ਤਾਜਾ ਖ਼ਬਰਾਂ


ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 1 hour ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬੱਚਿਆਂ ਵਿਚ ਦਸਤਾਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਰੋਟਾਵਾਇਰਸ ਵੈਕਸੀਨ ਇਕ ਵਰਦਾਨ-ਸਿਵਲ ਸਰਜਨ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜ ਸਾਲ ਤੋਂ ਛੋਟੇ ਬੱਚਿਆਂ ਨੰੂ ਰੋਟਾਵਾਇਰਸ ਨਾਲ ਲੱਗਣ ਵਾਲੇ ਦਸਤਾਂ ਤੋਂ ਬਚਾਓ ਲਈ ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਰੋਟਾਵਾਇਰਸ ਵੈਕਸੀਨ ਸ਼ੁਰੂ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਡਾ: ਰਜਿੰਦਰ ਪ੍ਰਸ਼ਾਦ ਭਾਟੀਆ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ, ਨੋਡਲ ਅਫ਼ਸਰਾਂ, ਬੀ.ਈ.ਈਜ਼, ਐਲ.ਐਚ.ਵੀਜ਼ ਅਤੇ ਏ.ਐਨ.ਐਮਜ਼ ਨੂੰ ਟ੍ਰੇਨਿੰਗ ਦੇਣ ਲਈ ਜ਼ਿਲ੍ਹਾ ਪੱਧਰੀ ਵਰਕਸ਼ਾਪ ਦੌਰਾਨ ਕੀਤਾ ਗਿਆ | ਸਿਵਲ ਸਰਜਨ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਲੱਗਣ ਵਾਲੇ ਦਸਤਾਂ ਵਿਚੋਂ 40 ਫ਼ੀਸਦੀ ਦਸਤ ਲੱਗਣ ਦਾ ਕਾਰਨ ਰੋਟਾਵਾਇਰਸ ਹੁੰਦਾ ਹੈ ਤੇ ਪੂਰੇ ਭਾਰਤ ਵਿਚ ਹਰ ਸਾਲ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਇੱਕ ਲੱਖ ਮੌਤਾਂ ਵਿਚੋਂ 78,000 ਮੌਤਾਂ ਰੋਟਾਵਾਇਰਸ ਨਾਲ ਹੋਣ ਵਾਲੇ ਦਸਤਾਂ ਕਾਰਨ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਤਹਿਤ ਹੁਣ ਬਾਕੀ ਟੀਕਿਆਂ ਦੇ ਨਾਲ-ਨਾਲ 6ਵੇਂ ਹਫ਼ਤੇ, 10ਵੇਂ ਹਫ਼ਤੇ ਅਤੇ 14ਵੇਂ ਹਫ਼ਤੇ ਦੀ ਉਮਰ ਤੇ ਬੱਚਿਆਂ ਨੂੰ ਰੋਟਾਵਾਇਰਸ ਵੈਕਸੀਨ ਦੀਆਂ ਪੰਜ-ਪੰਜ ਬੂੰਦਾਂ ਪਿਲਾਈਆਂ ਜਾਣਗੀਆਂ | ਜਿਸ ਨਾਲ ਬੱਚਿਆਂ ਦੀਆਂ ਰੋਟਾਵਾਇਰਸ ਨਾਲ ਹੋਣ ਵਾਲੇ ਦਸਤਾਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕੇਗਾ | ਇਸ ਮੌਕੇ ਡਾ: ਦਵਿੰਦਰ ਕੁਮਾਰ ਢਾਂਡਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ-ਆਪਣੇ ਬਲਾਕਾਂ ਵਿਚ ਮੈਡੀਕਲ ਅਫ਼ਸਰਾਂ, ਪੈਰਾਮੈਡੀਕਲ ਸਟਾਫ਼, ਆਸ਼ਾ ਤੇ ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਕਰਵਾਈ ਜਾਵੇ ਤਾਂ ਜੋ ਇਸ ਵੈਕਸੀਨ ਨੂੰ ਬੱਚਿਆਂ ਦੇ ਟੀਕਾਕਰਨ ਪ੍ਰੋਗਰਾਮ ਵਿਚ ਸਫਲਤਾਪੂਰਵਕ ਲਾਗੂ ਕੀਤਾ ਜਾ ਸਕੇ | ਇਸ ਮੌਕੇ ਸਟੇਟ ਪੱਧਰ ਤੋਂ ਆਏ ਡਾ: ਵਿਕਾਸ ਯਾਦਵ ਟੈਕਨੀਕਲ ਮੈਨੇਜਰ ਵਲੋਂ ਰੋਟਾਵਾਇਰਸ ਵੈਕਸੀਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਾ: ਸੁਖਵਿੰਦਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ: ਬਲਵਿੰਦਰ ਸਿੰਘ ਸਹਾਇਕ ਸਿਵਲ ਸਰਜਨ, ਜਗਤ ਰਾਮ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ, ਰਾਮ ਸਿੰਘ ਡੀ. ਪੀ. ਐਮ., ਡਾ: ਰਾਜਵਿੰਦਰ ਕੌਰ ਐਸ. ਐਮ. ਓ. ਬੰਗਾ, ਡਾ: ਐਨ.ਪੀ. ਸ਼ਰਮਾ ਐਸ. ਐਮ. ਓ. ਮੁਜੱਫਰਪੁਰ, ਡਾ: ਨੀਨਾ ਐਸ. ਐਮ. ਓ. ਨਵਾਂਸ਼ਹਿਰ, ਡਾ: ਊਸ਼ਾ ਕਿਰਨ ਐਸ. ਐਮ. ਓ. ਰਾਹੋਂ, ਡਾ: ਰਵਿੰਦਰ ਕੁਮਾਰ ਐਸ. ਐਮ. ਓ. ਮੁਕੰਦਪੁਰ, ਡਾ: ਨਰਿੰਦਰ ਕੁਮਾਰ ਐਸ. ਐਮ. ਓ. ਸੜੋਆ, ਡਾ: ਹਰਬੰਸ ਸਿੰਘ ਐਸ. ਐਮ. ਓ. ਸੱੁਜੋਂ, ਡਾ: ਰਵਿੰਦਰ ਠਾਕਰ ਐਸ.ਐਮ.ਓ. ਬਲਾਚੌਰ, ਡਾ: ਪਵਨ ਕੁਮਾਰ ਐਸ. ਐਮ. ਓ. ਕਾਠਗੜ੍ਹ, ਡਾ: ਦਵਿੰਦਰ ਕੁਮਾਰ, ਡਾ: ਹਰਕੇਸ਼ ਕੁਮਾਰ, ਡਾ: ਬਲਜਿੰਦਰ ਕੁਮਾਰ, ਮਨਿੰਦਰ ਸਿੰਘ, ਤਰਸੇਮ ਲਾਲ, ਨਿਰਮਲ ਸਿੰਘ, ਹਰਪ੍ਰੀਤ ਸਿੰਘ ਸਾਰੇ ਬੀ.ਈ.ਈ ਤੇ ਸਮੂਹ ਐਨ.ਐਚ.ਵੀਜ਼ ਹਾਜ਼ਰ ਸਨ |

ਸਵੈ-ਰੋਜ਼ਗਾਰ ਦੇ ਚਾਹਵਾਨਾਂ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਕਰਜ਼ਾ ਮੇਲਾ ਕੱਲ੍ਹ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੀ ਲੜੀ 'ਚ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਉੱਦਮੀਆਂ ਲਈ ਸਵੈ-ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਦੇ ਮੰਤਵ ਨਾਲ 18 ...

ਪੂਰੀ ਖ਼ਬਰ »

ਪਿਸਤੋਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਕਦੀ ਲੁੱਟੀ

ਮੇਹਲੀ, 16 ਜੁਲਾਈ (ਸੰਦੀਪ ਸਿੰਘ)-ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਲਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੈਸਟਰਨ ਯੂਨੀਅਨ 'ਤੇ ਕੰਮ ਕਰਦੇ ਗੁਰਪ੍ਰੀਤ ਕੁਮਾਰ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)-ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਲਾਗੇ ਲਗਾਏ ਨਾਕੇ ਦੌਰਾਨ ਨਸ਼ੀਲੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਗਿ੍ਫਤਾਰ ਕਰ ਲਿਆ | ਥਾਣਾ ਮੁਖੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੀਆਂ ...

ਪੂਰੀ ਖ਼ਬਰ »

ਸੁਣ 'ਬੋਲੀਏ' ਸਰਕਾਰੇ ਕਟਾਰੀਆਂ-ਬਹਿਰਾਮ ਸੜਕ ਮੁਰੰਮਤ ਨੂੰ ਪੁਕਾਰੇ...

ਕਟਾਰੀਆਂ, 16 ਜੁਲਾਈ (ਨਵਜੋਤ ਸਿੰਘ ਜੱਖੂ)-ਪੰਜਾਬ ਅੰਦਰ ਸਰਕਾਰੀ ਨਕਾਮੀਆਂ 'ਚ ਸੜਕਾਂ ਦੀ ਟੁੱਟ ਭੱਜ ਵੱਡੀ ਸਮੱਸਿਆ ਬਣੀਂ ਹੋਈ ਹੈ | ਇਨ੍ਹਾਂ ਸੜਕਾਂ ਦੀ ਮੰਦੀ ਹਾਲਤ ਵਾਲੀ ਲੜੀ 'ਚ ਕਟਾਰੀਆਂ-ਬਹਿਰਾਮ ਸੜਕ ਵੀ ਮੋਹਰੀ ਕਤਾਰ 'ਚ ਸ਼ਾਮਿਲ ਹੈ | ਇਸ ਸੜਕ ਦੀ ਮੰਦੀ ਹਾਲਤ ਹੁਣ ...

ਪੂਰੀ ਖ਼ਬਰ »

ਸ਼ਹਿਰ ਵਿਚ ਲੱਗੇ ਗੰਦਗੀ ਦੇ ਢੇਰ

ਨਵਾਂਸ਼ਹਿਰ, 16 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਦੇ ਰਾਹੋਂ ਰੋਡ ਕਾਲਜ ਦੇ ਕੋਲ ਲੱਗਦੇ ਗੰਦਗੀ ਦੇ ਢੇਰ ਸਵੱਛ ਭਾਰਤ ਮੁਹਿੰਮ ਨੂੰ ਮੂੰਹ ਚਿੜਾ ਰਿਹਾ ਹੈ | ਸਥਾਨਕ ਲੋਕਾਂ ਨੇ ਦੱਸਿਆ ਕਿ ਬਰਸਾਤ ਦੇ ਦਿਨਾਂ ਵਿਚ ਗੰਦਗੀ ਦੇ ਢੇਰਾਂ ਤੋਂ ਉੱਠਦੀ ਬਦਬੂ ਕਾਰਨ ...

ਪੂਰੀ ਖ਼ਬਰ »

ਸਾਉਣੀ 2019 ਦੌਰਾਨ ਪੰਜਾਬ ਵਿਚ 2 ਲੱਖ ਹੈਕਟੇਅਰ ਰਕਬੇ ਹੇਠ ਮੱਕੀ ਦੀ ਬਿਜਾਈ ਕਰਵਾਉਣ ਦਾ ਟੀਚਾ-ਡਾ: ਐਰੀ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਰੋਕਣ ਲਈ ਸਰਕਾਰ ਵਲੋਂ ਆਰੰਭੇ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਲਾਗੂ ਕਰਨ ਦੇ ਮੰਤਵ ਤਹਿਤ ਸਾਉਣੀ 2019 ਦੌਰਾਨ ਪੰਜਾਬ ਵਿਚ 2 ਲੱਖ ਹੈਕਟਅਰ ਰਕਬੇ ਹੇਠ ...

ਪੂਰੀ ਖ਼ਬਰ »

ਸ. ਸੀ. ਸਕੈ. ਸਕੂਲ ਸੂੰਢ-ਮਕਸੂਦਪੁਰ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਮੁਕਾਬਲੇ ਕਰਵਾਏ

ਸੰਧਵਾਂ, 16 ਜੁਲਾਈ (ਪ੍ਰੇਮੀ ਸੰਧਵਾਂ)-ਵਿਭਾਗੀ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ-ਮਕਸੂਦਪੁਰ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਬੱਚੀਆਂ ਦੇ ਕਰਵਾਏ ਗਏ ਚਾਰਟ ਬਣਾਉਣ ਦੇ ਮੁਕਾਬਲਿਆਂ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ...

ਪੂਰੀ ਖ਼ਬਰ »

ਚਾਹਲ ਕਲਾਂ ਵਿਖੇ ਸਾਂਝੀ ਸੱਥ ਸੈਮੀਨਾਰ ਕਰਵਾਇਆ

ਮੁਕੰਦਪੁਰ, 16 ਜੁਲਾਈ (ਅਮਰੀਕ ਸਿੰਘ ਢੀਂਡਸਾ)- ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆ ਦੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਚਾਹਲ ਕਲਾਂ ਵਿਖੇ ਐਸ.ਐਚ.ਓ. ਮੁਕੰਦਪੁਰ ਇੰਸਪੈਕਟਰ ਸ਼ਿੰਗਾਰਾ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜੀਅ ਦਾ ਜੰਜਾਲ ਬਣੀ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਡੀ. ਐੱਸ. ਪੀ. ਦੀਪਿਕਾ ਸਿੰਘ ਵਲੋਂ ਇੰਚਾਰਜਾਂ ਨਾਲ ਮੀਟਿੰਗ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਜੀਅ ਦਾ ਜੰਜਾਲ ਬਣੀ ਟ੍ਰੈਫਿਕ ਸਮੱਸਿਆ ਨੂੰ ਲੈ ਕੇ ਅੱਜ ਡੀ.ਐੱਸ.ਪੀ. ਟ੍ਰੈਫਿਕ ਦੀਪਿਕਾ ਸਿੰਘ ਵਲੋਂ ਜ਼ਿਲ੍ਹੇ ਦੇ ਟ੍ਰੈਫਿਕ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਮੌਕੇ ...

ਪੂਰੀ ਖ਼ਬਰ »

ਭਰੋਮਜਾਰਾ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ 265 ਮਰੀਜ਼ਾਂ ਦੀ ਜਾਂਚ

ਬਹਿਰਾਮ, 16 ਜੁਲਾਈ (ਨਛੱਤਰ ਸਿੰਘ ਬਹਿਰਾਮ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਦੀ ਸਰਪ੍ਰਸਤੀ ਹੇਠ ਮੁਫ਼ਤ ਮੈਡੀਕਲ ਜਾਂਚ ਕੈਂਪ ਅੋਕਸਫੋਰਡ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੀਆਂ ਵਿਦਿਆਰਥਣਾਂ ਮੈਰਿਟ ਵਿਚ

ਬੰਗਾ, 16 ਜੁਲਾਈ (ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਦੌਰਾਨ ਸ਼ਾਨਦਾਰ ਨਤੀਜੇ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਕਾਲਜ ਦੇ ਪਿ੍ੰਸੀਪਲ ਪ੍ਰੋ: ਅਨੂਪਮ ਕੌਰ ਨੇ ਦੱਸਿਆ ਕਿ ਬੀ.ਬੀ.ਏ. ਦੂਜਾ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ 'ਚ ਨਵੇਂ ਕੋਰਸਾਂ ਪ੍ਰਤੀ ਭਾਰੀ ਉਤਸ਼ਾਹ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)-ਅਕਾਦਮਿਕ ਸੈਸ਼ਨ 2019-20 ਦੇ ਦਾਖਲੇ ਸਬੰਧੀ ਸਿੱਖ ਨੈਸ਼ਨਲ ਕਾਲਜ 'ਚ ਵਿਦਿਆਰਥੀਆਂ ਅੰਦਰ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਕਾਲਜ ਪਿੰ੍ਰਸੀਪਲ ਪ੍ਰੋ. ਅਨੁਪਮ ਨੇ ਦੱਸਿਆ ਕਿ ਇਸ ਸਮੇਂ ਕਾਲਜ ਵਿਚ ਚਾਰ ਨਵੇਂ ਕੋਰਸ ਬੀ. ਵਾਕ ...

ਪੂਰੀ ਖ਼ਬਰ »

ਥਾਂਦੀਆਂ 'ਚ ਸਿਹਤ ਜਾਗਰੂਕਤਾ ਸਮਾਗਮ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਸਕੂਲ ਥਾਂਦੀਆਂ ਵਿਖੇ ਮੁੱਢਲਾ ਸਿਹਤ ਕੇਂਦਰ ਸੁੱਜੋਂ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਬੰਸ ਸਿੰਘ ਦੀ ਅਗਵਾਈ 'ਚ ਸਿਹਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਹਰਵਿੰਦਰ ਪਾਲ ਮਲਟੀਪਰਪਜ ਹੈਲਥ ਵਰਕਰ ਮੇਲ, ਹੈਲਥ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਬੂਟੇ

ਮੁਕੰਦਪੁਰ, 16 ਜੁਲਾਈ (ਅਮਰੀਕ ਸਿੰਘ ਢੀਂਡਸਾ)-ਪੰਜਾਬ ਸਰਕਾਰ ਤੇ ਜੰਗਲਾਤ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਸਮੂਹ ਪਿੰਡਾਂ ਅਤੇ ਸ਼ਹਿਰਾਂ 'ਚ ਵੱਡੇ ਪੱਧਰ 'ਤੇ ਬੂਟੇ ਲਗਾਏ ਜਾ ਰਹੇ ਹਨ | ਇਸੇ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਜੈਨ ਸਕੂਲ 'ਚ ਖਿਡਾਰੀਆਂ ਦਾ ਸਨਮਾਨ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)-ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਸਕੂਲ ਦੇ ਦੋ ਵਿਦਿਆਰਥੀ ਖਿਡਾਰੀਆਂ ਜਿਨ੍ਹਾਂ ਨੇ ਬਟਾਲਾ ਵਿਖੇ ਸੋਟੋ ਕਾਈ ਇੰਟਰ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਜਿੱਤ ਕੇ ਇਨਾਮ ਪ੍ਰਾਪਤ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀ ਨੂੰ ਪਈ ਖੋਰ-ਦੁਕਾਨ ਦਾ ਨੁਕਸਾਨ

ਬਲਾਚੌਰ, 16 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ-ਰੋਪੜ ਸੜਕ ਦੇ ਨਾਲ ਨਾਲ ਗੰਦੇ ਪਾਣੀ ਦੀ ਸੁਚਾਰੂ ਰੂਪ ਵਿਚ ਨਿਕਾਸੀ ਨਾ ਹੋਣ ਕਾਰਨ ਬੀਤੀ ਰਾਤ ਮੋਹਲੇਧਾਰ ਹੋਈ ਬਾਰਿਸ਼ ਕਾਰਨ ਜਿੱਥੇ ਬਾਬਾ ਬਾਲਕ ਨਾਥ ਮੰਦਰ ਤੇ ਮੁਹੱਲੇ ਨੂੰ ਜਾਂਦੀ ਗਲੀ ਹੇਠ ਭਾਰੀ ਖੋਰ ਪੈ ...

ਪੂਰੀ ਖ਼ਬਰ »

ਸੰਤਾਂ ਦੀ 11 ਵੀਂ ਬਰਸੀ ਨੂੰ ਸਮਰਪਿਤ ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਧਾਰਮਿਕ ਸਮਾਗਮ

ਔੜ, 16 ਜੁਲਾਈ (ਜਰਨੈਲ ਸਿੰਘ ਖ਼ੁਰਦ)-ਪਿੰਡ ਗੜ੍ਹਪਧਾਣਾ ਦੇ ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਮੁੱਖ ਸੇਵਾਦਾਰ ਸੰਤ ਠਾਕਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਸੰਤ ਬਾਬਾ ਰਾਜਿੰਦਰ ਸਿੰਘ ਦੀ 11ਵੀਂ ਮਨਾਈ ਗਈ | ਧਾਰਮਿਕ ਦੀਵਾਨ ਸਜਾਉਣ ਮੌਕੇ ਭਾਈ ...

ਪੂਰੀ ਖ਼ਬਰ »

ਪ੍ਰਸ਼ੋਤਮ ਲਾਲ (ਰਾਜੂ) ਥੋਪੀਆ ਨੂੰ ਅੰਤਿਮ ਵਿਦਾਇਗੀ

ਭੱਦੀ, 16 ਜੁਲਾਈ (ਨਰੇਸ਼ ਧੌਲ)-ਪ੍ਰਸ਼ੋਤਮ ਲਾਲ (ਰਾਜੂ) ਪਿੰਡ ਥੋਪੀਆ ਜੋ ਪਿਛਲੇ ਦਿਨ ਅਚਾਨਕ ਹੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ | ਅੱਜ ਬਹੁਤ ਹੀ ਗ਼ਮਗੀਨ ਮਾਹੌਲ ਅੰਦਰ ਪ੍ਰਸ਼ੋਤਮ ਲਾਲ ਦਾ ਅੰਤਿਮ ਸਸਕਾਰ ਸੈਂਕੜੇ ਹੀ ਇਲਾਕਾ ...

ਪੂਰੀ ਖ਼ਬਰ »

ਮੱਲੂਪੋਤਾ ਦਾ ਕਿ੍ਕਟ ਟੂਰਨਾਮੈਂਟ ਪਿੰਡ ਚੱਕ ਬਿਲਗਾਂ ਨੇ ਜਿੱਤਿਆ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)-ਪਿੰਡ ਮੱਲੂਪੋਤਾ ਵਿਖੇ ਕਿ੍ਕਟ ਕਲੱਬ ਵਲੋਂ ਪੰਚਾਇਤ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ 18 ਸਾਲ ਦੀ ਉਮਰ ਤੱਕ ਦੇ ਬੱਚਿਆਂ ਦਾ ਪਿੰਡ ਪੱਧਰੀ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੀਆਂ 16 ਨਾਮਵਰ ਟੀਮਾਂ ਨੇ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਦੇ ਖਿਡਾਰੀ ਜ਼ਿਲ੍ਹਾ ਪੱਧਰੀ ਕਰਾਟੇ ਚੈਪੀਅਨਸ਼ਿਪ 'ਚ ਜੇਤੂ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਦੇ ਖਿਡਾਰੀਆਂ ਨੇ ਬੰਗਾ ਵਿਖੇ ਕਰਵਾਈ ਸਿਟੋਕੁਕਾਈ ਇੰਟਰ ਸਕੂਲ ਕਰਾਟੇ ਚੈਂਪੀਅਨਸ਼ਿੱਪ ਵਿਚ 38 ਮੈਡਲ ਜਿੱਤੇ ਜਿਨ੍ਹਾਂ ਵਿਚ 4 ਸੋਨੇ ਦੇ ਤਗਮੇ, 11 ਸਿਲਵਰ ਮੈਡਲ ਅਤੇ 23 ਕਾਂਸੇ ਦੇ ਤਗਮੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਏ. ਐਸ. ਆਈ. ਸੁਰਿੰਦਰਪਾਲ ਦਾ ਸਨਮਾਨ 20 ਨੂੰ

ਬਹਿਰਾਮ, 16 ਜੁਲਾਈ (ਨਛੱਤਰ ਸਿੰਘ ਬਹਿਰਾਮ)-ਆਲ ਇੰਡੀਆ ਪੁਲਿਸ ਸਪੋਰਟਸ ਕੰਟਰੋਲ ਬੋਰਡ ਨਵੀਂ ਦਿੱਲੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਏ.ਐਸ.ਆਈ. ਸੁਰਿੰਦਰਪਾਲ ਪਿੰਡ ਝੰਡੇਰਾਂ ਨੂੰ 20 ਜੁਲਾਈ ਦਿਨ ਸਨਿਚਰਵਾਰ ਨੂੰ ਪੁਲਿਸ ਲਾਈਨ ਲਖਨਊ (ਉੱਤਰ ਪ੍ਰਦੇਸ਼) ਵਿਖੇ ...

ਪੂਰੀ ਖ਼ਬਰ »

ਗੋਬਿੰਦਪੁਰ 'ਚ ਢਾਡੀ ਦਰਬਾਰ 20 ਨੂੰ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)-ਪਿੰਡ ਗੋਬਿੰਦਪੁਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ, ਮੀਰੀ-ਪੀਰੀ ਇੰਟਰਨੈਸ਼ਨਲ ਢਾਡੀ ਸਭਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਢਾਡੀ ਦਰਬਾਰ 20 ਜੁਲਾਈ ਨੂੰ ਸਜਾਇਆ ਜਾ ਰਿਹਾ ਹੈ | ਸ੍ਰੀ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਖ਼ੂਨਦਾਨ

ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਨਿਰੰਤਰ ਗਤੀਸ਼ੀਲ ਐਨ.ਸੀ.ਸੀ. ਵਿਭਾਗ ਦੇ 25 ਕੈਡਿਟਾਂ ਨੇ 8-ਪੰਜਾਬ ਬਟਾਲੀਅਨ ਫਗਵਾੜਾ ਵਲੋਂ ਕਰਵਾਏ 10 ਦਿਨਾਂ ਸੀ.ਏ.ਟੀ.ਸੀ. ਕੈਂਪ ਵਿਚ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ...

ਪੂਰੀ ਖ਼ਬਰ »

ਬੱਬਰ ਅਕਾਲੀ ਰਤਨ ਸਿੰਘ ਰੱਕੜ ਦਾ ਸ਼ਹੀਦੀ ਦਿਹਾੜਾ ਮਨਾਇਆ

ਬਲਾਚੌਰ, 16 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਬੱਬਰ ਅਕਾਲੀ ਲਹਿਰ ਦੇ ਸਿਰਮੌਰ ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ ਦਾ 87ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਨਿਰਮਲ ਡੇਰਾ ਸੰਤਗੜ੍ਹ ਸੈਣੀ ਮੁਹੱਲਾ ਬਲਾਚੌਰ ਵਿਖੇ ਮਨਾਇਆ ਗਿਆ | ਇਸ ਮੌਕੇ ਬੱਬਰ ਅਕਾਲੀ ਰਤਨ ਸਿੰਘ ...

ਪੂਰੀ ਖ਼ਬਰ »

ਰੈਡੀਮੇਡ ਦੀ ਦੁਕਾਨ ਵਿਚ ਚੋਰੀ-ਲੱਖਾਂ ਦਾ ਨੁਕਸਾਨ

ਬਲਾਚੌਰ, 16 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਸਥਾਨਕ ਪੁਲ ਕੰਗਣਾ ਨੇੜੇ (ਸਾਈਫ਼ਨ ਪੁਲ) ਮਾਰਕੀਟ ਵਿਚ ਸਥਿਤ ਸੈਂਭੀ ਕਲੈਕਸ਼ਨ ਵਿਖੇ ਤੜਕ ਸਾਰ ਹੋਈ ਚੋਰੀ ਵਿਚ ਕਰੀਬ ਤਿੰਨ ਸਾਢੇ ਤਿੰਨ ਲੱਖ ਰੁਪਏ ਦਾ ਰੈਡੀਮੇਡ ਸਮਾਨ ਚੋਰੀ ਕਰ ਲਿਆ ਗਿਆ | ਦੁਕਾਨ ਮਾਲਕ ਸੁਖਵਿੰਦਰ ...

ਪੂਰੀ ਖ਼ਬਰ »

22 ਸਾਲਾਂ ਬਾਅਦ ਵੀ ਜ਼ਿਲੇ੍ਹ ਅੰਦਰ ਸਹਾਇਕ ਕਿਰਤ ਕਮਿਸ਼ਨਰ ਦਾ ਦਫ਼ਤਰ ਨਾ ਹੋਣ ਕਾਰਨ ਮਜ਼ਦੂਰਾਂ ਨੂੰ ਹੋਣਾ ਪੈ ਰਿਹਾ ਖ਼ੱਜਲ਼-ਖ਼ੁਆਰ

ਸੜੋਆ, 16 ਜੁਲਾਈ (ਨਾਨੋਵਾਲੀਆ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਬਣੇ ਨੂੰ 22 ਸਾਲਾਂ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਜ਼ਿਲੇ੍ਹ ਅੰਦਰ ਸਹਾਇਕ ਕਿਰਤ ਕਮਿਸ਼ਨਰ ਦਾ ਦਫ਼ਤਰ ਨਾ ਹੋਣ ਕਰਕੇ ਜ਼ਿਲੇ੍ਹ ਭਰ ਦੇ ਕਿਰਤੀ ਮਜ਼ਦੂਰਾਂ ਨੂੰ ਅੱਜ ਵੀ ਖ਼ੱਜਲ਼-ਖ਼ੁਆਰ ਹੋਣ ਪੈ ...

ਪੂਰੀ ਖ਼ਬਰ »

ਬਰਸਾਤ ਦੇ ਦਿਨਾਂ ਵਿਚ ਸਕੂਲੀ ਬੱਚਿਆਂ ਨੂੰ ਕਰਨਾ ਪੈ ਰਿਹਾ ਭਾਰੀ ਦਿੱਕਤਾਂ ਸਾਹਮਣਾ

ਨਵਾਂਸ਼ਹਿਰ, 16 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਨਗਰ ਕੌਸ਼ਲ ਦੀ ਲਾਪਰਵਾਹੀ ਉਸ ਸਮੇਂ ਉਜਾਗਰ ਹੋਈ ਜਦੋਂ ਮੂਸਾਪੁਰ ਰੋਡ ਡੀ.ਏ.ਵੀ. ਸਕੂਲ ਦੇ ਕੋਲ ਸੀਵਰੇਜ ਲਈ ਪੁੱਟੀ ਸੜਕ ਸੀਵਰੇਜ ਪਾਉਣ ਤੋਂ ਬਾਅਦ ਦੁਬਾਰਾ ਨਹੀਂ ਬਣਾਈ ਗਈ | ਜਿਸ ਕਾਰਨ ਸਥਾਨਕ ਲੋਕ ਖ਼ਾਸਕਰ ਡੀ.ਏ.ਵੀ ...

ਪੂਰੀ ਖ਼ਬਰ »

ਭੋਜਨ ਸੁਰੱਖਿਆ ਨੇਮਾਂ 'ਤੇ ਖਰਾ ਨਾ ਉੱਤਰਨ ਵਾਲਾ ਦੇਸੀ ਘਿਓ ਕੀਤਾ ਨਸ਼ਟ

ਨਵਾਂਸ਼ਹਿਰ, 16 ਜੁਲਾਈ (ਗੁਰਬਖਸ਼ ਸਿੰਘ ਮਹੇ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮਿਲਾਵਟੀ ਵਸਤਾਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਅਧੀਨ ਫੂਡ ਸੇਫ਼ਟੀ ਟੀਮ ਵਲੋਂ ਅੱਜ ਭੋਜਨ ਸੁਰੱਖਿਆ ਮਿਆਰਾਂ 'ਤੇ ਖਰਾ ਨਾ ਉੱਤਰਨ ਵਾਲਾ 78 ਕਿੱਲੋਗ੍ਰਾਮ ਦੇਸੀ ਘਿਓ ਨਸ਼ਟ ਕੀਤਾ ਗਿਆ | ...

ਪੂਰੀ ਖ਼ਬਰ »

ਰੈਡੀਮੇਡ ਦੀ ਦੁਕਾਨ ਵਿਚ ਚੋਰੀ-ਲੱਖਾਂ ਦਾ ਨੁਕਸਾਨ

ਬਲਾਚੌਰ, 16 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਸਥਾਨਕ ਪੁਲ ਕੰਗਣਾ ਨੇੜੇ (ਸਾਈਫ਼ਨ ਪੁਲ) ਮਾਰਕੀਟ ਵਿਚ ਸਥਿਤ ਸੈਂਭੀ ਕਲੈਕਸ਼ਨ ਵਿਖੇ ਤੜਕ ਸਾਰ ਹੋਈ ਚੋਰੀ ਵਿਚ ਕਰੀਬ ਤਿੰਨ ਸਾਢੇ ਤਿੰਨ ਲੱਖ ਰੁਪਏ ਦਾ ਰੈਡੀਮੇਡ ਸਮਾਨ ਚੋਰੀ ਕਰ ਲਿਆ ਗਿਆ | ਦੁਕਾਨ ਮਾਲਕ ਸੁਖਵਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX