ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਬੈਂਕ 'ਚੋਂ 12 ਲੱਖ ਦੀ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  1 day ago
ਉਤਰ ਪ੍ਰਦੇਸ਼ : ਜਬਰ ਜਨਾਹ ਪੀੜਤ ਲੜਕੀ ਨੂੰ ਜਲਾਉਣ ਦੇ ਮਾਮਲੇ 'ਚ ਐਨ.ਸੀ.ਡਬਲਯੂ ਨੇ ਲਿਆ ਨੋਟਿਸ
. . .  1 day ago
ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦਾ ਪ੍ਰਦਰਸ਼ਨ ਜਾਰੀ
. . .  1 day ago
ਆਰਥਿਕਤਾ ਦੇ ਮੁੱਦੇ 'ਤੇ ਪੂਰੀ ਅਸਫਲ ਰਹੀ ਹੈ ਮੋਦੀ ਸਰਕਾਰ : ਪੀ ਚਿਦੰਬਰਮ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਤੇਲ ਪਾ ਕੇ ਸਾੜਿਆ
. . .  1 day ago
ਆਰ.ਬੀ.ਆਈ ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
. . .  1 day ago
ਪੀ.ਐਨ.ਬੀ ਧੋਖਾਧੜੀ ਮਾਮਲਾ : ਅਦਾਲਤ ਵੱਲੋਂ ਨੀਰਵ ਮੋਦੀ ਭਗੌੜਾ ਕਰਾਰ
. . .  1 day ago
ਆੜ੍ਹਤੀ ਵੱਲੋਂ ਕੀਤੀ ਆਤਮ ਹੱਤਿਆ ਨੂੰ ਲੈ ਕੇ ਬਿਆਸ ਦਰਿਆ ਦੇ ਪੁਲ 'ਤੇ ਧਰਨਾ ਸ਼ੁਰੂ
. . .  1 day ago
ਪੱਛਮੀ ਬੰਗਾਲ : ਰਾਜਪਾਲ ਦੇ ਲਈ ਨਹੀਂ ਖੋਲ੍ਹਿਆ ਗਿਆ ਵਿਧਾਨ ਸਭਾ ਦਾ ਗੇਟ
. . .  1 day ago
ਜਬਰ ਜਨਾਹ ਪੀੜਤਾ ਨੂੰ ਜਲਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿਲ 'ਤੇ ਪੁਨਰਵਿਚਾਰ ਕਰੇ ਸਰਕਾਰ : ਮਾਇਆਵਤੀ
. . .  1 day ago
ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
. . .  1 day ago
ਪਿਆਜ਼ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ 'ਚ ਪੇਸ਼ ਕਰਨਗੇ ਟੈਕਸ ਕਾਨੂੰਨ (ਸੋਧ) ਬਿੱਲ
. . .  1 day ago
ਮੌਜੂਦਾ ਸਰਪੰਚ ਨੇ ਸਾਬਕਾ ਸਰਪੰਚ ਦਾ ਰਸਤਾ ਰੋਕ ਕੇ ਮਾਰੀਆਂ ਗੋਲੀਆਂ
. . .  1 day ago
ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਦੋਸ਼ੀਆਂ ਨੇ ਜਬਰ ਜਨਾਹ ਪੀੜਤਾ ਨੂੰ ਕੀਤਾ ਅੱਗ ਦੇ ਹਵਾਲੇ
. . .  1 day ago
ਸਕੂਲ ਦੀ ਵੈਨ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਵਿਦਿਆਰਥੀ ਹੋਏ ਜ਼ਖਮੀ
. . .  1 day ago
ਸਕੂਲ ਦੇ ਬਾਹਰ ਅਣਪਛਾਤੇ ਵਿਅਕਤੀ ਨੇ ਅਧਿਆਪਕ ਨੂੰ ਮਾਰੀ ਗੋਲੀ, ਮੌਤ
. . .  1 day ago
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ, ਸੱਤ ਜ਼ਖਮੀ
. . .  1 day ago
ਕਾਂਗਰਸ ਨੇਤਾ ਪੀ ਚਿਦੰਬਰਮ ਅੱਜ ਕਰਨਗੇ ਪ੍ਰੈੱਸ ਕਾਨਫ਼ਰੰਸ
. . .  1 day ago
ਅਮਰੀਕਾ ਨੇਵੀ ਦੇ ਪਰਲ ਹਾਰਬਰ ਬੇਸ 'ਚ ਹੋਈ ਗੋਲੀਬਾਰੀ, ਸਾਰੇ ਗੇਟ ਕੀਤੇ ਗਏ ਬੰਦ
. . .  1 day ago
ਕਰਨਾਟਕ ਵਿਧਾਨ ਸਭਾ ਦੀਆਂ 15 ਸੀਟਾਂ 'ਤੇ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਖ਼ੁਸ਼ ਹਾਂ ਕਿ 106 ਦਿਨ ਬਾਅਦ ਖੁੱਲ੍ਹੀ ਹਵਾ 'ਚ ਸਾਹ ਲੈ ਰਿਹਾ - ਚਿਦੰਬਰਮ
. . .  2 days ago
ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਫੱਟੜ
. . .  2 days ago
ਵਿਆਹ ਸਮਾਗਮ ਵਿਚ ਗੋਲੀਬਾਰੀ-ਦੋ ਮੌਤਾਂ, ਬੱਬੂ ਮਾਨ ਪੇਸ਼ ਕਰ ਰਹੇ ਸਨ ਪ੍ਰੋਗਰਾਮ
. . .  2 days ago
ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਪ੍ਰਧਾਨ ਮੰਤਰੀ ਨੂੰ ਮਿਲੇਗਾ - ਸੁਖਬੀਰ ਸਿੰਘ ਬਾਦਲ
. . .  2 days ago
ਆਈ.ਟੀ.ਬੀ.ਪੀ. ਜਵਾਨ ਨੇ ਆਪਣੇ 5 ਸਾਥੀਆਂ ਦੀ ਲਈ ਜਾਨ, ਫਿਰ ਕੀਤੀ ਖ਼ੁਦਕੁਸ਼ੀ
. . .  2 days ago
ਮੋਦੀ ਸਰਕਾਰ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਤੋਂ ਪਲਟ ਜਾਣ 'ਤੇ ਮੁੜ ਵਿਚਾਰ ਕਰੇ - ਬਾਬਾ ਹਰਨਾਮ ਸਿੰਘ ਖ਼ਾਲਸਾ
. . .  2 days ago
ਸੁਡਾਨ ਦੀ ਇਕ ਫ਼ੈਕਟਰੀ ਵਿਚ ਧਮਾਕਾ-18 ਭਾਰਤੀਆਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਹਰਿਆਣਾ / ਹਿਮਾਚਲ

ਦਿੱਲੀ ਯੂਨੀਵਰਸਿਟੀ 'ਚ 58 ਹਜ਼ਾਰ ਹੋਏ ਦਾਖ਼ਲੇ, ਦਾਖ਼ਲਾ ਜਾਰੀ

ਨਵੀਂ ਦਿੱਲੀ, 16 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਗਰੈਜੂਏਸ਼ਨ ਪੱਧਰ ਦੇ ਦਾਖ਼ਲਿਆਂ ਦਾ ਦੌਰ ਇਨ੍ਹਾਂ ਦਿਨਾਂ ਵਿਚ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਅਤੇ ਦਾਖ਼ਲੇ ਪ੍ਰਤੀ ਹੁਣ ਤੱਕ 4 ਕੱਟ ਆਫ਼ ਸੂਚੀਆਂ ਜਾਰੀ ਹੋ ਚੁੱਕੀਆਂ ਹਨ | ਹੁਣ ਤੱਕ ਜਾਰੀ ਕੀਤੀਆਂ ਗਈਆਂ ਕੱਟ ਆਫ਼ ਸੂਚੀਆਂ ਵਿਚ 58 ਹਜ਼ਾਰ ਤੋਂ ਜ਼ਿਆਦਾ ਦਾਖ਼ਲੇ ਹੋ ਚੁੱਕੇ ਹਨ, ਜਦਕਿ ਦਿੱਲੀ ਯੂਨੀਵਰਸਿਟੀ ਵਿਚ 61,500 ਸੀਟਾਂ ਹਨ | ਕੁਝ ਵਿਦਿਆਰਥੀਆਂ ਨੇ ਅੱਜ ਵੀ ਫੀਸ ਜਮ੍ਹਾਂ ਕਰਾਈ ਹੈ, ਜਿਸ ਕਰਕੇ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਹੋਰ ਵੀ ਵਧੇਗੀ | ਹੁਣ ਚੌਥੀ ਕੱਟ ਆਫ਼ ਸੂਚੀ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿੰਨੀਆਂ ਸੀਟਾਂ ਖਾਲੀ ਰਹਿ ਗਈਆਂ ਹਨ ਅਤੇ ਜੇਕਰ ਸੰਭਵ ਹੋਇਆ ਤਾਂ ਕੱਟ ਆਫ਼ ਸੂਚੀ ਜਾਰੀ ਕੀਤੀ ਜਾ ਸਕਦੀ ਹੈ, ਜਿਸ ਪ੍ਰਤੀ ਵਿਦਿਆਰਥੀਆਂ ਨੂੰ ਥੋੜ੍ਹਾ ਇੰਤਜ਼ਾਰ ਕਰਨਾ ਹੋਵੇਗਾ | ਵਰਨਣਯੋਗ ਹੈ ਕਿ ਇਸ ਸਾਲ ਮੈਰਿਟ ਉੱਚੀ ਜਾਣ ਕਰਕੇ ਬਹੁਤ ਵਿਦਿਆਰਥੀ ਦਾਖ਼ਲੇ ਤੋਂ ਵਾਂਝੇ ਰਹਿ ਗਏ ਹਨ |

ਤਿੰਨ ਬੱਚਿਆਂ ਦੀ ਮਾਂ ਨੇ ਜ਼ਹਿਰ ਨਿਗਲ ਕੇ ਦਿੱਤੀ ਜਾਨ

ਟੋਹਾਣਾ, 16 ਜੁਲਾਈ (ਗੁਰਦੀਪ ਸਿੰਘ ਭੱਟੀ)- ਪਿੰਡ ਭੱਠੂ 'ਚ ਤਿੰਨ ਬੱਿ ਚਆਂ ਦੀ ਮਾਂ ਗੀਤਾ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਜਾਨ ਦੇਣ ਦੇ ਮਾਮਲੇ ਵਿਚ ਮਿ੍ਤਕਾ ਦੇ ਪਿਤਾ ਬਲਬੀਰ ਸਿੰਘ ਡਿਰਡਾਨਾ ਦੀ ਸ਼ਿਕਾਇਤ 'ਤੇ ਭੂਨਾ ਥਾਣੇ ਵਿਚ ਮਿ੍ਤਕਾ ਦੇ ਪਤੀ ਨਿਰਦੋਸ਼, ਸਹੁਰਾ ...

ਪੂਰੀ ਖ਼ਬਰ »

ਏਮਜ਼ ਹਸਪਤਾਲ 'ਚ ਬਣੇਗਾ ਏਸ਼ੀਆ ਦਾ ਸਭ ਤੋਂ ਵੱਡਾ ਬਰਨ ਸੈਂਟਰ

ਨਵੀਂ ਦਿੱਲੀ, 16 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਸਿੱਧ ਏਮਜ਼ ਹਸਪਤਾਲ 'ਚ ਏਸ਼ੀਆ ਦਾ ਸਭ ਤੋਂ ਵੱਡਾ ਬਰਨ ਸੈਂਟਰ ਇਸੇ ਸਾਲ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਬਿਲਡਿੰਗ ਬਣ ਚੁੱਕੀ ਹੈ | ਇਸ ਦੇ ਨਾਲ ਹੀ ਜਦੋਂ ਬਰਨ ਸੈਂਟਰ ਸ਼ੁਰੂ ਹੋਵੇਗਾ, ਉਸ ਦੇ ਨਾਲ ਹੀ ਸਕਿਨ ...

ਪੂਰੀ ਖ਼ਬਰ »

ਪੁੱਤਰ ਨੇ ਮਾਂ ਤੇ ਮਾਸੀ 'ਤੇ ਕੀਤਾ ਹਮਲਾ

ਟੋਹਾਣਾ, 16 ਜੁਲਾਈ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹੇ ਦੀ ਸੀਮਾ 'ਤੇੇ ਪੈਂਦੇ ਪਿੰਡ ਕੋਹਲੀ ਵਿਚ ਇਕ ਪੁੱਤਰ ਨੇ ਚਾਲ-ਚਲਣ 'ਤੇ ਸ਼ੱਕ ਪੈਣ 'ਤੇ ਆਪਨੀ ਮਾਂ ਤੇ ਮਾਸੀ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰਨ 'ਤੇ ਮਾਸੀ ਦੀ ਮੌਕੇ 'ਤੇ ਮੌਤ ਹੋ ਗਈ ਤੇ ਮਾਂ ਨੂੰ ਸਿਰ ਵਿਚ ਚੋਟ ਲੱਗਣ ...

ਪੂਰੀ ਖ਼ਬਰ »

ਹੁਣ ਸਕੂਲਾਂ 'ਚ ਪੜ੍ਹਾਈ ਜਾਵੇਗੀ ਮੈਥਲੀ ਭਾਸ਼ਾ

ਨਵੀਂ ਦਿੱਲੀ, 16 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਕੂਲਾਂ ਵਿਚ ਹੁਣ ਮੈਂਥਲੀ ਭਾਸ਼ਾ ਦੀ ਪੜ੍ਹਾਈ ਕਰਵਾਈ ਜਾਵੇਗੀ | ਸਰਕਾਰ ਵਲੋਂ ਮੈਥਲੀ ਭਾਸ਼ਾ ਪ੍ਰਤੀ ਕਈ ਅਹਿਮ ਫ਼ੈਸਲੇ ਲਏ ਹਨ ਅਤੇ ਸਕੂਲਾਂ ਵਿਚ ਮੈਥਲੀ ਭਾਸ਼ਾ ਨੂੰ 8ਵੀਂ ਕਲਾਸ ਤੋਂ 12ਵੀਂ ਕਲਾਸ ...

ਪੂਰੀ ਖ਼ਬਰ »

ਸੱਪ ਦੇ ਡੱਸਣ ਨਾਲ ਮਜ਼ਦੂਰ ਦੀ ਮੌਤ

ਟੋਹਾਣਾ, 16 ਜੁਲਾਈ (ਗੁਰਦੀਪ ਸਿੰਘ ਭੱਟੀ)- ਉਪਮੰਡਲ ਦੇ ਪਿੰਡ ਸਨਿਆਨਾ ਵਿਚ ਪ੍ਰਵਾਸੀ ਬਿਹਾਰੀ ਮਜਦੂਰ 22 ਸਾਲਾ ਲਛਮਣ ਸਿੰਘ ਨੂੰ ਜ਼ਹਿਰੀਲੇ ਸੱਪ ਦੇ ਡੱਸ ਲੈਣ 'ਤੇ ਉਸਦੀ ਇਲਾਜ਼ ਦੌਰਾਨ ਮੌਤ ਹੋ ਗਈ | ਹਾਦਸੇ ਦੀ ਸੂਚਨਾ ਮਿਲਦੇ ਹੀ ਭੂਨਾ ਥਾਣੇ ਦਾ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਸਾਹਿਤਕ ਇਕੱਤਰਤਾ ਹੋਈ

ਨਵੀਂ ਦਿੱਲੀ, 16 ਜੁਲਾਈ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦੀ ਸਾਹਿਤਕ ਇਕੱਤਰਤਾ ਪੰਜਾਬੀ ਭਵਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਪ੍ਰੋ: ਭਗਵਾਨ ਜੋਸ਼ ਨੇ ਕੀਤੀ | ਸਭਾ ਦੇ ਡਾਇਰੈਕਟਰ ਬਲਬੀਰ ਮਾਧੋਪੁਰੀ ਨੇ ਸਾਹਿਤਕ ਇਕੱਤਰਤਾ ਵਿਚ ਸੱਦੇ ਗਏ ਲੇਖਕਾਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ .ਏ. ਐੱਸ. ਆਈ ਦੀ ਮੌਤ

ਸ੍ਰੀਨਗਰ, 16 ਜੁਲਾਈ (ਮਨਜੀਤ ਸਿੰਘ)- ਜੰਮੂ ਕਸ਼ਮੀਰ ਪੁਲਿਸ ਏ. ਐੱਸ. ਆਈ. ਦੀ ਉਸ ਵੇਲੇ ਮੌਤੇ ਹੋ ਗਈ ਜਦੋਂ ਉਸ ਦੀ ਕਾਰ ਜ਼ਿਲ੍ਹਾ ਡੋਡਾ ਵਿਖੇ ਡੂੰਘੀ ਖਾਈ 'ਚ ਜਾ ਡਿਗੀ | ਪੁਲਿਸ ਮੁਤਾਬਿਕ ਏ. ਐੱਸ.ਆਈ. ਨਿਆਜ਼ ਅਹਿਮਦ (55) ਵਾਸੀ ਬਯੋਲੀ ਡੋਡਾ ਆਪਣੀ ਆਲਟੋ ਕਾਰ ਨੰਬਰ ਜੇ. ਕੇ. ...

ਪੂਰੀ ਖ਼ਬਰ »

-ਸਬਜ਼ੀ ਮੰਡੀ 'ਚ ਪਾਰਕਿੰਗ ਵਿਵਾਦ ਦਾ ਮਾਮਲਾ-

ਆੜ੍ਹਤੀ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ ਪਾਰਕਿੰਗ ਠੇਕੇਦਾਰ ਸਮੇਤ ਤਿੰਨ ਖਿਲਾਫ਼ ਕੇਸ ਦਰਜ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਬਜ਼ੀ ਮੰਡੀ ਵਿਚ ਅੱਜ ਸਵੇਰੇ ਆੜ੍ਹਤੀ ਉੱਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਾਰਕਿੰਗ ਸਟੈਂਡ ਦੇ ਠੇਕੇਦਾਰ ਸਮੇਤ ਤਿੰਨ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਭਾਰਤੀ ਮਨੁੱਖੀ ਅਧਿਕਾਰੀ ਐਸੋਸੀਏਸ਼ਨ ਨੇ 50 ਹਜ਼ਾਰ ਬੂਟੇੇ ਲਾਉਣ ਦਾ ਟੀਚਾ ਮਿਥਿਆ

ਸਿਰਸਾ, 16 ਜੁਲਾਈ (ਭੁਪਿੰਦਰ ਪੰਨੀਵਾਲੀਆ)- ਭਾਰਤੀ ਮਨੁੱਖੀ ਅਧਿਕਾਰੀ ਐਸੋਸੀਏਸ਼ਨ ਨੇ ਐਤਕੀਂ 50 ਹਜ਼ਾਰ ਪੌਦੇ ਲਾਉਣ ਤੇ ਉਨ੍ਹਾਂ ਦੀ ਸਾਂਭ-ਸੰਭਾਲ ਦਾ ਟੀਚਾ ਮਿਥਿਆ ਹੈ | ਇਸ ਮੁਹਿੰਮ ਦੀ ਸ਼ੁਰੂਆਤ ਅੱਜ ਸੌਣ ਮਹੀਨੇ ਦੇ ਪਹਿਲੇ ਦਿਨ ਐਸੋਸੀਏਸ਼ਨ ਦੇ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਦਲਿਤ ਸਮਾਜ ਦੇ ਲੋਕਾਂ ਨੇ ਫ਼ਿਲਮ ਅਭਿਨੇਤਾ ਯੋਗਰਾਜ ਸਿੰਘ ਦਾ ਪੁਤਲਾ ਸਾੜਿਆ

ਸਿਰਸਾ, 16 ਜੁਲਾਈ (ਭੁਪਿੰਦਰ ਪੰਨੀਵਾਲੀਆ)- ਦਲਿਤ ਸਮਾਜ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਦੇ ਲੋਕਾਂ ਨੇ ਇਕੱਠੇ ਹੋ ਕੇ ਬਾਲਮੀਕਿ ਚੌਕ 'ਚ ਫ਼ਿਲਮ ਅਭਿਨੇਤਾ ਯੋਗਰਾਜ ਸਿੰਘ ਦਾ ਪੁਤਲਾ ਫੂਕਿਆ ਅਤੇ ਯੋਗਰਾਜ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਦੀ ...

ਪੂਰੀ ਖ਼ਬਰ »

ਸਾਉਣ ਦੀ ਝੜੀ ਨੇ ਸਿਰਸਾ 'ਚ ਕੀਤਾ ਜਲ-ਥਲ

ਸਿਰਸਾ, 16 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸੌਣ ਦੀ ਪਹਿਲੀ ਝੜੀ ਨੇ ਸਿਰਸਾ 'ਚ ਜਲ-ਥਲ ਕਰ ਦਿੱਤਾ ਹੈ | ਸ਼ਹਿਰ ਦੀਆਂ ਨੀਵਿਆਂ ਥਾਵਾਂ ਤੇ ਸੜਕਾਂ 'ਤੇ ਪਾਣੀ ਭਰ ਗਿਆ ਹੈ | ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਆ ਗਈ ਹੈ | ਸ਼ਹਿਰ ਚੋਂ ਪਾਣੀ ਦੀ ਨਿਕਾਸੀ ਦੇ ...

ਪੂਰੀ ਖ਼ਬਰ »

ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ 'ਚ ਦਿੱਤਾ ਧਰਨਾ

ਸਿਰਸਾ, 16 ਜੁਲਾਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਵਿਦਿਆਲਾ ਅਧਿਆਪਕ ਸੰਘ ਦੇ ਬੈਨਰ ਹੇਠ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ 'ਚ ਧਰਨਾ ਦਿੱਤਾ ਤੇ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਧਰਨੇ ਦੀ ਪ੍ਰਧਾਨਗੀ ਸੰਘ ਦੇ ...

ਪੂਰੀ ਖ਼ਬਰ »

ਪਿੰਡ ਦਾਤਾ ਸਿੰਘ ਵਾਲਾ ਦੇ ਸਰਪੰਚ ਵਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮ

ਗੜ੍ਹੀ, 16 ਜੁਲਾਈ (ਰਮੇਸ਼ ਕੁਮਾਰ)- ਪਿੰਡ ਦਾਤਾ ਸਿੰਘ ਵਾਲਾ ਦੇ ਸਰਪੰਚ ਲਖਵੀਰ ਸਿੰਘ ਤੇ ਪੰਚਾਇਤ ਵਲੋਂ ਪਿੰਡ ਵਿਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ | ਪਿੰਡ ਦੇ ਸਰਪੰਚ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਉਨ੍ਹਾਂ ਵਲੋਂ ਪਾਣੀ ਦੀ ਨਿਕਾਸੀ ਦੇ ਲਈ ...

ਪੂਰੀ ਖ਼ਬਰ »

ਚਿੰਤਪੁਰਨੀ ਮੇਲੇ ਲਈ ਟ੍ਰੈਫਿਕ ਮੈਨੇਜਮੇਂਟ ਪਲਾਨ ਤਿਆਰ

ਊਨਾ, 16 ਜੁਲਾਈ (ਹਰਪਾਲ ਸਿੰਘ ਕੋਟਲਾ)-ਚਿੰਤਪੁਰਨੀ 'ਚ ਸ਼ੁਰੂ ਹੋਣ ਜਾ ਰਹੇ 1 ਤੋਂ 9 ਅਗਸਤ ਤੱਕ ਸਾਵਨ ਅਸ਼ਟਮੀ ਮੇਲੇ ਨੂੰ ਵੇਖਦੇ ਹੋਏ ਸ਼ਰਧਾਲੂਆਂ ਦੀ ਸਹੂਲਤ ਲਈ ਪੁਲਿਸ ਪ੍ਰਸ਼ਾਸਨ ਨੇ ਟਰੈਫਿਕ ਮੈਨੇਜਮੇਂਟ ਪਲਾਨ ਤਿਆਰ ਕਰ ਲਿਆ ਹੈ¢ਡਿਪਟੀ ਕਮਿਸ਼ਨਰ ਊਨਾ ਸੰਦੀਪ ...

ਪੂਰੀ ਖ਼ਬਰ »

ਜਥੇ. ਅਵਤਾਰ ਸਿੰਘ ਨਾਂਗਲਾ ਨਮਿਤ ਪਾਠ ਦਾ ਭੋਗ ਅੱਜ

ਟੋਹਾਣਾ, 16 ਜੁਲਾਈ (ਗੁਰਦੀਪ ਸਿੰਘ ਭੱਟੀ)- ਸਾਰੇ ਧਰਮਾਂ ਵਿਚ ਸਨਮਾਨਿਤ ਤੇ ਪ੍ਰਵਾਨਿਤ ਸਖਸ਼ੀਅਤ ਜਥੇ. ਅਵਤਾਰ ਸਿੰਘ ਨਾਂਗਲਾ ਨੂੰ ਕਿਸਾਨੀ ਤੇ ਧਾਰਮਿਕ ਗੁੜਤੀ ਪਰਿਵਾਰ ਵਿਚੋਂ ਮਿਲੀ | ਪਾਕਿਸਤਾਨ 'ਚੋਂ ਉਜੜ ਕੇ ਆਏ ਪਰਿਵਾਰ ਕੋਲ ਸਾਧਨਾਂ ਦੀ ਘਾਟ ਦੇ ਬਾਵਜੂਦ ਉਹ ...

ਪੂਰੀ ਖ਼ਬਰ »

ਗੁਰਦੁਆਰਾ ਮਸਤਗੜ੍ਹ ਸਾਹਿਬ 'ਚ ਸੰਗਰਾਂਦ ਦਾ ਦਿਹਾੜਾ ਮਨਾਇਆ

ਸ਼ਾਹਬਾਦ ਮਾਰਕੰਡਾ, 16 ਜੁਲਾਈ (ਅਵਤਾਰ ਸਿੰਘ)- ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਸਾਵਣ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸਵ. ਗੁਰਚਰਨ ਸਿੰਘ ਤੇ ਸਮਿੱਤਰਾ ਕੌਰ ਦੀ ਮਿੱਠੀ ਯਾਦ ਵਿਚ ...

ਪੂਰੀ ਖ਼ਬਰ »

ਕੌਾਸਲ ਪ੍ਰਧਾਨ ਆਹੂਜਾ ਨੇ ਬੂਟਾ ਲਗਾ ਕੇ ਵਾਤਾਵਰਨ ਸ਼ੁੱਧ ਰੱਖਣ ਦਾ ਦਿੱਤਾ ਸੁਨੇਹਾ

ਨੀਲੋਖੇੜੀ, 16 ਜੁਲਾਈ (ਆਹੂਜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਨਗਰ ਕੌਾਸਲ ਦੀ ਪ੍ਰਧਾਨ ਸਨਮੀਤ ਕੌਰ ਆਹੂਜਾ ਨੇ ਬੂਟਾ ਲਗਾ ਕੇ ਵਾਤਾਵਰਨ ਸ਼ੁੱਧ ਰੱਖਣ ਅਤੇ ਪਾਣੀ ਦੀ ਸੰਭਾਲ ਦਾ ਸੁਨੇਹਾ ਦਿੱਤਾ | ਇਸ ਮੌਕੇ ਖੰਡ ਵਿਕਾਸ ਅਧਿਕਾਰੀ ਤੇ ਸਕੂਲ ਪਿੰ੍ਰਸੀਪਲ ...

ਪੂਰੀ ਖ਼ਬਰ »

ਪੂਰਨਮਾਸੀ ਸਮਾਗਮ 'ਚ ਰਾਗੀ ਜਥਿਆਂ ਨੇ ਕੀਤਾ ਕੀਰਤਨ

ਨਰਾਇਣਗੜ੍ਹ, 16 ਜੁਲਾਈ (ਪੀ. ਸਿੰਘ)- ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਵਿਖੇ ਪੂਰਨਮਾਸੀ ਸਮਾਗਮ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਜਿਸ ਵਿਚ ਗੁਰਮੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਟੋਕਾ ਸਾਹਿਬ, ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਨੇ 'ਪਾਣੀ ਬਚਾਓ ਬੂਟੇ ਲਗਾਓ' ਤੇ 'ਸਫ਼ਾਈ ਰੱਖੋ' ਅਭਿਆਨ ਚਲਾਇਆ

ਯਮੁਨਾਨਗਰ, 16 ਜੁਲਾਈ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ ਦੇ ਅੱੈਨ. ਐੱਸ. ਐੱਸ. ਵਿਭਾਗ ਦੁਆਰਾ ਸਵੱਛ ਭਾਰਤ ਸਮਰ ਇੰਟਰਨਸ਼ਿਪ ਨੂੰ ਸਮਰਪਿਤ ਪਿੰਡ ਹਰੀਪੁਰ ਜੱਟਾਂ, ਨਯਾ ਗਾਂਵ, ਅੰਟਾਲਾ ਵਿਚ ਸਵੱਛਤਾ ਅਭਿਆਨ ਚਲਾਇਆ ਗਿਆ | ਸਾਰੇ ਪਿੰਡਾਂ ਦੇ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ 11 ਕਾਬੂ

ਚੰਡੀਗੜ੍ਹ, 16 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਬੀਤੇ ਦਿਨ ਪੁਲਿਸ ਨੇ ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ 11 ਲੋਕਾਂ ਨੂੰ ਗਿ੍ਫ਼ਤਾਰ ਕੀਤਾ | ਪੁਲਿਸ ਨੇ ਇਨ੍ਹਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵੱਖ-ਵੱਖ ਜਾਤੀਆਂ ਨੂੰ ਜੋੜਨ ਦਾ ਕੰਮ ਕਰ ਰਹੀ ਹੈ-ਰਾਮਦਾਸ ਅਠਾਵਲੇ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਜਾਤੀਆਂ ਦੇ ਲੋਕਾਂ ਨੂੰ ਜੋੜਨ ਅਤੇ ਉਨ੍ਹਾਂ ਵਿਚ ਸਮਾਜਿਕ ਸਦਭਾਵਨਾ ਵਧਾਉਣ ਦਾ ਕੰਮ ਕਰ ਰਹੀ ਹੈ | ਇਹ ਪ੍ਰਗਟਾਵਾ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਬਾਰੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਨੀਲੋਖੇੜੀ, 16 ਜੁਲਾਈ (ਆਹੂਜਾ)- ਗੁਰਦੁਆਰਾ ਸ੍ਰੀ ਸਿੰਘ ਸਭਾ ਰੇਲਵੇ ਰੋਡ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਅਤੇ ਗੁਰੂ ਪੂਰਨਿਮਾ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਜ਼ੂਰੀ ਜਥਾ ਭਾਈ ਹਰਬੰਸ ਸਿੰਘ ਅਤੇ ਕਥਾਵਾਚਕ ਭਾਈ ਪ੍ਰਗਟ ਸਿੰਘ ਨੇ ਸ਼ਬਦ ਕੀਰਤਨ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦਾ ਵਫ਼ਦ ਮਾਲ ਮੰਤਰੀ ਕਾਂਗੜ ਨੂੰ ਮਿਲਿਆ

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਨੰਬਰਦਾਰ ਯੂਨੀਅਨ ਅਤੇ ਰਾਜਧਾਨੀ ਚੰਡੀਗੜ੍ਹ ਨੰਬਰਦਾਰ ਯੂਨੀਅਨ ਦਾ ਉੱਚ ਪੱਧਰੀ ਵਫ਼ਦ ਅੱਜ ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਮਾਲ ਮੰਤਰੀ ਪੰਜਾਬ ਸ. ਗੁਰਪ੍ਰੀਤ ਸਿੰਘ ਕਾਂਗੜ ਨੂੰ ਮਿਲਿਆ | ਵਫਦ ਨੇ ਮਾਲ ...

ਪੂਰੀ ਖ਼ਬਰ »

ਲੱਕੀ ਰਾਣਾ ਰਾਸ਼ਟਰੀ ਜਨਲੋਕ ਪਾਰਟੀ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ, 16 ਜੁਲਾਈ (ਆਰ. ਐੱਸ. ਲਿਬਰੇਟ)- ਰਾਸ਼ਟਰੀ ਜਨਲੋਕ ਪਾਰਟੀ ਦੀ ਚੰਡੀਗੜ੍ਹ ਇਕਾਈ ਦਾ ਪ੍ਰਧਾਨ ਲੱਕੀ ਰਾਣਾ ਨੂੰ ਨਿਯੁਕਤ ਕਰ ਦਿੱਤਾ ਹੈ | ਇਹ ਨਿਯੁਕਤੀ ਦਾ ਐਲਾਨ ਰਾਸ਼ਟਰੀ ਜਨਲੋਕ ਪਾਰਟੀ ਦੇ ਕੌਮੀ ਪ੍ਰਧਾਨ ਸ਼ੇਰ ਸਿੰਘ ਰਾਣਾ ਨੇ ਦੇਰ ਸ਼ਾਮ ਨੂੰ ਆਪਣੀ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਸਿਆਸੀ ਪਿੜ 'ਚ ਉੱਤਰਨ ਲਈ ਅਕਾਲੀ ਦਲ ਨੇ ਵੀ ਨੀਤੀ ਵਿਉਂਤੀ

ਚੰਡੀਗੜ੍ਹ, 16 ਜੁਲਾਈ (ਆਰ. ਐਸ. ਲਿਬਰੇਟ)- ਕਹਾਵਤ ਹੈ ਕਿ ਖ਼ਰਬੂਜ਼ੇ ਨੂੰ ਦੇਖ ਖ਼ਰਬੂਜ਼ਾ ਰੰਗ ਫੜਦਾ ਹੈ ਜਾਂ ਜਦ ਕਿਸੇ ਨੂੰ ਵਜੂਦ ਮਿਟਦਾ ਨਜ਼ਰ ਆਵੇ ਤਾਂ ਹੋਂਦ ਨੂੰ ਬਚਾਉਣ ਲਈ ਪੂਰੀ ਵਾਹ ਨਾਲ ਸੰਘਰਸ਼ ਦੇ ਮੈਦਾਨ ਵਿਚ ਉੱਤਰਦਾ ਹੈ | ਕੁਝ ਅਜਿਹੇ ਹਾਲਾਤ 'ਚ ਗੁਜ਼ਰ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਝੋਟੇ ਤੇ ਕੁੱਤੇ ਦੀ ਮੌਤ

ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ)-ਪਿੰਡ ਖੇੜ੍ਹੀ ਗੁੱਜਰਾਂ ਨੇੜੇ ਅੱਜ ਸਵੇਰੇ ਕਰੰਟ ਲੱਗਣ ਕਾਰਨ ਇਕ ਵਿਅਕਤੀ ਦੇ ਪਾਲਤੂ ਝੋਟੇ ਅਤੇ ਕੁੱਤੇ ਦੀ ਮੌਤ ਹੋ ਗਈ | ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਖੇਤਾਂ 'ਚ ਖੜ੍ਹਾ ਬਿਜਲੀ ਦੀਆਂ ਤਾਰਾਂ ਵਾਲਾ ਖੰਭਾਂ ਬੀਤੇ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਚੰਡੀਗੜ੍ਹ ਪੁਲਿਸ ਦੇ ਮੁਲਾਜ਼ਮ ਦੀ ਮੌਤ

ਪੰਚਕੂਲਾ, 16 ਜੁਲਾਈ (ਕਪਿਲ)-ਪੰਚਕੂਲਾ ਵਿਖੇ ਇਕ ਧਾਰਮਿਕ ਸਮਾਗਮ ਵਿਚ ਹਿੱਸਾ ਲੈਣ ਲਈ ਆਏ ਚੰਡੀਗੜ੍ਹ ਪੁਲਿਸ ਦੇ ਇਕ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਸੁਰਿੰਦਰ ਕੁਮਾਰ ਭਾਰਦਵਾਜ ਚੰਡੀਗੜ੍ਹ ਪੁਲਿਸ ਵਿਚ ...

ਪੂਰੀ ਖ਼ਬਰ »

16 ਸਾਲਾ ਲੜਕਾ ਘਰੋਂ ਲਾਪਤਾ

ਐੱਸ. ਏ. ਐੱਸ. ਨਗਰ, 16 ਜੁਲਾਈ (ਜੱਸੀ)-ਥਾਣਾ ਬਲੌਾਗੀ ਦੀ ਪੁਲਿਸ ਨੇ ਪਿੰਡ ਜੁਝਾਰ ਨਗਰ ਦੇ ਇਕ 16 ਸਾਲਾ ਲੜਕੇ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਗਦੀਸ਼ ਕੁਮਾਰ ਵਾਸੀ ਜੁਝਾਰ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ 18 ...

ਪੂਰੀ ਖ਼ਬਰ »

ਬਸਪਾ ਦੇ ਵਫ਼ਦ ਨੇ ਗਵਰਨਰ ਦੇ ਨਾਂਅ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਬਹੁਜਨ ਸਮਾਜ ਪਾਰਟੀ ਦੇ ਇਕ ਵਫਦ ਨੇ ਰਜਿੰਦਰ ਸਿੰਘ ਰਾਜਾ ਜਨਰਲ ਸਕੱਤਰ ਬਸਪਾ ਪੰਜਾਬ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪੰਜਾਬ ਦੇ ਰਾਜਪਾਲ ਦੇ ਨਾਂਅ ਤਹਿਸੀਲਦਾਰ ਗੁਰਪ੍ਰੀਤ ਸਿਘ ...

ਪੂਰੀ ਖ਼ਬਰ »

ਬੀਬੀ ਗਰਚਾ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਲਿਖਿਆ ਪੱਤਰ

ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਬੀਬੀ ਲਖਵਿੰਦਰ ਕੌਰ ਗਰਚਾ ਨੇ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੂੰ ਪੱਤਰ ਲਿਖ ਕੇ ਨਿਰਮਾਣ ਅਧੀਨ ਫਲਾਈਓਵਰ ਕਾਰਨ ਲੱਗਣ ਵਾਲੇ ਟ੍ਰੈਫ਼ਿਕਾਂ ਜਾਮਾਂ ਤੋਂ ਨਿਜ਼ਾਤ ਦਿਵਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਆਪਣੇ ਪੱਤਰ ...

ਪੂਰੀ ਖ਼ਬਰ »

ਪੀ. ਐੱਸ. ਪੀ. ਸੀ.ਐੱਲ. ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 16 ਜੁਲਾਈ (ਅ.ਬ.)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਬ ਡਵੀਜ਼ਨ ਪੀ. ਐੱਸ. ਪੀ. ਸੀ. ਐੱਲ. ਲੁਬਾਣਿਆ ਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਲਾਈਨਮੈਨ ਰਾਜੂ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ ਗਿਆ | ਇਸ ...

ਪੂਰੀ ਖ਼ਬਰ »

ਐਕਸ.ਯੂ.ਵੀ ਕਾਰ ਨੇ ਪੀਜ਼ਾ ਕੰਪਨੀ ਦੇ ਵਰਕਰ ਨੂੰ ਦਰੜਿਆ

ਫੁੱਲਾਂਵਾਲ, 16 ਜੁਲਾਈ (ਮਨਜੀਤ ਸਿੰਘ ਦੁੱਗਰੀ)-ਫੁੱਲਾਂਵਾਲ 200 ਫੁੱਟੇ ਬਾਈ ਪਾਸ ਤੇ ਸਥਿਤ ਫਲਾਵਰ ਚੌਾਕ ਜੋ ਅੱਜ ਕੱਲ੍ਹ ਨਿੱਤ ਵਾਪਰ ਰਹੇ ਹਾਦਸਿਆਂ ਕਾਰਨ ਖੂਨੀ ਚੌਕ ਦੇ ਨਾਂਅ ਨਾਲ ਵੀ ਜਾਣਿਆ ਜਾਣ ਲੱਗਾ ਹੈ, ਵਾਹਨ ਚਾਲਕਾਂ ਲਈ ਮੌਤ ਵਾਲੇ ਖੂਹ ਤੋਂ ਘੱਟ ਨਹੀਂ¢ ਬੀਤੇ ...

ਪੂਰੀ ਖ਼ਬਰ »

ਬਹੁਚਰਚਿਤ ਸਮੂਹਿਕ ਜਬਰ ਜਨਾਹ ਮਾਮਲਾ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪਿੰਡ ਈਸੇਵਾਲ ਵਿਚ ਫਰਵਰੀ ਮਹੀਨੇ ਵਿਚ ਹੋਏ ਇਕ ਮੁਟਿਆਰ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ | ਅੱਜ ਅਦਾਲਤ ਵਿਚ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੇ ਵਕੀਲਾਂ ਨੇ ...

ਪੂਰੀ ਖ਼ਬਰ »

ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਉੱਚ ਸਿੱਖਿਆ ਦਾ ਗਿਆਨ ਜ਼ਰੂਰੀ-ਪਿ੍ਤਪਾਲ ਸਿੰਘ

ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਰਾਮਗੜ੍ਹੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਨਵੇਂ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਿਖ਼ਲਾਫ਼ ਵਿੱਢੀ ਮੁਹਿੰਮ ਦੇ ਆਖਰੀ ਦਿਨ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ 2 ਬਾਲ ਮਜ਼ਦੂਰ ਛੁਡਵਾਏ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵਲੋਂ ਬਾਲ ਮਜ਼ਦੂਰੀ ਦੇ ਖਿਲਾਫ਼ ਛਾਪੇਮਾਰੀ ਮੁਹਿੰਮ ਵਿੱਢੀ ਗਈ ਸੀ, ਜਿਸ ਦੇ ਤਹਿਤ ਟੀਮ ਨੇ ਅੱਜ ...

ਪੂਰੀ ਖ਼ਬਰ »

ਸੀ.ਡੀ.ਐੱਲ.ਯੂ. ਚਲਾਏਗੀ ਬੂਟੇ ਲਾਉਣ ਦੀ ਮੁਹਿੰਮ

ਸਿਰਸਾ, 16 ਜੁਲਾਈ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਦੇ ਨਾਲ-ਨਾਲ ਵਿਦਿਆਰਥੀਆਂ ਨੇ ਸੌਣ ਦੇ ਪਹਿਲੇ ਹਫ਼ਤੇ ਪੌਦੇ ਲਾਉਣ ਦਾ ਫ਼ੈਸਲਾ ਲਿਆ ਹੈ | 17 ਤੋਂ 23 ਜੁਲਾਈ ਤੱਕ ਯੂਨੀਵਰਸਿਟੀ ਵਿਚ ਪੌਦੇ ਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX