ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  8 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  49 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  1 minute ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  2 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  0 minutes ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  9 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 1 hour ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਮੁਕਤਸਰ ਸਾਹਿਬ

ਭਾਰੀ ਬਾਰਿਸ਼ ਕਾਰਨ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਨੇ ਧਾਰਿਆ ਝੀਲ ਦਾ ਰੂਪ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਮੌਨਸੂਨ ਦੀ ਪਹਿਲੀ ਬਾਰਿਸ਼ ਨੇ ਹੀ ਲੋਕਾਂ ਦੀ ਤੌਬਾ ਕਰਵਾ ਦਿੱਤੀ ਹੈ | ਕਈ ਦਿਨਾਂ ਦੀ ਗਰਮੀ ਤੋਂ ਲੋਕ ਮੀਂਹ ਦੀ ਉਡੀਕ ਕਰ ਰਹੇ ਸਨ ਅਤੇ ਲਗਾਤਾਰ ਪਈ ਬਾਰਿਸ਼ ਨੇ ਚਾਰ-ਚੁਫ਼ੇਰੇ ਜਲ ਥਲ ਕਰ ਦਿੱਤਾ | ਇਸ ਬਾਰਿਸ਼ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਨੇ ਝੀਲਾਂ ਦਾ ਰੂਪ ਧਾਰਨ ਕਰ ਲਿਆ, ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਸ਼ਹਿਰ ਦੇ ਮੁੱਖ ਬਾਜ਼ਾਰ, ਅਨਾਜ ਮੰਡੀ, ਰੇਲਵੇ ਰੋਡ, ਕੋਟਕਪੂਰਾ ਰੋਡ, ਅਬੋਹਰ ਰੋਡ, ਮਲੋਟ ਰੋਡ, ਬਾਗ ਵਾਲੀ ਗਲੀ, ਸ਼ੇਰ ਸਿੰਘ ਚੌਾਕ, ਗਾਂਧੀ ਨਗਰ, ਗਾਂਧੀ ਚੌਾਕ, ਪੁਰਾਣੀ ਸਬਜੀ ਮੰਡੀ, ਸਾਹਿਬਜਾਦਾ ਅਜੀਤ ਸਿੰਘ ਨਗਰ ਅਤੇ ਹੋਰ ਖੇਤਰਾਂ ਵਿਚ ਬਾਰਿਸ਼ ਦਾ ਪਾਣੀ ਭਰ ਗਿਆ | ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਘਰਾਂ ਵਿਚ ਵੀ ਪਾਣੀ ਵੜ ਗਿਆ | ਸ਼ਹਿਰ ਵਿਚ ਕਈ ਸਰਕਾਰੀ ਦਫ਼ਤਰ ਪਾਣੀ ਵਿਚ ਡੁੱਬ ਗਏ ਅਤੇ ਰਿਕਾਰਡ ਦਾ ਨੁਕਸਾਨ ਹੋਇਆ | ਸਕੂਲਾਂ ਵਿਚ ਵੀ ਹਾਜ਼ਰੀ ਬੱਚਿਆਂ ਦੀ ਨਾਮਾਤਰ ਰਹੀ ਕਿਉਂਕਿ ਸਵੇਰੇ ਕਰੀਬ 4 ਵਜੇ ਸ਼ੁਰੂ ਹੋਈ ਬਾਰਿਸ਼ ਕਰੀਬ 10 ਵਜੇ ਤੱਕ ਜਾਰੀ ਰਹੀ | ਬੱਸਾਂ ਵਿਚ ਵੀ ਸਵਾਰੀਆਂ ਦੀ ਆਮਦ ਬਹੁਤ ਘੱਟ ਰਹੀ | ਜ਼ਿਆਦਾਤਰ ਦੁਕਾਨਦਾਰਾਂ ਨੇ ਦੁਕਾਨਾਂ ਨਹੀਂ ਖੋਲ੍ਹੀਆਂ ਅਤੇ ਜੋ ਦੁਕਾਨਾਂ ਖੁੱਲ੍ਹੀਆਂ ਉੱਥੇ ਗ੍ਰਾਹਕਾਂ ਦੀ ਗਿਣਤੀ ਨਾਮਾਤਰ ਹੀ ਰਹੀ, ਕਿਉਂਕਿ ਬਾਜ਼ਾਰਾਂ ਵਿਚ ਪਾਣੀ ਭਰਨ ਕਾਰਨ ਨਾ ਤਾਂ ਸ਼ਹਿਰੀ ਲੋਕ ਨਿਕਲੇ ਅਤੇ ਨਾ ਹੀ ਪਿੰਡਾਂ ਵਿਚੋਂ ਲੋਕ ਆਏ | ਹੋਰ ਬਾਰਿਸ਼ ਦੀ ਭਵਿੱਖਵਾਣੀ ਕਾਰਨ ਲੋਕ ਚਿੰਤਤ ਹਨ | ਇਸੇ ਤਰ੍ਹਾਂ ਇਲਾਕੇ ਦੇ ਦਰਜਨਾਂ ਪਿੰਡਾਂ ਤੋਂ ਭਾਰੀ ਬਾਰਿਸ਼ ਪੈਣ ਦੇ ਸਮਾਚਾਰ ਪ੍ਰਾਪਤ ਹੋਏ ਹਨ | ਬਾਰਿਸ਼ ਕਾਰਨ ਕਈ ਖੇਤਾਂ ਵਿਚ ਬਾਸਮਤੀ-ਝੋਨੇ ਦੀ ਪਿਛਲੇ ਦਿਨਾਂ ਵਿਚ ਲਾਈ ਫ਼ਸਲ ਪਾਣੀ ਵਿਚ ਡੁੱਬ ਗਈ | ਸਬਜੀਆਂ ਅਤੇ ਨਰਮੇ ਦੀ ਫ਼ਸਲ ਵੀ ਪਾਣੀ ਵਿਚ ਡੁੱਬਣ ਦੇ ਸਮਾਚਾਰ ਹਨ | ਸੰਗੂਧੌਣ ਪਿੰਡ ਦੇ ਕਿਸਾਨਾਂ ਨੇ ਦੱਸਿਆ ਕਿ ਬਾਰਿਸ਼ ਦਾ ਪਾਣੀ ਖੇਤਾਂ ਵਿਚ ਭਰਨ ਕਾਰਨ ਖ਼ਤਰਾ ਪੈਦਾ ਹੋ ਗਿਆ ਹੈ ਅਤੇ ਜੇਕਰ ਹੋਰ ਭਾਰੀ ਮੀਂਹ ਪੈ ਗਿਆ ਤਾਂ ਫ਼ਸਲਾਂ ਦਾ ਵੱਡਾ ਨੁਕਸਾਨ ਹੋਵੇਗਾ | ਸੇਮ ਨਾਲਿਆਂ ਦਾ ਪਾਣੀ ਉੱਛਲ ਰਿਹਾ ਹੈ | ਬਾਰਿਸ਼ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ | ਇਸ ਵਰਖਾ ਨੇ ਭਾਵੇਂ ਗਰਮੀ ਤੋਂ ਰਾਹਤ ਦਿੱਤੀ ਹੈ ਪਰ ਲਗਾਤਾਰ ਮੀਂਹ ਪੈਣ ਕਾਰਨ ਮੁਸੀਬਤਾਂ ਵੀ ਖੜ੍ਹੀਆਂ ਹੋਈਆਂ ਹਨ | ਸੜਕਾਂ 'ਤੇ ਗੋਡੇ-ਗੋਡੇ ਪਾਣੀ ਹੋਣ ਕਾਰਨ ਕਾਰਾਂ ਅਤੇ ਮੋਟਰਸਾਈਕਲ ਪਾਣੀ ਪੈਣ ਕਾਰਨ ਬੰਦ ਹੋ ਗਏ | ਆਉਣ ਵਾਲੇ ਦਿਨਾਂ ਵਿਚ ਵੀ ਭਾਰੀ ਬਾਰਿਸ਼ ਪੈਣ ਦੀ ਭਵਿੱਖਵਾਣੀ ਕੀਤੀ ਗਈ ਹੈ |

ਐਸ. ਡੀ. ਐਮ. ਨੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨ ਤੋਂ ਹੋ ਰਹੀ ਬਾਰਸ਼ ਦੇ ਮੱਦੇਨਜ਼ਰ ਐਸ. ਡੀ. ਐਮ. ਗੋਪਾਲ ਸਿੰਘ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਬਾਰਸ਼ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਸਥਾਨਕ ...

ਪੂਰੀ ਖ਼ਬਰ »

ਮਹੰਤ ਨਾਲ ਬਦਫੈਲੀ ਕਰਨ 'ਤੇ ਦੋ ਨਾਮਜ਼ਦ

ਗਿੱਦੜਬਾਹਾ, 16 ਜੁਲਾਈ (ਬਲਦੇਵ ਸਿੰਘ ਘੱਟੋਂ)-ਪਿੰਡ ਕੁਰਾਈਵਾਲਾ ਵਿਖੇ ਇਕ ਮਹੰਤ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਗਿੱਦੜਬਾਹਾ 'ਚ ਦਿੱਤੀ ਆਪਣੀ ਸ਼ਿਕਾਇਤ ਵਿਚ ਬੰਤ ਸਿੰਘ ਮਹੰਤ ਪੁੱਤਰ ਸਾਗਰ ਸਿੰਘ ਵਾਸੀ ਮਿਰਜਾ ਬੰਗੀ ਜ਼ਿਲ੍ਹਾ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਕਾਰਨ ਖੇਤਾਂ ਵਿਚ ਭਰਿਆ ਪਾਣੀ

ਮੰਡੀ ਬਰੀਵਾਲਾ, 16 ਜੁਲਾਈ (ਨਿਰਭੋਲ ਸਿੰਘ)-ਭਰਵੀਂ ਬਾਰਸ਼ ਪੈਣ ਕਾਰਨ ਖੇਤਾਂ ਵਿਚ ਪਾਣੀ ਭਰ ਗਿਆ ਹੈ | ਕੁਝ ਖੇਤਾਂ ਵਿਚ ਪਾਣੀ ਨਾ ਨਿਕਲਣ ਕਾਰਨ ਫ਼ਸਲਾਂ ਡੁੱਬਣ ਦਾ ਖ਼ਤਰਾ ਬਣਿਆ ਹੋਇਆ ਹੈ | ਕਿਸਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਨਰਮੇ ਅਤੇ ਹਰੇ ਚਾਰੇ ਦੀ ਫ਼ਸਲ ਵਿਚ ...

ਪੂਰੀ ਖ਼ਬਰ »

ਮੀਂਹ ਕਾਰਨ ਬਿਜਲੀ ਸਪਲਾਈ ਠੱਪ ਹੋਈ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ -ਭਾਰੀ ਬਾਰਿਸ਼ ਮਗਰੋਂ ਸ਼ਹਿਰ ਵਿਚ ਬਿਜਲੀ ਸਪਲਾਈ ਠੱਪ ਹੋ ਗਈ ਸੀ, ਜਿਸ ਮਗਰੋਂ ਕਈ ਮੁਹੱਲਿਆਂ ਵਿਚ ਤਾਂ ਬਿਜਲੀ ਸਪਲਾਈ ਚਾਲੂ ਹੋ ਗਈ ਹੈ ਪ੍ਰੰਤੂ ਚੱਕ ਬੀੜ ਸਰਕਾਰ ਰੋਡ, ਬਠਿੰਡਾ ਰੋਡ, ਮਲੋਟ ਰੋਡ ਬਾਈਪਾਸ ਆਦਿ ਇਲਾਕਿਆਂ ਵਿਚ ਸ਼ਾਮ ...

ਪੂਰੀ ਖ਼ਬਰ »

ਭਾਰੀ ਮੀਂਹ ਤੋਂ ਬਾਅਦ ਡੀ. ਸੀ. ਵਲੋਂ ਵਿਭਾਗਾਂ ਨੂੰ ਜਲ ਨਿਕਾਸੀ ਦੇ ਨਿਰਦੇਸ਼

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੌਨਸੂਨ ਕਾਰਨ ਭਾਰੀ ਮੀਂਹ ਪੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਐਮ. ਕੇ. ਅਰਾਵਿੰਦ ਕੁਮਾਰ ਵਲੋਂ ਸਾਰੇ ਵਿਭਾਗਾਂ ਨੂੰ ਮੁਸਤੈਦ ਕਰ ਦਿੱਤਾ ਗਿਆ ਹੈ ਤੇ ਰਾਹਤ ਕਾਰਜਾਂ ਲਈ ਡੱਟਣ ਦੇ ਨਿਰਦੇਸ਼ ਦਿੱਤੇ ਹਨ | ਡਿਪਟੀ ...

ਪੂਰੀ ਖ਼ਬਰ »

ਜੈਤੋ ਰਜਬਾਹਾ ਟੁੱਟਣ ਕਾਰਨ ਕਿਸਾਨਾਂ ਦੀ ਪੱਕੀ ਝੋਨੇ ਦੀ ਫ਼ਸਲ ਦਾ ਨੁਕਸਾਨ

ਦੋਦਾ, 16 ਜੁਲਾਈ (ਰਵੀਪਾਲ)-ਰੁਖਾਲਾ-ਛੱਤਿਆਣਾ ਵਿਚਕਾਰ ਜੈਤੋ ਰਜਬਾਹਾ ਟੁੱਟਣ ਕਰਕੇ ਪਿੰਡ ਸੁਖਣਾ ਅਬਲੂ ਦੇ ਕਿਸਾਨ ਗੁਰਲਾਲ ਸਿੰਘ ਪੁੱਤਰ ਮੁਨਸ਼ੀ ਸਿੰਘ ਦੀ ਕਰੀਬ 9 ਏਕੜ ਪੱਕੀ ਖੜ੍ਹੀ ਸੱਠੇ ਝੋਨੇ ਦੀ ਫ਼ਸਲ 'ਚ ਪਾਣੀ ਭਰਨ ਨਾਲ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਦੋਦਾ ਤੇ ਆਸਪਾਸ ਭਾਰੀ ਮੀਂਹ ਨਾਲ ਹੋਇਆ ਜਲ-ਥਲ

ਦੋਦਾ, 16 ਜੁਲਾਈ (ਰਵੀਪਾਲ)-ਅੱਜ ਸਵੇਰ ਵੇਲੇ ਪਏ ਮੌਨਸੂਨ ਦੇ ਪਹਿਲੇ ਭਾਰੀ ਮੀਂਹ ਨਾਲ ਸੜਕਾਂ, ਸਕੂਲ, ਛੱਪੜ ਅਤੇ ਨੀਵੀਂਆਂ ਜਗ੍ਹਾ 'ਤੇ ਪਾਣੀ ਭਰ ਜਾਣ ਨਾਲ ਪਿੰਡ ਦੋਦਾ 'ਚ ਜਲਥਲ ਹੋ ਗਿਆ | ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਮੌਨਸੂਨ ਦੇ ਪਹਿਲੇ ਜ਼ੋਰਦਾਰ ਮੀਂਹ ਨੇ ...

ਪੂਰੀ ਖ਼ਬਰ »

ਪੰਜ ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਲੰਬੀ, 16 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਚਿੱਟੇ ਕਾਰਨ ਚਰਚਿਤ ਪਿੰਡ ਬੀਦੋਵਾਲੀ ਦੇ ਇਕ ਨੌਜਵਾਨ ਨੰੂ ਲੰਬੀ ਪੁਲਿਸ ਵਲੋਂ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲੈਣ ਦਾ ਸਮਾਚਾਰ ਹੈ | ਪੁਲਿਸ ਸੂਤਰਾਂ ਨੇ ਦੱਸਿਆ ਹੈ ਕਿ ਬੀਤੇ ਦਿਨ ਪਿੰਡ ਬੀਦੋਵਾਲੀ ਦੇ ਇਕ ਨੌਜਵਾਨ ...

ਪੂਰੀ ਖ਼ਬਰ »

ਐਸ. ਡੀ. ਐਮ. ਮਲੋਟ ਵਲੋਂ ਡਰੇਨਾਂ ਦਾ ਨਿਰੀਖਣ

ਮਲੋਟ, 16 ਜੁਲਾਈ (ਮੱਕੜ)-ਮੌਨਸੂਨ ਦੇ ਭਾਰੀ ਮੀਂਹ ਕਾਰਨ ਅੱਜ ਉਪ ਮੰਡਲ ਮੈਜਿਸਟ੍ਰੇਟ ਮਲੋਟ ਗੋਪਾਲ ਸਿੰਘ ਨੇ ਜਲ ਨਿਕਾਸੀ ਦਾ ਜਾਇਜ਼ਾ ਲੈਣ ਲਈ ਕਈ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ਮਲੋਟ ਉਪ ਮੰਡਲ ਅਧੀਨ ਪੈਂਦੇ ਪਿੰਡਾਂ ਫਤਿਹਪੁਰ ਮਨੀਆਂ, ਆਦੀਆਂ, ਅਬੁਲ ਖੁਰਾਣਾ, ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਮੀਂਹ ਕਾਰਨ ਕਬੱਡੀ ਟੂਰਨਾਮੈਂਟ ਮੁਲਤਵੀ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਸ. ਰਿਪੋ.)-ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਕਬੱਡੀ ਟੂਰਨਾਮੈਂਟ ਮੀਂਹ ਕਾਰਨ ਮੁਲਤਵੀ ਕਰ ਦਿੱਤੇ ਗਏ ਹਨ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਬਰਸਾਤ ਨੇ ਪਿੰਡ ਉਦੇਕਰਨ ਅਤੇ ਮਾਡਲ ਟਾਊਨ ਵਾਸੀਆਂ ਦੇ ਸਾਹ ਸੂਤੇ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਕੁਲਦੀਪ ਸਿੰਘ ਘੁਮਾਣ)-ਸ੍ਰੀ ਮੁਕਤਸਰ ਸਾਹਿਬ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਸਾਉਣ ਦੇ ਮਹੀਨੇ ਦੀ ਪਹਿਲੀ ਬਰਸਾਤ ਨੇ ਹੀ ਧੰਨ-ਧੰਨ ਕਰਵਾ ਦਿੱਤੀ | ਉਦੇਕਰਨ ਅਤੇ ਮਾਡਲ ਟਾਊਨ ਵੱਲ ਨੂੰ ਲਗਾਤਾਰ ਪਾਣੀ ਵਹਿ ਰਿਹਾ ਹੈ | ਪਿੰਡ ...

ਪੂਰੀ ਖ਼ਬਰ »

ਸੱਚੀ ਗੱਲ ਕਹਿਣ ਦਾ ਨਵਜੋਤ ਸਿੰਘ ਸਿੱਧੂ ਨੂੰ ਖ਼ਮਿਆਜ਼ਾ ਭੁਗਤਣਾ ਪਿਆ-ਬੈਂਸ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਿਧਾਇਕ ਜੋ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਤੇ ਬਾਦਲ ਦੇ ਰਲੇ ਹੋਣ ਦੀ ਗੱਲ ਕਹਿ ਦਿੱਤੀ ...

ਪੂਰੀ ਖ਼ਬਰ »

ਸਾਬਕਾ ਸਰਪੰਚ 'ਤੇ ਸਿਆਸੀ ਸ਼ਹਿ ਦੇ ਚੱਲਦਿਆਂ ਰਜਬਾਹੇ 'ਚੋਂ ਪਾਣੀ ਚੋਰੀ ਕਰਨ ਦੇ ਲਗਾਏ ਦੋਸ਼

ਗਿੱਦੜਬਾਹਾ, 16 ਜੁਲਾਈ (ਬਲਦੇਵ ਸਿੰਘ ਘੱਟੋਂ)-ਪਿੰਡ ਗੁਰੂਸਰ ਅਤੇ ਈਨਾਖੇੜਾ ਦੇ ਕਿਸਾਨਾਂ ਨੇ ਪਿੰਡ ਗੁਰੂਸਰ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ 'ਤੇ ਮਲੋਟ ਰਜਬਾਹੇ ਵਿਚ ਨਾਜਾਇਜ਼ ਪਾਈਪਾਂ ਲਾਉਣ ਅਤੇ ਰਜਬਾਹੇ ਨੂੰ ਸਿਆਸੀ ਸ਼ਹਿ 'ਤੇ ਜਾਣਬੁੱਝ ਕੇ ਤੋੜਨ ਦੇ ਦੋਸ਼ ...

ਪੂਰੀ ਖ਼ਬਰ »

ਮਾਨਸੂਨ ਦੇ ਪਹਿਲੇ ਮੀਂਹ ਨੇ ਸਰਕਾਰ ਦੇ ਵਿਕਾਸ ਅਤੇ ਪ੍ਰਸ਼ਾਸਨ ਦੇ ਅਗਾਊਾ ਪ੍ਰਬੰਧਾਂ ਦੀ ਖੋਲ੍ਹੀ ਪੋਲ

ਗਿੱਦੜਬਾਹਾ, 16 ਜੁਲਾਈ (ਬਲਦੇਵ ਸਿੰਘ ਘੱਟੋਂ)-ਪੰਜਾਬ ਦੀ ਕੈਪਟਨ ਸਰਕਾਰ ਤੇ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਗਿੱਦੜਬਾਹਾ ਹਲਕੇ ਦੇ ਵੱਡੀ ਪੱਧਰ 'ਤੇ ਕਰਵਾਏ ਗਏ ਵਿਕਾਸ ਅਤੇ ਪ੍ਰਸ਼ਾਸਨ ਵਲੋਂ ਬਾਰਸ਼ਾਂ ਦੀ ਰੁੱਤ ਨੂੰ ਧਿਆਨ ਵਿਚ ਰੱਖਦਿਆਂ ਕੀਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਗਿੱਦੜਬਾਹਾ, 16 ਜੁਲਾਈ (ਬਲਦੇਵ ਸਿੰਘ ਘੱਟੋਂ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮਹੀਨਾਵਾਰ ਮੀਟਿੰਗ ਸ੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਸਰਦਾਰ ਗੁਰਿੰਦਰ ...

ਪੂਰੀ ਖ਼ਬਰ »

ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲਿਆਂ ਦੌਰਾਨ ਬੁਰਜ ਸਿੱਧਵਾਂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਅੰਦਰ ਰਚਨਾਤਮਿਕ ਅਤੇ ਸੱਭਿਆਚਾਰਕ ਭਾਵਨਾਵਾਂ ਪੈਦਾ ਕਰਨ ਲਈ ਮਲੋਟ ਵਿਖੇ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੁਰਜ ਸਿੱਧਵਾਂ ਦੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਦਾ ਪੁਲਿਸ ਮੁਲਾਜ਼ਮਾਂ ਤੇ ਸਮਾਜ ਸੇਵੀ ਸੰਸਥਾ ਨੇ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਿਵਲ ਹਸਪਤਾਲ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਪੰਜਾਬ ਪੁਲਿਸ ਅਤੇ ਜ਼ਿਲ੍ਹਾ ਐੱਨ. ਜੀ. ਓ. ਕੁਆਰਡੀਨੇਸ਼ਨ ਦੀ ਟੀਮ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ, ਜਿਸ ਵਿਚ ਜ਼ਿਲ੍ਹਾ ਐੱਨ.ਜੀ.ਓ. ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਕੀਤੀਆਂ ਹਾਸਲ

ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਮਲਕੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰ) ਅਬੁੱਲ ਖੁਰਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਦਾ 550 ਸਾਲਾ ਪ੍ਰਕਾਸ਼ ਪੁਰਬ ਦਿਵਸ ਮਨਾਇਆ ਗਿਆ | ਇਸ ਵਿਚ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ ਤੋਂ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਇੰਦਰਜੀਤ ਸਿੰਘ ਸਰਾਂ ਦੀ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਬਦਲੇ ਐਸ. ਡੀ. ਐਮ. ਦਾ ਸ਼ਹਿਰ ਵਾਸੀਆਂ ਕੀਤਾ ਸਨਮਾਨ

ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਖੇ ਬਤੌਰ ਐਸ. ਡੀ. ਐਮ. ਇਕ ਸਾਲ ਦਾ ਕਾਰਜਕਾਲ ਪੂਰਾ ਕਰਨ ਤੇ ਸ: ਗੋਪਾਲ ਸਿੰਘ ਦਾ ਅੱਜ ਸ਼ਹਿਰ ਦੇ ਨੌਜਵਾਨ, ਸਮਾਜ ਸੇਵੀਆਂ ਅਤੇ ਸੰਸਥਾਵਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਬਾਬਾ ਦੀਪ ਸਿੰਘ ਵੈੱਲਫੇਅਰ ...

ਪੂਰੀ ਖ਼ਬਰ »

ਸ੍ਰੀ ਕਲਿਆਣ ਕਮਲ ਗੁਰੂ ਪੂਜਾ ਮਹਾਂਉਤਸਵ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼ਹਿਰ 'ਚ ਕਰਵਾਏ ਸ੍ਰੀ ਕਲਿਆਣ ਕਮਲ ਗੁਰੂ ਪੂਜਾ ਮਹਾਂ ਉਤਸਵ ਪ੍ਰੋਗਰਾਮ ਵਿਚ ਬਾਰਸ਼ ਦੇ ਬਾਵਜੂਦ ਸੈਂਕੜੇ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ | ਇਸ ਸਮਾਗਮ ਵਿਚ ਭਾਰੀ ਬਾਰਸ਼ ਦੇ ਬਾਵਜੂਦ ਵੱਖ-ਵੱਖ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਲਈ ਸਮਾਜ ਭਲਾਈ ਦੇ ਅਨੇਕਾਂ ਕੰਮ ਨਿਰੰਤਰ ਕੀਤੇ ਜਾ ਰਹੇ ਹਨ | ਇਸ ਲੜੀ ਵਿਚ ਵਾਧਾ ਕਰਦਿਆਂ ਅੱਜ ਟਰੱਸਟ ਦੀ ਮੁਕਤਸਰ ਇਕਾਈ ਵਲੋਂ ਪ੍ਰਧਾਨ ਗੁਰਬਿੰਦਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮੰਡੀ ਬਰੀਵਾਲਾ, 16 ਜੁਲਾਈ (ਨਿਰਭੋਲ ਸਿੰਘ)-ਗੁਰਦੁਆਰਾ ਦੂਖ ਨਿਵਾਰਨ ਸ੍ਰੀ ਕਲਗ਼ੀਧਰ ਸਾਹਿਬ ਪਿੰਡ ਵੱਟੂ ਵਿਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਸਮੇਂ ਬਾਬਾ ਰਾਜ ਸਿੰਘ ਨੇ ਲੋਕਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਉਪਦੇਸ਼ ਦਿੱਤਾ | ਉਨ੍ਹਾਂ ...

ਪੂਰੀ ਖ਼ਬਰ »

ਮੀਟਰ ਬਕਸਿਆਂ 'ਚ ਆਇਆ ਕਰੰਟ-ਗਾਂ ਮਰੀ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ 'ਤੇ ਉਦੇਕਰਨ ਨੇੜੇ ਮਾਡਲ ਟਾਉੂਨ ਦੀ ਗਲੀ ਨੰਬਰ 4 ਵਿਚ ਖੁੱਲ੍ਹੇ ਮੀਟਰ ਬਕਸਿਆਂ ਨੂੰ ਠੀਕ ਕਰਨ ਲਈ ਲੰਬੇ ਸਮੇਂ ਤੋਂ ਮੁਹੱਲਾ ਵਾਸੀ ਮੰਗ ਕਰ ਰਹੇ ਹਨ ਅਤੇ ਇਸ ਸਬੰਧੀ ਵਿਭਾਗ ਨੂੰ ਜਾਣੂ ...

ਪੂਰੀ ਖ਼ਬਰ »

ਸੰਸਥਾ ਵਲੋਂ ਵਿਦਿਆਰਥੀਆਂ ਦਾ ਪ੍ਰਸੰਸਾ ਪੱਤਰ ਅਤੇ ਮਮੈਂਟੋ ਨਾਲ ਸਨਮਾਨ

ਦੋਦਾ, 16 ਜੁਲਾਈ (ਰਵੀਪਾਲ)-ਸਮਾਜ ਸੇਵੀ ਸੰਸਥਾ ਆਸਰਾ ਚੈਰੀਟੇਬਲ ਫਾੳਾੂਡੇਸ਼ਨ ਵਲੋਂ ਵਿੱਢੀ 'ਨਵੀਂ ਸਵੇਰ ਵੱਲ' ਮੁਹਿੰਮ ਤਹਿਤ ਪਿੰਡ ਹਰੀਕੇ ਕਲ੍ਹਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਵਿਸ਼ਾਲ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਦੀ ਅਗਵਾਈ ਪਿੰਡ ਦੇ ...

ਪੂਰੀ ਖ਼ਬਰ »

ਲੈਕਚਰਾਰ 'ਤੇ ਹੋਏ ਹਮਲੇ ਸਬੰਧੀ ਜੀ.ਟੀ.ਯੂ. ਦਾ ਵਫਦ ਡੀ.ਐਸ.ਪੀ. ਨੂੰ ਮਿਲਿਆ

ਮਲੋਟ, 16 ਜੁਲਾਈ (ਪਾਟਿਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਲੋਟ ਦੇ ਲੈਕਚਰਾਰ ਨਰੇਸ਼ ਕੁਮਾਰ ਦੀ ਬੀਤੇ ਦਿਨ ਸਕੂਲ ਤੋਂ ਛੁੱਟੀ ਉਪਰੰਤ ਘਰ ਪਹੁੰਚਣ 'ਤੇ ਕੁਝ ਅਣਪਛਾਤੇ ਮੋਟਰ ਸਾਇਕਲ ਸਵਾਰ ਨੌਜਵਾਨਾਂ ਵਲੋਂ ਕੀਤੇ ਹਮਲੇ ਅਤੇ ਹਮਲਾਵਰਾਂ ਦਾ ਕੋਈ ਸੁਰਾਗ ...

ਪੂਰੀ ਖ਼ਬਰ »

ਨਸ਼ਾ ਰੋਕੂ ਕਮੇਟੀ ਨੇ 2700 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਨੂੰ ਕੀਤਾ ਪੁਲਿਸ ਹਵਾਲੇ

ਦੋਦਾ, 16 ਜੁਲਾਈ (ਰਵੀਪਾਲ)-ਨਸ਼ਾ ਰੋਕੂ ਕਮੇਟੀ ਕੋਟਲੀ ਅਬਲੂ ਵਲੋਂ ਨਸ਼ਿਆਂ ਦੇ ਸੌਦਾਗਰਾਂ ਅਤੇ ਨਸ਼ੇੜੀਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦ ਪਿੰਡ ਕੋਠੇ ਹਜ਼ੂਰੇ ਵਾਲੇ ਦੀ ਇਕ ਔਰਤ ਨੂੰ 2700 ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਨਿੱਜੀ ਕੰਪਨੀ ਵਲੋਂ ਤਾਰ ਪਾਉਣ ਸਮੇਂ ਪੁੱਟੇ ਖੱਡੇ ਬਣੇ ਸ਼ਹਿਰ ਵਾਸੀਆਂ ਲਈ ਪ੍ਰੇਸ਼ਾਨੀ ਦਾ ਸਬੱਬ

ਮਲੋਟ, 16 ਜੁਲਾਈ (ਮੱਕੜ)-ਕੇਂਦਰ ਸਰਕਾਰ ਦੇ ਵਲੋਂ ਸ਼ਹਿਰ ਵਿਚ ਟੈਲੀਕਾਮ ਤਾਰ ਪਾਏ ਜਾਣ ਦੀ ਮਨਜ਼ੂਰੀ ਦੇ ਬਾਅਦ ਨਿੱਜੀ ਕੰਪਨੀ ਵਲੋਂ ਤਾਰ ਪਾਉਣ ਦਾ ਚੱਲ ਰਿਹਾ ਕੰਮ ਲੋਕਾਂ ਦੇ ਲਈ ਪ੍ਰੇਸ਼ਾਨੀਆਂ ਦਾ ਸਬੱਬ ਬਣ ਗਿਆ ਹੈ, ਕਿਉਂਕਿ ਕੰਪਨੀ ਦੇ ਵਲੋਂ ਸ਼ਹਿਰ ਵਿਚ ਤਾਰ ਪਾਉਣ ...

ਪੂਰੀ ਖ਼ਬਰ »

ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਸ. ਰਿਪੋ.)-ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ ਵਿਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ | ...

ਪੂਰੀ ਖ਼ਬਰ »

'ਸਾਡਾ ਪਾਣੀ ਸਾਡਾ ਹੱਕ' ਤਹਿਤ ਲੋਕ ਇਨਸਾਫ਼ ਪਾਰਟੀ ਵਲੋਂ ਸਮਾਗਮ
ਰਾਜਸਥਾਨ ਤੋਂ ਪਾਣੀ ਦੀ ਕੀਮਤ ਵਸੂਲਣ ਨਾਲ ਪੰਜਾਬ ਖ਼ੁਸ਼ਹਾਲ ਹੋਵੇਗਾ-ਸਿਮਰਜੀਤ ਸਿੰਘ ਬੈਂਸ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੂੰ ਬੰਜਰ ਹੋਣ ਅਤੇ ਕੰਗਾਲੀ ਤੋਂ ਬਚਾਉਣ ਲਈ ਲੋਕ ਇਨਸਾਫ਼ ਪਾਰਟੀ ਵਲੋਂ ਸ਼ੁਰੂ ਕੀਤਾ ਗਿਆ ਜਨ ਅੰਦੋਲਨ 'ਸਾਡਾ ਪਾਣੀ ਸਾਡਾ ਹੱਕ' ਤਹਿਤ ਇੱਥੇ ਸਮਾਗਮ ਕੀਤਾ ਗਿਆ, ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ...

ਪੂਰੀ ਖ਼ਬਰ »

ਰਾਜਸਥਾਨ ਤੋਂ ਪਾਣੀ ਦੀ ਕੀਮਤ ਵਸੂਲਣ ਨਾਲ ਪੰਜਾਬ ਖ਼ੁਸ਼ਹਾਲ ਹੋਵੇਗਾ-ਸਿਮਰਜੀਤ ਸਿੰਘ ਬੈਂਸ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੂੰ ਬੰਜਰ ਹੋਣ ਅਤੇ ਕੰਗਾਲੀ ਤੋਂ ਬਚਾਉਣ ਲਈ ਲੋਕ ਇਨਸਾਫ਼ ਪਾਰਟੀ ਵਲੋਂ ਸ਼ੁਰੂ ਕੀਤਾ ਗਿਆ ਜਨ ਅੰਦੋਲਨ 'ਸਾਡਾ ਪਾਣੀ ਸਾਡਾ ਹੱਕ' ਤਹਿਤ ਇੱਥੇ ਸਮਾਗਮ ਕੀਤਾ ਗਿਆ, ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX