀ ਟਰੇਨਿੰਗ ਕਰਵਾਈ ਗਈ¢ ਪੰਜਾਬ ਵਿਚ ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਇਸ ਵੈਕਸੀਨ ਨੂੰ ਸ਼ੁਰੂ ਕਰਨ ਬਾਰੇ ਇਹ ਸਿਖਲਾਈ ਦਿਵਾਈ ਜਾ ...

ਪੂਰੀ ਖ਼ਬਰ »

ਪੰਜਾਬ ਵਿਚਲੀ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਅਸਫ਼ਲ-ਸਾਬਕਾ ਪ੍ਰਧਾਨ ਹੀਰਾ

ਦੋਰਾਹਾ, 15 ਜੁਲਾਈ (ਮਨਜੀਤ ਸਿੰਘ ਗਿੱਲ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਅਸਫਲ ਹੈ ਅਤੇ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਮਾੜੀ ਸਰਕਾਰ ਸਾਬਤ ਹੋਈ ਹੈ¢ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਆਪਣਾ ਕਾਟੋ ਕਲੇਸ਼ ਪੰਜਾਬੀਆਂ ਲਈ ...

ਪੂਰੀ ਖ਼ਬਰ »

ਸਰਪੰਚ ਗੁਰਪਾਲ ਸਿੰਘ ਦੀ ਅਗਵਾਈ ਵਿਚ ਵੰਡੀ ਕਣਕ

ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਇੱਥੋਂ ਥੋੜੀ ਦੌਰ ਪਿੰਡ ਇਸਮਾਇਲਪੁਰ ਵਿਖੇ ਅੱਜ ਨੀਲੇ ਕਾਰਡ ਧਾਰਕਾਂ ਨੂੰ ਪੰਚਾਇਤ ਵਲੋਂ ਕਣਕ ਵੰਡੀ ਗਈ | 150 ਦੇ ਕਰੀਬ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ | ਪੰਚਾਇਤ ਨੇ ਕਿਹਾ ਕਿ ਪਿੰਡ ਵਿਚ ਕਿਸੇ ਨੂੰ ਵੀ ਕੋਈ ਤੰਗੀ ਨਹੀਂ ਆਉਣ ...

ਪੂਰੀ ਖ਼ਬਰ »

ਜਗ੍ਹਾ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਜ਼ਖ਼ਮੀ ਜ਼ਖ਼ਮੀ ਨੇ ਸ਼ਿਵ ਸੈਨਾ ਨੇਤਾ 'ਤੇ ਲਗਾਏ ਇਲਜ਼ਾਮ

ਖੰਨਾ, 15 ਜੁਲਾਈ (ਮਨਜੀਤ ਸਿੰਘ ਧੀਮਾਨ)-ਜਗ੍ਹਾ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਰਣਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਉੱਚਾ ਵਿਹੜਾ ਨੇ ਦੋਸ਼ ਲਗਾਇਆ ਕਿ ਖੰਨਾ ਦੇ ਸੰਗਾੜੇ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX