ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  5 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  46 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 minute ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 6 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 8 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  6 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  57 minutes ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ

ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ਪਹਿਲਾਂ ਹੀ ਧੜੰਮ (ਡਿੱਗ ਪਿਆ ਹੈ) ਹੋ ਗਿਆ। ਕਾਬਲੇ-ਗ਼ੌਰ ਹੈ ਕਿ ਕੱਲ੍ਹ ਤੋਂ ਸੰਗਰੂਰ ਵਿਖੇ ਮਾਨਸੂਨ ਦੀ ਬਰਸਾਤ ਸ਼ੁਰੂ ਹੋਈ ਹੈ।

ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ

ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ...

ਪੂਰੀ ਖ਼ਬਰ »

ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ

ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10

ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ ਹੋਏ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੈਸਟਰਨ ਯੂਨੀਅਨ 'ਤੇ ਕੰਮ ਕਰਦੇ ...

ਪੂਰੀ ਖ਼ਬਰ »

ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ਲਾਗੇ ...

ਪੂਰੀ ਖ਼ਬਰ »

ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ

ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ਘਿਉਰਾ ਦੀ ਰਹਿਣ ਵਾਲੀ ...

ਪੂਰੀ ਖ਼ਬਰ »

ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7

ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਤੇ ਬਚਾਅ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ

ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ਰਿਹਾ ਸੀ ਪਰ ਕੁਝ ...

ਪੂਰੀ ਖ਼ਬਰ »

ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...

ਪੂਰੀ ਖ਼ਬਰ »

ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...

ਪੂਰੀ ਖ਼ਬਰ »

ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ

ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ...

ਪੂਰੀ ਖ਼ਬਰ »

ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ...

ਪੂਰੀ ਖ਼ਬਰ »

ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ

ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ

ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ 6 ਜੂਨ, 2018 ਨੂੰ ਦਰਜ ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ

ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ qccpunjab2019@gmail.com ਜਾਰੀ ਕੀਤਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੱਤਰ ...

ਪੂਰੀ ਖ਼ਬਰ »

ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ

ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ

ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ਮੁਹੱਲਾ, ਬੌੜਾਂ ...

ਪੂਰੀ ਖ਼ਬਰ »

ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ

ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ 10.30 ਵਜੇ ਸੁਣਾਇਆ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼

ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ...

ਪੂਰੀ ਖ਼ਬਰ »

ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ

ਤਪਾ ਮੰਡੀ, 16 ਜੁਲਾਈ(ਵਿਜੇ ਸ਼ਰਮਾ)- ਤਪਾ ਖੇਤਰ 'ਚ ਪੈ ਰਹੇ ਤੇਜ਼ ਮੀਂਹ ਕਾਰਨ ਤਪਾ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫ਼ਸਲ ਤਬਾਹ ਹੋ ਗਈ ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਦਿਖਾਈ ਦੇ ਰਹੀ ਹੈ। ਇਸ ਸੰਬੰਧੀ ਕਿਸਾਨਾਂ ਨੇ ...

ਪੂਰੀ ਖ਼ਬਰ »

22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ

ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਬਿੱਲਾਂ ਦੇ ਨਾਂ 'ਤੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਵਿਰੁੱਧ ਪੰਜਾਬ ਏਕਤਾ ਪਾਰਟੀ ਵਲੋਂ 22 ਜੁਲਾਈ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ...

ਪੂਰੀ ਖ਼ਬਰ »

ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ

ਪਟਿਆਲਾ, 16 ਜੁਲਾਈ (ਅਮਨਦੀਪ ਸਿੰਘ)- ਪਟਿਆਲਾ 'ਚ ਵੱਡੀ ਨਦੀ ਦੇ ਪਾਣੀ ਦਾ ਫਲੋ ਵਧਣ ਕਾਰਨ ਗੋਪਾਲ ਕਾਲੋਨੀ ਅਤੇ ਇਸ ਦੇ ਨਾਲ ਲਗਦੀਆਂ ਕਾਲੋਨੀਆਂ ਖ਼ਾਲੀ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਾਲੋਨੀ ਵਾਸੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੇ ਨੇੜੇ ਦੇ ...

ਪੂਰੀ ਖ਼ਬਰ »

ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ

ਕਾਠਮੰਡੂ, 16 ਜੁਲਾਈ- ਨੇਪਾਲ 'ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਮੁਤਾਬਕ ਹੜ੍ਹ ਕਾਰਨ 40 ਲੋਕ ਜ਼ਖ਼ਮੀ ਹੋਏ ਹਨ, ਜਦਕਿ 32 ਅਜੇ ਵੀ ਲਾਪਤਾ ਹਨ। ਉੱਥੇ ਹੀ ਹੁਣ ਤੱਕ 3366 ਲੋਕਾਂ ਨੂੰ ਬਚਾਇਆ ਗਿਆ ...

ਪੂਰੀ ਖ਼ਬਰ »

ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ

ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ ਇੱਕ ਮਾਸੂਮ ...

ਪੂਰੀ ਖ਼ਬਰ »

ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ

ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ ਵੀ ਨਹੀਂ ...

ਪੂਰੀ ਖ਼ਬਰ »

ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ

ਨਵੀਂ ਦਿੱਲੀ, 16 ਜੁਲਾਈ- ਕੇਂਦਰੀ ਮੰਤਰੀ ਮੰਡਲ ਦੀ ਬੈਠਕ ਕੱਲ੍ਹ 1 ਵਜੇ ਸੰਸਦ ਦੇ ਅਨੀਕਸ ਭਵਨ 'ਚ ਆਯੋਜਿਤ ਕੀਤੀ ...

ਪੂਰੀ ਖ਼ਬਰ »

ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ

ਪਠਾਨਕੋਟ, 16 ਜੁਲਾਈ (ਚੌਹਾਨ)- ਪਠਾਨਕੋਟ-ਡਲਹੌਜ਼ੀ ਰੋਡ 'ਤੇ ਪਿੰਡ ਛੱਤਵਾਲ ਨੇੜੇ ਬੀਤੀ ਰਾਤ ਹਿਮਾਚਲ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੱਸ ਪਠਾਨਕੋਟ ਤੋਂ ਚੰਬਾ ਜਾ ਰਹੀ ਸੀ ਅਤੇ ਇਸੇ ਦੌਰਾਨ ਇਹ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ

ਨਵੀਂ ਦਿੱਲੀ, 16 ਜੁਲਾਈ- ਦਿੱਲੀ ਪੁਲਿਸ ਕ੍ਰਾਈਮ ਬਰਾਂਚ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਰਨ ਖੰਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਕਬਜ਼ੇ 'ਚ ਭੰਗ, ਕੈਲੇਫੋਰਨੀਆ ਵੀਡ ਅਤੇ ਕੈਨਾਬਿਸ ਆਇਲ ਅਤੇ ਕਈ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਸ ਮੌਕੇ ਕਰਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ

ਤਪਾ ਮੰਡੀ,16 ਜੁਲਾਈ (ਪ੍ਰਵੀਨ ਗਰਗ) - ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਲੋਕਾਂ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਸੰਜੀਵ ਕੁਮਾਰ ...

ਪੂਰੀ ਖ਼ਬਰ »

ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ

ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਮੁੰਬਈ ਨਗਰ ਨਿਗਮ ਨੇ ਦਿੱਤੀ ਹੈ। ਨਿਗਮ ਮੁਤਾਬਕ ਹਾਦਸੇ ਤੋਂ ਬਾਅਦ ਮਲਬੇ 'ਚੋਂ ਪੰਜ ਲੋਕਾਂ ਨੂੰ ...

ਪੂਰੀ ਖ਼ਬਰ »

ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਤਲਵੰਡੀ ਸਾਬੋ/ ਸੀਂਗੋ ਮੰਡੀ 16 ਜੁਲਾਈ (ਲਕਵਿੰਦਰ ਸ਼ਰਮਾ) - ਪਿੰਡ ਰਾਜਗੜ੍ਹ ਕੁੱਬੇ 'ਚ ਕਰਜ਼ੇ ਤੋਂ ਤੰਗ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ, ਪੰਚ ਵੀਰਇੰਦਰ ਸਿੰਘ ਨੇ ਦੱਸਿਆ ਕਿ ਗੁਰਮੀਤ ...

ਪੂਰੀ ਖ਼ਬਰ »

ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ

ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਮਲਬੇ 'ਚ 40-50 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 16 ਜੁਲਾਈ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ

ਪਟਨਾ, 16 ਜੁਲਾਈ- ਬਿਹਾਰ 'ਚ ਹੜ੍ਹ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। 6 ਤੋਂ ਵੱਧ ਜ਼ਿਲ੍ਹੇ ਹੜ੍ਹ ਦੀ ਚਪੇਟ 'ਚ ਹਨ। ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਬਾਰੇ ਵਿਧਾਨ ਸਭਾ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ਹੈ ...

ਪੂਰੀ ਖ਼ਬਰ »

130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ

ਬਠਿੰਡਾ, 16 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਅੱਜ ਪਏ 130 ਮਿ. ਮੀ. ਮੀਟਰ ਕਾਰਨ ਪੂਰਾ ਸ਼ਹਿਰ ਪਾਣੀ-ਪਾਣੀ ਹੋ ਗਿਆ। ਮੀਂਹ ਕਾਰਨ ਸ਼ਹਿਰ 'ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਕਾਰਨ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਇੰਨਾ ਹੀ ਨਹੀਂ ਮੀਂਹ ਕਾਰਨ ...

ਪੂਰੀ ਖ਼ਬਰ »

ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਬੀ. ਐੱਮ. ਸੀ. ਆਫ਼ਤ ਪ੍ਰਬੰਧਨ ਸੈੱਲ ਦਾ ਕਹਿਣਾ ਹੈ ਕਿ ਇਮਾਰਤ ਦੇ ਮਲਬੇ 'ਚ 40-50 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ...

ਪੂਰੀ ਖ਼ਬਰ »

ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ

ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ 'ਚ ਬਾਗ਼ੀ ਵਿਧਾਇਕਾ ਦਾ ਪੱਖ ਰੱਖਦੇ ਹੋਏ ਮੁਕੁਲ ਰੋਹਤਗੀ ਨੇ ਗੋਆ, ਕੇਰਲ, ਤਾਮਿਲਨਾਡੂ ਹਾਈ ਕੋਰਟ ਦੇ ਕੁੱਝ ਫ਼ੈਸਲਿਆਂ ਦੇ ਬਾਰੇ 'ਚ ਜ਼ਿਕਰ ਕੀਤਾ। ਰੋਹਤਗੀ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ 'ਚ ਸਪੀਕਰ ਨੂੰ ਪਹਿਲਾਂ ਅਸਤੀਫ਼ੇ 'ਤੇ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ

ਐੱਸ. ਏ. ਐੱਸ. ਨਗਰ (ਜਸਬੀਰ ਸਿੰਘ ਜੱਸੀ)- ਬਠਿੰਡਾ ਪੁਲਿਸ ਨੇ ਸੂਬੇ 'ਚ ਚੱਲ ਰਹੇ ਇੱਕ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਹਿਚਾਣ ਪਰਦੀਪ ਗੋਇਲ ਦੇ ਰੂਪ 'ਤ ਹੋਈ ਹੈ ਅਤੇ ਉਹ ਦਵਾਈਆਂ ਦਾ ...

ਪੂਰੀ ਖ਼ਬਰ »

ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ

ਚੋਗਾਵਾ, 16 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)- ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਚੋਗਾਵਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂ ਬਾਬਾ ਰਾਜਨ ਸਿੰਘ ਦੀ ਗੱਡੀ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ਸਮੇਂ ਇਹ ...

ਪੂਰੀ ਖ਼ਬਰ »

ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ

ਜਕਾਰਤਾ, 16 ਜੁਲਾਈ- ਇੰਡੋਨੇਸ਼ੀਆ ਦੇ ਬਾਲੀ, ਲੰਬੋਕ ਅਤੇ ਪੂਰਬੀ ਜਾਵਾ ਟਾਪੂਆਂ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਇਲਾਕਿਆਂ 'ਚ ਆਏ ਇਸ ਭੂਚਾਲ ਕਾਰਨ ਕਈ ਥਾਈਂ ਮਕਾਨਾਂ ਅਤੇ ਪ੍ਰਾਚੀਨ ਹਿੰਦੂ ਮੰਦਰਾਂ ਨੂੰ ਨੁਕਸਾਨ ਪਹੁੰਚਣ ਦੀ ਸੂਚਨਾ ਹੈ। ...

ਪੂਰੀ ਖ਼ਬਰ »

ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ

ਤਲਵੰਡੀ ਸਾਬੋ/ਸੀਂਗੋ ਮੰਡੀ, 16 ਜੁਲਾਈ (ਲਕਵਿੰਦਰ ਸ਼ਰਮਾ)- ਉਪ ਮੰਡਲ ਤਲਵੰਡੀ ਸਾਬੋ ਅਤੇ ਆਸ-ਪਾਸ ਦੇ ਖੇਤਰਾਂ 'ਚ ਅੱਜ ਤੜਕਸਾਰ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਪਾਣੀ ਨਾਲ ਭਰ ਦਿੱਤਾ ਹੈ, ਉੱਥੇ ਹੀ ਇਸ ਨੇ ਪ੍ਰਸ਼ਾਸਨ ਵਲੋਂ ਕੀਤੇ ਗਏ ...

ਪੂਰੀ ਖ਼ਬਰ »

ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ

ਨਵੀਂ ਦਿੱਲੀ, 16 ਜੁਲਾਈ- ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਸ਼ੁਰੂ ਹੋ ਗਈ ਹੈ। ਸੁਪਰੀਮ ਕੋਰਟ ਇਸ ਤੋਂ ਪਹਿਲਾਂ ਵੀ ਇਸ ਮਾਮਲੇ 'ਤੇ ਸੁਣਵਾਈ ਕਰ ਚੁੱਕਾ ਹੈ। ਇਸ ਸੁਣਵਾਈ 'ਚ ਵਿਧਾਨ ਸਭਾ ਸਪੀਕਰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ...

ਪੂਰੀ ਖ਼ਬਰ »

ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 16 ਜੁਲਾਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਭਾਜਪਾ ਨੇਤਾ ਵਿਜੇਂਦਰ ਗੁਪਤਾ ਵਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਦੋਹਾਂ ਨੂੰ 10-10 ਹਜ਼ਾਰ ਰੁਪਏ ਨਿੱਜੀ ...

ਪੂਰੀ ਖ਼ਬਰ »

ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਖੇਤਰ 'ਚ ਮਾਨਸੂਨ ਦੇ ਪਹਿਲੇ ਮੀਂਹ ਨੇ ਚਾਰ ਚੁਫੇਰੇ ਜਲ-ਥਲ ਕਰ ਦਿੱਤਾ। ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ। ਬੀਤੀ ਰਾਤ 12 ਵਜੇ ਤੋਂ ਹੁਣ ਤੱਕ ਪਏ ਮੀਂਹ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ

ਲਖਨਊ, 16 ਜੁਲਾਈ- ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦੇ ਨਾਗਫਨੀ ਇਲਾਕੇ 'ਚ ਅੱਜ ਸਵੇਰੇ ਭਾਰੀ ਮੀਂਹ ਤੋਂ ਬਾਅਦ ਇੱਕ ਮਕਾਨ ਦੀ ਛੱਤ ਡਿੱਗ ਪਈ। ਇਸ ਹਾਦਸੇ 'ਚ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ...

ਪੂਰੀ ਖ਼ਬਰ »

ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ

ਦੇਹਰਾਦੂਨ, 16 ਜੁਲਾਈ- ਭਾਰੀ ਮੀਂਹ ਅਤੇ ਢਿੱਗਾਂ ਡਿੱਗਣ ਕਾਰਨ ਨੀਰ ਗੱਡੂ ਨੇੜੇ ਰਿਸ਼ੀਕੇਸ਼-ਬਦਰੀਨਾਥ ਹਾਈਵੇਅ ਬੰਦ ਹੋ ਗਿਆ ਹੈ। ਇਸ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਈਵੇਅ ਤੋਂ ਮਲਬਾ ਹਟਾਉਣ ਦਾ ਕੰਮ ਜਾਰੀ ...

ਪੂਰੀ ਖ਼ਬਰ »

ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ

ਨਵੀਂ ਦਿੱਲੀ, 16 ਜੁਲਾਈ- ਦਿੱਲੀ 'ਚ ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਭਾਜਪਾ ਦੇ ਕਈ ਨੇਤਾ ਮੌਜੂਦ ਹਨ। ਇਹ ਬੈਠਕ ਸੰਸਦ ਲਾਇਬ੍ਰੇਰੀ ਬਿਲਡਿੰਗ 'ਚ ਹੋ ਰਹੀ ...

ਪੂਰੀ ਖ਼ਬਰ »

ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ

ਮਸਤੂਆਣਾ ਸਾਹਿਬ/ਸੰਗਰੂਰ, 16 ਜੁਲਾਈ (ਦਮਦਮੀ, ਪਸ਼ੌਰੀਆ) - ਬੀਤੀ ਰਾਤ ਨੇੜਲੇ ਪਿੰਡ ਉੱਭਾਵਾਲ ਵਿਖੇ ਇਕ 70 ਸਾਲਾ ਬਜ਼ੁਰਗ ਜੰਗ ਸਿੰਘ ਦਾ ਉਸ ਦੇ ਪੁੱਤਰ ਵੱਲੋਂ ਕਤਲ ਕਰ ਦਿੱਤਾ ਗਿਆ। ਮਾਮਲਾ ਪੁੱਤਰ ਵੱਲੋਂ ਜ਼ਮੀਨ ਆਪਣੇ ਨਾਂਅ ਕਰਵਾਉਣ ਦਾ ਦੱਸਿਆ ਜਾ ਰਿਹਾ ਹੈ। ਲਾਸ਼ ਨੂੰ ...

ਪੂਰੀ ਖ਼ਬਰ »

ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ

ਠੱਠੀ ਭਾਈ, 16 ਜੁਲਾਈ (ਜਗਰੂਪ ਸਿੰਘ ਮਠਾੜੂ)- ਬੀਤੀ ਰਾਤ ਤੋਂ ਪੈ ਰਹੀ ਤੇਜ ਬਾਰਸ਼ ਕਾਰਨ ਗਊਸ਼ਾਲਾ ਭਗਤਾ ਭਾਈ ਦਾ ਲੈਂਟਰ ਡਿਗ ਜਾਣ ਕਾਰਨ ਸੈਂਕੜੇ ਗਊਆਂ ਥੱਲੇ ਆ ਗਈਆ ਹਨ। ਵੱਡੀ ਗਿਣਤੀ ਵਿਚ ਲੋਕ ਬਚਾਓ ਕਾਰਜਾਂ ਵਿਚ ਲੱਗੇ ਹੋਏ ਹਨ। ਪ੍ਰਬੰਧਕਾਂ ਨੇ ਇਲਾਕੇ ਭਰ ਤੋਂ ਹੋਰ ...

ਪੂਰੀ ਖ਼ਬਰ »

ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ

ਬਾਘਾਪੁਰਾਣਾ/ਸੰਗਰੂਰ, 16 ਜੁਲਾਈ (ਬਲਰਾਜ ਸਿੰਗਲਾ, ਧੀਰਜ ਪਸ਼ੌਰੀਆ) - ਬੀਤੇ ਕੱਲ੍ਹ ਸ਼ੁਰੂ ਹੋਈ ਮੋਹਲ਼ੇਧਾਰ ਵਰਖਾ ਰਾਤ ਨੂੰ ਵੀ ਹੁੰਦੀ ਰਹੀ ਤੇ ਅੱਜ ਦੂਸਰੇ ਦਿਨ ਵੀ ਜਾਰੀ ਹੈ। ਮੀਂਹ ਦਾ ਪਾਣੀ ਸ਼ਹਿਰ ਅੰਦਰ ਜਮਾਂ ਹੋ ਰਿਹਾ ਹੈ। ਮੀਂਹ ਦੇ ਪਾਣੀ ਨੇ ਨਵੀਂ ਦਾਣਾ ਮੰਡੀ ...

ਪੂਰੀ ਖ਼ਬਰ »

ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ

ਨਵੀਂ ਦਿੱਲੀ, 16 ਜੁਲਾਈ - ਬਾਲਾਕੋਟ ਏਅਰ ਸਟ੍ਰਾਈਕ ਦੇ 140 ਦਿਨ ਬਾਅਦ ਪਾਕਿਸਤਾਨ ਨੇ ਆਪਣੇ ਏਅਰਸਪੇਸ ਨੂੰ ਮੰਗਲਵਾਰ ਨੂੰ ਖੋਲ੍ਹ ਦਿੱਤਾ ਹੈ। ਪਾਕਿਸਤਾਨ ਸਿਵਲ ਐਵੀਏਸ਼ਨ ਅਥਾਰਿਟੀ ਵੱਲੋਂ ਜਾਰੀ ਨੋਟਿਸ ਵਿਚ ਕਿਹਾ ਗਿਆ ਹੈ ਕਿ ਤੁਰੰਤ ਪ੍ਰਭਾਵ ਨਾਲ ਪਾਕਿਸਤਾਨ ਏਅਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX