ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਤਰਨਤਾਰਨ

ਮੀਂਹ ਕਾਰਨ ਪਹੂਵਿੰਡ ਵਿਖੇ ਸੁੱਤੇ ਪਰਿਵਾਰ 'ਤੇ ਡਿਗੀ ਮਕਾਨ ਦੀ ਛੱਤ, 2 ਜ਼ਖ਼ਮੀ

ਭਿੱਖੀਵਿੰਡ, 16 ਜੁਲਾਈ (ਬੌਬੀ)- ਬੀਤੀ ਕੱਲ੍ਹ ਅਤੇ ਅੱਜ ਸਵੇਰ ਤੋਂ ਹੋ ਰਹੀ ਬਾਰਿਸ਼ ਕਾਰਨ ਅੱਜ ਬਲਾਕ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਪਹੂਵਿੰਡ ਵਿਖੇ ਸਵੇਰੇ ਤੜਕੇ ਇਕ ਘਰ ਦੀ ਛੱਤ ਡਿੱਗਣ ਕਾਰਨ ਦੋ ਜਣਿਆਂ ਨੂੰ ਸੱਟਾਂ ਲੱਗੀਆਂ | ਜੋਧਬੀਰ ਸਿੰਘ ਜੋ ਡਰਾਇਵਰ ਹੈ, ਨੇ ਦੱਸਿਆ ਕਿ ਮੈਂ ਆਪਣੀ ਪਤਨੀ ਅਤੇ ਦੋ ਲੜਕਿਆਂ ਸਮੇਤ ਆਪਣੇ ਕਮਰੇ ਵਿਚ ਸੁੱਤਾ ਪਿਆ ਸੀ, ਲਗਾਤਾਰ ਮੀਂਹ ਪੈਣ ਨਾਲ ਮੇਰੇ ਕਮਰੇ ਦੀ ਛੱਤ ਸਵੇਰੇ ਤੜਕੇ ਸਾਡੇ 'ਤੇ ਆਣ ਡਿੱਗੀ, ਉੱਚੀ ਆਵਾਜ਼ ਹੋਣ ਕਾਰਨ ਪਰਮਜੀਤ ਸਿੰਘ, ਕੰਵਲਜੀਤ ਕੌਰ ਅਤੇ ਹੋਰ ਗਵਾਂਢੀਆਂ ਨੇ ਆ ਕੇ ਸਾਨੂੰ ਛੱਤ ਦੇ ਮਲਬੇ ਵਿਚੋਂ ਕੱਢਿਆ, ਮੇਰੀ ਪਤਨੀ ਕੁਲਦੀਪ ਕੌਰ ਦੇ ਸਿਰ ਵਿਚ ਸੱਟ ਲੱਗੀ ਅਤੇ ਮੇਰੇ ਇਕ ਪੁੱਤਰ ਦੇ ਵੀ ਸੱਟ ਵੱਜੀ ਅਤੇ ਸਾਡੇ ਘਰ ਦਾ ਸਾਰਾ ਸਾਮਾਨ ਟੁੱਟ ਗਿਆ | ਇਸ ਮੌਕੇ ਜੋਧਬੀਰ ਸਿੰਘ ਅਤੇ ਪਰਮਜੀਤ ਸਿੰਘ ਨੇ ਮੰਗ ਕੀਤੀ ਕਿ ਮਕਾਨ ਦੀ ਛੱਤ ਡਿੱਗਣ ਕਾਰਨ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਬਣਾਉਣ ਲਈ ਵਿੱਤੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਮੈਂ ਆਪਣੇ ਪਰਿਵਾਰ ਲਈ ਮਕਾਨ ਬਣਾ ਸਕਾਂ | ਕਾਮਰੇਡ ਚਮਨ ਲਾਲ ਦਰਾਜ ਕੇ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਤੋਂ ਮੰਗ ਕੀਤੀ ਕਿ ਬਰਸਾਤ ਦੇ ਦਿਨਾਂ ਵਿਚ ਗ਼ਰੀਬ ਪਰਿਵਾਰਾਂ ਦੇ ਜੇ ਕੋਈ ਘਰ ਦਾ ਨੁਕਸਾਨ ਹੁੰਦਾ ਹੈ ਤਾਂ ਉਸਦੀ ਇਨਕੁਆਰੀ ਕਰਕੇ ਪਹਿਲ ਦੇ ਆਧਾਰ 'ਤੇ ਵਿੱਤੀ ਸਹਾਇਤਾ ਦਿੱਤੀ ਜਾਵੇ ਨਾ ਕਿ ਝੂਠੇ ਵਿਸ਼ਵਾਸ ਦਿਵਾਏ ਜਾਣ, ਕਿਉਂਕਿ ਪਿਛਲੇ ਸਮੇਂ ਦੌਰਾਨ ਜਿਨ੍ਹਾਂ ਪਰਿਵਾਰਾਂ ਦੇ ਮਕਾਨ ਭਾਰੀ ਬਾਰਿਸ਼ ਕਾਰਨ ਡਿੱਗੇ ਸਨ, ਸਰਕਾਰੀ ਦਫਤਰਾਂ ਦੇ ਕਈ ਕਈ ਚੱਕਰ ਕੱਟਣ 'ਤੇ ਵੀ ਉਨ੍ਹਾਂ ਨੂੰ ਕੋਈ ਵਿੱਤੀ ਸਹਾਇਤਾ ਹਾਸਲ ਨਹੀਂ ਹੋਈ |

ਜੰਗਲਾਂ ਹੇਠ ਰਕਬਾ ਵਧਾਉਣ ਦੇ ਉਦੇਸ਼ ਨਾਲ ਰਾਜ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਵਿੱਤੀ ਸਹਾਇਤਾ - ਡਾ: ਅਗਨੀਹੋਤਰੀ

ਤਰਨਤਾਰਨ, 16 ਜੁਲਾਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤਾਂ 'ਚ ਬੂਟੇ ਲਾਉਣ ਲਈ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਜਿਹੜੇ ਕਿਸਾਨ ਆਪਣੇ ਖੇਤਾਂ ਵਿਚ ਬੂਟੇ ਲਗਾਉਣਗੇ, ਉਹ ਇਸ ਸਕੀਮ ਅਧੀਨ ਲਾਭ ਲੈਣ ਦੇ ਹੱਕਦਾਰ ਹੋਣਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਅਦਾਲਤ ਵਿਚੋਂ ਗ਼ੈਰ-ਹਾਜ਼ਰ ਰਹਿਣ 'ਤੇ ਕੇਸ ਦਰਜ

ਤਰਨ ਤਾਰਨ, 16 ਜੁਲਾਈ (ਪਰਮਜੀਤ ਜੋਸ਼ੀ)-ਅਦਾਲਤ ਵਿਚੋਂ ਗ਼ੈਰ-ਹਾਜ਼ਰ ਰਹਿਣ 'ਤੇ ਅਦਾਲਤ ਦੇ ਹੁਕਮਾਂ 'ਤੇ ਥਾਣਾ ਸਦਰ ਦੀ ਪੁਲਿਸ ਨੇ ਇਕ ਔਰਤ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਏ.ਐੱਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਸੁਮਿਤ ਭੱਲਾ ਸੀ.ਜੇ.ਐੱਮ. ਤਰਨ ਤਾਰਨ ਨੇ ਲਿਖਤੀ ...

ਪੂਰੀ ਖ਼ਬਰ »

ਹੈਰੋਇਨ ਤੇ ਲਾਹਣ ਸਮੇਤ 3 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਅਤੇ ਲਾਹਣ ਬਰਾਮਦ ਕੀਤੀ ਹੈ | ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੇਸ ਦਰਜ ਕਰਨ ਤੋਂ ਬਾਅਦ ਅਗਲੇਰੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਕੁਚਲਣ 'ਤੇ ਵਿਅਕਤੀ ਦੀ ਮੌਤ

ਭਿੱਖੀਵਿੰਡ, 16 ਜੁਲਾਈ (ਬੌਬੀ)- ਪੁਲਿਸ ਥਾਦਾ ਕੱਚਾ ਪੱਕਾ ਤੋਂ ਥੋੜੀ ਦੂਰੀ 'ਤੇ ਭਿੱਖੀਵਿੰਡ ਹਰੀਕੇ ਮੁੱਖ ਮਾਰਗ 'ਤੇ ਬੀਤੀ ਰਾਤ ਇਕ ਮੋਟਰ ਸਾਈਕਲ ਸਵਾਰ ਨੂੰ ਤੇਜ਼ ਰਫ਼ਤਾਰ ਵਾਹਨ ਵਲੋਂ ਸਾਈਡ ਮਾਰ ਦਿੱਤੀ ਗਈ ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਪੱਟੀ ...

ਪੂਰੀ ਖ਼ਬਰ »

ਮੋਟਰਸਾਈਕਲ ਨੂੰ ਟੱਕਰ ਮਾਰਨ 'ਤੇ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਸੰਘਾ ਵਿਖੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ, ਜਿਸ ਨੂੰ ...

ਪੂਰੀ ਖ਼ਬਰ »

ਵਿਆਹੁਤਾ ਦੀ ਮੌਤ ਦੇ ਮਾਮਲੇ 'ਚ ਸਹੁਰੇ ਪਰਿਵਾਰ ਦੇ 5 ਮੈਂਬਰ ਬਰੀ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)- ਲਗਪਗ ਛੇ ਸਾਲ ਪਹਿਲਾਂ ਵਿਆਹੁਤਾ ਦੀ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਤਰਨ ਤਾਰਨ ਦੇ ਅਡੀਸ਼ਨਲ ਸੈਸ਼ਨ ਜੱਜ ਚਰਨਜੀਤ ਅਰੋੜਾ ਦੀ ਅਦਾਲਤ ਨੇ ਸੀਨੀਅਰ ਐਡਵੋਕੇਟ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਂਦੇ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾਣਗੇ ਨਵੇਂ ਸਮਾਰਟ ਕਾਰਡ-ਸੰਦੀਪ ਰਿਸ਼ੀ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)- ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਂਦੇ ਯੋਗ ਲਾਭਪਾਤਰੀਆਂ ਨੂੰ ਨਵੇਂ ਸਮਾਰਟ ਕਾਰਡ ਜਾਰੀ ਕੀਤੇ ਜਾਣਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਸੰਦੀਪ ਰਿਸ਼ੀ ਨੇ ਇਸ ਸਕੀਮ ਅਧੀਨ ਆਉਂਦੇ ਲਾਭਪਾਤਰੀਆਂ ਦੀ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪੱਟੀ ਦੀ ਮੀਟਿੰਗ ਹੋਈ

ਪੱਟੀ 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੈਨਸ਼ਨਰ ਐਸੋਸੀਏਸ਼ਨ ਪੱਟੀ ਦੀ ਮੀਟਿੰਗ ਬਲਦੇਵ ਸਿੰਘ ਪੂਨੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੁਬਾਈ ਆਗੂ ਰਸ਼ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਜ਼ਿਲ੍ਹਾ ਕਾਰਜਕਾਰਨੀ ਦੀ ਹਦਾਇਤ ਅਨੁਸਾਰ ਪੱਟੀ ਤਹਿਸੀਲ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਵਿਖੇ ਵੱਡੀਆਂ ਸਨਅਤੀ ਇਕਾਈਆਂ ਨਹੀਂ ਦੇ ਰਹੀਆਂ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ- ਆਗੂ

ਗੋਇੰਦਵਾਲ ਸਾਹਿਬ, 16 ਜੁਲਾਈ (ਵਰਿੰਦਰ ਸਿੰਘ ਰੰਧਾਵਾ)¸ ਸੂਬੇ ਵਿਚ ਬਹੁਤ ਸਾਰੀਆਂ ਸਮੱਸਿਆਵਾਂ ਹਨ ਪਰ ਇਸ ਵੇਲੇ ਪੰਜਾਬ ਵਿਚ ਨਸ਼ੇ ਤੇ ਬੇਰੁਜ਼ਗਾਰੀ ਸਭ ਤੋਂ ਵੱਡੇ ਮਸਲੇ ਹਨ ਤੇ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਇਸ ਸਮੱਸਿਆਂ ਵੱਲ ਧਿਆਨ ਦੇਣਾ ਜ਼ਰੂਰੀ ਨਹੀਂ ਸਮਝਿਆ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਸਬੰਧੀ ਗਤੀਵਿਧੀਆਂ ਕਰਵਾਈਆਂ

ਹਰੀਕੇ ਪੱਤਣ, 16 ਜੁਲਾਈ (ਸੰਜੀਵ ਕੁੰਦਰਾ)- ਬਾਬਾ ਈਸ਼ਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਰਹਾਣਾ ਵਿਖੇ ਜਲ ਸ਼ਕਤੀ ਅਭਿਆਨ ਦੇ ਸਬੰਧ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਪਿ੍ੰਸੀਪਲ ਵਰਿੰਦਰ ਸਿੰਘ, ਈਕੋ ਕਲੱਬ ਇੰਚਾਰਜ ਗੁਰਬਖਸ਼ ਸਿੰਘ ...

ਪੂਰੀ ਖ਼ਬਰ »

ਸੀ.ਪੀ.ਆਈ.ਐੱਮ. ਬਿਜਲੀ ਦਰਾਂ ਵਿਰੁੱਧ 22 ਨੂੰ ਸਬ ਡਵੀਜ਼ਨ ਪੱਧਰ 'ਤੇ ਅੰਦੋਲਨ ਕਰੇਗੀ-ਪਨੂੰ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)-ਸੀ.ਪੀ.ਆਈ. ਐੱਮ. ਦੀ ਤਹਿਸੀਲ ਕਮੇਟੀ ਦੀ ਇਕ ਮੀਟਿੰਗ ਤਰਨ ਤਾਰਨ ਵਿਖੇ ਬਲਜੀਤ ਸਿੰਘ ਮੀਰਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ...

ਪੂਰੀ ਖ਼ਬਰ »

ਆਜ਼ਾਦ ਸੰਘਰਸ਼ ਕਮੇਟੀ ਦੀ ਮੀਟਿੰਗ

ਤਰਨ ਤਾਰਨ, 16 ਜੁਲਾਈ (ਕੱਦਗਿੱਲ)- ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਪੰਡੋਰੀ ਤਖਤ ਮੱਲ ਵਿਖੇ ਹਰਦੇਵ ਸਿੰਘ, ਮਾਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਕਿਸਾਨ ਆਗੂਆਂ ਨੇ ਕਿਹਾ ਕਿ 3 ਸਾਲਾ ਦੇ ਅੰਦਰ ਕੈਪਟਨ ਸਰਕਾਰ ...

ਪੂਰੀ ਖ਼ਬਰ »

ਡੈਪੋ ਪ੍ਰੋਗਰਾਮ ਤਹਿਤ ਪਿੰਡ ਮੰਮਣਕੇ ਵਿਖੇ ਮੀਟਿੰਗ

ਸ਼ਾਹਬਾਜ਼ਪੁਰ, 16 ਜੁਲਾਈ (ਪਰਦੀਪ ਬੇਗੇਪੁਰ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਤੇ ਐੱਸ.ਡੀ.ਐੱਮ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਮੰਮਣਕੇ ਵਿਖੇ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਸੋਨਮਦੀਪ ਕੌਰ ਨੇ ਥਾਣਾ ਵੈਰੋਵਾਲ ਦਾ ਚਾਰਜ ਸੰਭਾਲਿਆ

ਖਡੂਰ ਸਾਹਿਬ, 16 ਜੁਲਾਈ (ਰਸ਼ਪਾਲ ਸਿੰਘ ਕੁਲਾਰ)¸ਐੱਸ.ਐੱਸ.ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਤਹਿਤ ਥਾਣਾ ਵੈਰੋਵਾਲ ਦੇ ਥਾਣਾ ਮੁਖੀ ਸਮਿੰਦਰਜੀਤ ਸਿੰਘ ਦੇ ਤਬਾਦਲੇ ਉਪਰੰਤ ਨਵੇਂ ਥਾਣਾ ਮੁਖੀ ਵਜੋਂ ਸਬ ਇੰਸਪੈਕਟਰ ਸੋਨਮਦੀਪ ਕੌਰ ਨੇ ਅਹੁਦਾ ਸੰਭਾਲਿਆ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਫਾਰਮੇਸੀ ਵਰਗ ਲਈ ਕੀਤੇ ਗਏ ਕੰਮ ਸ਼ਲਾਘਾਯੋਗ- ਮਾਹਲਾ

ਝਬਾਲ, 16 ਜੁਲਾਈ (ਸੁਖਦੇਵ ਸਿੰਘ)-ਪੰਜਾਬ ਸਰਕਾਰ ਵਲੋਂ ਫਾਰਮਾਸਿਸਟ ਕੇਡਰ ਦੇ ਅਹੁਦੇ ਦਾ ਨਾਂਅ ਤਬਦੀਲ ਕਰਕੇ ਫਾਰਮੇਸੀ ਅਫਸਰ, ਚੀਫ ਫਾਰਮਾਸਿਸਟ ਤੋਂ ਸੀਨੀਅਰ ਫਾਰਮੇਸੀ ਅਫਸਰ, ਸੀਨੀਅਰ ਫਾਰਮਾਸਿਸਟ ਤੋਂ ਗਰੇਡ-1 ਕਰਨ ਤੇ ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ- ਪੰਮ ਸੰਧੂ, ਮੇਘ ਸਿੰਘ, ਪਿੰਡੀਆ

ਫਤਿਆਬਾਦ, 16 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ਪੰਜਾਬ ਵਿਚ ਪਿਛਲੇ ਦਸ ਸਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਜਿੱਥੇ ਪੰਜਾਬ ਦੇ ਲੋਕਾਂ ਨੇ ਵੱਖ-ਵੱਖ ਲੋਕ ਭਲਾਈ ਦੀਆਂ ਸਕੀਮਾਂ ਦਾ ਅਨੰਦ ਮਾਣਿਆ ਉੱਥੇ ਅੰਗਹੀਣਾਂ, ਵਿਧਵਾਵਾਂ ਤੇ ਬਜ਼ੁਰਗਾਂ ਨੂੰ ਵੀ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸੁਰ ਸਿੰਘ, 16 ਜੁਲਾਈ (ਧਰਮਜੀਤ ਸਿੰਘ)- ਪਿੰਡ ਪੂਹਲਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਭਾਈ ਤਾਰੂ ਸਿੰਘ ਜੀ ਵਿਖੇ ਅੱਜ ਇਲਾਕਾ ਨਿਵਾਸੀਆਂ ਵਲੋਂ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸਜੇ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਫਤਿਆਬਾਦ, 16 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ ਪਿੰਡ ਜਾਮਾਰਾਏ ਵਿਖੇ ਪਾਰਟੀ ਆਗੂ ਮਨਜੀਤ ਸਿੰਘ ਬੱਗੂ ਕੋਟ, ਸੇਵਾ ਮੁਕਤ ਡੀ.ਐੱਸ.ਪੀ. ਕੁਲਦੀਪ ਸਿੰਘ ਜਾਮਾਰਾਏ ਅਤੇ ਕਾਮਰੇਡ ਪਾਲ ਸਿੰਘ ਜਾਮਾਰਾਏ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮਨਜੀਤ ਸਿੰਘ ਸਮੁੰਦਰੀ ਨਹੀਂ ਰਹੇ

ਸਰਹਾਲੀ ਕਲਾਂ, 16 ਜੁਲਾਈ (ਅਜੈ ਸਿੰਘ ਹੁੰਦਲ)- ਦੇਸ਼ ਭਗਤ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਅਤੇ ਬਿਸ਼ਨ ਸਿੰਘ ਸਮੁੰਦਰੀ ਪਹਿਲੇ ਉਪ ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਪੁੱਤਰ ਮਨਜੀਤ ਸਿੰਘ ਸਮੁੰਦਰੀ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ | ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਲਈ ਤੇਜ਼ੀ ਨਾਲ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ-ਔਲਖ

ਖਡੂਰ ਸਾਹਿਬ, 16 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਗੁਰੁੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਕਰਤਾਰਪੁਰ ਲਾਂਘੇ ਦੇ ਮੋਦੀ ਸਰਕਾਰ ਵਲੋਂ ਤੇਜ਼ੀ ਨਾਲ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ ਜਿਸ ਸਦਕਾ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਔਰਤ ਕਾਬੂ

ਹਰੀਕੇ ਪੱਤਣ, 16 ਜੁਲਾਈ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੁਲਿਸ ਨੇ ਇਕ ਔਰਤ ਨੂੰ 220 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੇ | ਜਾਣਕਾਰੀ ਅਨੁਸਾਰ ਥਾਣਾ ਹਰੀਕੇ ਦੇ ਐੱਸ.ਐੱਚ.ਓ. ਹਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਹਰੀਕੇ ਤੋਂ ਮਰੜ ਵੱਲ ਗਸ਼ਤ ਦੇ ...

ਪੂਰੀ ਖ਼ਬਰ »

ਪੀ.ਏ.ਯੂ. ਵਲੋਂ ਖੇਤੀਬਾੜੀ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ-ਡਾ: ਪਰਮਿੰਦਰ ਕੌਰ

ਤਰਨ ਤਾਰਨ, 16 ਜੁਲਾਈ (ਲਾਲੀ ਕੈਰੋਂ)- ਖੇਤੀਬਾੜੀ ਦੀਆਂ ਵੱਖ-ਵੱਖ ਸਮੱਸਿਆਵਾਂ ਨਾਲ ਜੂਝਣ ਕਰਕੇ ਕਿਸਾਨ ਖੇਤੀਬਾੜੀ ਤੋਂ ਨਿਰਾਸ਼ ਹੋ ਰਹੇ ਹਨ | ਕਿਸਾਨਾਂ ਦੀ ਖੇਤੀਬਾੜੀ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਵਿਚ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਐਗਰੀਕਲਚਰਲ ...

ਪੂਰੀ ਖ਼ਬਰ »

ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਝਬਾਲ, 16 ਜੁਲਾਈ (ਸਰਬਜੀਤ ਸਿੰਘ)- ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮੈਨੇਜਰ ਗੁਰਾ ਸਿੰਘ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ...

ਪੂਰੀ ਖ਼ਬਰ »

ਸਰਪੰਚ 'ਤੇ ਪਰਿਵਾਰਕ ਮਸਲੇ 'ਚ ਦਖ਼ਲਅੰਦਾਜ਼ੀ ਦਾ ਦੋਸ਼

ਫਤਿਆਬਾਦ, 16 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ਪਿੰਡ ਤੁੜ ਦੇ ਵਸਨੀਕ ਪਤੀ ਪਤਨੀ ਦੇ ਆਪਸੀ ਝਗੜੇ 'ਚ ਪਤਨੀ ਮਨਦੀਪ ਕੌਰ ਨੂੰ ਉਸ ਦਾ ਪੇਕਾ ਪਰਿਵਾਰ ਨਾਲ ਲੈ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਪਤੀ ਨੇ ਪੁਲਿਸ ਨੂੰ ਦਰਖਾਸਤ ਦਿੱਤੀ ਸੀ ਕਿ ਜਿਸ 'ਚ ਉਸ ਨੇ ਤੁੜਾਂ ਦੇ ਸਰਪੰਚ ...

ਪੂਰੀ ਖ਼ਬਰ »

ਛਾਪੜੀ ਸਾਹਿਬ ਵਿਖੇ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਫਤਿਆਬਾਦ, 16 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਦੀ ਮੀਟਿੰਗ ਪਿੰਡ ਛਾਪੜੀ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ਕਿਸਾਨਾਂ ਤੇ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਸਬੀਰ ਸਿੰਘ ਪਿੱਦੀ ਨੇ ਕਿਹਾ ...

ਪੂਰੀ ਖ਼ਬਰ »

ਤੀਬਰ ਦਸਤ ਰੋਕੂ ਪੰਦਰਵਾੜਾ ਤਹਿਤ ਬੱਚਿਆਂ ਨੂੰ ਹੱਥ ਧੋਣ ਸਬੰਧੀ ਜਾਣਕਾਰੀ ਦਿੱਤੀ

ਪੱਟੀ 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਮੈਡੀਕਲ ਅਫ਼ਸਰ ਡਾ. ਗੁਰਕਿ੍ਪਾਲ ਸਿੰਘ ਨੇ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਵਿਖੇ ਤੀਬਰ ਦਸਤ ਰੋਕੂ ਪੰਦਰਵਾੜਾ ਤਹਿਤ ਬਚਿਆਂ ਨੂੰ ਸਹੀ ...

ਪੂਰੀ ਖ਼ਬਰ »

ਵੈਟਰਨਰੀ ਹਸਪਤਾਲ ਧਾਰੀਵਾਲ 'ਚ ਹੋਈ ਚੋਰੀ

ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)- ਸਬ ਡਵੀਜ਼ਨ ਪੱਟੀ ਅਧੀਨ ਪੈਂਦੇ ਪਿੰਡ ਧਾਰੀਵਾਲ ਵਿਖੇ ਬੀਤੀ ਰਾਤ ਚੋਰਾਂ ਵਲੋਂ ਵੈਟਨਰੀ ਹਸਪਤਾਲ ਦੀ ਬਾਰੀ ਤੋੜ ਕੇ ਸਾਮਾਨ ਚੋਰੀ ਕਰਨ ਦਾ ਸਮਾਚਾਰ ਹੈ | ਸੁਖਰਾਜ ਸਿੰਘ ਵੈਟਨਰੀ ਫਾਰਮਾਸਿਸਟ ਸੀ.ਵੀ.ਐੱਚ. ਧਾਰੀਵਾਲ ਨੇ ਦੱਸਿਆ ...

ਪੂਰੀ ਖ਼ਬਰ »

ਰੱਖੜ ਪੁੰਨਿਆ ਦੇ ਮੇਲੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ 'ਆਪ' ਵਲੋਂ ਵਿਸ਼ਾਲ ਕਾਨਫਰੰਸ-ਟੌਾਗ

ਖਡੂਰ ਸਾਹਿਬ, 16 ਜਲਾਈ (ਮਾਨ ਸਿੰਘ)¸ਆਮ ਆਦਮੀ ਪਾਰਟੀ ਪੰਜਾਬ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਦਲਬੀਰ ਸਿੰਘ ਟੌਾਗ ਵਲੋਂ ਅੱਜ ਹਲਕੇ ਅਧੀਨ ਆਉਂਦੇ ਪਿੰਡ ਮਥਰੇਵਾਲ ਵਿਖੇ ਪਾਰਟੀ ਦੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਮੌਕੇ ਸੰਬੋਧਨ ਕਰਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX