ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 2 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਤਾਜ਼ਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ਅਤੇ ਦੋ ਭਰਾਵਾਂ ਨੂੰ ਜ਼ਖਮੀ ਕਰਨ ਦੇ ਮਾਮਲੇ ਤੇ ਐੱਸ.ਸੀ. ਕਮਿਸ਼ਨ ਦੇ ਸੀਨੀਅਰ ਵਾਇਸ ਚੇਅਰਮੈਨ ਸ੍ਰੀ ਰਾਜ ਸਿੰਘ ਨੇ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇ ਹਨ। ਅੱਜ ਪੰਜਵੇਂ ਦਿਨ ਵੀ ਦੋਵੇਂ ਮਿ੍ਰਤਕਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਅਤੇ ਐਕਸ਼ਨ ਕਮੇਟੀ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਜਾਰੀ ਹੈ ਅਤੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਦੇ ਦਫਤਰ ਦਾ ਘਿਰਾਓ ਕੀਤਾ ਗਿਆ।

ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ

ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਗਿਆ ਜਿੱਥੇ ...

ਪੂਰੀ ਖ਼ਬਰ »

ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ਐੱਸ.ਡੀ.ਐੱਮ ...

ਪੂਰੀ ਖ਼ਬਰ »

ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ

ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ਨਰਮੇ ਅਤੇ ...

ਪੂਰੀ ਖ਼ਬਰ »

ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ

ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ਬੋਰਡ ਵੱਲੋਂ ਦਾਖਲਾ ਸਾਲ ...

ਪੂਰੀ ਖ਼ਬਰ »

ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ

ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਈ.ਸੀ.ਜੇ ਨੇ ਕਿਹਾ ਹੈ ਕਿ ਪਾਕਿ ਨੇ ਆਪਣੇ ਕਾਨੂੰਨੀ ਨੁਮਾਇੰਦਗੀ ...

ਪੂਰੀ ਖ਼ਬਰ »

ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ

ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ਨੇ ਇਹ ਫ਼ੈਸਲਾ ...

ਪੂਰੀ ਖ਼ਬਰ »

ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ

ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ਸੁਣਾਇਆ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ

ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਸੈਟਿਨ ...

ਪੂਰੀ ਖ਼ਬਰ »

ਪੁਲਿਸ ਅੜਿੱਕੇ ਚੜਿਆ ਰੱਜੀ ਚੋਰ

ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ...

ਪੂਰੀ ਖ਼ਬਰ »

ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ

ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ...

ਪੂਰੀ ਖ਼ਬਰ »

ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ

ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ 2 ਦਿਨਾਂ ਤੋਂ ਪਏ ਭਾਰੀ ਮੀਂਹ ਕਾਰਨ ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ ਮਾਨਸਾ ਜ਼ਿਲ੍ਹੇ 'ਚ 1500 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰਨ ਕਾਰਨ ਝੋਨੇ ਤੇ ਨਰਮੇ ਦੀ ਫ਼ਸਲ ਡੁੱਬ ਗਈ। ...

ਪੂਰੀ ਖ਼ਬਰ »

6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ

ਦੇਹਰਾਦੂਨ, 17 ਜੁਲਾਈ- ਉੱਤਰਾਖੰਡ ਦੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਪ੍ਰਣਵ ਸਿੰਘ ਚੈਂਪੀਅਨ ਨੂੰ 6 ਸਾਲ ਦੇ ਲਈ ਪਾਰਟੀ 'ਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਉੱਤਰਾਖੰਡ ਦੇ ਭਾਜਪਾ ਵਿਧਾਇਕ ਬਣੇ ਪ੍ਰਣਵ ਸਿੰਘ ਚੈਂਪੀਅਨ ਦੀ ਇਕ ਵੀਡੀਓ ...

ਪੂਰੀ ਖ਼ਬਰ »

ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ

ਨਵੀਂ ਦਿੱਲੀ, 17 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ। ਪੰਜਾਬ 'ਚ ਉਦਯੋਗ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਉਨ੍ਹਾਂ ਨੇ ਇਸ ਸਬੰਧੀ ਆਪਣੀ ਹਰ ਤਰ੍ਹਾਂ ਦੀ ਮਦਦ ਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ

ਜੰਡਿਆਲਾ ਗੁਰੂ, 17 ਜੁਲਾਈ-(ਰਣਜੀਤ ਸਿੰਘ ਜੋਸਨ)- ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨਾਂ ਮੰਨੇ ਜਾਣ ਅਤੇ ਤਨਖ਼ਾਹਾਂ ਨਾਂ ਮਿਲਣ ਦੇ ਰੋਸ ਵਜੋਂ ਅੱਜ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਬਿੰਦੀ ...

ਪੂਰੀ ਖ਼ਬਰ »

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਬਹਿਰਾਮਪੁਰ, 17 ਜੁਲਾਈ (ਬਲਵੀਰ ਸਿੰਘ ਕੋਲਾ)- ਪਿੰਡ ਕੋਹਲੀਆਂ 'ਚ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕੋਹਲੀਆਂ ਵਜੋਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ

ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੇ ਮਾਮਲੇ 'ਚ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕਾਂਗਰਸ ਦੇ ਡੀ.ਕੇ ਸ਼ਿਵ ਕੁਮਾਰ ਨੇ ਕਿਹਾ ਕਿ ਇਸ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਇਤਿਹਾਸਿਕ ਫ਼ੈਸਲੇ ਨੇ ਲੋਕਤੰਤਰਿਕ ਪ੍ਰਕਿਰਿਆ ਨੂੰ ਮਜ਼ਬੂਤੀ ਦਿੱਤੀ ਹੈ। ...

ਪੂਰੀ ਖ਼ਬਰ »

ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ

ਸ਼ਿਮਲਾ, 17 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਇੰਦਰ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਅੱਗ ਲੱਗ ਗਈ। ਕਰੀਬ ਇਕ ਘੰਟੇ ਦੇ ਅੰਦਰ ਅੱਗ ਬੁਝਾਓ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਇਸ ਹਾਦਸੇ 'ਚ ਅਜੇ ਤੱਕ ਕਿਸੇ ਜਾਨੀ-ਮਾਲੀ ਨੁਕਸਾਨ ...

ਪੂਰੀ ਖ਼ਬਰ »

ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ

ਸ੍ਰੀਨਗਰ, 17 ਜੁਲਾਈ- ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਅੱਜ ਹੋਈ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਸ ਸੰਬੰਧੀ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਲਾਕੇ 'ਚ ਅੱਤਵਾਦੀਆਂ ਦੇ ਮੌਜੂਦ ਹੋਣ ਦੀ ...

ਪੂਰੀ ਖ਼ਬਰ »

ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ

ਮਹਿਮਾ ਸਰਜਾ, 17 ਜੁਲਾਈ (ਰਾਮਜੀਤ ਸ਼ਰਮਾ)- ਲਗਾਤਾਰ ਦੋ ਦਿਨਾ ਤੋਂ ਹੋ ਰਹੀ ਬਾਰਸ਼ ਨੇ ਜਿੱਥੇ ਕਿਸਾਨਾਂ ਦੇ ਖੇਤਾਂ ਅਤੇ ਘਰਾਂ ਚ ਤਬਾਹੀ ਮਚਾਈ ਹੋਈ ਹੈ। ਪਿੰਡ ਅਬਲੂ ਵਿਖੇ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿਗ ਪਈ ਹੈ ਉੱਥੇ ਚੰਦਭਾਨ ਡਰੇਨ ਦੇ ਟੁੱਟਣ ਕਾਰਨ ਕੋਠੇ ਲਾਲ ਸਿੰਘ ...

ਪੂਰੀ ਖ਼ਬਰ »

ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ

ਐੱਸ.ਏ.ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ) - ਬੇਅਦਬੀ ਮਾਮਲੇ 'ਚ ਸੀ.ਬੀ.ਆਈ ਵੱਲੋਂ ਅਦਾਲਤ 'ਚ ਕਲੋਜਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਜਿੱਥੇ ਅੱਜ ਪੁਲਿਸ ਨੇ ਕਲੋਜਰ ਰਿਪੋਰਟ ਦੀ ਕਾਪੀ ਹਾਸਲ ਕਰਨ ਲਈ ਚਾਰਾਜੋਈ ਕੀਤੀ ਗਈ ਉੱਥੇ ਬੇਅਦਬੀ ਮਾਮਲੇ ਦੇ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ

ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਉਣ ਦੇ ਲਈ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਿਕ, ਟਰੈਫ਼ਿਕ ਪੁਲਿਸ ...

ਪੂਰੀ ਖ਼ਬਰ »

ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ

ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ਚੌਧਰੀ ਅਤੇ ...

ਪੂਰੀ ਖ਼ਬਰ »

ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ

ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ ...

ਪੂਰੀ ਖ਼ਬਰ »

ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ

ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਰਨਾਟਕ ਦੇ ...

ਪੂਰੀ ਖ਼ਬਰ »

ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ

ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ਡਿੱਗ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ

ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਹ ...

ਪੂਰੀ ਖ਼ਬਰ »

ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ

ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ਤਬਾਹ ਹੋ ਗਈ ਹੈ, ਜਦਕਿ 100 ...

ਪੂਰੀ ਖ਼ਬਰ »

ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ

ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ...

ਪੂਰੀ ਖ਼ਬਰ »

ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ

ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ਪਹੁੰਚੇ । ਅਦਾਲਤ ਵੱਲੋਂ ਅਗਲੀ ਪੇਸ਼ੀ 1 ਅਗਸਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ

ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ਪਹਿਲਾਂ ਹੀ ਧੜੰਮ (ਡਿੱਗ ...

ਪੂਰੀ ਖ਼ਬਰ »

ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ ਲਾਲ ਵਾਸੀ ਪਿੰਡ ...

ਪੂਰੀ ਖ਼ਬਰ »

ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ

ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ ਵਜੋਂ ਹੋਈ ...

ਪੂਰੀ ਖ਼ਬਰ »

ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ ਕਰਕੇ ਝੋਨੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ

ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਇੱਕ ਵਿਸ਼ੇਸ਼ ਬੈਠਕ ...

ਪੂਰੀ ਖ਼ਬਰ »

ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ

ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਪੀਕਰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ। ਹਾਲਾਂਕਿ ਅਦਾਲਤ ਨੇ ਕਿਹਾ ਹੈ ਕਿ ਸਪੀਕਰ 'ਤੇ ...

ਪੂਰੀ ਖ਼ਬਰ »

ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ

ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ...

ਪੂਰੀ ਖ਼ਬਰ »

ਮੀਂਹ ਕਾਰਨ ਡਿੱਗੀ ਘਰ ਦੀ ਛੱਤ

ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ ਕਾਰਨ ਉਨ੍ਹਾਂ ਦੇ ਘਰ ...

ਪੂਰੀ ਖ਼ਬਰ »

ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ

ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ...

ਪੂਰੀ ਖ਼ਬਰ »

ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ

ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ ...

ਪੂਰੀ ਖ਼ਬਰ »

ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ

ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਬਗ਼ੈਰ ਸੋਧੇ ਨਦੀ-ਨਾਲਿਆਂ 'ਚ ਸੁੱਟੇ ਜਾਣ ਦੇ ਗੰਭੀਰ ਮੁੱਦੇ ਨੂੰ ਲੈ ਕੇ ਨਰੋਆ ਪੰਜਾਬ ਮੰਚ ਦੇ ਆਗੂ ਅੱਜ ਦੁਪਹਿਰ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਅਬੋਹਰ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਗਿਆ। ਸ਼ਹਿਰ ਦੇ ਲਗਭਗ ਬਹੁਤੇ ਹਿੱਸਿਆਂ 'ਚ ਗੋਡੇ-ਗੋਡੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਕਾਰਨ ਇੱਥੇ ਆਵਾਜਾਈ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ

ਮੁੰਬਈ, 17 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਅੱਜ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹਨ। ਐੱਨ. ਡੀ. ਆਰ. ਐੱਫ. ਵਲੋਂ ਸਨਿਫਰ ਡਾਗਜ਼ ਦੀ ਮਦਦ ਨਾਲ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇਮਾਰਤ ਦੇ ਮਲਬੇ ਹੇਠੋਂ ਹੁਣ ਤੱਕ 14 ...

ਪੂਰੀ ਖ਼ਬਰ »

ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ

ਨਵੀਂ ਦਿੱਲੀ, 17 ਜੁਲਾਈ- ਪਾਕਿਸਤਾਨ 'ਚ ਜਾਸੂਸੀ ਦੇ ਦੋਸ਼ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ 'ਚ ਨੀਦਰਲੈਂਡ ਦੇ ਸ਼ਹਿਰ ਦ ਹੇਗ 'ਚ ਸਥਿਤ ਕੌਮਾਂਤਰੀ ਨਿਆਂ ਅਦਾਲਤ ਵਲੋਂ ਅੱਜ ਫ਼ੈਸਲਾ ਸੁਣਾਇਆ ਜਾਵੇਗਾ। ਇਸ ਫ਼ੈਸਲੇ 'ਤੇ ਭਾਰਤ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ

ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX