ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਖੰਨਾ / ਸਮਰਾਲਾ

ਪਿੰਡ ਰੁਪਾਲੋਂ ਦੇ ਸਾਬਕਾ ਸਰਪੰਚ ਦੇ ਪਰਿਵਾਰ 'ਤੇ ਸ਼ਾਮਲਾਤ ਜ਼ਮੀਨ ਨਾਂਅ ਕਰਵਾਉਣ ਦੇ ਲਗਾਏ ਦੋਸ਼

 ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)-ਪਿੰਡ ਰੁਪਾਲੋਂ ਦੇ ਇਕ ਸਾਬਕਾ ਸਰਪੰਚ ਦੇ ਪਰਿਵਾਰ 'ਤੇ ਪਿੰਡ ਦੀ ਸ਼ਾਮਲਾਤ ਜ਼ਮੀਨ ਨੂੰ ਆਪਣੇ ਰਾਜਸੀ ਅਸਰ ਰਸੂਖ਼ ਨਾਲ ਆਪਣੇ ਨਾਂ ਕਰਵਾ ਲਏ ਜਾਣ ਦੇ ਦੋਸ਼ ਲਗਾਏ ਅਤੇ ਕਿਹਾ ਕਿ ਇਸ ਸ਼ਾਮਲਾਤ ਜ਼ਮੀਨ ਦੀ ਵੰਡ ਬਾਰੇ ਸਰਕਾਰੀ ਰਿਕਾਰਡ ਵਿਚ ਕਿਸੇ ਵੀ ਸਮਰਥ ਅਧਿਕਾਰੀ ਵਲੋਂ ਇਸ ਜ਼ਮੀਨ ਨੂੰ ਕਿਸੇ ਹੋਰ ਦੇ ਨਾਂਅ ਕਰਨ ਦੇ ਹੁਕਮ ਵੀ ਨਹੀਂ ਦਿੱਤੇ ਗਏ। ਇਹ ਦੋਸ਼ ਅੱਜ ਵਿਖੇ ਬਲਪ੍ਰੀਤ ਸਿੰਘ, ਹਰਜਿੰਦਰ ਸਿੰਘ, ਨੰਬਰਦਾਰ ਹਰਨੇਕ ਸਿੰਘ, ਜਰਨੈਲ ਸਿੰਘ ਤੇ ਅਵਰਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਲਗਾਏ। ਜਦੋਂਕਿ ਇਸ ਦੇ ਵਿਰੋਧ ਵਿਚ ਸਾਬਕ ਸਰਪੰਚ ਸੁਖਦੇਵ ਸਿੰਘ ਨੇ ਕਿਹਾ ਕਿ ਅਸੀਂ ਇਹ ਜ਼ਮੀਨ 1975-76 ਵਿਚ ਹੋਈ ਵੰਡ ਤੋਂ ਬਾਅਦ ਪੈਸੇ ਖ਼ਰਚ ਕੇ ਮੁੱਲ ਲਈ ਹੈ ਅਸੀਂ ਕੋਈ ਨਾਜਾਇਜ਼ ਕਬਜ਼ਾ ਨਹੀਂ ਕੀਤਾ ਹੋਇਆ। ਉਨ੍ਹਾਂ ਕਿਹਾ ਕਿ ਇਹ 5 ਪੱਤੀਆਂ ਵਿਚ ਵੰਡੀ ਗਈ ਸੀ। ਉਨ੍ਹਾਂ ਕਿਹਾ ਕਿ ਅਸੀਂ ਉਸ ਵੇਲੇ ਬੱਚੇ ਸੀ, ਸਾਨੂੰ ਇਸ ਬਾਰੇ ਨਹੀਂ ਪਤਾ ਕਿ ਇਹ ਜ਼ਮੀਨ ਕਿਸ ਤਰ੍ਹਾਂ ਵੰਡੀ ਗਈ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਵੰਡ ਵਿਚ ਕੋਈ ਵੀ ਗ਼ਲਤ ਕੰਮ ਨਹੀਂ ਹੋਇਆ। ਉਨ੍ਹਾਂ ਨੇ ਉਲਟਾ ਇਲਜ਼ਾਮ ਲਗਾਇਆ ਕਿ ਇਲਜ਼ਾਮ ਲਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਪਿੰਡ ਦੀ ਵੰਡ ਵਿਚ ਹਿੱਸੇ ਆਈ ਜ਼ਮੀਨ ਖ਼ੁਦ ਵੇਚੀ ਸੀ। ਉਨ੍ਹਾਂ ਕਿਹਾ ਕਿ ਬਲਪ੍ਰੀਤ ਸਿੰਘ ਨਿੱਜੀ ਰੰਜਸ਼ ਕਰਕੇ ਸਾਡੇ ਤੇ ਇਲਜ਼ਾਮ ਲਾ ਰਿਹਾ ਹੈ। ਬਲਪ੍ਰੀਤ ਸਿੰਘ ਤੇ ਸਾਥੀਆਂ ਨੇ ਦੋਸ਼ ਲਗਾਇਆ ਕਿ 2017 ਵਿਚ ਪਿੰਡ ਦੇ ਵਸਨੀਕਾਂ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਪਿੰਡ ਦੀ ਸ਼ਾਮਲਾਟ ਜ਼ਮੀਨ 'ਤੇ ਭਗਵਾਨ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਸਮਰਾਲਾ, ਸੁਖਦੇਵ ਸਿੰਘ ਸਾਬਕਾ ਸਰਪੰਚ, ਮਨਜੀਤ ਕੌਰ ਸਾਬਕਾ ਸਰਪੰਚ ਖ਼ਿਲਾਫ਼ ਪਿੰਡ ਦੀ ਪੰਚਾਇਤੀ ਸ਼ਾਮਲਾਤ ਜ਼ਮੀਨ 'ਤੇ ਕਬਜ਼ਾ ਕਰਨ ਅਤੇ ਜ਼ਮੀਨ ਵੇਚਣ ਦੇ ਦੋਸ਼ ਲਗਾਏ ਸਨ ਅਤੇ ਜਾਂਚ ਕਰਨ ਦੀ ਮੰਗ ਕੀਤੀ ਸੀ । ਉਨ੍ਹਾਂ ਕਿਹਾ ਕਿ ਜੰਮਾਬੰਦੀ ਫ਼ਰਦ 1972 ਵਿਚ ਇਹ ਜ਼ਮੀਨ ਇਹ ਬੋਲਦੀ ਆ ਰਹੀ ਹੈ ਕਿ ਇਸ ਜ਼ਮੀਨ ਦੀ ਵੰਡ ਪਿੰਡ ਵਾਲਿਆਂ ਵਲੋਂ 1972 ਤੋਂ ਬਾਅਦ ਮਾਲ ਮਹਿਕਮੇ ਦੇ ਕਰਮਚਾਰੀਆਂ ਨਾਲ ਮਿਲ ਕੇ ਕੀਤੀ ਗਈ ਹੈ। ਇਸ ਲਈ ਗ੍ਰਾਮ ਪੰਚਾਇਤ ਨੂੰ ਇਸ 24 ਏਕੜ ਦੇ ਰਕਬੇ ਬਾਰੇ ਪੰਜਾਬ ਪੰਚਾਇਤ ਰਾਜ ਐਕਟ 1994 ਦੀ ਧਾਰਾ 11 ਅਧੀਨ ਕੇਸ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਮੌਕੇ 'ਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਮਰਾਲਾ ਰਾਹੀਂ ਮੌਜੂਦ ਸਰਪੰਚ ਨੂੰ ਉਪਰੋਕਤ ਨਜਾਇਜ਼ ਕਬਜ਼ਿਆਂ ਸਬੰਧੀ ਵੱਖਰੇ ਤੌਰ 'ਤੇ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 11 ਅਧੀਨ ਕੇਸ ਦਰਜ ਕਰਨ ਲਈ ਹਦਾਇਤ ਕੀਤੀ ਗਈ ਸੀ। ਬਲਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਉਕਤ ਮਾਮਲੇ ਦੀ ਜਾਂਚ ਤੋਂ ਬਾਅਦ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਲੁਧਿਆਣਾ ਨੇ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੋਹਾਲੀ ਨੂੰ ਅਗਲੇਰੀ ਕਾਰਵਾਈ ਕਰਨ ਲਈ ਲਿਖ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਜਾਂਚ ਵਿਚ ਕਿਹਾ ਗਿਆ ਹੈ ਕਿ ਸਬੰਧਿਤ ਧਿਰਾਂ ਦੇ ਲਏ ਗਏ ਬਿਆਨਾਂ ਅਤੇ ਫਾਈਲ ਅਤੇ ਆਏ ਰਿਕਾਰਡ ਨੂੰ ਘੋਖਣ ਉਪਰੰਤ ਇਸ ਕੇਸ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸਾਲ 1946-47 ਦੀ ਜਮਾਂ ਬੰਦੀ ਮੁਤਾਬਿਕ ਇਹ ਜ਼ਮੀਨ ਸ਼ਾਮਲਾਤ ਠੁਲਾ ਹਸਬ ਪੈਮਾਨਾ ਹਕੀਕਤ ਬਣ ਗਈ ਸੀ। ਡੀ.ਡੀ.ਪੀ.ਓ. ਦਫ਼ਤਰ ਵਲੋਂ ਤਹਿਸੀਲਦਾਰ ਸਮਰਾਲਾ ਕੋਲੋਂ ਮੰਗ ਰਿਪੋਰਟ ਦੇ ਜਵਾਬ ਵਿਚ ਕਿਹਾ ਗਿਆ ਕਿ ਜ਼ਮੀਨ ਵੰਡਣ ਸਬੰਧੀ ਕਿਸੇ ਅਦਾਲਤ ਜਾਂ ਸਮਰਥ ਅਧਿਕਾਰ ਦਾ ਕੋਈ ਵੇਰਵਾ ਦਰਜ ਨਹੀਂ ਹੈ। ਜਦੋਂਕਿ ਇਸ ਵਿਚੋਂ ਅੱਖੋਂ ਪਰੋਖੇ ਕਰਦਿਆਂ ਉਕਤ ਜ਼ਮੀਨ ਵਿਚੋਂ ਖ਼ੁਦ 6 ਏਕੜ ਜ਼ਮੀਨ ਵੇਚ ਦਿੱਤੀ। ਬਲਪ੍ਰੀਤ ਸਿੰਘ ਨੇ ਕਿਹਾ ਉਕਤ ਸਾਰੀ ਜ਼ਮੀਨ ਦੁਬਾਰਾ ਪੰਚਾਇਤ ਦੇ ਨਾਂ ਕੀਤੀ ਜਾਵੇ ਅਤੇ ਇਕ ਪਰਿਵਾਰ ਦਾ ਕਬਜ਼ਾ ਛੁਡਾਇਆ ਜਾਵੇ।

ਬੀ. ਪੀ. ਈ. ਓ. ਉਕਸੀ ਨੂੰ ਸੇਵ ਇਨਵਾਇਰਨਮੈਂਟ ਨੇ ਦਿੱਤੇ 200 ਬੂਟੇ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਸੇਵ ਇਨਵਾਇਰਨਮੈਂਟ ਮੁਹਿੰਮ ਅਧੀਨ ਬਲਾਕ ਖੰਨਾ ਦੇ ਸਕੂਲਾਂ ਨੂੰ ਬੀ. ਪੀ. ਈ. ਓ. ਖੰਨਾ ਮੇਲਾ ਸਿੰਘ (ਉਕਸੀ) ਦੀ ਅਗਵਾਈ ਵਿਚ 200 ਬੂਟੇ ਵੰਡੇ ਗਏ | ਬੀ. ਪੀ. ...

ਪੂਰੀ ਖ਼ਬਰ »

ਟੈਕਸੀ ਡਰਾਈਵਰਾਂ ਦੀ ਹੋਈ ਆਪਸੀ ਲੜਾਈ ਵਿਚ ਇਕ ਜ਼ਖ਼ਮੀ

ਖੰਨਾ, 16 ਜੁਲਾਈ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਸਵਾਰੀ ਨੂੰ ਲੈ ਕੇ ਜਾਣ ਦੌਰਾਨ ਦੋ ਟੈਕਸੀ ਡਰਾਈਵਰਾਂ ਦੇ ਝਗੜੇ ਵਿਚ ਇਕ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਡਰਾਈਵਰ ਹਰਚੰਦ ਸਿੰਘ ਵਾਸੀ ਖੰਨਾ ਨੇ ਦੂਜੇ ਕਾਰ ਡਰਾਈਵਰ ਤੇ ...

ਪੂਰੀ ਖ਼ਬਰ »

ਟਰੀਟਮੈਂਟ ਪਲਾਂਟ ਬਣ ਜਾਣ ਦੇ ਬਾਵਜੂਦ ਸ਼ਹਿਰੀਆਂ ਦਾ ਨਹੀਂ ਹੋ ਰਿਹਾ ਗੰਦੇ ਪਾਣੀ ਤੋਂ ਛੁਟਕਾਰਾ

ਦੋਰਾਹਾ, 16 ਜੁਲਾਈ (ਜਸਵੀਰ ਝੱਜ)-ਦੋਰਾਹਾ ਸ਼ਹਿਰ ਦੀ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਪਿਛਲੇ ਲੰਮੇ ਤੋਂ ਰੋਲ਼-ਘਚੋਲ਼ਾ ਜਾਰੀ ਹੈ | ਅਕਾਲੀ ਸਰਕਾਰ ਵੇਲ਼ੇ ਕਈ ਸਾਲ ਤੱਕ ਟਰੀਟਮੈਂਟ ਪਲਾਂਟ ਦੇ ਨਾਮ ਤੇ ਸਿਆਸਤ ਚਲਦੀ ਰਹੀ ਜੋ ਹੁਣ ਤੱਕ ਵੀ ਜਾਰੀ ਹੈ | ਪਿਛਲੇ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਦਾ ਪਾਸਵਰਡ ਪੁੱਛ ਕੇ 25 ਹਜਾਰ ਕਢਾਏ

 ਸਮਰਾਲਾ, 16 ਜੁਲਾਈ (ਬਲਜੀਤ ਸਿੰਘ ਬਘੌਰ)-ਲੋਕ ਨਿਰਮਾਣ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਮੇਟ ਨਾਲ ਇਕ ਨੌਸਰਬਾਜ਼ ਨੇ ਅਨੋਖੇ ਢੰਗ ਨਾਲ ਠੱਗੀ ਲਗਾਈ ਹੈ | ਨੌਸਰਬਾਜ਼ ਨੇ ਪੀੜਿਤ ਨੂੰ ਬੈਂਕ ਅਧਿਕਾਰੀ ਬਣ ਕੇ ਫ਼ੋਨ ਕੀਤਾ ਅਤੇ ਏ. ਟੀ. ਐਮ. ਕਾਰਡ ਬੰਦ ਹੋਣ ਦਾ ਡਰਾਵਾ ਦੇ ...

ਪੂਰੀ ਖ਼ਬਰ »

ਔਰਤਾਂ ਦੇ ਗਹਿਣੇ ਲੁੱਟ-ਖੋਹ ਕਰਨ ਵਾਲਾ ਕਥਿਤ ਦੋਸ਼ੀ ਪੁਲਿਸ ਵਲੋਂ ਕਾਬੂ

ਖੰਨਾ, 16 ਜੁਲਾਈ (ਮਨਜੀਤ ਸਿੰਘ ਧੀਮਾਨ)-ਔਰਤਾਂ ਦੀਆਂ ਸੋਨੇ ਦੀਆਂ ਵਾਲੀਆਂ, ਗਹਿਣ, ਖੋਹਣ ਵਾਲੇ ਗਿਰੋਹ ਦਾ ਦੂਜਾ ਕਥਿਤ ਦੋਸ਼ੀ ਵੀ ਪੁਲਿਸ ਨੇ ਕਾਬੂ ਕਰ ਲਿਆ ਹੈ | ਥਾਣਾ ਮੁਖੀ ਸਿਟੀ 2 ਗੁਰਮੇਲ ਸਿੰੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਅੰਕੁਸ਼ ਸ਼ਰਮਾ ਵਾਸੀ ਦੀਪ ਨਗਰ ...

ਪੂਰੀ ਖ਼ਬਰ »

ਭੱਠ ਪਵੇ ਸੋਨਾ ਜੋ ਕੰਨਾਂ ਨੂੰ ਖਾਵੇ ਦੱਖਣੀ ਬਾਈਪਾਸ ਜੋ ਦੋਰਾਹਾ ਤੋਂ ਲੁਧਿਆਣਾ ਲਈ ਬਣ ਤਾਂ ਗਈ ਪਰ ਵਾਲੀ-ਵਾਰਿਸ ਕੋਈ ਨਹੀਂ

ਦੋਰਾਹਾ, 16 ਜੁਲਾਈ (ਜਸਵੀਰ ਝੱਜ)-ਦੋਰਾਹਾ ਦੀ ਦੱਖਣੀ ਬਾਈ ਪਾਸ ਦੀ ਸੜਕ, ਸਰਹਿੰਦ ਨਹਿਰ ਦੇ ਕੰਢੇ ਬਣ ਕੇ ਚਾਲੂ ਹੋਈ ਨੂੰ ਕਈ ਸਾਲ ਹੋ ਗਏ | ਇਹ ਸੜਕ ਲੰਢ੍ਹਾ, ਬੁਆਣੀ, ਭੱਠਲ਼, ਬਿਲਾਸਪੁਰ, ਰੌਲ਼, ਗਿਦੜੀ, ਦੋਬੁਰਜੀ, ਲਾਪਰਾਂ, ਸੀਲ਼ੋਂ ਵੱਡੀ, ਸੀਲ਼ੋਂ ਛੋਟੀ, ਘੁਡਾਣੀ, ...

ਪੂਰੀ ਖ਼ਬਰ »

ਡੇਹਲੋਂ ਨੇੜੇ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ 'ਤੇ ਇਕ ਗੰਭੀਰ ਜ਼ਖਮੀ

ਡੇਹਲੋਂ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਨੇੜੇ ਲੁਧਿਆਣਾ-ਮਲੇਰਕੋਟਲਾ ਸੜਕ 'ਤੇ ਲੁਧਿਆਣਾ ਵਾਲੇ ਪਾਸੇ ਸਾਇਆਂ ਚੌਾਕ ਵਿਚ ਅੱਜ ਪੈਦਲ ਰਸਤਾ ਪਾਰ ਕਰ ਰਹੀਆਂ ਦੋ ਔਰਤਾਂ ਨੰੂ ਅਣਪਛਾਤੀ ਤੇਜ਼ ਰਫ਼ਤਾਰ ਜੀਪ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਇਕ ਔਰਤ ਦੀ ...

ਪੂਰੀ ਖ਼ਬਰ »

ਚੱਕ ਮਾਫ਼ੀ ਆਸ਼ਰਮ ਦਾ ਮਾਮਲਾ ਉਲਝਿਆ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)-ਚੱਕ ਮਾਫੀ ਪਿੰਡ ਵਿਖੇ ਹਜ਼ਾਰਾਾ ਲੋਕਾਾ ਦੀ ਸ਼ਰਧਾ ਦੇ ਕੇਂਦਰ ਸ਼੍ਰੀ ਦੀਪਤਾਨੰਦ ਅਵਧੂਤ ਆਸ਼ਰਮ ਵਿਚ 28 ਜੂਨ ਦੀ ਰਾਤ ਨੂੰ ਵੜੇ ਨਕਾਬਪੋਸ਼ਾਾ ਬਾਰੇ ਖੰਨਾ ਪੁਲੀਸ ਨੂੰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ | ਜਿਸ ਦੇ ਚੱਲਦਿਆਾ ...

ਪੂਰੀ ਖ਼ਬਰ »

ਬੈਨੀਪਾਲ ਆਟੋਜ਼ ਵਿਖੇ ਬਜਾਜ ਸੀ. ਟੀ. 110 ਤੇ ਪਲੈਟੀਨਾ 110 ਐਚ ਲਾਂਚ ਕੀਤੇ

ਈਸੜੂ, 16 ਜੁਲਾਈ (ਬਲਵਿੰਦਰ ਸਿੰਘ)-ਬੈਨੀਪਾਲ ਆਟੋਜ਼ ਈਸੜੂ ਵਿਖੇ ਬਜਾਜ ਮੋਟਰਸਾਇਕਲਜ਼ ਦੇ 2 ਨਵੇਂ ਮੋਟਰਸਾਈਕਲ ਸੀ. ਟੀ. 110 ਅਤੇ ਪਲੈਟੀਨਾ 110 ਐਚ ਨੂੰ ਲਾਂਚ ਕੀਤਾ ਗਿਆ | ਇਸ ਮÏਕੇ ਐਸ. ਐਚ. ਓ. ਸਦਰ ਖੰਨਾ ਬਲਜਿੰਦਰ ਸਿੰਘ ਮੁੱਖ ਮਹਿਮਾਨ ਦੇ ਤÏਰ 'ਤੇ ਹਾਜ਼ਰ ਹੋਏ | ਇਸ ਮÏਕੇ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ 'ਚ ਸੰਗਰਾਂਦ ਦਾ ਦਿਹਾੜਾ ਮਨਾਇਆ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)-ਸਥਾਨਕ ਰਾਮਗੜ੍ਹੀਆ ਭਵਨ ਭੱਟੀਆਂ ਵਿਚ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਭਾਈ ਸਵਰਨ ਸਿੰਘ ਮਲਕਪੁਰ ਵਾਲਿਆਂ, ਭਾਈ ਲਵਪ੍ਰੀਤ ਸਿੰਘ ਅਤੇ ਭਾਈ ...

ਪੂਰੀ ਖ਼ਬਰ »

ਜੰਡਿਆਲੀ ਵਿਖੇ ਡੇਂਗੂ ਅਤੇ ਚਿਕਨਗੁਨੀਆ ਸਬੰਧੀ ਕੈਂਪ ਲਾਇਆ

ਕੁਹਾੜਾ, 16 ਜੁਲਾਈ (ਤੇਲੂ ਰਾਮ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਡਾ ਰਾਜੇਸ਼ ਕੁਮਾਰ ਬੱਗਾ ਤੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸੀ. ਐੱਚ. ਸੀ. ਸਾਹਨੇਵਾਲ ਡਾ: ਪੂਨਮ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਲਬੀਰ ਸਿੰਘ ਹੈਲਥ ਇੰਸਪੈਕਟਰ ਦੀ ਅਗਵਾਈ ਵਿਚ ਸੀਨੀਅਰ ...

ਪੂਰੀ ਖ਼ਬਰ »

ਕਰੰਟ ਨਾਲ ਝੁਲਸੇ ਬਿਜਲੀ ਮੁਲਾਜ਼ਮ ਦੀ ਹਾਲਤ ਫ਼ਿਲਹਾਲ ਸਥਿਰ, ਸੁਰੱਖਿਅਤ ਭਵਿੱਖ ਲਈ ਆਖ਼ਰ ਕਦੋਂ ਤੱਕ ਇਹ ਸੰਘਰਸ਼

ਮਾਛੀਵਾੜਾ ਸਾਹਿਬ 16 (ਮਨੋਜ ਕੁਮਾਰ)-ਕਹਿਣ ਨੂੰ ਭਾਵੇਂ ਇਹ ਕੁਦਰਤੀ ਹਾਦਸਾ ਸੀ, ਜਿਸ ਵਿਚ 40 ਸਾਲਾਂ ਅਮਰਜੀਤ ਸਿੰਘ ਨਿਵਾਸੀ ਪਿੰਡ ਰੱਤੀਪੁਰ ਜੋ ਦੇਰ ਰਾਤ ਕਰੀਬ 11 ਵਜੇ ਸ਼ਹਿਰ ਦੇ ਗਾਂਧੀ ਚੌਕ ਦੇ ਟਰਾਂਸਫ਼ਾਰਮਰ ਦਾ ਫ਼ਿਊਜ਼ ਠੀਕ ਕਰਨ ਵੇਲੇ ਅਚਾਨਕ ਹਾਈ ਵੋਲਟੇਜ ...

ਪੂਰੀ ਖ਼ਬਰ »

ਗੁਰਮੇਲ ਸਿੰਘ ਕੋਟ ਗੰਗੂ ਰਾਏ ਨੂੰ ਸ਼ਰਧਾਂਜਲੀਆਂ ਭੇਟ

ਕੁਹਾੜਾ, 16 ਜੁਲਾਈ (ਤੇਲੂ ਰਾਮ ਕੁਹਾੜਾ)-ਬੀਤੇ ਦਿਨੀਂ ਸਵਰਗਵਾਸ ਹੋਏ ਗੁਰਮੇਲ ਸਿੰਘ ਕੋਟ ਗੰਗੂ ਰਾਏ ਨਮਿਤ ਉਨ੍ਹਾਂ ਦੇ ਪਿੰਡ ਵਿਖੇ ਸ੍ਰੀ ਗਰੂ ਗਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ¢ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਵੈਰਾਗ ਮਈ ਕੀਰਤਨ ਕੀਤਾ ਗਿਆ¢ ਹੋਏ ਸ਼ਰਧਾਂਜਲੀ ...

ਪੂਰੀ ਖ਼ਬਰ »

ਇਮਾਨਦਾਰੀ ਜ਼ਿੰਦਾ ਹੈ

ਸਮਰਾਲਾ, 16 ਜੁਲਾਈ (ਸੁਰਜੀਤ ਸਿੰਘ)-ਅੱਜ ਨਾਮਦੇਵ ਮੈਡੀਕਲ ਸਟੋਰ ਦੇ ਮਾਲਕ ਤਰਲੋਚਨ ਸਿੰਘ ਨੇ ਸਵੇਰੇ ਜਦੋਂ ਦੁਕਾਨ ਖੋਲੀ ਤਾਂ ਉਨ੍ਹਾਂ ਨੂੰ ਦੁਕਾਨ ਨੇੜੇ ਪਿਆ ਇਕ ਪਰਸ ਮਿਲਿਆ¢ ਜਿਸ ਦੀ ਪੜਤਾਲ ਕਰਨ ਤੇ ਉਸ ਦੇ ਮਾਲਕ ਦਾ ਪਤਾ ਚਲਿਆ¢ ਪਰਸ ਖ਼ੋਲ ਕੇ ਦੇਖਣ ਤੋਂ ਉਸ ...

ਪੂਰੀ ਖ਼ਬਰ »

842 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ
ਗੁਰਦੁਆਰਾ ਕੋਟਾਂ ਵਿਖੇ ਸੰਗਰਾਾਦ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ

ਬੀਜਾ, 16 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਾ ਵਿਖੇ ਸੰਗਰਾਾਦ ਦੇ ਦਿਹਾੜੇ ਤੇ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਤੇ ਬਾਰ ਦੇ ਸਾਬਕਾ ਪ੍ਰਧਾਨ ਦੇ ਕੇਸ ਦੀ ਸੁਣਵਾਈ 22 ਅਕਤੂਬਰ ਤੱਕ ਮੁਲਤਵੀ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਮੁਨੀਸ਼ ਖੰਨਾ ਅਤੇ ਕਾਂਗਰਸੀ ਨੇਤਾ ਰਣਵੀਰ ਸਿੰਘ ਲਾਡੀ ਮਾਨ ਤੇ ਹੋਏ ਹਮਲੇ ਦੇ ਵਿਰੁੱਧ ਵਿਚ ਨਗਰ ਕੌਾਸਲ ਦੇ ਪ੍ਰਧਾਨ ਵਿਕਾਸ ਮਹਿਤਾ, ਕਾਂਗਰਸੀ ਨੇਤਾ ਅਮਿਤ ਤਿਵਾੜੀ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਸਮਰਾਲਾ ਵਲੋਂ ਸਮਾਜ ਸੇਵੀ ਜਥੇਬੰਦੀਆਂ ਨਾਲ ਬਦਸਲੂਕੀ ਦਾ ਦੋਸ਼

ਸਮਰਾਲਾ, 16 ਜੁਲਾਈ (ਸੁਰਜੀਤ ਸਿੰਘ)-ਸਮਾਜ ਸੇਵੀ ਜਥੇਬੰਦੀ ਦੇ ਆਗੂ ਸੰਤੋਖ ਸਿੰਘ ਨਾਗਰਾ ਅਤੇ ਜਥੇਦਾਰ ਅਮਰਜੀਤ ਸਿੰਘ ਬਾਲਿਓਾ ਨੇ ਇਕ ਪ੍ਰੈਸ ਨੋਟ ਵਿਚ ਦੋਸ਼ ਲਾਇਆ ਹੈ ਕਿ ਅੱਜ ਉਨ੍ਹਾਂ ਦਾ ਇਕ ਵਫ਼ਦ ਜਦੋਂ ਐੱਸ. ਡੀ. ਐਮ. ਸਮਰਾਲਾ ਨੂੰ ਇਕ ਪੈਨਸ਼ਨਧਾਰਕ ਤਹਿਸੀਲ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੁਲਜੀਤ ਦਾ ਖੰਨਾ ਵਿਚ ਉਚੇਚਾ ਸਨਮਾਨ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਦੀ ਮਹਿਲਾ ਮੁਲਾਜ਼ਮ ਅਤੇ ਬੇਸਬਾਲ ਦੀ ਉੱਤਮ ਖਿਡਾਰਨ ਕੁਲਜੀਤ ਕੌਰ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਪੰਜਾਬ ਅਤੇ ਪੰਜਾਬ ਪੁਲਿਸ ਦਾ ਨਾਮ ਰੌਸ਼ਨ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

815 ਅਗਸਤ ਤੋਂ ਬਾਅਦ ਕਰਨਗੇ ਭੁੱਖ ਹੜਤਾਲਾਂ ਅਤੇ ਹੱਲਾ ਬੋਲ ਰੈਲੀਆਂ
ਪੈਨਸ਼ਨਰਾਂ ਵਲੋਂ ਕੈਪਟਨ ਦੀ ਵਾਅਦਾ ਿਖ਼ਲਾਫ਼ੀ ਿਖ਼ਲਾਫ਼ ਸੰਘਰਸ਼ ਦਾ ਐਲਾਨ

ਸਮਰਾਲਾ, 16 ਜੁਲਾਈ (ਸੁਰਜੀਤ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਜ਼ ਜੁਆਇੰਟ ਫ਼ਰੰਟ ਦੇ ਤਿੰਨੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਠਾਕਰ ਸਿੰਘ ਅਤੇ ਮਹਿੰਦਰ ਸਿੰਘ ਫ਼ਿਰੋਜ਼ਪੁਰ ਨੇ ਅੱਜ ਇੱਕ ਸਾਂਝੇ ਬਿਆਨ ਵਿਚ ਦੱਸਿਆ ਕਿ ਪੈਨਸ਼ਨਰਜ਼ ਭਵਨ ਵਿਚ ਉਪਰੋਕਤ ਜਥੇਬੰਦੀ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਕੈਪਟਨ ਦੀ ਵਾਅਦਾ ਿਖ਼ਲਾਫ਼ੀ ਿਖ਼ਲਾਫ਼ ਸੰਘਰਸ਼ ਦਾ ਐਲਾਨ

ਸਮਰਾਲਾ, 16 ਜੁਲਾਈ (ਸੁਰਜੀਤ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਜ਼ ਜੁਆਇੰਟ ਫ਼ਰੰਟ ਦੇ ਤਿੰਨੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਠਾਕਰ ਸਿੰਘ ਅਤੇ ਮਹਿੰਦਰ ਸਿੰਘ ਫ਼ਿਰੋਜ਼ਪੁਰ ਨੇ ਅੱਜ ਇੱਕ ਸਾਂਝੇ ਬਿਆਨ ਵਿਚ ਦੱਸਿਆ ਕਿ ਪੈਨਸ਼ਨਰਜ਼ ਭਵਨ ਵਿਚ ਉਪਰੋਕਤ ਜਥੇਬੰਦੀ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਪੰਜਾਬ ਨੂੰ ਬਦਹਾਲੀ ਵੱਲ ਧੱਕਿਆ : ਤਲਵੰਡੀ

ਮਾਛੀਵਾੜਾ ਸਾਹਿਬ, 16 ਜੁਲਾਈ (ਸੁਖਵੰਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਮਾਰੂ ਤੇ ਮਾੜੀਆਂ ਨੀਤੀਆਂ ਦੇ ਕਾਰਨ ਅੱਜ ਪੰਜਾਬ ਬਦਹਾਲੀ ਵੱਲ ਵੱਧ ਰਿਹਾ ਹੈ ਜਦਕਿ ...

ਪੂਰੀ ਖ਼ਬਰ »

29 ਨੂੰ ਖੰਨਾ ਤੋਂ ਨੈਣਾ ਦੇਵੀ ਦੇ ਦਰਸ਼ਨਾਂ ਲਈ ਸ਼ਰਧਾਲੂ ਪੈਦਲ ਜਾਣਗੇ

ਖੰਨਾ, 16 ਜੁਲਾਈ (ਮਨਜੀਤ ਸਿੰਘ ਧੀਮਾਨ)-28 ਜੁਲਾਈ ਨੂੰ ਮੰਦਰ ਦੇਵੀ ਦਵਾਲਾ ਵਿਖੇ ਮਾਂ ਭਗਵਤੀ ਦੀ ਵਿਸ਼ਾਲ ਚੌਾਕੀ ਲਗਾਈ ਜਾ ਰਹੀ ਹੈ ਅਤੇ 29 ਜੁਲਾਈ ਨੂੰ ਖੰਨਾ ਤੋਂ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨ ਲਈ ਸੰਗਤਾਂ ਪੈਦਲ ਯਾਤਰਾ ਜਾਣਗੀਆਂ | ਇਸ ਮੌਕੇ ਪ੍ਰਧਾਨ ਮਹੇਸ਼ ...

ਪੂਰੀ ਖ਼ਬਰ »

ਸੜਕ ਦੇ ਵਿਚਕਾਰ ਬਣੇ ਡਿਵਾਈਡਰਾਂ ਵਿਚ ਲਾਂਘੇ ਨਾ ਹੋਣ ਕਰਕੇ ਲੋਕ ਗ਼ਲਤ ਪਾਸੇ ਸਫ਼ਰ ਕਰਨ ਲਈ ਮਜਬੂਰ

ਕੁਹਾੜਾ, 16 ਜੁਲਾਈ (ਤੇਲੂ ਰਾਮ ਕੁਹਾੜਾ)-ਲੁਧਿਆਣਾ-ਖਰੜ ਨੈਸ਼ਨਲ ਹਾਈਵੇ ਚਾਰ ਮਾਰਗੀ ਬਣਾਉਣ ਸਮੇਂ ਉਸ ਵਿਚ ਜੋ ਡਵਾਈਡਰ ਬਣਾਇਆ ਗਿਆ ਹੈ, ਉਸ ਵਿਚ ਕਈ ਥਾਵਾਂ 'ਤੇ ਲਾਂਘੇ ਨਾ ਛੱਡੇ ਹੋਣ ਕਰਕੇ ਲੋਕ ਗ਼ਲਤ ਸਫ਼ਰ ਕਰਨ ਲਈ ਮਜਬੂਰ ਹਨ | ਇਨ੍ਹਾਂ ਸਫ਼ਰ ਕਰਨ ਵਾਲਿਆਂ ਵਿਚ ...

ਪੂਰੀ ਖ਼ਬਰ »

ਦਿਲਬਾਗ ਸਿੰਘ ਚਾਪੜਾ ਨੂੰ ਸਦਮਾ, ਭਣੋਈਏ ਸੋਹਣ ਸਿੰਘ ਭੱਠਲ ਦਾ ਦਿਹਾਂਤ

ਪਾਇਲ/ਰਾੜਾ ਸਾਹਿਬ, 16 ਜੁਲਾਈ (ਪੱਤਰ ਪ੍ਰੇਰਕਾਂ ਰਾਹੀ)-ਪੈੱ੍ਰਸ ਕਲੱਬ ਪਾਇਲ ਦੇ ਪ੍ਰਧਾਨ ਦਿਲਬਾਗ ਸਿੰਘ ਚਾਪੜਾ ਨੂੰ ਉਸ ਸਮੇਂ ਅਸਿਹ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਨੰਬਰਦਾਰ ਸੋਹਣ ਸਿੰਘ ਭੱਠਲ ਅਕਾਲ ਚਲਾਣਾ ਕਰ ਗਏ | ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ ਦੇ ਵਿਦਿਆਰਥੀ ਰਵਿੰਦਰ ਖੱਟੜਾ ਨੇ ਸਕੂਲ ਦਾ ਨਾਂਅ ਚਮਕਾਇਆ

ਰਾੜਾ ਸਾਹਿਬ, 16 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਸਕੂਲ ਦੇ ਹੋਣਹਾਰ ਵਿਦਿਆਰਥੀ ਰਵਿੰਦਰ ਸਿੰਘ ਖੱਟੜਾ ਨੇ ਸਵੀਡਨ ਵਿਖੇ ਆਪਣੀ ਖੇਡ ਹੈਂਡਬਾਲ ਦਾ ਚੰਗਾ ਪ੍ਰਦਰਸ਼ਨ ਕੀਤਾ | ਯੂਥ ਸਪੋਰਟਸ ਕਲੱਬ ...

ਪੂਰੀ ਖ਼ਬਰ »

ਸਰਕਾਰੀ ਆਯੂਸ਼ ਸਿਹਤ ਕੇਂਦਰ ਖੰਨਾ ਦੇ ਆਲੇ ਦੁਆਲੇ ਬੂਟੇ ਲਗਾਏ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਫਰੇਂਡਜ ਗਰੁੱਪ ਖੰਨਾ ਦੇ ਸਹਿਯੋਗ ਨਾਲ ਮੁਹੱਲਾ ਖਟੀਕਾਂ ਚÏਾਕ ਸਰਕਾਰੀ ਆਯੁਰਵੈਦਿਕ ਸਿਹਤ ਕੇਂਦਰ ਖੰਨਾ ਦੇ ਆਲੇ ਦੁਆਲੇ ਬੂਟੇ ਲਗਾਏ ਗਏ ¢ ਇਸ ਮÏਕੇ ਤੇ ਬੋਲਦਿਆਂ ਦੇਵਿੰਦਰ ਅÏਜਲਾ ਨੇ ਦੱਸਿਆ ਕਿ ਬੂਟੇ ਜਿੱਥੇ ਸਾਡੀ ...

ਪੂਰੀ ਖ਼ਬਰ »

ਐਮ. ਡੀ. ਗੁਰਮਿਲਾਪ ਸਿੰਘ ਡੱਲਾ ਦੀ ਮੈਕਰੋ ਗਲੋਬਲ ਦੋਰਾਹਾ ਬਰਾਂਚ ਦਾ ਨਤੀਜਾ ਰਿਹਾ ਸ਼ਾਨਦਾਰ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਮੋਗਾ ਦੀ ਦੋਰਾਹਾ ਬਰਾਂਚ ਆਪਣੀਆਂ ਆਈਲੈਟਸ ਅਤੇ ਵੀਜ਼ਾ ਸੇਵਾਵਾਂ ਨਾਲ ਪੰਜਾਬ ਦੀ ਵਧੀਆ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਕਮਜ਼ੋਰ ...

ਪੂਰੀ ਖ਼ਬਰ »

ਪੰਥ ਰਤਨ ਭਾਈ ਜਸਵੀਰ ਸਿੰਘ ਖ਼ਾਲਸਾ ਦੀ ਯਾਦ ਵਿਚ ਬਣੇ ਸੋਹਾਣਾ ਹਸਪਤਾਲ ਖੰਨਾ ਵਿਚ ਕੈਂਪ ਕੱਲ੍ਹ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਥ ਰਤਨ ਭਾਈ ਜਸਵੀਰ ਸਿੰਘ ਖ਼ਾਲਸਾ ਦੀ ਯਾਦ ਵਿਚ ਬਣੇ ਸੋਹਾਣਾ ਹਸਪਤਾਲ ਦੀ ਖੰਨਾ ਬਰਾਂਚ ਵਿਖੇ ਹੱਡੀਆਂ, ਗੋਡੇ ਬਦਲਣ ਵਿਭਾਗ, ਅੱਖਾਂ ਦੰਦਾਂ, ਕੰਨ ਨੱਕ ਗਲਾਂ, ਮੈਡੀਸਨ ਵਿਭਾਗ ਦਾ ਕੈਂਪ 18 ਜੁਲਾਈ ਦਿਨ ਵੀਰਵਾਰ ਨੂੰ ਲਗਾਇਆ ਜਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਗੁਰਮਤਿ ਸਮਾਗਮ

ਸਾਹਨੇਵਾਲ, 16 ਜੁਲਾਈ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਮਨਾਏ ਗਏ ਸੰਗਰਾਂਦ ਦੇ ਪਵਿੱਤਰ ਦਿਹਾੜੇ ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ਸ਼੍ਰੀ ਅਖੰਡ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡੇਹਲੋਂ ਵਿਖੇ ਕੰਪਿਊਟਰ ਵਿਸ਼ੇ 'ਤੇ ਸੈਮੀਨਾਰ ਆਰੰਭ

ਡੇਹਲੋਂ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਕੰਪਿਊਟਰ ਅਧਿਆਪਕਾਂ ਦੇ ਆਪਣੇ ਵਿਸ਼ੇ ਨਾਲ ਸਬੰਧਿਤ ਸੈਮੀਨਾਰ ਸ. ਸ. ਸ. ਸਕੂਲ ਡੇਹਲੋਂ ਤੋ ਸ਼ੁਰੂਆਤ ਕੀਤੀ ਗਈ | ਇਸ ਸੈਮੀਨਰ ਵਿਚ ਡਾ. ਚਰਨਜੀਤ ਸਿੰਘ ਉੱਪ-ਜਿਲ੍ਹਾ ਸਿਖਿਆ ਅਫ਼ਸਰ (ਸ) ਲੁਧਿਆਣਾ ਨੇ ਸ਼ਿਰਕਤ ਕੀਤੀ ਅਤੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX