ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 2 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਬਰਨਾਲਾ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਸੂਬਾ ਆਗੂ 'ਤੇ ਹਮਲੇ ਦੇ ਸਬੰਧ 'ਚ ਨੈਸ਼ਨਲ ਹਾਈਵੇ ਜਾਮ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਸੂਬਾ ਆਗੂ ਮਨਜੀਤ ਧਨੇਰ ਤੇ ਪਿੰਡ ਗਾਗੇਵਾਲ ਵਿਖੇ ਬੀਤੇ ਕੱਲ੍ਹ ਹੋਏ ਹਮਲੇ ਦੇ ਸੰਬਧ ਵਿਚ ਪੁਲਿਸ ਦੀ ਢਿੱਲੀ ਕਾਰਗੁਜਾਰੀ ਿਖ਼ਲਾਫ਼ ਪੁਲਿਸ ਥਾਣਾ ਟੱਲੇਵਾਲ ਵਿਖੇ ਪਹਿਲਾਂ ਥਾਣੇ ਅਤੇ ਬਾਅਦ ਵਿਚ 2 ਘੰਟੇ ਨੈਸ਼ਨਲ ਹਾਈਵੇ ਜਾਮ ਕਰ ਕੇ ਥਾਣੇ ਦੀ ਪੁਲਿਸ ਿਖ਼ਲਾਫ਼ ਧਰਨਾ ਦਿੱਤਾ ਗਿਆ ¢ ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਪਹੁੰਚੇ ਯੂਨੀਅਨ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ, ਮਨਜੀਤ ਸਿੰਘ ਧਨੇਰ, ਬਲਵੰਤ ਸਿੰਘ ਉਪਲੀ, ਮਲਕੀਤ ਸਿੰਘ ਮਹਿਲ ਕਲਾਂ, ਗੁਰਦੇਵ ਸਿੰਘ ਮਾਂਗੇਵਾਲ, ਸਾਹਿਬ ਸਿੰਘ ਬਡਬਰ, ਜਗਰਾਜ ਸਿੰਘ ਹਰਦਾਸਪੁਰਾ, ਭੋਲਾ ਸਿੰਘ ਛੰਨਾ ਅਤੇ ਪਰਮਿੰਦਰ ਸਿੰਘ ਹੰਡਿਆਇਆ ਨੇ ਕਿਹਾ ਕਿ ਪਿੰਡ ਗਾਗੇਵਾਲ ਨਾਲ ਸਬੰਧਤ ਇਕ ਔਰਤ ਦਾ ਆਪਣੇ ਅਮਰੀਕਾ ਰਹਿੰਦੇ ਪਤੀ ਨਾਲ ਪਰਿਵਾਰਕ ਝਗੜਾ ਚੱਲ ਰਿਹਾ ਹੈ ਅਤੇ ਉਕਤ ਔਰਤ ਦੇ ਬੱਚੇ ਆਪਣੀ ਭੂਆ ਕੋਲ ਪਿੰਡ ਧਨੇਰ ਵਿਖੇ ਰਹਿ ਰਹੇ ਹਨ ਅਤੇ ਜਮੀਨ ਦੀ ਵੰਡ ਸਬੰਧੀ ਮਾਮਲਾ ਅਦਾਲਤ ਵਿਚ ਚੱਲ ਰਿਹਾ ਹੈ, ਜਦਕਿ ਜਮੀਨ ਦੇ ਮਸਲੇ ਸਬੰਧੀ ਉਸ ਔਰਤ ਵਲੋਂ ਸਾਰੇ ਕਾਨੂੰਨਾ ਨੂੰ ਛਿੱਕੇ ਟੰਗ ਕੇ ਦਖ਼ਲ ਅੰਦਾਜੀ ਕਰ ਕੇ ਪਰਿਵਾਰ ਨੂੰ ਝੋਨਾ ਲਾਉੁਣ ਤੋਂ ਬੇਵਜਾ ਰੋਕਿਆ ਜਾ ਰਿਹਾ ਹੈ ¢ ਜਥੇਬੰਦੀ ਅਦਾਲਤ ਵਲੋਂ ਦਿੱਤੇ ਫੈਸਲੇ ਅਨੁਸਾਰ ਉਸ ਦਾ ਹੱਕ ਮਿਲਣ ਨਾਲ ਸਹਿਮਤ ਹੈ ¢ ਅਦਾਲਤੀ ਫੈਸਲੇ ਅਨੁਸਾਰ ਉੁਸ ਨੂੰ ਅਦਾਲਤ ਵਲੋਂ ਦਿੱਤਾ ਜਾਣ ਵਾਲਾ ਗੁਜਾਰਾ ਭੱਤਾ ਜਮੀਨ ਦੀ ਨਿਲਾਮੀ ਕਰ ਕੇ ਦਿੱਤਾ ਜਾਣਾ ਹੈ, ਪਰ ਟੱਲੇਵਾਲ ਦੀ ਪੁਲਿਸ ਮਾਮਲੇ ਨੂੰ ਅਦਾਲਤੀ ਫ਼ੈਸਲੇ ਦੀ ਰੌਸ਼ਨੀ 'ਚ ਹੱਲ ਕਰਨ ਦੀ ਥਾਂ ਆਪਣੇ ਕਿਰਦਾਰ ਅਨੁਸਾਰ ਜਾਣ ਬੁੱਝ ਕੇ ਗੁੰਡਾਗਰਦੀ ਨੂੰ ਸ਼ਹਿ ਦੇ ਰਹੀ ਹੈ ¢ ਜਿਸ ਦਾ ਸਿੱਟਾ ਇਹ ਨਿੱਕਲਿਆ ਕਿ ਜਮੀਨੀ ਵਿਵਾਦ ਕਾਰਨ ਬੀਤੇ ਕੱਲ੍ਹ ਗਾਗੇਵਾਲ ਵਿਖੇ ਇਕ ਔਰਤ ਨੇ ਕੁਝ ਗੁੰਡਾ ਅਨਸਰਾਂ ਦੀ ਸ਼ਹਿ 'ਤੇ ਬੀ.ਕੇ.ਯੂ ਏਕਤਾ ਡਕੌਾਦਾ ਦੇ ਸੀਨੀਅਰ ਮੀਤ ਪ੍ਰਧਾਨ ਉਪਰ ਜਾਨਲੇਵਾ ਹਮਲਾ ਕਰ ਦਿੱਤਾ, ਭਾਵੇਂ ਕਿ ਇਸ ਜਾਨਲੇਵਾ ਹਮਲੇ ਵਿਚ ਮਨਜੀਤ ਧਨੇਰ ਦਾ ਬਚਾਅ ਹੋ ਗਿਆ, ਪਰ ਮੋਟਰਸਾਈਕਲ ਕਿਰਪਾਨਾਂ ਨਾਲ ਭੰਨ ਦਿੱਤਾ ¢ ਆਗੂਆਂ ਕਿਹਾ ਕਿ ਅਜਿਹੇ ਧੱਕੇ, ਹਮਲੇ, ਗੁੰਡਾਗਰਦੀ ਨੂੰ ਸ਼ਹਿ ਦੇਣ ਵਾਲਿਆਂ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ¢ ਧਰਨਕਾਰੀਆਂ ਨੇ ਮੰਗ ਕੀਤੀ ਕਿ ਹਰਵਿੰਦਰ ਸਿੰਘ ਦੀ ਜਮੀਨ ਵਿਚ ਗੈਰਕਾਨੂੰਨੀ ਦਖਲ ਅੰਦਾਜੀ ਬੰਦ ਕੀਤੀ ਜਾਵੇ, ਗੈਰਕਾਨੂੰਨੀ ਦਖਲ ਅੰਦਾਜੀ ਕਰਨ ਵਾਲਿਆਂ ਅਤੇ ਮਨਜੀਤ ਧਨੇਰ ਦੇ ਹਮਲਾਵਰਾਂ ਉਪਰ ਸਖ਼ਤ ਧਾਰਾਵਾਂ ਤਹਿਤ ਪਰਚਾ ਦਰਜ ਕਰ ਕੇ ਗਿ੍ਫਤਾਰ ਕੀਤਾ ਜਾਵੇ ¢ ਇਸ ਸਮੇਂ ਨਰਾਇਣ ਦੱਤ, ਦਰਸ਼ਨ ਸਿੰਘ ਮਹਿਤਾ, ਸੁਖਚੈਨ ਸਿੰਘ ਰਾਜੂ ਰਾਮਾ, ਬਲਦੇਵ ਸਿੰਘ ਸੱਦੋਵਾਲ, ਜਸਵੰਤ ਸਿੰਘ ਸੋਹੀ, ਕੁਲਵੰਤ ਸਿੰਘ ਭਦੌੜ, ਦਰਸ਼ਨ ਸਿੰਘ ਧਨੌਲਾ, ਗੁਰਨੈਬ ਸਿੰਘ ਧੌਲਾ, ਰਾਮ ਸਿੰਘ ਸ਼ਹਿਣਾ, ਬਾਬੂ ਸਿੰਘ ਖੁੱਡੀ, ਕਾਲਾ ਜੈਦ, ਵਜੀਰ ਸਿੰਘ ਗਹਿਲ, ਬਲਵੰਤ ਸਿੰਘ ਚੀਮਾ, ਹਰਬੰਸ ਸਿੰਘ ਚੀਮਾ, ਗੁਰਮੀਤ ਸਿੰਘ ਮੀਤਾ, ਜਸਪਾਲ ਸਿੰਘ ਚੀਮਾ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿਚ ਯੂਨੀਅਨ ਆਗੂ ਹਾਜਰ ਸਨ | ਇਸ ਮੌਕੇ ਧਰਨੇ ਦੌਰਾਨ ਪਹੰੁਚੇ ਡੀ.ਐਸ.ਪੀ. ਮਹਿਲ ਕਲਾਂ ਰਵਿੰਦਰ ਸਿੰਘ ਨੇ ਉਕਤ ਮਾਮਲੇ ਵਿਚ ਪਰਚਾ ਦਰਜ ਕੀਤੇ ਜਾਣ ਦੇ ਦਿੱਤੇ ਭਰੋਸੇ ਉਪਰੰਤ ਯੂਨੀਅਨ ਆਗੂਆਂ ਨੇ ਨੈਸ਼ਨਲ ਹਾਈਵੇ ਤੋਂ ਧਰਨਾ ਤਾਂ ਸਮਾਪਤ ਕਰ ਦਿੱਤਾ | ਇਸ ਮਾਮਲੇ ਸਬੰਧੀ ਮਨਜੀਤ ਸਿੰਘ ਧਨੇਰ ਦੇ ਬਿਆਨਾਂ 'ਤੇ ਮਨਜੀਤ ਕੌਰ, ਅਮਰੀਕ ਚੰਦ ਸੋਨੀ ਤੇ ਇਕ ਅਣਪਛਾਤੇ ਵਿਅਕਤੀ ਿਖ਼ਲਾਫ਼ ਧਾਰਾ 307, 506, 341, 34 ਆਈ.ਪੀ.ਸੀ. ਤਹਿਤ ਪਰਚਾ ਦਰਜ ਕਰ ਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |

ਸੜਕ ਹਾਦਸੇ 'ਚ ਔਰਤ ਸਮੇਤ ਪਿਉ-ਪੁੱਤਰ ਜ਼ਖ਼ਮੀ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸ਼ਾਮ ਸਮੇਂ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਸੜਕ ਹਾਦਸੇ 'ਚ ਔਰਤ ਸਮੇਤ ਪਿਉ-ਪੁੱਤਰ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

80 ਕਿੱਲੋ ਡੋਡੇ ਭੁੱਕੀ ਸਮੇਤ ਇਕ ਗਿ੍ਫ਼ਤਾਰ

ਮਹਿਲ ਕਲਾਂ, 15 ਜੁਲਾਈ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਮਹਿਲ ਕਲਾਂ ਪੁਲਿਸ ਗਸ਼ਤ ਦੌਰਾਨ ਅਨਾਜ ਮੰਡੀ ਮਹਿਲ ਕਲਾਂ ਨਜ਼ਦੀਕ ਤੋਂ ਕਿਸੇ ਮੁਖ਼ਬਰ ਦੀ ਇਤਲਾਹ 'ਤੇ 80 ਕਿੱਲੋ ਡੋਡੇ ਭੁੱਕੀ ਪੋਸਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ ਦੇ ਮਾਮਲੇ 'ਚ ਦੋਸ਼ੀ ਨੂੰ ਸਜ਼ਾ ਤੇ ਜੁਰਮਾਨਾ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਮੈਡਮ ਕੁਲਵਿੰਦਰ ਕੌਰ ਦੀ ਅਦਾਲਤ ਨੇ ਇਕ ਨਾਜਾਇਜ਼ ਸ਼ਰਾਬ ਰੱਖਣ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ 'ਚ ਨਾਮਜ਼ਦ ਦੋਸ਼ੀ ਜਗਮਿੰਦਰ ਸਿੰਘ ਉਰਫ਼ ਪੱਪੂ ਪੱੁਤਰ ਤਰਲੋਚਨ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਦੋਸ਼ੀ ਨੂੰ ਇਕ ਸਾਲ ਦੀ ਸਜ਼ਾ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਬਰਨਾਲਾ ਮੈਡਮ ਕੁਲਵਿੰਦਰ ਕੌਰ ਦੀ ਅਦਾਲਤ ਨੇ ਇਕ ਚੈੱਕ ਬਾਉਂਸ ਦੇ ਕੇਸ ਵਿਚ ਨਾਮਜ਼ਦ ਦੋਸ਼ੀ ਕਾਕਾ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬਰਨਾਲਾ ਨੂੰ ਮੁੱਦਈ ਧਿਰ ਦੇ ਵਕੀਲ ਲੁਕੇਸ਼ਵਰ ਦੀਆਂ ...

ਪੂਰੀ ਖ਼ਬਰ »

ਦੀ ਛੀਨੀਵਾਲ ਕਲਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਜਰਨਲ ਇਜਲਾਸ ਸਮੇਂ ਨਾਅਰੇਬਾਜ਼ੀ

ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ)-ਦੀ ਛੀਨੀਵਾਲ ਕਲਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ: ਛੀਨੀਵਾਲ ਕਲਾਂ ਦੀ ਚੋਣ ਨੂੰ ਲੈ ਕੇ ਬੁਲਾਏ ਗਏ ਜਨਰਲ ਇਜਲਾਸ ਸਮੇਂ ਕਿਸਾਨਾਂ ਵਲੋਂ ਰਿਟਰਨਿੰਗ ਅਫ਼ਸਰ ਅਤੇ ਚੋਣ ਅਧਿਕਾਰੀਆਂ ਦਾ ਘਿਰਾਓ ਕਰ ਕੇ ...

ਪੂਰੀ ਖ਼ਬਰ »

ਭਲਕੇ ਬਿਜਲੀ ਰਹੇਗੀ ਬੰਦ

ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਦਿਹਾਤੀ ਬਰਨਾਲਾ ਸ੍ਰੀ ਪਵਨ ਕੁਮਾਰ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 220 ਕੇ.ਵੀ. ਗਰਿੱਡ ਹੰਡਿਆਇਆ ਤੋਂ ਚੱਲਦਾ 11 ਕੇ.ਵੀ. ਹੰਡਿਆਇਆ ਸ਼ਹਿਰੀ ਫੀਡਰ ਦਾ ਕੰਮ ਕਰਨ ਲਈ 17 ਜੁਲਾਈ ...

ਪੂਰੀ ਖ਼ਬਰ »

24 ਬੋਤਲਾਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਫੜੀ

ਭਦੌੜ, 15 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਪੁਲਿਸ ਨੇ ਇਕ ਵਿਅਕਤੀ ਪਾਸੋਂ 24 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਫੜੀ ਗਈ ਹੈ | ਸਹਾਇਕ ਥਾਣੇਦਾਰ ਸਤਵਿੰਦਰਪਾਲ ਨੇ ਦੱਸਿਆ ਕਿ ਉਹ ਤਲਵੰਡੀ ਰੋਡ 'ਤੇ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਰਸਤੇ ਵਿਚ ਇਕ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਭੰਨਤੋੜ ਕਰਨ ਵਾਲੇ ਪੰਜ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਦੇ ਘਰ 'ਚ ਦਾਖ਼ਲ ਹੋ ਕੇ ਭੰਨ ਤੋੜ ਕਰਨ 'ਤੇ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ਮੱੁਦਈ ਜਗਸੀਰ ਸਿੰਘ ...

ਪੂਰੀ ਖ਼ਬਰ »

-ਮਾਮਲਾ ਪਿੰਡ ਫਰਵਾਹੀ ਤੋਂ ਧੂਰੀ ਜਾਂਦੀ ਖਸਤਾ ਹਾਲਤ ਸੜਕ ਦਾ- ਕਿਸਾਨ ਯੂਨੀਅਨ ਤੇ ਪੰਜ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਸੜਕ ਬਣਾਉਣ ਲਈ ਪੀ.ਡਬਲਯੂ.ਡੀ. ਦਫ਼ਤਰ ਵਿਖੇ ਧਰਨਾ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਬਰਨਾਲਾ-ਸੰਗਰੂਰ ਤੋਂ ਪਿੰਡ ਫਰਵਾਹੀ, ਧੂਰੀ ਵਾਇਆ ਰਾਜਗੜ੍ਹ, ਉਪਲੀ, ਕੱਟੂ, ਬਾਲੀਆ, ਕਾਂਝਲਾ, ਕਿਲ੍ਹਾ ਹਕੀਮਾ, ਲੱਡਾ ਵੱਲ ਜਾਂਦੀ ਸੜਕ ਖਸਤਾ ...

ਪੂਰੀ ਖ਼ਬਰ »

ਸ਼ਾਮਲਾਟ ਜਗ੍ਹਾ 'ਤੇ ਕਬਜ਼ਾ ਕਰਨ ਦੇ ਦੋਸ਼ 'ਚੋਂ 4 ਵਿਅਕਤੀ ਬਾਇੱਜ਼ਤ ਬਰੀ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਜ਼ਿਲ੍ਹਾ ਐਡੀਸ਼ਨਲ ਸੈਸ਼ਨ ਜੱਜ ਅਮਰਿੰਦਰਪਾਲ ਸਿੰਘ ਦੀ ਅਦਾਲਤ ਵਲੋਂ ਸ਼ਾਮਲਾਟ ਜਗਾ ਉੱਪਰ ਕਬਜ਼ਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਜਾਗਰ ਸਿੰਘ, ਮਹਿੰਦਰ ਸਿੰਘ, ਬਿੱਕਰ ਸਿੰਘ, ਪਾਲ ਸਿੰਘ ਵਾਸੀ ਉੱਪਲੀ ਜ਼ਿਲ੍ਹਾ ਬਰਨਾਲਾ ਨੂੰ ...

ਪੂਰੀ ਖ਼ਬਰ »

ਪਿੰਡ ਭਗਤਪੁਰਾ ਦੀ ਪੰਚਾਇਤ ਵਲੋਂ ਖੜ੍ਹਾ ਕੀਤਾ ਗਿਆ ਵਿਵਾਦ ਬੇਲੋੜਾ-ਮੌੜ ਨਾਭਾ ਪੰਚਾਇਤ

ਸ਼ਹਿਣਾ, 15 ਜੁਲਾਈ (ਸਰੇਸ਼ ਗੋਗੀ)-ਪਿੰਡ ਭਗਤਪੁਰਾ ਦੀ ਪੰਚਾਇਤ ਵਲੋਂ ਵਾਟਰ ਵਰਕਸ ਵਾਲੀ ਟੈਂਕੇ 'ਤੇ ਚੜ੍ਹ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੇ ਸਬੰਧ ਵਿਚ ਪਿੰਡ ਮੌੜ ਨਾਭਾ ਦੀ ਪੰਚਾਇਤ ਵਲੋਂ ਵੱਖਰੇ ਤੌਰ 'ਤੇ ਕੀਤੀ ਪ੍ਰੈਸ ਕਾਨਫ਼ਰੰਸ ਰਾਹੀਂ ਉਕਤ ਵਿਵਾਦ ਨੂੰ ...

ਪੂਰੀ ਖ਼ਬਰ »

ਪਿੰਡ ਗਿੱਲ ਪੱਤੀ ਮੌੜਾਂ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਾਇਆ

ਸ਼ਹਿਣਾ, 15 ਜੁਲਾਈ (ਸਰੇਸ਼ ਗੋਗੀ)-ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੁਰਦੁਆਰਾ ਸਿੰਘ ਸਭਾ ਗਿੱਲ ਪੱਤੀ ਮੌੜਾਂ ਵਿਖੇ ਜੀ.ਓ.ਜੀ. ਸੁਖਚੈਨ ਸਿੰਘ ਫ਼ੌਜੀ ਅਤੇ ਰਣਜੀਤ ਸਿੰਘ ਦੇ ਯਤਨਾਂ ਸਦਕਾ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਾਇਆ ਗਿਆ | ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਦਲਿਤਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ-ਡਾ: ਮੱਖਣ ਸਿੰਘ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ: ਜਸਵੀਰ ਸਿੰਘ ਗੜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਡਾ: ਸਰਬਜੀਤ ਸਿੰਘ ਖੇੜੀ ਦੀ ਅਗਵਾਈ ਹੇਠ ਬਰਨਾਲਾ ਜ਼ਿਲ੍ਹੇ ਦੇ ਆਗੂਆਂ ਵਰਕਰਾਂ ਵਲੋਂ ਪੋਸਟ ਮੈਟਿ੍ਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਆਪਣੇ ਫਾਰਮ ਤਸਦੀਕ ਕਰਵਾਉਣ ਆਏ ਲੋਕਾਂ ਨੇ ਪਟਵਾਰੀਆਂ ਵਿਰੱੁਧ ਕੀਤਾ ਰੋਸ ਪ੍ਰਗਟ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ)-ਸਥਾਨਕ ਪਟਵਾਰਖ਼ਾਨੇ ਵਿਖੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਆਪਣੇ ਫਾਰਮ ਤਸਦੀਕ ਕਰਵਾਉਣ ਆਏ ਲੋਕਾਂ ਵਲੋਂ ਫਾਰਮ ਤਸਦੀਕ ਨਾ ਕਰਨ 'ਤੇ ਪਟਵਾਰੀਆਂ ਵਿਰੁੱਧ ਰੋਸ ਪ੍ਰਗਟ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 'ਜਲ ਸ਼ਕਤੀ ਅਭਿਆਨ' ਤਹਿਤ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਲਈ ਕੀਤੀ ਮੀਟਿੰਗ

ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-'ਜਲ ਸ਼ਕਤੀ ਅਭਿਆਨ' ਤਹਿਤ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਲਈ ਕੇਂਦਰ ਸਰਕਾਰ ਵਲੋਂ ਤੈਨਾਤ ਟੈਲੀਕਮਿਊਨੀਕੇਸ਼ਨਜ਼ ਵਿਭਾਗ ਦੀ ਵਧੀਕ ਸਕੱਤਰ ਮੈਡਮ ਰੰਜਨਾ ਰਤੂੜੀ ਕਾਲੇ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੀ ਵੰਡ ਨੂੰ ਲੈ ਕੇ ਪ੍ਰਸ਼ਾਸਨ ਤੋਂ ਨਾਰਾਜ਼ ਭਗਤਪੁਰਾ ਦੀ ਸਮੁੱਚੀ ਪੰਚਾਇਤ ਪਾਣੀ ਵਾਲੀ ਟੈਂਕੀ 'ਤੇ ਚੜ੍ਹੀ

ਸ਼ਹਿਣਾ, 15 ਜੁਲਾਈ (ਸਰੇਸ਼ ਗੋਗੀ)-ਪਿੰਡ ਭਗਤਪੁਰਾ ਦੀ ਸਮੁੱਚੀ ਪੰਚਾਇਤ ਪਿੰਡ ਮੌੜ ਨਾਭਾ ਨਾਲ ਪੰਚਾਇਤੀ ਜ਼ਮੀਨ ਦੀ ਵੰਡ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸੁਣਵਾਈ ਨਾ ਹੋਣ ਦੇ ਰੋਸ ਵਜੋਂ ਪਿੰਡ ਦੀ ਵਾਟਰ ਵਰਕਸ ਵਾਲੀ ਟੈਂਕੀ 'ਤੇ ਚੜ੍ਹੀ ਹੋਈ ਹੈ | ਵਰ੍ਹਦੇ ਮੀਂਹ ਵਿਚ ...

ਪੂਰੀ ਖ਼ਬਰ »

ਖੱੁਡੀ ਕਲਾਂ ਵਿਖੇ 10 ਰੋਜ਼ਾ ਯੋਗਾ ਕੈਂਪ ਸ਼ੁਰੂ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੱੁਡੀ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਪਿੰਡ ਖੱੁਡੀ ਕਲਾਂ ਵਿਖੇ 10 ਰੋਜ਼ਾ ਯੋਗਾ ਕੈਂਪ ਸ਼ੁਰੂ ਹੋਇਆ | ਕੈਂਪ ਦੌਰਾਨ ਡਾ: ਸੀਤੂ ਢੀਂਗਰਾ ਨੇ ਪਿੰਡ ਵਾਸੀਆਂ ਨੂੰ ਯੋਗ ਆਸਣਾਂ ਦੇ ਗੁਰ ਦੱਸੇ | ਉਨ੍ਹਾਂ ਕਿਹਾ ਕਿ ਯੋਗਾ ...

ਪੂਰੀ ਖ਼ਬਰ »

ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ 'ਚ ਚਾਰਟ ਤੇ ਲੇਖ ਮੁਕਾਬਲੇ ਕਰਵਾਏ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸਕੂਲ ਦੇ ਬਾਡੀਜ਼ ਗਰੁੱਪ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ ਗਿਆ | ਇਸ ਮੌਕੇ ਚਾਰਟ ਅਤੇ ਲੇਖ ਮੁਕਾਬਲੇ ਕਰਵਾਏ ਗਏ¢ਜਿਸ ਵਿਚ ਛੇਵੀਂ ਤੋਂ ਨੌਵੀਂ ਕਲਾਸ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਸਟੂਡੈਂਟ ਲੀਗ ਪੰਜਾਬ ਤੇ ਵਿਦਿਆਰਥੀਆਂ ਨੇ ਐਸ.ਡੀ.ਐਮ. ਬਰਨਾਲਾ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟ ਲੀਗ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਦੀ ਮੁਆਫ਼ੀ ਸਬੰਧੀ ਐਸ.ਡੀ.ਐਮ. ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਜਲ ਸ਼ਕਤੀ ਅਭਿਆਨ ਦਿਵਸ ਮਨਾਇਆ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਪਿ੍ੰਸੀਪਲ ਤੇਜਿੰਦਰ ਸਿੰਘ ਜੰਡੂ ਦੀ ਅਗਵਾਈ ਵਿਚ ਜਲ ਸ਼ਕਤੀ ਅਭਿਆਨ ਦਿਵਸ ਮਨਾਇਆ | ਇਸ ਮੌਕੇ ਵਿਦਿਆਰਥੀਆਂ ਦੇ ਲੇਖ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਲੇਖ ...

ਪੂਰੀ ਖ਼ਬਰ »

ਓਰੇਨ ਅਕੈਡਮੀ ਬਰਨਾਲਾ ਵਲੋਂ ਮਨਾਇਆ ਗਿਆ ਯੂਥ ਸਕਿੱਲ ਡੇ

ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਸਕਿੱਲਡ ਸਿੱਖਿਆ ਪ੍ਰਦਾਨ ਕਰਨ ਵਾਲੀ ਨਾਮਵਰ ਸੰਸਥਾ ਓਰੇਨ ਅਕੈਡਮੀ ਬਰਨਾਲਾ ਵਲੋਂ ਵਰਲਡ ਯੂਥ ਸਕਿੱਲ ਡੇ ਮਨਾਇਆ ਗਿਆ | ਅਕੈਡਮੀ ਮੈਨੇਜਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਪੂਰੇ ਭਾਰਤ ਵਿਚ ਓਰੇਨ ...

ਪੂਰੀ ਖ਼ਬਰ »

ਬਹਾਦਰ ਸਿੰਘ ਢਿੱਲੋਂ ਨੇ ਨਗਰ ਕੌਾਸਲ ਧਨੌਲਾ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ

ਧਨੌਲਾ, 15 ਜੁਲਾਈ (ਚੰਗਾਲ)-ਨਗਰ ਕੌਾਸਲ ਧਨੌਲਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਹੋਈ ਚੋਣ ਤੋਂ ਬਾਅਦ ਚੁਣੇ ਪ੍ਰਧਾਨ ਬਹਾਦਰ ਸਿੰਘ ਵਲੋਂ ਅੱਜ ਨਗਰ ਕੌਾਸਲ ਧਨੌਲਾ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਗਿਆ ਹੈ | ਇਸ ਤੋਂ ਪਹਿਲਾਂ ਨਵ-ਨਿਯੁਕਤ ਮੀਤ ਪ੍ਰਧਾਨ ਜਸਵੀਰ ਕੌਰ ...

ਪੂਰੀ ਖ਼ਬਰ »

25 ਤੱਕ ਚੱਲੇਗਾ ਹੇਮਕੁੰਟ ਲੰਗਰ ਭੰਡਾਰਾ

ਲਹਿਰਾਗਾਗਾ, 15 ਜੁਲਾਈ (ਸੂਰਜ ਭਾਨ ਗੋਇਲ)- ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਤੇ ਨੌਜਵਾਨ ਵੈੱਲਫੇਅਰ ਕਲੱਬ ਲਹਿਰਾਗਾਗਾ ਵੱਲੋਂ ਸ਼੍ਰੀ ਹੇਮਕੁੰਟ ਸਾਹਿਬ ਵਿਖੇ 25 ਮਈ ਤੋਂ 25 ਜੁਲਾਈ ਤੱਕ ਲੰਗਰ ਲਗਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਦਿੰਦੇ ਹੋਏ ਕਲੱਬ ਦੇ ...

ਪੂਰੀ ਖ਼ਬਰ »

ਰਾਮਬਾਗ ਕਮੇਟੀ ਬਰਨਾਲਾ ਵਲੋਂ ਮੁਫ਼ਤ ਡਿਸਪੈਂਸਰੀ ਦੀ ਸ਼ੁਰੂਆਤ

ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਰਾਮ ਬਾਗ਼ ਕਮੇਟੀ ਬਰਨਾਲਾ ਵਲੋਂ ਮਾਰਵਾੜੀ ਪਰਿਵਾਰ ਦੇ ਸਹਿਯੋਗ ਨਾਲ ਐਲੋਪੈਥੀ ਅਤੇ ਹੋਮਿਓਪੈਥੀ ਦਵਾਈਆਂ ਦੀ ਵੀਰਾਂਵਤੀ ਰਘੁਵਰ ਦਿਆਲ ਮਾਰਵਾੜੀ ਮੁਫ਼ਤ ਡਿਸਪੈਂਸਰੀ ਸਥਾਨਕ ਰਾਮਬਾਗ ਵਿਚ ਸ਼ੁਰੂ ਕੀਤੀ ਗਈ ਹੈ | ਜਿਸ ...

ਪੂਰੀ ਖ਼ਬਰ »

ਪਿੰਡ ਗਾਗੇਵਾਲ ਦੀ ਪੰਚਾਇਤ ਨੇ ਪਿੰਡ ਵਿਚ ਬੂਟੇ ਲਗਾਏ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਗਾਗੇਵਾਲ ਦੀ ਪੰਚਾਇਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਵਰੇ੍ਹ ਨੂੰ ਸਮਰਪਿਤ ਸਰਕਾਰ ਦੁਆਰਾ ਚਲਾਈ ਸਕੀਮ ਤਹਿਤ ਪਿੰਡ ਵਿਚ 550 ਫੱੁਲਦਾਰ, ਛਾਂਦਾਰ ਅਤੇ ਫਲਦਾਰ ਬੂਟੇ ...

ਪੂਰੀ ਖ਼ਬਰ »

ਖ਼ਾਲਸਾ ਨੇ ਗੁਰਦੁਆਰਾ ਸਾਹਿਬ ਫ਼ਤਿਹਗੜ੍ਹ ਛੰਨਾਂ ਲਈ ਚੰਦੋਆ ਸਾਹਿਬ, ਬਰਤਨ ਤੇ ਹਰਮੋਨੀਅਮ ਭੇਟ ਕੀਤੇ

ਧਨੌਲਾ, 15 ਜੁਲਾਈ (ਚੰਗਾਲ)-ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਆਦੇਸ਼ਾਂ ਅਨੁਸਾਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਫਹਿਤਗੜ ਛੰਨਾਂ ਦੇ ਗੁਰਦੁਆਰਾ ...

ਪੂਰੀ ਖ਼ਬਰ »

ਢਿਲਵਾਂ ਸਕੂਲ 'ਚ ਸਿਹਤ ਕਰਮਚਾਰੀਆਂ ਨੇ ਸੈਮੀਨਾਰ ਲਾ ਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)-ਸਿਵਲ ਸਰਜਨ ਬਰਨਾਲਾ ਡਾਕਟਰ ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੇੜਲੇ ਪਿੰਡ ਢਿਲਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਲੇਰੀਆ, ਡੇਂਗੂ, ਚਿਕਨਗੁਨੀਆ, ਦਸਤ, ਨਸ਼ਿਆਂ ਸਬੰਧੀ, ਅੱਖਾਂ ਦੀ ਬਿਮਾਰੀ ...

ਪੂਰੀ ਖ਼ਬਰ »

ਫਾਰਮ ਮਸ਼ੀਨਰੀ ਤੇ ਕਸਟਮ ਹਾਇੰਰਿੰਗ ਸੈਂਟਰਾਂ ਨੂੰ ਦਿੱਤੀ ਸਬਸਿਡੀ ਦਾ ਕੇਂਦਰੀ ਟੀਮ ਵਲੋਂ ਨਿਰੀਖਣ

ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਵਿਭਾਗ ਵਲੋਂ ਫਾਰਮ ਮਸ਼ੀਨਰੀ ਤੇ ਕਸਟਮ ਹਾਇੰਰਿੰਗ ਸੈਂਟਰਾਂ (ਸੈਲਫ ਹੈਲਪ ਗਰੁੱਪਾਂ) ਨੂੰ ਦਿੱਤੀ ਸਬਸਿਡੀ ਦਾ ਕੇਂਦਰੀ ਟੀਮ ਵਲੋਂ ਨਿਰੀਖਣ ਕੀਤਾ ਗਿਆ | ਜਿਸ ਵਿਚ ਇੰਚਾਰਜ ਦੇਵਭਰਤ ਕੁਮਾਰ, ਸੀਨੀਅਰ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਦੇ ਬੀ.ਸੀ.ਏ. ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ.ਸੀ.ਏ. ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਐਡੀਸ਼ਨਲ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਬੀਰਪਾਲ ਕੌਰ ਨੇ 78 ਫ਼ੀਸਦੀ, ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਮਿਊਨਿਟੀ ਹਾਲ ਚੰਨਣਵਾਲ 'ਚ ਸੈਮੀਨਾਰ

ਮਹਿਲ ਕਲਾਂ, 15 ਜੁਲਾਈ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਵਿਰਾਸਤ ਕਮਿਊਨਿਟੀ ਸੈਂਟਰ ਚੰਨਣਵਾਲ ਵਿਖੇ ਜਲ ਸ਼ਕਤੀ ਅਭਿਆਨ ਦੇ ਤਹਿਤ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਕੂਲ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪਾਣੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ...

ਪੂਰੀ ਖ਼ਬਰ »

ਕਿਸਾਨ ਸਭਾ ਨੇ ਫ਼ਸਲਾਂ ਦਾ ਉਜਾੜਾ ਕਰਦੇ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਦਿੱਤਾ ਮੰਗ ਪੱਤਰ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਪੰਜਾਬ ਕਿਸਾਨ ਸਭਾ ਜ਼ਿਲ੍ਹਾ ਬਰਨਾਲਾ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਦੇ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਜ਼ਿਲ੍ਹਾ ਪ੍ਰਧਾਨ ਨਿਰੰਜਨ ਸਿੰਘ ਠੀਕਰੀਵਾਲ ਦੀ ਅਗਵਾਈ ਹੇਠ ਜੀ.ਏ. ਡਾ: ਕਰਮਜੀਤ ਸਿੰਘ ਨੂੰ ...

ਪੂਰੀ ਖ਼ਬਰ »

ਵਿਧਾਇਕ ਮੀਤ ਹੇਅਰ ਨੇ ਬਡਬਰ ਟੋਲ ਪਲਾਜ਼ਾ ਕੋਲ ਗੈਰ ਕਾਨੂੰਨੀ ਤੌਰ 'ਤੇ ਬੰਦ ਕੀਤੇ ਯੂ-ਟਰਨ ਰਸਤੇ ਨੂੰ ਖੁੱਲ੍ਹਵਾਇਆ

ਧਨੌਲਾ, 15 ਜੁਲਾਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਚੰਡੀਗੜ੍ਹ-ਬਠਿੰਡਾ ਕੌਮੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਬਡਬਰ ਨਜ਼ਦੀਕ ਲੱਗੇ ਟੋਲ ਪਲਾਜ਼ਾ ਦੇ ਠੇਕੇਦਾਰਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਟੋਲ ਪਲਾਜ਼ਾ ਦੇ ਨੇੜਲਾ ਯੂ-ਟਰਨ ਗੈਰ ਕਾਨੂੰਨੀ ਢੰਗ ਨਾਲ ਬੰਦ ਕੀਤਾ ਗਿਆ ...

ਪੂਰੀ ਖ਼ਬਰ »

ਕਾਂਗਰਸੀ ਮਹਿਲਾ ਆਗੂ 'ਤੇ ਇਕ ਵਿਅਕਤੀ ਨੇ ਲਗਾਏ ਆਪਣੀ ਪਤਨੀ ਨੂੰ ਗਲਤ ਕੰਮਾਂ ਵਿਚ ਧੱਕਣ ਦੇ ਦੋਸ਼

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਦੇ ਪਿੰਡ ਬੀਹਲਾ ਦੇ ਇਕ ਵਿਅਕਤੀ ਵਲੋਂ ਸੱਤਾਧਾਰੀ ਪਾਰਟੀ ਨਾਲ ਸਬੰਧਤ ਇਕ ਮਹਿਲਾ ਆਗੂ ਿਖ਼ਲਾਫ਼ ਆਪਣੀ ਪਤਨੀ ਨੂੰ ਵਰਗਲਾ ਕੇ ਗਲਤ ਕੰਮਾ ਵਿਚ ਧੱਕਣ ਦੇ ਦੋਸ਼ ਲਗਾਏ ਹਨ | ਇਸ ਮੌਕੇ ਹਲਫੀਆਂ ਬਿਆਨ ਅਨੁਸਾਰ ਕੁਲਦੀਪ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਸਕੂਲ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ

ਮਹਿਲ ਕਲਾਂ, 15 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੇ ਹੁਕਮਾਂ ਨਿਰਦੇਸ਼ਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਿਖ਼ਆਲੀ ਵਿਖੇ ਸਕੂਲ ਮੁੱਖ ਅਧਿਆਪਕ ਜਸਪਾਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX