ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 2 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਮੁਕਤਸਰ ਸਾਹਿਬ

ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ-ਰੋਜ਼ੀ ਬਰਕੰਦੀ, ਬਿੱਟੂ

ਮੰਡੀ ਬਰੀਵਾਲਾ, 15 ਜੁਲਾਈ (ਨਿਰਭੋਲ ਸਿੰਘ)-ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਅਤੇ ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਨੇ ਇੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨਾਲ ਮਿਲਣੀ ਕੀਤੀ | ਇਸ ਸਮੇਂ ਗੁਰਵਿੰਦਰ ਸਿੰਘ ਬਾਜਾ ਮਰਾੜ੍ਹ ਸਰਕਲ ਪ੍ਰਧਾਨ ਬਰੀਵਾਲਾ, ਬਲਜਿੰਦਰ ਸਿੰਘ ਰੰਗਪੁਰੀ ਸ਼ਹਿਰੀ ਪ੍ਰਧਾਨ ਬਰੀਵਾਲਾ, ਸੰਤ ਰਾਮ ਗੁੱਲੂ ਸ਼ਹਿਰੀ ਪ੍ਰਧਾਨ ਯੂਥ ਵਿੰਗ ਬਰੀਵਾਲਾ, ਸੰਦੀਪ ਕੁਮਾਰ ਪ੍ਰਧਾਨ ਬੀ.ਸੀ. ਵਿੰਗ ਬਰੀਵਾਲਾ, ਕਿ੍ਸ਼ਨ ਕੁਮਾਰ ਕ੍ਰਾਂਤੀ ਜ਼ਿਲ੍ਹਾ ਮੀਤ ਪ੍ਰਧਾਨ, ਫਕੀਰ ਚੰਦ ਜਨਰਲ ਸਕੱਤਰ, ਹਰਨਾਮ ਸਿੰਘ ਸੀਨੀਅਰ ਅਕਾਲੀ ਆਗੂ, ਚਰਨਦਾਸ ਚੰਨਾ ਐਮ.ਸੀ., ਕੁਲਵੰਤ ਸਿੰਘ ਸੰਧੂ ਦਫ਼ਤਰ ਇੰਚਾਰਜ ਬਰੀਵਾਲਾ, ਜਗਦੀਪ ਸਿੰਘ ਵਿੱਕੀ, ਗੁਰਵਿੰਦਰ ਸਿੰਘ ਮਾਹਲਾ, ਬਿੰਦਰ ਨੰਬਰਦਾਰ ਜੋਸ਼ੀ, ਰਾਜਿੰਦਰ ਸਿੰਘ ਰੰਗਪੁਰੀ, ਜੀਤ ਸਿੰਘ, ਜਗਵੰਤ ਸਿੰਘ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਨਿੱਜੀ ਸਹਾਇਕ, ਅੰਮਿ੍ਤਪਾਲ ਸਿੰਘ ਪਾਇਲਟ ਜੰਡੋਕੇ, ਰਿੱਕੀ ਜਿੰਦਲ, ਹਰਭਗਵਾਨ, ਤਰਲੋਕ ਮੈਂਬਰ, ਰਾਮਾ, ਤਰਲੋਕ ਸਿੰਘ, ਰਾਜ ਸਿੰਘ, ਫੂਲਾ ਆਦਿ ਤੋਂ ਇਲਾਵਾ ਬਰੀਵਾਲਾ ਦੇ ਵਰਕਰਾਂ ਨੇ ਹਿੱਸਾ ਲਿਆ | ਵਰਕਰਾਂ ਨਾਲ ਮਿਲਣੀ ਤੋਂ ਬਾਅਦ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਅਤੇ ਮਨਜਿੰਦਰ ਸਿੰਘ ਬਿੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ 3 ਅਗਸਤ ਤੱਕ ਭਰਤੀ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਬਰੀਵਾਲਾ ਵਿਚ 60 ਹਜ਼ਾਰ ਦੇ ਕਰੀਬ ਮੈਂਬਰ ਭਰਤੀ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਲੋਕਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਲਈ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਈਆਂ ਜਾ ਰਹੀਆਂ ਹਨ |

ਵਿਦਿਆਰਥਣ ਨੂੰ ਸਹਾਇਤਾ ਰਾਸ਼ੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਸ. ਰਿਪੋ.)-ਉੱਘੇ ਲੇਖਕ, ਪ੍ਰਚਾਰਕ, ਵਾਤਾਵਰਣ ਪ੍ਰੇਮੀ ਅਤੇ ਸਮਾਜ ਸੇਵਕ ਮਾਸਟਰ ਬੋਹੜ ਸਿੰਘ ਮੱਲਣ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਣ ਦੀ ਵਿਦਿਆਰਥਣ ਕਿਰਨਦੀਪ ਕੌਰ ਪੁੱਤਰੀ ਸੁਖਮੰਦਰ ਸਿੰਘ ਦਾਦੂ ਮੁਹੱਲਾ ਮੱਲਣ ਨੂੰ 2100 ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਅੱਜ

ਫ਼ਰੀਦਕੋਟ, 15 ਜੁਲਾਈ (ਪੁਰਬਾ)-ਪੰਜਾਬ ਦੇ ਕੈਬਿਨਟ ਮੰਤਰੀ ਰਾਣਾ ਗੁਰਮੀਤ ਸਿੰਘ ਸੋੋਢੀ 16 ਜੁਲਾਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋੋਕਾ ਚੱਕਰ ਮੀਟਿੰਗ ਹਾਲ ਵਿਖੇ ਸਵੇਰੇ 11 ਵਜੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਨੂੰ ਸੰਬੋੋਧਨ ਕਰਨਗੇ ...

ਪੂਰੀ ਖ਼ਬਰ »

ਬਸਪਾ ਨੇ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਸ. ਰਿਪੋ.)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਬੂਟੇ ਲਾਏ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਸ. ਰਿਪੋ.)-ਸਰਕਾਰੀ ਹਾਈ ਸਕੂਲ ਪਿੰਡ ਸੰਗੂਧੌਣ ਵਿਖੇ ਬੂਟੇ ਲਾਏ ਗਏ ਜਿਸ ਦੀ ਸ਼ੁਰੂਆਤ ਵਿਸ਼ੇਸ਼ ਮਹਿਮਾਨ ਸਾਧੂ ਸਿੰਘ ਸੇਖੋਂ ਨੇ ਕੀਤੀ | ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਨਾ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਵਲੋਂ ਅਧਿਆਪਕ ਦੀ ਕੁੱਟਮਾਰ

ਮਲੋਟ, 15 ਜੁਲਾਈ (ਮੱਕੜ, ਪਾਟਿਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਤਾਇਨਾਤ ਅਧਿਆਪਕ ਦੀ ਕੁੱਝ ਅਣਪਛਾਤੇ ਨੌਜਵਾਨਾਂ ਵਲੋਂ ਕੁੱਟਮਾਰ ਕਰਕੇ ਸੱਟਾਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਥਾਨਕ ਸਰਕਾਰੀ ਹਸਪਤਾਲ ਵਿਖੇ ਜੇਰੇ ਇਲਾਜ ਪੀੜਤ ...

ਪੂਰੀ ਖ਼ਬਰ »

ਭੇਦਭਰੇ ਹਾਲਾਤਾਂ ਵਿਚ ਔਰਤ ਦੀ ਮੌਤ

ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਹਰਕਿ੍ਸ਼ਨ ਪਬਲਿਕ ਸਕੂਲ ਦੇ ਨੇੜੇ ਵਾਰਡ ਨੰਬਰ 27 ਵਿਖੇ ਇਕ ਔਰਤ ਦਾ ਭੇਦਭਰੀ ਹਾਲਤ ਵਿਚ ਕਤਲ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਰੁਪਿੰਦਰ ਕੌਰ (28) ਪਤਨੀ ਸੁਖਵਿੰਦਰ ਸਿੰਘ ਜੋ ਕਿ ਕੁੱਝ ਸਮਾਂ ਪਹਿਲਾਂ ਹੀ ਦਿੱਲੀ ਤੋਂ ...

ਪੂਰੀ ਖ਼ਬਰ »

ਮਾਈਨਰ 'ਚੋਂ ਦੋ ਅਣਪਛਾਤੇ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

ਦੋਦਾ, 15 ਜੁਲਾਈ (ਰਵੀਪਾਲ)- ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ 'ਤੇ ਚੰਦਭਾਨ ਡਰੇਨ ਦੇ ਨਾਲ ਲੰਘਦੇ ਹਰੀਨੌ ਮਾਈਨਰ 'ਚੋਂ ਦੋ ਅਣਪਛਾਤੇ ਨੌਜਵਾਨਾਂ ਦੀਆਂ ਲਾਸ਼ਾਂ ਦੀ ਸੂਚਨਾ ਪੁਲਿਸ ਚੌਾਕੀ ਦੋਦਾ ਨੂੰ ਮਿਲੀ, ਜਿਸ ਦੀ ਕਾਰਵਾਈ ਕਰਦੇ ਲਾਸ਼ਾਂ ਨੂੰ ਬਾਹਰ ਕੱਢ ਕੇ ...

ਪੂਰੀ ਖ਼ਬਰ »

ਵਿਜੀਲੈਂਸ ਨੇ ਲਾਈਨਮੈਨ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ, 15 ਜੁਲਾਈ (ਰਣਜੀਤ ਸਿੰਘ ਢਿੱਲੋਂ, ਨਿਰਭੋਲ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਹੈ | ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ਼ ...

ਪੂਰੀ ਖ਼ਬਰ »

ਨਵਜੋਤ ਸਿੱਧੂ ਨੂੰ ਬਿਜਲੀ ਮਹਿਕਮਾ ਸੰਭਾਲ ਲੈਣਾ ਚਾਹੀਦਾ ਹੈ-ਚੰਨੀ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਸਵਾਮੀ ਕਲਿਆਣਾਨੰਦ ਦੀ ਯਾਦ 'ਚ ਪਾਲਕੀ ਯਾਤਰਾ ਕੱਢੀ

ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਕਲਿਆਣ ਕਮਲ ਗੁਰੂ ਪੂਜਾ ਮਹਾਂਉਤਸਵ ਦੇ ਸਬੰਧ ਵਿਚ ਸ਼ਹਿਰ ਦੇ ਦੇਵ ਭੂਮੀ ਹਰਿਦੁਆਰ ਦੇ ਮਹਾਂਮੰਡਲੇਸ਼ਵਰ 1008 ਸਵਾਮੀ ਕਮਲਾਨੰਦ ਗਿਰੀ ਦੀ ਸਰਪ੍ਰਸਤੀ ਹੇਠ ਸਵਾਮੀ ਸ੍ਰੀ ਕਲਿਆਣਾਨੰਦ ਗਿਰੀ ਦੀ ਯਾਦ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਵਿਸ਼ਵ ਹੁਨਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਚੱਲ ਰਹੇ ਸਥਾਨਕ ਨਿਊ ਮੁਕਤੀਸਰ ਇੰਸਟੀਚਿਊਟ ਵਿਖੇ ਵਿਸ਼ਵ ਹੁਨਰ ਦਿਵਸ ਮਨਾਇਆ ਗਿਆ | ਇਸ ਮੌਕੇ ਨੌਜਵਾਨਾਂ ਵਲੋਂ ਇਕ ਰੋਡ ਸ਼ੋਅ ਕੱਢਿਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਗਲੀ ਵਿਚ ਹਰ ਸਮੇਂ ਸੀਵਰੇਜ ਦਾ ਪਾਣੀ ਭਰਿਆ ਰਹਿਣ ਦੇ ਵਿਰੋਧ 'ਚ ਲੋਕਾਂ ਨੇ ਕੀਤੀ ਨਾਅਰੇਬਾਜ਼ੀ

ਗਿੱਦੜਬਾਹਾ, 15 ਜੁਲਾਈ (ਬਲਦੇਵ ਸਿੰਘ ਘੱਟੋਂ)-ਗਲੀ ਵਿਚ ਹਰ ਸਮੇਂ ਸੀਵਰੇਜ ਦਾ ਗੰਦਾ ਪਾਣੀ ਭਰਿਆ ਰਹਿਣ ਕਰਕੇ ਵਾਰਡ ਨੰਬਰ 4, ਬਾਲਮੀਕ ਮਹੱਲਾ, ਗਿੱਦੜਬਾਹਾ ਦੇ ਲੋਕਾਂ ਨੇ ਸੀਵਰੇਜ ਬੋਰਡ ਵਿਰੁੱਧ ਨਾਅਰੇਬਾਜ਼ੀ ਕੀਤੀ | ਗਲੀ ਵਾਸੀਆਂ ਨੇ ਦੱਸਿਆ ਕਿ ਲਗਭਗ ਇਕ ਸਾਲ ...

ਪੂਰੀ ਖ਼ਬਰ »

ਦਸਮੇਸ਼ ਕਲੱਬ ਨੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਕਲੱਬ ਥਾਂਦੇਵਾਲਾ ਵਲੋਂ ਵੱਖ-ਵੱਖ ਥਾਵਾਂ 'ਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਏ ਗਏ | ਇਸ ਮੌਕੇ ਕਲੱਬ ਦੇ ਆਗੂਆਂ ਨੇ ਦੱਸਿਆ ਕਿ ਪਿੰਡ ਵਿਚ 550 ਬੂਟੇ ਸਾਂਝੀਆਂ ਥਾਵਾਂ 'ਤੇ ਲਗਾਏ ਜਾਣਗੇ | ਉਨ੍ਹਾਂ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਕਲੱਬਾਂ ਵਲੋਂ ਹਰਿਆਵਲ ਮੁਹਿੰਮ ਨੂੰ ਹੁਲਾਰਾ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਗੁਰਕਰਨ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਸ਼ੁੱਧ ਬਣਾਉਣ ਲਈ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਾਏ ਕੈਂਪ 'ਚ ਦਸਮੇਸ਼ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਯੂਥ ਵੈੱਲਫੇਅਰ ਡਿਪਾਰਟਮੈਂਟ ਅਧੀਨ ਹਿਮਾਚਲ ਪ੍ਰਦੇਸ਼ ਵਿਖੇ ਸੱਤ ਰੋਜ਼ਾ ਯੂਥ ਲੀਡਰਸ਼ਿਪ ਟਰੇਨਿੰਗ, ਹੈਕਿੰਗ ਟ੍ਰੇਕਿੰਗ ਕੈਂਪ ਲਾਇਆ ਗਿਆ ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਸੰਯੁਕਤ ਰਜਿਸਟਰਾਰ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ਮੁਕਤ ...

ਪੂਰੀ ਖ਼ਬਰ »

ਅਿਖ਼ਲ ਭਾਰਤੀ ਗ੍ਰਾਹਕ ਪੰਚਾਇਤ ਸੰਸਥਾ ਨੇ ਬੂਟੇ ਲਗਾਏ

ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਜਾਗੋ ਗ੍ਰਾਹਕ ਜਾਗੋ ਤਹਿਤ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਅਖਿਲ ਭਾਰਤੀ ਗ੍ਰਾਹਕ ਪੰਚਾਇਤ ਵਲੋਂ ਸ਼ਹਿਰ ਵਿਚ ਸਮਾਜ ਸੇਵਾ ਦੇ ਕੰਮਾਂ ਦੇ ਸਿਲਸਿਲੇ ਤਹਿਤ ਮਲੋਟ ਬਲਾਕ ਬ੍ਰਾਂਚ ਦੇ ਪ੍ਰਧਾਨ ਸ਼ਗਨ ਲਾਲ ਗੋਇਲ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਬਾਇਓ ਮੈਡੀਕਲ ਵੇਸਟ ਦਾ ਉੱੁਚਿਤ ਪ੍ਰਬੰਧ ਕਰਨ ਲਈ ਡਾਕਟਰਾਂ ਨੂੰ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਲੀਨਿਕਾਂ 'ਤੇ ਜਾ ਕੇ ਡਾਕਟਰਾਂ ਨੂੰ ਬਾਇਓ ਮੈਡੀਕਲ ਵੇਸਟ ਦਾ ਪ੍ਰਬੰਧ ਕਰਨ ਲਈ ਜਾਗਰੂਕ ਕੀਤਾ ਅਤੇ ਨਾਲ ਹੀ ਜਾਗਰੂਕਤਾ ਫਲੈਕਸ ...

ਪੂਰੀ ਖ਼ਬਰ »

ਅਧਿਆਪਕਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਵਰਕਸ਼ਾਪ ਲਗਾਈ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਸ. ਰਿਪੋ.)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਿੱਦੜਬਾਹਾ-2 (ਦੋਦਾ) ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਟਰੇਨਿੰਗ ਵਰਕਸ਼ਾਪ ਲਗਾਈ ਗਈ, ਜਿਸ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਮਹਾਰਾਜਾ ਦਕਸ਼ ਪਰਜਾਪਤੀ ਦੇ ਜਨਮ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਦਕਸ਼ ਪਰਜਾਪਤੀ ਦਾ ਜਨਮ ਦਿਵਸ ਸਥਾਨਕ ਪਰਜਾਪਤ ਧਰਮਸ਼ਾਲਾ ਵਿਖੇ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੈਂਸਰ ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਅਤੇ ਡਾ: ਸੁਖਪਾਲ ਸਿੰਘ ਬਰਾੜ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕੈਂਸਰ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਡੇਰਾ ਭਾਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਟੂਰਨਾਮੈਂਟ ਸ਼ੁਰੂ

ਗਿੱਦੜਬਾਹਾ, 15 ਜੁਲਾਈ (ਬਲਦੇਵ ਸਿੰਘ ਘੱਟੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸੰਸਥਾ ਆਸਰਾ ਵਲੋਂ 'ਨਵੀਂ ਸਵੇਰ ਵੱਲ' ਮੁਹਿੰਮ ਦੀ ਸ਼ੁਰੂਆਤ

ਦੋਦਾ, 15 ਜੁਲਾਈ (ਰਵੀਪਾਲ)-ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਆਸਰਾ ਚੈਰੀਟੇਬਲ ਫਾਊਾਡੇਸ਼ਨ (ਰਜਿ:) ਵਲੋਂ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਸਦਕਾ 'ਨਵੀਂ ਸਵੇਰ ਵੱਲ' ...

ਪੂਰੀ ਖ਼ਬਰ »

ਜੀ. ਜੀ. ਐਸ. ਕਾਲਜ 'ਚ ਕੈਂਸਰ ਜਾਗਰੂਕਤਾ ਸੈਮੀਨਾਰ ਲਗਾਇਆ

ਗਿੱਦੜਬਾਹਾ, 15 ਜੁਲਾਈ (ਬਲਦੇਵ ਸਿੰਘ ਘੱਟੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਵਿਖੇ ਸਵੱਛ ਭਾਰਤ ਸਮਰ ਇੰਟਰਨਸ਼ਿਪ (2019-20) ਅਧੀਨ ਕੈਂਸਰ ਦੀ ਨਾਮੁਰਾਦ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਪਿੰ੍ਰਸੀਪਲ ਡਾ: ਕਮਲਪ੍ਰੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਐਨ.ਸੀ.ਸੀ. ...

ਪੂਰੀ ਖ਼ਬਰ »

ਕੈਂਸਰ ਸਬੰਧੀ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕੈਂਸਰ ਜਾਗਰੂਕਤਾ ਮੁਹਿੰਮ ਤਹਿਤ ਡਾ: ਅਮਨਪ੍ਰੀਤ ਕੌਰ ਵਲੋਂ ਸਥਾਨਕ ਇੰਪੀਰੀਅਲ ਪਬਲਿਕ ਸਕੂਲ 'ਚ ਵੱਖ-ਵੱਖ ਤਰ੍ਹਾਂ ਦੇ ਕੈਂਸਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਇਸ ਦੀਆਂ ਨਿਸ਼ਾਨੀਆਂ, ਬਚਾਅ ਅਤੇ ...

ਪੂਰੀ ਖ਼ਬਰ »

ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਗਾਏ ਬੂਟੇ

ਮੰਡੀ ਬਰੀਵਾਲਾ, 15 ਜੁਲਾਈ (ਨਿਰਭੋਲ ਸਿੰਘ)-ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਧਰਮਿੰਦਰ ਨੀਟਾ ਜਨੇਜਾ ਐਮ.ਸੀ. ਦੀ ਬੇਟੀ ਕੋਮਲ ਰਾਣੀ ਦੇ ਜਨਮ ਦਿਨ 'ਤੇ ਬੂਟੇ ਲਗਾਏ | ਇਸ ਸਮੇਂ ਰਾਜਾ ਵੜਿੰਗ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਜਾਗਰੂਕਤਾ ਸੈਮੀਨਾਰ ਕਰਵਾਇਆ

ਗਿੱਦੜਬਾਹਾ, 15 ਜੁਲਾਈ (ਬਲਦੇਵ ਸਿੰਘ ਘੱਟੋਂ)-ਸਮਾਜ ਸੇਵੀ ਸੰਸਥਾ ਡਾ. ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਸਹਿਯੋਗ ਨਾਲ ਵਿੱਢੀ ਹੋਈ 'ਨਸ਼ੇ ਛੱਡੋ, ਕੋਹੜ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਜਵਾਹਰੇਵਾਲਾ ਕਤਲ ਕਾਂਡ ਦੀ ਨਿਖੇਧੀ

ਗਿੱਦੜਬਾਹਾ, 15 ਜੁਲਾਈ (ਬਲਦੇਵ ਸਿੰਘ ਘੱਟੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਪ੍ਰਧਾਨ ਅਮਿ੍ਤਪਾਲ ਕੌਰ ਚਹਿਲ ਅਤੇ ਜਨਰਲ ਸਕੱਤਰ ਨੀਨਾ ਰਾਣੀ ਸੋਥਾ ਨੇ ਇਕ ਸਾਂਝੇ ਬਿਆਨ ਰਾਹੀਂ ਬੀਤੇ ਦਿਨੀਂ ਪਿੰਡ ਜਵਾਹਰੇਵਾਲਾ ਵਿਖੇ ਮਜ਼ਦੂਰਾਂ ਦੇ ਕੀਤੇ ਗਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX