ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਲੁਧਿਆਣਾ

ਨਿੱਜੀ ਬੱਸ ਪ੍ਰਬੰਧਕਾਂ ਦੀ ਜਥੇਬੰਦੀ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 16 ਜੁਲਾਈ (ਸਲੇਮਪੁਰੀ)-ਬੱਸ ਸਟੈਂਡ ਲੁਧਿਆਣਾ ਵਿਚ ਅੱਜ ਨਿੱਜੀ ਬੱਸ ਪ੍ਰਬੰਧਕਾਂ ਦੀ ਜਥੇਬੰਦੀ ਦੇ ਆਗੂਆਂ ਵਲੋਂ ਬੱਸਾਂ ਚੋਰੀ ਹੋਣ ਦੀਆਂ ਘਟਨਾਵਾਂ ਨੂੰ ਲੈ ਕੇ ਬੱਸ ਸਟੈਂਡ ਦੇ ਠੇਕੇਦਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਆਗੂ ਬਲਵੀਰ ਸਿੰਘ ਨੇ ਦੱਸਿਆ ਕਿ ਬੱਸ ਸਟੈਂਡ ਲੁਧਿਆਣਾ ਵਿਚ ਸੁਰੱਖਿਆ ਦਾ ਕੰਮ ਪੰਜਾਬ ਸਰਕਾਰ ਵਲੋਂ ਇਕ ਨਿੱਜੀ ਠੇਕੇਦਾਰ ਦੇ ਹਵਾਲੇ ਕੀਤਾ ਗਿਆ ਹੈ, ਜਦਕਿ ਬੱਸ ਸਟੈਂਡ ਵਿਚੋਂ ਥੋੜੇ ਥੋੜੇ ਸਮੇਂ ਬਾਅਦ ਬੱਸਾਂ ਚੋਰੀ ਹੋਣ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ | ਬਲਬੀਰ ਸਿੰਘ ਨੇ ਦੱਸਿਆ ਕਿ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਲੋਂ ਅੱਡਾ ਫੀਸ ਦਿੱਤੀ ਜਾਂਦੀ ਹੈ, ਫਿਰ ਵੀ ਸਮਝ ਨਹੀਂ ਆਉਂਦੀ ਕਿ ਬਗੈਰ ਪਰਚੀ ਤੋਂ ਬੱਸਾਂ ਕਿਵੇਂ ਚੋਰੀ ਹੋ ਜਾਂਦੀਆਂ ਹਨ | ਪਿਛਲੇ ਦਿਨੀਂ ਇਕ ਨਿੱਜੀ ਬੱਸ ਚੋਰੀ ਹੋਈ ਹੈ, ਜਿਸ ਦੇ ਕਾਰਨ ਬਾਰੇ ਜਦ ਸਬੰਧਿਤ ਠੇਕੇਦਾਰ ਨੂੰ ਪੁੱਛਿਆ ਗਿਆ ਤਾਂ ਉਸ ਨੇ ਕੋਈ ਵੀ ਠੋਸ ਜਵਾਬ ਨਹੀਂ ਦਿੱਤਾ, ਜਿਸ ਪਿੱਛੋਂ ਨਿੱਜੀ ਬੱਸ ਕੰਪਨੀਆਂ ਦੇ ਪ੍ਰਬੰਧਕਾਂ ਦੀ ਜਥੇਬੰਦੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਲਬੀਰ ਸਿੰਘ ਨੇ ਦੱਸਿਆ ਕਿ ਠੇਕੇਦਾਰ ਦਾ ਕਹਿਣਾ ਹੈ ਕਿ ਉਸ ਦੀ ਕੋਈ ਵੀ ਜ਼ਿੰਮੇਵਾਰੀ ਨਹੀਂ ਹੈ | ਇਕ ਸਾਲ ਪਹਿਲਾਂ ਬੱਸ ਸਟੈਂਡ ਵਿਚ 40-50 ਸੁਰੱਖਿਆ ਕਰਮੀ ਹੁੰਦੇ ਸਨ, ਜਦਕਿ ਠੇਕੇਦਾਰ ਕੋਲ ਸਿਰਫ਼ ਗਿਣਤੀ ਦੇ ਰਹਿ ਗਏ ਹਨ, ਜਿਸ ਕਾਰਨ ਇੰਨੇ ਵੱਡੇ ਬੱਸ ਸਟੈਂਡ 'ਤੇ ਨਜ਼ਰਸਾਨੀ ਰੱਖਣਾ ਮੁਸ਼ਕਿਲ ਹੈ | ਜਦਕਿ ਠੇਕੇਦਾਰ ਦਾ ਕਹਿਣਾ ਹੈ ਕਿ ਜਿਹੜੀ ਬੱਸ ਰਾਤ ਨੂੰ ਬੱਸ ਸਟੈਂਡ ਅੰਦਰ ਖੜ੍ਹੀ ਕੀਤੀ ਜਾਵੇਗੀ, ਦੇ ਲਈ ਵੱਖਰੇ ਤੌਰ 'ਤੇ ਠੇਕਾ ਪਰਚੀ ਲੈਣੀ ਜ਼ਰੂਰੀ ਹੋਵੇਗੀ ਤੇ ਜਿਹੜੀ ਬੱਸ ਦੇ ਡਰਾਈਵਰ ਜਾਂ ਆਪ੍ਰੇਟਰ ਵਲੋਂ ਪਰਚੀ ਫੀਸ ਨਹੀਂ ਲਈ ਜਾਵੇਗੀ, ਉਸ ਬੱਸ ਲਈ ਉਨ੍ਹਾਂ ਦੀ ਕੋਈ ਵੀ ਜ਼ਿੰਮੇਵਾਰੀ ਨਹੀਂ ਬਣਦੀ | ਇਸ ਮੌਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਵੀ ਠੇਕੇਦਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਿੰਤੂ-ਪ੍ਰੰਤੂ ਕੀਤਾ ਗਿਆ |

ਭਾਜਪਾ ਜ਼ਿਲ੍ਹਾ ਨਿਰਮਾਣ ਕਮੇਟੀ ਦੇ ਯੋਗੇਂਦਰ ਮਕੋਲ ਬਣੇ ਸਥਾਈ ਮੈਂਬਰ

ਲੁਧਿਆਣਾ, 16 ਜੁਲਾਈ (ਕਵਿਤਾ ਖੁੱਲਰ)-ਭਾਜਪਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਤਿੰਦਰ ਮਿੱਤਲ ਵਲੋਂ ਭਾਜਪਾ ਦੇ ਜ਼ਿਲ੍ਹਾ ਦਫਤਰ ਬਣਾਉਣ ਲਈ ਗਠਿਤ ਕੀਤੀ ਗਈ ਟੀਮ 'ਚ ਜ਼ਿਲ੍ਹਾ ਭਾਜਪਾ ਦੇ ਉਪ ਪ੍ਰਧਾਨ ਯੋਗੇਂਦਰ ਮਕੋਲ ਨੂੰ ਕਮੇਟੀ ਦਾ ਸਥਾਈ ਮੈਂਬਰ ਨਿਯੁਕਤ ਕੀਤਾ ...

ਪੂਰੀ ਖ਼ਬਰ »

ਐੱਲ.ਈ.ਡੀ. ਲਾਈਟਸ ਪ੍ਰੋਜੈਕਟ ਦਾ ਵਿਵਾਦਾਂ ਤੋਂ ਨਹੀਂ ਹੋ ਰਿਹਾ ਛੁਟਕਾਰਾ

 ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਮਾਰਟ ਸਿਟੀ ਯੋਜਨਾ ਤਹਿਤ ਸ਼ਹਿਰ ਦੀਆਂ ਇਕ ਲੱਖ 5 ਹਜ਼ਾਰ ਸਟਰੀਟ ਲਾਈਟਾਂ ਦੀ ਥਾਂ ਐੱਲ. ਈ. ਡੀ. ਲਾਈਟਾਂ ਲਗਾਉਣ ਲਈ ਸ਼ੁਰੂ ਹੋਏ ਪ੍ਰੋਜੈਕਟ ਦਾ ਵਿਵਾਦਾਂ ਤੋਂ ਖਹਿੜਾ ਨਹੀਂ ਛੁੱਟ ਰਿਹਾ। ਨਿੱਜੀ ...

ਪੂਰੀ ਖ਼ਬਰ »

ਆੜ੍ਹਤੀ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ 'ਚ ਪਾਰਕਿੰਗ ਠੇਕੇਦਾਰ ਤੇ ਸਾਥੀ ਗਿ੍ਫ਼ਤਾਰ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਬਜ਼ੀ ਮੰਡੀ ਵਿਚ ਅੱਜ ਸਵੇਰੇ ਆੜ੍ਹਤੀ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਾਰਕਿੰਗ ਸਟੈਂਡ ਦੇ ਠੇਕੇਦਾਰ ਅਤੇ ਉਸ ਦੇ ਸਾਥੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ 'ਵਾਕਿੰਗ ਵਿਦ ਨਾਨਕ' ਪੁਸਤਕ ਭੇਟ

ਲੁਧਿਆਣਾ, 16 ਜੁਲਾਈ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ 'ਵਾਕਿੰਗ ਵਿਦ ਨਾਨਕ' ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਉਨ੍ਹਾਂ ਦੇ ਪੁੱਤਰ ਿਖ਼ਲਾਫ਼ ਦਾਇਰ ਮਾਮਲੇ ਦੀ ਸੁਣਵਾਈ 29 ਤੱਕ ਮੁਲਤਵੀ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਆਮਦਨ ਕਰ ਮਹਿਕਮੇ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਿਖ਼ਲਾਫ਼ ਦਾਇਰ ਕੀਤੇ ਗਏ ਮਾਮਲੇ ਦੀ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਆਮਦਨ ਕਰ ...

ਪੂਰੀ ਖ਼ਬਰ »

ਕਾਰ ਚੋਰ ਗਰੋਹ ਦੇ ਦੋ ਮੈਂਬਰ ਲੱਖਾਂ ਰੁਪਏ ਮੁੱਲ ਦੀਆਂ ਕਾਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਕਾਰ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀਆਂ ਕਾਰਾਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਸ੍ਰੀ ਸਮੀਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦੇ ਤਸਕਰ ਨੂੰ ਕੈਦ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਇਕ ਸਾਲ ਤਿੰਨ ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਵਲੋ ਦੋਸ਼ੀ ਨੂੰ ਤਿੰਨ ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਵੀ ਹੁਕਮ ਦਿੱਤੇ ਹਨ | ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਨਸ਼ੇੜੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ

ਫੁੱਲਾਂਵਾਲ, 16 ਜੁਲਾਈ (ਮਨਜੀਤ ਸਿੰਘ ਦੁੱਗਰੀ)-ਭਾਈ ਹਿੰਮਤ ਨਗਰ ਤੇ ਨਿਊ ਗੁਰੂ ਤੇਗ ਬਹਾਦਰ ਨਗਰ ਦੇ ਕੋਲੋਂ ਲੰਘਦੀਆਂ ਰੇਲਵੇ ਲਾਈਨਾਂ 'ਤੇ ਸ਼ਾਮ ਸਮੇਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਅਤੇ ਨਸ਼ੇੜੀਆਂ ਦੇ ਝੁੰਡ ਬਣਾ ਕੇ ਬੈਠੇ ਰਹਿਣ ਅਤੇ ਆਉਂਦੇ ਜਾਂਦੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਲੁਧਿ: ਆਂਸਲ ਪਲਾਜ਼ਾ ਬ੍ਰਾਂਚ ਰਾਹੀਂ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਅਤੇ ਆਈਲੈਟਸ ਦੀ ਤਿਆਰੀ ਸਬੰਧੀ ਲੜਕੇ-ਲੜਕੀਆਂ ਲਈ ਮਦਦਗਾਰ ਬਣੀ ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਂਸਲ ਪਲਾਜ਼ਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਦੁਆਰਾ ਤਿਆਰ ...

ਪੂਰੀ ਖ਼ਬਰ »

ਸੰਯੁਕਤ ਕਮਿਸ਼ਨਰ ਵਲੋਂ ਪ੍ਰਾਪਰਟੀ ਟੈਕਸ ਤੇ ਓ. ਐਾਡ. ਐਮ. ਸੈੱਲ ਦੀ ਰਿਕਵਰੀ ਤੇਜ਼ ਕਰਨ ਦੀ ਹਦਾਇਤ

ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਕਮਜ਼ੋਰ ਵਿੱਤੀ ਹਾਲਤ ਸੁਧਾਰਨ ਲਈ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਵਲੋਂ ਰਿਕਵਰੀ ਤੇਜ਼ ਕਰਨ ਲਈ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਸਟਾਫ਼ ਵਲੋਂ ਪਾਣੀ, ਸੀਵਰੇਜ, ...

ਪੂਰੀ ਖ਼ਬਰ »

18 ਪੁਲਿਸ ਥਾਣਿਆਂ ਦੇ ਐਸ. ਐੱਚ. ਓਜ਼. ਦੇ ਤਬਾਦਲੇ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਵਲੋਂ ਅੱਜ ਪੁਲਿਸ ਪ੍ਰਸ਼ਾਸਨ ਵਿਚ ਵੱਡੇ ਪੱਧਰ 'ਤੇ ਰੱਦੋ ਬਦਲ ਕਰਦਿਆਂ 18 ਥਾਣਿਆਂ ਦੇ ਐਸ. ਐੱਚ. ਓਜ਼ ਤਬਦੀਲ ਕੀਤੇ ਗਏ ਹਨ, ਜਿਨ੍ਹਾਂ ਵਿਚ ਤਿੰਨ ਮਹਿਲਾ ਅਧਿਕਾਰੀ ਵੀ ਸ਼ਾਮਿਲ ਹਨ ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡੇਂਗੂ ਅਤੇ ਚਿਕਗੁਨੀਆ ਬੁਖਾਰ ਕਿਸੇ ਵੇਲੇ ਵੀ ਦੇ ਸਕਦੈ ਦਸਤਕ

ਐਡੀਜ਼ ਅਜੈਪਟੀ ਮੱਛਰ ਇਕ ਹਫ਼ਤੇ ਦੇ ਅੰਦਰ ਇਕ ਅੰਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ¢ ਇੱਕ ਚਮਚ ਪਾਣੀ ਵਿੱਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ¢ ਇਹ ਮੱਛਰ ਜ਼ਿਆਦਾ ਤਰ ਸਵੇਰ ਵੇਲੇ ਸੂਰਜ ਚੜ੍ਹਨ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁੱਬਣ ਵੇਲੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਪੰਜ ਮੋਟਰਸਾਈਕਲ ਤੇ ਸਕੂਟਰ ਚੋਰੀ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਚੋਰਾਂ ਵਲੋਂ ਪੰਜ ਸਕੂਟਰ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਲਈਅਰ ਵੈਲੀ ਤੋਂ ਚੋਰ ਤਰਨਜੀਤ ਸਿੰਘ ਵਾਸੀ ਬਾਬਾ ...

ਪੂਰੀ ਖ਼ਬਰ »

ਗੀਤਾਂ 'ਚ ਅਸ਼ਲੀਲਤਾ ਫੈਲਾਉਣ ਵਾਲਿਆਂ ਵਿਰੁੱਧ ਕਾਰਵਾਈ ਜ਼ਰੂਰੀ-ਹਰਦੇਵ ਦਿਲਗੀਰ

ਇਯਾਲੀ/ਥਰੀਕੇ, 16 ਜੁਲਾਈ (ਰਾਜ ਜੋਸ਼ੀ)-ਜਿਹੜਾ ਵੀ ਕੋਈ ਪੰਜਾਬ ਦੀ ਸੱਭਿਅਤਾ ਅਤੇ ਸੱਭਿਆਚਾਰਕ ਗੀਤਾਂ ਵਿਚ ਅਸ਼ਲੀਲਤਾ ਫੈਲਾਉਂਦਾ ਹੈ, ਉਸ ਵਿਰੁੱਧ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ¢ ਇਹ ਸ਼ਬਦ ਥਰੀਕੇ ਵਾਲੇ ਹਰਦੇਵ ਦਿਲਗੀਰ ਨੇ ਰੈਪਰ ਹਨੀ ਸਿੰਘ ਵਲੋਂ ਇਕ ਗੀਤ ਵਿਚ ...

ਪੂਰੀ ਖ਼ਬਰ »

ਟਹਿਲ ਸਿੰਘ ਜਰਖੜ ਦੀ ਮੌਤ 'ਤੇ ਦੁੱਖ ਸਾਂਝਾ

ਡੇਹਲੋਂ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਜਰਖੜ ਦੇ ਮੌਜੂਦਾ ਸਰਪੰਚ ਬਲਜਿੰਦਰ ਸਿੰਘ ਜਰਖੜ ਦੇ ਪਿਤਾ ਟਹਿਲ ਸਿੰਘ ਸਾਬਕਾ ਪੰਚਾਇਤ ਮੈਂਬਰ ਦੀ ਬੇਵਕਤੀ ਮੌਤ 'ਤੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ, ਜ਼ਿਲ੍ਹਾ ...

ਪੂਰੀ ਖ਼ਬਰ »

ਵਲੀਪੁਰ ਖੁਰਦ-ਰਾਣਕੇ ਮਾਰਗ ਵਾਹੁਣ 'ਤੇ ਟੈਂਕੀ ਆਪ੍ਰੇਟਰ ਿਖ਼ਲਾਫ਼ ਮੁਕੱਦਮਾ ਦਰਜ

ਹੰਬੜਾਂ, 16 ਜੁਲਾਈ (ਹਰਵਿੰਦਰ ਸਿੰਘ ਮੱਕੜ)-ਵਲੀਪੁਰ ਖੁਰਦ ਦੀ ਪਾਣੀ ਵਾਲੀ ਟੈਂਕੀ ਦੇ ਆਪ੍ਰੇਟਰ ਵਿਕਟਰ ਮਸੀਹ ਉਰਫ਼ ਵਿੱਕੀ 'ਤੇ ਥਾਣਾ ਦਾਖਾ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪਿੰਡ ਵਲੀਪੁਰ ਖੁਰਦ ਦੀ ਟੈਂਕੀ ਦਾ ਆਪ੍ਰੇਟਰ ਵਿਕਟਰ ਮਸੀਹ ਜੋ ...

ਪੂਰੀ ਖ਼ਬਰ »

ਟਾਟਾ ਮੋਟਰਜ਼ ਵਲੋਂ ਮੁਫ਼ਤ ਮੌਨਸੂਨ ਚੈੱਕਅਪ ਅਭਿਆਨ

ਲੁਧਿਆਣਾ/ਚੰਡੀਗੜ੍ਹ, 16 ਜੁਲਾਈ (ਅ.ਬ)-ਟਾਟਾ ਮੋਟਰਜ਼ ਨੇ 15 ਜੁਲਾਈ ਤੋਂ ਦੇਸ਼ ਭਰ 'ਚ ਮੁਫ਼ਤ ਮੌਨਸੂਨ ਚੈੱਕਅਪ ਅਭਿਆਨ ਕਰਵਾਇਆ | ਇਹ ਅਭਿਆਨ 11 ਦਿਨ ਚੱਲੇਗਾ ਅਤੇ 25 ਜੁਲਾਈ ਨੂੰ ਸਮਾਪਤ ਹੋਵੇਗਾ | ਚੈੱਕਅਪ ਤੋਂ ਇਲਾਵਾ ਕੰਪਨੀ ਆਪਣੇ ਡੀਲਰਸ਼ਿਪ ਨੈੱਟਵਰਕ ਵਿਚ ਵਿਭਿੰਨ ...

ਪੂਰੀ ਖ਼ਬਰ »

ਕਬਜ਼ਾ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਸਮੇਤ ਤਿੰਨ ਖਿਲਾਫ਼ ਮਾਮਲਾ ਦਰਜ

ਲੁਧਿਆਣਾ, 16 ਜੁਲਾਈ (ਆਹੂਜਾ)-ਪੁਲਿਸ ਨੇ ਤਰਨਜੀਤ ਕੌਰ ਵਾਸੀ ਨਿਊਾ ਉਂਕਾਰ ਵਿਹਾਰ ਦੀ ਸ਼ਿਕਾਇਤ 'ਤੇ ਉਸ ਦੀ ਜੇਠਾਣੀ ਗੁਰਮੀਤ ਕੌਰ ਅਤੇ ਉਸ ਦੇ ਜੇਠ ਤਰਵਿੰਦਰ ਸਿੰਘ ਅਤੇ ਪੁੱਤਰ ਗਗਨ ਵਾਸੀ ਸੈਕਟਰ 33 ਚੰਡੀਗੜ੍ਹ ਰੋਡ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਨੇ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜੀ: ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਪਲਾਟਿਨਾ 110 ਐੱਚ ਗੇਅਰ ਮੋਟਰਸਾਈਕਲ ਬਣੇਗਾ ਨੌਜਵਾਨਾਂ ਦੀ ਪਹਿਲੀ ਪਸੰਦ

ਫੁੱਲਾਂਵਾਲ, 16 ਜੁਲਾਈ (ਮਨਜੀਤ ਸਿੰਘ ਦੁੱਗਰੀ)-ਬਜਾਜ ਵਲੋਂ ਆਧੁਨਿਕ ਤਕਨੀਕ ਨਾਲ ਬਣਾਇਆ ਗਿਆ ਨਵਾਂ ਪਲਾਟੀਨਾ 110 ਸੀ.ਸੀ. ਐੱਚ ਗੇਅਰ ਮੋਟਰਸਾਈਕਲ ਨੌਜਵਾਨਾਂ ਦੀ ਪਹਿਲੀ ਪਸੰਦ ਬਣੇਗਾ | ਇਹ ਜਾਣਕਾਰੀ ਧਾਂਦਰਾ ਰੋਡ ਸਥਿਤ ਬਾਬਾ ਮੋਟਰਜ਼ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੀ ਚੋਣ ਲੜਨ ਲਈ ਨਵਯੁੱਗ, ਵਿਸ਼ਵਕਰਮਾ ਤੇ ਚਾਵਲਾ ਵਲੋਂ ਜੋੜ-ਤੋੜ ਸ਼ੁਰੂ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਏਸ਼ੀਆ ਦੀ ਸਭ ਤੋਂ ਵੱਡੀ ਸਾਈਕਲ ਟਰੇਡ ਦੀ ਜਥੇਬੰਦੀ ਯੂਨਾਈਟਿਡ ਸਾਈਕਲ ਐਾਡ ਪਾਰੇਸ ਮੈਨੂਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੀ ਚੋਣ ਲੜਨ ਲਈ ਮੌਜੂਦਾ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ ਅਤੇ ਸਾਬਕਾ ਪ੍ਰਧਾਨ ਚਰਨਜੀਤ ...

ਪੂਰੀ ਖ਼ਬਰ »

ਚਿੱਟਾ ਵੇਚਣ ਵਾਲਿਆਂ ਦੀ ਜਾਇਦਾਦ ਵੀ ਜ਼ਬਤ ਹੋਵੇਗੀ-ਏ.ਡੀ.ਸੀ.ਪੀ. ਸਿੰਕਦ

ਲਾਡੋਵਾਲ, 16 ਜੁਲਾਈ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲਗਦੇ ਪਿੰਡ ਤਲਵੰਡੀ ਕਲਾਂ ਅਤੇ ਫਤਹਿਗੜ੍ਹ ਗੁਜ਼ਰਾਂ ਜੋ ਥਾਣਾ ਸਲੇਮ ਟਾਬਰੀ ਅਧੀਨ ਆਉਂਦੇ ਹਨ ਅਤੇ ਭੋਲੇਵਾਲ ਜਦੀਦ, ਰਜਾਪੁਰ, ਨੂਰਪੁਰ ਬੇਟ ਆਦਿ ਪਿੰਡ ਜੋ ਥਾਣਾ ਲਾਡੋਵਾਲ ਅਧੀਨ ਆਉਂਦੇ ਹਨ, ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਲੋਂ ਗੈਸ ਏਜੰਸੀ ਗੁਦਾਮ ਦੀ ਅਚਨਚੇਤ ਚੈਕਿੰਗ

ਲੁਧਿਆਣਾ, 16 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਇਸ ਗੱਲ 'ਤੇ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ ਕਿ ਕਿਧਰੇ ਵੀ ਨਿਯਮਾਂ ਦੀ ਉਲੰਘਣਾ ਨਾ ਹੋਵੇ ਅਤੇ ਖਪਤਕਾਰਾਂ ਨੂੰ ਵੀ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਲਈ ਵਿਭਾਗ ਵਲੋਂ ...

ਪੂਰੀ ਖ਼ਬਰ »

ਡੇਹਲੋਂ ਨੇੜੇ ਹਾਦਸੇ 'ਚ ਔਰਤ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਡੇਹਲੋਂ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਨੇੜੇ ਲੁਧਿਆਣਾ-ਮਲੇਰਕੋਟਲਾ ਸੜਕ 'ਤੇ ਲੁਧਿਆਣਾ ਵਾਲੇ ਪਾਸੇ ਸਾਇਆਂ ਚੌਕ ਵਿਚ ਅੱਜ ਪੈਦਲ ਰਸਤਾ ਪਾਰ ਕਰ ਰਹੀਆਂ ਦੋ ਔਰਤਾਂ ਨੰੂ ਅਣਪਛਾਤੀ ਤੇਜ਼ ਰਫਤਾਰ ਜੀਪ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਇਕ ਔਰਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗਿਆਸਪੁਰਾ 'ਚ ਗੁੰਡਾਗਰਦੀ ਹਮਲਾਵਰਾਂ ਨੇ ਕੀਤੀ ਸਕੂਲ ਮਾਸਟਰ ਦੀ ਖਿੱਚ ਧੂਹ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਸਥਿਤ ਸਰਕਾਰੀ ਸਕੂਲ ਵਿਚ ਅੱਜ ਕੁੱਝ ਵਿਅਕਤੀਆਂ ਵਲੋਂ ਸਕੂਲ ਮਾਸਟਰ ਦੀ ਖਿੱਚ ਧੂਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਕੂਲ ਦੇ ਮਾਸਟਰ ਹਰੀ ਦੇਵ ਨੇ ਥਾਣਾ ਡਾਬਾ ਵਿਚ ਸ਼ਿਕਾਇਤ ਦੇ ਕੇ ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਜ਼ੋਨ-ਬੀ ਨੇ ਨਾਜਾਇਜ਼ ਕਬਜ਼ਾ ਹਟਾਇਆ

ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਕਾਲੋਨੀਆਂ ਖਿਲਾਫ ਸ਼ੁਰੂ ਕੀਤੀ ਕਾਰਵਾਈ ਤਹਿਤ ਮੰਗਲਵਾਰ ਨੂੰ ਜ਼ੋਨ-ਬੀ ਇਮਾਰਤੀ ਸ਼ਾਖਾ ਵਲੋਂ ਪਿੰਡ ਗੋਬਿੰਦਗੜ੍ਹ ਵਿਚ ਇਕ ਗੈਰ-ਕਾਨੂੰਨੀ ਕਲੋਨੀ ਅਤੇ ਨਿਊ ਸ਼ਾਸਤਰੀ ਨਗਰ 'ਚ ...

ਪੂਰੀ ਖ਼ਬਰ »

ਨੌਜਵਾਨ ਨੂੰ ਕਤਲ ਕਰਨ ਵਾਲੇ ਤਿੰਨ ਨਾਬਾਲਗ ਗਿ੍ਫ਼ਤਾਰ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਹਾਦਰਕੇ ਰੋਡ 'ਤੇ ਨੌਜਵਾਨ ਨੂੰ ਕਤਲ ਕਰਨ ਵਾਲੇ ਤਿੰਨ ਨਾਬਾਲਗ ਬੱਚਿਆਂ ਨੂੰ ਪੁਲਿਸ ਨੇ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਸਥਾਨਕ ...

ਪੂਰੀ ਖ਼ਬਰ »

-ਮਾਮਲਾ ਅਣਅਧਿਕਾਰਤ ਉਸਾਰੀਆਂ ਹੋਣ ਦਾ- ਮੇਅਰ ਵਲੋਂ ਦੂਜੇ ਵਿਭਾਗਾਂ ਤੋਂ ਕਰਾਸ ਚੈਕਿੰਗ ਕਰਾਉਣ ਦਾ ਐਲਾਨ

ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਬਿਨਾਂ ਨਕਸ਼ਾ ਪਾਸ ਕਰਾਏ ਹੋ ਰਹੀਆਂ ਉਸਾਰੀਆਂ ਵਿਰੁੱਧ ਲੋੜੀਂਦੀ ਕਾਰਵਾਈ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਨਿਰਦੇਸ਼ ਦੇਣ ਦੇ ਬਾਵਜੂਦ ਅਣਅਧਿਕਾਰਤ ਉਸਾਰੀਆਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਨਾਰਾਜ਼ ...

ਪੂਰੀ ਖ਼ਬਰ »

ਗਰੀਨ ਬਿ੍ਜ ਟੈਕਨਾਲੋਜੀ ਪ੍ਰੋਜੈਕਟ ਦੀ ਸਾਂਭ-ਸੰਭਾਲ ਦਾ ਜ਼ਿੰਮਾ ਲੈਣ ਤੋਂ ਨਿਗਮ ਵਲੋਂ ਇਨਕਾਰ

ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ 2010 'ਚ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ 15 ਕਰੋੜ ਦੀ ਲਾਗਤ ਨਾਲ ਗਰੀਨ ਬਿ੍ਜ ਟੈਕਨਾਲੋਜੀ ਤਹਿਤ ਪਿੰਡ ਜੈਨਪੁਰ ਨਜ਼ਦੀਕ 5 ਗ੍ਰੀਨ ਬਿ੍ਜ ਬਣਾਏ ਸਨ, ਨਿਰਮਾਣ ਕੰਪਨੀ ਵਲੋਂ ...

ਪੂਰੀ ਖ਼ਬਰ »

ਚੋਰ ਗਰੋਹ ਦੇ ਤਿੰਨ ਮੈਂਬਰ ਲੱਖਾਂ ਦੀਆਂ ਗੱਡੀਆਂ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ-2 ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਵਿਚ ਮਨਵੀਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX