ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਿਖ਼ਲਾਫ਼ ਸੀ.ਪੀ.ਆਈ. ਅਤੇ ਰੇਤਾ ਮਜ਼ਦੂਰਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਕੇ ਦਿੱਤਾ ਰੋਸ ਧਰਨਾ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਸਰਹੱਦੀ ਇਲਾਕੇ ਵਿਚ ਰੇਤ ਦੀ ਚੋਰ ਬਾਜ਼ਾਰੀ ਨੂੰ ਰੋਕਣ ਦੇ ਲਈ ਭਾਰਤੀ ਕੰਮਿਉਨਿਸਟ ਪਾਰਟੀ ਵਲੋਂ ਜਨਰਲ ਰੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਆਗੂ ਸੁਬੇਗ ਝੰਗੜ ਭੈਣੀ, ਕਾਮਰੇਡ ਤੇਜਾ ਸਿੰਘ, ਕਿ੍ਸ਼ਨ ਧਰਮੂ ਵਾਲਾ, ਕਾਮਰੇਡ ਚਿਮਨ ਸਿੰਘ, ਹੁਸ਼ਿਆਰ ਸਿੰਘ, ਕਾਮਰੇਡ ਬਲਵੰਤ ਚੋਹਾਣਾ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ 'ਤੇ ਰੋਸ ਧਰਨਾ ਦਿੱਤਾ ਅਤੇ ਚੱਕਾ ਜਾਮ ਕੀਤਾ | ਇਸ ਮੌਕੇ ਪੁੱਜੇ ਵੱਖ-ਵੱਖ ਆਗੂਆਂ ਨੇ ਸੈਂਕੜੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਮਰੇਡ ਹੰਸ ਰਾਜ ਗੋਲਡਨ, ਸੁਰਿੰਦਰ ਢੰਡੀਆਂ ਨੇ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਰੇਤ ਦੀ ਨਜਾਇਜ਼ ਮਾਈਨਿੰਗ ਪ੍ਰਸ਼ਾਸਨ ਦੀ ਛਤਰ ਛਾਇਆ ਹੇਠ ਹੋ ਰਹੀ ਹੈ, ਪਾਰਟੀ ਅਤੇ ਰੇਤ ਮਜ਼ਦੂਰਾਂ ਵਲੋਂ ਕਈ ਵਾਰ ਰੋਸ ਪ੍ਰਦਰਸ਼ਨ ਕਰਦਿਆਂ ਪੁਤਲੇ ਫੂਕੇ ਗਏ ਹਨ, ਪਰ ਪ੍ਰਸ਼ਾਸਨ ਦੇ ਕੰਨ 'ਤੇ ਜੰੂ ਨਹੀ ਸਰਕੀ | ਉਨ੍ਹਾਂ ਕਿਹਾ ਕਿ ਸ਼ਰੇਆਮ ਮਾਈਨਿੰਗ ਐਕਟ ਦੀਆਂ ਧੱਜੀਆਂ ਉਡਾ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਪ੍ਰਸ਼ਾਸਨ ਦੀ ਦੇਖਰੇਖ ਹੇਠ ਲੱਗ ਰਿਹਾ ਹੈ | ਉਨ੍ਹਾਂ ਸ਼ਰੇਆਮ ਦੋਸ਼ ਲਗਾਇਆ ਕਿ ਪ੍ਰਸ਼ਾਸਨ ਖ਼ੁਦ ਇਸ ਕਾਲੇ ਕੰਮ ਵਿਚ ਆਪ ਹਿੱਸੇਦਾਰ ਹੈ | ਉਨ੍ਹਾ ਕਿਹਾ ਕਿ ਜਦੋਂ ਰੇਤ ਖ਼ੁਦਾਈ ਲਈ 10 ਫੁੱਟ ਤੱਕ ਦੀ ਮਨਜ਼ੂਰੀ ਹੈ, ਪਰ ਇੱਥੇ ਕੋਈ ਅਜਿਹੀ ਖੱਡ ਨਹੀ ਜਿਸ ਦੀ ਡੁੰਘਾਈ 50 ਫੁੱਟ ਤੋਂ ਘੱਟ ਹੋਵੇ | ਉਨ੍ਹਾਂ ਦੋਸ਼ ਲਗਾਇਆ ਕਿ ਜਿਸ ਤਰ੍ਹਾਂ ਅਕਾਲੀ ਆਪਣੇ ਰਾਜ ਵਿਚ ਆਪਣੇ ਘਰ ਭਰਨ ਅਤੇ ਲੁੱਟ ਕਰਨ 'ਤੇ ਲੱਗੇ ਸਨ | ਉਹੀ ਹਾਲ ਹੁਣ ਕਾਂਗਰਸੀਆਂ ਦਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਅਤੇ ਕਾਂਗਰਸ ਵਿਚ ਕੋਈ ਫ਼ਰਕ ਨਹੀ ਹੈ, ਦੋਵੇਂ ਗ਼ਰੀਬ ਮਜ਼ਦੂਰ ਵਿਰੋਧੀ ਹਨ ਅਤੇ ਸਿਰਫ਼ ਆਪਣੀਆਂ ਜੇਬਾਂ ਭਰਨਾ ਇਨ੍ਹਾਂ ਦੀ ਮਾਨਸਿਕਤਾ ਬਣ ਚੁੱਕੀ ਹੈ | ਇਸ ਤੋਂ ਬਾਅਦ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਵਿਸ਼ਵਾਸ ਤੋਂ ਬਾਅਦ ਕਾਫ਼ੀ ਸਮੇਂ ਬਾਅਦ ਆਵਾਜਾਈ ਬਹਾਲ ਕਰਦਿਆਂ ਚਿਤਾਵਨੀ ਦਿੱਤੀ ਜੇਕਰ ਇਕ ਹਫ਼ਤੇ ਦੇ ਵਿਚ ਵਿਚ ਇਹ ਕਾਲਾ ਬਾਜ਼ਾਰੀ ਅਤੇ ਚੋਰੀ ਨਾ ਰੁਕੀ ਤਾਂ ਉਹ ਇਸੇ ਹੀ ਦਿਨ ਅਗਲੇ ਹਫ਼ਤੇ ਇਸ ਤੋਂ ਵੀ ਵੱਡਾ ਸੰਘਰਸ਼ ਆਪਣੇ ਪਰਿਵਾਰਾਂ ਨੂੰ ਨਾਲ ਲਿਆ ਕੇ ਕਰਨਗੇ | ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਸਿਰ ਹੋਵੇਗੀ | ਇਸ ਮੌਕੇ ਦਰਸ਼ਨ ਰਾਮ ਲਾਧੂਕਾ ਸਰਪੰਚ, ਕਾਮਰੇਡ ਮੰਗਤ ਰਾਮ ਕਟਹੈੜਾ, ਅਸ਼ੋਕ ਕੰਬੋਜ, ਭਜਨ ਲਾਲ ਛੱਪੜੀਂ ਵਾਲਾ, ਸਤੀਸ਼ ਛੱਪੜੀਂ ਵਾਲਾ, ਭਗਵਾਨ ਦਾਸ ਬਾਦਲ ਕੇ ਸੰਦੀਪ ਜੋਧਾ ਅਤੇ ਜੰਮੂ ਰਾਮ ਨੇ ਵੀ ਰੇਤ ਦੀ ਕਾਲਾਬਾਜ਼ਾਰੀ ਅਤੇ ਨਸ਼ਿਆਂ ਵਿਰੁੱਧ ਸਰਕਾਰ ਅਤੇ ਪ੍ਰਸ਼ਾਸਨ ਨੂੰ ਜੰਮ ਕੇ ਕੋਸਿਆ | ਇਸ ਦੌਰਾਨ ਉਕਤ ਆਗੂਆਂ ਤੋਂ ਇਲਾਵਾ ਛਿੰਦਰ ਛੱਪੜੀਵਾਲਾ, ਛਿੰਦਰ ਮਹਾਲਮ, ਬਲਵਿੰਦਰ ਮਹਾਲਮ, ਜਰਨੈਲ ਸਿੰਘ ਢਾਬਾਂ, ਗੁਰਦੀਪ ਸਿੰਘ, ਜੋਗਿੰਦਰ ਕੱਟੀਆਂ ਵਾਲਾ, ਪਰਮਿੰਦਰ ਸਿੰਘ ਰਹਿਮੇਸ਼ਾਹ, ਬਲਵਿੰਦਰ ਸਿੰਘ ਫੱਤੂਵਾਲਾ ਅਤੇ ਨਰਿੰਦਰ ਢਾਬਾਂ ਨੇ ਵੀ ਸੰਬੋਧਨ ਕੀਤਾ |

-ਮਾਮਲਾ ਦਿੱਲੀ ਵਾਲੀ ਯਾਤਰੀ ਰੇਲ ਗੱਡੀ ਮੰਡੀ ਰੋੜਾਂਵਾਲੀ ਸਟੇਸ਼ਨ 'ਤੇ ਰੋਕਣ ਦਾ- 20 ਪਿੰਡਾਂ ਦੀਆਂ ਪੰਚਾਇਤਾਂ ਨੇ ਸਾਂਸਦ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਮੰਗ ਪੱਤਰ

ਮੰਡੀ ਰੋੜਾਂਵਾਲੀ, 16 ਜੁਲਾਈ (ਮਨਜੀਤ ਸਿੰਘ ਬਰਾੜ)-ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਦੌਰੇ ਦੌਰਾਨ ਮੰਡੀ ਰੋੜਾਂਵਾਲੀ ਵਿਖੇ ਨੌਜਵਾਨ ਆਗੂ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਾਹਬ ਸੰਧੂ ਅਤੇ ਭਾਜਪਾ ਆਗੂ ਬਿੰਟੂ ਕੁਮਾਰ ਦੀ ਅਗਵਾਈ ਹੇਠ ਮੰਡੀ ...

ਪੂਰੀ ਖ਼ਬਰ »

13 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਅਬੋਹਰ, 16 ਜੁਲਾਈ (ਕੁਲਦੀਪ ਸਿੰਘ ਸੰਧੂ)-ਨਗਰ ਥਾਣਾ ਨੰਬਰ 2 ਦੀ ਪੁਲਿਸ ਨੇ ਬੀਤੀ ਸ਼ਾਮ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 13 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਨੌਜਵਾਨ ਿਖ਼ਲਾਫ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਖੂਈਖੇੜਾ ਦੇ ਸਹਾਇਕ ਥਾਣੇਦਾਰ ਬੀਰਬਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਪਿੰਡ ਬੇਂਗਾਵਾਲੀ ਸਿੰਘਪੁਰਾ, ...

ਪੂਰੀ ਖ਼ਬਰ »

ਸਰਕਾਰੀ ਡਾਕਟਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗਿ੍ਫ਼ਤਾਰ

ਸ੍ਰੀਗੰਗਾਨਗਰ, 16 ਜੁਲਾਈ (ਦਵਿੰਦਰ ਜੀਤ ਸਿੰਘ)-ਐਾਟੀ ਕੁਰੱਪਸ਼ਨ ਬਿਉਰੋ ਦੀ ਟੀਮ ਨੇ ਸਰਕਾਰੀ ਜ਼ਿਲ੍ਹਾ ਹਸਪਤਾਲ ਵਿਚ ਇਕ ਮਰੀਜ਼ ਦੇ ਕੰਨ ਦਾ ਆਪ੍ਰੇਸ਼ਨ ਕਰਨ ਦੇ ਬਦਲੇ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਇਕ ਡਾਕਟਰ ਨੂੰ ਰੰਗੇ ਹੱਥੀ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਮਖੂ ਰੇਲਵੇ ਸਟੇਸ਼ਨ ਤੋਂ ਮਿਲੀ ਨੌਜਵਾਨ ਦੀ ਲਾਸ਼

ਮਖੂ, 16 ਜੁਲਾਈ (ਮੇਜਰ ਸਿੰਘ ਥਿੰਦ)- ਮਖੂ ਦੇ ਰੇਲਵੇ ਸਟੇਸ਼ਨ 'ਤੇ ਅੱਜ ਸਵੇਰੇ ਪਲੇਟ ਫਾਰਮ ਨੰ: 2 'ਤੇ ਪਈ ਲਾਸ਼ ਸਬੰਧੀ ਪਤਾ ਲੱਗਣ 'ਤੇ ਰੇਲਵੇ ਪੁਲਿਸ ਚੌਾਕੀ ਇੰਚਾਰਜ ਕੁਲਦੀਪ ਸਿੰਘ ਨੇ ਮਿ੍ਤਕ ਨੌਜਵਾਨ ਦੀ ਤਲਾਸ਼ੀ ਦੌਰਾਨ ਮਿਲੇ ਨੰਬਰਾਂ 'ਤੇ ਸੰਪਰਕ ਕੀਤਾ ਤਾਂ ਪਤਾ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਪੁਲਿਸ ਥਾਣਾ ਮਖੂ ਦੇ ਹੌਲਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਦੌਰਾਨ ਪਿੰਡ ਮਰਹਾਣਾ ਦੇ ਖੇਤਰ ਵਿਚੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਪੁਲਿਸ ਵਲੋਂ ਮੁਲਜ਼ਮ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਗਾਵਾਂ ਨੂੰ ਪੱਠੇ ਪਾਉਣ ਗਏ ਨੌਜਵਾਨ ਦੀ ਗਉਸ਼ਾਲਾ 'ਚ ਭੇਦਭਰੇ ਹਾਲਾਤ 'ਚ ਮੌਤ

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਗਉਸ਼ਾਲਾ ਵਿਚ ਗਊਆਂ ਨੂੰ ਪੱਠੇ ਪਾਉਣ ਲਈ ਗਏ ਫ਼ਾਜ਼ਿਲਕਾ ਨਿਵਾਸੀ ਇਕ ਨੌਜਵਾਨ ਲੜਕੇ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਘਵ ਮੋਂਗਾ ਪੁੱਤਰ ਕ੍ਰਿਸ਼ਨ ਲਾਲ ਮੋਂਗਾ ...

ਪੂਰੀ ਖ਼ਬਰ »

400 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਪੁਲਿਸ ਥਾਣਾ ਘੱਲ ਖ਼ੁਰਦ ਵਲੋਂ 400 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜੁਗਰਾਜ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ 'ਤੇ ਸਨ ਤਾਂ ਮੁਖ਼ਬਰ ...

ਪੂਰੀ ਖ਼ਬਰ »

700 ਗ੍ਰਾਮ ਅਫ਼ੀਮ ਅਤੇ 1080 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਪੁਲਿਸ ਥਾਣਾ ਕੱੁਲਗੜ੍ਹੀ ਵਲੋਂ 700 ਗ੍ਰਾਮ ਅਫ਼ੀਮ ਅਤੇ 1080 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦੀ ਖ਼ਬਰ ਹੈ | ਥਾਣਾ ਕੁੱਲਗੜ੍ਹੀ ਦੇ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਪਾਸੋਂ ਇਤਲਾਹ ਮਿਲੀ ਕਿ ਇਕ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਥਾਣਾ ਸਿਟੀ ਜ਼ੀਰਾ ਦੇ ਹੌਲਦਾਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੇਮ-ਨਾਲਾ ਸ਼ਾਹ ਵਾਲਾ ਰੋਡ ਜ਼ੀਰਾ ਦੇ ਪੁਲ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ, ਜਿਸ ਪਾਸੋਂ 12 ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਵਲੋਂ ਮਾਲ ਵਿਭਾਗ ਦਾ ਪਟਵਾਰੀ 4 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ ਵਿਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇਕ ...

ਪੂਰੀ ਖ਼ਬਰ »

ਪ੍ਰਸ਼ਾਸਨ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਛੱਡੇ ਆਵਾਰਾ ਪਸ਼ੂ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਪ੍ਰਸ਼ਾਸਨ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਆਵਾਰਾ ਪਸ਼ੂ ਇਕੱਠੇ ਕਰਕੇ ਟਰਾਲੀਆਂ 'ਚ ਭਰ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਛੱਡ ਦਿੱਤੇ ਗਏ | ਕਿਸਾਨਾਂ ਦਾ ਦੋਸ਼ ਹੈ ਕਿ ...

ਪੂਰੀ ਖ਼ਬਰ »

ਬਗਲਾ ਮੁਖੀ ਮੰਦਰ ਵਿਖੇ ਸ਼ਰਧਾਲੂਆਂ ਨੇ ਗੁਰੂ ਪੂਰਨਿਮਾ ਦਾ ਤਿਉਹਾਰ ਮਨਾਇਆ

ਮਖੂ, 16 ਜੁਲਾਈ (ਵਰਿੰਦਰ ਮਨਚੰਦਾ)- ਗੁਰੂ ਪੂਰਨਿਮਾ ਦਾ ਤਿਉਹਾਰ ਬਗਲਾ ਮੁਖੀ ਮੰਦਰ ਮਖੂ ਵਿਖੇ ਸ਼ਰਧਾਲੂਆਂ ਵਲੋਂ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ਰਧਾਲੂਆਂ ਵਲੋਂ ਪਰਮ ਪੂਜਨੀਕ ਗੁਰੂ ਮਾਂ ਕਾਂਤਾ ਦੇਵੀ ਦਾ ਪੂਜਣ ਕੀਤਾ ਗਿਆ ਅਤੇ ਅਸ਼ੀਰਵਾਦ ਪ੍ਰਾਪਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਸੀ.ਜੀ.ਐਮ. ਅਦਾਲਤ 'ਚ ਆਰ.ਓ. ਦਾਨ ਵਜੋਂ ਲਗਾਇਆ

ਫ਼ਿਰੋਜ਼ਪੁਰ, 16 ਜੁਲਾਈ (ਰਾਕੇਸ਼ ਚਾਵਲਾ)- ਵਿਸ਼ਵ ਪ੍ਰਸਿੱਧ ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਅਧੀਨ ਚੱਲ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਅੱਜ ਸੀ.ਜੀ.ਐਮ. ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਜਥੇਬੰਦੀ ਨੇ ਬਾਰਸ਼ਾਂ ਨਾਲ ਬਰਬਾਦ ਹੋਈ ਫ਼ਸਲ ਦੇ ਮੁਆਵਜ਼ੇ ਦੀ ਕੀਤੀ ਮੰਗ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨੇ ਅੱਜ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਅਤੇ ਸੁਖਵੰਤ ਸਿੰਘ ਲੋਹੁਕਾ ਦੀ ਅਗਵਾਈ 'ਚ ਫ਼ਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਅਤੇ ...

ਪੂਰੀ ਖ਼ਬਰ »

ਇਕ ਮਹੀਨਾ ਬੀਤ ਜਾਣ 'ਤੇ ਵੀ ਸੁਨੀਲ ਮੋਂਗਾ ਦੇ ਕਾਤਲਾਂ ਨੂੰ ਨਹੀਂ ਫੜ ਸਕੀ ਥਾਣਾ ਸਿਟੀ ਦੀ ਪੁਲਿਸ

ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)- ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਦਾ ਦਾਅਵਾ ਕਰਨ ਵਾਲੀ ਪੁਲੀਸ ਦੀ ਨਾਲਾਇਕੀ ਉਸ ਵੇਲੇ ਸਾਹਮਣੇ ਆਉਂਦੀ ਹੈ ਜਦ ਸ਼ਹਿਰ ਦੇ ਭਰੇ ਬਾਜ਼ਾਰ ਅਤੇ ਥਾਣਾ ਸਦਰ ਮੂਹਰੇ ਇਕ ਮਹੀਨਾ ਪਹਿਲਾਂ ਕਤਲ ਕੀਤੇ ਸੁਨੀਲ ਮੋਂਗਾ ਦੇ 7 ਕਾਤਲਾਂ ...

ਪੂਰੀ ਖ਼ਬਰ »

ਪਾਣੀ ਬਚਾਓ ਦਿਵਸ ਮੌਕੇ ਸਾਂਦੇ ਹਾਸ਼ਮ ਸਕੂਲ 'ਚ ਰੋਲ ਪਲੇਅ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਦੇ ਹਾਸ਼ਮ ਵਿਖੇ ਪਾਣੀ ਬਚਾਓ ਦਿਵਸ ਮੌਕੇ ਸਕੂਲ ਪਿ੍ੰਸੀਪਲ ਸ਼ਾਲੂ ਰਤਨ ਦੀ ਅਗਵਾਈ ਅਤੇ ਪ੍ਰੋਗਰਾਮ ਇੰਚਾਰਜ ਮੈਡਮ ਸੋਨੀਆ, ਕਿਰਨ, ਬਲਤੇਜ ਕੌਰ, ਪ੍ਰੀਆ ਨੀਤਾ ਦੀ ਦੇਖ-ਰੇਖ ...

ਪੂਰੀ ਖ਼ਬਰ »

ਜਸਵੰਤ ਸਿੰਘ ਖੋਸਾ ਨੂੰ ਸਦਮਾ, ਪਤਨੀ ਸਵਰਗਵਾਸ

ਤਲਵੰਡੀ ਭਾਈ, 16 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 7 ਹੱਥ ਲਿਖਤ ਸਰੂਪ ਤਿਆਰ ਕਰਨ ਵਾਲੇ ਉੱਘੀ ਸ਼ਖ਼ਸੀਅਤ ਜਸਵੰਤ ਸਿੰਘ ਖੋਸਾ (ਤੂੰਬੜ ਭੰਨ ਵਾਲੇ) ਦੇ ਧਰਮ-ਪਤਨੀ ਬੀਬੀ ਬਲਵੰਤ ਕੌਰ ਮਲੇਸ਼ੀਆ ਵਿਖੇ ਸਦੀਵੀਂ ਵਿਛੋੜਾ ਦੇ ਗਏ ਹਨ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕੈਪਟਨ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ

ਤਲਵੰਡੀ ਭਾਈ, 16 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕੱਤਰਤਾ ਘੱਲ ਖ਼ੁਰਦ ਵਿਖੇ ਮੁੱਖ ਸਕੱਤਰ ਬਲਜੀਤ ਸਿੰਘ ਭੰਗਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ...

ਪੂਰੀ ਖ਼ਬਰ »

ਸੰਤ ਆਸ਼ਰਮ ਕੋਟ ਕਰੋੜ ਵਲੋਂ ਕਰਵਾਏ ਜਾਣਗੇ ਗ਼ਰੀਬ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ

ਤਲਵੰਡੀ ਭਾਈ, 16 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਗੁਰਦੁਆਰਾ ਆਸ਼ਰਮ ਸੰਤ ਬਾਬਾ ਜੰਗੀਰ ਸਿੰਘ ਕੋਟ ਕਰੋੜ ਕਲਾਂ ਵਲੋਂ ਧਾਰਮਿਕ ਅਤੇ ਸਮਾਜ ਭਲਾਈ ਕਾਰਜਾਂ ਦੀ ਕੜ੍ਹੀ ਨੂੰ ਅੱਗੇ ਤੋਰਦੇ ਹੋਏ 26 ਸਤੰਬਰ 2019 ਨੂੰ ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਫ਼ਿਰੋਜ਼ਪੁਰ, 16 ਜੁਲਾਈ (ਕੰਵਰਜੀਤ ਸਿੰਘ ਜੈਂਟੀ)- ਪੁਲਿਸ ਥਾਣਾ ਫ਼ਿਰੋਜ਼ਪੁਰ ਸਿਟੀ ਵਿਚ ਪੈਂਦੀ ਧਵਨ ਕਾਲੋਨੀ 'ਚੋਂ ਚੋਰੀ ਦੀ ਸੂਚਨਾ ਪ੍ਰਾਪਤ ਹੋਈ ਹੈ | ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਪ੍ਰਵੇਸ਼ ਕੁਮਾਰ ਪੁੱਤਰ ਯਸ਼ਪਾਲ ਆਪਣੀ ਨਵੀਂ ਕੋਠੀ ਧਵਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਭਾਗੋਕੇ ਵਿਖੇ ਖ਼ੂਨਦਾਨ ਕੈਂਪ ਲਗਾਇਆ

ਮੱਲਾਂਵਾਲਾ, 16 ਜੁਲਾਈ (ਗੁਰਦੇਵ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਭਾਗੋਕੇ ਵਿਖੇ ਸੰਤ ਬਾਬਾ ਬਲਕਾਰ ਸਿੰਘ ਮੁੱਖ ਸੇਵਾਦਾਰ, ਕੁਲਦੀਪ ਸਿੰਘ ਪ੍ਰਧਾਨ ਅਤੇ ਉੱਘੇ ਸਮਾਜ ਸੇਵਕ ...

ਪੂਰੀ ਖ਼ਬਰ »

ਗਲੀ 'ਚ ਮਿੱਟੀ ਪਾਉਣ ਲਈ ਠੇਕੇਦਾਰ ਨੇ ਪੁੱਟੇ ਲੋਕਾਂ ਦੇ ਘਰਾਂ 'ਚ ਖੱਡੇ

ਫ਼ਿਰੋਜ਼ਪੁਰ, 16 ਜੁਲਾਈ (ਕੰਵਰਜੀਤ ਸਿੰਘ ਜੈਂਟੀ)- ਠੇਕੇਦਾਰ ਨੇ ਗਲੀ ਵਿਚ ਮਿੱਟੀ ਪਾਉਣ ਲਈ ਲੋਕਾਂ ਦੇ ਘਰਾਂ ਵਿਚ ਟੋਏ ਮਾਰ ਉਨ੍ਹਾਂ ਨੂੰ ਡਾਢਾ ਪ੍ਰੇਸ਼ਾਨ ਕਰ ਦਿੱਤਾ | ਜਾਣਕਾਰੀ ਅਨੁਸਾਰ ਨਗਰ ਕੌਾਸਲ ਫ਼ਿਰੋਜ਼ਪੁਰ ਸ਼ਹਿਰ ਵਲੋਂ ਨਹਿਰ ਦੀ ਗਲੀ ਨੂੰ ਸੀਮੈਂਟ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਥਾਣਾ ਮਮਦੋਟ ਪੁਲਿਸ ਵਲੋਂ ਇਕ ਵਿਅਕਤੀ ਦੀ ਕੁਝ ਵਿਅਕਤੀਆਂ ਵਲੋਂ ਜ਼ਮੀਨੀ ਝਗੜੇ ਦੇ ਚੱਲਦਿਆਂ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਮਮਦੋਟ ਵਿਖੇ ਜੇਰੇ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀਆਂ 'ਚ ਚੋਰੀ ਜੋੜੇ ਜਾ ਰਹੇ ਐ ਸੀਵਰੇਜ ਅਤੇ ਬਿਜਲੀ ਦੇ ਕੁਨੈਕਸ਼ਨ

ਫ਼ਿਰੋਜ਼ਪੁਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕਲੋਨਾਈਜ਼ਰਾਂ ਵਲੋਂ ਕੱਟੀਆਂ ਜਾ ਰਹੀਆਂ ਕਾਲੋਨੀਆਂ, ਜੋ ਪੁੱਡਾ ਵਲੋਂ ਰੱਖੀਆਂ ਗਈਆਂ ਸ਼ਰਤਾਂ 'ਤੇ ਪੂਰੀਆਂ ਨਹੀਂ ਉੱਤਰਦੀਆਂ ਦੇ ਕਲੋਨਾਈਜ਼ਰਾਂ ਵਲੋਂ ਕਾਨੂੰਨ ਨੂੰ ਛਿੱਕੇ ਟੰਗ ਆਪ ਮੁਹਾਰੇ ਕਾਲੋਨੀਆਂ ਅੰਦਰ ...

ਪੂਰੀ ਖ਼ਬਰ »

ਕਿਸਾਨੀ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਮੇਟੀ 'ਚ ਸ਼ਾਮਿਲ ਕਰਨ ਦੀ ਮੰਗ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹੇ ਦੇ ਸੈਂਕੜੇ ...

ਪੂਰੀ ਖ਼ਬਰ »

ਡੇਰਾ ਭਜਨਗੜ੍ਹ (ਗੋਲੂ ਕਾ ਮੋੜ) ਵਿਖੇ ਸਾਲਾਨਾ ਸਮਾਗਮ ਵਿਚ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ

ਗੋਲੂ ਕਾ ਮੋੜ, 16 ਜੁਲਾਈ (ਸੁਰਿੰਦਰ ਸਿੰਘ ਲਾਡੀ)- ਮਹਾਨ ਤਪੱਸਵੀ ਸੰਤ ਬਾਬਾ ਵਚਨ ਸਿੰਘ ਦੇ ਸਥਾਨ ਡੇਰਾ ਭਜਨਗੜ ਗੋਲੂ ਕਾ ਮੋੜ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਸੰਤ ਬਾਬਾ ਵਚਨ ਸਿੰਘ ਦੀ ਚਲਾਈ ਮਰਿਆਦਾ ਅਨੁਸਾਰ ਪਹਿਲੀ ਹਾੜ੍ਹ ਤੋਂ ਲੈ ਕੇ ਪਹਿਲੀ ਸਾਵਣ ਤੱਕ ਸ੍ਰੀ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਨੇ ਕਾਰਜ ਭਾਰ ਸੰਭਾਲਿਆ

ਤਲਵੰਡੀ ਭਾਈ, 16 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਯਾਦਵਿੰਦਰ ਸਿੰਘ ਨੂੰ ਸਬ ਤਹਿਸੀਲ ਤਲਵੰਡੀ ਭਾਈ ਦਾ ਨਾਇਬ ਤਹਿਸੀਲਦਾਰ ਤਾਇਨਾਤ ਕੀਤਾ ਗਿਆ ਹੈ | ਉਹ ਸਬ ਤਹਿਸੀਲ ਅਜੀਤਵਾਲ ਤੋਂ ਬਦਲ ਕੇ ਆਏ ਹਨ | ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਨੇ ਅੱਜ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਸਾਉਣ ਮਹੀਨੇ ਦੀ ਆਮਦ 'ਤੇ ਪਏ ਮੋਟੀ ਕਣੀ ਵਾਲੇ ਮੋਹਲੇਧਾਰ ਮੀਂਹ ਨੇ ਕਰਵਾਈ ਧੰਨ-ਧੰਨ, ਹਰ ਪਾਸੇ ਜਲ-ਥਲ

ਫ਼ਿਰੋਜ਼ਪੁਰ, 16 ਜੁਲਾਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ, ਰਾਕੇਸ਼ ਚਾਵਲਾ, ਗੁਰਿੰਦਰ ਸਿੰਘ, ਕੰਵਰਜੀਤ ਸਿੰਘ ਜੈਂਟੀ, ਨਿਰਮਲ ਸਿੰਘ ਗਿੱਲ)- ਸਾਉਣ ਮਹੀਨੇ ਦੀ ਆਮਦ 'ਤੇ ਮੋਟੀ ਕਣੀ ਵਾਲੇ ਪਏ ਮੋਹਲੇਧਾਰ ਮੀਂਹ ਨੇ ਧੰਨ-ਧੰਨ ਕਰਵਾਉਂਦਿਆਂ ਜਿੱਥੇ ਲੋਕਾਂ ਨੂੰ ਪੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX