ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਰੂਪਨਗਰ

ਸਾਂਝੀ ਐਕਸ਼ਨ ਕਮੇਟੀ ਵਲੋਂ ਬਿਜਲੀ ਕਰਮਚਾਰੀਆਂ ਦੀਆਂ ਬਦਲੀਆਂ ਦੇ ਵਿਰੋਧ 'ਚ ਮੰਡਲ ਪੱਧਰੀ ਧਰਨਾ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸਾਂਝੀ ਐਕਸ਼ਨ ਕਮੇਟੀ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਬਿਜਲੀ ਕਰਮਚਾਰੀਆਂ ਦੀਆਂ ਬਦਲੀਆਂ ਦੇ ਵਿਰੋਧ ਵਿਚ ਮੰਡਲ ਪੱਧਰੀ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਸਾਂਝੀ ਐਕਸ਼ਨ ਕਮੇਟੀ ਦੇ ਕਨਵੀਨਰ ਤਰਸੇਮ ਲਾਲ ਬੜਵਾ, ਕਾਮਰੇਡ ਭਾਗ ਚੰਦ ਅਤੇ ਗੁਰਦਿਆਲ ਸਿੰਘ ਮਾਵੀ ਨੇ ਸਾਂਝੇ ਤੌਰ 'ਤੇ ਕੀਤੀ | ਧਰਨੇ ਦੌਰਾਨ ਬਿਜਲੀ ਕਰਮਚਾਰੀਆਂ ਵਲੋਂ ਮੁਲਾਜ਼ਮ ਮੰਗਾਂ ਦੇ ਸਬੰਧ ਵਿਚ ਚੀਫ਼ ਇੰਜੀਨੀਅਰ ਪਟਿਆਲਾ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਤੇ ਮੰਗ ਕੀਤੀ ਕਿ ਜੇ.ਈਜ਼ ਦੀਆਂ ਕੀਤੀਆਂ ਨਾਜਾਇਜ਼ ਬਦਲੀਆਂ ਰੱਦ ਕੀਤੀਆਂ ਜਾਣ ਅਤੇ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ, ਪਾਵਰਕਾਮ ਅੰਦਰ ਕੰਮ ਭਾਰ ਮੁਤਾਬਿਕ ਨਵੀਆਂ ਪੋਸਟਾਂ ਦੀ ਰਚਨਾ ਕਰ ਕੇ ਪੱਕੀ ਭਰਤੀ ਕੀਤੀ ਜਾਵੇ, ਬਿਜਲੀ ਮੁਲਾਜ਼ਮਾਂ ਦੇ ਸਕੇਲ ਦੋ ਧਿਰੀ ਗੱਲਬਾਤ ਰਾਹੀਂ ਸੋਧੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਠੇਕੇਦਾਰੀ ਸਿਸਟਮ ਅਤੇ ਆਊਟ ਸੋਰਸਿੰਗ ਸਿਸਟਮ ਰੱਦ ਕਰ ਕੇ ਸਾਰੇ ਕੰਮ ਮਹਿਕਮਾਨਾ ਤੌਰ 'ਤੇ ਕਰਵਾਏ ਜਾਣ, 2011 ਤੋਂ ਨਵੇਂ ਭਰਤੀ ਹੋਣ ਵਾਲੇ ਬਿਜਲੀ ਮੁਲਾਜ਼ਮਾਂ ਨੂੰ ਬਿਜਲੀ ਯੂਨਿਟਾਂ ਦੀ ਰਿਆਇਤ ਬਹਾਲ ਕੀਤੀ ਜਾਵੇ, ਮਾਣਯੋਗ ਸੁਪਰੀਮ ਕੋਰਟ ਦਾ ਫ਼ੈਸਲਾ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਫ਼ਾਰਮੂਲਾ ਲਾਗੂ ਕੀਤਾ ਜਾਵੇ, ਮੁਹਾਲੀ ਅਧੀਨ ਫਰੈਂਚਾਈਜ਼ੀ ਕੰਪਨੀ ਨੂੰ ਦਿੱਤੇ ਗਏ ਕੰਮ ਦੇ ਠੇਕੇ ਨੂੰ ਰੱਦ ਕੀਤਾ ਜਾਵੇ ਅਤੇ ਸਾਰਾ ਕੰਮ ਮਹਿਕਮਾਨਾ ਤੌਰ 'ਤੇ ਕਰਵਾਇਆ ਜਾਵੇ | ਅੱਜ ਦੇ ਧਰਨੇ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਕੈਸ਼ੀਅਰ ਸੰਤੋਖ ਸਿੰਘ, ਜ਼ੋਨਲ ਆਗੂ ਬਲਜਿੰਦਰ ਪੰਡਿਤ, ਦੇਸ ਰਾਜ ਘਈ, ਜਸਵਿੰਦਰ ਸਿੰਘ ਢੇਰ, ਰਾਮ ਕਿ੍ਸ਼ਨ ਬੈਂਸ, ਜਗਤਾਰ ਸਿੰਘ ਸੈਣੀਮਾਜਰਾ, ਰਾਜਪਾਲ ਸਿੰਘ ਪਾਲੀਆ, ਤਿਲਕ ਰਾਜ, ਜਸਵਿੰਦਰ ਸਿੰਘ ਔਲਖ, ਹਰਮਿੰਦਰ ਸਿੰਘ ਬੈਂਸ, ਰਾਮਪਾਲ ਸਿੰਘ ਭਲਾਣ, ਮਨਜੀਤ ਸਿੰਘ ਬਣੀ, ਕਮਲ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਬਦਲੀ ਕੀਤੇ ਜੇ.ਈਜ਼ ਨੂੰ ਰਿਲੀਵ ਕੀਤਾ ਗਿਆ ਤਾਂ ਸਮੁੱਚੇ ਡਿਵੀਜ਼ਨ ਦਾ ਕੰਮ ਜਾਮ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਮੈਨੇਜਮੈਂਟ ਦੀ ਹੋਵੇਗੀ |

ਸਪੀਕਰ ਰਾਣਾ ਕੇ. ਪੀ. ਵਲੋਂ ਪਿੰਡ ਪੰਚਾਇਤਾਂ ਨੂੰ ਵੰਡੇ ਦੋ ਕਰੋੜ ਦੀ ਰਾਸ਼ੀ ਦੇ ਚੈੱਕ

ਰੂਪਨਗਰ, 16 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਰਾਣਾ ਕੰਵਰਪਾਲ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਪਣੀ ਰਿਹਾਇਸ਼ ਵਿਖੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ...

ਪੂਰੀ ਖ਼ਬਰ »

ਚਾਰ ਪੇਟੀਆਂ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਚਮਕੌਰ ਸਾਹਿਬ, 16 ਜੁਲਾਈ (ਜਗਮੋਹਣ ਸਿੰਘ ਨਾਰੰਗ)-ਲੁਠੇੜੀ ਪੁਲਿਸ ਵਲੋਂ 4 ਪੇਟੀਆਂ ਸ਼ਰਾਬ ਸਮੇਤ ਇਕ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਚੌਕੀ ਇੰਚਾਰਜ ਸਹਾਇਕ ਥਾਣੇਦਾਰ ਸਿੰਦਰਪਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਕਾਂਗਰਸੀ ਸਰਕਾਰ ਵਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਹਰ ਸੰਭਵ ਕਦਮ ਉਠਾਏ ਜਾ ਰਹੇ ਹਨ-ਵਿਧਾਇਕ ਸੰਤੋਖ ਸਿੰਘ ਭਲਾਈਪੁਰ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਹਰ ਸੰਭਵ ਕਦਮ ਉਠਾਏ ਜਾ ਰਹੇ ਹਨ | ਇਹ ਪ੍ਰਗਟਾਵਾ ਅੱਜ ਨੇੜਲੇ ਪਿੰਡ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਅੱਜ

ਮੋਰਿੰਡਾ, 16 ਜੁਲਾਈ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਇਕੱਤਰਤਾ 17 ਜੁਲਾਈ ਨੂੰ ਗੁਰਦੁਆਰਾ ਸਾਹਿਬ ਮੋਰਿੰਡਾ ਸ਼ਹੀਦ ਗੰਜ਼ ਵਿਖੇ 10 ਵਜੇ ਹੋਵੇਗੀ¢ ਇਹ ਜਾਣਕਾਰੀ ਦਿੰਦਿਆਂ ਸਕੱਤਰ ਜਨਰਲ ਭਿੰਦਰ ਸਿੰਘ ਨੇ ਦੱਸਿਆ ਕਿ ਇਕੱਤਰਤਾ ਦੌਰਾਨ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਰੂਪਨਗਰ ਵਲੋਂ ਮਾਲ ਮੰਤਰੀ ਨਾਲ ਮੀਟਿੰਗ

ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)-ਨੰਬਰਦਾਰ ਯੂਨੀਅਨ ਦੀ ਸੂਬਾ ਕਮੇਟੀ ਦੀ ਬੈਠਕ ਮਾਲ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨਾਲ ਸੂਬਾ ਪ੍ਰਧਾਨ ਕੁਲਵੰਤ ਸਿੰਘ ਝਾਮਪੁਰ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਦੇ ਅਹੁਦੇਦਾਰਾਂ ਦੀ ਨੰਬਰਦਾਰਾਂ ਦੀਆਂ ਮੁੱਖ ...

ਪੂਰੀ ਖ਼ਬਰ »

ਸਖ਼ਤ ਸੁਰੱਖਿਆ ਪ੍ਰਬੰਧ ਹੇਠ ਦਿਲਪ੍ਰੀਤ ਬਾਬਾ ਅਦਾਲਤ ਵਿਚ ਪੇਸ਼

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਨਾਮੀਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉੱਪ ਪੁਲਿਸ ਕਪਤਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਅਦਾਲਤ ਵਿਖੇ ਪੇਸ਼ ਕੀਤਾ ਗਿਆ | ਜਿਸ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਭਰਤਗੜ੍ਹ, 16 ਜੁਲਾਈ (ਜਸਬੀਰ ਸਿੰਘ ਬਾਵਾ)-ਕੌਮੀ ਮਾਰਗ 'ਤੇ ਬੜਾ ਪਿੰਡ ਕੋਲ ਆਪਣੀ ਐਕਟਿਵਾ ਨਾਲ 12 ਜੁਲਾਈ ਨੂੰ ਵਾਪਰੇ ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਅੱਜ ਤੜਕਸਾਰ ਪੀ.ਜੀ.ਆਈ. ਚੰਡੀਗੜ੍ਹ 'ਚ ਮੌਤ ਹੋ ਗਈ | ਇੰਚਾਰਜ ਸਰਤਾਜ ਸਿੰਘ ਨੇ ਦੱਸਿਆ ਕਿ ਲਾਸ਼ ਦਾ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਮੂਹਰੇ ਨੰਗਲ ਚੰਡੀਗੜ੍ਹ ਮੁੱਖ ਮਾਰਗ ਨੇ ਧਾਰਿਆ ਛਪੜੀ ਦਾ ਰੂਪ

ਨੰਗਲ, 16 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਤਹਿਸੀਲ ਕੰਪਲੈਕਸ ਦੇ ਬਾਹਰ ਨੰਗਲ ਚੰਡੀਗੜ੍ਹ ਮੁੱਖ ਮਾਰਗ ਨੇ ਛੱਪੜੀਂ ਦਾ ਰੂਪ ਧਾਰਨ ਕੀਤਾ ਹੋਇਆ ਹੈ ਜਿਸ ਕਾਰਨ ਸੜਕ ਬੁਰੀ ਤਰਾਂ ਟੁੱਟ ਚੁੱਕੀ ਹੈ ਅਤੇ ਕਾਫੀ ਵੱਡਾ ਖੱਡਾ ਵੀ ਪੈ ਚੁੱਕਾ ਹੈ ਪਰ ਪ੍ਰਸ਼ਾਸਨ ਬੇਖ਼ਬਰ ਹੀ ...

ਪੂਰੀ ਖ਼ਬਰ »

ਲਮਲੈਹੜੀ ਨੇੜਿਓ ਬਿਨਾਂ ਧੜ ਅਗਿਆਤ ਵਿਅਕਤੀ ਦੀ ਮਿਲੀ ਲਾਸ਼

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਲੰਮਲੈਹੜੀ ਵਿਖੇ ਨਹਿਰ ਲਾਗੇ ਕਿਸੇ ਅਗਿਆਤ ਵਿਅਕਤੀ ਦੀ ਬਿਨਾਂ ਧੜ ਲਾਸ਼ ਮਿਲੀ ਹੈ | ਜੋ ਕਿ ਕੁੱਤਿਆਂ ਅਤੇ ਹੋਰ ਜਾਨਵਰਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਦਾ ਬੇਲਾ ਕਾਲਜ ਵਿਖੇ ਭਲਕੇ ਇਨਾਮ ਵੰਡ ਤੇ ਐਬੂਲੈਂਸ ਭੇਟ ਕਰਨ ਦਾ ਪ੍ਰੋਗਰਾਮ ਮੁਲਤਵੀ

ਬੇਲਾ, 16 ਜੁਲਾਈ (ਮਨਜੀਤ ਸਿੰਘ ਸੈਣੀ)-ਸਥਾਨਕ ਕਾਲਜ ਵਿਚ ਭਲਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਾਲਜ ਨੂੰ ਭੇਟ ਕੀਤੀ ਜਾਣ ਵਾਲੀ ਐਾਬੂਲੈਂਸ ਸਬੰਧੀ ਤੇ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਬੰਧੀ ਰੱਖਿਆ ਪ੍ਰੋਗਰਾਮ ਸ: ਚੰਨੀ ਦੇ ਦੇਰ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਨੰਗਲ-ਭਾਖੜਾ ਡੈਮ ਸੜਕ 'ਤੇ ਕਦੇ ਵੀ ਹੋ ਸਕਦਾ ਹੈ ਵੱਡਾ ਹਾਦਸਾ

ਨੰਗਲ, 16 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਹਨੇਰੇ ਕਾਰਨ ਨੰਗਲ-ਭਾਖੜਾ ਡੈਮ ਮੁੱਖ ਸੜਕ ਦੁਰਦਸ਼ਾ ਹੰਢਾਅ ਰਹੀ ਹੈ | ਇਸ ਮਹੱਤਵਪੂਰਨ ਸੜਕ ਵਲ ਤੁਰੰਤ ਧਿਆਨ ਦੇਣ ਦੀ ਲੋੜ ਹੈ ਤੇ ਡੰਗ ਟਪਾਊ ਨੀਤੀ ਛੱਡ ਕੇ ਬਰਸਾਤਾਂ ਤੋਂ ਪਹਿਲਾਂ ਸੁਰੱਖਿਆ ਕੰਧਾਂ ਮਜ਼ਬੂਤ ...

ਪੂਰੀ ਖ਼ਬਰ »

ਹਾਦਸਿਆਂ ਦਾ ਕਾਰਨ ਬਣ ਰਹੇ ਨੇ ਸੁੱਕੇ ਦਰੱਖ਼ਤ

ਸ੍ਰੀ ਚਮਕੌਰ ਸਾਹਿਬ, 16 ਜੁਲਾਈ (ਜਗਮੋਹਣ ਸਿੰਘ ਨਾਰੰਗ)-ਵਣ ਵਿਭਾਗ ਦੇ ਮਿਆਦ ਪੁਗਾ ਚੁੱਕੇ ਦਰਖ਼ਤ ਜਿੱਥੇ ਸੜਕਾਂ 'ਤੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉਥੇ ਸੜਕਾਂ/ਜੰਗਲਾਂ 'ਚ ਖੜ੍ਹੇ/ਡਿੱਗੇ ਸੁੱਕੇ ਦਰਖਤਾਂ ਦੇ ਰੂਪ ਵਿਚ ਕੌਮੀ ਧੰਨ ਵੀ ਬਰਬਾਦ ਹੋ ਰਿਹਾ ਹੈ | ਭਾਵੇਂ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਦੀ ਮੀਟਿੰਗ

ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਰਜਿ: ਨੰ: 31 ਬ੍ਰਾਂਚ ਰੋਪੜ ਦੇ ਅਹੁਦੇਦਾਰਾਂ ਦੀ ਮੀਟਿੰਗ ਜਲ ਸਪਲਾਈ ਦਫ਼ਤਰ ਰੋਪੜ ਡਵੀਜ਼ਨ ਨੰ: 2 ਵਿਖੇ ਹੋਈ | ਮੀਟਿੰਗ ਵਿਚ ਸੂਬਾ ਖ਼ਜ਼ਾਨਚੀ ਜਸਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਫਿਲਮ 'ਅਰਦਾਸ ਕਰਾਂ' ਦੇ ਕਲਾਕਾਰ ਤਖ਼ਤ ਸ੍ਰੀ ਕੇਸਗ ੜ੍ਹ• ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਪੰਜਾਬੀ ਫਿਲਮ 'ਅਰਦਾਸ ਕਰਾਂ' ਦੇ ਕਲਾਕਾਰਾਂ ਦੀ ਟੋਲੀ ਅੱਜ ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਵਿਖੇ ਨਤਮਸਤਕ ਹੋਈ ਤੇ ਜਿੱਥੇ ਉਨ੍ਹ•ਾਂ ਨੇ ਫਿਲਮ ਦੀ ਸਫਲਤਾ ਲਈ ਗੁਰੂ ਚਰਨਾਂ 'ਚ ਅਰਦਾਸ ਕੀਤੀ | ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਮਾਰਸ਼ਲ ਆਰਟਸ ਅਕੈਡਮੀ ਵਿਖੇ ਤਿੰਨ ਰੋਜ਼ਾ ਕਬੱਡੀ ਮੁਕਾਬਲੇ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੀ ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਅਕੈਡਮੀ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਅਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਖੇਡ ਵਿਭਾਗ ਵਲੋਂ ਉਪ ...

ਪੂਰੀ ਖ਼ਬਰ »

ਬਰਸਾਤ 'ਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਕੈਂਪ

ਨੂਰਪੁਰ ਬੇਦੀ, 16 ਜੁਲਾਈ (ਹਰਦੀਪ ਸਿੰਘ ਢੀਂਡਸਾ)-ਸਬ ਸੈਂਟਰ ਥਾਣਾ ਦੇ ਅਧੀਨ ਆਉਣ ਵਾਲੇ ਪਿੰਡਾਂ ਨੂੰ ਬਰਸਾਤ ਦੇ ਮੌਸਮ 'ਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਜਾਗਰੂਕਤਾ ਕੈਂਪ ਡਾ. ਸ਼ਿਵ ਕੁਮਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ ਤਹਿਤ ਅਮਰਪੁਰ ਬੇਲਾ ...

ਪੂਰੀ ਖ਼ਬਰ »

ਮੋਰਿੰਡਾ ਅਨਾਜ ਮੰਡੀ ਵਿਚ ਲਗਾਏ ਬੂਟੇ ਖਾ ਜਾਂਦੀਆਂ ਹਨ ਮੱਝਾਂ

ਮੋਰਿੰਡਾ, 16 ਜੁਲਾਈ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਵਿਚ ਆਵਾਰਾ ਕੁੱਤੇ ਆਵਾਰਾ ਸਾਨ੍ਹ ਤੇ ਗਾਵਾਂ ਦੀ ਤਾਂ ਪਹਿਲਾਂ ਹੀ ਬਹੁਤ ਭਰਮਾਰ ਹੈ ਹੁਣ ਰਹਿੰਦੀ ਖੰੂਹਦੀ ਕਸਰ ਗੁੱਜਰਾਂ ਦੀਆਂ ਪਾਲਤੂ ਮੱਝਾਂ ਕੱਢਣ ਲੱਗ ਪਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੰਗਰਾਂਦ ਤੇ ਗੁਰੂ ਪੁੰਨਿਆ ਦਾ ਦਿਹਾੜਾ ਧੂਮ-ਧਾਮ ਨਾਲ ਮਨਾਇਆ

ਨੂਰਪੁਰ ਬੇਦੀ, 16 ਜੁਲਾਈ (ਹਰਦੀਪ ਸਿੰਘ ਢੀਂਡਸਾ)-ਬਾਪੂ ਕੁੰਭ ਦਾਸ ਸੇਵਾ ਮਿਸ਼ਨ ਵਲੋਂ ਡੇਰਾ ਬਾਪੂ ਕੁੰਭ ਦਾਸ ਬਰਾਰੀ (ਬਾਲੇਵਾਲ) ਵਿਖੇ ਗੱਦੀਨਸ਼ੀਨ ਮਹੰਤ ਬੰਤੋਂ ਦਾਸ ਦੀ ਅਗਵਾਈ 'ਚ ਸੰਗਰਾਂਦ ਤੇ ਗੁਰੂ ਪੁੰਨਿਆ ਦਾ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਭ ...

ਪੂਰੀ ਖ਼ਬਰ »

ਭਰਤਗੜ੍ਹ 'ਚ ਕਰਵਾਇਆ 6ਵਾਂ ਮਹਾਨ ਗੁਰਮਤਿ ਸਮਾਗਮ

ਭਰਤਗੜ੍ਹ, 16 ਜੁਲਾਈ (ਜਸਬੀਰ ਸਿੰਘ ਬਾਵਾ)-ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਭਰਤਗੜ੍ਹ ਆਮਦ ਤੇ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਗਟ ਪੁਰਬ ਨੂੰ ਸਮਰਪਿਤ 6ਵਾਂ ਮਹਾਨ ਗੁਰਮਤਿ ਸਮਾਗਮ, ...

ਪੂਰੀ ਖ਼ਬਰ »

ਅਰਦਾਸ ਕਰਾਂ ਦੀ ਟੀਮ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਹੋਈ ਨਤਮਸਤਕ

ਸ੍ਰੀ ਚਮਕੌਰ ਸਾਹਿਬ, 16 ਜੁਲਾਈ (ਜਗਮੋਹਣ ਸਿੰਘ ਨਾਰੰਗ)-19 ਜੁਲਾਈ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫਿਲਮ ਅਰਦਾਸ ਕਰਾਂ ਦੇ ਕਲਾਕਾਰਾਂ ਸਰਦਾਰ ਸੋਹੀ, ਮਲਕੀਤ ਰੌਣੀ, ਸ੍ਰੀਮਤੀ ਗੁਰਪ੍ਰੀਤ ਕੌਰ ਭੰਗੂ, ਸ੍ਰੀਮਤੀ ਸੀਮਾ ਕੌਸ਼ਲ, ਹਰਵਿੰਦਰ ਔਜਲਾ, ਜਸਦੇਵ ਮਾਨ ਆਦਿ ਨੇ ਇਥੋਂ ...

ਪੂਰੀ ਖ਼ਬਰ »

ਏ.ਟੀ.ਐਮ. ਨੂੰ ਤੋੜਨ ਦੀ ਕੋਸ਼ਿਸ਼

ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ 'ਚ ਚੋਰਾਂ ਵਲੋਂ ਬਿਨ੍ਹਾਂ ਕਿਸੇ ਡਰ ਤੋਂ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇੱਥੇ ਮੜ੍ਹੀਆਂ ਰੋਡ ...

ਪੂਰੀ ਖ਼ਬਰ »

ਲੜਕੀਆਂ ਨਾਲ ਛੇੜਖ਼ਾਨੀ ਕਰਨ ਤੋਂ ਰੋਕਣ 'ਤੇ ਕੁੱਟਮਾਰ

ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਗਾਜੀਸਲਾਰ ਦੀ ਰਹਿਣ ਵਾਲੇ ਦਰਬਾਰਾ ਰਾਮ ਤੇ ਉਸ ਦੀ ਪਤਨੀ ਸੀਤੇ ਦੇਵੀ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਭੇਜੀ ਸ਼ਿਕਾਇਤ 'ਚ ਦੋਸ਼ ਲਾਇਆ ਹੈ ਕਿ ਸਥਾਨਕ ਪੁਲਿਸ ਨੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ...

ਪੂਰੀ ਖ਼ਬਰ »

ਪਾਤੜਾਂ ਦੇ ਗੁਰਦੁਆਰਾ ਸਾਹਿਬ ਤੇ ਸਕੂਲ ਦਾ ਮਾਮਲਾ ਗਰਮਾਇਆ

ਪਾਤੜਾਂ, 16 ਜੁਲਾਈ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਾਤੜਾਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈ ਕੇ 2 ਧੜਿਆਂ ਵਿਚਕਾਰ ਚੱਲ ਰਿਹਾ ਵਿਵਾਦ ਹੋਰ ਗਰਮਾਇਆ ਜਾ ਰਿਹਾ ਹੈ | ਇੱਕ ਧੜੇ ਵਲੋਂ ਦਿੱਤੀ ਗਈ ਦਰਖਾਸਤ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਬਗੈਰ ਬੋਲੀ ਤੇ ਫ਼ਰਜ਼ੀ ਨਾਵਾਂ 'ਤੇ ਚੜ੍ਹਾਉਣ ਦਾ ਦੋਸ਼

ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਦੁਲੜ ਦੀ ਸ੍ਰੀ ਗੁਰੂ ਰਵਿਦਾਸ ਕਮੇਟੀ ਤੇ ਸਮੂਹ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੇ ਪੰਚਾਇਤ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਭੇਜੀ ਲਿਖਤੀ ਸ਼ਿਕਾਇਤ 'ਚ ਦੋਸ਼ ਲਾਇਆ ਹੈ ਕਿ ਪਿੰਡ ਦੇ ਸਰਪੰਚ ਵਲੋਂ ਵਿਭਾਗ ਦੇ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਲੀਨ ਚਿੱਟ ਦੇਣ 'ਤੇ ਰੋਸ ਮਾਰਚ

ਪਾਤੜਾਂ, 16 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸਬੰਧੀ ਸੀ.ਬੀ.ਆਈ. ਨੇ ਡੇਰਾ ਸਿਰਸਾ ਦੇ ਦੋਸ਼ੀ ਪ੍ਰੇਮੀਆਂ ਨੂੰ ਕਲੀਨ ਚਿੱਟ ਦੇ ਕੇ ਸੀ.ਬੀ.ਆਈ. ਅਦਾਲਤ ਨੂੰ ਕੇਸ ਬੰਦ ਕਰਨ ਦੇ ਵਿਰੋਧ ਵਜੋਂ ਰੋਸ ਮਾਰਚ ਕੱਢਿਆ ਗਿਆ | ਇਸ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਹੱਕੀ ਮੰਗਾਂ ਸਬੰਧੀ ਪ. ਸ. ਸ. ਫ. ਵਲੋਂ ਧਰਨਾ

ਨੂਰਪੁਰ ਬੇਦੀ, 16 ਜੁਲਾਈ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਸਥਾਨਕ ਬੱਸ ਸਟੈਂਡ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਵਲੋਂ ਸਾਂਝੀਆਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ...

ਪੂਰੀ ਖ਼ਬਰ »

ਡਾ: ਭਾਟੀਆ ਵਲੋਂ ਫਾਰਮਾਸਿਸਟਾਂ ਦਾ ਫਾਰਮੈਸੀ ਅਫ਼ਸਰ ਦਾ ਅਹੁਦਾ ਮਿਲਣ 'ਤੇ ਵਿਸ਼ੇਸ਼ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਈ ਜੈਤਾ ਜੀ ਸਿਵਲ ਹਸਪਤਾਲ ਦੀ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਕਵਿਤਾ ਭਾਟੀਆ ਨੇ ਫਾਰਮਾਸਿਸਟਾਂ ਦਾ ਫਾਰਮੈਸੀ ਅਫ਼ਸਰ ਦਾ ਅਹੁਦਾ ਮਿਲਣ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ

ਢੇਰ, 16 ਜੁਲਾਈ (ਸ਼ਿਵ ਕੁਮਾਰ ਕਾਲੀਆ)-ਲੋਕਾਂ ਨੂੰ ਪੰਜਾਬ ਦੀ ਧਰਤੀ ਨੂੰ ਹਰਿਆ ਭਰਿਆ ਰੱਖਣ ਦੇ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਵਿਚ ਆ ਰਹੀ ਗਿਰਾਵਟ ਨੂੰ ਦੂਰ ਕੀਤਾ ਜਾ ਸਕੇ | ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ...

ਪੂਰੀ ਖ਼ਬਰ »

ਨਵੇਂ ਆਏ ਤਹਿਸੀਲਦਾਰ ਡਾ: ਅਮਨਦੀਪ ਸਿੰਘ ਚਾਵਲਾ ਨੇ ਅਹੁਦਾ ਸੰਭਾਲਿਆ

ਮੋਰਿੰਡਾ, 16 ਜੁਲਾਈ (ਪਿ੍ਤਪਾਲ ਸਿੰਘ)-ਤਹਿਸੀਲ ਮੋਰਿੰਡਾ ਵਿਖੇ ਨਵੇਂ ਆਏ ਤਹਿਸੀਲਦਾਰ ਡਾ. ਅਮਨਦੀਪ ਸਿੰਘ ਚਾਵਲਾ ਨੇ ਅੱਜ ਅਪਣਾ ਅਹੁਦਾ ਸੰਭਾਲ ਲਿਆ ਹੈ | ਜਾਣਕਾਰੀ ਅਨੁਸਾਰ ਮੋਰਿੰਡਾ ਤਹਿਸੀਲ ਵਿਚ ਤਾਇਨਾਤ ਤਹਿਸੀਲਦਾਰ ਰਾਮ ਕਿਸ਼ਨ ਦਾ ਤਬਾਦਲਾ ਨੰਗਲ ਦਾ ਹੋ ਜਾਣ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਓਰੀਐਾਟੇਸ਼ਨ ਲੈਕਚਰ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਓਰੀਐਾਟੇਸ਼ਨ ਕੈਂਪ ਲਗਾਇਆ ਗਿਆ | ਜਿਸ ਵਿਚ ਉੱਘੇ ਸਿੱਖਿਆ ਸ਼ਾਸਤਰੀ ਡਾ. ਤਰਸੇਮ ਬਾਹੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਉਨ੍ਹਾਂ ਦੇ ...

ਪੂਰੀ ਖ਼ਬਰ »

ਦਲਿਤ ਸੁਰੱਖਿਆ ਸੈਨਾ ਭਾਰਤ ਦੀ ਨੰਗਲ 'ਚ ਹੋਈ ਮੀਟਿੰਗ

ਨੰਗਲ, 16 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਦਲਿਤ ਸੁਰੱਖਿਆ ਸੈਨਾ ਭਾਰਤ ਦੀ ਇਕ ਮੀਟਿੰਗ ਰਾਸ਼ਟਰੀ ਪ੍ਰਚਾਰ ਮੰਤਰੀ ਜ਼ਿਲ੍ਹਾ ਸਿੰਘ ਰੋਪੜ ਦੀ ਅਗਵਾਈ ਹੇਠ ਨੰਗਲ ਵਿਖੇ ਪਿਛਲੇ ਦਿਨੀਂ ਹੋਈ | ਇਸ ਮੀਟਿੰਗ ਵਿਚ ਜਥੇਬੰਦੀ ਦਾ ਵਿਸਥਾਰ ਕਰਦਿਆਂ ਚਾਰ ਨਿਯੁਕਤੀਆਂ ਕੀਤੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੈੱਸ ਕਲੱਬਜ਼ ਐਸੋ: ਤੇ ਪੈ੍ਰੱਸ ਕਲੱਬ ਵਲੋਂ ਲਗਾਏ ਪਹਿਲੇ ਸਿਹਤ ਜਾਂਚ ਕੈਂਪ ਵਿਚ 700 ਮਰੀਜ਼ਾਂ ਦੀ ਕੀਤੀ ਜਾਂਚ

ਸ੍ਰੀ ਚਮਕੌਰ ਸਾਹਿਬ, 16 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁਰਦੁਆਰਾ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਜਗਤ ਗੁਰੂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰੈੱਸ ਕਲੱਬਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਬੈਂਸ ਤੋਂ ਬੁੰਗਾ ਸਾਹਿਬ ਮਾਰਗ ਤੋਂ ਓਵਰਲੋਡ ਵਾਹਨ ਲੰਘਣ 'ਤੇ ਲੋਕਾਂ ਵਲੋਂ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ

ਨੂਰਪੁਰ ਬੇਦੀ, 16 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਬੈਂਸ ਤੋਂ ਬੁੰਗਾ ਸਾਹਿਬ ਮਾਰਗ 'ਤੇ ਓਵਰਲੋਡ ਵਾਹਨ ਲੰਘਣ ਕਾਰਨ ਲੋਕਾਂ ਨੇ ਰੋਸ ਦਾ ਪ੍ਰਗਟਾਵਾ ਕੀਤਾ ਹੈ | ਅੱਜ ਪਿੰਡ ਬੈਂਸ ਵਿਖੇ ਲੋਕਾਂ ਨੇ ਨਾਕਾ ਲਗਾ ਕੇ ਓਵਰਲੋਡ ਵਾਹਨਾਂ ਨੂੰ ਜਾਣ ਤੋਂ ਰੋਕਿਆ | ਪਿੰਡ ...

ਪੂਰੀ ਖ਼ਬਰ »

ਜਲ ਸ਼ਕਤੀ ਮੁਹਿੰਮ ਤਹਿਤ ਕੇਂਦਰ ਦੀ ਟੀਮ ਵਲੋਂ ਬਲਾਕ ਦੇ ਤਿੰਨ ਪਿੰਡਾਂ ਦਾ ਦੌਰਾ

ਨੂਰਪੁਰ ਬੇਦੀ, 16 ਜੁਲਾਈ (ਹਰਦੀਪ ਸਿੰਘ ਢੀਂਡਸਾ)-ਕੇਂਦਰ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ 1 ਜੁਲਾਈ ਤੋਂ 15 ਸਤੰਬਰ ਤੱਕ ਪਹਿਲੇ ਪੜਾਅ ਵਿਚ ਚਲਾਏ ਜਾ ਰਹੇ 'ਜਲ ਸ਼ਕਤੀ ਮੁਹਿੰਮ' ਤਹਿਤ ਅੱਜ ਕੇਂਦਰ ਦੀ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਬੱਸ ਅੱਡੇ ਦੇ ਬਾਹਰ ਦੁਕਾਨਾਂ ਅੱਗੇ ਲੱਗੀਆਂ ਰੇਹੜੀਆਂ ਚੁੱਕੀਆਂ

ਨੰਗਲ, 16 ਜੁਲਾਈ (ਪ੍ਰੋ: ਅਵਤਾਰ ਸਿੰਘ)-ਨਗਰ ਕੌਾਸਲ ਨੰਗਲ ਵਲੋਂ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਟ੍ਰੈਫਿਕ ਸਮੱਸਿਆ 'ਚ ਅੜਚਣ ਪੈਦਾ ਕਰਨ ਵਾਲੇ ਰੇਹੜੀ ਮਾਲਕਾਂ 'ਤੇ ਕਾਰਵਾਈ ਕਰਦੇ ਹੋਏ ਨੰਗਲ ਬੱਸ ਸਟੈਂਡ ਬਾਹਰ ਲੱਗੀਆਂ ਫਰੂਟ ਸਬਜ਼ੀਆਂ ਦੀਆਂ ਰੇਹੜੀਆਂ ਨੂੰ ਉਕਤ ...

ਪੂਰੀ ਖ਼ਬਰ »

ਆਪ ਵਲੋਂ ਬਿਜਲੀ ਦੇ ਭਾਅ 'ਚ ਵਾਧੇ ਦੇ ਰੋਸ ਵਜੋਂ ਕੀਤਾ ਰੋਸ ਮਾਰਚ ਤੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਸ੍ਰੀ ਚਮਕੌਰ ਸਾਹਿਬ, 16 ਜੁਲਾਈ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਪਾਰਟੀ ਹਾਈ ਕਮਾਨ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਵਲੋਂ ਵਧਾਏ ਬਿਜਲੀ ਦੇ ਭਾਅ ਦੇ ਵਿਰੋਧ ਵਿਚ ਕੀਤੇ ਜਾ ਰਹੇ ਅੰਦੋਲਨ ਤਹਿਤ ਅੱਜ ਹਲਕਾ ...

ਪੂਰੀ ਖ਼ਬਰ »

ਸੜਕ ਦੁਰਘਟਨਾ ਵਿਚ ਗੰਭੀਰ ਜ਼ਖ਼ਮੀ ਜਗਦੀਸ਼ ਸਿੰਘ ਮਾਨ (ਜੱਗੂ) ਦੀ ਪੀ. ਜੀ. ਆਈ. 'ਚ ਮੌਤ

ਸੰਤੋਖਗੜ੍ਹ, 16 ਜੁਲਾਈ (ਮਲਕੀਅਤ ਸਿੰਘ)-ਬੀਤੇ ਦਿਨੀਂ ਜਗਦੀਸ਼ ਸਿੰਘ ਮਾਨ (ਜੱਗੂ) ਸਪੁੱਤਰ ਬਲਦੇਵ ਸਿੰਘ ਮਾਨ ਵਾਰਡ ਨੰਬਰ 4 ਨਜ਼ਦੀਕ ਸਾਧਨਾ ਸਵੀਟਸ ਸੰਤੋਖਗੜ੍ਹ (ਊਨਾ) ਦੀ ਬੱਠਲਾਂ ਦੇ ਕਾਰਖ਼ਾਨੇ ਨਜ਼ਦੀਕ ਅਜੌਲੀ-ਸੰਤੋਖਗੜ੍ਹ, ਸੜਕ 'ਤੇ ਨੰਗਲ ਤੋਂ ਆਉਂਦੇ ਸਮੇਂ ...

ਪੂਰੀ ਖ਼ਬਰ »

ਪਿੰਡ ਮੰੁਡੀਆਂ ਵਿਚ ਬਰਸਾਤ ਦਾ ਕਹਿਰ

ਮੋਰਿੰਡਾ, 16 ਜੁਲਾਈ (ਪਿ੍ਤਪਾਲ ਸਿੰਘ)-ਬਰਸਾਤ ਦੇ ਚੱਲਦਿਆਂ ਨਜ਼ਦੀਕੀ ਪਿੰਡ ਮੁੰਡੀਆਂ ਵਿਖੇ ਇਕ 1 ਪਸ਼ੂ ਦੀ ਮੌਤ, ਇਕ ਪਸ਼ੂ ਅਤੇ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਪਿੰਡ ਦੇ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਦਾ ਵੀ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਕਿੱਲ ਇੰਸਟੀਚਿਊਟ ਦਾ ਨਿਰਮਾਣ 19 ਤੋਂ ਹੋਵੇਗਾ ਸ਼ੁਰੂ-ਕੈਬਨਿਟ ਮੰਤਰੀ

ਸ੍ਰੀ ਚਮਕੌਰ ਸਾਹਿਬ, 16 ਜੁਲਾਈ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਦੱਸਿਆ ਕਿ ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਯੂਨੀਵਰਸਿਟੀ ਬਣਾਉਣ ਸਬੰਧੀ ਸਮਾਗਮ ਮਿਤੀ 19 ਜੁਲਾਈ ਨੂੰ ਸਕਿੱਲ ਇੰਸਟੀਚਿਊਟ ਵਾਲੀ ਥਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX