ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 day ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  1 day ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਮੋਗਾ

ਪੰਜਾਬ ਦੀ ਧਰਤੀ ਨੂੰ ਬੰਜਰ ਹੋਣ ਤੋਂ ਰੁਕਣ ਲਈ 'ਸਾਡਾ ਪਾਣੀ ਸਾਡਾ ਹੱਕ' ਤਹਿਤ ਪਟੀਸ਼ਨ ਦਾਇਰ ਕਰਾਂਗੇ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਨੂੰ ਬੰਜਰ ਹੋਣ ਅਤੇ ਕੰਗਾਲੀ ਤੋਂ ਬਚਾਉਣ ਲਈ ਸਾਡੀ ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ ਸਾਡਾ ਹੱਕ' ਤਹਿਤ ਜਨ ਅੰਦੋਲਨ ਆਰੰਭਿਆ ਹੋਇਆ ਹੈ | ਅਸੀਂ 21 ਲੱਖ ਪੰਜਾਬ ਲੋਕਾਂ ਦੇ ਦਸਖ਼ਤ ਕਰਵਾ ਕੇ ਪਟੀਸ਼ਨ ਦਾਇਰ ਕਰਾਂਗੇ ਤਾਂ ਜੋ ਰਾਜਸਥਾਨ ਨੂੰ ਜਿਹੜਾ ਪੰਜਾਬ ਦਾ ਪਾਣੀ ਦਿੱਤਾ ਗਿਆ ਹੈ, ਉਸ ਦੇ ਬਦਲੇ ਵਿਚ 16 ਲੱਖ ਕਰੋੜ ਰੁਪਏ ਦੀ ਵਸੂਲੀ ਕੀਤੀ ਜਾਵੇ ਜਾਂ ਰਾਜਸਥਾਨ ਨੂੰ ਪੰਜਾਬ ਦਾ ਪਾਣੀ ਦੇਣਾ ਬੰਦ ਕੀਤਾ ਜਾਵੇ | ਇਹ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਉੱਘੇ ਸਮਾਜ ਸੇਵੀ ਅਤੇ ਰਾਜਨੀਤਿਕ ਆਗੂ ਪਰਮਿੰਦਰ ਸਿੰਘ ਮੌੜ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਹ ਪਰਮਿੰਦਰ ਸਿੰਘ ਮੌੜ ਨੂੰ ਨਵੀਂ ਕੋਠੀ ਵਿਚ ਗ੍ਰਹਿ ਪ੍ਰਵੇਸ਼ ਕਰਨ 'ਤੇ ਵਧਾਈ ਦੇਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ | ਬੈਂਸ ਨੇ ਕਿਹਾ ਕਿ ਸਾਡੀ ਪਾਰਟੀ ਇਸ ਗੱਲ ਨੂੰ ਲੈ ਕੇ ਚਿੰਤਤ ਹੈ ਕਿ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਡਿੱਗ ਰਿਹਾ ਹੈ ਪਰ ਸਰਕਾਰ ਵਲੋਂ ਪੰਜਾਬ ਦਾ ਪਾਣੀ ਰਾਜਸਥਾਨ ਤੇ ਹੋਰਨਾਂ ਸੂਬਿਆਂ ਨੂੰ ਮੁਫ਼ਤ ਦਿੱਤਾ ਜਾ ਰਿਹਾ ਹੈ ਜਦ ਕਿ ਹੋਰ ਕੋਈ ਵੀ ਸੂਬਾ ਆਪਣਾ ਕੁਦਰਤੀ ਖ਼ਜ਼ਾਨਾ ਕਿਸੇ ਨੂੰ ਮੁਫ਼ਤ ਨਹੀਂ ਦਿੰਦਾ ਤਾਂ ਫਿਰ ਪੰਜਾਬ ਦਾ ਪਾਣੀ ਕਿਉਂ ਮੁਫ਼ਤ ਦਿੱਤਾ ਜਾ ਰਿਹਾ ਹੈ | ਬੈਂਸ ਨੇ ਕਿਹਾ ਕਿ ਰਾਜਸਥਾਨ ਨੂੰ ਮੁਫ਼ਤ ਪਾਣੀ ਦੇਣਾ ਬੰਦ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਲਈ ਪਾਣੀ ਦਿੱਤਾ ਜਾਵੇ | ਪੰਜਾਬ ਦੇ ਕਿਸਾਨ ਹਰ ਸਾਲ ਬਿਜਲੀ, ਡੀਜ਼ਲ ਨਵੇਂ ਟਿਊਬਵੈੱਲ ਲਗਾਉਣ, ਪੁਰਾਣੇ ਟਿਊਬਵੈੱਲਾਂ ਦੀ ਮੁਰੰਮਤ, ਖਾਦ, ਕੀਟਨਾਸ਼ਕ ਤੇ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਰਾਸ਼ੀ ਖਰਚਦੇ ਹਨ | ਇਸ ਲਈ ਹੋਰਨਾਂ ਸੂਬਿਆਂ ਤੋਂ ਪਾਣੀ ਦਾ ਪੈਸਾ ਵਸੂਲ ਹੋਵੇਗਾ ਤਾਂ ਪੰਜਾਬ ਸੂਬਾ, ਕਿਸਾਨ ਤੇ ਦਲਿਤ ਮਜ਼ਦੂਰ ਕਰਜ ਮੁਫ਼ਤ ਹੋ ਜਾਵੇਗਾ | ਪ੍ਰਾਈਵੇਟ ਸਕੂਲ ਤੇ ਕਾਲਜਾਂ ਵਿਚ ਸਿੱਖਿਆ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਮੁਫ਼ਤ ਇਲਾਜ ਦੇ ਨਾਲ-ਨਾਲ ਹਰੇਕ ਬੇ-ਘਰ ਕੋਲ ਆਪਣਾ ਘਰ ਹੋਵੇਗਾ, ਬੁਢਾਪਾ ਤੇ ਵਿਧਵਾ ਪੈਨਸ਼ਨ 10 ਹਜ਼ਾਰ ਰੁਪਏ ਪ੍ਰਤੀ ਮਹੀਨੇ ਦਿੱਤੀ ਜਾ ਸਕੇਗੀ | ਉਨ੍ਹਾਂ ਕਿਹਾ ਕਿ 16 ਨਵੰਬਰ 2016 ਨੂੰ ਪਾਣੀ ਦੀ ਕੀਮਤ ਵਸੂਲਣ ਲਈ ਪਾਸ ਕੀਤੇ ਗਏ ਇਤਿਹਾਸਕ ਪ੍ਰਸਤਾਵ ਨੂੰ ਲਾਗੂ ਕਰਵਾਉਣ ਲਈ ਮਾਮਲਾ ਦਾਇਰ ਕੀਤਾ ਜਾਵੇਗਾ | ਬੈਂਸ ਨੇ ਪੰਜਾਬ ਵਿਚ ਮੌਜੂਦਾ ਕਤਲੋਗਾਰਤ, ਲੁੱਟ ਮਾਰ, ਭਿ੍ਸ਼ਟਾਚਾਰ, ਬੇਰੁਜ਼ਗਾਰੀ ਤੇ ਲੋਕਾਂ ਨੂੰ ਕਿਸੇ ਵੀ ਮੁੱਦੇ 'ਤੇ ਇਨਸਾਫ਼ ਨਾ ਮਿਲਣ ਵਰਗੇ ਭਿਆਨਕ ਮਹੌਲ ਨੂੰ ਲੈ ਕੇ ਚਿੰਤਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਜਤਿੰਦਰ ਸਿੰਘ ਭੱਲਾ ਬਠਿੰਡਾ, ਹਾਕਮ ਸਿੰਘ ਟੋਨਾ ਬਾਰੇ ਵਾਲਾ, ਵਿੱਕੀ ਖੁਖਰਾਣਾ, ਪਰਮਜੀਤ ਸਿੰਘ ਪੰਮਾ ਗਰੀਨ ਵਾਲੇ, ਹਰਿੰਦਰ ਸਿੰਘ ਰੋਡੇ, ਹਰਵੀਰ ਸਿੰਘ ਮੌਜ, ਕਿੰਦਰਵੀਰ ਸਿੰਘ ਮੌੜ, ਜੱਗਾ ਚੰਦ ਨਵਾਂ, ਵਿਜੇ ਗੁਪਤਾ, ਸੋਨਾ ਗੋਇਲ ਤੇ ਹੋਰ ਸ਼ਖ਼ਸੀਅਤਾਂ ਵੀ ਬੈਂਸ ਦੀ ਆਮਦ ਸਮੇਂ ਹਾਜ਼ਰ ਸਨ |

ਸੀ.ਬੀ.ਆਈ. ਵਲੋਂ ਡੇਰਾ ਪ੍ਰੇਮੀਆਂ ਿਖ਼ਲਾਫ਼ ਕੇਸ ਬੰਦ ਕਰਨ ਦੀ ਸਿਫ਼ਾਰਸ਼ ਦਾ ਸਿੱਖ ਜਥੇਬੰਦੀਆਂ ਵਲੋਂ ਵਿਰੋਧ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਮੋਗਾ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਜੀ ਵਿਖੇ ਬੇਅਦਬੀਆਂ ਕਰਨ ਵਾਲੇ ਡੇਰਾ ਪ੍ਰੇਮੀਆਂ ਦਾ ਕੇਸ ਸੀ.ਬੀ.ਆਈ. ਵਲੋਂ ਬੰਦ ਕਰਨ ਦੀ ਕੀਤੀ ਗਈ ਸਿਫ਼ਾਰਸ਼ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਹੋਈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਸਬ ਜੂਨੀਅਰ ਤੇ ਜੂਨੀਅਰ ਬੈਡਮਿੰਟਨ ਟੂਰਨਾਮੈਂਟ 21 ਤੇ 28 ਨੂੰ

ਮੋਗਾ, 16 ਜੁਲਾਈ (ਜਸਪਾਲ ਸਿੰਘ ਬੱਬੀ)-ਉਲੰਪੀਅਨ ਬਲਵੀਰ ਸਿੰਘ ਇਨਡੋਰ ਸਟੇਡੀਅਮ ਨਗਰ ਨਿਗਮ ਹਾਲ ਮੋਗਾ ਵਿਖੇ ਮੋਗਾ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਸਬ ਜੂਨੀਅਰ ਅਤੇ ਜੂਨੀਅਰ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਬੈਡਮਿੰਟਨ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਬਗੀਚੀਆਂ ਲਗਾਉਣ ਦੀ ਸ਼ੁਰੂਆਤ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ 550 ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ¢ ਇਸੇ ਲੜੀ ਤਹਿਤ ਪਿੰਡ-ਪਿੰਡ ...

ਪੂਰੀ ਖ਼ਬਰ »

ਪੰਜਾਬ ਦੀ ਧਰਤੀ ਨੂੰ ਬੰਜਰ ਹੋਣ ਤੋਂ ਰੁਕਣ ਲਈ 'ਸਾਡਾ ਪਾਣੀ ਸਾਡਾ ਹੱਕ' ਤਹਿਤ ਪਟੀਸ਼ਨ ਦਾਇਰ ਕਰਾਂਗੇ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਨੂੰ ਬੰਜਰ ਹੋਣ ਅਤੇ ਕੰਗਾਲੀ ਤੋਂ ਬਚਾਉਣ ਲਈ ਸਾਡੀ ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ ਸਾਡਾ ਹੱਕ' ਤਹਿਤ ਜਨ ਅੰਦੋਲਨ ਆਰੰਭਿਆ ਹੋਇਆ ਹੈ | ਅਸੀਂ 21 ਲੱਖ ਪੰਜਾਬ ਲੋਕਾਂ ਦੇ ਦਸਖ਼ਤ ਕਰਵਾ ਕੇ ਪਟੀਸ਼ਨ ਦਾਇਰ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰ ਗਏ ਕਿਸਾਨ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਠਿੰਡਾ ਰੋਸ ਧਰਨੇ ਵਿਚ ਕਾਫ਼ਲਿਆਂ ਦੇ ਰੂਪ ਵਿਚ ਪੁੱਜਾਂਗੇ-ਕਿਸਾਨ ਆਗੂ

ਨਿਹਾਲ ਸਿੰਘ ਵਾਲਾ, 16 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਠਿੰਡਾ ਜ਼ਿਲੇ੍ਹ ਦੇ ਪਿੰਡ ਭੁੱਚੋ ਖ਼ੁਰਦ ਦੇ ਕਿਸਾਨ ਵਲੋਂ ਆੜ੍ਹਤੀਏ ਤੋਂ ਤੰਗ ਆ ਕੇ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਜਥੇਬੰਦੀ ਵਲੋਂ ਬਠਿੰਡਾ ...

ਪੂਰੀ ਖ਼ਬਰ »

ਰੇਤਾ ਦੀ ਭਰੀ ਟਰੈਕਟਰ ਟਰਾਲੀ ਕਾਬੂ-ਡਰਾਈਵਰ ਫ਼ਰਾਰ

ਫਤਹਿਗੜ੍ਹ ਪੰਜਤੂਰ, 16 ਜੁਲਾਈ (ਜਸਵਿੰਦਰ ਸਿੰਘ)-ਥਾਣਾ ਫਤਹਿਗੜ੍ਹ ਪੰਜਤੂਰ ਦੀ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਦੇ ਸਬੰਧ ਵਿਚ ਇਕ ਰੇਤਾ ਦੀ ਟਰੈਕਟਰ ਟਰਾਲੀ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਜਾਣਕਾਰੀ ਅਨੁਸਾਰ ਪਿੰਡ ਮੁੰਡੀ ਜਮਾਲ ਦੇ ਮੇਨ ਰੋਡ 'ਤੇ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਹਾਈ ਸਪੀਡ ਸ਼ਰਾਬ ਬਰਾਮਦ

ਮੋਗਾ, 16 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵੰਤ ਸਿੰਘ ਚੌਕੀ ਇੰਚਾਰਜ ਫੋਕਲ ਪੁਆਇੰਟ ਮੋਗਾ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ 6 ਵਜੇ ਦੇ ਕਰੀਬ ਕੋਟਕਪੂਰਾ ਬਾਈਪਾਸ ਦੇ ਰੇਲਵੇ ਪੁਲ ਕੋਲੋਂ ਸ਼ਾਮ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ...

ਪੂਰੀ ਖ਼ਬਰ »

ਲੈਕਚਰਾਰ ਜਸਵੀਰ ਕੌਰ ਭੁੱਲਰ ਵਧੀਆ ਸੇਵਾਵਾਂ ਬਦਲੇ ਸਨਮਾਨਿਤ

ਬੱਧਨੀ ਕਲਾਂ, 16 ਜੁਲਾਈ (ਸੰਜੀਵ ਕੋਛੜ)-ਪਿੰਡ ਬੁੱਟਰ ਕਲਾਂ ਵਿਖੇ ਰੱਖੇ ਗਏ ਸਧਾਰਨ ਅਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਡਾਲਾ ਤੋਂ ਸੇਵਾ ਮੁਕਤ ਹੋਏ ਲੈਕਚਰਾਰ ਜਸਵੀਰ ਕੌਰ ਭੁੱਲਰ ਨੂੰ ਉਨ੍ਹਾਂ ਵਲੋਂ ਨਿਭਾਈਆਂ ਗਈਆਂ 28 ਸਾਲ ...

ਪੂਰੀ ਖ਼ਬਰ »

ਪਟਵਾਰੀ ਸੁਖਵਿੰਦਰ ਗਰੇਵਾਲ ਨੂੰ ਕਾਨੂੰਗੋ ਬਣਨ 'ਤੇ ਦਿੱਤੀ ਪਾਰਟੀ

ਅਜੀਤਵਾਲ, 16 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪਟਵਾਰੀ ਸੁਖਵਿੰਦਰ ਸਿੰਘ ਗਰੇਵਾਲ ਨੇ ਅਜੀਤਵਾਲ ਤੇ ਆਸ-ਪਾਸ ਦੇ ਪਿੰਡਾਂ ਵਿਚ 30 ਸਾਲ ਸੇਵਾਵਾਂ ਨਿਭਾਈਆਂ | ਅੱਜ ਉਨ੍ਹਾਂ ਦੀ ਤਰੱਕੀ ਹੋ ਕੇ ਕਾਨੂੰਗੋ ਬਣਨ 'ਤੇ ਸਟਾਫ਼ ਨੇ ਵਧਾਈ ਦਿੱਤੀ ਅਤੇ ਪਾਰਟੀ ਵੀ ਦਿੱਤੀ | ਕਾਨੂੰਗੋ ...

ਪੂਰੀ ਖ਼ਬਰ »

ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਸਰਕਾਰ ਿਖ਼ਲਾਫ਼ ਆਰ-ਪਾਰ ਦੇ ਸੰਘਰਸ਼ ਦਾ ਐਲਾਨ

ਮੋਗਾ, 16 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਨੇ ਸਰਕਾਰ ਵਲੋਂ 2 ਸਾਲਾਂ ਤੋਂ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਧਾਰਨ ਕਰਨ 'ਤੇ ਗੱਲਬਾਤ ਦੇ ਦਰਵਾਜ਼ੇ ਬੰਦ ਕਰਨ ਿਖ਼ਲਾਫ਼ 9 ਸੂਤਰੀ ਮੰਗਾਂ ਦੀ ਪ੍ਰਾਪਤੀ ...

ਪੂਰੀ ਖ਼ਬਰ »

ਨਸ਼ੇ ਖ਼ਤਮ ਕਰਨ ਲਈ ਧਾਰਮਿਕ ਅਤੇ ਸਮਾਜਸੇਵੀ ਜਥੇਬੰਦੀਆਂ ਉਸਾਰੂ ਰੋਲ ਅਦਾ ਕਰਨ-ਲਛਮਣ ਸਿੰਘ ਢਿੱਲੋਂ

ਸਮਾਧ ਭਾਈ, 16 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)- ਨਸ਼ਾ ਇਕ ਅਜਿਹੀ ਅਲਾਮਤ ਹੈ ਜੋ ਸਾਡੀ ਨੌਜਵਾਨ ਜਵਾਨੀ ਘੁਣ ਵਾਂਗ ਖਾ ਰਹੇ ਹਨ, ਜਿਸ ਨੂੰ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵਚਨਬੱਧ ਹੈ ਪਰ ਜਿਨ੍ਹਾਂ ਸਮਾਂ ਲੋਕ ਸਹਿਯੋਗ ਨਹੀਂ ਦਿੰਦੇ ਉਨ੍ਹਾਂ ਸਮਾਂ ਇਹ ਸੰਭਵ ਨਹੀਂ ...

ਪੂਰੀ ਖ਼ਬਰ »

ਲੰਗੇਆਣਾ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਫ਼ਸਲਾਂ ਬਰਬਾਦ ਹੋਣ ਦਾ ਡਰ ਬਣਿਆ

ਨੱਥੂਵਾਲਾ ਗਰਬੀ, 16 ਜੁਲਾਈ (ਸਾਧੂ ਰਾਮ ਲੰਗੇਆਣਾ)-ਸਾਵਣ ਦਾ ਮਹੀਨਾ ਸ਼ੁਰੂ ਹੋਣ ਦੇ ਨਾਲ ਹੀ ਪੰਜਾਬ ਵਿਚ ਬਰਸਾਤਾਂ ਨੇ ਵੀ ਜੋਰ ਫੜ੍ਹ ਲਿਆ ਹੈ | ਜਿੱਥੇ ਝੋਨੇ ਦੀ ਫ਼ਸਲ ਵਾਸਤੇ ਮੀਂਹ ਬਹੁਤ ਹੀ ਲਾਹੇਵੰਦ ਸਾਬਤ ਹੋ ਰਿਹਾ ਹੈ ਉੱਥੇ ਹੀ ਪੰਜਾਬ ਦਾ ਡਰੇਨਜ਼ ਵਿਭਾਗ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਵਿਗਿਆਨ ਵਿਸ਼ੇ ਨਾਲ ਸੰਬੰਧਿਤ ਪ੍ਰਦਰਸ਼ਨੀ ਲਗਾਈ

ਬੱਧਨੀ ਕਲਾਂ, 16 ਜੁਲਾਈ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਖੇ ਵਿਗਿਆਨ ਵਿਸ਼ੇ ਨਾਲ ਸੰਬੰਧਿਤ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਇਸ ਮੁਕਾਬਲੇ 'ਚ ਵਿਦਿਆਰਥੀਆਂ ਦੁਆਰਾ ...

ਪੂਰੀ ਖ਼ਬਰ »

ਵੀਰ ਸਿੰਘ ਸਕੂਲ ਵਿਚ ਬੱਚਿਆਂ ਨੂੰ 'ਸੇਵ ਵਾਟਰ' ਪ੍ਰਤੀ ਕੀਤਾ ਜਾਗਰੂਕ

ਨੱਥੂਵਾਲਾ ਗਰਬੀ, 16 ਜੁਲਾਈ (ਸਾਧੂ ਰਾਮ ਲੰਗੇਆਣਾ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ ਅਤੇ ਪਿ੍ੰਸੀਪਲ ਤੇਜਿੰਦਰ ਕੌਰ ਗਿੱਲ ਦੀ ਅਗਵਾਈ 'ਚ ਡਰਾਇੰਗ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਬੱਚਿਆਂ ਨੂੰ ਪਾਣੀ ਦੀ ਸਾਂਭ-ਸੰਭਾਲ ਲਈ ਕੀਤਾ ਜਾਗਰੂਕ

ਫਤਹਿਗੜ੍ਹ ਪੰਜਤੂਰ, 16 ਜੁਲਾਈ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਮੈਡਮ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਬੱਚਿਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਲਿਖਣ ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ 1 ਤੋਂ 8 ਤੱਕ

ਮੋਗਾ, 15 ਜੁਲਾਈ (ਰਾਜੇਸ਼ ਕੋਛੜ)-ਮੋਗਾ ਦੀ ਪ੍ਰਮੁੱਖ ਸਮਾਜ ਸੇਵੀ ਤੇ ਧਾਰਮਿਕ ਸੰਗਠਨ ਸੇਵਾ ਸੰਮਤੀ ਵਲੋਂ ਸਾਉਣ ਦੇ ਮੇਲੇ ਦੇ ਸਬੰਧ ਵਿਚ ਮਾਤਾ ਚਿੰਤਪੁਰਨੀ ਧਾਮ ਜਾਣ ਵਾਲੇ ਸ਼ਰਧਾਲੂਆਂ ਲਈ ਵਿਸ਼ੇਸ਼ ਭੰਡਾਰੇ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ਸਮਾਗਮ ...

ਪੂਰੀ ਖ਼ਬਰ »

ਡਾ: ਰਾਜੇਸ਼ ਅੱਤਰੀ ਦੇ ਘਰੋਂ ਮੋਟਰਸਾਈਕਲ ਚੋਰੀ

ਮੋਗਾ, 16 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਅੰਮਿ੍ਤਸਰ ਰੋਡ ਮੋਗਾ ਦੇ ਨਿਊ ਦਸਮੇਸ਼ ਨਗਰ ਗਲੀ ਨੰਬਰ 2 ਵਿਖੇ ਡਾ. ਰਾਜੇਸ਼ ਅੱਤਰੀ ਦੇ ਘਰੋਂ ਬੀਤੇ ਦਿਨੀਂ ਇਕ ਚੋਰੀ ਨੇ ਉਨ੍ਹਾਂ ਦਾ ਮੋਟਰਸਾਈਕਲ ਪੈਸ਼ਨ ਨੰਬਰ ਪੀ.ਬੀ. 29 ਏ 9277 ਉਸ ਸਮੇਂ ਚੋਰੀ ਕਰ ਲਿਆ ਗਿਆ, ਜਦ ...

ਪੂਰੀ ਖ਼ਬਰ »

ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਵਿਰੋਧ 'ਚ ਪਾਵਰਕਾਮ ਮੁਲਾਜ਼ਮਾਂ ਵਲੋਂ ਧਰਨਾ

ਕਿਸ਼ਨਪੁਰਾ ਕਲਾਂ, 16 ਜੁਲਾਈ (ਪਰਮਿੰਦਰ ਸਿੰਘ ਗਿੱਲ)-ਟੈਕਨੀਕਲ ਸਰਵਿਸ ਯੂਨੀਅਨ ਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਬਣਾਈ ਸਾਂਝੀ ਸੰਘਰਸ਼ ਕਮੇਟੀ ਵਲੋਂ ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਜਸਪਾਲ ਸਿੰਘ 'ਤੇ ਹੋਏ ਕਾਤਲਾਨਾ ਹਮਲੇ 'ਚ ਪੁਲਿਸ ਵਿਭਾਗ ਦੀ ਢਿੱਲੀ ...

ਪੂਰੀ ਖ਼ਬਰ »

ਰਜਿਸਟਰੀ ਕਰਨ ਤੋਂ ਇਨਕਾਰ ਕਰਕੇ ਔਰਤ ਨੂੰ ਦਿੱਤੀ ਮਾਨਸਿਕ ਪ੍ਰੇਸ਼ਾਨੀ

ਧਰਮਕੋਟ, 16 ਜੁਲਾਈ (ਪਰਮਜੀਤ ਸਿੰਘ/ਹਰਮਨਦੀਪ ਸਿੰਘ)-ਕਾਂਤਾ ਰਾਣੀ ਪਤਨੀ ਸੁਭਾਸ਼ ਚੰਦਰ ਵਾਸੀ ਧਰਮਕੋਟ ਨੇ ਹਲਫ਼ੀਆ ਬਿਆਨ ਵਿਚ ਦੱਸਿਆ ਕਿ ਮੈਂ ਇਕ ਰਜਿਸਟਰੀ ਬੈ ਨਾਂਅ ਕਰਵਾਉਣ ਲਈ 15 ਜੁਲਾਈ ਨੂੰ ਤਹਿਸੀਲ ਦਫ਼ਤਰ ਧਰਮਕੋਟ ਵਿਖੇ ਆਈ ਸੀ | ਮੈਂ ਆਪਣੇ ਨਾਂਅ 'ਤੇ ਇਕ ਖਾਲੀ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਡੇਂਗੂ ਦੇ ਡੰਗ ਦਾ ਖ਼ਤਰਾ ਵਧਿਆ, ਜ਼ਿਲ੍ਹੇ 'ਚ 2 ਮਰੀਜ਼ ਆਏ ਸਾਹਮਣੇ

ਮੋਗਾ, 16 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਜ਼ਿਲ੍ਹਾ ਮੋਗਾ ਵਿਚ ਕਸਬਾ ਬੱਧਨੀ ਕਲਾਂ ਤੋਂ ਸਵਾਈਨ ਫਲੂ ਦਾ ਕੇਸ ਸਾਹਮਣੇ ਆ ਜਾਣ 'ਤੇ ਸਿਹਤ ਵਿਭਾਗ ਵਿਚ ਇਕ ਵਾਰ ਫਿਰ ਖਲਬਲੀ ਮੱਚ ਗਈ ਸੀ ਤੇ ਸਿਹਤ ਵਿਭਾਗ ਇਸ ਬਿਮਾਰੀ ਨੂੰ ਲੈ ਕੇ ਜਿੱਥੇ ਪੱਬਾਂ ...

ਪੂਰੀ ਖ਼ਬਰ »

ਸੀ. ਪੀ. ਆਈ. ਆਗੂਆਂ ਦੀ ਅਗਵਾਈ 'ਚ ਥਾਣਾ ਨਿਹਾਲ ਸਿੰਘ ਵਾਲਾ ਦਾ ਘਿਰਾਓ

ਨਿਹਾਲ ਸਿੰਘ ਵਾਲਾ, 16 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖ਼ੁਰਦ ਵਿਖੇ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਹੋਏ ਟਕਰਾਅ 'ਤੇ ਇਕ ਧਿਰ ਵਲੋਂ ਅੱਜ ਸੀ. ਪੀ. ਆਈ. ਆਗੂਆਂ ਦੀ ਅਗਵਾਈ ਵਿਚ ਥਾਣਾ ਨਿਹਾਲ ਸਿੰਘ ਵਾਲਾ ਦਾ ...

ਪੂਰੀ ਖ਼ਬਰ »

ਪੱਤਰਕਾਰ ਭਾਈਚਾਰਾ ਵੀ ਨਸ਼ੇ ਦੀ ਅਲਾਮਤ ਦੇ ਖ਼ਾਤਮੇ ਲਈ ਪੁਲਿਸ ਦਾ ਸਹਿਯੋਗ ਦੇਵੇ-ਇੰਸਪੈਕਟਰ ਢਿੱਲੋਂ

ਨਿਹਾਲ ਸਿੰਘ ਵਾਲਾ, 16 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਦਿਹਾਤੀ ਪੱਤਰਕਾਰ ਯੂਨੀਅਨ ਵਲੋਂ ਪ੍ਰਧਾਨ ਜਗਸੀਰ ਸਰਮਾ ਅਤੇ ਰਣਜੀਤ ਬਾਵਾ ਦੀ ਅਗਵਾਈ ਵਿਚ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਲਛਮਣ ਸਿੰਘ ਨਾਲ ਇਕ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁੰਨਿਆ ਅਤੇ ਸੰਗਰਾਂਦ ਦਾ ਦਿਹਾੜਾ ਮਨਾਇਆ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)- ਸਿੱਖ ਧਰਮ ਦੀ ਨੀਂਹ ਹੀ ਕੁਰਬਾਨੀਆਂ ਤੋਂ ਸ਼ੁਰੂ ਹੁੰਦੀ ਹੈ | ਸ਼ਹੀਦ ਪਰੰਪਰਾ ਦਾ ਆਰੰਭ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਹੁੰਦਾ ਹੈ | ਭਾਈ ਤਾਰੂ ਸਿੰਘ ਅਠਾਰ੍ਹਵੀਂ ਸਦੀ ਦੇ ਇਤਿਹਾਸ ਦੇ ਸ਼ਹੀਦਾਂ ...

ਪੂਰੀ ਖ਼ਬਰ »

ਸੁਖਵੰਤ ਸਿੰਘ ਬੰਬੀਹਾ ਭਾਈ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 16 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਪਿੰਡ ਬੰਬੀਹਾ ਭਾਈ ਦੇ ਰਿਟਾ: ਮਾਸਟਰ ਗੁਰਬਚਨ ਸਿੰਘ ਬਾਜਵਾ ਦੇ ਪੁੱਤਰ ਅਤੇ ਪ੍ਰਸਿੱਧ ਲੇਖਕ ਮਾਸਟਰ ਬਲਦੇਵ ਸਿੰਘ ਬੰਬੀਹਾ ਅਤੇ ਏ.ਡੀ.ਓ. ਗੁਰਤੇਜ ਸਿੰਘ ਸਿੱਧੂ ਦੇ ਭਤੀਜੇ ਸੁਖਵੰਤ ਸਿੰਘ ਸਿੱਧੂ ਉਰਫ਼ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੇ ਵਿਦਿਆਰਥੀ ਨੇ ਲਿਸਨਿੰਗ ਵਿਚ ਹਾਸਲ ਕੀਤੇ 8 ਬੈਂਡ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਕੀਤੀ ਮਾਤਾ ਚਿੰਤਪੁਰਨੀ ਦੇ ਦਰਬਾਰ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਸਾਵਣ ਮਹੀਨੇ ਦੀ ਸੰਗਰਾਂਦ ਨੂੰ ਲੈ ਕੇ ਸ੍ਰੀ ਸ਼ਿਵ ਮੰਦਰ ਬਾਘਾ ਪੁਰਾਣਾ ਤੋਂ ਸ਼ਰਧਾਲੂਆਂ ਦੀ ਇਕ ਭਰੀ ਹੋਈ ਬੱਸ ਮਾਤਾ ਚਿੰਤਪੁਰਨੀ ਦੇ ਦਰਸ਼ਨਾ ਲਈ ਰਵਾਨਾ ਹੋਈ | ਇਸ ਬੱਸ ਨੂੰ ਝੰਡੀ ਦੇ ਕੇ ਰਵਾਨਾ ਕਰਨ ਦੀ ਰਸਮ ਥਾਣਾ ...

ਪੂਰੀ ਖ਼ਬਰ »

ਮੋਗਾ ਪੁਲਿਸ ਨੇ ਵੱਡੇ ਦਲ ਬਦਲ ਨਾਲ ਚਿੱਟਾ ਨਸ਼ਾ ਵੇਚਣ ਵਾਲਿਆਂ 'ਤੇ ਕੀਤੀ ਛਾਪੇਮਾਰੀ

ਮੋਗਾ, 16 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੇਸ਼ੱਕ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਪੰਜਾਬ ਵਿਚ ਚਿੱਟਾ ਨਸ਼ਾ ਬੰਦ ਕਰਨ ਦੇ ਦਾਅਵੇ ਅਤੇ ਅੰਕੜੇ ਪੇਸ਼ ਕਰਦੀ ਹੈ ਪਰੰਤੂ ਹਰ ਰੋਜ਼ ਨੌਜਵਾਨਾਂ ਦੀਆਂ ਚਿੱਟੇ ਨਸ਼ੇ ਦੀ ਓਵਰ ਡੋਜ਼ ਨਾਲ ਹੋ ਰਹੀਆਂ ...

ਪੂਰੀ ਖ਼ਬਰ »

ਰਾਈਟ ਵੇ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋਂ ਆਇਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ | ਇਸੇ ਤਰਾਂ ਇਕ ਵਾਰ ਫਿਰ ਰਾਈਟ ਵੇ ਏਅਰਲਿੰਕਸ ਮੋਗਾ ਨੇ ਸੁਖਦੇਵ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਤੇ ਆਏ ਹੀ ਦਿਨ ਆਈਲਟਸ ਦੇ ਖੇਤਰ ਵਿਚ ਬੁਲੰਦੀਆਂ ਛੂਹ ਰਿਹਾ ਹੈ | ਡੈਫੋਡਿਲਜ਼ ਦੇ ਮੁਖੀ ਮਨਦੀਪ ਸਿੰਘ ਖੋਸਾ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX