ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 minute ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 6 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 minute ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 10 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਾਠਗੜ੍ਹ 'ਚ ਦਿਨ-ਦਿਹਾੜੇ ਦੋ ਘਰਾਂ 'ਚ ਚੋਰੀ-ਲੋਕਾਂ 'ਚ ਦਹਿਸ਼ਤ

ਕਾਠਗੜ੍ਹ, 17 ਜੁਲਾਈ (ਬਲਦੇਵ ਸਿੰਘ ਪਨੇਸਰ)-ਕਸਬਾ ਕਾਠਗੜ੍ਹ ਦੀ ਸੰਘਣੀ ਆਬਾਦੀ 'ਚ ਸਥਿਤ ਦੀਪਾ ਪੁੱਤਰ ਦੇਵਰਾਜ ਪਰਜਾਪਤ ਜੋ ਕਿ ਵੈਲਡਿੰਗ ਦੀ ਦੁਕਾਨ ਕਰਦਾ ਹੈ | ਬੀਤੇ ਦਿਨ ਉਹ ਆਪਣੇ ਪਰਿਵਾਰ ਦੇ ਨਾਲ ਦੁਪਹਿਰ ਸਮੇਂ ਸਿੱਧ ਬਾਬਾ ਬਾਲਕ ਨਾਥ ਜੀ ਦੇ ਮੰਦਰ (ਹਿਮਾਚਲ ਪ੍ਰਦੇਸ਼) ਸਮੇਤ ਮੱਥਾ ਟੇਕਣ ਗਿਆ ਸੀ | ਲਗਪਗ ਢਾਈ ਘੰਟੇ ਬਾਅਦ ਉਸ ਨੂੰ ਰਸਤੇ ਵਿਚ ਹੀ ਫ਼ੋਨ ਆ ਗਿਆ ਕਿ ਉਸ ਦੇ ਘਰ ਚੋਰੀ ਹੋ ਗਈ ਹੈ ਤੇ ਸਮਾਨ ਅੰਦਰ ਖਿੱਲਰਿਆ ਹੋਇਆ ਹੈ 'ਤੇ ਅਲਮਾਰੀ ਖੁੱਲ੍ਹੀ ਪਈ ਹੈ | ਫ਼ੋਨ ਸੁਣ ਕੇ ਉਹ ਘਰ ਵਾਪਸ ਆ ਗਿਆ | ਦੀਪੇ ਮਿਸਤਰੀ ਨੇ ਦੱਸਿਆ ਕਿ ਚੋਰ ਕੁੱਝ ਸਮਾਨ ਤੇ ਨਗਦ ਰਾਸ਼ੀ ਲੈ ਗਏ ਹਨ | ਉਨ੍ਹਾਂ ਦੱਸਿਆ ਕਿ ਅਚਾਨਕ ਇੱਕ ਗਵਾਂਢੀਆਂ ਦਾ ਬੱਚਾ ਘਰ ਵੱਲ ਆਇਆ ਤਾਂ ਉਹ ਘਰ ਦੇ ਤਿੰਨੇ ਤਾਲੇ ਟੁੱਟੇ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਤੁਰੰਤ ਆਪਣੇ ਘਰ ਜਾ ਕੇ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਹੋਈ ਚੋਰੀ ਵਾਰੇ ਦੱਸਿਆ | ਜਿਨ੍ਹਾਂ ਨੇ ਥਾਣਾ ਕਾਠਗੜ੍ਹ ਦੀ ਪੁਲਿਸ ਨੂੰ ਸੂਚਿਤ ਕੀਤਾ | ਚੋਰੀ ਦੀ ਦੂਸਰੀ ਵਾਰਦਾਤ ਮਾਲੇਵਾਲ ਰੋਡ 'ਤੇ ਸਥਿਤ ਰਾਧਾ ਸਵਾਮੀ ਸਤਿਸੰਗ ਘਰ ਦੇ ਨਜ਼ਦੀਕ ਪਿੰਡ ਬਾਗੋਵਾਲ ਤੋਂ ਆ ਕੇ ਰਹਿ ਰਹੇ ਰਾਮਦਾਸ ਦੇ ਘਰ ਚੋਰ ਕੰਧ ਟੱਪ ਕੇ ਗੈਸ ਸਿਲੰਡਰ ਜੋ ਕੇ ਰਸੋਈ ਘਰ ਵਿਚ ਲੱਗਿਆ ਹੋਇਆ ਸੀ ਅਤੇ ਅੰਦਰ ਨਗਦ ਅਲਮਾਰੀ ਵਿਚੋਂ ਪੈਸੇ ਤੇ ਕੁੱਝ ਗਹਿਣੇ ਲੈ ਕੇ ਫ਼ਰਾਰ ਹੋ ਗਏ | ਰਾਮਦਾਸ ਨੇ ਦੱਸਿਆ ਕਿ ਉਹ ਆਪਣੇ ਪਿੰਡ ਬਾਗੋਵਾਲ ਵਿਖੇ ਸਿਰਫ਼ ਦੋ ਘੰਟੇ ਲਈ ਗਿਆ ਸੀ | ਇਸ ਪਰਿਵਾਰ ਨੇ ਵੀ ਚੋਰੀ ਦੀ ਘਟਨਾ ਸਬੰਧੀ ਥਾਣਾ ਕਾਠਗੜ੍ਹ ਦੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ ਤੇ ਥਾਣਾ ਮੁਖੀ ਜਸਪਾਲ ਸਿੰਘ ਧਾਲੀਵਾਲ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਚੋਰ ਜਲਦੀ ਹੀ ਗਿ੍ਫ਼ਤਾਰ ਕਰ ਲਏ ਜਾਣਗੇ |

ਥਾਣਾ ਸਦਰ ਨਵਾਂਸ਼ਹਿਰ ਵਲੋਂ ਦੋ ਵੱਖ-ਵੱਖ ਕੇਸਾਂ ਵਿਚ 370 ਨਸ਼ੀਲੇ ਟੀਕਿਆ ਸਮੇਤ 2 ਗਿ੍ਫ਼ਤਾਰ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਦੋ ਵੱਖ-ਵੱਖ ਕੇਸਾਂ 'ਚ 370 ਟੀਕਿਆਂ ਸਮੇਤ 2 ਵਿਅਕਤੀਆਂ ਨੂੰ ਗਿ੍ਫਤਾਰ ਕਰ ਲਿਆ | ਜਾਣਕਾਰੀ ਦਿੰਦਿਆ ਐੱਸ.ਆਈ. ਸਰਬਜੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਨਵਾਂਸ਼ਹਿਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਉਜਾੜਾ ਭੱਤੇ ਦੀ ਮੰਗ ਨੂੰ ਲੈ ਕੇ ਨਾਈਮਜਾਰਾ ਵਾਸੀਆਂ ਦੇ ਸਬਰ ਦਾ ਬੰਨ੍ਹ ਟੁੱਟਿਆ

ਨਵਾਂਸ਼ਹਿਰ, 17 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਪਿੰਡ ਨਾਈ ਮਜਾਰਾ ਵਿਖੇ ਮੁੱਖ ਮਾਰਗ ਦੇ ਨਾਲ 50 ਸਾਲ ਤੋਂ ਘਰ ਬਣਾ ਕੇ ਰਹਿ ਰਹੇ ਲੋਕਾਂ ਦੇ ਸਬਰ ਦਾ ਉਸ ਸਮੇਂ ਬੰਨ੍ਹ ਟੁੱਟ ਗਿਆ ਜਦੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਘਰ ਖ਼ਾਲੀ ਕਰਨ ਦੇ ਨਾਦਰਸ਼ਾਹੀ ...

ਪੂਰੀ ਖ਼ਬਰ »

ਅਨੁਪੂਰਕ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਦਫ਼ਾ 144 ਲਾਗੂ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਪਮ ਕਲੇਰ ਵਲੋਂ ਜ਼ਿਲ੍ਹੇ ਵਿਚ 24 ਜੁਲਾਈ ਤੋਂ 17 ਅਗਸਤ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੈਟਿ੍ਕ/ਬਾਰ੍ਹਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੀ ਵਿਦਿਆਰਥਣ ਜ਼ਿਲ੍ਹੇ 'ਚੋਂ ਅੱਵਲ

ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)-ਬੀ.ਐਸ.ਸੀ. ਸਮੈਸਟਰ ਛੇਵਾਂ ਦੇ ਨਤੀਜਿਆਂ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਕਾਰਗੁਜਾਰੀ ਵਿਖਾਉਣ 'ਤੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਪ੍ਰੋ: ਅਨੁਪਮ ਨੇ ਦੱਸਿਆ ਕਿ ਵਿਦਿਆਰਥਣ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਮਰੀਜ਼ਾਂ ਲਈ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ ਪਿੰਡ ਟਕਾਰਲਾ ਦਾ ਮਿੰਨੀ ਪੀ.ਐਚ.ਸੀ.

ਭੱਦੀ, 17 ਜੁਲਾਈ (ਨਰੇਸ਼ ਧੌਲ)-ਸਮੇਂ ਦੀਆਂ ਸਰਕਾਰਾਂ ਵਲੋਂ ਪਿੰਡਾਂ ਵਿਚ ਚੰਗੇ ਪੱਧਰ ਦੀਆਂ ਸਿਹਤ ਸੇਵਾਵਾਂ ਦੇਣ ਦੀਆਂ ਅਕਸਰ ਹੀ ਟਾਰ੍ਹਾਂ ਮਾਰੀਆਂ ਜਾਂਦੀਆਂ ਹਨ, ਪਰ ਅਸਲੀਅਤ ਵਿਚ ਕੁੱਝ ਇਲਾਕਿਆਂ ਅੰਦਰ ਤਾਂ ਡਿਸਪੈਂਸਰੀਆਂ-ਹਸਪਤਾਲ ਖੋਲੇ ਹੀ ਨਹੀਂ ਗਏ ਪ੍ਰੰਤੂ ...

ਪੂਰੀ ਖ਼ਬਰ »

ਗੁਣਾਚੌਰ ਲਾਗੇ ਸਕੂਟਰੀ ਦੇ ਅਵਾਰਾ ਗਾਂ 'ਚ ਵੱਜਣ ਨਾਲ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਬੰਗਾ/ਮੁਕੰਦਪੁਰ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਦੇਸ ਰਾਜ ਬੰਗਾ)-ਪਿੰਡ ਗੁਣਾਚੌਰ ਲਾਗੇ ਇਕ ਧਾਰਮਿਕ ਸਥਾਨ ਦੇ ਨੇੜੇ ਹੋਏ ਹਾਦਸੇ ਵਿਚ ਸਕੂਟਰੀ ਦੇ ਅਵਾਰਾ ਗਾਂ 'ਚ ਵੱਜਣ ਨਾਲ ਨੌਜਵਾਨ ਦੀ ਮੌਤ ਹੋ ਗਈ ਤੇ ਇਕ ਨੌਜਵਾਨ ਦੇ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ | ...

ਪੂਰੀ ਖ਼ਬਰ »

ਸ਼ੇਰਗਿੱਲ ਅਕੈਡਮੀ ਦੇ +2 ਦੇ ਵਿਦਿਆਰਥੀ ਦੀ ਖੇਡਦੇ ਸਮੇਂ ਮੌਤ

ਮੁਕੰਦਪੁਰ, 17 ਜੁਲਾਈ (ਅਮਰੀਕ ਸਿੰਘ ਢੀਂਡਸਾ)-ਸਥਾਨਕ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਵਿਖੇ ਉਸ ਵੇਲੇ ਮਾਹੌਲ ਬਹੁਤ ਸੋਗਮਈ ਹੋ ਗਿਆ ਜਦੋਂ +2 ਦੇ ਵਿਦਿਆਰਥੀ ਦੀ ਖੇਡ ਦੇ ਮੈਦਾਨ ਅੰਦਰ ਅਚਾਨਕ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਅਕੈਡਮੀ ਵਿਖੇ ਬਹੁਤ ਹੀ ਸਤਿਕਾਰਤ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੂੰ ਦੋ ਨਰਸਰੀਆਂ 'ਚੋਂ 26 ਥਾਵਾਂ 'ਤੇ ਮਿਲਿਆ ਲਾਰਵਾ

ਨਵਾਂਸ਼ਹਿਰ, 17 ਜੁਲਾਈ (ਹਰਵਿੰਦਰ ਸਿੰਘ)-ਅੱਜ ਡਾ: ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੈਲੋਜਿਸਟ ਵਲੋਂ ਡੇਂਗੂ ਅਤੇ ਮਲੇਰੀਆ ਦੀ ਜਾਂਚ ਲਈ ਬਣਾਈ ਟੀਮ ਨੇ ਚੰਡੀਗੜ੍ਹ ਰੋਡ ਵਿਖੇ ਦੋ ਨਰਸਰੀਆਂ ਦੀ ਜਾਂਚ ਕੀਤੀ | ਜਿੱਥੇ ਟੀਮ ਨੂੰ 26 ਗਮਲਿਆਂ ਵਿਚੋਂ ਡੇਂਗੂ ਦਾ ਲਾਰਵਾ ...

ਪੂਰੀ ਖ਼ਬਰ »

ਨਵਾਂਸ਼ਹਿਰ ਰੋਡ ਤੋਂ ਦੁਸਹਿਰਾ ਗਰਾਊਾਡ ਜਾਣ ਵਾਲੀ ਲਿੰਕ ਰੋਡ ਦੀ ਹਾਲਤ ਖ਼ਸਤਾ

ਰਾਹੋਂ, 17 ਜੁਲਾਈ (ਭਾਗੜਾ)-ਅੱਜ ਕੱਲ੍ਹ ਬਾਰਿਸ਼ ਨਾਲ ਰਾਹੋਂ ਦੀਆਂ ਆਲੇ ਦੁਆਲੇ ਦੀਆਂ ਲਿੰਕ ਸੜਕਾਂ ਦਾ ਬਹੁਤ ਬੁਰਾ ਹਾਲ ਹੈ | ਜਿਸ ਕਾਰਨ ਲੋਕਾਂ ਦਾ ਉੱਥੋਂ ਪੈਦਲ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ | ਨਵਾਂਸ਼ਹਿਰ ਰੋਡ ਤੋਂ ਦਾਣਾ ਮੰਡੀ ਨੂੰ ਜਾਂਦੀ ਸੜਕ ਵਿਚ ...

ਪੂਰੀ ਖ਼ਬਰ »

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਹੁਣ ਜ਼ਿਲ੍ਹੇ 'ਚ ਸਥਾਪਤ ਕਾਮਨ ਸਰਵਿਸ ਸੈਂਟਰਾਂ ਰਾਹੀਂ ਵੀ ਸ਼ਿਕਾਇਤ ਕੀਤੀ ਜਾ ਸਕੇਗੀ-ਸਹਾਇਕ ਕਮਿਸ਼ਨਰ ਸ਼ਿਵ ਕੁਮਾਰ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਨੂੰ ਕਿਸੇ ਵੀ ਮਨੁੱਖੀ ਹੱਕਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਹੁਣ ਜ਼ਿਲ੍ਹੇ 'ਚ ਸਥਾਪਤ ਕਾਮਨ ਸਰਵਿਸ ਸੈਂਟਰਾਂ (ਪੇਂਡੂ ਤੇ ਸ਼ਹਿਰੀ ਦੋਵੇਂ) ਰਾਹੀਂ ਵੀ ਕੀਤੀ ਜਾ ਸਕੇਗੀ | ...

ਪੂਰੀ ਖ਼ਬਰ »

ਸੰਤ ਸੇਵਾ ਦਾਸ ਦੀ 50ਵੀਂ ਬਰਸੀ ਮਨਾਈ

ਨਵਾਂਸ਼ਹਿਰ, 17 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਪਿੰਡ ਮੁਬਾਰਕਪੁਰ ਦੀ ਨਿਰਮਲ ਕੁਟੀਆ ਬਾਬਾ ਗੰਡਾ ਦਾਸ ਵਿਖੇ ਸੰਤ ਸੇਵਾ ਦਾਸ ਦੀ ਬਰਸੀ ਬਹੁਤ ਹੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਸਹਿਜ ਪਾਠ ਜੀ ਦੇ ਭੋਗ ਉਪਰੰਤ ਪਰਮਜੀਤ ਸਿੰਘ ਖ਼ਾਲਸਾ ਰਾਹੋ ਵਾਲੇ,ਚਰਨਜੀਤ ਸਿੰਘ ...

ਪੂਰੀ ਖ਼ਬਰ »

ਰਾਹੋਂ ਵਿਚ ਸੀਵਰੇਜ ਪਾਈਪ ਲਾਈਨ ਵਿਛਾ ਕੇ ਸ਼ਹਿਰ ਨੂੰ ਸਾਫ਼ ਸੁਥਰਾ ਬਣਾਇਆ ਜਾਵੇ

ਰਾਹੋਂ, 17 ਜੁਲਾਈ (ਭਾਗੜਾ)-ਰਾਹੋਂ ਦੇ ਸਮਾਜ ਸੇਵਕ ਪਿ੍ਤਪਾਲ ਸਿੰਘ ਭਾਰਟਾ, ਜਸਵੰਤ ਸਿੰਘ ਧਮੜੈਤ, ਜੀਤ ਰਾਮ ਹਿਆਲਾ, ਗੁਰਦੇਵ ਸਿੰਘ, ਲੇਖ ਰਾਜ ਤੇ ਹੋਰ ਪਤਵੰਤਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਰਾਹੋਂ ਦੋ ਲੋਕਾਂ ਵਲੋਂ ਦੇਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਰਾਹੋਂ ਵਿਚ ...

ਪੂਰੀ ਖ਼ਬਰ »

ਮੋਹਾਲੀ ਦੀ ਸੰਗਤ ਵਲੋਂ ਤਿਆਰ ਲੰਗਰ ਸ੍ਰੀ ਰਾਮਸਰ ਮੋਕਸ਼ ਧਾਮ ਟੱਪਰੀਆਂ ਖ਼ੁਰਦ ਤੋਂ ਪੀ.ਜੀ.ਆਈ. ਲਈ ਰਵਾਨਾ

ਟੱਪਰੀਆਂ ਖ਼ੁਰਦ, 17 ਜੁਲਾਈ (ਸ਼ਾਮ ਸੁੰਦਰ ਮੀਲੂ)-ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਵਲੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੁੱਜਦੇ ਮਰੀਜ਼ਾਂ ਲਈ ਸ਼ੁਰੂ ਕੀਤੀ ਲੰਗਰ ਸੇਵਾ ਤਹਿਤ ਅੱਜ ਮੋਹਾਲੀ ਵੱਸਦੀ ਸੰਗਤ ਵਲੋਂ ਤਿਆਰ ਕੀਤਾ ਭੋਜਨ ...

ਪੂਰੀ ਖ਼ਬਰ »

ਸੰਤ ਰਾਮਾ ਨੰਦ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਸੰਧਵਾਂ ਵਿਖੇ ਧਾਰਮਿਕ ਸਮਾਗਮ

ਸੰਧਵਾਂ, 17 ਜੁਲਾਈ (ਪ੍ਰੇਮੀ ਸੰਧਵਾਂ)-ਸੰਤ ਹਰੀ ਦਾਸ ਸੰਤ ਆਸ਼ਰਮ ਤੇ ਰਵਿਦਾਸੀਆ ਧਰਮ ਅਸਥਾਨ ਪਿੰਡ ਸੰਧਵਾਂ ਵਿਖੇ ਪੁੰਨਿਆ ਦੇ ਸਬੰਧ 'ਚ ਮਹਾਨ ਤਪੱਸਵੀ ਸੰਤ ਹਰੀ ਦਾਸ ਦੀ ਯਾਦ 'ਚ ਅਤੇ ਰਵਿਦਾਸੀਆ ਕੌਮ ਦੇ ਸੰਤ ਰਾਮਾ ਨੰਦ ਦੀ ਸ਼ਹਾਦਤ ਨੂੰ ਸਮਰਪਿਤ ਡੇਰਾ ਸੰਤ ਹਰੀ ...

ਪੂਰੀ ਖ਼ਬਰ »

ਪਿੰਡ ਚੱਕਦਾਨਾ ਵਿਖੇ 'ਬੇਟੀ ਬਚਾਉ-ਬੇਟੀ ਪੜ੍ਹਾਉ' ਅਧੀਨ ਸੈਮੀਨਾਰ

ਉੜਾਪੜ/ਲਸਾੜਾ, 17 ਜੁਲਾਈ (ਲਖਵੀਰ ਸਿੰਘ ਖੁਰਦ)-ਸਿਵਲ ਸਰਜਨ ਡਾ: ਆਰ.ਪੀ. ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਰਵਿੰਦਰ ਸਿੰਘ ਐਸ.ਐਮ.ਓ. ਮੁਕੰਦਪੁਰ ਦੀ ਅਗ੍ਹਵਾਈ ਹੇਠ ਪਿੰਡ ਚੱਕਦਾਨਾ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਤੇ ਲਿੰਗ ਅਨੁਪਾਤ ਸਬੰਧੀ ਸਮਾਗਮ ਕਰਾਇਆ ਗਿਆ ...

ਪੂਰੀ ਖ਼ਬਰ »

ਖਾਨਖਾਨਾ ਵਿਖੇ ਖੜ੍ਹੇ ਪਾਣੀ 'ਤੇ ਕਾਲੇ ਤੇਲ ਦਾ ਛਿੜਕਾਅ ਕੀਤਾ

ਮੁਕੰਦਪੁਰ, 17 ਜੁਲਾਈ (ਦੇਸ ਰਾਜ ਬੰਗਾ)-ਪਿੰਡ ਖਾਨਖਾਨਾ ਵਿਖੇ ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਅਤੇ ਸਿਵਲ ਡਿਸਪੈਂਸਰੀ ਖਾਨਖਾਨਾ ਦੇ ਅਮਲੇ ਵਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਵਾਸਤੇ ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਖੜ੍ਹੇ ਪਾਣੀ 'ਤੇ ਕਾਲੇ ਤੇਲ ਦਾ ਛਿੜਕਾਅ ...

ਪੂਰੀ ਖ਼ਬਰ »

ਰੋਜ਼ਾ ਸ਼ਰੀਫ ਮੰਢਾਲੀ ਵਿਖੇ ਸੱਯਦ ਉੱਲ ਸ਼ੇਖ ਬਾਬਾ ਅਬਦੁੱਲਾ ਸ਼ਾਹ ਕਾਦਰੀ ਦਾ 40ਵਾਂ ਉਰਸ ਮਨਾਇਆ

ਮੇਹਲੀ, 17 ਜੁਲਾਈ (ਸੰਦੀਪ ਸਿੰਘ) - ਰੌਜ਼ਾ ਸ਼ਰੀਫ ਪਿੰਡ ਮੰਢਾਲੀ ਵਿਖੇ ਗੱਦੀ ਨਸ਼ੀਨ ਸਾਈਾ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ਸੱਯਦ ਉੱਲ ਸ਼ੇਖ ਬਾਬਾ ਅਬਦੁੱਲਾ ਸ਼ਾਹ ਕਾਦਰੀ ਦਾ 40ਵਾਂ ਉਰਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਾਈਾ ਉਮਰੇ ਸ਼ਾਹ ਕਾਦਰੀ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਜੀ ਨੇ ਸਿੱਖੀ ਸਿਦਕ ਨਹੀਂ ਹਾਰਿਆ- ਪਿ੍ੰ: ਖਟਕੜ

ਸੰਧਵਾਂ, 17 ਜੁਲਾਈ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਸ਼ਹੀਦ ਭਾਈ ਤਾਰੂ ਜੀ ਦਾ ਸ਼ਹੀਦੀ ਦਿਹਾੜਾ ਪਿ੍ੰ: ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਮਨਾਇਆ ਗਿਆ | ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਗੀਤ ਪੇਸ਼ ਕਰਕੇ ...

ਪੂਰੀ ਖ਼ਬਰ »

ਬੱਡੀ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਕੀਤਾ ਨਸ਼ਿਆਂ ਤੋਂ ਸੁਚੇਤ

ਬੰਗਾ, 17 ਜੁਲਾਈ (ਕਰਮ ਲਧਾਣਾ)-ਸਰਕਾਰੀ ਮਿਡਲ ਸਕੂਲ ਚੇਤਾ ਵਿਖੇ ਅਧਿਆਪਕ ਪਰਮਿੰਦਰਜੀਤ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਅਰੰਭੇ ਗਏ 'ਬੱਡੀ ਪ੍ਰੋਗਰਾਮ' ਤਹਿਤ ਬੱਚਿਆਂ ਦੇ ਬੱਡੀ ਗਰੁੱਪ ਬਣਾਏ ਗਏ | ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ ਦਾ ਬੀ.ਬੀ.ਏ. ਸਮੈਸਟਰ ਦੂਜਾ ਦਾ ਸ਼ਾਨਦਾਰ ਨਤੀਜਾ

ਮੁਕੰਦਪੁਰ 17 ਜੁਲਾਈ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਬੀ.ਏ. ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ 60.8 ਫੀਸਦੀ ਰਿਹਾ | ਐਲਾਨੇ ਗਏ ਨਤੀਜੇ ਵਿਚ ...

ਪੂਰੀ ਖ਼ਬਰ »

ਗਹਿਲ ਮਜਾਰੀ ਵਿਖੇ ਡੇਂਗੂ ਦਾ ਲਾਰਵਾ ਮੌਕੇ 'ਤੇ ਕੀਤਾ ਨਸ਼ਟ

ਮੁਕੰਦਪੁਰ, 17 ਜੁਲਾਈ (ਅਮਰੀਕ ਸਿੰਘ ਢੀਂਡਸਾ)-ਪਿੰਡ ਗਹਿਲ ਮਜਾਰੀ ਵਿਖੇ ਸਿਵਲ ਸਰਜਨ ਡਾ: ਆਰ.ਪੀ. ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ. ਮੁਕੰਦਪੁਰ ਡਾ: ਰਵਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਡੇਂਗੂ ਸਰਵੇ ਕੀਤਾ ਗਿਆ | ਜਿਸ ਦੌਰਾਨ ਘਰ-ਘਰ ਜਾ ਕੇ ਡੇਂਗੂ ਦਾ ...

ਪੂਰੀ ਖ਼ਬਰ »

ਨੌਰਾ 'ਚ ਗੁਰਮਤਿ ਸਮਾਗਮ ਅੱਜ

ਪੱਲੀ ਝਿੱਕੀ, 17 ਜੁਲਾਈ (ਕੁਲਦੀਪ ਸਿੰਘ ਪਾਬਲਾ)-ਬਾਬਾ ਬਿਹਾਰੀ ਜੀ, ਬਾਬਾ ਸਾਹਿਬ ਸਿੰਘ ਬੇਦੀ, ਸੰਤ ਬਾਬਾ ਤਾਰਾ ਸਿੰਘ ਕੁਟੀਆ ਵਾਲੇ, ਸੰਤ ਬਾਬਾ ਸੇਵਾ ਸਿੰਘ, ਸੰਤ ਬਾਬਾ ਭਾਗ ਸਿੰਘ ਕਾਰ ਸੇਵਾ ਗੁ: ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸਮੂਹ ਸਵ: ਗ੍ਰੰਥੀ ਸੇਵਾਦਾਰਾਂ ...

ਪੂਰੀ ਖ਼ਬਰ »

ਮਨਰੇਗਾ ਕਾਮਿਆਂ ਵਲੋਂ 2 ਲੱਖ ਰੁਪਏ ਬਕਾਇਆ ਦੇਣ ਦੀ ਮੰਗ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)-ਪਿੰਡ ਬੇਗੋਵਾਲ ਵਿਖੇ ਮਨਰੇਗਾ ਕਾਮਿਆਂ ਨੇ ਮੀਟਿੰਗ ਕਰਕੇ ਪਿਛਲੀ ਪੰਚਾਇਤ ਵੇਲੇ ਦੇ ਦਿਹਾੜੀਆਂ ਦੇ ਬਕਾਇਆ ਪੈਸੇ ਦੇਣ ਦੀ ਮੰਗ ਕੀਤੀ ਹੈ | ਉਸ ਸਮੇਂ ਪਿੰਡ ਦੀ ਲਿੰਕ ਸੜਕ ਬਣ ਰਹੀ ਸੀ | ਜਿਥੇ ਹਰ ਰੋਜ 35 ਮਜਦੂਰ ਕੰਮ ਕਰਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਸੈਮੀਨਾਰ ਲਗਾਇਆ

ਘੁੰਮਣਾਂ, 17 ਜੁਲਾਈ (ਮਹਿੰਦਰ ਪਾਲ ਸਿੰਘ) - ਮਾਣਯੋਗ ਸ਼ੈਸ਼ਨ ਜੱਜ ਚੇਅਰਮੈਨ ਅਮਰਿੰਦਰ ਸਿੰਘ ਗਰੇਵਾਲ, ਮੁੱਖ ਨਿਆਇਕ ਜੱਜ ਕਮ ਸਕੱਤਰ ਮੈਡਮ ਹਰਪ੍ਰੀਤ ਕੌਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਚੌਧਰੀ ਨੰਦ ਲਾਲ ਦੀ ਯਾਦ ਨੂੰ ਸਮਰਪਿਤ ਉਧਨੋਵਾਲ ਵਿਖੇ ਲਗਾਇਆ ਮੁਫ਼ਤ ਮੈਡੀਕਲ ਕੈਂਪ

ਭੱਦੀ, 17 ਜੁਲਾਈ (ਨਰੇਸ਼ ਧੌਲ)-ਧੰਨ-ਧੰਨ ਬਾਬਾ ਸ਼ੇਰ ਨਾਥ ਦੇ ਅਸਥਾਨ ਪਿੰਡ ਉਧਨਵਾਲ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਵ: ਚੌਧਰੀ ਨੰਦ ਲਾਲ ਸਾਬਕਾ ਵਿਧਾਇਕ ਦੀ ਯਾਦ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਜਾਰਾ ਦੇ ਸਹਿਯੋਗ ਨਾਲ ਮੁਫ਼ਤ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਮੈਗਾ ਕੈਂਪ 20 ਨੂੰ ਔੜ ਵਿਖੇ-ਏ.ਡੀ.ਸੀ. ਅਨੁਪਮ ਕਲੇਰ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਪਹੁੰਚਾਉਣ ਲਈ ਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ ਦੀ ਲੜੀ 'ਚ ਇਸ ਵਾਰ ਦਾ ਮਾਸਿਕ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦਾ ਨਿਵੇਕਲਾ ਉਪਰਾਲਾ, 'ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਕਿਤਾਬਾਂ ਦਾ ਲਗਾਇਆ ਲੰਗਰ

ਮੁਕੰਦਪੁਰ, 17 ਜੁਲਾਈ (ਅਮਰੀਕ ਸਿੰਘ ਢੀਂਡਸਾ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਕੋਮਲ ਚੋਪੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮੁਕੰਦਪੁਰ ਵਿਖੇ ਲਾਇਬ੍ਰੇਰੀ ਦੀਆਂ ਕਿਤਾਬਾਂ ਦੇ ...

ਪੂਰੀ ਖ਼ਬਰ »

ਨਵਾਂਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ

ਨਵਾਂਸ਼ਹਿਰ, 17 ਜੁਲਾਈ (ਹਰਵਿੰਦਰ ਸਿੰਘ)-ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਤੇ ਕਾਂਗਰਸੀਆਂ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਿਖ਼ਲਾਫ਼ ਪਾਰਟੀ ਵਰਕਰਾਂ ਦਾ ਹੌਸਲਾ ਬੁਲੰਦ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਮੈਂਬਰਸ਼ਿਪ ਭਰਤੀ ...

ਪੂਰੀ ਖ਼ਬਰ »

ਦੁਆਬਾ ਗਰੁੱਪ ਆਫ਼ ਕਾਲਜ ਕੈਂਪਸ 3 ਛੋਕਰਾਂ ਰਾਹੋਂ ਵਿਚ ਅਧਿਆਪਕਾਂ ਦਾ ਸਨਮਾਨ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)-ਦੁਆਬਾ ਗਰੁੱਪ ਆਫ਼ ਕਾਲਜ ਕੈਂਪਸ 3 ਛੋਕਰਾਂ ਰਾਹੋਂ ਵਿਚ ਅਧਿਆਪਕਾਂ ਨੂੰ ਉਨ੍ਹਾਂ ਦੀ ਕਾਬਲੀਅਤ ਲਈ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਸਮਾਰੋਹ ਡਾਇਰੈਕਟਰ ਡਾ: ਰਾਜੇਸ਼ਵਰ ਸਿੰਘ ਦੀ ਨਿਗਰਾਨੀ ਹੇਠ ਹੋਇਆ | ਇਸ ...

ਪੂਰੀ ਖ਼ਬਰ »

ਚੌਧਰੀ ਨੰਦ ਲਾਲ ਦੇ ਛੋਟੇ ਪੁੱਤ ਅਸ਼ੋਕ ਬਜਾੜ ਨੂੰ ਬਲਾਚੌਰ ਹਲਕੇ ਵਿਚ ਭਰਤੀ ਮੁਹਿੰਮ ਦੀ ਮਿਲੀ ਜ਼ਿੰਮੇਵਾਰੀ

ਟੱਪਰੀਆਂ ਖ਼ੁਰਦ, 17 ਜੁਲਾਈ (ਸ਼ਾਮ ਸੁੰਦਰ ਮੀਲੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਦੀ ਬਲਾਚੌਰ ਵਿਧਾਨ ਸਭਾ ਹਲਕੇ ਤੋਂ ਸਵ: ਚੌਧਰੀ ਨੰਦ ਲਾਲ ਸਾਬਕਾ ਵਿਧਾਇਕ ਦੇ ਛੋਟੇ ਸਪੁੱਤਰ ਅਸ਼ੋਕ ਬਜਾੜ ਸਾਬਕਾ ਚੇਅਰਮੈਨ ਕੋਆਪੇ੍ਰਟਿਵ ਬੈਂਕ ਨੂੰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਡਵੀਜ਼ਨ ਪੱਧਰੀ ਕਬੱਡੀ ਮੁਕਾਬਲੇ ਕਰਵਾਏ

ਬਲਾਚੌਰ, 17 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਖੇਡ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਾਲ 2019-20 ਦੇ ਸੈਸ਼ਨ ਦੇ ਬਲਾਚੌਰ ਵਿਖੇ ਬੀਤੇ ਕਲ੍ਹ ਤੋਂ ਕਰਵਾਏ ਜਾ ਰਹੇ ਸਬ-ਡਵੀਜ਼ਨ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਨੇ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)-ਅੱਜ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀਆਂ ਤਹਿਸੀਲ ਨਵਾਂ ਸ਼ਹਿਰ ਦੀਆਂ ਵਰਕਰਾਂ ਵਲੋਂ ਚਿਰਾਂ ਤੋਂ ਲਟਕਦੀਆਂ ਆਪਣੀਆਂ ਮੰਗਾਂ ਨਾ ਮੰਨਣ 'ਤੇ ਜ਼ਿਲ੍ਹਾ ਪ੍ਰਧਾਨ ਰਿੰਪੀ ਰਾਣੀ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਪ.ਸ.ਸ.ਫ. ਤਹਿਸੀਲ ਨਵਾਂਸ਼ਹਿਰ ਵਲੋਂ ਰੋਸ ਰੈਲੀ ਉਪਰੰਤ ਐੱਸ.ਡੀ.ਐਮ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਮੁਲਾਜ਼ਮ ਮੰਗਾਂ ਮਨਵਾਉਣ ਲਈ ਐਲਾਨ ਕੀਤੇ ਤਿੰਨ ਪੜਾਵੀ ਸੰਘਰਸ਼ ਦੀ ਪਹਿਲੀ ਕੜੀ ਵਜੋਂ ਕੀਤੀਆਂ ਜਾ ਰਹੀਆਂ ਤਹਿਸੀਲ ਪੱਧਰੀ ਰੋਸ ਰੈਲੀਆਂ ਦੌਰਾਨ ਅੱਜ ਤਹਿਸੀਲ ...

ਪੂਰੀ ਖ਼ਬਰ »

ਥਾਣਾ ਪੋਜੇਵਾਲ ਦੇ ਅਧੀਨ ਆਉਂਦੇ 2 ਪਿੰਡਾਂ ਵਿਚ ਇਕੋ ਰਾਤ ਹੋਈਆਂ ਚੋਰੀਆਂ

ਟੱਪਰੀਆਂ ਖੁਰਦ/ਪੋਜੇਵਾਲ ਸਰਾਂ, 17 ਜੁਲਾਈ (ਸ਼ਾਮ ਸੁੰਦਰ ਮੀਲੂ, ਨਵਾਗਰਾਈ)-ਥਾਣਾ ਪੋਜੇਵਾਲ ਦੀ ਹਦੂਦ ਵਿਚ ਪੈਂਦੇ ਪਿੰਡ ਕਰੀਮਪੁਰ ਚਾਹਵਾਲਾ ਇਕ ਘਰ ਵਿਚੋਂ ਹਜ਼ਾਰਾਂ ਦੀ ਨਗਦੀ ਅਤੇ ਗਹਿਣੇ ਅਤੇ ਨਵਾਗਰਾਂ ਵਿਖੇ ਸਥਿਤ ਮੰਦਿਰ ਬਾਬਾ ਨਿਰਮਲ ਸ਼ਾਹ ਜੀ ਦੇ ਅਸਥਾਨ ਤੇ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਬਲਾਚੌਰ ਵਲੋਂ ਸ਼ੁਰੂ ਕੀਤਾ ਸੰਘਰਸ਼ ਜਾਰੀ ਰਹੇਗਾ-ਦੇਸ ਰਾਜ

ਬਲਾਚੌਰ, 17 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਲਾਚੌਰ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਦੇਸ ਰਾਜ ਮੰਢਿਆਣੀ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਨਵੀਂ ਭਰਤੀ ਨਾ ਕਰਨ ਕਰਕੇ ਤਹਿਸੀਲ ਬਲਾਚੌਰ ਵਿਖੇ ...

ਪੂਰੀ ਖ਼ਬਰ »

ਕਾਂਗਰਸ ਵਿਚ ਸਿੱਧੂ ਵਰਗੇ ਇਮਾਨਦਾਰਾਂ ਲਈ ਕੋਈ ਥਾਂ ਨਹੀਂ-ਸਿਮਰਜੀਤ ਸਿੰਘ ਬੈਂਸ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਵਲੋਂ ਸ਼ੁਰੂ ਕੀਤੀ 'ਸਾਡਾ ਪਾਣੀ, ਸਾਡਾ ਹੱਕ' ਮੁਹਿੰਮ ਤਹਿਤ ਅੱਜ ਨਵਾਂਸ਼ਹਿਰ ਦੇ ਬਲਿਊ ਮੂਨ ਪੈਲੇਸ ਵਿਚ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਕੀਤਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਚੰਦੂਮਾਜਰਾ

ਰੈਲਮਾਜਰਾ, 17 ਜੁਲਾਈ (ਰਾਕੇਸ਼ ਰੋਮੀ)- ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਕੀਤੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਰਕਾਰ ਅਕਾਲੀ ਵਰਕਰਾਂ 'ਤੇ ਕੀਤੇ ਝੂਠੇ ਪਰਚੇ ਰੱਦ ਕਰੇ | ਇਹ ਵਿਚਾਰ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਰੈਲਮਾਜਰਾ ਵਿਖੇ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਰੈਲਮਾਜਰਾ, 17 ਜੁਲਾਈ (ਰਾਕੇਸ਼ ਰੋਮੀ)-ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਅੱਠਵੀਂ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਾਟੇ ਚੈਂਪੀਅਨਸ਼ਿਪ ਕਰਵਾਈ

ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ 'ਵੀਰ ਫਾਈਟਰ ਕਲੱਬ ਬੰਗਾ ਤੇ 'ਜੀ.ਆਈ ਟੋਕੋ ਕਾਈ ਕਰਾਟੇ ਵਲੋਂ ਕਰਾਟੇ ਚੈਪੀਅਨਸ਼ਿਪ ਕਰਵਾਈ ਗਈ | ਕੋਚ ਰਾਜਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਤੋਂ ਲਗਪਗ 200 ਖਿਡਾਰੀਆਂ ਨੇ ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 'ਰੈਫ਼ਰੈਂਸ ਬੈਂਕਿੰਗ' ਰਾਹੀਂ ਰੋਜ਼ਗਾਰ ਸਬੰਧੀ ਸਰਪੰਚਾਂ ਨੂੰ ਜਾਣਕਾਰੀ ਦਿੱਤੀ

ਨਵਾਂਸ਼ਹਿਰ, 17 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਅੱਗੇ ਲਿਜਾਂਦੇ ਹੋਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸ਼ੁਰੂ ਕੀਤੇ 'ਰੈਫ਼ਰੈਂਸ ਬੈਂਕਿੰਗ' ਰਾਹੀਂ ਰੋਜ਼ਗਾਰ ਦੇਣ ਦੇ ਉਪਰਾਲੇ ਬਾਰੇ ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਬੰੁਗਾ ਪੁਲਿਸ ਵਲੋਂ 36 ਗ੍ਰਾਮ ਹੈਰੋਇਨ ਸਮੇਤ ਦੋ ਔਰਤਾਂ ਕਾਬੂ

ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)-ਬੰਗਾ ਸ਼ਹਿਰੀ ਪੁਲਿਸ ਨੇ ਹੈਰੋਇਨ ਸਮੇਤ ਦੋ ਔਰਤਾਂ ਵੱਖ-ਵੱਖ ਨਾਕਿਆਂ ਦੌਰਾਨ ਕਾਬੂ ਕੀਤੀਆਂ | ਪਿੰਡ ਹੱਪੋਵਾਲ ਲਾਗੇ ਲਗਾਏ ਨਾਕੇ ਦੌਰਾਨ ਅਮਰਜੀਤ ਕੌਰ ਪਤਨੀ ਸੀਤ ਰਾਮ ਵਾਸੀ ਬਹਿਲਪੁਰ ਥਾਣਾ ਮਾਹਿਲਪੁਰ ਨੂੰ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX