ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 5 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 6 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 minute ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 11 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  1 minute ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਜਗਰਾਓਂ

ਇਕ ਮਾਂ ਨੂੰ ਪੁੱਤ ਨਹੀਂ ਲੱਭਣਾ ਜੇਲ੍ਹ ਵਿਚ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਮਾਂ ਨੇ ਮਨੁੱਖੀ ਅਧਿਕਾਰ ਕਮਿਸ਼ਨ ਅੱਗੇ ਲਗਾਈ ਗੁਹਾਰ

ਗੁਰੂਸਰ ਸੁਧਾਰ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਲਾਗਲੇ ਪਿੰਡ ਸੁਧਾਰ ਦੇ ਵਸਨੀਕ ਜਸਵਿੰਦਰ ਸਿੰਘ ਸੋਨੀ ਜੋ ਕਿ ਨਸ਼ਾ ਤਸਕਰੀ ਦੇ ਦੋਸ਼ ਹੇਠ ਹੁਸ਼ਿਆਰਪੁਰ ਦੀ ਜੇਲ੍ਹ ਵਿਚ ਹਵਾਲਾਤੀ ਦੇ ਤੌਰ 'ਤੇ ਬੰਦ ਸੀ, ਵਲੋਂ ਲੰਘੀ 5 ਜੁਲਾਈ ਨੂੰ ਜੇਲ੍ਹ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਸਬੰਧੀ ਮਿ੍ਤਕ ਦੀ ਬਿਰਧ ਮਾਂ ਚਰਨਜੀਤ ਕੌਰ ਨੇ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਜੇਲ੍ਹ ਅਧਿਕਾਰੀਆਂ ਸਮੇਤ ਟਰੱਕ ਮਾਲਕ ਗੁਰਦੀਪ ਸਿੰਘ ਉਰਫ਼ ਕਾਲਾ ਵਿਰੁੱਧ ਕਾਰਵਾਈ ਦੀ ਮੰਗ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਸੈਸ਼ਨ ਜੱਜ ਲੁਧਿਆਣਾ ਕੋਲ ਇਨਸਾਫ਼ ਦੀ ਗੁਹਾਰ ਲਗਾਈ ਹੈ | ਚਰਨਜੀਤ ਕੌਰ ਨੇ ਆਪਣੀ ਲਿਖ਼ਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਉਸ ਦਾ ਪੁੱਤਰ ਜਸਵਿੰਦਰ ਸਿੰਘ ਸੋਨੀ (33) ਪਿਛਲੇ 7-8 ਸਾਲਾਂ ਤੋਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਆਲਮਾਂ ਦੇ ਵਸਨੀਕ ਗੁਰਦੀਪ ਸਿੰਘ ਉਰਫ਼ ਕਾਲਾ ਕੋਲ ਟਰੱਕ ਡਰਾਈਵਰੀ ਦੀ ਨੌਕਰੀ ਕਰਦਾ ਸੀ | ਚਰਨਜੀਤ ਕੌਰ ਨੇ ਦੋਸ਼ ਲਗਾਇਆ ਕਿ ਨਸ਼ਾ ਤਸਕਰੀ ਦੇ ਦੋਸ਼ ਹੇਠ ਫੜ੍ਹੇ ਗਏ ਉਸ ਦੇ ਪੁੱਤਰ ਕੋਲ ਡਰਾਈਵਿੰਗ ਲਾਈਸੰਸ ਤੱਕ ਵੀ ਨਹੀਂ ਸੀ | ਨਸ਼ਾ ਤਸਕਰੀ ਦੇ ਦੋਸ਼ ਸਮੇਂ ਫੜ੍ਹਨ ਸਮੇਂ ਜਸਵਿੰਦਰ ਸਿੰਘ ਸੋਨੀ ਨੇ ਆਪਣੀ ਮਾਂ ਚਰਨਜੀਤ ਕੌਰ ਨੂੰ ਦੱਸਿਆ ਕਿ ਉਹ ਬੇਕਸੂਰ ਹੈ, ਖ਼ੁਦ ਟਰੱਕ ਮਾਲਕ ਉਸ ਸਮੇਂ ਨਾਲ ਸੀ ਪ੍ਰੰਤੂ ਨਾਕਾਬੰਦੀ ਦੇਖ ਕੇ ਉਹ (ਟਰੱਕ ਮਾਲਕ) ਗੱਡੀ ਤੋਂ ਪਹਿਲਾਂ ਹੀ ਉੱਤਰ ਗਿਆ | ਚਰਨਜੀਤ ਕੌਰ ਅਨੁਸਾਰ ਮੇਰੇ ਪੁੱਤਰ ਦੇ ਜੇਲ੍ਹ ਜਾਣ ਉਪਰੰਤ ਗੁਰਦੀਪ ਸਿੰਘ ਕਾਲਾ ਪਰਿਵਾਰ ਨੂੰ ਭਰੋਸਾ ਦਿੰਦਾ ਰਿਹਾ ਕਿ ਉਹ ਜਸਵਿੰਦਰ ਸਿੰਘ ਸੋਨੀ ਦੀ ਜ਼ਮਾਨਤ ਕਰਵਾ ਦੇਵੇਗਾ ਤੇ ਗੁਜਾਰੇ ਜੋਗਾ ਖ਼ਰਚਾ ਵੀ ਦਿੰਦਾ ਰਹੇਗਾ | ਚਰਨਜੀਤ ਕੌਰ ਨੇ ਹੰਝੂ ਕੇਰਦੇ ਦੱਸਿਆ ਕਿ ਇਸ ਤੋਂ ਬਾਅਦ ਉਸ ਦੇ ਪਰਿਵਾਰ ਦੀ ਕਿਸੇ ਨੇ ਸਾਰ ਨਾ ਲਈ ਤੇ 5 ਜੁਲਾਈ ਨੂੰ ਉਸ ਦਾ ਪੁੱਤਰ ਹੁਸ਼ਿਆਰਪੁਰ ਜੇਲ੍ਹ ਵਿਚ ਫਾਹਾ ਲੈਕੇ ਖ਼ੁਦਕੁਸ਼ੀ ਕਰ ਗਿਆ | ਮਿ੍ਤਕ ਜਸਵਿੰਦਰ ਸਿੰਘ ਦੀ ਮਾਂ ਚਰਨਜੀਤ ਕੌਰ ਨੇ ਹੁਸ਼ਿਆਰਪੁਰ ਜੇਲ੍ਹ ਪ੍ਰਸ਼ਾਸਨ ਸਮੇਤ ਪੁਲਿਸ ਦੀ ਕਾਰਗੁਜਾਰੀ 'ਤੇ ਉਂਗਲ ਉਠਾਉਂਦਿਆਂ ਕਿਹਾ ਕਿ ਪੁਲਿਸ ਨੇ ਬੇਸੁਰਤ ਜਸਵਿੰਦਰ ਸਿੰਘ ਦੇ ਬਾਪ ਕੋਲੋਂ ਦਸਤਾਵੇਜ਼ਾਂ 'ਤੇ ਦਸਤਖ਼ਤ ਤਾਂ ਕਰਵਾ ਲਏ ਪਰ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ | ਚਰਨਜੀਤ ਕੌਰ ਨੇ ਕਿਹਾ ਕਿ ਜੇਲ੍ਹ ਪ੍ਰਸਾਸ਼ਨ ਤੇ ਪੁਲਿਸ ਮੇਰੇ ਪੁੱਤਰ ਦੀ ਮੌਤ ਲਈ ਬਰਾਬਰ ਦੇ ਜ਼ਿੰਮੇਵਾਰ ਹਨ | ਇਸ ਮਾਮਲੇ ਦੇ ਸਬੰਧ ਵਿਚ ਥਾਣਾ ਤਲਵਾੜਾ ਦੇ ਮੁਖੀ ਸੁਰਜੀਤ ਸਿੰਘ ਨੇ ਟਰੱਕ ਮਾਲਕ ਗੁਰਦੀਪ ਸਿੰਘ ਕਾਲਾ ਦੀ ਗਿ੍ਫ਼ਤਾਰੀ ਦੀ ਪੁਸ਼ਟੀ ਤਾਂ ਕੀਤੀ ਪ੍ਰੰਤੂ ਇਹ ਵੀ ਕਿਹਾ ਕਿ ਕਾਲਾ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ ਹੈ |


ਪੂਰਨਮਾਸ਼ੀ ਦੇ ਦਿਹਾੜੇ ਮੌਕੇ ਹਜ਼ਾਰਾਂ ਸੰਗਤਾਂ ਨੇ ਨਾਨਕਸਰ ਵਿਖੇ ਮੱਥਾ ਟੇਕਿਆ

ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਦਿਨ ਅਤੇ ਰਾਤ ਦੇ ਸਮਾਗਮ ਹੋਏ | ਦੂਰ-ਦਰਾਡੇ ਤੋਂ ਹਜ਼ਾਰਾਂ ਸੰਗਤਾਂ ਮੁੱਖ ਦਰਬਾਰ ਵਿਖੇ ਮੱਥਾ ਟੇਕਿਆ, ਕੀਰਤਨੀ ਜਥਿਆਂ ਤੋਂ ਗੁਰਬਾਣੀ ...

ਪੂਰੀ ਖ਼ਬਰ »

ਲੜਕੀ ਤੋਂ ਦਾਜ-ਦਹੇਜ ਮੰਗਣ ਤੇ ਤੰਗ-ਪ੍ਰੇਸ਼ਾਨ ਕਰਨ ਸਬੰਧੀ ਸਹੁਰਾ ਪਰਿਵਾਰ 'ਤੇ ਮਾਮਲਾ ਦਰਜ

ਜਗਰਾਉਂ, 17 ਜੁਲਾਈ (ਅਜੀਤ ਸਿੰਘ ਅਖਾੜਾ)-ਜਗਰਾਉਂ ਪੁਲਿਸ ਥਾਣਾ ਮਹਿਲਾ ਵਿੰਗ 'ਚ ਵਿਆਹੁਤਾ ਲੜਕੀ ਤੋਂ ਦਾਜ-ਦਹੇਜ ਮੰਗਣ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਲੜਕੀ ਦੇ ਪਿਤਾ ਰਕੇਸ਼ ਕੁਮਾਰ ਪੱੁਤਰ ਦੁਨੀ ਚੰਦ ਵਾਸੀ ਜਗਰਾਉਂ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲਿਆਂ ਦੀ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ-ਐਸ.ਐਸ.ਪੀ ਬਰਾੜ

ਜਗਰਾਉਂ, 17 ਜੁਲਾਈ (ਅਜੀਤ ਸਿੰਘ ਅਖਾੜਾ)-ਨਸ਼ਾ ਤਸਕਰਾਂ 'ਤੇ ਕਾਬੂ ਪਾਉਂਣ ਲਈ ਸ਼ਹਿਰ ਅੰਦਰ ਸਰਚ ਅਪ੍ਰੇਸ਼ਨ ਚਲਾਇਆ ਗਿਆ, ਜਿਸ ਵਿਚ ਐਸ.ਪੀ, ਡੀ.ਐਸ.ਪੀ, ਐਸ.ਐਚ.ਓ ਅਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਦੀਆਂ ਯੂਨਿਟਾਂ ਬਣਾਈਆਂ ਗਈਆਂ ਹਨ | ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬਿਜਲੀ ਦੀ ਦੁਕਾਨ 'ਚੋਂ ਲੱਖਾਂ ਦੀਆਂ ਮੋਟਰਾਂ ਚੋਰੀ

ਜਗਰਾਉਂ, 17 ਜੁਲਾਈ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਸ਼ੇਰਪੁਰਾ ਰੋਡ 'ਤੇ ਇਕ ਦੁਕਾਨ 'ਚੋਂ ਲੱਖਾਂ ਦੀਆਂ ਮੋਟਰਾਂ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਕਾਕਾ ਦੀ ਜਗਰਾਉਂ ਦੇ ਸ਼ੇਰਪੁਰਾ ਰੋਡ 'ਤੇ ਸ਼ੈਲਰ ਮੋਟਰਾਂ ਦੀ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ 35 ਸਾਲ ਪਹਿਲਾਂ ਜਾਅਲੀ ਰਜਿਸਟਰੀ ਕਰਵਾਉਣ ਦੇ ਦੋਸ਼ 'ਚ ਮੁਕੱਦਮਾ ਦਰਜ
ਕੈਲਪੁਰ 'ਚ ਨਾਨਕਿਆਂ ਦੀ ਜ਼ਮੀਨ ਮਾਲਕੀ ਮਾਮਲਾ ਗੁੰਝਲਦਾਰ ਬਣਿਆ

ਮੁੱਲਾਂਪੁਰ-ਦਾਖਾ, 17 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਦੇ ਮਾਡਲ ਥਾਣਾ ਦਾਖਾ ਪੁਲਿਸ ਵਲੋਂ 28/05/1984 ਨੂੰ ਵਸੀਕਾ ਨੰਬਰ-2131 ਰਜਿਸਟਰੀ ਦੇ ਬੜੇ ਪੇਚੀਦਾ ਮਾਮਲੇ ਦੀ ਪੜਤਾਲ ਵਿਚ 35 ਸਾਲ ਪਹਿਲਾਂ ਰਜਿਸਟਰੀ ਕਰਵਾਉਣ ਵਾਲਿਆਂ ਵਿਰੁੱਧ ...

ਪੂਰੀ ਖ਼ਬਰ »

ਸੜਕਾਂ ਦੀ ਮੁਰੰਮਤ ਤੇ ਸੀਵਰੇਜ ਦੀ ਨਿਕਾਸੀ ਸਬੰਧੀ ਪੁਰਾਣੀ ਮੰਡੀ ਦੇ ਵਫ਼ਦ ਵਲੋਂ ਈ. ਓ. ਨੂੰ ਮੈਮੋਰੰਡਮ

ਮੁੱਲਾਂਪੁਰ-ਦਾਖਾ, 17 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਬਰਸਾਤਾਂ ਦੇ ਮੌਸਮ 'ਚ ਨਗਰ ਕੌਾਸਲ ਮੁੱਲਾਂਪੁਰ ਦਾਖਾ ਵੱਖੋ-ਵੱਖ ਵਾਰਡਾਂ ਅਧੀਨ ਮੁਹੱਲਿਆਂ ਵਿਚ ਮੀਂਹ ਅਤੇ ਸੀਵਰੇਜ ਦੇ ਗੰਦੇ ਪਾਣੀ ਨਾਲ ਰਸਤਿਆਂ ਦੀ ਬਦ ਤੋਂ ਬਦਤਰ ਬਣੀ ਹਾਲਤ ਦੇ ਮੁੜ ਸੁਧਾਰ ਲਈ ਅੱਜ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚੋਂ ਅਦਾਲਤ ਵਲੋਂ ਭਗੌੜੇ ਕਰਾਰ

ਜਗਰਾਉਂ, 17 ਜੁਲਾਈ (ਅਜੀਤ ਸਿੰਘ ਅਖਾੜਾ)-ਲੁਧਿਆਣਾ ਅਤੇ ਜਗਰਾਉਂ ਦੀਆਂ ਮਾਣਯੋਗ ਅਦਾਲਤਾਂ ਵੱਲੋਂ ਵੱਖ ਵੱਖ ਕੇਸਾਂ 'ਚੋਂ ਤਿੰਨ ਵਿਅਕਤੀਆਂ ਨੂੰ ਭਗੌੜੇ ਕਰਾਰ ਦੇ ਦਿੱਤਾ ਗਿਆ ਹੈ | ਜਿੰਨ•ਾਂ ਵਿਚ ਮਨੋਜ ਕੁਮਾਰ ਪੱੁਤਰ ਮੰੁਨਾ ਵਾਸੀ ਬਿਹਾਰ, ਜਿਸ ਖਿਲਾਫ਼ ਥਾਣਾ ਸਿਟੀ ...

ਪੂਰੀ ਖ਼ਬਰ »

ਬੱਦੋਵਾਲ 'ਚ ਖੁਦਕੁਸ਼ੀ ਵਾਲੇ ਦੀ ਪਤਨੀ ਵਿਰੁੱਧ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 17 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪਿੰਡ ਬੱਦੋਵਾਲ ਵਿਖੇ ਰਾਠੀ ਪੱਤੀ ਵਸਨੀਕ ਦਰਸ਼ਨ ਸਿੰਘ ਵਲੋਂ ਦਾਖਾ ਪੁਲਿਸ ਨੂੰ ਇਤਲਾਹ ਦਿੱਤੀ ਕਿ ਉਸ ਦਾ ਲੜਕਾ ਸੱਜਣ ਸਿੰਘ (20) ਸ਼ਾਦੀਸ਼ੁਦਾ ਵਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ...

ਪੂਰੀ ਖ਼ਬਰ »

ਪ੍ਰੇਮ ਸਬੰਧਾਂ ਦੇ ਚਲਦਿਆਂ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ

ਧਾਰੀਵਾਲ, 17 ਜੁਲਾਈ (ਜੇਮਸ ਨਾਹਰ, ਸਵਰਨ ਸਿੰਘ)-ਪ੍ਰੇਮ ਸਬੰਧਾਂ ਦੇ ਚਲਦਿਆਂ ਅੱਜ ਇੱਥੇ ਇਕ ਨੌਜਵਾਨ ਵਲੋਂ ਅੱਪਰਬਾਰੀ ਦੁਆਬ ਨਹਿਰ ਵਿਚ ਛਾਲ ਮਾਰਨ ਦੀ ਖਬਰ ਹੈ | ਇਕੱਤਰ ਜਾਣਕਾਰੀ ਮੁਤਾਬਿਕ ਵਿੱਕੀ ਕੁਮਾਰ (23) ਪੁੱਤਰ ਬਿੱਲੂ ਕੁਮਾਰ ਵਾਸੀ ਪੁਰਾਣਾ ਸ਼ਾਲਾ ...

ਪੂਰੀ ਖ਼ਬਰ »

ਨਗਰ ਕੌ ਾਸਲ ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਸ਼ਹਿਰ ਅੰਦਰ ਰੋਸ ਮਾਰਚ

ਗੁਰਦਾਸਪੁਰ, 17 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਮਿਉਂਸੀਪਲ ਐਕਸ਼ਨ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਮਿਉਂਸੀਪਲ ਸਫ਼ਾਈ ਕਰਮਚਾਰੀ ਯੂਨੀਅਨ ਅਤੇ ਨਗਰ ਕੌਾਸਲ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ ਅਤੇ ...

ਪੂਰੀ ਖ਼ਬਰ »

ਕਲਯੁਗੀ ਪਿਤਾ ਵਲੋਂ ਲੜਕੀ ਨੂੰ ਟਰੰਕ 'ਚ ਬੰਦ ਕਰ ਕੇ ਮਾਰਨ ਦੀ ਕੋਸ਼ਿਸ਼

ਗੁਰਦਾਸਪੁਰ, 17 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਧਾਰੀਵਾਲ ਅਧੀਨ ਪਾੈਦੇ ਪਿੰਡ ਜ਼ਫਰਵਾਲ ਵਿਖੇ ਇਕ ਕਲਯੁਗੀ ਪਿਤਾ ਵਲੋਂ ਆਪਣੀ ਲੜਕੀ ਨੰੂ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਨੰੂ ਟਰੰਕ ਵਿਚ ਬੰਦ ਕਰਨ ਅਤੇ ਆਪਣੀ ਪਤਨੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਦਾਣਾ ਮੰਡੀ ਬਟਾਲਾ 'ਚ ਪਾਰਕਿੰਗ ਠੇਕੇਦਾਰ ਵਲੋਂ ਵਾਹਨਾਂ ਦੀ ਮਨਮਰਜ਼ੀ ਦੀ ਫ਼ੀਸ ਜਾ ਰਹੀ ਹੈ ਵਸੂਲੀ

ਬਟਾਲਾ, 17 ਜੁਲਾਈ (ਬੁੱਟਰ)-ਸਥਾਨਕ ਦਾਣਾਮੰਡੀ ਵਿਖੇ ਪੰਜਾਬ ਮੰਡੀ ਬੋਰਡ ਤੇ ਮਾਰਕੀਟ ਕਮੇਟੀ ਵਲੋਂ ਮੰਡੀ 'ਚ ਵਾਹਨਾਂ ਦੀ ਪਾਰਕਿੰਗ ਨਿੱਜੀ ਠੇਕੀ 'ਤੇ ਦਿੱਤੀ ਜਾਂਦੀ ਹੈ ਤੇ ਹਰ ਸਾਲ ਇਸ ਦੀ ਬੋਲੀ ਹੁੰਦੀ ਹੈ, ਜੋ ਵੀ ਬੋਲੀਕਾਰ ਵੱਧ ਬੋਲੀ ਦਿੰਦਾ ਹੈ, ਉਸ ਨੂੰ ਠੇਕਾ ਦੇ ...

ਪੂਰੀ ਖ਼ਬਰ »

ਸਰਪੰਚ ਅੰਗਰੇਜ਼ ਸਿੰਘ ਵਿੱਠਵਾਂ ਦੂਸਰੀ ਵਾਰ ਕਾਂਗਰਸ ਦੇ ਜ਼ਿਲ੍ਹਾ ਉੱਪ ਪ੍ਰਧਾਨ ਬਣੇ

ਬਟਾਲਾ, 17 ਜੁਲਾਈ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਪਿੰਡ ਵਿੱਠਵਾਂ ਦੇ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਅੰਗਰੇਜ਼ ਸਿੰਘ ਵਿੱਠਵਾਂ ਨੂੰ ਕਾਦੀਆਂ ਤੋਂ ਹਲਕਾ ਵਿਧਾਇਕ ਸ: ਫਤਹਿਜੰਗ ਸਿੰਘ ਬਾਜਵਾ, ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ, ...

ਪੂਰੀ ਖ਼ਬਰ »

ਅਧਿਆਪਕਾਂ ਨੇ ਆਪਣੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਕੀਤੀ ਨਾਅਰੇਬਾਜ਼ੀ

ਕਲਾਨੌਰ, 17 ਜੁਲਾਈ (ਪੁਰੇਵਾਲ, ਕਾਹਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਦੇ ਫ਼ੈਸਲੇ ਤਹਿਤ ਆਪਣੀਆਂ ਹੱਕੀ ਮੰਗਾਂ ਪੂਰੀਆਂ ਨਾਂ ਹੋਣ ਦੇ ਰੋਸ ਵਜੋਂ ਬਲਾਕ ਕਲਾਨੌਰ ਬਾਡੀ ਵਲੋਂ ਬਲਾਕ ਪ੍ਰਧਾਨ ਸਲਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨਕ ...

ਪੂਰੀ ਖ਼ਬਰ »

ਪਿੰਡ ਖੋਜੇਪੁਰ ਦੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਕਿਸਾਨਾਂ ਦੇ ਖੇਤਾਂ 'ਚ ਵੜਿਆ-ਕਿਸਾਨ ਪ੍ਰੇਸ਼ਾਨ

ਗੁਰਦਾਸਪੁਰ, 17 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਖੋਜੇਪੁਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਜਿੱਥੇ ਪਿੰਡ ਵਾਸੀ ਭਾਰੀ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ, ਉੱਥੇ ਹੀ ਇਸ ਛੱਪੜ ਦਾ ਗੰਦਾ ਪਾਣੀ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਗੱਡੀ ਖੋਹੀ

ਕਾਹਨੂੰਵਾਨ, 17 ਜੁਲਾਈ (ਹਰਜਿੰਦਰ ਸਿੰਘ ਜੱਜ)-ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਫੱਤੂ ਬਰਕਤਾਂ ਧੁੱਸੀ ਬਿਆਸ ਦਰਿਆ 'ਤੇ 2 ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਦੀ ਨੋਕ 'ਤੇ ਇਕ ਨੌਜਵਾਨ ਕੋਲੋਂ ਗੱਡੀ ਖੋਹ ਕੇ ਫ਼ਰਾਰ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਕਲੇਰ ਖੁਰਦ ਵਿਖੇ ਸੱਭਿਆਚਾਰਕ ਤੇ ਰਵਾਇਤੀ ਪੇਂਡੂ ਖੇਡ ਮੇਲਾ 20 ਨੂੰ

ਨੌਸ਼ਹਿਰਾ ਮੱਝਾ ਸਿੰਘ, 17 ਜੁਲਾਈ (ਤਰਸੇਮ ਸਿੰਘ ਤਰਾਨਾ)-ਨਜ਼ਦੀਕ ਪਿੰਡ ਕਲੇਰ ਖੁਰਦ ਵਿਖੇ ਬਾਬਾ ਮੋਤੀ ਸ਼ਾਹ, ਨਾਂਗਾ ਸ਼ਾਹ ਦੀ ਯਾਦ 'ਚ ਰਵਾਇਤੀ ਸੱਭਿਆਚਾਰਕ ਤੇ ਖੇਡ ਮੇਲਾ 20 ਜੁਲਾਈ ਨੂੰ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੇਲਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਰਕਬਾ ਖੇਤੀਬਾੜੀ ਸਭਾ ਦੇ ਮੈਂਬਰਾਂ ਦੀ ਚੋਣ ਸਮੇਂ ਬੱਲ ਧੜੇ ਨੂੰ ਬਹੁਮਤ, ਪ੍ਰਧਾਨ ਦੀ ਚੋਣ ਜਲਦੀ

ਮੁੱਲਾਂਪੁਰ-ਦਾਖਾ, 17 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਦੀ ਰਕਬਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਰਕਬਾ ਹਲਕਾ ਦਾਖਾ (ਲੁਧਿ:) ਦੇ ਪ੍ਰਬੰਧਾਂ ਲਈ ਸਭਾ ਦੇ ਹਿੱਸੇਦਾਰਾਂ ਵਲੋਂ ਵੋਟਾਂ ਰਾਹੀਂ ਮੈਂਬਰਾਂ ਦੀ ਚੋਣ ਪੰਜਾਬ ਰਾਜ ਸਹਿਕਾਰਤਾ ਵਿਭਾਗ ਦੁਆਰਾ ਪਹੁੰਚੇ ...

ਪੂਰੀ ਖ਼ਬਰ »

ਪੁੜੈਣ ਵਿਚ ਪਾਵਰਕਾਮ ਹੰਬੜਾਂ ਨੇ ਲੋਡ ਵਧਾਉਣ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਹੰਬੜਾਂ, 17 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਹਿਕਮਾਂ ਪਾਵਕਾਮ ਵਲੋਂ ਕਿਸਾਨਾਂ ਨੂੰ ਖੇਤੀ ਸੈਕਟਰ ਲਈ ਲੱਗੇ ਟਿਊਵੈੱਲ ਕੁਨੈਸ਼ਨਾਂ ਦੇ ਲੋਡ ਵਧਾਉਣ ਅਤੇ ਜਾਗਰੂਕ ਕਰਨ ਲਈ ਹੰਬੜਾਂ ਸਬ-ਡਵੀਜ਼ਨ ਵੱਲੋਂ ਅੱਜ ਪਿੰਡ ਪੁੜੈਣ, ...

ਪੂਰੀ ਖ਼ਬਰ »

ਹੇਰਾਂ 'ਚ ਪਹਿਲਾ ਗੁਰਮਤਿ ਸਮਾਗਮ 27 ਨੂੰ

ਗੁਰੂਸਰ ਸੁਧਾਰ, 17 ਜੁਲਾਈ (ਜਸਵਿੰਦਰ ਸਿੰਘ ਗਰੇਵਾਲ)-ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਮਿਤੀ 27 ਜੁਲਾਈ ਦਿਨ ਸ਼ਨੀਵਾਰ ਨੂੰ ਰਾਤਰੀ ਦਿਵਾਨ ਸਜਾਇਆ ਜਾ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਨਾਨਕਸਰ ਵਿਖੇ ਬੱਚਿਆਂ ਲਈ ਪੂਲ ਪਾਰਟੀ ਹੋਈ

ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਪਰਿੰਗ ਡਿਊ ਸਕੂਲ ਨਾਨਕਸਰ ਵਿਖੇ ਛੋਟੇ ਬੱਚਿਆਂ ਲਈ ਪੂਲ ਪਾਰਟੀ ਕਰਵਾਈ ਗਈ | ਗਰਮੀ ਤੋਂ ਨਿਜਾਤ ਦਵਾਉਣ ਲਈ ਕਰਵਾਈ ਇਸ ਪਾਰਟੀ ਵਿਚ ਨਰਸਰੀ ਤੋਂ ਤੀਸਰੀ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ | ਇਸ ਦੌਰਾਨ ਵੱਖ ਵੱਖ ਖੇਡਾਂ ...

ਪੂਰੀ ਖ਼ਬਰ »

ਆਲੀਵਾਲ ਵਿਖੇ ਹੋਏ ਕਿ੍ਕਟ ਟੂਰਨਾਮੈਂਟ 'ਚ ਹੰਬੜਾਂ ਟੀਮ ਰਹੀ ਜੇਤੂ

ਹੰਬੜਾਂ, 17 ਜੁਲਾਈ (ਜਗਦੀਸ਼ ਸਿੰਘ ਗਿੱਲ)-ਇਤਿਹਾਸਿਕ ਨਗਰ ਆਲੀਵਾਲ ਵਿਖੇ ਕਰਵਾਏ ਗਏ ਕਿ੍ਕਟ ਟੂਰਨਾਮੈਂਟ ਵਿਚ ਵੱਡੀ ਗਿਣਤੀ ਵਿਚ ਕਿ੍ਕਟ ਟੀਮਾਂ ਨੇ ਭਾਗ ਲਿਆ | ਕਿ੍ਕਟ ਟੀਮਾਂ ਵਿਚ ਹੋਏ ਸਖ਼ਤ ਮੁਕਾਬਲਿਆ ਵਿਚ ਕਸਬਾ ਹੰਬੜਾਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਸਥਾਨਕ ਆਂਗਣਵਾੜੀ ਸੈਂਟਰ ਵਿਖੇ ਡੇਂਗੂ ਬੁਖਾਰ ਜਾਗਰੂਕਤਾ ਕੈਂਪ ਲਗਾਇਆ

ਹਲਵਾਰਾ, 17 ਜੁਲਾਈ (ਭਗਵਾਨ ਢਿੱਲੋਂ)-ਸਿਵਲ ਸਰਜਨ ਲੁਧਿਆਣਾ ਅਤੇ ਐਸ.ਐਮ.ਓ ਸੁਧਾਰ ਨੀਨਾ ਨਾਕਰਾ ਪਿਲਾਨੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਗੁਰਜੋਤ ਸਿੰਘ ਗਰੇਵਾਲ ਦੀ ਦੇਖ ਰੇਖ ਹੇਠ ਸਥਾਨਕ ਆਂਗਣਵਾੜੀ ਸੈਂਟਰ ਵਿਖੇ ਡੇਂਗੂ ਬੁਖਾਰ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਐਸ.ਐਮ.ਓ. ਸੁਧਾਰ ਨੂੰ ਮੰਗ ਪੱਤਰ

ਗੁਰੂਸਰ ਸੁਧਾਰ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਕਰਮ ਸਿੰਘ (ਸਿਹਤ ਇੰਸਪੈਕਟਰ) ਦੀ ਪ੍ਰਧਾਨਗੀ ਹੇਠ ਹੋਈ ਮਲਟੀਪਰਪਜ਼ ਯੂਨੀਅਨ ਦੀ ਇਕ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਐਮ.ਪੀ.ਐੱਚ.ਡਬਲਿਊ/ਔਰਤਾਂ ਦੀਆਂ ਲਗਾਈਆਂ ਵਾਧੂ ਡਿਊਟੀਆਂ, ਖ਼ਾਲੀ ...

ਪੂਰੀ ਖ਼ਬਰ »

ਗਦਰੀ ਬਾਬਾ ਗੁਰਮੁੱਖ ਸਿੰਘ ਲਲਤੋਂ ਯਾਦਗਾਰੀ ਕਮੇਟੀ ਵਲੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਇਯਾਲੀ/ਥਰੀਕੇ, 17 ਜੁਲਾਈ (ਰਾਜ ਜੋਸ਼ੀ)-ਸਰਕਾਰੀ ਸਕੂਲਾ ਦੇ ਸੁਧਾਰ, ਵਿੱਦਿਆ ਦੀ ਤਰੱਕੀ ਦੇ ਅਹਿਮ ਤੇ ਪਵਿੱਤਰ ਮਕਸਦ ਅਧੀਨ ਗਦਰੀ ਬਾਬਾ ਗੁਰਮੁੱਖ ਸਿੰਘ ਲਲਤੋਂ ਯਾਦਗਾਰੀ ਕਮੇਟੀ ਲਲਤੋਂ ਖੁਰਦ ਵੱਲੋਂ ਮਾਰਚ 2019 ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਵਿਚ ਪਹਿਲੀਆਂ ...

ਪੂਰੀ ਖ਼ਬਰ »

ਪਿੰਡ ਅਖਾੜਾ 'ਚ ਕਲੇਰ ਵਲੋਂ ਰੱੁਖ ਲਗਾਓ ਵੰਸ਼ ਬਚਾਓ ਮੁਹਿੰਮ ਤਹਿਤ ਬੂਟੇ ਲਗਾਏ

ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖਾਲਸਾ, ਅਜੀਤ ਸਿੰਘ ਅਖਾੜਾ)- ਪਿੰਡ ਅਖਾੜਾ ਵਿਖੇ ਸਾਬਕਾ ਵਿਧਾਇਕ ਐਸ.ਆਰ.ਕਲੇਰ ਵੱਲੋਂ 'ਰੱੁਖ ਲਗਾਓ ਵੰਸ਼ ਬਚਾਓ' ਮੁਹਿੰਮ ਤਹਿਤ ਬੂਟੇ ਲਗਾਉਂਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਸਾਬਕਾ ਸਰਪੰਚ ਗੁਰਨੇਕ ਸਿੰਘ ਦੇ ਚਾਚਾ ਨੰਬਰਦਾਰ ...

ਪੂਰੀ ਖ਼ਬਰ »

ਸਨਮਤੀ ਵਿਮਲ ਜੈਨ ਸਕੂਲ ਵਿਖੇ ਗ੍ਰੀਨ ਡੇ ਮਨਾਇਆ

ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਚ ਸਾਉਣ ਮਹੀਨੇ ਦੇ ਆਉਣ 'ਤੇ ਨਰਸਰੀ, ਕੇ.ਜੀ ਵਿਭਾਗ ਦੇ ਬੱਚਿਆਂ ਨੇ ਗ੍ਰੀਨ ਡੇ ਮਨਾਇਆ | ਕਰਵਾਏ ਸਮਾਗਮ ਵਿਚ ਸਭ ਬੱਚੇ ਹਰੇ ਰੰਗ ਦੀਆਂ ਪੁਸ਼ਾਕਾਂ ਪਹਿਨ ਕੇ ...

ਪੂਰੀ ਖ਼ਬਰ »

ਐਸ.ਜੀ.ਜੀ. ਕਾਲਜ ਰਾਏਕੋਟ ਦੀ ਬੀ. ਕਾਮ ਦੇ ਨਤੀਜੇ ਵਿਚ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਰਾਏਕੋਟ, 17 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਕਾਮ ਸਮੈਸਟਰ ਦੂਜਾ ਦੇ ਐਲਾਨੇ ਨਤੀਜੇ ਵਿਚ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ...

ਪੂਰੀ ਖ਼ਬਰ »

ਸ੍ਰੀ ਰਘੂਨਾਥ ਮੰਦਰ ਵਿਖੇ ਸ਼ਿਵ ਪ੍ਰਾਣ ਕਥਾ 1 ਤੋਂ 29 ਤੱਕ

ਇਯਾਲੀ/ਥਰੀਕੇ, 17 ਜੁਲਾਈ (ਰਾਜ ਜੋਸ਼ੀ)-ਅਗਰ ਨਗਰ ਸਥਿਤ ਸ੍ਰੀ ਰਘੂਨਾਥ ਮੰਦਿਰ ਵਿਖੇ ਮੰਦਿਰ ਪ੍ਰਬੰਧਕੀ ਕਮੇਟੀ ਵਲੋਂ ਸ਼ਿਵ ਮਹਾਂ ਪ੍ਰਾਣ ਦੀ ਕਥਾ 18 ਜੁਲਾਈ ਤੋਂ 29 ਜੁਲਾਈ 2019 ਤੱਕ ਕਰਵਾਈ ਜਾ ਰਹੀ ਹੈ¢ਇਸ ਸਬੰਧੀ ਮੰਦਿਰ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀ ਅਭੇ ਗੋਇਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਮਿੱਟੀ ਸਿਹਤ ਕਾਰਡ ਵੰਡੇ

ਸਿੱਧਵਾਂ ਬੇਟ, 17 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤਹਿਤ ਸਥਾਨਿਕ ਕਸਬੇ ਦੇ ਮੁੱਖ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸਬੰਧੀ ...

ਪੂਰੀ ਖ਼ਬਰ »

ਸਰਾਭਾ ਸਕੂਲ 'ਚ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ

ਪੱਖੋਵਾਲ/ਸਰਾਭਾ, 17 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਸ਼ਹੀਦ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ 'ਚ ਅੱਜ ਸਮੂਹ ਵਿਦਿਆਰਥੀਆਂ ਵੱਲੋਂ ਵਾਤਾਵਰਨ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਫ਼ਲਦਾਰ ਤੇ ਛਾਂਦਾਰ ਬੂਟੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਨੇ ਲਗਾਇਆ ਇਕ ਹੋਰ ਸਟੱਡੀ ਵੀਜ਼ਾ

ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਮੈਕਰੋ ਗਲੋਬਲ ਜਗਰਾਉਂ ਜੋ ਪਿਛਲੇ ਲੰਬੇ ਸਮੇਂ ਤੋਂ ਧੜਾਧੜ ਸਟੱਡੀ ਤੇ ਵਿਜ਼ਟਰ ਵੀਜ਼ੇ ਲਗਵਾਉਣ 'ਤੇ ਚਰਚਾ ਵਿਚ ਹੈ, ਨੇ ਇਕ ਹੋਰ ਸਟੱਡੀ ਵੀਜ਼ਾ ਲਗਵਾਕੇ ਇਲਾਕੇ ਅੰਦਰ ਹਰਮਨ-ਪਿਆਰਾ ਬਣਨ ਵਿਚ ਚਾਰ ਚੰਨ ਲਗਾਏ ਹਨ | ਇਹ ...

ਪੂਰੀ ਖ਼ਬਰ »

ਕਾਕਾ ਅਮਨਦੀਪ ਸਿੰਘ ਗਰੇਵਾਲ ਨੇ ਆਪਣਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ

ਸਿੱਧਵਾਂ ਬੇਟ, 17 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਆਗਮਨ ਪੁਰਬ ਨੂੰ ਸਮਰਪਿਤ ਸੂਬੇ ਦੇ ਪਿੰਡ-ਪਿੰਡ ਛਾਂਦਾਰ, ਫ਼ਲਦਾਰ ਅਤੇ ਫੁੱਲਦਾਰ ਬੂਟੇ ਲਗਾ ਕੇ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ ਹੀ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਮੁੱਲਾਂਪੁਰ 'ਚ ਸੀ. ਬੀ. ਐੱਸ. ਈ ਬੋਰਡ ਸਕੂਲ ਪਿ੍ੰਸੀਪਲਾਂ ਦੀ ਮੀਟਿੰਗ

ਮੁੱਲਾਂਪੁਰ-ਦਾਖਾ, 17 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ) ਸਕੂਲਾਂ ਨਾਲ ਜੁੜੇ ਪਿ੍ੰਸੀਪਲਜ਼ ਦੀ ਇਕੱਤਰਤਾ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਗਿਆਨੀ ਪਰਮਜੀਤ ਸਿੰਘ ਰਛੀਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਲੋਹਟਬੱਦੀ, 17 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਰਛੀਨ ਨਾਲ ਸਮਾਜ ਸੇਵੀ ਪਰਿਵਾਰ 'ਚੋਂ ਦਲਵਿੰਦਰ ਸਿੰਘ ਰਛੀਨ ਦੇ ਚਾਚਾ ਧਾਰਮਿਕ ਅਤੇ ਸਮਾਜ ਸੇਵੀ ਸ਼ਖ਼ਸੀਅਤ ਗਿਆਨੀ ਪਰਮਜੀਤ ਸਿੰਘ ਰਛੀਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਜਿਨ੍ਹਾਂ ਦਾ ਅੱਜ ਪਿੰਡ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਰਵਿਦਾਸ ਵਿਖੇ ਬਾਬਾ ਰਜਿੰਦਰ ਸਿੰਘ ਘੁਮਾਣ ਵਾਲਿਆਂ ਵਲੋਂ ਸ਼ੁਰੂ ਕੀਤੀ ਕਾਰ ਸੇਵਾ ਸਮਾਪਤ

ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਗਤ ਰਵਿਦਾਸ ਕੱਚਾ ਮਲਕ ਰੋਡ ਜਗਰਾਉਂ ਵਿਖੇ ਬਾਬਾ ਰਜਿੰਦਰ ਸਿੰਘ ਘੁਮਾਣ ਵਾਲਿਆਂ ਨੇ ਸ਼ੁਰੂ ਕੀਤੀ ਕਾਰ ਸੇਵਾ ਸਮਾਪਤ ਕੀਤੀ | ਇਸ ਦੌਰਾਨ ਉਨ੍ਹਾਂ ਇਲਾਕੇ ਦਾ ਇਕੱਠ ਕਰਕੇ ਨਵੀਂ ਕਮੇਟੀ ਦਾ ਗਠਨ ਕੀਤਾ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਵਿਦਿਆਰਥੀ ਕੌ ਾਸਲ ਦੀ ਚੋਣ

ਰਾਏਕੋਟ, 17 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਵਿਦਿਆਰਥੀ ਕੌਾਸਲ ਦੀ ਚੋਣ ਕੀਤੀ ਗਈ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਿਚੋਂ ਸਕੂਲ ਦੇ ਹਾਊਸ ਕੈਪਟਨ ਅਤੇ ਹੋਰ ਅਹੁਦੇਦਾਰ ਚੁਣੇ ਗਏ | ਸਮੁੱਚੇ ਸਕੂਲ ਦੇ ...

ਪੂਰੀ ਖ਼ਬਰ »

ਵਾਤਾਵਰਨ ਸ਼ੁੱਧ ਰੱਖਣ ਲਈ ਹਰ ਵਰਗ ਅੱਗੇ ਆਵੇ-ਜੈਨ ਭਾਈਚਾਰਾ

ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਵਾਤਵਰਨ ਦੀ ਸ਼ੁੱਧਤਾ ਲਈ ਜੈਨ ਭਾਈਚਾਰੇ ਨੇ ਜੈਨ ਹਸਪਤਾਲ ਜਗਰਾਉਂ ਵਿਖੇ ਬੂਟੇ ਲਗਾਏ | ਇਸ ਤੋਂ ਇਲਾਵਾ ਕਰਵਾਏ 157ਵੇਂ ਰਾਸ਼ਨ ਵੰਡ ਸਮਾਗਮ ਵਿਚ 151 ਲੋੜਵੰਦ ਪਰਿਵਾਰਾਂ ਨੂੰ ਇਕ-ਇਕ ਮਹੀਨੇ ਦਾ ਰਾਸ਼ਨ ਤੇ ਖਾਣ-ਪੀਣ ਦੇ ...

ਪੂਰੀ ਖ਼ਬਰ »

ਸੀਲੋਆਣੀ ਦੀ ਫਿਰਨੀ 'ਤੇ ਬਣੀ ਸੜਕ ਦਾ ਲੈਵਲ ਠੀਕ ਨਾ ਹੋਣ ਕਾਰਨ ਲੱਗਿਆ ਬਰਸਾਤੀ ਪਾਣੀ ਦਾ ਛੱਪੜ

ਰਾਏਕੋਟ, 17 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਸੀਲੋਆਣੀ ਵਿਖੇ ਪਿੰਡ ਦੀ ਫਿਰਨੀ 'ਤੇ ਬਣੀ ਸੜਕ ਉੱਪਰ ਖੜ੍ਹਦੇ ਬਰਸਾਤੀ ਪਾਣੀ ਤੋਂ ਵਸਨੀਕ ਡਾਢੇ ਪ੍ਰੇਸ਼ਾਨ ਹਨ | ਇਸ ਮੌਕੇ ਸਰਪੰਚ ਸੁਰਿੰਦਰ ਕੌਰ, ਪੰਚ ਗੁਰਪ੍ਰੀਤ ਸਿੰਘ ਗਿੱਲ, ਪੰਚ ਬਲਦੇਵ ਸਿੰਘ, ਪੰਚ ਅਵਤਾਰ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਕਾਲਜ ਆਫ ਮੈਨੇਜਮੈਂਟ ਨੂਰਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਲਈ ਦਾਖ਼ਲਾ ਲੈਣ ਲਈ ਲਾਈਨਾਂ ਲੱਗੀਆਂ

ਰਾਏਕੋਟ, 17 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਬਾਬਾ ਸ੍ਰੀ ਚੰਦ ਕਾਲਜ ਆਫ ਮੈਨੇਜਮੈਂਟ ਲੁਧਿਆਣਾ ਰੋਡ ਪਿੰਡ ਨੂਰਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2019-20 ਲਈ ਦਾਖਲੇ ਸ਼ੁਰੂ ਹੋ ਚੁੱਕੇ ਹਨ | ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਮੁਨੀਸ਼ ਦਾਸ ਮਹੰਤ ਅਤੇ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਨਗਰ ਕੌਾਸਲ ਜਗਰਾਉਂ ਵਿਖੇ ਪਹੁੰਚੀ

ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਵਿਕਾਸ ਕਾਰਜ ਕਰਨ ਦੌਰਾਨ ਹੋਏ ਕਥਿਤ ਰੂਪ ਵਿਚ ਘਪਲਿਆਂ ਦੀ ਇਕ ਸ਼ਿਕਾਇਤ 'ਤੇ ਪੰਜਾਬ ਸਰਕਾਰ ਦੇ ਵਿਜੀਲੈਂਸ ਵਿਭਾਗ ਚੰਡੀਗੜ੍ਹ ਦੀ ਟੀਮ ਨਗਰ ਕੌਾਸਲ ਜਗਰਾਉਂ ਵਿਖੇ ਪਹੁੰਚੀ | ਇਹ ਟੀਮ 2017-18 ਮੌਕੇ ਹੋਏ ਵਿਕਾਸ ਕਾਰਜਾਂ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਮਰਿਯਾਦਾ ਕਾਇਮ ਰੱਖਣ ਦਾ ਲਿਆ ਵੱਡਾ ਫ਼ੈਸਲਾ

ਰਾਏਕੋਟ, 17 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਅਤੇ ਪਾਰਲੀਮੈਂਟ ਚੋਣਾਂ ਦੌਰਾਨ ਨਿਰਾਸ਼ਾਜਨਕ ਆਏ ਨਤੀਜਿਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਖੀ ਦੀ ਰਹਿਤ ਮਰਿਯਾਦਾ ਯਾਦ ਕਰਵਾਈ | ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਸਰਪੰਚ ਨੇ ਖ਼ੁਦ ਕਰਵਾਈ ਲੁਧਿਆਣਾ-ਬਠਿੰਡਾ ਰਾਜਮਾਰਗ ਦੇ ਨਾਲ ਜਾਂਦੇ ਨਾਲੇ ਦੀ ਸਫ਼ਾਈ

ਗੁਰੂਸਰ ਸੁਧਾਰ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਗਰਾਮ ਪੰਚਾਇਤ ਨਵੀਂ ਅਬਾਦੀ ਅਕਾਲਗੜ੍ਹ ਦੇ ਸਰਪੰਚ ਸੁਖਵਿੰਦਰ ਸਿੰਘ ਕਲੇਰ ਨੇ ਬਾਜ਼ਾਰ ਦੇ ਮੁੱਖ ਮਾਰਗ 'ਤੇ ਲੁਧਿਆਣਾ-ਬਠਿੰਡਾ ਰਾਜਮਾਰਗ ਦੇ ਨਾਲ ਨਾਲ ਜਾਂਦੇ ਕਰੀਬ ਅੱਧਾ ਕਿਲੋਮੀਟਰ ਲੰਬੇ ਨਾਲੇ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਖੇਤੀ ਸੰਦ ਪ੍ਰਾਪਤ ਕਰਨ ਲਈ ਕਿਸਾਨਾਂ ਨੂੰ ਵੱਡੀ ਰਾਹਤ

ਲੋਹਟਬੱਦੀ/ਰਾਏਕੋਟ 17 ਜੁਲਾਈ (ਕੁਲਵਿੰਦਰ ਸਿੰਘ ਡਾਂਗੋ, ਸੁਸ਼ੀਲ)-ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਸੰਦਾਂ ਉੱਪਰ ਦਿੱਤੀ ਜਾਣ ਵਾਲੀ ਸਬਸਿਡੀ (ਉਪਦਾਨ) ਦੀ ਅੰਤਿਮ ਤਾਰੀਖ਼ ਵਿਚ ਵਾਧਾ ਕਰਕੇ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ...

ਪੂਰੀ ਖ਼ਬਰ »

ਕਣਕ ਝੋਨੇ ਦੀ ਤਰ੍ਹਾਂ ਹੋਰ ਫ਼ਸਲਾਂ ਦੇ ਵੀ ਭਾਅ ਤੇ ਖਰੀਦ ਮਾਪਦੰਡ ਨਿਰਧਾਰਤ ਹੋਣ-ਡਾ: ਅਮਰ ਸਿੰਘ

ਰਾਏਕੋਟ, 17 ਜੁਲਾਈ (ਸੁਸ਼ੀਲ)-ਕੇਂਦਰ ਸਰਕਾਰ ਵੱਲੋਂ ਸਾਲ 2019-20 ਲਈ ਪੇਸ਼ ਕੀਤੇ ਗਏ ਆਮ ਬਜਟ 'ਤੇ ਸੰਸਦ ਵਿੱਚ ਚੱਲ ਰਹੀ ਬਹਿਸ ਵਿੱਚ ਭਾਗ ਲੈਂਦਿਆਂ ਹਲਕਾ ਫਤਹਿਗੜ੍ਹ ਸਾਹਿਬ ਤੋਂ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਕਣਕ ਅਤੇ ਝੋਨੇ ਦੀ ਤਰ੍ਹਾਂ ਹੋਰ ਫਸਲਾਂ ਦੇ ਵੀ ਭਾਅ ...

ਪੂਰੀ ਖ਼ਬਰ »

ਪੰਡੋਰੀ ਵਿਖੇ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਵੱਲੋਂ 'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਤਹਿਤ ਬੂਟੇ ਲਗਾਏ

ਚੌਾਕੀਮਾਨ, 17 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਵਿਖੇ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਅਤੇ ਸਾਬਕਾ ਸਰਪੰਚ ਰੁਲਦਾ ਸਿੰਘ ਪੰਡੋਰੀ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ, ਨਰੇਗਾ ਵਰਕਰ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਪਹਿਲੇ ਦਿਨ ਦੇ ਸਮਾਗਮ ਕਰਵਾਏ

ਜਗਰਾਉਂ/ਹਠੂਰ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੱਚਖੰਡ ਵਾਸੀ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ 'ਤੇ ਮਾਣੂੰਕੇ ਵਿਖੇ ਚਲ ਰਹੇ ਪੰਜ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਬੀਤੀ ਰਾਤ ...

ਪੂਰੀ ਖ਼ਬਰ »

ਆਈ. ਟੀ. ਆਈ. ਮਾਣੂੰਕੇ ਵਿਖੇ ਸਿਖਿਆਰਥੀਆਂ ਨੂੰ ਕਿੱਟਾਂ ਤੇ ਸਰਟੀਫਿਕੇਟ ਵੰਡੇ

ਹਠੂਰ, 17 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਆਈ.ਟੀ.ਆਈ. ਮਾਣੂੰਕੇ ਵਿਖੇ ਪਿ੍ੰ: ਗੁਰਮੇਜ਼ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵੱਖੋ-ਵੱਖ ਟਰੇਡਾਂ ਵਿਚ ਮੁਹਾਰਤ ਹਾਸਲ ਕਰ ਚੁੱਕੇ ਸਿਖਿਆਰਥੀਆਂ ਨੂੰ ...

ਪੂਰੀ ਖ਼ਬਰ »

ਅਕਾਲੀ ਗੁਰਦੀਪ ਸਿੰਘ ਫੱਲੇਵਾਲ ਦੂਜੀ ਵਾਰ ਬਹੁ-ਮੰਤਵੀ ਖੇਤੀਬਾੜੀ ਸਭਾ ਫੱਲੇਵਾਲ ਦੇ ਪ੍ਰਧਾਨ ਬਣੇ

ਜੋਧਾਂ/ਲੋਹਟਬੱਦੀ, 17 ਜੁਲਾਈ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਫੱਲੇਵਾਲ ਸਥਿਤ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦਾ ਪ੍ਰਬੰਧ ਚਲਾਉਣ ਲਈ ਹੋਈ ਚੋਣ ਸਮੇਂ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਮਾਲਪੁਰਾ ਵਿਖੇ ਪਹਿਲਾ ਸਮਾਗਮ 27 ਨੂੰ ਹੋਵੇਗਾ-ਭਾਈ ਗਰੇਵਾਲ

ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਧਾਰਮਿਕ ਸੰਸਥਾਵਾਂ ਵਲੋਂ ਇਲਾਕੇ ਅੰਦਰ 13 ਧਾਰਮਿਕ ਸਮਾਗਮਾਂ ਕਰਨ ਦੇ ਉਲੀਕੇ ਪ੍ਰੋਗਰਾਮਾਂ ਤਹਿਤ ਪਹਿਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX