ਤਾਜਾ ਖ਼ਬਰਾਂ


ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  1 day ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  1 day ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  1 day ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  1 day ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 day ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  1 day ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  1 day ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  1 day ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  1 day ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  1 day ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  1 day ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  1 day ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  1 day ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  1 day ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  1 day ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  1 day ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  1 day ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  1 day ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  1 day ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  1 day ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  1 day ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  1 day ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  1 day ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਕਾਂਗਰਸੀਆਂ ਵਲੋਂ ਖੱਬੇ ਪੱਖੀਆਂ ਦੀ ਸਹਾਇਤਾ ਨਾਲ ਨਗਰ ਪੰਚਾਇਤ ਵਿਰੁੱਧ ਧਰਨਾ

ਮਾਹਿਲਪੁਰ, 17 ਜੁਲਾਈ (ਦੀਪਕ ਅਗਨੀਹੋਤਰੀ)- ਮਾਹਿਲਪੁਰ ਨਗਰ ਪੰਚਾਇਤ ਵਲੋਂ ਸ਼ਹਿਰ ਦੀ ਫਗਵਾੜਾ ਰੋਡ 'ਤੇ ਪਾਰਕ ਦੀ ਥਾਂ 'ਤੇ ਬਣਾਏ ਕੂੜੇ ਦੇ ਡੰਪ ਨੂੰ ਲੈ ਕੇ ਅੱਜ ਕਾਂਗਰਸੀ ਆਗੂਆਂ ਨੇ ਖੱਬੇ ਪੱਖੀਆਂ ਨਾਲ ਮਿਲ ਕੇ ਫਗਵਾੜਾ ਰੋਡ 'ਤੇ ਚੱਕਾ ਜਾਮ ਕਰਕੇ ਦੋ ਘੰਟੇ ਨਗਰ ਪੰਚਾਇਤ ਮਾਹਿਲਪੁਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਾਂਗਰਸੀ ਆਗੂ ਨਰਿੰਦਰ ਆਨੰਦ, ਕਾਮਰੇਡ ਮਹਿੰਦਰ ਕੁਮਾਰ ਬੱਢੋਆਣ, ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਕਾਂਗਰਸੀ ਸੀਨੀਅਰ ਆਗੂ ਸੁਭਾਸ਼ ਗੌਤਮ, ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਕਿਹਾ ਕਿ ਨਗਰ ਪੰਚਾਇਤ ਠੋਸ ਕੂੜਾ ਪ੍ਰਬੰਧਨ ਐਕਟ 2000 ਦੀਆਂ ਧੱਜੀਆਂ ਉਡਾ ਰਹੀ ਹੈ | ਉਨ੍ਹਾਂ ਕਿਹਾ ਕਿ ਕੂੜੇ ਦੀ ਗੰਦਗੀ ਕਾਰਨ ਦੁਕਾਨਦਾਰ ਅਤੇ ਆਸ-ਪਾਸ ਦੇ ਮੁਹੱਲਿਆਂ ਵਿਚ ਰਹਿੰਦੇ ਲੋਕ ਬਿਮਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਕਈ ਵਾਰ ਉਹ ਲਿਖਤੀ ਤੌਰ 'ਤੇ ਨਗਰ ਪੰਚਾਇਤ ਨੂੰ ਬੇਨਤੀ ਕਰ ਚੁੱਕੇ ਹਨ, ਪਰੰਤੂ ਕਿਸੇ ਨੇ ਵੀ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਜਿਸ ਕਾਰਨ ਅੱਕ ਕੇ ਉਨ੍ਹਾਂ ਨੂੰ ਅੱਜ ਧਰਨਾ ਮਾਰਿਆ ਪਿਆ | ਦੋ ਘੰਟੇ ਬਾਅਦ ਕਾਰਜ ਸਾਧਕ ਅਫ਼ਸਰ ਸੁਰਜੀਤ ਸਿੰਘ, ਭਾਗ ਅਫ਼ਸਰ ਅਜੇ ਕੁਮਾਰ ਨੇ ਮੌਕੇ 'ਤੇ ਆ ਕੇ ਇਸ ਕੂੜੇ ਦੇ ਡੰਪ ਨੂੰ ਬੰਦ ਕਰਨ ਦਾ ਭਰੋਸਾ ਦੇ ਕੇ ਧਰਨਾ ਬੰਦ ਕਰਵਾਇਆ | ਇਸ ਮੌਕੇ ਦਿਲਬਾਗ ਸਿੰਘ ਮਹਿਦੂਦ, ਹਰਚਰਨ ਸਿੰਘ ਚੰਨੀ, ਪ੍ਰਵਾਸੀ ਭਾਰਤੀ ਚੰਚਲ ਸਿੰਘ, ਭਾਜਪਾ ਆਗੂ ਸੁਭਾਸ਼ ਬਾਲੀ, ਵਿਜੇ ਹਾਂਡਾ, ਸ਼ੇਰ ਜੰਗ ਬਹਾਦਰ, ਪਾਲ ਸਿੰਘ, ਸਰਜੂ ਵਰਮਾ, ਵਿਨੋਦ ਕੁਮਾਰ, ਦਿਨੇਸ਼ ਕੁਮਾਰ, ਸੁਖਦੀਪ ਸਿੰਘ, ਹੰਸ ਰਾਜ, ਅਵਤਾਰ ਸਿੰਘ ਡਾਂਡੀਆਂ, ਗੁਰਮੀਤ ਸਿੰਘ ਪ੍ਰਧਾਨ, ਜੁਗਿੰਦਰ ਸਿੰਘ, ਲਵਜੀਤ ਸਿੰਘ ਖ਼ਾਲਸਾ, ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਜੰਗਲਾਤ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਵਣ ਮੰਡਲ ਦਫ਼ਤਰ ਹੁਸ਼ਿਆਰਪੁਰ ਵਿਖੇ ਮੰਡਲ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ 'ਚ ਰੋਸ ਰੈਲੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਰੇਂਜਾਂ ਦੇ ਪ੍ਰਧਾਨ, ਸਕੱਤਰ ਅਤੇ ਸਮੂਹ ਵਰਕਰਾਂ ਨੇ ...

ਪੂਰੀ ਖ਼ਬਰ »

ਵਿਦਿਆਰਥੀ ਵਲੋਂ ਫਾਹਾ ਲੈ ਕੇ ਖੁਦਕਸ਼ੀ

ਮਾਹਿਲਪੁਰ, 17 ਜੁਲਾਈ (ਦੀਪਕ ਅਗਨੀਹੋਤਰੀ)-ਪਿੰਡ ਹਰਜੀਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਵਿਖੇ ਗਿਆਰ੍ਹਵੀਂ ਜਮਾਤ ਵਿਚ ਪੜ੍ਹਦੇ ਇਕ 18 ਸਾਲਾ ਨੌਜਵਾਨ ਨੇ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਘਰ ਜਾ ਕੇ ਪਸ਼ੂਆਂ ਦੀ ਹਵੇਲੀ ਵਿਚ ਛੱਤ ਨਾਲ ਫਾਹਾ ਲੈ ਕੇ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ 'ਤੇ 10 ਫ਼ੀਸਦੀ ਦੀ ਛੋਟ-ਕਮਿਸ਼ਨਰ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2019-20 ਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ 'ਤੇ ਸ਼ਹਿਰ ਵਾਸੀਆਂ ਨੂੰ 10 ਫ਼ੀਸਦੀ ਛੋਟ ਦਿੱਤੀ ਜਾਵੇਗੀ | ਸ਼ਹਿਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਰੇਲਵੇ ਮੰਡੀ ਸਕੂਲ 'ਚ 'ਪੁਸਤਕ ਮੇਲੇ' ਦਾ ਉਦਘਾਟਨ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ 'ਪੁਸਤਕ ਲੰਗਰ' ਪਿ੍ੰ: ਲਲਿਤਾ ਰਾਣੀ ਦੀ ਅਗਵਾਈ 'ਚ ਲਗਾਇਆ ਗਿਆ | ਇਸ ਮੌਕੇ ਸਕੂਲ ਵਲੋਂ ਬੱਚਿਆਂ ਦੇ ਗਿਆਨ 'ਚ ਵਾਧਾ ਕਰਨ ਲਈ ...

ਪੂਰੀ ਖ਼ਬਰ »

ਮਿੳਾੂਸੀਪਲ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਝੰਡਾ ਮਾਰਚ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਵਲੋਂ ਕੁਲਵੰਤ ਸਿੰਘ ਸੈਣੀ ਦੀ ਅਗਵਾਈ 'ਚ ਜ਼ਿਲ੍ਹਾ ਲਾਇਬ੍ਰੇਰੀ ਤੋਂ ਘੰਟਾ ਘਰ ਤੱਕ ਝੰਡਾ ਮਾਰਚ ਕੱਢਿਆ ਗਿਆ | ਇਸ ਮੌਕੇ ਕੁਲਵੰਤ ਸਿੰਘ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਵਰਗੇ ਨੇਤਾਵਾਂ ਦੀ ਪੰਜਾਬ ਨੂੰ ਸਖ਼ਤ ਲੋੜ-ਮੁਲਤਾਨੀ

ਮੁਕੇਰੀਆਂ, 17 ਜੁਲਾਈ (ਸਰਵਜੀਤ ਸਿੰਘ)-ਸਿਆਸਤ ਵਿਚ ਬਹੁਤ ਘੱਟ ਨੇਤਾ ਹੁੰਦੇ ਹਨ ਜੋ ਕਿ ਆਪਣੀ ਕਹਿਣੀ ਤੇ ਕਥਨੀ ਦੇ ਪੂਰੇ ਹੁੰਦੇ ਹਨ ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਵਿਚ ਆਪਣੀ ਇਮਾਨਦਾਰ ਦਿੱਖ ਕਾਇਮ ਰੱਖੀ ਹੋਵੇ | ਇਹ ਗੱਲ ਪ੍ਰੋਫੈਸਰ ਜੀ.ਐੱਸ. ਮੁਲਤਾਨੀ ਹਲਕਾ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਕੰਮ ਠੱਪ

ਮਾਹਿਲਪੁਰ, 17 ਜੁਲਾਈ (ਦੀਪਕ ਅਗਨੀਹੋਤਰੀ)-ਨਗਰ ਪੰਚਾਇਤ ਮਾਹਿਲਪੁਰ ਅਧੀਨ ਕਰਦੇ ਸਫ਼ਾਈ ਸੇਵਕਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਪ੍ਰਧਾਨ ਰਣਜੀਤ ਕੁਮਾਰ ਦੀ ਅਗਵਾਈ ਹੇਠ ਹੜਤਾਲ ਸ਼ੁਰੂ ਕਰ ਦਿੱਤੀ | ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ...

ਪੂਰੀ ਖ਼ਬਰ »

ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਪੰਚਾਇਤਾਂ-ਅਰੋੜਾ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਨਸ਼ਿਆਂ ਿਖ਼ਲਾਫ਼ ਇੱਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਂਝੇ ਹੰਭਲੇ ਨਾਲ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ | ਉਹ ਪਿੰਡ ਬਸੀ ਗ਼ੁਲਾਮ ਹੁਸੈਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਐਾਟੀ ਡੇਂਗੂ ਮਹੀਨੇ ਤਹਿਤ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਤੰਦਰੁਸਤ ਪੰਜਾਬ ਮੁਹਿੰਮ ਅਧੀਨ ਐਾਟੀ ਡੇਂਗੂ ਮਹੀਨੇ ਤਹਿਤ ਇਕ ਜਾਗਰੂਕਤਾ ਕੈਂਪ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ਡਾ: ਓ.ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ ਹੇਠ ਲਾਇਆ ਗਿਆ | ...

ਪੂਰੀ ਖ਼ਬਰ »

ਸੰਤ ਹਰੀ ਸਿੰਘ ਸਮਰਲੀਗ ਫੁੱਟਬਾਲ ਟੂਰਨਾਮੈਂਟ 'ਚ ਖ਼ੈਰੜ, ਚੱਕ ਮੱਲਾਂ ਫਾਈਨਲ 'ਚ

ਮਾਹਿਲਪੁਰ, 17 ਜੁਲਾਈ (ਦੀਪਕ ਅਗਨੀਹੋਤਰੀ)-ਸਥਾਨਕ ਖ਼ਾਲਸਾ ਕਾਲਜ ਮਾਹਿਲਪੁਰ ਦੇ ਖੇਡ ਮੈਦਾਨ ਵਿਚ ਪ੍ਰਧਾਨ ਹਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੇ ਸਾਲਾਨਾ ਸੰਤ ਹਰੀ ਸਿੰਘ ਸਮਰਲੀਗ ਫੁੱਟਬਾਲ ਟੂਰਨਾਮੈਂਟ ਦੇ ਅੱਜ ਕਰਵਾਏ ਗਏ ਮੈਚਾਂ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਹੜ੍ਹ ਰੋਕੂ ਪ੍ਰਬੰਧਾਂ ਬਾਰੇ ਪ੍ਰਸ਼ਾਸਨ ਹੋਇਆ ਅਵੇਸਲਾ-ਜੱਗੀ

ਮੁਕੇਰੀਆਂ , 17 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਵਿਚ ਬਰਸਾਤ ਦੇ ਮੌਸਮ ਦੌਰਾਨ ਪ੍ਰਸ਼ਾਸਨ ਵਲੋਂ ਜਿੱਥੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਨਹੀਂ ਹੋ ਸਕੇ ਉੱਥੇ ਹੀ ਪ੍ਰਸ਼ਾਸਨ ਵਲੋਂ ਹਰ ਸਾਲ ਦੀ ਤਰ੍ਹਾਂ ਬੈਠਕਾਂ ਕਰ ਕੇ ਲੋਕਾਂ ਨੂੰ ਜਾਗਰੂਕ ਵੀ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਲਈ ਅਰੋੜਾ ਇਮੀਗ੍ਰੇਸ਼ਨ ਦੇ ਮਾਹਿਰ ਸਟਾਫ਼ ਦੀਆਂ ਸੇਵਾਵਾਂ ਲਓ-ਕੰਵਰ ਅਰੋੜਾ

ਗੜ੍ਹਸ਼ੰਕਰ, 17 ਜੁਲਾਈ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਅਰੋੜਾ ਇਮੀਗ੍ਰੇਸ਼ਨ ਦੋਆਬੇ ਦੀ ਸਭ ਤੋਂ ਪੁਰਾਣੀ ਤੇ ਨਾਮੀ ਕੰਪਨੀ ਹੈ ਜੋ ...

ਪੂਰੀ ਖ਼ਬਰ »

ਪੁਲਿਸ ਦੇ ਪੁਖ਼ਤਾ ਪ੍ਰਬੰਧਾਂ ਹੇਠ ਚਰਨਪ੍ਰੀਤ ਸਿੰਘ ਚੰਨਾ ਦਾ ਅੰਤਿਮ ਸੰਸਕਾਰ

ਗੜ੍ਹਦੀਵਾਲਾ, 17 ਜੁਲਾਈ (ਚੱਗਰ)-ਗੜ੍ਹਦੀਵਾਲਾ ਸ਼ਹਿਰ ਦੇ ਵਾਰਡ ਨੰਬਰ-10 ਦੇ ਜੰਮਪਲ ਚਰਨਪ੍ਰੀਤ ਸਿੰਘ ਚੰਨਾ ਪੁੱਤਰ ਬਗੀਚਾ ਸਿੰਘ, ਜਿਸ ਦੀ ਬੀਤੇ ਦਿਨ ਸਰਕਾਰੀ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਮੌਤ ਹੋ ਗਈ ਸੀ, ਦਾ ਅੱਜ ਗੜ੍ਹਦੀਵਾਲਾ ਦੇ ਸ਼ਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਬੀ. ਕਾਮ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 17 ਜੁਲਾਈ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਕਾਮ ਸਮੈਸਟਰ ਤੀਜਾ ਮਈ 2019 ਦੇ ਨਤੀਜਿਆਂ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਨੀਨਾ ...

ਪੂਰੀ ਖ਼ਬਰ »

ਸੰਤ ਅਮਰ ਦਾਸ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਮਾਹਿਲਪੁਰ, 17 ਜੁਲਾਈ (ਰਜਿੰਦਰ ਸਿੰਘ)-ਡੇਰਾ ਸ਼ੇਰਪੁਰ ਕੱਲਰਾਂ ਵਿਖੇ ਸੰਤ ਅਮਰ ਦਾਸ ਦੀ ਯਾਦ 'ਚ ਗੁਰਮਤਿ ਸਮਾਗਮ ਸੰਤ ਰਾਮ ਕਿਸ਼ਨ ਅਤੇ ਸੰਤ ਰਮੇਸ਼ ਦਾਸ ਦੀ ਦੇਖ ਰੇਖ 'ਚ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ...

ਪੂਰੀ ਖ਼ਬਰ »

ਵਾਰਡ ਨੰਬਰ 25 ਦੇ ਵਾਸੀਆਂ ਵਲੋਂ ਮੇਅਰ ਸ਼ਿਵ ਸੂਦ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਦੇ ਵਾਰਡ ਨੰਬਰ 25 ਦੇ ਕੌਾਸਲਰ ਰੂਪ ਲਾਲ ਥਾਪਰ ਦੀ ਅਗਵਾਈ ਵਿਚ ਮੁਹੱਲਾ ਵਾਸੀ ਮੇਅਰ ਸ਼ਿਵ ਸੂਦ ਨੂੰ ਮਿਲੇ ਅਤੇ ਆਪਣੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਾਂਡਾ ਬਾਈਪਾਸ ਸੁਭਾਸ਼ ਨਗਰ ...

ਪੂਰੀ ਖ਼ਬਰ »

ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਦੀ ਮੀਟਿੰਗ

ਗੜ੍ਹਸ਼ੰਕਰ, 17 ਜੁਲਾਈ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੀ ਮੀਟਿੰਗ ਸੀਨੀਅਰ ਵਾਈਸ ਪ੍ਰਧਾਨ ਪਿ੍ੰ. ਰਾਜਵਿੰਦਰ ਸਿੰਘ ਬੈਂਸ ਅਤੇ ਸ਼ਵਿੰਦਰਜੀਤ ਸਿੰਘ ਬੈਂਸ ਦੀ ਸਾਂਝੀ ਪ੍ਰਧਾਨਗੀ ਹੇਠ ਸਥਾਨਕ ਖ਼ਾਲਸਾ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਵਲੋਂ ਬਿਜਲੀ ਦਫ਼ਤਰ ਅਗੇ ਧਰਨਾ 22 ਨੂੰ

ਬੀਣੇਵਾਲ, 17 ਜੁਲਾਈ (ਬੈਜ ਚੌਧਰੀ)-ਸੀ.ਪੀ.ਆਈ. (ਐਮ.) ਵਰਕਰਾਂ ਦੀ ਮੀਟਿੰਗ ਕਾਮਰੇਡ ਰਾਮ ਲਾਲ ਦੀ ਪ੍ਰਧਾਨਗੀ ਹੇਠ ਬੀਣੇਵਾਲ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਰਘੂਨਾਥ ਸਿੰਘ ਨੇ ਅਜੋਕੀ ਰਾਜਨੀਤਿਕ ਸਥਿਤੀ 'ਤੇ ...

ਪੂਰੀ ਖ਼ਬਰ »

ਸੰਤ ਬਾਬਾ ਸੁਮੰਦ ਸਿੰਘ ਦੀ ਬਰਸੀ ਪਿੰਡ ਰੜ੍ਹਾਂ ਤੇ ਇਲਾਕੇ ਦੀਆਂ ਸੰਗਤਾਂ ਨੇ ਸ਼ਰਧਾ ਨਾਲ ਮਨਾਈ

ਮਿਆਣੀ, 17 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਕਲਗ਼ੀਧਰ ਕੋਟ ਤਪ ਅਸਥਾਨ ਸੰਤ ਬਾਬਾ ਸੁਮੰਦ ਸਿੰਘ ਰੜ੍ਹਾਂ ਵਿਖੇ ਸੰਤ ਬਾਬਾ ਸੁਮੰਦ ਸਿੰਘ ਦੀ 91ਵੀਂ ਪਿੰਡ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੂੰ ਨਿਮਿਸ਼ਾ ਮਹਿਤਾ ਨੇ 75000 ਦਾ ਚੈੱਕ ਦਿੱਤਾ

ਬੀਣੇਵਾਲ, 17 ਜੁਲਾਈ (ਬੈਜ ਚੌਧਰੀ)-ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਤੇ ਸੂਬਾ ਕਾਂਗਰਸ ਦੀ ਬੁਲਾਰਾ ਨਿਮਿਸ਼ਾ ਮਹਿਤਾ ਨੇ ਪਿੰਡ ਬੀਣੇਵਾਲ 'ਚ ਇਕ ਸਮਾਗਮ ਦੌਰਾਨ ਬੀਤ ਇਲਾਕੇ ਦੀ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਬਣੀ ਕਮੇਟੀ ਨੂੰ ਦਫ਼ਤਰ ਲਈ ਕੰਪਿਊਟਰ, ਫ਼ਰਨੀਚਰ ਤੇ ...

ਪੂਰੀ ਖ਼ਬਰ »

ਦਿ੍ੜ ਇੱਛਾ ਸ਼ਕਤੀ ਤੇ ਸਖ਼ਤ ਮਿਹਨਤ ਨਾਲ ਕੋਈ ਵੀ ਮੰਜ਼ਿਲ ਸਰ ਕਰਨੀ ਔਖੀ ਨਹੀਂ-ਈਸ਼ਾ ਕਾਲੀਆ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜਿਨ੍ਹਾਂ 101 ਉੱਘੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿਚ ਇਕ ਖਿਡਾਰੀ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਹੈ, ਜਿਸ ਨੇ ਇਹ ਉਪਲੱਬਧੀ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਡਾ: ਅਵਤਾਰ ਸਿੰਘ ਵਲੋਂ ਨਰਸਰੀਆਂ ਦੇ ਬਾਗ਼ਾਂ ਦਾ ਨਿਰੀਖਣ

ਹਰਿਆਣਾ, 17 ਜੁਲਾਈ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਫ਼ਸਲੀ ਵਿਭਿੰਨਤਾ ਲਈ ਬਾਗ਼ਬਾਨੀ ਵਿਭਾਗ ਵਲੋਂ ਅਹਿਮ ਯੋਗਦਾਨ ਦਿੱਤਾ ਜਾ ਰਿਹਾ, ਜਿਸ ਸੂਬੇ ਅੰਦਰ ਕਾਫੀ ਹੱਦ ਤੱਕ ਪਾਣੀ ਦੀ ਬੱਚਤ ਕੀਤੀ ਜਾ ਰਹੀ ਹੈ | ਇਸੇ ਤਹਿਤ ਹੀ ਡਾ: ਅਵਤਾਰ ਸਿੰਘ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

17 ਲੱਖ ਤੋਂ ਵੱਧ ਦੀ ਠੱਗੀ ਮਾਰਨ ਦੇ ਦੋਸ਼ 'ਚ 2 ਔਰਤਾਂ ਨਾਮਜ਼ਦ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਸ਼ੇਅਰ ਮਾਰਕੀਟ 'ਚ ਧਨ ਨਿਵੇਸ਼ ਕਰਨ ਦੇ ਨਾਂਅ 'ਤੇ ਇਕ ਔਰਤ ਨਾਲ 17 ਲੱਖ 6 ਹਜ਼ਾਰ 26 ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਦੋ ਔਰਤਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਚੋਰੀ ਹੋਏ ਮੋਟਰਸਾਈਕਲ ਸਬੰਧੀ ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਦੋਸ਼

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਘਰੇਲੂ ਸਾਮਾਨ ਖ਼ਰੀਦਣ ਗਏ ਇਕ ਵਿਅਕਤੀ ਦਾ ਬੀਤੇ ਦਿਨੀਂ ਮੋਟਰਸਾਈਕਲ ਚੋਰੀ ਹੋ ਜਾਣ ਉਪਰੰਤ 5 ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਦਾ ਕੰਮ ਅਧੂਰਾ ਛੱਡਣ ਕਾਰਨ ਪੰਡੋਰੀ ਵਾਸੀ ਪ੍ਰੇਸ਼ਾਨ

ਐਮਾਂ ਮਾਂਗਟ, 17 ਜੁਲਾਈ (ਭੰਮਰਾ)-ਇਥੋਂ ਨਜ਼ਦੀਕੀ ਪਿੰਡ ਪੰਡੋਰੀ ਵਾਸੀਆਂ ਵਿਚ ਸੜਕ ਦੇ ਕੰਮ ਨੂੰ ਅਧੂਰਾ ਛੱਡੇ ਜਾਣ 'ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਾਵਰ ਹਾਊਸ ਨੰਬਰ 4 ਤੋਂ ਐਮਾਂ ਮਾਂਗਟ ਤੱਕ ਸੜਕ ਨਵੀਂ ਬਣਾਈ ਗਈ ਪਰ ਪਿੰਡ ਵਿਚੋਂ 300 ਮੀਟਰ ਦਾ ਟੋਟਾ ਪੱਥਰ ਪਾ ਕੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਚਲਾਉਣ ਵਾਲੇ ਡਰਾਈਵਰ ਿਖ਼ਲਾਫ਼ ਕੇਸ ਦਰਜ

ਮੁਕੇਰੀਆਂ, 17 ਜੁਲਾਈ (ਰਾਮਗੜ੍ਹੀਆ)- ਪੁਲਿਸ ਵਲੋਂ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨੂੰ ਤੇਜ਼ ਰਫ਼ਤਾਰ ਚਲਾਉਣ ਵਾਲੇ ਡਰਾਈਵਰ ਿਖ਼ਲਾਫ਼ ਬੱਸ ਵਿਚ ਸਫ਼ਰ ਕਰ ਰਹੀ ਇਕ ਲੜਕੀ ਦੇ ਬਿਆਨਾਂ 'ਤੇ ਕੇਸ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਦਾਜ ਅਤੇ ਸਫ਼ਾਰੀ ਗੱਡੀ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰ ਕੇ ਘਰੋਂ ਕੱਢਣ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਕਥਿਤ ਦੋਸ਼ੀ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪਾਕਿਸਤਾਨ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ 29 ਨੂੰ ਪਹੁੰਚੇਗਾ

ਦਸੂਹਾ, 17 ਜੁਲਾਈ (ਭੁੱਲਰ)- ਮੀਰੀ ਪੀਰੀ ਦੇ ਮਾਲਕ ਤੇ ਬੰਦੀ ਛੋੜ ਦਾਤਾ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪਾਕਿਸਤਾਨ ਤੋਂ ਪਹੁੰਚ ਰਹੇ 29 ਜੁਲਾਈ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ-ਈਸ਼ਾ ਕਾਲੀਆ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ, ਨਗਰ ਨਿਗਮ ਅਤੇ ਨਗਰ ਕੌਾਸਲਾਂ ਵਲੋਂ ਡੇਂਗੂ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜਿੱਥੇ ਸ਼ਹਿਰ ਵਾਸੀਆਂ ਨੂੰ ਡੇਂਗੂ ਤੋਂ ...

ਪੂਰੀ ਖ਼ਬਰ »

ਹਾਦਸੇ ਦੌਰਾਨ ਕਾਰ ਨੁਕਸਾਨੀ, ਸਵਾਰ ਵਾਲ-ਵਾਲ ਬਚੇ

ਐਮਾਂ ਮਾਂਗਟ, 17 ਜੁਲਾਈ (ਗੁਰਾਇਆ)- ਅੱਜ ਬਾਅਦ ਦੁਪਹਿਰ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਕਸਬਾ ਐਮਾਂ ਮਾਂਗਟ ਦੇ ਨਜ਼ਦੀਕ ਇਕ ਅਗਿਆਤ ਵਾਹਨ ਵਲੋਂ ਇਕ ਕਾਰ ਨੂੰ ਟੱਕਰ ਮਾਰੇ ਜਾਣ ਕਾਰਨ ਕਾਰ ਨੁਕਸਾਨੀ ਗਈ ਪਰ ਚੰਗੀ ਕਿਸ਼ਮਤ ਨੂੰ ਇਸ ਵਿਚ ਸਵਾਰ ਵਾਲ-ਵਾਲ ...

ਪੂਰੀ ਖ਼ਬਰ »

ਤਲਵਾੜਾ-ਊਨਾ ਅੰਤਰਰਾਜੀ ਮਾਰਗ 'ਤੇ ਬਰਸਾਤੀ ਹੜ੍ਹਾਂ ਨਾਲ ਹਰ ਸਾਲ ਆਵਾਜਾਈ ਹੁੰਦੀ ਹੈ ਪ੍ਰਭਾਵਿਤ

ਰਾਮਗੜ੍ਹ ਸੀਕਰੀ, 17 ਜੁਲਾਈ (ਕਟੋਚ)-ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਦਿੱਲੀ ਨੂੰ ਜੋੜਦਾ ਤਲਵਾੜਾ-ਊਨਾ ਅੰਤਰਰਾਜੀ ਮਾਰਗ ਦੀ ਇਕ ਵੱਡੀ ਸਮੱਸਿਆ ਹੈ ਕਿ ਬਰਸਾਤ ਦੇ ਦਿਨਾਂ ਦੌਰਾਨ ਬਰਸਾਤੀ ਹੜ੍ਹਾਂ ਦੇ ਕਾਰਨ ਇਸ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਵਲੋਂ ਦਿੱਤੇ ਜਾ ਰਹੇ ਛੋਟੇ-ਛੋਟੇ ਬੂਟਿਆਂ ਕਾਰਨ ਪੰਚਾਇਤਾਂ ਪ੍ਰੇਸ਼ਾਨ

ਮੁਕੇਰੀਆਂ, 17 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜੰਗਲਾਤ ਵਿਭਾਗ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ 550 ਬੂਟੇ ਪ੍ਰਤੀ ਪੰਚਾਇਤ ਦਿੱਤੇ ਜਾ ਰਹੇ ਹਨ ਤਾਂ ਕਿ ਪੰਜਾਬ ਦਾ ਦੂਸ਼ਿਤ ਵਾਤਾਵਰਨ ...

ਪੂਰੀ ਖ਼ਬਰ »

ਪਿੰਡ ਚੱਗਰਾਂ ਦੇ ਸਰਪੰਚ ਨੂੰ ਅਜੇ ਤੱਕ ਨਹੀਂ ਮਿਲਿਆ ਪੰਚਾਇਤ ਦਾ ਚਾਰਜ

ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ)-7 ਮਹੀਨੇ ਬੀਤ ਜਾਣ ਦੇ ਬਾਵਜੂਦ ਮੌਜੂਦਾ ਸਰਪੰਚ ਨੂੰ ਪੰਚਾਇਤ ਦਾ ਚਾਰਜ ਨਾ ਮਿਲਣ ਕਾਰਨ ਪਿੰਡ ਚੱਗਰਾਂ ਦਾ ਵਿਕਾਸ ਰੁਕਿਆ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਮੌਜੂਦਾ ਸਰਪੰਚ ਸ਼ਵਿੰਦਰ ਸਿੰਘ, ਪੰਚ ...

ਪੂਰੀ ਖ਼ਬਰ »

ਖਿਡਾਰੀ ਬਿਕਰਮਜੀਤ ਸਿੰਘ ਦਾ ਮੁਕੇਰੀਆਂ ਵਿਖੇ ਸਨਮਾਨ

ਮੁਕੇਰੀਆਂ, 17 ਜੁਲਾਈ (ਰਾਮਗੜ੍ਹੀਆ, ਸਰਵਜੀਤ ਸਿੰਘ)-ਬੀਤੇ ਦਿਨੀਂ ਬਾਡੀ ਬਿਲਡਿੰਗ ਕੌਮਾਂਤਰੀ ਸੰਸਥਾ ਸ਼ੁਰੂ ਕਲਾਸਿਕ ਵਲੋਂ ਪ੍ਰਗਤੀ ਮੈਦਾਨ ਦਿੱਲੀ ਵਿਖੇ ਕਰਵਾਈ ਗਈ ਐਫ.ਬੀ.ਬੀ. ਪੋ੍ਰ. ਲੀਗ ਕੁਆਲੀਫਾਇਰ 2019 ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਬਾਡੀ ਬਿਲਡਰ ...

ਪੂਰੀ ਖ਼ਬਰ »

ਕੌਾਸਲਰਾਂ ਵਲੋਂ ਨਗਰ ਕੌ ਾਸਲ ਦੇ ਹਾਊਸ ਦੀ ਮੀਟਿੰਗ ਸਬੰਧੀ ਮੰਗ ਪੱਤਰ

ਦਸੂਹਾ, 17 ਜੁਲਾਈ (ਭੁੱਲਰ)- ਨਗਰ ਕੌਾਸਲ ਦਸੂਹਾ ਦੇ 10 ਕੌਾਸਲਰਾਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਹਾਊਸ ਦੀ ਮੀਟਿੰਗ ਨਾ ਹੋਣ ਸਬੰਧੀ ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਦਸੂਹਾ ਨੂੰ ਮਦਨ ਸਿੰਘ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਐਡਵੋਕੇਟ ਕਰਮਬੀਰ ਸਿੰਘ ਘੁੰਮਣ ...

ਪੂਰੀ ਖ਼ਬਰ »

ਡਾ: ਰਾਜ ਵਲੋਂ ਸਿਲਾਈ ਸੈਂਟਰ ਤੇ ਬਿਊਟੀ ਪਾਰਲਰ ਦਾ ਉਦਘਾਟਨ

ਚੱਬੇਵਾਲ, 17 ਜੁਲਾਈ (ਸਖ਼ੀਆ)-ਡਾ: ਰਾਜ ਕੁਮਾਰ ਵਿਧਾਇਕ ਚੱਬੇਵਾਲ ਨੇ ਹਲਕੇ ਦੇ ਪਿੰਡ ਸਿੰਘਪੁਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਗਰਾਮ ਪੰਚਾਇਤ ਦੀ ਮਦਦ ਨਾਲ ਲੜਕੀਆਂ ਨੂੰ ਸਿੱਖਿਅਤ ਕਰਨ ਲਈ ਖੋਲ੍ਹੇ ਜਾ ਰਹੇ ਬਿਊਟੀ ਪਾਰਲਰ ਅਤੇ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰਸੀਪਲ ਡਾ: ਪਰਮਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਬੱਡੀ ਗਰੁੱਪ ਦੇ ਇੰਚਾਰਜ ਪ੍ਰੋ: ਵਿਜੇ ਕੁਮਾਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX