ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 minute ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 5 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 6 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 8 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 11 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਫ਼ਤਹਿਗੜ੍ਹ ਸਾਹਿਬ

ਬੱਸ ਦੀ ਲਪੇਟ 'ਚ ਆਉਣ ਕਾਰਨ 1 ਦੀ ਮੌਤ, 1 ਗੰਭੀਰ ਜ਼ਖ਼ਮੀ

ਅਮਲੋਹ, 17 ਜੁਲਾਈ (ਕੁਲਦੀਪ ਸ਼ਾਰਦਾ)-ਅਮਲੋਹ-ਮੰਡੀ ਗੋਬਿੰਦਗੜ੍ਹ ਮਾਰਗ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਦੀ ਪੀ.ਆਰ.ਟੀ.ਸੀ. ਬੱਸ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਹੈ ਜਦੋਂਕਿ ਉਸ ਦਾ ਇਕ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮ ਕਰੀਬ ਸਾਢੇ 4.30 ਵਜੇ ਸਿਲਵਰ ਰੰਗ ਦਾ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. 10 ਜੀ.ਜੇ. 9528 ਦਾ ਚਾਲਕ ਅਸ਼ੀਸ ਚੌਧਰੀ (35) ਅਤੇ ਨਿਤਿਨ ਕੁਮਾਰ ਪੁੱਤਰ ਮਹੇਸ਼ ਰਮਨ ਵਾਸੀ ਚਿੰਤਨ ਨਗਰ ਲੁਧਿਆਣਾ ਜੋ ਕਿ ਗੋਬਿੰਦਗੜ੍ਹ ਤੋਂ ਅਮਲੋਹ ਵੱਲ ਨੂੰ ਆ ਰਿਹਾ ਸੀ ਜਦੋਂਕਿ ਪੀ.ਆਰ.ਟੀ.ਸੀ. ਦੀ ਬੱਸ ਚੰਡੀਗੜ੍ਹ ਜਾ ਰਹੀ ਸੀ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਨਜ਼ਦੀਕ ਪਹੁੰਚਦੇ ਹੀ ਇਹ ਹਾਦਸਾ ਹੋ ਗਿਆ | ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਅਮਲੋਹ ਲਿਆਂਦਾ ਗਿਆ ਜਿੱਥੇ ਕਿ ਡਾਕਟਰਾਂ ਨੇ ਨਿਤਿਨ ਕੁਮਾਰ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਜਦੋਂਕਿ ਅਸ਼ੀਸ ਚੌਧਰੀ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ | ਇਸ ਸਬੰਧੀ ਜਦੋਂ ਥਾਣਾ ਅਮਲੋਹ ਦੇ ਮਾਮਲੇ ਦੀ ਤਫ਼ਤੀਸ਼ ਕਰ ਰਹੇ ਥਾਣੇਦਾਰ ਤੇਜਾ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ |

ਨਗਰ ਪੰਚਾਇਤ ਖਮਾਣੋਂ ਦੇ ਕਰਮਚਾਰੀਆਂ ਨੇ ਸਰਕਾਰ ਿਖ਼ਲਾਫ਼ ਝੰਡਾ ਮਾਰਚ ਕੱਢਿਆ

ਖਮਾਣੋਂ, 17 ਜੁਲਾਈ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੇ ਕਰਮਚਾਰੀਆਂ ਵਲੋਂ ਪ੍ਰਧਾਨ ਹਰਵਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਉੱਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੂਰੇ ਸ਼ਹਿਰ ਵਿਚ ਝੰਡਾ ਮਾਰਚ ਕੱਢਿਆ ਗਿਆ | ...

ਪੂਰੀ ਖ਼ਬਰ »

ਸਕੂਟਰੀ ਨੂੰ ਟਰੱਕ ਵਲੋਂ ਫੇਟ ਵੱਜਣ ਕਾਰਨ ਨਾਬਾਲਗ ਦੀ ਮੌਤ, 1 ਜ਼ਖ਼ਮੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਮਾਣਾ ਪਾਤੜਾਂ ਸੜਕ 'ਤੇ ਪਿੰਡ ਚੱਕ ਅੰਮਿ੍ਤਸਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇਕ ਟਰੱਕ ਵਲੋਂ ਸਕੂਟਰੀ ਨੂੰ ਫੇਟ ਮਾਰ ਦੇਣ ਕਾਰਨ ਸਕੂਟਰੀ 'ਤੇ ਸਵਾਰ 15 ਸਾਲਾ ਬੱਚੇ ਦੀ ਟਰੱਕ ਹੇਠ ਕੁਚਲੇ ਜਾਣ ਕਾਰਨ ਮੌਤ ਹੋ ਗਈ¢ ...

ਪੂਰੀ ਖ਼ਬਰ »

ਦਿੱਲੀ ਤੋਂ ਲਾਪਤਾ ਹੋਈਆਂ ਬੱਚੀਆਂ ਪੁਲਿਸ ਨੇ ਮਾਪਿਆਂ ਹਵਾਲੇ ਕੀਤੀਆਂ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਅਰੁਣ ਆਹੂਜਾ)-ਥਾਣਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੀ ਚੌਕੀ ਸਰਹਿੰਦ ਮੰਡੀ ਦੀ ਪੁਲਿਸ ਵਲੋਂ ਚੌਕੀ ਇੰਚਾਰਜ ਗੁਰਮੀਤ ਕੁਮਾਰ ਸੈਣੀ ਦੀ ਅਗਵਾਈ ਵਿਚ ਦਿੱਲੀ ਤੋਂ ਲਾਪਤਾ ਹੋਈਆਂ ਦੋ ਬੱਚੀਆਂ ਨੂੰ ਮਾਪਿਆਂ ਹਵਾਲੇ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਗੋਦਾਮ 'ਚ ਕੰਮ ਕਰ ਰਹੇ ਮਜ਼ਦੂਰ ਦੀ ਮੌਤ

ਮੰਡੀ ਗੋਬਿੰਦਗੜ੍ਹ, 17 ਜੁਲਾਈ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਇਕ ਗੋਦਾਮ ਵਿਚ ਇਕ ਵਿਅਕਤੀ ਦੀ ਸੱਟ ਲੱਗਣ ਨਾਲ ਕੰਮ ਦੌਰਾਨ ਮੌਤ ਹੋ ਗਈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿੰਗਾਰਾ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਕੋਟਲਾ ...

ਪੂਰੀ ਖ਼ਬਰ »

ਅਦਾਲਤੀ ਭਗੌੜਾ ਪੀ.ਓ. ਸਟਾਫ਼ ਵਲੋਂ ਕਾਬੂ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਭੂਸ਼ਨ ਸੂਦ)-ਜ਼ਿਲੇ੍ਹ ਦੇ ਪੀ.ਓ. ਸਟਾਫ਼ ਦੇ ਇੰਚਾਰਜ ਗੁਰਮੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਫ਼ਤਹਿਗੜ੍ਹ ਸਾਹਿਬ ਦੀ ਮਾਣਯੋਗ ਅਦਾਲਤ ਨੰਬਰ 6 ਵਲੋਂ 16 ਜਨਵਰੀ 2018 ਨੂੰ ਭਗੌੜਾ ਘੋਸ਼ਿਤ ਕੀਤੇ ਨਵਜੋਤ ਸਿੰਘ ਉਰਫ਼ ਜੋਤੀ ਪੁੱਤਰ ...

ਪੂਰੀ ਖ਼ਬਰ »

ਦੋ ਨਾਮਜ਼ਦ ਮੋਬਾਈਲ ਚੋਰ ਕਾਬੂ, ਤਿੰਨ ਮੋਬਾਈਲ ਬਰਾਮਦ

ਫ਼ਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ, 17 ਜੁਲਾਈ (ਭੂਸ਼ਨ ਸੂਦ, ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਕੁਝ ਘੰਟਿਆਂ ਵਿਚ ਦੋ ਮੋਬਾਈਲ ਚੋਰਾਂ ਨੂੰ ਨਾਮਜ਼ਦ ਕਰਕੇ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਪਾਸੋਂ ਦੋ ਚੋਰੀ ਦੇ ਮੋਬਾਈਲ ਵੀ ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਚਾਈਲਡ ਲਾਈਨ 1098 ਦਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਬਾਲ ਸੁਰੱਖਿਆ ਸਬੰਧੀ ਚੁੱਕੇ ਜਾ ਰਹੇ ਅਹਿਮ ਕਦਮਾਂ ਤਹਿਤ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਪ੍ਰਸ਼ਾਂਤ ਕੁਮਾਰ ਗੋਇਲ ਵਲੋਂ ਚਾਈਲਡ ਲਾਈਨ 1098 ਦਾ ਰਸਮੀ ...

ਪੂਰੀ ਖ਼ਬਰ »

ਕਈ ਪਿੰਡਾਂ ਦੀ ਫ਼ਸਲ ਬਰਸਾਤੀ ਪਾਣੀ ਦੀ ਲਪੇਟ 'ਚ ਆਈ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਭੂਸ਼ਨ ਸੂਦ)-ਇਕ ਹਫ਼ਤੇ ਤੋਂ ਹੋਈ ਬਰਸਾਤ ਕਾਰਨ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿਚ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਤਬਾਹ ਹੋ ਗਈ ਜਦੋਂਕਿ ਅੱਜ ਮੌਸਮ ਸਾਫ਼ ਹੋਣ ਦੇ ਬਾਵਜੂਦ ਰੇਲਵੇ ਅੰਡਰ ਬਿ੍ਜਾਂ ਹੇਠ ਇਕੱਠੇ ਹੋਏ ਪਾਣੀ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਨੰਦ ਤੇ ਗੁਰਪ੍ਰੀਤ ਸਿੰਘ ਪਨੈਚਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ

ਸੰਘੋਲ, 17 ਜੁਲਾਈ (ਗੁਰਨਾਮ ਸਿੰਘ ਚੀਨਾ)-ਯੂਥ ਆਗੂ ਗੁਰਪ੍ਰੀਤ ਸਿੰਘ ਪਨੈਚਾਂ ਦੇ ਭਰਾ ਤੇ ਜਸਵਿੰਦਰ ਸਿੰਘ ਨੰਦ ਸਕੱਤਰ ਸਹਿਕਾਰੀ ਸਭਾ ਰਾਣਵਾਂ ਦੇ ਭਤੀਜੇ ਮਨਪ੍ਰੀਤ ਸਿੰਘ (27) ਦੀ ਇਟਲੀ ਵਿਖੇ ਹੋਈ ਬੇਵਕਤੀ ਮੌਤ 'ਤੇ ਉਨ੍ਹਾਂ ਨਾਲ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸਬ ਡਵੀਜ਼ਨ 'ਚ ਪੈਂਦੀਆਂ ਮੰਡੀਆਂ ਤੇ ਖ਼ਰੀਦ ਕੇਂਦਰਾਂ 'ਚ ਰੁੱਖ ਲਗਾਏ ਜਾਣਗੇ-ਸੰਜੀਵ ਕੁਮਾਰ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 17 ਜੁਲਾਈ (ਭੂਸ਼ਨ ਸੂਦ, ਨਿਰਭੈ ਸਿੰਘ)-ਮਾਰਕੀਟ ਕਮੇਟੀ ਸਰਹਿੰਦ ਅਤੇ ਚਨਾਰਥਲ ਕਲਾਂ ਅਧੀਨ ਪੈਂਦੀਆਂ 14 ਮੰਡੀਆਂ ਵਿਚ ਫੜਾਂ ਦੇ ਆਲੇ-ਦੁਆਲੇ ਅਤੇ ਹੋਰ ਢੁਕਵੀਆਂ ਥਾਵਾਂ 'ਤੇ ਫਲ ਅਤੇ ਛਾਂਦਾਰ ਰੁੱਖ ਲਗਾਏ ਜਾਣਗੇ | ਇਸ ਗੱਲ ਦੀ ਜਾਣਕਾਰੀ ...

ਪੂਰੀ ਖ਼ਬਰ »

ਕਬੱਡੀ ਨੈਸ਼ਨਲ 'ਚ ਅਮਲੋਹ ਸਕੂਲ ਦੇ ਲੜਕਿਆਂ ਦੀ ਟੀਮ ਜੇਤੂ

ਅਮਲੋਹ, 17 ਜੁਲਾਈ (ਸੂਦ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੈਕੰਡਰੀ ਸਕੂਲ ਅਮਲੋਹ ਵਿਚ ਜ਼ਿਲ੍ਹਾ ਖੇਡ ਅਫ਼ਸਰ ਉਪਕਾਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਬੰਧੀ ਸਰਚ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਸ਼ੁਰੂ

ਬਸੀ ਪਠਾਣਾਂ, 17 ਜੁਲਾਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਨਵੇਂ ਮੁੱਖ ਥਾਣਾ ਅਫ਼ਸਰ ਇੰਸ: ਕੰਵਰਪਾਲ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵਲੋਂ ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੌਾਡਲ ਤੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਰੰਭੀ ਗਈ ਸਰਚ ਮੁਹਿੰਮ ਤਹਿਤ ਅੱਜ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ

ਖਮਾਣੋਂ, 17 ਜੁਲਾਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਸਮਸ਼ਪੁਰ ਸਿੰਘਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਬਾਣੀ ਕਥਾ ਕਰਵਾਈ ਗਈ ਜਿਸ ਵਿਚ ਭਾਈ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ

ਸੰਘੋਲ, 17 ਜੁਲਾਈ (ਗੁਰਨਾਮ ਸਿੰਘ ਚੀਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਮਾਨਵਤਾ ਦੇ ਭਲੇ ਦੀ ਗੱਲ ਕੀਤੀ ਅਤੇ ਉਨ੍ਹਾਂ ਵਲੋਂ ਦਿੱਤੀਆਂ ਸਿੱਖਿਆਵਾਂ ਰਹਿੰਦੀ ਦੁਨੀਆ ਤੱਕ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰੇ ਦਾ ਕੰਮ ਕਰਨਗੀਆਂ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਹਰੀਪੁਰ ਸਭਾ ਦੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਕਰਮ ਸਿੰਘ ਮਾਨਗੜ੍ਹ ਡਾਇਰੈਕਟਰ ਬਣੇ

ਅਮਲੋਹ, 17 ਜੁਲਾਈ (ਕੁਲਦੀਪ ਸ਼ਾਰਦਾ)-ਦੀ ਹਰੀਪੁਰ ਸਹਿਕਾਰੀ ਸਭਾ ਦੇ ਡਾਇਰੈਕਟਰਾਂ ਦੀ ਹੋਈ ਚੋਣ ਵਿਚ ਪਿੰਡ ਮਾਨਗੜ੍ਹ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਕਰਮ ਸਿੰਘ ਮਾਨਗੜ੍ਹ ਦੇ ਡਾਇਰੈਕਟਰ ਚੁਣੇ ਜਾਣ ਤੇ ਪਿੰਡ ਵਾਸੀਆਂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ...

ਪੂਰੀ ਖ਼ਬਰ »

ਗੁੱਜਰ ਬਰਾਦਰੀ ਦੇ ਘੁੰਮਦੇ ਖੁੱਲੇ੍ਹਆਮ ਪਸ਼ੂਆਂ ਕਾਰਨ ਕਿਸਾਨਾਂ ਸਮੇਤ ਵਾਤਾਵਰਨ ਦਾ ਹੋ ਰਿਹੈ ਵੱਡਾ ਨੁਕਸਾਨ

ਖਮਾਣੋਂ, 17 ਜੁਲਾਈ (ਮਨਮੋਹਣ ਸਿੰਘ ਕਲੇਰ)-ਗੁੱਜਰ ਬਰਾਦਰੀ ਵਲੋਂ ਆਪਣੇ ਪਸ਼ੂਆਂ ਨੂੰ ਖੁੱਲੇ੍ਹਆਮ ਸੜਕਾਂ 'ਤੇ ਘੁਮਾਉਣ ਕਾਰਨ ਜਿਥੇ ਨਿੱਤ ਕਿਸਾਨਾਂ ਵਲੋਂ ਆਪਣੀਆਂ ਫ਼ਸਲਾਂ ਦੇ ਉਜਾੜੇ ਦੇ ਉਲਾਮੇ੍ਹ ਇਸ ਬਰਾਦਰੀ ਸਿਰ ਦਿੱਤੇ ਜਾਂਦੇ ਹਨ ਉਥੇ ਹੀ ਇਨ੍ਹਾਂ ਦੇ ਪਸ਼ੂਆਂ ...

ਪੂਰੀ ਖ਼ਬਰ »

ਬਸੀ ਪਠਾਣਾਂ ਦੀ ਸਫ਼ਾਈ ਬਾਰੇ ਜ਼ੋਰਦਾਰ ਮੁਹਿੰਮ ਅੱਜ ਤੋਂ

ਬਸੀ ਪਠਾਣਾਂ, 17 ਜੁਲਾਈ (ਗੁਰਬਚਨ ਸਿੰਘ ਰੁਪਾਲ)-ਹਲਕਾ ਵਿਧਾਇਕ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਨੇ ਅੱਜ ਇੱਥੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਚ ਹਫ਼ਤਾਵਾਰੀ ਦਰਬਾਰ ਲਗਾਇਆ ਜਿਥੇ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਸਬੰਧਿਤ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਭੂਸ਼ਨ ਸੂਦ, ਅਰੁਣ ਆਹੂਜਾ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਪ੍ਰਧਾਨ ਸ਼ੇਰ ਸਿੰਘ ਦੀ ਅਗਵਾਈ ਵਿਚ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਬੁਖ਼ਾਰ ਜਾਗਰੂਕਤਾ ਮੁਹਿੰਮ ਜਾਰੀ

ਬਸੀ ਪਠਾਣਾਂ, 17 ਜੁਲਾਈ (ਐਚ.ਐਸ. ਗੌਤਮ, ਰੁਪਾਲ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਹਰਬੀਰ ਸਿੰਘ ਬਿਿਲੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਆਈਜ਼ ਰਜਿੰਦਰ ਸਿੰਘ, ਸੱਤਿਆਪਾਲ ਬੈਂਸ ਅਤੇ ਗੁਰਤੇਜ ਸਿੰਘ ਤੇ ਆਧਾਰਿਤ ਟੀਮਾਂ ਨੇ ਮਿਲ ਕੇ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗੁਰੂ ਨੇ ਹਫ਼ਤਾਵਾਰੀ ਪ੍ਰੋਗਰਾਮ ਅਧੀਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਖਮਾਣੋਂ, 17 ਜੁਲਾਈ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਮੀਤ ਪ੍ਰਧਾਨ ਅਤੇ ਹਲਕਾ ਬਸੀ ਪਠਾਣਾਂ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ ਸਾਬਕਾ ਪ੍ਰਮੁੱਖ ਸਕੱਤਰ ਪੰਜਾਬ ਨੇ ਆਪਣੇ ਹਫ਼ਤਾਵਾਰੀ ਪ੍ਰੋਗਰਾਮ ਅਧੀਨ ਅਕਾਲੀ ਦਲ ਦੇ ਖਮਾਣੋਂ ਦਫ਼ਤਰ ...

ਪੂਰੀ ਖ਼ਬਰ »

ਬਰਸਾਤ ਕਾਰਨ ਦੁਕਾਨਦਾਰ ਤੇ ਰਾਹਗੀਰ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਅਰੁਣ ਆਹੂਜਾ)-ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਜਿਥੇ ਧਰਤੀ ਜਲ ਥਲ ਹੋਈ ਪਈ ਹੈ, ਉਥੇ ਹੀ ਸੜਕਾਂ ਅਤੇ ਗਲੀਆਂ ਵਿਚ ਪੈਦਾ ਹੋਈ ਚਿੱਕੜ ਦੀ ਸਥਿਤੀ ਕਾਰਨ ਰਾਹਗੀਰ ਅਤੇ ਦੁਕਾਨਦਾਰ ਪ੍ਰੇਸ਼ਾਨ ਹੋ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਬਰਸਾਤੀ ਪਾਣੀ 'ਚ ਡੁੱਬਿਆ ਪਿੰਡ ਤਲਵਾੜੇ ਦਾ ਰੇਲਵੇ ਅੰਡਰ ਬਿ੍ਜ

ਮੰਡੀ ਗੋਬਿੰਦਗੜ੍ਹ, 17 ਜੁਲਾਈ (ਬਲਜਿੰਦਰ ਸਿੰਘ, ਪੱਤਰ ਪ੍ਰੇਰਕ)-ਮੰਡੀ ਗੋਬਿੰਦਗੜ੍ਹ ਦੇ ਤਲਵਾੜਾ ਰੋਡ ਸਥਿਤ ਰੇਲਵੇ ਅੰਡਰ ਬਿ੍ਜ ਵਿਚ ਬਰਸਾਤੀ ਪਾਣੀ ਭਰ ਜਾਣ ਕਾਰਨ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਦਾ ਲਾਂਘਾ ਬੰਦ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲਾਡਪੁਰ 'ਚ ਦੰਦਾਂ ਦਾ ਮੁਫ਼ਤ ਜਾਂਚ ਕੈਂਪ 21 ਨੂੰ

ਮੰਡੀ ਗੋਬਿੰਦਗੜ੍ਹ, 17 ਜੁਲਾਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਸੂਦ ਦੰਦਾਂ ਦਾ ਹਸਪਤਾਲ ਬੈਂਕ ਆਫ਼ ਇੰਡੀਆ ਰੋਡ ਨੇੜੇ ਬੀਕਾਨੇਰ ਸਵੀਟਸ ਮੰਡੀ ਗੋਬਿੰਦਗੜ੍ਹ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲਾਡਪੁਰ ਵਿਚ ...

ਪੂਰੀ ਖ਼ਬਰ »

ਮਨਰੇਗਾ ਦੇ ਕੰਮ ਦਾ ਸਰਪੰਚ ਜਗਵੀਰ ਸਿੰਘ ਸਲਾਣਾ ਨੇ ਲਿਆ ਜਾਇਜ਼ਾ

ਅਮਲੋਹ, 17 ਜੁਲਾਈ (ਸੂਦ)-ਪਿੰਡ ਸਲਾਣਾ ਜੀਵਨ ਸਿੰਘ ਵਾਲਾ ਦੇ ਪਾਰਕ ਵਿਚ ਮਨਰੇਗਾ ਕਾਮਿਆਂ ਰਾਹੀ ਬੂਟੇ ਲਾਉਣ ਅਤੇ ਸਾਫ਼ ਸਫ਼ਾਈ ਦੇ ਕੰਮ ਦਾ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਅਤੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਦੇ ਸਰਪੰਚ ਜਗਵੀਰ ਸਿੰਘ ਨੇ ਲਿਆ ਜਾਇਜ਼ਾ | ਇਸ ਮੌਕੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਅਤੇ ਸੜਕ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਅਰੁਣ ਆਹੂਜਾ)-ਟ੍ਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਦਵਿੰਦਰ ਸਿੰਘ ਨੇ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਚ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਅਤੇ ਸੜਕ ਸੁਰੱਖਿਆ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਸਹਾਇਕ ਰਜਿਸਟਰਾਰ ਰਮਨ ਕੁਮਾਰ ਨੇ ਅਹੁਦਾ ਸੰਭਾਲਿਆ

ਖਮਾਣੋਂ, 17 ਜੁਲਾਈ (ਜੋਗਿੰਦਰ ਪਾਲ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਖਮਾਣੋਂ ਰਮਨ ਕੁਮਾਰ ਨੇ ਖਮਾਣੋਂ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਅਵਤਾਰ ਸਿੰਘ ਤਾਰੀ ਸਕੱਤਰ ਪੋਹਲੋ ਮਾਜਰਾ ਬਲਾਕ ਪ੍ਰਧਾਨ ਖਮਾਣੋਂ ਕਰਮਚਾਰੀ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰਾਲਾ ਦੀ ਟੀਮ ਵਾਟਰ ਹਾਰਵੇਸਟਿੰਗ ਸਿਸਟਮ ਦਾ ਨਰੀਖਣ ਕਰਨ ਲਈ ਪੁੱਜੀ ਪਿੰਡ ਤਲਵਾੜਾ

ਮੰਡੀ ਗੋਬਿੰਦਗੜ੍ਹ, 17 ਜੁਲਾਈ (ਬਲਜਿੰਦਰ ਸਿੰਘ)-ਦੇਸ਼ ਭਰ ਵਿਚ ਪੈਦਾ ਹੋਏ ਪਾਣੀ ਸੰਕਟ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਗ੍ਰਹਿ ਮੰਤਰਾਲਾ ਦੀ ਟੀਮ ਅੱਜ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਤਲਵਾੜਾ ਵਿਖੇ ਕਿਸਾਨ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਭਰਤੀ ਮੁਹਿੰਮ ਦੀ ਸ਼ੁਰੂਆਤ

ਚੁੰਨ੍ਹੀ, 17 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਚੁੰਨ੍ਹੀ ਕਲਾਂ ਸਰਕਲ ਪ੍ਰਧਾਨ ਕੁਲਵੰਤ ਸਿੰਘ ਮਾਵੀ ਨੇ ਪਿੰਡ ਸੈਂਪਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਅਕਾਲੀ ਵਰਕਰਾਂ ਦੀ ਮੀਟਿੰਗ ਕਰਨ ਉਪਰੰਤ ਆਰੰਭ ਕਰ ਦਿੱਤਾ ...

ਪੂਰੀ ਖ਼ਬਰ »

ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਦੀ ਟ੍ਰੈਫ਼ਿਕ ਸਮੱਸਿਆ ਹੱਲ ਕੀਤੀ ਜਾਵੇਗੀ-ਹੰਸ ਰਾਜ

ਅਮਲੋਹ, 17 ਜੁਲਾਈ (ਸੂਦ)-ਡੀ.ਐਸ.ਪੀ. ਅਮਲੋਹ ਹੰਸ ਰਾਜ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਅੱਜ ਇੱਥੇ ਆਪਣੇ ਦਫ਼ਤਰ ਵਿਚ ਮੰਡੀ ਗੋਬਿੰਦਗੜ੍ਹ ਦੇ ਟਰਾਂਸਪੋਰਟਰਾਂ ਨਾਲ ਮੀਟਿੰਗ ਕਰਕੇ ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਚ ਟ੍ਰੈਫ਼ਿਕ ਦੀ ਆ ਰਹੀ ਗੰਭੀਰ ਸਮੱਸਿਆ ਸਬੰਧੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਡੀ.ਸੀ. ਦੇ ਨਾਂਅ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਅਰੁਣ ਆਹੂਜਾ)-ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਮਹਿਦੂਦਾਂ ਦੀ ਅਗਵਾਈ ਵਿਚ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਨਾਂਅ ਸਹਾਇਕ ਕਮਿਸ਼ਨਰ ਚਰਨਜੀਤ ਸਿੰਘ ਨੂੰ ਮੰਗ ਪੱਤਰ ਸੌਾਪਿਆ ...

ਪੂਰੀ ਖ਼ਬਰ »

ਬੇਸਹਾਰਾ ਦਾਦੀ ਅਤੇ ਪੋਤੇ ਦੀ ਸਮਾਜ ਸੇਵੀ ਸੰਸਥਾ ਨੇ ਲਈ ਸਾਰ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਭੂਸ਼ਨ ਸੂਦ)-ਪਿੰਡ ਅੱਤੇਵਾਲੀ ਵਿਖੇ ਮਾਤਾ-ਪਿਤਾ ਦੋਨਾਂ ਦੀ ਮੌਤ ਤੋਂ ਬਾਅਦ ਹੋਏ ਬੇਸਹਾਰਾ ਪਰਿਵਾਰ ਲਈ ਸਮਾਜ ਸੇਵੀ ਸੰਸਥਾ 'ਸਰਵ ਹਿਊਮਨਿਟੀ ਸਰਵ ਗੋਡ' ਮਸੀਹਾ ਬਣ ਕੇ ਬਹੁੜੀ | ਸੰਸਥਾ ਦੇ ਚੇਅਰਮੈਨ ਸਵਰਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ, ਭਾਸ਼ਨ ਅਤੇ ਕੀਰਤਨ ਮੁਕਾਬਲੇ ਕਰਵਾਏ

ਨੰਦਪੁਰ ਕਲੌੜ, 17 ਜੁਲਾਈ (ਜਰਨੈਲ ਸਿੰਘ ਧੁੰਦਾ)-ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕਲੌੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ, ਭਾਸ਼ਨ ਅਤੇ ਕੀਰਤਨ ਮੁਕਾਬਲੇ ਕਰਵਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ ਲਈ ਲੋਕਾਾ ਨੂੰ ਜਾਗਰੂਕ ਕੀਤਾ ਜਾਵੇ-ਡਾ. ਕਪੂਰ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਭੂਸ਼ਨ ਸੂਦ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਲੋਕਾਂ ਨੂੰ ਇਸ ਮੁਹਿੰਮ ਨਾਲ ਵੱਡੇ ਪੱਧਰ 'ਤੇ ਜੋੜਿਆ ਜਾਵੇ ਤਾਂ ਜੋ ਪਾਣੀ ਸਬੰਧੀ ਮੌਜੂਦਾ ਦਿੱਕਤਾਂ ਨੂੰ ਹੱਲ ਕੀਤਾ ਜਾ ਸਕੇ ਤੇ ਆਉਣ ਵਾਲੀਆਂ ...

ਪੂਰੀ ਖ਼ਬਰ »

ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਕਲਾਲ ਮਾਜਰਾ 'ਚ ਲਗਾਏ ਬੂਟੇ

ਅਮਲੋਹ, 17 ਜੁਲਾਈ (ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪੰਜਾਬ ਸਰਕਾਰ ਵਲੋਂ ਹਰ ਪਿੰਡ ਵਿਚ 550 ਬੂਟੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਦੀ ਕੜੀ ਅਧੀਨ ਬਲਾਕ ਅਮਲੋਹ ਦੇ ਪਿੰਡ ਕਲਾਲ ਮਾਜਰਾ ਵਿਚ ਬਲਾਕ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

ਲੜਕੀਆਂ ਦੇ ਮੁਕਾਬਲਿਆਂ 'ਚ ਨਰਾਇਣਗੜ੍ਹ ਨੇ ਮਛਰਾਏ ਕਲਾਂ ਸਕੂਲ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਭੂਸ਼ਨ ਸੂਦ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜ਼ਿਲ੍ਹੇ ਵਿਚ ਨੈਸ਼ਨਲ ਸਟਾਈਲ ਕਬੱਡੀ, ਲੜਕੇ ਅਤੇ ਲੜਕੀਆਂ ਅੰਡਰ-14 ਦੇ ਤਿੰਨ ...

ਪੂਰੀ ਖ਼ਬਰ »

ਕਬੱਡੀ ਮੁਕਾਬਲਿਆਂ 'ਚ ਸਾਨੀਪੁਰ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ-ਜ਼ਿਲ੍ਹਾ ਖੇਡ ਅਫ਼ਸਰ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਭੂਸ਼ਨ ਸੂਦ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜ਼ਿਲ੍ਹੇ ਵਿਚ ਨੈਸ਼ਨਲ ਸਟਾਈਲ ਕਬੱਡੀ, ਲੜਕੇ ਅਤੇ ਲੜਕੀਆਂ ਅੰਡਰ-14 ਦੇ ਤਿੰਨ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ. ਵਲੋਂ ਫ਼ਸਲਾਂ 'ਚ ਖੜ੍ਹੇ ਬਰਸਾਤੀ ਪਾਣੀ ਦਾ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਭੂਸ਼ਨ ਸੂਦ)-ਭਾਰੀ ਬਰਸਾਤ ਕਾਰਨ ਕਿਸਾਨਾਂ ਦੀ ਝੋਨੇ ਸਮੇਤ ਹੋਰ ਫ਼ਸਲਾਂ ਵਿਚ ਖੜ੍ਹੇ ਪਾਣੀ ਦਾ ਜਾਇਜ਼ਾ ਲੈਣ ਲਈ ਅਤੇ ਪਾਣੀ ਦੇ ਨਿਕਾਸੀ ਪ੍ਰਬੰਧਾਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਅਤੇ ਐਸ.ਡੀ.ਐਮ. ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਨਿਰੋਲ ਧਾਰਮਿਕ ਰੱਖਿਆ ਜਾਵੇਗਾ : ਪ੍ਰੋ. ਬਡੂੰਗਰ

ਪਟਿਆਲਾ, 17 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਸਮਾਗਮਾਂ ਨੂੰ ਨਿਰੋਲ ਧਾਰਮਿਕ ਰੱਖਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਖੇਤੀਬਾੜੀ ਖਪਤਕਾਰਾਂ ਦਾ ਲੋਡ ਵਧਾਉਣ ਲਈ ਕੈਂਪ ਅੱਜ ਸਰਹਿੰਦ ਵਿਖੇ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਰਹਿੰਦ ਵਲੋਂ ਖੇਤੀਬਾੜੀ ਵਾਲੇ ਖਪਤਕਾਰਾਂ ਦਾ ਲੋਡ ਨਿਯਮਤ ਕਰਵਾਉਣ ਲਈ ਸਰਹਿੰਦ ਮੰਡਲ ਅਧੀਨ ਵੱਖ-ਵੱਖ ਪਿੰਡਾਂ ਅੰਦਰ ਸੁਵਿਧਾ ਕੈਂਪ ਲਗਾਏ ਜਾਣਗੇ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX