ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  9 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  50 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 9 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  3 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 minute ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  10 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 minute ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਦਿੱਲੀ

ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫ਼ੇਅਰ ਸੁਸਾਇਟੀ ਵਲੋਂ 11 ਸ਼ਖ਼ਸੀਅਤਾਂ ਦਾ ਸਨਮਾਨ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫ਼ੇਅਰ ਸੁਸਾਇਟੀ ਦਿੱਲੀ ਵਲੋਂ ਵਿਸ਼ਨੂੰ ਗਾਰਡਨ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਹਰਜੀਤ ਸਿੰਘ ਬੱਤਰਾ (ਸਮਾਜ ਸੇਵੀ) ਸਨ ਅਤੇ ਵਿਸ਼ੇਸ਼ ਮਹਿਮਾਨ ਗੁਰਚਰਨ ਸਿੰਘ ਭਾਟੀਆ (ਸਮਾਜ ਸੇਵੀ) ਹਾਜ਼ਰ ਹੋਏ | ਇਸ ਮੌਕੇ ਸਮਾਜ ਵਿਚ ਚੰਗਾ ਕੰਮ ਕਰਨ ਵਾਲੀਆਂ 11 ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਨ ਸੰਸਥਾ ਦੇ ਪ੍ਰਧਾਨ ਇੰਦਰਜੀਤ ਸਿੰਘ ਆਸ਼ਟ ਨੇ ਬਾਖੂਬੀ ਨਾਲ ਕੀਤਾ | ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਸੰਸਥਾ ਦਾ ਮੁੱਖ ਤੌਰ 'ਤੇ ਉਦੇਸ਼ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਪ੍ਰਤੀ ਜਾਣੂ ਕਰਵਾਉਣਾ ਹੈ ਅਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ 27 ਸਤੰਬਰ ਨੂੰ ਬੜੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ ਅਤੇ ਨਾਲ ਹੀ ਇਕ ਮੰਗ-ਪੱਤਰ ਪ੍ਰਧਾਨ ਮੰਤਰੀ ਨੂੰ ਸੌਾਪਿਆ ਜਾਵੇਗਾ, ਜਿਸ ਵਿਚ ਮੰਗ ਕੀਤੀ ਜਾਵੇਗੀ ਕਿ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਚੌਕਾਂ ਦੇ ਨਾਂਅ ਰੱਖੇ ਜਾਣ ਅਤੇ ਉਨ੍ਹਾਂ ਦੇ ਨਾਂਅ ਦਾ ਸਿੱਕਾ ਜਾਰੀ ਕੀਤਾ ਜਾਵੇ | ਉਨ੍ਹਾਂ ਇਹ ਵੀ ਕਿਹਾ ਸ਼ਹੀਦ ਭਗਤ ਸਿੰਘ ਦੀ ਜੀਵਨੀ ਸਕੂਲਾਂ ਦੇ ਪਾਠਕ੍ਰਮ ਵਿਚ ਸ਼ਾਮਿਲ ਕਰਨੀ ਚਾਹੀਦੀ ਹੈ | ਇਸ ਮੌਕੇ ਗੁਰਚਰਨ ਸਿੰਘ ਭਾਟੀਆ ਨੇ ਬੋਲਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਮਾਮਲੇ ਪ੍ਰਤੀ ਰਾਜਨੀਤੀ ਛੱਡ ਕੇ ਅਸਲ ਮੁੱਦੇ 'ਤੇ ਆਉਣਾ ਚਾਹੀਦਾ ਹੈ | ਹਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਸੰਸਥਾ ਦਾ ਸਾਥ ਦੇਣਾ ਚਾਹੀਦਾ ਹੈ | ਇਸ ਮੌਕੇ ਹਰਜੀਤ ਸਿੰਘ ਨੇ ਵਿਧਵਾਵਾਂ ਨੂੰ ਮੁਫ਼ਤ ਰਾਸ਼ਨ ਦਿੱਤਾ | ਇਸ ਪ੍ਰੋਗਰਾਮ ਵਿਚ ਹਰਜੀਤ ਸਿੰਘ, ਗਗਨਦੀਪ ਸਿੰਘ, ਪਰਮਜੀਤ ਕੌਰ, ਕੁਲਦੀਪ ਕੌਰ, ਊਸ਼ਾ ਸ਼ਰਮਾ, ਸੁਰਜੀਤ ਸਿੰਘ ਆਰਟਿਸਟ, ਸ. ਬੱਬਰ ਤੇ ਹੋਰ ਸ਼ਖ਼ਸੀਅਤਾਂ ਸ਼ਾਮਿਲ ਸਨ |

ਭਾਰਤੀ ਸਰਹੱਦ 'ਚ ਦਾਖ਼ਲ ਹੋਏ ਪਾਕਿ ਘੁਸਪੈਠੀਏ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਬੀ.ਐਸ.ਐਫ਼. ਅਧਿਕਾਰੀਆਂ ਦੇ ਬਿਆਨਾਂ 'ਤੇ ਗਿ੍ਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਪ੍ਰੀਤ ਸਿੰਘ ਕੰਪਨੀ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1622.67 ਫੁੱਟ ਪਹੰੁਚਿਆ

ਨੰਗਲ, 15 ਜੁਲਾਈ (ਪ੍ਰੋ: ਅਵਤਾਰ ਸਿੰਘ)- ਭਾਖੜਾ ਡੈਮ 'ਚ ਪਾਣੀ ਦਾ ਪੱਧਰ 1622.67 ਫੁੱਟ ਪਹੰੁਚ ਗਿਆ ਹੈ | 54770 ਕਿਊਸਿਕ ਪਾਣੀ ਭਾਖੜਾ ਡੈਮ 'ਚ ਆ ਰਿਹਾ ਹੈ ਤੇ 26752 ਕਿਊਸਿਕ ਪਾਣੀ ਭਾਖੜਾ ਡੈਮ 'ਚੋਂ ਛੱਡਿਆ ਜਾ ਰਿਹਾ ਹੈ | ਪਿਛਲੇ ਸਾਲ ਅੱਜ ਦੇ ਦਿਨ ਪਾਣੀ ਦਾ ਪੱਧਰ 1511.95 ਫੁੱਟ ਸੀ ਇਸ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਚੋਣ

ਸ੍ਰੀਨਗਰ, 15 ਜੁਲਾਈ (ਮਨਜੀਤ ਸਿੰਘ)-ਜੰਮੂ ਕਸ਼ਮੀਰ ਪੰਜਾਬੀ ਸਾਹਿਤ ਸਭਾ ਨੇ ਪੰਜਾਬੀ ਦੇ ਉੱਘੇ ਲਿਖਾਰੀ ਅਜੀਤ ਸਿੰਘ ਮਸਤਾਨਾ ਨੂੰ ਸਰਬਸਮਤੀ ਨਾਲ 2 ਸਾਲ ਲਈ ਸਭਾ ਵਲੋਂ ਆਯੋਜਿਤ ਸਮਾਰੋਹ ਦੌਰਾਨ 2 ਸਾਲ ਲਈ ਪ੍ਰਧਾਨ ਚੁਣਿਆ ਹੈ | ਜੰਮੂ ਕਸ਼ਮੀਰ ਪੰਜਾਬੀ ਸਾਹਿਤ ਸਭਾ ਨੇ ...

ਪੂਰੀ ਖ਼ਬਰ »

ਜੁੱਤਿਆਂ ਦੇ ਗੁਦਾਮ ਨੂੰ ਲੱਗੀ ਅੱਗ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੇਸ਼ਵਪੁਰਮ ਇਲਾਕੇ ਦੀ ਲਾਰੰਸ ਰੋਡ 'ਤੇ ਇਕ ਜੁੱਤਿਆ ਦੇ ਗੁਦਾਮ ਨੂੰ ਅੱਗ ਲੱਗ ਗਈ, ਜਿਸ ਦੀ ਅੱਗ ਬੂਝਾਓ ਵਿਭਾਗ ਨੂੰ ਸਵੇਰੇ 8 ਵਜੇ ਸੂਚਨਾ ਮਿਲੀ ਅਤੇ ਇਸ ਵਿਭਾਗ ਦੀਆਂ 22 ਗੱਡੀਆਂ ਨੇ ਮੌਕੇ 'ਤੇ ਜਾ ਕੇ ਬੜੀ ...

ਪੂਰੀ ਖ਼ਬਰ »

ਮੈਟਰੋ ਰੇਲ 'ਚ ਸਫ਼ਰ ਕਰਨ ਵਾਲੇ ਯਾਤਰੀ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਟਰਾਂਸਪੋਰਟ ਮਾਮਲੇ 'ਚ ਲੋਕਾਂ ਦੀ ਲਾਇਫ਼ ਲਾਈਨ ਮੈਟਰੋ ਰੇਲ ਵਿਚ ਸਫ਼ਰ ਕਰਨ ਵਾਲੇ ਯਾਤਰੀ ਇਸ ਵਿਚ ਰੋਜ਼ਾਨਾ ਆ ਰਹੀ ਖ਼ਰਾਬੀ ਤੋਂ ਬਹੁਤ ਪ੍ਰੇਸ਼ਾਨ ਹਨ | ਪਿਛਲੇ 15 ਦਿਨਾਂ 'ਚ ਮੈਟਰੋ ਰੇਲ ਦੀਆਂ 10 ਵਾਰ ਤੋਂ ਵੀ ਜ਼ਿਆਦਾ ...

ਪੂਰੀ ਖ਼ਬਰ »

ਹਿੰਦੂ ਰਾਓ ਹਸਪਤਾਲ 'ਚ ਡਾਕਟਰ ਦੀ ਕੁਰਸੀ 'ਤੇ ਡਿਗਿਆ ਪੱਖਾ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨੀਂ ਇਕ ਸਰਕਾਰੀ ਸਕੂਲ ਵਿਚ ਜਮਾਤ ਦੇ ਅੰਦਰ ਇਕ ਬੱਚੇ 'ਤੇ ਛੱਤ ਵਾਲਾ ਪੱਖਾ ਅਚਾਨਕ ਡਿਗ ਗਿਆ ਸੀ, ਜਿਸ 'ਤੇ ਬੱਚਾ ਜ਼ਖ਼ਮੀ ਹੋ ਗਿਆ ਸੀ | ਉਸ ਦਾ ਇਲਾਜ ਅਜੇ ਵੀ ਹਸਪਤਾਲ ਵਿਚ ਚੱਲ ਰਿਹਾ ਹੈ | ਹੁਣ ਇਕ ਅਜਿਹਾ ਹੀ ...

ਪੂਰੀ ਖ਼ਬਰ »

'ਸੰਭਵੀ' ਸੰਸਥਾ ਨੇ ਬੂਟੇ ਲਗਾਏ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਨਾਮੀ ਸਮਾਜ ਸੇਵੀ 'ਸੰਭਵੀ' ਸੰਸਥਾ ਨੇ ਸਫ਼ਾਈ ਐਕਸਪ੍ਰੈੱਸ ਸੰਸਥਾ ਦੇ ਸਹਿਯੋਗ ਨਾਲ ਵਸੁੰਧਰਾ ਸੈਕਟਰ 17 ਵਿਖੇ ਬੂਟੇ ਲਗਾਏ ਜਿਸ 'ਚ ਵਿਸ਼ੇਸ਼ ਕਰਕੇ ਬੱਚਿਆਂ ਨੇ ਵੀ ਇਸ ਮੁਹਿੰਮ 'ਚ ਆਪਣਾ ਯੋਗਦਾਨ ਪਾਇਆ | ਜੋ ...

ਪੂਰੀ ਖ਼ਬਰ »

ਪੁਲਿਸ ਵਲੋਂ ਝਪਟਮਾਰ ਕਾਬੂ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਕ ਸਮੇਂ ਸਭ ਤੋਂ ਜ਼ਿਆਦਾ ਵਾਰਦਾਤਾਂ ਝਪਟਮਾਰੀ ਦੀਆਂ ਹੋ ਰਹੀਆਂ ਹਨ, ਜਿਨ੍ਹਾਂ ਪ੍ਰਤੀ ਪੁਲਿਸ ਵੀ ਜ਼ਿਆਦਾ ਕੁਝ ਨਹੀਂ ਕਰ ਸਕੀ, ਜਿਸ ਕਰਕੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਵਾਰਦਾਤਾਂ ਲਗਾਤਾਰ ਹੋ ...

ਪੂਰੀ ਖ਼ਬਰ »

ਸਾਡੇ ਦੇਸ਼ 'ਚ ਸਭ ਤੋਂ ਜ਼ਿਆਦਾ ਪਾਣੀ ਦੀ ਬਰਬਾਦੀ ਹੋ ਰਹੀ ਹੈ-ਪੰਮਾ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਨੇ ਪਾਣੀ ਦੀ ਵਧਦੀ ਸਮੱਸਿਆ ਪ੍ਰਤੀ ਆਪਣੇ ਇਸਤਰੀ ਵਿੰਗ ਨਾਲ ਵਿਚਾਰ ਵਟਾਂਦਰਾ ਕੀਤਾ, ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ਲੋਕਾਂ ਨੂੰ ਪਾਣੀ ਦੀ ਬੱਚਤ ਪ੍ਰਤੀ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾਵੇ | ਇਸ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋ ਝਪਟਮਾਰ ਸਾਮਾਨ ਸਮੇਤ ਕਾਬੂ

ਨਵੀਂ ਦਿੱਲੀ, 15 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਈਸਟ ਜ਼ਿਲ੍ਹੇ ਦੀ ਪੁਲਿਸ ਨੇ ਸੰਨ੍ਹਮਾਰ ਤੇ ਚੋਰੀ ਕਰਨ ਵਾਲੇ ਦੋ ਝਪਟਮਾਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਨਾਂਅ ਸਨਾਤਨ ਮਾਜੀ (22) ਨੋਇਡਾ ਜੀ.ਬੀ. ਨਗਰ, ਯੂ.ਪੀ ਅਤੇ ਸਵਪਨ ਮਾਜੀ (25) ਸੈਕਟਰ 27, ...

ਪੂਰੀ ਖ਼ਬਰ »

ਪੱਤਰਕਾਰ ਭਗਵਾਨ ਦਾਸ ਨੂੰ ਰਾਸ਼ਟਰੀ ਪੁਰਸਕਾਰ ਅੱਜ

ਨਵੀਂ ਦਿੱਲੀ, 15 ਜੁਲਾਈ (ਅ. ਬ.)- 'ਅਜੀਤ ਪ੍ਰਕਾਸ਼ਨ ਸਮੂੰਹ' ਦੇ ਪੱਤਰਕਾਰ ਭਗਵਾਨ ਦਾਸ ਨੂੰ ਰਾਸ਼ਟਰੀ ਚੌਧਰੀ ਚਰਨ ਸਿੰਘ ਪੁਰਸਕਾਰ 16 ਜੁਲਾਈ ਨੂੰ ਆਈ. ਸੀ. ਏ. ਆਰ. ਵਲੋਂ ਕਰਵਾਏ ਜਾ ਰਹੇ 91ਵੇਂ ਸਥਾਪਨਾ ਦਿਵਸ ਸਮਾਰੋਹ 'ਚ ਪ੍ਰਦਾਨ ਕੀਤਾ ਜਾਵੇਗਾ | ਉਨ੍ਹਾਂ ਨੂੰ ਆਈ. ਸੀ. ਏ. ...

ਪੂਰੀ ਖ਼ਬਰ »

ਕਰੋੜਾਂ ਰੁਪਏ ਦਾ ਵੈਟ ਰਿਫੰਡ ਨਾ ਮਿਲਣ ਕਰਕੇ ਸਨਅਤਕਾਰ ਤੇ ਵਪਾਰੀ ਆਰਥਿਕ ਪੱਖੋਂ ਹੋਏ ਮੰਦਹਾਲ

ਪੁਨੀਤ ਬਾਵਾ ਲੁਧਿਆਣਾ, 15 ਜੁਲਾਈ -ਪੰਜਾਬ ਸਰਕਾਰ ਵਲੋਂ ਸੂਬੇ ਦੇ ਸਨਅਤਕਾਰਾਂ, ਕਾਰੋਬਾਰੀਆਂ ਤੇ ਵਪਾਰੀਆਂ ਨੂੰ ਵੈਟ ਰਿਫੰਡ ਤੇ ਐਸ.ਜੀ.ਐਸ.ਟੀ. ਦੇ ਕਰੋੜਾਂ ਰੁਪਏ ਨਾ ਮਿਲਣ ਕਰਕੇ ਉਨ੍ਹਾਂ ਦੀ ਆਰਥਿਕ ਸਥਿਤੀ ਡਾਵਾਂ ਡੋਲ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਦਿੱਲੀ 'ਚ ਗਿ੍ਫ਼ਤਾਰ 14 ਸ਼ੱਕੀ ਚੇਨਈ ਲਿਆਂਦੇ

ਚੇਨਈ, 15 ਜੁਲਾਈ (ਏਜੰਸੀ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਅੱਜ ਦਿੱਲੀ 'ਚ 14 ਸ਼ੱਕੀਆਂ ਨੂੰ ਗਿ੍ਫ਼ਤਾਰ ਕਰਕੇ ਇਕ ਵੱਡੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਗਿਆ ਹੈ, ਇਨ੍ਹਾਂ ਸ਼ੱਕੀਆਂ ਨੂੰ ਹੋਰ ਪੁੱਛਗਿੱਛ ਲਈ ਚੇਨਈ ਲਿਆਂਦਾ ਗਿਆ ਹੈ | ਪਾਬੰਦੀਸ਼ੁਦਾ ਅੱਤਵਾਦੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਸ਼ਾਂਤੀ ਬਹਾਲੀ ਦੀਆਂ ਕੋਸ਼ਿਸ਼ਾਂ 'ਚ ਭਾਰਤ ਨੂੰ ਅਣਡਿੱਠ ਨਹੀਂ ਕੀਤਾ ਜਾ ਰਿਹਾ-ਚੀਨ

ਬੀਜਿੰਗ, 15 ਜੁਲਾਈ (ਏਜੰਸੀ)- ਬੀਤੇ ਦਿਨੀਂ ਅਮਰੀਕਾ, ਰੂਸ, ਤੇ ਪਾਕਿਸਤਾਨ ਨਾਲ ਅਫਗਾਨਿਸਤਾਨ 'ਚ ਸ਼ਾਂਤੀ ਬਹਾਲੀ ਦੀਆਂ ਕੋਸ਼ਿਸ਼ਾਂ ਤਹਿਤ ਬੈਠਕ ਦੀ ਮੇਜ਼ਬਾਨੀ ਕਰਨ ਵਾਲੇ ਚੀਨ ਦਾ ਕਹਿਣਾ ਹੈ ਕਿ ਭਾਰਤ ਨੂੰ ਇਸ ਪਹਿਲ ਕਦਮੀ ਮੌਕੇ ਅਣਡਿੱਠ ਨਹੀਂ ਕੀਤਾ ਜਾ ਰਿਹਾ | ਚੀਨ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਐਨ.ਪੀ.ਸੀ.ਸੀ. ਦੇ ਅਧਿਕਾਰੀ ਗਿ੍ਫ਼ਤਾਰ

ਨਵੀਂ ਦਿੱਲੀ, 15 ਜੁਲਾਈ (ਏਜੰਸੀ) - ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਨੈਸ਼ਨਲ ਪ੍ਰੋਜਾਕਟਜ ਕੰਸਟਰਕਸ਼ਨ ਕਾਰਪੋਰੇਸ਼ਨ (ਐਨ.ਪੀ.ਸੀ.ਸੀ.) ਲਿ: ਦੇ 2 ਅਧਿਕਾਰੀਆਂ ਸਮੇਤ 7 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਵਲੋਂ ਬੀ.ਐਸ.ਐਫ. ਦੀਆਂ ਸਰਹੱਦੀ ਚੌਾਕੀਆਂ ਦੇ ...

ਪੂਰੀ ਖ਼ਬਰ »

ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਕਾਂਗਰਸੀ ਨੇਤਾਵਾਂ ਤੋਂ ਖ਼ਤਰਾ-ਮੁੰਬਈ ਪੁਲਿਸ ਨੂੰ ਕੀਤੀ ਸ਼ਿਕਾਇਤ

ਮੁੰਬਈ, 15 ਜੁਲਾਈ (ਏਜੰਸੀ)-ਮੁੰਬਈ ਦੇ ਇਕ ਹੋਟਲ 'ਚ ਠਹਿਰੇ ਕਰਨਾਟਕ ਦੇ 14 ਬਾਗੀ ਵਿਧਾਇਕਾਂ ਨੇ ਸੋਮਵਾਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਤੋਂ ਖਤਰਾ ਹੋਣ ਦੀ ਦੁਬਾਰਾ ਸ਼ਿਕਾਇਤ ਕੀਤੀ ਹੈ | ਬੀਤੇ ਪੰਜ ਦਿਨਾਂ 'ਚ ਉਨ੍ਹਾਂ ਵਲੋਂ ਅਜਿਹੀ ਸ਼ਿਕਾਇਤ ਦੂਸਰੀ ਵਾਰ ਆਈ ਹੈ | ...

ਪੂਰੀ ਖ਼ਬਰ »

ਸਈਦਾ ਹਮੀਦ ਹਿੰਦ-ਪਾਕਿ ਦੋਸਤੀ ਮੰਚ ਦੀ ਪ੍ਰਧਾਨ ਤੇ ਐੱਸ.ਪੀ. ਸਿੰਘ ਉਬਰਾਏ ਸੀਨੀਅਰ ਮੀਤ ਪ੍ਰਧਾਨ ਬਣੇ

ਜਲੰਧਰ, 15 ਜੁਲਾਈ (ਅਜੀਤ ਬਿਊਰੋ) -1996 ਤੋਂ ਭਾਰਤ ਤੇ ਪਾਕਿਸਤਾਨ ਦਰਮਿਆਨ ਅਮਨ ਤੇ ਦੋਸਤੀ ਦੀ ਬਹਾਲੀ ਲਈ ਯਤਨ ਕਰ ਰਹੀ ਜਥੇਬੰਦੀ ਹਿੰਦ-ਪਾਕਿ ਦੋਸਤੀ ਮੰਚ ਵਲੋਂ ਸਈਦਾ ਹਮੀਦ ਨੂੰ ਆਪਣਾ ਪ੍ਰਧਾਨ ਬਣਾਇਆ ਗਿਆ ਹੈ | ਸਈਦਾ ਹਮੀਦ ਯੋਜਨਾ ਕਮਿਸ਼ਨ ਅਤੇ ਨੈਸ਼ਨਲ ਕਮਿਸ਼ਨ ਫਾਰ ...

ਪੂਰੀ ਖ਼ਬਰ »

ਆਸਟ੍ਰੇਲੀਅਨ ਹਾਸਪਿਟੈਲਿਟੀ ਇੰਡਸਟਰੀ ਵਲੋਂ ਸੀ.ਜੀ.ਸੀ. ਦੇ ਵਿਦਿਆਰਥੀਆਂ ਲਈ ਵੱਡਾ ਤੋਹਫ਼ਾ

ਐੱਸ. ਏ. ਐੱਸ. ਨਗਰ, 15 ਜੁਲਾਈ (ਕੇ. ਐੱਸ. ਰਾਣਾ)- ਮੌਜੂਦਾ ਸਮੇਂ ਵਿਚ 62,000 ਤੋਂ ਵੀ ਜ਼ਿਆਦਾ ਭਾਰਤੀ ਵਿਦਿਆਰਥੀ ਆਸਟ੍ਰੇਲੀਆ ਵਿਖੇ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ | ਅਜਿਹੇ ਵਿਚ ਇਹ ਦੇਸ਼ ਵਿਦਿਆਰਥੀਆਂ ਲਈ ਸਫਲਤਾ ਪ੍ਰਾਪਤੀ ਦੀ ਮੰਜ਼ਿਲ ਬਣ ਚੁੱਕਾ ਹੈ | ਆਸਟ੍ਰੇਲੀਅਨ ...

ਪੂਰੀ ਖ਼ਬਰ »

ਸਰਕਾਰ ਵਲੋਂ ਸੀ.ਬੀ.ਆਈ. ਕਲੋਜ਼ਰ ਰਿਪੋਰਟ ਦੇ ਵਿਰੋਧ ਦੀ ਤਿਆਰੀ

ਜਲੰਧਰ, 15 ਜੁਲਾਈ (ਮੇਜਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸ ਦੀ ਸੀ.ਬੀ.ਆਈ. ਵਲੋਂ ਕੇਸ ਬੰਦ ਕਰਨ ਦੀ ਮੁਹਾਲੀ ਅਦਾਲਤ 'ਚ ਪੇਸ਼ ਕੀਤੀ ਰਿਪੋਰਟ ਨਾਲ ਪੰਜਾਬ ਸਰਕਾਰ ਨੂੰ ਤਕੜਾ ਝਟਕਾ ਲੱਗਾ ਹੈ ਤੇ ਸਰਕਾਰ ਨੇ ਹੁਣ ਕੇਸ ਬੰਦ ਕਰਨ ਦੀ ਸਿਫ਼ਾਰਸ਼ ...

ਪੂਰੀ ਖ਼ਬਰ »

ਫ਼ਿਲਮ '“ਚੱਲ ਮੇਰਾ ਪੁੱਤ' ਦਾ ਟਰੇਲਰ ਰਿਲੀਜ਼ ਪਹਿਲੇ ਦਿਨ ਹੀ ਸੋਸ਼ਲ ਮੀਡੀਆ 'ਚ ਛਾਇਆ 

 ਜਲੰਧਰ 15 ਜੁਲਾਈ (ਅ.ਬ.)- ਚੁਫੇਰੇ ਚਰਚਾ ਦਾ ਵਿਸ਼ਾ ਬਣੀ ਪੰਜਾਬੀ ਫ਼ਿਲਮ “'ਚੱਲ ਮੇਰਾ ਪੁੱਤ”' ਦਾ ਟਰੇਲਰ ਰਿਲੀਜ਼ ਹੋ ਗਿਆ ਹੈ¢ ਅਮਰਿੰਦਰ ਗਿੱਲ ਦੇ ਪ੍ਰਸੰਸਕਾਂ ਵਲੋਂ ਬੇਸਬਰੀ ਨਾਲ ਉਡੀਕੇ ਜਾ ਰਹੇ ਇਸ ਫ਼ਿਲਮ ਦੇ ਟਰੇਲਰ 'ਚ ਪਾਕਿਸਤਾਨ ਦੇ ਕਾਮੇਡੀ ਕਲਾਕਾਰ ਵਿਸ਼ੇਸ਼ ...

ਪੂਰੀ ਖ਼ਬਰ »

ਬਲੱਡ ਕੈਂਸਰ ਦੇ ਕੇਸਾਂ 'ਚ ਤੇਜ਼ੀ ਨਾਲ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ-ਡਾ: ਸੰਧੂ

ਸੰਗਰੂਰ, 15 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਕੈਂਸਰ ਰੋਗ ਮਾਹਿਰ ਡਾਕਟਰ ਦਵਿੰਦਰ ਸਿੰਘ ਸੰਧੂ ਨੇ ਕਿਹਾ ਹੈ ਕਿ ਬੱਚਿਆਂ 'ਚ ਵਧ ਰਿਹਾ ਬਲੱਡ ਕੈਂਸਰ ਮੈਡੀਕਲ ਖੇਤਰ 'ਚ ਚਿੰਤਨ ਦਾ ਵਿਸ਼ਾ ਬਣ ਚੁੱਕਾ ਹੈ | ਡਾ. ਸੰਧੂ ਇੱਥੋਂ ਇਕ ਨਰਸਿੰਗ ਕਾਲਜ 'ਚ ਨਰਸਿੰਗ ਵਿਦਿਆਰਥਣਾਂ ...

ਪੂਰੀ ਖ਼ਬਰ »

ਜ਼ਿੰਦਗੀ ਦੇ ਫ਼ਲਸਫ਼ੇ ਦੀ ਕਹਾਣੀ ਹੈ ਫ਼ਿਲਮ 'ਅਰਦਾਸ ਕਰਾਂ'-ਗੁਰਪ੍ਰੀਤ ਘੁੱਗੀ

ਜਲੰਧਰ, 15 ਜੁਲਾਈ (ਹਰਵਿੰਦਰ ਸਿੰਘ ਫੁੱਲ)- ਪੰਜਾਬੀ ਫ਼ਿਲਮ ਇੰਡਸਟਰੀ ਵਿਚ ਹੁਣ ਸੰਜੀਦਾ ਵਿਸ਼ਿਆਂ ਨੂੰ ਲੈ ਕੇ ਫ਼ਿਲਮਾਂ ਬਣ ਰਹੀਆਂ ਹਨ | ਜਿਹੜੀਆਂ ਪੰਜਾਬੀ ਸਿਨੇਮਾ ਦੇ ਵਿਕਾਸ ਲਈ ਸ਼ੁੱਭ ਸਾਬਤ ਹੋ ਰਹੀਆਂ ਹਨ | ਇਹ ਫ਼ਿਲਮਾਂ ਸਮੁੱਚੇ ਪੰਜਾਬੀ ਜਗਤ ਦੇ ਦਰਸ਼ਕਾਂ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਕਾਬੂ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਿਰੋਹ ਦੇ ਇਕ ਸਰਗਨੇ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਵੀਜਨ ...

ਪੂਰੀ ਖ਼ਬਰ »

ਮੰਤਰੀ ਵਜੋਂ ਅਸਤੀਫ਼ੇ ਨੇ ਸਿੱਧੂ ਦੇ ਸਿਆਸੀ ਭਵਿੱਖ ਬਾਰੇ ਖੜ੍ਹੇ ਕੀਤੇ 'ਸਵਾਲ'

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ 'ਚੋਂ ਅਸਤੀਫ਼ਾ ਦੇ ਕੇ ਨਵਜੋਤ ਸਿੰਘ ਸਿੱਧੂ ਭਾਵੇਂ ਖ਼ੁਦ ਸ਼ਾਂਤ ਦਿਖਾਈ ਦੇ ਰਹੇ ਹਨ ਪਰ ਉਨ੍ਹਾਂ ਦੇ ਅਸਤੀਫ਼ੇ ਨੇ ਪੰਜਾਬ ਦੇ ਸਿਆਸੀ ਹਲਕਿਆਂ 'ਚ ਕਈ ਤਰ੍ਹਾਂ ਦੀ ...

ਪੂਰੀ ਖ਼ਬਰ »

ਝੱਲੀਆਂ ਕਲਾਂ ਨੇੜੇ ਸੇਬਾਂ ਦੀ ਪਿਕਅੱਪ ਗੱਡੀ ਪਲਟੀ

ਰੂਪਨਗਰ, 15 ਜੁਲਾਈ (ਸੱਤੀ, ਹੁੰਦਲ)-ਅੱਜ ਸਵੇਰੇ ਹਿਮਾਚਲ ਪ੍ਰ੍ਰਦੇਸ਼ ਤੋਂ ਸੇਬ ਲੈ ਕੇ ਲੁਧਿਆਣੇ ਜਾ ਰਹੀ ਮਹਿੰਦਰਾ ਪਿਕਅੱਪ ਗੱਡੀ ਰੋਪੜ-ਚਮਕੌਰ ਸਾਹਿਬ ਮਾਰਗ 'ਤੇ ਪਿੰਡ ਝੱਲੀਆਂ ਕਲਾਂ ਨੇੜੇ ਪਲਟ ਗਈ | ਹਾਦਸੇ ਵਿਚ ਗੱਡੀ ਦਾ ਕਾਫ਼ੀ ਨੁਕਸਾਨ ਹੋ ਗਿਆ, ਪਰ ਜਾਨੀ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ

ਨੂਰਪੁਰ ਬੇਦੀ, 15 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ, ਵਿੰਦਰਪਾਲ ਝਾਂਡੀਆਂ)-ਸਥਾਨਕ ਪੁਲਿਸ ਨੂੰ ਸਤਲੁਜ ਦਰਿਆ 'ਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ | ਸਤਲੁਜ ਦਰਿਆ ਦੇ ਕੱਢੇ 'ਤੇ ਤੈਰਦੀ ਲਾਸ਼ ਦੀ ਸੂਚਨਾ ਮਿਲਣ 'ਤੇ ਥਾਣਾ ਮੁਖੀ ਨੂਰਪੁਰ ਬੇਦੀ ਇੰਸਪੈਕਟਰ ...

ਪੂਰੀ ਖ਼ਬਰ »

ਇਲਾਜ ਦੌਰਾਨ ਅਣਪਛਾਤੇ ਵਿਅਕਤੀ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਨਿੱਕੂਵਾਲ)-ਪਿਛਲੇ ਦਿਨੀਂ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਗੰਭੀਰ ਜ਼ਖ਼ਮੀ ਹਾਲਤ ਦਾਖਲ ਕਰਵਾਏ ਗਏ ਅਣਪਛਾਤੇ ਵਿਅਕਤੀ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਪੰਜਾਬ ਪੁਲਿਸ ਦੇ ਏ.ਐਸ.ਆਈ. ਨਸੀਮ ...

ਪੂਰੀ ਖ਼ਬਰ »

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਸਿਰਫ਼ ਘੱਟੋ-ਘੱਟ ਸਮਰਥਨ ਮੁੱਲ ਹੀ ਇਕ ਸਾਧਨ ਨਹੀਂ-ਪੈਟਰੋਲੀਅਮ ਮੰਤਰੀ

ਨਵੀਂ ਦਿੱਲੀ, 15 ਜੁਲਾਈ (ਯੂ. ਐਨ. ਆਈ.)-ਲੋਕ ਸਭਾ 'ਚ ਪ੍ਰਸ਼ਨ ਕਾਲ ਦੌਰਾਨ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਦੱਸਿਆ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ 'ਚ ਮਦਦ ਕਰਨ ਲਈ ਕੇਵਲ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਹੀ ਇਕ ਸਾਧਨ ਨਹੀਂ ਹੈ ਬਲਕਿ ਐਥੇਨਲ ਦਾ ...

ਪੂਰੀ ਖ਼ਬਰ »

ਕਲਾਨੌਰ 'ਚ ਸਥਾਪਿਤ ਕੀਤਾ ਜਾਵੇਗਾ ਅਤਿ-ਆਧੁਨਿਕ ਸ਼ੂਗਰਕੇਨ ਰਿਸਰਚ ਐਾਡ ਟ੍ਰੇਨਿੰਗ ਇੰਸਟੀਚਿਊਟ

ਚੰਡੀਗੜ੍ਹ, 15 ਜੁਲਾਈ (ਅਜੀਤ ਬਿਊਰੋ)- ਕਿਸਾਨਾਂ ਨੂੰ ਸੰਕਟ 'ਚੋਂ ਉਭਾਰਨ ਅਤੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਗੰਨੇ ਦੀ ਖੇਤੀ ਅਹਿਮ ਯੋਗਦਾਨ ਪਾ ਸਕਦੀ ਹੈ ਜਿਸ ਲਈ ਪੰਜਾਬ ਸਰਕਾਰ ਵਲੋਂ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਤੇ ਇਸ ਦੀ ਕਾਸ਼ਤ ਲਈ ...

ਪੂਰੀ ਖ਼ਬਰ »

ਹਰ ਪਾਕਿਸਤਾਨੀ ਸਿੱਖ ਭਾਰਤ ਵਿਰੋਧੀ ਜਾਂ ਕੱਟੜਪੰਥੀ ਨਹੀਂ-ਬਿਸ਼ਨ ਸਿੰਘ

ਅੰਮਿ੍ਤਸਰ, 15 ਜੁਲਾਈ (ਸੁਰਿੰਦਰ ਕੋਛੜ)- ਭਾਰਤੀ ਮੀਡੀਆ ਵਲੋਂ ਹਰ ਪਾਕਿਸਤਾਨੀ ਸਿੱਖ ਨੂੰ ਭਾਰਤ ਵਿਰੋਧੀ, ਕੱਟੜਪੰਥੀ ਜਾਂ ਖ਼ਾਲਿਸਤਾਨ ਪੱਖੀ ਦੱਸਣਾ ਸਰਾਸਰ ਗ਼ਲਤ ਹੈ | 'ਅਜੀਤ' ਨਾਲ ਅੱਜ ਦੇਰ ਸ਼ਾਮ ਫ਼ੋਨ 'ਤੇ ਗੱਲਬਾਤ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX