ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਬਠਿੰਡਾ /ਮਾਨਸਾ

ਨਗਰ ਨਿਗਮ ਤੇ ਤਿ੍ਵੇਣੀ ਕੰਪਨੀ ਦੀ ਲਾਪਰਵਾਈ ਸਦਕਾ ਬਰਸਾਤ ਨੇ ਡੋਬਿਆ ਬਠਿੰਡਾ

ਕੰਵਲਜੀਤ ਸਿੰਘ ਸਿੱਧੂ
ਬਠਿੰਡਾ, 16 ਜੁਲਾਈ-ਬਠਿੰਡਾ ਵਿਚ ਅੱਜ ਪਈ 131 ਐਮ.ਐਮ. ਭਾਰੀ ਬਰਸਾਤ ਨੇ ਹੀ ਨਗਰ ਨਿਗਮ ਅਤੇ ਤਿ੍ਵੇਣੀ ਕੰਪਨੀ ਵਲੋਂ ਸ਼ਹਿਰ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਦੇ ਦਾਅਵਿਆਂ ਦੀ ਫ਼ੂਕ-ਕੱਢ ਦਿੱਤੀ ਹੈ | ਅੱਜ ਪਈ ਬਰਸਾਤ ਕਾਰਨ ਬਠਿੰਡਾ 'ਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ ਅਤੇ ਸਾਰਾ ਸ਼ਹਿਰ ਬਰਸਾਤੀ ਪਾਣੀ ਦੀ ਮਾਰ ਹੇਠ ਆ ਕੇ ਜਾਮ ਹੋਕੇ ਰਹਿ ਗਿਆ ਹੈ | ਬਠਿੰਡਾ ਦੇ ਪਰਸਰਾਮ ਨਗਰ, ਪ੍ਰਤਾਪ ਨਗਰ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਸੀਵਰੇਜ ਸਿਸਟਮ ਫਲਾਪ ਹੋ ਜਾਣ ਕਾਰਣ ਘਰਾਂ 'ਚ 2 ਤੋਂ 3 ਫੁੱਟ ਪਾਣੀ ਜਮ੍ਹਾਂ ਹੋ ਗਿਆ ਹੈ | ਵਿੱਤ ਮੰਤਰੀ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ, ਓ.ਐਸ.ਡੀ. ਜਸਵੀਰ ਸਿੰਘ ਢਿੱਲੋਂ, ਜਗਰੂਪ ਸਿੰਘ ਗਿੱਲ, ਰਾਜਨ ਗਰਗ, ਪਵਨ ਮਾਨੀ, ਅਨਿਲ ਭੋਲਾ, ਟਹਿਲ ਸਿੰਘ ਸੰਧੂ ਸਮੇਤ ਕਰੀਬ ਕਰੀਬ ਸਾਰੇ ਕਾਂਗਰਸੀ ਆਗੂਆਂ ਵਲੋਂ ਆਪੋ ਆਪਣੇ ਵਾਰਡਾਂ 'ਚ ਜਾ ਕੇ ਪਾਣੀ ਦੀ ਨਿਕਾਸੀ ਲਈ ਯਤਨ ਕੀਤੇ ਜਾ ਰਹੇ ਹਨ | ਨਗਰ ਨਿਗਮ ਅਤੇ ਤਿ੍ਵੇਣੀ ਕੰਪਨੀ ਵਲੋਂ ਵਾਰ ਵਾਰ ਹਾਊਸ ਵਿਚ ਵੀ ਕੌਸਲਰਾਂ ਵਲੋਂ ਇਸ ਪਾਸੇ ਦਿਵਾਏ ਧਿਆਨ ਦੇ ਬਾਵਜੂਦ ਇਨ੍ਹਾਂ ਵਲੋਂ ਸਮਾਂ ਰਹਿੰਦੇ ਕੁਝ ਨਾ ਕਰਨ ਕਾਰਨ ਸ਼ਹਿਰ 'ਚ ਹੜਾ ਵਰਗੀ ਸਥਿਤੀ ਬਣੀ ਹੋਈ ਹੈ | ਜ਼ਿਲ੍ਹਾ ਕਚਿਹਰੀ ਕੰਪਲੈਕਸ ਵੱਲ ਤਾਂ ਇਕ ਚੱਪੂ ਕਿਸ਼ਤੀ ਵੀ ਚਲਾਉਣੀ ਪਈ ਹੈ | ਮੀਂਹ ਕਾਰਨ ਆਈ.ਜੀ. ਦੀ ਰਿਹਾਇਸ਼ 5 ਤੋਂ 6 ਫ਼ੁੱਟ ਡੂੰਘੇ ਪਾਣੀ ਵਿਚ ਡੁੱਬ ਗਈ ਜਿਸ ਕਾਰਨ ਇਥੇ ਪਿਆ ਸਾਰਾ ਸਾਮਾਨ ਤੇ ਰਿਕਾਰਡ ਵੀ ਖ਼ਰਾਬ ਹੋ ਗਿਆ | ਪਾਣੀ ਕਾਰਨ ਡਿਪਟੀ ਕਮਿਸ਼ਨਰ ਦੀ ਰਿਹਾਇਸ਼, ਐਸ.ਐਸ.ਐਸ. ਪੀ. ਬਠਿੰਡਾ ਦੀ ਰਿਹਾਇਸ਼ਾ, ਜ਼ਿਲ੍ਹਾ ਕਚਿਹਰੀਆਂ ਦੇ ਬਾਹਰ ਅਤੇ ਮਹਿਲਾ ਥਾਣਾ ਡਾਕ ਘਰ ਰੈਡ ਕਰਾਸ ਭਵਨ, ਪਰਸ ਰਾਮ ਨਗਰ, ਪ੍ਰਤਾਪ ਨਗਰ, ਜੋਗੀ ਨਗਰ, ਪਾਵਰ ਹਾਊਸ ਰੋਡ, ਜੀ.ਟੀ ਰੋਡ, ਮਾਲ ਰੋਡ, ਸਿਵਲ ਲਾਈਨ ਇਲਾਕਾ,ਅਮਰੀਕ ਸਿੰਘ ਰੋਡ, ਅੰਡਰ ਬਿ੍ਜ ਪੁਲ, ਸੁਰਖਪੀਰ ਰੋਡ, ਹੰਸ ਨਗਰ, ਸਿਰਕੀ ਬਜ਼ਾਰ, ਇਨਕਮ ਟੈਕਸ ਦਫਤਰ, ਰੈਡ ਕਰਾਸ ਦਫ਼ਤਰ ਦੇ ਅੱਗੇ ਕਈ ਕਈ ਫੁੱਟ ਪਾਣੀ ਭਰਿਆ ਹੋਇਆ ਹੈ | ਬਰਸਾਤ ਕਾਰਨ ਸ਼ਹਿਰ ਦੇ ਮੁੱਖ ਮਾਰਗਾਂ ਸਮੇਤ ਉਥੇ ਹੀ ਵੀਆਈਪੀ ਇਲਾਕੇ ਵੀ ਜਲ-ਥਲ ਹੋ ਗਏ | ਸਿਰਕੀ ਬਾਜ਼ਾਰ ਵਿਚ ਜੈਜੀਤ ਸਿੰਘ ਜੌਹਲ ਤੇ ਓ.ਐਸ.ਡੀ. ਜਸਵੀਰ ਸਿੰਘ ਢਿੱਲੋਂ ਨੇ ਲੋਕਾਂ ਨੂੰ ਦੁੱਧ ਦੇ ਪੈਕੇਟ ਮੁਹੱਈਆ ਕਰਵਾਉਂਦਿਆਂ ਨਿਕਾਸੀ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਨਿਗਮ ਤੇ ਤਿ੍ਵੈਣੀ ਕੰਪਨੀ ਨੂੰ ਹਦਾਇਤ ਕੀਤੀ | ਜ਼ਿਕਰਯੋਗ ਹੈ ਕਿ 131 ਮਿਲੀਮੀਟਰ ਬਰਸਾਤ ਨਾਲ ਸ਼ਹਿਰ ਦੀ ਤਸਵੀਰ ਹੀ ਬਦਲ ਕੇ ਰੱਖ਼ ਦਿੱਤੀ ਹੈ | ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 24 ਘੰਟਿਆਂ ਵਿੱਚ ਹੋਰ ਬਰਸਾਤ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਸੀ ਕਿ ਹੁਣ ਤੱਕ 200 ਕਰੋੜ ਰੁਪਏ ਤੋਂ ਵੱਧ ਦੇ ਪੈਸੇ ਖ਼ਰਚਣ ਦੇ ਬਾਵਜੂਦ ਬਠਿੰਡਾ ਸ਼ਹਿਰ ਵਿਚੋ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣਾ ਨਿਗਮ ਦੇ ਅਧਿਕਾਰੀਆਂ ਦੀ ਕਾਬਲੀਅਤ ਤੇ ਲੋਕਾਂ ਤੋਂ ਟੈਕਸਾਂ ਦੇ ਰੂਪ ਵਿਚ ਇਕੱਤਰ ਪੈਸੇ ਦੀ ਬਰਬਾਦੀ ਦਰਸਾਉਦਾ ਹੈ |
ਬਠਿੰਡਾ-ਮਾਨਸਾ ਅੰਡਰ ਬਿ੍ੱਜ 'ਚ ਵੀ ਪਾਣੀ ਭਰਿਆ
10 ਕਰੋੜ ਦੀ ਵੱਡੀ ਲਾਗਤ ਨਾਲ ਬਣੇ ਬਠਿੰਡਾ ਮਾਨਸਾ ਅੰਡਰ ਬਿ੍ਜ਼ ਵਿਚ ਵੀ ਹਰ ਵਾਰ ਦੀ ਤਰਾਂ ਪਾਣੀ ਭਰ ਗਿਆ | ਵਾਰ-ਵਾਰ ਮੀਡੀਆ 'ਚ ਇਸ ਦੀ ਨਿਕਾਸੀ ਦਾ ਮਾਮਲਾ ਪ੍ਰਕਾਸ਼ਿਤ ਹੋਣ ਦੇ ਬਾਵਜੂਦ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੋਈ ਠੋਸ ਕਦਮ ਨਹੀ ਚੁੱਕੇ ਗਏ |

ਪਿੰਡ ਲਹਿਰਾ ਬੇਗਾ ਕੋਲ ਨਹਿਰੀ ਖਾਲੇ 'ਚ ਪਾੜ ਪੈਣ ਕਾਰਨ 100 ਏਕੜ ਖੇਤਾਂ 'ਚ ਪਾਣੀ ਭਰਿਆ

ਲ਼ਹਿਰਾ ਮੁਹੱਬਤ, 16 ਜੁਲਾਈ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਬੇਗਾ ਕੋਲ ਪੂਹਲਾ-ਬਾਠ ਰੋਡ 'ਤੇ ਨਹਿਰੀ ਖਾਲਾਂ ਦੀ ਖਸਤਾ ਹਾਲ ਕਿਨਾਰੇ 'ਚ ਪਾੜ ਪੈਣ ਕਾਰਨ ਕਰੀਬ 100 ਏਕੜ ਖੇਤਾਂ 'ਚ ਢਾਈ ਤੋਂ ਤਿੰਨ ਫੁੱਟ ਪਾਣੀ ਭਰ ਗਿਆ ਹੈ | ਪ੍ਰਭਾਵਿਤ ਕਿਸਾਨ ਕਰਨੈਲ ਸਿੰਘ, ਜੁਗਿੰਦਰ ...

ਪੂਰੀ ਖ਼ਬਰ »

ਮੀਂਹ ਕਾਰਨ ਫੂਲ ਰਜਵਾਹਾ ਟੁੱਟਿਆ, ਕਈ ਏਕੜ 'ਚ ਭਰਿਆ ਪਾਣੀ

ਕੋਟਫੱਤਾ, 16 ਜੁਲਾਈ (ਰਣਜੀਤ ਸਿੰਘ ਬੁੱਟਰ)-ਪਿੰਡ ਕੋਟਭਾਰਾ ਕੋਲ ਦੀ ਲੰਘਦਾ ਫੂਲ ਰਜਵਾਹਾ ਅੱਜ ਪਏ ਭਾਰੀ ਮੀਂਹ ਕਾਰਨ ਕੋਟਭਾਰਾ ਦੇ ਖੇਤਾਂ 'ਚ ਟੁੱਟ ਗਿਆ, ਜਿਸ ਕਾਰਨ ਕਿਸਾਨਾਂ ਦੀ ਕਈ ਏਕੜ 'ਚ ਬੀਜੀ ਨਰਮੇ ਅਤੇ ਝੋਨੇ ਦੀ ਫ਼ਸਲ ਵਿਚ ਪਾਣੀ ਭਰ ਗਿਆ | ਮਹਿੰਗੇ ਭਾਅ ਠੇਕੇ ...

ਪੂਰੀ ਖ਼ਬਰ »

ਸਾਉਣ ਦੀ ਪਈ ਪਹਿਲੀ ਬਰਸਾਤ ਕਾਰਨ ਗ਼ਰੀਬ ਔਰਤ ਦੇ ਮਕਾਨ ਦੀ ਛੱਤ ਡਿੱਗੀ

ਸੰਗਤ ਮੰਡੀ, 16 ਜੁਲਾਈ (ਰੁਪਿੰਦਰਜੀਤ ਸਿੰਘ)-ਸੰਗਤ ਮੰਡੀ ਵਿਖੇ ਅੱਜ ਸਾਉਣ ਮਹੀਨੇ ਦੀ ਪਈ ਪਹਿਲੀ ਬਰਸਾਤ ਨੇ ਇਕ ਗਰੀਬ ਔਰਤ ਦੇ ਮਕਾਨ ਨੂੰ ਢਹਿ ਢੇਰੀ ਕਰ ਦਿੱਤਾ | ਜਾਣਕਾਰੀ ਦਿੰਦੇ ਹੋਏ ਪੀੜ੍ਹਤ ਮਹਿਲਾ ਸੀਤਾ ਦੇਵੀ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਘਰ ਦੇ ਵਿਹੜੇ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ਾਂ ਤਹਿਤ 2 ਪਰਿਵਾਰਾਂ 'ਤੇ ਪਰਚਾ ਦਰਜ

ਬਠਿੰਡਾ, 16 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਮਹਿਲਾ ਥਾਣਾ ਨੇ ਦਾਜ ਮੰਗਣ ਅਤੇ ਵਿਆਹੁਤਾ ਨੂੰ ਕਥਿਤ ਤੌਰ 'ਤੇ ਕੁੱਟਮਾਰ ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ 2 ਵੱਖ-ਵੱਖ ਪਰਿਵਾਰਾਂ 'ਤੇ ਪਰਚਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਕਮਲਜੀਤ ਕੌਰ ...

ਪੂਰੀ ਖ਼ਬਰ »

ਲਾਹਨ ਤੇ ਸ਼ਰਾਬ ਸਮੇਤ ਚਾਰ ਨਸ਼ਾ ਤਸਕਰ ਕਾਬੂ

ਗੋਨਿਆਣਾ, 16 ਜੁਲਾਈ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰਿਤ ਪਿੰਡ ਜੀਦਾ ਨੇ ਨੇੜਿਓਾ 4 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 45 ਲੀਟਰ ਲਾਹਨ ਅਤੇ 20 ਬੋਤਲਾਂ ਸ਼ਰਾਬ ਠੇਕਾ ਦੇਸੀ ਸ਼ਹਿਨਾਈ ਮਾਰਕਾ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਪ੍ਰਾਪਰਟੀ ਡੀਲਰ ਦੀ ਮੌਤ

ਬਠਿੰਡਾ, 16 ਜੁਲਾਈ (ਨਿੱਜੀ ਪੱਤਰ ਪ੍ਰੇਰਕ)-ਬਠਿੰਡਾ ਦੀ ਕਮਲਾ ਨਹਿਰੂ ਕਲੋਨੀ 'ਚ ਰਹਿੰਦੇ ਇਕ ਪ੍ਰਾਪਰਟੀ ਡੀਲਰ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਪਟਰੀ ਡੀਲਰ ਵਿਜੇ ਕੁਮਾਰ ਮਿੱਤਲ (47) ਪੁੱਤਰ ਪ੍ਰੇਮ ਕੁਮਾਰ ...

ਪੂਰੀ ਖ਼ਬਰ »

ਭਾਰੀ ਮੀਂਹ ਨੇ ਇਤਿਹਾਸਕ ਨਗਰ ਦੀ ਸਾਂਭ ਸੰਭਾਲ ਸਬੰਧੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਖੋਲ੍ਹੀ ਪੋਲ

ਤਲਵੰਡੀ ਸਾਬੋ, 16 ਜੁਲਾਈ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਤੇ ਪਵਿੱਤਰ ਨਗਰ ਤਲਵੰਡੀ ਸਾਬੋ ਵਿਚ ਅੱਜ ਪਏ ਭਾਰੀ ਮੀਂਹ ਨੇ ਨਗਰ ਨੂੰ ਟਾਪੂ ਬਣਾ ਦਿੱਤਾ ਤੇ ਇਕ ਵਾਰ ਫ਼ਿਰ ਮੀਂਹ ਅਤੇ ਸੀਵਰੇਜ ਦਾ ਗੰਦਾ ਪਾਣੀ ਤਖ਼ਤ ਸਾਹਿਬ ਦੀ ਡਿਊਢੀ ਤੱਕ ਪੁੱਜਣ ਕਾਰਣ ਸੰਗਤਾਂ ਨੂੰ ...

ਪੂਰੀ ਖ਼ਬਰ »

ਗਊਸ਼ਾਲਾ ਦੇ ਹਾਲ ਦਾ ਲੈਂਟਰ ਡਿਗਿਆ, 36 ਗਊਆਂ ਤੇ 1 ਢੱਠੇ ਦੀ ਮੌਤ

ਭਗਤਾ ਭਾਈਕਾ, 16 ਜੁਲਾਈ (ਸੁਖਪਾਲ ਸਿੰਘ ਸੋਨੀ)-ਰਾਤ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਅੱਜ ਸਵੇਰੇ ਸਥਾਨਕ ਗਊਸ਼ਾਲਾ ਦੇ ਹਾਲ ਲੈਂਟਰ ਡਿੱਗਣ ਨਾਲ 36 ਗਊਆਂ ਸਮੇਤ 1 ਢੱਠੇ ਦੀ ਮੌਤ ਹੋ ਗਈ ਹੈ, ਜਦਕਿ ਦੋ ਗਾਂਵਾਂ ਗੰਭੀਰ ਜ਼ਖ਼ਮੀ ਹਨ | ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ...

ਪੂਰੀ ਖ਼ਬਰ »

ਭਗਤਾ ਭਾਈਕਾ ਤੇ ਜਲਾਲ ਵਿਖੇ ਤੰਬਾਕੂ ਨੋਸ਼ੀ ਦੇ ਚਲਾਨ ਕੱਟੇ

ਭਗਤਾ ਭਾਈਕਾ, 16 ਜੁਲਾਈ (ਸੁਖਪਾਲ ਸਿੰਘ ਸੋਨੀ)-ਸਰਕਾਰੀ ਹਸਪਤਾਲ ਭਗਤਾ ਭਾਈਕਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜਪਾਲ ਸਿੰਘ ਦੇ ਦਿਸ਼ਾ ਨਿਰਦੇਸਾਂ ਹੇਠ ਡਾ: ਖੁਸਦੀਪ ਸਿੰਘ ਦੀ ਯੋਗ ਅਗਵਾਈ ਹੇਠ ਭਗਤਾ ਭਾਈਕਾ ਤੇ ਜਲਾਲ ਵਿਖੇ ਤੰਬਾਕੂ ਨੋਸ਼ੀ ਦੇ ਚਲਾਨ ਕੱਟੇ ਗਏ | ਇਸ ...

ਪੂਰੀ ਖ਼ਬਰ »

ਚੰਦਭਾਨ ਬਰਸਾਤੀ ਨਾਲੇ ਦਾ ਪੁਲ ਧੱਸਣ ਕਾਰਨ 15 ਪਿੰਡਾਂ ਦੀ ਆਵਾਜਾਈ ਠੱਪ

ਮਹਿਮਾ ਸਰਜਾ, 16 ਜੁਲਾਈ (ਬਲਦੇਵ ਸੰਧੂ)- ਮੀਂਹ ਦੀ ਮਾਰ ਨਾ ਝੱਲਦਾ ਹੋਇਆ ਪਿੰਡ ਅਬਲੂ ਤੋਂ ਮਹਿਮਾ ਸਰਕਾਰੀ ਸੰਪਰਕ ਸੜਕ 'ਤੇ ਪੈਂਦਾ ਚੰਦਭਾਨ ਬਰਸਾਤੀ ਨਾਲੇ ਦਾ ਪੁਲ ਧੱਸਣ ਦੀ ਖ਼ਬਰ ਮਿਲੀ ਹੈ | ਜਿਸ ਦੀ ਜਾਣਕਾਰੀ ਪਿੰਡ ਅਬਲੂ (ਕੋਟਲੀ) ਦੇ ਸਰਪੰਚ ਨਿਰਮਲ ਸਿੰਘ ਭੱਟੀ ਨੇ ...

ਪੂਰੀ ਖ਼ਬਰ »

ਬਠਿੰਡਾ ਅਪਰਾਧਨਾਮਾ 4500 ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 16 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਕੈਨਾਲ ਕਲੋਨੀ ਪੁਲਿਸ ਨੇ ਸਥਾਨਕ ਠੰਡੀ ਸੜਕ ਤੋਂ ਰਮੇਸ਼ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਚੋਟਾਲਾ ਰੋਡ ਮੰਡੀ ਡੱਬਵਾਲੀ ਨੂੰ 4500 ਨਸ਼ੀਲੀਆਂ ਗੋਲੀਆਂ ਸਣੇ ਗਿ੍ਫ਼ਤਾਰ ਕੀਤਾ ਹੈ | ਇੰਸਪੈਕਟਰ ਗੁਰਦੀਪ ਸਿੰਘ ਦੀ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ 'ਚ ਵੜਿਆ, ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਮਹਿਮਾ ਸਰਜਾ, 16 ਜੁਲਾਈ (ਬਲਦੇਵ ਸੰਧੂ)-ਬੀਤੀ ਰਾਤ ਜ਼ੋਰਦਾਰ ਹੋਈ ਬਾਰਿਸ਼ ਕਾਰਨ ਪਿੰਡ ਮਹਿਮਾ ਸਵਾਈ ਵਿਖੇ ਇਕ ਦਰਜਨ ਦਲਿਤ ਪਰਿਵਾਰਾਂ ਦੇ ਘਰਾਂ 'ਚ ਮੀਂਹ ਦਾ ਪਾਣੀ ਵੜ ਗਿਆ | ਜਿਸ ਕਾਰਨ ਪੰਜਾਬ ਸਰਕਾਰ ਿਖ਼ਲਾਫ਼ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ | ਬਾਬਾ ਗੋਪਾਲ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਬਠਿੰਡਾ 'ਚ 3 ਮਕਾਨਾਂ ਦੀਆਂ ਡਿਗੀਆਂ ਛੱਤਾਂ

ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਉਣ ਮਹੀਨੇ ਦਾ ਪਹਿਲਾ ਭਾਰੀ ਮੀਂਹ ਬਠਿੰਡਾ ਸ਼ਹਿਰ ਦੇ 3 ਗਰੀਬ ਪਰਿਵਾਰਾਂ 'ਤੇ ਕਹਿਰ ਬਣਕੇ ਵਰਿ੍ਹਆ ਹੈ | ਜਿਸ ਕਾਰਨ ਉਨ੍ਹਾਂ ਦੇ 3 ਮਕਾਨਾਂ ਦੀਆਂ ਛੱਤਾਂ ਡਿੱਗ ਪਈਆਂ ਤੇ ਉਨ੍ਹਾਂ ਦੇ ਥੱਲੇ ਆਉਣ ਕਾਰਨ ਇਕ 5 ਮਹੀਨਿਆਂ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਦੀਆਂ ਪੰਜ ਵਿਦਿਆਰਥਣਾਂ ਨੇ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ ਕੀਤੀ ਪਾਸ

ਤਲਵੰਡੀ ਸਾਬੋ, 16 ਜੁਲਾਈ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)-ਸਥਾਨਕ ਅਕਾਲ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਰੀਰਿਕ, ਮਾਨਸਿਕ, ਨੈਤਿਕ ਤੇ ਅਕਾਦਮਿਕ ਪੱਧਰ ਦੇ ਵਿਕਾਸ ਲਈ ਸ਼ੁਰੂ ਤੋਂ ਹੀ ਕਈ ਪ੍ਰਕਾਰ ਦੀਆਂ ਸਕਾਰਾਤਮਕ ਪ੍ਰਭਾਵਸ਼ਾਲੀ ਗਤੀਵਿਧੀਆਂ ਉਲੀਕਦੀ ਰਹੀ ਹੈ | ...

ਪੂਰੀ ਖ਼ਬਰ »

ਫਾਇਨਾਂਸ ਕੰਪਨੀ ਦੇ ਕਰਿੰਦੇ ਤੋਂ ਨਕਦੀ ਤੇ ਸਾਜੋ ਸਾਮਾਨ ਖੋਹਿਆ

ਬਠਿੰਡਾ, 16 ਜੁਲਾਈ (ਸੁਖਵਿੰਦਰ ਸਿੰਘ ਸੁੱਖਾ, ਗੁਰਨੈਬ ਸਾਜਨ)-ਇਕ ਪ੍ਰਾਈਵੇਟ ਫਾਇਨਾਂਸ ਕੰਪਨੀ ਦੇ ਕਰਿੰਦੇ ਤੋਂ ਬਹਿਮਣ ਪਿੰਡ ਨੇੜਿਓ ਨਕਦੀ ਅਤੇ ਹੋਰ ਸਾਜੋ ਸਮਾਨ ਖੋਹੇ ਜਾਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਨ ਕੁਮਾਰ ਪੁੱਤਰ ਸਰੂਪ ਕੁਮਾਰ ਵਾਸੀ ...

ਪੂਰੀ ਖ਼ਬਰ »

ਰੁਜ਼ਗਾਰ ਮੇਲਿਆਂ ਦੇ ਮੱਦੇਨਜ਼ਰ ਸਰਕਾਰੀ ਸਕੂਲ ਦਾ ਵੋਕੇਸ਼ਨਲ ਗਰੁੱਪ ਚਲਾਉਣ ਦੀ ਮੰਗ

ਨਥਾਣਾ, 16 ਜੁਲਾਈ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਸਕੂਲ ਦਾ 3-4 ਸਾਲ ਤੋਂ ਬੰਦ ਪਿਆ ਵੋਕੇਸ਼ਨਲ ਗਰੁੱਪ ਤੁਰੰਤ ਚਾਲੂ ਕੀਤਾ ਜਾਵੇ | ਵਿਦਿਆ ਨਾਲ ਸਰੋਕਾਰ ਰੱਖਣ ਵਾਲੇ ...

ਪੂਰੀ ਖ਼ਬਰ »

ਭਾਰੀ ਮੀਂਹ ਦੇ ਚੱਲਦਿਆਂ ਬਠਿੰਡਾ ਜ਼ਿਲ੍ਹੇ ਦੇ ਸਕੂਲ ਰਹੇ ਬੰਦ

ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪਏ ਭਾਰੀ ਮੀਂਹ ਦੇ ਚੱਲਦਿਆਂ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ/ਮਾਨਤਾ ਪ੍ਰਾਪਤ ਏਡਿਡ ਸਕੂਲ ਬੰਦ ਰਹੇ | ਹਾਲਾਂਕਿ ਸਰਕਾਰੀ ਅਧਿਆਪਕਾਂ ਨੇ ਸਕੂਲਾਂ 'ਚ ਹਾਜ਼ਰੀ ਭਰੀ | ਦੱਸਣਯੋਗ ਹੈ ਕਿ ਬਠਿੰਡਾ ...

ਪੂਰੀ ਖ਼ਬਰ »

ਮੰਗਾਂ ਦੀ ਅਣਦੇਖੀ ਕਰਨ 'ਤੇ ਥਰਮਲ ਲਹਿਰਾ ਦੇ ਕੱਚੇ ਕਾਮਿਆਂ 'ਚ ਰੋਸ ਕੱਲ੍ਹ ਨੂੰ

ਲਹਿਰਾ ਮੁਹੱਬਤ, 16 ਜੁਲਾਈ (ਭੀਮ ਸੈਨ ਹਦਵਾਰੀਆ)-ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦੇ ਬਾਵਜੂਦ ਹੱਕੀ ਤੇ ਜਾਇਜ਼ ਮੰਗਾਂ ਦੀ ਅਣਦੇਖੀ ਕਰਨ ਦੇ ਰੋਸ ਵਜੋਂ ਥਰਮਲ ਦੇ ਕੱਚੇ ਕਾਮੇ 18 ਜੁਲਾਈ ਨੂੰ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਥਰਮਲ ਦੇ ਮੇਨ ਗੇਟ ਅੱਗੇ ਰੋਸ ਧਰਨਾ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਨਰਮੇ ਦੇ ਖੇਤਾਂ 'ਚ ਭਰਿਆ ਪਾਣੀ, ਚੌਥੀ ਵਾਰ ਫ਼ਸਲ ਦਾ ਨੁਕਸਾਨ

ਰਾਮਾਂ ਮੰਡੀ, 16 ਜੁਲਾਈ (ਤਰਸੇਮ ਸਿੰਗਲਾ)-ਇਲਾਕੇ ਵਿਚ ਅੱਜ ਪਈ ਭਾਰੀ ਬਾਰਸ਼ ਕਾਰਨ ਨੇੜਲੇ ਪਿੰਡਾਂ ਦੇ ਖੇਤਾਂ 'ਚ ਪਾਣੀ ਭਾਰੀ ਭਰ ਗਿਆ, ਜਿਸ ਦੇ ਚੱਲਦੇ ਚੌਥੀ ਵਾਰ ਨਰਮੇ ਦੀ ਫ਼ਸਲ ਦਾ ਪੂਰੀ ਤਰਾਂ ਨੁਕਸਾਨ ਹੋਣ ਦੇ ਅਨੁਮਾਨ ਲਗਾਏ ਜਾ ਰਹੇ ਹਨ | ਪਿੰਡ ਰਾਮਸਰਾ ਦੇ ਸਾਬਕਾ ...

ਪੂਰੀ ਖ਼ਬਰ »

ਸਿਹਤ ਸਕੱਤਰ ਵਲੋਂ ਪੱਕੇ ਲੰਗਰ ਲਈ ਜਗ੍ਹਾ ਦੇਣ ਦੀ ਅਰਜ਼ੀ ਪ੍ਰਵਾਨ

ਤਲਵੰਡੀ ਸਾਬੋ, 16 ਜੁਲਾਈ (ਰਣਜੀਤ ਸਿੰਘ ਰਾਜੂ)-ਸਬ ਡਵੀਜਨ ਤਲਵੰਡੀ ਸਾਬੋ ਦੇ ਕੌਰੇਆਣਾ ਸਮੇਤ ਕਈ ਪਿੰਡਾਂ ਵਲੋਂ ਰਾਜਸਥਾਨ ਦੇ ਬੀਕਾਨੇਰ ਦੇ ਕੈਂਸਰ ਹਸਪਤਾਲ 'ਚ ਪਿਛਲੇ ਛੇ ਸਾਲਾਂ ਤੋਂ ਲਗਾਏ ਜਾ ਰਹੇ ਲੰਗਰ ਨੂੰ ਬੀਤੇ ਦਿਨੀਂ ਪ੍ਰਸ਼ਾਸਨ ਵਲੋਂ ਬੰਦ ਕਰਵਾ ਦੇਣ ਉਪਰੰਤ ...

ਪੂਰੀ ਖ਼ਬਰ »

ਔੜ ਦੇ ਦਿਨਾਂ 'ਚ ਮੀਂਹ ਪੈਣ ਕਾਰਨ ਕਿਸਾਨ ਬਾਗੋ-ਬਾਗ

ਮੌੜ ਮੰਡੀ, 16 ਜੁਲਾਈ (ਲਖਵਿੰਦਰ ਸਿੰਘ ਮੌੜ)-ਅੱਜ ਸਵੇਰ ਵੇਲੇ ਤੋਂ ਹੀ ਹੋ ਰਹੀ ਮੋਹਲੇਧਾਰ ਬਾਰਸ਼ ਨੇ ਜਿਥੇ ਮੌੜ ਮੰਡੀ ਦੀਆਂ ਗਲੀਆਂ ਦਰਿਆ ਵਾਂਗ ਦਿਖਾਈ ਦੇ ਰਹੀਆਂ ਸਨ ਉਥੇ ਔੜ ਦੇ ਦਿਨਾਂ 'ਚ ਚਿਰਾਂ ਤੋਂ ਮੀਂਹ ਦੀ ਉਡੀਕ ਕਰ ਰਹੇ ਕਿਸਾਨਾਂ ਲਈ ਇਹ ਮੀਂਹ ਵਰਦਾਨ ਸਾਬਤ ...

ਪੂਰੀ ਖ਼ਬਰ »

ਮੀਂਹ ਨਾਲ ਇਕ ਮਕਾਨ ਦੀ ਛੱਤ ਡਿਗੀ, 8 ਹੋਰ ਮਕਾਨਾਂ ਨੂੰ ਵੀ ਨੁਕਸਾਨ ਪੁੱਜਾ

ਰਾਮਾਂ ਮੰਡੀ, 16 ਜੁਲਾਈ (ਤਰਸੇਮ ਸਿੰਗਲਾ)-ਅੱਜ ਸਵੇਰ ਕਰੀਬ 4 ਵਜੇ ਤੋਂ ਕਈ ਘੰਟੇ ਲਗਾਤਾਰ ਪਏ ਮੀਂਹ ਨਾਲ ਜਿਥੇ ਸਮੂਹ ਬਜ਼ਾਰਾਂ, ਗਲੀਆਂ ਅਤੇ ਗਲੀਆਂ ਦੇ ਲੈਵਲ ਤੋਂ ਨੀਂਵੇਂ ਮਕਾਨ ਪਾਣੀ ਨਾਲ ਭਰ ਗਏ | ਸਥਾਨਕ ਵਾਰਡ ਨੰਬਰ 7, ਤੁਲਸੀ ਰਾਮ ਭਗਤ ਵਾਲੀ ਗਲੀ ਵਿਖੇ ਪੱਪੂ ...

ਪੂਰੀ ਖ਼ਬਰ »

ਸੀਵਰੇਜ਼, ਸਿਹਤ ਤੇ ਨਸ਼ੇ ਦੀ ਸਮੱਸਿਆ ਕਾਰਨ ਆਪਣੇ ਹੀ ਪਿੰਡ ਦੇ ਮੁੱਖ ਮੰਤਰੀ ਤੋਂ ਨਿਰਾਸ਼ ਹਨ ਮਹਿਰਾਜ ਵਾਸੀ

ਸੁਖਪਾਲ ਮਹਿਰਾਜ਼ ਮਹਿਰਾਜ਼, 16 ਜੁਲਾਈ -ਲੰਘੀਆਂ ਵਿਧਾਨ ਸਭਾ ਚੋਣਾਂ 'ਚ ਜਿਸ ਮਹਿਰਾਜ਼ ਵਾਸੀਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਦਾ ਵੇਖਣ ਲਈ ਕਾਾਗਰਸ ਪਾਰਟੀ ਨੂੰ ਜੀ ਜਾਨ ਨਾਲ ਵੋਟਾਂ ਪਾਈਆਂ, ਅੱਜ ਉਹੀ ਮਹਿਰਾਜ਼ ਵਾਸੀ ਆਪਣੇ ਕਸਬੇ ਅੰਦਰ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਬਰਸਾਤ ਨਾਲ ਨਿਪਟਣ ਲਈ 10 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ ਜਾਰੀ

ਬਠਿੰਡਾ, 16 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜੋ ਹਲਕਾ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਵੀ ਹਨ ਨੇ ਬਠਿੰਡਾ ਸ਼ਹਿਰ 'ਚ ਪਈ ਭਾਰੀ ਬਰਸਾਤ ਕਾਰਨ ਬਣੇ ਹਾਲਤਾਂ ਨਾਲ ਨਿਪਟਣ ਲਈ ਜਿਥੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੋਹਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਕੰਨਿਆ ਸਕੂਲ ਦਾ ਦੌਰਾ ਕੀਤਾ

ਬੋਹਾ, 16 ਜੁਲਾਈ (ਰਮੇਸ਼ ਤਾਂਗੜੀ)- ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਉਚੇਚੇ ਤੌਰ 'ਤੇ ਬੋਹਾ ਪੁੱਜ ਕੇ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਇਕੱਤਰ ਹੋਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਸਕੂਲ ਦੀ ਪਿ੍ੰਸੀਪਲ ਦਵਿੰਦਰ ਕੌਰ, ਸਾਬਕਾ ਪਿ੍ੰਸੀਪਲ ਰਮੇਸ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜੋਗਾ 'ਚ ਜਲ ਸੁਰੱਖਿਆ ਦਿਵਸ ਮਨਾਇਆ

ਜੋਗਾ, 16 ਜੁਲਾਈ (ਬਲਜੀਤ ਸਿੰਘ ਅਕਲੀਆ)-ਸਥਾਨਕ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਪੰਜਾਬ ਸਰਕਾਰ ਵਲੋਂ 15 ਤੋਂ 22 ਜੁਲਾਈ ਤੱਕ ਮਨਾਏ ਜਾ ਰਹੇ 'ਜਲ ਸੁਰੱਖਿਆ ਹਫ਼ਤੇ' ਤਹਿਤ ਵਿਦਿਆਰਥੀਆਂ ਦਾ ਚਾਰਟ ਬਣਾਉਣ, ਲੇਖ ਲਿਖਣ, ਸਲੋਗਨ ਬਣਾਉਣ ਅਤੇ ਭਾਸ਼ਣ ਮੁਕਾਬਲਾ ਕਰਵਾਇਆ ...

ਪੂਰੀ ਖ਼ਬਰ »

ਆਰ.ਯੂ.ਬੀ. 'ਚ ਡੁੱਬੀ ਸਕੂਲ ਵੈਨ

ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਅਮਰਪੁਰਾ ਮਹਿਣਾ ਬਸਤੀ ਦੇ ਤਿੰਨ ਨੰਬਰ 'ਤੇ ਬਣਾਏ ਗਏ ਆਰ.ਯੂ.ਬੀ. ਵਿਚ ਅੱਜ ਉਸ ਵੇਲੇ ਵੱਡਾ ਹਾਦਸਾ ਟਲ ਗਿਆ ਜਦੋ ਇਥੋ ਗੁਜਰਨ ਲੱਗੀ ਸਕੂਲ ਵੈਨ ਇਕ ਦਮ ਮੀਂਹ ਦਾ ਪਾਣੀ ਵੱਧ ਆ ਜਾਣ ਕਰਕੇ ਵਿਚ ਹੀ ਡੁੱਬ ਗਈ ਪਰ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮੀਟਿੰਗ 'ਚ ਨਸ਼ਿਆਂ ਪ੍ਰਤੀ ਚਿੰਤਾ ਪ੍ਰਗਟਾਈ

ਗੋਨਿਆਣਾ, 16 ਜੁਲਾਈ (ਲਛਮਣ ਦਾਾਸ ਗਰਗ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਅਮਰਜੀਤ ਸਿੰਘ ਜਨਾਂਗਲ ਸਭਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ 'ਚ ਕੀਤੀ ਗਈ, ਜਿਸ 'ਚ ਹਰਬੰਸ਼ ਸਿੰਘ ਸਰਾਂ ਨੂੰ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਵਿਸ਼ੇਸ਼ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਛੱਪੜਾਂ ਦੇ ਓਵਰਫਲੋ ਹੋਣ ਨਾਲ ਘਰਾਂ ਤੇ ਗਲੀਆਂ 'ਚ ਭਰਿਆ ਪਾਣੀ

ਲ਼ਹਿਰਾ ਮੁਹੱਬਤ, 16 ਜੁਲਾਈ (ਸੁਖਪਾਲ ਸਿੰਘ ਸੁੱਖੀ)-ਦੇਰ ਰਾਤ ਤੋਂ ਪੈ ਰਹੀ ਬਾਰਿਸ਼ ਕਰਕੇ ਸਥਾਨਕ ਛੱਪੜ ਓਵਰ ਹੋਣ ਨਾਲ ਗਲੀਆਂ ਤੇ ਘਰਾਂ 'ਚ ਤਿੰਨ ਤੋਂ ਚਾਰ ਫੁੱਟ ਪਾਣੀ ਭਰ ਗਿਆ ਹੈ | ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਰੂੜੇ ਵਾਸੀ ਤਾਰਾ ਪੱਤੀ ਦਾ ਕਹਿਣਾ ਹੈ ਕਿ ਵਾਰਡ ...

ਪੂਰੀ ਖ਼ਬਰ »

550 ਸਾਲਾ ਗੁਰਮਤਿ ਕੈਂਪਾਂ ਦੇ ਸਬੰਧ 'ਚ ਕੇਂਦਰੀ ਮੰਤਰੀ ਨੂੰ ਮਿਲੇ ਸ਼੍ਰੋਮਣੀ ਕਮੇਟੀ ਮੈਂਬਰ

ਕੋਟਫੱਤਾ, 16 ਜੁਲਾਈ (ਰਣਜੀਤ ਸਿੰਘ ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੱਬਾਂ ਭਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਰਾਹਾਂ ਅਤੇ ਹੋਰ ਵੱਖ ਵੱਖ ਧਾਰਮਿਕ ਕੈਂਪਾਂ ਦਾ ਪਿੰਡਾਂ ਵਿੱਚ ਆਯੋਜਨ ਕੀਤਾ ਜਾ ਰਿਹਾ ਹੈ | ਇਸੇ ਲੜੀ ...

ਪੂਰੀ ਖ਼ਬਰ »

ਮੀਂਹ ਉਪਰੰਤ ਫਸਲਾਂ ਨੂੰ ਰਾਹਤ, ਨਗਰ ਨਥਾਣਾ 'ਚ ਨਿਕਾਸੀ ਪ੍ਰਬੰਧ ਅਧੂਰੇ

ਨਥਾਣਾ, 16 ਜੁਲਾਈ (ਗੁਰਦਰਸ਼ਨ ਲੁੱਧੜ)-ਪਿਛਲੇ 24 ਘੰਟਿਆਂ ਤੋਂ ਪੈ ਰਹੀ ਟਿਕਵੀਂ ਬਾਰਿਸ਼ ਉਪਰੰਤ ਖੇਤਾਂ ਵਿਚ ਖੜੀਆਂ ਫਸਲਾਂ ਨੂੰ ਭਾਰੀ ਰਾਹਤ ਮਿਲੀ ਹੈ | ਆਸ ਪਾਸ ਦੇ ਖੇਤਾਂ 'ਚ ਜਾ ਕੇ ਪੱਤਰਕਾਰਾਂ ਵਲੋਂ ਵੇਖਿਆ ਗਿਆ ਕਿ ਝੋਨੇ ਦੀ ਫਸਲ ਦੇ ਕਿਆਰੇ ਵੱਟਾਂ ਦੇ ਉਪਰ ਤੱਕ ...

ਪੂਰੀ ਖ਼ਬਰ »

ਮੌਨਸੂਨ ਦੀ ਪਹਿਲੀ ਵਰਖਾ ਕਾਰਨ ਨਰਮੇ ਤੇ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਬੱਲੂਆਣਾ, 16 ਜੁਲਾਈ (ਗੁਰਨੈਬ ਸਾਜਨ)- ਬੀਤੀ ਅੱਧੀ ਰਾਤ ਤੋਂ ਬਾਅਦ ਸਵੇਰੇ ਦਸ ਵਜੇ ਤੱਕ ਪਈ ਭਾਰੀ ਵਰਖ਼ਾ ਨੇ ਜਿਥੇ ਆਮ ਜਨ ਜੀਵਨ ਠੱਪ ਕਰਕੇ ਰੱਖ ਦਿੱਤਾ ਹੈ | ਉੱਥੇ ਖੇਤਾਂ ਵਿਚ ਖੜ੍ਹੀ ਨਰਮੇ ਅਤੇ ਝੋਨੇ ਦੀ ਫਸਲ ਬਾਰਸ਼ ਦੇ ਪਾਣੀ 'ਚ ਡੁੱਬਣ ਕਰਕੇ ਸੈਂਕੜੇ ਏਕੜ ਫਸਲ ਦਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਰੋਜ਼ਾ ਗੁਰਮਤਿ ਕੈਂਪ ਸਮਾਪਤ

ਰਾਮਪੁਰਾ ਫੂਲ, 16 ਜੁਲਾਈ (ਸੁਖਪਾਲ ਮਹਿਰਾਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ 150 ਬੱਚਿਆਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ ਲਈ 10 ਰੋਜ਼ਾ ਗੁਰਮਤਿ ...

ਪੂਰੀ ਖ਼ਬਰ »

ਗਲੀਆਂ 'ਚ ਖੜ੍ਹਾ ਗੰਦਾ ਤੇ ਬਦਬੂਦਾਰ ਪਾਣੀ ਲੋਕਾਂ ਲਈ ਬਣਿਆ ਮੁਸੀਬਤ

ਬਠਿੰਡਾ ਛਾਉਣੀ, 16 ਜੁਲਾਈ (ਪਰਵਿੰਦਰ ਸਿੰਘ ਜੌੜਾ)-ਕੁਦਰਤ ਦੀ 'ਨਿਆਮਤ' ਭੁੱਚੋ ਖ਼ੁਰਦ ਵਾਸੀਆਂ ਲਈ 'ਨਰਕ' ਬਣ ਗਈ ਹੈ | ਪਿੰਡਾ ਮਚਾ ਦੇਣ ਵਾਲੀ ਗਰਮੀ ਤੋਂ ਸਤਾਏ ਲੋਕ ਬਰਸਾਤ ਲਈ ਅਰਦਾਸਾਂ ਕਰ ਰਹੇ ਸਨ, ਤੇ ਹੁਣ ਪਹਿਲੀ ਹੀ ਬਰਸਾਤ ਦੇ ਪਾਣੀ ਤੋਂ ਛੁਟਕਾਰੇ ਲਈ 'ਤਰਲੇ' ਕਰ ...

ਪੂਰੀ ਖ਼ਬਰ »

ਮੇਜਰ ਬਸੰਤ ਕੁਮਾਰ ਦੀ ਪੁਸਤਕ 'ਤੇ ਗੋਸ਼ਟੀ ਅਤੇ ਕਵੀ ਦਰਬਾਰ

ਰਾਮਪੁਰਾ ਫੂਲ, 16 ਜੁਲਾਈ (ਗੁਰਮੇਲ ਸਿੰਘ ਵਿਰਦੀ )-ਪੰਜਾਬੀ ਸਾਹਿਤ ਸਭਾ(ਰਜਿ.) ਰਾਮਪੁਰਾ ਫੂਲ ਵਲੋਂ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ 'ਚ ਇਲਾਕੇ ਦੇ ਖੋਜੀ ਸਾਹਿਤਕਾਰ ਮੇਜਰ ਬਸੰਤ ਕੁਮਾਰ ਦੀ ਪੁਸਤਕ 'ਯੋਧਿਆਾ ਦੀ ਧਰਤੀ ਭਦੌੜ' 'ਤੇ ਗੋਸ਼ਟੀ ਕੀਤੀ ਗਈ ਅਤੇ ਕਵੀ ...

ਪੂਰੀ ਖ਼ਬਰ »

ਕੌਮੀ ਮਹਿਲਾ ਕਮਿਸ਼ਨ ਨੇ ਕੀਤਾ ਬਠਿੰਡੇ ਦਾ ਦੌਰਾ-ਪੀੜਤਾ ਦੇ ਬਿਆਨ ਕੀਤੇ ਕਲਮਬੱਧ

ਬਠਿੰਡਾ, 16 ਜੁਲਾਈ (ਕੰਵਲਜੀਤ ਸਿੰੰਘ ਸਿੱਧੂ)-ਅੱਜ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਬਠਿੰਡਾ ਵਿਖੇ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਜਬਰ ਜਨਾਹ ਪੀੜਤਾ ਅਤੇ ਵਿਆਹੁਤਾ ਲੜਕੀ ਦੇ ਬਿਆਨ ਕਲਮਬੱਧ ਕਰਦਿਆਂ ਵਿਸ਼ਥਾਰ ਵਿਚ ਆਪਣੀ ਰਿਪੋਰਟ ਤਿਆਰ ...

ਪੂਰੀ ਖ਼ਬਰ »

ਪ੍ਰੈੱਸ ਦੀ ਆਜ਼ਾਦੀ ਉੱਪਰ ਹਮਲਾ ਸੂਬੇ ਅੰਦਰ ਕਾਂਗਰਸ ਦੀ ਗੁੰਡਾਗਰਦੀ ਦਾ ਨਤੀਜਾ-ਗੁਰਪ੍ਰੀਤ ਮਲੂਕਾ

ਮਹਿਰਾਜ , 16 ਜੁਲਾਈ (ਸੁਖਪਾਲ ਮਹਿਰਾਜ)- ਕੈਪਟਨ ਦੇ ਜੱਦੀ ਪਿੰਡ ਮਹਿਰਾਜ ਵਿਖੇ ਕਾਂਗਰਸ ਪਾਰਟੀ ਵਲੋਂ ਰੱਖੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਇਕ ਪੱਤਰਕਾਰ ਉੱਪਰ ਹੋਏ ਹਮਲੇ ਦੀ ਘਟਨਾ ਦੀ ਨਿੰਦਾ ਕਰਦਿਆ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਪੱਕਾ ਕਲਾਂ ਵਿਖੇ ਫਿਰਨੀ ਉੱਪਰ ਲਗਾਏ ਬੂਟੇ ਪੁੱਟੇ ਜਾਣ ਕਾਰਨ ਹੋਇਆ ਹਜ਼ਾਰਾਂ ਰੁਪਏ ਦਾ ਨੁਕਸਾਨ

ਸੰਗਤ ਮੰਡੀ, 16 ਜੁਲਾਈ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਨਜ਼ਦੀਕੀ ਪਿੰਡ ਪੱਕਾ ਕਲਾਂ ਵਿਖੇ ਫਿਰਨੀ ਉੱਪਰ ਲੱਗੇ ਬੂਟਿਆਂ ਨੂੰ ਕੁਝ ਸ਼ਰਾਰਤੀ ਅਨਸਰ ਪਿਛਲੇ ਕੁਝ ਮਹੀਨਿਆਂ ਤੋਂ ਇਕਾ-ਦੁੱਕਾ ਕਰਕੇ ਲਗਾਤਾਰ ਪੁੱਟ ਰਹੇ ਹਨ | ਬੂਟੇ ਪੁੱਟੇ ਜਾਣ ਦੀ ਇਸ ...

ਪੂਰੀ ਖ਼ਬਰ »

ਪੂਹਲੀ ਤੋਂ ਕੋਟਸ਼ਮੀਰ ਦੇ ਤਿੰਨ ਨੇਤਰਹੀਣ ਭੈਣ ਭਰਾਵਾਂ ਦੀ ਕੀਤੀ ਆਰਥਿਕ ਮਦਦ

ਕੋਟਸ਼ਮੀਰ, 16 ਜੁਲਾਈ (ਰਣਜੀਤ ਸਿੰਘ ਬੁੱਟਰ)-ਕੋਟਸ਼ਮੀਰ ਨਗਰ ਦੇ ਜਨਮ ਤੋਂ ਨੇਤਰਹੀਣ ਤਿੰਨ ਭੈਣ ਭਰਾਵਾਂ ਦੀ ਮਾੜੀ ਆਰਥਿਕ ਹਾਲਤ ਨੂੰ ਬਿਆਨ ਕਰਦੀ ਮੀਡੀਏ ਵਿਚ ਆਈ ਵੀਡੀਓ ਨੂੰ ਵੇਖ ਕੇ ਪਿੰਡ ਪੂਹਲੀ ਦੇ ਨੰਬਰਦਾਰ ਲਖਵੀਰ ਸਿੰਘ ਦੀ ਅਗਵਾਈ ਵਿੱਚ ਪਿੰਡ ਦੇ ਕੁਝ ਦਾਨੀ ...

ਪੂਰੀ ਖ਼ਬਰ »

ਮਲੂਕਾ ਦੀ ਅਗਵਾਈ 'ਚ ਰਾਜਸਥਾਨ ਵਿਚ ਭਰਤੀ ਮੁਹਿੰਮ ਆਰੰਭ

ਬਠਿੰਡਾ, 16 ਜੁਲਾਈ(ਕੰਵਲਜੀਤ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਰਾਜਸਥਾਨ 'ਚ ਪਾਰਟੀ ਦੇ ਵਿਸਥਾਰ ਲਈ ਸਾਬਕਾ ਪੰਚਾਇਤ ਮੰਤਰੀ ਤੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਵਲੋਂ ਹਨੂਮਾਨਗੜ੍ਹ,ਗੰਗਾਨਗਰ, ਸੰਗਰੀਆ ਤੇ ਸੂਬੇ ਦੇ ਹੋਰ ਸ਼ਹਿਰਾਂ ਵਿਚ ...

ਪੂਰੀ ਖ਼ਬਰ »

24 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਬਰੇਟਾ, 16 ਜੁਲਾਈ (ਪ. ਪ.)- ਸਥਾਨਕ ਪੁਲਿਸ ਵਲੋਂ 2 ਵਿਅਕਤੀਆਂ ਕੋਲੋਂ 24 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਕਾਹਨਗੜ੍ਹ ਨੇੜੇ ਮੋਟਰਸਾਈਕਲ 'ਤੇ ਸਵਾਰ ਸਰਬਜੀਤ ਸਿੰਘ ਅਤੇ ਕਾਕਾ ਸਿੰਘ ਕੋਲੋਂ 24 ਬੋਤਲਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਬਠਿੰਡਾ, 16 ਜੁਲਾਈ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਦੇਖ-ਰੇਖ ਹੇਠ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX