ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਅੰਮ੍ਰਿਤਸਰ

ਜੇਲ੍ਹ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਮਾਪਿਆਂ ਨੇ ਲਾਏ ਥਾਣਾ ਛੇਹਰਟਾ ਦੇ ਐਸ. ਐਚ. ਓ.'ਤੇ ਦੋਸ਼

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)¸ਕੇਂਦਰੀ ਜੇਲ੍ਹ ਫ਼ਤਾਹਪੁਰ 'ਚ ਬੰਦ 2 ਨੌਜਵਾਨਾਂ ਦੀ ਅੱਜ ਮੌਤ ਹੋ ਗਈ ਇਨ੍ਹਾਂ 'ਚੋਂ ਇਕ ਗੁਰੂ ਨਾਨਕ ਦੇਵ ਹਸਪਤਾਲ ਜ਼ੇਰੇ ਇਲਾਜ਼ ਸੀ, ਜਦੋਂ ਕਿ ਦੂਜੇ ਨੂੰ ਜੇਲ੍ਹ 'ਚੋਂ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਸੀ ਜਿੱਥੇ ਉਸਦੀ ਮੌਤ ਦਾ ਮਾਪਿਆਂ ਨੂੰ ਪਤਾ ਲਗਾ ਤਾਂ ਉਨ੍ਹਾਂ ਥਾਣਾ ਛੇਹਰਟਾ ਦੀ ਪੁਲਿਸ ਿਖ਼ਲਾਫ਼ ਜੰਮ ਕੇ ਰੋਸ ਮੁਜ਼ਾਹਰਾ ਕੀਤਾ ਤੇ ਦੋਸ਼ ਲਾਇਆ ਕਿ ਥਾਣਾ ਮੁਖੀ ਵਲੋਂ ਉਨ੍ਹਾਂ ਦੇ ਪੁੱਤਰ ਨੂੰ ਬਿਨ੍ਹਾਂ ਕਸੂਰੋ ਫੜ ਕੇ ਜੇਲ੍ਹ ਭੇਜਿਆ ਗਿਆ ਸੀ, ਜਿਸ ਕਾਰਨ ਉਨ੍ਹਾਂ ਦੇ ਪੁੱਤਰ ਨੇ ਕਥਿਤ ਖ਼ੁਦਕੁਸ਼ੀ ਕੀਤੀ ਹੈ | ਉਕਤ ਪਰਿਵਾਰ ਤੇ ਹੋਰ ਰਿਸ਼ਤੇਦਾਰਾਂ ਨੇ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾ ਵੀ ਦਿੱਤਾ | ਦੂਜੇ ਪਾਸੇ ਥਾਣਾ ਛੇਹਰਟਾ ਦੀ ਮੁਖੀ ਇੰਸ: ਰਾਜਵਿੰਦਰ ਕੌਰ ਨੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਮਾਮਲਾ ਇਕ ਮਹੀਨਾ ਪਹਿਲਾਂ ਦਾ ਹੈ ਅਤੇ ਉਨ੍ਹਾਂ ਕਿਸੇ ਿਖ਼ਲਾਫ਼ ਕੋਈ ਝੂਠਾ ਮਾਮਲਾ ਦਰਜ ਨਹੀਂ ਕੀਤਾ ਹੈ |
ਸਿਵਲ ਹਸਪਤਾਲ ਵਿਖੇ ਰੋਂਦੇ-ਕੁਰਲਾਉਂਦੇ ਮਿ੍ਤਕ ਨੌਜਵਾਨ ਜੱਜਬੀਰ ਸਿੰਘ (26) ਤੇ ਮਾਤਾ-ਪਿਤਾ ਸਾਹਿਬ ਸਿੰਘ ਤੇ ਕਸ਼ਮੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜੋ ਕਿ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਸੀ, ਸ਼ਾਦੀਸ਼ੁਦਾ ਸੀ ਅਤੇ 2 ਬੱਚਿਆਂ ਦਾ ਬਾਪ ਸੀ ਜਿਸ ਨੂੰ ਥਾਣਾ ਛੇਹਰਟਾ ਦੀ ਮੁਖੀ ਇੰਸ: ਰਾਜਵਿੰਦਰ ਕੌਰ ਵਲੋਂ ਸੱਦਿਆ ਗਿਆ ਤਾਂ ਉਹ ਖੁਦ ਉਸਨੂੰ ਪੇਸ਼ ਕਰਵਾ ਕੇ ਆਏ ਸਨ, ਜਿਸ ਨੂੰ ਥਾਣਾ ਮੁਖੀ ਵਲੋਂ ਕਲੰਦਰਾ ਬਣਾ ਕੇ ਜੇਲ੍ਹ ਭੇਜ ਦਿੱਤਾ ਗਿਆ ਤੇ ਇਕ ਮਹੀਨੇ ਤੋਂ ਜੇਲ੍ਹ 'ਚ ਬੰਦ ਸੀ ਜਿਸ ਵਲੋਂ ਕਥਿਤ ਖ਼ੁਦਕੁਸ਼ੀ ਕਰ ਲਈ ਗਈ | ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਲਈ ਉਕਤ ਥਾਣਾ ਮੁਖੀ ਜਿੰਮੇਵਾਰ ਹੈ | ਉਨ੍ਹਾਂ ਦੋਸ਼ ਲਾਇਆ ਕਿ ਛੇਹਰਟਾ ਖੇਤਰ 'ਚੋਂ ਕਈ ਨੌਜਵਾਨ ਪੁਲਿਸ ਵਲੋਂ ਨਸ਼ਿਆਂ ਦੀ ਆੜ ਹੇਠ ਚੁੱਕੇ ਜਾ ਰਹੇ ਹਨ ਤੇ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਦੁਖੀ ਹੋ ਕੇ ਖ਼ੁਦਕੁਸ਼ੀ ਕੀਤੀ ਹੈ ਅਤੇ ਉਸਦੀ ਮੌਤ ਹੋਣ 'ਤੇ ਇੱਥੇ ਸਿਵਲ ਹਸਪਤਾਲ ਲਿਆਂਦਾ ਗਿਆ |
ਇਸ ਸਬੰਧੀ ਜਦੋਂ ਥਾਣਾ ਇਸਲਾਮਾਬਾਦ ਦੀ ਚੌਕੀ ਫ਼ਤਾਹਪੁਰ ਦੇ ਇੰਚਾਰਜ਼ ਏ.ਐਸ.ਆਈ. ਗੁਰਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਜੇਲ੍ਹ 'ਚ ਬਿਮਾਰ ਹੋ ਗਿਆ ਜਿਸ ਨੂੰ ਇਲਾਜ ਲਈ ਇੱਥੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਸੀ ਜਿਸ ਦੌਰਾਨ ਉਸ ਦੀ ਮੌਤ ਹੋ ਗਈ | ਇਹ ਮਾਮਲਾ ਖ਼ੁਦਕੁਸ਼ੀ ਦਾ ਨਹੀਂ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਨੌਜਵਾਨ ਕਾਲਾ ਵਾਸੀ ਗੁਰੂਵਾਲੀ ਚਾਟੀਵਿੰਡ ਜੋ ਕਿ ਐਕਸਾਈਜ਼ ਐਕਟ ਅਧੀਨ ਬੰਦ ਸੀ, ਨੂੰ ਬੀਤੇ ਦਿਨੀਂ ਬਿਮਾਰ ਹੋਣ 'ਤੇ ਗੁਰੂ ਨਾਨਕ ਦੇਵ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਸਦੀ ਮੌਤ ਹੋ ਗਈ |

4 ਗਿ੍ਫ਼ਤਾਰ, 28 ਲੱਖ ਨਕਦੀ ਤੇ 2 ਸੋਨੇ ਦੀਆਂ ਇੱਟਾਂ ਤੇ ਹੋਰ ਗਹਿਣੇ ਬਰਾਮਦ

-ਮਾਮਲਾ ਯੂਰਪ ਗਏ ਪਰਿਵਾਰ ਦੇ ਘਰੋਂ ਡੇਢ ਕਰੋੜ ਨਕਦੀ ਤੇ 5 ਸੋਨੇ ਦੀਆਂ ਇੱਟਾਂ ਚੋਰੀ ਹੋਣ ਦਾ- ਮਿ੍ਤਸਰ , 16 ਜੁਲਾਈ (ਰੇਸ਼ਮ ਸਿੰਘ)¸ਯੂਰਪ ਗਏ ਇਕ ਅਮੀਰ ਪਰਿਵਾਰ ਦੇ ਘਰੋਂ ਚੋਰੀ ਕਰ ਕੇ ਡੇਢ ਕਰੋੜ ਦੀ ਨਕਦੀ ਤੇ 5 ਸੋਨੇ ਦੀਆਂ ਇੱਟਾਂ (ਪ੍ਰਤੀ ਇੱਟ ਇਕ ਕਿਲੋਗ੍ਰਾਮ) ਤੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਨਗਰ ਵਿਖੇ ਟਰੱਸਟ ਦੀ ਟੀਮ ਵਲੋਂ ਨਾਜਾਇਜ਼ ਰਸਤੇ ਬੰਦ ਕਰਵਾਏ

ਅੰਮਿ੍ਤਸਰ, 16 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਨਗਰ ਸੁਧਾਰ ਟਰੱਸਟ ਅਧੀਨ ਪੈਂਦੇ ਗਰੂ ਤੇਗ਼ ਬਹਾਦਰ ਨਗਰ ਮਾਲਮੰਡੀ ਬੀ ਬਲਾਕ ਵਿਖੇ ਅੱਜ ਚੇਅਰਮੈਨ ਦਿਨੇਸ਼ ਬੱਸੀ ਦੇ ਦਿਸ਼ਾ-ਨਿਰਦੇਸ਼ਾਂ ਤੇ ਐਸ. ਈ. ਰਾਕੇਸ਼ ਗਰਗ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਵਿਭਾਗੀ ...

ਪੂਰੀ ਖ਼ਬਰ »

-ਨੰਗਲ ਵੰਝਾਂਵਾਲਾ ਗੋਲੀ ਕਾਂਡ ਮਾਮਲਾ- ਮਹਿਲਾ ਸਰਪੰਚ ਦੇ ਪਤੀ ਨੂੰ ਗੋਲੀ ਮਾਰਨ ਵਾਲੇ ਮੁੱਖ ਮੁਲਜ਼ਮ ਵਲੋਂ ਅਦਾਲਤ 'ਚ ਸਰੰਡਰ

ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 13 ਜੁਲਾਈ ਨੂੰ ਇਥੋਂ ਨੇੜਲੇ ਪਿੰਡ ਨੰਗਲ ਵੰਝਾਂਵਾਲਾ ਵਿਖੇ ਸੱਤਾਧਾਰੀ ਧਿਰ ਨਾਲ ਸਬੰਧਿਤ ਮਹਿਲਾ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮੁੱਖ ਮੁਲਜ਼ਮ ਵਲੋਂ ਬੀਤੇ ਕੱਲ੍ਹ ਮਾਣਯੋਗ ਅਦਾਲਤ 'ਚ ਆਪਣੇ ...

ਪੂਰੀ ਖ਼ਬਰ »

ਅੰਤਿੰ੍ਰਗ ਕਮੇਟੀ ਦੀ ਸੁਲਤਾਨਪੁਰ ਲੋਧੀ ਵਿਖੇ ਇਕੱਤਰਤਾ ਅੱਜ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)¸ਸ਼ੋੋ੍ਰਮਣੀ ਗੁ: ਪ੍ਰ: ਕਮੇਟੀ ਕੀ ਅੰਤਿ੍ੰਗ ਕਮੇਟੀ ਦੀ ਜ਼ਰੂਰੀ ਇਕੱਤਰਤਾ ਭਲਕੇ 17 ਜੁਲਾਈ ਨੂੰ ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ 11:00 ਵਜੇ ਹੋ ਰਹੀ ਇਸ ...

ਪੂਰੀ ਖ਼ਬਰ »

ਖੇਡਦੇ ਸਮੇਂ ਚੁਬੱਚੇ 'ਚ ਡਿਗਣ ਕਾਰਨ ਡੇਢ ਸਾਲਾ ਬੱਚੀ ਦੀ ਮੌਤ

ਹਰਸਾ ਛੀਨਾ, 16 ਜੁਲਾਈ (ਕੜਿਆਲ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਬੀਤੀ ਦੇਰ ਸ਼ਾਮ ਇਕ ਡੇਢ ਸਾਲਾ ਬੱਚੀ ਦੀ ਖੇਡਦੇ ਸਮੇਂ ਪਾਣੀ ਵਾਲੇ ਚੁਬੱਚੇ 'ਚ ਡੁੱਬਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਛੇਹਰਟਾ, 16 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਖੇਤਰ ਗੁਰਦੁਆਰਾ ਛੇਹਰਟਾ ਸਾਹਿਬ ਲੰਗਰ ਹਾਲ ਦੇ ਨਾਲ ਲਗਦੀ ਪਾਰਕ 'ਚ ਇਕ ਨਾਮਲੂਮ 60 ਸਾਲਾ ਬਜ਼ੁਰਗ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ¢ ਜਿਸ ਨੇ ਪੀਲੇ ਰੰਗ ਦੀ ਟੀ ਸ਼ਰਟ ਅਤੇ ਗਰੇ ਰੰਗ ਦੀ ਪੈਂਟ ...

ਪੂਰੀ ਖ਼ਬਰ »

ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ ਦੀ ਗੱਡੀ 'ਤੇ ਗੋਲੀਆਂ ਨਾਲ ਹਮਲਾ

ਚੋਗਾਵਾਂ, 16 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)-ਬੀਤੀ ਰਾਤ ਕਸਬਾ ਚੋਗਾਵਾਂ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ ਬਾਬਾ ਰਾਜਨ ਸਿੰਘ ਦੀ ਗੱਡੀ ਉਪਰ ਕੁਝ ਲੋਕਾਂ ਵਲੋਂ ਗੋਲੀਆਂ ਚਲਾਉਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਖ਼ਾਲਸਾ ਸੰਘਰਸ਼ ...

ਪੂਰੀ ਖ਼ਬਰ »

-ਮਾਮਲਾ ਕਸਟਮ ਵਿਭਾਗ ਵਲੋਂ ਬਰਾਮਦ 2700 ਕਰੋੜ ਦੀ ਹੈਰੋਇਨ ਦਾ- ਦੋਸ਼ੀ ਰਾਣਾ ਦਾ ਸਾਥ ਦੇਣ ਵਾਲੀ ਸੰਦੀਪ ਕੌਰ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ

ਅੰਮਿ੍ਤਸਰ, 16 ਜੁਲਾਈ (ਸੁਰਿੰਦਰ ਕੋਛੜ)¸ਇੰਟੇਗ੍ਰੇਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ ਵਿਖੇ ਪਾਕਿਸਤਾਨ ਵਲੋਂ ਭੇਜੀਆਂ ਗਈਆਂ ਲੂਣ ਦੀਆਂ ਬੋਰੀਆਂ 'ਚੋਂ ਭਾਰਤੀ ਕਸਟਮ ਵਿਭਾਗ ਵਲੋਂ 532 ਕਿਲੋਗ੍ਰਾਮ ਹੈਰੋਇਨ ਤੇ 53 ਕਿਲੋਗ੍ਰਾਮ ਮਿਸ਼ਰਤ ਨਸ਼ੀਲੇ ਪਦਾਰਥਾਂ ਦੀ ਕੀਤੀ ...

ਪੂਰੀ ਖ਼ਬਰ »

ਏ. ਟੀ. ਪੀ. ਅਤੇ ਬਿਲਡਿੰਗ ਇੰਸਪੈਕਟਰਾਂ ਨੂੰ ਨੋਟਿਸ ਜਾਰੀ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)¸ਬਰਸਾਤ ਦੇ ਮੌਸਮ ਤੋਂ ਪਹਿਲਾਂ ਨਗਰ ਨਿਗਮ ਵਲੋਂ ਹਰ ਸਾਲ ਖ਼ਸਤਾ ਇਮਾਰਤਾਂ ਦਾ ਸਰਵੇ ਕਰਵਾਇਆ ਜਾਂਦਾ ਹੈ ਪਰ ਇਸ ਵਾਰ ਮਾਨਸੂਨ ਸ਼ੁਰੂ ਹੋ ਗਈ ਹੈ ਪਰ ਸਰਵੇ ਦਾ ਕੰਮ ਅਜੇ ਤੱਕ ਸ਼ੁਰੂ ਨਹੀਂ ਹੋਇਆ | ਸਰਵੇ ਦਾ ਕੰਮ ਪਛੜਣ ਕਰ ਕੇ ਨਗਰ ...

ਪੂਰੀ ਖ਼ਬਰ »

ਮੰਨਾ ਵਲੋਂ ਸਾਰਾਗੜ੍ਹੀ ਸਰਾਂ ਦੇ ਕਮਰਿਆਂ ਦੀ ਸਫ਼ਾਈ ਨੂੰ ਲੈ ਕੇ ਘਪਲੇ ਦੇ ਦੋਸ਼

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਦੀ ਵਿਰਾਸਤੀ ਮਾਰਗ 'ਚ ਬਣੀ ਸਰਾਗੜ੍ਹੀ ਸਰਾਂ ਦੇ ਕਮਰਿਆਂ ਦੀ ਸਫ਼ਾਈ ਦਾ ਕੰਮ ਸ਼ੋ੍ਰਮਣੀ ਕਮੇਟੀ ਵਲੋਂ ਇੱਕੀ ਨਿੱਜੀ ਕੰਪਨੀ ਨੂੰ ਠੇਕੇ 'ਤੇ ਦੇਣ ਨੂੰ ਗੁਰੂ ਦੀ ਗੋਲਕ 'ਤੇ ਡਾਕਾ ਦੱਸਦੇ ਹੋਏ ਮਨਦੀਪ ਸਿੰਘ ...

ਪੂਰੀ ਖ਼ਬਰ »

ਚੋਰੀ ਦੇ 2 ਮੋਟਰਸਾਈਕਲਾਂ ਸਣੇ ਤਿੰਨ ਕਾਬੂ

ਬਿਆਸ, 16 ਜੁਲਾਈ (ਪਰਮਜੀਤ ਸਿੰਘ ਰੱਖੜਾ)-ਮੋਟਰਸਾਈਕਲ ਚੋਰੀ ਦੇ ਕਥਿਤ ਦੋਸ਼ ਹੇਠ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਬਿਆਸ ਦੇ ਐਸ.ਐਚ.ਓ. ਮੋਹਿਤ ਕੁਮਾਰ ਅਤੇ ਚੌਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਏ.ਐਸ.ਆਈ. ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ 28 ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ- ਪ੍ਰਧਾਨ ਨਿਰਮਲ ਸਿੰਘ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)¸ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ 28 ਜੁਲਾਈ ਨੂੰ ਦੀਵਾਨ ਦੇ ਮੁੱਖ ਦਫ਼ਤਰ ਜੀ. ਟੀ. ...

ਪੂਰੀ ਖ਼ਬਰ »

ਨਾਜਾਇਜ਼ ਹੋਟਲਾਂ ਸਬੰਧੀ ਨਿਗਮ ਦੇ ਬਿਲਡਿੰਗ ਵਿਭਾਗ ਦੀ ਰਿਪੋਰਟ ਅਧੂਰੀ ਹੋਣ ਕਰ ਕੇ ਰੱਦ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਾਜਾਇਜ਼ ਤੌਰ 'ਤੇ ਬਣੇ ਹੋਟਲਾਂ ਨੂੰ 'ਵਾਲਡ ਸਿਟੀ ਅਮੇਂਡਮੈਂਟ ਐਕਟ' ਤਹਿਤ ਰੈਗੂਲਰ ਕਰਨ ਲਈ ਮੰਗੀਆਂ ਗਈਆਂ ਏ ਫਾਰਮ ਦੇ ਰੂਪ 'ਚ ਅਰਜ਼ੀਆਂ ਦੀ ਪੜਤਾਲ ਸਬੰਧੀ ...

ਪੂਰੀ ਖ਼ਬਰ »

ਉਪ-ਦਫ਼ਤਰ ਪਾਵਰਕਾਮ ਫ਼ਤਹਿਪੁਰ ਰਾਜਪੂਤਾਂ ਦੀ ਮੀਂਹ ਨਾਲ ਛੱਤ ਡਿੱਗੀ

ਨਵਾਂ ਪਿੰਡ, 16 ਜੁਲਾਈ (ਜਸਪਾਲ ਸਿੰਘ)-ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਨਾਲ ਉਪ-ਦਫ਼ਤਰ ਪਾਵਰਕਾਮ ਫ਼ਤਿਹਪੁਰ ਰਾਜਪੂਤਾਂ ਦੇ ਪ੍ਰਬੰਧਕੀ ਵਿਭਾਗ ਦੀ ਅਤਿ ਨਾਜੁਕ ਹਾਲਤ ਵੀ ਬਿਲਡਿੰਗ ਦੇ ਕੁਝ ਹਿੱਸੇ ਦੀ ਛੱਤ ਦੇ ਡਿੱਗ ਜਾਣ ਦੀ ਖ਼ਬਰ ਹੈ | ਗੌਰਤਲਾਪ ਹੈ ਕਿ ...

ਪੂਰੀ ਖ਼ਬਰ »

ਕਿਸਾਨ-ਮਜਦੂਰ ਸੰਘਰਸ਼ ਕਮੇਟੀ ਵਲੋਂ ਰੋਸ ਧਰਨਾ

ਮਜੀਠਾ, 16 ਜੁਲਾਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਮਜੀਠਾ ਤੇ ਕੱਥੂਨਗਲ ਜ਼ੋਨ ਵਲੋਂ ਬਿਜਲੀ ਦਫ਼ਤਰ ਮਜੀਠਾ 1 ਤੇ ਮਜੀਠਾ 2 ਵਿਖੇ ਮੰਗਾਂ ਦੇ ਸਬੰਧ 'ਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ...

ਪੂਰੀ ਖ਼ਬਰ »

ਸਠਿਆਲਾ 'ਚ ਜੋੜ ਮੇਲਾ 20 ਨੂੰ

ਸਠਿਆਲਾ, 16 ਜੁਲਾਈ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਵਿਖੇ ਪੰਜ ਪੀਰ ਦੀ ਯਾਦ 'ਚ ਸਾਲਾਨਾ ਜੋੜ ਮੇਲੇ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਮੇਲਾ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ ਬੱਲ ਨੇ ਦੱਸਿਆ ਕਿ ਪੰਜ ਪੀਰ ਬਾਬਾ ਤਿੱਤਰ ਸ਼ਾਹ, ਤਾਨੀ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਕਸਬਾ ਸੁਧਾਰ ਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਸ਼ਹਿਰ ਵਰਗਿਆਂ ਸਹੂਲਤਾਂ ਅਜੇ ਕੋਹਾਂ ਦੂਰ

ਸੁਧਾਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)-ਕਸਬਾ ਸੁਧਾਰ ਤੇ ਆਲੇ-ਦੁਆਲੇ ਦੇ ਪਿੰਡਾਂ ਵਲ ਝਾਤ ਮਾਰੀ ਜਾਵੇ ਤਾਂ ਪਤਾ ਲੱਗਦਾ ਹੈ ਕਿ ਜਿਵੇਂ ਸ਼ਹਿਰ ਵਰਗੀਆਂ ਸਹੂਲਤਾਂ ਅਜੇ ਵੀ ਕੋਹਾਂ ਦੂਰ ਹਨ | ਪਿੰਡ ਉੜਧਨ, ਤਲਵੰਡੀ ਭੰਗਾਵਾ, ਸੁਧਾਰ, ਨਾਨੋਕੇ, ਕੋਟ ਮੁਗਲਸੰਗੋਆਣਾ, ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਬਣੇ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਸੜਕ 'ਤੇ

ਜੰਡਿਆਲਾ ਗੁਰੂ, 16 ਜੁਲਾਈ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ (ਸਰਾਂ ਰੋਡ) ਨੈਸ਼ਨਲ ਹਾਈਵੇ ਤੇ ਦੋਨੋਂ ਪਾਸਿਆਂ 'ਤੇ ਪਾਣੀ ਦੇ ਨਿਕਾਸ ਲਈ ਬਣਾਏ ਗਏ ਨਾਲਿਆਂ ਦੀ ਨਿਰੰਤਰ ਸਫ਼ਾਈ ਨਾ ਹੋਣ ਕਾਰਨ ਇਹ ਨਾਲੇ ਪਾਣੀ ਤੇ ਗੰਦਗੀ ਨਾਲ ਭਰੇ ਹੋਣ ਕਾਰਨ ਪਾਣੀ ਸੜਕ 'ਤੇ ...

ਪੂਰੀ ਖ਼ਬਰ »

ਕਸਬਾ ਸੁਧਾਰ ਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਸ਼ਹਿਰ ਵਰਗਿਆਂ ਸਹੂਲਤਾਂ ਅਜੇ ਕੋਹਾਂ ਦੂਰ

ਸੁਧਾਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)-ਕਸਬਾ ਸੁਧਾਰ ਤੇ ਆਲੇ-ਦੁਆਲੇ ਦੇ ਪਿੰਡਾਂ ਵਲ ਝਾਤ ਮਾਰੀ ਜਾਵੇ ਤਾਂ ਪਤਾ ਲੱਗਦਾ ਹੈ ਕਿ ਜਿਵੇਂ ਸ਼ਹਿਰ ਵਰਗੀਆਂ ਸਹੂਲਤਾਂ ਅਜੇ ਵੀ ਕੋਹਾਂ ਦੂਰ ਹਨ | ਪਿੰਡ ਉੜਧਨ, ਤਲਵੰਡੀ ਭੰਗਾਵਾ, ਸੁਧਾਰ, ਨਾਨੋਕੇ, ਕੋਟ ਮੁਗਲਸੰਗੋਆਣਾ, ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਲੋਹਾਰਕਾ ਕਲਾਂ ਦੀ ਚੋਰੀ ਹੋਈ ਏ. ਟੀ. ਐਮ. ਮਸ਼ੀਨ ਨਕਦੀ ਸਮੇਤ ਬਰਾਮਦ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਕੰਬੋਅ ਤਹਿਤ ਪੈਂਦੇ ਪਿੰਡ ਲੋਹਾਰਕਾ ਕਲਾਂ 'ਚ ਸਥਿਤ ਪੰਜਾਬ ਐਾਡ ਸਿੰਧ ਬੈਂਕ ਦੀ ਬ੍ਰਾਂਚ ਵਿਚੋਂ ਚੋਰਾਂ ਵਲੋਂ ਬੀਤੀ ਰਾਤ ਏ. ਟੀ. ਐਮ. ਮਸ਼ੀਨ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ, ਜਿਸਨੂੰ ਬਾਅਦ ਵਿਚ ਪੁਲਿਸ ...

ਪੂਰੀ ਖ਼ਬਰ »

ਪ੍ਰਭਜੋਤ ਕੌਰ ਨੇ ਬੀ. ਬੀ. ਏ. ਭਾਗ ਪਹਿਲਾ 'ਚੋਂ ਹਾਸਲ ਕੀਤਾ ਪਹਿਲਾ ਸਥਾਨ

ਅੰਮਿ੍ਤਸਰ, 16 ਜੁਲਾਈ (ਜੱਸ)¸ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਬੀ.ਬੀ.ਏ. ਭਾਗ ਪਹਿਲਾ ਦੇ ਐਲਾਨੇ ਗਏ ਨਤੀਜ਼ੇ 'ਚੋਂ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫਾਰ ਵੂਮੈਨ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 74 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਡੇਰੇ ਿਖ਼ਲਾਫ਼ ਸ਼ੁਰੂ ਕੀਤੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ

ਬਿਆਸ, 16 ਜੁਲਾਈ (ਪਰਮਜੀਤ ਸਿੰਘ ਰੱਖੜਾ)-ਬੀਤੀ 14 ਜੁਲਾਈ ਤੋਂ ਨੇੜਲੇ ਡੇਰੇ ਿਖ਼ਲਾਫ਼ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਰਜਿੰਦਰ ਸਿੰਘ ਅਤੇ ਸ਼ਿਵ ਸੈਨਾ ਯੁਵਾ ਮੋਰਚਾ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਅੰਬਾ ਦੀ ਭੁੱਖ ਹੜਤਾਲ ਮੰਗਲਵਾਰ ਨੂੰ ਤੀਜੇ ਦਿਨ ਵੀ ਜਾਰੀ ਹੈ | ...

ਪੂਰੀ ਖ਼ਬਰ »

ਜੁਡੀਸ਼ੀਅਲ ਇੰਪਲਾਈਜ਼ ਪ੍ਰਧਾਨ ਬੋਪਾਰਾਏ ਨੂੰ ਸਦਮਾ, ਭਰਾ ਦਾ ਦਿਹਾਂਤ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)¸ਜੁਡੀਸ਼ੀਅਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਸ. ਦੀਦਾਰ ਸਿੰਘ ਬੋਪਾਰਾਏ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਵੱਡੇ ਭਰਾਤਾ ਅੰਗਰੇਜ਼ ਸਿੰਘ ਬੋਪਾਰਾਏ (ਸੇਵਾ ਮੁਕਤ ਡੀ.ਐਸ.ਪੀ.) ਦਾ ਦਿਹਾਂਤ ਹੋ ਗਿਆ | ਉਹ ...

ਪੂਰੀ ਖ਼ਬਰ »

ਬਾਬਾ ਵਧਾਵਾ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਭਲਕੇ

ਓਠੀਆਂ, 16 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਇਤਿਹਾਸਕ ਪਿੰਡ ਈਸਾਪੁਰ ਵਿਖੇ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਤੇ ਬਾਬਾ ਵਧਾਵਾ ਸਿੰਘ ਦੇ ਤਪ ਅਸਥਾਨ 'ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾ ਸੰਤ ਬਾਬਾ ਵਧਾਵਾ ਸਿੰਘ ਦੀ ...

ਪੂਰੀ ਖ਼ਬਰ »

ਗੁਰੂ ਕਾ ਬਾਗ਼ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਗਾਮ 25 ਨੂੰ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਤਿ ਮਹਾਨ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ਼ (ਘੁੱਕੇਵਾਲੀ) ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਪੁਲਿਸ ਚੌਕੀ ਬੁਤਾਲਾ ਦਾ ਘਿਰਾਓ

ਬੁਤਾਲਾ, 16 ਜੁਲਾਈ (ਹਰਜੀਤ ਸਿੰਘ)-ਪੰਜਾਬ ਕਿਸਾਨ ਮਜਦੂਰ ਜਥੇਬੰਦੀ ਨੇ ਅੱਜ ਪੁਲਿਸ ਚੌਕੀ ਬੁਤਾਲਾ ਦਾ ਘਿਰਾਓ ਕੀਤਾ | ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਦੇ ਵਰਕਰਾਂ ਨਾਲ ਪੁਲਿਸ ਵਧੀਕੀਆਂ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁਕਣਾ ਪਿਆ | ਇਹ ਧਰਨਾ ਤੇ ਰੋਸ ...

ਪੂਰੀ ਖ਼ਬਰ »

ਕੈਪ: ਗੁਰਦਿਆਲ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਜਗਦੇਵ ਕਲਾਂ, 16 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਨਰਿੰਦਰਪਾਲ ਸਿੰਘ ਧਾਲੀਵਾਲ ਕੈਨੇਡਾ ਅਤੇ ਹਰਜਿੰਦਰਪਾਲ ਸਿੰਘ ਬੱਬੂ ਧਾਲੀਵਾਲ ਯੂ. ਐਸ. ਏ. ਦੇ ਸਤਿਕਾਰਯੋਗ ਪਿਤਾ ਕੈਪਟਨ ਗੁਰਦਿਆਲ ਸਿੰਘ ਧਾਲੀਵਾਲ ਜਗਦੇਵ ਕਲਾਂ ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਨੇ ਮਈ ਮਹੀਨੇ ਲਈਆਂ 11 ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਸੈਸ਼ਨ ਦੀਆਂ 11 ਵੱਖ-ਵੱਖ ਪ੍ਰੀਖਿਆਵਾਂ ਦੇ ਸਮੈਸਟਰ ਅਨੁਸਾਰ ਨਤੀਜਿਆਂ ਦਾ ਅੱਜ ਐਲਾਨ ਕੀਤਾ ਹੈ | ਜਾਣਕਾਰੀ ਅਨੁਸਾਰ ਬੀ.ਕਾਮ ਪ੍ਰੋਫੇਸ਼ਨਲ ਦੇ ਦੂਜੇ ਅਤੇ ਚੌਥੇ ਸਮੈਸਟਰ, ਬੀ.ਬੀ.ਏ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX