ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਜਗਰਾਓਂ


ਕੁੜਮ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ 'ਤੇ ਲੜਕੇ ਦੇ ਪਿਤਾ ਵਲੋਂ ਆਤਮ ਹੱਤਿਆ

ਜਗਰਾਉਂ, 16 ਜੁਲਾਈ (ਅਜੀਤ ਸਿੰਘ ਅਖਾੜਾ)-ਨਜ਼ਦੀਕੀ ਪਿੰਡ ਸ਼ੇਰਪੁਰ ਕਲਾਂ ਵਿਖੇ ਕੁੜਮ ਪਰਿਵਾਰ ਵੱਲੋਂ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਲੜਕੇ ਦੇ ਪਿਤਾ ਵੱਲੋਂ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਲੈਣ ਦਾ ਸਮਾਚਾਰ ਹੈ | ਪੁਲਿਸ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਤਨੀ ਕੁਲਦੀਪ ਕੌਰ ਨੇ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਉਸ ਦੇ ਲੜਕੇ ਮਨਦੀਪ ਸਿੰਘ ਦਾ ਵਿਆਹ 2017 'ਚ ਇੰਟਰਨੈਟ ਜ਼ਰੀਏ ਅਮਨਦੀਪ ਕੌਰ ਪੱੁਤਰੀ ਗੁਰਮੱੁਖ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਨਾਲ ਹੋਇਆ ਸੀ ਅਤੇ ਮੇਰਾ ਲੜਕਾ ਮਨਦੀਪ ਸਿੰਘ ਅਤੇ ਮੇਰੀ ਨੰੂਹ ਅਮਨਦੀਪ ਕੌਰ ਆਸਟ੍ਰੇਲੀਆ ਚਲੇ ਗਏ | ਉਸ ਨੇ ਦੱਸਿਆ ਕਿ ਵਿਆਹ ਤੋਂ ਇਕ ਸਾਲ ਬਾਅਦ ਲੜਕੇ ਦੇ ਸਾਹੁਰੇ ਗੁਰਮੱੁਖ ਸਿੰਘ ਨੇ ਮੇਰੇ ਪਤੀ ਦਲਜੀਤ ਸਿੰਘ ਅਤੇ ਮੇਰੇ ਬੇਟੇ ਮਨਦੀਪ ਸਿੰਘ ਿਖ਼ਲਾਫ਼ ਲੜਕੀ ਅਮਨਦੀਪ ਕੌਰ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਨੋਟਿਸ ਭੇਜਣੇ ਸ਼ੁਰੂ ਕਰ ਦਿੱਤੇ ਅਤੇ 70 ਹਜ਼ਾਰ ਡਾਲਰ ਦੀ ਮੰਗ ਕਰਨ ਲੱਗਾ | ਪੈਸੇ ਨਾ ਦੇ ਸਕਣ ਕਰਕੇ ਮੇਰੇ ਲੜਕੇ ਮਨਦੀਪ ਸਿੰਘ ਦਾ ਵੀਜ਼ਾ ਕੈਂਸਲ ਕਰਵਾ ਦਿੱਤਾ ਅਤੇ ਉਹ ਹੁਣ ਸਟੇਅ ਵੀਜ਼ਾ 'ਤੇ ਆਸਟ੍ਰੇਲੀਆ ਰਹਿ ਰਿਹਾ ਹੈ | ਕੁਲਦੀਪ ਕੌਰ ਨੇ ਦੱਸਿਆ ਕਿ ਜਿਸ ਕਰਕੇ ਮੇਰਾ ਪਤੀ ਦਲਜੀਤ ਸਿੰਘ (57) ਪਿਛਲੇ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਰਹਿਣ ਲੱਗਾ ਅਤੇ ਅੱਜ ਜਦੋਂ ਸਵੇਰੇ ਕਰੀਬ 6:15 'ਤੇ ਉਹ ਗੁਰਦੁਆਰਾ ਸਾਹਿਬ ਤੋਂ ਵਾਪਿਸ ਆਈ ਤਾਂ ਦੇਖਿਆ ਕਿ ਦਲਜੀਤ ਸਿੰਘ ਘਰ 'ਚ ਨਹੀਂ ਸੀ ਤੇ ਘਰ ਦੇ ਚੁਬਾਰੇ ਵਿਚ ਗਾਡਰ ਨਾਲ ਉਸ ਦੇ ਪਤੀ ਦਲਜੀਤ ਸਿੰਘ ਦੀ ਲਾਸ਼ ਲਟਕ ਰਹੀ ਸੀ ਤੇ ਜਦੋਂ ਉਸਦੀ ਜੇਬ ਵਿਚੋਂ ਇਕ ਸੁਸਾਇਡ ਨੋਟ ਮਿਲਿਆ, ਜਿਸ ਵਿਚ ਉਸਨੇ ਮੇਰੇ ਲੜਕੇ ਮਨਦੀਪ ਸਿੰਘ ਦੇ ਸਾਹੁਰਾ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਨਾਲ ਨਾਲ ਆਸਟ੍ਰੇਲੀਆ 'ਚ ਮਨਦੀਪ ਸਿੰਘ ਦੀ ਜਾਨ ਨੂੰ ਖਤਰੇ ਬਾਰੇ ਵੀ ਲਿਖਿਆ ਹੋਇਆ ਸੀ | ਜਿਸ ਤਹਿਤ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਮਿ੍ਤਕ ਦੀ ਪਤਨੀ ਕੁਲਦੀਪ ਕੌਰ ਦੇ ਬਿਆਨਾਂ 'ਤੇ ਗੁਰਮੱੁਖ ਸਿੰਘ ਪੱੁਤਰ ਤਰਲੋਕ ਸਿੰਘ, ਸ਼ਰਨਜੀਤ ਕੌਰ ਪਤਨੀ ਗੁਰਮੱੁਖ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਲੁਧਿਆਣਾ, ਅਮਨਦੀਪ ਕੌਰ ਪੱੁਤਰੀ ਗੁਰਮੱੁਖ ਸਿੰਘ ਹਾਲ ਵਾਸੀ ਆਸਟ੍ਰੇਲੀਆ, ਗਗਨਦੀਪ ਸਿੰਘ ਪੱੁਤਰ ਗੁਰਮੱੁਖ ਸਿੰਘ ਹਾਲ ਵਾਸੀ ਅਸਟ੍ਰੇਲੀਆ, ਭਗਵੰਤ ਕੌਰ ਪਤਨੀ ਗਗਨਦੀਪ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਲੁਧਿਆਣਾ, ਜਤਿੰਦਰ ਸਿੰਘ ਪੱੁਤਰ ਮਨਮੋਹਣ ਸਿੰਘ ਹਾਲ ਵਾਸੀ ਅਸਟ੍ਰੇਲੀਆ, ਸੰਦੀਪ ਕੌਰ ਪਤਨੀ ਜਤਿੰਦਰ ਸਿੰਘ ਹਾਲ ਵਾਸੀ ਅਸਟ੍ਰੇਲੀਆ, ਸੁਖਦੀਪ ਕੌਰ ਉਰਫ ਦੀਪੂ ਪਤਨੀ ਇਕਬਾਲਜੀਤ ਸਿੰਘ ਹਾਲ ਵਾਸੀ ਅਸਟੇ੍ਰਲੀਆ, ਮਨਪ੍ਰੀਤ ਕੌਰ ਉਰਫ ਮੰਨਾ ਪੱੁਤਰੀ ਗੁਰਮੱੁਖ ਸਿੰਘ ਵਾਸੀ ਅਸਟ੍ਰੇਲੀਆ ਅਤੇ ਪਿ੍ੰਸ ਜੌਹਰ ਵਾਸੀ ਵਾਰਡ ਨੰਬਰ 36 ਲੁਧਿਆਣਾ ਖਿਲਾਫ਼ ਥਾਣਾ ਸਦਰ ਜਗਰਾਉਂ 'ਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਪੁਲਿਸ ਵੱੱਲੋਂ ਸੁਸਾਇਡ ਨੋਟ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਗਿਆ ਅਤੇ ਗਿ੍ਫ਼ਤਾਰੀ ਲਈ ਛਾਪੇਮਾਰੀਆਂ ਸ਼ੁਰੂ ਕਰ ਦਿੱਤੀਆਂ ਹਨ |

ਸ਼ਹਿਰ ਨਿਵਾਸੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਮਿਲਣ ਦੀ ਆਸ ਬੱਝੀ

 ਜਗਰਾਉਂ, 16 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹਿਰ ਅੰਦਰ ਨਾਜਾਇਜ਼ ਢੰਗ ਨਾਲ ਲੱਗੀਆਂ ਰੇਹੜੀਆਂ ਅਤੇ ਫੜ੍ਹੀਆਂ ਤੋਂ ਛੁਟਕਾਰਾ ਮਿਲਣ ਦੀ ਆਸ ਇਲਾਕਾ ਨਿਵਾਸੀਆਂ ਦੀ ਬੱਝੀ ਹੈ। ਹੁਣ ਸ਼ਹਿਰ ਅੰਦਰ ਉਹ ਹੀ ਰੇਹੜੀ-ਫੜ੍ਹੀ ਲਗਾਅ ਸਕਣਗੇ ਜਿਨ੍ਹਾਂ ਦੀ ਰਹੇੜੀ-ਫੜ੍ਹੀ 'ਤੇ ...

ਪੂਰੀ ਖ਼ਬਰ »

ਫ਼ਸਲਾਂ ਦੇ ਮੁਆਵਜ਼ੇ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਐਸ.ਡੀ.ਐਮ ਿਖ਼ਲਾਫ਼ ਰੋਸ ਪ੍ਰਦਰਸ਼ਨ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਲੰਮੇ ਸਮੇਂ ਤੋਂ ਕੁਦਰਤੀ ਕਰੋਪੀ ਕਾਰਨ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਪੰਜਾਬ ਸਰਕਾਰ ਵਲੋਂ ਨਾ ਦਿੱਤੇ ਜਾਣ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਵਲੋਂ ਐਸ.ਡੀ.ਐਮ ਰਾਏਕੋਟ ਦੇ ਦਫ਼ਤਰ ...

ਪੂਰੀ ਖ਼ਬਰ »

ਨੌਜਵਾਨ ਦੀ ਖੁਦਕੁਸ਼ੀ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਦੇ ਪੱਖਪਾਤੀ ਰਵੱਈਏ ਿਖ਼ਲਾਫ਼ ਧਰਨਾ

 ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਤਾਜਪੁਰ ਦੇ ਟੈਕਸੀ ਡਰਾਇਵਰ ਨੇ ਖੁਦਕੁਸ਼ੀ ਨੋਟ ਲਿਖ ਕੇ ਆਤਮ ਹੱਤਿਆ ਕੀਤੀ ਹੈ। ਦੂਸਰੇ ਪਾਸੇ ਪੁਲਿਸ ਦੀ ਕਾਰਗੁਜਾਰੀ ਤੋਂ ਨਾਖੁਸ਼ ਪਰਿਵਾਰਕ ਮੈਂਬਰਾਂ ਨੇ ਰਾਏਕੋਟ ਸ਼ਹਿਰ ਦੇ ਹਰੀ ਸਿੰਘ ਨਲਵਾ ਚੌਕ ਵਿੱਚ ਧਰਨਾ ...

ਪੂਰੀ ਖ਼ਬਰ »

'ਚਿੱਟੇ' ਦੀ ਭੇਟ ਚੜ੍ਹਨ ਨਾਲ ਨੌਜਵਾਨ ਦੀ ਮੌਤ ਹੋਣ ਦੇ ਚਰਚੇ

ਗੁਰੂਸਰ ਸੁਧਾਰ, 16 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਨਸ਼ਿਆਂ ਕਾਰਨ ਸੂਬੇ ਭਰ ਵਿਚ ਹੋ ਰਹੀਆਂ ਨੌਜਵਾਨਾਂ ਤੇ ਵਿਅਕਤੀਆਂ ਦੀਆਂ ਮੌਤਾਂ ਕਾਰਨ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਆਈ ਸੂਬੇ ਦੀ ਕੈਪਟਨ ਸਰਕਾਰ ਵਲੋਂ ਡੀ.ਜੀ.ਪੀ. ਪੰਜਾਬ ਨੂੰ ਇਸ ਵਿਰੁੱਧ ਸਖ਼ਤੀ ਕਰਨ ...

ਪੂਰੀ ਖ਼ਬਰ »

ਕੁੜਮ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ 'ਤੇ ਲੜਕੇ ਦੇ ਪਿਤਾ ਵਲੋਂ ਆਤਮ ਹੱਤਿਆ

ਜਗਰਾਉਂ, 16 ਜੁਲਾਈ (ਅਜੀਤ ਸਿੰਘ ਅਖਾੜਾ)-ਨਜ਼ਦੀਕੀ ਪਿੰਡ ਸ਼ੇਰਪੁਰ ਕਲਾਂ ਵਿਖੇ ਕੁੜਮ ਪਰਿਵਾਰ ਵੱਲੋਂ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਲੜਕੇ ਦੇ ਪਿਤਾ ਵੱਲੋਂ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਲੈਣ ਦਾ ਸਮਾਚਾਰ ਹੈ | ਪੁਲਿਸ ਪਾਸੋਂ ਪ੍ਰਾਪਤ ...

ਪੂਰੀ ਖ਼ਬਰ »

ਨੌਜਵਾਨ ਦੀ ਖੁਦਕੁਸ਼ੀ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਦੇ ਪੱਖਪਾਤੀ ਰਵੱਈਏ ਿਖ਼ਲਾਫ਼ ਧਰਨਾ

8ਪੁਲਿਸ ਵਲੋਂ 4 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਤਾਜਪੁਰ ਦੇ ਟੈਕਸੀ ਡਰਾਇਵਰ ਨੇ ਖੁਦਕੁਸ਼ੀ ਨੋਟ ਲਿਖ ਕੇ ਆਤਮ ਹੱਤਿਆ ਕੀਤੀ ਹੈ | ਦੂਸਰੇ ਪਾਸੇ ਪੁਲਿਸ ਦੀ ਕਾਰਗੁਜਾਰੀ ਤੋਂ ਨਾਖੁਸ਼ ਪਰਿਵਾਰਕ ਮੈਂਬਰਾਂ ਨੇ ...

ਪੂਰੀ ਖ਼ਬਰ »

ਦਾਜ-ਦਹੇਜ ਦੀ ਮੰਗ ਕਰਨ 'ਤੇ ਸਹੁਰਾ ਪਰਿਵਾਰ ਖਿਲਾਫ਼ ਮਾਮਲਾ ਦਰਜ

ਜਗਰਾਉਂ, 16 ਜੁਲਾਈ (ਅਜੀਤ ਸਿੰਘ ਅਖਾੜਾ)- ਜਗਰਾਉਂ ਮਹਿਲਾ ਵਿੰਗ 'ਚ ਦਾਜ ਦਹੇਜ ਮੰਗਣ 'ਤੇ ਸਾਹੁਰਾ ਪਰਿਵਾਰ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਕੌਰ ਪੱੁਤਰੀ ਸੁਰਜੀਤ ਸਿੰਘ ਵਾਸੀ ਸੱਤੋਵਾਲ ਨੇ ਦਰਜ ਕਰਵਾਏ ...

ਪੂਰੀ ਖ਼ਬਰ »

ਵਲੀਪੁਰ ਖੁਰਦ-ਰਾਣਕੇ ਰਸਤਾ ਵਾਹੁਣ ਸਬੰਧੀ ਟੈਂਕੀ ਆਪ੍ਰੇੇਟਰ 'ਤੇ ਮੁਕੱਦਮਾ ਦਰਜ

ਹੰਬੜਾਂ, 16 ਜੁਲਾਈ (ਹਰਵਿੰਦਰ ਸਿੰਘ ਮੱਕੜ)-ਵਲੀਪੁਰ ਖੁਰਦ ਦੀ ਪਾਣੀ ਵਾਲੀ ਟੈਂਕੀ ਦੇ ਅਪਰੇਟਰ ਵਿਕਟਰ ਮਸੀਹ ਉਰਫ਼ ਵਿੱਕੀ ਉੱਪਰ ਥਾਣਾ ਦਾਖਾ ਵੱਲੋਂ ਮੁਕੱਦਮਾ ਦਰਜ ਕਰਨ ਦਾ ਸਮਾਚਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਵਲੀਪੁਰ ਖੁਰਦ ਦੀ ਟੈਂਕੀ ਦਾ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਪੁੰਨਿਆਂ ਤੇ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਅਤੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਸੰਗਤਾਂ ਨੇ ਅੰਮਿ੍ਤ ਵੇਲੇ ਤੋਂ ਸਰੋਵਰ ਵਿਚ ਇਸ਼ਨਾਨ ਕਰਕੇ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਵਿਖੇ ਜਨਮ ਸ਼ਤਾਬਦੀ ਸਬੰਧੀ ਦੋ ਰੋਜ਼ਾ ਕਬੱਡੀ ਖੇਡ ਮੁਕਾਬਲੇ ਕਰਵਾਏੇ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਦਿਵਸ ਨੂੰ ਸਮਰਪਿਤ ਸਬ-ਡਿਵੀਜਨਲ ਪੱਧਰ ਤੇ (ਨੈਸ਼ਨਲ ਸਟਾਇਲ) ਲੜਕੇ-ਲੜਕੀਆਂ ਟੂਰਨਾਮੈਂਟ ਉਮਰ ਵਰਗ ਅੰਡਰ 14, 18 ਅਤੇ 25 ਕਰਵਾਏ ਗਏ | ...

ਪੂਰੀ ਖ਼ਬਰ »

ਕੂੜੇ ਦੇ ਸੰਭਾਲਣ ਵਿਚ ਰਾਜਨੀਤੀ ਭਾਰੂ ਹੋਣ ਨਾਲ ਫੈਲ ਸਕਦੀਆਂ ਹਨ ਸ਼ਹਿਰ ਅੰਦਰ ਬਿਮਾਰੀਆਂ

ਜਗਰਾਉਂ, 16 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਪਹਿਲੇ ਦਰਜੇ ਦੀ ਕਮੇਟੀ ਹੋਣ ਦੇ ਬਾਵਜੂਦ ਅਜੇ ਤੱਕ ਕੂੜੇ ਨੂੰ ਸੰਭਾਲਣ ਲਈ ਕੋਈ ਠੋਸ ਪ੍ਰਬੰਧ ਨਹੀਂ ਕਰ ਸਕੀ | 14 ਸਕੇਅਰ ਕਿਲੋਮੀਟਰ ਵਿਚ ਫੈਲੇ ਇਸ ਸ਼ਹਿਰ ਵਿਚੋਂ ਹਰ ਰੋਜ਼ ਸਫ਼ਾਈ ਸੇਵਕ 32 ਟਨ ਕੂੜਾ ...

ਪੂਰੀ ਖ਼ਬਰ »

ਬਾਵਾ ਨੂੰ ਪੰਜਾਬ ਰਾਜ ਉਦਯੋਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਉਣ 'ਤੇ ਹਾਈਕਮਾਂਡ ਦਾ ਧੰਨਵਾਦ

ਗੁਰੂਸਰ ਸੁਧਾਰ, 16 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਦੇ ਕੌਮੀ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਨੂੰ ਸੂਬਾ ਸਰਕਾਰ ਵਲੋਂ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਉਣ ਬਦਲੇ ਹਲਕੇ ਦੇ ਕਾਂਗਰਸੀ ਆਗੂਆਂ ਤੇ ...

ਪੂਰੀ ਖ਼ਬਰ »

ਪਿੰਡ ਭੈਣੀ ਦਰੇੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਦੇ ਸਬੰਧ ਵਿਚ 550 ਬੂਟੇ ਲਗਾਏ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਭੈਣੀ ਦਰੇੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਵੀਂ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਿੰਡ ਭੈਣੀ ਦਰੇੜਾ ਦੀ ਗ੍ਰਾਮ ਪੰਚਾਇਤ ਵਲੋਂ 550 ਬੂਟੇ ਲਗਾਏ ਗਏ | ਜਿਸ ਦੀ ਸੁਰੂਆਤ ...

ਪੂਰੀ ਖ਼ਬਰ »

ਇਯਾਲੀ ਵਲੋਂ ਹਲਕਾ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸਿਖ਼ਰਾਂ 'ਤੇ

ਮੁੱਲਾਂਪੁਰ-ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿੰਡ ਬਾਦਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੇ ਆਗਾਜ਼ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਜਨ: ਸਕੱਤਰ-ਸਾਬਕਾ ਵਿਧਾਇਕ ਹਲਕਾ ਦਾਖਾ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਜੱਸੋਵਾਲ (ਕੁਲਾਰ) ਦੀ ਪ੍ਰਬੰਧਕੀ ਕਮੇਟੀ ਵਲੋਂ ਫ਼ਲਦਾਰ ਬੂਟੇ ਸੰਗਤਾਂ ਨੂੰ ਵੰਡੇ

ਚੌਾਕੀਮਾਨ, 16 ਜੁਲਾਈ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਜੱਸੋਵਾਲ (ਕੁਲਾਰ) ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮਜੀਤ ਸਿੰਘ ਜੱਸੋਵਾਲ ਨੇ ਦੱਸਿਆ ਕਿ ਗੁਰਦੁਆਰਾ ਭਗਤ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ 'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਤਹਿਤ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਬੂਟੇ ਲਗਾਏ

ਚੌਾਕੀਮਾਨ, 16 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਚਲਾਈ ਮੁਹਿੰਮ 'ਰੁੱਖ ਲਗਾਓ-ਵੰਸ਼ ਬਚਾਓ' ਤਹਿਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਦੀ ਗਹੌਰ ਖੇਤੀਬਾੜੀ ਸਹਿਕਾਰੀ ਸਭਾ ਕਮੇਟੀ ਦੀ ਚੋਣ ਮੁਲਤਵੀ

ਮੁੱਲਾਂਪੁਰ-ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸਹਿਕਾਰੀ ਸਭਾਵਾਂ ਲੁਧਿਆਣਾ (ਪੱਛਮੀ) ਸਹਾਇਕ ਰਜਿਸਟਰਾਰ ਦੇ ਹੁਕਮਾਂ ਨਾਲ ਅੱਜ ਦੀ ਗਹੌਰ ਬਹੁਮੰਤਵੀ ਸਹਿਕਾਰੀ ਸਭਾ ਲਿਮ: ਗਹੌਰ (ਲੁਧਿ:) ਦੀ ਹੋਣ ਵਾਲੀ ਚੋਣ ਦਾ ਪ੍ਰੋਗਰਾਮ ਐਨ ਮੌਕੇ 'ਤੇ ਰੱਦ ਹੋਣ ਨਾਲ ਸਪੱਸ਼ਟ ...

ਪੂਰੀ ਖ਼ਬਰ »

ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਪੰਜ ਰੋਜ਼ਾ ਸਮਾਗਮ ਸ਼ੁਰੂ

ਜਗਰਾਉਂ/ਹਠੂਰ, 16 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ/ਜਸਵਿੰਦਰ ਸਿੰਘ ਛਿੰਦਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਜੋੜੀਆਂ ਸਾਹਿਬ ਪਿੰਡ ਮਾਣੂੰਕੇ ਵਿਖੇ ਸੰਤ ਬਾਬਾ ਘਾਲਾ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਪ੍ਰਾਇਮਰੀ ਸਕੂਲ ਅੰਦਰ ਬੂਟੇ ਲਗਾਏ

ਜਗਰਾਉਂ, 16 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਾਬਕਾ ਵਿਧਾਇਕ ਐਸ.ਆਰ. ਕਲੇਰ ਵਲੋਂ ਇਲਾਕੇ ਅੰਦਰ 'ਰੁੱਖ ਲਗਾਓ-ਵੰਸ਼ ਬਚਾਓ' ਦੀ ਵਿੱਢੀ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ, ਜਦ ਲੋਕ ਸੇਵਾ ਸੁਸਾਇਟੀ ਜਗਰਾਉਂ ਅਤੇ ਲਾਇਨਜ਼ ਕਲੱਬ ਮਿੱਡ ਟਾਊਨ ਜਗਰਾਉਂ ਨੇ ਗੁਰੂ ਤੇਗ਼ ...

ਪੂਰੀ ਖ਼ਬਰ »

ਸੰਜੀਵਨੀ ਟਰੱਸਟ ਨੇ ਵੱਖ-ਵੱਖ ਥਾਵਾਂ 'ਤੇ ਛਾਂਦਾਰ, ਸਜਾਵਟੀ ਤੇ ਫਲਦਾਰ ਬੂਟੇ ਲਗਾਏ

ਰਾਏਕੋਟ, 16 ਜੁਲਾਈ (ਸੁਸ਼ੀਲ, ਅ.ਪ੍ਰ.)-ਸਮਾਜ ਸੇਵੀ ਸੰਸਥਾ ਸੰਜੀਵਨੀ ਟਰੱਸਟ ਰਾਏਕੋਟ ਵੱਲੋਂ ਅੱਜ ਮੁਸਕਾਨ ਕੈਟਲ ਫੀਡ ਦੇ ਸਹਿਯੋਗ ਨਾਲਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਸ਼ਹਿਰ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਪੁਲਿਸ ਵੱਲੋਂ 50 ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਸਿੱਧਵਾਂ ਬੇਟ, 16 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਨਿਸ਼ਾਨ ਸਿੰਘ ਦੀ ਦਿਸ਼ਾ-ਨਿਰਦੇਸ਼ਾਂ 'ਤੇ ਏ.ਐਸ.ਆਈ ਮੇਜਰ ਸਿੰਘ ਨੇ ਦੌਰਾਨੇ ਗਸ਼ਤ ਸਥਾਨਿਕ ਕਸਬੇ ਦੇ ਕਿਸ਼ਨਪੁਰਾ ਚੌਾਕ ਕੋਲੋਂ ਇਕ ਸ਼ੱਕੀ ਵਿਅਕਤੀ ਨੂੰ ਘੇਰ ਕੇ ...

ਪੂਰੀ ਖ਼ਬਰ »

ਪਿੰਡ ਬਰ੍ਹਮੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਸਬੰਧੀ 550 ਬੂਟੇ ਲਗਾਉੇਣ ਦੀ ਸ਼ੁਰੂਆਤ ਕਰਵਾਈ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਵੀਂ ਜਨਮ ਸ਼ਤਾਬਦੀ ਦੇ ਸਬੰਧ ਵਿਚ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਿੰਡ ਬਰ੍ਹਮੀ ਦੀ ਗ੍ਰਾਮ ਪੰਚਾਇਤ ਵਲੋਂ 550 ਬੂਟੇ ਲਗਾਉਣ ਦੀ ਸ਼ੁਰੂਆਤ ਸਰਕਾਰੀ ਹਾਈ ਸਕੂਲ ਵਿਖੇ ਕੀਤੀ ਗਈ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX