ਤਾਜਾ ਖ਼ਬਰਾਂ


ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 1 hour ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਦਿੱਲੀ

ਨਗਰ ਕੀਰਤਨ ਦੀ ਪ੍ਰਵਾਨਗੀ ਸਬੰਧੀ ਸਰਨਾ ਦੇ ਦਾਅਵਿਆਂ ਨੂੰ ਦਿੱਲੀ ਕਮੇਟੀ ਨੇ ਨਕਾਰਿਆ

ਨਵੀਂ ਦਿੱਲੀ, 16 ਜੁਲਾਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਪ੍ਰਵਾਨਗੀ ਮਿਲਣ ਸਬੰਧੀ ਸਰਨਾ ਭਰਾਵਾਂ ਦੇ ਦਾਅਵਿਆਂ ਨੂੰ ਗ਼ਲਤ ਕਰਾਰ ਦਿੱਤਾ ਹੈ | ਅੱਜ ਪ੍ਰੱੈਸ ਕਾਨਫਰੰਸ ਦੌਰਾਨ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਨਗਰ ਕੀਰਤਨ ਸਬੰਧੀ ਸਰਨਾ ਭਰਾਵਾਂ ਵਲੋਂ ਸੰਗਤਾਂ ਨੂੰ ਗੁਮਰਾਹ ਤੇ ਖੱਜਲ ਖੁਆਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਕਾਲਕਾ ਨੇ ਇਹ ਵੀ ਦਾਅਵਾ ਕੀਤਾ ਕਿ ਸਰਨਾ ਦੁਆਰਾ ਲਿਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਤਕਨੀਕੀ ਖਾਮੀਆਂ ਕਰਕੇ ਸਰਹੱਦ ਤੋਂ ਪਾਰ ਨਹੀਂ ਹੋਣ ਦਿੱਤਾ ਜਾਵੇਗਾ | ਕਾਲਕਾ ਨੇ ਕਿਹਾ ਕਿ ਅਸਲ 'ਚ ਦਿੱਲੀ ਗੁਰਦੁਆਰਾ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਟਨਾ ਸਾਹਿਬ ਕਮੇਟੀ ਤੇ ਹਜ਼ੂਰ ਸਾਹਿਬ ਕਮੇਟੀ ਦੇ ਸਾਂਝੇ ਯਤਨਾਂ ਸਦਕਾ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਅਤੇ ਇਸ ਦੀ ਪ੍ਰਵਾਨਗੀ ਵਾਸਤੇ 15 ਮਾਰਚ ਨੂੰ ਹੀ ਇਕ ਕਮੇਟੀ ਗਠਤ ਕਰਕੇ 30 ਮਾਰਚ ਤੋਂ ਵੱਖ-ਵੱਖ ਲੋਂੜੀਦੀਆਂ ਪ੍ਰਵਾਨਗੀਆਂ ਲੈਣ ਦਾ ਕਾਰਜ ਅਰੰਭ ਦਿੱਤਾ ਸੀ | ਜਦਕਿ ਸਰਨਾ ਸਿਰਫ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਇਕ ਪੱਤਰ ਨੂੰ ਸਰਕਾਰ ਦੀ ਪ੍ਰਵਾਨਗੀ ਦੱਸ ਕੇ ਸੰਗਤਾਂ ਨੂੰ ਗੁਮਰਾਹ ਕਰ ਰਹੇ ਹਨ | ਕਾਲਕਾ ਨੇ ਕਿਹਾ ਕਿ ਜਦ ਸਰਨਾ ਭਰਾਵਾਂ ਨੂੰ ਪਤਾ ਹੈ ਕਿ ਪਾਕਿਸਤਾਨ 'ਚ ਨਗਰ ਕੀਰਤਨ ਦਾਖ਼ਲ ਕਰਨ ਲਈ ਭਾਰਤ ਸਰਕਾਰ, ਪਾਕਿਸਤਾਨ ਸਰਕਾਰ ਤੋਂ ਇਲਾਵਾ ਦਿੱਲੀ ਤੇ ਹਰਿਆਣਾ ਸਰਕਾਰਾਂ ਦੀ ਪ੍ਰਵਾਨਗੀ ਵੀ ਜ਼ਰੂਰੀ ਹੈ ਪਰ ਸਰਨਾ ਭਰਾਵਾਂ ਵਲੋਂ ਸਿਰਫ ਪਾਕਿਸਤਾਨ ਗੁਰਦੁਆਰਾ ਕਮੇਟੀ ਦਾ ਪੱਤਰ ਵਿਖਾ ਕੇ ਗੁਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ |

ਹਾਈਕੋਰਟ ਵਲੋਂ ਦੋ ਕੌਾਸਲਰਾਂ ਦੀ ਗਿ੍ਫ਼ਤਾਰੀ 'ਤੇ ਰੋਕ

ਕੋਲਕਾਤਾ, 16 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਕਲੱਕਤਾ ਹਾਈਕੋਰਟ ਨੇ ਅੱਜ ਬਨਗਾਉਂ ਨਗਰ ਪਾਲਿਕਾ ਦੇ ਦੋ ਕੌਾਸਲਰਾਂ ਦੀ ਗਿ੍ਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ | ਅਦਾਲਤ ਦੀ ਸਿੰਗਲ ਬੈਂਚ ਵਲੋਂ ਹੁਕਮ ਦਿੱਤਾ ਗਿਆ ਕਿ ਇਕ ਹਫ਼ਤੇ ਤੱਕ ਉਨਾਂ ਨੂੰ ਗਿ੍ਫ਼ਤਾਰ ਨਾ ਕੀਤਾ ...

ਪੂਰੀ ਖ਼ਬਰ »

ਭਾਜਪਾ ਵਲੋਂ ਟ੍ਰੈਫਿਕ ਜਾਮ ਕਰਕੇ ਹਨੂਮਾਨ ਚਾਲੀਸਾ ਦਾ ਪਾਠ

ਕੋਲਕਾਤਾ, 16 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)- ਹਾਵੜਾ ਜ਼ਿਲ੍ਹੇ ਦੇ ਡਬਸਨ ਰੋਡ ਵਿਖੇ ਅੱਜ ਭਾਜਪਾ ਵਲੋਂ ਟ੍ਰੈਫਿਕ ਜਾਮ ਕਰਕੇ ਹਨੂਮਾਨ ਚਾਲੀਸਾ ਦਾ ਪਾਠ ਕੀਤਾ ਗਿਆ | ਪੁਲਿਸ ਵਲੋਂ ਸੜਕ ਤੋਂ ਵਕਰਕਾਂ ਨੂੰ ਹਟਾਉਣ 'ਤੇ ਧੱਕਾ-ਮੁੱਕੀ ਹੋਈ | ਇਸ ਮੌਕੇ ਭਾਜਪਾ ਆਗੂ ...

ਪੂਰੀ ਖ਼ਬਰ »

ਹਰਿਆਣਾ 'ਚ ਲਾਭਦਾਇਕ ਸਾਬਤ ਹੋ ਰਹੀ ਹੈ ਦੀਨ ਦਿਆਲ ਉਪਾਧਿਆਏ ਯੋਜਨਾ

ਜਲੰਧਰ, 16 ਜੁਲਾਈ (ਅ. ਬ.)- ਹਰਿਆਣਾ 'ਚ ਪੇਂਡੂ ਵਿਕਾਸ ਮੰਤਰਾਲੇ ਦੀ ਦੀਨ ਦਿਆਲ ਉਪਾਧਿਆਏ ਗ੍ਰਾਮੀਨ ਕੌਸ਼ਲ ਯੋਜਨਾ ਪੇਂਡੂ ਖੇਤਰ ਦੇ ਨੌਜਵਾਨਾਂ ਲਈ ਲਾਭਦਾਇਕ ਸਾਬਤ ਹੋ ਰਹੀ ਹੈ | ਭਾਰਤ ਸਰਕਾਰ ਉਦਯੋਗਿਕ ਖੇਤਰ ਅਤੇ ਅਰਥਵਿਵਸਥਾ ਦੇ ਹੋਰ ਖੇਤਰਾਂ ਲਈ ਪੇਂਡੂ ਖੇਤਰ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਤਸਕਰ ਕਾਬੂ

ਨਵੀਂ ਦਿੱਲੀ, 16 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਦਿੱਲੀ ਅਤੇ ਐੱਨ.ਸੀ.ਆਰ. ਵਿਚ ਨਾਮੀ ਪਾਰਟੀਆਂ ਨੂੰ ਨਸ਼ੇ ਦੀ ਸਪਲਾਈ ਕਰਦਾ ਸੀ, ਜਿਸ ਵਿਚ ਚਰਸ, ਭੰਗ, ...

ਪੂਰੀ ਖ਼ਬਰ »

ਪੁਲਿਸ ਵਲੋਂ ਕਾਰ ਨਾਲ ਸਟੰਟਬਾਜ਼ੀ ਕਰਨ ਵਾਲਾ ਕਾਬੂ

ਨਵੀਂ ਦਿੱਲੀ, 16 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਜੈ ਚੌਕ 'ਚ ਇਕ ਵਿਅਕਤੀ ਸਵੇਰੇ-ਸਵੇਰੇ ਆਪਣੀ ਕਾਰ ਰਾਹੀਂ ਖ਼ਤਰਨਾਕ ਸਟੰਟ ਕਰ ਕੇ ਦੌੜ ਗਿਆ ਸੀ ਅਤੇ ਪੁਲਿਸ ਨੂੰ ਉਸ ਦੇ ਕੀਤੇ ਸਟੰਟ ਬਾਰੇ ਤਾਂ ਪਤਾ ਲੱਗ ਗਿਆ ਸੀ ਪਰ ਮੌਕੇ 'ਤੇ ਉਸ ਨੂੰ ਕਾਬੂ ਨਾ ਕਰ ਸਕੀ | ...

ਪੂਰੀ ਖ਼ਬਰ »

ਏਅਰਪੋਰਟ 'ਤੇ ਜਾਣ ਲਈ ਨਵਾਂ ਫਲਾਈਓਵਰ ਹੋਇਆ ਸ਼ੁਰੂ

ਨਵੀਂ ਦਿੱਲੀ, 16 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਹਰੀ ਰਿੰਗ ਰੋਡ ਤੋਂ ਏਅਰਪੋਰਟ ਜਾਣ ਵਾਲੇ ਰਸਤੇ ਰਾਓ ਤੁਕਾ ਰਾਮ ਫਲਾਈਓਵਰ ਦਾ ਉਦਘਾਟਨ ਆਪਣੇ ਕਰ-ਕਮਲਾਂ ਨਾਲ ਕੀਤਾ | ਇਹ ਫਲਾਈਓਵਰ 3 ਲੇਨ ਦਾ ਹੈ ਅਤੇ ਤਕਰੀਬਨ 2.85 ...

ਪੂਰੀ ਖ਼ਬਰ »

ਅਮਨਦੀਪ ਮਲਟੀ ਸਪੈਸ਼ਲਿਟੀ ਕਲੀਨਿਕ ਫ਼ਿਰੋਜ਼ਪੁਰ 'ਚ 18 ਨੂੰ ਡਾ. ਸੁਧਾਂਸ਼ੂ ਬਾਂਸਲ ਕਰਨਗੇ ਮਰੀਜ਼ਾਂ ਦੀ ਜਾਂਚ

ਅੰਮਿ੍ਤਸਰ, 16 ਜੁਲਾਈ (ਜੱਸ)-ਹੱਡੀਆਂ ਤੇ ਜੋੜਾਂ ਦੇ ਅਤਿ-ਆਧੁਨਿਕ ਇਲਾਜ ਲਈ ਪ੍ਰਸਿੱਧ ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਵਲੋਂ ਫ਼ਿਰੋਜ਼ਪੁਰ 'ਚ ਚਲਾਏ ਜਾ ਰਹੇ ਅਮਨਦੀਪ ਮਲਟੀ ਸਪੈਸ਼ਲਿਟੀ ਓ. ਪੀ. ਡੀ. ਕਲੀਨਿਕ 'ਚ 18 ਜੁਲਾਈ ਨੂੰ ਹੱਡੀਆਂ, ਜੋੜ੍ਹਾਂ ਤੇ ਬੱਚਿਆਂ ਦੀਆਂ ...

ਪੂਰੀ ਖ਼ਬਰ »

ਪੰਜਾਬ 'ਚ ਜ਼ਿਮਨੀ ਚੋਣਾਂ ਲਈ ਉਮੀਦਵਾਰੀ ਵਾਸਤੇ ਜ਼ੋਰ ਅਜ਼ਮਾਈ ਸ਼ੁਰੂ

ਜਲੰਧਰ, 16 ਜੁਲਾਈ (ਮੇਜਰ ਸਿੰਘ)-ਭਾਜਪਾ ਦੇ ਵਿਧਾਇਕ ਸੋਮ ਪ੍ਰਕਾਸ਼ ਤੇ ਅਕਾਲੀ ਦਲ ਦੇ ਪ੍ਰਧਾਨ ਤੇ ਵਿਧਾਇਕ ਸ. ਸੁਖਬੀਰ ਸਿੰਘ ਬਾਦਲ ਦੇ ਹੁਸ਼ਿਆਰਪੁਰ ਤੇ ਫ਼ਿਰੋਜ਼ਪੁਰ ਹਲਕਿਆਂ ਤੋਂ ਲੋਕ ਸਭਾ ਮੈਂਬਰ ਚੁਣੇ ਜਾਣ ਬਾਅਦ ਫਗਵਾੜਾ ਤੇ ਜਲਾਲਾਬਾਦ ਵਿਧਾਨ ਸਭਾ ਸੀਟ ਲਈ ...

ਪੂਰੀ ਖ਼ਬਰ »

ਮਾਰਕਫੈੱਡ ਆਪਣੀ ਹਰ ਇਕਾਈ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਵੇਗਾ 550 ਬੂਟੇ

ਚੰਡੀਗੜ੍ਹ, 16 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਆਦੇਸ਼ਾਂ ਤਹਿਤ ਮਾਰਕਫੈੱਡ ਵਲੋਂ ਪੰਜਾਬ ਦੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ੇਸ਼ ...

ਪੂਰੀ ਖ਼ਬਰ »

5ਵੀਂ ਤੇ 8ਵੀਂ ਸ਼ੇ੍ਰਣੀ ਦੇ ਨਤੀਜਿਆਂ ਦੇ ਅੰਕ ਅਧਿਆਪਕਾਂ ਦੀ ਸਾਲਾਨਾ ਰਿਪੋਰਟ 'ਚ ਜੁੜਨਗੇ-ਡੀ. ਪੀ. ਆਈ.

ਐੱਸ.ਏ.ਐੱਸ. ਨਗਰ, 16 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-5ਵੀਂ ਤੇ 8ਵੀਂ ਸ਼ੇ੍ਰਣੀਆਂ ਦੀਆਂ ਅਗਲੇ ਸਾਲ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਨਮੂਨੇ ਦੇ ਪ੍ਰਸ਼ਨ-ਪੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਅਪਲੋਡ ਕਰ ...

ਪੂਰੀ ਖ਼ਬਰ »

ਲਾਹੌਰ ਗਵਰਨਰ ਹਾਊਸ 'ਚ ਕੌਮਾਂਤਰੀ ਸਿੱਖ ਕਨਵੈੱਨਸ਼ਨ 31 ਅਗਸਤ ਨੂੰ

ਅੰਮਿ੍ਤਸਰ, 16 ਜੁਲਾਈ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਦੀ ਪ੍ਰਧਾਨਗੀ ਵਾਲੀ ਧਾਰਮਿਕ ਸੈਰ-ਸਪਾਟਾ ਅਤੇ ਹੈਰੀਟੇਜ ਕਮੇਟੀ ਨੇ 31 ਅਗਸਤ ਨੂੰ ਲਾਹੌਰ 'ਚ ਗਵਰਨਰ ਹਾਊਸ 'ਚ 'ਕੌਮਾਂਤਰੀ ਸਿੱਖ ਕਨਵੈੱਨਸ਼ਨ' ਕਰਵਾਏ ਜਾਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਬਾਲਾ ਪ੍ਰਾਜੈਕਟ ਅਧੀਨ ਚਿੱਤਰਕਾਰੀ ਕਰਕੇ ਸਕੂਲਾਂ ਦੇ ਹਰ ਕੋਨੇ ਨੂੰ ਚਮਕਾਇਆ ਜਾਵੇ-ਸਿੱਖਿਆ ਸਕੱਤਰ

ਐੱਸ. ਏ. ਐੱਸ. ਨਗਰ,16 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਬਾਲਾ ਪ੍ਰਾਜੈਕਟ ਅਧੀਨ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਸੋਹਣੀ, ਆਕ੍ਰਸ਼ਿਤ ਤੇ ਸਿੱਖਿਆ ਮੁਖੀ ਦਿੱਖ ਕਿਸ ਤਰ੍ਹਾਂ ਪ੍ਰਦਾਨ ਕਰਨੀ ਹੈ ਬਾਰੇ ਐਜੂਸੈੱਟ ਰਾਹੀਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ) - ਜਲੰਧਰ ਸ਼ਹਿਰ 'ਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਗੁਰਮੀਤ ਸਿੰਘ ਨੇ ਹੁਕਮ ਜਾਰੀ ਕੀਤੇ ਹਨ ਕਿ ਸਾਰੇ ਰੈਸਟੋਰੇਂਟ, ਕਲੱਬ, ...

ਪੂਰੀ ਖ਼ਬਰ »

ਟ੍ਰੈਵਲ ਏਜੰਟ ਵਲੋਂ ਅਮਰੀਕਾ ਭੇਜਿਆ ਨੌਜਵਾਨ ਹੋਇਆ ਲਾਪਤਾ-ਮਾਮਲਾ ਦਰਜ

ਜਲੰਧਰ ਛਾਉਣੀ, 16 ਜੁਲਾਈ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਸੰਸਾਰਪੁਰ ਵਿਖੇ ਰਹਿਣ ਵਾਲਾ ਇਕ ਨੌਜਵਾਨ ਅਮਰੀਕਾ ਦੇ ਜੰਗਲਾਂ 'ਚ ਲਾਪਤਾ ਹੋ ਗਿਆ ਦੱਸਿਆ ਜਾ ਰਿਹਾ ਹੈ, ਜਿਸ ਸਬੰਧੀ ਲਾਪਤਾ ਹੋਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੀ ਗਈ ਸ਼ਿਕਾਇਤ ...

ਪੂਰੀ ਖ਼ਬਰ »

4 ਗ੍ਰਾਮ ਹੈਰੋਇਨ ਸਮੇਤ 1 ਗਿ੍ਫ਼ਤਾਰ

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 4 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਸੁਖਜੀਵਨ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਘੱਲਕਲਾਂ, ਮੋਗਾ ਹਾਲ ਵਾਸੀ ਤਿਲਕ ਨਗਰ, ਜਲੰਧਰ ...

ਪੂਰੀ ਖ਼ਬਰ »

ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ

ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)-ਲੇਡੀਜ਼ ਜਿਮਖਾਨਾ ਕਲੱਬ ਦੀਆਂ 28 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਲਈ ਨਿਯੁਕਤ ਰਿਟਰਨਿੰਗ ਅਫਸਰ ਚਾਰੂਮਿਤਾ (ਐਸ.ਡੀ.ਐਮ. ਸ਼ਾਹਕੋਟ) ਕੋਲ ਅੱਜ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ...

ਪੂਰੀ ਖ਼ਬਰ »

500 ਰੁਪਏ ਦੇ 14 ਨਕਲੀ ਨੋਟਾਂ ਸਮੇਤ 5 ਨੌਜਵਾਨ ਗਿ੍ਫ਼ਤਾਰ

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ) - ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ 500 ਰੁਪਏ ਦੇ 14 ਨਕਲੀ ਨੋਟ ਬਰਾਮਦ ਕਰਕੇ 5 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਮੁਨੀਸ਼ ਕੁਮਾਰ ਉਰਫ਼ ਗੋਲਡੀ ਪੁੱਤਰ ਚੰਦਰ ਪ੍ਰਕਾਸ਼ ਵਾਸੀ ਤੇਲੀਆਂ ਮੁਹੱਲਾ, ਬਸਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX