ਤਾਜਾ ਖ਼ਬਰਾਂ


ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 1 hour ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਜਲੰਧਰ

3 ਦਿਨ ਦੇ ਬੱਚੇ ਦੀ ਮੌਤ ਤੋਂ ਬਾਅਦ ਸਿਵਲ ਹਸਪਾਤਲ 'ਚ ਹੰਗਾਮਾ

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਜੱਚਾ-ਬੱਚਾ ਵਾਰਡ 'ਚ ਉਸ ਵਕਤ ਹੰਗਾਮਾ ਹੋ ਗਿਆ ਜਦੋਂ ਇਕ 3 ਦਿਨਾਂ ਦੇ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ | ਬੱਚੇ ਦੇ ਪਿਤਾ ਗੁਰਿੰਦਰ ਸਿੰਘ ਵਾਸੀ ਭਾਰਗੋ ਕੈੈਂਪ ਅਨੁਸਾਰ ਉਨ੍ਹਾਂ ਦੇ ਘਰ ਦੂਸਰਾ ਬੱਚਾ ਹੋਣ ਵਾਲਾ ਸੀ, ਜਿਸ ਕਰਕੇ ਉਹ ਆਪਣੀ ਪਤਨੀ ਪੂਜਾ ਨੂੰ ਸਿਵਲ ਹਸਪਤਾਲ ਲੈ ਕੇ ਆਇਆ ਸੀ | ਐਤਵਾਰ ਨੂੰ ਉਨ੍ਹਾਂ ਦੇ ਘਰ ਇਕ ਲੜਕਾ ਹੋਇਆ, ਜਿਸ ਦੀ ਜਾਂਚ ਕਰਕੇ ਡਾਕਟਰਾਂ ਨੇ ਦੱਸਿਆ ਕਿ ਬੱਚਾ ਬਿਲਕੱਲ ਤੰਦਰੁਸਤ ਹੈ | ਅੱਜ ਦੁਪਹਿਰ ਸਮੇਂ ਅਚਾਨਕ ਬੱਚੇ ਦੀ ਤਬੀਅਤ ਖ਼ਰਾਬ ਹੋਈ ਤਾਂ ਉਸ ਨੇ ਇਸ ਸਬੰਧੀ ਹਸਪਤਾਲ ਦੇ ਸਟਾਫ਼ ਨੂੰ ਸੂਚਿਤ ਕੀਤਾ | ਉਸ ਦੇ ਵਾਰ-ਵਾਰ ਕਹਿਣ ਦੇ ਬਾਵਜੂਦ ਬੱਚੇ ਨੂੰ ਦੇਖਣ ਲਈ ਕੋਈ ਵੀ ਡਾਕਟਰ ਨਹੀਂ ਆਇਆ | ਕੁਝ ਸਮੇਂ ਬਾਅਦ ਨਰਸਾਂ ਬੱਚੇ ਨੂੰ ਇਲਾਜ ਲਈ ਨਿੱਕੂ ਵਾਰਡ 'ਚ ਲੈ ਗਈਆਂ | ਹਾਲੇ ਕੁਝ ਕੁ ਸਮਾਂ ਹੀ ਬੀਤਿਆ ਸੀ, ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕਿ ਬੱਚੇ ਦੀ ਮੌਤ ਹੋ ਗਈ ਹੈ | ਗੁਰਿੰਦਰ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਸਮਰਥਕਾਂ ਦੇ ਨਾਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਦੇ ਬਾਹਰ ਹੰਗਾਮਾ ਕਰ ਦਿੱਤਾ | ਹੰਗਾਮਾ ਕਰਨ ਵਾਲਿਆਂ ਦੀ ਮੰਗ ਸੀ ਕਿ ਬੱਚੇ ਦੇ ਇਲਾਜ 'ਚ ਲਾਪ੍ਰਵਾਹੀ ਵਰਤਣ ਵਾਲੇ ਡਾਕਟਰਾਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਹੰਗਾਮੇ ਦਾ ਪਤਾ ਲੱਗਦੇ ਹੀ ਥਾਣਾ ਡਵੀਜ਼ਨ ਨੰਬਰ 4 ਦੇ ਮੁਖੀ ਕਮਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਸਿਵਲ ਹਸਪਤਾਲ ਪਹੁੰਚ ਗਏ | ਬੱਚੇ ਦੇ ਪਰਿਵਾਰਕ ਮੈਂਬਰਾਂ ਵਲੋਂ ਦੇਰ ਤੱਕ ਹਸਪਤਾਲ ਪ੍ਰਸ਼ਾਸਨ ਦੇ ਿਖ਼ਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਸੜਕ ਜਾਮ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ | ਹਸਪਤਾਲ ਦੇ ਪ੍ਰਬੰਧਕਾਂ ਵਲੋਂ ਬੱਚੇ ਦੀ ਮੌਤ ਸਬੰਧੀ ਜਾਂਚ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਤੇ ਥਾਣਾ ਮੁਖੀ ਕਮਲਜੀਤ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਬਣਦੀ ਕਾਨੂੰਨੀ ਕਾਰਵਾਈ ਕਰਨਗੇ |

ਜੈਤੇੇਵਾਲੀ ਟਰੀਟਮੈਂਟ ਪਲਾਂਟ ਦੀਆਂ 3 ਮਸ਼ੀਨਾਂ ਬੰਦ

ਜਲੰਧਰ, 16 ਜੁਲਾਈ (ਸ਼ਿਵ)-ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਜੈਤੇਵਾਲੀ ਦਾ ਟਰੀਟਮੈਂਟ ਪਲਾਂਟ ਦਾ ਜ਼ਿਆਦਾਤਰ ਕੰਮ ਠੱਪ ਹੋਣ ਨਾਲ ਉੱਤਰੀ ਹਲਕੇ ਅਤੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਕਈ ਇਲਾਕਿਆਂ ਦੇ ਸੀਵਰਾਂ ਦਾ ਪਾਣੀ ਭਰ ਗਿਆ ਹੈ ਜਿਸ ਤੋਂ ਨਾਰਾਜ਼ ਰਾਮਾ ਮੰਡੀ ਦੇ ...

ਪੂਰੀ ਖ਼ਬਰ »

ਪਿਤਾ ਦੀ ਡਾਂਟ ਤੋਂ ਘਰ ਛੱਡ ਕੇ ਚਲਾ ਗਿਆ 14 ਸਾਲਾਂ ਦਾ ਬੱਚਾ, ਅਗਵਾ ਦਾ ਮਾਮਲਾ ਦਰਜ

ਮਕਸੂਦਾਂ, 16 ਜੁਲਾਈ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਸੁਦਰਸ਼ਨ ਪਾਰਕ ਮੁਹੱਲੇ ਦਾ ਇਕ 14 ਸਾਲਾ ਬੱਚਾ ਆਪਣੇ ਪਿਤਾ ਦੀ ਡਾਂਟ ਤੋਂ ਐਨਾ ਨਾਰਾਜ਼ ਹੋਇਆ ਕਿ ਘਰ ਛੱਡ ਕੇ ਹੀ ਚਲਾ ਗਿਆ ਤੇ ਹਫ਼ਤਾ ਬੀਤ ਜਾਣ ਉਪਰੰਤ ਵੀ ਘਰ ਨਹੀਂ ਵਾਪਸ ਪਰਤਿਆ ਜਿਸ ਦੀ ਸ਼ਿਕਾਇਤ ਅੱਜ ...

ਪੂਰੀ ਖ਼ਬਰ »

ਰਿੰਕੂ ਵਲੋਂ ਡਰੇਨਜ਼ ਵਿਭਾਗ ਦੇ ਅਫ਼ਸਰਾਂ ਨਾਲ ਕਾਲਾ ਸੰਘਿਆਂ ਨਾਲੇ ਦਾ ਦੌਰਾ

ਜਲੰਧਰ, 16 ਜੁਲਾਈ (ਸ਼ਿਵ)-ਪੱਛਮੀ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ ਕਿਹਾ ਹੈ ਕਿ ਬਸਤੀਆਂ ਦੇ ਖੇਤਰ 'ਚ ਜਮ੍ਹਾਂ ਹੁੰਦਾ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਜਲਦੀ ਹੱਲ ਕੀਤੀ ਜਾਵੇਗੀ | ਉਹ ਅੱਜ ਇਸ ਸਮੱਸਿਆ ਨੂੰ ਹੱਲ ਕਰਨ ਲਈ ਕਾਲਾ ਸੰਘਿਆਂ ਨਾਲੇ 'ਤੇ ਮੌਕਾ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਟੱਕਰ ਦੌਰਾਨ 2 ਬੱਚੀਆਂ ਸਮੇਤ 4 ਜ਼ਖ਼ਮੀ

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ)-ਟੀ.ਵੀ. ਸੈਂਟਰ ਦੇ ਪਿੱਛੇ ਅਵਤਾਰ ਨਗਰ ਰੋਡ 'ਤੇ ਆਪਣੇ ਪਰਿਵਾਰ ਨਾਲ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਦੌਰਾਨ ਮੋਟਰਸਾਈਕਲ ਸਵਾਰ 3 ਸਾਲ ਦੀਆਂ ਜੁੜਵਾਂ ਬੱਚੀਆਂ ਸਮੇਤ 4 ਵਿਅਕਤੀ ਜ਼ਖ਼ਮੀ ...

ਪੂਰੀ ਖ਼ਬਰ »

ਨਕਲੀ ਨੋਟਾਂ ਦੇ ਨਾਲ ਗਿ੍ਫ਼ਤਾਰ ਕੀਤੇ ਨੌਜਵਾਨ ਭੇਜੇ ਜੇਲ੍ਹ

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ)-ਸੋਮਵਾਰ ਨੂੰ ਥਾਣਾ ਭਾਰਗੋ ਕੈਂਪ ਦੀ ਪੁਲਿਸ ਵਲੋਂ ਨਕਲੀ ਨੋਟਾਂ ਦੇ ਨਾਲ ਗਿ੍ਫ਼ਤਾਰ ਕੀਤੇ ਮੁਨੀਸ਼ ਕੁਮਾਰ ਉਰਫ਼ ਗੋਲਡੀ ਪੁੱਤਰ ਚੰਦਰ ਪ੍ਰਕਾਸ਼ ਵਾਸੀ ਤੇਲੀਆਂ ਮੁਹੱਲਾ, ਬਸਤੀ ਸ਼ੇਖ, ਜਲੰਧਰ, ਰਾਹੁਲ ਅਤੇ ਜਸਪਾਲ ਸਿੰਘ ਉਰਫ਼ ...

ਪੂਰੀ ਖ਼ਬਰ »

ਨਾਮੀ ਕੰਪਨੀ ਦਾ ਨਕਲੀ ਸਾਮਾਨ ਵੇਚਣ 'ਤੇ 5 ਦੁਕਾਨਾਂ 'ਤੇ ਕਾਰਵਾਈ

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ)-ਔਰਤਾਂ ਦੇ ਸ਼ਿੰਗਾਰ ਦਾ ਸਾਮਾਨ ਵੇਚਣ ਦੀ ਮਸ਼ਹੂਰ ਕੰਪਨੀ 'ਲੈਕਮੇ' ਦਾ ਜਲੰਧਰ 'ਚ ਨਕਲੀ ਸਾਮਾਨ ਵਿਕਦਾ ਹੋਣ ਦੀ ਸੂਚਨਾ ਮਿਲਣ 'ਤੇ ਕੰਪਨੀ ਵਲੋਂ ਅਧਿਕਾਰਿਤ 'ਸਟੀਵ ਪਾਵਰ ਡਿਟੈਕਟਿਵ ਸਰਵਸਿਜ਼' ਬੈਂਗਲੋਰ ਦੀ ਇਕ ਟੀਮ ਨੇ ਅਟਾਰੀ ...

ਪੂਰੀ ਖ਼ਬਰ »

ਨਿੱਜੀ ਕੰਪਨੀ ਕਰੇਗੀ ਪਾਣੀ, ਜਾਇਦਾਦ ਬਿੱਲ ਵਸੂਲੀ ਦਾ ਕੰਮ

ਜਲੰਧਰ, 16 ਜੁਲਾਈ (ਸ਼ਿਵ ਸ਼ਰਮਾ)-ਪਾਣੀ, ਜਾਇਦਾਦ ਕਰ ਦੇ ਬਿੱਲਾਂ ਦੀ ਵਸੂਲੀ ਦਾ 100 ਫ਼ੀਸਦੀ ਕੰਮ ਨਾ ਹੋਣ ਕਰਕੇ ਨਿਗਮ ਪ੍ਰਸ਼ਾਸਨ ਇਸ ਕੰਮ ਨੂੰ ਠੇਕੇ 'ਤੇ ਦੇਣ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਿਹਾ ਹੈ ਕਿਉਂਕਿ ਇਸ ਵੇਲੇ ਨਿਗਮ ਦਾ ਵਸੂਲੀ ਦਾ ਕੰਮ ਪੂਰਾ ਨਾ ਹੋਣ ਕਰਕੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ

ਚੁਗਿੱਟੀ/ਜੰਡੂਸਿੰਘਾ, 16 ਜੁਲਾਈ (ਨਰਿੰਦਰ ਲਾਗੂ)-ਕੰਜ਼ਿਊਮਰ ਐਾਡ ਹਿਊਮਨ ਰਾਈਟਸ ਰੱਖਸ਼ਾ ਸਮਿਤੀ ਵਲੋਂ ਸਰਵਹਿਤਕਾਰੀ ਸਕੂਲ ਦੇ ਅਕਸ਼ਰਧਾਮ ਮੰਦਰ ਸੂਰੀਆ ਇਨਕਲੇਵ ਦੇ ਸਾਹਮਣੇ ਹਾਈਵੇ 'ਤੇ ਬੂਟੇ ਲਗਾਏ ਗਏ | ਇਸ ਮੌਕੇ ਚੇਅਰਮੈਨ ਮੁਕੇਸ਼ ਵਰਮਾ ਤੇ ਰਣਵੀਰ ਠਾਕੁਰ ਨੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਿਖੇ 10 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ

ਜਲੰਧਰ, 16 ਜੁਲਾਈ (ਰਣਜੀਤ ਸਿੰਘ ਸੋਢੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਅਤੇ ਇੰਟਰਨਸ਼ਿਪ ਡਿਵੈਲਪਮੈਂਟ ਇੰਸਟੀਚਿਊਟ ਆਫ਼ ਇੰਡੀਆ ਦੇ ਸਾਾਝੇ ਸਹਿਯੋਗ ਨਾਲ ਚੱਲ ਰਿਹਾ 10 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਅੱਜ ...

ਪੂਰੀ ਖ਼ਬਰ »

ਜਿੰਮਖਾਨਾ ਅਫਸਰ ਵਾਈਵਜ਼ ਨੇ ਮਨਾਇਆ ਮੈਂਗੋ ਉਤਸਵ

ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)-ਜਿੰਮਖਾਨਾ ਅਫਸਰ ਵਾਈਵਜ਼ ਕਲੱਬ ਨੇ ਗਰਮੀਆਂ ਦੀ ਰੁੱਤ 'ਚ ਫਲਾਂ ਦੇ ਰਾਜਾ ਅੰਬ ਦੇ ਸਨਮਾਨ 'ਚ ਮੈਂਗੋ ਉਤਸਵ ਮਨਾਇਆ | ਇਸ ਮੌਕੇ ਅੰਬ ਦੇ ਨਾਂਅ ਨਾਲ ਸਬੰਧਿਤ ਖੇਡਾਂ ਵੀ ਕਰਵਾਈਆਂ ਗਈਆਂ | ਸਮਾਗਮ ਦੌਰਾਨ ਲੱਕੀ ਡਰਾਅ ਵੀ ਕੱਢੇ ਗਏ ...

ਪੂਰੀ ਖ਼ਬਰ »

ਸ਼ਰਧਾਲੂ ਮਾਤਾ ਚਿੰਤਪੁਰਨੀ ਮੰਦਿਰ ਪਲਾਸਟਿਕ ਤੇ ਥਰਮੋਕੋਲ ਦੇ ਲਿਫਾਫ਼ੇ ਨਾ ਲਿਜਾਣ-ਡਿਪਟੀ ਕਮਿਸ਼ਨਰ

ਜਲੰਧਰ, 16 ਜੁਲਾਈ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਵਣ ਅਸ਼ਟਮੀ ਦੇ ਸਬੰਧ ਵਿਚ 1 ਤੋਂ 9 ਅਗਸਤ ਨੂੰ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਲਗਾਏ ਜਾ ਰਹੇ ਮੇਲੇ ਦੌਰਾਨ ਪਲਾਸਟਿਕ ਅਤੇ ਥਰਮੋਕੋਲ ਦੇ ...

ਪੂਰੀ ਖ਼ਬਰ »

ਭਾਈ ਘਨੱਈਆ ਸੁਸਾਇਟੀ ਨੇ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ

ਜਲੰਧਰ, 16 ਜੁਲਾਈ (ਜਸਪਾਲ ਸਿੰਘ)-ਭਾਈ ਘਨੱਈਆ ਜੀ ਚੈਰੀਟੇਬਲ, ਮੈਡੀਕਲ ਅਤੇ ਐਜੂਕੇਸ਼ਨਲ ਸੁਸਾਇਟੀ (ਰਜਿ:) ਜਲੰਧਰ ਵਲੋਂ ਵਾਤਾਵਰਣ ਦੀ ਸ਼ੁੱਧਤਾ ਲਈ 'ਆਓ ਰਲ ਮਿਲ ਕੇ ਰੁੱਖ ਲਗਾਈਏ ਵਾਤਾਵਰਨ ਨੂੰ ਸਾਫ਼ ਬਣਾਈਏ' ਸਾਲ 2019 ਦੀ ਮੁਹਿੰਮ ਦਾ ਆਰੰਭ ਡਾਕਟਰ ਪਰਮਜੀਤ ਸਿੰਘ, ...

ਪੂਰੀ ਖ਼ਬਰ »

ਡਿਪਸ ਸਕੂਲ ਨੇ ਫਰੂਟ ਫਿਸਟਾ ਐਕਟੀਵਿਟੀ ਕਰਵਾਈ

ਭੋਗਪੁਰ, 16 ਜੁਲਾਈ (ਕੁਲਦੀਪ ਸਿੰਘ ਪਾਬਲਾ)-ਡਿਪਸ ਸਕੂਲ ਭੋਗਪੁਰ ਵਿਖੇ ਪਿ੍ੰਸੀਪਲ ਰਮਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਫਰੂਟ ਫਿਸਟਾ ਐਕਟੀਵਿਟੀ ਕਰਵਾਈ ਗਈ | ਜਿਸ 'ਚ ਨੰਨ੍ਹੇ-ਮੁੰਨੇ੍ਹ ਬੱਚਿਆਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਯੂਥ ਆਗੂ ਅਸ਼ਵਨ ਭੱਲਾ ਪਿਹੋਵਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਨਿਯੁਕਤ

ਭੋਗਪੁਰ, 16 ਜੁਲਾਈ (ਕੁਲਦੀਪ ਸਿੰਘ ਪਾਬਲਾ)-ਹਰਿਆਣਾ ਵਿਧਾਨ ਸਭਾ ਦੀਆਂ ਸਾਲ ਵਿਚ ਆ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਹਾਈਕਮਾਨ ਵਲੋਂ ਵਿਧਾਨ ਸਭਾ ਖੇਤਰਾਂ 'ਚ ਪਾਰਟੀ ਪ੍ਰਚਾਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ...

ਪੂਰੀ ਖ਼ਬਰ »

ਲੁਟੇਰਿਆਂ ਨੇ ਦਿੱਤਾ 2 ਵਾਰਦਾਤਾਂ ਨੂੰ ਅੰਜਾਮ

ਨੂਰਮਹਿਲ, 16 ਜੁਲਾਈ (ਜਸਵਿੰਦਰ ਸਿੰਘ ਲਾਂਬਾ/ਰਜਿੰਦਰ ਬਿਲਗਾ)-ਨੂਰਮਹਿਲ ਦੇ ਆਸ-ਪਾਸ ਦੇ ਪਿੰਡਾਂ 'ਚ ਲੁਟੇਰਿਆਂ ਦੇ ਅੰਤਕ ਕਾਰਨ ਲੋਕ ਸਹਿਮੇ ਹੋਏ ਹਨ | ਲੁਟੇਰਿਆਂ ਵਲੋਂ ਆਏ ਦਿਨ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਤੇ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਆਬਾਦੀ ਸਥਿਰਤਾ ਪੰਦ੍ਹਰਵਾੜੇ ਤਹਿਤ ਕੈਂਪ ਲਗਾਇਆ

ਕਿਸ਼ਨਗੜ੍ਹ, 16 ਜੁਲਾਈ (ਲਖਵਿੰਦਰ ਸਿੰਘ ਲੱਕੀ)-ਨਜ਼ਦੀਕੀ ਸੀ.ਐੱਚ.ਸੀ. ਕਾਲਾ ਬੱਕਰਾ ਵਿਖੇ ਡਾ. ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਜਲੰਧਰ ਦੇ ਹੁਕਮਾਂ ਅਨੁਸਾਰ ਆਬਾਦੀ ਸਥਿਰਤਾ ਪੰਦਰਵਾੜੇ ਦੇ ਚੱਲਦਿਆਂ ਡਾ. ਕਮਲਪਾਲ ਸਿੱਧੂ ਐੱਸ.ਐੱਮ.ਓ. ਕਾਲਾ ਬੱਕਰਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਚਲਾਇਆ ਜਾਗਰੂਕਤਾ ਅਭਿਆਨ

ਸ਼ਾਹਕੋਟ, 16 ਜੁਲਾਈ (ਸੁਖਦੀਪ ਸਿੰਘ)-ਬੀ.ਈ.ਈ. ਚੰਦਨ ਮਿਸ਼ਰਾ ਦੀ ਅਗਵਾਈ ਹੇਠ ਸਿਹਤ ਕਰਮਚਾਰੀਆਂ ਵਲੋਂ ਉਪ-ਮੰਡਲ ਪ੍ਰਬੰਧਕੀ ਕੰਪਲੈਕਸ ਸ਼ਾਹਕੋਟ ਵਿਖੇ ਡੇਂਗੂ ਮੱਛਰਾਂ ਦੇ ਲਾਰਵੇ ਲਈ ਜਾਂਚ ਕੀਤੀ ਅਤੇ ਵਿਭਾਗੀ ਕਰਮਚਾਰੀਆਂ ਨੂੰ ਡੇਂਗੂ-ਮਲੇਰੀਆ ਤੋਂ ਬਚਾਅ ਰੱਖਣ ...

ਪੂਰੀ ਖ਼ਬਰ »

ਰਾਸਤਗੋ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਸ਼ੁਰੂਆਤ

ਭੋਗਪੁਰ, 16 ਜੁਲਾਈ (ਕਮਲਜੀਤ ਸਿੰਘ ਡੱਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਉਣ ਦੇ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪਿੰਡ ਰਾਸਤਗੋ ਵਿਖੇ ਅੱਜ ਬੂਟੇ ਲਗਾਉਣ ਦੀ ਸ਼ੁਰੂਆਤ ਸੇਵਾਮੁਕਤ ਕਾਨੂੰਗੋ ਤੇ ਸਰਪੰਚ ...

ਪੂਰੀ ਖ਼ਬਰ »

ਵੁੱਡਬਰੀ ਸਕੂਲ ਵਿਖੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਸੈਮੀਨਾਰ

ਭੋਗਪੁਰ, 16 ਜੁਲਾਈ (ਕੁਲਦੀਪ ਸਿੰਘ ਪਾਬਲਾ)-ਬਰਸਾਤ ਦੇ ਮੌਸਮ 'ਚ ਫੈਲਣ ਵਾਲੀਆਂ ਬਿਮਾਰੀਆਂ ਤੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵੁੱਡਬਰੀ ਸਕੂਲ ਭੋਗਪੁਰ ਵਿਖੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਪ੍ਰੋ. ਬੋਲੀਨਾ ਦੀ ਪੁਸਤਕ 'ਜੀਵਨ ਗਾਥਾ' ਸੰਗਤ ਨੂੰ ਅਰਪਣ

ਜਲੰਧਰ ਛਾਉਣੀ, 16 ਜੁਲਾਈ (ਪਵਨ ਖਰਬੰਦਾ)-ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਪਿੰਡ ਜੌਹਲ ਵਾਲਾ ਵਿਖੇ ਸੰਤ ਬਾਬਾ ਠਾਕਰ ਸਿੰਘ ਚਾਹ ਵਾਲਿਆਂ ਦੀ 28ਵੀਂ ਸਾਲਾਨਾ ਯਾਦ 'ਚ ਕਰਵਾਏ ਗਏ ਗੁਰਮਤਿ ਸਮਾਗਮ 'ਚ ਉਨ੍ਹਾਂ ਬਾਰੇ ਸਿੱਖ ਵਿਦਵਾਨ ਪ੍ਰੋ. ਹਰਬੰਸ ਸਿੰਘ ਬੋਲੀਨਾ ਵਲੋਂ ...

ਪੂਰੀ ਖ਼ਬਰ »

ਸਟੇਡੀਅਮ ਦੀ ਖ਼ਰੀਦ ਕਰਨ ਦੇ ਚਾਹਵਾਨ ਚੇਅਰਮੈਨ ਨੂੰ ਮਿਲੇ

ਜਲੰਧਰ, 16 ਜੁਲਾਈ (ਸ਼ਿਵ)-ਪੌਣੇ ਨੌਾ ਕਰੋੜ ਦੀਆਂ ਜਾਇਦਾਦਾਂ ਵੇਚਣ ਤੋਂ ਬਾਅਦ ਲੋਕਾਂ 'ਚ ਇਸ ਦਾ ਚੰਗਾ ਸੰਦੇਸ਼ ਗਿਆ ਹੈ ਤੇ ਅੱਜ ਦੁਪਹਿਰ ਬਾਅਦ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਖ਼ਰੀਦਣ ਦੇ ਚਾਹਵਾਨ ਵੀ ਇੰਪਰੂਵਮੈਂਟ ਦਫ਼ਤਰ 'ਚ ਪੁੱਜ ਗਏ ਸਨ | ਸਟੇਡੀਅਮ ਨੂੰ ...

ਪੂਰੀ ਖ਼ਬਰ »

ਪ੍ਰੋ. ਅਮਰੀਕ ਸਿੰਘ ਵਰਲਡ ਕਬੱਡੀ ਕੱਪ ਲਈ ਆਫੀਸ਼ਲ ਨਿਯੁਕਤ

ਜਲੰ ਧਰ, 16 ਜੁਲਾਈ (ਜਤਿੰਦਰ ਸਾਬੀ)-ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ ਦੇ ਖੇਡ ਵਿਭਾਗ ਦੇ ਮੁਖੀ ਪ੍ਰੋ. ਅਮਰੀਕ ਸਿੰਘ ਨੂੰ 20 ਤੋਂ 28 ਜੁਲਾਈ ਤੱਕ ਮਲੇਸ਼ੀਆ ਦੇ ਸ਼ਹਿਰ ਮੈਲਾਇਕਾ ਵਿਖੇ ਹੋਣ ਜਾ ਰਹੇ ਵਰਲਡ ਕਬੱਡੀ ਕੱਪ ਵਿਚ ਭਾਰਤ ਤੋਂ ਆਫੀਸ਼ਲ ਨਿਯੁਕਤ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਵਿਖੇ 'ਸਾਵਣ ਦੀ ਸੰਗਰਾਂਦ' ਦਾ ਦਿਹਾੜਾ ਮਨਾਇਆ

ਚੁਗਿੱਟੀ/ਜੰਡੂ ਸਿੰਘਾ, 16 ਜੁਲਾਈ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਸੜਕ ਮਾਰਗ 'ਤੇ ਸਥਿਤ ਸੰਤ ਬਾਬਾ ਬਸੰਤ ਸਿੰਘ ਮਹਾਰਾਜ ਦੇ ਤਪ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ 'ਸਾਵਣ ਦੀ ਸੰਗਰਾਂਦ' ਸਾਉਣ ਮਹੀਨੇ ਦੀ ਆਰੰਭਤਾ ਸਬੰਧੀ ਵਿਸ਼ੇਸ਼ ਦੀਹਾੜਾ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਦਿਆਰਥੀਆਂ ਨੇ ਨਾਸਾ ਪੁਰਸਕਾਰ ਜਿੱਤ ਕੇ ਰਚਿਆ ਇਤਿਹਾਸ

ਜਲੰਧਰ, 16 ਜੁਲਾਈ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. ਦੇ ਵਿਦਿਆਰਥੀਆਂ ਦੀ ਟੀਮ 'ਵਿਜ਼ਨਾਟਸ' ਨੇ ਅਲਬਾਮਾ ਦੇ ਹੰਟਸਵਿਲੇ 'ਚ ਅਮਰੀਕੀ ਸਪੇਸ ਐਾਡ ਰਾਕੇਟ ਸੈਂਟਰ 'ਚ ਕਰਵਾਏ ਗਏ 2019 ਨਾਸਾ ਦੇ ਹਿਊਮਨ ਐਕਸਪਲੋਰੇਸ਼ਨ ਰੋਵਰ ਚੈਲੇਂਜ 'ਚ 'ਸਟੈਮ ਅਗੇਜ਼ਮੈਂਟ' ਪੁਰਸਕਾਰ ਜਿੱਤਿਆ ...

ਪੂਰੀ ਖ਼ਬਰ »

ਡਾ. ਰਾਓ ਨੇ ਲਾਇਲਪੁਰ ਖਾਲਸਾ ਕਾਲਜ ਆਫ ਇੰਜੀਨੀਅਰਿੰਗ ਦੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ

ਜਲੰਧਰ, 16 ਜੁਲਾਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਡਾ. ਡੀ. ਐੱਸ. ਰਾਓ ਨੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ | ਇਸ ਮੌਕੇ ਸਰਦਾਰਨੀ ਬਲਬੀਰ ਕੌਰ (ਪ੍ਰਧਾਨ, ਗਵਰਨਿੰਗ ਕੌਾਸਲ) , ਡਾਇਰੈਕਟਰ ਸੁਖਬੀਰ ਸਿੰਘ ਚੱਠਾ (ਡਾਇਰੈਕਟਰ, ਕੇ ਸੀ ...

ਪੂਰੀ ਖ਼ਬਰ »

ਹਰੇਕ ਪਿੰਡ 'ਚ 550 ਬੂਟੇ ਲਗਾਉਣ ਦੀ ਪਿੰਡ ਮੋਗਾ ਤੋਂ ਬੀ.ਡੀ.ਪੀ.ਓ. ਰਾਮ ਲੁਭਾਇਆ ਵਲੋਂ ਸ਼ੁਰੂਆਤ

ਭੋਗਪੁਰ, 16 ਜੁਲਾਈ (ਕਮਲਜੀਤ ਸਿੰਘ ਡੱਲੀ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰ ਪਿੰਡ 'ਚ 550 ਬੂਟੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਉਣ ਦੇ ਦਿੱਤੇ ਨਿਰਦੇਸ਼ਾਂ 'ਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭੋਗਪੁਰ ਰਾਮ ਲੁਭਾਇਆ ਨੇ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਕਮਲਜੀਤ ਸਿੰਘ ਨੇ ਮਾਸਟਰ ਕਾਮਨਵੈਲਥ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਹਾਸਲ ਕੀਤਾ

ਜਲੰਧਰ, 16 ਜੁਲਾਈ (ਜਤਿੰਦਰ ਸਾਬੀ)-ਕਮਲਜੀਤ ਸਿੰਘ ਵੇਟ ਲਿਫਟਰ ਜੋ ਕਿ ਇਸ ਵੇਲੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਚੀਫ਼ ਸੁਪਰਡੈਂਟ ਦੇ ਅਹੁਦੇ 'ਤੇ ਨੌਕਰੀ ਕਰ ਰਹੇ ਹਨ ਤੇ ਇਨ੍ਹਾਂ ਨੇ ਬੀਤੇ ਦਿਨੀਂ ਆਸਟੇ੍ਰਲੀਆ ਦੇ ਸ਼ਹਿਰ ਗੋਲ਼ਡ ਕੋਸਟ ਵਿਖੇ ਹੋਈਆਂ ਮਾਸਟਰ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਸ਼ਾਹਕੋਟ ਵਲੋਂ ਵੱਖ-ਵੱਖ ਸਕੂਲਾਂ ਦੀ ਅਚਨਚੇਤ ਚੈਕਿੰਗ

ਸ਼ਾਹਕੋਟ, 16 ਜੁਲਾਈ (ਸੁਖਦੀਪ ਸਿੰਘ)-ਐਸ.ਡੀ.ਐਮ. ਸ਼ਾਹਕੋਟ ਡਾ. ਚਾਰੂਮਿਤਾ ਵਲੋਂ ਅੱਜ ਸਵੇਰੇ ਬਲਾਕ ਸ਼ਾਹਕੋਟ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਜੀਆ ਕਲਾਂ, ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਬਿਜਲੀ ਦੇ ਵਾਧੇ ਿਖ਼ਲਾਫ਼ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਆਰ. ਐਮ. ਪੀ. ਆਈ. ਸੰਘਰਸ਼ ਵਿੱਢੇਗੀ-ਕਾ: ਦਰਸ਼ਨ ਨਾਹਰ

ਮੱਲ੍ਹੀਆਂ ਕਲਾਂ, 16 ਜੁਲਾਈ (ਮਨਜੀਤ ਮਾਨ)-ਅੱਜ ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ. ਐਮ. ਪੀ. ਆਈ. ਦੇ ਜ਼ਿਲ੍ਹਾ ਜਲੰਧਰ/ਕਪੂਰਥਲਾ ਦੇ ਪ੍ਰਧਾਨ ਕਾਮਰੇਡ ਦਰਸ਼ਨ ਨਾਹਰ ਨੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਇਨਕਲਾਬੀ ...

ਪੂਰੀ ਖ਼ਬਰ »

ਲਾਲ ਬਾਦਸ਼ਾਹ ਮੇਲੇ ਮੌਕੇ ਸੰਗਤਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਬਰਾੜ

ਨਕੋਦਰ, 16 ਜੁਲਾਈ (ਗੁਰਵਿੰਦਰ ਸਿੰਘ)-ਬਾਪੂ ਲਾਲ ਬਾਦਸ਼ਾਹ ਦੇ ਸਾਲਾਨਾ ਮੇਲੇ ਮੌਕੇ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਾਰ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਹਲਕਾ ਇੰਚਾਰਜ ਨਕੋਦਰ ਨੇ ਅੱਜ ਅਲਮਸਤ ਬਾਪੂ ਲਾਲ ...

ਪੂਰੀ ਖ਼ਬਰ »

16 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀ ਕਾਬੂ

ਸ਼ਾਹਕੋਟ, 16 ਜੁਲਾਈ (ਬਾਂਸਲ, ਸੁਖਦੀਪ ਸਿੰਘ)-ਸ਼ਾਹਕੋਟ ਸਬ ਡਵੀਜ਼ਨ ਦੇ ਡੀ. ਐਸ. ਪੀ. ਪਿਆਰਾ ਸਿੰਘ ਪੀ. ਪੀ. ਐਸ. ਦੀ ਅਗਵਾਈ 'ਚ ਸ਼ਾਹਕੋਟ ਪੁਲਿਸ ਨੇ 16 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਮਾਡਲ ਥਾਣਾ ਸ਼ਾਹਕੋਟ ਦੇ ਐਸ. ਐਚ. ਓ. ਸਬ-ਇੰਸਪੈਕਟਰ ...

ਪੂਰੀ ਖ਼ਬਰ »

ਡਰਾਈਵਰ 'ਤੇ ਸਾਮਾਨ ਚੋਰੀ ਕਰਨ ਦੇ ਲਗਾਏ ਦੋਸ਼

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ)-ਇੰਡਸਟ੍ਰੀਅਲ ਅਸਟੇਟ 'ਚ ਚੱਲ ਰਹੇ ਸਟੀਲ ਦੀਆਂ ਤਾਰਾਂ ਦੀ ਫੈਕਟਰੀ ਦੇ ਮਾਲਕ ਪੰਕਜ ਮਲਹੌਤਰਾ ਆਪਣੀ ਫੈਕਟਰੀ ਦਾ ਸਾਮਾਨ ਚੋਰੀ ਹੋਣ ਦੀ ਸ਼ਿਕਾਇਤ ਥਾਣਾ ਡਵੀਜ਼ਨ ਨੰਬਰ 3 'ਚ ਦੇਣ ਪਹੁੰਚੇ | ਉਸ ਨੇ ਥਾਣਾ ਮੁਖੀ ਰੇਸ਼ਮ ਸਿੰਘ ਨੂੰ ...

ਪੂਰੀ ਖ਼ਬਰ »

ਮੇਅਰ ਵਲਰਡ ਸਕੂਲ ਦੇ ਤਨਮੇ ਨੇ ਜਿੱਤਿਆ ਚਾਂਦੀ ਦਾ ਤਗਮਾ

ਜਲੰਧਰ, 16 ਜੁਲਾਈ (ਰਣਜੀਤ ਸਿੰਘ ਸੋਢੀ)-ਮੇਅਰ ਵਰਲਡ ਸਕੂਲ ਦੇ ਚੈੱਸ ਮਾਸਟਰ ਤਨਮੇ ਜੈਨ ਨੇ ਕਾਮਨਵੈਲਥ ਸ਼ਤਰੰਜ ਚੈਂਪੀਅਨਸ਼ਿਪ 'ਚੋਂ ਅੰਡਰ-12 ਓਪਨ ਕੈਟਾਗਰੀ 'ਚੋਂ ਚਾਂਦੀ ਦਾ ਤਗਮਾ ਜਿੱਤਿਆ | ਇਹ ਚੈਂਪੀਅਨਸ਼ਿਪ ਪਿਛਲੇ ਦਿਨੀਂ ਨਵੀਂ ਦਿੱਲੀ ਵਿਖੇ ਹੋਈ | ਇਸ ਵਿਚ ...

ਪੂਰੀ ਖ਼ਬਰ »

ਲੋੜਵੰਦ ਲੜਕੀ ਦੇ ਵਿਆਹ ਮੌਕੇ ਦਿੱਤੀ ਸਹਾਇਤਾ

ਚੁਗਿੱਟੀ/ਜੰਡੂਸਿੰਘਾ, 16 ਜੁਲਾਈ (ਨਰਿੰਦਰ ਲਾਗੂ)-ਸਰਬੱਤ ਦਾ ਭਲਾ ਆਸ਼ਰਮ ਦੇ ਪ੍ਰਬੰਧਕਾਂ ਵਲੋਂ ਪਿੰਡ ਜੰਡੂਸਿੰਘਾ 'ਚ ਇਕ ਲੋੜਵੰਦ ਲੜਕੀ ਦੇ ਵਿਆਹ ਦੌਰਾਨ ਵਿਸ਼ੇਸ਼ ਤੌਰ 'ਤੇ ਲੰਗਰ ਦਾ ਪ੍ਰਬੰਧ ਕਰਕੇ ਸਹਾਇਤਾ ਕੀਤੀ ਗਈ | ਇਸ ਮੌਕੇ ਉਕਤ ਆਸ਼ਰਮ ਦੇ ਸੰਚਾਲਕ ਬਾਬਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰਾਮ ਪੰਚਾਇਤ ਡੱਲਾ ਵਲੋਂ 550 ਬੂਟੇ ਲਗਾਉਣ ਦੀ ਸ਼ੁਰੂਆਤ

ਭੋਗਪੁਰ, 16 ਜੁਲਾਈ (ਕੁਲਦੀਪ ਸਿੰਘ ਪਾਬਲਾ)-ਪੰਜਾਬ ਸਰਕਾਰ ਵਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹਰ ਪਿੰਡ ਪੱਧਰ 'ਚ 550 ਬੂਟੇ ਲਗਾਉਣ ਦੀ ਚਲਾਈ ਮੁਹਿੱਮ ਤਹਿਤ ਭੋਗਪੁਰ ਬਲਾਕ ਦੇ ਪਿੰਡ ਡੱਲਾ ਦੀ ਗ੍ਰਾਮ ਪੰਚਾਇਤ ਵਲੋਂ ਅੱਜ ...

ਪੂਰੀ ਖ਼ਬਰ »

ਪਿੰਡ ਨਾਹਲ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ

ਲੋਹੀਆਂ ਖਾਸ, 16 ਜੁਲਾਈ (ਬਲਵਿੰਦਰ ਸਿੰਘ ਵਿੱਕੀ)-ਇਲਾਕੇ ਦੇ ਪਿੰਡ ਨਾਹਲ ਦੇ ਪ੍ਰਸਿੱਧ ਨਾਥਾਂ ਦੇ ਡੇਰੇ ਜਿਸ ਦੀ ਡੇਰਾ ਬਾਬਾ ਅਮਰਨਾਥ ਵਜੋਂ ਵਧੇਰੇ ਮਾਨਤਾ ਹੈ ਵਿਖੇ ਗੁਰੂ ਪੁੰਨਿਆ ਦਾ ਦਿਹਾੜਾ ਮਨਾਇਆ ਗਿਆ | ਡੇਰੇ ਦੇ ਗੱਦੀ ਨਸ਼ੀਨ ਬਾਬਾ ਬਲਵੰਤ ਨਾਥ ਵਲੋਂ ਸਭਨਾ ...

ਪੂਰੀ ਖ਼ਬਰ »

ਬੀ.ਡੀ.ਪੀ.ਓ ਦਫ਼ਤਰ ਵਿਖੇ ਨਵੇਂ ਚੁਣੇ ਪੰਚਾਂ ਤੇ ਸਰਪੰਚਾਂ ਲਈ ਸਿਖਲਾਈ ਕੈਂਪ

ਆਦਮਪੁਰ, 16 ਜੁਲਾਈ (ਹਰਪ੍ਰੀਤ ਸਿੰਘ)-ਪੰਜਾਬ 'ਚ ਪੰਚਾਇਤੀ ਸੰਸਥਾਵਾਂ ਦੀ ਮਜਬੂਤੀ ਲਈ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਮੁਤਾਵਿਕ ਨਵੇਂ ਚੁਣੇ ਪੰਚਾਂ ਸਰਪੰਚਾਂ ਨੂੰ ਸਿਖਲਾਈ ਦੇਣ ਸਬੰਧੀ ਬੀ.ਡੀ.ਪੀ.ਓ. ਦਫਤਰ ਆਦਮਪੁਰ ਵਿਖੇ ਜਿਲ੍ਹਾ ਸਿਖਲਾਈ ਕੈਂਪ ਲਗਾਇਆ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਲੇਸੜੀਵਾਲ ਵਿਖੇ ਪੋਸ਼ਣ ਦਿਵਸ ਮਨਾਇਆ

ਆਦਮਪੁਰ, 16 ਜੁਲਾਈ (ਹਰਪ੍ਰੀਤ ਸਿੰਘ)-ਪਿੰਡ ਲੇਸੜੀਵਾਲ ਵਿਖੇ ਸਥਿਤ ਆਂਗਣਵਾਲੀ ਸੈਂਟਰ ਵਿਖੇ ਸਰਕਲ ਸੁਪਰਵਾਇਜ਼ਰ ਮੈਂਡਮ ਕੁਲਵੰਤ ਕੌਰ ਦੀ ਅਗਵਾਈ ਹੇਠ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਓ ਮਾਵਾਂ ਨੂੰ ਸਹੀ ਤਰੀਕੇ ਨਾਲ ...

ਪੂਰੀ ਖ਼ਬਰ »

ਸੇਂਟ ਮਨੂਜ਼ ਕਾਨਵੈਂਟ ਸਕੂਲ 'ਚ ਬੱਚਿਆਂ ਦੇ 'ਸੋਲੋ ਡਾਂਸ' ਮੁਕਾਬਲੇ

ਸ਼ਾਹਕੋਟ, 16 ਜੁਲਾਈ (ਸੁਖਦੀਪ ਸਿੰਘ)-ਸੇਂਟ ਮਨੂੰਜ਼ ਕਾਨਵੈਂਟ ਸਕੂਲ, ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਅਗਰਵਾਲ ਸੀ.ਏ., ਸਕੱਤਰ ਸੁਲਕਸ਼ਣ ਜਿੰਦਲ, ਪਿ੍ੰਸੀਪਲ ਜਗਜੀਤ ਕੌਰ ਦੀ ਅਗਵਾਈ ਅਤੇ ਐਕਟੀਵਿਟੀ ਇੰਚਾਰਜ ਮੋਨਿਕਾ ਵਾਧਵਾ ਤੇ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਕਲੀਨ ਚਿੱਟ ਦੇਣ ਦੇ ਵਿਰੋਧ 'ਚ ਵੱਖ-ਵੱਖ ਜਥੇਬੰਦੀਆਂ ਨੇ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪਿਛਲੇ ਦਿਨੀਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਦੋਸ਼ੀਆਾ ਨੂੰ ਸੀ.ਬੀ.ਆਈ ਵਲੋਂ ਕਲੀਨ ਚਿੱਟ ਦਿੱਤੀ ਗਈ ਹੈ, ਉਸ ਦੇ ਰੋਸ ਵਜੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਮੁੱਖ ਸੇਵਦਾਰ ...

ਪੂਰੀ ਖ਼ਬਰ »

6 ਸਾਲ ਦੇ ਬੱਚੇ ਨੂੰ ਸੱਪ ਨੇ ਡੰਗਿਆ

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ)-ਬਸਤੀ ਬਾਵਾ ਖੇਲ 'ਚ ਰਹਿੰਦਾ ਧੀਰਜ ਸਿੰਘ ਅੱਜ ਆਪਣੇ 6 ਸਾਲ ਦੇ ਬੱਚੇ ਅੰਸ਼ ਸਿੰਘ ਨੂੰ ਸਿਵਲ ਹਸਪਤਾਲ ਲੈ ਕੇ ਪੁਹੰਚਿਆ, ਜਿਸ ਨੂੰ ਸੱਪ ਨੇ ਡੰਗ ਲਿਆ ਹੈ | ਬੱਚੇ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੇ ਜਾਣ ਕਰਕੇ ਉਸ ਦੀ ਹਾਲਤ ਖ਼ਤਰੇ ...

ਪੂਰੀ ਖ਼ਬਰ »

ਦੀਪ ਨਗਰ 'ਚ ਸ਼ਰੇਆਮ ਕੱਟੀਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ

ਜਲੰਧਰ ਛਾਉਣੀ, 16 ਜੁਲਾਈ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਤੇ ਕੇਂਦਰੀ ਹਲਕੇ ਦੇ ਅਧੀਨ ਆਉਂਦੇ ਖੇਤਰ ਦੀਪ ਨਗਰ ਰੋਡ ਨੇੜੇ ਸਥਿਤ ਰਾਮ ਬਾਗ (ਸ਼ਮਸ਼ਾਨਘਾਟ) ਨੇੜੇ ਕੁਝ ਵਿਅਕਤੀਆਂ ਵਲੋਂ ਨਗਰ ਨਿਗਮ ਦੇ ਕੁਝ ਭਿ੍ਸ਼ਟ ਅਧਿਕਾਰੀਆਂ ਦੀ ਸ਼ਹਿ 'ਤੇ ਸ਼ਰੇਆਮ ਨਾਜਾਇਜ਼ ...

ਪੂਰੀ ਖ਼ਬਰ »

ਰੰਜਸ ਤਹਿਤ ਜਾਨਲੇਵਾ ਹਮਲਾ ਕਰਨ ਵਾਲੇ 8 ਹਮਲਾਵਰਾਂ ਿਖ਼ਲਾਫ਼ ਮਾਮਲਾ ਦਰਜ

ਮਕਸੂਦਾਂ, 16 ਜੁਲਾਈ (ਲਖਵਿੰਦਰ ਪਾਠਕ)-ਥਾਣਾ 8 ਦੀ ਪੁਲਿਸ ਨੇ ਪੀੜਤ ਪਰਮਵੀਰ ਵਿਰਕ ਪੁੱਤਰ ਮੋਹਨ ਵਿਰਕ ਵਾਸੀ ਗੁੱਜਾਪੀਰ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ 8 ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ ਇਕ ਵਿਅਕਤੀ ਦੀ ਮੌਤ

ਮੱਲ੍ਹੀਆਂ ਕਲਾਂ, 16 ਜੁਲਾਈ (ਮਨਜੀਤ ਮਾਨ)-ਪਿੰਡ ਬਗਲਾਣਾ (ਖੀਵਾ) ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸ਼ਿੰਦਰਪਾਲ 60 ਪੁੱਤਰ ਨਾਜ਼ਰ ਸਿੰਘ ਵਾਸੀ ਪਿੰਡ ਕਾਹਲਵਾਂ, ਜ਼ਿਲ੍ਹਾ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਰਾਜਨੀਤੀ ਬੰਦ ਕਰੇ ਸਰਕਾਰ- ਅਮਰਜੀਤ ਸਿੰਘ ਸੰਧੂ

ਗੁਰਾਇਆ, 16 ਜੁਲਾਈ (ਬਲਵਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਵਾਪਰੀਆਂ ਬੇਅਦਬੀ ਦੀਆ ਘਟਨਾਵਾਂ ਦੇ ਮੁੱਖ ਦੋਸ਼ੀ ਮੁਲਜ਼ਮਾਂ ਨੂੰ ਅਦਾਲਤ 'ਚ ਕਾਂਗਰਸ ਸਰਕਾਰ ਦੀ ਸਿਫ਼ਾਰਸ਼ 'ਤੇ ਸੀ. ਬੀ. ਆਈ. ਵਲੋਂ ਇੱਕ ਤਰ੍ਹਾਂ ਨਾਲ ਕਲੀਨ ਚਿੱਟ ਦਿੱਤੇ ਜਾਣਾ ਬਹੁਤ ਹੀ ...

ਪੂਰੀ ਖ਼ਬਰ »

ਬਿਜਲੀ ਘਰ ਦੀ ਪਾਣੀ ਦੀ ਮੋਟਰ ਖ਼ਰਾਬ ਹੋਣ ਕਾਰਨ ਲੋਕ ਪ੍ਰੇਸ਼ਾਨ

ਆਦਮਪੁਰ, 16 ਜੁਲਾਈ (ਰਮਨ ਦਵੇਸਰ)-ਬਿਜਲੀ ਘਰ (ਪੰਜਾਬ ਰਾਜ ਪਾਵਰ ਕਾਰਪੋਰੇਸ਼ ਲਿਮਟਿਡ) ਆਦਮਪੁਰ ਦੀ ਪਾਣੀ ਦੀ ਮੋਟਰ ਕਈ ਦਿਨਾਾ ਤੋਂ ਖਰਾਬ ਹੈ | ਜਿਸ ਕਾਰਨ ਦਫਤਰ ਦੇ ਸਟਾਫ ਤੇ ਬਿਜਲੀ ਘਰ ਆਉਣ ਵਾਲੇ ਗਾਹਕਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ¢ ਇਸ ...

ਪੂਰੀ ਖ਼ਬਰ »

ਪੰਜਾਬੀ ਲੋਕ ਗਾਇਕੀ ਦਾ ਥੰਮ੍ਹ ਸੀ ਮਰਹੂਮ ਨਰਿੰਦਰ ਬੀਬਾ-ਰਣਜੀਤ ਮਣੀ

ਸ਼ਾਹਕੋਟ, 16 ਜੁਲਾਈ (ਸੁਖਦੀਪ ਸਿੰਘ)-ਮਰਹੂਮ ਨਰਿੰਦਰ ਬੀਬਾ ਦੇ ਗੀਤ ਅੱਜ ਦੀ ਸ਼ੋਰ-ਸ਼ਰਾਬੇ ਵਾਲੀ ਗਾਇਕੀ ਤੋਂ ਕੋਹਾਂ ਦੂਰ ਸੀ | ਉਨ੍ਹਾਂ ਦੇ ਗੀਤ ਅੱਜ ਵੀ ਸਰੋਤਿਆਂ ਦੇ ਕੰਨਾਂ ਵਿਚ ਰਸ ਘੋਲਦੇ ਹੋਏ ਸਕੂਨ ਦੇ ਰਹੇ ਹਨ | ਨਰਿੰਦਰ ਬੀਬਾ ਪੰਜਾਬੀ ਲੋਕ-ਗਾਇਕੀ ਦਾ ਥੰਮ੍ਹ ...

ਪੂਰੀ ਖ਼ਬਰ »

ਸਪਾਈਸ ਜੈੱਟ ਦੀ ਉਡਾਣ 4 ਘੰਟੇ ਦੇਰੀ ਨਾਲ ਪਹੁੰਚੀ

ਆਦਮਪੁਰ, 16 ਜੁਲਾਈ (ਰਮਨ ਦਵੇਸਰ)-ਆਦਮਪੁਰ ਵਿਖੇ ਹਵਾਈ ਅੱਡੇ 'ਤੇ ਆਉਣ-ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ ਜੋ ਕਿ ਦਿੱਲੀ ਤੋਂ ਆਦਮਪੁਰ 2. 20 'ਤੇ ਪਹੁੰਚਦੀ ਹੈ ਉਹ ਅੱਜ ਫਿਰ ਕਿਸੇ ਤਕਨੀਕੀ ਖ਼ਰਾਬੀ ਕਾਰਨ ਇੱਕ ਵਾਰ ਫਿਰ 6.35 'ਤੇ ਆਦਮਪੁਰ ਪਹੁੰਚੀ ਜਿਸ ਕਰਕੇ ਯਾਤਰੀ ਖਾਸੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਤੇ 2 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਮਹਿਤਪੁਰ, 16 ਜੁਲਾਈ (ਮਿਹਰ ਸਿੰਘ ਰੰਧਾਵਾ)-ਮਹਿਤਪੁਰ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਤੇ 2 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਇੰਸਪੈਕਟਰ ਲਖਵੀਰ ਸਿੰਘ ਐਸ. ਐਚ. ਓ. ਮਹਿਤਪੁਰ ਦੀ ਅਗਵਾਈ ਹੇਠ ਏ. ਐਸ. ਆਈ. ਅਸ਼ਵਨੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ

ਫਿਲੌਰ, 16 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਮੁਲਾਜ਼ਮਾਂ ਦੀਆ ਮੰਗਾਂ ਸਬੰਧੀ ਐੱਸ ਡੀ ਐਮ ਫਿਲੌਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਦੌਰਾਨ ਜ਼ਿਲ੍ਹਾ ਜਲੰਧਰ ਦੀ ਇਕਾਈ ਫਿਲੌਰ ਵਲੋਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ

ਲੋਹੀਆਂ ਖਾਸ, 16 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜਲਿ੍ਹਆਂਵਾਲੇ ਬਾਗ ਦੇ ਸਾਕੇ ਦਾ ਲੰਡਨ ਜਾ ਕੇ 21 ਸਾਲਾਂ ਬਾਅਦ ਬਦਲਾ ਲੈਣ ਵਾਲੇ ਭਾਰਤ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਹਾੜਾ 31 ਜੁਲਾਈ ਦਿਨ ਬੁੱਧਵਾਰ ਨੂੰ ਇੰਦਰਾ ਦਾਣਾ ਮੰਡੀ ਲੋਹੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX