ਤਾਜਾ ਖ਼ਬਰਾਂ


ਨਗਰ ਨਿਗਮ ਪਟਿਆਲਾ ਦੇ ਮੇਅਰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਚਲਾ ਰਹੇ ਹਨ ਸਾਈਕਲ
. . .  9 minutes ago
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ) - ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਆਪਣੇ ਆਪ ਨਾਲ ਵਾਅਦਾ ਕੀਤਾ ਹੈ ਕਿ ਉਹ ਰੋਜ਼ਾਨਾ ਆਪਣੇ ਘਰ ਤੋਂ ਕਾਰਪੋਰੇਸ਼ਨ ਦਫ਼ਤਰ ਤੱਕ ਸਾਈਕਲ ਤੇ ਜਾਣਗੇ। ਇਸ...
ਭਾਰਤ ਨਾਲ ਸਰਹੱਦ 'ਤੇ ਹਾਲਾਤ ਕਾਬੂ ਹੇਠ - ਚੀਨ
. . .  17 minutes ago
ਬੀਜਿੰਗ, 27 ਮਈ - ਚੀਨ ਨੇ ਅੱਜ ਕਿਹਾ ਹੈ ਕਿ ਭਾਰਤ ਨਾਲ ਲਗਦੀ ਸਰਹੱਦ 'ਤੇ ਹਾਲਾਤ ਸਥਿਰ ਹਨ ਤੇ ਕਾਬੂ ਹੇਠ ਹਨ ਅਤੇ ਦੋਵੇਂ ਦੇਸ਼ ਢੁੱਕਵੇਂ ਤੰਤਰ ਤੇ ਸੰਚਾਰ ਰਾਹੀਂ ਮੁੱਦਿਆਂ ਨੂੰ ਗੱਲਬਾਤ ਨਾਲ ਹੱਲ ਕਰ ਰਹੇ ਹਨ। ਚੀਨ ਵਲੋਂ ਇਹ ਬਿਆਨ ਉਸ ਵਕਤ ਆਇਆ ਹੈ, ਜਦੋਂ ਦੋਵੇਂ...
ਭਾਰਤ-ਪਾਕਿਸਤਾਨ ਸਰਹੱਦ ਤੋਂ ਨਾਰਕੋਟਿਕਸ ਸੈਲ ਵਲੋਂ 10 ਕਰੋੜ ਦੀ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ
. . .  31 minutes ago
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)—ਨਾਰਕੋਟਿਕਸ ਸੈਲ ਤਰਨ ਤਾਰਨ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤੀ ਖੇਤਰ ਵਿਚ ਕਣਕ ਦੇ ਖੇਤਾਂ ਵਿਚ ਨੱਪੀ 2 ਕਿਲੋ 20 ਗ੍ਰਾਮ ਹੈਰੋਇਨ ਅਤੇ 280 ਗ੍ਰਾਮ...
ਡੀ.ਐਸ.ਪੀਜ਼ ਨੇ ਸੰਭਾਲਿਆ ਆਪਣਾ ਆਪਣਾ ਅਹੁਦਾ
. . .  35 minutes ago
ਬਾਘਾਪੁਰਾਣਾ/ਗੁਰੂ ਹਰ ਸਹਾਏ, 27 ਮਈ (ਬਲਰਾਜ ਸਿੰਗਲਾ/ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਬਾਘਾ ਪੁਰਾਣਾ ਦੇ ਡੀ.ਐਸ.ਪੀ. ਰਵਿੰਦਰ ਸਿੰਘ ਦਾ ਤਬਾਦਲਾ ਹੋਣ ਜਾਣ ਕਾਰਨ ਉਨ੍ਹਾਂ ਦੀ ਥਾਂ ਬਦਲ ਕੇ ਆਏ ਡੀ.ਐਸ.ਪੀ. ਜਸਵਿੰਦਰ ਸਿੰਘ ਨੇ ਬਾਘਾ ਪੁਰਾਣਾ ਵਿਖੇ ਆਪਣੇ...
ਅਟਾਰੀ ਵਾਹਗਾ ਸਰਹੱਦ ਰਾਹੀਂ 179 ਪਾਕਿ ਨਾਗਰਿਕਾਂ ਦੀ ਹੋਈ ਵਾਪਸੀ
. . .  47 minutes ago
ਅੰਮ੍ਰਿਤਸਰ, 27 ਮਈ (ਸੁਰਿੰਦਰ ਕੋਛੜ) - ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਤਾਲਾਬੰਦੀ ਦੇ ਬਾਵਜੂਦ ਭਾਰਤ 'ਚ ਫਸੇ ਲਗਭਗ 179 ਹੋਰ ਪਾਕਿਸਤਾਨੀ ਨਾਗਰਿਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਅੱਜ ਪਾਕਿਸਤਾਨ ਰਵਾਨਾ ਕੀਤਾ ਗਿਆ। ਇਹ ਪਾਕਿ ਨਾਗਰਿਕ ਤਾਲਾਬੰਦੀ...
ਬਿਜਲੀ ਬਿੱਲ ਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
. . .  about 1 hour ago
ਟਾਂਡਾ ਉੜਮੁੜ, 27 ਮਈ ( ਦੀਪਕ ਬਹਿਲ) - ਆਮ ਆਦਮੀ ਪਾਰਟੀ ਹਲਕਾ ਟਾਂਡਾ ਵੱਲੋਂ ਹਲਕਾ ਇੰਚਾਰਜ ਟਾਂਡਾ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਟਾਂਡਾ ਚ ਬਿਜਲੀ ਬਿੱਲ ਅਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਦੀ ਮੰਗ ਨੂੰ ਲੈ ਕੇ ਅੱਜ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ...
ਜਲੰਧਰ ਦਿਹਾਤੀ ਪੁਲਿਸ ਨੇ ਭਾਰੀ ਮਾਤਰਾ 'ਚ ਅਫ਼ੀਮ ਕੀਤੀ ਬਰਾਮਦ, ਦੋ ਕਾਬੂ
. . .  about 1 hour ago
ਜਲੰਧਰ, 27 ਮਈ - ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਇਨੋਵਾ ਦੀ ਤਲਾਸ਼ੀ ਲੈਣ 'ਤੇ 6 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਮਾਮਲੇ 'ਚ ਜਲੰਧਰ ਦਿਹਾਤੀ ਪੁਲਿਸ...
ਕਿਸਾਨੀ ਮੰਗਾਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸਭਾ ਵਲੋਂ ਰੋਸ ਮੁਜ਼ਾਹਰਾ
. . .  about 1 hour ago
ਗੜ੍ਹਸ਼ੰਕਰ, 27 ਮਈ (ਧਾਲੀਵਾਲ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀਆਂ 234 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵੱਲੋਂ ਐੱਸ.ਡੀ.ਐੱਮ. ਦਫ਼ਤਰ ਗੜ੍ਹਸ਼ੰਕਰ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਮੰਗ ਪੱਤਰ...
ਕੈਨੇਡਾ 'ਚ ਮਾਪਿਆਂ ਦੇ ਇਕਲੌਤੇ ਬੇਟੇ ਦੀ ਮੌਤ
. . .  14 minutes ago
ਭਿੰਡੀ ਸੈਦਾਂ (ਅੰਮ੍ਰਿਤਸਰ), 27 ਮਈ (ਪ੍ਰਿਤਪਾਲ ਸਿੰਘ ਸੂਫ਼ੀ) - ਰੋਜ਼ੀ ਰੋਟੀ ਖ਼ਾਤਰ ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਟਰੱਕ ਡਰਾਈਵਰੀ ਕਰਦੇ ਕਸਬਾ ਭਿੰਡੀ ਸੈਦਾਂ ਦੇ ਨੌਜਵਾਨ ਸੰਗਮਪ੍ਰੀਤ ਸਿੰਘ ਗਿੱਲ (24) ਪੁੱਤਰ ਹਰਪਾਲ ਸਿੰਘ ਗਿੱਲ ਦੀ ਅੱਜ ਸਵੇਰੇ ਤੜਕਸਾਰ ਬਰਮਪਟਨ ਨਜ਼ਦੀਕ...
ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਨੂੰ ਮਿਲੀ ਅਗਾਊਂ ਜਮਾਨਤ
. . .  about 1 hour ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਗਾਇਕ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਦਰਜ ਮਾਮਲੇ ਵਿਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਸੰਗਰੂਰ ਅਦਾਲਤ ਤੋਂ ਅਗਾਊਂ ਜ਼ਮਾਨਤ...
ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ 'ਚ ਇਕ - ਇਕ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 1 hour ago
ਦੋਰਾਂਗਲਾ/ਪਠਾਨਕੋਟ 27 ਮਈ (ਲਖਵਿੰਦਰ ਸਿੰਘ ਚੱਕਰਾਜਾ/ਸੰਧੂ) - ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਕਸਬਾ ਦੋਰਾਂਗਲਾ ਦਾ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਕਤ ਵਿਅਕਤੀ ਮੁੰਬਈ ਵਿਖੇ ਕੰਮ ਕਰਦਾ ਸੀ ਜੋ ਬੀਤੇ ਦਿਨੀਂ ਹੀ ਇੱਥੇ ਵਾਪਸ ਪਰਤਿਆ ਸੀ। ਜਿਸ...
ਦਿੱਲੀ 'ਚ ਪਿਛਲੇ 24 ਘੰਟਿਆਂ 'ਚ 792 ਕੋਰੋਨਾ ਵਾਇਰਸ ਦੇ ਆਏ ਕੇਸ
. . .  about 2 hours ago
ਨਵੀਂ ਦਿੱਲੀ, 27 ਮਈ - ਦਿੱਲੀ ਵਿਚ ਕੋਰੋਨਾਵਾਰਿਸ ਦੇ ਕੇਸਾਂ ਵਿਚ ਵੱਡਾ ਵਾਧਾ ਹੁੰਦੇ ਹੋਏ ਪਿਛਲੇ 24 ਘੰਟਿਆਂ ਵਿਚ 792 ਪਾਜ਼ੀਟਿਵ ਕੇਸ ਸਾਹਮਣੇ ਆ ਗਏ ਹਨ। ਇਸ ਤਰ੍ਹਾਂ ਰਾਜਧਾਨੀ ਵਿਚ 15257 ਕੇਸ ਹੋ ਗਏ...
ਸੁਸ਼ੀਲ ਸ਼ਰਮਾ ਨੂੰ ਜਲੰਧਰ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ
. . .  about 2 hours ago
ਜਲੰਧਰ, 27 ਮਈ (ਸ਼ਿਵ) - ਕੌਂਸਲਰ ਸੁਸ਼ੀਲ ਸ਼ਰਮਾ ਨੂੰ ਜਲੰਧਰ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ...
ਪਟਿਆਲਾ 'ਚ ਯੂਥ ਕਾਂਗਰਸੀਆਂ ਨੇ ਵੱਡੀ ਗਿਣਤੀ ਵਿਚ ਕੀਤਾ ਖ਼ੂਨਦਾਨ
. . .  about 2 hours ago
ਪਟਿਆਲਾ, 27 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਯੂਥ ਕਾਂਗਰਸ ਪਟਿਆਲਾ ਦੇ ਪ੍ਰਧਾਨ ਸੰਜੀਵ ਕੁਮਾਰ ਕਾਲੂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਯੂਥ ਕਾਂਗਰਸੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਸੰਜੀਵ ਕੁਮਾਰ ਨੇ ਦੱਸਿਆ ਕਿ ਜਿਸ ਤਰ੍ਹਾਂ ਕੋਰੋਨਾ ਵਾਇਰਸ...
ਕਿਸਾਨੀ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 2 hours ago
ਗੁਰੂ ਹਰ ਸਹਾਏ, 27 ਮਈ (ਹਰਚਰਨ ਸਿੰਘ ਸੰਧੂ/ਕਪਿਲ ਕੰਧਾਰੀ) - ਸਾਰੇ ਭਾਰਤ ਵਿਚ ਕਿਸਾਨ ਬਚਾਓ, ਦੇਸ਼ ਬਚਾਓ ਦਿਵਸ ਮੌਕੇ ਕੁੱਲ ਹਿੰਦ ਕਿਸਾਨ ਸੰਘਰਸ਼ 'ਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਦੀਆਂ ਮੰਗਾਂ ਪ੍ਰਧਾਨ ਮੰਤਰੀ ਦੇ ਨਾਂਅ 'ਤੇ...
ਅੰਮ੍ਰਿਤਸਰ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਨਗਰ ਨਿਗਮ ਵੱਲੋਂ ਰੱਖਿਆ ਸਾਮਾਨ ਸੜ ਕੇ ਸੁਆਹ
. . .  about 2 hours ago
ਅੰਮ੍ਰਿਤਸਰ, 27 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸਵੇਰ ਤੜਕਸਾਰ ਸ਼ਾਰਟ ਸਰਕਟ ਕਾਰਨ ਨਿਗਮ ਦੀ ਜ਼ਮੀਨ 'ਤੇ ਰੱਖੇ ਸਾਮਾਨ ਨੂੰ ਭਿਆਨਕ ਅੱਗ ਲਗ ਗਈ। ਜਿਸ ਦੇ ਨਾਲ ਨਗਰ ਨਿਗਮ ਦੇ ਇਸ਼ਤਿਹਾਰ ਵਿਭਾਗ ਅਤੇ ਜ਼ਮੀਨ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਲੱਗੇ ਨਾਜਾਇਜ਼...
ਪਾਤੜਾਂ ਨੇੜ੍ਹੇ ਡਰੇਨ ਵਿਚ ਕਾਰ ਡਿੱਗ ਜਾਣ ਤੇ 2 ਨੌਜਵਾਨਾਂ ਦੀ ਮੌਤ
. . .  about 3 hours ago
ਪਾਤੜਾਂ, 27 ਮਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ) - ਕੌਮੀ ਮਾਰਗ ਤੇ ਪਿੰਡ ਦੁਗਾਲ ਦੇ ਨੇੜ੍ਹੇ ਇਕ ਤੇਜ ਰਫਤਾਰ ਗੱਡੀ ਡਰੇਨ ਵਿਚ ਜਾ ਡਿੱਗੀ ਅਤੇ ਇਸ ਵਿਚ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਜਦੋਂ ਕਿ ਗੰਭੀਰ ਹਾਲਤ ਵਿੱਚ ਜਖਮੀ ਤਿੰਨਾਂ ਨੂੰ ਪਟਿਆਲਾ ਲਈ ਰੈਫਰ ਕਰ ਦਿੱਤਾ...
ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਨੂੰ ਡੀ.ਸੀ. ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਤੋਂ ਰੋਕਿਆ
. . .  about 3 hours ago
ਨਾਭਾ, 27 ਮਈ (ਅਮਨਦੀਪ ਸਿੰਘ ਲਵਲੀ) - ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੂੰ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਜਾਣ ਤੋਂ ਡੀਐੱਸਪੀ ਨਾਭਾ ਰਾਜੇਸ਼ ਛਿੱਬਰ ਕੋਤਵਾਲੀ ਮੁਖੀ ਸਰਬਜੀਤ ਚੀਮਾ ਅਤੇ ਪੁਲਿਸ ਫੋਰਸ ਵੱਲੋਂ ਰੋਕਿਆ ਗਿਆ। ਗੱਲਬਾਤ...
ਟੀ-20 ਵਿਸ਼ਵ ਕੱਪ ਦੇ 2022 ਤੱਕ ਮੁਲਤਵੀ ਹੋਣ ਦੀ ਸੰਭਾਵਨਾ - ਆਈ.ਸੀ.ਸੀ ਸੂਤਰ
. . .  about 3 hours ago
ਮੁੰਬਈ, 27 ਮਈ - ਆਈ.ਸੀ.ਸੀ ਸੂਤਰਾਂ ਅਨੁਸਾਰ ਕੋਰੋਨਾ ਦੇ ਚੱਲਦਿਆਂ ਟੀ-20 ਵਿਸ਼ਵ ਕੱਪ ਦੇ 2022 ਤੱਕ ਮੁਲਤਵੀ ਹੋਣ ਦੀ ਸੰਭਾਵਨਾ ਹੈ। ਹਾਲੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ...
ਮਹਾਰਾਸ਼ਟਰ 'ਚ ਪੁਲਿਸ ਦੇ 75 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਮੁੰਬਈ, 27 ਮਈ - ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ 75 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮਹਾਰਾਸ਼ਟਰ ਪੁਲਿਸ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1964 ਹੋ ਗਈ ਹੈ, ਜਦਕਿ 20 ਜਵਾਨਾਂ ਦੀ ਮੌਤ ਹੋ ਚੁੱਕੀ ਹੈ ਤੇ 849 ਜਵਾਨ ਸਿਹਤਯਾਬ...
ਕਰਨਾਟਕ 'ਚ 31 ਮਈ ਤੋਂ ਬਾਅਦ ਖੁੱਲ੍ਹਣਗੇ ਧਾਰਮਿਕ ਅਸਥਾਨ - ਯੇਦੀਯੁਰੱਪਾ
. . .  about 4 hours ago
ਬੈਂਗਲੁਰੂ, 27 ਮਈ - ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਦਾ ਕਹਿਣਾ ਹੈ ਕਿ ਕਰਨਾਟਕ 'ਚ 31 ਮਈ ਤੋਂ ਬਾਅਦ ਮੰਦਰ, ਮਸਜਿਦ ਅਤੇ ਚਰਚ ਖ਼ੋਲ ਦਿੱਤੇ...
ਤਬਲੀਗ਼ੀ ਜਮਾਤ ਇਕੱਠ ਮਾਮਲੇ 'ਚ ਦਿੱਲੀ ਪੁਲਿਸ ਅੱਜ ਕਰੇਗੀ ਦੋਸ਼ ਪੱਤਰ ਦਾਖਲ
. . .  about 4 hours ago
ਨਵੀਂ ਦਿੱਲੀ, 27 ਮਈ - ਤਬਲੀਗ਼ੀ ਜਮਾਤ ਇਕੱਠ ਮਾਮਲੇ 'ਚ ਦਿੱਲੀ ਪੁਲਿਸ ਵੱਲੋਂ 294 ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਅੱਜ 15 ਦੋਸ਼ ਪੱਤਰ ਦਾਖਲ ਕੀਤੇ...
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਗੁਰੂ ਹਰਸਹਾਏ, 27 ਮਈ (ਕਪਿਲ ਕੰਧਾਰੀ) - ਦੇਸ਼ ਭਰ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਬੰਦ ਕੀਤਾ ਹੋਇਆ ਹੈ, ਉੱਥੇ ਇਸ ਦਾ ਫਾਇਦਾ ਉਠਾਉਂਦੇ ਹੋਏ ਬੀਤੀ ਰਾਤ ਪਿੰਡ ਮਾੜੇ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਵੱਲੋਂ ਸਕੂਲ ਦੇ ਦਫ਼ਤਰ ਤੇ ਕਮਰਿਆਂ ਦੇ ਜਿੰਦਰੇ...
ਉੱਧਵ ਠਾਕਰੇ ਨੇ ਬੁਲਾਈ ਭਾਈਵਾਲ ਪਾਰਟੀਆਂ ਦੀ ਮੀਟਿੰਗ
. . .  about 5 hours ago
ਮੁੰਬਈ, 27 ਮਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਸਰਕਾਰ ਦੀਆਂ ਭਾਈਵਾਲ ਪਾਰਟੀਆਂ ਦੀ ਮੀਟਿੰਗ ਬੁਲਾਈ...
ਵਿਸ਼ੇਸ਼ ਆਗਿਆ 'ਤੇ ਵਤਨ ਪਰਤਣ ਵਾਲੇ 179 ਪਾਕਿਸਤਾਨੀ ਨਾਗਰਿਕ ਅਟਾਰੀ ਸਰਹੱਦ ਪਹੁੰਚਣੇ ਸ਼ੁਰੂ
. . .  about 5 hours ago
ਅਟਾਰੀ, 27 ਮਈ (ਰੁਪਿੰਦਰਜੀਤ ਸਿੰਘ ਭਕਨਾ) - ਲਾਕਡਾਊਨ ਤੋਂ ਪਹਿਲਾਂ ਆਪਣੇ ਰਿਸ਼ਤੇਦਾਰਾਂ ਅਤੇ ਹੋਰ ਸਮਾਗਮਾਂ ਵਿਚ ਸ਼ਾਮਲ ਹੋਣ ਆਏ ਪਾਕਿਸਤਾਨੀ ਸ਼ਹਿਰੀ ਜੋ ਭਾਰਤ ਦੇ ਸੂਬੇ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ, ਦਿੱਲੀ ਆਦਿ ਵਿਚ ਫਸ ਕੇ ਰਹਿ ਗਏ ਸਨ ਨੂੰ ਪਾਕਿਸਤਾਨੀ ਸਰਕਾਰ ਦੀ ਵਿਸ਼ੇਸ਼ ਬੇਨਤੀ 'ਤੇ ਦਿੱਤੀ ਗਈ ਆਗਿਆ ਦੇ ਤੀਜੇ ਪੜਾਅ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪਿੰਡ ਖੋਜੇਪੁਰ ਦੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਕਿਸਾਨਾਂ ਦੇ ਖੇਤਾਂ 'ਚ ਵੜਿਆ-ਕਿਸਾਨ ਪ੍ਰੇਸ਼ਾਨ

ਗੁਰਦਾਸਪੁਰ, 17 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਖੋਜੇਪੁਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਜਿੱਥੇ ਪਿੰਡ ਵਾਸੀ ਭਾਰੀ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ, ਉੱਥੇ ਹੀ ਇਸ ਛੱਪੜ ਦਾ ਗੰਦਾ ਪਾਣੀ ਕਿਸਾਨਾਂ ਦੇ ਖੇਤਾਂ ਵਿਚ ਵੜ ਜਾਣ ਕਾਰਨ ਕਿਸਾਨ ਵੀ ਪ੍ਰੇਸ਼ਾਨੀ ਵਿਚ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਨੰਬਰਦਾਰ ਦਵਿੰਦਰ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਛੱਪੜ ਦਾ ਗੰਦਾ ਪਾਣੀ ਉਨ੍ਹਾਂ ਦੇ ਖੇਤਾਂ ਵਿਚ ਵੜ ਰਿਹਾ ਹੈ | ਜਿਸ ਨਾਲ ਉਨ੍ਹਾਂ ਦੀ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਕਣਕ ਦੇ ਸੀਜ਼ਨ ਵੀ ਉਨ੍ਹਾਂ ਦੀ ਇਕ ਏਕੜ ਕਣਕ ਇਸ ਛੱਪੜ ਦੇ ਗੰਦੇ ਪਾਣੀ ਦੀ ਭੇਟ ਚੜ੍ਹ ਗਈ ਸੀ | ਜਿਸ ਕਾਰਨ ਉਨ੍ਹਾਂ ਦਾ ਹਰ ਸਾਲ ਇਸ ਛੱਪੜ ਦੇ ਗੰਦੇ ਪਾਣੀ ਨਾਲ ਭਾਰੀ ਨੁਕਸਾਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਛੱਪੜ ਦੇ ਆਸ ਪਾਸ ਰਹਿੰਦੇ ਲੋਕਾਂ ਵਲੋਂ ਛੱਪੜ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ | ਜਿਸ ਕਾਰਨ ਛੱਪੜ ਛੋਟਾ ਹੋ ਚੁੱਕਾ ਹੈ ਅਤੇ ਇਸ ਦੀ ਸਫ਼ਾਈ ਨਾ ਹੋਣ ਕਾਰਨ ਇਸ ਦਾ ਪਾਣੀ ਓਵਰਫ਼ਲੋ ਹੋ ਕੇ ਉਨ੍ਹਾਂ ਦੇ ਖੇਤਾਂ ਵਿਚ ਵੜ ਰਿਹਾ ਹੈ | ਨੰਬਰਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਨਾਜਾਇਜ਼ ਕਬਜ਼ੇ ਵਾਲਿਆਂ ਿਖ਼ਲਾਫ਼ ਕੋਰਟ ਵਲੋਂ ਡਿਗਰੀ ਵੀ ਹੋ ਗਈ ਹੈ ਜੋ ਪੰਚਾਇਤ ਦੇ ਹੱਕ ਵਿਚ ਸੀ | ਜਿਸ ਤੋਂ ਬਾਅਦ ਪੰਚਾਇਤ ਨੇ ਇਹ ਨਾਜਾਇਜ਼ ਕਬਜ਼ੇ ਛੁਡਾਉਣੇ ਸੀ, ਪਰ ਪੰਚਾਇਤ ਵਲੋਂ ਅਜੇ ਤੱਕ ਇਹ ਕਬਜ਼ੇ ਨਹੀਂ ਛੁਡਵਾਏ ਗਏ | ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਛੱਪੜ ਕਰੀਬ ਡੇਢ ਏਕੜ ਵਿਚ ਸੀ ਜੋ ਨਾਜਾਇਜ਼ ਕਬਜ਼ਿਆਂ ਕਾਰਨ ਕਰੀਬ ਇਕ ਏਕੜ ਵਿਚ ਰਹਿ ਗਿਆ ਹੈ |
ਸੜਕਾਂ ਉੱਚੀਆਂ ਹੋਣ ਕਾਰਨ ਪਾਣੀ ਦਾ ਨਿਕਾਸ ਰੁਕਿਆ-ਸਰਪੰਚ
ਇਸ ਸਬੰਧੀ ਜਦੋਂ ਪਿੰਡ ਦੇ ਸਰਪੰਚ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਵੀ ਇਸ ਸਮੱਸਿਆ ਤੋਂ ਪ੍ਰੇਸ਼ਾਨ ਹਨ ਅਤੇ ਉਹ ਇਸ ਛੱਪੜ ਦੀ ਸਫ਼ਾਈ ਤੇ ਨਿਕਾਸ ਲਈ ਸਬੰਧਿਤ ਵਿਭਾਗ ਨੰੂ ਸੂਚਿਤ ਕਰ ਚੁੱਕੇ ਹਨ | ਪਰ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਹੁਣ ਪਿਛਲੇ ਕੁਝ ਦਿਨਾਂ ਤੋਂ ਸਬੰਧਿਤ ਵਿਭਾਗ ਦੇ ਅਧਿਕਾਰੀ ਇਸ ਸਮੱਸਿਆ ਦੇ ਹੱਲ ਲਈ ਯਤਨ ਕਰ ਰਹੇ ਹਨ ਅਤੇ ਉਨ੍ਹਾਂ ਨੰੂ ਇਸ ਸਮੱਸਿਆ ਦੇ ਹੱਲ ਦਾ ਭਰੋਸਾ ਦਿਵਾਇਆ ਹੈ | ਉਨ੍ਹਾਂ ਕਿਹਾ ਕਿ ਪਿੰਡ ਦੇ ਕੁਝ ਸਰਮਾਏਦਾਰ ਲੋਕਾਂ ਵਲੋਂ ਪੀ.ਡਬਲਯੂ.ਡੀ.ਅਧੀਨ ਆਉਂਦੀਆਂ ਸੜਕਾਂ 'ਤੇ ਮਿੱਟੀ ਪਾ ਕੇ ਸੜਕਾਂ ਉੱਚੀਆਂ ਕਰ ਦਿੱਤੀਆਂ ਹਨ | ਜਿਸ ਨਾਲ ਮੀਂਹ ਦੇ ਪਾਣੀ ਦਾ ਨਿਕਾਸ ਨਹੀਂ ਹੁੰਦਾ ਅਤੇ ਛੱਪੜ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੜਕਾਂ ਉੱਚੀਆਂ ਹੋਣ 'ਤੇ ਪਾਣੀ ਦਾ ਨਿਕਾਸ ਨਾ ਹੋਣ ਸਬੰਧੀ ਜਾਇਜ਼ਾ ਲੈਣ ਲਈ ਬੀਤੇ ਕੱਲ੍ਹ ਪੀ.ਡਬਲਯੂ.ਡੀ.ਦੇ ਐਕਸੀਅਨ ਹਰਜੋਤ ਸਿੰਘ ਅਤੇ ਹੋਰ ਅਧਿਕਾਰੀ ਪਹੁੰਚੇ ਸਨ ਅਤੇ ਉਨ੍ਹਾਂ ਵਲੋਂ ਪਿੰਡ ਵਾਸੀਆਂ ਕੋਲੋਂ ਜੇ.ਸੀ.ਬੀ ਮੰਗਵਾ ਕੇ ਉੱਚੀ ਜਗ੍ਹਾ ਤੋਂ ਮਿੱਟੀ ਪੁੱਟ ਕੇ ਪਾਣੀ ਦਾ ਨਿਕਾਸ ਕੀਤਾ ਗਿਆ ਸੀ | ਜਿਸ ਕਾਰਨ ਇਹ ਪਾਣੀ ਕਿਸਾਨਾਂ ਦੇ ਖੇਤਾਂ ਵਿਚ ਜਾ ਰਿਹਾ ਹੈ | ਇਸ ਸਬੰਧੀ ਸਰਪੰਚ ਨੇ ਕਿਹਾ ਕਿ ਉਨ੍ਹਾਂ ਦੇ ਸਮੇਂ ਛੱਪੜ 'ਤੇ ਕਿਸੇ ਤਰ੍ਹਾਂ ਦਾ ਕੋਈ ਨਾਜਾਇਜ਼ ਕਬਜ਼ਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਇਕ ਘਰ ਵਲੋਂ ਛੱਪੜ ਦੀ ਕੁਝ ਜਗ੍ਹਾ ਵਿਚ ਪਸ਼ੂ ਬੰਨ੍ਹੇ ਹੋਏ ਹਨ ਅਤੇ ਉਨ੍ਹਾਂ ਨੰੂ ਉੱਥੋਂ ਪਸ਼ੂ ਖੋਲ੍ਹਣ ਲਈ ਹਦਾਇਤ ਕਰ ਦਿੱਤੀ ਗਈ ਹੈ |

ਅਧਿਆਪਕਾਂ ਨੇ ਆਪਣੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਕੀਤੀ ਨਾਅਰੇਬਾਜ਼ੀ

ਕਲਾਨੌਰ, 17 ਜੁਲਾਈ (ਪੁਰੇਵਾਲ, ਕਾਹਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਦੇ ਫ਼ੈਸਲੇ ਤਹਿਤ ਆਪਣੀਆਂ ਹੱਕੀ ਮੰਗਾਂ ਪੂਰੀਆਂ ਨਾਂ ਹੋਣ ਦੇ ਰੋਸ ਵਜੋਂ ਬਲਾਕ ਕਲਾਨੌਰ ਬਾਡੀ ਵਲੋਂ ਬਲਾਕ ਪ੍ਰਧਾਨ ਸਲਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨਕ ...

ਪੂਰੀ ਖ਼ਬਰ »

ਪ੍ਰੇਮ ਸਬੰਧਾਂ ਦੇ ਚਲਦਿਆਂ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ

ਧਾਰੀਵਾਲ, 17 ਜੁਲਾਈ (ਜੇਮਸ ਨਾਹਰ, ਸਵਰਨ ਸਿੰਘ)-ਪ੍ਰੇਮ ਸਬੰਧਾਂ ਦੇ ਚਲਦਿਆਂ ਅੱਜ ਇੱਥੇ ਇਕ ਨੌਜਵਾਨ ਵਲੋਂ ਅੱਪਰਬਾਰੀ ਦੁਆਬ ਨਹਿਰ ਵਿਚ ਛਾਲ ਮਾਰਨ ਦੀ ਖਬਰ ਹੈ | ਇਕੱਤਰ ਜਾਣਕਾਰੀ ਮੁਤਾਬਿਕ ਵਿੱਕੀ ਕੁਮਾਰ (23) ਪੁੱਤਰ ਬਿੱਲੂ ਕੁਮਾਰ ਵਾਸੀ ਪੁਰਾਣਾ ਸ਼ਾਲਾ ...

ਪੂਰੀ ਖ਼ਬਰ »

ਨਗਰ ਕੌ ਾਸਲ ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਸ਼ਹਿਰ ਅੰਦਰ ਰੋਸ ਮਾਰਚ

ਗੁਰਦਾਸਪੁਰ, 17 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਮਿਉਂਸੀਪਲ ਐਕਸ਼ਨ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਮਿਉਂਸੀਪਲ ਸਫ਼ਾਈ ਕਰਮਚਾਰੀ ਯੂਨੀਅਨ ਅਤੇ ਨਗਰ ਕੌਾਸਲ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ ਅਤੇ ...

ਪੂਰੀ ਖ਼ਬਰ »

ਕਲਯੁਗੀ ਪਿਤਾ ਵਲੋਂ ਲੜਕੀ ਨੂੰ ਟਰੰਕ 'ਚ ਬੰਦ ਕਰ ਕੇ ਮਾਰਨ ਦੀ ਕੋਸ਼ਿਸ਼

ਗੁਰਦਾਸਪੁਰ, 17 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਧਾਰੀਵਾਲ ਅਧੀਨ ਪਾੈਦੇ ਪਿੰਡ ਜ਼ਫਰਵਾਲ ਵਿਖੇ ਇਕ ਕਲਯੁਗੀ ਪਿਤਾ ਵਲੋਂ ਆਪਣੀ ਲੜਕੀ ਨੰੂ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਨੰੂ ਟਰੰਕ ਵਿਚ ਬੰਦ ਕਰਨ ਅਤੇ ਆਪਣੀ ਪਤਨੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਦਾਣਾ ਮੰਡੀ ਬਟਾਲਾ 'ਚ ਪਾਰਕਿੰਗ ਠੇਕੇਦਾਰ ਵਲੋਂ ਵਾਹਨਾਂ ਦੀ ਮਨਮਰਜ਼ੀ ਦੀ ਫ਼ੀਸ ਜਾ ਰਹੀ ਹੈ ਵਸੂਲੀ

ਬਟਾਲਾ, 17 ਜੁਲਾਈ (ਬੁੱਟਰ)-ਸਥਾਨਕ ਦਾਣਾਮੰਡੀ ਵਿਖੇ ਪੰਜਾਬ ਮੰਡੀ ਬੋਰਡ ਤੇ ਮਾਰਕੀਟ ਕਮੇਟੀ ਵਲੋਂ ਮੰਡੀ 'ਚ ਵਾਹਨਾਂ ਦੀ ਪਾਰਕਿੰਗ ਨਿੱਜੀ ਠੇਕੀ 'ਤੇ ਦਿੱਤੀ ਜਾਂਦੀ ਹੈ ਤੇ ਹਰ ਸਾਲ ਇਸ ਦੀ ਬੋਲੀ ਹੁੰਦੀ ਹੈ, ਜੋ ਵੀ ਬੋਲੀਕਾਰ ਵੱਧ ਬੋਲੀ ਦਿੰਦਾ ਹੈ, ਉਸ ਨੂੰ ਠੇਕਾ ਦੇ ...

ਪੂਰੀ ਖ਼ਬਰ »

ਸਰਪੰਚ ਅੰਗਰੇਜ਼ ਸਿੰਘ ਵਿੱਠਵਾਂ ਦੂਸਰੀ ਵਾਰ ਕਾਂਗਰਸ ਦੇ ਜ਼ਿਲ੍ਹਾ ਉੱਪ ਪ੍ਰਧਾਨ ਬਣੇ

ਬਟਾਲਾ, 17 ਜੁਲਾਈ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਪਿੰਡ ਵਿੱਠਵਾਂ ਦੇ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਅੰਗਰੇਜ਼ ਸਿੰਘ ਵਿੱਠਵਾਂ ਨੂੰ ਕਾਦੀਆਂ ਤੋਂ ਹਲਕਾ ਵਿਧਾਇਕ ਸ: ਫਤਹਿਜੰਗ ਸਿੰਘ ਬਾਜਵਾ, ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ, ...

ਪੂਰੀ ਖ਼ਬਰ »

ਕਲੇਰ ਖੁਰਦ ਵਿਖੇ ਸੱਭਿਆਚਾਰਕ ਤੇ ਰਵਾਇਤੀ ਪੇਂਡੂ ਖੇਡ ਮੇਲਾ 20 ਨੂੰ

ਨੌਸ਼ਹਿਰਾ ਮੱਝਾ ਸਿੰਘ, 17 ਜੁਲਾਈ (ਤਰਸੇਮ ਸਿੰਘ ਤਰਾਨਾ)-ਨਜ਼ਦੀਕ ਪਿੰਡ ਕਲੇਰ ਖੁਰਦ ਵਿਖੇ ਬਾਬਾ ਮੋਤੀ ਸ਼ਾਹ, ਨਾਂਗਾ ਸ਼ਾਹ ਦੀ ਯਾਦ 'ਚ ਰਵਾਇਤੀ ਸੱਭਿਆਚਾਰਕ ਤੇ ਖੇਡ ਮੇਲਾ 20 ਜੁਲਾਈ ਨੂੰ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੇਲਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਨਗਰ ਕੌਾਸਲ ਕਾਦੀਆਂ ਦੇ ਗੇਟ ਮੁਹਰੇ ਸਫ਼ਾਈ ਕਰਮਚਾਰੀਆਂ ਵਲੋਂ ਧਰਨਾ

ਕਾਦੀਆਂ, 17 ਜੁਲਾਈ (ਪ੍ਰਦੀਪ ਸਿੰਘ ਬੇਦੀ)-ਨਗਰ ਕੌਾਸਲ ਕਾਦੀਆਂ ਦੇ ਸੇਵਾ ਕਰਨ ਕਰਮਚਾਰੀਆਂ ਅਤੇ ਨਗਰ ਕੌਾਸਲ ਦੇ ਮੁਲਾਜ਼ਮਾਂ ਵਲੋਂ ਨਗਰ ਕੌਾਸਲ ਦੇ ਗੇਟ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਫ਼ਾਈ ਕਰਮਚਾਰੀਆਂ ਨੇ ਪ੍ਰਧਾਨ ਨੰਦ ਲਾਲ ਅਤੇ ਕਰਮਚਾਰੀਆਂ ...

ਪੂਰੀ ਖ਼ਬਰ »

ਨਗਰ ਕੌਾਸਲ ਕਰਮਚਾਰੀ ਯੂਨੀਅਨ ਫ਼ਤਹਿਗੜ੍ਹ ਚੂੜੀਆਂ ਵਲੋਂ ਰੋਸ ਮੁਜ਼ਾਹਰਾ

ਫ਼ਤਹਿਗੜ੍ਹ ਚੂੜੀਆਂ, 17 ਜੁਲਾਈ (ਫੁੱਲ, ਬਾਠ)-ਪੰਜਾਬ ਮਿਉਂਸਪਲ ਐਕਸ਼ਨ ਕਮੇਟੀ ਦੇ ਸੱਦੇ 'ਤੇ ਨਗਰ ਕੌਾਸਲ ਕਰਮਚਾਰੀ ਯੂਨੀਅਨ ਫ਼ਤਹਿਗੜ੍ਹ ਚੂੜੀਆਂ ਵਲੋਂ ਯੂਨੀਅਨ ਦੇ ਪ੍ਰਧਾਨ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਮੰਗਾਂ ਨਾ ਮੰਨਣ ਕਾਰਨ ਕੈਪਟਨ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਯੂਨਸ ਮਸੀਹ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ

ਪੁਰਾਣਾ ਸ਼ਾਲਾ, 17 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਯੂਨਸ ਮਸੀਹ ਨੰੂ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਜਿਸ 'ਤੇ ਕਾਂਗਰਸੀ ਆਗੂਆਂ ਨੇ ਹਲਕਾ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮੇਰੇ ਲੜਕੇ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਪੁਲਿਸ ਗਿ੍ਫ਼ਤਾਰ ਨਹੀਂ ਕਰ ਰਹੀ-ਗੁਰਪਾਲ ਸਿੰਘ

ਕਾਹਨੂੰਵਾਨ, 17 ਜੁਲਾਈ (ਹਰਜਿੰਦਰ ਸਿੰਘ ਜੱਜ)-ਸਾਬਕਾ ਸਰਪੰਚ ਗੁਰਪਾਲ ਸਿੰਘ ਵਾਸੀ ਆਲਮਾ ਨੇ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ­'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬੀਤੀ 10 ਜੂਨ ਨੂੰ ਦਰਿਆ ਬਿਆਸ ਧੁੱਸੀ ਨਜ਼ਦੀਕ ਸ਼ਰ੍ਹੇਆਮ ਦੁਪਹਿਰ ਵਕਤ ਮੇਰੇ ਲੜਕੇ ਹਰਦੇਵਪਾਲ ...

ਪੂਰੀ ਖ਼ਬਰ »

ਅਰੁਣਾ ਚੌਧਰੀ ਦੀ ਅਗਵਾਈ ਹੇਠ ਦਿਹਾਤੀ ਖੇਤਰ ਦੀਆਂ ਸੜਕਾਂ ਦੀ ਕਰਵਾਈ ਮੁਰੰਮਤ

ਪੁਰਾਣਾ ਸ਼ਾਲਾ, 17 ਜੁਲਾਈ (ਅਸ਼ੋਕ ਸ਼ਰਮਾ)-ਕੈਬਨਿਟ ਮੰਤਰੀ ਪੰਜਾਬ ਅਰੁਣਾ ਚੌਧਰੀ ਦੀ ਅਗਵਾਈ ਹੇਠ 70 ਲੱਖ ਖ਼ਰਚ ਕਰਕੇ ਦਿਹਾਤੀ ਖੇਤਰ ਦੀਆਂ ਸੜਕਾਂ ਦੀ ਮੁਰੰਮਤ ਕਰਵਾਈ ਗਈ ਹੈ | ਜਿਸ ਤਹਿਤ ਪਿੰਡ ਨੌਸ਼ਹਿਰਾ ਦੇ ਜ਼ੋਨ ਇੰਚਾਰਜ ਅਮਰਜੀਤ ਸਿੰਘ ਸੈਣੀ, ਸਰਪੰਚ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਦੇ ਵਿਕਾਸ ਕਾਰਜਾਂ ਸਬੰਧੀ ਈ.ਓ. ਭੁਪਿੰਦਰ ਸਿੰਘ ਤੇ ਕਾਂਗਰਸੀ ਆਗੂਆਂ ਵਿਚਾਲੇ ਮੀਟਿੰਗ

ਫ਼ਤਹਿਗੜ੍ਹ ਚੂੜੀਆਂ, 17 ਜੁਲਾਈ (ਬਾਠ, ਫੁੱਲ)-ਫ਼ਤਹਿਗੜ੍ਹ ਚੂੜੀਆਂ ਦੇ ਵਿਕਾਸ ਕਾਰਜਾਂ ਸਬੰਧੀ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਅਤੇ ਸ਼ਹਿਰ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਉਨ੍ਹਾਂ ਨੇ ਸ਼ਹਿਰ ਨਿਵਾਸੀਆਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਸ਼ਹਿਰ ਅੰਦਰ ਝੰਡਾ ਮਾਰਚ

ਧਾਰੀਵਾਲ, 17 ਜੁਲਾਈ (ਜੇਮਸ ਨਾਹਰ)-ਪੰਜਾਬ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਮਿਊਾਸੀਪਲ ਇੰਪਲਾਈਜ਼ ਯੂਨੀਅਨ ਧਾਰੀਵਾਲ ਵਲੋਂ ਅੱਜ ਸ਼ਹਿਰ ਅੰਦਰ ਲਾਲ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪਿਸਟਲ ਚੈਂਪੀਅਨਸ਼ਿਪ 22 ਨੂੰ

ਬਟਾਲਾ, 17 ਜੁਲਾਈ (ਕਾਹਲੋਂ)-ਡਿਸਟਿਕ ਰਾਈਫ਼ਲ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਪਿਸਟਲ ਚੈਂਪੀਅਨਸ਼ਿਪ 22 ਜੁਲਾਈ ਐਤਵਾਰ ਨੂੰ ਸ਼ਾਟ-ਟੂ-ਵਿੰਨ੍ਹ ਕਲੱਬ ਨਜ਼ਦੀਕ ਉਮਰਪੁਰਾ ਚੌਕ ਬਟਾਲਾ ਵਿਖੇ ਕਰਵਾਈ ਜਾ ਰਹੀ ਹੈ | ਇਸ ਸਬੰਧ ਪੈ੍ਰ੍ਹੱਸ ਨੂੰ ਜਾਣਕਾਰੀ ...

ਪੂਰੀ ਖ਼ਬਰ »

ਸਾਂਝੇ ਮਸੀਹ ਸੰਮੇਲਨ ਨੂੰ ਲੈ ਕੇ ਵਿਕਟਰ ਮਸੀਹ ਵਲੋਂ ਪਿੰਡ ਚੱਗੂਵਾਲ ਵਿਖੇ ਮੀਟਿੰਗ

ਵਰਸੋਲਾ, 17 ਜੁਲਾਈ (ਵਰਿੰਦਰ ਸਹੋਤਾ)-ਸਾਂਝੇ ਮਸੀਹ ਸੰਮੇਲਨ ਨੰੂ ਲੈ ਕੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਵਿਕਟਰ ਮਸੀਹ ਵਲੋਂ ਪਿੰਡ ਚੱਗੂਵਾਲ ਵਿਖੇ ਪ੍ਰਧਾਨ ਬੱਬਾ ਮਸੀਹ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਮੈਂਬਰ ਵਿਕਟਰ ਮਸੀਹ ...

ਪੂਰੀ ਖ਼ਬਰ »

ਪਿੰਡਾਂ ਅੰਦਰ ਕੂੜਾ ਸੁੱਟਣ ਲਈ ਜਗ੍ਹਾ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 17 ਜੁਲਾਈ (ਅਸ਼ੋਕ ਸ਼ਰਮਾ)-ਪਿੰਡਾਂ ਅੰਦਰ ਘਰਾਂ ਦਾ ਕੂੜਾ ਸੁੱਟਣ ਲਈ ਕੋਈ ਸਥਾਈ ਜਗ੍ਹਾ ਨਾ ਹੋਣ ਕਰਕੇ ਪਿੰਡਾਂ ਦੇ ਲੋਕ ਨਹਿਰਾਂ ਕੰਢੇ ਕੂੜਾ ਸੁੱਟਣ ਲਈ ਮਜਬੂਰ ਹਨ | ਇਸ ਕੂੜੇ ਦੀ ਭੈੜੀ ਬਦਬੂ ਨਾਲ ਜਿੱਥੇ ਰਾਹਗੀਰ ਪ੍ਰੇਸ਼ਾਨ ਹਨ, ਉੱਥੇ ਸੈਰ ਕਰਨ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸਰਾਂ ਦੀ ਇਮਾਰਤ ਦੇ ਲੈਂਟਰ ਪਾਏ

ਦੋਰਾਂਗਲਾ, 17 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਨਵੀਂ ਬਣ ਰਹੀ ਸਰਾਂ ਦੀ ਇਮਾਰਤ ਦੇ ਲੈਂਟਰ ਪਾਏ ਗਏ | ਇਸ ਮੌਕੇ ਗੁਰਦੁਆਰਾ ਟਾਹਲੀ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਰਬਜੀਤ ਸਿੰਘ ਵਲੋਂ ਅਰਦਾਸ ਉਪਰੰਤ ...

ਪੂਰੀ ਖ਼ਬਰ »

550 ਸਾਲਾ ਨੂੰ ਸਮਰਪਿਤ ਬੋਰਡ ਸੁੰਦਰਤਾ ਅਤੇ ਕਲਾਸ ਸੰੁਦਰਤਾ ਮੁਕਾਬਲੇ ਕਰਵਾਏ

ਧਾਰੀਵਾਲ, 17 ਜੁਲਾਈ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜ੍ਹੇ ਨੂੰ ਸਮਰਪਿਤ ਬੱਚਿਆਂ ਦੇ ਹਾਊਸ ਬੋਰਡ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਖੇ ਤੀਆਂ ਮਨਾਈਆਂ

ਫ਼ਤਹਿਗੜ੍ਹ ਚੂੜੀਆਂ, 17 ਜੁਲਾਈ (ਐੱਮ.ਐੱਸ. ਫੁੱਲ)-ਪੰਡਿਤ ਮੋਹਨ ਲਾਲ ਗਲੋਬਲ ਸਕੂਲ ਫ਼ਤਹਿਗੜ੍ਹ ਚੂੜੀਆਂ ਵਿਖੇ ਵਣ ਮਹਾਾਉਤਸਵ ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸ੍ਰੀ ਰਮੇਸ਼ ਸ਼ੁਕਲਾ ਅਤੇ ਉਨ੍ਹਾਂ ਦੀ ਪਤਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਸੁਰੇਸ਼ ਬਬਲੂ ਨੂੰ ਫ਼ਤਹਿਗੜ੍ਹ ਚੂੜੀਆਂ ਦੇ ਕਾਂਗਰਸੀਆਂ ਵਲੋਂ ਸਰਕਾਰ 'ਚ ਉੱਚਾ ਅਹੁਦਾ ਦੇਣ ਦੀ ਮੰਗ

ਫ਼ਤਹਿਗੜ੍ਹ ਚੂੜੀਆਂ, 17 ਜੁਲਾਈ (ਧਰਮਿੰਦਰ ਸਿੰਘ ਬਾਠ)-ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੁਰੇਸ਼ ਕੁਮਾਰ ਬੱਬਲੂ ਵਰਮਾ ਨੂੰ ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ਵਲੋਂ ਪੰਜਾਬ ਸਰਕਾਰ ਵਿਚ ਉੱਚ ਅਹੁਦਾ ਦੇਣ ਦੀ ਮੰਗ ਉਠਣ ਲੱਗੀ ਹੈ | ਇਸ ਸਬੰਧੀ ਕਾਂਗਰਸੀ ਆਗੂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕ ਦੁਖੀ-ਅਕਾਲੀ ਆਗੂ

ਫ਼ਤਹਿਗੜ੍ਹ ਚੂੜੀਆਂ, 17 ਜੁਲਾਈ (ਫੁੱਲ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਲੋਕਾਂ ਨੂੰ ਚੋਣਾਂ ਵੇਲੇ ਅਨੇਕਾਂ ਸਬਜ਼ਬਾਗ ਵਿਖਾ ਕੇ ਸੱਤਾ ਤਾਂ ਹਥਿਆ ਲਈ, ਪਰ ਹੁਣ ਲੋਕਾਂ ਨਾਲ ਵਾਅਦੇ ਪੂਰੇ ਨਾ ਹੋਣ ਕਾਰਨ ਸਰਕਾਰ ਉਨ੍ਹਾਂ ਨੂੰ ਲਾਰਿਆ ਵਿਚ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਹੋਈ ਫ਼ੇਲ, ਲੋਕਾਂ 'ਚ ਭਾਰੀ ਰੋਸ-ਰਵੀਕਰਨ ਸਿੰਘ ਕਾਹਲੋਂ

ਫ਼ਤਹਿਗੜ੍ਹ ਚੂੜੀਆਂ, 17 ਜੁਲਾਈ (ਧਰਮਿੰਦਰ ਸਿੰਘ ਬਾਠ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫ਼ੇਲ ਸਾਬਤ ਹੋ ਰਹੀ ਹੈ ਅਤੇ ਪੰਜਾਬ ਦਾ ਹਰ ਵਰਗ ਸਰਕਾਰ ਤੋਂ ਦੁਖੀ ਦਿਖਾਈ ਦੇ ਰਿਹਾ ਹੈ, ਜਿਸ ਨਾਲ ਲੋਕਾਂ 'ਚ ਭਾਰੀ ਰੋਸ ਵੇਖਣ ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਦੀ ਅਗਵਾਈ ਹੇਠ ਹਲਕੇ ਦਾ ਹੋ ਰਿਹੈ ਜੰਗੀ ਪੱਧਰ 'ਤੇ ਵਿਕਾਸ-ਕਾਂਗਰਸੀ ਆਗੂ

ਫ਼ਤਹਿਗੜ੍ਹ ਚੂੜੀਆਂ, 17 ਜੁਲਾਈ (ਜੇ.ਐਸ. ਮਾਨ)-ਸੀਨੀਅਰ ਕਾਂਗਰਸੀ ਆਗੂ ਵਰੁਣ ਕੁੰਦਰਾ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਪੰਡਿਤ ਅਸ਼ਵਨੀ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਪੰਡਿਤ ਅਸ਼ਵਨੀ ਕੁਮਾਰ ਤੇ ਵਰੁਣ ਕੁੰਦਰਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਮਾਮਲੇ 'ਚ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਧਾਰੀਵਾਲ, 17 ਜੁਲਾਈ (ਜੇਮਸ ਨਾਹਰ)-ਵਿਦੇਸ਼ ਭੇਜਣ ਦੇ ਚੱਕਰ ਵਿਚ ਕੀਤੀ ਧੋਖਾਧੜੀ ਦੇ ਮਾਮਲੇ ਵਿਚ ਥਾਣਾ ਧਾਰੀਵਾਲ ਦੀ ਪੁਲਿਸ ਨੇ 3 ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਲਬੀਰ ਸਿੰਘ ਪੁੱਤਰ ਖੁਸ਼ੀਆ ਸਿੰਘ ਵਾਸੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਗੁਰਦਾਸਪੁਰ, 17 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਅੱਜ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਵਿਖੇ ਪੁਲਿਸ ਵਲੋਂ ਇਕ ਨਾਬਾਲਗ ਲੜਕੀ ਨੰੂ ਵਿਆਹ ਝਾਂਸਾ ਦੇ ਕੇ ਲਿਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਐਸ.ਐਚ.ਓ. ਸਦਰ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਲਈ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਪ੍ਰਧਾਨਗੀ ਹੇਠ ਜ਼ਿਲੇ੍ਹ ਅੰਦਰ ਨਸ਼ਾ ਵਿਰੋਧੀ ਜਾਗਰੂਕਤਾ ਲਹਿਰ ਨੂੰ ਹੋਰ ਪ੍ਰਚੰਡ ਕਰਨ ਦੇ ਮੰਤਵ ਨਾਲ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੇਠਲੇ ...

ਪੂਰੀ ਖ਼ਬਰ »

ਪੁਲਿਸ ਨੇ ਤਿੱਬੜੀ ਰੋਡ 'ਤੇ ਲਗਾਇਆ ਸਪੈਸ਼ਲ ਨਾਕਾ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਆਬਕਾਰੀ ਵਿਭਾਗ ਦੇ ਅਧਿਕਾਰੀ ਡੀ.ਟੀ.ਸੀ. ਦੇ ਆਦੇਸ਼ਾਂ 'ਤੇ ਸਹਾਇਕ ਆਬਕਾਰੀ ਕਮਿਸ਼ਨਰ ਗੁਰਦਾਸਪਰ ਰਾਜਵਿੰਦਰ ਕੌਰ ਬਾਜਵਾ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਤਿੱਬੜੀ ਰੋਡ 'ਤੇ ਸਪੈਸ਼ਲ ਨਾਕਾ ਲਗਾਇਆ ਗਿਆ | ਜਾਣਕਾਰੀ ਅਨੁਸਾਰ ਵਿਭਾਗ ...

ਪੂਰੀ ਖ਼ਬਰ »

ਹਿਰਾਸਤ 'ਚੋਂ ਹੱਥਕੜੀ ਸਮੇਤ ਭੱਜੇ ਚੋਰਾਂ ਨੂੰ ਵੱਡੀ ਜੱਦੋ-ਜਹਿਦ ਨਾਲ ਕੀਤਾ ਕਾਬੂ

ਅਲੀਵਾਲ, 17 ਜੁਲਾਈ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਰਿਆਲੀ ਦੇ ਦੋ ਚੋਰ ਜੋ ਕਰੀਬ 15 ਜੁਲਾਈ ਨੂੰ ਪੁਲਿਸ ਨੇ ਥਾਣਾ ਘਣੀਏ-ਕੇ-ਬਾਂਗਰ (ਅਲੀਵਾਲ) ਵਿਖੇ ਹਿਰਾਸਤ 'ਚ ਲਏ ਸਨ, ਅੱਜ ਪੁਲਿਸ ਨੂੰ ਚਕਮਾ ਦੇ ਕੇ ਹੱਥਕੜੀ ਸਮੇਤ ਥਾਣੇ 'ਚੋਂ ਬਾਹਰ ਭੱਜ ਗਏ | ਇਸ ਘਟਨਾ ਸਬੰਧੀ ...

ਪੂਰੀ ਖ਼ਬਰ »

ਪੱਤੀ ਲੱਖਪੁਰ ਮਾੜੀ ਪੰਨਵਾਂ 'ਚ ਸਸਤੀ ਕਣਕ ਦੀਆਂ ਪਰਚੀਆਂ ਵੰਡੀਆਂ

ਸ੍ਰੀ ਹਰਿਗੋਬਿੰਦਪੁਰ, 17 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਪੱਤੀ ਲੱਖਪੁਰ ਮਾੜੀ ਪੰਨਵਾਂ ਦੇ ਲੋੜਵੰਦ ਵਿਅਕਤੀਆਂ ਨੂੰ ਕਾਂਗਰਸ ਸਰਕਾਰ ਵਲੋਂ ਸਸਤੀ ਕਣਕ ਮੁਹੱਈਆ ਕਰਵਾਉਣ ਲਈ 100 ਦੇ ਕਰੀਬ ਪਰਿਵਾਰਾਂ ਨੂੰ ਬਿਜਲਾਈ ਮਸ਼ੀਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਮਾਲਪੁਰਾ ਵਿਖੇ ਪਹਿਲਾ ਸਮਾਗਮ 27 ਨੂੰ ਹੋਵੇਗਾ-ਭਾਈ ਗਰੇਵਾਲ

ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਧਾਰਮਿਕ ਸੰਸਥਾਵਾਂ ਵਲੋਂ ਇਲਾਕੇ ਅੰਦਰ 13 ਧਾਰਮਿਕ ਸਮਾਗਮਾਂ ਕਰਨ ਦੇ ਉਲੀਕੇ ਪ੍ਰੋਗਰਾਮਾਂ ਤਹਿਤ ਪਹਿਲਾ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਕਲਾਂ ਵਿਖੇ ਐੱਸ. ਸੀ. ਸ਼ਮਸ਼ਾਨਘਾਟ ਵਿਚ ਸੈੱਡ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਚੌਾਕੀਮਾਨ, 17 ਜੁਲਾਈ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਂਵੀ ਪਿੰਡ ਸਿੱਧਵਾਂ ਕਲਾਂ ਦੀ ਪ੍ਰਬੰਧਿਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਐੱਸ.ਸੀ ਸ਼ਮਸ਼ਾਨਘਾਟ ਵਿਚ ਸੈੱਡ ਪਾਉਣ ਦਾ ਕੰਮ ਪ੍ਰਧਾਨ ...

ਪੂਰੀ ਖ਼ਬਰ »

ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਪਹਿਲੇ ਦਿਨ ਦੇ ਸਮਾਗਮ ਕਰਵਾਏ

ਜਗਰਾਉਂ/ਹਠੂਰ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੱਚਖੰਡ ਵਾਸੀ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ 'ਤੇ ਮਾਣੂੰਕੇ ਵਿਖੇ ਚਲ ਰਹੇ ਪੰਜ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਬੀਤੀ ਰਾਤ ...

ਪੂਰੀ ਖ਼ਬਰ »

ਆਈ. ਟੀ. ਆਈ. ਮਾਣੂੰਕੇ ਵਿਖੇ ਸਿਖਿਆਰਥੀਆਂ ਨੂੰ ਕਿੱਟਾਂ ਤੇ ਸਰਟੀਫਿਕੇਟ ਵੰਡੇ

ਹਠੂਰ, 17 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਆਈ.ਟੀ.ਆਈ. ਮਾਣੂੰਕੇ ਵਿਖੇ ਪਿ੍ੰ: ਗੁਰਮੇਜ਼ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵੱਖੋ-ਵੱਖ ਟਰੇਡਾਂ ਵਿਚ ਮੁਹਾਰਤ ਹਾਸਲ ਕਰ ਚੁੱਕੇ ਸਿਖਿਆਰਥੀਆਂ ਨੂੰ ...

ਪੂਰੀ ਖ਼ਬਰ »

ਕਣਕ ਝੋਨੇ ਦੀ ਤਰ੍ਹਾਂ ਹੋਰ ਫ਼ਸਲਾਂ ਦੇ ਵੀ ਭਾਅ ਤੇ ਖਰੀਦ ਮਾਪਦੰਡ ਨਿਰਧਾਰਤ ਹੋਣ-ਡਾ: ਅਮਰ ਸਿੰਘ

ਰਾਏਕੋਟ, 17 ਜੁਲਾਈ (ਸੁਸ਼ੀਲ)-ਕੇਂਦਰ ਸਰਕਾਰ ਵੱਲੋਂ ਸਾਲ 2019-20 ਲਈ ਪੇਸ਼ ਕੀਤੇ ਗਏ ਆਮ ਬਜਟ 'ਤੇ ਸੰਸਦ ਵਿੱਚ ਚੱਲ ਰਹੀ ਬਹਿਸ ਵਿੱਚ ਭਾਗ ਲੈਂਦਿਆਂ ਹਲਕਾ ਫਤਹਿਗੜ੍ਹ ਸਾਹਿਬ ਤੋਂ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਕਣਕ ਅਤੇ ਝੋਨੇ ਦੀ ਤਰ੍ਹਾਂ ਹੋਰ ਫਸਲਾਂ ਦੇ ਵੀ ਭਾਅ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਖੇਤੀ ਸੰਦ ਪ੍ਰਾਪਤ ਕਰਨ ਲਈ ਕਿਸਾਨਾਂ ਨੂੰ ਵੱਡੀ ਰਾਹਤ

ਲੋਹਟਬੱਦੀ/ਰਾਏਕੋਟ 17 ਜੁਲਾਈ (ਕੁਲਵਿੰਦਰ ਸਿੰਘ ਡਾਂਗੋ, ਸੁਸ਼ੀਲ)-ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਸੰਦਾਂ ਉੱਪਰ ਦਿੱਤੀ ਜਾਣ ਵਾਲੀ ਸਬਸਿਡੀ (ਉਪਦਾਨ) ਦੀ ਅੰਤਿਮ ਤਾਰੀਖ਼ ਵਿਚ ਵਾਧਾ ਕਰਕੇ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ...

ਪੂਰੀ ਖ਼ਬਰ »

ਸਰਪੰਚ ਨੇ ਖ਼ੁਦ ਕਰਵਾਈ ਲੁਧਿਆਣਾ-ਬਠਿੰਡਾ ਰਾਜਮਾਰਗ ਦੇ ਨਾਲ ਜਾਂਦੇ ਨਾਲੇ ਦੀ ਸਫ਼ਾਈ

ਗੁਰੂਸਰ ਸੁਧਾਰ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਗਰਾਮ ਪੰਚਾਇਤ ਨਵੀਂ ਅਬਾਦੀ ਅਕਾਲਗੜ੍ਹ ਦੇ ਸਰਪੰਚ ਸੁਖਵਿੰਦਰ ਸਿੰਘ ਕਲੇਰ ਨੇ ਬਾਜ਼ਾਰ ਦੇ ਮੁੱਖ ਮਾਰਗ 'ਤੇ ਲੁਧਿਆਣਾ-ਬਠਿੰਡਾ ਰਾਜਮਾਰਗ ਦੇ ਨਾਲ ਨਾਲ ਜਾਂਦੇ ਕਰੀਬ ਅੱਧਾ ਕਿਲੋਮੀਟਰ ਲੰਬੇ ਨਾਲੇ ਦੀ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਨਗਰ ਕੌਾਸਲ ਜਗਰਾਉਂ ਵਿਖੇ ਪਹੁੰਚੀ

ਜਗਰਾਉਂ, 17 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਵਿਕਾਸ ਕਾਰਜ ਕਰਨ ਦੌਰਾਨ ਹੋਏ ਕਥਿਤ ਰੂਪ ਵਿਚ ਘਪਲਿਆਂ ਦੀ ਇਕ ਸ਼ਿਕਾਇਤ 'ਤੇ ਪੰਜਾਬ ਸਰਕਾਰ ਦੇ ਵਿਜੀਲੈਂਸ ਵਿਭਾਗ ਚੰਡੀਗੜ੍ਹ ਦੀ ਟੀਮ ਨਗਰ ਕੌਾਸਲ ਜਗਰਾਉਂ ਵਿਖੇ ਪਹੁੰਚੀ | ਇਹ ਟੀਮ 2017-18 ਮੌਕੇ ਹੋਏ ਵਿਕਾਸ ਕਾਰਜਾਂ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਮਰਿਯਾਦਾ ਕਾਇਮ ਰੱਖਣ ਦਾ ਲਿਆ ਵੱਡਾ ਫ਼ੈਸਲਾ

ਚਰਨਜੀਤ ਸਿੰਘ ਬਰਾੜ ਸਿਆਸੀ ਸਕੱਤਰ ਸੁਖਬੀਰ ਸਿੰਘ ਬਾਦਲ ਦੀ ਤਸਵੀਰ | ਰਾਏਕੋਟ, 17 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਅਤੇ ਪਾਰਲੀਮੈਂਟ ਚੋਣਾਂ ਦੌਰਾਨ ਨਿਰਾਸ਼ਾਜਨਕ ਆਏ ਨਤੀਜਿਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਖੀ ਦੀ ਰਹਿਤ ਮਰਿਯਾਦਾ ਯਾਦ ...

ਪੂਰੀ ਖ਼ਬਰ »

ਗੋਲਡਨ ਕਾਲਜ ਵਿਖੇ ਲੜਕੀਆਂ ਨੂੰ ਫ਼ੀਸ 'ਚ ਮਿਲੇਗੀ 50 ਫ਼ੀਸਦੀ ਛੋਟ-ਚੇਅਰਮੈਨ ਮੋਹਿਤ ਮਹਾਜਨ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਲੜਕੀਆਂ ਨੰੂ ਪਹਿਲਾਂ ਆਓ ਪਹਿਲਾਂ ਪਾਓ ਅਧੀਨ ਫ਼ੀਸ ਵਿਚ 50 ਫ਼ੀਸਦੀ ਛੋਟ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਖੇ ਬੈਚਾਂ ਲਈ ਵਿਦਿਆਰਥੀਆਂ ਅੰਦਰ ਭਾਰੀ ਝੁਕਾਅ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਐਜੂਕੇਸ਼ਨ ਵਰਲਡ ਵਿਖੇ ਗਿਆਰ੍ਹਵੀਂ, ਬਾਰ੍ਹਵੀਂ ਮੈਡੀਕਲ, ਨਾਨ ਮੈਡੀਕਲ ਦੇ ਬੈਚਾਂ ਲਈ ਵਿਦਿਆਰਥੀਆਂ ਅੰਦਰ ਭਾਰੀ ਝੁਕਾਅ ਦੇਖਣ ਨੰੂ ਮਿਲ ਰਿਹਾ ਹੈ | ਇਸ ਸਬੰਧੀ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਸੰਸਥਾ ਵਿਚ ...

ਪੂਰੀ ਖ਼ਬਰ »

ਮੰਤਰੀ ਰੰਧਾਵਾ ਦੇ ਯਤਨਾਂ ਸਦਕਾ ਹੀ ਪੰਜਾਬ ਦੀਆਂ ਜੇਲ੍ਹਾਂ 'ਚੋਂ ਨਸ਼ਾ ਹੋਇਆ ਖ਼ਤਮ -ਕਾਹਲੋਂ, ਢਿੱਲੋਂ, ਲਾਡੀ

ਵਡਾਲਾ ਬਾਂਗਰ, 17 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ ਸਰਕਾਰ ਨੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਹਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਨਸ਼ੇ ਨੂੰ ਖਤਮ ਕਰਨ ਲਈ ਸਖਤ ਨੋਟਿਸ ਕੀਤਾ ਗਿਆ ...

ਪੂਰੀ ਖ਼ਬਰ »

ਐਨ.ਆਰ.ਆਈ. ਭਰਾਵਾਂ ਨੇ 35 ਅੰਗਹੀਣ ਵਿਅਕਤੀਆਂ ਨੂੰ ਦਿੱਤੀ ਵਿੱਤੀ ਸਹਾਇਤਾ ਤੇ ਰਾਸ਼ਨ

ਬਟਾਲਾ, 17 ਜੁਲਾਈ (ਹਰਦੇਵ ਸਿੰਘ ਸੰਧੂ)-ਅਮਰੀਕਾ ਨਿਵਾਸੀ ਤੇ ਬਟਾਲਾ ਸ਼ਹਿਰ ਦੇ ਜੰਮਪਲ ਐਨ.ਆਰ.ਆਈ. ਗੁਰਵੰਤ ਸਿੰਘ ਲਾਡੀ ਵਿਸ਼ਵ ਚੈਂਪੀਅਨ ਕਰਾਟੇ, ਇੰਦਰਜੀਤ ਸਿੰਘ ਬਿੱਟੂ ਤੇ ਕੁਲਦੀਪ ਸਿੰਘ ਵਲੋਂ ਅੱਜ 35 ਅੰਗਹੀਣ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਤੇ ਰਾਸ਼ਨ ਦਿੱਤਾ ...

ਪੂਰੀ ਖ਼ਬਰ »

ਝੂਠੀਆਂ ਸ਼ਿਕਾਇਤਾਂ ਕਰ ਕੇ ਮੈਨੂੰ ਨਿੱਜੀ ਰੰਜਸ਼ ਦਾ ਬਣਾਇਆ ਜਾ ਰਿਹੈ ਸ਼ਿਕਾਰ-ਇੰਸਪੈਕਟਰ ਸੁਮਿਤ ਕੁਮਾਰ

ਗੁਰਦਾਸਪੁਰ, 17 ਜੁਲਾਈ (ਆਰਿਫ਼)- ਖ਼ੁਰਾਕ ਅਤੇ ਸਪਲਾਈ ਵਿਭਾਗ ਗੁਰਦਾਸਪੁਰ ਅੰਦਰ ਇੰਸਪੈਕਟਰਾਂ ਦੀ ਆਪਸੀ ਖਿੱਚੋਤਾਣ ਅਤੇ ਇਕ ਦੂਜੇ ਦੀਆਂ ਸ਼ਿਕਾਇਤਾਂ ਦੇ ਮਾਹੌਲ ਨੰੂ ਦੇਖਦੇ ਹੋਏ ਇੰਸਪੈਕਟਰ ਸੁਮਿਤ ਕੁਮਾਰ ਨੇ ਕਿਹਾ ਕਿ ਉਸ ਨੰੂ ਮਹਿਜ਼ ਨਿੱਜੀ ਰੰਜਿਸ਼ ਦਾ ...

ਪੂਰੀ ਖ਼ਬਰ »

ਟੀਮ ਗਲੋਬਲ ਇਮੀਗ੍ਰੇਸ਼ਨ ਹਰ ਦਿਨ ਲਗਵਾ ਰਹੀ ਹੈ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ-ਗੈਵੀ ਕਲੇਰ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਪੰਜਾਬ ਦੀ ਸਭ ਤੋਂ ਸਫ਼ਲ, ਤਜਰਬੇਕਾਰ ਅਤੇ ਨਾਮਵਰ ਸੰਸਥਾ ਟੀਮ ਗਲੋਬਲ ਇਮੀਗ੍ਰੇਸ਼ਨ ਨੇ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਪੱਤਰਕਾਰਾਂ ਨੰੂ ਹੋਰ ਜਾਣਕਾਰੀ ਦਿੰਦਿਆਂ ਵੀਜ਼ਾ ਮਾਹਿਰ ...

ਪੂਰੀ ਖ਼ਬਰ »

ਸ਼ਹੀਦ ਕੈਪਟਨ ਗੁਰਬਚਨ ਸਿੰਘ ਸਲਾਰੀਆ ਯਾਦਗਾਰੀ ਗੇਟ ਦਾ ਨੀਂਹ ਪੱਥਰ ਵਿਧਾਇਕ ਜੋਗਿੰਦਰ ਪਾਲ ਨੇ ਰੱਖਿਆ

ਦੀਨਾਨਗਰ, 17 ਜੁਲਾਈ (ਸੰਧੂ, ਸੋਢੀ, ਸ਼ਰਮਾ)-ਆਜ਼ਾਦ ਭਾਰਤ ਦੇ ਪਹਿਲੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਕੈਪਟਨ ਗੁਰਬਚਨ ਸਿੰਘ ਸਲਾਰੀਆ ਦੇ ਯਾਦਗਾਰੀ ਗੇਟ ਦਾ ਨੀਂਹ ਪੱਥਰ ਅੱਜ ਜੀ.ਟੀ. ਰੋਡ ਤੋਂ ਸ਼ਹੀਦ ਦੇ ਜੱਦੀ ਪਿੰਡ ਜੰਗਲ ਨੂੰ ਜਾਂਦੀ ਸੰਪਰਕ ਸੜਕ 'ਤੇ ਭੋਆ ਵਿਧਾਨ ਸਭਾ ...

ਪੂਰੀ ਖ਼ਬਰ »

ਅਵਤਾਰ ਸਿੰਘ ਮਿੰਟਾ ਢਪਈ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਹਰਚੋਵਾਲ/ਕਾਦੀਆਂ, 17 ਜੁਲਾਈ (ਭਾਮ/ਢਿੱਲੋਂ, ਬੇਦੀ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਡਾ: ਅਵਤਾਰ ਸਿੰਘ ਮਿੰਟਾ ਢਪਈ ਨੂੰ ਕਾਂਗਰਸ ਹਾਈਕਮਾਡ ਵਲਾੋ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਡਾ: ਮਿੰਟਾ ਢਪੱਈ ਨੇ ਆਪਣੀ ਇਸ ...

ਪੂਰੀ ਖ਼ਬਰ »

ਬਰਸਾਤ ਦੇ ਖੜ੍ਹੇ ਪਾਣੀ ਵਿਚ ਸਿਹਤ ਵਿਭਾਗ ਨੇ ਪਾਇਆ ਸੜਿਆ ਤੇਲ

ਕਾਦੀਆਂ, 17 ਜੁਲਾਈ (ਗੁਰਪ੍ਰੀਤ ਸਿੰਘ)-ਐੱਸ.ਐੱਮ.ਓ. ਨਿਰੰਕਾਰ ਸਿੰਘ ਕਾਦੀਆਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਕਾਦੀਆਂ ਦੇ ਵੱਖ-ਵੱਖ ਥਾਵਾਂ 'ਤੇ ਬਰਸਾਤ ਦੇ ਖੜ੍ਹੇ ਪਾਣੀ ਵਿਚ ਸੜਿਆ ਤੇਲ ਪਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੈਲਥ ਇੰਸਪੈਕਟਰ ...

ਪੂਰੀ ਖ਼ਬਰ »

ਜ਼ਿਲ੍ਹਾ ਮੀਤ ਪ੍ਰਧਾਨ ਬਣਨ 'ਤੇ ਹੀਰਾ ਸਿੰਘ ਮੰਡ ਵਲੋਂ ਮੰਤਰੀ ਬਾਜਵਾ ਦਾ ਧੰਨਵਾਦ

ਕਿਲ੍ਹਾ ਲਾਲ ਸਿੰਘ, 17 ਜੁਲਾਈ (ਬਲਬੀਰ ਸਿੰਘ)-ਕਾਂਗਰਸ ਪਾਰਟੀ ਲਈ ਸਖ਼ਤ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਪਾਰਟੀ ਹਮੇਸ਼ਾ ਹੀ ਪਾਰਟੀ ਵਿਚ ਉਚ ਅਹੁਦੇ ਦੇ ਕੇ ਨਵਾਜਦੀ ਹੈ, ਇਸੇ ਲੜੀ ਤਹਿਤ ਹਲਕਾ ਫਤਹਿਗੜ੍ਹ ਚੂੜੀਆਂ ਦੇ ਨੌਜਵਾਨ ਆਗੂ ਹੀਰਾ ਸਿੰਘ ਮੰਡ ਨੂੰ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਬੱਚਿਆਂ ਨੂੰ ਵੰਡੀਆਂ ਤਖਤੀਆਂ

ਦੀਨਾਨਗਰ, 17 ਜੁਲਾਈ (ਸੰਧੂ/ਸੋਢੀ/ਸ਼ਰਮਾ)-ਸਰਕਾਰੀ ਹਾਈ ਸਕੂਲ ਸਾਹੋਵਾਲ ਵਿਖੇ ਮੁੱਖ ਅਧਿਆਪਕ ਬਲਦੇਵ ਰਾਜ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਅਧਿਆਪਕ ਬਲਦੇਵ ਰਾਜ ਤੇ ...

ਪੂਰੀ ਖ਼ਬਰ »

ਜਨਵਰੀ 2006 ਤੋਂ ਨਵੰਬਰ 2011 ਤੱਕ ਸੇਵਾ-ਮੁਕਤ ਪੈਨਸ਼ਨਰਾਂ ਨੂੰ ਕੋਰਟ ਦੇ ਫ਼ੈਸਲੇ ਅਨੁਸਾਰ ਮਿਲੇਗਾ ਲਾਭ

ਕਾਦੀਆਂ, 17 ਜੁਲਾਈ (ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਕ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸਵਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਕਾਦੀਆਂ ਦਫ਼ਤਰ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ...

ਪੂਰੀ ਖ਼ਬਰ »

ਉੱਚੀ ਆਵਾਜ਼ 'ਚ ਡੈੱਕ ਲਗਾ ਕੇ ਟਰੈਕਟਰ ਚਲਾਉਣਾ ਖ਼ਤਰਨਾਕ

ਸੇਖਵਾਂ, 17 ਜੁਲਾਈ (ਕੁਲਬੀਰ ਸਿੰਘ ਬੂਲੇਵਾਲ)-ਅੱਜ ਕੱਲ੍ਹ ਹਰ ਪਾਸੇ ਤਰ੍ਹਾਂ-ਤਰ੍ਹਾਂ ਦੇ ਫ਼ੈਲੇ ਪ੍ਰਦੂਸ਼ਣ ਤੇ ਖਾਸਕਰ ਆਵਾਜ਼ ਪ੍ਰਦੂਸ਼ਣ ਤੋਂ ਲੋਕ ਬੇਹੱਦ ਦੁਖ਼ੀ ਹਨ | ਜਿੱਥੇ ਇਹ ਪ੍ਰਦੂਸ਼ਣ ਮਨੱੁਖੀ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ, ਉੱਥੇ ...

ਪੂਰੀ ਖ਼ਬਰ »

ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਲੋਂ ਮੰਗਾਂ ਨਾ ਮੰਨਣ 'ਤੇ 22 ਤੋਂ 24 ਤਰੀਕ ਤੱਕ ਕਲਮ ਛੋੜ ਹੜਤਾਲ

ਗੁਰਦਾਸਪੁਰ, 17 ਜੁਲਾਈ (ਆਲਮਬੀਰ ਸਿੰਘ)-ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਲੋਂ ਮੰਗਾਂ ਨਾ ਮੰਨਣ 'ਤੇ ਜਥੇਬੰਦੀ ਵਲੋਂ ਕਲਮ ਛੋੜ ਹੜਤਾਲ ਕੀਤੀ ਜਾਵੇਗੀ | ਇਸ ਸਬੰਧੀ ਜਨਰਲ ਸਕੱਤਰ ਜਗਦੀਸ਼ ਠਾਕੁਰ ਵਲੋਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨੰੂ ਮੰਗ ਪੱਤਰ ਭੇਜ ...

ਪੂਰੀ ਖ਼ਬਰ »

ਬਲਦੇਵ ਸਿੰਘ ਬੰਦੇਸ਼ਾ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ ਵਲੋਂ ਜ਼ਿਲ੍ਹਾ ਕਾਂਗਰਸ ਵਿਚ ਕੀਤੀਆਂ ਨਿਯੁਕਤੀਆਂ ਤਹਿਤ ਗੁਰਦਾਸਪੁਰ ਤੋਂ ਸੀਨੀਅਰ ਕਾਂਗਰਸੀ ਆਗੂ ਬਲਦੇਵ ਸਿੰਘ ਬੰਦੇਸ਼ਾ ਨੰੂ ਜ਼ਿਲ੍ਹਾ ਕਾਂਗਰਸ ਦਾ ਸੀਨੀਅਰ ਵਾਈਸ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਰਨੈਲ ਸਿੰਘ ਚੌੜੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਨਿਯੁਕਤ

ਊਧਨਵਾਲ, 17 ਜੁਲਾਈ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਚੌੜੇ ਤੋਂ ਸਾਬਕਾ ਸਰਪੰਚ ਜਰਨੈਲ ਸਿੰਘ ਸੀਨੀਅਰ ਕਾਂਗਰਸੀ ਆਗੂ ਨੂੰ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਕਰਕੇ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਹੈ | ਇਹ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 17 ਜੁਲਾਈ (ਆਲਮਬੀਰ ਸਿੰਘ)-ਨਜ਼ਦੀਕੀ ਪਿੰਡ ਗਜਨੀਪੁਰ ਮੋੜ 'ਤੇ ਸੀ.ਆਈ.ਏ ਸਟਾਫ਼ ਵਲੋਂ ਨਾਕੇ ਦੌਰਾਨ 380 ਨਸ਼ੀਲੇ ਕੈਪਸੂਲਾਂ ਸਮੇਤ ਇਕ ਨੌਜਵਾਨ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਐਾਟੀ ਗੁੰਡਾ ਸਟਾਫ਼ ਦੇ ਇੰਚਾਰਜ ਬੂਟਾ ਰਾਮ ਨੇ ਦੱਸਿਆ ਕਿ ਉਨ੍ਹਾਂ ਨੇ ...

ਪੂਰੀ ਖ਼ਬਰ »

ਅੱਜ ਦੀ ਮੀਟਿੰਗ 'ਚ ਮੰਗਾਂ ਪ੍ਰਵਾਨ ਨਾ ਹੋਣ 'ਤੇ ਫਾਰਮਾਸਿਸਟ ਮੁੜ ਕਰਨਗੇ ਸੰਘਰਸ਼-ਭਿੰਡਰ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ ਵਲੋਂ 18 ਜੁਲਾਈ ਨੂੰ ਹੋਣ ਜਾ ਰਹੀ ਮੰਤਰੀ ਮੰਡਲ ਦੀ ਕੈਬਨਿਟ ਮੀਟਿੰਗ ਦੌਰਾਨ ਮੰਨਿਆਾ ਮੰਗਾਾ ਨੂੰ ਮਨਜ਼ੂਰ ਨਾ ਕੀਤੇ ਜਾਣ 'ਤੇ ਫਿਰ ਤੋਂ ਸੰਘਰਸ਼ ਆਰੰਭ ਕਰਨ ਦੀ ਚਿਤਾਵਨੀ ਦਿੱਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਹਿੰਦੀ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਲਗਾਇਆ

ਗੁਰਦਾਸਪੁਰ, 17 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਡਾਈਟ ਗੁਰਦਾਸਪੁਰ ਵਿਖੇ ਹਿੰਦੀ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਪਿ੍ੰਸੀਪਲ ਬਲਬੀਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ | 3 ਜੁਲਾਈ ਤੋਂ 16 ਜੁਲਾਈ ਤੱਕ ਪੰਜ ਫੇਜ਼ਾਂ ਤਹਿਤ ਲਗਾਏ ਸਿਖਲਾਈ ਸੈਮੀਨਾਰ ਦੌਰਾਨ ...

ਪੂਰੀ ਖ਼ਬਰ »

ਝੂਠਾ ਪਰਚਾ ਰੱਦ ਕਰਵਾਉਣ ਲਈ ਭਲਕੇ ਥਾਣਾ ਦੋਰਾਂਗਲਾ ਸਾਹਮਣੇ ਦਿੱਤਾ ਜਾਵੇਗਾ ਧਰਨਾ-ਸੁਲਤਾਨੀ

ਦੋਰਾਂਗਲਾ, 17 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਸੁਲਤਾਨੀ ਵਿਖੇ ਹੋਈ | ਜਿਸ ਵਿਚ ਪਿੰਡ ਸੁਲਤਾਨੀ ਦੇ ਇਕ ਮਜ਼ਦੂਰ ਭਜਨ ਸਿੰਘ ਅਤੇ ਉਸ ਦੇ ਦੋ ਲੜਕਿਆਂ ਿਖ਼ਲਾਫ਼ ਝੂਠਾ ਪਰਚਾ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਰਾਜਸੀ ਕਾਨਫ਼ਰੰਸ

ਗੁਰਦਾਸਪੁਰ, 17 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਸ਼ਹੀਦ ਬਲਜੀਤ ਸਿੰਘ ਯਾਦਗਾਰੀ ਭਵਨ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਰਾਜਸੀ ਕਾਨਫ਼ਰੰਸ ਕਰਵਾਈ ਗਈ | ਇਸ ਕਾਨਫ਼ਰੰਸ ਵਿਚ ਪਾਰਟੀ ਦੇ ਕੁੱਲ ਹਿੰਦ ਸਕੱਤਰ ਕਾ: ਮੰਗਲ ਰਾਮ ਪਾਸਲਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸੇਮ ਨਹਿਰ ਦੀ ਸਫ਼ਾਈ ਦੌਰਾਨ ਸੜਕ 'ਤੇ ਰੇਤਾ ਲਗਾਉਣ ਕਾਰਨ ਰਾਹਗੀਰ ਪ੍ਰੇਸ਼ਾਨ

ਪੁਰਾਣਾ ਸ਼ਾਲਾ, 17 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਸੇਮ ਨਹਿਰ ਜਿਸ ਦੀ ਸਫ਼ਾਈ ਤੇ ਡੂੰਘਾਈ ਸਿੰਚਾਈ ਵਿਭਾਗ ਗੁਰਦਾਸਪੁਰ ਵਲੋਂ ਕਰਵਾਈ ਗਈ ਹੈ | ਜਿਸ ਦੀ ਰੇਤਾ ਤੇ ਮਿੱਟੀ ਸੜਕ ਕੰਡੇ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਅਤੇ ਗੁਰਦੁਆਰਾ ਘੱਲੂਘਾਰਾ ਸਾਹਿਬ ...

ਪੂਰੀ ਖ਼ਬਰ »

ਅਣਮਿੱਥੇ ਸਮੇਂ ਲਈ ਠੰਢੇ ਬਸਤੇ 'ਚ ਜਾ ਪਈ ਮੁਕੇਰੀਆਂ-ਗੁਰਦਾਸਪੁਰ ਚਾਰ ਮਾਰਗੀ ਯੋਜਨਾ

ਪੁਰਾਣਾ ਸ਼ਾਲਾ, 17 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਪਿਛਲੀ ਅਕਾਲੀ/ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਕੇਂਦਰ ਸਰਕਾਰ ਵਲੋਂ ਮੁਕੇਰੀਆਂ-ਗੁਰਦਾਸਪੁਰ ਸੜਕ ਨੂੰ ਚਾਰ ਮਾਰਗੀ ਜਲਦ ਤਿਆਰ ਕਰ ਦੇਣ ਦੀ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ ਅਤੇ ਜਿਸ ਸਬੰਧੀ ...

ਪੂਰੀ ਖ਼ਬਰ »

ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਬਿਮਾਰੀਆਂ ਫ਼ੈਲਣ ਦਾ ਡਰ

ਕਾਦੀਆਂ, 17 ਜੁਲਾਈ (ਗੁਰਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਨਾਥਪੁਰ ਦੇ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਭਿਆਨਕ ਬਿਮਾਰੀਆਂ ਫ਼ੈਲਣ ਦਾ ਡਰ ਬਣਿਆ ਹੋਇਆ ਹੈ | ਪਿੰਡ ਦਾ ਛੱਪੜ ਜਿਸ ਵਿਚ ਪਾਣੀ ਅਤੇ ਗੰਦਗੀ ਭਰੀ ਹੋਈ ਹੈ, ਜੋ ਕਿ ਪਾਣੀ ਛੱਪੜ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਮਜ਼ਦੂਰ ਵਰਗ ਦੀਆਂ ਸਾਰੀਆਂ ਸਹੂਲਤਾਂ ਬੰਦ ਕੀਤੀਆਂ-ਲਾਲੀ ਭਾਗੋਵਾਲ

ਕਿਲ੍ਹਾ ਲਾਲ ਸਿੰਘ, 17 ਜੁਲਾਈ (ਬਲਬੀਰ ਸਿੰਘ)-ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਦੁਖੀ ਹੈ ਅਤੇ ਖਾਸ ਕਰਕੇ ਮਜ਼ਦੂਰ ਵਰਗ ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਸਹੂਲਤਾਂ ਲੈ ਰਿਹਾ ਸੀ ਅਤੇ ਖੁਸ਼ ਸੀ, ਪਰ ਕਾਂਗਰਸ ਸਰਕਾਰ ਬਣਦਿਆਂ ਹੀ ਗਰੀਬ ਵਰਗ ...

ਪੂਰੀ ਖ਼ਬਰ »

ਹਾਈਕੋਰਟ ਤੋਂ ਜ਼ਮਾਨਤ ਕਰਵਾ ਕੇ ਆਏ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਧਾਰੀਵਾਲ, 17 ਜੁਲਾਈ (ਜੇਮਸ ਨਾਹਰ)-ਪਿਛਲੇ ਦਿਨੀਂ ਵਾਰਡ ਨੰਬਰ-2 ਦੀ ਉਪ ਚੋਣ ਸਮੇਂ ਅਕਾਲੀ-ਭਾਜਪਾ ਦੇ ਉਚ ਪੱਧਰੀ ਨੇਤਾਵਾਂ ਅਤੇ ਵਰਕਰਾਂ 'ਤੇ ਹੋਏ ਪਰਚਿਆਂ ਉਪਰੰਤ ਜਮਾਨਤ ਕਰਵਾ ਕਿ ਆਏ ਅਕਾਲੀ ਵਰਕਰਾਂ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜਮਾਨਤ ਕਰਵਾਉਣ ...

ਪੂਰੀ ਖ਼ਬਰ »

ਜੰਗਾਂ 'ਚ ਦੁਸ਼ਮਣਾਂ ਦੀਆਂ ਤੋਪਾਂ ਦੇ ਮੂੰਹ ਮੋੜਨ ਵਾਲੇ ਪੰਜਾਬੀ ਅੱਜ ਢਾਈ ਇੰਚ ਦੀ ਸਰਿੰਜ ਅੱਗੇ ਹੋ ਰਹੇ ਨੇ ਢੇਰ-ਘੁੰਮਣ, ਐਸ.ਡੀ.ਓ. ਬਾਜਵਾ

ਵਡਾਲਾ ਬਾਂਗਰ, 17 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਪੂਰੀ ਦੁਨੀਆਂ 'ਚ ਇਹ ਗੱਲ ਮਸ਼ਹੂਰ ਹੈ ਕਿ ਪੁਰਾਤਨ ਸਮੇਂ ਤੋਂ ਦੁਨੀਆਂ ਭਰ ਵਿਚ ਜਿੰਨੀਆਂ ਵੀ ਲੜਾਈਆਂ ਹੋਈਆਂ ਹਨ, ਉਨ੍ਹਾਂ ਵਿਚ ਪੰਜਾਬੀ ਹੀ ਇਕ ਇਹੋ ਜਿਹੀ ਦਲੇਰ ਕੌਮ ਮੰਨੀ ਗਈ ਹੈ ਕਿ ਜੋ ਜੰਗ ਦੌਰਾਨ ਦੁਸ਼ਮਣਾਂ ...

ਪੂਰੀ ਖ਼ਬਰ »

ਪੰਜਾਬ ਦੀਆਂ ਰੂਰਲ ਹੈਲਥ ਡਿਸਪੈਂਸਰੀਆਂ ਵਿਚ ਦਵਾਈਆਂ ਦੀ ਭਾਰੀ ਕਮੀ

ਬਮਿਆਲ, 17 ਜੁਲਾਈ (ਰਾਕੇਸ਼ ਸ਼ਰਮਾ)-ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੁਵਿਧਾ ਦੇਣ ਲਈ ਪੰਜਾਬ ਭਰ 'ਚ ਚੱਲ ਰਹੀਆਂ 1186 ਰੂਰਲ ਡਿਸਪੈਂਸਰੀਆਂ ਵਿਚ ਪਿਛਲੇ ਦੋ ਮਹੀਨੇ ਤੋਂ ਜ਼ਰੂਰੀ ਦਵਾਈਆਂ ਉਪਲਬਧ ਨਹੀਂ ਹੋ ਰਹੀਆਂ ਹਨ | ਜਿਸ ਦੇ ਚੱਲਦੇ ਪਿੰਡਾਂ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੀਰਥਲ ਵਿਖੇ ਲਗਾਇਆ ਲਾਇਬ੍ਰੇਰੀ ਮੇਲਾ

ਡਮਟਾਲ, 17 ਜੁਲਾਈ (ਰਾਕੇਸ਼ ਕੁਮਾਰ)-ਸਕੱਤਰ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਚਲਾਈ ਗਈ ਮੁਹਿੰਮ ਤਹਿਤ ਲਾਇਬ੍ਰੇਰੀ ਮੇਲੇ ਨੰੂ ਸਫ਼ਲ ਬਣਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ ਵਿਖੇ ਰੋਜ਼ਾਨਾ ਹੀ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਤਲਾਬਾਂ ਦੀ ਸਫ਼ਾਈ ਦਾ ਕੰਮ ਲਗਪਗ ਮੁਕੰਮਲ-ਏ.ਡੀ.ਸੀ.

ਸਰਨਾ, 17 ਜੁਲਾਈ (ਬਲਵੀਰ ਰਾਜ)-ਪੰਜਾਬ ਸਰਕਾਰ ਵਲੋਂ ਬਰਸਾਤਾਂ ਦੇ ਮੱਦੇਨਜ਼ਰ ਪਿੰਡਾਂ ਦੇ ਵਾਤਾਵਰਨ ਨੰੂ ਸੁਖਾਵਾਂ ਬਣਾਉਣ ਦੇ ਮੰਤਵ ਵਜੋਂ ਪਿੰਡਾਂ ਵਿਚਲੇ ਤਲਾਬਾਂ ਨੰੂ ਸਾਫ਼ ਕਰਨ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ | ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥੀ ਦੇ ਜੀਵਨ 'ਚ ਅਧਿਆਪਕ ਦੀ ਅਹਿਮ ਭੂਮਿਕਾ-ਅਰਸ਼ਦੀਪ ਸਿੰਘ

ਪਠਾਨਕੋਟ, 17 ਜੁਲਾਈ (ਚੌਹਾਨ)-ਵਿਦਿਆਰਥੀ ਦੇ ਜੀਵਨ 'ਚ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ | ਇਹ ਗੱਲ ਐਸ.ਡੀ.ਐਮ. ਅਰਸ਼ਦੀਪ ਸਿੰਘ ਨੇ ਅਦਰਸ਼ ਭਾਰਤੀ ਮਹਾਂ ਵਿਦਿਆਲਯ ਪਠਾਨਕੋਟ ਦੇ 2019-2020 ਦੇ ਸੈਸ਼ਨ ਦੀ ਆਰੰਭਤਾ ਲਈ ਰੱਖੇ ਪ੍ਰੋਗਰਾਮ 'ਚ ਮੁੱਖ ਮਹਿਮਾਨ ਹੋਣ 'ਤੇ ਕਹੀ | ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ ਵਿਖੇ 8ਵਾਂ ਮਹਾਨ ਕੀਰਤਨ ਸਮਾਗਮ 20 ਨੂੰ

ਪਠਾਨਕੋਟ, 17 ਜੁਲਾਈ (ਆਰ. ਸਿੰਘ)-ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਮਹਾਨ ਕੀਰਤਨ ਸਮਾਗਮ ਦੇ ਸਬੰਧ ਵਿਚ ਮੀਟਿੰਗ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸਾਹਨੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਤੋਂ ਆਉਣ ਵਾਲੇ ਨਗਰ ਕੀਰਤਨ ਦਾ 29 ਨੂੰ ਪਠਾਨਕੋਟ ਪਹੁੰਚਣ 'ਤੇ ਹੋਵੇਗਾ ਨਿੱਘਾ ਸਵਾਗਤ-ਹਰਦੀਪ ਸਿੰਘ ਕਲੇਰ

ਪਠਾਨਕੋਟ, 17 ਜੁਲਾਈ (ਆਰ. ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਪੰਜਾਬ ਦੇ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ ਨੇ ਪਿੰਡ ਲਾਮੀਨੀ ਪਠਾਨਕੋਟ ਵਿਖੇ ਜਾਣਕਾਰੀ ਦਿੰਦੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਜੋ 25 ...

ਪੂਰੀ ਖ਼ਬਰ »

ਡਮਟਾਲ ਬਾਜ਼ਾਰ 'ਚ ਪਲਟੀ ਕਾਰ-ਵਾਲ ਵਾਲ ਬਚਿਆ ਕਾਰ ਡਰਾਈਵਰ

ਡਮਟਾਲ, 17 ਜੁਲਾਈ (ਰਾਕੇਸ਼ ਕੁਮਾਰ)-ਡਮਟਾਲ ਬਾਜ਼ਾਰ ਨੈਸ਼ਨਲ ਰਾਜ ਮਾਰਗ 'ਤੇ ਇਕ ਕਾਰ ਦੁਰਘਟਨਾ ਗ੍ਰਸਤ ਹੋ ਗਈ | ਜਿਸ ਵਿਚ ਕਾਰ ਚਾਲਕ ਵਾਲ-ਵਾਲ ਬਚ ਗਿਆ | ਮਿਲੀ ਜਾਣਕਾਰੀ ਅਨੁਸਾਰ ਡਮਟਾਲ ਟਰੈਫ਼ਿਕ ਪੁਲਿਸ ਦੇ ਮੁਖੀ ਕੁਲਭੂਸ਼ਣ ਗੁਲੇਰੀਆ ਨੇ ਦੱਸਿਆ ਕਿ ਇਹ ਕਾਰ ਨੰਬਰ ...

ਪੂਰੀ ਖ਼ਬਰ »

ਰਾਸ਼ਟਰੀ ਹਿੰਦੂ ਸੈਨਾ ਮਹਿਲਾ ਵਿੰਗ ਨੇ ਦੂਸਰੇ ਚਰਨ 'ਚ ਲਗਾਏ 100 ਬੂਟੇ

ਪਠਾਲਕੋਟ, 17 ਜੁਲਾਈ (ਚੌਹਾਨ)-ਰਾਸ਼ਟਰੀ ਹਿੰਦੂ ਸੈਨਾ ਮਹਿਲਾ ਵਿੰਗ ਨੇ ਸ਼ਹਿਰੀ ਪ੍ਰਧਾਨ ਕਿਰਨ ਬਾਲਾ ਦੀ ਪ੍ਰਧਾਨਗੀ ਹੇਠ ਬੂਟੇ ਲਾਉਣ ਦੀ ਦੂਸਰੀ ਮੁਹਿੰਮ ਸ਼ੁਰੂ ਕੀਤੀ | ਇਸ ਤਹਿਤ ਉਨ੍ਹਾਂ ਮਾਮੂਨ ਇਲਾਕੇ 'ਚ 100 ਬੂਟੇ ਲਗਾਏ | ਇਸ ਮੌਕੇ ਪ੍ਰਦੇਸ਼ ਪ੍ਰਧਾਨ ਸੰਗੀਤਾ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਸ਼ਾਹਪੁਰ ਕੰਢੀ, 17 ਜੁਲਾਈ (ਰਣਜੀਤ ਸਿੰਘ)-ਵੱਧ ਰਹੀ ਆਬਾਦੀ ਤੇ ਫੈਲ ਰਹੀ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਐਸ.ਐਮ.ਓ. ਅਨੀਤਾ ਪ੍ਰਕਾਸ਼ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਸਰਕਾਰੀ ਹਸਪਤਾਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਨਸ਼ਾ ਮੁਕਤੀ ਲਈ ਜਨਤਾ ਦਾ ਸਹਿਯੋਗ ਜ਼ਰੂਰੀ-ਡੀ.ਐਸ.ਪੀ.

ਪਠਾਨਕੋਟ, 17 ਜੁਲਾਈ (ਚੌਹਾਨ)-ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦਾ ਵਫ਼ਦ ਡੀ.ਐਸ.ਪੀ. ਸਿਟੀ ਰਜਿੰਦਰ ਮਿਨਹਾਸ ਨੰੂ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਵਫ਼ਦ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਮਹਾਜਨ, ਚੇਅਰਮੈਨ ਪਿ੍ੰਸੀਪਲ ਤਿ੍ਭਵਨ ਸਿੰਘ, ਕੈਸ਼ੀਅਰ ਸਤੀਸ਼ ਸ਼ਰਮਾ, ...

ਪੂਰੀ ਖ਼ਬਰ »

ਪਿੰਡ ਭੋਆ 'ਚ ਬਣਨ ਵਾਲੀ ਟੈਂਕੀ ਦਾ ਕੀਤਾ ਸ਼ੁੱਭ ਆਰੰਭ

ਨਰੋਟ ਮਹਿਰਾ, 17 ਜੁਲਾਈ (ਸੁਰੇਸ਼ ਕੁਮਾਰ)-ਪਿੰਡ ਭੋਆ ਵਿਖੇ ਇਕ ਪ੍ਰੋਗਰਾਮ ਸਰਪੰਚ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਰੂਪ ਵਜੋਂ ਹਲਕਾ ਭੋਆ ਵਿਧਾਇਕ ਜੋਗਿੰਦਰਪਾਲ ਪਹੰੁਚੇ ਅਤੇ ਪਿੰਡ 'ਚ ਨਵੀਂ ਬਣਨ ਵਾਲੀ ਵਾਟਰ ਸਪਲਾਈ ਟੈਂਕੀ ਦਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਪਾਰਟੀ ਦੀ ਮੈਂਬਰਸ਼ਿਪ ਲਈ ਭਰਤੀ ਸ਼ੁਰੂ-ਕਨਵਰ ਮਿੰਟੂ

ਪਠਾਨਕੋਟ, 17 ਜੁਲਾਈ (ਆਰ. ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਇਕ ਮੀਟਿੰਗ ਮਾਡਲ ਟਾਊਨ ਪਠਾਨਕੋਟ ਵਿਖੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਨਵਰ ਮਿੰਟੂ ਨੇ ਕਿਹਾ ਕਿ ਅਕਾਲੀ ਦਲ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਕਾਬੂ

ਡਮਟਾਲ, 17 ਜੁਲਾਈ (ਰਾਕੇਸ਼ ਕੁਮਾਰ)-ਥਾਣਾ ਇੰਦੌਰਾ ਦੇ ਅਧੀਨ ਪੈਂਦੇ ਪਿੰਡ ਰਾਜਾ ਖਾਸਾ ਦੇ ਵਿਚ ਜ਼ਿਲ੍ਹਾ ਨਾਰਕੋਟਿਕਸ ਸੈੱਲ ਦੀ ਟੀਮ ਨੇ ਦੇਰ ਸ਼ਾਮ ਨਾਕੇ ਦੌਰਾਨ ਇਕ ਨੌਜਵਾਨ ਨੰੂ ਚਿੱਟੇ ਸਮੇਤ ਫੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਅਮਿਤ ਵਿੱਜ

ਪਠਾਨਕੋਟ, 17 ਜੁਲਾਈ (ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਖੇਤਰ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ ਕੁਲਵਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਨਾਲ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਇਕ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਉੱਚੀ ਆਵਾਜ਼ 'ਚ ਡੈੱਕ ਲਗਾ ਕੇ ਟਰੈਕਟਰ ਚਲਾਉਣਾ ਖ਼ਤਰਨਾਕ

ਸੇਖਵਾਂ, 17 ਜੁਲਾਈ (ਕੁਲਬੀਰ ਸਿੰਘ ਬੂਲੇਵਾਲ)-ਅੱਜ ਕੱਲ੍ਹ ਹਰ ਪਾਸੇ ਤਰ੍ਹਾਂ-ਤਰ੍ਹਾਂ ਦੇ ਫ਼ੈਲੇ ਪ੍ਰਦੂਸ਼ਣ ਤੇ ਖਾਸਕਰ ਆਵਾਜ਼ ਪ੍ਰਦੂਸ਼ਣ ਤੋਂ ਲੋਕ ਬੇਹੱਦ ਦੁਖ਼ੀ ਹਨ | ਜਿੱਥੇ ਇਹ ਪ੍ਰਦੂਸ਼ਣ ਮਨੱੁਖੀ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ, ਉੱਥੇ ...

ਪੂਰੀ ਖ਼ਬਰ »

ਗਿਆਨ ਸਿੰਘ ਊਧਨਵਾਲ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ

ਊਧਨਵਾਲ, 17 ਜੁਲਾਈ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਕਸਬਾ ਊਧਨਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਗਿਆਨ ਸਿੰਘ ਊਧਨਵਾਲ ਨੂੰ ਜ਼ਿਲ੍ਹਾ ਗੁਰਦਾਸਪੁਰ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਬਣਾਇਆ ਗਿਆ | ਇਸ ਨਿਯੁਕਤੀ 'ਤੇ ਗਿਆਨ ਸਿੰਘ ਨੇ ਹਾਈਕਮਾਂਡ, ਹਲਕਾ ...

ਪੂਰੀ ਖ਼ਬਰ »

ਬਲਦੇਵ ਸਿੰਘ ਬੰਦੇਸ਼ਾ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ ਵਲੋਂ ਜ਼ਿਲ੍ਹਾ ਕਾਂਗਰਸ ਵਿਚ ਕੀਤੀਆਂ ਨਿਯੁਕਤੀਆਂ ਤਹਿਤ ਗੁਰਦਾਸਪੁਰ ਤੋਂ ਸੀਨੀਅਰ ਕਾਂਗਰਸੀ ਆਗੂ ਬਲਦੇਵ ਸਿੰਘ ਬੰਦੇਸ਼ਾ ਨੰੂ ਜ਼ਿਲ੍ਹਾ ਕਾਂਗਰਸ ਦਾ ਸੀਨੀਅਰ ਵਾਈਸ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਰਨੈਲ ਸਿੰਘ ਚੌੜੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਨਿਯੁਕਤ

ਊਧਨਵਾਲ, 17 ਜੁਲਾਈ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਚੌੜੇ ਤੋਂ ਸਾਬਕਾ ਸਰਪੰਚ ਜਰਨੈਲ ਸਿੰਘ ਸੀਨੀਅਰ ਕਾਂਗਰਸੀ ਆਗੂ ਨੂੰ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਕਰਕੇ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਹੈ | ਇਹ ...

ਪੂਰੀ ਖ਼ਬਰ »

ਅੱਜ ਦੀ ਮੀਟਿੰਗ 'ਚ ਮੰਗਾਂ ਪ੍ਰਵਾਨ ਨਾ ਹੋਣ 'ਤੇ ਫਾਰਮਾਸਿਸਟ ਮੁੜ ਕਰਨਗੇ ਸੰਘਰਸ਼-ਭਿੰਡਰ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ ਵਲੋਂ 18 ਜੁਲਾਈ ਨੂੰ ਹੋਣ ਜਾ ਰਹੀ ਮੰਤਰੀ ਮੰਡਲ ਦੀ ਕੈਬਨਿਟ ਮੀਟਿੰਗ ਦੌਰਾਨ ਮੰਨਿਆਾ ਮੰਗਾਾ ਨੂੰ ਮਨਜ਼ੂਰ ਨਾ ਕੀਤੇ ਜਾਣ 'ਤੇ ਫਿਰ ਤੋਂ ਸੰਘਰਸ਼ ਆਰੰਭ ਕਰਨ ਦੀ ਚਿਤਾਵਨੀ ਦਿੱਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਝੂਠਾ ਪਰਚਾ ਰੱਦ ਕਰਵਾਉਣ ਲਈ ਭਲਕੇ ਥਾਣਾ ਦੋਰਾਂਗਲਾ ਸਾਹਮਣੇ ਦਿੱਤਾ ਜਾਵੇਗਾ ਧਰਨਾ-ਸੁਲਤਾਨੀ

ਦੋਰਾਂਗਲਾ, 17 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਸੁਲਤਾਨੀ ਵਿਖੇ ਹੋਈ | ਜਿਸ ਵਿਚ ਪਿੰਡ ਸੁਲਤਾਨੀ ਦੇ ਇਕ ਮਜ਼ਦੂਰ ਭਜਨ ਸਿੰਘ ਅਤੇ ਉਸ ਦੇ ਦੋ ਲੜਕਿਆਂ ਿਖ਼ਲਾਫ਼ ਝੂਠਾ ਪਰਚਾ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ...

ਪੂਰੀ ਖ਼ਬਰ »

ਸ੍ਰੀ ਅਦਵੈਤ ਗੁਰੂਕੁਲ ਸਕੂਲ ਵਿਖੇ ਸਾਇੰਸ ਪ੍ਰਤੀਯੋਗਤਾ ਕਰਵਾਈ

ਗੁਰਦਾਸਪੁਰ, 17 ਜੁਲਾਈ (ਆਲਮਬੀਰ ਸਿੰਘ)-ਸ੍ਰੀ ਅਦਵੈਤ ਗੁਰੂਕੁਲ ਹਾਈਟਸ ਸਕੂਲ ਵਿਖੇ ਸਾਇੰਸ ਪ੍ਰਤੀਯੋਗਤਾ ਕਰਵਾਈ ਗਈ | ਸਕੂਲ ਦੀ ਪਿ੍ੰਸੀਪਲ ਪਲਕ ਅਗਰਵਾਲ ਨੇ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਸ ਪ੍ਰਤੀਯੋਗਤਾ ਵਿਚ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਸੇਮ ਨਹਿਰ ਦੀ ਸਫ਼ਾਈ ਦੌਰਾਨ ਸੜਕ 'ਤੇ ਰੇਤਾ ਲਗਾਉਣ ਕਾਰਨ ਰਾਹਗੀਰ ਪ੍ਰੇਸ਼ਾਨ

ਪੁਰਾਣਾ ਸ਼ਾਲਾ, 17 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਸੇਮ ਨਹਿਰ ਜਿਸ ਦੀ ਸਫ਼ਾਈ ਤੇ ਡੂੰਘਾਈ ਸਿੰਚਾਈ ਵਿਭਾਗ ਗੁਰਦਾਸਪੁਰ ਵਲੋਂ ਕਰਵਾਈ ਗਈ ਹੈ | ਜਿਸ ਦੀ ਰੇਤਾ ਤੇ ਮਿੱਟੀ ਸੜਕ ਕੰਡੇ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਅਤੇ ਗੁਰਦੁਆਰਾ ਘੱਲੂਘਾਰਾ ਸਾਹਿਬ ...

ਪੂਰੀ ਖ਼ਬਰ »

ਅਣਮਿੱਥੇ ਸਮੇਂ ਲਈ ਠੰਢੇ ਬਸਤੇ 'ਚ ਜਾ ਪਈ ਮੁਕੇਰੀਆਂ-ਗੁਰਦਾਸਪੁਰ ਚਾਰ ਮਾਰਗੀ ਯੋਜਨਾ

ਪੁਰਾਣਾ ਸ਼ਾਲਾ, 17 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਪਿਛਲੀ ਅਕਾਲੀ/ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਕੇਂਦਰ ਸਰਕਾਰ ਵਲੋਂ ਮੁਕੇਰੀਆਂ-ਗੁਰਦਾਸਪੁਰ ਸੜਕ ਨੂੰ ਚਾਰ ਮਾਰਗੀ ਜਲਦ ਤਿਆਰ ਕਰ ਦੇਣ ਦੀ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ ਅਤੇ ਜਿਸ ਸਬੰਧੀ ...

ਪੂਰੀ ਖ਼ਬਰ »

ਬੈਡਮਿੰਟਨ ਦੇ ਦੂਸਰੇ ਦਿਨ ਦੇ ਮੁਕਾਬਲਿਆਂ 'ਚ ਖਿਡਾਰੀਆਂ ਦਿਖਾਏ ਜੌਹਰ

ਪਠਾਨਕੋਟ, 17 ਜੁਲਾਈ (ਚੌਹਾਨ)-ਪਠਾਨਕੋਟ ਡਿਸਟਿ੍ਕ ਬੈਡਮਿੰਟਨ ਐਸੋਸੀਏਸ਼ਨ ਵਲੋਂ ਵਰਿੰਦਰ ਪ੍ਰਤਾਪ ਵਰਮਾ ਪ੍ਰਧਾਨ ਦੀ ਅਗਵਾਈ 'ਚ ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਣੀ ਪਠਾਨਕੋਟ ਵਿਖੇ ਕਰਵਾਏ ਜਾ ਰਹੇ ਬੈਡਮਿੰਟਨ ਮੁਕਾਬਲਿਆਂ ਵਿਚ ਅੱਜ ਦੂਜੇ ਦਿਨ ਵੱਖ-ਵੱਖ ...

ਪੂਰੀ ਖ਼ਬਰ »

ਸ਼ਰਾਬ ਵੇਚਣ ਜਾ ਰਹੇ ਦੋ ਵਿਅਕਤੀ ਕਾਬੂ

ਡਮਟਾਲ, 17 ਜੁਲਾਈ (ਰਾਕੇਸ਼ ਕੁਮਾਰ)-ਥਾਣਾ ਡਮਟਾਲ ਦੇ ਅਧੀਨ ਪੈਂਦੀ ਪੁਲਿਸ ਚੌਕੀ ਢਾਂਗੂ ਦੇ ਇੰਚਾਰਜ ਸੰਜੇ ਕੁਮਾਰ ਸ਼ਰਮਾ ਨੇ ਅੱਜ ਗਸ਼ਤ ਦੌਰਾਨ ਦੋ ਵਿਅਕਤੀਆਂ ਨੰੂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ | ਜਾਣਕਾਰੀ ਅਨੁਸਾਰ ਢਾਂਗੂ ਪੀਰ ਪੁਲਿਸ ਚੌਕੀ ਇੰਚਾਰਜ ਸੰਜੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX