ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਹਰਿਆਣਾ ਹਿਮਾਚਲ

ਕਿਸਾਨਾਂ ਨੇ ਸਾੜਿਆ ਖੇਤੀ ਮੰਤਰੀ ਦਾ ਪੁਤਲਾ

ਸਿਰਸਾ, 15 ਜੁਲਾਈ (ਭੁਪਿੰਦਰ ਪੰਨੀਵਾਲੀਆ)- ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ 'ਚ ਹੋਏ ਕਥਿਤ ਘੁਟਾਲੇ ਦੀ ਜਾਂਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਖੇਤੀ ਮੰਤਰੀ ਦਾ ਪੁਤਲਾ ਸਾੜਿਆ ਤੇ ਐੱਚ.ਡੀ.ਐੱਫ.ਸੀ. ਬੈਂਕ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਿਸਾਨ ਕਰਜ਼ਾ ਨਿਪਟਾਰਾ ਕਮੇਟੀ ਦੇ ਪ੍ਰਧਾਨ ਕਰਨ ਚਾਡੀਵਾਲ ਨੇ ਕੀਤੀ | ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤਹਿਤ ਕਥਿਤ ਹੋਏ ਘੁਟਾਲੇ ਦੀ ਜਾਂਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਅੱਜ ਹਰਿਆਣਾ ਦੇ ਖੇਤੀ ਮੰਤਰੀ ਓਪੀ ਧਨਖੜ ਦਾ ਪੁਤਲਾ ਫੂਕਿਆ ਤੇ ਬੈਂਕ ਦਾ ਘਿਰਾਓ ਕਰਕੇ ਬੈਂਕ ਅਧਿਕਾਰੀਆਂ ਤੇ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਬੈਂਕ ਦਾ ਘਿਰਾਓ ਕਰਕੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਦੇ ਤਹਿਤ ਕਿਸਾਨਾਂ ਨਾਲ ਬਹੁਤ ਵੱਡਾ ਘੁਟਾਲਾ ਕੀਤਾ ਗਿਆ ਹੈ | ਬੀਮੇ ਦੀ ਪ੍ਰੀਮੀਅਮ ਰਾਸ਼ੀ ਜਬਰੀ ਪਹਿਲਾਂ ਕਿਸਾਨਾਂ ਦੇ ਖਾਤਿਆਂ 'ਚੋਂ ਕੱਟੀ ਗਈ | ਜਦੋਂ ਕਿਸਾਨਾਂ ਦੀਆਂ ਫ਼ਸਲਾਂ ਕੁਦਰਤੀ ਤੌਰ 'ਤੇ ਖ਼ਰਾਬ ਹੋ ਗਈਆਂ ਤਾਂ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ ਬੀਮਾ ਕਲੇਮ ਦੇਣ ਦੇ ਬਜਾਏ ਕਿਸਾਨਾਂ ਦੇ ਖਾਤਿਆਂ ਵਿਚ ਪ੍ਰੀਮੀਅਮ ਰਾਸ਼ੀ ਜਮ੍ਹਾ ਕਰਵਾ ਦਿੱਤੀ ਗਈ ਤੇ ਕਿਸਾਨਾਂ ਨੂੰ ਬੀਮਾ ਕਲੇਮ ਦੇਣ ਤੋਂ ਕੰਪਨੀਆਂ ਨੇ ਸਾਫ਼ ਇਨਕਾਰ ਕਰ ਦਿੱਤਾ ਜੋ ਕਿ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਗਿਆ ਹੈ | ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਇਹ ਸਭ ਸਰਕਾਰ, ਬੈਂਕ ਤੇ ਬੀਮਾ ਕੰਪਨੀਆਂ ਦੀ ਮਿਲੀ ਭੁਗਤ ਨਾਲ ਹੋਇਆ ਹੈ | ਇਸ ਸਾਰੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤੇ ਜਿਹੜੇ ਕਿਸਾਨਾਂ ਦੀਆਂ ਫ਼ਸਲਾਂ ਦਾ ਬੀਮਾ ਹੋਇਆ ਸੀ ਤੇ ਉਹ ਖ਼ਰਾਬ ਹੋ ਗਈਆਂ ਸਨ, ਉਨ੍ਹਾਂ ਦਾ ਕਿਸਾਨਾਂ ਨੂੰ ਤੁਰੰਤ ਬੀਮਾ ਕਲੇਮ ਮੁਹੱਈਆ ਕਰਵਾਇਆ ਜਾਏ | ਇਸ ਮੌਕੇ ਜੈਵੀਰ ਚਾਡੀਵਾਲ, ਮਹਿੰਦਰ ਬੈਨੀਵਾਲ, ਕੁਲਦੀਪ ਬਾਨਾ, ਸੰਤ ਲਾਲ ਢਿੱਲੋਂ, ਪ੍ਰਹਿਲਾਦ ਰਾਏਪੁਰ, ਪ੍ਰਸ਼ਾਂਤ ਬੇਰੜ, ਆਜ਼ਾਦ ਡਿੰਗ, ਈਸ਼ਵਰ ਮਹਲਾ, ਸੋਨੂੰ ਭਾਟੀ, ਪ੍ਰਕਾਸ਼ ਮਮੇਰਾਂ ਆਦਿ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਕਈ ਪਿੰਡਾਂ ਦੇ ਕਿਸਾਨ ਮੌਜੂਦ ਸਨ |

ਨਿਗਮ ਕਮਿਸ਼ਨਰ ਬਰਾੜ ਨੇ ਬੁੱਢੇ ਨਾਲੇ ਦੀ ਸਥਿਤੀ ਦਾ ਲਿਆ ਜਾਇਜ਼ਾ

ਲੁਧਿਆਣਾ, 15 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਵਲੋਂ ਇਸ ਗੱਲ ਦੇ ਭਰਪੂਰ ਯਤਨ ਕੀਤੇ ਜਾ ਰਹੇ ਹਨ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਵਲੋਂ ਅੱਜ ਬੁੱਢੇ ਨਾਲੇ ਦੀ ਸਫਾਈ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਵੱਖ-ਵੱਖ ਸੰਗਠਨਾਂ ਵਲੋਂ ਰੋਸ ਪ੍ਰਦਰਸ਼ਨ

ਫ਼ਤਿਹਾਬਾਦ, 15 ਜੁਲਾਈ (ਹਰਬੰਸ ਸਿੰਘ ਮੰਡੇਰ)- ਨਸ਼ਾ ਤਸਕਰੀ 'ਤੇ ਕਾਬੂ ਪਾਉਣ ਲਈ ਹਰਿਆਣਾ 'ਚ ਨਸ਼ਾ ਬੰਦੀ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਪ੍ਰਵੀਨ ਕਾਸ਼ੀ ਤੇ ਰਾਸ਼ਟਰੀ ਗਊ ਰਕਸ਼ਕ ਸੰਤ ਗੋਪਾਲ ਦਾਸ ਦੀ ਸਾਂਝੀ ਅਗਵਾਈ ਵਿਚ ਵੱਖ-ਵੱਖ ਰਾਜਨੀਤਕ, ਸਮਾਜਿਕ ...

ਪੂਰੀ ਖ਼ਬਰ »

ਤਿੰਨ ਬੱਚਿਆਂ ਦੀ ਮਾਂ ਨੇ ਜ਼ਹਿਰ ਨਿਗਲਿਆ, ਮੌਤ

ਟੋਹਾਣਾ, 15 ਜੁਲਾਈ (ਗੁਰਦੀਪ ਸਿੰਘ ਭੱਟੀ)- ਇਥੋਂ ਦੇ ਪਿੰਡ ਭੱਠੂ ਦੀ 30 ਸਾਲਾ ਗੀਤਾ ਦੇਵੀ ਦੀ ਅਗਰੋਹਾ ਮੈਡੀਕਲ ਕਾਲਜ ਵਿਚ ਇਲਾਜ਼ ਦੌਰਾਨ ਮੌਤ ਹੋ ਗਈ | ਮੈਡੀਕਲ ਕਾਲਜ਼ ਦੀ ਰਿਪੋਰਟ ਮੁਤਾਬਿਕ ਗੀਤਾ ਦੀ ਮੌਤ ਜ਼ਹਿਰ ਨਿਗਲਣ ਕਾਰਨ ਹੋਈ ਹੈ | ਅਗਰੋਹਾ ਮੈਡੀਕਲ ਕਾਲਜ ਵਿਚ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਏਲਨਾਬਾਦ , 15 ਮਈ (ਜਗਤਾਰ ਸਮਾਲਸਰ)- ਸੀ. ਆਈ. ਏ. ਸਟਾਫ਼ ਪੁਲਿਸ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਵਣੀ ਖੇਤਰ ਵਿਚੋਂ ਇਕ ਵਿਅਕਤੀ ਨੂੰ ਕਰੀਬ ਪੰਜ ਲੱਖ ਰੁਪਏ ਦੀ 50 ਗਰਾਮ ਹੈਰੋਇਨ ਨਾਲ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਦੇ ਇੰਚਾਰਜ ਇੰਸਪੈਕਟਰ ਕੁਲਦੀਪ ...

ਪੂਰੀ ਖ਼ਬਰ »

ਲੱਕੜੀ ਦੇ ਸਹਾਰੇ ਬਿਜਲੀ ਦੀਆਂ ਤਾਰਾਂ ਹਾਦਸੇ ਨੂੰ ਦੇ ਰਹੀਆਂ ਨੇ ਸੱਦਾ

ਏਲਨਾਬਾਦ, 15 ਮਈ (ਜਗਤਾਰ ਸਮਾਲਸਰ)- ਬਿਜਲੀ ਨਿਗਮ ਦੀ ਅਣਦੇਖੀ ਵਾਰਡ-3 ਦੇ ਲੋਕਾਂ ਲਈ ਕਿਸੇ ਸਮੇਂ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ | ਇੱਥੇ ਲੋਕਾਂ ਦੇ ਘਰਾਂ ਤੱਕ ਜਾਣ ਵਾਲੀਆਂ ਤਾਰਾਂ ਲਈ ਬਿਜਲੀ ਦੇ ਖੰਬੇ ਨਿਗਮ ਨੇ ਅਜੇ ਤੱਕ ਨਹੀਂ ਲਗਾਏ ਹਨ | ਲੋਕਾਂ ਦਾ ਕਹਿਣਾ ...

ਪੂਰੀ ਖ਼ਬਰ »

ਜਬਰ ਜਨਾਹ ਦਾ ਮੁਲਜ਼ਮ ਕਾਬੂ

ਏਲਨਾਬਾਦ, 15 ਮਈ (ਜਗਤਾਰ ਸਮਾਲਸਰ)- ਬੀਤੀ 11 ਜੁਲਾਈ 2019 ਨੂੰ ਏਲਨਾਬਾਦ ਖੇਤਰ ਦੇ ਇਕ ਪਿੰਡ ਵਿਚ ਨਾਬਾਲਗ ਲੜਕੀ ਦੇ ਘਰ ਵਿਚ ਵੜ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਦੇ ਮੁਲਜ਼ਮ ਨੂੰ ਏਲਨਾਬਾਦ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ਏਲਨਾਬਾਦ ਥਾਣਾ ...

ਪੂਰੀ ਖ਼ਬਰ »

ਆਈ. ਟੀ. ਆਈ. ਸਿਰਸਾ 'ਚ ਜ਼ਿਲ੍ਹਾ ਪੱਧਰੀ ਯੂਥ ਕੌਸ਼ਲ ਦਿਵਸ ਮਨਾਇਆ

ਸਿਰਸਾ, 15 ਜੁਲਾਈ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਆਈ.ਟੀ.ਆਈ. ਵਿਚ ਜ਼ਿਲ੍ਹਾ ਪੱਧਰੀ ਯੂਥ ਕੌਸ਼ਲ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਹੁਨਰ ਦੀ ਪ੍ਰਦਰਸ਼ਨੀ ਲਗਾਈ | ਇਸ ਮੌਕੇ ਹੋਏ ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦਾ ਵਿਖਾਵਾ 11ਵੇਂ ਦਿਨ ਵੀ ਜਾਰੀ

ਗੁਹਲਾ ਚੀਕਾ, 15 ਜੁਲਾਈ (ਓ.ਪੀ. ਸੈਣੀ)- ਇੱਥੇ ਬਿਜਲੀ ਮੁਲਾਜ਼ਮਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਐਕਸੀਅਨ ਗੁਹਲਾ ਦੇ ਦਫ਼ਤਰ ਮੂਹਰੇ ਚੱਲ ਰਿਹਾ ਵਿਖਾਵਾ ਅੱਜ 11ਵੇਂ ਦਿਨ ਵੀ ਜਾਰੀ ਰਿਹਾ | ਅੱਜ ਦੇ ਧਰਨੇ ਦੀ ਪ੍ਰਧਾਨਗੀ ਪ੍ਰਧਾਨ ਸਵਰਾਜ ਸਿੰਘ ਨੇ ਕੀਤੀ ਜਦੋਂ ਕਿ ਸਟੇਜ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਸ਼ਾਹਬਾਦ ਮਾਰਕੰਡਾ, 15 ਜੁਲਾਈ (ਅਵਤਾਰ ਸਿੰਘ)- ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੀ ਅਪਰਾਧ ਸ਼ਾਖਾ-2 ਨੇ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਮੁਖੀ ਕੁਰੂਕਸ਼ੇਤਰ ਸ੍ਰੀਮਤੀ ਆਸਥਾ ਮੋਦੀ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਐਲ. ਆਰ. ਮੁੰਦਰਾ ਮੈਮੋਰੀਅਲ ਸਕਾਲਰਸ਼ਿਪ ਤਹਿਤ ਦਿੱਤਾ ਜਾਵੇਗਾ ਤਿੰਨ ਲੱਖ ਰੁਪਏ ਦਾ ਸਾਲਾਨਾ ਵਜ਼ੀਫ਼ਾ

ਰੂਪਨਗਰ, 15 ਜੁਲਾਈ (ਸਟਾਫ਼ ਰਿਪੋਰਟਰ)-ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ (ਰਜਿ.) ਸੈਣੀ ਭਵਨ ਰੂਪਨਗਰ ਵਲੋਂ ਜਿੱਥੇ ਹਰ ਸਾਲ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਚੰਗੇ ਨਤੀਜੇ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਦਿੱਤੇ ਜਾਂਦੇ ਹਨ ਉਸ ਦੇ ਨਾਲ-ਨਾਲ ...

ਪੂਰੀ ਖ਼ਬਰ »

ਸੜਕ 'ਚ ਝੋਨਾ ਲਗਾ ਕੇ ਲੋਕਾਂ ਨੇ ਕੀਤਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਕਾਹਨਪੁਰ ਖੂਹੀ, 15 ਜੁਲਾਈ (ਗੁਰਬੀਰ ਸਿੰਘ ਵਾਲੀਆ)-ਝੱਜ ਚੌਕ ਤੋਂ ਗੜ੍ਹਸ਼ੰਕਰ (ਬੰਗਾ) ਨੂੰ ਜਾਣ ਵਾਲੀ ਮੁੱਖ ਸੜਕ ਤੇ ਪੈਂਦੇ ਪਿੰਡ ਡੂਮੇਵਾਲ ਵਿਖੇ ਪਿੰਡ ਵਾਸੀਆਂ ਤੇ ਹੋਰ ਰਾਹਗੀਰਾਂ ਨੇ ਸੜਕ ਦੀ ਅਤਿ ਬਦਤਰ ਹਾਲਤ ਕਾਰਨ ਸੜਕ 'ਚ ਪਏ-ਪਏ ਡੂੰਘੇ ਟੋਇਆਂ 'ਚ ਖੜ੍ਹੇ ਪਾਣੀ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਹੋਏ ਪ੍ਰੇਸ਼ਾਨ

ਪੁਰਖਾਲੀ, 15 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਬਰਸਾਤ ਦੇ ਆਏ ਪਾਣੀ ਕਾਰਨ ਇਲਾਕੇ ਦੇ ਲੋਕ ਖ਼ੂਬ ਪ੍ਰੇਸ਼ਾਨ ਹੋ ਰਹੇ ਹਨ | ਬਿੰਦਰਖ ਦੇ ਸਰਪੰਚ ਹਰਜਿੰਦਰ ਸਿੰਘ, ਪੰਚ ਸੁਖਵਿੰਦਰ ਸਿੰਘ, ਊਧਮ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ ਤੇ ਹੋਰ ਪਿੰਡ ਵਾਸੀਆਂ ...

ਪੂਰੀ ਖ਼ਬਰ »

ਕੱਚੀ ਜਗ੍ਹਾ ਤੇ ਖੁੱਲ੍ਹੇ ਅਸਮਾਨ ਹੇਠ ਨੰਗਲ 'ਚ ਲੱਗਣ ਵਾਲੀ ਆਪਣੀ ਕਿਸਾਨ ਮੰਡੀ 'ਚ ਮੁਢਲੀਆਂ ਸਹੂਲਤਾਂ ਦੀ ਭਾਰੀ ਘਾਟ

ਨੰਗਲ, 15 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਲੋਕਾਂ ਅਤੇ ਕਿਸਾਨਾਂ ਦੀ ਸਹੂਲਤ ਲਈ ਪਿਛਲੇ ਕਈ ਦਹਾਕਿਆਂ ਤੋਂ ਸ਼ੁਰੂ ਕੀਤੀ ਗਈ ਆਪਣੀ ਕਿਸਾਨ ਮੰਡੀ ਸ਼ੁਰੂ ਜੋ ਕਿ ਨੰਗਲ ਵਿਚ ਨੰਗਲ ਡੈਮ ਲਾਗੇ ਦੋਵਾਂ ਨਹਿਰਾਂ ਵਿਚਕਾਰ ਹਫ਼ਤੇ 'ਚ ਦੋ ਵਾਰੀ ਬੁੱਧਵਾਰ ...

ਪੂਰੀ ਖ਼ਬਰ »

ਬਿਜਲੀ ਸਪਲਾਈ ਸੁਧਾਰਾਂ ਨਾਲ ਸਸਤੀ ਹੋਈ-ਵਿਧਾਇਕ ਬਰਾਲਾ

ਟੋਹਾਣਾ, 15 ਜੁਲਾਈ (ਗੁਰਦੀਪ ਸਿੰਘ ਭੱਟੀ)- ਹਲਕਾ ਵਿਧਾਇਕ ਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸੂਬੇ ਵਿਚ ਬਿਜਲੀ ਸਪਲਾਈ ਦੇ ਸੁਧਾਰ ਵਿਚ ਰਿਕਾਰਡ ਕੰਮ ਕੀਤਾ ਹੈ | ਸਰਕਾਰ ਨੇ ਬਿਜਲੀ ਬੋਰਡ ਨੂੰ ਵੱਡੇ ਵਿੱਤੀ ਘਾਟੇ ਵਿਚੋਂ ...

ਪੂਰੀ ਖ਼ਬਰ »

ਸੀ. ਡੀ. ਐੱਲ. ਯੂ. ਦੇ ਵੀ. ਸੀ. ਨੇ ਟੈਗੋਰ ਭਵਨ ਦੇ ਵਿਸਥਾਰ ਭਵਨ ਦਾ ਰੱਖਿਆ ਨੀਂਹ-ਪੱਥਰ

ਸਿਰਸਾ, 15 ਜੁਲਾਈ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ਬਣੇ ਟੈਗੋਰ ਭਵਨ ਦੇ ਵਿਸਥਾਰ ਕਰਕੇ ਨਾਲ ਹੋਰ ਭਵਨ ਬਣਾਏ ਜਾਣ ਦਾ ਵਾਇਸ ਚਾਂਸਲਰ ਪ੍ਰੋਫੈਸਰ ਵਿਜੈ ਕਾਇਤ ਨੇ ਨੀਂਹ ਪੱਥਰ ਰੱਖਿਆ | ਇਸ ਭਵਨ 'ਤੇ ਸਵਾ ਦੋ ਕਰੋੜ ਤੋਂ ਜ਼ਿਆਦਾ ਦੀ ਲਾਗਤ ...

ਪੂਰੀ ਖ਼ਬਰ »

ਸਵਾ ਦੋ ਕਰੋੜ ਰੁਪਏ ਤੋਂ ਜ਼ਿਆਦਾ ਦੀ ਲਾਗਤ ਨਾਲ ਬਣੇਗਾ ਟੈਗੋਰ ਭਵਨ ਸੀ. ਡੀ. ਐੱਲ. ਯੂ. ਦੇ ਵੀ. ਸੀ. ਨੇ ਟੈਗੋਰ ਭਵਨ ਦੇ ਵਿਸਥਾਰ ਭਵਨ ਦਾ ਰੱਖਿਆ ਨੀਂਹ-ਪੱਥਰ

ਸਿਰਸਾ, 15 ਜੁਲਾਈ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ਬਣੇ ਟੈਗੋਰ ਭਵਨ ਦੇ ਵਿਸਥਾਰ ਕਰਕੇ ਨਾਲ ਹੋਰ ਭਵਨ ਬਣਾਏ ਜਾਣ ਦਾ ਵਾਇਸ ਚਾਂਸਲਰ ਪ੍ਰੋਫੈਸਰ ਵਿਜੈ ਕਾਇਤ ਨੇ ਨੀਂਹ ਪੱਥਰ ਰੱਖਿਆ | ਇਸ ਭਵਨ 'ਤੇ ਸਵਾ ਦੋ ਕਰੋੜ ਤੋਂ ਜ਼ਿਆਦਾ ਦੀ ਲਾਗਤ ...

ਪੂਰੀ ਖ਼ਬਰ »

ਸੁਲਤਾਨ ਹਰਡੂ ਨੂੰ ਮਿਲਿਆ ਐਜੂਕੇਸ਼ਨ ਲੀਜੇਂਡ-2019 ਦਾ ਪੁਰਸਕਾਰ

ਏਲਨਾਬਾਦ, 15 ਜੁਲਾਈ (ਜਗਤਾਰ ਸਮਾਲਸਰ)- ਸੈਂਟਰ ਫ਼ਾਰ ਐਜੂਕੇਸ਼ਨਲ ਡਿਵੈਲਪਮੈਂਟ ਇੰਡੀਆ ਤੇ ਟੱਚ ਐਜੂਕੇਸ਼ਨ ਦੇ ਸਹਿਯੋਗ ਨਾਲ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਂਟ ਸੈਂਟਰ ਵਿਚ ਆਯੋਜਿਤ ਪ੍ਰੋਗਰਾਮ ਵਿਚ ਸਰਵਪੱਲੀ ਪਬਲਿਕ ਸਕੂਲ ਏਲਨਾਬਾਦ ਦੇ ਪਿ੍ੰਸੀਪਲ ਸੁਲਤਾਨ ...

ਪੂਰੀ ਖ਼ਬਰ »

ਸ਼ਰਮਾ ਵਲੋਂ ਸਰਾਕਰੀ ਕੰਨਿਆਂ ਸਕੂਲ ਦਾ ਦੌਰਾ

ਗੁਹਲਾ ਚੀਕਾ, 15 ਜੁਲਾਈ (ਓ.ਪੀ. ਸੈਣੀ)- ਨਗਰਪਾਲਿਕਾ ਚੇਅਰਮੈਨ ਅਮਨਦੀਪ ਸ਼ਰਮਾ ਨੇ ਜਲ ਬਚਾਉਣ ਮੁਹਿੰਮ ਦੇ ਅਧੀਨ ਸਰਾਕਰੀ ਕੰਨਿਆਂ ਸਕੂਲ ਦਾ ਦੌਰਾ ਕੀਤਾ | ਚੇਅਰਮੈਨ ਦੇ ਸਕੂਲ 'ਚ ਪੁੱਜਣ 'ਤੇ ਸਕੂਲ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਨੇ ਸਕੂਲ ਵਿਖੇ ਸਫ਼ਾਈ ...

ਪੂਰੀ ਖ਼ਬਰ »

ਪਿੰਡ ਗੜ੍ਹੀ ਦੀ ਪੰਚਾਇਤ ਵਲੋਂ ਕੀਤੇ ਜਾ ਰਹੇ ਹਨ ਵਿਕਾਸ ਦੇ ਕੰਮ

ਗੜ੍ਹੀ, 15 ਜੁਲਾਈ (ਰਮੇਸ਼ ਕੁਮਾਰ)- ਪਿੰਡ ਗੜ੍ਹੀ ਦੀ ਪੰਚਾਇਤ ਵਲੋਂ ਪਿੰਡ ਵਿਚ ਬਹੁਤ ਤੇਜ਼ੀ ਦੇ ਨਾਲ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ | ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਨੇ ਅਜੀਤ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਾ ਦੇ ਪਿੰਡ ਵਿਚ ਮੁੱਖ ਕੰਮ ਫਿਰਨੀ ਦਾ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਐੱਸ. ਡੀ. ਓ. ਯਾਦਵ ਦੇ ਕੰਮਾਂ ਦੀ ਵਿਜੀਲੈਂਸ ਕਰੇਗੀ ਜਾਂਚ

ਟੋਹਾਣਾ, 15 ਜੁਲਾਈ (ਗੁਰਦੀਪ ਸਿੰਘ ਭੱਟੀ)- ਹਰਿਆਣਾ ਬਿਜਲੀ ਨਿਗਮ ਵਲੋ ਖੱਪਤਕਾਰਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਸ਼ੰਬਧੀ ਲਾਏ ਗਏ ਖੁੱਲ੍ਹੇ ਦਰਬਾਰ ਵਿਚ ਸ਼ਾਮਿਲ ਹੋਏ ਇਥੋਂ ਦੇ ਵਿਧਾਇਕ ਸੁਭਾਸ਼ ਬਰਾਲਾ ਨੇ ਚੀਫ਼ ਇੰਜੀਨੀਅਰ ਆਰ.ਕੇ. ਸੋਢਾ ...

ਪੂਰੀ ਖ਼ਬਰ »

ਕਜੌਲੀ ਪਿੰਡ ਵਾਸੀ ਸੜਕ ਦੀ ਉਸਾਰੀ ਕਰ ਰਹੀ ਕੰਪਨੀ ਤੋਂ ਖਾਸੇ ਦੁਖੀ

ਮੋਰਿੰਡਾ, 15 ਜੁਲਾਈ (ਕੰਗ)-ਚੰਡੀਗੜ੍ਹ-ਲੁਧਿਆਣਾ ਸੜਕ ਦੀ ਉਸਾਰੀ ਦਾ ਕੰਮ ਅਸ਼ੋਕਾ ਬਿਲਡਕਾਮ ਵਲੋਂ ਕਰਵਾਇਆ ਜਾ ਰਿਹਾ ਹੈ | ਮੋਰਿੰਡਾ ਇਲਾਕੇ ਵਿਚ ਇਸ ਸੜਕ ਦੀ ਉਸਾਰੀ ਦਾ ਕੰਮ ਮੇਨ ਏਜੰਸੀ ਨੇ ਮੋਦੀ ਕੰਸਟਕਰਸ਼ਨ ਕੰਪਨੀ ਨੂੰ ਅੱਗੇ ਦਿੱਤਾ ਹੋਇਆ ਹੈ | ਪਿੰਡ ਕਜੌਲੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਲਗਾਈ ਮੁਫ਼ਤ ਭੰਗੜਾ ਵਰਕਸ਼ਾਪ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਮੁਫ਼ਤ ਭੰਗੜਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਯੋਗੇਸ਼ ਮੋਹਨ ਪੰਜਾਬ, ਨੈਸ਼ਨਲ ਐਵਾਰਡੀ ਯੁਵਕ ਸੇਵਾਵਾਂ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਦਿੱਲੀ ਸਰਕਾਰ ਵਲੋਂ ਮੁਫ਼ਤ ਤੀਰਥ ਯਾਤਰਾ ਰੇਲ ਗੱਡੀ ਅੱਜ ਪੁੱਜੇਗੀ ਸ੍ਰੀ ਅਨੰਦਪੁਰ ਸਾਹਿਬ

ਰੂਪਨਗਰ, 15 ਜੁਲਾਈ (ਸਟਾਫ਼ ਰਿਪੋਰਟਰ)-'ਆਪ' ਦੀ ਦਿੱਲੀ ਸਰਕਾਰ ਵਲੋਂ ਸੰਗਤਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਤੀਰਥ ਯਾਤਰਾ ਰੇਲ ਗੱਡੀ 15 ਜੁਲਾਈ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗੀ | ਜਿਸ ਨੂੰ ਬੀਤੇ ਦਿਨ ਸਫਦਰਜੰਗ ਰੇਲਵੇ ਸਟੇਸ਼ਨ ਦਿੱਲੀ ਤੋਂ ਮੁੱਖ ਮੰਤਰੀ ...

ਪੂਰੀ ਖ਼ਬਰ »

ਮੁਕਾਰੀ ਵਿਖੇ ਛਾਂਦਾਰ ਤੇ ਫਲਦਾਰ ਬੂਟੇ ਲਗਾਏ

ਨੂਰਪੁਰ ਬੇਦੀ, 15 ਜੁਲਾਈ (ਹਰਦੀਪ ਸਿੰਘ ਢੀਂਡਸਾ)-ਅੱਜ ਪਿੰਡ ਮੁਕਾਰੀ ਵਿਖੇ 'ਸੰਡੇ ਟਰੀ ਟੀਮ ਸਾਊਪੁਰੀਆ' ਵਲੋਂ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲੲਾੀ ਤੇ ਪਿੰਡਾਂ ਨੂੰ ਵਧੀਆ ਤੇ ਸੁੰਦਰ ਦਿੱਖ ਦੇਣ ਲਈ 'ਬਲਰਾਮ ਬੱਲ ਸਾਊਪੁਰੀਆ' ਦੀ ਯੋਗ ਅਗਵਾਈ ਵਿਚ ਛਾਂਦਾਰ ਤੇ ...

ਪੂਰੀ ਖ਼ਬਰ »

ਫੂਕਾਪੁਰ ਦੇ ਵਾਸੀਆਂ ਨੇ ਪੀ.ਜੀ.ਆਈ. ਮੁਫ਼ਤ ਬੱਸ ਸੇਵਾਵਾਂ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 15 ਜੁਲਾਈ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪਿੰਡ ਫੂਕਾਪੁਰ ਦੇ ਵਾਸੀਆਂ ਨੇ ਇਕੱਤਰ ਕਰਕੇ 15 ਹਜ਼ਾਰ 950 ਰੁਪਏ ਦੀ ਰਾਸ਼ੀ ਸਹਾਇਤਾ ਵਜੋਂ ਪੀ.ਜੀ.ਆਈ. ਚੰਡੀਗੜ੍ਹ ਦੇ ਮਰੀਜ਼ਾਂ ਲਈ ਸ੍ਰੀ ਗੁਰੂ ਰਾਮਦਾਸ ਸੁਸਾਇਟੀ ਵਲੋਂ ਆਰੰਭ ਕੀਤੀਆਂ ਗਈਆਂ ਤਿੰਨ ...

ਪੂਰੀ ਖ਼ਬਰ »

ਸੈਣੀ ਭਵਨ 'ਚ ਕਰਵਾਏ ਜਾ ਰਹੇ ਕੋਰਸ ਲੜਕੀਆਂ ਲਈ ਬਣ ਰਹੇ ਹਨ ਆਮਦਨ ਦਾ ਸਾਧਨ

ਰੂਪਨਗਰ, 15 ਜੁਲਾਈ (ਸਟਾਫ਼ ਰਿਪੋਰਟਰ)-ਸੈਣੀ ਭਵਨ ਵਿਖੇ ਸਮਾਜ ਸੇਵੀ ਸੰਸਥਾ ਕਾਕਾ ਰਾਮ ਸੈਣੀ ਚੈਰੀਟੇਬਲ ਟਰੱਸਟ ਵਲੋਂ ਲੜਕੀਆਂ ਨੂੰ ਹੁਨਰਮੰਦ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੇ ਕੋਰਸ ਕਰਵਾਏ ਜਾ ਰਹੇ ਹਨ | ਇੱਥੇ ਸਿਲਾਈ ਕਢਾਈ, ਫ਼ੈਸ਼ਨ ਡਿਜ਼ਾਈਨ ਤੇ ਬਿਊਟੀਸ਼ਨ ਦੀ ...

ਪੂਰੀ ਖ਼ਬਰ »

ਡਾ. ਮਾਨਵਪ੍ਰੀਤ ਕੌਰ ਯੂ.ਐਸ.ਏ. ਵਲੋਂ ਬਜ਼ੁਰਗ ਰੈਣ ਬਸੇਰਾ 'ਆਪਣਾ ਘਰ' ਨੂੰ 10 ਹਜ਼ਾਰ ਨਕਦ ਦਾਨ

ਰੂਪਨਗਰ, 15 ਜੁਲਾਈ (ਸਟਾਫ਼ ਰਿਪੋਰਟਰ)-ਸਮਾਜ ਸੇਵੀ ਸੰਸਥਾ ਸੈਣੀ ਭਵਨ ਰੂਪਨਗਰ ਦੇ ਚੇਅਰਮੈਨ-ਕਮ-ਪ੍ਰਧਾਨ ਡਾ. ਅਜਮੇਰ ਸਿੰਘ ਅਤੇ ਇਸੇ ਸੰਸਥਾ ਦੀ ਟਰੱਸਟੀ ਡਾ. ਜਸਵੰਤ ਕੌਰ ਦੇ ਹੋਣਹਾਰ ਸਪੁੱਤਰੀ ਡਾਕਟਰ ਮਾਨਵਪ੍ਰੀਤ ਕੌਰ ਪ੍ਰੋਫੈਸਰ ਰਿਚਲੈਂਡ ਕਾਲਜ, ਡਲਸ (ਅਮਰੀਕਾ) ...

ਪੂਰੀ ਖ਼ਬਰ »

ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਦੀ ਮੀਟਿੰਗ

ਨੰਗਲ, 15 ਜੁਲਾਈ (ਪ੍ਰੋ: ਅਵਤਾਰ ਸਿੰਘ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਜ਼ਿਲ੍ਹਾ ਕਮੇਟੀ ਰੋਪੜ ਦੀ ਮੀਟਿੰਗ ਕਾ: ਤਰਸੇਮ ਲਾਲ ਅਜੌਲੀ ਦੀ ਪ੍ਰਧਾਨਗੀ ਹੇਠ ਪੰਡਿਤ ਰਾਮ ਕਿਸ਼ਨ ਭੜੋਲੀਆਂ ਭਵਨ ਵਿਖੇ ਹੋਈ | ਜਿਸ ਵਿਚ ਦੋ ਦਰਜਨ ਤੋਂ ਵੱਧ ਸਾਥੀਆਂ ਨੇ ਭਾਗ ...

ਪੂਰੀ ਖ਼ਬਰ »

ਮਹੀਨਾਵਾਰ ਅਧਿਆਪਕ ਸੈਮੀਨਾਰ ਵਿਚ ਦਿੱਤਾ ਪ੍ਰਤੀਬੱਧਤਾ 'ਤੇ ਜ਼ੋਰ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)-'ਭਾਵੇਂ ਹੀ ਕਿਸੇ ਮੌਕਾ-ਮੇਲ ਕਾਰਨ ਤੇ ਕਿਸੇ ਵੀ ਸਿੱਖਿਆ ਸੰਸਥਾ ਦੇ ਤੁਸੀਂ ਅਧਿਆਪਕ ਹੋ ਤਾਂ ਆਪਣੀ ਵੱਖਰੀ ਹੈਸੀਅਤ ਦਾ ਅਹਿਸਾਸ ਕਰੋ ਕਿਉਂਕਿ ਮਾਪਿਆਂ ਤੋਂ ਬਾਅਦ ਇਹ ਅਸਲ ਸਮਾਜਿਕ ਜ਼ੰੁਮੇਵਾਰੀ ਹੈ ਜਿਸ ਨਾਲ ...

ਪੂਰੀ ਖ਼ਬਰ »

ਸਵ. ਹਰਕੇਸ਼ ਸੈਣੀ ਦੀ ਸੋਗ ਸਭਾ 'ਚ ਸਾਂਸਦ ਸਮੇਤ ਸੈਂਕੜੇ ਲੋਕਾਂ ਨੇ ਕੀਤਾ ਦੁੱਖ ਸਾਂਝਾ

ਸ਼ਾਹਬਾਦ ਮਾਰਕੰਡਾ, 15 ਜੁਲਾਈ (ਅਵਤਾਰ ਸਿੰਘ)- ਸਾਂਸਦ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਰਮਪਿਤਾ ਪ੍ਰਮਾਤਮਾ ਪਰਿਵਾਰਕ ਮੈਂਬਰਾਂ ਦੁੱਖ ਸਹਿਣ ਕਰਨ ਦੀ ਸ਼ਕਤੀ ਬਖ਼ਸ਼ੇ ਤੇ ਸਵ. ਹਰਕੇਸ਼ ਸੈਣੀ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ | ਸਾਂਸਦ ਨਾਇਬ ਸਿੰਘ ...

ਪੂਰੀ ਖ਼ਬਰ »

ਭੱਠਾਧੂਹਾ 'ਚ ਗ਼ਰੀਬੀ ਤੋਂ ਤੰਗ ਆ ਕੇ ਔਰਤ ਨੇ ਲਿਆ ਫ਼ਾਹਾ

ਹੰਬੜਾਂ, 15 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੁਲਿਸ ਥਾਣਾ ਦਾਖਾ ਦੇ ਪਿੰਡ ਭੱਠਾਧੂਹਾ ਵਿਖੇ ਇਕ ਔਰਤ ਵਲੋਂ ਫਾਹਾ ਲੈਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਸਵੇਰ ਸਮੇਂ ਜਦੋਂ ਮਨਜੀਤ ਕੌਰ ਦਾ ਪਤੀ ਅਤੇ ਬੇਟਾ ਕੰਮ 'ਤੇ ਚਲੇ ਗਏ ਤਾਂ ਮਨਜੀਤ ਕੌਰ (52) ਪਤਨੀ ...

ਪੂਰੀ ਖ਼ਬਰ »

ਫਾਰਮਾਸਿਸਟ ਦੀ ਆਸਾਮੀ ਦਾ ਨਾਂਅ ਬਦਲਣ 'ਤੇ ਸਰਕਾਰ ਦਾ ਧੰਨਵਾਦ

ਲੁਧਿਆਣਾ, 15 ਜੁਲਾਈ (ਸਲੇਮਪੁਰੀ)-ਪੰਜਾਬ ਫਾਰਮਾਸਿਸਟਸ ਜਥੇਬੰਦੀ ਦੀ ਇਕ ਮੀਟਿੰਗ ਜਥੇਬੰਦੀ ਦੇ ਆਗੂ ਅਤੇ ਚੀਫ਼ ਫਾਰਮਾਸਿਸਟ ਕੁਲਭੂਸ਼ਨ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਹਰ ਵਿਅਕਤੀ ਇਕ ਬੂਟਾ ਜ਼ਰੂਰ ਲਗਾਵੇ-ਥਾਣੇਦਾਰ ਬਲਜਿੰਦਰ ਸਿੰਘ

ਲਾਡੋਵਾਲ, 15 ਜੁਲਾਈ (ਬਲਬੀਰ ਸਿੰਘ ਰਾਣਾ)-ਵਾਤਾਵਰਨ ਨੂੰ ਸਾਫ਼ ਅਤੇ ਸ਼ੁੱਧ ਬਣਾਈ ਰੱਖਣ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਸੁਰਿੰਦਰ ਲਾਂਬਾ ਆਈ.ਪੀ.ਐਸ.-ਡੀ.ਸੀ.ਪੀ.ਓ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਲਾਡੋਵਾਲ ਦੇ ਸਾਂਝ ਕੇਂਦਰ ਦੇ ਇੰਚਾਰਜ ...

ਪੂਰੀ ਖ਼ਬਰ »

ਆਵਾਜ਼ ਤੇ ਹਵਾ ਪ੍ਰਦੂਸ਼ਣ ਮਾਮਲੇ 'ਚ ਪ੍ਰਦੂਸ਼ਣ ਰੋਕਥਾਮ ਬੋਰਡ ਦਾ ਮਿਕਸ ਲੈਂਡ ਯੂਜ਼ ਇਲਾਕੇ ਦੀਆਂ ਸਨਅਤਾਂ ਨਾਲ ਦੋਹਰਾ ਮਾਪਦੰਡ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਆਵਾਜ਼ ਤੇ ਹਵਾ ਪ੍ਰਦੂਸ਼ਣ ਦੇ ਮਾਮਲੇ ਵਿਚ ਮਿਕਸ ਲੈਂਡ ਯੂਜ਼ ਇਲਾਕ ਦੇ ਸਨਅਤਕਾਰਾਂ ਨਾਲ ਦੋਹਰਾ ਮਾਪਦੰਡ ਅਪਣਾਇਆ ਜਾ ਰਿਹਾ ਹੈ, ਜਿਸ ਕਰਕੇ ਸਨਅਤਕਾਰਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ...

ਪੂਰੀ ਖ਼ਬਰ »

ਸੀਸੂ, ਯੂ. ਸੀ. ਪੀ. ਐਮ. ਏ. ਤੇ ਪਲਾਈਵੁੱਡ ਐਸੋਸੀਏਸ਼ਨ ਵਲੋਂ ਕੇਂਦਰੀ ਰਾਜ ਮੰਤਰੀ ਨੂੰ ਮੰਗ ਪੱਤਰ

ਲੁਧਿਆਣਾ, 15 ਜੁਲਾਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੁੱਜੇ ਸੋਮ ਪ੍ਰਕਾਸ਼ ਨੂੰ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ), ਯੂਨਾਈਟਿਡ ਸਾਈਕਲ ...

ਪੂਰੀ ਖ਼ਬਰ »

ਸੜਕ ਵਿਚਾਲੇ ਦਰੱਖ਼ਤ ਡਿਗਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 15 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਅੱਜ ਸ਼ਾਮ 6 ਵਜੇ ਦੇ ਕਰੀਬ ਸੀ.ਐਮ.ਸੀ. ਹਸਪਤਾਲ ਦੇ ਨੇੜੇ ਸੜਕ ਵਿਚਕਾਰ ਇਕ ਦਰੱਖ਼ਤ ਡਿੱਗਣ ਕਾਰਨ ਜਿੱਥੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਉੱਥੇ ਆਵਾਜਾਈ ਵਿਚ ਵੀ ਰੁਕਾਵਟ ਪੈਦਾ ਹੋ ਗਈ | ਇੱਥੇ ਹੀ ਬਿਜਲੀ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਰੇਲਵੇ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਨਾਜਾਇਜ਼ ਪਿਸਤੌਲ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ਐਸ.ਐੱਚ.ਓ. ਬਲਵੀਰ ਸਿੰਘ ਨੇ ਦੱਸਿਆ ਕੀ ਪੁਲਿਸ ਵਲੋਂ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹੋਟਲ ਮਾਲਕ ਸਮੇਤ ਤਿੰਨ ਜ਼ਖ਼ਮੀ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੱਸ ਸਟੈਂਡ ਪੁਲਿਸ ਚੌਕੀ ਦੇ ਬਾਹਰ ਬੀਤੀ ਦੇਰ ਰਾਤ ਇਕ ਦਰਜਨ ਤੋਂ ਵੱਧ ਹਥਿਆਰਬੰਦ ਨੌਜਵਾਨਾਂ ਵਲੋਂ ਕੀਤੇ ਹਮਲੇ ਵਿਚ ਹੋਟਲ ਮਾਲਕ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ | ਪੁਲਿਸ ਵਲੋਂ ਮਾਮਲੇ ਵਿਚ ਇਕ ਪੁਲਿਸ ...

ਪੂਰੀ ਖ਼ਬਰ »

ਕਰ ਤੇ ਆਬਕਾਰੀ ਮਹਿਕਮੇ ਦੇ ਅਧਿਕਾਰੀਆਂ 'ਤੇ ਗੋਲੀ ਚਲਾਉਣ ਵਾਲਿਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਦੀ ਸਬਜ਼ੀ ਮੰਡੀ ਵਿਚ ਕਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਉਲਝਣ ਅਤੇ ਗੋਲੀਆਂ ਚਲਾਉਣ ਵਾਲੇ ਤਿੰਨ ਨੌਜਵਾਨਾਂ ਅਤੇ ਉਨ੍ਹਾਂ ਦੇ ਸਾਥੀਆਂ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ...

ਪੂਰੀ ਖ਼ਬਰ »

ਜਾਇਦਾਦ ਮਾਮਲੇ 'ਚ 1 ਕਰੋੜ 40 ਲੱਖ ਦੀ ਠੱਗੀ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ 1 ਕਰੋੜ 40 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਔਰਤ ਸਮੇਤ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਮਰਜੀਤ ਸਿੰਘ ਜੁਨੇਜਾ ਵਾਸੀ ਦੁੱਗਰੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਨੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 144 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਏ.ਐੱਸ.ਆਈ. ਰਣਜੀਤ ਸਿੰਘ ਦੀ ਅਗਵਾਈ ਹੇਠਲੀ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹੋਟਲ ਮਾਲਕ ਸਮੇਤ ਤਿੰਨ ਜ਼ਖ਼ਮੀ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੱਸ ਸਟੈਂਡ ਪੁਲਿਸ ਚੌਕੀ ਦੇ ਬਾਹਰ ਬੀਤੀ ਦੇਰ ਰਾਤ ਇਕ ਦਰਜਨ ਤੋਂ ਵੱਧ ਹਥਿਆਰਬੰਦ ਨੌਜਵਾਨਾਂ ਵਲੋਂ ਕੀਤੇ ਹਮਲੇ ਵਿਚ ਹੋਟਲ ਮਾਲਕ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ | ਪੁਲਿਸ ਵਲੋਂ ਮਾਮਲੇ ਵਿਚ ਇਕ ਪੁਲਿਸ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਪਾਊਡਰ ਸਮੇਤ ਤਿੰਨ ਗਿ੍ਫ਼ਤਾਰ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਾਊਡਰ ਬਰਾਮਦ ...

ਪੂਰੀ ਖ਼ਬਰ »

ਖਾਤੇ 'ਚੋਂ ਧੋਖੇ ਨਾਲ 65 ਹਜ਼ਾਰ ਕਢਵਾਉਣ 'ਤੇ ਕੇਸ ਦਰਜ

ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਪਿੰਡ ਮੰਨੇਵਾਲ ਵਾਸੀ ਸੁਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀ.ਪੀ.ਈ.ਓ. ਦਫ਼ਤਰ ਵਿਚ ਲੱਗਾ ਅਧਿਆਪਕਾਂ ਲਈ ਸਿਖਲਾਈ ਕੈਂਪ

ਸ੍ਰੀਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬੀ.ਪੀ.ਈ.ਓ. ਦਫ਼ਤਰ ਵਿਚ ਅਧਿਆਪਕਾਂ ਲਈ ਲਗਾਏ ਸਿਖਲਾਈ ਕੈਂਪ ਵਿਚ ਸੰਬੋਧਨ ਕਰਦਿਆਂ ਸਹਾਇਕ ਡਾਇਰੈਕਟਰ ਸਿੱਖਿਆ ਵਿਭਾਗ ਕਮਲਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਦੇ ਸਿਖਲਾਈ ਸੈਮੀਨਾਰ ਇਸ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਵਿਖੇ ਅੱਖਾਂ ਤੇ ਦੰਦਾਂ ਦੇ ਮੁਫ਼ਤ ਚੈੱਕਅਪ ਕੈਂਪ ਦੌਰਾਨ 181 ਬੱਚਿਆਂ ਦੀ ਜਾਂਚ

ਮੋਰਿੰਡਾ, 15 ਜੁਲਾਈ (ਪਿ੍ਤਪਾਲ ਸਿੰਘ)-ਸਮਰਥਨ ਸੋਸ਼ਲ ਵੈੱਲਫੇਅਰ ਸੋਸਾਇਟੀ ਚੰਡੀਗੜ੍ਹ ਵਲੋਂ ਨੇੜਲੇ ਪਿੰਡ ਤਾਜਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਏ ਅੱਖਾਂ ਤੇ ਦੰਦਾਂ ਦੇ ਮੁਫ਼ਤ ਚੈੱਕਅਪ ਕੈਂਪ ਦੌਰਾਨ 181 ਵਿਦਿਆਰਥੀਆਂ ਦੀ ਜਾਂਚ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਰਕਾਰੀ (ਕੰ) ਸਕੂਲ 'ਚ ਕਰਵਾਏ ਬਲਾਕ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਮਹਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਪਿੰਡ ਭੱਲੜੀ ਤੋਂ ਪੀ.ਜੀ.ਆਈ. ਚੰਡੀਗੜ੍ਹ ਲਈ ਲੰਗਰ ਭੇਜਿਆ

ਸੁਖਸਾਲ, 15 ਜੁਲਾਈ (ਧਰਮ ਪਾਲ)-ਸ਼ਹੀਦ ਬਾਬਾ ਦੀਪ ਸਿੰਘ ਜੀ ਯੂਥ ਕਲੱਬ ਭੱਲੜੀ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਪਿੰਡ ਭੱਲੜੀ ਅਤੇ ਮਜ਼ਾਰੀਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੀ.ਜੀ.ਆਈ. ਚੰਡੀਗੜ੍ਹ ਦੇ ਮਰੀਜ਼ਾਂ ਲਈ ਲੰਗਰ ਭੇਜਿਆ ਗਿਆ | ਅੱਜ ਤਿਆਰ ...

ਪੂਰੀ ਖ਼ਬਰ »

ਪਿਪਸ 'ਚ 'ਬੂਟੇ ਲਗਾਓ' ਪ੍ਰੋਗਰਾਮ ਤਹਿਤ ਲਗਾਏ 250 ਬੂਟੇ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਬੂਟੇ ਲਗਾਓ' ਪ੍ਰੋਗਰਾਮ ਤਹਿਤ 250 ਦੇ ਕਰੀਬ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ, ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਵਲੋਂ ਸਫ਼ਾਈ ਜਾਗਰੂਕਤਾ ਪੋਸਟਰ ਜਾਰੀ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ ਵਲੋਂ ਸ਼ਹਿਰ ਨਿਵਾਸੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਦੀ ਅਰੰਭੀ ਮੁਹਿੰਮ ਦੌਰਾਨ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਵਲੋਂ ਅੱਜ ਇੱਕ ਪੋਸਟਰ ਜਾਰੀ ਕੀਤਾ ਗਿਆ | ਜਿਸ ਵਿਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਐਡਵੋਕੇਟ ਮਿੱਤਲ ਵਲੋਂ ਭਾਜਪਾ ਭਰਤੀ ਮੁਹਿੰਮ ਲਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਅਤੇ ਨੌਜਵਾਨ ਭਾਜਪਾ ਆਗੂ ਐਡਵੋਕੇਟ ਅਰਵਿੰਦ ਮਿੱਤਲ ਵਲੋਂ ਭਾਜਪਾ ਦੀ ਭਰਤੀ ਮੁਹਿੰਮ ਲਈ ਵੱਡੀ ਗਿਣਤੀ ਪਿੰਡਾਂ ਦੇ ਮੋਹਤਵਾਰ ਨੁਮਾਇੰਦਿਆਂ ਨਾਲ ਸਥਾਨਕ ਮਾਡਲ ...

ਪੂਰੀ ਖ਼ਬਰ »

ਘਨੌਲੀ ਤੋਂ ਗੁ: ਹੇਮਕੰੁਟ ਸਾਹਿਬ ਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਥਾ ਰਵਾਨਾ

ਘਨੌਲੀ, 15 ਜੁਲਾਈ (ਜਸਵੀਰ ਸਿੰਘ ਸੈਣੀ)-ਗੁ: ਪਾਤਸ਼ਾਹੀ ਨੌਵੀਂ ਘਨੌਲੀ ਤੋਂ 50 ਸ਼ਰਧਾਲੂਆਂ ਦਾ ਜਥਾ ਸ੍ਰੀ ਹੇਮਕੰੁਡਟ ਸਾਹਿਬ ਅਤੇ ਉੱਤਰਾਖੰਡ ਦੇ ਹੋਰ ਪਵਿੱਤਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਅੱਜ ਰਵਾਨਾ ਹੋ ਗਿਆ | ਇਹ ਜਥਾ ਗੁ. ਭੱਠਾ ਸਾਹਿਬ, ਸੋਲਖੀਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਐਕਟਿਵਾ ਸਵਾਰ ਕਾਬੂ

ਐੱਸ. ਏ. ਐੱਸ. ਨਗਰ, 15 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਫੇਜ਼-1 ਵਿਚਲੇ ਢੋਲਾਂ ਵਾਲੇ ਚੌਕ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਰਾਜ ਕੁਮਾਰ ...

ਪੂਰੀ ਖ਼ਬਰ »

ਜਦੋਂ ਇਕ ਮਾਸੂਮ ਨੂੰ ਉਸ ਦੇ ਵਾਰਸਾਂ ਹਵਾਲੇ ਕੀਤਾ

ਸ੍ਰੀ ਚਮਕੌਰ ਸਾਹਿਬ, 15 ਜੁਲਾਈ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਸ੍ਰੀ ਚਮਕੌਰ ਸਾਹਿਬ ਵਿਖੇ 'ਵਿਰਾਟ' ਨਾਂਅ ਦੇ ਇਕ ਡੇਢ ਸਾਲਾ ਮਾਸੂਮ ਦੀ ਜਾਨ ਜੋਖ਼ਮ ਵਿਚ ਪੈ ਸਕਦੀ ਸੀ ਜੇਕਰ ਵਾਰਸਾਂ ਦੀ ਅਣਗਹਿਲੀ ਕਾਰਨ, ਰਾਤ ਨੂੰ ਸੜਕ 'ਤੇ ਆਇਆ ਇਹ ਬੱਚਾ, ਇਕ ਦਿਆਲੂ ਨੌਜਵਾਨ ਦੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਾਇਨੀਅਰ ਦੀ ਚੋਣ-ਸੰਦੀਪ ਵਰਮਾ ਪ੍ਰਧਾਨ ਬਣੇ

ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)-ਲਾਇਨ ਕਲੱਬ ਰੂਪਨਗਰ ਪਾਇਨੀਅਰ ਦੀ ਸਾਲਾਨਾ ਚੋਣ ਡਾ. ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ | ਜਿਸ ਵਿਚ ਸੰਦੀਪ ਵਰਮਾ ਬੇਲੇ ਵਾਲਾ ਨੂੰ ਸਾਲ 2019-20 ਲਈ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਚਰਨਜੀਤ ਸਿੰਘ ਰੂਬੀ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਅਤੇ ਸੜਕਾਂ 'ਤੇ ਬਣੀਆਂ ਬੰਦ ਪੁਲੀਆਂ ਬਣ ਰਹੀਆਂ ਹਨ ਲੋਕਾਂ ਲਈ ਸਿਰਦਰਦੀ

ਮੋਰਿੰਡਾ, 15 ਜੁਲਾਈ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਵਿਚ ਮਗਰਲੇ 5 ਦਿਨਾਂ ਤੋਂ ਰੋਜ਼ਾਨਾ ਹੋ ਰਹੀ ਵਰਖਾ ਇੱਕ ਪਾਸੇ ਤਾਂ ਕਿਸਾਨਾਂ ਦੀ ਜੀਰੀ, ਗੰਨੇ ਦੀ ਫਸਲ ਲਈ ਵਰਦਾਨ ਸਾਬਤ ਹੋ ਰਹੀ ਹੈ, ਦੂਜੇ ਪਾਸੇ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਵਿਚ ਕੀਤੀਆਂ ਲੋਕਾਂ ਵਲੋਂ ...

ਪੂਰੀ ਖ਼ਬਰ »

ਝਿੰਜੜੀ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਲਗਾਇਆ ਕੈਂਪ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ.ਐਸ. ਨਿੱਕੁੂਵਾਲ, ਕਰਨੈਲ ਸਿੰਘ)-ਇਥੋਂ ਨੇੜਲੇ ਪਿੰਡ ਝਿੰਜੜੀ ਵਿਖੇ ਦਮਨਪ੍ਰੀਤ ਕੌਰ ਮਿਨਹਾਸ ਵਲੋਂ ਪਿੰਡ ਦੇ 25 ਦੇ ਕਰੀਬ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇਕ ਪੰਜ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਗਿਆ | ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਂਸਰ ਪੀੜਤਾਂ ਅਤੇ ਲੋੜਵੰਦਾਂ ਦੀ ਕੀਤੀ ਆਰਥਿਕ ਮਦਦ

ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਨਵਤਾ ਦੀ ਭਲਾਈ ਲਈ ਬਹੁਤ ਸਾਰੇ ਕਾਰਜ ਅਰੰਭ ਕੀਤੇ ਹੋਏ ਹਨ | ਕਿਸੇ ਵੀ ਕੁਦਰਤੀ ਆਫ਼ਤ ਸਮੇਂ ਇਹ ਸੰਸਥਾ ਮਾਨਵਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX