ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  5 minutes ago
ਨਵੀਂ ਦਿੱਲੀ, 7 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦਾ ਮਾਮਲਾ ਹੁਣ ਸੁਪਰੀਮ ਕੋਰਟ...
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  28 minutes ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਬੀਤੀ 1 ਦਸੰਬਰ ਦਾ ਹੈ। ਵਿਆਹ ਸਮਾਰੋਹ ਦੌਰਾਨ...
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  41 minutes ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਹੈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰਾਂ ਨੂੰ ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਦੀ ਲੋੜ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 1 hour ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 1 hour ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ...
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੇ ਪੰਜਾਂ ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ...
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 3 hours ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਫਰੀਦਕੋਟ / ਮੁਕਤਸਰ

ਜੈਤੋ ਦੇ ਬਿਜਲੀ ਦਫ਼ਤਰ 'ਚ ਵੜਿ੍ਹਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ

ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ ਵਿਚ ਮੀਂਹ ਦਾ ਪਾਣੀ ਵੜ੍ਹਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਨੂੰ ਨੁਕਸਾਨ ਵੱਡੇ ਪੱਧਰ 'ਤੇ ਪਹੁੰਚਿਆ ਉਥੇ ਹੀ ਸ਼ਹਿਰ ਦੇ ਨੀਵੇਂ ਇਲਾਕਿਆਂ, ਬਾਜ਼ਾਰਾਂ ਵਿਚ ਪਾਣੀ ਜਮ੍ਹਾਂ ਹੋਣ ਨਾਲ ਦੁਕਾਨਦਾਰਾਂ ਦੇ ਕਾਰੋਬਾਰ 'ਤੇ ਵੀ ਅਸਰ ਪਿਆ ਹੈ ਤੇ ਕਈ ਦੁਕਾਨਦਾਰ ਤਾਂ ਆਪਣੀਆਂ ਦੁਕਾਨਾਂ ਵੀ ਨਹੀਂ ਖੋਲ੍ਹ ਸਕੇ | ਕਈ ਦੁਕਾਨਾਂ ਵਿਚ ਵੀ ਪਾਣੀ ਜਮ੍ਹਾਂ ਹੋਣ ਨਾਲ ਸੀਵਰੇਜ ਵਿਭਾਗ ਤੇ ਨਗਰ ਕੌਾਸਲ ਜੈਤੋ ਵਲੋਂ ਕੀਤੇ ਜਾਂਦੇ ਪਾਣੀ ਦੇ ਨਿਕਾਸੀ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਬਿਜਲੀ ਮੁਲਾਜ਼ਮ ਅਵਤਾਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਤੋਂ ਪੈ ਰਹੇ ਮੀਂਹ ਨਾਲ ਦਫ਼ਤਰ ਦੀ ਬਾਹਰਲੀ ਕੰਧ ਡਿੱਗਣ ਨਾਲ ਸੜਕ 'ਤੇ ਜਾ ਰਿਹਾ ਮੀਂਹ ਦਾ ਪਾਣੀ ਦਫ਼ਤਰ ਵਿਚ ਵੜ੍ਹ ਗਿਆ ਜਿਸ ਨੇ ਕੰਪਿਊਟਰ, ਪਬਲਿਕ ਫ਼ਾਈਲਾਂ, ਮੀਟਰ ਆਦਿ ਦਫ਼ਤਰੀ ਰਿਕਾਰਡ ਨੂੰ ਨੁਕਸਾਨ ਪਹੁੰਚਾਇਆ ਹੈ | ਮੀਂਹ ਦਾ ਪਾਣੀ ਜਮ੍ਹਾਂ ਹੋਣ ਕਰਕੇ ਲੋਕ ਬਿਜਲੀ ਦਾ ਬਿੱਲ ਭਰਨ ਤੋਂ ਵੀ ਵਾਂਝੇ ਰਹੇ ਹਨ | ਇਸ ਬਾਰਸ਼ ਨਾਲ ਸ਼ਹਿਰ ਦੇ ਨੀਵੀਆਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਣ ਕਰਕੇ ਰਾਹਗੀਰਾਂ ਨੂੰ ਲੰਘਣ-ਟੱਪਣ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਵਿਚ ਚੱਲ ਰਹੇ ਨਵੇਂ ਸੀਵਰੇਜ ਪਾਉਣ ਦੇ ਕੰਮ ਕਾਰਨ ਸੜਕਾਂ ਦੀ ਦਸ਼ਾ ਵਿਗੜੀ ਹੋਈ ਹੈ ਅਤੇ ਜਿਸ ਇਲਾਕੇ ਵਿਚ ਸੀਵਰੇਜ ਪਾ ਦਿੱਤਾ ਗਿਆ ਉਥੇ ਸੜਕਾਂ ਨਹੀਂ ਬਣਾਈਆਂ ਗਈਆਂ | ਉਕਤ ਸੜਕਾਂ 'ਚ ਵਹੀਕਲ ਫ਼ਸ ਗਏ, ਨੂੰ ਲੋਕ ਧੱਕਾ ਲਗਾ ਕੇ ਜਾਂ ਕਿਸੇ ਹੋਰ ਵਾਹਨ ਦੀ ਮਦਦ ਨਾਲ ਫ਼ਸੇ ਵਾਹਨਾਂ ਨੂੰ ਕੱਢਦਿਆ ਵੇਖਿਆ ਗਿਆ ਹੈ | ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਇਲਾਕਿਆਂ ਵਿਚ ਸੀਵਰੇਜ ਪਾ ਦਿੱਤਾ ਗਿਆ ਹੈ ਉਨ੍ਹਾਂ ਗਲੀਆਂ ਦੀਆਂ ਸੜਕਾਂ ਤੁਰੰਤ ਬਣਾਈਆਂ ਜਾਣ ਤਾਂ ਜੋ ਕਿ ਕਿਸੇ ਦਾ ਜਾਨੀ ਨੁਕਸਾਨ ਨਾ ਹੋਵੇ |

ਬਾਰਿਸ਼ ਕਾਰਨ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਡੁੱਬੀ

ਕੋਟਕਪੂਰਾ, 16 ਜੁਲਾਈ (ਮੇਘਰਾਜ)-ਬੀਤੀ ਰਾਤ ਅਤੇ ਅੱਜ ਸਵੇਰੇ ਪਈ ਭਰਵੀਂ ਬਾਰਸ਼ ਨਾਲ ਕਈ ਕਿਸਾਨ ਖੁਸ਼ ਹਨ ਅਤੇ ਕਈ ਕਿਸਾਨਾਂ ਦੇ ਚਿਹਰਿਆਂ 'ਤੇ ਮਾਯੂਸੀ ਛਾਈ ਹੋਈ ਹੈ | ਨੇੜਲੇ ਪਿੰਡ ਹਰੀਨੌਾ ਅਤੇ ਭੈਰੋਂ ਭੱਟੀ ਵਿਖੇ ਮੀਂਹ ਕਾਰਨ ਹੜ੍ਹਾਂ ਵਰਗੀ ਸਥਿੱਤੀ ਬਣੀ ਹੋਈ ਹੈ | ...

ਪੂਰੀ ਖ਼ਬਰ »

ਬਾਰਸ਼ ਕਾਰਨ ਸ਼ਹਿਰ ਦੀਆਂ ਸੜਕਾਂ ਹੋਈਆਂ ਜਲ ਥਲ-ਕਿਸਾਨਾਂ ਦੇ ਚਿਹਰੇ ਖਿੜੇ

ਕੋਟਕਪੂਰਾ, 16 ਜੁਲਾਈ (ਮੇਘਰਾਜ)-ਦਿਨ ਦਿਨੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੇ ਖਤਰੇ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਬਿਜਾਈ 13 ਜੂਨ ਮਿਤੀਬੱਧ ਕੀਤੀ ਗਈ ਸੀ | ਕਿਸਾਨਾਂ ਵਲੋਂ ਝੋਨਾ ਲਾਉਣ ਤੋਂ ਬਾਅਦ ਮੀਂਹ ਦੀ ਉਡੀਕ ਕੀਤੀ ਜਾ ਰਹੀ ਸੀ ...

ਪੂਰੀ ਖ਼ਬਰ »

ਡਾ. ਪਰਮਿੰਦਰ ਸਿੰਘ ਨੇ ਡੀ ਐਮ ਕਾਰਡੀਆਲੋਜੀ 'ਚੋਂ ਗੋਲਡ ਮੈਡਲ ਹਾਸਿਲ ਕਰਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਪਿੰਡ ਛੱਤੇਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਦੇ ਰਹਿਣ ਵਾਲੇ ਡਾ. ਪਰਮਿੰਦਰ ਸਿੰਘ ਨੇ ਡੀ ਐਮ. ਕਾਰਡੀਆਲੋਜੀ ਵਿਚੋਂ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਗੋਲਡ ਮੈਡਲ ਜਿੱਤ ਦੇ ਪੂਰੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਡਾ. ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ ਨੇ ਝੰਡਾ ਮੇਲਾ ਮਾਂ ਜਵਾਲਾ ਸਮਾਰੋਹ ਦਾ ਕਾਰਡ ਕੀਤਾ ਜਾਰੀ

ਕੋਟਕਪੂਰਾ, 16 ਜੁਲਾਈ (ਮੋਹਰ ਸਿੰਘ ਗਿੱਲ)-ਝੰਡਾ ਅਖੰਡ ਜੋਤ ਸ਼ੋਭਾ ਯਾਤਰਾ ਮੇਲਾ ਮਾਂ ਜਵਾਲਾ ਜੀ ਦਾ ਕਾਰਡ ਮਾਨਯੋਗ ਕੈਬਿਨੈਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਾਰੀ ਕੀਤਾ | ਇਸ ਮੌਕੇ ਡੀ.ਸੀ. ਫ਼ਰੀਦਕੋਟ ਕੁਮਾਰ ਸੌਰਭ ਰਾਜ, ਨਰੇਸ਼ ਕੁਮਾਰ ਸਹਿਗਲ ਪ੍ਰਧਾਨ ਆਲ ...

ਪੂਰੀ ਖ਼ਬਰ »

ਹਵਾਲਾਤੀ ਨੂੰ ਮਿਲਣ ਆਏ ਵਿਅਕਤੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ

ਫ਼ਰੀਦਕੋਟ, 16 ਜੁਲਾਈ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚ ਹਵਾਲਾਤੀ ਨੂੰ ਮਿਲਣ ਆਏ ਇਕ ਵਿਅਕਤੀ ਪਾਸੋਂ ਇਕ ਗਰਾਮ ਚਿੱਟਾ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜੇਲ੍ਹ ਗਾਰਦ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਭਰਵੇਂ ਮੀਂਹ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ

ਬਰਗਾੜੀ, 16 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਸੀ ਤੇ ਪਸ਼ੂ ਪੰਛੀਆਂ ਸਮੇਤ ਸਭ ਗਰਮੀ ਕਾਰਨ ਬੇਹਾਲ ਹੋ ਰਹੇ ਸਨ | ਇਸ ਤੋਂ ਇਲਾਵਾ ਫ਼ਸਲਾਂ ਦਾ ਵੀ ਬੁਰਾ ਹਾਲ ਸੀ ਕਿਉਂਕਿ ਜ਼ਿਆਦਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੀ.ਸੀ. ਨੇ ਪ੍ਰਬੰਧਕੀ ਕੰਪਲੈਕਸ ਵਿਖੇ ਬੂਟਾ ਲਗਾਇਆ

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਸੰਤ ਕਰਨੈਲ ਦਾਸ ਦੀ ਯਾਦ 'ਚ ਮੁਫ਼ਤ ਲੈਂਜ਼ ਕੈਂਪ ਲਗਾਇਆ

ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ (ਰਜਿ:) ਜਲਾਲ ਦੇ ਸੰਸਥਾਪਕ ਬ੍ਰਹਮਲੀਨ ਸੰਤ ਕਰਨੈਲ ਦਾਸ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਲੈਂਜ਼ ਕੈਂਪ ਸਥਾਨਕ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ...

ਪੂਰੀ ਖ਼ਬਰ »

ਸਰਕਾਰ ਹੋਰਨਾਂ ਸੂਬਿਆਂ ਤੋਂ ਸੇਧ ਲੈ ਕੇ ਵਧਾਏ ਗਏ ਬਿਜਲੀ ਰੇਟ ਵਾਪਸ ਲਵੇ-ਭਾਕਿਯੂ ਲੱਖੋਵਾਲ

ਫ਼ਰੀਦਕੋਟ, 16 ਜੁਲਾਈ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਮੀਤ ਪ੍ਰਧਾਨ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪਾਣੀ ਦੀ ਸੰਜਮ ਨਾਲ ਵਰਤੋਂ ਦੀ ਸਹੁੰ ਚੁਕਵਾਈ

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲਿਆ ਵਲੋਂ ਜ਼ਿਲ੍ਹਾ ਫ਼ਰੀਦਕੋਟ 'ਚ ਪਾਣੀ ਬਚਾਓ ਅਭਿਆਨ ਤਹਿਤ ਜ਼ਿਲ੍ਹੇ ਦੇ 150 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 35 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਸਵੇਰ ਦੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ

ਬਾਜਾਖਾਨਾ, 16 ਜੁਲਾਈ (ਜੀਵਨ ਗਰਗ)-ਬਾਬਾ ਫ਼ਰੀਦ ਭਲਾਈ ਟਰੱਸਟ ਵਲੋਂ ਮੁੱਖ ਸੇਵਾਦਾਰ ਐਡਵੋਕੇਟ ਮਹੀਪਇੰਦਰ ਸਿੰਘ ਸੇਖੋਂ ਦੀ ਅਗਵਾਈ 'ਚ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਦੀਆਂ ਲੋੜਵੰਦ ਵਿਦਿਆਰਥਣਾਂ ਨੂੰ ਕਾਪੀਆਂ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਇਕ ਇਮਾਰਤ 'ਚ ਚੱਲ ਰਹੇ ਨੇ ਪਾਵਰਕਾਮ ਤੇ ਸਿਹਤ ਵਿਭਾਗ ਦਾ ਸੈਂਟਰ

ਸਾਦਿਕ, 16 ਜੁਲਾਈ (ਗੁਰਭੇਜ ਸਿੰਘ ਚੌਹਾਨ)-ਕਸਬਾ ਸਾਦਿਕ ਵਿਖੇ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਲਈ ਬਣੇ ਸਬ ਸੈਂਟਰ (ਟੀਕਾਕਰਨ ਕਾੇਦਰ) ਦੇ ਮਰੀਜ਼ ਬਿਜਲੀ ਦਫ਼ਤਰ ਜਾ ਕੇ ਆਪਣੀ ਬਿਮਾਰੀ ਦੱਸਣ ਲੱਗ ਜਾਂਦੇ ਹਨ ਅਤੇ ਬਿਜਲੀ ਦਫ਼ਤਰ 'ਚ ਆਪਣੇ ਕੰਮਾਂ ਜਾਂ ਬਿੱਲ ਭਰਨ ...

ਪੂਰੀ ਖ਼ਬਰ »

ਸਾਦਿਕ ਨੂੰ ਸ਼ਹਿਰੀ ਫ਼ੀਡਰ ਬਣਾਉਣ ਲਈ 30 ਲੱਖ ਰੁਪਏ ਦੀ ਪ੍ਰਵਾਨਗੀ- ਸਰਪੰਚ ਸ਼ਿਵਰਾਜ ਸਿੰਘ ਢਿੱਲੋਂ

ਸਾਦਿਕ, 16 ਜੁਲਾਈ (ਗੁਰਭੇਜ ਸਿੰਘ ਚੌਹਾਨ)-ਲੰਮੇ ਸਮੇਂ ਤੋਂ ਸਾਦਿਕ ਇਲਾਕੇ ਨੂੰ ਜੋ ਅਕਾਲੀ ਦਲ ਸਰਕਾਰ ਦੌਰਾਨ ਵਿਕਾਸ ਕਾਰਜਾਂ ਦੀ ਢਿੱਲ ਕਾਰਨ ਲੋਕਾਂ ਨੇ ਸੰਤਾਪ ਹੰਢਾਇਆ ਸੀ, ਹੁਣ ਉਸ ਤੋਂ ਲੋਕਾਂ ਨੂੰ ਰਾਹਤ ਮਿਲ ਜਾਵੇਗੀ ਕਿਉਂਕਿ ਬਿਜਲੀ ਵਿਚ ਫਾਲਟ ਕਿਸੇ ਹੋਰ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਸਨਮਾਨ ਰਾਸ਼ੀ 5 ਲੱਖ ਰੁਪਏ ਕੀਤੀ ਜਾਵੇਗੀ-ਰਾਣਾ ਸੋੋਢੀ

ਫ਼ਰੀਦਕੋੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋੋਂ ਰਾਜ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ, ਨੌੌਜਵਾਨਾਂ ਨੂੰ ਵੱਧ ਤੋੋਂ ਵੱਧ ਖੇਡਾਂ ਵਾਲੇ ਪਾਸੇ ਲਗਾਉਣ, ਸੂਬੇ ਦੇ ਖੇਡ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਸੂਬੇ ਦਾ ਨਾਮ ਰੋੋਸ਼ਨ ਕਰਨ ਵਾਲੇ ...

ਪੂਰੀ ਖ਼ਬਰ »

ਕੋਟਕਪੂਰਾ 'ਚ ਭਾਰੀ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ, ਕਿਸਾਨਾਂ 'ਚ ਖ਼ੁਸ਼ੀ, ਦੁਕਾਨਦਾਰਾਂ ਦਾ ਮੰਦਾ

ਕੋਟਕਪੂਰਾ, 16 ਜੁਲਾਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ 'ਚ ਤੇਜ਼ ਮੀਂਹ ਪੈਣ ਕਾਰਨ ਜਨ-ਜੀਵਨ ਕਾਫ਼ੀ ਪ੍ਰਭਾਵਿਤ ਹੋਇਆ | ਬੀਤੀ ਰਾਤ ਕਰੀਬ 10 ਵਜੇ ਸ਼ੁਰੂ ਹੋਇਆ ਮੀਂਹ ਅੱਜ ਦੁਪਹਿਰ ਤੱਕ ਵਰਦਾ ਰਿਹਾ ਜਿਸ ਕਾਰਨ ਸ਼ਹਿਰ ਦੀਆਂ ਗਲੀਆਂ ਅਤੇ ...

ਪੂਰੀ ਖ਼ਬਰ »

ਪਾਣੀ ਦੀ ਸਾਂਭ-ਸੰਭਾਲ ਸਬੰਧੀ ਸਮਾਗਮ ਕਰਵਾਇਆ

ਬਰਗਾੜੀ, 16 ਜੁਲਾਈ (ਲਖਵਿੰਦਰ ਸ਼ਰਮਾ)-ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ ਜਲ ਸ਼ਕਤੀ ਅਭਿਆਨ ਨੂੰ ਸਮਰਪਿਤ ਪਾਣੀ ਦੀ ਸੰਭਾਲ ਸਬੰਧੀ ਸਮਾਗਮ ਸਕੂਲ ਪਿ੍ੰਸੀਪਲ ਸਤਵੰਤ ਕੌਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਸਤਵੰਤ ਕੌਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਪਿੰਡਾਂ 'ਚ ਨਰਮੇ ਦੀ ਫ਼ਸਲ ਦਾ ਨਿਰੀਖਣ

ਕੋਟਕਪੂਰਾ, 16 ਜੁਲਾਈ (ਮੇਘਰਾਜ)-ਕੋਟਕਪੂਰਾ ਬਲਾਕ ਵਿਚ ਇਸ ਸਾਲ ਨਰਮੇ ਹੇਠ ਰਕਬੇ ਵਧਿਆ ਹੈ | ਇਸ ਸਬੰਧੀ ਬਲਾਕ ਖੇਤੀਬਾੜੀ ਅਫ਼ਸਰ ਡਾ. ਪਾਖਰ ਸਿਘ ਨੇ ਦੱਸਿਆ ਕਿ ਪਿਛਲੇ ਸਾਲ ਦੇ ਕਰੀਬ 1250 ਹੈਕਟੇਅਰ ਦੇ ਮੁਕਾਬਲੇ ਇਸ ਸਾਲ ਕਰੀਬ 2200 ਹੈਕਟੇਅਰ ਰਕਬੇ ਵਿਚ ਨਰਮੇ ਦੀ ਫ਼ਸਲ ਹੈ ...

ਪੂਰੀ ਖ਼ਬਰ »

ਬਿਰਖ ਸੇਵਾ ਸੁਸਾਇਟੀ ਨੇ ਪਿੰਡ ਨੂੰ ਹਰਿਆ ਭਰਿਆ ਬਣਾਉਣ ਦਾ ਬੀੜਾ ਚੁੱਕਿਆ

ਕੋਟਕਪੂਰਾ, 16 ਜੁਲਾਈ (ਮੇਘਰਾਜ)-ਵਾਤਾਵਰਨ ਦੀ ਸ਼ੁੱਧਤਾ ਲਈ ਕਈ ਸਮਾਜਸੇਵੀ ਸੰਸਥਾਵਾਂ ਵਲੋਂ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਇਆ ਜਾ ਸਕੇ | ਇਸੇ ਮੁਹਿੰਮ ਤਹਿਤ ਬਿਰਖ ਸੇਵਾ ਸੁਸਾਇਟੀ ਪਿੰਡ ਢੁੱਡੀ ਨੇ ਵਣ ਵਿਭਾਗ ਦੀ ਮਦਦ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਰਿਫ਼ਰੈਸਮੈਂਟ ਦਾ ਪ੍ਰਬੰਧ ਨਾ ਹੋਣ ਕਾਰਨ ਖ਼ੂਨ ਦਾਨੀਆਂ 'ਚ ਰੋਸ

ਕੋਟਕਪੂਰਾ, 16 ਜੁਲਾਈ (ਮੇਘਰਾਜ)-ਸਥਾਨਕ ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਖੂਨਦਾਨੀਆਂ ਲਈ ਬੀਤੇ ਕਰੀਬ 10 ਦਿਨਾਂ ਤੋਂ ਰਿਫ਼ਰੈਸ਼ਮੈਂਟ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਖੂਨਦਾਨੀਆਂ ਵਿਚ ਭਾਰੀ ਰੋਸ ਹੈ | ਬੀਤੇ ਦਿਨ ਆਪਣੇ ...

ਪੂਰੀ ਖ਼ਬਰ »

ਸਾਲ 'ਚ ਤਿਆਰ ਹੋਣ ਵਾਲੇ ਨਵੇਂ ਕੋਰਟ ਕੰਪਲੈਕਸ ਨੂੰ ਸਵਾ ਸਾਲ ਲੰਘਣ 'ਤੇ ਇੱਟ ਵੀ ਨਸੀਬ ਨਾ ਹੋਈ

ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਇਕ ਸਾਲ ਦੇ ਅੰਦਰ-ਅੰਦਰ ਤਿਆਰ ਹੋਣ ਵਾਲੇ ਨਿਆਂਇਕ ਕੋਰਟ ਕੰਪਲੈਕਸ ਦੀ ਸਵਾ ਸਾਲ ਲੰਘਣ ਉਪਰੰਤ ਇਕ ਇੱਟ ਵੀ ਨਹੀਂ ਲੱਗੀ | ਜਿਸ ਕਰਕੇ ਲੋਕਾਂ ਦੀਆਂ ਉਮੀਦਾਂ ਬਿਖਰ ਕੇ ਰਹਿ ਗਈਆਂ | ਕਿਉਂਕਿ ਨਿਆਂਇਕ ਕੋਰਟ ਕੰਪਲੈਕਸ ਦਾ ਨੀਂਹ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਕਾਰਨ ਸਰਕਾਰੀ ਸਕੂਲ 'ਚ ਪਾਣੀ ਭਰਿਆ

ਕੋਟਕਪੂਰਾ, 16 ਜੁਲਾਈ (ਮੇਘਰਾਜ)-ਅੱਜ ਸਵੇਰੇ ਪਈ ਭਰਵੀਂ ਬਾਰਸ਼ ਕਾਰਨ ਪਿੰਡ ਹਰੀਨੌਾ ਦੇ ਛੱਪੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਵਿਹੜਾ ਨੱਕੋ ਨੱਕ ਭਰ ਗਿਆ ਪਰ ਮੌਕੇ 'ਤੇ ਪਾਣੀ ਨੂੰ ਰੋਕੇ ਜਾਣ ਕਰਕੇ ਸਕੂਲ ਦੇ ਕਮਰੇ ਪਾਣੀ ਨਾਲ ਭਰਨ ਤੋਂ ਬਚ ਗਏ | ਪਿੰਡ ...

ਪੂਰੀ ਖ਼ਬਰ »

ਜੈ ਜਵਾਲਾ ਕੰਨਿਆ ਮੰਦਰ ਤੋਂ ਲਿਆਂਦੀ ਗਈ ਅਖੰਡ ਜੋਤ

ਬਾਜਾਖਾਨਾ, 16 ਜੁਲਾਈ (ਜਗਦੀਪ ਸਿੰਘ ਗਿੱਲ)-ਹਰ ਸਾਲ ਦੀ ਤਰ੍ਹਾਂ ਬੌਰੀਆ ਸਿੱਖ ਬਰਾਦਰੀ ਵਲੋਂ ਵਿਸ਼ਾਲ ਭੰਡਾਰੇ ਲਈ ਨਜ਼ਦੀਕੀ ਪਿੰਡ ਮੱਲ੍ਹਾ ਦੇ ਸ੍ਰੀ ਜੈ ਜਵਾਲਾ ਕੰਨਿਆ ਮੰਦਰ ਤੋਂ ਅਖੰਡ ਜੋਤ ਲੰਭਵਾਲੀ ਵਿਖੇ ਲਿਜਾਈ ਜਾਂਦੀ ਹੈ | ਇਸ ਵਾਰ ਵੀ ਪਿੰਡ ਲੰਭਵਾਲੀ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਕੋਟਕਪੂਰਾ, 16 ਜੁਲਾਈ (ਮੇਘਰਾਜ)-ਸਥਾਨਕ ਜਲਾਲੇਆਣਾ ਰੋਡ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰਥੀ ਵੈਲਫੇਅਰ ਸੁਸਾਇਟੀ ਵਲੋਂ ਵੱਖ-ਵੱਖ ਤਰ੍ਹਾਂ ਦੇ ਪੌਦੇ ਲਾਏ ਗਏ ਅਤੇ ਹੋਰ ਵੀ ਪੌਦੇ ਲਾਏ ਜਾਣਗੇ | ਇਸ ਸਬੰਧੀ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਕੌਮੀ ਸ਼ਾਹ ਮਾਰਗ 'ਤੇ ਬਾਜਾਖਾਨਾ ਦੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਾਜਾਖਾਨਾ, 16 ਜੁਲਾਈ (ਜਗਦੀਪ ਸਿੰਘ ਗਿੱਲ)-ਸਥਾਨਕ ਕੌਮੀ ਸ਼ਾਹ ਮਾਰਗ ਨੰਬਰ 54 'ਤੇ ਕਸਬਾ ਬਾਜਾਖਾਨਾ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਪਿੰਡ ਦੀਆਂ ਤਿੰਨੇ ਗਰਾਮ ਪੰਚਾਇਤਾਂ ਦੇ ਸਰਪੰਚ ਲਛਮਨ ਸਿੰਘ ਬਰਾੜ, ਸਰਪੰਚ ਵੀਰ ਸਿੰਘ ਅਤੇ ਸਰਪੰਚ ਮਨਜੀਤ ਸਿੰਘ ਕੂਕਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 16 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ 5 ਗਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਸੂਚਨਾ ਕਮਿਸ਼ਨ ਵਲੋਂ ਸਿੱਖਿਆ ਵਿਭਾਗ ਫ਼ਰੀਦਕੋਟ ਨੂੰ ਤਰੱਕੀਆਂ ਸਬੰਧੀ ਰਿਕਾਰਡ ਸੁਖਵਿੰਦਰ ਸਿੰਘ ਨੂੰ ਸੌਾਪਣ ਦੇ ਆਦੇਸ਼

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸੂਚਨਾ ਕਮਿਸ਼ਨਰ ਹੇਮਇੰਦਰ ਸਿੰਘ ਨੇ ਇਕ ਅਹਿਮ ਫ਼ੈਸਲਾ ਲੈਂਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿ.) ਫ਼ਰੀਦਕੋਟ ਨੂੰ ਕੇਸ ਨੰ: 260 ਸਾਲ 2019 'ਚ ਸਖ਼ਤ ਆਦੇਸ਼ ਦਿੱਤੇ ਹਨ, ਕਿ ਉਹ 25 ਜੁਲਾਈ 2019 ਤੋਂ ਪਹਿਲਾਂ ਹੈਡ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਸਵੈ-ਰੁਜ਼ਗਾਰ ਦੇ ਕੋਰਸ ਲਈ ਸਿੱਖਿਆਰਥੀਆਂ ਦੀ ਚੋਣ ਕੱਲ੍ਹ

ਫ਼ਰੀਦਕੋਟ, 16 ਜੁਲਾਈ (ਪੁਰਬਾ)-ਡੇਅਰੀ ਵਿਕਾਸ ਵਿਭਾਗ ਵਲੋਂ ਦੋ ਹਫ਼ਤਿਆਂ ਦੀ ਡੇਅਰੀ ਸਿਖਲਾਈ ਸਵੈ ਰੁਜ਼ਗਾਰ ਦਾ ਕੋਰਸ 22 ਜੁਲਾਈ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਗਿੱਲ (ਜ਼ਿਲ੍ਹਾ ਮੋਗਾ) ਵਿਖੇ ਸ਼ੁਰੂ ਹੋ ਰਿਹਾ ਹੈ ਜਿਸ ਦੀ ਕਾਊਾਸਲਿੰਗ 18-07-2019 ਨੂੰ ...

ਪੂਰੀ ਖ਼ਬਰ »

ਦਰਿਆਵਾਂ 'ਚ ਸੁੱਟੇ ਜਾ ਰਹੇ ਫ਼ੈਕਟਰੀਆਂ ਦੇ ਜ਼ਹਿਰੀਲੇ ਪਾਣੀ ਸਬੰਧੀ ਅੱਜ ਚੇਅਰਮੈਨ ਨੂੰ ਮਿਲੇਗਾ ਵਫ਼ਦ

ਫ਼ਰੀਦਕੋਟ, 16 ਜੁਲਾਈ (ਪੁਰਬਾ)-ਦਰਿਆਵਾਂ 'ਚ ਪੈ ਰਹੇ ਜ਼ਹਿਰੀਲੇ ਪਾਣੀ ਦੇ ਵਿਰੋਧ 'ਚ ਹੋਂਦ 'ਚ ਆਏ 'ਨਰੋਆ ਪੰਜਾਬ ਮੰਚ' ਦੀਆਂ ਕੋਸ਼ਿਸ਼ਾਂ ਰੰਗ ਦਿਖਾਉਂਦੀਆਂ ਪ੍ਰਤੀਤ ਹੋ ਰਹੀਆਂ ਹਨ | ਮੰਚ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਬੱਬੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX