ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  5 minutes ago
ਨਵੀਂ ਦਿੱਲੀ, 7 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦਾ ਮਾਮਲਾ ਹੁਣ ਸੁਪਰੀਮ ਕੋਰਟ...
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  28 minutes ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਬੀਤੀ 1 ਦਸੰਬਰ ਦਾ ਹੈ। ਵਿਆਹ ਸਮਾਰੋਹ ਦੌਰਾਨ...
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  41 minutes ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਹੈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰਾਂ ਨੂੰ ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਦੀ ਲੋੜ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 1 hour ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 1 hour ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ...
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੇ ਪੰਜਾਂ ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ...
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 3 hours ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਪਟਿਆਲਾ

ਪਟਿਆਲਾ ਦੀਆਂ ਕਈ ਕਾਲੋਨੀਆਂ 'ਚ ਹੜ੍ਹ ਵਰਗੀ ਸਥਿਤੀ

ਪਟਿਆਲਾ, 16 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ 'ਚ ਪਿਛਲੇ 24 ਘੰਟਿਆਂ ਤੋਂ ਤੇਜ਼ ਤੇ ਕਦੇ ਦਰਮਿਆਨੀ ਬਰਸਾਤ ਨੇ ਭਾਵੇਂ ਮੌਸਮ ਖ਼ੁਸ਼ਗਵਾਰ ਕੀਤਾ ਹੋਇਆ ਹੈ ਪਰ ਪਟਿਆਲਾ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਸਥਿਤੀ ਚਿੰਤਾਜਨਕ ਬਣ ਗਈ ਹੈ | ਇਹ ਹਲਾਤ ਲੰਘੀ ਰਾਤ ਕੁਝ ਕੁ ਘੰਟਿਆਂ ਵਿਚ ਹੀ ਬਣ ਗਏ ਸਨ | ਨਗਰ ਨਿਗਮ ਦੀ ਹਦੂਦ 'ਚੋਂ ਨਿਕਲਦੀ ਵੱਡੀ ਤੇ ਛੋਟੀ ਨਦੀ ਦੇ ਕੰਡਿਆਂ ਤੋਂ ਪਾਣੀ ਦੇ ਉਛਾਲ ਨੇ ਕਈ ਰਿਹਾਇਸ਼ੀ ਇਲਾਕਿਆਂ 'ਚ ਪਾਣੀ ਭਰ ਦਿੱਤਾ ਹੈ | ਮੋਹਾਲੀ, ਫ਼ਤਹਿਗੜ੍ਹ ਸਾਹਿਬ ਤੋਂ ਲਗਾਤਾਰ ਆਉਂਦੇ ਪਾਣੀ ਤੇ ਭਾਰੀ ਬਰਸਾਤ ਦੀ ਚਿਤਾਵਨੀ ਨੂੰ ਦੇਖਦਿਆਂ ਪ੍ਰਸ਼ਾਸਨ ਵਲੋਂ ਕਾਲੋਨੀਆਂ ਖ਼ਾਲੀ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ | ਬੱਚਿਆਂ, ਬਜ਼ੁਰਗਾਂ ਸਮੇਤ ਘਰ ਛੱਡਣ ਵਾਲਿਆਂ ਲਈ ਰਾਹਤ ਕੈਂਪ ਵੀ ਸਥਾਪਿਤ ਕਰ ਦਿੱਤੇ ਗਏ ਨੇ | ਮੁੱਖ ਰਾਹਤ ਕੈਂਪ ਦੇਵੀਗੜ੍ਹ ਰੋਡ 'ਤੇ ਸਥਿਤ ਪ੍ਰੇਮ ਬਾਗ ਪੈਲੇਸ ਨੂੰ ਬਣਾਇਆ ਗਿਆ ਹੈ | ਜਿੱਥੇ ਹੁਣ ਤੱਕ 200 ਦੇ ਕਰੀਬ ਵਿਅਕਤੀ ਪਹੁੰਚਾ ਦਿੱਤੇ ਗਏ ਹਨ | ਵਾਰ-ਵਾਰ ਘਰਾਂ ਨੂੰ ਛੱਡ ਕੇ ਸੁਰੱਖਿਅਤ ਥਾਂ ਕੈਂਪ 'ਚ ਜਾਣ ਦਾ ਹੋਕਾ ਦੇਣ ਦੇ ਬਾਵਜੂਦ ਵੱਡੀ ਗਿਣਤੀ ਲੋਕ ਬੱਚਿਆਂ ਸਮੇਤ ਘਰਾਂ ਨੂੰ ਛੱਡ ਕੇ ਜਾਣ ਲਈ ਤਿਆਰ ਨਹੀਂ ਹੋ ਰਹੇ | ਇਥੇ ਇਨ੍ਹਾਂ ਦੇ ਘਰਾਂ ਤੋਂ ਬਾਹਰ ਨਾ ਆਉਣ ਪਿੱਛੇ ਇੱਕ ਮਜਬੂਰੀ ਘਰ ਦੇ ਮੋਹਤਬਰ ਦਾ ਕਿਸੇ ਨਾ ਕਿਸੇ ਕੰਮ 'ਤੇ ਗਿਆ ਹੋਣਾ ਦੱਸਿਆ ਜਾ ਰਿਹਾ ਹੈ | ਕੈਂਪਾਂ 'ਚ ਡਾਕਟਰਾਂ ਦੀ ਟੀਮ ਵੀ ਤਾਇਨਾਤ ਕੀਤੀ ਗਈ ਹੈ | ਦੂਜੇ ਪਾਸੇ ਭਾਖੜਾ ਤੇ ਹੋਰ ਥਾਵਾਂ ਤੋਂ ਨਿੱਜੀ ਗ਼ੋਤੇਖ਼ੋਰਾਂ ਨੂੰ ਵੀ ਬਚਾਅ ਕਾਰਜਾਂ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ | ਟਰੱਕ ਯੂਨੀਅਨ ਕੋਲ ਸਥਿਤ ਫਲੱਡ ਕੰਟਰੋਲ ਰੂਮ ਜਿੱਥੇ ਇਰੀਗੇਸ਼ਨ ਵਿਭਾਗ ਦੇ ਅਧਿਕਾਰੀ ਮੌਜੂਦ ਸਨ, ਨੇ 4 ਵਜੇ ਤੱਕ ਵੱਡੀ ਨਦੀ 11 ਫੁੱਟ 'ਤੇ ਚੱਲਣ ਦੀ ਪੁਸ਼ਟੀ ਕੀਤੀ | ਚਿੰਤਾ ਦਾ ਵਿਸ਼ਾ ਇਹ ਹੈ ਕਿ ਪਿੱਛੋਂ ਲਗਾਤਾਰ ਆਉਂਦੇ ਪਾਣੀ ਤੇ ਘੱਗਰ ਦਰਿਆ ਦੇ ਬਿਲਕੁਲ ਉੱਪਰ ਚੱਲਣ ਕਾਰਨ ਨਾਲ ਲੱਗਦੀਆਂ ਕਾਲੋਨੀਆਂ 'ਚ ਪਾਣੀ ਹੋਰ ਵੀ ਵਧਣ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ | ਰਾਤ ਸਮੇਂ ਅਜਿਹੀ ਸਥਿਤੀ ਨਾਲ ਨਜਿੱਠਣਾ ਕਾਫ਼ੀ ਮੁਸ਼ਕਲ ਹੋ ਜਾਵੇਗਾ | ਨਦੀ ਦੇ ਸ਼ਹਿਰ ਵਾਲੇ ਪਾਸੇ ਬੰਨ੍ਹ ਉੱਚੇ ਹੋਣ ਕਾਰਨ ਫਿਲਹਾਲ ਸ਼ਹਿਰ ਦੇ ਅੰਦਰੂਨੀ ਭਾਗਾਂ 'ਚ ਸਥਿਤੀ ਆਮ ਵਾਂਗ ਚੱਲ ਰਹੀ ਹੈ | ਬਰਸਾਤ ਪੈਣ ਤੋਂ ਬਾਅਦ ਸ਼ਹਿਰ ਦਾ ਪਾਣੀ ਬਾਹਰ ਲਿਜਾਉਣ ਵਾਲੀਆਂ ਇਨ੍ਹਾਂ ਨਦੀਆਂ ਦੇ ਪਹਿਲਾ ਹੀ ਭਰੇ ਹੋਣ ਕਾਰਨ ਸ਼ਹਿਰ 'ਚ ਵੀ ਹਾਲਾਤ ਚਿੰਤਾਜਨਕ ਬਣ ਸਕਦੇ ਨੇ | ਹੈਰਾਨੀ ਵਾਲੀ ਗੱਲ ਇਹ ਲੱਗੀ ਕਿ ਕਈ ਥਾਈਾ ਵਿਭਾਗਾਂ ਤੋਂ ਆਏ ਮੁਲਾਜ਼ਮ ਇਨ੍ਹਾਂ ਹਾਲਤਾਂ 'ਚ ਜੈਕਬ ਡਰੇਨ, ਵੱਡੀ-ਛੋਟੀ ਨਦੀ ਦੀ ਸ਼ਹਿਰੀ ਖੇਤਰਾਂ 'ਚ ਸਫ਼ਾਈ ਲਈ ਬੂਟੀ ਪੁੱਟ ਕੇ ਬਾਹਰ ਸੁੱਟਦੇ ਦਿਖੇ | ਜਦੋਂ ਕਿ ਇਹ ਤਿਆਰੀ ਪਹਿਲਾਂ ਕਰਨੀ ਚਾਹੀਦੀ ਹੈ | ਫਿਲਹਾਲ ਘਰਾਂ 'ਚੋਂ ਬਾਹਰ ਆਏ ਲੋਕਾਂ ਲਈ ਕੁਝ ਸੰਸਥਾਵਾਂ ਵਲੋਂ ਲੰਗਰ ਆਦਿ ਦਾ ਪ੍ਰਬੰਧ ਵੀ ਕਰ ਦਿੱਤਾ ਗਿਆ ਸੀ |

ਡੀ.ਸੀ. ਵਲੋਂ ਭਗਨਾ, ਪੱਚੀ ਦੱਰਾ ਗੰਦਾ ਨਾਲਾ ਸਮੇਤ ਹੋਰ ਨਦੀਆਂ ਦਾ ਦੌਰਾ

ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ)-ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਘੱਗਰ ਤੇ ਜ਼ਿਲੇ੍ਹ ਵਿਚੋਂ ਲੰਘਦੀਆਂ ਹੋਰ ਨਦੀਆਂ ਤੇ ਨਾਲਿਆਂ 'ਚ ਪਾਣੀ ਵਧਣ ਕਰਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੰਭੂ-ਬਨੂੜ ਤੇਪਲਾ ਰੋਡ 'ਤੇ ਪਿੰਡ ਰਾਜਗੜ੍ਹ ਨੇੜੇ ਭਗਨਾ ਨਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਫੌਜ ਨੂੰ ਮਦਦ ਲਈ ਤਿਆਰ ਰਹਿਣ ਲਈ ਕਿਹਾ

ਪਟਿਆਲਾ, 16 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਤੇ ਹੜ੍ਹਾਂ ਵਰਗੀ ਬਣੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਸਿਵਲ, ਪੁਲਿਸ ਤੇ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਪਾਣੀ ਦੀ ਮਾਰ ਹੇਠ ਆਏ ਇਲਾਕਿਆਂ 'ਚ ਸ਼ੋ੍ਰਮਣੀ ਕਮੇਟੀ ਨੇ ਕਮਾਨ ਸੰਭਾਲੀ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਸੁਚੱਜੀ ਅਗਵਾਈ 'ਚ ਚੱਲ ਰਹੇ ਸੇਵਾ ਦੇ ਮਹਾਨ ਕਾਰਜਾਂ 'ਚ ਯੋਗਦਾਨ ਪਾਉਂਦਿਆਂ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸੱਤ ਕੰਟਰੋਲ ਰੂਮ ਸਥਾਪਤ

ਪਟਿਆਲਾ, 16 ਜੁਲਾਈ (ਅ.ਸ. ਆਹਲੂਵਾਲੀਆ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੂਰੀ ਸਮਰੱਥਾ ਨਾਲ ਆਪਣਾ ਕੰਮ ਕਰਨ ਦੀ ਹਦਾਇਤ ਕਰਦਿਆ ਕਿਹਾ ਕਿ ਹਰੇਕ ਵਿਭਾਗ ਆਪਣੀ ਜ਼ਿੰਮੇਵਾਰੀ ਸਮੇਂ ਸਿਰ ਪੂਰੀ ਕਰੇ | ਡਰੇਨੇਜ਼ ਵਿਭਾਗ ਨੋਡਲ ...

ਪੂਰੀ ਖ਼ਬਰ »

ਬਰਸਾਤ ਨੇ ਘਨੌਰ ਹਸਪਤਾਲ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ

ਘਨੌਰ, 16 ਜੁਲਾਈ (ਬਲਜਿੰਦਰ ਸਿੰਘ ਗਿੱਲ)-ਭਾਵੇਂ ਕਿ ਦੇਸ਼ ਭਰ 'ਚ ਸਵੱਛ ਭਾਰਤ ਮੁਹਿੰਮ ਚਲਾ ਕੇ ਲੋਕਾਂ ਨੂੰ ਵਧੀਆ ਵਾਤਾਵਰਨ ਮੁਹੱਈਆ ਕਰਵਾਉਣ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸਰਕਾਰਾਂ ਵਲੋਂ ਵਚਨਬੱਧਤਾ ਪ੍ਰਗਟਾਈ ਜਾ ਰਹੀ ਹੈ ਪਰ ਸਬੰਧਿਤ ਉਪਰਾਲਿਆਂ ਦੀ ਪੋਲ ...

ਪੂਰੀ ਖ਼ਬਰ »

ਹੜ੍ਹਾਂ ਦੀ ਸਥਿਤੀ 'ਚ ਟਰੈਕਟਰ ਦੀ ਸਹਾਇਤਾ ਨਾਲ ਪਹੁੰਚਾਏ ਸਕੂਲ ਅਧਿਆਪਕ

ਘਨੌਰ, 16 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਸ਼ੰਭੂ ਨੇੜਲੇ ਪਿੰਡਾਂ 'ਚ ਭਾਰੀ ਮੀਂਹ ਦੇ ਕਾਰਨ ਪਾਣੀ ਦੇ ਪੱਧਰ ਵਧਣ ਨਾਲ ਜਨਜੀਵਨ ਪ੍ਰਭਾਵਿਤ ਹੋਇਆ ਹੈ | ਪਿੰਡ ਬਪਰੋਰ, ਉਕਸੀ ਖਲਾਸਪੁਰ, ਮਹਿਮਦਪੁਰ, ਸੰਜਰਪੁਰ ਤੇ ਬੱਲੋਪੁਰ ਦੇ ਵਿਦਿਆਰਥੀ ਮੀਂਹ ਦੇ ਪਾਣੀ ਨੂੰ ...

ਪੂਰੀ ਖ਼ਬਰ »

ਡਕਾਲਾ ਨੇੜਲੇ ਕਈ ਪਿੰਡਾਂ 'ਚ ਫ਼ਸਲ ਡੁੱਬੀ

ਡਕਾਲਾ, 16 ਜੁਲਾਈ (ਮਾਨ)-ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਨਾਲ ਡਕਾਲਾ ਨੇੜਲੇ ਕਈ ਪਿੰਡਾਂ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ | ਹਰਿਆਣਾ ਨਾਲ ਲੱਗਦੇ ਪਿੰਡ ਧਰਮਹੇੜੀ ਸਮੇਤ ਕਈ ਪਿੰਡਾਂ 'ਚ ਸੈਂਕੜੇ ਏਕੜ ਝੋਨੇ ਦੀ ਫ਼ਸਲ ਡੁੱਬ ਗਈ ਹੈ | ਹਾਲਾਂਕਿ ਅਜੇ ਤੱਕ ਘੱਗਰ ਨੇ ...

ਪੂਰੀ ਖ਼ਬਰ »

ਮੋਟਰਾਂ 'ਤੇ ਲੱਗੇ ਟਰਾਂਸਫਾਰਮਰਾਂ 'ਚੋਂ ਤਾਂਬਾ-ਤੇਲ ਚੋਰੀ

ਸ਼ੁਤਰਾਣਾ, 16 ਜੁਲਾਈ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਵੱਖ-ਵੱਖ ਮੋਟਰਾਂ ਤੋਂ 2 ਟਰਾਂਸਫਾਰਮਰ ਚੋਰੀ ਹੋ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਨਫਾ ਰਾਮ ਪੁੱਤਰ ਨਿਹਾਲਾ ਰਾਮ, ਮਾਲਾ ਰਾਮ ਤੇ ਮੇਹਰ ਰਾਮ ਆਦਿ ਨੇ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਮੁਖਮੈਲਪੁਰ ਵਲੋਂ ਘੱਗਰ ਦਰਿਆ ਦੇ ਪਾਣੀ ਦੀ ਸਥਿਤੀ ਦਾ ਜਾਇਜ਼ਾ

ਘਨੌਰ, 16 ਜੁਲਾਈ (ਬਲਜਿੰਦਰ ਸਿੰਘ ਗਿੱਲ)-ਲੰਘੇ ਤਿੰਨ ਚਾਰ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਹਲਕਾ ਘਨੌਰ ਚਮਾਰੂ, ਜੰਡਮੰਮੌਲੀ, ਕਾਮੀ ਖ਼ੁਰਦ, ਰਾਈਪੁਰ, ਬੱਲੋਪੁਰ, ਸੰਜਰਪੁਰ, ਉਂਟਸਰ ਆਦਿ ਕਈ ਪਿੰਡਾਂ ਦੇ ਲੋਕਾਂ ਨੂੰ ਮੌਜੂਦਾ ਸਰਕਾਰ ਤੇ ਵਿਭਾਗ ਦੀ ਕੀਤੀ ...

ਪੂਰੀ ਖ਼ਬਰ »

ਪ੍ਰਮੋਟ ਕੀਤੇ ਮੁੱਖ ਅਧਿਆਪਕਾਂ ਨੂੰ ਤਰੱਕੀ ਦੇ ਨਿਯੁਕਤੀ ਪੱਤਰ ਜਲਦੀ ਦੇਣ ਦੀ ਮੰਗ-ਅਧਿਆਪਕ ਦਲ ਪੰਜਾਬ

ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਮਾਸਟਰ ਕੇਡਰ ਦੇ ਵੱਖ-ਵੱਖ ਵਿਸ਼ਿਆਂ ਦੇ 228 ਅਧਿਆਪਕ ਪ੍ਰਮੋਟ ਕਰਕੇ ਪਿਛਲੇ ਮਹੀਨੇ 24 ਜੂਨ ਨੂੰ ਬਤੌਰ ਮੁੱਖ ਅਧਿਆਪਕ ਬਣਾਏ ਗਏ ਸੀ | 26 ਜੂਨ ਨੂੰ ਪ੍ਰਮੋਟ ਕੀਤੇ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਗਏ ਸੀ ਪਰ ਅਜੇ ਤੱਕ ...

ਪੂਰੀ ਖ਼ਬਰ »

ਬੀਬੀ ਮੁਖਮੈਲਪੁਰ ਵਲੋਂ ਘੱਗਰ ਦਰਿਆ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਇਲਾਕੇ ਦਾ ਦੌਰਾ

ਘਨੌਰ, 16 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ ਸਮੇਤ ਘਨੌਰ ਦੇ ਇਲਾਕੇ 'ਚ ਹੋਈ ਭਰਵੀਂ ਬਰਸਾਤ ਕਾਰਨ ਕਿਥੇ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ, ਓਥੇ ਹੀ ਫ਼ਸਲਾਂ ਤੇ ਪਾਲਤੂ ਪਸ਼ੂਆਂ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਮੀਂਹ ਕਾਰਨ ਸਕੂਲ ਪਾਣੀ ਨਾਲ ਭਰੇ

ਪਟਿਆਲਾ, 16 ਜੁਲਾਈ ( ਧਰਮਿੰਦਰ ਸਿੰਘ ਸਿੱਧੂ)- ਸੂਬੇ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਉੱਥੇ ਹੀ ਹੁਣ ਇਹ ਵਧਦਾ ਪਾਣੀ ਲੋਕਾਂ ਲਈ ਸਿਰਦਰਦੀ ਬਣਦਾ ਜਾ ਰਿਹਾ ਹੈ | ਜੇਕਰ ਜ਼ਿਲੇ੍ਹ ਵਿਚਲੇ ਸਰਕਾਰੀ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਇਲਾਕੇ 'ਚ ਜਨਜੀਵਨ ਹੋਇਆ ਪ੍ਰਭਾਵਿਤ

ਦੇਵੀਗੜ੍ਹ, 16 ਜੁਲਾਈ (ਰਾਜਿੰਦਰ ਸਿੰਘ ਮੌਜੀ)-ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਦੇਵੀਗੜ੍ਹ ਇਲਾਕੇ ਨਾਲ ਲਗਦੇ ਟਾਂਗਰੀ ਨਦੀ, ਘੱਗਰ ਤੇ ਮੀਰਾਂਪੁਰ ਦਰਿਆਵਾਂ ਵਿਚ ਪਾਣੀ ਬਹੁਤ ਜ਼ਿਆਦਾ ਭਰ ਗਿਆ ਹੈ | ਜਿਸ ਕਾਰਨ ਜਿੱਥੇ ਇਲਾਕੇ ਦੇ ਪਿੰਡਾਂ ਦੇ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਆਏ ਹੜ੍ਹ ਨਾਲ ਕਿਸਾਨਾਂ ਦੇ ਸਾਹ ਸੁੱਕੇ

ਸਮਾਣਾ, 16 ਜੁਲਾਈ (ਸਾਹਿਬ ਸਿੰਘ)-ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਨਾਲ ਘੱਗਰ ਦਰਿਆ 'ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ | ਧਰਮਹੇੜੀ ਸਾਇਫ਼ਨ 'ਤੇ ਘੱਗਰ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇਕ ਫੁੱਟ ਹੇਠਾਂ ਚੱਲ ਰਿਹਾ ਸੀ | ਹਰਿਆਣਾ ਦੀ ...

ਪੂਰੀ ਖ਼ਬਰ »

ਮੀਂਹ ਕਾਰਨ ਸਕੂਲ ਪਾਣੀ ਨਾਲ ਭਰੇ

ਪਟਿਆਲਾ, 16 ਜੁਲਾਈ ( ਧਰਮਿੰਦਰ ਸਿੰਘ ਸਿੱਧੂ)- ਸੂਬੇ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਉੱਥੇ ਹੀ ਹੁਣ ਇਹ ਵਧਦਾ ਪਾਣੀ ਲੋਕਾਂ ਲਈ ਸਿਰਦਰਦੀ ਬਣਦਾ ਜਾ ਰਿਹਾ ਹੈ | ਜੇਕਰ ਜ਼ਿਲੇ੍ਹ ਵਿਚਲੇ ਸਰਕਾਰੀ ...

ਪੂਰੀ ਖ਼ਬਰ »

ਗੰਦੇ ਨਾਲੇ ਦੇ ਓਵਰ ਫਲੋਅ ਹੋਣ ਕਾਰਨ 300 ਏਕੜ ਝੋਨੇ ਦੀ ਫ਼ਸਲ ਤਬਾਹ

ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ)-ਚੰਡੀਗੜ੍ਹ ਤੇ ਇਸ ਖੇਤਰ ਵਿਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਸਥਾਨਕ ਸ਼ਹਿਰ ਨੇੜੇ ਲੰਘਦੇ ਪੱਚੀ ਦਰਿਆ ਦੇ ਗੰਦੇ ਨਾਲਾ ਦਾ ਪਾਣੀ ਓਵਰ ਫਲੋਅ ਹੋ ਕੇ ਨੇੜਲੇ ਕਰੀਬ ਦਰਜਨ ਪਿੰਡਾਂ ਦੇ ਖੇਤਾਂ 'ਚ ਭਰ ਗਿਆ ਜਿਸ ਕਾਰਨ ਝੋਨੇ ਦੀ ਕਰੀਬ 300 ...

ਪੂਰੀ ਖ਼ਬਰ »

ਬਰਸਾਤੀ ਪਾਣੀ ਨਾਲ ਪੈਦਾ ਹੋਈ ਗੰਭੀਰ ਸਥਿਤੀ ਲਈ ਡਰੇਨਜ਼ ਵਿਭਾਗ ਸਿੱਧੇ ਤੌਰ 'ਤੇ ਜ਼ਿੰਮੇਵਾਰ- ਵਿਧਾਇਕ ਜਲਾਲਪੁਰ

ਘਨੌਰ, 16 ਜੁਲਾਈ (ਬਲਜਿੰਦਰ ਸਿੰਘ ਗਿੱਲ)-ਲੰਘੇ ਤਿੰਨ ਚਾਰ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਹਲਕਾ ਘਨੌਰ ਦੇ ਦਰਜਨਾਂ ਪਿੰਡਾਂ ਵਿਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ¢ਅੱਜ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਨਾਇਬ ਤਹਿਸੀਲ ਘਨੌਰ ਗੁਰਦਰਸ਼ਨ ਸਿੰਘ, ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਮਲਕਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਰਾਮਦਾਸੀਆ ਮੁਹੱਲਾ, ਬੌੜਾਂ ਗੇਟ ਨਾਭਾ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਜਦੋਂ ਸਹਾਇਕ ...

ਪੂਰੀ ਖ਼ਬਰ »

ਗਾਂਜੇ ਸਮੇਤ ਔਰਤ ਕਾਬੂ

ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਅਧੀਨ ਪੈਂਦੀ ਛੀਟਾਂਵਾਲਾ ਚੌਾਕੀ ਦੇ ਸਹਾਇਕ ਥਾਣੇਦਾਰ ਕਿ੍ਸ਼ਨ ਲਾਲ ਨੇ ਰਾਣੀ ਕੌਰ ਪਤਨੀ ਸੋਮ ਰਾਜ ਸਿੰਘ ਵਾਸੀ ਪਿੰਡ ਕਕਰਾਲਾ ਨੂੰ ਪਿੰਡ ਹਸਨਪੁਰ ਤੋਂ ਛੀਟਾਂਵਾਲਾ ਰੋਡ 'ਤੇ ਤਲਾਸ਼ੀ ਲੈਣ ਉਪਰੰਤ 1 ਕਿੱਲੋ 100 ...

ਪੂਰੀ ਖ਼ਬਰ »

ਨੌਜਵਾਨ ਭੇਦਭਰੇ ਹਾਲਤ 'ਚ ਲਾਪਤਾ

ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)-ਸਥਾਨਕ ਆਨੰਦ ਨਗਰ ਇਲਾਕੇ 'ਚ ਰਹਿਣ ਵਾਲਾ 31 ਸਾਲਾਂ ਨੌਜਵਾਨ ਭੇਦਭਰੇ ਹਲਾਤ 'ਚ ਲਾਪਤਾ ਹੋ ਗਿਆ ਹੈ, ਜਿਸ ਦੀ ਪਛਾਣ ਗੁਰਬਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ | ਇਸ ਸਬੰਧੀ ਉਸ ਦੇ ਭਰਾ ਸੁਰਿੰਦਰ ਸਿੰਘ ਨੇ ਥਾਣਾ ਤਿ੍ਪੜੀ ਦੀ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਮਾਮਲਾ ਦਰਜ

ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)-ਥਾਣਾ ਅਨਾਜ ਮੰਡੀ ਅਧੀਨ ਪੈਂਦੇ ਬਾਬਾ ਦੀਪ ਸਿੰਘ ਨਗਰ ਵਿਖੇ ਸਥਿਤ ਘਰ 'ਚ ਦਾਖ਼ਲ ਹੋ ਕੇ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੇ ਿਖ਼ਲਾਫ਼ ਕਰਵਾਈ ਕਰਦੇ ਹੋਏ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਬਾਬਾ ਦੀਪ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਸ਼ੁਤਰਾਣਾ, 16 ਜੁਲਾਈ (ਬਲਦੇਵ ਸਿੰਘ ਮਹਿਰੋਕ)-ਹਲਕੇ ਵਿਚ ਵੱਡੇ ਪੱਧਰ 'ਤੇ ਹੋ ਰਹੀ ਹਰਿਆਣਾ ਮਾਰਕਾ ਸ਼ਰਾਬ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਵਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ...

ਪੂਰੀ ਖ਼ਬਰ »

ਫੇਸਬੁੱਕ 'ਤੇ ਫ਼ੋਟੋਆਂ ਪਾਉਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 16 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਫੇਸਬੁੱਕ ਅਤੇ ਵਟਸਐਪ 'ਤੇ ਫ਼ੋਟੋਆਂ ਅਸ਼ਲੀਲ ਢੰਗ ਨਾਲ ਪਾਉਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 55 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਸਬੰਧੀ ਕਾਰਵਾਈ ਕਰਦਿਆਂ 55 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਮਾਮਲੇ ਦਰਜ ਕੀਤੇ ਗਏ ਹਨ | ਇਹ ਕਾਰਵਾਈ ਥਾਣਾ ਲਾਹੌਰੀ ਗੇਟ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਵਲੋਂ ਕੀਤੀ ਗਈ ਹੈ, ...

ਪੂਰੀ ਖ਼ਬਰ »

ਘਰ 'ਚੋਂ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ

ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ)-ਸਥਾਨਕ ਡਾਲੀਮਾ ਵਿਹਾਰ ਕਲੋਨੀ ਦੀ ਇਕ ਕੋਠੀ 'ਚੋਂ ਚੋਰ ਨੇ ਸੋਨੇ ਤੇ ਚਾਂਦੀ ਦੇ ਗਹਿਣੇ, 35 ਹਜਾਰ ਰੁਪਏ ਨਗਦੀ ਤੋਂ ਇਲਾਵਾ ਮੰਦਰ 'ਚ ਰੱਖੇ ਚਾਂਦੀ ਦੇ ਸਿੱਕਿਆਂ, ਰਸੋਈ 'ਚ ਰੱਖੇ ਦੇਸੀ ਘਿਓ ਤੇ ਡਰਾਈ ਫਰੂਟ 'ਤੇ ਹੱਥ ਸਾਫ਼ ਕਰ ਫ਼ਰਾਰ ਹੋ ...

ਪੂਰੀ ਖ਼ਬਰ »

ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 16 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ...

ਪੂਰੀ ਖ਼ਬਰ »

ਝੰਬੋਂ ਡਰੇਨ ਦੇ ਹੜ੍ਹ ਨਾਲ ਹਜ਼ਾਰ ਏਕੜ ਫ਼ਸਲਾਂ ਪਾਣੀ 'ਚ ਡੁੱਬੀਆਂ

ਪਾਤੜਾਂ, 16 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਬੀਤੇ ਦਿਨ ਤੋਂ ਪਟਿਆਲਾ ਤੇ ਪਾਤੜਾਂ ਇਲਾਕੇ ਵਿਚ ਪਈ ਭਾਰੀ ਬਾਰਸ਼ ਨਾਲ ਪਾਤੜਾਂ ਦੀ ਨਾਲ ਲੰਘਦੀ ਝੰਬੋਂ ਡਰੇਨ 'ਚ ਹੜ੍ਹ ਆ ਗਿਆ ਹੈ | ਜਿਸ ਨਾਲ ਹਜ਼ਾਰਾਂ ਏਕੜ ਝੋਨਾ ਤੇ ਹੋਰ ਫ਼ਸਲਾਂ ਪਾਣੀ 'ਚ ਡੁੱਬ ਗਈਆਂ ਹਨ | ਹਰ ਸਾਲ ਇਸੇ ...

ਪੂਰੀ ਖ਼ਬਰ »

ਬਰਸਾਤਾਂ ਤੋਂ ਪ੍ਰਭਾਵਿਤ 29 ਸਕੂਲਾਂ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਅੱਜ ਛੁੱਟੀ ਕਰਨ ਦਾ ਐਲਾਨ

ਪਟਿਆਲਾ, 16 ਜੁਲਾਈ (ਜ.ਸ. ਢਿੱਲੋਂ/ਧ.ਸ. ਸਿੱਧੂ)-ਪਟਿਆਲਾ ਜ਼ਿਲੇ੍ਹ ਦੇ ਬਹੁਤ ਸਾਰੇ ਖੇਤਰ ਬਰਸਾਤਾਂ ਤੋਂ ਪ੍ਰਭਾਵਿਤ ਹੋ ਗਏ ਹਨ | ਕਈ ਪਿੰਡਾਂ ਦੇ ਅੰਦਰ ਤੇ ਖੇਤਾਂ 'ਚ ਵੀ ਪਾਣੀ ਭਰ ਗਿਆ | ਕਈ ਖੇਤਰਾਂ ਦੇ ਵਿੱਦਿਅਕ ਅਦਾਰੇ ਵੀ ਪਾਣੀ 'ਚ ਡੁੱਬ ਗਏ ਹਨ | ਇਸ ਨਾਜ਼ੁਕ ਸਥਿਤੀ ...

ਪੂਰੀ ਖ਼ਬਰ »

ਕਿਸਾਨਾਂ ਦਾ ਸੈਂਕੜੇ ਏਕੜ ਝੋਨਾ ਡੁੱਬਿਆ

ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਕਈ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈਣ ਕਾਰਨ ਅਤੇ ਸਹੌਲੀ ਨੇੜਲੀਆਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਈਆਂ ਗਈਆਂ ਪੁਲੀਆਂ ਬੰਦ ਹੋਣ ਕਾਰਨ ਲੁਬਾਣਾ ਕਰਮੂ, ਲੁਬਾਣਾ ਟੇਕੂ, ਬਿਰੜਵਾਲ ਆਦਿ ਦੇ ਖੇਤਾਂ ਵਿਚ ਜ਼ਿਆਦਾ ਪਾਣੀ ਇਕੱਠਾ ...

ਪੂਰੀ ਖ਼ਬਰ »

ਕਿਸਾਨ ਦੀ ਮੌਤ

ਬਨੂੜ, 16 ਜੁਲਾਈ (ਭੁਪਿੰਦਰ ਸਿੰਘ)-ਪਿੰਡ ਫ਼ਤਿਹਪੁਰ ਗੜੀ ਦੇ ਪ੍ਰੇਮ ਸਿੰਘ ਨਾਂਅ ਦੇ ਕਿਸਾਨ ਦੀ ਮੌਤ ਹੋ ਗਈ | ਉਹ 65 ਸਾਲਾਂ ਦੇ ਸਨ | ਉਹ ਮਿਰਚਾਂ ਦੀ ਫ਼ਸਲ ਵੇਖਣ ਗਿਆ ਸੀ ਤੇ ਪਾਣੀ ਨਾਲ ਭਰੇ ਮਿਰਚਾਂ ਦੇ ਖੇਤ ਵਿਚ ਉਸ ਦੀ ਲਾਸ਼ ਮਿਲੀ | ਜਿਸ ਦਾ ਸਸਕਾਰ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਪਾਤੜਾਂ ਪੁਲਿਸ ਵਲੋਂ ਜਿਸਮਫ਼ਰੋਸ਼ੀ ਦੇ ਗਿਰੋਹ ਦਾ ਪਰਦਾਫਾਸ਼

ਪਾਤੜਾਂ, 16 ਜੁਲਾਈ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਪੁਲਿਸ ਨੇ ਇਕ ਜਿਸਮਫਰੋਸ਼ੀ ਦੇ ਅੱਡੇ ਦਾ ਪਰਦਾਫਾਸ਼ ਕਰਦਿਆਂ ਇਹ ਧੰਦਾਂ ਕਰ ਰਹੀਆਂ 4 ਔਰਤਾਂ ਤੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਗਈ ਛਾਪੇਮਾਰੀ ...

ਪੂਰੀ ਖ਼ਬਰ »

ਟਾਂਗਰੀ ਪਾਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਰਿੱਕੀਮਾਨ ਤੇ ਜੋਗਿੰਦਰ ਕਾਕੜਾ ਵਲੋਂ ਦੌਰਾ

ਦੇਵੀਗੜ੍ਹ, 16 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)-ਪਿਛਲੇ 2 ਦਿਨਾ ਤੋਂ ਮੈਦਾਨੀ ਤੇ ਪਹਾੜੀ ਇਲਾਕੇ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਦੇਵੀਗੜ੍ਹ ਇਲਾਕੇ ਦੇ ਜਿੱਥੇ ਘੱਗਰ ਦਰਿਆ, ਟਾਂਗਰੀ ਨਦੀ ਤੇ ਮਾਰਕੰਡਾ ਨਦੀ ਦੇ ਨਾਲੋਂ ਨਾਲ ਮੀਰਾਂਪੁਰ ਚੋਅ ਵੀ ਨੱਕੋ-ਨੱਕ ਵਹਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX