ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਸਾਉਣ ਸੰਮਤ 551

ਕਪੂਰਥਲਾ / ਫਗਵਾੜਾ

ਮੌਨਸੂਨ ਦੀ ਪਹਿਲੀ ਬਰਸਾਤ ਨਾਲ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਤਲਵੰਡੀ ਚੌਧਰੀਆਂ, 16 ਜੁਲਾਈ (ਪਰਸਨ ਲਾਲ ਭੋਲਾ)- ਅਜੇ ਮਾਨਸੂਨ ਦੀ ਪਹਿਲੀ ਹੀ ਬਾਰਿਸ਼ ਹੋਈ ਹੀ ਹੈ ਕਿ ਪਿੰਡ ਮਹਿਮਦਵਾਲ, ਦਰੀਏਵਾਲ ਅਤੇ ਟੋਡਰਵਾਲ ਦੇ ਕੁਝ ਖੇਤਾਂ ਵਿਚ ਹੜ੍ਹ ਵਾਲੀ ਸਥਿਤੀ ਬਣੀ ਹੋਈ | ਸੂਤਰਾਂ ਨੇ ਦੱਸਿਆ ਕਿ ਖੀਰਾਂਵਾਲੀ ਤੋਂ ਜੋ ਬਰਸਾਤੀ ਨਾਲਾ ਆਉਂਦਾ ਹੈ ਉਹ ਮਹਿਮਦਵਾਲ, ਦੂਲੋਵਾਲ, ਦਰੀਏਵਾਲ, ਟੋਡਰਵਾਲ, ਸੰਧਰ ਜਗੀਰ, ਮਿੱਠੜਾ, ਕਾਨ੍ਹਾ, ਮਸੀਤਾਂ ਤੋਂ ਹੁੰਦਾ ਹੋਇਆ ਕਾਲੇਵਾਲ ਵੇਈਾ ਵਿਚ ਜਾ ਪੈਂਦਾ ਸੀ ਪਰ ਡਰੇਨ ਵਿਭਾਗ ਦੀ ਅਣਗਹਿਲੀ ਕਾਰਨ ਕਿਸਾਨਾਂ ਬਰਸਾਤੀ ਨਾਲੇ ਨੂੰ ਆਪਣੀਆਂ ਜ਼ਮੀਨਾਂ ਨਾਲ ਰਲ਼ਾ ਲਿਆ ਤੇ ਪਾਣੀ ਦਾ ਵਹਾਅ ਬੰਦ ਹੋ ਗਿਆ ਹੈ ਕਿਉਂਕਿ ਇਸ ਬਰਸਾਤੀ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਹੁਣ ਬਾਰਸ਼ ਦਾ ਪਾਣੀ ਕਿਸਾਨਾਂ ਦੇ ਖੇਤਾਂ ਵਿਚ ਹੀ ਫਿਰ ਰਿਹਾ ਅਤੇ ਝੋਨੇ ਦੀ ਫ਼ਸਲ ਡੁੱਬੀ ਹੋਈ ਹੈ | ਸੂਤਰਾਂ ਨੇ ਦੱਸਿਆ ਕਿ ਖੀਰਾਂਵਾਲੀ ਤੋਂ ਲੈ ਕੇ ਦਰੀਏਵਾਲ ਤੱਕ ਇਸ ਬਰਸਾਤੀ ਨਾਲੇ ਦੀ ਚੌੜਾਈ 35 ਤੋਂ 40 ਫੁੱਟ ਤੇ ਟੋਡਰਵਾਲ ਤੋਂ ਅੱਗੇ 55 ਤੋਂ 60 ਫੁੱਟ ਦੱਸੀ ਜਾ ਰਹੀ ਹੈ ਪਰ ਮੌਕੇ 'ਤੇ ਦੇਖਿਆ ਗਿਆ ਕਿ ਬਹੁਤੇ ਥਾਈਾ ਤਾਂ ਨਾਲ਼ੇ ਦਾ ਨਾਮੋ ਨਿਸ਼ਾਨ ਹੀ ਮਿਟਾ ਦਿੱਤਾ ਗਿਆ ਹੈ | ਕਿਸਾਨ ਨੇ ਆਪਣੇ ਪੈਰ ਕੁਹਾੜੀ ਆਪ ਹੀ ਮਾਰੀ ਹੈ | ਇਸ ਬਰਸਾਤੀ ਨਾਲੇ ਨੂੰ ਮਿੱਟੀ ਨਾਲ ਪੂਰ ਕੇ ਕਿਸਾਨਾਂ ਨੇ ਆਪਣੇ ਖੇਤਾਂ ਨਾਲ ਮਿਲਾ ਰਿਹਾ ਹੈ, ਜਿੱਥੇ ਕਿਤੇ ਬਚਿਆ ਹੈ ਉੱਥੇ ਆਪ ਮੁਹਾਰੇ ਉੱਗੇ ਰੁੱਖ ਪਾਣੀ ਦੇ ਵਹਾਅ ਨੂੰ ਅੱਗੇ ਨਹੀਂ ਜਾਣ ਦਿੰਦੇ | ਦੇਖਿਆ ਗਿਆ ਕਿ ਪਿੰਡ ਟੋਡਰਵਾਲ ਤੋਂ ਲੱਗੀ ਡਾਫ ਨੇ ਪਿਛਲੇ ਤਿੰਨ ਚਾਰ ਪਿੰਡਾਂ ਵਿਚ ਹੜ੍ਹ ਵਾਲੀ ਸਥਿਤੀ ਬਣਾ ਦਿੱਤੀ ਹੈ | ਜੇ ਹੋਰ ਬਾਰਸ਼ ਪੈ ਗਈ ਤਾਂ ਲਾਜ਼ਮੀ ਹੈ ਕਿ ਇਨ੍ਹਾਂ ਪਿੰਡ ਦੇ ਕਿਸਾਨਾਂ ਦੇ ਨੀਵੇਂ ਖੇਤਾਂ ਦੀ ਝੋਨੇ ਦੀ ਫ਼ਸਲ ਦਾ ਪੂਰੀ ਡੁੱਬ ਕੇ ਖ਼ਰਾਬ ਹੋ ਜਾਵੇਗੀ | ਬਖ਼ਸ਼ੀਸ਼ ਸਿੰਘ ਨੰਬਰਦਾਰ ਟੋਡਰਵਾਲ ਨੇ ਦੱਸਿਆ ਕਿ ਐਸ. ਡੀ. ਐਮ. ਸੁਲਤਾਨਪੁਰ ਲੋਧੀ ਨੇ ਆਪਣੇ ਅਮਲੇ ਨਾਲ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਤੇ ਸਥਿਤੀ ਦਾ ਜਾਇਜ਼ਾ ਲਿਆ ਸੀ ਪਰ ਅਗਲੇਰੀ ਕਾਰਵਾਈ ਦਾ ਕੋਈ ਪਤਾ ਨਹੀਂ ਲੱਗਾ |

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਕਪੂਰਥਲਾ, 16 ਜੁਲਾਈ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਦਰਬਾਰਾ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਥਿਤ ਦੋਸ਼ੀ ਜੋਤੀ ਸਰੂਪ ਵਾਸੀ ਔਜਲਾ ਫਾਟਕ ਨੂੰ ...

ਪੂਰੀ ਖ਼ਬਰ »

ਤਿੰਨ ਲੁਟੇਰੇ ਔਰਤ ਦੀਆਂ ਵਾਲੀਆਂ ਤੇ ਪਰਸ ਖੋਹ ਕੇ ਫ਼ਰਾਰ

ਕਪੂਰਥਲਾ, 16 ਜੁਲਾਈ (ਸਡਾਨਾ)-ਇਕ ਔਰਤ ਦਾ ਪਰਸ ਤੇ ਵਾਲੀਆਂ ਖੋਹਣ ਦੇ ਮਾਮਲੇ ਸਬੰਧੀ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ 'ਤੇ ਉਸ ਦੇ ਦੋ ਸਾਥੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਮਨਪ੍ਰੀਤ ਕੌਰ ਵਾਸੀ ਸਾਬੂਵਾਲ ਹਾਲ ਵਾਸੀ ਔਜਲਾ ਫਾਟਕ ਨੇ ਦੱਸਿਆ ਕਿ ...

ਪੂਰੀ ਖ਼ਬਰ »

500 ਗਰਾਮ ਹੈਰੋਇਨ ਤੇ 530 ਗਰਾਮ ਨਸ਼ੀਲੇ ਪਾਊਡਰ ਸਮੇਤ 3 ਕਾਬੂ

ਸੁਲਤਾਨਪੁਰ ਲੋਧੀ, 16 ਜੁਲਾਈ (ਨਰੇਸ਼ ਹੈਪੀ, ਥਿੰਦ)- ਪੈੱ੍ਰਸ ਕਾਨਫ਼ਰੰਸ 'ਚ ਨਵ-ਨਿਯੁਕਤ ਡੀ.ਐਸ.ਪੀ. ਸਰਵਨ ਸਿੰਘ ਬੱਲ ਨੇ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਐਸ.ਐਚ.ਓ. ਸਰਬਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਡਡਵਿੰਡੀ ਤੋਂ ਮੋਠਾਂਵਾਲਾ ਜਾਂਦੇ ਸੇਚਾਂ ...

ਪੂਰੀ ਖ਼ਬਰ »

ਲੁਟੇਰਿਆਂ ਨੇ ਥਾਣੇਦਾਰ 'ਤੇ ਹਮਲਾ ਕਰਕੇ ਮੋਬਾਈਲ ਤੇ ਨਕਦੀ ਖੋਹੀ

ਫਗਵਾੜਾ, 16 ਜੁਲਾਈ (ਹਰੀਪਾਲ ਸਿੰਘ)- ਫਗਵਾੜਾ ਇਲਾਕੇ ਵਿਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕੇ ਲੁਟੇਰੇ ਹੁਣ ਪੰਜਾਬ ਪੁਲਿਸ ਨੂੰ ਵੀ ਨਹੀਂ ਬਖ਼ਸ਼ ਰਹੇ, ਇਹ ਪੁਲਿਸ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ | ਬੀਤੀ ਰਾਤ ਸਥਾਨਕ ਬਾਈਪਾਸ 'ਤੇ ਪਿੰਡ ਪਲਾਹੀ ਦੇ ...

ਪੂਰੀ ਖ਼ਬਰ »

ਘਰ 'ਚੋਂ 12 ਤੋਲੇ ਸੋਨਾ ਤੇ ਹੋਰ ਸਾਮਾਨ ਚੋਰੀ

ਸੁਲਤਾਨਪੁਰ ਲੋਧੀ, 16 ਜੁਲਾਈ (ਨਰੇਸ਼ ਹੈਪੀ, ਥਿੰਦ)- ਬੀਤੀ ਰਾਤ ਕੁੱਝ ਚੋਰਾਂ ਵਲੋਂ ਮੁਹੱਲਾ ਸਿਹਰਾ ਸਾਹਿਬ ਵਿਖੇ ਇਕ ਘਰ ਵਿਚੋਂ ਸੋਨਾ ਅਤੇ ਨਕਦੀ ਚੋਰੀ ਕਰਨ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਸੇਵਾ ਮੁਕਤ ਮਾਸਟਰ ਨਰੇਸ਼ ਕੁਮਾਰ ਵਾਸੀ ਮੁਹੱਲਾ ਸਿਹਰਾ ਸਾਹਿਬ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਨਾਲ ਟਕਰਾਇਆ

ਨਡਾਲਾ, 16, ਜੁਲਾਈ (ਮਾਨ)- ਨਡਾਲਾ ਜੱਗਾ ਸੜਕ 'ਤੇ ਅੱਜ ਸ਼ਾਮ ਮੋਟਰਸਾਈਕਲ ਦੇ ਬੇਕਾਬੂ ਹੋ ਕੇ ਖੰਭੇ ਨਾਲ ਵੱਜਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਿੱਛੇ ਬੈਠਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਨਡਾਲਾ ਵਾਸੀ ...

ਪੂਰੀ ਖ਼ਬਰ »

ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ-ਕਮਿਸ਼ਨਰ ਬਖ਼ਤਾਵਰ ਸਿੰਘ

ਫਗਵਾੜਾ, 16 ਜੁਲਾਈ (ਕਿੰਨੜਾ)- 'ਤੰਦਰੁਸਤ ਮਿਸ਼ਨ ਪੰਜਾਬ' ਅਤੇ 'ਸਵੱਛ ਭਾਰਤ ਮਿਸ਼ਨ' ਤਹਿਤ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਬਖ਼ਤਾਵਰ ਸਿੰਘ ਨੇ ਫਗਵਾੜਾ ਵਾਸੀਆਂ ਦੀ ਚੰਗੀ ਸਿਹਤ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਘਰਾਂ ਵਿਚ ਡੋਰ-ਟੂ-ਡੋਰ ਸੈਗਰੀਗੇਸ਼ਨ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਕਪੂਰਥਲਾ, 16 ਜੁਲਾਈ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਦਰਬਾਰਾ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਥਿਤ ਦੋਸ਼ੀ ਜੋਤੀ ਸਰੂਪ ਵਾਸੀ ਔਜਲਾ ਫਾਟਕ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਟਾਵੀਂ ਸਾਹਿਬ ਰੋਡ 'ਤੇ ਬੂਟੇ ਲਗਾਏ

ਕਾਲਾ ਸੰਘਿਆਂ, 16 ਜੁਲਾਈ (ਬਲਜੀਤ ਸਿੰਘ ਸੰਘਾ)- ਸਥਾਨਕ ਕਸਬੇ ਨੌਜਵਾਨਾਂ ਵਲੋਂ ਹਿੰਮਤ ਕਰਕੇ ਗੁਰੂ ਕਾ ਲੰਗਰ ਟੀਮ ਦੀ ਨਰਸਰੀ ਤੋਂ ਲਿਆ ਕੇ ਗੁਰਦੁਆਰਾ ਟਾਵੀਂ ਸਾਹਿਬ ਰੋਡ ਕਾਫ਼ੀ ਸਾਰੇ ਬੂਟੇ ਲਗਾਏ ਗਏ | ਨੌਜਵਾਨਾ ਨੇ ਕਿਹਾ ਕਿ ਉਹ ਲਗਾਏ ਗਏ ਸਾਰੇ ਬੂਟਿਆਂ ਨੂੰ ਪਾਲਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਦਿੱਤਾ ਏ.ਡੀ.ਸੀ. ਨੂੰ ਮੰਗ ਪੱਤਰ

ਕਪੂਰਥਲਾ, 16 ਜੁਲਾਈ (ਸਡਾਨਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਤੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਬਾਠ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਏ.ਡੀ.ਸੀ. ਰਾਹੁਲ ਚਾਬਾ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਟਿੱਬਾ ਦੀ ਮੀਟਿੰਗ

ਤਲਵੰਡੀ ਚੌਧਰੀਆਂ, 16 ਜੁਲਾਈ (ਪਰਸਨ ਲਾਲ ਭੋਲਾ)- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਟਿੱਬਾ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ (ਸਮਾਧ) ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਹੋਈ | ਮੀਟਿੰਗ ਵਿਚ ਸ਼ਹੀਦ ਊਧਮ ਸਿੰਘ ਦਾ 31 ਜੁਲਾਈ ਨੂੰ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ...

ਪੂਰੀ ਖ਼ਬਰ »

ਦਸਤ ਦੀ ਰੋਕਥਾਮ ਸਬੰਧੀ ਚਿੱਤਰਕਾਰੀ ਮੁਕਾਬਲੇ ਕਰਵਾਏ

ਬੇਗੋਵਾਲ, 16 ਜੁਲਾਈ (ਸੁਖਜਿੰਦਰ ਸਿੰਘ)- ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਰੋਟਰੀ ਕਲੱਬ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਦਸਤ ਰੋਕਣ ਸਬੰਧੀ ਚੱਲ ਰਹੀ ਮੁਹਿਮ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਸੰਦੀਪ ਵਾਲੀਆ ਦੋਨਾ ਮੰਡਲ ਦੀ ਭਰਤੀ ਮੁਹਿੰਮ ਦੇ ਇੰਚਾਰਜ ਨਿਯੁਕਤ

ਕਪੂਰਥਲਾ, 16 ਜੁਲਾਈ (ਸਡਾਨਾ)- ਭਾਜਪਾ ਸ਼ਹਿਰੀ ਇਕਾਈ ਦੀ ਮੀਟਿੰਗ ਪ੍ਰਧਾਨ ਧਰਮਪਾਲ ਮਹਾਜਨ ਕੌਾਸਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਪਾਸੀ ਤੇ ਜ਼ਿਲ੍ਹਾ ਭਰਤੀ ਮੁਹਿਮ ਦੇ ਮੁਖੀ ਜਗਦੀਸ਼ ਸ਼ਰਮਾ ਤੇ ਯਸ਼ ਮਹਾਜਨ ਵਿਸ਼ੇਸ਼ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 16 ਜੁਲਾਈ (ਸਡਾਨਾ)- ਥਾਣਾ ਸਦਰ ਪੁਲਿਸ ਨੇ ਚੋਰੀ ਦੇ ਮਾਮਲੇ ਸਬੰਧੀ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਵਿਜੇ ਵਾਸੀ ਬਿਹਾਰ ਹਾਲ ਵਾਸੀ ਭੰਡਾਲ ਦੋਨਾ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਕਰੀਬ 20 ਸਾਲ ਤੋਂ ਇੱਥੇ ਰਹਿ ਰਿਹਾ ਹੈ ਤੇ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ ਬਿਜਲੀ ਨਿਗਮ ਵਲੋਂ 2643 ਖਪਤਕਾਰਾਂ ਨੂੰ 521.13 ਲੱਖ ਦਾ ਕੀਤਾ ਜੁਰਮਾਨਾ-ਇੰਜ ਸਰਾਂ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਬਿਜਲੀ ਨਿਗਮ ਨੇ ਬਿਜਲੀ ਚੋਰੀ ਕਰਨ ਵਾਲਿਆਂ 'ਤੇ ਆਪਣਾ ਸ਼ਿਕੰਜਾ ਕਸਦਿਆਂ ਇਸ ਮਹੀਨੇ ਦੇ ਦੋ ਹਫ਼ਤਿਆਂ 'ਚ ਸੂਬੇ 'ਚ ਵੱਖ-ਵੱਖ ਸਰਕਲਾਂ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ 2643 ਬਿਜਲੀ ਖਪਤਕਾਰਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਚ ਦਾਖ਼ਲਿਆਂ ਲਈ ਵਿਦਿਆਰਥੀ ਦਿਖਾ ਰਹੇ ਹਨ ਉਤਸ਼ਾਹ-ਡਾ: ਵੀ.ਕੇ. ਸਿੰਘ

ਕਪੂਰਥਲਾ, 16 ਜੁਲਾਈ (ਸਡਾਨਾ)- ਨਾਮਵਰ ਵਿੱਦਿਅਕ ਸੰਸਥਾ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਦਾਖ਼ਲਿਆਂ ਦਾ ਦੌਰ ਚੱਲ ਰਿਹਾ ਹੈ ਤੇ ਵੱਖ-ਵੱਖ ਕੋਰਸਾਂ ਵਿਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਵਲੋਂ ਉਤਸ਼ਾਹ ਦਿਖਾਇਆ ਜਾ ਰਿਹਾ ਹੈ | ਕਾਲਜ ਵਿਚ ...

ਪੂਰੀ ਖ਼ਬਰ »

ਮੀਰਾਂ ਪਾਤਸ਼ਾਹ ਪੀਰ ਬਾਬਾ ਸ਼ਾਹ ਹੁਸੈਨ ਦਾ ਸਾਲਾਨਾ ਮੇਲਾ ਅੱਜ ਤੋਂ

ਤਲਵੰਡੀ ਚੌਧਰੀਆਂ, 16 ਜੁਲਾਈ (ਪਰਸਨ ਲਾਲ ਭੋਲਾ)- ਮੀਰਾਂ ਪਾਤਸ਼ਾਹ ਪੀਰ ਬਾਬਾ ਸ਼ਾਹ ਹੁਸੈਨ ਤਲਵੰਡੀ ਚੌਧਰੀਆਂ ਦੀ ਦਰਗਾਹ 'ਤੇ ਤਿੰਨ ਰੋਜ਼ਾ ਜੋੜ ਮੇਲਾ 17, 18 ਤੇ 19 ਜੁਲਾਈ ਨੂੰ ਮੇਲਾ ਪ੍ਰਬੰਧਕ ਕਮੇਟੀ ਬਾਬਾ ਸ਼ਾਹ ਹੁਸੈਨ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈ. ...

ਪੂਰੀ ਖ਼ਬਰ »

ਮਨੁੱਖਤਾ ਦੀ ਮਜ਼ਬੂਤੀ ਲਈ ਸਾਨੂੰ ਸਾਂਝੇ ਤੌਰ 'ਤੇ ਹੰਭਲਾ ਮਾਰਨ ਦੀ ਲੋੜ-ਡਾ: ਸ਼ਰਮਾ

ਕਪੂਰਥਲਾ, 16 ਜੁਲਾਈ (ਅਮਰਜੀਤ ਕੋਮਲ)- ਜਿਵੇਂ-ਜਿਵੇਂ ਸਮਾਂ ਨਿਕਲਦਾ ਰਿਹਾ, ਅਸੀਂ ਤਕਨੀਕ ਨੂੰ ਯੋਗ ਬਣਾਉਣ ਵਿਚ ਕਾਮਯਾਬ ਹੋਏ ਪਰ ਨੈਤਿਕ ਗੁਣ ਤੇ ਮਾਨਵਾਦੀ ਸੋਚ ਤੋਂ ਥੋੜ੍ਹੀ ਦੂਰ ਹੋ ਗਏ ਹਾਂ, ਅਸੀਂ ਮਸ਼ੀਨਾਂ ਬਣਾਉਣ ਬਾਰੇ ਜ਼ਿਆਦਾ ਤੇ ਮਨੁੱਖ ਬਣਨ 'ਤੇ ਘੱਟ ਧਿਆਨ ...

ਪੂਰੀ ਖ਼ਬਰ »

ਸੰਤ ਗੁਰਚਰਨ ਸਿੰਘ ਪੰਡਵਾ ਵਾਲੇ ਵਿਦੇਸ਼ ਰਵਾਨਾ

ਫਗਵਾੜਾ, 16 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਨਿਰਮਲ ਕੁਟੀਆ ਛੰਭਵਾਲੀ ਪੰਡਵਾ ਦੇ ਮੁੱਖ ਸੰਚਾਲਕ ਸੰਤ ਗੁਰਚਰਨ ਸਿੰਘ ਪੰਡਵਾ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨ ਲਈ ਸਵਾ ਮਹੀਨੇ ਲਈ ਅੱਜ ਵਿਦੇਸ਼ ਅੱਜ ਰਵਾਨਾ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਿਜ਼ ਲੀਗ ਦੀ ਮਹੀਨਾਵਾਰ ਮੀਟਿੰਗ

ਭੁਲੱਥ, 16 ਜੁਲਾਈ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਇੰਡੀਅਨ ਐਕਸ ਸਰਵਿਸਿਜ਼ ਲੀਗ ਬਲਾਕ ਭੁਲੱਥ ਦੀ ਮਹੀਨਾਵਾਰ ਮੀਟਿੰਗ ਹਕੂਮਤ ਸਿੰਘ ਕਮਰਾਏ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਰਨਲ ਭਾਗ ਸਿੰਘ ਇੰਡੀਅਨ ਐਕਸ ਸਰਵਿਸਿਜ਼ ਲੀਗ ਪੰਜਾਬ ਦੇ ਪ੍ਰਧਾਨ ਦੇ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਕਪੂਰਥਲਾ, 16 ਜੁਲਾਈ (ਸਡਾਨਾ)- ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸੇਵਕ ਸਭਾ ਦੇਵੀ ਤਲਾਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਲਾਲਜੀਤ ਸਿੰਘ ਤੇ ...

ਪੂਰੀ ਖ਼ਬਰ »

ਲੋਕ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ- ਸਰਬਜੀਤ ਸਿੰਘ

ਫੱਤੂਢੀਂਗਾ, 16 ਜੁਲਾਈ (ਬਲਜੀਤ ਸਿੰਘ)- ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਤੇ ਹਰਿਆਲੀ ਵਾਸਤੇ ਲੋਕ ਇਸ ਮੌਸਮ 'ਚ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਦੇਖ ਭਾਲ ਜ਼ਰੂਰ ਕਰਨ ਤਾਂ ਜੋ ਆਉਣ ਵਾਲੇ ਸਮੇਂ ਵਿਚ ਪੰਜਾਬ ਹਰਿਆ ਭਰਿਆ ਹੋ ਸਕੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪੀਰ ਝੰਡੇ ਸ਼ਾਹ ਦਾ ਦੋ ਰੋਜ਼ਾ ਸਾਲਾਨਾ ਸੱਭਿਆਚਾਰਕ ਮੇਲਾ ਸ਼ੁਰੂ

ਭੰਡਾਲ ਬੇਟ, 16 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਐਨ.ਆਰ.ਆਈ. ਵੀਰਾਂ, ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਮਸਤ ਪੀਰ ਬਾਬਾ ਝੰਡੇ ਸ਼ਾਹ ਜੀ ਦਾ ਦੋ ਰੋਜ਼ਾ ਸਾਲਾਨਾ 17ਵਾਂ ਸੱਭਿਆਚਾਰਕ ਮੇਲਾ ਪਿੰਡ ਤੱਜਪੁਰ ਵਿਖੇ ਸਮੂਹ ਮੇਲਾ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਵਾਲੀਆ ਨੇ ਕੇਂਦਰੀ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਸੰਭਾਲਿਆ

ਕਪੂਰਥਲਾ, 16 ਜੁਲਾਈ (ਅਮਰਜੀਤ ਕੋਮਲ)- ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ 'ਤੇ ਅੱਜ ਭੁਪਿੰਦਰ ਸਿੰਘ ਵਾਲੀਆ ਨੇ ਕੰਮ ਕਰਨਾ ਆਰੰਭ ਕਰ ਦਿੱਤਾ ਹੈ | ਵਿਭਾਗ ਵਲੋਂ ਉਨ੍ਹਾਂ ਨੂੰ ਇਸ ਅਹੁਦੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਉਹ ਇਸ ...

ਪੂਰੀ ਖ਼ਬਰ »

ਸੀਵਰੇਜ ਦੀ ਬਦਤਰ ਹਾਲਤ ਕਾਰਨ ਗੁਰੂ ਨਾਨਕਪੁਰਾ ਕਾਲੋਨੀ ਦੇ ਲੋਕ ਪ੍ਰੇਸ਼ਾਨ

ਫਗਵਾੜਾ, 16 ਜੁਲਾਈ (ਕਿੰਨੜਾ)- ਬਰਸਾਤ ਦੇ ਮੌਸਮ ਵਿਚ ਫਗਵਾੜਾ ਸੀਵਰੇਜ ਬਹੁਤ ਸਾਰੇ ਥਾਵਾਂ ਤੋਂ ਬਲਾਕ ਹੋਣ ਕਾਰਨ ਲੋਕਾਂ ਨੂੰ ਅਤਿਅੰਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਨੂੰ ਇਸ ਗੱਲ ਦਾ ਡਰ ਸਤਾ ਰਿਹਾ ਹੈ ਕਿ ਪਿਛਲੇ ਸਾਲ ਵਾਂਗਰ ਡੇਂਗੂ, ਮਲੇਰੀਆ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਵਿਖੇ ਕੂੜੇ ਦੇ ਮਸਲੇ ਸਬੰਧੀ ਲੱਗਾ ਧਰਨਾ ਪੰਜਵੇਂ ਦਿਨ ਸਮਾਪਤ

ਖਲਵਾੜਾ, 16 ਜੁਲਾਈ (ਮਨਦੀਪ ਸਿੰਘ ਸੰਧੂ)- ਪਿੰਡ ਭੁੱਲਾਰਾਈ ਦੀ ਗ੍ਰਾਮ ਪੰਚਾਇਤ ਵਲੋਂ ਢੱਕ ਭੁੱਲਾਰਾਈ 'ਚ ਬਣਾਏ ਗਏ ਕੂੜੇ ਦੇ ਡੰਪ ਦੇ ਵਿਰੋਧ 'ਚ ਪਿਛਲੇ ਪੰਜ ਦਿਨਾਂ ਤੋਂ ਲੱਗਾ ਹੋਇਆ ਧਰਨਾ ਅੱਜ ਉਸ ਵੇਲੇ ਸਮਾਪਤ ਹੋ ਗਿਆ ਜਦੋਂ ਡੀ. ਡੀ. ਪੀ. ਓ. ਕਪੂਰਥਲਾ ਅਤੇ ਬੀ ਡੀ. ਪੀ. ...

ਪੂਰੀ ਖ਼ਬਰ »

ਹਦੀਆਬਾਦ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਲਈ ਨਿਰੀਖਣ

ਫਗਵਾੜਾ, 16 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਕਪੂਰਥਲਾ ਦੇ 40 ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ ਜਿਸ ਦੇ ਤਹਿਤ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਪੀ.ਟੀ.ਯੂ. ਦੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀ ਨੇ ਯੂ.ਜੀ.ਸੀ. ਦੀ ਪ੍ਰੀਖਿਆ ਕੀਤੀ ਪਾਸ

ਕਪੂਰਥਲਾ, 16 ਜੁਲਾਈ (ਅਮਰਜੀਤ ਕੋਮਲ)- ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਦੇ ਵਿਦਿਆਰਥੀ ਸ਼ਿਵਾ ਏ ਰਾਜਾ ਨੇ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ ਪਾਸ ਕੀਤੀ ਹੈ | ਵਿਦਿਆਰਥੀ ਦੀ ਇਸ ਸਫ਼ਲਤਾ 'ਤੇ ਵਿਭਾਗ ਦੇ ਮੁਖੀ ਡਾ: ...

ਪੂਰੀ ਖ਼ਬਰ »

ਸੀ-ਪਾਈਟ ਵਲੋਂ ਲੜਕੀਆਂ ਨੂੰ ਨੌਕਰੀ ਮੁਹੱਈਆ ਕਰਵਾਉਣ ਦਾ ਅਹਿਮ ਉਪਰਾਲਾ-ਮੇਜਰ ਬਲਵਿੰਦਰ ਸਿੰਘ

ਕਪੂਰਥਲਾ, 16 ਜੁਲਾਈ (ਅਮਰਜੀਤ ਕੋਮਲ)- ਵਿਨਸਮ ਯਾਰਨ ਲਿਮਟਿਡ, ਡੇਰਾਬਸੀ ਵਲੋਂ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਦੇ ਸਹਿਯੋਗ ਨਾਲ ਪੰਜਾਬ ਦੀਆਂ ਲੜਕੀਆਂ ਲਈ ਨੌਕਰੀ ਮੁਹੱਈਆ ਕਰਵਾਉਣ ਦਾ ਅਹਿਮ ਉਪਰਾਲਾ ਕੀਤਾ ਗਿਆ ਹੈ | ਟਰੇਨਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX