ਤਾਜਾ ਖ਼ਬਰਾਂ


ਅਣਪਛਾਤੇ ਵਿਅਕਤੀਆਂ ਨੇ ਰਾਤ ਸਮੇਂ ਛੱਪੜ ਵਿਚ ਸੁੱਟੇ ਸ਼ਰਾਬ ਪੈਕਿੰਗ ਕਰਨ ਵਾਲੀਆਂ ਗੱਤੇ ਦੀਆਂ ਪੇਟੀਆਂ ਦੇ ਬੰਡਲ
. . .  1 minute ago
ਖਡੂਰ ਸਾਹਿਬ, 6 ਅਗਸਤ ( ਰਸ਼ਪਾਲ ਸਿੰਘ ਕੁਲਾਰ) - ਜ਼ਿਲਾ ਤਰਨ ਤਾਰਨ ਦੀ ਸਬ ਡਵੀਜ਼ਨ ਖਡੂਰ ਸਾਹਿਬ ਦੇ ਪਿੰਡ ਅਲੀਆ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਰਾਤ ਸਮੇਂ ਸ਼ਰਾਬ ਪੈਕਿੰਗ ਕਰਨ ਵਾਲੀਆਂ ਗੱਤੇ ਦੀਆਂ ਪੇਟੀਆਂ ਦੇ ਛੱਪੜ ਵਿਚ ਬੰਡਲ ਸੁਟ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ...
ਪੰਜਾਬ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਤੇ 2-2 ਲੱਖ ਦੇ ਚੈੱਕ
. . .  7 minutes ago
ਤਰਨਤਾਰਨ 6 ਅਗਸਤ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਜ਼ਹਿਰੀਲੀ ਸ਼ਰਾਬ ਨਾਲ ਜ਼ਿਲ੍ਹਾ ਤਰਨਤਾਰਨ ਅੰਦਰ ਮਰਨ ਵਾਲੇ 84 ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਹੋਰ ਵਿਧਾਇਕ...
ਵਿਆਹ ਤੋਂ ਹਫ਼ਤਾ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਹੱਤਿਆ
. . .  9 minutes ago
ਫ਼ਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ): ਫ਼ਿਰੋਜ਼ਪੁਰ ਦੇ ਥਾਣਾ ਸਦਰ ਅਧੀਨ ਪੈਂਦੇ ਸਰਹੱਦੀ ਪਿੰਡ ਨਵਾਂ ਬਾਰੇ ਕੇ 'ਚ ਬੀਤੀ ਰਾਤ ਅਣਪਛਾਤਿਆਂ ਵੱਲੋਂ ਇਕ ਨੌਜਵਾਨ ਦੇ ਘਰ ਵਿਚ ਵੜ ਕੇ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ...
ਗਿੱਦੜਬਾਹਾ ਵਿਖੇ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ
. . .  29 minutes ago
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿਖੇ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜ਼ਿਲ੍ਹੇ 'ਚ 2 ਕੋਰੋਨਾ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਨੇ ਜਾਂਚ ਕੀਤੀ ਸ਼ੁਰੂ
. . .  33 minutes ago
ਜਲੰਧਰ, 6 ਅਗਸਤ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹ ਤਿੰਨਾਂ...
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ : ਭਾਜਪਾ ਮਹਿਲਾ ਮੋਰਚਾ ਵਲੋਂ ਸਿੰਗਲਾ ਦੀ ਕੋਠੀ ਅੱਗੇ ਨਾਅਰੇਬਾਜ਼ੀ
. . .  38 minutes ago
ਸੰਗਰੂਰ, 6 ਅਗਸਤ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਮਾਮਲੇ 'ਤੇ ਅੱਜ ਭਾਜਪਾ ਮਹਿਲਾ ਮੋਰਚਾ ਦੇ ਝੰਡੇ ਹੇਠ ਵੱਡੀ ਗਿਣਤੀ 'ਚ ਔਰਤਾਂ ਨੇ ਜ਼ਿਲ੍ਹਾ ਪ੍ਰਧਾਨ...
ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਸ਼ਾਮਖੇੜਾ 'ਚ ਕੋਰੋਨਾ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  48 minutes ago
ਮਲੋਟ, 6 ਅਗਸਤ (ਗੁਰਮੀਤ ਸਿੰਘ ਮੱਕੜ)- ਜ਼ਿਲ੍ਹਾ ਮੁਕਤਸਰ ਸਾਹਿਬ ਦੇ ਮਲੋਟ ਹਲਕੇ 'ਚ ਕੋਰੋਨਾ ਮਰੀਜ਼ਾਂ ਦਾ ਵਾਧਾ ਲਗਾਤਾਰ ਜਾਰੀ ਹੈ। ਸ਼ਹਿਰ ਦੇ ਨੇੜਲੇ ਪਿੰਡ ਸ਼ਾਮਖੇੜਾ ਦੀ ਇੱਕ 50...
ਟੀ.ਵੀ ਅਦਾਕਾਰ ਸਮੀਰ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  58 minutes ago
ਮੁੰਬਈ, 6 ਅਗਸਤ- ਮੁੰਬਈ 'ਚ ਟੀ.ਵੀ ਅਦਾਕਾਰ ਸਮੀਰ ਸ਼ਰਮਾ ਦੀ ਲਾਸ਼ ਉਸ ਦੇ ਘਰ 'ਚ ਪੱਖੇ ਨਾਲ ਲਟਕਦੀ ਮਿਲੀ....
ਗੜ੍ਹਸ਼ੰਕਰ (ਹੁਸ਼ਿਆਰਪੁਰ) 'ਚ ਸਬਜ਼ੀ ਵੇਚਣ ਵਾਲੇ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਸ਼ਹਿਰ 'ਚ ਕੁੱਝ ਦਿਨ ਪਹਿਲਾ ਆਏ 50 ਸਾਲਾ ਸਬਜ਼ੀ ਵੇਚਣ ਵਾਲੇ ਵਿਅਕਤੀ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ
. . .  about 1 hour ago
ਧਾਰੀਵਾਲ, 6 ਅਗਸਤ (ਜੇਮਸ ਨਾਹਰ)- ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ....
ਚੰਡੀਗੜ੍ਹ ਪੁਲਿਸ ਦੇ ਏ.ਐੱਸ.ਆਈ ਭੁਪਿੰਦਰ ਸਿੰਘ ਨੂੰ ਹੋਇਆ ਕੋਰੋਨਾ
. . .  about 1 hour ago
ਚੰਡੀਗੜ੍ਹ, 6 ਅਗਸਤ (ਸੁਰਿੰਦਰਪਾਲ)- ਚੰਡੀਗੜ੍ਹ ਪੁਲਿਸ ਦੇ ਏ.ਐੱਸ.ਆਈ ਪੰਜਾਬੀ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ....
ਜਲੰਧਰ 'ਚ ਕੋਰੋਨਾ ਦਾ ਹੋਇਆ ਜ਼ਬਰਦਸਤ ਧਮਾਕਾ, 92 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 1 hour ago
ਜਲੰਧਰ, 6 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ....
ਫ਼ਿਰੋਜ਼ਪੁਰ ਅੰਦਰ ਕੋਰੋਨਾ ਦੇ 32 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਫ਼ਿਰੋਜ਼ਪੁਰ, 6 ਅਗਸਤ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਦਿਨੋ-ਦਿਨ ਵੱਧ ਰਹੇ ਕਹਿਰ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ....
ਨਵਜੰਮੇ ਬੱਚੇ ਦੇ ਮਿਲਣ ਨਾਲ ਇਲਾਕੇ 'ਚ ਫੈਲੀ ਸਨਸਨੀ
. . .  about 1 hour ago
ਜਲੰਧਰ, 6 ਅਗਸਤ- ਜਲੰਧਰ ਦੇ ਬੂਟਾ ਮੰਡੀ ਇਲਾਕੇ 'ਚ ਇਕ ਨਵਜੰਮੇ ਬੱਚੇ ਦੇ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ....
ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਸਾਥੀਆਂ ਸਮੇਤ ਅਕਾਲੀ ਦਲ (ਡੀ) 'ਚ ਹੋਏ ਸ਼ਾਮਲ
. . .  about 2 hours ago
ਬੱਸੀ ਪਠਾਣਾਂ, 6 ਅਗਸਤ (ਰਵਿੰਦਰ ਮੋਦਗਿਲ, ਡਾ. ਰੁਪਾਲ, ਐੱਚ.ਐੱਸ ਗੋਤਮ)- ਅਕਾਲੀ ਦਲ ਬਾਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਬੱਸੀ 'ਚ ਰਖੇ ਸਮਾਗਮ '....
ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਰਣਜੀਤ ਸਿੰਘ ਛੱਜਲਵੱਢੀ ਵੱਲੋਂ ਦਿੱਤੀ ਗਈ ਸਹਾਇਤਾ ਰਾਸ਼ੀ
. . .  about 2 hours ago
ਟਾਂਗਰਾ (ਅੰਮ੍ਰਿਤਸਰ), 6 ਅਗਸਤ (ਹਰਜਿੰਦਰ ਸਿੰਘ ਕਲੇਰ)- ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਵਿਅਕਤੀ....
ਪੰਜਾਬ ਦੇ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ
. . .  about 2 hours ago
ਤਰਨਤਾਰਨ, 6 ਅਗਸਤ (ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਤਰਨ ਤਾਰਨ 'ਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ....
ਰੈਪੋ ਰੇਟ ਅਤੇ ਰਿਵਰਸ ਰੈਪੋ ਰੇਟ 'ਚ ਕੋਈ ਬਦਲਾਅ ਨਹੀਂ - ਆਰ.ਬੀ.ਆਈ
. . .  about 2 hours ago
ਨਵੀਂ ਦਿੱਲੀ, 6 ਅਗਸਤ- ਆਰ.ਬੀ.ਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ਵਾਲੀ ਮੁਦਰਾ ਨੀਤੀ ਕਮੇਟੀ (ਐਮ.ਪੀ.ਸੀ) ਦੀ ਬੈਠਕ 'ਚ ਲਏ ਗਏ....
ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ 'ਚ ਹਲਕਾ ਕਾਦੀਆਂ 'ਚ ਕਾਂਗਰਸ ਸਰਕਾਰ ਖ਼ਿਲਾਫ਼ ਸ਼ਾਂਤਮਈ ਧਰਨੇ ਮੁਜ਼ਾਹਰੇ
. . .  about 2 hours ago
ਬਟਾਲਾ, 6 ਅਗਸਤ (ਕਾਹਲੋਂ)- ਕਾਂਗਰਸ ਸਰਕਾਰ ਦੇ ਖ਼ਿਲਾਫ਼ ਅੱਜ ਵਿਧਾਨ ਸਭਾ ਹਲਕਾ ਕਾਦੀਆਂ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ....
ਵਿਜੈ ਮਾਲਿਆ ਦੀ ਸਮੀਖਿਆ ਪਟੀਸ਼ਨ 'ਤੇ ਸੁਣਵਾਈ 20 ਅਗਸਤ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 6 ਅਗਸਤ- ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀਆਂ ਮੁਸ਼ਕਲਾਂ ਵੱਧ ਦੀਆਂ ਨਜ਼ਰ ਆ ਰਹੀਆਂ ਹਨ। ਸੁਪਰੀਮ ਕੋਰਟ ਨੇ ਭਗੌੜੇ ਵਿਜੈ ਮਾਲਿਆ ....
ਸੁਲਝਣ ਦਾ ਨਾਮ ਨਹੀਂ ਲੈ ਰਿਹਾ ਪਿੰਡ ਕਲਿਆਣਾ ਦੇ ਗੁਰਦੁਆਰਾ ਸਾਹਿਬ 'ਚੋਂ ਗ਼ਾਇਬ ਹੋਏ 100 ਸਾਲ ਪੁਰਾਣੇ ਪਾਵਨ ਸਰੂਪ ਦਾ ਮਾਮਲਾ
. . .  about 2 hours ago
ਪਟਿਆਲਾ, 6 ਅਗਸਤ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਨੇੜਲੇ ਪਿੰਡ ਕਲਿਆਣ ਵਿਖੇ ਗੁਰਦੁਆਰਾ ਅਰਦਾਸਪੁਰਾ ਸਾਹਿਬ 'ਚੋਂ ਗ਼ਾਇਬ ....
ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ ਤਿੰਨ ਹੋਰ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਖਮਾਣੋਂ, 6 ਅਗਸਤ (ਮਨਮੋਹਣ ਸਿੰਘ ਕਲੇਰ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ 'ਚ ਅੱਜ ਤਿੰਨ ਔਰਤਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ....
ਅਹਿਮਦਾਬਾਦ ਦੇ ਹਸਪਤਾਲ 'ਚ ਲੱਗੀ ਅੱਗ ਦੀ ਘਟਨਾ ਦੀ ਜਾਂਚ ਸ਼ੁਰੂ
. . .  about 4 hours ago
ਗਾਂਧੀ ਨਗਰ, 6 ਅਗਸਤ- ਅਹਿਮਦਾਬਾਦ ਦੇ ਹਸਪਤਾਲ 'ਚ ਅੱਗ ਦੀ ਘਟਨਾ 'ਤੇ ਜੇ.ਸੀ.ਪੀ ਨੇ ਕਿਹਾ ਕਿ ਅਸੀਂ ਜਾਂਚ 'ਚ ਫਾਇਰ ਅਤੇ...
ਮਸਤੂਆਣਾ (ਸੰਗਰੂਰ) ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਹੂਬਹੂ ਨਕਲ 'ਤੇ ਬਣਾਏ ਜਾ ਰਹੇ ਗੁਰਦੁਆਰੇ ਦੀ ਤਬਦੀਲੀ ਸੰਬੰਧੀ ਜਥੇਦਾਰ ਨੂੰ ਮੰਗ ਪੱਤਰ
. . .  about 4 hours ago
ਅੰਮ੍ਰਿਤਸਰ, 6 ਅਗਸਤ (ਰਾਜੇਸ਼ ਕੁਮਾਰ ਸੰਧੂ) - ਮਸਤੂਆਣਾ (ਸੰਗਰੂਰ) ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਹੂਬਹੂ ਨਕਲ ਦੇ ਬਣਾਏ ਜਾ ਰਹੇ ਗੁਰਦੁਆਰੇ ....
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 56,282 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 6 ਅਗਸਤ- ਭਾਰਤ 'ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਪੈਰਿਸ 'ਚ 'ਬੈਸਟਾਈਲ ਡੇਅ' ਮੌਕੇ ਕੀਤੇ ਸਮਾਗਮ ਦੌਰਾਨ..

.

ਕੈਨੇਡਾ 'ਚ ਯਾਤਰੀਆਂ ਲਈ ਮੁਆਵਜ਼ੇ ਦਾ ਨਵਾਂ ਕਾਨੂੰਨ ਲਾਗੂ

ਟੋਰਾਂਟੋ, 15 ਜੁਲਾਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਬੀਤੇ ਕੱਲ੍ਹ• ਤੋਂ 'ਏਅਰ ਪੈਸੇਂਜਰ ਬਿੱਲ ਆਫ਼ ਰਾਈਟਸ' ਲਾਗੂ ਹੋ ਗਿਆ ਹੈ, ਜਿਸ ਨਾਲ਼ ਹਵਾਈ ਕੰਪਨੀਆਂ ਦੀ ਮਨਮਰਜ਼ੀ ਰੋਕਣ ਤੇ ਯਾਤਰੀਆਂ ਦੀ ਖੱਜਲ਼ ਖੁਆਰੀ ਘੱਟ ਹੋਣ ਦੀ ਆਸ ਬੱਝਦੀ ਹੈ | ਨਵੇਂ ਕਾਨੂੰਨ ਅਨੁਸਾਰ ...

ਪੂਰੀ ਖ਼ਬਰ »

ਹੇਗ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਪ੍ਰਕਾਸ਼ 2019' ਸਮਾਗਮ

ਲੰਡਨ, 15 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਪ੍ਰਕਾਸ਼ 2019' ਸਮਾਗਮ ਸੰਤ ਬਾਬਾ ਅਮਰ ਸਿੰਘ ਵਲੋਂ ਚਲਾਏ ਜਾ ਰਹੇ ਬਰਤਾਨੀਆਂ ਦੇ ਪਹਿਲੇ ਸਿੱਖ ਸਕੂਲ ਗੁਰੂ ਨਾਨਕ ਸਿੱਖ ਅਕੈਡਮੀ ਹੇਜ਼ ਵਲੋਂ ਕਰਵਾਏ ...

ਪੂਰੀ ਖ਼ਬਰ »

ਵਿਆਹ ਕਰਵਾ ਕੇ ਆਏ ਐਨ. ਆਰ. ਆਈ. ਜੋੜਿਆਂ ਦੇ ਆਪਸੀ ਵਿਗੜ ਰਹੇ ਕੇਸਾਂ 'ਚ ਹੋ ਰਿਹੈ ਭਾਰੀ ਵਾਧਾ

ਐਡਮਿੰਟਨ, 15 ਜੁਲਾਈ (ਦਰਸ਼ਨ ਸਿੰਘ ਜਟਾਣਾ)- ਪਿਛਲੇ ਚਾਰ ਪੰਜ ਸਾਲ ਤੋਂ ਵਿਆਹ ਕਰਵਾ ਕੇ ਕੈਨੇਡਾ 'ਚ ਆਉਣ ਵਾਲੇ ਐਨ.ਆਰ.ਆਈ. ਜੋੜਿਆਂ ਦੇ ਆਪਸੀ ਵਿਗੜ ਰਹੇ ਮਾਮਲਿਆਂ 'ਚ ਭਾਰੀ ਵਾਧਾ ਹੋ ਰਿਹਾ ਹੈ | ਪਿਛਲੇ ਦਿਨੀਂ ਇਨ੍ਹਾਂ ਮਾਮਲਿਆਂ ਲਈ ਗਠਨ ਕੀਤੇ ਕਮਿਸ਼ਨ ਦੇ ਚੇਅਰਮੈਨ ...

ਪੂਰੀ ਖ਼ਬਰ »

ਸਿਆਟਲ ਦੇ ਗੁ: ਬੋਥਲ ਵਿਖੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣਗੇ ਸਮਾਗਮ

ਸਿਆਟਲ, 15 ਜੁਲਾਈ (ਹਰਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਾਸ਼ਿੰਗਟਨ ਸਟੇਟ ਅਤੇ ਸ਼੍ਰੋਮਣੀ ਯੂਥ ਅਕਾਲੀ ਦਲ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ 3 ਨਵੰਬਰ ਨੂੰ ਗੁਰਦੁਆਰਾ ਸਿੱਖ ਸੈਂਟਰ ਬੋਥਲ ਵਿਖੇ ਮਨਾਇਆ ਜਾਵੇਗਾ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਲਾਪਤਾ ਹੋਏ ਭਾਰਤੀ ਵਿਦਿਆਰਥੀ ਦੀ ਲਾਸ਼ ਮਿਲੀ

ਮੈਲਬੌਰਨ, 15 ਜੁਲਾਈ (ਸਰਤਾਜ ਸਿੰਘ ਧੌਲ)-ਪਿਛਲੇ ਤਿੰਨ ਦਿਨ ਤੋਂ ਲਾਪਤਾ ਭਾਰਤੀ ਵਿਦਿਆਰਥੀ ਪੋਸ਼ਿਕ ਸ਼ਰਮਾ (21) ਦੀ ਮਿ੍ਤਕ ਦੇਹ ਕਾਫ਼ੀ ਜੱਦੋ-ਜਹਿਦ ਕਰਨ ਦੇ ਬਾਅਦ ਅੱਜ ਮਿਲ ਗਈ ਹੈ | ਐਮਰਜੈਂਸੀ ਸਰਵਿਸਿਜ਼ ਅਤੇ ਬਹੁਤ ਸਾਰੇ ਲੋਕਾਂ ਵਲੋਂ ਉਸ ਨੂੰ ਲੱਭਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਅਮਰੀਕਾ 'ਚ 18 ਮਹੀਨੇ ਦੇ ਬੱਚੇ ਨੂੰ ਡਰਾ ਰਹੇ ਵਿਅਕਤੀ ਨੂੰ ਪੁਲਿਸ ਨੇ ਮਾਰੀ ਗੋਲੀ

ਵਾਸ਼ਿੰਗਟਨ, 15 ਜੁਲਾਈ (ਏਜੰਸੀ)-ਅਮਰੀਕਾ ਦੇ ਵਾਸ਼ਿੰਗਟਨ ਸੂਬੇ 'ਚ ਇਕ 18 ਮਹੀਨੇ ਦੇ ਬੱਚੇ ਨੂੰ ਕਥਿਤ ਤੌਰ 'ਤੇ ਡਰਾਉਣ 'ਤੇ ਪੁਲਿਸ ਅਧਿਕਾਰੀ ਨੇ ਇਕ ਵਿਅਕਤੀ ਦੀ ਗੋਲੀ ਮਾਰ ਹੱਤਿਆ ਕਰ ਦਿੱਤੀ | ਸੂਤਰਾਂ ਅਨੁਸਾਰ ਕਿਰਕਲੈਂਡ ਸਿਟੀ 'ਚ ਕਿੰਗ ਕਾਉਂਟੀ ਪੁਲਿਸ ਨੇ ਕਿਹਾ ਕਿ ...

ਪੂਰੀ ਖ਼ਬਰ »

ਸ਼ਾਹਰੁਖ ਨੂੰ ਡਾਕਟਰ ਦੀ ਉਪਾਧੀ ਨਾਲ ਸਨਮਾਨਿਤ ਕਰੇਗੀ 'ਲਾ ਟ੍ਰੋਬ' ਵਰਸਿਟੀ

ਨਵੀਂ ਦਿੱਲੀ, 15 ਜੁਲਾਈ (ਏਜੰਸੀ)-ਬਾਲੀਵੁੱਡ ਅਦਾਕਾਰ ਸ਼ਾਹਰੁਖ ਕਾਨ ਨੂੰ ਮੈਲਬੌਰਨ 'ਚ ਭਾਰਤੀ ਫ਼ਿਲਮ ਫ਼ੈਸਟੀਵਲ ਲਈ ਆਸਟ੍ਰੇਲੀਆ ਦੌਰੇ ਦੌਰਾਨ 'ਲਾ ਟ੍ਰੋਬ ਯੂਨੀਵਰਸਿਟੀ' ਦੇ ਸਰਬੌਤਮ ਪ੍ਰਸੰਸਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ | 'ਲਾ ਟ੍ਰੋਬ' ਖਾਨ ਨੂੰ ...

ਪੂਰੀ ਖ਼ਬਰ »

ਨਿਪਾਲ 'ਚ ਹੜ੍ਹਾਂ ਤੇ ਢਿੱਗਾਂ ਡਿਗਣ ਨਾਲ ਮੌਤਾਂ ਦੀ ਗਿਣਤੀ 65 ਹੋਈ

ਕਠਮੰਡੂ, 15 ਜੁਲਾਈ (ਏਜੰਸੀ) -ਨਿਪਾਲ 'ਚ ਹੜ੍ਹਾਂ ਤੇ ਢਿੱਗਾਂ ਡਿੱਗਣ ਕਾਰਨ ਮੌਤਾਂ ਦਾ ਅੰਕੜਾ 65 ਤੱਕ ਪੁੱਜ ਗਿਆ ਹੈ | ਨਿਪਾਲ 'ਚ ਵੀਰਵਾਰ ਤੋਂ ਭਾਰੀ ਬਾਰਿਸ਼ ਹੋ ਰਹੀ ਹੈ | ਇਸ ਤੋਂ ਪਹਿਲਾਂ ਮੌਤਾਂ ਦੀ ਗਿਣਤੀ 50 ਤੱਕ ਸੀ, ਜੋ ਹੁਣ 65 ਤੱਕ ਪਹੁੰਚ ਗਈ ਹੈ ਅਤੇ 25 ਲੋਕ ਜ਼ਖਮੀ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਸਬੰਧੀ ਸਾਈਕਲ ਰੈਲੀ ਕੱਢੀ

ਜੋਹਨਸਬਰਗ, 15 ਜੁਲਾਈ (ਏਜੰਸੀ) -ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਦੇ ਸਿਲਸਿਲੇ 'ਚ ਅਹਿੰਸਾ ਤੇ ਸੱਤਿਆਗ੍ਰਹਿ ਦੇ ਉਨ੍ਹਾਂ ਦੀ ਵਿਚਾਰਾਂ ਦੇ ਵਿਆਪਕ ਪ੍ਰਚਾਰ-ਪ੍ਰਸਾਰ ਤਹਿਤ ਦੱਖਣੀ ਅਫ਼ਰੀਕਾ 'ਚ ਸਾਈਕਲ ਰੈਲੀ ਕੱਢੀ ਗਈ, ਜਿਸ 'ਚ ਭਾਰਤੀ ਕੂਟਨੀਤਕਾਂ ਸਮੇਤ ਵੱਡੀ ...

ਪੂਰੀ ਖ਼ਬਰ »

ਸਿਆਟਲ 'ਚ ਮਾਤਾ ਪ੍ਰਕਾਸ਼ ਕੌਰ ਦਾ ਅੰਤਿਮ ਸੰਸਕਾਰ ਤੇ ਸ਼ਰਧਾਂਜਲੀ ਸਮਾਗਮ

ਸਿਆਟਲ, 15 ਜੁਲਾਈ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪੰਜਾਬੀ ਭਾਈਚਾਰੇ 'ਚ ਆਪਣੀ ਅਲੱਗ ਪਛਾਣ ਰੱਖਣ ਵਾਲੇ ਪ੍ਰਸਿੱਧ ਸ਼ਾਇਰ ਹਰਭਜਨ ਸਿੰਘ ਬੈਂਸ ਦੀ ਧਰਮ ਪਤਨੀ ਪ੍ਰਕਾਸ਼ ਕੌਰ ਬੈਂਸ ਦਾ ਅੰਤਿਮ ਸੰਸਕਾਰ ਕੈਂਟ ਦੇ 'ਫਿਊਨਲ ਹੋਮ' ਵਿਖੇ ਕਰ ਦਿੱਤਾ ਗਿਆ | ਇਸ ਮੌਕੇ ਸਿਆਟਲ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਸਿੰਘ ਸਭਾ 'ਚ ਧਾਰਮਿਕ ਦੀਵਾਨ ਸਜਾਏ

ਸਿਆਟਲ, 15 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਮੁੱਖ ਗੁਰਦੁਆਰਾ ਸਿੰਘ ਸਭਾ ਰੈਨਟਨ 'ਚ ਹਫ਼ਤਾਵਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਥੇ ਸਰਬਜੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਭਾਈ ਸ਼ੇਰ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ 'ਚ ਗੁਰਮਤਿ ਕੈਂਪ

ਸਿਆਟਲ, 15 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ, ਐਬਰਨ 'ਚ ਬੱਚਿਆਂ ਲਈ ਗੁਰਮਤਿ ਕੈਂਪ 8 ਤੋਂ 11 ਜੁਲਾਈ ਤੱਕ ਚੱਲਿਆ ਜਿਸ ਵਿਚ 100 ਤੋਂ ਵੱਧ ਬੱਚਿਆਂ ਨੇ ਭਾਗ ਲੈ ਕੇ ਧਾਰਮਿਕ ਤੇ ਸਮਾਜਿਕ ਸਿੱਖਿਆ ਪ੍ਰਾਪਤ ਕੀਤੀ | ਪਿ੍ੰਸੀਪਲ ਜੀਨਾ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰਨ ਵਾਲਿਆਂ 'ਤੇ ਮੁਕੱਦਮਾ ਦਰਜ

ਮੈਲਬੌਰਨ, 15 ਜੁਲਾਈ (ਸਰਤਾਜ ਸਿੰਘ ਧੌਲ)-ਦੋ ਵਿਅਕਤੀਆਂ 'ਤੇ ਇਥੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | 28 ਸਾਲ ਤੇ 18 ਸਾਲ ਦੇ ਇਨ੍ਹਾਂ ਆਦਮੀਆਂ 'ਤੇ ਗੁਰੂ ਘਰ ਟਾਰਨੇਟ 'ਚ ਇਸ ਸਾਲ ਦੋ ਵਾਰ ਚੋਰੀ ਕਰਨ ਦੇ ਦੋਸ਼ ਲੱਗੇ ਹਨ | ...

ਪੂਰੀ ਖ਼ਬਰ »

'ਵਿਹੜਾ ਤਿ੍ੰਝਣ ਦਾ' ਐਡੀਲੇਡ ਮੇਲੇ 'ਚ ਮੁਟਿਆਰਾਂ ਨੇ ਖੂਬ ਰੰਗ ਬੰਨਿ੍ਹਆ

ਐਡੀਲੇਡ, 15 ਜੁਲਾਈ (ਗੁਰਮੀਤ ਸਿੰਘ ਵਾਲੀਆ)-ਪੰਜਾਬੀ ਸੰਸਥਾ 'ਕੇਸਰੀ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ' ਦੇ ਮੁਖੀ ਮਨਪ੍ਰੀਤ ਕੌਰ, ਅਮਨ ਕੌਰ, ਅਵਨੀਤ ਕੌਰ ਦੇ ਉੱਦਮ ਸਦਕਾ ਵੁਡਵਿਲੇ ਪਾਰਕ ਵਿਖੇ ਮਨਾਏ 'ਵਿਹੜਾ ਤਿ੍ੰਝਣ ਦਾ' ਮੇਲੇ 'ਚ ਬੱਚਿਆਂ ਅਤੇ ਮੁਟਿਆਰਾਂ ਨੇ ਖੂਬ ...

ਪੂਰੀ ਖ਼ਬਰ »

ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮਿਡਲੈਂਡ ਦੇ ਪੰਜਾਬੀ ਭਾਈਚਾਰੇ ਨਾਲ ਕੀਤੀ ਮੁਲਾਕਾਤ

ਲੰਡਨ, 15 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੀ ਮਿਡਲੈਂਡ ਬਰਾਂਚ ਵਲੋਂ ਵੁਲਵਰਹੈਂਪਟਨ ਦੇ ਰੋੲਲਿ ਬੈਂਕੁਇਟਿੰਗ ਸੁਇਟ 'ਚ ਕੀਤੀ ਇੱਕਤਰਤਾ ਮੌਕੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਇੰਡੀਅਨ ਓਵਰਸੀਜ਼ ...

ਪੂਰੀ ਖ਼ਬਰ »

ਕੈਰਾਬ੍ਰਹਮ ਸਮਾਗਮ ਦੌਰਾਨ ਪੰਜਾਬੀ ਵਿਰਸਾ ਰਿਹਾ ਭਾਰੂ

ਟੋਰਾਂਟੋ, 15 ਜੁਲਾਈ (ਹਰਜੀਤ ਸਿੰਘ ਬਾਜਵਾ)-ਬਰੈਂਪਟਨ ਸਿਟੀ ਵਲੋਂ ਬਹੁ-ਸੱਭਿਅਕ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਕਰਵਾਏ ਗਏ ਸਾਲਾਨਾ ਤਿੰਨ ਦਿਨਾ ਕੈਰਾਬ੍ਰਹਮ ਸਮਾਗਮ ਦੌਰਾਨ ਜਿੱਥੇ ਪੂਰੀ ਦੁਨੀਆਂ ਦੇ ਸੱਭਿਆਚਾਰਾਂ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX