ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  8 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  49 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  1 minute ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  2 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  0 minutes ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  9 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 1 hour ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫਾਜ਼ਿਲਕਾ / ਅਬੋਹਰ

ਲਾਧੂਕਾ ਮਾਈਨਰ 'ਚ ਪਿਆ ਪਾੜ- ਕਿਸਾਨਾਂ ਦੀ ਫ਼ਸਲ 'ਚ ਵੜਿਆ ਪਾਣੀ

ਮੰਡੀ ਘੁਬਾਇਆ, 16 ਜੁਲਾਈ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਲਾਗਲੇ ਪਿੰਡ ਭੰਬਾ ਵਟੂ ਦੇ ਨਾਲੋਂ ਲੰਘਦੀ ਲਾਧੂਕਾ ਮਾਈਨਰ ਦੇ ਬੁਰਜੀ ਨੰਬਰ 154 ਦੇ ਕੋਲ ਅੱਜ ਸਵੇਰੇ ਪਾੜ ਪੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਿਸਾਨਾਂ ਨੇ ਨਹਿਰੀ ਵਿਭਾਗ 'ਤੇ ਦੋਸ਼ ਲਗਾਉਂਦੇ ਹੋਏ ਕਿਸਾਨ ਸੁਖਵਿੰਦਰ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਰਤਨ ਲਾਲ, ਕੁਲਵੰਤ ਸਿੰਘ ਨੇ ਦੱਸਿਆ ਕਿ ਨਹਿਰੀ ਵਿਭਾਗ ਨੂੰ ਕਈ ਵਾਰ ਜਾਣੂ ਕਰਵਾ ਕੇ ਉਕਤ ਬੁਰਜੀ ਨੰਬਰ 154 ਤੋਂ ਮਾਈਨਰ ਨੂੰ ਪੱਕਾ ਕਰਨ ਲਈ ਮੰਗ ਕਰ ਚੁੱਕੇ ਹਨ | | ਕਿਸਾਨਾਂ ਨੇ ਕਿਹਾ ਕਿ ਬੀਤੀ 22 ਜੂਨ ਨੂੰ ਵੀ ਮਾਈਨਰ ਉਪਰੋਕਤ ਜਗ੍ਹਾ ਤੋਂ ਟੁੱਟੀ ਸੀ ਅਤੇ ਸਬੰਧਿਤ ਨਹਿਰੀ ਵਿਭਾਗ ਨੇ ਇਸ ਨੰੂ ਮਜ਼ਬੂਤ ਕਰਨ ਵੱਲ ਕੋਈ ਧਿਆਨ ਨਹੀ ਦਿੱਤਾ ਅਤੇ ਜਿਸ ਦੇ ਕਾਰਨ ਅੱਜ ਫਿਰ ਲਾਧੂਕਾ ਮਾਈਨਰ 'ਚ ਪਾੜ ਪੈਣ ਨਾਲ ਸੈਂਕੜੇ ਏਕੜ ਕਿਸਾਨਾਂ ਦੀ ਬਿਜਾਈ ਕੀਤੀ ਝੋਨੇ ਦੀ ਫ਼ਸਲ 'ਚ ਪਾਣੀ ਵੜ ਗਿਆ | ਕਿਸਾਨਾਂ ਨੇ ਨਹਿਰੀ ਵਿਭਾਗ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਉਪਰੋਕਤ ਬੁਰਜੀ ਨੰਬਰ ਤੋਂ ਮਾਈਨਰ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਕਿ ਦੁਬਾਰਾ ਤੋਂ ਨਹਿਰ ਟੁੱਟਣ ਨਾਲ ਕਿਸਾਨਾਂ ਵਲੋਂ ਬਿਜਾਈ ਕੀਤੀ ਝੋਨੇ ਦੀ ਫ਼ਸਲ ਪਾਣੀ ਦੀ ਭੇਂਟ ਚੜ੍ਹਨ ਤੋਂ ਬੱਚ ਸਕੇ |
ਕੀ ਕਹਿੰਦੇ ਹਨ ਐਸ.ਡੀ.ਓ ਯਾਦਵਿੰਦਰ ਸਿੰਘ
ਪਿੰਡ ਭੰਬਾ ਵਟੂ ਕੋਲ ਲਾਧੂਕਾ ਮਾਈਨਰ 'ਚ ਪਏ ਪਾੜ ਬਾਰੇ ਨਹਿਰੀ ਵਿਭਾਗ ਦੇ ਐਸ.ਡੀ.ੳ ਯਾਦਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਕਤ ਬੁਰਜੀ ਨੰਬਰ 'ਤੇ ਨਹਿਰ ਟੁੱਟਣ ਦੀ ਸਮੱਸਿਆ ਆ ਰਹੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਬੁਰਜੀ ਨੂੰ ਮਜ਼ਬੂਤ ਕਰਨ ਲਈ ਲਾਇੰਨਿੰਗ ਕਰਵਾਈ ਜਾਏਗੀ ਤਾਂ ਕਿ ਭਵਿੱਖ ਵਿਚ ਇੱਥੇ ਨਹਿਰ ਨਾ ਟੁੱਟ ਸਕੇ |

ਪਾਣੀ ਬਚਾਓ ਮੁਹਿੰਮ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਜਲਾਲਾਬਾਦ, 16 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਪਾਣੀ ਬਚਾਓ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਥਾਨਕ ਬਲਾਕ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ ਵਲੋਂ ਪਿੰਡ ਵੈਰੋ ਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ ਦਾ ਬੀ.ਕਾਮ ਦੇ ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਕਾਮ ਦੇ ਦੂਜੇ ਸਮੈਸਟਰ ਦੇ ਨਤੀਜੇ ਵਿਚ ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ਼ਾਨ ਗੋਇਲ ਨੇ 82 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਜਤਿਨ ਨੇ 80 ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਬਣੀ ਇਮਾਰਤ ਅਤੇ ਹਾਲ ਦਾ ਅੱਜ ਉਦਘਾਟਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਨਾਲ ਹੋਇਆ | ...

ਪੂਰੀ ਖ਼ਬਰ »

ਦਾਜ 'ਚ ਕਾਰ ਨਾ ਮਿਲਣ 'ਤੇ ਬਰਾਤ ਨਾ ਲਿਜਾਣ ਦੇ ਦੋਸ਼, ਮਾਮਲਾ ਦਰਜ਼

ਅਬੋਹਰ, 16 ਜੁਲਾਈ (ਕੁਲਦੀਪ ਸਿੰਘ ਸੰਧੂ)-ਉਪਮੰਡਲ ਦੇ ਪਿੰਡ ਗਿੱਦੜਾਂ ਵਾਲੀ ਵਾਸੀ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਥਾਣਾ ਖੂਈਆਂ ਸਰਵਰ ਪੁਲਿਸ ਨੇ ਦਾਜ ਵਿਚ ਕਾਰ ਨਾ ਮਿਲਣ 'ਤੇ ਬਰਾਤ ਲਿਜਾਣ ਤੋਂ ਇਨਕਾਰ ਕਰਨ ਵਾਲੇ ਲਾੜੇ ਿਖ਼ਲਾਫ ਅਧੀਨ ਧਾਰਾ 406 ਅਤੇ ਦਾਜ ਰੋਕੂ ਐਕਟ 1961 ...

ਪੂਰੀ ਖ਼ਬਰ »

ਅਰਨੀਵਾਲਾ ਦੇ ਅਕਾਲੀ ਆਗੂਆਂ ਨੇ ਸੁਖਬੀਰ ਨਾਲ ਕੀਤੀ ਮੁਲਾਕਾਤ

ਮੰਡੀ ਅਰਨੀਵਾਲਾ, 16 ਜੁਲਾਈ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨਾਲ ਅਰਨੀਵਾਲਾ ਦੇ ਯੂਥ ਅਕਾਲੀ ਆਗੂ ਪਰਗਟ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਮੁਲਾਕਾਤ ਕੀਤੀ | ਯੂਥ ਆਗੂਆਂ ਨੇ ਸੁਖਬੀਰ ...

ਪੂਰੀ ਖ਼ਬਰ »

ਪਿੰਡ ਵੈਰੋ ਕੇ ਦੇ ਬਿਜਲੀ ਘਰ ਵਿਖੇ ਪੀ.ਐਸ.ਪੀ.ਸੀ.ਐਲ ਦੇ ਅਫ਼ਸਰਾਂ ਨੇ ਲਾਇਆ ਕੈਂਪ

ਜਲਾਲਾਬਾਦ, 16 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਵੈਰੋਂ ਕੇ ਵਿਖੇ ਸਥਿਤ ਬਿਜਲੀ ਘਰ ਵਿਚ ਅੱਜ ਵਿਭਾਗ ਵਲੋਂ ਲੋਕਾਂ ਦੀ ਸਹਾਇਤਾ ਲਈ ਕੈਂਪ ਲਗਾਇਆ ਗਿਆ | ਪਿੰਡ ਦੀ ਪੰਚਾਇਤ ਅਤੇ ਉੱਘੇ ਕਾਂਗਰਸੀ ਆਗੂ ਸ਼ੇਰਬਾਜ ਸੰਧੂ ਦੇ ਸਹਿਯੋਗ ਨਾਲ ਨੇਪਰੇ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਵਿਚ ਵਣ ਮਹਾਂਉਤਸਵ ਮਨਾਇਆ

ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਚ ਵਣ ਮਹਾਂਉਤਸਵ ਮਨਾਇਆ ਗਿਆ | ਕਾਲਜ ਦੇ ਈਕੋ ਕਲੱਬ ਵੱਲੋਂ ਅੱਜ ਵਣ ਮਹਾਂਉਤਸਵ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥਣਾਂ ਨੇ ਵਾਟਰ ਵਰਕਸ ਵਿਚ ਵੱਖ ਵੱਖ ਤਰ੍ਹਾਂ ਦੇ ਕਰੀਬ 100 ਪੌਦੇ ਲਾਏ | ...

ਪੂਰੀ ਖ਼ਬਰ »

ਸਰਹੱਦੀ ਸਾਹਿਤ ਸਭਾ ਦੀ ਮੀਟਿੰਗ ਹੋਈ

ਮੰਡੀ ਲਾਧੂਕਾ, 16 ਜੁਲਾਈ (ਰਾਕੇਸ਼ ਛਾਬੜਾ)-ਸਰਹੱਦੀ ਸਾਹਿੱਤ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਲਸ਼ਮੀਰ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਨਿਰਵੈਲ ਸਿੰਘ ਔਲਖ ਨੇ ਆਪਣੀ ਨਵੀਂ ਕਿਤਾਬ ਪੁੱਤ ਪਰਦੇਸੀ ਕਹਾਣੀ ਸੰਗ੍ਰਹਿ ਸਭਾ ਦੇ ਮੈਂਬਰਾਂ ਨੂੰ ...

ਪੂਰੀ ਖ਼ਬਰ »

15 ਦਿਨਾਂ ਤੋਂ ਸੀਵਰੇਜ ਠੀਕ ਕਰਨ ਲਈ ਪੁੱਟਿਆ ਟੋਆ ਬਣਿਆ ਮੁਸੀਬਤ

ਅਬੋਹਰ, 16 ਜੁਲਾਈ (ਕੁਲਦੀਪ ਸਿੰਘ ਸੰਧੂ)-ਅਬੋਹਰ ਦੀ ਨਵੀਂ ਆਬਾਦੀ ਵਿਖੇ ਸੀਵਰੇਜ ਵਿਵਸਥਾ ਠੀਕ ਕਰਨ ਲਈ 15 ਦਿਨ ਪਹਿਲਾ ਪੁੱਟਿਆ ਗਿਆ ਟੋਆ ਮੁਹੱਲਾ ਵਾਸੀਆਂ ਲਈ ਮੁਸੀਬਤ ਬਣਿਆ ਹੋਇਆ ਹੈ | ਸਮਾਜ ਸੁਧਾਰ ਸਭਾ ਦੇ ਪ੍ਰਧਾਨ ਰਾਜੇਸ਼ ਗੁਪਤਾ ਅਤੇ ਹੋਰ ਮੁਹੱਲਾ ਨਿਵਾਸੀਆਂ ...

ਪੂਰੀ ਖ਼ਬਰ »

ਸੜਕ ਦੇ ਦੋਹੀਂ ਪਾਸੀਂ ਉੱਗੀਆਂ ਝਾੜੀਆਂ ਬਣ ਰਹੀਆਂ ਹਨ ਪਰੇਸ਼ਾਨੀ ਦਾ ਕਾਰਨ

ਸੀਤੋ ਗੰੁਨੋ੍ਹ, 16 ਜੁਲਾਈ (ਜਸਮੇਲ ਸਿੰਘ ਢਿੱਲੋਂ)-ਸੀਤੋਂ ਗੰੁਨੋ੍ਹ ਤੋਂ ਅਬੋਹਰ ਜਾਣ ਵਾਲੀ ਸੜਕ ਦੇ ਦੋਹੀਂ ਪਾਸੇ ਪਹਾੜੀ ਕਿੱਕਰਾਂ ਉੱਗੀਆਂ ਹੋਈਆਂ ਹਨ | ਜੋ ਹਰ ਸਮੇਂ ਰਾਹਗੀਰਾਂ ਲਈ ਪਰੇਸ਼ਾਨੀ ਪੈਦਾ ਕਰ ਰਹੀਆਂ ਹਨ, ਇਸ ਨਾਲ ਸਾਈਡ ਦੇਣ ਲਈ ਕੋਈ ਥਾਂ ਨਹੀ ਬਚਦੀ | ...

ਪੂਰੀ ਖ਼ਬਰ »

ਸਵਨਾ ਨੇ ਸੁਖਬੀਰ ਦਾ ਪਿੰਡ ਨੁਕੇਰੀਆਂ ਪੁੱਜਣ 'ਤੇ ਕੀਤਾ ਜ਼ੋਰਦਾਰ ਸਵਾਗਤ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਤਿੰਨ ਦਿਨਾਂ ਧੰਨਵਾਦੀ ਦੌਰੇ ਦੌਰਾਨ ਹਲਕਾ ਜਲਾਲਾਬਾਦ ਵਿਖੇ ਜ਼ਿਲੇ੍ਹ ਦੇ ਸੀਨੀਅਰ ...

ਪੂਰੀ ਖ਼ਬਰ »

ਹਾਈ ਸਕੂਲ ਮੁਹਾਰ ਸੋਨਾ ਦੀ ਕੰਪਿਊਟਰ ਲੈਬ 'ਚ ਚੋਰੀ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਹਾਈ ਸਕੂਲ ਵਿਚੋਂ ਬੀਤੀ ਰਾਤ ਚੋਰਾਂ ਨੇ ਸਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦੇ ਹੋਏ ਸਕੂਲੀ ਮੁਖੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਸਕੂਲ ਦੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਰੋਸ ਰੈਲੀ ਕਰ ਕੇ ਸਰਕਾਰ ਦੇ ਨਾਂਅ ਭੇਜਿਆ ਮੰਗ ਪੱਤਰ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਸੂਬਾ ਪੱਧਰੀ ਸੱਦੇ 'ਤੇ ਸਥਾਨਕ ਪ੍ਰਤਾਪ ਬਾਗ਼ ਵਿਖੇ ਰਾਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਇਕ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦੇ ਨਾਂਅ ਮੰਗ ...

ਪੂਰੀ ਖ਼ਬਰ »

ਗੁਰੂ ਪੂਰਨਿਮਾ ਮੌਕੇ ਡੀ.ਸੀ.ਡੀ.ਏ.ਵੀ. ਸਕੂਲ 'ਚ ਲਗਾਏ ਪੌਦੇ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਡੀ.ਸੀ.ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰੂ ਪੂਰਨਿਮਾ ਮੌਕੇ ਪੌਦੇ ਲਗਾਏ ਗਏ | ਪਿ੍ੰਸੀਪਲ ਵਿਜੇ ਕੁਮਾਰ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜਗਸੀਰ ਕੰਬੋਜ ਅਤੇ ਸਟਾਫ਼ ਮੈਂਬਰਾਂ ਨੇ ਸਕੂਲ ਵਿਖੇ ਫਲਦਾਰ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚਲੀਆਂ ਜਲਗਾਹਾਂ ਦੀ ਭਾਲ ਅਤੇ ਸੰਭਾਲ ਲਈ ਜੰਗੀ ਪੱਧਰ 'ਤੇ ਮਸ਼ਕਾਂ ਆਰੰਭ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚਲੇ ਕੁਦਰਤੀ ਜਲ ਸਰੋਤਾਂ (ਵੈਟ ਲੈਂਡ) ਦੀ ਸੰਭਾਲ ਅਤੇ ਪ੍ਰਬੰਧਨ ਲਈ ਜ਼ਿਲ੍ਹਾ ਪੱਧਰ 'ਤੇ ਸਥਾਪਤ ਜ਼ਿਲ੍ਹਾ ਪੱਧਰੀ ਵੈਟ ਲੈਂਡ ਪ੍ਰਬੰਧਨ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੇ ਵਾਤਾਵਰਨ ਸੰਭਾਲ ਦਾ ਵੀ ਬੀੜਾ ਚੁੱਕਿਆ

ਫ਼ਾਜ਼ਿਲਕਾ, 16 ਜੁਲਾਈ (ਅਮਰਜੀਤ ਸ਼ਰਮਾ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ ਹੁਣ ਜਿਥੇ ਸਿੱਖਿਆ ਸੁਧਾਰਾਂ ਲਈ ਸਰਕਾਰੀ ਸਕੂਲਾਂ ਅਚਨਚੇਤ ਅਤੇ ਸਾਲਾਨਾ ਨਿਰੀਖਣ ਕਰਨਗੀਆਂ, ਉਥੇ ਨਾਲ ਨਾਲ ਹੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਸਦਕਾ ਸਕੂਲਾਂ ਦੇ ...

ਪੂਰੀ ਖ਼ਬਰ »

ਅਬੈਕਸ ਮੁਕਾਬਲਿਆਂ ਵਿਚ ਸਰਵਹਿਤਕਾਰੀ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵ ਹਿਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀ ਵਿਦਿਆਰਥਣਾਂ ਨੇ ਅਬੈਕਸ ਦੇ 7ਵੇਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਸ਼ੁਰੂਆਤ

ਮੰਡੀ ਰੋੜਾਂਵਾਲੀ, 16 ਜੁਲਾਈ (ਮਨਜੀਤ ਸਿੰਘ ਬਰਾੜ)-ਇੱਥੋਂ ਨਾਲ ਲੱਗਦੇ ਪਿੰਡ ਮੀਨਿਆਂਵਾਲਾ ਵਿਖੇ ਸਰਪੰਚ ਹਰਸ਼ਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਸਮੁੱਚੀ ਪੰਚਾਇਤ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿਚ 550 ਬੂਟੇ ...

ਪੂਰੀ ਖ਼ਬਰ »

ਭਾਰੀ ਮੀਂਹ ਕਰਾਨ ਪੱਕੇ ਕਮਰੇ ਦੀ ਡਿਗੀ ਛੱਤ, ਪਰਿਵਾਰ ਹੋਇਆ ਬੇਘਰ

ਜਲਾਲਾਬਾਦ, 16 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਲਾਗਲੇ ਪੈਂਦੇ ਪਿੰਡ ਚੱਕ ਅਰਾਈਆਂਵਾਲਾ ਉਰਫ ਫਲੀਆਂ ਵਾਲਾ ਵਿਖੇ ਬੀਤੀ ਰਾਤ ਨੂੰ ਆਏ ਮੀਂਹ ਦੇ ਦੌਰਾਨ ਇਕ ਗ਼ਰੀਬ ਪਰਿਵਾਰ ਦੇ ਪੱਕੇ ਕਮਰੇ ਦੀ ਛੱਤ ਡਿੱਗ ਪਈ ਹੈ | ਇਸ ਦੌਰਾਨ ਕਮਰੇ ਦੇ ਅੰਦਰ ਪਏ ਸਮਾਨ ਦਾ ਨੁਕਸਾਨ ਹੋ ...

ਪੂਰੀ ਖ਼ਬਰ »

ਘੁੜਿਆਣਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਮੰਡੀ ਅਰਨੀਵਾਲਾ, 16 ਜੁਲਾਈ (ਨਿਸ਼ਾਨ ਸਿੰਘ ਸੰਧੂ)-ਸਿਵਲ ਸਰਜਨ ਫ਼ਾਜ਼ਿਲਕਾ ਅਤੇ ਜ਼ਿਲ੍ਹਾ ਐਪੀਡਮਲੋਜਿਸਟ ਡਾ. ਰੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਸੀ.ਐਚ.ਸੀ ਡੱਬਵਾਲਾ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ: ਚੰਦਰ ਮੋਹਨ ਕਟਾਰੀਆ ਦੀ ਅਗਵਾਈ ਹੇਠ ਸਬ ਸੈਂਟਰ ...

ਪੂਰੀ ਖ਼ਬਰ »

ਭਗਵਾਨ ਸਿੰਘ ਕਮਾਲ ਵਾਲਾ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਘੋੜਾ ਭੇਟ

ਮੰਡੀ ਅਰਨੀਵਾਲਾ, 16 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪਿੰਡ ਕਮਾਲ ਵਾਲਾ ਵਾਸੀ ਭਗਵਾਨ ਸਿੰਘ ਵਲੋਂ ਆਪਣੀ ਮਨੋਂ ਕਾਮਨਾ ਪੂਰੀ ਹੋਣ 'ਤੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਸੇਵਾ ਵਿਚ ਟਰੱਸਟ ਨੂੰ ਘੋੜਾ ਭੇਂਟ ਕੀਤਾ ਗਿਆ | ਭਗਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨੇ ਖੋਲ੍ਹੀ ਨਗਰ ਕੌਾਸਲ ਜਲਾਲਾਬਾਦ ਦੀਆਂ ਤਿਆਰੀਆਂ ਦੀ ਪੋਲ

ਜਲਾਲਾਬਾਦ, 16 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਵਿਚ ਅੱਜ ਸਵੇਰੇ ਤੜਕੇ ਪਏ ਮੀਂਹ ਨੇ ਨਗਰ ਕੌਾਸਲ ਜਲਾਲਾਬਾਦ ਦੀ ਮੀਂਹ ਨੂੰ ਲੈ ਕੇ ਕੀਤੀਆਂ ਤਿਆਰੀਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ | ਇਸ ਕੁੱਝ ਕੁ ਮਿੰਟਾਂ ਦੀ ਥੋੜ੍ਹੀ ਜਿਹੀ ਬਾਰਸ਼ ਕਾਰਨ ਸ਼ਹਿਰ ਦੇ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ 'ਚ ਪਾਣੀ ਦੀ ਸਾਂਭ ਸੰਭਾਲ ਲਈ ਚਾਰਟ ਮੁਕਾਬਲਾ ਕਰਵਾਇਆ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਸਾਇੰਸ ਮਾਸਟਰ ਰਾਕੇਸ਼ ਕੁਮਾਰ ਦੀ ਅਗਵਾਈ 'ਚ ਪਾਣੀ ਦੀ ਸਾਂਭ ਸੰਭਾਲ ਲਈ ਕਿਹੜੇ-ਕਿਹੜੇ ਯਤਨ ਕੀਤੇ ਜਾ ਸਕਦੇ ਹਨ | ਇਸ ਸਬੰਧੀ ਚਾਰਟ ਮੁਕਾਬਲਾ ਕਰਵਾਇਆ ਗਿਆ | ਮਾਸਟਰ ਰਾਕੇਸ਼ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਮੁਢਲੀ ਸਹਾਇਤਾ ਟ੍ਰੇਨਿੰਗ ਦਾ 56ਵਾਂ ਬੈਚ ਸ਼ੁਰੂ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਿਖੇ ਨੌਜਵਾਨਾਂ ਨੂੰ ਮੁੱਢਲੀ ਸਹਾਇਤਾ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ | ਜ਼ਿਲ੍ਹੇ ਅੰਦਰ ਸਫਲਤਾਪੂਰਵਕ ...

ਪੂਰੀ ਖ਼ਬਰ »

ਮਾਲਟਾ ਅਤੇ ਕਿੰਨੂ ਬਾਗ਼ਬਾਨਾਂ ਦੇ ਐਤਕੀਂ ਵੀ ਹੋਣਗੇ ਵਾਰੇ-ਨਿਆਰੇ

ਅਬੋਹਰ, 16 ਜੁਲਾਈ (ਕੁਲਦੀਪ ਸਿੰਘ ਸੰਧੂ)-ਸੂਬੇ ਦੇ ਮਾਲਟਾ ਅਤੇ ਕਿੰਨੂ ਬਾਗ਼ਬਾਨਾਂ ਦੇ ਦਿਨ ਚੰਗੇ ਆਉਂਦੇ ਨਜ਼ਰ ਆ ਰਹੇ ਹਨ | ਭਾਵੇਂ ਮਾਲਟੇ ਦਾ ਫਲ ਪੱਕਣ ਵਿਚ ਅਜੇ ਲਗਭਗ ਢਾਈ ਮਹੀਨੇ ਅਤੇ ਕਿੰਨੂ ਦਾ ਫਲ ਪੱਕਣ ਵਿਚ ਲਗਭਗ ਚਾਰ ਮਹੀਨੇ ਦਾ ਸਮਾਂ ਬਾਕੀ ਹੈ | ਪਰ ਹਲਾਤਾਂ ...

ਪੂਰੀ ਖ਼ਬਰ »

ਖੂਈਆ ਸਰਵਰ ਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਸਰਕਾਰੀ ਸਕੂਲ ਝੁਰੜ ਖੇੜਾ ਦੇ ਵਿਦਿਆਰਥੀ ਛਾਏ

ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸੱਪਾਂ ਵਾਲੀ ਵਿਖੇ ਹੋਏ ਖੂਈਆ ਸਰਵਰ ਦੇ ਬਲਾਕ ਪੱਧਰੀ ਪ੍ਰਸ਼ਨ ਉਤਰ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX