ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  6 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  47 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  1 minute ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 8 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  1 minute ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  0 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  7 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  58 minutes ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 minute ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਬਰਨਾਲਾ

ਸੜਕ ਹਾਦਸੇ 'ਚ ਪਤੀ ਪਤਨੀ ਤੇ ਬੱਚੇ ਸਮੇਤ 5 ਜ਼ਖ਼ਮੀ

ਤਪਾ ਮੰਡੀ, 16 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਸੜਕ ਹਾਦਸੇ 'ਚ ਪਤੀ ਪਤਨੀ ਤੇ ਬੱਚੇ ਸਮੇਤ ਪੰਜ ਜਣੇ ਜ਼ਖ਼ਮੀ ਹੋ ਗਏ ¢ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਸੰਜੀਵ ਕੁਮਾਰ ਪੁੱਤਰ ਦੌਲਤ ਰਾਮ ਵਾਸੀ ਰਾਮਪੁਰਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਕਮਲੇਸ਼ ਰਾਣੀ, ਬੇਟੇ ਪੁਸ਼ਪ ਤੇ ਸਾਲੇ ਵਿਪਨ ਗੋਇਲ ਸਮੇਤ ਕਾਰ 'ਚ ਰਾਮਪੁਰਾ ਫੂਲ ਤੋਂ ਮਾਤਾ ਚਿੰਤਪੁਰਨੀ ਜਾ ਰਹੇ ਸਨ, ਜਦ ਉਹ ਤਪਾ ਵਿਖੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਪੁੱਜੇ ਤਾਂ ਸੜਕ ਉੱਪਰ ਖੜ੍ਹੇ ਪਾਣੀ 'ਚੋਂ ਲੰਘਨ ਲੱਗੇ ਤਾਂ ਪਾਣੀ ਦੇ ਛਿੱਟੇ ਕਾਰ ਦੇ ਸ਼ੀਸ਼ੇ ਉੱਪਰ ਪੈ ਗਏ ਤੇ ਕਾਰ ਹੌਲੀ ਕਰਨ 'ਤੇ ਪਿੱਛੋਂ ਆ ਰਹੀ ਇਕ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਡਿਵਾਈਡਰ ਪਾਰ ਕਰ ਕੇ ਸਾਹਮਣੇ ਤੋਂ ਆ ਰਹੀ ਇਕ ਬਲੈਰੋ ਗੱਡੀ ਨਾਲ ਟਕਰਾ ਗਈ, ਜਿਸ ਨੂੰ ਰੋਸ਼ਨ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਮਾਣਾ ਚਲਾ ਰਿਹਾ ਸੀ ਜੋ ਸਮਾਣੇ ਤੋਂ ਬਠਿੰਡਾ ਜਾ ਰਿਹਾ ਸੀ¢ ਇਸ ਹਾਦਸੇ ਵਿਚ ਦੋਨੋਂ ਪਤੀ ਪਤਨੀ, ਬੱਚੇ ਸਮੇਤ ਪੰਜ ਜਣੇ ਜ਼ਖ਼ਮੀ ਹੋ ਗਏ ¢ ਸੂਚਨਾ ਮਿਲਦੇ ਹੀ ਮਿੰਨੀ ਸਹਾਰਾ ਕਲੱਬ ਦੇ ਮੈਂਬਰ ਮੌਕੇ 'ਤੇ ਪੁੱਜੇ ਜਿਨ੍ਹਾਂ ਜ਼ਖਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖ਼ਲ ਕਰਵਾਇਆ ¢ ਘਟਨਾ ਦਾ ਪਤਾ ਲੱਗਦੇ ਹੀ ਤਪਾ ਪੁਲਿਸ ਮੌਕੇ 'ਤੇ ਪੁੱਜ ਗਈ, ਜਿਨ੍ਹਾਂ ਹਾਦਸਾ ਗ੍ਰਸਤ ਗੱਡੀਆਂ ਨੂੰ ਸਾਈਡ 'ਤੇ ਕਰਵਾ ਕੇ ਆਵਾਜਾਈ ਬਹਾਲ ਕਰਵਾਈ ¢ ਮੌਕੇ 'ਤੇ ਹਾਜ਼ਰ ਲੋਕਾਂ ਨੇ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਵਲੋਂ ਲੋਕਾਂ ਤੋਂ ਟੋਲ ਪਲਾਜ਼ਾ ਤੋਂ ਗੁਜ਼ਰਨ ਸਮੇਂ ਮੋਟੇ-ਮੋਟੇ ਟੋਲ ਟੈਕਸ ਤਾ ਲਏ ਜਾ ਰਹੇ ਹਨ, ਪ੍ਰੰਤੂ ਸੜਕਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਹੈ ਜੋ ਕਿ ਹਾਦਸਿਆਂ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ ¢ ਉਨ੍ਹਾਂ ਸੂਬਾ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕਰਦੇ ਹੋਏ ਕਿਹਾ ਕਿ ਇਹੋ ਜਿਹੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ¢

ਤਾਜੋਕੇ ਦੇ ਸੇਵਾ ਕੇਂਦਰ 'ਚੋਂ ਏ.ਸੀ. ਚੋਰੀ

ਤਪਾ ਮੰਡੀ, 16 ਜੁਲਾਈ (ਵਿਜੇ ਸ਼ਰਮਾ)-ਨੇੜਲੇ ਪਿੰਡ ਤਾਜੋਕੇ ਦੇ ਸੇਵਾ ਕੇਂਦਰ 'ਚ ਬੀਤੀ ਦਿਨੀਂ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਬੋਘਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸੇਵਾ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਤੇਜ਼ ਮੀਂਹ ਨਾਲ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਤਪਾ ਮੰਡੀ, 16 ਜੁਲਾਈ (ਵਿਜੇ ਸ਼ਰਮਾ)-ਤਪਾ ਖੇਤਰ 'ਚ ਕਈ ਦਿਨਾਂ ਤੋਂ ਪੈ ਰਹੀ ਤੇਜ਼ ਬਰਸਾਤ ਕਰ ਕੇ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਤੇ ਨਰਮੇ ਦੀ ਫ਼ਸਲ ਪਾਣੀ 'ਚ ਡੱੁਬ ਗਈ ਹੈ ਜਿਸ ਕਰ ਕੇ ਕਿਸਾਨਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਪਾਈ ਜਾ ਰਹੀ ਹੈ | ਦੋ ਦਿਨ ਪਹਿਲਾਂ ਤੇ ਰਾਤ ...

ਪੂਰੀ ਖ਼ਬਰ »

ਸਿਹਤ ਮੰਤਰੀ ਪੰਜਾਬ ਨੇ ਕੀਤਾ ਸਨਮਾਨਿਤ-ਡਾ: ਈਸ਼ਾ ਗੁਪਤਾ ਨੂੰ ਵੀ ਵਿਸ਼ੇਸ਼ ਸਨਮਾਨ ਨਾਲ ਕੀਤਾ ਸਨਮਾਨਿਤ

ਬਰਨਾਲਾ, 16 ਜੁਲਾਈ (ਰਾਜ ਪਨੇਸਰ)-ਪਰਿਵਾਰ ਨਿਯੋਜਨ ਪ੍ਰੋਗਰਾਮ ਤਹਿਤ ਜਣੇਪੇ ਤੋਂ ਬਾਅਦ ਅਗਲੇ ਬੱਚੇ ਦੇ ਜਨਮ ਵਿਚਕਾਰ ਵਕਫ਼ਾ ਪਾਉਣ ਵਾਲੀ ਤਕਨੀਕ ਕਾਪਰ ਟੀ (ਪੀ. ਪੀ. ਆਈ. ਯੂ. ਸੀ. ਡੀ.) ਦੀ ਮਦਦ ਨਾਲ ਪਰਿਵਾਰ ਨਿਯੋਜਨ ਦੇ ਖੇਤਰ 'ਚ ਪੰਜਾਬ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਲਈ ਪ੍ਰੇਰਿਤ ਕਰਨ ਦੇ ਦੋਸ਼ 'ਚ ਨਕਦੀ, ਪੈਨ ਤੇ ਹੋਰ ਸਾਮਾਨ ਸਮੇਤ ਇਕ ਕਾਬੂ

ਬਰਨਾਲਾ, 16 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਣ ਲਈ ਪ੍ਰੇਰਿਤ ਕਰਨ ਦੇ ਦੋਸ਼ 'ਚ ਨਕਦੀ, ਪੈਨ ਤੇ ਗੱਤੇ ਦੇ ਟੁਕੜੇ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

'ਜਲ ਸ਼ਕਤੀ ਅਭਿਆਨ' ਤਹਿਤ ਟੱਲੇਵਾਲ ਤੇ ਬਖਤਗੜ੍ਹ ਵਿਖੇ ਬਣ ਰਹੇ ਸੀਚੇਵਾਲ ਮਾਡਲਾਂ ਦਾ ਕੀਤਾ ਨਿਰੀਖਣ

ਟੱਲੇਵਾਲ, 16 ਜੁਲਾਈ (ਸੋਨੀ ਚੀਮਾ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਚਲਾਏ ਗਏ 'ਜਲ ਸ਼ਕਤੀ ਅਭਿਆਨ' ਤਹਿਤ ਅੱਜ ਪਿੰਡ ਟੱਲੇਵਾਲ ਤੇ ਬਖਤਗੜ੍ਹ ਵਿਖੇ ਤਿਆਰ ਕੀਤੇ ਜਾ ਰਹੇ ਸੀਚੇਵਾਲ ਮਾਡਲਾਂ ਦਾ ਨਿਰੀਖਣ ਜਲ ਸ਼ਕਤੀ ਅਭਿਆਨ ਤਹਿਤ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ...

ਪੂਰੀ ਖ਼ਬਰ »

ਜੇਲ੍ਹ 'ਚ ਹਵਾਲਾਤੀ ਤੋਂ ਮੋਬਾਈਲ ਸਿੰਮ ਬਰਾਮਦ

ਬਰਨਾਲਾ, 16 ਜੁਲਾਈ (ਰਾਜ ਪਨੇਸਰ)-ਸਿਟੀ ਬਰਨਾਲਾ ਪੁਲਿਸ ਵਲੋਂ ਜੇਲ੍ਹ 'ਚ ਹਵਾਲਾਤੀ ਤੋਂ ਬੀ.ਐਸ.ਐਨ.ਐਲ. ਦਾ 3ਜੀ ਮੋਬਾਈਲ ਸਿੰਮ ਬਰਾਮਦ ਹੋਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪਰਿਵਾਰ ਨਿਯੋਜਨ ਪ੍ਰੋਗਰਾਮ 'ਚ ਸਿਹਤ ਵਿਭਾਗ ਬਰਨਾਲਾ ਸੂਬੇ 'ਚੋਂ ਮੋਹਰੀ

ਬਰਨਾਲਾ, 16 ਜੁਲਾਈ (ਰਾਜ ਪਨੇਸਰ)-ਪਰਿਵਾਰ ਨਿਯੋਜਨ ਪ੍ਰੋਗਰਾਮ ਤਹਿਤ ਜਣੇਪੇ ਤੋਂ ਬਾਅਦ ਅਗਲੇ ਬੱਚੇ ਦੇ ਜਨਮ ਵਿਚਕਾਰ ਵਕਫ਼ਾ ਪਾਉਣ ਵਾਲੀ ਤਕਨੀਕ ਕਾਪਰ ਟੀ (ਪੀ. ਪੀ. ਆਈ. ਯੂ. ਸੀ. ਡੀ.) ਦੀ ਮਦਦ ਨਾਲ ਪਰਿਵਾਰ ਨਿਯੋਜਨ ਦੇ ਖੇਤਰ 'ਚ ਪੰਜਾਬ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਪਿੰਡ ਬਡਬਰ ਵਿਖੇ ਤੇਜ਼ ਰਫ਼ਤਾਰ ਕਾਰਨ ਕਾਰ ਪਲਟੀ

ਧਨੌਲਾ, 16 ਜੁਲਾਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਚੰਡੀਗੜ੍ਹ-ਬਠਿੰਡਾ ਕੌਮੀ ਮੁੱਖ ਮਾਰਗ 'ਤੇ ਸਥਿਤ ਪਿੰਡ ਬਡਬਰ ਵਿਖੇ ਤੇਜ਼ ਰਫ਼ਤਾਰ ਕਾਰ ਜਿਸ 'ਚ ਠੇਕਾ ਸ਼ਰਾਬ ਦੇਸੀ ਤੇ ਅੰਗਰੇਜ਼ੀ ਦੀਆਂ ਬੋਤਲਾਂ ਸਨ ਖੰਭੇ ਨਾਲ ਟਕਰਾ ਕੇ ਪਲਟ ਗਈ | ਕਾਰ 'ਚ ਸਵਾਰ ਦੋ ਵਿਅਕਤੀਆਂ 'ਚੋਂ ...

ਪੂਰੀ ਖ਼ਬਰ »

ਹੱਕੀ ਮੰਗਾ ਨੂੰ ਲੈ ਕੇ ਬੀ.ਡੀ.ਪੀ.ਓ. ਮਹਿਲ ਕਲਾਂ ਨੂੰ ਦਿੱਤਾ ਮੰਗ-ਪੱਤਰ

ਮਹਿਲ ਕਲਾਂ, 16 ਜੁਲਾਈ (ਅਵਤਾਰ ਸਿੰਘ ਅਣਖੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸੂਬਾ ਕਮੇਟੀ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਬਲਾਕ ਪੱਧਰੀ ਰੈਲੀ ਜਥੇਬੰਦੀ ਦੇ ਆਗੂ ਸੁਰਿੰਦਰ ਸ਼ਰਮਾ ਅਤੇ ਸਤੀਸ਼ ਕੁਮਾਰ ਸਹਿਣਾ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

ਥਾਣਾ ਰੂੜੇਕੇ ਕਲਾਂ ਵਿਖੇ ਇਰਾਦਾ ਕਤਲ ਦਾ ਮਾਮਲਾ ਦਰਜ

ਰੂੜੇਕੇ ਕਲਾਂ, 16 ਜੁਲਾਈ (ਪੱਤਰ ਪ੍ਰੇਰਕ)-ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਇਰਾਦਾ ਕਤਲ ਤੇ ਅਸਲ੍ਹਾ ਐਕਟ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਨੂੰ ਲਿਖਾਏ ਆਪਣੇ ਬਿਆਨ ਰਾਹੀਂ ਮੇਵਾ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕਾਰ 'ਚੋਂ 70 ਬੋਤਲਾਂ ਸ਼ਰਾਬ ਬਰਾਮਦ
ਪਿੰਡ ਬਡਬਰ ਵਿਖੇ ਤੇਜ਼ ਰਫ਼ਤਾਰ ਕਾਰਨ ਕਾਰ ਪਲਟੀ

ਧਨੌਲਾ, 16 ਜੁਲਾਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਚੰਡੀਗੜ੍ਹ-ਬਠਿੰਡਾ ਕੌਮੀ ਮੁੱਖ ਮਾਰਗ 'ਤੇ ਸਥਿਤ ਪਿੰਡ ਬਡਬਰ ਵਿਖੇ ਤੇਜ਼ ਰਫ਼ਤਾਰ ਕਾਰ ਜਿਸ 'ਚ ਠੇਕਾ ਸ਼ਰਾਬ ਦੇਸੀ ਤੇ ਅੰਗਰੇਜ਼ੀ ਦੀਆਂ ਬੋਤਲਾਂ ਸਨ ਖੰਭੇ ਨਾਲ ਟਕਰਾ ਕੇ ਪਲਟ ਗਈ | ਕਾਰ 'ਚ ਸਵਾਰ ਦੋ ਵਿਅਕਤੀਆਂ 'ਚੋਂ ...

ਪੂਰੀ ਖ਼ਬਰ »

ਘਾਤਕ ਦਵਾਈਆਂ, ਟੀਕਿਆਂ ਦੀ ਬਜਾਏ ਕੁਦਰਤੀ ਖੁਰਾਕ ਨਾਲ ਬਾਡੀ ਬਣਾਉਣ ਨੌਜਵਾਨ-ਗੁਰੂ ਮਾਨ

ਮਹਿਲ ਕਲਾਂ, 16 ਜੁਲਾਈ (ਅਵਤਾਰ ਸਿੰਘ ਅਣਖੀ)-ਅੰਤਰਰਾਸ਼ਟਰੀ ਫਿਟਨੈੱਸ ਮਾਹਿਰ ਗੁਰੂ ਮਾਨ ਦੀ ਭਾਰਤ ਫੇਰੀ ਸਮੇਂ ਗੁਰੂ ਮਾਨ ਮਿਸ਼ਨ ਇੰਡੀਆ ਫਿਟ ਤਹਿਤ ਪੰਜਾਬ ਦਾ ਪਹਿਲਾ ਪੇ੍ਰਰਨਾਦਾਇਕ ਪ੍ਰੋਗਰਾਮ (ਮੋਟੀਵੇਸ਼ਨਲ ਈਵੈਂਟ) ਨੌਜਵਾਨ ਅਰਸ਼ ਗੁਰੂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਾਣੀ ਖਿੱਚਣੋ ਡਰੇਨ ਹੋਈ ਬੇਵੱਸ, ਕਈ ਏਕੜ ਝੋਨਾ ਡੁੱਬਿਆ

ਅਮਰਗੜ੍ਹ, 16 ਜੁਲਾਈ (ਸੁਖਜਿੰਦਰ ਸਿੰਘ ਝੱਲ)-ਹੋ ਰਹੀ ਭਾਰੀ ਬਰਸਾਤ ਕਾਰਨ ਖੇਤਾਾ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਜਿਸ ਕਰ ਕੇ ਨੀਵੇਂ ਖੇਤਾਾ 'ਚ ਲੱਗਿਆ ਝੋਨਾ ਡੁੱਬ ਚੁੱਕਾ ਹੈ¢ ਪਿੰਡ ਚੌਾਦਾ ਤੋਂ ਸ਼ੁਰੂ ਹੋ ਝੱਲ, ਲਾਾਗੜੀਆਾ ਵਿਚੋਂ ਲੰਘਦੀ ਬਰਸਾਤੀ ਡਰੇਨ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਨੇ ਗ਼ਰੀਬ ਪਰਿਵਾਰ ਨੂੰ ਰਿਹਾਇਸ਼ੀ ਕਮਰੇ ਬਣਾ ਕੇ ਦਿੱਤੇ

ਸ਼ਹਿਣਾ, 16 ਜੁਲਾਈ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਪਿੰਡ ਮੌੜ ਨਾਭਾ ਵਿਖੇ ਇਕ ਗ਼ਰੀਬ ਪਰਿਵਾਰ ਨੂੰ ਦੋ ਰਿਹਾਇਸ਼ੀ ਕਮਰੇ ਬਣਾ ਕੇ ਦਿੱਤੇ ਗਏ | ਸੁਸਾਇਟੀ ਦੇ ਆਗੂ ਭਾਈ ਜਗਸੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਜਾਨੀ ਪੱਤੀ ਮੌੜ ਨਾਭਾ ਦੇ ਗਿੰਦਰ ...

ਪੂਰੀ ਖ਼ਬਰ »

ਬੱਸ ਸਟੈਂਡ ਧੌਲਾ ਵਿਖੇ ਆਰ.ਓ. ਸਿਸਟਮ ਲਗਾਇਆ

ਰੂੜੇਕੇ ਕਲਾਂ, 16 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਬੱਸ ਸਟੈਂਡ ਧੌਲਾ ਵਿਖੇ ਰਾਹਗੀਰਾਂ ਅਤੇ ਸਵਾਰੀਆਂ ਨੂੰ ਪ੍ਰਦੂਸ਼ਿਤ ਹੋ ਚੁੱਕੇ ਪਾਣੀ ਕਰ ਕੇ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਪਿੰਡ ਧੌਲਾ ਦੇ ਫ਼ੌਜ ਵਿਚ ਭਰਤੀ ਹੋਏ ਨੌਜਵਾਨ ਮਨਪ੍ਰੀਤ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਬਰਨਾਲਾ ਵਿਖੇ ਅਧਿਆਪਕ ਵਰਕਸ਼ਾਪ ਲਗਾਈ

ਬਰਨਾਲਾ, 16 ਜੁਲਾਈ (ਅਸ਼ੋਕ ਭਾਰਤੀ)-ਮਿਲੇਨੀਅਮ ਵਰਲਡ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਪੜਾਉਣ ਸਬੰਧੀ ਅਧਿਆਪਕ ਟਰੇਨਿੰਗ ਵਰਕਸ਼ਾਪ ਲਗਾਈ ਗਈ | ਇਸ ਮੌਕੇ ਨੇ ਕਿਹਾ ਕਿ ਮਿਲੇਨੀਅਮ ਵਰਲਡ ਸਕੂਲ ਮੈਨੇਜਮੈਂਟ ਨੋਇਡਾ ਵਲੋਂ ਟਰੇਨਰ ਮੈਡਮ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਨੂੰ ਸਾਮਾਨ ਭੇਟ

ਰੂੜੇਕੇ ਕਲਾਂ, 16 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਭਾਈ ਪਰਮਜੀਤ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਬਰਨਾਲਾ ਨੇ ਗੁਰਦੁਆਰਾ ਸਾਹਿਬ ਫ਼ਤਿਹਗੜ੍ਹ ਛੰਨਾ ਦੇ ਦਰਬਾਰ ਸਾਹਿਬ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਪਾਣੀ ਦੀ ਸੰਭਾਲ ਅਤੇ ਬੱਚਤ ਸਬੰਧੀ ਜਾਗਰੂਕਤਾ ਰੈਲੀ ਕੱਢੀ

ਬਰਨਾਲਾ, 16 ਜੁਲਾਈ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਵਿਖੇ ਪਿ੍ੰਸੀਪਲ ਸ੍ਰੀਮਤੀ ਅਰੁਣ ਗਰਗ ਦੀ ਅਗਵਾਈ ਹੇਠ ਜਲ ਸ਼ਕਤੀ ਅਭਿਆਨ ਤਹਿਤ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਸ੍ਰੀ ਪੰਕਜ ਗੋਇਲ ਨੇ ਦੱਸਿਆ ਕਿ ਐਨ.ਐਸ.ਐਸ.ਯੂਨਿਟ ਦੇ 70 ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਵਿਖੇ ਪ੍ਰਦਰਸ਼ਨੀ ਲਗਾਈ

ਰੂੜੇਕੇ ਕਲਾਂ, 16 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੋਮੀ ਲਿਫ਼ਾਫ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ

ਰੂੜੇਕੇ ਕਲਾਂ, 16 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਰਾਮ ਸਰੂਪ ਅਣਖੀ ਸਾਹਿਤ ਸਭਾ ਧੌਲਾ ਦੇ ਨੌਜਵਾਨਾਂ ਵਲੋਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੂੰ ਮੋਮੀ ਕਾਗ਼ਜ਼ ਦੇ ਲਿਫ਼ਾਫ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦੇ ਕੇ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਦੇ ਤਹਿਤ ਸਕੂਲ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਮਹਿਲ ਕਲਾਂ, 16 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸ੍ਰੀਮਤੀ ਰਾਜਵੰਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਹਿਜੜਾ ਵਿਖੇ ਪਿ੍ੰਸੀਪਲ ਜੋਗਿੰਦਰ ਸਿੰਘ ਸਹੌਰ ਦੀ ਅਗਵਾਈ ਹੇਠ ਤੇ ਜਲ ਸ਼ਕਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸਪਿਰਟ ਸਮੇਤ 2 ਕਾਬੂ, ਇੱਕ ਫ਼ਰਾਰ

ਮਸਤੂਆਣਾ ਸਾਹਿਬ, 16 ਜੁਲਾਈ (ਦਮਦਮੀ) - ਪੁਲਿਸ ਚੌਾਕੀ ਬਡਰੁੱਖਾਂ ਵਲੋਂ ਦੋ ਵੱਖ ਵੱਖ ਥਾਵਾਂ ਤੋਂ ਗਸ਼ਤ ਦੌਰਾਨ ਨਸ਼ੀਲੀਆਂ ਗੋਲੀਆਂ ਤੇ ਸਪਿਰਟ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਜਦੋਂ ਕਿ ਇਕ ਵਿਅਕਤੀ ਫ਼ਰਾਰ ਹੋਣ ਬਾਰੇ ਕਿਹਾ ਹੈ | ਪੁਲਿਸ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੀਖਿਆਵਾਂ ਪਾਸ ਕੀਤੀਆਂ

ਬਰਨਾਲਾ, 16 ਜੁਲਾਈ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਐਸ.ਓ. ਐਫ. ਵਲੋਂ ਕਰਵਾਈ ਗਈ ਆਈ.ਐਮ.ਓ., ਆਈ. ਐਸ. ਓ, ਐਨ.ਐਸ.ਓ, ਦੀ ਪ੍ਰੀਖਿਆ ਪਾਸ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਅਜੈ ਪਾਲ ਜਸਵਾਲ ਨੇ ...

ਪੂਰੀ ਖ਼ਬਰ »

ਕੈਨੇਡੀਅਨ ਸਟੱਡੀ ਪੈਟਰਨ ਆਧਾਰਿਤ ਸਕੀਮ ਦੇ ਦੂਜੇ ਪੜਾਅ 'ਚ ਆਰੀਆਭੱਟਾ ਕਾਲਜ ਦੇ 10 ਵਿਦਿਆਰਥੀ ਚੁਣੇ

ਬਰਨਾਲਾ, 16 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਵਲੋਂ ਚਲਾਈ ਕੈਨੇਡੀਅਨ ਸਟੱਡੀ ਪੈਟਰਨ ਆਧਾਰਤ ਸਕੀਮ ਤਹਿਤ ਦੂਸਰੇ ਪੜਾਅ 'ਚ 10 ਵਿਦਿਆਰਥੀਆਂ ਦੀ ਚੋਣ ਸੌਲਵਰ ਸਲਿਊਸਨਜ ਕੰਪਨੀ ਵਲੋਂ ਕੀਤੀ ਗਈ | ਇਸ ਸਕੀਮ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਝੰਡਾ ਗੱਡਿਆ

ਧਨੌਲਾ, 16 ਜੁਲਾਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੇ ਵਿਦਿਆਰਥੀ ਜਿੱਥੇ ਸਿੱਖਿਆ ਦੇ ਖੇਤਰ 'ਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਨਾਮਣਾ ਖੱਟ ਰਹੇ ਹਨ | ਉੱਥੇ ਖੇਡਾਂ ਵਿਚ ਵੀ ਆਪਣੀ ਮਿਹਨਤ ਦਾ ਲੋਹਾ ਮਨਵਾ ਰਹੇ ਹਨ | ਇਸੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੀ ਗਰਾਊਾਡ ਤੇ ਕਮਰੇ ਪਾਣੀ ਨਾਲ ਭਰੇ

ਤਪਾ ਮੰਡੀ, 16 ਜੁਲਾਈ (ਵਿਜੇ ਸ਼ਰਮਾ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬਾਬਾ ਮੱਠ 'ਚ ਬਰਸਾਤ ਹੋਣ ਕਰ ਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਸਕੂਲ 'ਚ ਖੜ੍ਹੇ ਪਾਣੀ ਕਰ ਕੇ ਛੋਟੇ ਬੱਚਿਆਂ ਨੂੰ ਲੰਘਣ ਸਮੇਂ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀਆਂ ਦਾ ਆਈਲਟਸ 'ਚ ਵਧੀਆ ਪ੍ਰਦਰਸ਼ਨ

ਬਰਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਤੇ ਇਮੀਗਰੇਸ਼ਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀ ਆਈਲੈਟਸ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ...

ਪੂਰੀ ਖ਼ਬਰ »

ਜਥੇਦਾਰ ਕਰਤਾਰ ਸਿੰਘ ਜੋਸ਼ੀਲਾ ਦੀ 24ਵੀਂ ਬਰਸੀ ਮਨਾਈ

ਬਰਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ਕਰਤਾਰ ਸਿੰਘ ਜੋਸ਼ੀਲਾ ਦੀ 24ਵੀਂ ਬਰਸੀ ਗੁਰਦੁਆਰਾ ਬਾਬਾ ਕਾਲਾ ਮਹਿਰ ਦੀ ਪ੍ਰਬੰਧਕ ਕਮੇਟੀ ਤੇ ਸੰਧੂ ਪੱਤੀ ...

ਪੂਰੀ ਖ਼ਬਰ »

ਦੀਵਾਨਾ ਸਹਿਕਾਰੀ ਸਭਾ ਦੀ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਅਸਤੀਫ਼ਾ

ਟੱਲੇਵਾਲ, 16 ਜੁਲਾਈ (ਸੋਨੀ ਚੀਮਾ)-ਪਿੰਡ ਦੀਵਾਨਾ ਦੀ ਸਹਿਕਾਰੀ ਸਭਾ ਦੇ 10 ਸਾਲਾਂ ਤੋਂ ਪ੍ਰਧਾਨ ਚੱਲੇ ਆ ਰਹੇ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਦੀ ਅਗਵਾਈ ਵਿਚ ਸਮੁੱਚੀ ਪ੍ਰਬੰਧਕ ਕਮੇਟੀ ਨੇ ਅੱਜ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ | ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਣਦੇਖੀ ਕਾਰਨ ਬਰਸਾਤਾਂ ਦੇ ਦਿਨਾਂ 'ਚ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ ਸਹੌਰ ਵਾਸੀ

ਮਹਿਲ ਕਲਾਂ, 16 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹੌਰ ਦੇ ਵਾਸੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ਅੱਜ ਨਗਰ ਨਿਵਾਸੀਆਂ ਦੇ ਵਫ਼ਦ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਹੇਠ ਪੰਜਾਬ ...

ਪੂਰੀ ਖ਼ਬਰ »

ਸੱਭਿਆਚਾਰ ਤੇ ਸੰਸਕਿ੍ਤੀ ਨੂੰ ਜਿਊਾਦਾ ਰੱਖਣ ਲਈ ਫ਼ੋਟੋਗਰਾਫੀ ਕਲਾ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ-ਐਡਵੋਕੇਟ ਗਾਰਗੀ

ਤਪਾ ਮੰਡੀ, 16 ਜੁਲਾਈ (ਪ੍ਰਵੀਨ ਗਰਗ)-ਗਾਰਗੀ ਫਾੳਾੂਡੇਸ਼ਨ ਵਲੋਂ ਸਭਿਆਚਾਰ ਤੇ ਸੰਸਕਿ੍ਤੀ ਨੂੰ ਜਿਊਾਦਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਫਾੳਾੂਡੇਸ਼ਨ ਨੇ ਆਪਣੀ ਟੀਮ ਸਮੇਤ ਇੰਡੀਅਨ ਇੰਸਟੀਚਿਊਟ ਆਫ਼ ਫ਼ੋਟੋਗਰਾਫੀ ਦੇ ਮੁੱਖ ਦਫ਼ਤਰ'ਚ ...

ਪੂਰੀ ਖ਼ਬਰ »

ਗੁਰੂ ਪੂਰਨਿਮਾ ਦਿਵਸ ਮਨਾਇਆ

ਤਪਾ ਮੰਡੀ, 16 ਜੁਲਾਈ (ਪ੍ਰਵੀਨ ਗਰਗ)-ਸਥਾਨਕ ਡੇਰਾ ਵੀਰਗਿਰ ਜੀ ਆਸ਼ਰਮ ਵਿਖੇ ਡੇਰਾ ਸੰਚਾਲਕ ਸੰਤ ਬਾਬਾ ਰਾਜਗਿਰ ਦੀ ਦੇਖ-ਰੇਖ ਹੇਠ ਗੁਰੂ ਪੂਰਨਿਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ ¢ ਇਸ ਮੌਕੇ ਸੰਗਤ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ¢ ਇਸ ਦਿਵਸ ਮੌਕੇ ਸੰਗਤਾਂ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਰੈਲੀ ਕੱਢੀ

ਧਨੌਲਾ, 16 ਜੁਲਾਈ (ਜਤਿੰਦਰ ਸਿੰਘ ਧਨੌਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਧਨੌਲਾ ਵਿਖੇ ਪਾਣੀ ਬਚਾਉਣ ਸਬੰਧੀ ਰੈਲੀ ਕੱਢੀ ਗਈ | ਰੈਲੀ ਦੌਰਾਨ ਪਾਣੀ ਦੀ ਦੁਰਵਰਤੋਂ ਰੋਕਣ ਤੇ ਵਰਖਾ ਦੇ ਪਾਣੀ ਨੂੰ ਵਰਤੋਂ 'ਚ ਲਿਆਉਣ ਸਬੰਧੀ ਜਾਗਰੂਕ ਕੀਤਾ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ੀਲੀਆਂ ਗੋਲੀਆਂ ਫੜੀਆਂ

ਰੂੜੇਕੇ ਕਲਾਂ, 16 ਜੁਲਾਈ (ਪੱਤਰ ਪ੍ਰੇਰਕ)-ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਨਸ਼ੀਲੀਆਂ ਗੋਲੀਆਂ ਫੜਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਡਾ: ਜਗਵੀਰ ਸਿੰਘ ਢੱਟ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX