ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਪੰਜਾਬ / ਜਨਰਲ

ਪਾਕਿ ਨੇ ਪੈਦਲ ਸ੍ਰੀ ਕਰਤਾਰਪੁਰ ਸਾਹਿਬ ਤੱਕ ਜਾਣ ਲਈ ਵੱਖਰੀ ਸੜਕ ਬਣਾਈ

ਅੰਮਿ੍ਤਸਰ, 16 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ | ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. (ਫ਼ਰੰਟੀਅਰ ਵਰਕਸ ਆਰਗੇਨਾਈਜ਼ੇਸ਼ਨ), ਡਿਪਟੀ ਕਮਿਸ਼ਨਰ ਨਾਰੋਵਾਲ, ਡਿਪਟੀ ਕਮਿਸ਼ਨਰ ਗੁਜ਼ਰਾਂਵਾਲਾ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਮੈਂਬਰ ਇੰਦਰਜੀਤ ਸਿੰਘ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਵੀ ਹਾਜ਼ਰ ਸਨ | ਆਰਕੀਟੈਕਟ ਪ੍ਰਵੇਜ਼ ਕੁਰੈਸ਼ੀ ਤੇ ਡਾਇਰੈਕਟਰ ਜਨਰਲ ਵਾਲਡ ਸਿਟੀ ਅਥਾਰਿਟੀ ਲਾਹੌਰ ਕਾਮਰਾਨ ਲਾਸ਼ਾਰੀ ਨੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਤੇ ਤਕਨੀਕੀ ਪੱਖਾਂ ਬਾਰੇ ਮੁਕੰਮਲ ਜਾਣਕਾਰੀ ਗਵਰਨਰ ਪੰਜਾਬ ਨੂੰ ਦਿੱਤੀ | ਗਵਰਨਰ ਸਰਵਰ ਦੇ ਜਨ-ਸੰਪਰਕ ਅਧਿਕਾਰੀ ਪਵਨ ਸਿੰਘ ਅਰੋੜਾ ਨੇ 'ਅਜੀਤ' ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਵਰਨਰ ਸਰਵਰ ਤੇ ਮੌਕੇ 'ਤੇ ਹਾਜ਼ਰ ਅਧਿਕਾਰੀਆਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਮੱਥਾ ਟੇਕਣ ਉਪਰੰਤ ਲਾਂਘੇ ਦੀ ਜ਼ੀਰੋ ਲਾਈਨ ਤੱਕ ਦਾ ਦੌਰਾ ਕੀਤਾ | ਇਸ ਦੇ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਗਵਰਨਰ ਨੇ ਦੱਸਿਆ ਕਿ ਉਸਾਰੀ ਦਾ 80 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ, ਤੇ ਬਾਕੀ ਰਹਿੰਦਾ ਕੰਮ ਵੀ ਨਿਰਧਾਰਿਤ ਕੀਤੇ ਸਮੇਂ 'ਚ ਪੂਰਾ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਭਾਰਤ ਵੀ ਕਰਤਾਰਪੁਰ ਲਾਂਘੇ 'ਤੇ ਤੇਜ਼ ਰਫ਼ਤਾਰ ਨਾਲ ਆਪਣਾ ਕੰਮ ਪੂਰਾ ਕਰੇ | ਉਨ੍ਹਾਂ ਵਲੋਂ ਦਰਿਆ ਰਾਵੀ 'ਤੇ ਬਣੇ ਪੁੱਲ ਤੇ ਗੁਰਦੁਆਰਾ ਸਾਹਿਬ ਦੇ ਆਸ-ਪਾਸ ਕੀਤੀਆਂ ਜਾ ਰਹੀਆਂ ਉਸਾਰੀਆਂ ਦਾ ਵੀ ਜਾਇਜ਼ਾ ਲਿਆ ਗਿਆ | ਗਵਰਨਰ ਨੇ ਦੱਸਿਆ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦਿਆਂ ਗੁਰਦੁਆਰਾ ਸਾਹਿਬ ਤੋਂ ਥੋੜੀ ਦੂਰੀ 'ਤੇ ਯਾਤਰੂਆਂ ਦੇ ਪੈਦਲ ਗੁਰਦੁਆਰਾ ਸਾਹਿਬ ਤੱਕ ਜਾਣ ਲਈ ਇਕ ਵੱਖਰੀ ਸੜਕ ਵੀ ਉਸਾਰੀ ਜਾ ਰਹੀ ਹੈ | ਬਾਰਡਰ ਟਰਮੀਨਲ ਤੋਂ ਯਾਤਰੂ ਬੱਸਾਂ ਰਾਹੀਂ ਉਕਤ ਸਥਾਨ 'ਤੇ ਪਹੁੰਚਣ ਉਪਰੰਤ ਉਥੋਂ ਪੈਦਲ ਵੀ ਗੁਰਦੁਆਰਾ ਸਾਹਿਬ ਤੱਕ ਜਾ ਸਕਣਗੇ | ਭਾਰਤੀ ਮੀਡੀਆ ਤੇ ਕੁਝ ਵਿਦੇਸ਼ੀ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਖੇਤਾਂ ਨੂੰ ਉਸਾਰੀ ਦੇ ਚੱਲਦਿਆਂ ਖ਼ਤਮ ਕੀਤੇ ਜਾਣ ਦੀਆਂ ਖ਼ਬਰਾਂ ਦਾ ਖੰਡਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਖੇਤ ਅੱਜ ਵੀ ਜਿਉਂ ਦੇ ਤਿਉਂ ਮੌਜੂਦ ਹਨ, ਤੇ ਇਨ੍ਹਾਂ ਖੇਤਾਂ 'ਚ ਪੀ. ਐਸ. ਜੀ. ਪੀ. ਸੀ. ਤੇ ਸਿੱਖ ਵਿਦਵਾਨਾਂ ਦੀ ਸਲਾਹ ਨਾਲ ਜੈਵਿਕ ਖੇਤੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪੁਰਾਣੀ ਇਮਾਰਤ, ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਕ ਖੂਹਾਂ ਤੇ ਮਜ਼ਾਰ ਸਾਹਿਬ ਸਮੇਤ ਇਕ ਪੁਰਾਤਨ ਅੰਬ ਦੇ ਦਰਖ਼ਤ ਨਾਲ ਬਿਨਾਂ ਕੋਈ ਛੇੜਛਾੜ ਕੀਤੇ, ਉਨ੍ਹਾਂ ਦੇ ਰੱਖ-ਰਖਾਅ ਲਈ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ | ਇਸ ਦੇ ਇਲਾਵਾ ਗੁਰਦੁਆਰਾ ਸਾਹਿਬ ਨਾਲ ਸਬੰਧਿਤ ਭੂਮੀ 'ਚ 104 ਏਕੜ ਤੱਕ ਦਾ ਵਾਧਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ 'ਤੇ ਭਾਰੀ ਉਤਸ਼ਾਹ ਨਾਲ ਮਨਾਇਆ ਜਾਵੇਗਾ, ਤੇ ਇਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਹਿੱਤ ਭਾਰਤ ਤੋਂ ਆਉਣ ਵਾਲੀ ਸੰਗਤ ਲਈ 10 ਹਜ਼ਾਰ ਵੀਜ਼ੇ ਜਾਰੀ ਕੀਤੇ ਜਾਣਗੇ, ਤੇ ਜੇਕਰ ਕਿਸੇ ਵਿਅਕਤੀ ਜਾਂ ਜਥੇ ਦਾ ਵੀਜ਼ਾ ਨਹੀਂ ਲਗਦਾ ਜਾਂ ਵੀਜ਼ਾ ਸੰਬੰਧੀ ਕਿਸੇ ਨੂੰ ਕੋਈ ਪ੍ਰੇਸ਼ਾਨੀ ਹੁੰਦੀ ਹੈ, ਤਾਂ ਉਹ ਲਾਹੌਰ ਸਥਿਤ ਗਵਰਨਰ ਹਾਊਸ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਸਿੱਖ ਯਾਤਰੂਆਂ ਦੇ ਲਈ ਵੀਜ਼ੇ ਦੀ ਸਹੂਲਤ ਤੇ ਹੋਰ ਮਾਮਲਿਆਂ ਦਾ ਹੱਲ ਯਕੀਨੀ ਬਣਾਏ ਜਾਣ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ | ਗਵਰਨਰ ਅਨੁਸਾਰ ਉਨ੍ਹਾਂ ਨੂੰ ਆਸ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸੰਘੀ ਸਰਕਾਰ ਤੇ ਪੰਜਾਬ ਸਰਕਾਰ ਸੈਰ-ਸਪਾਟੇ ਤੋਂ 400-500 ਕਰੋੜ ਡਾਲਰ ਦੀ ਕਮਾਈ ਕਰ ਸਕੇਗੀ |

ਜ਼ਮੀਨ ਦੇ ਲਾਲਚ 'ਚ ਪਿਤਾ ਦਾ ਕਤਲ

ਮਸਤੂਆਣਾ ਸਾਹਿਬ, 16 ਜੁਲਾਈ (ਦਮਦਮੀ)-ਪਿੰਡ ਉਭਾਵਾਲ 'ਚ ਜ਼ਮੀਨ ਦੇ ਲਾਲਚ 'ਚ ਇਕ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ | ਥਾਣਾ ਲੌਾਗੋਵਾਲ ਦੀ ਪੁਲਿਸ ਨੇ ਕਾਤਲ ਪੁੱਤਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਪੁਲਿਸ ਚੌਕੀ ਬਡਰੁੱਖਾਂ ਦੇ ਇੰਚਾਰਜ ਅਮਰੀਕ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ 'ਚ ਨਸ਼ੀਲੀਆਂ ਗੋਲੀਆਂ ਦਾ ਵੱਡਾ ਤਸਕਰ ਗੋਇਲ ਗਿ੍ਫ਼ਤਾਰ-ਏ.ਡੀ.ਜੀ.ਪੀ. ਦਿਓ

ਐੱਸ. ਏ. ਐੱਸ. ਨਗਰ, 16 ਜੁਲਾਈ (ਜਸਬੀਰ ਸਿੰਘ ਜੱਸੀ)-ਬਠਿੰਡਾ ਪੁਲਿਸ ਵਲੋਂ ਨਸ਼ੇ ਦੀਆਂ ਗੋਲੀਆਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਪ੍ਰਦੀਪ ਕੁਮਾਰ ਗੋਇਲ ਵਾਸੀ ਲੁਧਿਆਣਾ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਗੁਰਪ੍ਰੀਤ ਕੌਰ ਦਿਓ ਏ.ਡੀ.ਜੀ.ਪੀ. ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਬਾਰੇ ਬੈਠਕ

ਭਾਦਸੋਂ, 16 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-3, 4 ਤੇ 5 ਅਗਸਤ ਨੂੰ ਰਾੜਾ ਸਾਹਿਬ ਸੰਪ੍ਰਦਾਇ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਈਸ਼ਰਸਰ ਸਾਹਿਬ ...

ਪੂਰੀ ਖ਼ਬਰ »

ਇਕ ਹੀ ਪਲੇਟਫਾਰਮ 'ਤੇ ਆਏ 200 ਟੈਸਟ ਟਿਊਬ ਬੇਬੀਜ਼

ਜਲੰਧਰ, 16 ਜੁਲਾਈ (ਅ. ਬ.)-ਇਹ ਮੌਕਾ ਬੇਹੱਦ ਖਾਸ ਸੀ ਜਦੋਂ 200 ਤੋਂ ਜ਼ਿਆਦਾ ਟੈਸਟ ਟਿਊਬ ਬੇਬੀਜ਼ ਇਕ ਹੀ ਪਲੇਟਫਾਰਮ 'ਤੇ ਸਨ | ਇਹ ਉਹ ਟੈਸਟ ਟਿਊਬ ਬੇਬੀਜ਼ ਸਨ, ਜਿਨ੍ਹਾਂ ਨੂੰ ਪਾਉਣ ਦੀ ਖ਼ਾਤਰ ਮਾਂ-ਬਾਪ ਕਈ ਸਾਲਾਂ ਤੱਕ ਤਰਸਦੇ ਰਹੇ | ਹਰ ਬੱਚੇ ਦੇ ਮਾਤਾ-ਪਿਤਾ ਕੋਲ ਆਪਣੀ ਇਕ ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਬਿੱਟੂ ਪਨਸਪ ਦੇ ਚੇਅਰਮੈਨ ਨਿਯੁਕਤ

ਜਲੰਧਰ, 16 ਜੁਲਾਈ (ਜਸਪਾਲ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਨੂੰ ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਸਰਕਾਰ ...

ਪੂਰੀ ਖ਼ਬਰ »

ਬਰਗਾੜੀ ਤੇ ਬਹਿਬਲ ਕਲਾਂ 'ਚ ਯਾਦਗਾਰ ਬਣਾਉਣ ਲਈ 3 ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ, 16 ਜੁਲਾਈ (ਬਿਊਰੋ ਚੀਫ਼)-ਪੰਜਾਬ ਸਰਕਾਰ ਵਲੋਂ ਬਰਗਾੜੀ ਤੇ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਹੁਰਮਤੀ ਦੀਆਂ ਘਟਨਾਵਾਂ ਵਿਰੁੱਧ 2015 'ਚ ਰੋਸ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਜਿਨ੍ਹਾਂ ਨੂੰ ਪੁਲਿਸ ਗੋਲੀ ਦਾ ਨਿਸ਼ਾਨਾ ਬਣਨਾ ਪਿਆ ਲਈ ...

ਪੂਰੀ ਖ਼ਬਰ »

ਇਲਾਜ ਲਈ ਚਰਨਜੀਤ ਸ਼ਰਮਾ ਨੂੰ ਮਿਲੀ ਅੰਤਿ੍ਮ ਜ਼ਮਾਨਤ ਅੱਗੇ ਵਧਾਈ

ਚੰਡੀਗੜ੍ਹ, 16 ਜੁਲਾਈ (ਸੁਰਜੀਤ ਸਿੰਘ ਸੱਤੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਫਸੇ ਮੋਗਾ ਦੇ ਤਤਕਾਲੀ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ...

ਪੂਰੀ ਖ਼ਬਰ »

ਕਰਜ਼ੇ ਹੇਠ ਦੱਬੇ ਨੌਜਵਾਨ ਵਲੋਂ ਖ਼ੁਦਕੁਸ਼ੀ

ਮੌੜ ਮੰਡੀ, 16 ਜੁਲਾਈ (ਲਖਵਿੰਦਰ ਸਿੰਘ ਮੌੜ)-ਪਿੰਡ ਰਾਜਗੜ੍ਹ ਕੁੱਬੇ ਦੇ ਕਰਜ਼ਾਈ ਨੌਜਵਾਨ ਨੇ ਅੱਜ ਸਲਫ਼ਾਸ ਖਾ ਕੇ ਅਪਣਾ ਜੀਵਨ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਕਾਲਾ (33) ਪੁੱਤਰ ਭੋਲਾ ਸਿੰਘ ਦੋ ਲੱਖ ਰੁਪਏ ਦਾ ਕਰਜ਼ਾਈ ਸੀ ਤੇ ਸਿਰਫ਼ ਇਕ ਏਕੜ ਜ਼ਮੀਨ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਔਰਤ ਤੇ ਮਾਸੂਮ ਬੱਚੀ ਦੀਆਂ ਲਾਸ਼ਾਂ ਮਿਲੀਆਂ

ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ)-ਪਿੰਡ ਰਾਣੀਵਲਾਹ 'ਚ ਪਾਣੀ ਵਾਲੇ ਸੂਏ 'ਚੋਂ ਇਕ ਔਰਤ ਤੇ ਇਕ ਮਾਸੂਮ ਬੱਚੀ ਦੀਆਂ ਅਣਪਛਾਤੀਆਂ ਲਾਸ਼ਾਂ ਮਿਲੀਆਂ ਹਨ, ਜਿਸ ਨੂੰ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਆਪਣੇ ਕਬਜ਼ੇ 'ਚ ਲੈ ਕੇ ਤਰਨਤਾਰਨ ਦੇ ਸਿਵਲ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1624.18 ਫੁੱਟ

ਨੰਗਲ, 16 ਜੁਲਾਈ (ਪ੍ਰੋ. ਅਵਤਾਰ ਸਿੰਘ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1624.18 ਫੁੱਟ ਤੱਕ ਪਹੰੁਚ ਗਿਆ ਹੈ | ਭਾਖੜਾ ਡੈਮ 'ਚ 51927 ਕਿਊਸਿਕ ਪਾਣੀ ਆ ਰਿਹਾ ਹੈ ਅਤੇ 27889 ਕਿਊਸਿਕ ਪਾਣੀ ਭਾਖੜਾ ਡੈਮ 'ਚੋਂ ਛੱਡਿਆ ਜਾ ਰਿਹਾ ਹੈ | ਪਿਛਲੇ ਸਾਲ ਅੱਜ ਦੇ ਦਿਨ ਪਾਣੀ ਦਾ ਪੱਧਰ 1514.15 ਫੁੱਟ ਸੀ | ...

ਪੂਰੀ ਖ਼ਬਰ »

ਅਣਖ ਖ਼ਾਤਰ ਪਿਤਾ ਵਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ

ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਚੀਕਾ ਸੜਕ 'ਤੇ ਸਥਿਤ ਨੇੜਲੇ ਪਿੰਡ ਘਿਉਰਾ ਵਿਖੇ ਅਣਖ ਖ਼ਾਤਰ ਪਿਤਾ ਵਲੋਂ ਪੁੱਤਰ ਨਾਲ ਮਿਲ ਕੇ ਆਪਣੀ ਧੀ ਦਾ ਕਤਲ ਕਰਦਿਆਂ ਰਾਤ ਦੇ ਹਨੇਰੇ 'ਚ ਲਾਸ਼ ਨੂੰ ਮਿੱਟੀ ਦਾ ਤੇਲ ਪਾ ਕੇ ਸਾੜ ਕੇ ਲਾਸ਼ ਖ਼ੁਰਦ ਬੁਰਦ ਕਰਨ ਦਾ ...

ਪੂਰੀ ਖ਼ਬਰ »

ਦੂਜੇ ਵਿਭਾਗਾਂ ਦੀ ਯੋਜਨਾਵਾਂ ਚਲਾ ਰਹੇ ਨੇ ਨਿਗਮਾਂ ਤੇ ਕਮੇਟੀਆਂ ਦੇ ਮੁਲਾਜ਼ਮ

ਜਲੰਧਰ, 16 ਜੁਲਾਈ (ਸ਼ਿਵ ਸ਼ਰਮਾ)-ਨਗਰ ਨਿਗਮਾਂ ਤੇ ਕਮੇਟੀਆਂ ਦੇ ਮੁਲਾਜ਼ਮਾਂ ਵਲੋਂ ਦੂਜੇ ਵਿਭਾਗਾਂ ਦੀਆਂ ਯੋਜਨਾਵਾਂ ਚਲਾਉਣ ਕਰਕੇ ਨਿਗਮਾਂ, ਕਮੇਟੀਆਂ ਵਿਚ ਕੰਮ ਕਰਵਾਉਣ ਆਉਂਦੇ ਲੋਕ ਤਾਂ ਪ੍ਰੇਸ਼ਾਨ ਹੋ ਰਹੇ ਹਨ | ਲੁਧਿਆਣਾ 'ਚ ਪੰਜਾਬ ਮਿਉਂਸਪਲ ਫੈੱਡਰੇਸ਼ਨ ਦੀ ...

ਪੂਰੀ ਖ਼ਬਰ »

ਮਨੁੱਖਾ ਜੀਵ ਦੀ ਤਰੱਕੀ 'ਚ ਗੁਰੂ ਦੀ ਮਹਾਨਤਾ ਨੂੰ ਭੁਲਾਇਆ ਨਹੀਂ ਜਾ ਸਕਦਾ-ਸਵਾਮੀ ਸ਼ੰਕਰਾ ਨੰਦ

ਮੁੱਲਾਂਪੁਰ-ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਅੱਜ ਗੁਰ ਪੁੰਨਿਆਂ ਦੇ ਪਵਿੱਤਰ ਦਿਹਾੜੇ ਗਰੀਬਦਾਸੀ ਆਸ਼ਰਮ ਭੂਰੀ ਵਾਲੇ ਧਾਮ ਤਲਵੰਡੀ ਖੁਰਦ (ਲੁਧਿ:) ਵਿਖੇ ਜਗਤਗੂਰੂ ਬਾਬਾ ਗਰੀਬਦਾਸ ਦੀ ਬਾਣੀ ਅਰੰਭ ਪਾਠ ਦੇ ਭੋਗ ਉਪਰੰਤ ਵੱਡੀ ਗਿਣਤੀ ਸੰਗਤ ਨਾਲ ਪ੍ਰਵਚਨਾਂ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼-ਤੇਜਾ ਸਿੰਘ ਸਮੁੰਦਰੀ

ਸਰਹਾਲੀ ਕਲਾਂ-ਤੇਜਾ ਸਿੰਘ ਸਮੁੰਦਰੀ ਦਾ ਜਨਮ ਅੰਮਿ੍ਤਸਰ ਜ਼ਿਲ੍ਹੇ (ਮੌਜੂਦਾ ਜ਼ਿਲ੍ਹਾ ਤਰਨਤਾਰਨ) ਦੇ ਪੱਟੀ ਤੇ ਸਰਹਾਲੀ ਵਿਚਕਾਰ ਵਸੇ ਪਿੰਡ ਰਾਏ ਕਾ ਬੁਰਜ ਵਿਖੇ ਰਿਸਾਲਦਾਰ ਮੇਜਰ ਦੇਵਾ ਸਿੰਘ ਤੇ ਮਾਤਾ ਨੰਦ ਕੌਰ ਦੇ ਘਰ ਹੋਇਆ | ਉਹ ਪੱਕੇ ਨਿੱਤਨੇਮੀ ਸਨ ਤੇ ਬਹੁਤੀ ...

ਪੂਰੀ ਖ਼ਬਰ »

ਮਕਬੂਜ਼ਾ ਕਸ਼ਮੀਰ ਦੇ ਲੋਕਾਂ 'ਚ ਮਹਿੰਗਾਈ ਨੂੰ ਲੈ ਕੇ ਮਚੀ ਹਾਹਾਕਾਰ

ਅੰਮਿ੍ਤਸਰ, 16 ਜੁਲਾਈ (ਸੁਰਿੰਦਰ ਕੋਛੜ)-ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਦੇ ਲੋਕਾਂ ਨੂੰ ਮਹਿੰਗਾਈ ਦਰ 'ਚ ਲਗਾਤਾਰ ਵਾਧੇ ਤੇ ਪਾਕਿਸਤਾਨ ਸਰਕਾਰ ਵਲੋਂ ਲਗਾਏ ਵਾਧੂ ਟੈਕਸਾਂ ਦੀ ਅਦਾਇਗੀ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨੂੰ ਲੈ ਕੇ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਜ਼ ਵਲੋਂ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦਾ ਘਿਰਾਓ 19 ਜੁਲਾਈ ਨੂੰ

ਬਟਾਲਾ, 16 ਜੁਲਾਈ (ਕਾਹਲੋਂ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਨਿਰਮਲ ਸੈਣੀ, ਭੁਪਿੰਦਰ ਸਿੰਘ ਸੱਚਰ, ਰਜੀਵ ਮਲਹੋਤਰਾ, ਹਰਪ੍ਰੀਤ ਸਿੱਧੂ, ਬਰਿੰਦਰਪਾਲ ਸਿੰਘ ਕੈਰੋਂੀਂ, ਕਿਸ਼ਨ ਚੰਦਰ ਮਹਾਜਨ ਨੇ ਦੱਸਿਆ ਕਿ ਸਾਰੇ ਪੰਜਾਬ ...

ਪੂਰੀ ਖ਼ਬਰ »

ਯੂ. ਪੀ. 'ਚ ਗਾਂ ਦਾ ਮਾਸ ਮਿਲਣ 'ਤੇ ਮਦਰੱਸੇ ਨੂੰ ਲਗਾਈ ਅੱਗ

ਫ਼ਤਿਹਪੁਰ (ਉੱਤਰ ਪ੍ਰਦੇਸ਼), 16 ਜੁਲਾਈ (ਆਈ.ਏ.ਐਨ.ਐਸ.)-ਉੱਤਰ ਪ੍ਰਦੇਸ਼ ਦੇ ਫ਼ਤਿਹਪੁਰ ਜਨਪਦ 'ਚ ਬੀਤੀ ਸ਼ਾਮ ਮਦਰੱਸੇ ਦੇ ਕੋਲ ਗਾਂ ਦਾ ਮਾਸ ਮਿਲਣ ਤੋਂ ਬਾਅਦ ਲੋਕ ਭੜਕ ਗਏ ਅਤੇ ਤਣਾਅ ਪੈਦਾ ਹੋ ਗਿਆ ਜੋ ਕਿ ਅੱਜ ਵੀ ਜਾਰੀ ਰਿਹਾ | ਉਸੇ ਥਾਂ ਤੋਂ ਮੁੜ ਗਾਂ ਦਾ ਮਾਸ ਮਿਲਣ ...

ਪੂਰੀ ਖ਼ਬਰ »

ਪਾਕਿ 'ਚ ਮਨਾਇਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ

ਅੰਮਿ੍ਤਸਰ, 16 ਜੁਲਾਈ (ਸੁਰਿੰਦਰ ਕੋਛੜ)-ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਲਾਹੌਰ ਰੇਲਵੇ ਸਟੇਸ਼ਨ ਦੇ ਸਾਹਮਣੇ ਨੌਲੱਖਾ ਬਾਜ਼ਾਰ ਦੇ ਅਖ਼ੀਰ 'ਚ ਮੌਜੂਦ ਉਨ੍ਹਾਂ ਦੀ ਸਮਾਧ ਦੇ ਸਥਾਨ 'ਤੇ ਮਨਾਇਆ ਗਿਆ | ਬਰਸਾਤ ਦੇ ...

ਪੂਰੀ ਖ਼ਬਰ »

ਗੋ ਗਲੋਬਲ ਨੇ ਸਿਮਰਨਪ੍ਰੀਤ ਸਿੰਘ ਦਾ ਕੈਨੇਡਾ ਦਾ ਵੀਜ਼ਾ ਲਵਾਇਆ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਸੰਸਥਾ ਜੋ ਕਿ ਨੇੜੇ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਬਹੁਤ ਜਲਦ ਪੂਰਾ ਕਰ ਰਹੀ ਹੈ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਆਨੰਦ ਨੇ ਦੱਸਿਆ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮੁੰਬਈ 'ਚ ਸੈਮੀਨਾਰ

ਮੁੰਬਈ, 16 ਜੁਲਾਈ (ਅ. ਬ.)-ਮੁੰਬਈ 'ਚ ਗੁਰੂ ਨਾਨਕ ਵਿਦਿਅਕ ਸੁਸਾਇਟੀ (ਜੀ.ਐਨ.ਵੀ.ਐਸ.), ਅੰਜੂਮਨ-ਏ-ਇਸਲਾਮ ਤੇ ਸਾਧੂ ਵਸਵਾਨੀ ਮਿਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ 'ਗੁਰੂ ਨਾਨਕ ਦੇਵ ਜੀ ਦਾ ਜੀਵਨ ਤੇ ਵਿਚਾਰਧਾਰਾ' ਵਿਸ਼ੇ 'ਤੇ ਰਾਸ਼ਟਰੀ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਭਾਰੀ ਗਿਰਾਵਟ ਕਾਰਨ ਪੁਦੀਨੇ ਦੀ ਖੇਤੀ ਕਰਨ ਵਾਲੇ ਕਿਸਾਨ ਨਿਰਾਸ਼

ਗੁਰਦੀਪ ਸਿੰਘ ਮਲਕ ਜਗਰਾਉਂ, 16 ਜੁਲਾਈ-ਪਿਛਲੇ ਸਾਲਾਂ ਦੌਰਾਨ ਪੁਦੀਨੇ (ਮੈਂਥਾ) ਦੀ ਖੇਤੀ 'ਚ ਚੰਗਾ ਮੁਨਾਫ਼ਾ ਕਮਾਉਣ ਵਾਲੇ ਪੰਜਾਬ ਦੇ ਕਿਸਾਨਾਂ ਲਈ ਇਸ ਸਾਲ ਪੁਦੀਨੇ ਦੀ ਖੇਤੀ ਦੂਜੀਆਂ ਮੌਸਮੀ ਫ਼ਸਲਾਂ ਦੇ ਮੁਕਾਬਲੇ ਨਿਰਾਸ਼ਾ ਵਾਲੀ ਰਹੀ | ਇਸ ਵਾਰ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ

ਭਗਤਾ ਭਾਈਕਾ, 16 ਜੁਲਾਈ (ਸੁਖਪਾਲ ਸਿੰਘ ਸੋਨੀ)-ਅੱਜ ਦਿਨ ਦਿਹਾੜੇ ਸਥਾਨਕ ਸ਼ਹਿਰ ਦੇ ਬਾਜ਼ਾਰ ਨੇੜੇ ਇਕ ਨੌਜਵਾਨ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਘਟਨਾ ਸਬੰਧੀ ਸਥਾਨਕ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਲਾਹੌਰ ਗਵਰਨਰ ਹਾਊਸ 'ਚ ਕੌਮਾਂਤਰੀ ਸਿੱਖ ਕਨਵੈੱਨਸ਼ਨ 31 ਅਗਸਤ ਨੂੰ

ਅੰਮਿ੍ਤਸਰ, 16 ਜੁਲਾਈ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਦੀ ਪ੍ਰਧਾਨਗੀ ਵਾਲੀ ਧਾਰਮਿਕ ਸੈਰ-ਸਪਾਟਾ ਅਤੇ ਹੈਰੀਟੇਜ ਕਮੇਟੀ ਨੇ 31 ਅਗਸਤ ਨੂੰ ਲਾਹੌਰ 'ਚ ਗਵਰਨਰ ਹਾਊਸ 'ਚ 'ਕੌਮਾਂਤਰੀ ਸਿੱਖ ਕਨਵੈੱਨਸ਼ਨ' ਕਰਵਾਏ ਜਾਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਮਾਰਕਫੈੱਡ ਆਪਣੀ ਹਰ ਇਕਾਈ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਵੇਗਾ 550 ਬੂਟੇ

ਚੰਡੀਗੜ੍ਹ, 16 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਆਦੇਸ਼ਾਂ ਤਹਿਤ ਮਾਰਕਫੈੱਡ ਵਲੋਂ ਪੰਜਾਬ ਦੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਪੰਜਾਬ 'ਚ ਜ਼ਿਮਨੀ ਚੋਣਾਂ ਲਈ ਉਮੀਦਵਾਰੀ ਵਾਸਤੇ ਜ਼ੋਰ ਅਜ਼ਮਾਈ ਸ਼ੁਰੂ

ਜਲੰਧਰ, 16 ਜੁਲਾਈ (ਮੇਜਰ ਸਿੰਘ)-ਭਾਜਪਾ ਦੇ ਵਿਧਾਇਕ ਸੋਮ ਪ੍ਰਕਾਸ਼ ਤੇ ਅਕਾਲੀ ਦਲ ਦੇ ਪ੍ਰਧਾਨ ਤੇ ਵਿਧਾਇਕ ਸ. ਸੁਖਬੀਰ ਸਿੰਘ ਬਾਦਲ ਦੇ ਹੁਸ਼ਿਆਰਪੁਰ ਤੇ ਫ਼ਿਰੋਜ਼ਪੁਰ ਹਲਕਿਆਂ ਤੋਂ ਲੋਕ ਸਭਾ ਮੈਂਬਰ ਚੁਣੇ ਜਾਣ ਬਾਅਦ ਫਗਵਾੜਾ ਤੇ ਜਲਾਲਾਬਾਦ ਵਿਧਾਨ ਸਭਾ ਸੀਟ ਲਈ ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਦੀ ਤਰੀਕ ਵਧਾਈ-ਸਰਕਾਰੀਆ

ਚੰਡੀਗੜ੍ਹ, 16 ਜੁਲਾਈ (ਅਜੀਤ ਬਿਊਰੋ)-ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਣ-ਅਧਿਕਾਰਤ ਕਾਲੋਨੀਆਂ, ਪਲਾਟਾਂ ਤੇ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਦੀ ਤਰੀਕ 'ਚ 31 ਅਕਤੂਬਰ ਤੱਕ ਦਾ ਵਾਧਾ ਕੀਤਾ ਹੈ | ਪੁੱਡਾ ਭਵਨ 'ਚ ਕਾਲੋਨਾਈਜ਼ਰਾਂ ...

ਪੂਰੀ ਖ਼ਬਰ »

ਪਿਛਲੇ 7 ਸਾਲਾਂ ਤੋਂ ਲਟਕ ਰਿਹੈ ਐੱਨ. ਸੀ. ਸੀ. ਵਿਭਾਗ ਦੇ ਕਲਰਕਾਂ ਦੀ ਤਰੱਕੀ ਦਾ ਮਾਮਲਾ

ਐੱਸ.ਏ.ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ 'ਚ ਡੀ. ਪੀ. ਆਈ. (ਕਾਲਜ) ਅਧੀਨ ਆਉਂਦੇ ਐੱਨ. ਸੀ. ਸੀ. ਵਿੰਗ 'ਚ ਕਲਰਕਾਂ (ਜੂਨੀਅਰ ਸਹਾਇਕ) ਤੋਂ ਸੀਨੀਅਰ ਸਹਾਇਕ ਦੀਆਂ ਪਦਉੱਨਤੀਆਂ ਦਾ ਮਾਮਲਾ ਪਿਛਲੇ ਕਰੀਬ 7 ਸਾਲ ਤੋਂ ਊਠ ਦੇ ਬੁੱਲ੍ਹ ਵਾਂਗ ...

ਪੂਰੀ ਖ਼ਬਰ »

5ਵੀਂ ਤੇ 8ਵੀਂ ਸ਼ੇ੍ਰਣੀ ਦੇ ਨਤੀਜਿਆਂ ਦੇ ਅੰਕ ਅਧਿਆਪਕਾਂ ਦੀ ਸਾਲਾਨਾ ਰਿਪੋਰਟ 'ਚ ਜੁੜਨਗੇ

ਐੱਸ.ਏ.ਐੱਸ. ਨਗਰ, 16 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-5ਵੀਂ ਤੇ 8ਵੀਂ ਸ਼ੇ੍ਰਣੀਆਂ ਦੀਆਂ ਅਗਲੇ ਸਾਲ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਨਮੂਨੇ ਦੇ ਪ੍ਰਸ਼ਨ-ਪੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਅਪਲੋਡ ਕਰ ...

ਪੂਰੀ ਖ਼ਬਰ »

ਬਾਲਾ ਪ੍ਰਾਜੈਕਟ ਅਧੀਨ ਚਿੱਤਰਕਾਰੀ ਕਰ ਕੇ ਸਕੂਲਾਂ ਦੇ ਹਰ ਕੋਨੇ ਨੂੰ ਚਮਕਾਇਆ ਜਾਵੇ

ਐੱਸ. ਏ. ਐੱਸ. ਨਗਰ,16 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਬਾਲਾ ਪ੍ਰਾਜੈਕਟ ਅਧੀਨ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਸੋਹਣੀ, ਆਕ੍ਰਸ਼ਿਤ ਤੇ ਸਿੱਖਿਆ ਮੁਖੀ ਦਿੱਖ ਕਿਸ ਤਰ੍ਹਾਂ ਪ੍ਰਦਾਨ ਕਰਨੀ ਹੈ ਬਾਰੇ ਐਜੂਸੈੱਟ ਰਾਹੀਂ ...

ਪੂਰੀ ਖ਼ਬਰ »

ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਨੂੰ 3 ਮਹੀਨਿਆਂ 'ਚ ਬੰਦ ਕਰਨ ਦਾ ਨਿਰਦੇਸ਼

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਦੇਸ਼ ਦੇ ਕੌਮੀ ਗਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਨੂੰ ਨਿਰਦੇਸ਼ ਦਿੱਤਾ ਹੈ ਕਿ ਦੇਸ਼ ਭਰ ਦੇ 'ਨਾਜ਼ੁਕ ਰੂਪ ਨਾਲ ਪ੍ਰਦੂਸ਼ਿਤ' (ਸੀ.ਪੀ.ਏ.) ਅਤੇ 'ਗੰਭੀਰ ਰੂਪ ਨਾਲ ਪ੍ਰਦੂਸ਼ਿਤ' ...

ਪੂਰੀ ਖ਼ਬਰ »

ਰਾਹੁਲ ਨੂੰ 'ਮੋਦੀ ਉਪ-ਨਾਂਅ' ਮਾਣਹਾਨੀ ਮਾਮਲੇ 'ਚ ਨਿੱਜੀ ਪੇਸ਼ੀ ਤੋਂ ਛੋਟ

ਸੂਰਤ, 16 ਜੁਲਾਈ (ਏਜੰਸੀ)- ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ 'ਮੋਦੀ ਉਪ-ਨਾਂਅ' ਨੂੰ ਲੈ ਕੇ ਕੀਤੀ ਟਿੱਪਣੀ ਿਖ਼ਲਾਫ਼ ਗੁਜਰਾਤ ਦੇ ਇਕ ਵਿਧਾਇਕ ਵਲੋਂ ਦਾਇਰ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਅਦਾਲਤ ਨੇ ਨਿੱਜੀ ਪੇਸ਼ੀ ਤੋਂ ਛੋਟ ਦਿੰਦਿਆਂ ਇਸ ਮਾਮਲੇ ਦੀ ਅਗਲੀ ...

ਪੂਰੀ ਖ਼ਬਰ »

ਮਾਰਕ ਐਸਪਰ ਅਮਰੀਕਾ ਦੇ ਨਵੇਂ ਰੱਖਿਆ ਮੰਤਰੀ ਦੇ ਉਮੀਦਵਾਰ

ਵਾਸ਼ਿੰਗਟਨ, 16 ਜੁਲਾਈ (ਏਜੰਸੀ)- ਅਮਰੀਕਾ ਦੇ ਸਾਬਕਾ ਨਿਗਰਾਨ ਰੱਖਿਆ ਮੰਤਰੀ ਮਾਰਕ ਐਸਪਰ ਨੂੰ ਰਸਮੀ ਤੌਰ 'ਤੇ ਨਵੇਂ ਰੱਖਿਆ ਮੰਤਰੀ ਦੇ ਰੂਪ 'ਚ ਉਮੀਦਵਾਰ ਬਣਾਇਆ ਗਿਆ ਹੈ | ਅਮਰੀਕੀ ਰਾਸ਼ਟਰਪਤੀ ਦੇ ਦਫ਼ਤਰ ਵਾਈਟ ਹਾਊਸ ਅਨੁਸਾਰ ਐਸਪਰ ਨੂੰ ਨਵੇਂ ਰੱਖਿਆ ਮੰਤਰੀ ਦੇ ...

ਪੂਰੀ ਖ਼ਬਰ »

ਅਨੁਸੂਈਆ ਉਈਕੇ ਛੱਤੀਸਗੜ੍ਹ ਤੇ ਬਿਸਵਾ ਭੂਸ਼ਣ ਹਰੀਚੰਦਨ ਆਂਧਰਾ ਪ੍ਰਦੇਸ਼ ਦੇ ਨਵੇਂ ਰਾਜਪਾਲ ਬਣੇ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਰਾਜ ਸਭਾ ਦੇ ਮੌਜੂਦਾ ਸੰਸਦ ਮੈਂਬਰ ਅਨੁਸੂਈਆ ਉਈਕੇ ਤੇ ਸੀਨੀਅਰ ਭਾਜਪਾ ਨੇਤਾ ਬਿਸਵਾ ਭੂਸ਼ਣ ਹਰੀਚੰਦਨ ਨੂੰ ਅੱਜ ਕ੍ਰਮਵਾਰ ਛੱਤੀਸਗੜ੍ਹ ਤੇ ਆਂਧਰਾ ਪ੍ਰਦੇਸ਼ ਦਾ ਰਾਜਪਾਲ ਐਲਾਨਿਆ ਗਿਆ ਹੈ | ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ...

ਪੂਰੀ ਖ਼ਬਰ »

ਹਵਾਈ ਸੈਨਾ ਕਿਸੇ ਵੀ ਤਰ੍ਹਾਂ ਦੀ ਜੰਗ ਲਈ ਤਿਆਰ-ਧਨੋਆ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਹਵਾਈ ਸੈਨਾ ਮੁਖੀ ਬੀ.ਐਸ. ਧਨੋਆ ਨੇ ਅੱਜ ਕਿਹਾ ਹੈ ਕਿ ਭਾਰਤੀ ਹਵਾਈ ਸੈਨਾ ਕਿਸੇ ਵੀ ਤਰ੍ਹਾਂ ਦੀ ਜੰਗ ਲਈ ਪੂਰੀ ਤਰ੍ਹਾਂ ਤਿਆਰ ਹੈ, ਉਹ ਭਾਵੇਂ ਕਾਰਗਿਲ ਵਿਵਾਦ ਜਿਹੀ ਘਟਨਾ ਹੋਵੇ, ਅੱਤਵਾਦੀ ਹਮਲੇ ਨਾਲ ਨਜਿੱਠਣਾ ਹੋਵੇ ਜਾਂ ਪੂਰੀ ਜੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX