ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  5 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  46 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 minute ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 6 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 8 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  6 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  57 minutes ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਫਾਜ਼ਿਲਕਾ / ਅਬੋਹਰ

ਅਬੋਹਰ ਬਲਾਕ ਅਤੇ ਬੱਲੂਆਣਾ ਹਲਕੇ ਦੀ ਪੰਚਾਇਤ ਯੂਨੀਅਨ ਹੋਈ ਦੋ ਫਾੜ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਅਬੋਹਰ ਬਲਾਕ ਦੀ ਪੰਚਾਇਤ ਯੂਨੀਅਨ ਦੀ ਹੋਈ ਚੋਣ ਦੌਰਾਨ ਜਿੱਥੇ ਹਾਜ਼ਰ ਸਰਪੰਚਾਂ ਪੰਚਾਂ ਅਤੇ ਹੋਰ ਅਹੁਦੇਦਾਰਾਂ ਨੇ ਪਿੰਡ ਕਾਲਾ ਟਿੱਬਾ ਦੇ ਸਰਪੰਚ ਸੁਖਪਿੰਦਰ ਸਿੰਘ ਗੋਗੀ ਹੇਅਰ ਨੂੰ ਪੰਚਾਇਤ ਯੂਨੀਅਨ ਬਲਾਕ ਅਬੋਹਰ ਦਾ ਪ੍ਰਧਾਨ ਚੁਣ ਕੇ ਕਮੇਟੀ ਬਣਾਈ ਗਈ ਸੀ ਉੱਥੇ ਬੱਲੂਆਣਾ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਪੰਚਾਂ ਤੇ ਹੋਰ ਪੰਚਾਇਤ ਸੰਮਤੀ ਅਹੁਦੇਦਾਰਾਂ ਨੇ ਵੱਖਰੇ ਤੌਰ 'ਤੇ ਅੱਜ ਬੈਠਕ ਕਰਕੇ ਵਿਧਾਇਕ ਸ਼੍ਰੀ ਨੱਥੂ ਰਾਮ ਦੇ ਅਸ਼ੀਰਵਾਦ ਸਦਕਾ ਆਪਣੀ ਨਵੀਂ ਪੰਚਾਇਤ ਯੂਨੀਅਨ ਬਣਾ ਲਈ | ਜਿਸ ਤਹਿਤ ਮਨੋਜ ਗੋਦਾਰਾ ਸਰਪੰਚ ਸੁਖਚੈਨ ਨੂੰ ਪੰਚਾਇਤ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ | ਜਾਣਕਾਰੀ ਅਨੁਸਾਰ ਅੱਜ ਇੱਥੇ ਅਬੋਹਰ ਬਲਾਕ ਦੇ ਬੀ.ਡੀ.ਪੀ.ਓ ਦਫ਼ਤਰ ਦੇ ਮਨਰੇਗਾ ਭਵਨ ਵਿਚ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਸਮੂਹ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਬੈਠਕ ਚੌਧਰੀ ਅਜੀਤ ਨਿਓਲ ਖਾਟਵਾਂ, ਅਨੀਰੁੱਧ ਕੜਵਾਸਰਾ ਰਾਮਸਰਾ ਅਤੇ ਧਰਮਵੀਰ ਗੋਦਾਰਾ ਦੀ ਅਗਵਾਈ ਵਿਚ ਬੈਠਕ ਹੋਈ | ਬੈਠਕ ਦੌਰਾਨ ਬੱਲੂਆਣਾ ਹਲਕੇ ਦੇ ਸਰਪੰਚਾਂ ਪੰਚਾਂ ਤੇ ਹੋਰ ਪੰਚਾਇਤ ਸੰਮਤੀ ਦੇ ਅਹੁਦੇਦਾਰਾਂ ਨੇ ਸਰਬ ਸੰਮਤੀ ਨਾਲ ਮਨੋਜ ਗੋਦਾਰਾ ਸਰਪੰਚ ਸੁਖਚੈਨ ਨੂੰ ਪੰਚਾਇਤ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਸੁਖਪ੍ਰੀਤ ਸਿੰਘ ਉਰਫ਼ ਮੱਖਣ ਰੰਧਾਵਾ ਧਰਾਂਗਵਾਲਾ ਨੂੰ ਸੀਨੀਅਰ ਉਪ ਪ੍ਰਧਾਨ, ਰੌਸ਼ਨ ਲਾਲ ਉਰਫ਼ ਛੋਟੂ ਅਤੇ ਮਨੋਜ ਨੂੰ ਉਪ ਪ੍ਰਧਾਨ, ਤਰਸੇਮ ਸਿੰਘ ਨੂੰ ਸਕੱਤਰ ਪ੍ਰੀਤਮ ਸਿੰਘ ਅਤੇ ਸ਼੍ਰੀਮਤੀ ਰੇਨੂੰ ਨੂੰ ਵੀ ਸਕੱਤਰ, ਬਲਜੀਤ ਸਿੰਘ ਨੂੰ ਜਨਰਲ ਸਕੱਤਰ, ਗੋਪੀ ਰਾਮ ਨੂੰ ਸਹਾਇਕ ਸਕੱਤਰ, ਸੰਦੀਪ ਭਾਦੂ ਨੂੰ ਖ਼ਜ਼ਾਨਚੀ, ਮੇਨ ਪਾਲ ਨੂੰ ਮੈਂਬਰ ਅਤੇ ਐਡਵੋਕੇਟ ਵਰਿੰਦਰ ਭਾਟੀ ਉਰਫ਼ ਬੰਟੀ ਵਾਸੀ ਰੁਹੇੜਿਆਂ ਵਾਲੀ ਨੂੰ ਕਾਨੂੰਨੀ ਸਲਾਹਕਾਰ ਬਣਾਇਆ ਗਿਆ | ਇਸ ਤੋਂ ਇਲਾਵਾ ਪੰਚਾਇਤ ਯੂਨੀਅਨ ਦੀ ਕਮੇਟੀ ਵਿਚ ਸਿਮਰਨ ਕੌਰ ਮੋਢੀ ਖੇੜਾ, ਟਿਕੂ ਰਾਮ ਸ਼ੇਰਗੜ੍ਹ, ਬਲਜਿੰਦਰ ਸਿੰਘ ਢਾਬਾ ਕੋਕਰੀਆਂ, ਕਿ੍ਸ਼ਨ ਕੁਮਾਰ ਸਰਦਾਰ ਪੁਰਾ, ਰਮਿੰਦਰ ਰਾਮਪੁਰਾ, ਮਨਦੀਪ ਕੌਰ ਨਰੈਣਪੁਰਾ, ਸੁਭਾਸ਼ ਬਿਸ਼ਨੋਈ ਝੁਰੜ ਖੇੜਾ, ਛਿੰਦਰ ਸਿੰਘ ਦੋਦੇਵਾਲਾ, ਮਲਕੀਤ ਕੌਰ ਭੰਗਾਲਾ, ਗੋਮਤੀ ਰਾਣੀ ਰਾਜਾਂ ਵਾਲੀ, ਰਾਜ ਬਾਲਾ ਅਮਰਪੁਰਾ, ਰਾਜਪਾਲ ਸਿੰਘ, ਸੁਖਦੇਵ ਕੌਰ ਚੱਕ ਕਾਲਾ ਟਿੱਬਾ, ਅਨੀਤਾ ਭਾਟੀ ਰੁਹੇੜਿਆਂ ਵਾਲੀ, ਸਤਪਾਲ ਸਿੰਘ ਪੱਟੀ ਸਦੀਕ, ਸੁਰਿੰਦਰ ਕੁਮਾਰ ਦੁਤਾਰਾਂਵਾਲੀ, ਮਮਤਾ ਰਾਣੀ ਮਹਿਰਾਜਪੁਰਾ, ਇੰਦਰਜੀਤ ਕੌਰ ਕੰਧ ਵਾਲਾ ਅਮਰਕੋਟ, ਦਾਰਾ ਰਾਮ ਖਾਟਵਾਂ, ਕਿ੍ਸ਼ਨ ਲਾਲ ਢਾਣੀ ਮਾਡਲਾਂ, ਮੁੰਨੀ ਦੇਵੀ ਚੱਕ ਰਾਧੇ ਵਾਲਾ, ਰਵਿੰਦਰ ਸਿੰਘ ਭਾਗਸਰ, ਜਸਪਾਲ ਸਿੰਘ ਜੋਧਪੁਰ ਅਤੇ ਜਰਨੈਲ ਸਿੰਘ ਖੁੱਭਣ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ | ਇਸ ਮੌਕੇ ਦੇ ਨਵੇਂ ਬਣੇ ਪ੍ਰਧਾਨ ਮਨੋਜ ਗੋਦਾਰਾ ਨੇ ਕਿਹਾ ਕਿ ਉਹ ਸਰਪੰਚਾਂ ਪੰਚਾਂ ਤੇ ਸਮੂਹ ਅਹੁਦੇਦਾਰਾਂ, ਪੰਚਾਇਤ ਸੰਮਤੀ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ ਅਤੇ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਆਪਣੀ ਨਿਯੁਕਤੀ ਲਈ ਹਲਕਾ ਵਿਧਾਇਕ ਸ਼੍ਰੀ ਨੱਥੂ ਰਾਮ ਸਮੇਤ ਸਮੂਹ ਸਰਪੰਚਾਂ ਪੰਚਾਂ ਦਾ ਧੰਨਵਾਦ ਕੀਤਾ |

ਜਲ ਸ਼ਕਤੀ ਅਭਿਆਨ ਤਹਿਤ ਖੇਤੀਬਾੜੀ ਵਿਭਾਗ ਵਲੋਂ ਧਰਤੀ ਹੇਠਲਾ ਪਾਣੀ ਬਚਾਉਣ ਦਾ ਸੱਦਾ

ਮੰਡੀ ਲਾਧੂਕਾ, 16 ਜੁਲਾਈ (ਰਾਕੇਸ਼ ਛਾਬੜਾ)-ਜਲ ਸ਼ਕਤੀ ਅਭਿਆਨ ਦੇ ਤਹਿਤ ਖੇਤੀਬਾੜੀ ਵਿਭਾਗ ਵਲੋਂ ਇਸ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਸਮਾਂ ਰਹਿੰਦੇ ਧਰਤੀ ਹੇਠਲੇ ਪਾਣੀ ਨੂੰ ਸੰਭਾਲ ਲੈਣ ਦਾ ਸੱਦਾ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਐਕਮੇ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਕਰਵਾਏ ਗਏ ਸਿੱਖ ਇਤਿਹਾਸ ਮੁਕਾਬਲੇ

ਜਲਾਲਾਬਾਦ, 17 ਜੁਲਾਈ (ਕਰਨ ਚੁਚਰਾ)-ਬੁੱਧਵਾਰ ਨੂੰ ਐਕਮੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕੈਂਪਸ 'ਚ ਵਿਦਿਆਰਥੀਆਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪਵਿੱਤਰ ਪ੍ਰਕਾਸ਼ ਦਿਵਸ ਨੰੂ ਸਮਰਪਿਤ ...

ਪੂਰੀ ਖ਼ਬਰ »

ਖੇਡ ਵਿਭਾਗ ਨੇ ਪਹਿਲੀ ਪਾਤਿਸ਼ਾਹੀ ਨੂੰ ਸਮਰਪਿਤ ਸਬ-ਡਿਵੀਜ਼ਨ ਪੱਧਰੀ ਕਬੱਡੀ ਟੂਰਨਾਮੈਂਟ ਕਰਵਾਇਆ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ-ਡਿਵੀਜ਼ਨ ਪੱਧਰੀ ਕਬੱਡੀ ਟੂਰਨਾਮੈਂਟ (ਅੰਡਰ 14 ਅਤੇ 18) ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ...

ਪੂਰੀ ਖ਼ਬਰ »

ਢਾਬ ਖੁਸ਼ਹਾਲ ਜੋਈਆ ਦੇ ਬਾਸ਼ਿੰਦਿਆਂ ਨੇ ਰਾਜ ਬਖ਼ਸ਼ ਕੰਬੋਜ ਨੂੰ ਦੱਸੀਆਂ ਸਮੱਸਿਆਵਾਂ

ਜਲਾਲਾਬਾਦ, 17 ਜੁਲਾਈ (ਕਰਨ ਚੁਚਰਾ)-ਪੰਜਾਬ ਸਰਕਾਰ ਵਲੋਂ ਲੋੜੀਂਦੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸੰਬੰਧੀ ਜਾਣੂ ਕਰਵਾਉਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਪੋਕਸਮੈਨ ਰਾਜ ਬਖ਼ਸ਼ ਕੰਬੋਜ ਪਿੰਡ ਢਾਬ ਖੁਸ਼ਹਾਲ ਜੋਈਆ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਇਲਾਕੇ ਦੇ ਗੁਰਦੁਆਰਾ ਸਾਹਿਬਾਨਾਂ ਨੂੰ ਵਿੱਤੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਅੱਜ ਗੁਰਦੁਆਰਾ ਨਾਨਕਸਰ ਟੋਭਾ ਸਾਹਿਬ ਵਿਖੇ ਵੰਡੇ ਗਏ | ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਸ਼੍ਰੀ ਮੋਹਨ ਲਾਲ ਕੁਦਾਲ ਨੇ ਅਧਿਆਪਕਾਂ ਨੂੰ ਪ©ੇਰਿਤ ਕੀਤਾ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਮਾਰਟ ਸਕੂਲਾਂ ਦੇ ਇੰਚਾਰਜ ਸ਼੍ਰੀ ਮੋਹਨ ਲਾਲ ਕੁਦਾਲ ਪਿ੍ੰਸੀਪਲ ਅਤੇ ਪ੍ਰਦੀਪ ਕੁਮਾਰ ਸਹਾਇਕ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਜਲਾਲਾਬਾਦ ਦੇ ਮੀਤ ਪ੍ਰਧਾਨ ਦੀ ਚੋਣ 23 ਨੂੰ

ਜਲਾਲਾਬਾਦ, 17 ਜੁਲਾਈ (ਜਤਿੰਦਰ ਪਾਲ ਸਿੰਘ)- ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਜਲਾਲਾਬਾਦ ਦੇ ਡਵੀਜ਼ਨ ਮੀਤ ਪ੍ਰਧਾਨ ਦੀ ਚੋਣ 23 ਜੁਲਾਈ ਨੂੰ ਹੋਵੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੱਤਰ ਰਜਿੰਦਰ ਸਿੰਘ ਨੇ ਦੱਸਿਆ ਕਿ ਡਵੀਜ਼ਨ ਕਾਰਜ-ਕਾਰਨੀ ਕਮੇਟੀ ਦੇ ...

ਪੂਰੀ ਖ਼ਬਰ »

ਮੀਰਾ ਨਰਸਿੰਗ ਕਾਲਜ ਵਿਚ ਵਾਤਾਵਰਨ ਸੰਬੰਧੀ ਲੇਖ ਮੁਕਾਬਲੇ ਕਰਵਾਏ

ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਮੀਰਾ ਨਰਸਿੰਗ ਕਾਲਜ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਨ ਸਬੰਧੀ ਜਾਗਰੂਕ ਕਰਦੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਆਪਣੇ ਵਿਚਾਰ ਪੇਸ਼ ਕੀਤੇ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਨੈਸ਼ਨਲ ਹਾਈਵੇ ਜਾਮ ਕਰਨ 'ਤੇ ਕਾਮਰੇਡਾਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਬਿਨਾਂ ਮਨਜ਼ੂਰੀ ਤੋਂ ਹਾਈਵੇ 'ਤੇ ਧਰਨਾ ਲਗਾਉਣ ਅਤੇ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ 7 ਆਗੂਆਂ ਤੇ 50-60 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜੇ ਹੁਣ ਨਾ ਸੰਭਾਲੇ ਤਾਂ 5 ਸਾਲ ਬਾਅਦ ਨਹੀ ਬਚੇਗਾ ਪਾਣੀ-ਹਰਪ੍ਰੀਤ ਕੌਰ

ਜਲਾਲਾਬਾਦ, 17 ਜੁਲਾਈ (ਕਰਨ ਚੁਚਰਾ)-ਮੁੱਖ ਖੇਤੀਬਾੜੀ ਅਫਸਰ ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜਲ ਸ਼ਕਤੀ ਅਭਿਆਨ, ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਚੱਕ ਸੁਕੜ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ | ਜਿਸ 'ਚ ਹਰਪ੍ਰੀਤ ਪਾਲ ਕੌਰ ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਅੱਜ ਵੰਡੇਗੀ ਮੈਟ ਅਤੇ ਪਾਠ ਸਮੱਗਰੀ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ 18 ਜੁਲਾਈ ਵੀਰਵਾਰ ਨੂੰ ਸਵੇਰੇ 9:30 ਵਜੇ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਵਿਖੇ ਪ੍ਰਧਾਨ ਓ.ਪੀ. ਸਚਦੇਵਾ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਬੈਠਣ ਲਈ ਮੈਟ ਅਤੇ ਪਾਠ ਸਮਗਰੀ ...

ਪੂਰੀ ਖ਼ਬਰ »

ਡੇਅਰੀ ਪਾਲਕਾਂ ਲਈ ਸਿਖਲਾਈ ਕੋਰਸ ਦੀ ਕੌਾਸਲਿੰਗ 26 ਨੂੰ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਡੇਅਰੀ ਪਾਲਕਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਕਰਵਾਏ ਜਾ ਰਹੇ ਸਿਖਲਾਈ ਕੋਰਸਾਂ ਦੀ ਲੜੀ ਤਹਿਤ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ, 2019 ਨੂੰ ਵੱਖ-ਵੱਖ ਡੇਅਰੀ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਜਲਾਲਾਬਾਦ, 17 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਜ਼ਿਲ੍ਹਾ ਪੱਧਰੀ ਅਬੈਕਸ ਮੁਕਾਬਲੇ ਬੀਤੇ ਦਿਨ ਸਿਟੀ ਰਿਜੋਰਟ ਫਿਰੋਜਪੁਰ ਵਿਖੇ ਕਰਵਾਏ ਗਏ | ਜਿਸ ਵਿਚ ਜਲਾਲਾਬਾਦ ਤੋਂ ਕਿੱਕ ਅਬੈਕਸ ਸੈਂਟਰ ਦੇ 18 ਬੱਚਿਆਂ ਨੇ ਹਿੱਸਾ ਲਿਆ ਅਤੇ ਇਨ੍ਹਾਂ ਵਿਚੋਂ 5 ਬੱਚੇ ਇਬਾਦਤ, ਰਿੰਕੂ, ...

ਪੂਰੀ ਖ਼ਬਰ »

ਸੰਤ ਨਿਹਾਲ ਚੰਦ ਦੀ ਕੁਟੀਆ 'ਤੇ ਮਨਾਇਆ ਬਿਆਸ ਪੂਜਾ ਦਾ ਤਿਉਹਾਰ

ਫ਼ਾਜ਼ਿਲਕਾ, 17 ਜੁਲਾਈ (ਅਮਰਜੀਤ ਸ਼ਰਮਾ)-ਆਲਮ ਸ਼ਾਹ ਰੋਡ ਵਿਖੇ ਸਥਿਤ ਸੰਤ ਬਾਬਾ ਨਿਹਾਲ ਸਿੰਘ ਦੀ ਕੁਟੀਆ ਵਿਖੇ ਬਿਆਸ ਪੂਜਾ ਦਾ ਤਿਉਹਾਰ ਬੜ੍ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਮੋਗਾ ਤੋਂ ਸਾਹਿਲ ਅਤੇ ਉਸ ਦੇ ਸਾਥੀਆਂ ਵਲੋਂ ਭਜਨ ਗਾਇਣ ਕੀਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਮੰਡੀ ਲਾਧੂਕਾ ਦੇ ਸ਼ਹੀਦ ਭਗਤ ਸਿੰਘ ਚੌਕ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਮੰਡੀ ਲਾਧੂਕਾ, 17 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਸਥਾਨਕ ਮੰਡੀ ਦੇ ਸ਼ਹੀਦ ਭਗਤ ਸਿੰਘ ਚੌਕ ਵਿਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਗੰਦਗੀ ਕਾਰਨ ਜਿੱਥੇ ਬਦਬੂ ਆ ਰਹੀ ਹੈ, ਉੱਥੇ ਭਾਰੀ ਮਾਤਰਾ ਵਿਚ ਪੋਲੀਥੀਨ ਅਤੇ ਹੋਰ ਗੰਦਗੀ ਨੇ ...

ਪੂਰੀ ਖ਼ਬਰ »

ਬਾਬਾ ਲੱਖੇ ਕੜ੍ਹਾਈਆ ਦੀ ਸਮਾਧ ਤੇ ਭਾਰੀ ਮੇਲਾ ਲੱਗਿਆ

ਮੰਡੀ ਲਾਧੂਕਾ, 17 ਜੁਲਾਈ (ਰਾਕੇਸ਼ ਛਾਬੜਾ)-ਪਿੰਡ ਲੱਖੇ ਕੜ੍ਹਾਈਆ ਵਿਖੇ ਬਾਬੇ ਦੀ ਸਮਾਧ 'ਤੇ ਦੋ ਦਿਨਾਂ ਭਾਰੀ ਮੇਲਾ ਲੱਗਿਆ | ਇਸ ਦੌਰਾਨ ਵੱਡੀ ਗਿਣਤੀ ਵਿਚ ਬਾਬੇ ਪ੍ਰਤੀ ਸ਼ਰਧਾ ਰੱਖਣ ਵਾਲੇ ਸ਼ਰਧਾਲੂਆਂ ਨੇ ਬਾਬੇ ਦੀ ਸਮਾਧ 'ਤੇ ਆ ਕੇ ਮੱਥਾ ਟੇਕਿਆ | ਪਿੰਡ ਦੀ ਪੰਚਾਇਤ ...

ਪੂਰੀ ਖ਼ਬਰ »

ਰੈਡੀਐਾਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੈਡਲ ਜਿੱਤੇ

ਮੰਡੀ ਅਰਨੀਵਾਲਾ, 17 ਜੁਲਾਈ (ਨਿਸ਼ਾਨ ਸਿੰਘ ਸੰਧੂ)-ਜ਼ਿਲ੍ਹਾ ਫ਼ਾਜ਼ਿਲਕਾ ਐਮਚਿਉਰ ਬਾਕਸਿੰਗ ਐਸੋਸੀਏਸ਼ਨ ਵਲੋਂ ਕਰਵਾਏ ਗਏ, ਜ਼ਿਲ੍ਹਾ ਪੱਧਰੀ ਬਾਕਸਿੰਗ ਚੈਪੀਅਨਸ਼ਿਪ ਵਿਚ ਰੈਡੀਐਾਟ ਪਬਲਿਕ ਸਕੂਲ ਮਾਹੰੂਆਣਾ ਬੋਦਲਾ ਦੇ 14 ਖਿਡਾਰੀਆਂ ਨੇ ਭਾਗ ਲਿਆ ਅਤੇ ਇਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ

ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਅੱਤਿਆਚਾਰ ਰੋਕੂ ਐਕਟ, 1989 ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੌਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ | ਇਸ ਦੌਰਾਨ ਉਨ੍ਹਾਂ ਸਮਾਜਿਕ ਅਧਿਕਾਰਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX