ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਟਰੈਵਲ ਏਜੰਟ ਜੋੜੇ ਵਲੋਂ ਮਾਰੀ ਇਕ ਲੱਖ 5 ਹਜ਼ਾਰ ਦੀ ਠੱਗੀ ਿਖ਼ਲਾਫ਼ ਕਾਰਵਾਈ ਦੀ ਮੰਗ

ਕਲਾਨੌਰ, 16 ਜੁਲਾਈ (ਸਤਵੰਤ ਸਿੰਘ ਕਾਹਲੋਂ)-ਸਥਾਨਕ ਕਸਬੇ ਦੇ ਇਕ ਨੌਜਵਾਨ ਨੂੰ ਆਖੌਤੀ ਟਰੈਵਲ ਏਜੰਟਾਂ ਵਲੋਂ ਵਿਦੇਸ਼ ਭੇਜ ਕੇ ਚੰਗੀ ਨੌਕਰੀ ਤੇ ਚੰਗੀ ਤਨਖ਼ਾਹ ਦਾ ਝਾਂਸਾ ਦੇ ਕੇ ਇਕ ਲੱਖ 5 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੀ ਖ਼ਬਰ ਮਿਲੀ ਹੈ | ਇਹ ਸਬੰਧ 'ਚ ਗੁਰਨਾਮ ਸਿੰਘ ਪੁੱਤਰ ਮੋਹਨ ਸਿੰਘ ਮੁਹੱਲਾ ਨਵਾਂ ਕਟੜਾ ਕਲਾਨੌਰ ਨੇ ਦੱਸਿਆ ਕਿ ਉਸ ਦੀ ਇਕ ਆਖੌਤੀ ਟਰੈਵਲ ਏਜੰਟ ਈਸ਼ਰ ਸਿੰਘ ਅਤੇ ਉਸ ਦੀ ਪਤਨੀ ਸੁਰਿੰਦਰ ਕੌਰ ਵਾਸੀ ਗੋਸਲਾ ਨਜ਼ਦੀਕ ਖੰਨਾ ਜ਼ਿਲ੍ਹਾ ਲੁਧਿਆਣਾ ਨਾਲ ਜਾਣ-ਪਹਿਚਾਣ ਹੋ ਗਈ | ਇਸ ਜੋੜੇ ਨੇ ਮੈਨੂੰ ਕਿਹਾ ਕਿ ਤੇਰਾ ਲੜਕਾ ਸੁਖਪ੍ਰੀਤ ਸਿੰਘ ਬੇਰੁਜ਼ਗਾਰ ਹੈ, ਇਸ ਨੂੰ ਅਸੀਂ ਚੰਗੀ ਕੰਪਨੀ ਅਤੇ ਚੰਗੀ ਤਨਖ਼ਾਹ 'ਤੇ ਦੁਬਈ ਭੇਜ ਦਿੰਦੇ ਹਾਂ | ਮੈਂ ਇਨ੍ਹਾਂ ਦੇ ਝਾਂਸੇ ਵਿਚ ਆ ਗਿਆ ਅਤੇ ਲੜਕੇ ਨੂੰ ਬਾਹਰ ਭੇਜਣ ਦੇ ਬਦਲੇ ਵਿਚ ਇਕ ਲੱਖ 5 ਹਜ਼ਾਰ ਰੁਪਏ ਵਿਚ ਗੱਲਬਾਤ ਤਹਿ ਹੋ ਗਈ | ਆਖੌਤੀ ਟਰੈਵਲ ਏਜੰਟਾਂ ਨੇ ਕਿਹਾ ਕਿ 45 ਹਜ਼ਾਰ ਰੁਪਏ ਅਸੀਂ ਇੱਥੇ ਲਵਾਂਗੇ ਅਤੇ 60 ਹਜ਼ਾਰ ਰੁਪਏ ਦੁਬਈ ਏਅਰਪੋਰਟ 'ਤੇ ਸਾਡੇ ਬੰਦੇ ਨੂੰ ਦੇਣੇ ਪੈਣਗੇ | ਅਸੀਂ 45 ਹਜ਼ਾਰ ਰੁਪਏ ਠੱਗ ਜੋੜੇ ਦੇ ਖ਼ਾਤਿਆਂ 'ਚ ਪਾ ਦਿੱਤੇ ਅਤੇ ਮੇਰੇ ਲੜਕੇ ਨੂੰ ਇਕ ਮਹੀਨੇ ਦਾ ਟੂਰਿਸਟ ਵੀਜ਼ਾ ਲਗਾ ਕੇ ਦੁਬਈ ਭੇਜ ਦਿੱਤਾ ਅਤੇ ਕਿਹਾ ਕਿ ਉੱਥੇ ਪਹੰੁਚ ਕੇ 2 ਸਾਲ ਦਾ ਹੋਰ ਵੀਜ਼ਾ ਲੱਗ ਜਾਵੇਗਾ | ਮੇਰਾ ਲੜਕਾ ਜਦੋਂ ਦੁਬਈ ਏਅਰਪੋਰਟ 'ਤੇ ਪਹੰੁਚਿਆ ਤਾਂ ਉਸ ਨੂੰ ੳੱੁਥੇ ਇਕ ਏਜੰਟ ਮਿਲਿਆ, ਜਿਸ ਨੇ ਉਸ ਦੇ ਲੜਕੇ ਪਾਸੋਂ 60 ਹਜ਼ਾਰ ਰੁਪਏ ਲੈ ਲਏ ਅਤੇ ਉਸ ਨੂੰ ਇਕ ਕਮਰੇ 'ਚ ਛੱਡ ਦਿੱਤਾ ਗਿਆ, ਜਿਸ ਤੋਂ ਬਾਅਦ ਉਹ ਵਿਅਕਤੀ ਉਸ ਦੇ ਪਾਸ ਦੁਬਾਰਾ ਨਹੀਂ ਆਇਆ ਅਤੇ ਨਾ ਹੀ ਉਸ ਨੂੰ ਨੌਕਰੀ 'ਤੇ ਲਗਾਇਆ ਗਿਆ | ਉਨ੍ਹਾਂ ਅੱਗੇ ਦੱਸਿਆ ਕਿ ਉਸ ਦਾ ਲੜਕਾ ਆਪਣੇ ਖ਼ਰਚੇ 'ਤੇ ਰੋਟੀ ਖਾਂਦਾ ਰਿਹਾ ਅਤੇ ਵੀਜ਼ੇ ਦੀ ਇਕ ਮਹੀਨੇ ਦੀ ਮਿਆਦ ਖ਼ਤਮ ਹੁੰਦੀ ਵੇਖ ਕੇ ਉਹ ਪ੍ਰੇਸ਼ਾਨ ਰਹਿਣ ਲੱਗਾ ਤਾਂ ਅਸੀਂ ਉਸ ਨੂੰ ਟਿਕਟ ਭੇਜ ਕੇ ਘਰ ਸੱਦ ਲਿਆ | ਗੁਰਨਾਮ ਸਿੰਘ ਨੇ ਉਸ ਨਾਲ ਮਾਰੀ ਠੱਗੀ ਦੇ ਸਬੰਧ 'ਚ ਪੁਲਿਸ ਅਧਿਕਾਰ ਨੂੰ ਲਿਖਤੀ ਦਰਖ਼ਾਸਤ ਦੇ ਕੇ ਟਰੈਵਲ ਏਜੰਟਾਂ ਖਿਲਾਫ਼ ਮਾਮਲਾ ਦਰਜ ਕਰਕੇ ਪੈਸੇ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ |

14 ਪ੍ਰਾਣੀ ਅੰਮਿ੍ਤ ਛਕ ਕੇ ਬਣੇ ਗੁਰੂ ਵਾਲੇ

ਗੁਰਦਾਸਪੁਰ, 16 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਸ੍ਰੀ ਕਲਗ਼ੀਧਰ ਅੰਮਿ੍ਤ ਸੰਚਾਰ ਸੁਸਾਇਟੀ ਵਲੋਂ ਸੰਗਰਾਂਦ ਦੇ ਦਿਹਾੜੇ ਮੌਕੇ ਕਰਵਾਏ ਗਏ ਅੰਮਿ੍ਤ ਸੰਚਾਰ ਦੌਰਾਨ 14 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ ਹਨ | ਇਸ ਸਬੰਧੀ ਸੇਵਾਦਾਰ ਭਾਈ ਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਂਘੇ 'ਤੇ ਮਿੱਟੀ ਪਾਉਣ ਵਾਲੇ ਡਰਾਈਵਰਾਂ ਵਲੋਂ ਠੇਕੇਦਾਰ 'ਤੇ ਤਨਖ਼ਾਹਾਂ ਨਾ ਦੇਣ ਦੇ ਦੋਸ਼

ਡੇਰਾ ਬਾਬਾ ਨਾਨਕ, 16 ਜੁਲਾਈ (ਮਾਂਗਟ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਬਣ ਰਹੀ ਨਵੀਂ ਸੜਕ, ਜਿਸ 'ਤੇ ਪਿੰਡ ਮਾਨ ਤੋਂ ਲੈ ਕੇ ਪਿੰਡ ਪੱਖੋਕੇ ਟਾਹਲੀ ਸਾਹਿਬ ਤੱਕ ਮਿੱਟੀ ਪਾਉਣ ਦਾ ਠੇਕਾ ਪਨੇਚ ਇਨਫਰਾ ਕੰਪਨੀ ਨੂੰ ਦਿੱਤਾ ਗਿਆ ਸੀ, ਇਸ ਕੰਪਨੀ ਦੀਆਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ 56 ਹਜ਼ਾਰ ਰੁਪਏ ਲੁੱਟੇ

ਕਾਹਨੂੰਵਾਨ, 16 ਜੁਲਾਈ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਦੀ ਹੱਦ ਅੰਦਰ ਪੈਂਦੀ ਸੜਕ ਲਾਧੂਪੁਰ ਨੈਨੇਕੋਟ ਸੜਕ 'ਤੇ 6 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਏਅਰਟੈੱਲ ਕੰਪਨੀ ਨਾਲ ਕੰਮ ਕਰਨ ਵਾਲੇ ਇਕ ਨੌਜਵਾਨ ਪਾਸੋਂ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਲੈਣ ਦੀ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ 2 ਐਲ.ਸੀ.ਡੀ. ਕੀਤੀਆਂ ਚੋਰੀ

ਕਾਹਨੂੰਵਾਨ, 16 ਜੁਲਾਈ (ਹਰਜਿੰਦਰ ਸਿੰਘ ਜੱਜ)-ਕਸਬਾ ਕਾਹਨੂੰਵਾਨ ਦੇ ਐਚ.ਡੀ.ਐਫ.ਸੀ. ਬੈਂਕ ਦੇ ਨਜ਼ਦੀਕ ਇਕ ਮੁਹੱਲੇ ਵਿਚ ਚੋਰ ਗਰੋਹ ਨੇ ਘਰ ਦੇ ਤਾਲੇ ਤੋੜ ਕੇ ਅੰਦਰੋਂ ਦੋ ਐਲ.ਸੀ.ਡੀ. ਚੋਰੀ ਕਰਨ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਘਰ ਦੇ ਮਾਲਕ ਰਾਜਰਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਮੁਅੱਤਲੀ ਤੇ ਬਦਲੀ ਨੰੂ ਲੈ ਕੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਗੁਰਦਾਸਪੁਰ, 16 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਟੀ.ਐਸ.ਯੂ. ਵਲੋਂ ਸਬ ਅਰਬਨ ਵਲੋਂ ਦੋਰਾਂਗਲਾ ਤੋਂ ਮੁਅੱਤਲ ਕੀਤੇ ਸਾਥੀ ਦਰਸ਼ਨ ਸਿੰਘ ਲਾਈਨਮੈਨ ਅਤੇ ਜੇ.ਈ ਤੇਜਪਾਲ ਦੀ ਕੀਤੀ ਬਦਲੀ ਦੇ ਰੋਸ ਵਜੋਂ ਸਬ-ਡਵੀਜ਼ਨ ਗੁਰਦਾਸਪੁਰ ਵਿਖੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦਾ ਬੀ.ਸੀ.ਏ. ਭਾਗ-ਤੀਜਾ ਦਾ ਨਤੀਜਾ ਰਿਹਾ ਸੌ ਫ਼ੀਸਦੀ

ਬਟਾਲਾ, 16 ਜੁਲਾਈ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਜੀ ਗਰਲਜ਼ ਕਾਲਜ ਨਿੱਕੇ ਘੁੰਮਣ ਬੀ.ਸੀ.ਏ. ਭਾਗ-ਤੀਜਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਪ੍ਰੋ: ...

ਪੂਰੀ ਖ਼ਬਰ »

ਵਿਧਾਇਕ ਲਾਡੀ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ

ਬਟਾਲਾ, 16 ਜੁਲਾਈ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ | ਵਿਧਾਇਕ ਲਾਡੀ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਦੌਰਾਨ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਦੀਆਂ ਵਿਦਿਆਰਥਣਾਂ ਨੇ ਖਾਣਾ ਪਕਾਉਣ ਮੁਕਾਬਲੇ 'ਚ ਲਿਆ ਹਿੱਸਾ

ਬਟਾਲਾ, 16 ਜੁਲਾਈ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਦੇ ਪਿ੍ੰਸੀਪਲ ਪ੍ਰੋ: ਡਾ: ਸ੍ਰੀਮਤੀ ਨੀਰੂ ਚੱਢਾ ਦੇ ਨਿਰਦੇਸ਼ ਅਨੁਸਾਰ ਘਰੇਲੂ ਵਿਗਿਆਨ ਵਿਭਾਗ ਦੇ ਪ੍ਰੋ: ਸੁਨੈਨਾ ਗੁਪਤਾ ਦੀ ਅਗਵਾਈ 'ਚ ਕਾਲਜ ਦੀਆਂ ਵਿਦਿਆਰਥਣਾਂ ਨੇ ਰਸੋਈ ਖਾਣਾ ...

ਪੂਰੀ ਖ਼ਬਰ »

ਕਤਲ ਮਾਮਲੇ 'ਚ ਨਾਮਜ਼ਦ ਦੋ ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ

ਦੋਰਾਂਗਲਾ, 16 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਪਿਛਲੇ ਦਿਨੀਂ ਪਿੰਡ ਬੁਗਨਾ ਵਿਖੇ ਨਾਬਾਲਗ ਲੜਕੇ ਦੇ ਹੋਏ ਕਤਲ ਵਿਚ ਪੁਲਿਸ ਵਲੋਂ 5 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਿਨ੍ਹਾਂ ਵਿਚੋਂ ਤਿੰਨ ਵਿਅਕਤੀਆਂ ਨੰੂ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਧਾਰਮਿਕ ਸਮਾਗਮ ਕਰਵਾਇਆ

ਡੇਰਾ ਬਾਬਾ ਨਾਨਕ, 16 ਜੁਲਾਈ (ਹੀਰਾ ਸਿੰਘ ਮਾਂਗਟ)-ਇਤਿਹਾਸਕ ਕਸਬਾ ਦੇ ਗੁਰੁਦਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਗੱਦੀ ਨਸੀਨ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪੁੰਨਿਆ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

1040 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਕੋਟਲੀ ਸੂਰਤ ਮੱਲ੍ਹੀ, 16 ਜੁਲਾਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਵਲੋਂ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਵਤਾਰ ਸਿੰਘ ਕੰਗ ਨੇ ਦੱਸਿਆ ਕਿ ਏ.ਐਸ.ਆਈ. ...

ਪੂਰੀ ਖ਼ਬਰ »

ਉਪ ਮੁੱਖ ਇੰਜੀਨੀਅਰ ਨਾਲ ਟੀ.ਐਸ.ਯੂ. ਦੀ ਮੀਟਿੰਗ ਅੱਜ-ਸ਼ਰਮਾ

ਗੁਰਦਾਸਪੁਰ, 16 ਜੁਲਾਈ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਸਰਕਲ ਗੁਰਦਾਸਪੁਰ ਦੇ ਪ੍ਰਧਾਨ ਰਮੇਸ਼ ਸ਼ਰਮਾ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਜ਼ਮਾਂ ਦੇ ਜ਼ਰੂਰ ਮਸਲਿਆਂ ਅਤੇ ਦੋਰਾਂਗਲਾ ਸਬ ਡਵੀਜ਼ਨ ਤੋਂ ਮੁਅੱਤਲ ਕੀਤੇ ਸਾਥੀ ਲਾਈਨਮੈਨ ...

ਪੂਰੀ ਖ਼ਬਰ »

ਰੈੱਡ ਲੀਫ਼ ਤੋਂ 30 ਦਿਨਾਂ 'ਚ ਆਈਲੈੱਟਸ ਕਰਨ ਵਾਲੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਗੁਰਦਾਸਪੁਰ, 16 ਜੁਲਾਈ (ਸੁਖਵੀਰ ਸਿੰਘ ਸੈਣੀ)-ਰੈੱਡ ਲੀਫ਼ ਸੰਸਥਾ ਦੇ ਐਮ.ਡੀ.ਵਿੱਕੀ ਚਾਹਲ ਅਤੇ ਮੈਨੇਜਰ ਨਵਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਤੋਂ ਆਈਲੈਟਸ ਕਰਕੇ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਸਿਰਫ਼ ਇਕ ਮਹੀਨੇ ਵਿਚ ਹੀ 6.5 ਬੈਂਡ ਹਾਸਲ ਕੀਤੇ ਹਨ | ...

ਪੂਰੀ ਖ਼ਬਰ »

ਕਾਂਗਰਸੀਆਂ ਦੇ ਵਿਕਾਸ ਦੇ ਵਾਅਦੇ ਖ਼ੋਖਲੇ, ਬਟਾਲਾ ਹੋਇਆ ਨਰਕ-ਸਾਬਕਾ ਚੇਅਰਮੈਨ ਵਾਹਲਾ

ਬਟਾਲਾ, 16 ਜੁਲਾਈ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਸੁਖਬੀਰ ਸਿੰਘ ਵਾਹਲਾ ਨੇ ਬਟਾਲਾ ਦੀ ਦਿਨ-ਬ-ਦਿਨ ਤਰਸਯੋਗ ਬਣਦੀ ਜਾ ਰਹੀ ਹਾਲਤ 'ਤੇ ਦੁੱਖ ਅਤੇ ਚਿੰਤਾ ਪ੍ਰਗਟਾਈ ਹੈ | ਸ: ਵਾਹਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਅਲਾਵਲਪੁਰ, ਲੋਪਾ, ਬਰੀਲ੍ਹਾ, ਖੁਸ਼ੀਪੁਰ 'ਚ ਵਿਕਾਸ ਕਾਰਜਾਂ ਨੂੰ ਲੈ ਕੇ ਮੁਹਤਬਰਾਂ ਵਲੋਂ ਰੰਧਾਵਾ ਨਾਲ ਮੁਲਾਕਾਤ

ਕਲਾਨੌਰ, 16 ਜੁਲਾਈ (ਪੁਰੇਵਾਲ)-ਬਲਾਕ ਕਲਾਨੌਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਅਲਾਵਲਪੁਰ, ਲੋਪਾ, ਬਰੀਲ੍ਹਾ ਖੁਰਦ, ਸਰਜੇਚੱਕ, ਖੁਸ਼ੀਪੁਰ ਆਦਿ ਦੇ ਮੁਹਤਬਰ ਕਾਂਗਰਸੀ ਵਰਕਰਾਂ ਦਾ ਇਕ ਵਫ਼ਦ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਬਲਜੀਤ ਸਿੰਘ ਪਾਹੜਾ ਨੇ ਲੋੜਵੰਦਾਂ ਨੰੂ ਵੰਡੀ ਕਣਕ

ਗੁਰਦਾਸਪੁਰ, 16 ਜੁਲਾਈ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਚਲਾਈ ਜਾ ਰਹੀ ਆਟਾ-ਦਾਲ ਸਕੀਮ ਤਹਿਤ ਸ਼ਹਿਰ ਦੇ ਵਾਰਡ ਨੰਬਰ-18 ਵਿਖੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਲੋਂ ਲੋੜਵੰਦ ...

ਪੂਰੀ ਖ਼ਬਰ »

ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਬੇਵੱਸ-ਮਾਹਲ

ਕਾਦੀਆਂ, 16 ਜੁਲਾਈ (ਗੁਰਪ੍ਰੀਤ ਸਿੰਘ)-ਬੀਤੇ ਕੁਝ ਦਿਨਾਂ ਤੋਂ ਸ਼ਹਿਰ ਕਾਦੀਆਂ ਅੰਦਰ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਜੋ ਕਿ ਬਹੁਤ ਵਧ ਚੁੱਕੀਆਂ ਹਨ ਅਤੇ ਇਨ੍ਹਾਂ ਉੱਪਰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਬੇਵੱਸ ਦਿਖਾਈ ਦੇ ਰਿਹਾ ਹੈ | ਇੱਥੇ ਸ਼ਹਿਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ ਤੇ ਜਾਗਰੂਕਤਾ ਰੈਲੀ

ਘੁਮਾਣ, 16 ਜੁਲਾਈ (ਬੰਮਰਾਹ)-ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: (ਪੰਜਾਬ) ਸਰਕਲ ਘੁਮਾਣ ਵਲੋਂ ਗੁਰਨੇਕ ਸਿੰਘ ਸਰਕਲ ਹਰਚੋਵਾਲ ਦੇ ਪ੍ਰਧਾਨ ਤੇ ਜਨਰਲ ਸਕੱਤਰ ਪਿਆਰਾ ਸਿੰਘ ਹੰਬੋਵਾਲ ਦੀ ਰਹਿਨੁਮਾਈ ਅਤੇ ਸਰਕਲ ਘੁਮਾਣ ਦੇ ਅਹੁਦੇਦਾਰ ਡਾ: ਅਸਲਮ ਸ਼ੇਰ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ: ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਪੁਲਿਸ ਲਾਈਨ ਅੰਦਰ ਰਿਹਾਇਸ਼ੀ ਕੁਆਰਟਰ ਵਿਚ ਬਣੀ ਪਾਰਕ ਦੀ ਹਾਲਤ ਖ਼ਸਤਾ

ਗੁਰਦਾਸਪੁਰ, 16 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਕੇਂਦਰ ਸਰਕਾਰ ਵਲੋਂ ਜਲਾਈ ਜਾ ਰਹੀ ਸਵੱਛ ਭਾਰਤ ਮੁਹਿੰਮ ਦੇ ਦਾਅਵਿਆਂ ਦੀ ਪੋਲ ਖੁੱਲ੍ਹਣੀ ਨਜ਼ਰ ਆ ਰਹੀ ਹੈ | ਜਿਸ ਦੀ ਮਿਸਾਲ ਸ਼ਹਿਰ ਦੇ ਪੁਲਿਸ ਲਾਈਨ ਅੰਦਰ ਰਿਹਾਇਸ਼ੀ ਕੁਆਰਟਰ ਵਿਚ ਬਣੀ ਪਾਰਕ ਦੀ ਮੰਦੀ ਹਾਲਤ ਤੋਂ ...

ਪੂਰੀ ਖ਼ਬਰ »

ਚਾਲਕ ਨੂੰ ਨੀਂਦ ਆਉਣ 'ਤੇ ਦਰੱਖ਼ਤ 'ਚ ਵੱਜੀ ਕਾਰ, ਵਾਲ-ਵਾਲ ਬਚੇ ਕਾਰ ਸਵਾਰ

ਪੁਰਾਣਾ ਸ਼ਾਲਾ, 16 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ 'ਤੇ ਕਸਬੇ ਨੇੜੇ ਅੱਜ ਸਵੇਰੇ ਤੜਕਸਾਰ ਤੇਜ਼ ਰਫ਼ਤਾਰ ਕਾਰ ਚਾਲਕ ਨੂੰ ਨੀਂਦ ਦਾ ਹੁਲਾਰਾ ਆ ਜਾਣ ਕਾਰਨ ਕਾਰ ਸੜਕ ਕੰਢੇ ਲੱਗੇ ਇਕ ਦਰੱਖ਼ਤ 'ਚ ਜਾ ਵੱਜੀ | ਟੱਕਰ ਇੰਨੀ ...

ਪੂਰੀ ਖ਼ਬਰ »

ਨਸ਼ੇ ਦੀ ਦਲਦਲ 'ਚ ਫ਼ਸੇ ਵੀਰ ਦੀ ਭੈਣ ਨੇ ਉਸ ਦੇ ਬਚਾਅ ਲਈ ਲਗਾਈ ਗੁਹਾਰ

ਅਲੀਵਾਲ, 16 ਜੁਲਾਈ (ਅਵਤਾਰ ਸਿੰਘ ਰੰਧਾਵਾ)-ਕਸਬਾ ਅਲੀਵਾਲ ਦੇ ਨਜ਼ਦੀਕ ਪੈਂਦੇ ਪਿੰਡ ਤਲਵੰਡੀ ਭਰਥ ਦੀ ਇਕ ਭੈਣ ਨੇ ਭੁੱਬਾਂ ਮਾਰ-ਮਾਰ ਕੇ ਆਪਣੇ ਕਰੀਬ 23 ਸਾਲਾ ਨੌਜਵਾਨ ਭਰਾ ਦੇ ਨਸ਼ਿਆਂ ਦੀ ਦਲਦਲ 'ਚ ਫ਼ਸ ਜਾਣ ਕਰਕੇ ਉਸ ਦੇ ਬਚਾਅ ਲਈ ਗੁਹਾਰ ਲਗਾਉਂਦੇ ਦੱਸਿਆ ਕਿ ...

ਪੂਰੀ ਖ਼ਬਰ »

ਔਜ਼ੀ ਹੱਬ ਨੇ ਪਤੀ-ਪਤਨੀ ਦਾ ਕੈਨੇਡਾ ਦਾ ਟੂਰਿਸਟ ਵੀਜ਼ਾ ਲਗਵਾਇਆ

ਗੁਰਦਾਸਪੁਰ, 16 ਜੁਲਾਈ (ਆਰਿਫ਼)-ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਤੇ ਕੈਨੇਡਾ ਭੇਜਣ ਵਾਲੀ ਸੰਸਥਾ ਔਜ਼ੀ ਹੱਬ ਗੁਰਦਾਸਪੁਰ ਵਲੋਂ ਹੁਣ ਵਿਦਿਆਰਥੀਆਂ ਦੇ ਮਾਪਿਆਂ ਦੇ ਆਸਟ੍ਰੇਲੀਆ ਅਤੇ ਕੈਨੇਡਾ ਦੇ ਟੂਰਿਸਟ ਵੀਜ਼ੇ ਵੀ ਲਗਾਏ ਜਾ ਰਹੇ ਹਨ | ਇਸੇ ਕੜੀ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਗੁਰਨਾਮ ਸਿੰਘ ਨੱਥੂ ਖਹਿਰਾ ਜ਼ਿਲ੍ਹਾ ਕਾਂਗਰਸ ਦੇ ਜਰਨਲ ਸਕੱਤਰ ਨਿਯੁਕਤ

ਊਧਨਵਾਲ, 16 ਜੁਲਾਈ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਕਾਦੀਆਂ ਅਧੀਨ ਪਿੰਡ ਨੱਥੂ ਖਹਿਰਾ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਨਾਮ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਵਿਚ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਬਣਾਉਣ 'ਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਿਆਂ ਵਿਰੁੱਧ ਮੁਕੱਦਮਾ ਦਰਜ

ਕਾਦੀਆਂ, 16 ਜੁਲਾਈ (ਗੁਰਪ੍ਰੀਤ ਸਿੰਘ)-ਕਾਦੀਆਂ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲਿਆਂ ਵਿਰੁੱਧ ਮੁਕੱਦਮਾ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਕਾਦੀਆਂ ਦੇ ਐੱਸ.ਐੱਚ.ਓ. ਪਰਮਿੰਦਰਜੀਤ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦਾ ਵਫ਼ਦ ਵਧੀਕ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਬਟਾਲਾ, 16 ਜੁਲਾਈ (ਕਾਹਲੋਂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪੰਜਾਬ ਹੁਣ ਪਾਵਰਕਾਮ/ਟਰਾਂਸਕੋ ਪੰਜਾਬ ਮੰਡਲ ਗੁਰਦਾਸਪੁਰ ਦੇ ਪ੍ਰਧਾਨ ਸੁਖਦੇਵ ਸਿੰਘ ਖੁੰਡਾ ਦੀ ਪ੍ਰਧਾਨਗੀ ਹੇਠ ਇਕ ਵਫ਼ਦ ਵਧੀਕ ਨਿਗਰਾਨ ਇੰਜੀ: ਅਰਵਿੰਦਰਜੀਤ ਬੋਪਾਰਾਏ ਨੂੰ ...

ਪੂਰੀ ਖ਼ਬਰ »

ਪੰਜਾਬ ਰਾਜ ਕਰਮਚਾਰੀ ਦਲ ਵਲੋਂ ਉਪ ਮੰਡਲ ਦੋਰਾਂਗਲਾ ਵਿਖੇ ਰੋਸ ਰੈਲੀ

ਗੁਰਦਾਸਪੁਰ, 16 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਅੱਜ ਪੰਜਾਬ ਰਾਜ ਕਰਮਚਾਰੀ ਦਲ ਬਿਜਲੀ ਬੋਰਡ ਦੀ ਇਕ ਮੀਟਿੰਗ ਉਪ ਮੰਡਲ ਦਫ਼ਤਰ ਦੋਰਾਂਗਲਾ ਵਿਖੇ ਬਲਦੇਵ ਸਿੰਘ ਥੰਮ੍ਹਣ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਬੁਲਾਰਿਆਂ ਵਲੋਂ ਲਾਈਨਮੈਨ ਦਰਸ਼ਨ ਸਿੰਘ ਅਤੇ ...

ਪੂਰੀ ਖ਼ਬਰ »

ਫੂਡ ਸਪਲਾਈ ਦੇ ਇੰਸਪੈਕਟਰ 'ਤੇ ਕਣਕ ਦੀ ਸਪਲਾਈ ਦੇ ਲੱਗੇ ਦੋਸ਼

ਗੁਰਦਾਸਪੁਰ, 16 ਜੁਲਾਈ (ਆਰਿਫ਼)-ਗੁਰਦਾਸਪੁਰ ਦੇ ਫੂਡ ਇੰਸਪੈਕਟਰ ਉਪਰ ਕਣਕ ਦੀ ਸਪਲਾਈ ਨੰੂ ਲੈ ਕੇ ਉਸੇ ਦੇ ਹੀ ਵਿਭਾਗ ਦੇ ਇੰਸਪੈਕਟਰ ਵਲੋਂ ਕਈ ਗੰਭੀਰ ਦੋਸ਼ ਲਗਾਏ ਗਏ ਹਨ | ਇਸ ਸਬੰਧੀ ਇੰਸਪੈਕਟਰ ਰਜਿੰਦਰ ਸਿੰਘ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨੰੂ ਇਕ ਲਿਖਤੀ ...

ਪੂਰੀ ਖ਼ਬਰ »

141 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਗੁਰਦਾਸਪੁਰ, 16 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਪੁਲਿਸ ਵਲੋਂ 141 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਦੇ ਏ.ਐਸ.ਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਿਖ਼ਲਾਫ਼ ਆਰੰਭੀ ਗਈ ਮੁਹਿੰਮ ...

ਪੂਰੀ ਖ਼ਬਰ »

ਰਿਆੜਕੀ ਕਾਲਜ ਦਾ ਬੀ.ਸੀ.ਏ. ਸਮੈਸਟਰ-ਛੇਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 16 ਜੁਲਾਈ (ਕਾਹਲੋਂ)-ਗੁਰੂ ਨਾਨਕ ਦੇਵ ਯੂਨਵਰਸਿਟੀ ਵਲੋਂ ਐਲਾਨ ਕੀਤੇ ਗਏ ਬੀ.ਸੀ.ਏ. ਸਮੈਸਟਰ ਛੇਵਾਂ ਦੇ ਨਤੀਜਿਆਂ ਵਿਚ ਪੰਜਾਬ ਦੇ ਸਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਦਾ ਨਤੀਜਾ ਰਿਹਾ ਸ਼ਾਨਦਾਰ

ਧਾਰੀਵਾਲ, 16 ਜੁਲਾਈ (ਸਵਰਨ ਸਿੰਘ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਮਈ-ਜੂਨ 2019 ਸੈਸ਼ਨ ਦੇ ਆਖਰੀ ਸਮੈਸਟਰ ਦੇ ਐਲਾਨੇ ਨਤੀਜਿਆਂ ਵਿਚ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਧਾਰੀਵਾਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਾ ਪੂਰਾ ਕਰ ਕੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ-ਰੰਧਾਵਾ

ਵਡਾਲਾ ਬਾਂਗਰ, 16 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਸੂਬੇ ਅੰਦਰ ਕਾਂਗਰਸ ਪਾਰਟੀ ਨੇ ਚੋਣਾਂ ਵਿਚ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਤੇ ਸੱਤਾ 'ਚ ਆਉਣ ਤੋਂ ਬਾਅਦ ਹੁਣ 2 ਸਾਲ ਬੀਤ ਜਾਣ 'ਤੇ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ ਅਤੇ ...

ਪੂਰੀ ਖ਼ਬਰ »

ਕੁਲਜੀਤ ਸਿੰਘ ਕਿੱਟੂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ

ਫਤਹਿਗੜ੍ਹ ਚੁੜੀਆਂ, 16 ਜੁਲਾਈ (ਐਮ.ਐਸ. ਫੁੱਲ)-ਬੀਤੇ ਦਿਨ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸ਼ਫ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਵਿਚ ਫਤਹਿਗੜ੍ਹ ਚੂੜੀਆਂ ਤੋਂ ਕੁਲਜੀਤ ਸਿੰਘ ਕਿੱਟੂ ਹਵੇਲੀਆਂ ਨੂੰ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਪਿੰਡ ਭੋਮੇ ਦਾ ਸਾਲਾਨਾ ਛਿੰਝ ਮੇਲਾ ਕਰਵਾਉਣ ਸਬੰਧੀ ਮੀਟਿੰਗ

ਘੁਮਾਣ, 16 ਜੁਲਾਈ (ਬੰਮਰਾਹ)-ਹਰ ਸਾਲ ਦੀ ਤਰ੍ਹਾਂ ਪਿੰਡ ਭੋਮਾ ਵਿਖੇ ਬਾਬਾ ਨਾਂਗਾ ਜੀ ਦੀ ਯਾਦ 'ਚ ਸਾਲਾਨਾ ਛਿੰਝ ਮੇਲਾ ਕਰਵਾਉਣ ਲਈ ਪ੍ਰਬੰਧਕਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਛਿੰਝ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ...

ਪੂਰੀ ਖ਼ਬਰ »

ਕਿਸੇ ਖੱਡ ਦੀ ਬੋਲੀ ਨਹੀਂ ਹੋਈ, ਪਰ ਧੜੱਲੇ ਨਾਲ ਹੋ ਰਹੀ ਮਾਈਨਿੰਗ ਧਰਤੀ ਹੇਠਲਾ ਪਾਣੀ ਡੂੰਘਾ ਹੋਇਆ, ਨਾਜਾਇਜ਼ ਮਾਈਨਿੰਗ ਦੇ ਨਾਂਅ 'ਤੇ ਹੋ ਰਹੇ ਪੈਸੇ ਇਕੱਠੇ

ਪਠਾਨਕੋਟ, 16 ਜੁਲਾਈ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਪਿਛਲੇ ਲੰਬੇ ਸਮੇਂ ਤੋਂ ਨਾਜਾਇਜ਼ ਮਾਈਨਿੰਗ ਧੜੱਲੇ ਨਾਲ ਹੋ ਰਹੀ ਹੈ ਤੇ ਇਸ ਦੇ ਨਾਂਅ 'ਤੇ ਰੋਜ਼ਾਨਾ ਲੱਖਾਂ ਰੁਪਏ ਵੀ ਇਕੱਠੇ ਕੀਤੇ ਜਾ ਰਹੇ ਹਨ | ਪਿਛਲੇ ਅਕਾਲੀ/ਭਾਜਪਾ ਸਰਕਾਰ ਵੇਲੇ ਵੀ ਨਾਜਾਇਜ਼ ਮਾਈਨਿੰਗ ...

ਪੂਰੀ ਖ਼ਬਰ »

ਬੱਸ-ਕਾਰ ਦੀ ਟੱਕਰ 'ਚ ਦੋ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਪਠਾਨਕੋਟ, 16 ਜੁਲਾਈ (ਚੌਹਾਨ)-ਬੀਤੀ ਦੇਰ ਰਾਤ ਡਲਹੌਜ਼ੀ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਪਿੰਡ ਛਤਵਾਲ ਵਿਖੇ ਹਿਮਾਚਲ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਕਾਰ ਜਬਰਦਸਤ ਟੱਕਰ ਹੋ ਗਈ | ਜਿਸ ਵਿਚ ਕਾਰ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖ਼ਮੀ ਹੋ ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਯੂਨੀਅਨ ਨੇ ਨਿਗਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

ਪਠਾਨਕੋਟ, 16 ਜੁਲਾਈ (ਚੌਹਾਨ)-ਅਖਿਲ ਭਾਰਤੀਏ ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਪ੍ਰਧਾਨ ਰਮੇਸ਼ ਕਟੋ ਦੀ ਪ੍ਰਧਾਨਗੀ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ | ਜਿਸ ਦੇ ਸਬੰਧ ਵਿਚ ਯੂਨੀਅਨ ਦੇ ਜਨਰਲ ਸਕੱਤਰ ਰਮੇਸ਼ ਦਰੋਗਾ ਨੇ ਕਿਹਾ ਕਿ ਨਿਗਮ ਸਕੱਤਰ ਰਮੇਸ਼ ਦਰੋਗਾ ਨੇ ਕਿਹਾ ਕਿ ...

ਪੂਰੀ ਖ਼ਬਰ »

ਟਿਊਬਵੈੱਲਾਂ ਨੂੰ ਸਹੀ ਢੰਗ ਵਿਚ ਚਲਾਉਣ ਲਈ ਕਰੀਬ 44 ਲੱਖ ਰੁਪਏ ਦੀ ਅਨੁਮਾਨਿਤ ਰਾਸ਼ੀ ਦੀ ਲੋੜ-ਅਮਿਤ ਵਿਜ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਵਿਕਾਸ ਕਾਰਜਾਂ ਦੇ ਲਈ ਜਿੰਨ੍ਹੇ ਵੀ ਫ਼ੰਡਾਂ ਦੀ ਲੋੜ ਹੋਵੇਗੀ ਉਸ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ...

ਪੂਰੀ ਖ਼ਬਰ »

ਜਲ ਸਰੋਤ ਵਿਭਾਗ ਦੇ ਰਿਸਰਚ ਸੈਂਟਰ ਮੁਲਾਜ਼ਮਾਂ ਨੰੂ ਨਹੀਂ ਮਿਲੀ ਤਨਖ਼ਾਹ

ਪਠਾਨਕੋਟ, 16 ਜੁਲਾਈ (ਚੌਹਾਨ)-ਜਲ ਸਰੋਤ ਵਿਭਾਗ ਦੇ ਰਿਸਰਚ ਸੈਂਟਰ ਮਲਕਪੁਰ ਪਠਾਨਕੋਟ ਦੇ ਕਰਮਚਾਰੀਆਂ ਨੰੂ ਮਹੀਨਾ ਜੂਨ 2019 ਦੀ ਤਨਖ਼ਾਹ ਅਜੇ ਤੱਕ ਨਾ ਮਿਲਣ ਕਾਰਨ ਸਮੂਹ ਕਰਮਚਾਰੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ.ਡਬਲਯੂ.ਡੀ. ...

ਪੂਰੀ ਖ਼ਬਰ »

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਦੇ ਸਬੰਧ 'ਚ ਸਹਿਜ ਪਾਠ ਆਰੰਭ

ਪਠਾਨਕੋਟ, 16 ਜੁਲਾਈ (ਚੌਹਾਨ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਦੇ ਸਬੰਧ ਵਿਚ ਮੀਰੀ ਪੀਰੀ ਪ੍ਰਚਾਰ ਸੰਸਥਾ ਪਠਾਨਕੋਟ ਵਲੋਂ ਚਲਾਈ ਗਈ ਗੁਰਮਤਿ ਚੇਤਨਾ ਲਹਿਰ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਪ੍ਰਣਾਈਆਂ ਨੰੂ ਗੁਰਬਾਣੀ ਨਾਲ ਜੋੜਨਾ ...

ਪੂਰੀ ਖ਼ਬਰ »

ਵਿਧਾਇਕਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਜ਼ਿਲ੍ਹੇ ਦੇ ਵਿਕਾਸ ਨੰੂ ਲੱਗਿਆ ਗ੍ਰਹਿਣ

ਪਠਾਨਕੋਟ, 16 ਜੁਲਾਈ (ਆਸ਼ੀਸ਼ ਸ਼ਰਮਾ)-ਪਠਾਨਕੋਟ ਜ਼ਿਲ੍ਹੇ ਅੰਦਰ ਅਕਾਲੀ/ਭਾਜਪਾ ਸਰਕਾਰ ਤੋਂ ਦੁਖੀ ਲੋਕਾਂ ਨੇ ਤਿੰਨ ਵਿਚੋਂ ਦੋ ਸੀਟਾਂ 'ਤੇ ਕਾਂਗਰਸੀ ਉਮੀਦਵਾਰਾਂ ਨੰੂ ਰਿਕਾਰਡ ਤੋੜ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਸੀ | ਪਠਾਨਕੋਟ ਤੋਂ ਅਮਿਤ ਵਿੱਜ ...

ਪੂਰੀ ਖ਼ਬਰ »

ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਚਾਰ ਰੋਜ਼ਾ ਟੂਰਨਾਮੈਂਟ ਦੀ ਸ਼ੁਰੂਆਤ

ਪਠਾਨਕੋਟ, 16 ਜੁਲਾਈ (ਚੌਹਾਨ)-ਪਠਾਨਕੋਟ ਡਿਸਟਿ੍ਕ ਬੈਡਮਿੰਟਨ ਐਸੋਸੀਏਸ਼ਨ ਵਲੋਂ ਚਾਰ ਰੋਜ਼ਾ ਟੂਰਨਾਮੈਂਟ ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਵਰਿੰਦਰ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ ਦਾ ਉਦਘਾਟਨ ਗਰੁੱਪ ...

ਪੂਰੀ ਖ਼ਬਰ »

ਸ਼ਿਵ ਸੈਨਾ ਨੇ ਟਰੈਫ਼ਿਕ ਪੁਲਿਸ ਨੰੂ ਮੀਂਹ ਤੋਂ ਬਚਣ ਲਈ ਦਿੱਤੀਆਂ ਛਤਰੀਆਂ

ਪਠਾਨਕੋਟ, 16 ਜੁਲਾਈ (ਚੌਹਾਨ)-ਪੁਲਿਸ ਲਾਈਨ ਪਠਾਨਕੋਟ ਵਿਖੇ ਸ਼ਿਵ ਸੈਨਾ ਦੇ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਟਰੈਫ਼ਿਕ ਪੁਲਿਸ ਦੇ ਮੁਲਾਜ਼ਮਾਂ ਨੰੂ ਮੀਂਹ ਤੋਂ ਬਚਣ ਲਈ ਛੱਤਰੀਆਂ ਦਿੱਤੀਆਂ ਗਈਆਂ | ਇਸ ਮੌਕੇ ਪ੍ਰਦੇਸ਼ ਪ੍ਰਧਾਨ ਨਾਲ ਐਸ.ਪੀ. ...

ਪੂਰੀ ਖ਼ਬਰ »

ਇਕ ਮਹੀਨਾ ਚੱਲਣ ਵਾਲਾ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 13 ਅਗਸਤ ਤੋਂ-ਕਸ਼ਮੀਰ ਸਿੰਘ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫ਼ਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 13 ਅਗਸਤ ਤੋਂ 12 ਸਤੰਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਤਸਰ (ਵੇਰਕਾ) ਵਿਖੇ ਚਲਾਇਆ ਜਾਣਾ ਹੈ | ਚਾਹਵਾਨ ਡੇਅਰੀ ਫਾਰਮਰ ਜੋ ...

ਪੂਰੀ ਖ਼ਬਰ »

ਹਲਕਾ ਵਿਧਾਇਕ ਜੋਗਿੰਦਰਪਾਲ ਨੇ ਨਿਕਾਸੀ ਨਾਲੇ ਦਾ ਕੀਤਾ ਸ਼ੁੱਭ ਆਰੰਭ

ਨਰੋਟ ਮਹਿਰਾ, 16 ਜੁਲਾਈ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਬਲਸੂਆ ਦੇ ਸਰਪੰਚ ਦਾਸਪਾਲ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਵਿਸ਼ੇਸ਼ ਰੂਪ ਵਜੋਂ ਹਾਜ਼ਰ ਹੋਏ ਅਤੇ ਪਿੰਡ ਵਿਚ ਬਣਨ ...

ਪੂਰੀ ਖ਼ਬਰ »

ਡਿਸਪੈਂਸਰੀ ਵਿਖੇ ਲਗਾਇਆ ਜਾਗਰੂਕਤਾ ਸੈਮੀਨਾਰ

ਪਠਾਨਕੋਟ, 16 ਜੁਲਾਈ (ਚੌਹਾਨ)-ਸੀਨੀਅਰ ਮੈਡੀਕਲ ਅਫ਼ਸਰ ਬਿੰਦੂ ਗੁਪਤਾ ਦੀਆਂ ਹਦਾਇਤਾਂ ਅਨੁਸਾਰ ਰੂਰਲ ਡਿਸਪੈਂਸਰੀ ਭਰੋਲੀ ਕਲਾਂ ਵਿਖੇ ਡਾ: ਜੀਵਨ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਆਈ.ਡੀ.ਸੀ.ਪੀ. ਪੰਦਰਵਾੜਾ ਦੇ ਸਬੰਧ ਵਿਚ ਇਕ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਸ਼ਾਮਿਲ ...

ਪੂਰੀ ਖ਼ਬਰ »

ਹਲਕੇ ਵਿਚ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਜੋਗਿੰਦਰਪਾਲ

ਨਰੋਟ ਮਹਿਰਾ, 16 ਜੁਲਾਈ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਕੋਠੇ ਨੰਗਲ ਵਿਚ ਇਕ ਪ੍ਰੋਗਰਾਮ ਸਰਪੰਚ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ ਵਿਚ ਹਲਕਾ ਵਿਧਾਇਕ ਜੋਗਿੰਦਰਪਾਲ ਵਿਸ਼ੇਸ਼ ਰੂਪ ਵਜੋਂ ਹਾਜ਼ਰ ਹੋਏ | ਪਿੰਡ ਵਿਚ ਹੋ ਰਹੇ ...

ਪੂਰੀ ਖ਼ਬਰ »

ਪਠਾਨਕੋਟ ਆਈ ਡੋਨੇਸ਼ਨ ਬੈਂਕ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਪਠਾਨਕੋਟ ਆਈ ਡੋਨੇਸ਼ਨ ਬੈਂਕ ਸੁਸਾਇਟੀ ਵਲੋਂ ਪ੍ਰਧਾਨ ਵਿਜੈ ਕੁਮਾਰ ਪਾਸੀ ਦੀ ਪ੍ਰਧਾਨਗੀ ਵਿਚ ਡਾ: ਕੇ.ਡੀ. ਆਈ ਹਸਪਤਾਲ ਵਿਖੇ ਇਕ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਅੱਖਾਂ ਦੀਆਂ ਬਿਮਾਰੀਆਂ ਨਾਲ ਗ੍ਰਸਤ ਮਰੀਜ਼ਾਂ ਦੀ ਡਾ: ਕੇ.ਡੀ. ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਸ਼ੀਲਾ ਦੇਵੀ ਬਣੀ ਨਰੋਟ ਮਹਿਰਾ ਵੁਮੈਨ ਵੈੱਲਫੇਅਰ ਸੁਸਾਇਟੀ ਦੀ ਪ੍ਰਧਾਨ

ਨਰੋਟ ਮਹਿਰਾ, 16 ਜੁਲਾਈ (ਰਾਜ ਕੁਮਾਰੀ)-ਪਿੰਡ ਨਰੋਟ ਮਹਿਰਾ ਵਿਖੇ ਨਰੋਟ ਮਹਿਰਾ ਹਿਊਮਨ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਹੋਹੀ | ਮੀਟਿੰਗ ਵਿਚ ਭਾਜਪਾ ਦੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਹਾਜ਼ਰ ਹੋਏ ਅਤੇ ਉਨ੍ਹਾਂ ਦੇ ਨਾਲ ਭਾਜਪਾ ਸਾਊਥ ਦੇ ਮੰਡਲ ਦੇ ਪ੍ਰਧਾਨ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਡਮਟਾਲ, 16 ਜੁਲਾਈ (ਰਾਕੇਸ਼ ਕੁਮਾਰ)-ਪੁਲਿਸ ਥਾਣਾ ਚੁਬਾੜੀ ਦੀ ਪੁਲਿਸ ਪਾਰਟੀ ਨੇ ਤੀਰਮਥ ਦੇ ਕੋਲ ਨਾਕਾ ਲਗਾਇਆ ਹੋਇਆ ਸੀ ਕਿ ਆਉਣ ਜਾਣ ਵਾਲੇ ਵਾਹਨਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਜਾ ਰਹੀ ਸੀ ਕਿ ਇਸੇ ਦੌਰਾਨ ਇਕ ਮੋਟਰਸਾਈਕਲ ਨੰਬਰ ਐਚ.ਪੀ. 39ਏ.-5178 ਜੋ ਕਿ ਲਾਹੜੂ ਤੋਂ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਦੀ ਟੱਕਰ ਵਿਚ ਦੋ ਨੌਜਵਾਨ ਜ਼ਖ਼ਮੀ

ਨਰੋਟ ਮਹਿਰਾ, 16 ਜੁਲਾਈ (ਰਾਜ ਕੁਮਾਰੀ)-ਪਠਾਨਕੋਟ-ਅੰਮਿ੍ਤਸਰ ਕੌਮੀ ਮਾਰਗ ਲਦਪਾਲਵਾਂ ਟੋਲ ਟੈਕਸ ਬੈਰੀਅਰ ਦੇ ਨਜ਼ਦੀਕ ਕਾਰ-ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਜ਼ਖ਼ਮੀ ਨੌਜਵਾਨਾਂ ਨੰੂ ਸਿਵਲ ਹਸਪਤਾਲ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਮਤਿ ਸਮਾਗਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX