ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 2 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫ਼ਤਹਿਗੜ੍ਹ ਸਾਹਿਬ

ਸਿੱਖ ਜਥੇਬੰਦੀ ਨੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਲਿਖਿਆ ਭਾਰਤ ਦੇ ਗ੍ਰਹਿ ਮੰਤਰਾਲੇ ਨੂੰ ਪੱਤਰ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਗੋਇਲ ਨੂੰ ਭਾਰਤ ਦੇ ਗ੍ਰਹਿ ਮੰਤਰੀ ਦੇ ਨਾਂਅ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਹੈ ਕਿ 1 ਜੂਨ 2015 ਤੋਂ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਵਾਪਰੀਆਂ ਸ੍ਰੀ ਗੁਰੂ ਗੰ੍ਰਥ ਸਾਹਿਬ ਦੀਆਂ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਕਲੀਨ ਚਿੱਟ ਨਾ ਦਿੱਤੀ ਜਾਵੇ | ਮੰਗ ਪੱਤਰ 'ਚ ਸਿੱਖ ਆਗੂਆਂ ਨੇ ਕਿਹਾ ਕਿ ਸਿੱਖਾਂ ਦੇ ਗੁਰੂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖਾਂ ਦੇ ਹਿਰਦੇ ਬੁਰੀ ਤਰ੍ਹਾਂ ਵਲੂੰਧਰੇ ਗਏ ਸਨ, ਜਿਸ ਕਾਰਨ ਲੰਬੇ ਸਮੇਂ ਤੱਕ ਸਿੱਖਾਂ ਨੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਸੰਘਰਸ਼ ਕੀਤਾ ਹੈ, ਪਰ ਹੁਣ ਹਰਿਆਣਾ 'ਚ ਚੋਣਾਂ ਹੋਣ ਕਾਰਨ ਸੀ.ਬੀ.ਆਈ. ਦੁਆਰਾ ਇਕ ਡੇਰੇ ਨਾਲ ਸਬੰਧਿਤ ਕਥਿਤ ਦੋਸ਼ੀਆਂ ਨੂੰ ਕਲੀਨ ਚਿੱਟ ਦਿੱਤੀ ਗਈ ਹੈ ਤੇ ਸੀ.ਬੀ.ਆਈ. ਅਦਾਲਤ ਨੂੰ ਕੇਸ ਬੰਦ ਕਰਨ ਦੀ ਬੇਨਤੀ ਕੀਤੀ ਹੈ, ਜਿਸ ਕਾਰਨ ਸਿੱਖਾਂ ਦੇ ਮਨਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਗ੍ਰਹਿ ਮੰਤਰਾਲੇ ਨੂੰ ਅਪੀਲ ਕੀਤੀ ਕਿ ਇਨਸਾਫ਼ ਦੀ ਰਾਖੀ ਲਈ ਤੇ ਸਿੱਖਾਂ ਨੂੰ ਬੇਅਦਬੀ ਦਾ ਇਨਸਾਫ਼ ਦਿਵਾਉਣ ਲਈ ਆਪ ਵਿਜੀਲੈਂਸ ਨੂੰ ਕਲੀਨ ਚਿੱਟ ਵਾਪਸ ਲੈਣ ਦੇ ਹੁਕਮ ਕਰੋਗੇ ਤਾਂ ਜੋ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਹੋਣੋਂ ਰੋਕਿਆ ਜਾ ਸਕੇ | ਇਸ ਮੌਕੇ ਲਖਵੀਰ ਸਿੰਘ ਖ਼ਾਲਸਾ ਐਗਜ਼ੈਕਟਿਵ ਮੈਂਬਰ, ਗੁਰਜੀਤ ਸਿੰਘ ਖ਼ਾਲਸਾ, ਖੁਸ਼ਵਿੰਦਰ ਸਿੰਘ, ਤਰਲੋਚਨ ਸਿੰਘ, ਗਗਨਦੀਪ ਸਿੰਘ, ਜਗਦੀਪ ਸਿੰਘ, ਕੁਲਦੀਪ ਸਿੰਘ, ਜਥੇਦਾਰ ਕੁਲਦੀਪ ਸਿੰਘ 96 ਕਰੋੜੀ ਬੁੱਢਾ ਦਲ ਆਦਿ ਹਾਜ਼ਰ ਸਨ |

ਸੰਗਰਾਂਦ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਸਾਉਣ ਮਹੀਨੇ ਦੀ ਸੰਗਰਾਂਦ ਤੇ ਪੂਰਨਮਾਸ਼ੀ ਦੇ ਦਿਹਾੜੇ ਨੂੰ ਮੁੱਖ ਰੱਖ ਕੇ ਸੰਗਤਾਂ ਵੱਡੀ ਗਿਣਤੀ 'ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਈਆ | ਇਸ ...

ਪੂਰੀ ਖ਼ਬਰ »

ਫੇਸਬੁੱਕ 'ਤੇ ਫ਼ੋਟੋਆਂ ਪਾਉਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 16 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਫੇਸਬੁੱਕ ਅਤੇ ਵਟਸਐਪ 'ਤੇ ਫ਼ੋਟੋਆਂ ਅਸ਼ਲੀਲ ਢੰਗ ਨਾਲ ਪਾਉਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ...

ਪੂਰੀ ਖ਼ਬਰ »

ਘਰ 'ਚੋਂ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ

ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ)-ਸਥਾਨਕ ਡਾਲੀਮਾ ਵਿਹਾਰ ਕਲੋਨੀ ਦੀ ਇਕ ਕੋਠੀ 'ਚੋਂ ਚੋਰ ਨੇ ਸੋਨੇ ਤੇ ਚਾਂਦੀ ਦੇ ਗਹਿਣੇ, 35 ਹਜਾਰ ਰੁਪਏ ਨਗਦੀ ਤੋਂ ਇਲਾਵਾ ਮੰਦਰ 'ਚ ਰੱਖੇ ਚਾਂਦੀ ਦੇ ਸਿੱਕਿਆਂ, ਰਸੋਈ 'ਚ ਰੱਖੇ ਦੇਸੀ ਘਿਓ ਤੇ ਡਰਾਈ ਫਰੂਟ 'ਤੇ ਹੱਥ ਸਾਫ਼ ਕਰ ਫ਼ਰਾਰ ਹੋ ...

ਪੂਰੀ ਖ਼ਬਰ »

ਸੜਕ ਹੇਠਾਂ ਪੁਲੀਆਂ ਨਾ ਹੋਣ ਕਾਰਨ ਬਰਸਾਤੀ ਪਾਣੀ ਕਿਸਾਨ ਦੇ ਘਰ ਅੰਦਰ ਹੋਇਆ ਦਾਖ਼ਲ

ਮਕਾਨ ਡਿੱਗਣ ਦਾ ਖ਼ਤਰਾ ਨੰਦਪੁਰ ਕਲੌੜ, 16 ਜੁਲਾਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਕਲੌੜ ਵਿਖੇ ਬੰਤ ਸਿੰਘ ਪੁੱਤਰ ਲਛਮਣ ਸਿੰਘ ਦੇ ਘਰ ਵਿਚ ਬਰਸਾਤੀ ਪਾਣੀ ਵੜਨ ਕਾਰਨ ਉਸ ਦੇ ਮਕਾਨ ਦਾ ਕਾਫ਼ੀ ਨੁਕਸਾਨ ਹੋਇਆ ਹੈ | ਕਿਸਾਨ ਆਗੂ ਜਸਪਾਲ ਸਿੰਘ ਕਲੌੜ, ...

ਪੂਰੀ ਖ਼ਬਰ »

ਪੁਲਿਸ ਵਲੋਂ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਅਰੁਣ ਆਹੂਜਾ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਇੰਸਪੈਕਟਰ ਜੀ.ਐਸ. ਸਿਕੰਦ ਤੇ ਡਰੱਗ ਇੰਸਪੈਕਟਰ ...

ਪੂਰੀ ਖ਼ਬਰ »

ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਅਰੁਣ ਆਹੂਜਾ)-ਸ਼ਹਿਰ ਵਿਚ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਹਰਪ੍ਰੀਤ ਲਾਲੀ ਨੇ ਦੱਸਿਆ ਕਿ 15 ਜੁਲਾਈ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਕਰੀਬ 70 ਸਾਲਾਂ ਵਿਅਕਤੀ ਦੀ ਮਿ੍ਤਕ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲਾਇਨ ਤੋੜਨ ਲਈ ਵਿਆਪਕ ਯੋਜਨਾ ਘੜੀ-ਅਮਨੀਤ ਕੌਾਡਲ

ਫ਼ਤਹਿਗੜ੍ਹ ਸਾਹਿਬ/ਨੰਦਪੁਰ ਕਲੌੜ, 16 ਜੁਲਾਈ (ਭੂਸ਼ਨ ਸੂਦ, ਜਰਨੈਲ ਸਿੰਘ ਧੁੰਦਾ)-ਜ਼ਿਲ੍ਹਾ ਪੁਲਿਸ ਨੇ ਜ਼ਿਲ੍ਹੇ 'ਚ ਨਸ਼ਿਆਂ ਦੇ ਖ਼ਾਤਮੇ ਲਈ ਨਸ਼ਿਆਂ ਦੀ ਸਪਲਾਈ ਲਾਇਨ ਤੋੜਨ ਲਈ ਇਕ ਵਿਆਪਕ ਯੋਜਨਾ ਤਿਆਰ ਕੀਤੀ ਹੈ, ਜਿਸ ਤਹਿਤ ਪੁਲਿਸ ਵਲੋਂ ਪਿੰਡ ਪੱਧਰ 'ਤੇ ਲੋਕਾਂ ...

ਪੂਰੀ ਖ਼ਬਰ »

ਟ੍ਰੈਫ਼ਿਕ 'ਚ ਵਿਘਨ ਪਾਉਣ ਵਾਲਿਆਂ ਦੇ ਕੱਟੇ ਚਲਾਨ

ਮੰਡੀ ਗੋਬਿੰਦਗੜ੍ਹ, 16 ਜੁਲਾਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਟ੍ਰੈਫ਼ਿਕ ਪੁਲਿਸ ਇੰਚਾਰਜ ਜਸਪਾਲ ਸਿੰਘ ਨੇ ਮੰਗਲਵਾਰ ਨੂੰ ਸੜਕੀ ਨਿਯਮਾਂ ਦੀ ਉਲੰਘਣ ਕਰਨ ਵਾਲੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਦਾ ਪਾਠ ਪੜ੍ਹਾਉਣ ਦੇ ਉਦੇਸ਼ ਸਦਕਾ ਟ੍ਰੈਫ਼ਿਕ 'ਚ ਵਿਘਨ ਪਾਉਣ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਵਲੋਂ ਧਰਨਾ

ਅਮਲੋਹ, 16 ਜੁਲਾਈ (ਸੂਦ)-ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ (ਰਾਣਾ ਗਰੁੱਪ) ਵਲੋਂ ਉਲੀਕੇ ਗਏ ਤਿੰਨ ਪੜਾਵੀਂ ਸੰਘਰਸ਼ ਦੀ ਕੜੀ ਅਧੀਨ ਅੱਜ ਅਮਲੋਹ ਵਿਖੇ ਬਲਾਕ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਅਮਲੋਹ 'ਚ ਇੰਸਪੈਕਟਰ ਅਮਰਦੀਪ ਸਿੰਘ ਨੇ ਥਾਣਾ ਮੁਖੀ ਦਾ ਚਾਰਜ ਸੰਭਾਲਿਆ

ਅਮਲੋਹ, 16 ਜੁਲਾਈ (ਸੂਦ)-ਸਬ-ਡਵੀਜ਼ਨ ਅਮਲੋਹ ਦੇ ਥਾਣਾ ਅਮਲੋਹ ਤੋਂ ਇੰਸਪੈਕਟਰ ਮਹਿੰਦਰ ਸਿੰਘ ਨੂੰ ਤਬਦੀਲ ਕਰਕੇ ਥਾਣਾ ਬਡਾਲੀ ਆਲਾ ਸਿੰਘ 'ਚ ਬਤੌਰ ਥਾਣਾ ਮੁਖੀ ਲਗਾ ਦਿੱਤਾ ਹੈ ਤੇ ਉਨ੍ਹਾਂ ਦੀ ਥਾਂ ਅਮਲੋਹ ਵਿਚ ਨਵੇਂ ਮੁਖੀ ਇੰਸਪੈਕਟਰ ਅਮਰਦੀਪ ਸਿੰਘ ਨੇ ਚਾਰਜ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੁਕਾਰੋਂਪੁਰ 'ਚ ਧਾਰਮਿਕ ਸਮਾਗਮ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੁਕਾਰੋਂਪੁਰ ਵਿਖੇ ਪੂਰਨਮਾਸ਼ੀ ਮੌਕੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਵਸ ਵੀ ਮਨਾਇਆ ਗਿਆ ਤੇ ਅੱਜ 5 ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ...

ਪੂਰੀ ਖ਼ਬਰ »

ਇੰਸਪੈਕਟਰ ਮਹਿੰਦਰ ਸਿੰਘ ਨੇ ਥਾਣਾ ਮੁਖੀ ਦਾ ਚਾਰਜ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)-ਥਾਣਾ ਅਮਲੋਹ ਦੇ ਮੁਖੀ ਇੰਸਪੈਕਟਰ ਮਹਿੰਦਰ ਸਿੰਘ ਦਾ ਬਡਾਲੀ ਆਲਾ ਸਿੰਘ ਵਿਖੇ ਥਾਣਾ ਮੁਖੀ ਵਜੋਂ ਕੀਤੇ ਤਬਾਦਲੇ ਬਾਅਦ ਉਨ੍ਹਾਂ ਆਪਣਾ ਚਾਰਜ ਸੰਭਾਲਦੇ ਹੋਏ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ...

ਪੂਰੀ ਖ਼ਬਰ »

ਰਾਣਵਾਂ ਵਿਖੇ ਕਣਕ ਵੰਡੀ

ਸੰਘੋਲ, 16 ਜੁਲਾਈ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਰਾਣਵਾਂ ਵਿਖੇ ਸਰਕਾਰ ਦੁਆਰਾ ਚਲਾਈ ਜਾ ਰਹੀ ਆਟਾ ਦਾਲ ਸਕੀਮ ਤਹਿਤ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਕੀਤੀ ਗਈ | ਇਸ ਮੌਕੇ ਸਰਪੰਚ ਪੂਰਨ ਸਿੰਘ, ਪੰਚ ਸੱਜਣ ਸਿੰਘ, ਸੁਰਿੰਦਰਪਾਲ ਸਿੰਘ, ਹਨੀ ਰਾਣਵਾਂ, ਪ੍ਰਦੀਪ ...

ਪੂਰੀ ਖ਼ਬਰ »

ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ 'ਤੇ ਕਾਬੂ ਪਾਉਣ 'ਚ ਪੰਜਾਬ ਸਰਕਾਰ ਫ਼ੇਲ੍ਹ-ਚੰਦੂਮਾਜਰਾ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਪੰਜਾਬ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਾਂਗਰਸ ਪਾਰਟੀ ਨੇ ਰਾਜ ਸੱਤਾ ਹਾਸਲ ਕਰਨ ਲਈ ਵੱਡੇ-ਵੱਡੇ ਝੂਠ ਪੰਜਾਬ ਦੀ ਜਨਤਾ ਕੋਲ ਬੋਲੇ ਹਨ ਤੇ ਸਰਕਾਰ ਦਾ ਕਰੀਬ ਅੱਧਾ ਕਾਰਜਕਾਲ ਬੀਤ ਜਾਣ 'ਤੇ ਵੀ ਸਰਕਾਰ ਵਲੋਂ ...

ਪੂਰੀ ਖ਼ਬਰ »

ਹਰੀਪੁਰ ਸਭਾ ਦੇ ਨਵ-ਨਿਯੁਕਤ ਡਾਇਰੈਕਟਰਾਂ ਦਾ ਸਨਮਾਨ

ਅਮਲੋਹ, 16 ਜੁਲਾਈ (ਸੂਦ)-ਪਿੰਡ ਮਾਨਗੜ੍ਹ ਦੇ ਸਰਪੰਚ ਰਣਧੀਰ ਸਿੰਘ ਅਤੇ ਪੰਚ ਜਗਦੀਪ ਸਿੰਘ ਮਾਨਗੜ੍ਹ ਦੀ ਅਗਵਾਈ 'ਚ ਹਰੀਪੁਰ ਸੁਸਾਇਟੀ ਦੀਆਂ 8 ਪਿੰਡਾਂ ਦੀ ਹੋਈ ਚੋਣ 'ਚ ਪਿੰਡ ਮਾਨਗੜ੍ਹ ਦੇ ਸਰਬਸੰਮਤੀ ਨਾਲ ਚੁਣੇ ਡਾਇਰੈਕਟਰ ਕਰਮ ਸਿੰਘ ਤੇ ਰਣਜੀਤ ਕੌਰ ਦਾ ਪਿੰਡ ...

ਪੂਰੀ ਖ਼ਬਰ »

ਬੁਰੀ ਤਰ੍ਹਾਂ ਟੁੱਟੀ ਸੜਕ ਦੀ ਸਾਰ ਕਦੋਂ ਲਵੇਗੀ ਸਰਕਾਰ

ਅਮਲੋਹ, 16 ਜੁਲਾਈ (ਸੂਦ)-ਭਾਵੇਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੇ ਉਨ੍ਹਾਂ ਦੇ ਮੰਤਰੀਆਂ ਵਲੋਂ ਹਰ ਰੋਜ਼ ਹੀ ਸੂਬੇ ਦੇ ਵਿਕਾਸ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸਚਾਈ ਇਸ ਤੋਂ ਕੋਹਾਂ ਦੂਰ ਹੈ | ਅਮਲੋਹ-ਨਾਭਾ ਮੁੱਖ ਮਾਰਗ 'ਤੇ ਸਥਿਤ ਪਿੰਡ ਚੈਹਿਲ ਤੋਂ ਭੜੀ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਮੁਫ਼ਤ ਜਾਂਚ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 16 ਜੁਲਾਈ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ...

ਪੂਰੀ ਖ਼ਬਰ »

ਟਿਵਾਣਾ ਨੇ ਮੁੱਖ ਮੁਨਸ਼ੀ ਦਾ ਚਾਰਜ ਸੰਭਾਲਿਆ

ਅਮਲੋਹ, 16 ਜੁਲਾਈ (ਕੁਲਦੀਪ ਸ਼ਾਰਦਾ)-ਸਬ-ਡਵੀਜ਼ਨ ਅਮਲੋਹ ਦੇ ਥਾਣਾ ਅਮਲੋਹ ਦੇ ਮੁੱਖ ਮੁਨਸ਼ੀ ਗੁਰਨਾਮ ਸਿੰਘ ਨੂੰ ਤਬਦੀਲ ਕਰਕੇ ਥਾਣਾ ਮੰਡੀ ਗੋਬਿੰਦਗੜ੍ਹ ਵਿਚ ਤਾਇਨਾਤ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਥਾਂ ਬਤੌਰ ਮੁੱਖ ਮੁਨਸ਼ੀ ਦਾ ਚਾਰਜ ਰੁਪਿੰਦਰ ਸਿੰਘ ...

ਪੂਰੀ ਖ਼ਬਰ »

ਗਾਇਕ ਮੁਹੰਮਦ ਰਫ਼ੀ ਦੀ ਯਾਦ 'ਚ ਸਮਾਗਮ

ਫ਼ਤਹਿਗੜ੍ਹ ਸਾਹਿਬ, 16 ਜੂਨ (ਭੂਸ਼ਨ ਸੂਦ)-ਸੰਗੀਤ ਪ੍ਰੇਮੀ ਕਲੱਬ ਸਰਹਿੰਦ ਤੇ ਕਿਸ਼ੋਰ ਕੁਮਾਰ ਫੈਨਜ਼ ਐਾਡ ਚੈਰੀਟੇਬਲ ਕਲੱਬ ਸਰਹਿੰਦ ਵਲੋਂ ਸਰਹਿੰਦ ਮੰਡੀ ਵਿਖੇ ਗਾਇਕ ਮੁਹੰਮਦ ਰਫ਼ੀ ਸਾਹਿਬ ਦੀ 39ਵੀਂ ਬਰਸੀ 'ਤੇ ਸੰਗੀਤਮਈ ਸਮਾਗਮ ਕਰਵਾਇਆ ਗਿਆ ਜਿਸ ਵਿਚ ਬਲਜੀਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਏ

ਖਮਾਣੋਂ, 16 ਜੁਲਾਈ (ਜੋਗਿੰਦਰ ਪਾਲ)-ਵਾਤਾਵਰਨ ਦੀ ਸਵੱਛਤਾ ਲਈ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕਰਨਾ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ...

ਪੂਰੀ ਖ਼ਬਰ »

ਐਜੂਸੈਟ ਰਾਹੀਂ ਸਿੱਖਿਆ ਸਕੱਤਰ ਨੇ ਪਿ੍ੰਸੀਪਲ ਤੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਰਾਜਿੰਦਰ ਸਿੰਘ)-ਅੱਜ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਐਜੂਸੈਟ ਤੇ ਪਿ੍ੰਸੀਪਲ, ਸਮੂਹ ਸਕੂਲ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ | ਇਸੇ ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਖਮਾਣੋਂ ਸ਼ਹਿਰ 'ਚ ਸੀਵਰੇਜ ਦਾ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਖਮਾਣੋਂ, 16 ਜੁਲਾਈ (ਜੋਗਿੰਦਰ ਪਾਲ)-ਤੇਜ਼ ਰਫ਼ਤਾਰ ਨਾਲ ਵਿਕਸਿਤ ਹੋ ਰਹੇ ਖਮਾਣੋਂ ਸ਼ਹਿਰ ਵਿਖੇ ਵੱਖ-ਵੱਖ ਵਾਰਡਾਂ 'ਚ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸ਼ਹਿਰ ਵਾਸੀ ਵੱਡੀਆਂ ਮੁਸ਼ਕਿਲਾਂ 'ਚੋਂ ਗੁਜ਼ਰ ਰਹੇ ਹਨ ਤੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਾਰਨ ਗੰਦਾ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਤੇ ਜਥੇਦਾਰ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ

ਮੰਡੀ ਗੋਬਿੰਦਗੜ੍ਹ, 16 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਤੇ ਸਿੱਖ ਕੌਮ ਦੇ ਮਹਾਨ ਜਰਨੈਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਅਕਾਲੀ ਫੂਲਾ ਸਿੰਘ ਜੀ ਦਾ ਸ਼ਹੀਦੀ ਦਿਹਾੜਾ ...

ਪੂਰੀ ਖ਼ਬਰ »

ਉਦਾਸੀਨ ਡੇਰਾ ਮੁੱਲਾਂਪੁਰ ਵਿਖੇ ਧਾਰਮਿਕ ਸਮਾਗਮ

ਬਸੀ ਪਠਾਣਾਂ, 16 ਜੁਲਾਈ (ਗ.ਸ. ਰੁਪਾਲ, ਗੌਤਮ)- ਉਦਾਸੀਨ ਡੇਰਾ ਸੁਆਮੀ ਪੁਸ਼ਪਾਨੰਦ ਮੁੱਲਾਂਪੁਰ ਵਿਖੇ ਅੱਜ ਸਾਉਣ ਦੀ ਸੰਗਰਾਂਦ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਕਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਜਾਇਆ ਗਿਆ | ਇਸ ਸਬੰਧ ਵਿਚ ਰੱਖੇ ਗਏ ਸ੍ਰੀ ...

ਪੂਰੀ ਖ਼ਬਰ »

ਹਾਈ ਸਕੂਲ ਜੱਲ੍ਹਾ ਵਿਖੇ ਕੈਂਪ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਨਰੇਸ਼ ਕੁਮਾਰ ਅਗਰਵਾਲ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਤਹਿਗੜ੍ਹ ਸਾਹਿਬ ਡਾ. ਹਰਵੀਰ ਸਿੰਘ ਤੇ ਮੁੱਢਲਾ ਸਿਹਤ ਕੇਂਦਰ ਚਨਾਰਥਲ ਦੀ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ 'ਚ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਮਾਨਵਤਾ ਦੇ ਭਲੇ ਦੀ ਗੱਲ ਕੀਤੀ ਤੇ ਉਨ੍ਹਾਂ ਵਲੋਂ ਦਿੱਤੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰੇ ਦਾ ਕੰਮ ਕਰਨਗੀਆਂ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਮੁੱਕੇਬਾਜ਼ ਪ੍ਰਭਜੋਤ ਸਿੱਧੂ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਸਲਾਣਾ, 16 ਜੁਲਾਈ (ਗੁਰਚਰਨ ਸਿੰਘ ਜੰਜੂਆ)-ਬਲਾਕ ਅਮਲੋਹ ਦੇ ਪਿੰਡ ਰੁੜਕੀ ਉਚੀ ਦੇ ਜੰਮਪਲ ਤੇ ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਸਿੱਧੂ ਪੁੱਤਰ ਜਸਵੰਤ ਸਿੰਘ ਸਿੱਧੂ ਵਲੋਂ ਡੁਬਈ ਵਿਖੇ 'ਡੁਬਈ ਕੱਪ 2019' ਮੁੱਕੇਬਾਜ਼ੀ ਵਿਚ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸੌਾਟੀ 'ਚ ਕੈਂਪ

ਅਮਲੋਹ, 16 ਜੁਲਾਈ (ਸੂਦ)-ਬਲਾਕ ਅਮਲੋਹ ਦੇ ਪਿੰਡ ਸੌਾਟੀ ਦੇ ਸਰਕਾਰੀ ਮਿਡਲ ਸਕੂਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਚਨਾਰਥਲ ਕਲਾਂ ਦੀ ਡਾ. ਰਮਿੰਦਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਡਾ. ਨਵਾਬ ਮੁਹੰਮਦ ਤੇ ਡਾ. ਨਵਨੀਤ ਕੌਰ ਵਲੋਂ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਛਾਂਦਾਰ ਬੂਟੇ ਲਗਾ ਕੇ ਪੁੱਤਰ ਦਾ ਜਨਮ ਦਿਨ ਮਨਾਇਆ

ਮੰਡੀ ਗੋਬਿੰਦਗੜ੍ਹ, 16 ਜੁਲਾਈ (ਮੁਕੇਸ਼ ਘਈ)-ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ ਰਵੀ ਨੇ ਹਰ ਸਾਲ ਦੀ ਤਰ੍ਹਾਂ ਆਪਣੇ ਪੁੱਤਰ ਜਸਕਰਨ ਸਿੰਘ ਦੇ ਹੱਥੋ ਛਾਂਦਾਰ ਬੂਟਾ ਲਗਵਾ ਕੇ ਉਸ ਦਾ ਜਨਮ ਦਿਨ ਮਨਾਇਆ | ਇਸ ਸਮੇਂ ਰਵਿੰਦਰ ਸਿੰਘ ਰਵੀ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਮਿਸ਼ਨ ਜਲ ਸ਼ਕਤੀ ਬਾਰੇ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਫ਼ਤਹਿਗੜ੍ਹ ਸਾਹਿਬ ਵਲੋਂ ਇੱਥੇ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਲਈ ਪੰਜਾਬ ਰਾਜ 'ਚ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪੰਜਾਬ ਪੇਂਡੂ ਜਲ ...

ਪੂਰੀ ਖ਼ਬਰ »

ਭਾਂਬਰੀ ਪਿੰਡ ਦੀ ਸ਼ਾਮਲਾਟ ਦੀ ਬੋਲੀ ਤਣਾਅ ਪੈਦਾ ਹੋਣ ਕਾਰਨ ਹੋਈ ਠੱਪ

ਸਲਾਣਾ, 16 ਜੁਲਾਈ (ਗੁਰਚਰਨ ਸਿੰਘ ਜੰਜੂਆ)-ਅਮਲੋਹ ਬਲਾਕ ਦੇ ਪਿੰਡ ਭਾਂਬਰੀ ਦੇ ਕਮਿਊਨਿਟੀ ਸੈਂਟਰ ਵਿਚ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਮੇਸ਼ ਕੁਮਾਰ ਵਲੋਂ 35 ਏਕੜ ਦੇ ਕਰੀਬ ਜ਼ਮੀਨ ਦੀ ਰੱਖੀ ਗਈ ਬੋਲੀ ਸਮੇਂ 6 ਟੱਕਾਂ 'ਚੋਂ ਦੋ ਟੱਕਾਂ ਦੀ ਬੋਲੀ ਬਾਅਦ ਮੁਲਤਵੀ ...

ਪੂਰੀ ਖ਼ਬਰ »

ਪੁਲਿਸ ਵਲੋਂ ਸਿਹਤ ਵਿਭਾਗ ਨਾਲ ਮਿਲ ਕੇ ਮੈਡੀਕਲ ਸਟੋਰਾਂ ਦੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੀਆਂ ਹਦਾਇਤਾਂ ਮੁਤਾਬਿਕ ਮੁੱਖ ਥਾਣਾ ਅਫ਼ਸਰ ਬਡਾਲੀ ਆਲਾ ਸਿੰਘ ਇੰਸਪੈਕਟਰ ਮਹਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਮੈਡੀਕਲ ਸਟੋਰਾਂ ਦੀ ...

ਪੂਰੀ ਖ਼ਬਰ »

ਸੜਕ 'ਚ ਪਏ ਟੋਏ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਮਨਪ੍ਰੀਤ ਸਿੰਘ)-ਜੀ.ਟੀ. ਰੋਡ ਸਰਹਿੰਦ ਤੋਂ ਚਾਵਲਾ ਚੌਾਕ ਨੂੰ ਜਾਣ ਵਾਲੀ ਸੜਕ 'ਤੇ ਕਈ ਥਾਵਾਂ 'ਤੇ ਬਰਸਾਤ ਦੌਰਾਨ ਵੱਡੇ ਟੋਏ ਪੈ ਜਾਣ ਕਾਰਨ ਹਾਦਸੇ ਹੋਣ ਦਾ ਡਰ ਬਣਿਆ ਹੋਇਆ ਹੈ, ਜਿਸ ਤੋਂ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀ ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰੈਲੋਂ ਦੇ ਵਿਦਿਆਰਥੀਆਾ ਨੂੰ ਸਕੂਲ ਬੈਗ ਤੇ ਬੂਟ ਭੇਟ

ਨੰਦਪੁਰ ਕਲੌੜ, 16 ਜੁਲਾਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਰੈਲੋਂ ਵਿਖੇ ਗੁਰਦੁਆਰਾ ਸਾਹਿਬ ਸੈਕਟਰ 3 ਬੀ ਪਿੰਡ ਸ਼ਾਹਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਭਾਗ ਸਿੰਘ ਤੇ ਹਰਨੇਕ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਰੈਲੋਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਾਉਣ ਦੀ ਸੰਗਰਾਂਦ ਤੇ ਪੂਰਨਮਾਸ਼ੀ ਮੌਕੇ ਡੇਰਾ ਬਾਬਾ ਬੁੱਧ ਦਾਸ ਵਿਖੇ ਧਾਰਮਿਕ ਸਮਾਗਮ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਰਾਜਿੰਦਰ ਸਿੰਘ)-ਅੱਜ ਸਾਉਣ ਮਹੀਨੇ ਦੀ ਸੰਗਰਾਂਦ ਤੇ ਪੂਰਨਮਾਸ਼ੀ ਮੌਕੇ ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਡੇਰੇ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਵਿਖਾਏ ਹੋਏ ਮਾਰਗ 'ਤੇ ...

ਪੂਰੀ ਖ਼ਬਰ »

ਗ਼ੈਰਕਨੂੰਨੀ ਢੰਗ ਨਾਲ ਤੇਜ਼ਾਬ ਵੇਚਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਖੇ ਕਿਸੇ ਵੀ ਦੁਕਾਨ 'ਤੇ ਕਿਸੇ ਨੂੰ ਵੀ ਵਿਅਕਤੀਗਤ ਤੌਰ 'ਤੇ ਤੇਜ਼ਾਬ ਨਹੀਂ ਵੇਚਿਆ ਜਾ ਸਕਦਾ | ਇਨ੍ਹਾਂ ਹੁਕਮਾਂ ਦੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀ ਪ੍ਰੀਖਿਆਵਾਂ ਬਾਰੇ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਭੂਸ਼ਨ ਸੂਦ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਫ਼ਤਹਿਗੜ੍ਹ ਸਾਹਿਬ ਤੇ ਇੱਥੇ ਚੱਲ ਰਹੇ ਮਾਡਲ ਕੈਰੀਅਰ ਸੈਂਟਰ ਵਲੋਂ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਬਸੀ ਪਠਾਣਾ ਦੇ ...

ਪੂਰੀ ਖ਼ਬਰ »

ਨਵ-ਨਿਯੁਕਤ ਥਾਣਾ ਮੁਖੀ ਵਲੋਂ ਕਾਂਗਰਸ ਆਗੂਆਂ ਨਾਲ ਮੀਟਿੰਗ

ਅਮਲੋਹ, 16 ਜੁਲਾਈ (ਸੂਦ)-ਥਾਣਾ ਅਮਲੋਹ ਦੇ ਨਵੇਂ ਮੁਖੀ ਅਮਰਦੀਪ ਸਿੰਘ ਨਾਲ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ, ਸ਼ਹਿਰੀ ਪ੍ਰਧਾਨ ਹੈਪੀ ਪਜਨੀ, ਪੀ.ਏ. ਕੁਲਵਿੰਦਰ ਸਿੰਘ ਨਾਭਾ, ਓ.ਐਸ.ਡੀ. ਮਨਜੀਤ ਡੱਲਾ, ਕਾਂਗਰਸੀ ਆਗੂ ਹੈਪੀ ਸੂਦ, ...

ਪੂਰੀ ਖ਼ਬਰ »

ਪਿੰਡ ਵਾਸੀਆਂ ਦੀ ਹਰ ਸਮੱਸਿਆ ਹੱਲ ਕੀਤੀ ਜਾਵੇਗੀ-ਰਘਬੀਰ ਸਿੰਘ

ਅਮਲੋਹ, 16 ਜੁਲਾਈ (ਸੂਦ)-ਹਲਕਾ ਅਮਲੋਹ ਦੇ ਪਿੰਡ ਲੱਲੋਂ ਖ਼ੁਰਦ ਦੇ ਸਰਪੰਚ ਰਘਬੀਰ ਸਿੰਘ ਵਲੋਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਉਨ੍ਹਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸਰਪੰਚ ਵਲੋਂ ਪੰਜਾਬ ਸਰਕਾਰ ਦੀਆਂ ਭਲਾਈਆਂ ਸਕੀਮਾਂ ਬਾਰੇ ਵੀ ...

ਪੂਰੀ ਖ਼ਬਰ »

ਦਵਾਈਆਂ ਦੀ ਆੜ 'ਚ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐਸ.ਪੀ. ਕਾਹਲੋਂ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 16 ਜੁਲਾਈ (ਭੂਸ਼ਨ ਸੂਦ, ਨਿਰਭੈ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਥਾਣਾ ਮੂਲੇਪੁਰ ਦੀ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਰੁੜਕੀ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX