ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਇਕ ਸੈਲਫ਼ੀ ਲਈਏ...

ਅਮਰੀਕੀ ਅਦਾਲਤ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ ਪਤਨੀ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ

ਨਿਊਯਾਰਕ, 16 ਜੁਲਾਈ (ਏਜੰਸੀ)-ਅਮਰੀਕੀ ਅਦਾਲਤ ਨੇ ਇਕ ਭਾਰਤੀ ਮੂਲ ਦੇ ਵਿਅਕਤੀ ਨੂੰ ਆਪਣੀ ਪਤਨੀ ਜੋ ਕਿ 12 ਸਾਲ ਤੋਂ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ, ਦੀ ਹੱਤਿਆ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਹੈ | ਅਵਤਾਰ ਗਰੇਵਾਲ (44) ਜਿਸ ਦੀ 2011 'ਚ ਅਮਰੀਕਾ ਲਈ ਹਵਾਲਗੀ ਕੀਤੀ ਗਈ ਸੀ, ...

ਪੂਰੀ ਖ਼ਬਰ »

ਇੰਡੋਨੇਸ਼ੀਆ 'ਚ 5.7 ਤੀਬਰਤਾ ਵਾਲਾ ਭੁਚਾਲ

ਡੈਨਪਾਸਰ (ਇੰਡੋਨੇਸ਼ੀਆ), 16 ਜੁਲਾਈ (ਏਜੰਸੀ)-ਇੰਡੋਨੇਸ਼ੀਆ ਦੇ ਬਾਲੀ ਟਾਪੂ 'ਚ ਅੱਜ ਮੰਗਲਵਾਰ ਨੂੰ ਸ਼ਕਤੀਸ਼ਾਲੀ ਭੁਚਾਲ ਆਇਆ | ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਨੇ ਦੱਸਿਆ ਕਿ ਭੁਚਾਲ ਕਾਰਨ ਲੋਕ ਆਪਣੇ ਘਰਾਂ 'ਚੋਂ ਬਾਹਰ ਨਿਕਲ ਆਏ ਅਤੇ ਕਈ ਇਮਾਰਤਾਂ ਨੂੰ ਨੁਕਸਾਨ ...

ਪੂਰੀ ਖ਼ਬਰ »

ਹੀਥਰੋ ਹਵਾਈ ਅੱਡੇ 'ਤੇ ਬਿਨਾਂ ਟਿਕਟ 12 ਸਾਲਾ ਲੜਕਾ ਉਡਾਣ 'ਚ ਸਵਾਰ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਾ)- ਲੰਡਨ ਦੇ ਹੀਥਰੋ ਹਵਾਈ ਅੱਡੇ 'ਤੇ ਹਾਲ ਹੀ ਵਿਚ ਇਕ ਅਜੀਬ ਘਟਨਾ ਵਾਪਰੀ ¢ ਅਸਲ 'ਚ ਇਥੇ ਇਕ 12 ਸਾਲਾ ਲੜਕਾ ਬਿਨਾਂ ਟਿਕਟ ਅਤੇ ਬੋਰਡਿੰਗ ਪਾਸ ਦੇ ਸੁਰੱਖਿਆ ਘੇਰਾ ਤੋੜਦਾ ਹੋਇਆ ਲਾਸ ਏਾਜਲਸ ਜਾਣ ਵਾਲੀ ਬਿ੍ਟਿਸ਼ ਏਅਰਵੇਜ਼ ...

ਪੂਰੀ ਖ਼ਬਰ »

ਫ਼ੀਲਡ ਹਾਕੀ ਦੇ ਮੁਕਾਬਲਿਆਂ 'ਚ ਯੂਨਾਈਟਿਡ ਬ੍ਰਦਰਜ਼ ਤੇ ਸਾਰਪਿਨਜ਼ ਜੇਤੂ

ਟੋਰਾਟੋ, 16 ਜੁਲਾਈ (ਹਰਜੀਤ ਸਿੰਘ ਬਾਜਵਾ)- ਟੋਰਾਂਟੋ ਲਾਈਨਜ਼ ਕਲੱਬ ਵਲੋਂ ਬੀਤੇ ਦਿਨੀਂ 24ਵਾਂ ਸਾਲਾਨਾ ਫ਼ੀਲਡ ਹਾਕੀ ਟੋਰਾਂਟੋ ਕੱਪ (ਔਰਤਾਂ/ਮਰਦ) ਬਰੈਂਪਟਨ ਦੇ ਕੈਸੀ ਕੈਂਬਲ ਫ਼ੀਲਡ ਗਰਾਊਾਡ 'ਚ ਕਰਵਾਇਆ ਗਿਆ, ਜਿਸ 'ਚ ਫ਼ੀਲਡ ਹਾਕੀ ਦੀਆਂ 9 ਟੀਮਾਂ ਜਿਨ੍ਹਾਂ 'ਚ ਔਰਤਾਂ ...

ਪੂਰੀ ਖ਼ਬਰ »

ਕੈਲੀਫ਼ੋਰਨੀਆ 'ਚ ਗੈਸ ਧਮਾਕੇ ਦੌਰਾਨ 1 ਮੌਤ, 15 ਜ਼ਖਮੀ

ਮਾਸਕੋ, 16 ਜੁਲਾਈ (ਏਜੰਸੀ)-ਅਮਰੀਕਾ ਦੇ ਕੈਲੀਫ਼ੋਰਨੀਆ 'ਚ ਮੁਰੀਟਾ ਸ਼ਹਿਰ ਦੇ ਇਕ ਘਰ 'ਚ ਹੋਏ ਗੈਸ ਦੇ ਵੱਡੇ ਧਮਾਕੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 15 ਹੋਰ ਜ਼ਖਮੀ ਹੋ ਗਏ | ਦੱਖਣੀ ਕੈਲੀਫ਼ੋਰਨੀਆ ਗੈਸ ਕੰਪਨੀ ਜਿਹੜੀ ਕਿ ਦੱਖਣੀ ਕੈਲੀਫ਼ੋਰਨੀਆ ਇਲਾਕੇ ਨੂੰ ...

ਪੂਰੀ ਖ਼ਬਰ »

ਇਟਲੀ ਦੇ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਲੋਂ ਸਾਲਾਨਾ ਖੇਡ ਮੇਲਾ

**ਓਪਨ ਕਬੱਡੀ 'ਚ ਅਰੇਸੋ ਦੀ ਟੀਮ ਨੇ ਬਾਜ਼ੀ ਮਾਰੀ, ਨੋਵੇਲਾਰਾ ਦੂਜੇ ਸਥਾਨ 'ਤੇ

ਬਰੇਸ਼ੀਆ (ਇਟਲੀ), 16 ਜੁਲਾਈ (ਬਲਦੇਵ ਸਿੰਘ ਬੂਰੇ ਜੱਟਾਂ)- ਇਟਲੀ ਦੇ ਗੁਰਦੁਆਰਾ ਸਿੰਘ ਸਭਾ, ਨੋਵੇਲਾਰਾ (ਰੇਜੋਈਮੀਲੀਆ) ਵਲੋਂ ਸਮੂਹ ਖੇਡ ਕਲੱਬਾਂ ਅਤੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਸਾਲਾਨਾ ਖੇਡ ਮੇਲਾ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਖੇਡ ਮੇਲੇ ਦੌਰਾਨ ਓਪਨ ...

ਪੂਰੀ ਖ਼ਬਰ »

ਪੰਜਾਬ ਦੇ ਮੁਕਾਬਲੇ ਕੈਨੇਡਾ 'ਚ ਰੰਗ-ਮੰਚ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ-ਡਾ. ਲੱਖਾ ਲਹਿਰੀ

ਐਡਮਿੰਟਨ, 16 ਜੁਲਾਈ (ਦਰਸ਼ਨ ਸਿੰਘ ਜਟਾਣਾ)- ਪੰਜਾਬ ਦੇ ਮੁਕਾਬਲੇ ਕੈਨੇਡਾ 'ਚ ਵਸਦੇ ਪੰਜਾਬੀ ਰੰਗ ਮੰਚ ਲਈ ਵਧੇਰੇ ਗੰਭੀਰ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਿਲਮਾਂ ਤੇ ਰੰਗ ਮੰਚ ਦੇ ਕਲਾਕਾਰ ਡਾ. ਲੱਖਾ ਲਹਿਰੀ ਨੇ ਐਡਮਿੰਟਨ 'ਚ ਪ੍ਰੋਗਰੈਸਿਵ ਪੀਪਲ ਫਾਊਡੇਸ਼ਨ ...

ਪੂਰੀ ਖ਼ਬਰ »

ਸਿੱਖਸ ਫ਼ਾਰ ਜਸਟਿਸ ਜਥੇਬੰਦੀ 'ਤੇ ਭਾਰਤ ਸਰਕਾਰ ਵਲੋਂ ਪਾਬੰਦੀ ਲਾਉਣ ਦੀ ਯੂ. ਕੇ. ਦੀਆਂ ਸਿੱਖ ਜਥੇਬੰਦੀਆਂ ਵਲੋਂ ਨਿਖੇਧੀ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕਾਰਸੇਵਾ ਕਮੇਟੀ ਸਿੱਖ ਗੁਰਧਾਮ ਯੂ.ਕੇ. ਦੇ ਪ੍ਰਧਾਨ ਅਵਤਾਰ ਸਿੰਘ ਸੰਘੇੜਾ, ਅਖੰਡ ਕੀਰਤਨੀ ਜਥਾ ਯੂ.ਕੇ. ਦੇ ਮੀਤ ਜਥੇਦਾਰ ਬਲਬੀਰ ਸਿੰਘ, ਬੱਬਰ ਅਕਾਲੀ ਆਰਗੇਨਾਈਜੇਸ਼ਨ ਦੇ ਜਨਰਲ ਸਕੱਤਰ ਜੋਗਾ ਸਿੰਘ, ਸਿੱਖ ਰਿਲੀਫ਼ ...

ਪੂਰੀ ਖ਼ਬਰ »

ਪ੍ਰੋਫ਼ੈਸਰ ਮਨਜੀਤ ਸਿੰਘ ਨਾਲ ਡਰਬੀ ਵਿਖੇ ਪੰਥਕ ਵਿਚਾਰਾਂ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਪ੍ਰੋਫ਼ੈਸਰ ਮਨਜੀਤ ਸਿੰਘ ਦਾ ਯੂ.ਕੇ. ਪਹੁੰਚਣ 'ਤੇ ਸਿੱਖ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਗੁਰਦੁਆਰਾ ਸਿੰਘ ਸਭਾ ਡਰਬੀ ਦੇ ਜਨਰਲ ਸਕੱਤਰ ਭਾਈ ...

ਪੂਰੀ ਖ਼ਬਰ »

ਸਿਮਰਜੀਤ ਕੌਰ ਦੇ ਇਲਾਜ ਲਈ ਹਿਤੇਸ਼ ਕੁਮਾਰ ਦੌੜਿਆ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਮੈਰਾਥਨ ਦੌੜਾਕ ਅਤੇ ਬਹਾਦਰੀ ਇਨਾਮ ਜਿੱਤਣ ਵਾਲੇ ਹਿਤੇਸ਼ ਕੁਮਾਰ ਦਾ ਨਾਂਅ ਇਕ ਵਾਰ ਫਿਰ ਸੁਰਖੀਆਂ 'ਚ ਹੈ | ਯੂ.ਕੇ. ਦੇ ਇਸ ਨੌਜਵਾਨ ਨੇ ਬੇਗੋਵਾਲ ਦੀ ਇਕ ਲੋੜਵੰਦ ਸਿਮਰਜੀਤ ਕੌਰ ਦੇ ਇਲਾਜ ਲਈ 100 ਕਿੱਲੋਮੀਟਰ ਦੌੜ ਦੌੜ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਭਾਰਤ ਜਾਣ ਵਾਲੇ ਯਾਤਰੀਆਂ ਲਈ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਬਿਨਾਂ ਵੀਜ਼ਾ ਆਗਿਆ ਹੋਵੇ–ਮੱਲ੍ਹੀ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਉਸਾਰੀ ਮੁਕੰਮਲ ਹੋਣ ਤੋਂ ਬਾਅਦ ਵਿਦੇਸ਼ਾਂ ਤੋਂ ਭਾਰਤ ਜਾਣ ਵਾਲੀਆਂ ਸੰਗਤਾਂ ਲਈ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ...

ਪੂਰੀ ਖ਼ਬਰ »

'ਖ਼ਾਲਸਾ ਏਡ' ਦੇ ਸੰਸਥਾਪਕ ਰਵੀ ਸਿੰਘ ਦਾ ਪੈਰਿਸ ਦੀ ਸੰਗਤ ਵਲੋਂ ਸਨਮਾਨ

ਪੈਰਿਸ, 16 ਜੁਲਾਈ (ਹਰਪ੍ਰੀਤ ਕੌਰ)-ਗੁਰਦੁਆਰਾ ਸਿੰਘ ਸਭਾ ਬੋਬਿਨੀ ਵਿਖੇ 'ਖਾਲਸਾ ਏਡ' ਦੇ ਸੰਸਥਾਪਕ ਤੇ ਸੇਵਾਦਾਰ ਰਵੀ ਸਿੰਘ ਨੇ ਪੈਰਿਸ ਦੀ ਸਮੂਹ ਸੰਗਤ ਤੇ ਨੌਜਵਾਨਾਂ ਦੇ ਵਿਸ਼ੇਸ਼ ਸੱਦੇ 'ਤੇ ਪਹੁੰਚ ਕੇ ਜਿਥੇ ਸੰਗਤ ਨੂੰ ਸੰਬੋਧਨ ਕੀਤਾ, ਉਥੇ ਲੋੜਵੰਦਾਂ ਦੀ ਮਦਦ ਲਈ ...

ਪੂਰੀ ਖ਼ਬਰ »

ਸਿਆਟਲ 'ਚ 'ਫੁਲਕਾਰੀ ਤੀਆਂ ਦਾ ਮੇਲਾ-2019' ਦੀਆਂ ਤਿਆਰੀਆਂ ਜ਼ੋਰਾਂ 'ਤੇ

ਸਿਆਟਲ, 16 ਜੁਲਾਈ (ਗੁਰਚਰਨ ਸਿੰਘ ਢਿੱਲੋਂ)-'ਫੁਲਕਾਰੀ ਤੀਆਂ ਦਾ ਮੇਲਾ-2019' ਵਿਲਸਨ ਪੈਲੇਸ, ਫੀਲਡਜ਼ ਕੈਂਟ ਦੇ ਖੁੱਲ੍ਹੇ ਮੈਦਾਨ ਵਿਚ 11 ਅਗਸਤ, ਐਤਵਾਰ ਨੂੰ ਸ਼ਾਮ 3.30 ਤੋਂ 8.30 ਵਜੇ ਤੱਕ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਾਸਤੇ ਤਿਆਰੀਆਂ ਜ਼ੋਰਾਂ ਨਾਲ ...

ਪੂਰੀ ਖ਼ਬਰ »

ਸਟੈਂਪੀਡ ਬ੍ਰੇਕਫਾਸਟਾਾ ਦੀ ਰਹੀ ਭਰਮਾਰ

ਕੈਲਗਰੀ, 16 ਜੁਲਾਈ (ਹਰਭਜਨ ਸਿੰਘ ਢਿੱਲੋਂ)– ਕੈਲਗਰੀ ਸਟੈਂਪੀਡ ਦੌਰਾਨ ਪਰੰਪਰਾਗਤ ਨਾਸ਼ਤਿਆਾ ਦਾ ਦੌਰ ਇਸ ਵਾਰ ਪਿਛਲੇ ਸਾਲਾਾ ਦੇ ਮੁਕਾਬਲੇ ਕਿਤੇ ਜ਼ਿਆਦਾ ਚੱਲਿਆ ¢ ਪੰਜਾਬੀਆਾ ਦੀ ਵਸੋਂ ਨਾਲ ਭਰਪੂਰ ਨੌਰਥ ਈਸਟ ਕੈਲਗਰੀ ਦੇ ਜੈਨੇਸਿਸ ਸੈਂਟਰ 'ਚ 'ਸਟੈਂਪੀਡ ...

ਪੂਰੀ ਖ਼ਬਰ »

ਪੰਜਾਬੀ ਮੀਡੀਆ ਕਲੱਬ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਲੈਕਚਰ

ਕੈਲਗਰੀ, 16 ਜੁਲਾਈ (ਹਰਭਜਨ ਸਿੰਘ ਢਿੱਲੋਂ)– ਪੰਜਾਬੀ ਮੀਡੀਆ ਕਲੱਬ ਵਲੋਂ ਭਾਈਚਾਰੇ 'ਚ ਫ਼ੈੈਲ ਰਹੀ ਹਿੰਸਾ ਅਤੇ ਨਸ਼ਿਆਾ ਕਾਰਨ ਹੋ ਰਹੀਆਾ ਮੌਤਾਾ ਤੋਂ ਚਿੰਤਿਤ ਭਾਈਚਾਰੇ ਦੀ ਮਦਦ ਲਈ ਜਾਗਰੂਕਤਾ ਵਾਸਤੇ ਲੈਕਚਰ ਕਰਵਾਇਆ ਗਿਆ¢ ਇਸ ਇਸ ਲੜੀ ਦਾ ਦੂਸਰਾ ਲੈਕਚਰ ਸੀ¢ ...

ਪੂਰੀ ਖ਼ਬਰ »

ਮੈਡੀਕਲ ਅਲਰਟ ਕਿਟਾਾ ਵੰਡ ਕੇ ਬਜ਼ੁਰਗ਼ਾਾ ਨੂੰ ਸਿਹਤ ਸਬੰਧੀ ਦਿੱਤੇ ਸੁਝਾਅ

ਕੈਲੀਗਰ, 16 ਜੁਲਾਈ (ਹਰਭਜਨ ਸਿੰਘ ਢਿੱਲੋਂ) – ਮੌਾਟਰੇ ਪੰਜਾਬੀ ਸੀਨੀਅਰ ਐਸੋਸੀਏਸ਼ਨ ਵਲੋਂ ਆਪਣੇ ਸਾਲਾਨਾ ਪ੍ਰੋਗਰਾਮ ਵਿਚ ਬਜ਼ੁਰਗ਼ਾਾ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਦੇ ਇਰਾਦੇ ਨਾਲ ਸੈਮੀਨਾਰ ਕਰਵਾਇਆ ਗਿਆ ¢ ਸੁਸਾਇਟੀ ਦੇ ਸਕੱਤਰ ਸੁਰਜੀਤ ਸਿੰਘ ਨੇ ਇਸ ਮੌਕੇ ...

ਪੂਰੀ ਖ਼ਬਰ »

ਦਸਮੇਸ਼ ਕਲਚਰ ਸੀਨੀਅਰ ਸੁਸਾਇਟੀ ਦੀ ਚੋਣ ਹੋਈ-ਭੱਟੀ ਬਣੇ ਪ੍ਰਧਾਨ

ਕੈਲਗਰੀ, 16 ਜੁਲਾਈ (ਹਰਭਜਨ ਸਿੰਘ ਢਿੱਲੋਂ)– ਦਸਮੇਸ਼ ਕਲਚਰ ਸੈਂਟਰ ਸੀਨੀਅਰ ਸਿਟੀਜ਼ਨ ਸੁਸਾਇਟੀ ਦੀ ਚੋਣ ਦਰਸ਼ਨ ਸਿੰਘ ਧਾਲੀਵਾਲ ਪ੍ਰਜ਼ਾਇਡਿੰਗ ਅਧਿਕਾਰੀ ਦੀ ਦੇਖ-ਰੇਖ 'ਚ ਕਰਵਾਈ ਗਈ ¢ ਇਸ ਮੌਕੇ ਸੁਖਦੇਵ ਸਿੰਘ ਖਹਿਰਾ, ਗੁਰਚਰਨ ਸਿੰਘ ਧਨੋਆ, ਰਣਧੀਰ ਸਿੰਘ ਪੰਧੇਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX