ਤਾਜਾ ਖ਼ਬਰਾਂ


ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  21 minutes ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  26 minutes ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  45 minutes ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  about 1 hour ago
ਐੱਸ.ਏ.ਐੱਸ. ਨਗਰ, 17 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਨ. ਐੱਸ. ਕਿਊ. ਐਫ. ਅਧੀਨ...
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਅੱਚਲ ਸਾਹਿਬ, 17 ਫਰਵਰੀ (ਗੁਰਚਰਨ ਸਿੰਘ)- ਪੁਲਿਸ ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਬਾਸਰਪੁਰ ਦੀ ਦੋ ਬੱਚਿਆਂ....
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਮੋਗਾ, 17 ਫਰਵਰੀ- ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਦੇ ਰਹਿਣ ਵਾਲੇ 38 ਸਾਲਾ ਮੱਘਰ ਸਿੰਘ ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ...
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  about 2 hours ago
ਨਵੀਂ ਦਿੱਲੀ, 17 ਫਰਵਰੀ- ਦੋਸ਼ੀਆਂ ਦੇ ਖ਼ਿਲਾਫ਼ ਨਵਾਂ ਡੈੱਥ ਵਾਰੰਟ ਜਾਰੀ ਹੋਣ ਤੋਂ ਬਾਅਦ ਨਿਰਭੈਆ ਦੀ ਮਾਂ ...
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  about 2 hours ago
ਕਰਤਾਰਪੁਰ, 17 ਫਰਵਰੀ (ਭਜਨ ਸੇਖੋਂ)- ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਅੱਜ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ 5 ਘੰਟਿਆਂ ਤੋਂ ਨੈਸ਼ਨਲ ਹਾਈਵੇਅ ਜਾਮ...
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  about 2 hours ago
ਨਵੀਂ ਦਿੱਲੀ, 17 ਫਰਵਰੀ- ਨਿਰਭੈਆ ਮਾਮਲੇ ਨੂੰ ਲੈ ਕੇ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈੱਥ ਵਾਰੰਟ ਜਾਰੀ...
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  about 2 hours ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ................................
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  about 2 hours ago
ਜੰਡਿਆਲਾ ਗੁਰੂ, 17 ਫਰਵਰੀ-(ਰਣਜੀਤ ਸਿੰਘ ਜੋਸਨ)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ...
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  about 2 hours ago
ਅੰਮ੍ਰਿਤਸਰ, 17 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਵਲੋਂ ਸਾਬਕਾ ਡੀ. ਆਈ. ਜੀ. ਕੁਲਤਾਰ ਸਿੰਘ ਅਤੇ ਮੌਜੂਦਾ ਡੀ. ਐੱਸ. ਪੀ. ਹਰਦੇਵ ਸਿੰਘ ਸਣੇ...
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  about 2 hours ago
ਅਟਾਰੀ, 17 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਦੇ ਗੱਦਾਫ਼ੀ ਸਟੇਡੀਅਮ ਲਾਹੌਰ ਵਿਖੇ ਹੋਏ ਕਬੱਡੀ ਵਿਸ਼ਵ ਕੱਪ 'ਚ ਹਿੱਸਾ ਲੈਣ ਉਪਰੰਤ ਅੱਜ ਭਾਰਤੀ ਟੀਮ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ...
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  about 2 hours ago
ਹੈਦਰਾਬਾਦ, 17 ਫਰਵਰੀ- ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਦੇ ਪ੍ਰਮੁੱਖ ਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਤੇਲੰਗਾਨਾ ...
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 minute ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  about 3 hours ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  about 3 hours ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  about 3 hours ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  about 3 hours ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  about 3 hours ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  about 3 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  about 4 hours ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  about 4 hours ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  about 4 hours ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 4 hours ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  about 4 hours ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 5 hours ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  about 5 hours ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  about 5 hours ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  about 5 hours ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 minute ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  about 6 hours ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  about 6 hours ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 6 hours ago
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 7 hours ago
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 7 hours ago
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 7 hours ago
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 7 hours ago
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  about 8 hours ago
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 8 hours ago
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 8 hours ago
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 8 hours ago
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 9 hours ago
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  about 9 hours ago
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551

ਅੰਮ੍ਰਿਤਸਰ

-ਮਾਮਲਾ ਸਕੂਲ 'ਚ ਐਲ. ਕੇ. ਜੀ. ਦੇ 2 ਮਾਸੂਮਾਂ ਨਾਲ ਕਥਿਤ ਬਦਫ਼ੈਲੀ ਦਾ- ਦੂਸਰੇ ਦਿਨ ਵੀ ਪੁਲਿਸ ਵਲੋਂ ਨਹੀਂ ਕਰਵਾਇਆ ਗਿਆ ਮੈਡੀਕਲ

ਅੰਮਿ੍ਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਕੰਨਟੋਨਮੈਂਟ ਬੋਰਡ ਅਧੀਨ ਚੱਲ ਰਹੇ ਸਕੂਲ 'ਚ ਐਲ. ਕੇ. ਜੀ ਦੇ 2 ਵਿਦਿਆਰਥੀਆਂ ਨਾਲ 8ਵੀਂ ਜਮਾਤ ਦੇ ਵਿਦਿਆਰਥੀ ਵਲੋਂ ਕਥਿਤ ਬਦਫ਼ੈਲੀ ਕੀਤੇ ਜਾਣ ਦੇ ਮਾਮਲੇ 'ਚ ਪੁਲਿਸ ਵਲੋਂ ਅੱਜ ਜਿੱਥੇ ਦੂਜੇ ਦਿਨ ਵੀ ਮਾਸੂਮਾਂ ਦਾ ਮੈਡੀਕਲ ਨਹੀਂ ਕਰਵਾਇਆ ਗਿਆ ਉਥੇ ਹੀ ਪੀੜਤ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਪੁਲਿਸ ਰਾਜਨੀਤਕ ਦਬਾਅ ਹੇਠ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ ਕਰ ਰਹੀ ਹੈ |
ਪੁਲਿਸ ਵਲੋਂ ਪੀੜਤ ਪਰਿਵਾਰਾਂ ਨੂੰ ਅੱਜ ਬੱਚਿਆਂ ਦੇ ਮੈਡੀਕਲ ਕਰਵਾਉਣ ਸਬੰਧੀ ਬੋਰਡ ਬਣਾਏ ਜਾਣ ਦਾ ਲਾਰਾ ਲਾ ਕੇ ਸਾਰਾ ਦਿਨ ਕਥਿਤ ਤੌਰ 'ਤੇ ਗੰੁਮਰਾਹ ਕੀਤਾ ਜਾਂਦਾ ਰਿਹਾ ਜਦਕਿ ਮੈਡੀਕਲ ਕਰਵਾਏ ਜਾਣ ਸਬੰਧੀ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੂੰ ਕੋਈ ਜਾਣਕਾਰੀ ਨਹੀਂ ਸੀ | ਇਸ ਦੀ ਪੁਸ਼ਟੀ ਕਰਦਿਆ ਐਸ. ਐਮ. ਓ. ਰਜਿੰਦਰ ਅਰੋੜਾ ਨੇ ਦੱਸਿਆ ਕਿ ਫ਼ਿਲਹਾਲ ਉਨ੍ਹਾਂ ਦੇ ਹਸਪਤਾਲ 'ਚ ਅਜਿਹੇ ਕਿਸੇ ਬੱਚੇ ਨੂੰ ਮੈਡੀਕਲ ਕਰਵਾਉਣ ਲਈ ਨਹੀਂ ਲਿਆਂਦਾ ਗਿਆ | ਜਦਕਿ ਦੂਜੇ ਪਾਸੇ ਥਾਣਾ ਕੰਨਟੋਨਮੈਂਟ ਦੇ ਮੁਖੀ ਨਾਲ ਜਦ ਫ਼ੋਨ 'ਤੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੱਚਿਆਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ |
ਜ਼ਿਕਰਯੋਗ ਹੈ ਕਿ ਉਕਤ ਸਕੂਲ 'ਚ 8ਵੀਂ ਜਮਾਤ 'ਚ ਪੜ੍ਹਦੇ 1 ਵਿਦਿਆਰਥੀ ਵਲੋਂ ਪਿਛਲੇ ਕਈ ਮਹੀਨਿ੍ਹਆਂ ਤੋਂ ਐਲ.ਕੇ.ਜੀ ਦੇ 2 ਬੱਚਿਆਂ ਨਾਲ ਬਦਫ਼ੈਲੀ ਕੀਤੇ ਜਾਣ ਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਸੀ, ਜਦੋਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸਹਿਮੇ ਹੋਏ ਇਨ੍ਹਾਂ ਮਾਸੂਮਾਂ ਨੇ ਸਕੂਲ ਜਾਣ ਤੋਂ ਮਨ੍ਹਾਂ ਕਰ ਦਿੱਤਾ ਸੀ | ਜਿਸ ਦਾ ਕਾਰਨ ਪੁੱਛੇ ਜਾਣ 'ਤੇ ਉਨ੍ਹਾਂ ਆਪਣੇ ਮਾਪਿਆਂ ਨੂੰ ਸਾਰੀ ਘਟਨਾ ਦੱਸੀ | ਇਸ ਦੌਰਾਨ ਪੀੜਤ ਬੱਚੇ ਦੇ ਪਿਤਾ ਬਿੱਟਾ ਨੇ ਦੱਸਿਆ ਕਿ ਪੁਲਿਸ ਵਲੋਂ 8ਵੀਂ ਜਮਾਤ ਦੇ ਵਿਦਿਆਰਥੀ ਨੂੰ ਬੁਲਾਇਆ ਗਿਆ ਸੀ ਅਤੇ ਉਸ ਨੇ ਪੁੱਛਗਿੱਛ ਦੌਰਾਨ ਉਨ੍ਹਾਂ ਦੇ 2 ਮਾਸੂਮ ਬੱਚਿਆਂ ਨਾਲ ਬਦਫ਼ੈਲੀ ਕੀਤੇ ਜਾਣ ਦੀ ਗ਼ਲਤੀ ਮੰਨੀ ਸੀ ਪਰ ਪੁਲਿਸ ਨੇ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ | ਉਨ੍ਹਾਂ ਕਥਿਤ ਦੋਸ਼ ਲਾਇਆ ਕਿ ਪੁਲਿਸ ਤੇ ਕੰਨਟੋਨਮੈਂਟ ਬੋਰਡ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ | ਕਿਉਂਕਿ ਸਕੂਲ ਦੀ ਲਾਪ੍ਰਵਾਹੀ ਕਾਰਨ ਹੀ ਉਕਤ ਘਟਨਾ ਵਾਪਰੀ |
ਉਨ੍ਹਾਂ ਦੱਸਿਆ ਕਿ ਜਦੋਂ ਸਕੂਲ ਪਿ੍ੰਸੀਪਲ ਨੂੰ ਇਸ ਬਾਰੇ ਸ਼ਿਕਾਇਤ ਦਿੱਤੀ ਗਈ ਸੀ ਤਾਂ ਉਨ੍ਹਾਂ ਕਰੀਬ 50 ਵਿਦਿਆਰਥੀਆਂ ਦੀ ਇਕ ਲਾਇਨ ਲਗਾ ਦਿੱਤੀ ਅਤੇ ਉਨ੍ਹਾਂ ਪਿੱਛੇ 8ਵੀਂ ਜਮਾਤ ਦਾ ਉਕਤ ਵਿਦਿਆਰਥੀ ਖੜ੍ਹਾ ਕਰ ਦਿੱਤਾ ਜਿਸ ਨੂੰ ਦੋਵਾਂ ਮਾਸੂਮਾਂ ਨੇ 50 ਵਿਦਿਆਰਥੀਆਂ ਵਿਚੋਂ ਵੀ ਪਛਾਣ ਲਿਆ | ਉਨ੍ਹਾਂ ਦੱਸਿਆ ਕਿ ਇਸ ਮੌਕੇ ਵੀ ਪਿ੍ੰਸੀਪਲ ਨੇ ਉਸ ਵਿਦਿਆਰਥੀ ਦਾ ਪੱਖ ਪੂਰਦੇ ਹੋਏ ਕਿਹਾ ਸੀ ਕਿ ਉਹ ਅਜਿਹੀ ਹਰਕਤ ਨਹੀਂ ਕਰ ਸਕਦਾ | ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਉਨ੍ਹਾਂ ਦੀ ਕੋਈ ਸੁਣਵਾਈ ਨਾ ਕਰਦੇ ਹੋਏ ਗੁੰਮਰਾਹ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਉਹ ਪੁਲਿਸ ਕਮਿਸ਼ਨਰ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣਗੇ |

ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪ੍ਰਕਰਮਾ ਦੀ ਧੁਵਾਈ ਦੌਰਾਨ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਉਪਰਾਲੇ ਸ਼ੁਰੂ

ਅੰਮਿ੍ਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)¸ਪੰਜਾਬ 'ਚ ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਫ਼ਾਈ ਤੇ ਧੁਵਾਈ ਮੌਕੇ ਪਾਣੀ ਦੀ ਸੰਜ਼ਮ ਨਾਲ ਵਰਤੋਂ ਕਰਨ ਲਈ ...

ਪੂਰੀ ਖ਼ਬਰ »

ਨਵਾਂ ਜ਼ਿਲ੍ਹਾ ਪ੍ਰਬੰਧਕੀ ਸਮੂਹ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੋਵੇਗਾ ਲੋਕ ਅਰਪਿਤ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸ਇੱਥੇ ਲੰਮੇ ਸਮੇਂ ਤੋਂ ਬਣ ਰਹੇ ਜ਼ਿਲ੍ਹਾ ਪ੍ਰਬੰਧਕੀ ਸਮੂਹ ਦਾ ਕੰਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਨੇਪਰੇ ਚਾੜ ਕੇ ਸਾਰੇ ਸਰਕਾਰੀ ਦਫ਼ਤਰ ਇਕ ਹੀ ਛੱਤ ਹੇਠ ਇਕੱਠੇ ਕਰ ਦਿੱਤੇ ਜਾਣਗੇ | ਇਹ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਵਲੋਂ ਖ਼ੁਦਕੁਸ਼ੀ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸ਇੱਥੇ ਮਾਨਸਿਕ ਪ੍ਰੇਸ਼ਾਨੀ ਕਾਰਨ ਇਕ ਵਿਅਕਤੀ ਵਲੋਂ ਫ਼ਾਹਾ ਲੈ ਕੇ ਖ਼ੁਦਕਸ਼ੀ ਕਰ ਲਈ ਗਈ | ਇਸ ਘਟਨਾ ਦਾ ਪਤਾ ਅੱਜ ਉਸ ਵੇਲੇ ਲੱਗਾ, ਜਦੋਂ ਆਂਢੀਆਂ-ਗੁਆਂਢੀਆਂ ਨੂੰ ਉਸ ਦੇ ਘਰੋਂ ਲਾਸ਼ ਦੀ ਬਦਬੂ ਆਉਣ ਲੱਗੀ | ਮਿ੍ਤਕ ਦੀ ਸ਼ਨਾਖਤ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 71 ਸਕੂਲਾਂ ਨੂੰ ਮਿਲੇਗੀ ਓਪਨ ਸਕੂਲ ਦੀ ਮਾਨਤਾ

ਅੰਮਿ੍ਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਓਪਨ ਸਕੂਲ 'ਚ 10ਵੀਂ ਅਤੇ 12ਵੀਂ ਜਮਾਤ ਕਰਵਾਉਣ ਲਈ ਨਿੱਜੀ ਸਕੂਲਾਂ ਵਲੋਂ ਵਿਦਿਆਰਥੀਆਂ ਦੀ ਕੀਤੀ ਜਾਂਦੀ ਲੁੱਟ-ਖਸੁੱਟ ਨੂੰ ਰੋਕਣ ਲਈ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਨੂੰ ਓਪਨ ਸਕੂਲ ਦੀ ਮਾਨਤਾ ਦੇਣ ਦਾ ...

ਪੂਰੀ ਖ਼ਬਰ »

ਰਿਵਾਲਵਰ 'ਚੋਂ ਅਚਾਨਕ ਗੋਲੀ ਚੱਲਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ

ਕੱਥੂਨੰਗਲ, 17 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਬੀਤੀ ਰਾਤ ਪੁਲਿਸ ਥਾਣਾ ਕੱਥੂਨੰਗਲ ਦੇ ਅਧੀਨ ਆਉਂਦੇ ਪਿੰਡ ਦੁਧਾਲਾ ਦੇ ਵਸਨੀਕ ਪੁਲਿਸ ਮੁਲਾਜ਼ਮ ਸਾਹਿਬ ਸਿੰਘ ਦੀ ਬੀਤੀ ਰਾਤ ਰਿਵਾਲਵਰ ਵਿਚੋਂ ਅਚਾਨਕ ਗੋਲੀ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਜੇਲ੍ਹ 'ਚ ਲੜਾਈ ਕਰਨ ਵਾਲੇ 4 ਕੈਦੀਆਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸ਪੁਰਾਣੀ ਦੁਸ਼ਮਣੀ ਕਾਰਨ ਜ਼ੇਲ੍ਹ 'ਚ ਝਗੜਾ ਕਰਨ ਵਾਲੇ 4 ਵਿਅਕਤੀਆਂ ਖਿਲਾਫ਼ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ਜਿਨ੍ਹਾਂ 'ਚੋਂ ਇਕ ਨੂੰ ਜਖ਼ਮੀ ਹੋਣ ਉਪਰੰਤ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

'ਇਹੋ ਜਿਹੇ ਪੱਕੇ ਮਕਾਨ ਨਾਲੋਂ ਤਾਂ ਕੱਚਾ ਕੋਠਾ ਕਈ ਦਰਜੇ ਚੰਗਾ ਸੀ'-ਲਾਭਪਾਤਰੀ

ਬੱਚੀਵਿੰਡ , 17 ਜੁਲਾਈ (ਬਲਦੇਵ ਸਿੰਘ ਕੰਬੋ)-ਜ਼ਮੀਨੀ ਹਕੀਕਤਾਂ ਤੋਂ ਅਣਜਾਨ ਅਫ਼ਸਰਾਂ ਵਲੋਂ ਠੰਢੇ ਕਮਰਿਆਂ ਵਿਚ ਬਣਾਈਆਂ ਜਾਣ ਵਾਲੀਆਂ ਯੋਜਨਾਵਾਂ ਲੋਕਾਂ ਲਈ ਫਾਇਦੇਮੰਦ ਘੱਟ ਤੇ ਜੀਅ ਦਾ ਜੰਜ਼ਾਲ ਵਧ ਬਣ ਜਾਂਦੀਆਂ ਹਨ | ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ, ਦੁੂਜਾ ਜ਼ਖ਼ਮੀ

ਸੁਲਤਾਨਵਿੰਡ, 17 ਜੁਲਾਈ (ਗੁਰਨਾਮ ਸਿੰਘ ਬੁੱਟਰ)¸ਬੀਤੀ ਰਾਤ ਅੰਮਿ੍ਤਸਰ ਜਲੰਧਰ ਜੀ. ਟੀ. ਰੋਡ 'ਤੇ ਸਥਿਤ ਟੀ. ਪੁਆਇੰਟ ਗੋਲਡਨ ਗੇਟ ਨੇੜੇ ਸੜਕ ਹਾਦਸੇ 'ਚ ਐਕਟਿਵਾ ਸਵਾਰ ਇਕ ਨੌਜਵਾਨ ਦੀ ਮੌਤ ਤੇ ਦੂਜੇ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਘੜੁੱਕਾ ਡਰਾਈਵਰ ਦੀ ਕਰੰਟ ਲੱਗਣ ਨਾਲ ਮੌਤ

ਬਾਬਾ ਬਕਾਲਾ ਸਾਹਿਬ, 17 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਇਕ ਘੜੁੱਕਾ ਡਰਾਇਵਰ ਦੀ ਕੋਠੇ ਤੋਂ ਲੰਘ ਰਹੀਆਂ ਹਾਈਵੋਲਟੇਜ ਦੀਆਂ ਤਾਰਾਂ ਹੇਠੋਂ ਲੰਘਣ ਸਮੇਂ ਕਰੰਟ ਲੱਗਣ ਕਾਰਨ ਮੌਕੇ 'ਤੇ ਮੌਤ ਹੋਣ ਦਾ ਸਮਾਚਾਰ ...

ਪੂਰੀ ਖ਼ਬਰ »

ਲੋਕਾਂ ਲਈ ਸਿਰਦਰਦੀ ਬਣੇ ਅਵਾਰਾ ਪਸ਼ੂ, ਕਿਸਾਨਾਂ ਦੀਆਂ ਫ਼ਸਲਾਂ ਦਾ ਕਰ ਰਹੇ ਨੇ ਭਾਰੀ ਨੁਕਸਾਨ

ਅਜਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸਮੇਤ ਆਸ-ਪਾਸ ਦੇ ਪਿੰਡਾਂ 'ਚ ਵੱਡੀ ਤਾਦਾਦ 'ਚ ਸੜਕਾਂ, ਗਲੀਆਂ, ਬਜ਼ਾਰਾਂ ਤੇ ਖੇਤਾਂ 'ਚ ਫਿਰਦੇ ਅਵਾਰਾ ਪਸ਼ੂ ਲੋਕਾਂ ਲਈ ਜਿਥੇ ਸਿਰਦਰਦੀ ਬਣਦੇ ਜਾ ਰਹੇ ਹਨ, ਓਥੇ ਹੀ ਇਹ ਲੋਕਾਂ ਦਾ ਆਰਥਿਕ ਨੁਕਸਾਨ ਵੀ ਕਰ ਰਹੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ

ਬਾਬਾ ਬਕਾਲਾ ਸਾਹਿਬ, 17 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦਿਹਾਤੀ ਮਜ਼ਦੂਰ ਸਭਾ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਸੈਂਕੜੇ ਕਾਰਕੁੰਨਾਂ ਨੇ ਮੁਕਤਸਰ ਵਿਖੇ ਦਲਿਤਾਂ ਉਪਰ ਹੋਏ ਹਮਲੇ ਦੇ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ, ਸਾਥੀ ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਸਕੱਤਰ ਬੇਦੀ ਵਲੋਂ ਸ਼ੋ੍ਰਮਣੀ ਕਮੇਟੀ ਨੂੰ ਸੰਨ '47 ਦੀ ਵੰਡ ਵੇਲੇ ਕਤਲ ਹੋਏ ਪੰਜਾਬੀਆਂ ਨਮਿਤ ਸਮੂਹਿਕ ਅੰਤਿਮ ਅਰਦਾਸ ਦਾ ਪ੍ਰਬੰਧ ਕਰਨ ਦੀ ਅਪੀਲ

ਅੰਮਿ੍ਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)¸ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਤੇ ਉੱਘੇ ਪੰਜਾਬੀ ਲੇਖਕ ਦਿਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਸੰਨ 1947 'ਚ ਹੋਈ ਦੇਸ਼ ਵੰਡ ਵੇਲੇ ਵੱਖ-ਵੱਖ ਧਰਮਾਂ ਨਾਲ ਸਬੰਧਿਤ ਕਤਲ ਹੋਏ 10 ਲੱਖ ਤੋਂ ਵੱਧ ਬੇਦੋਸ਼ੇ ਪੰਜਾਬੀਆਂ ਨਮਿਤ 15 ...

ਪੂਰੀ ਖ਼ਬਰ »

ਸੁਖਦੇਵ ਕੁਮਾਰ ਬੰਗੜ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 17 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ੍ਰੀ ਸੁਖਦੇਵ ਕੁਮਾਰ ਬੰਗੜ ਨੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਉਹ ਭੁਲੱਥ ਤੋਂ ਬਦਲ ਕੇ ਇੱਥੇ ਪੁੱਜੇ ਹਨ ਅਤੇ ਪਹਿਲਾਂ ਵੀ ਇੱਥੇ ਨਾਇਬ ਤਹਿਸੀਲਦਾਰ ਵਜੋਂ ਸੇਵਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਲਾਮਬੰਦ ਕਰਨ ਸਬੰਧੀ ਮੀਟਿੰਗਾਂ

ਗੱਗੋਮਾਹਲ, 17 ਜੁਲਾਈ (ਬਲਵਿੰਦਰ ਸਿੰਘ ਸੰਧੂ)-ਗੜ੍ਹੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ 10 ਮਹੀਨੇ ਬੀਤ ਜਾਣ 'ਤੇ ਮੁਆਵਜਾ ਨਾ ਦਿੱਤੇ ਜਾਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਸੱਦੇ 'ਤੇ ਐਸ. ਡੀ. ਐਮ. ਦਫਤਰ ਅਜਨਾਲਾ ਦੇ 18 ਤੇ 19 ਜੁਲਾਈ ਨੂੰ ਕੀਤੇ ਜਾ ਰਹੇ ...

ਪੂਰੀ ਖ਼ਬਰ »

ਪੁਲਿਸ ਥਾਣਾ ਦੇ ਮੁੱਖ ਗੇਟ ਅੱਗੇ ਵਾਲਮੀਕਿ ਤੇ ਦਲਿਤ ਭਾਈਚਾਰੇ ਵਲੋਂ ਰੋਸ ਧਰਨਾ, ਸੜਕ ਜਾਮ

ਅਜਨਾਲਾ, 17 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਪੁਲਿਸ ਥਾਣਾ ਅਜਨਾਲਾ ਦੇ ਮੁੱਖ ਗੇਟ ਅੱਗੇ ਜ਼ਬਰਦਸਤ ਰੋਸ ਧਰਨਾ ਲਗਾ ਕੇ ਤੇ ਥਾਣੇ ਦੇ ਮੁੱਖ ਗੇਟ ਅੱਗੋਂ ਅਜਨਾਲਾ-ਅੰਮਿ੍ਤਸਰ ਮੁੱਖ ਸੜਕ ਨੂੰ ਜਾਮ ਕਰ ਕੇ ਅਜਨਾਲਾ ਪੁਲਿਸ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਜੰਮ੍ਹਕੇ ...

ਪੂਰੀ ਖ਼ਬਰ »

ਮੈਂਬਰਸ਼ਿਪ ਮੁਹਿੰਮ ਨੂੰ ਕਾਮਯਾਬ ਕਰਨ ਲਈ ਜ਼ਿਲ੍ਹੇ ਦੇ ਅਕਾਲੀ ਵਰਕਰ ਜੀਅ-ਜਾਨ ਲਗਾ ਦੇਣਗੇ- ਤਲਬੀਰ ਸਿੰਘ ਗਿੱਲ

ਅੰਮਿ੍ਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)¸ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਭਰਤੀ ਮੁਹਿੰਮ ਤਹਿਤ ਅੱਜ ਅਕਾਲੀ ਜਥਾ ਅੰਮਿ੍ਤਸਰ ਸ਼ਹਿਰੀ ਵਲੋਂ ਗੁਰੂ ਨਗਰੀ 'ਚ ਭਰਤੀ ਮੁਹਿੰਮ ਦੀ ਸ਼ੁਰੂਆਤ ਹਲਕਾ ਅੰਮਿ੍ਤਸਰ ਦੱਖਣੀ ਤੋਂ ਅਰੰਭ ਕੀਤੀ ਗਈ | ਇਸ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਵਲੋਂ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਡਵੀਜ਼ਨ ਪੱਧਰ 'ਤੇ ਕਬੱਡੀ ਮੁਕਾਬਲੇ ਸ਼ੁੁਰੂ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਖੇਡ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਡਵੀਜਨ ਪੱਧਰ ਦੇ ਕਬੱਡੀ ਟੂਰਨਾਮੈਂਟ ਅੰਡਰ 14, 17 ਅਤੇ 25 ਸਾਲ ਉਮਰ ਵਰਗ ਤੇ ਜ਼ਿਲ੍ਹਾ ਪੱਧਰ 'ਤੇ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਦਵਾਈਆਂ ਨਾ ਆਉਣ ਕਾਰਨ ਚਿੱਟਾ ਹਾਥੀ ਸਾਬਤ ਹੋ ਰਹੀ ਹੈ ਡਿਸਪੈਂਸਰੀ ਬੰਡਾਲਾ

ਬੰਡਾਲਾ, 17 ਜੁਲਾਈ (ਅੰਗਰੇਜ਼ ਸਿੰਘ ਹੁੰਦਲ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਦੀਆਂ ਵਧੀਆਂ ਮੁੱਢਲੀਆਂ ਸਹੂਲਤਾਂ ਦੇਣ ਦੇ ਕੀਤੇ ਵਾਅਦੇ ਹਵਾ 'ਚ ਹੀ ਉੱਡਦੇ ਦਿਖਾਈ ਦਿੰਦੇ ਹਨ | ਇਸ ਦੀ ਵੱਡੀ ਮਿਸਾਲ ਕਸਬਾ ਬੰਡਾਲਾ ਸਥਿਤ ਐਸ. ਐੱਚ. ਸੀ. ...

ਪੂਰੀ ਖ਼ਬਰ »

ਬਿਜਲੀ ਦਫ਼ਤਰ ਮਜੀਠਾ ਵਿਖੇ ਕਿਸਾਨਾਂ ਵਲੋਂ ਧਰਨਾ ਦੂਸਰੇ ਦਿਨ ਵੀ ਜਾਰੀ

ਮਜੀਠਾ, 17 ਜੁਲਾਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮਜੀਠਾ ਤੇ ਕੱਥੂਨੰਗਲ ਵਲੋਂ ਬਿਜਲੀ ਦਫ਼ਤਰ ਮਜੀਠਾ ਵਿਖੇ ਮੰਗਾਂ ਦੇ ਸਬੰਧ 'ਚ ਚੱਲ ਰਹੇ ਸੰਘਰਸ਼ 'ਚ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ ਜਿਸ 'ਚ ਵੱਡੀ ਗਿਣਤੀ ਕਿਸਾਨ, ...

ਪੂਰੀ ਖ਼ਬਰ »

ਬਿਜਲੀ ਦਫ਼ਤਰ ਮਜੀਠਾ ਵਿਖੇ ਕਿਸਾਨਾਂ ਵਲੋਂ ਧਰਨਾ ਦੂਸਰੇ ਦਿਨ ਵੀ ਜਾਰੀ

ਮਜੀਠਾ, 17 ਜੁਲਾਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮਜੀਠਾ ਤੇ ਕੱਥੂਨੰਗਲ ਵਲੋਂ ਬਿਜਲੀ ਦਫ਼ਤਰ ਮਜੀਠਾ ਵਿਖੇ ਮੰਗਾਂ ਦੇ ਸਬੰਧ 'ਚ ਚੱਲ ਰਹੇ ਸੰਘਰਸ਼ 'ਚ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ ਜਿਸ 'ਚ ਵੱਡੀ ਗਿਣਤੀ ਕਿਸਾਨ, ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਪ੍ਰਤੀ ਵਰਕਰਾਂ 'ਚ ਭਾਰੀ ਉਤਸ਼ਾਹ-ਜਥੇਦਾਰ ਸੂਫੀਆ

ਗੱਗੋਮਾਹਲ, 17 ਜੁਲਾਈ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਗਰਮ ਵਰਕਰਾਂ ਦੀ ਭਰਵੀਂ ਇਕੱਤਰਤਾ ਮਿਲਕਫੈੱਡ ਦੇ ਡਾਇਰੈਕਟਰ ਅਜੈਬ ਸਿੰਘ ਦੇ ਗ੍ਰਹਿ ਪਿੰਡ ਸੂਫੀਆ ਵਿਖੇ ਹੋਈ ਜਿਸ ਵੱਡੀ ਤਾਦਾਤ ਵਿਚ ਅਕਾਲੀ ਵਰਕਰਾਂ ਨੇ ਭਾਗ ਲਿਆ | ਮੀਟਿੰਗ ਵਿਚ ...

ਪੂਰੀ ਖ਼ਬਰ »

ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ

ਚੌਕ ਮਹਿਤਾ, 17 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ 'ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਕਾਲਜ' ਮਹਿਤਾ ਚੌਕ ਵਿੱਖੇ ...

ਪੂਰੀ ਖ਼ਬਰ »

ਸੈਰ-ਸਪਾਟਾ ਵਿਭਾਗ ਦੀ ਅਣਗਹਿਲੀ ਕਾਰਨ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲਿਆਂ ਦੀ ਆਵਾਜਾਈ ਸਾਧਨਾਂ ਰਾਹੀਂ ਹੁੰਦੀ ਹੈ ਆਰਥਿਕ ਲੁੱਟ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)¸ ਅੰਮਿ੍ਤਸਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਸਰਕਾਰਾਂ ਵਲੋਂ ਇਸ ਨਗਰੀ ਨੂੰ ਸੈਰ-ਸਪਾਟੇ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ | ਦੇਸ਼-ਵਿਦੇਸ਼ ਤੋਂ ਹਰ ਰੋਜ਼ ਵੱਡੀ ਗਿਣਤੀ 'ਚ ਸ਼ਰਧਾਲੂ ਅਤੇ ਸੈਲਾਨੀ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਵਿਖੇ ਲੰਗਰਾਂ ਦੀ ਸੇਵਾ ਲਈ 21 ਮੈਂਬਰੀ ਸੇਵਾਦਾਰਾਂ ਦਾ ਜਥਾ ਰਵਾਨਾ

ਅਜਨਾਲਾ, 17 ਜੁਲਾਈ (ਐਸ. ਪ੍ਰਸ਼ੋਤਮ)-ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ (ਰਜਿ:) ਵਲੋਂ ਇਲਾਕੇ ਦੀਆਂ ਸੰਗਤਾਂ ਤੇ ਦਾਨੀਆਂ ਦੇ ਸ਼ਰਧਾਮਈ ਭਰਵੇਂ ਸਹਿਯੋਗ ਨਾਲ ਸਿੱਖ ਗੁਰਧਾਮ ਸ੍ਰੀ ਹੇਮਕੁੰਟ ਸਾਹਿਬ (ਉਤਰਾਖੰਡ) ਦੇ ਦਰਸ਼ਨ ਦੀਦਾਰ ਕਰਨ ਲਈ ਆਉਣ ਜਾਣ ...

ਪੂਰੀ ਖ਼ਬਰ »

ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਵਲੋਂ ਕੁਲਦੀਪ ਅਰਸ਼ੀ ਦਾ ਸਨਮਾਨ

ਜੰਡਿਆਲਾ ਗੁਰੂ, 17 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬੀ ਸਾਹਿਤ ਜਗਤ ਦੀ ਝੋਲੀ 60 ਦੇ ਲਗਪਗ ਪੁਸਤਕਾਂ ਪਾਉਣ ਵਾਲੇ ਲੇਖਕ ਅਤੇ 36 ਸਾਲਾਂ ਤੋਂ ਤੈ੍ਰਮਾਸਿਕ ਪੇਪਰ 'ਰਾਹ ਦਸੇਰਾ' ਦੇ ਮੁੱਖ ਸੰਪਾਦਕ ਕੁਲਦੀਪ ਸਿੰਘ ਅਰਸ਼ੀ ਜੋ ਸਿਹਤ ਠੀਕ ਨਾਂ ਹੋਣ ਕਾਰਨ ਹਸਪਤਾਲ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਐਮ. ਆਰ. ਆਈ. ਹਫ਼ਤੇ ਭਰ ਤੋਂ ਹੋਈ ਬੰਦ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸ਹਮੇਸ਼ਾਂ ਹੀ ਚਰਚਾ 'ਚ ਰਹਿਣ ਵਾਲੇ ਗੁਰੂ ਨਾਨਕ ਦੇਵ ਹਸਪਤਾਲ ਮੁੜ ਸੁਰੱਖੀਆਂ 'ਚ ਹੈ ਜਿੱਥੇ ਐਮ.ਆਰ.ਆਈ. ਮਸ਼ੀਨ ਇਕ ਹਫ਼ਤੇਂ ਤੋਂ ਬੰਦ ਪਈ ਹੈ, ਜਿਸ ਕਾਰਨ ਇੱਥੇ ਪੁੱਜਦੇ ਸੈਂਕੜੇ ਮਰੀਜ਼ਾਂ ਨੂੰ ਰੋਜ਼ਾਨਾ ਬਾਹਰੋਂ ਮਹਿੰਗੇ ਮੁੱਲ ...

ਪੂਰੀ ਖ਼ਬਰ »

ਲੜਕੀਆਂ ਨਾਲ ਛੇੜਛਾੜ ਕਰਨ ਵਾਲੇ ਤਿੰਨ ਲੜਕਿਆਂ ਨੂੰ ਸ਼ਕਤੀ ਟੀਮ ਨੇ ਕੀਤਾ ਕਾਬੂ

ਅਜਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਤਿਆਰ ਕੀਤੀਆਂ ਗਈਆਂ ਸ਼ਕਤੀ ਟੀਮਾਂ ਵਲੋਂ 3 ਨੌਜਵਾਨਾਂ ਨੂੰ ਲੜਕੀਆਂ ਨਾਲ ਛੇੜਛਾੜ ਕਰਨ ਦੇ ਮਾਮਲੇ ਤਹਿਤ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਐਮ. ਆਰ. ਆਈ. ਹਫ਼ਤੇ ਭਰ ਤੋਂ ਹੋਈ ਬੰਦ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸ਹਮੇਸ਼ਾਂ ਹੀ ਚਰਚਾ 'ਚ ਰਹਿਣ ਵਾਲੇ ਗੁਰੂ ਨਾਨਕ ਦੇਵ ਹਸਪਤਾਲ ਮੁੜ ਸੁਰੱਖੀਆਂ 'ਚ ਹੈ ਜਿੱਥੇ ਐਮ.ਆਰ.ਆਈ. ਮਸ਼ੀਨ ਇਕ ਹਫ਼ਤੇਂ ਤੋਂ ਬੰਦ ਪਈ ਹੈ, ਜਿਸ ਕਾਰਨ ਇੱਥੇ ਪੁੱਜਦੇ ਸੈਂਕੜੇ ਮਰੀਜ਼ਾਂ ਨੂੰ ਰੋਜ਼ਾਨਾ ਬਾਹਰੋਂ ਮਹਿੰਗੇ ਮੁੱਲ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਸ਼ੋਅ ਰੂਮ ਸਾਮਾਨ ਸਮੇਤ ਸੜਕੇ ਸੁਆਹ

ਵੇਰਕਾ, 17 ਜੁਲਾਈ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ 'ਚ ਪੈਂਦੇ ਇਲਾਕੇ ਵਿਸ਼ਾਲ ਵਿਹਾਰ ਗਲੀ ਬਾਂਕੇ ਬਿਹਾਰੀ ਬਟਾਲਾ ਰੋਡ ਵਿਖੇ ਅੱਜ ਸਵੇਰੇ ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ ਅੱਗ ਦੀ ਲਪੇਟ ਆਉਣ ਕਾਰਨ ਇਕ ਇਲੈਕਟ੍ਰੋਨਿਕਸ ਦੇ ਸਾਮਾਨ ਨਾਲ ਭਰਿਆ ਸ਼ੋਅ ...

ਪੂਰੀ ਖ਼ਬਰ »

ਕੋਟ ਖ਼ਾਲਸਾ ਰੇਲਵੇ ਲਾਈਨਾਂ ਕੋਲੋਂ ਮਿਲੀ ਨੌਜਵਾਨ ਦੀ ਲਾਸ਼

ਛੇਹਰਟਾ, 17 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਕੋਟ ਖ਼ਾਲਸਾ ਤੋਂ ਛੇਹਰਟਾ ਰੇਲਵੇ ਲਾਈਨਾਂ ਕੋਲ ਇਕ ਨੌਜਵਾਨ (30-32 ਸਾਲ) ਨੂੰ ਬੜੀ ਬੇਰਹਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆ ਇਆ ਹੈ | ਮਾਰੇ ਗਏ ਨੌਜਵਾਨ ਦੀ ਧੌਣ ਤੇ ਮੂੰਹ 'ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ...

ਪੂਰੀ ਖ਼ਬਰ »

ਕੋਟ ਖ਼ਾਲਸਾ ਰੇਲਵੇ ਲਾਈਨਾਂ ਕੋਲੋਂ ਮਿਲੀ ਨੌਜਵਾਨ ਦੀ ਲਾਸ਼

ਛੇਹਰਟਾ, 17 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਕੋਟ ਖ਼ਾਲਸਾ ਤੋਂ ਛੇਹਰਟਾ ਰੇਲਵੇ ਲਾਈਨਾਂ ਕੋਲ ਇਕ ਨੌਜਵਾਨ (30-32 ਸਾਲ) ਨੂੰ ਬੜੀ ਬੇਰਹਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆ ਇਆ ਹੈ | ਮਾਰੇ ਗਏ ਨੌਜਵਾਨ ਦੀ ਧੌਣ ਤੇ ਮੂੰਹ 'ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇੰਨੋਵਾ ਸਵਾਰ ਵਾਲ ਵਾਲ ਬਚੇ

ਕੱਥੂਨੰਗਲ, 17 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਅੰਮਿ੍ਤਸਰ ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਪਿੰਡ ਗੋਪਾਲਪੁਰ ਦੇ ਮੰਦਿਰ ਬਾਵਾ ਲਾਲ ਦਯਾਲ ਜੀ ਦੇ ਕੋਲ ਸੜਕ 'ਤੇ ਖੜੀ ਇੰਨੋਵਾ ਗੱਡੀ ਨੂੰ ਅੱਜ ਪਿੱਛੋਂ ਆ ਰਿਹੇ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ | ਜਿਸਦੇ ...

ਪੂਰੀ ਖ਼ਬਰ »

ਨਾਬਾਲਗ ਬੱਚੇ ਨਾਲ ਬਦਫ਼ੈਲੀ ਕਰਨ ਵਾਲੇ ਨੂੰ 10 ਸਾਲ ਕੈਦ ਤੇ ਜੁਰਮਾਨਾ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸12 ਸਾਲਾਂ ਦੇ ਇਕ ਨਾਬਾਲਗ ਬੱਚੇ ਨਾਲ ਬਦਫ਼ੈਲੀ ਕਰਨ ਵਾਲੇ ਦੋਸ਼ੀ ਵਿਅਕਤੀ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ 10 ਸਾਲ ਕੈਦ ਤੇ 20 ਹਜ਼ਾਰ ਰੁਪਿਆ ਜੁਰਮਾਨਾ ਕੀਤਾ ਗਿਆ | ਇਹ ਮਾਮਲਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਾਲੋਨੀਆਂ ਰੈਗੂਲਰ ਕਰਨ ਦੀ ਮਿਆਦ 'ਚ 2 ਮਹੀਨੇ ਦਾ ਵਾਧਾ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਸਬੰਧੀ ਬਣਾਈ ਪਾਲਿਸੀ ਦੇ ਸਮੇਂ ਦੀ ਮਿਆਦ 'ਚ 2 ਮਹੀਨੇ ਦਾ ਹੋਰ ਵਾਧਾ ਕੀਤਾ ਗਿਆ ਹੈ | ਇਹ ਵਾਧਾ ਸਰਕਾਰ ਵਲੋਂ ਦੂਸਰੀ ਵਾਰ ਕੀਤਾ ਗਿਆ ਹੈ ਜਿਸ ਦੇ ਪਿਛਲੇ ਸਮੇਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਪ੍ਰੈੱਸ ਕਲੱਬ ਅੰਮਿ੍ਤਸਰ, ਪੱਤਰਕਾਰਾਂ ਦੇ ਜਲਦ ਹਵਾਲੇ ਕਰਨ ਦੇ ਰੌਾਅ 'ਚ!

ਅੰਮਿ੍ਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)-ਜ਼ਿਲ੍ਹਾ ਪ੍ਰਸ਼ਾਸਨ ਹੁਣ ਪ੍ਰੈੱਸ ਕਲੱਬ ਅੰਮਿ੍ਤਸਰ ਦੇ ਕਰੀਬ ਦੋ ਢਾਈ ਸਾਲ ਤੋਂ ਲਟਕਦੇ ਆ ਰਹੇ ਮਾਮਲੇ ਨੂੰ ਹੱਲ ਕਰਨ ਤੇ ਇਸ ਨੂੰ ਪੱਤਰਕਾਰ ਭਾਈਚਾਰੇ ਨੂੰ ਸੌਾਪਣ ਦੇ ਰੌਾਅ 'ਚ ਹੈ | ਅਕਾਲੀ ਸਰਕਾਰ ਵੇਲੇ ਨਿਊਾ ਅੰਮਿ੍ਤਸਰ ...

ਪੂਰੀ ਖ਼ਬਰ »

ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨੇ ਨਾਜਾਇਜ਼ ਬਣ ਰਹੀਆਂ ਪੰਜ ਇਮਾਰਤਾਂ 'ਤੇ ਕੀਤੀ ਕਾਰਵਾਈ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)-ਪੰਜਾਬ ਹਰਿਆਣਾ ਹਾਈ ਕੋਰਟ ਵਿਚ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਬਣ ਰਹੇ ਨਾਜਾਇਜ਼ ਹੋਟਲਾਂ ਦੇ ਚੱਲ ਰਹੇ ਮਾਮਲੇ ਦੀ ਇਸ ਮਹੀਨੇ ਦੀ 23 ਤਾਰੀਖ਼ ਦੀ ਸੁਣਵਾਈ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਦੇ ਬਿਲਡਿੰਗ ਵਿਭਾਗ ...

ਪੂਰੀ ਖ਼ਬਰ »

ਭੁੱਖ ਹੜਤਾਲ ਧਰਨਾ ਚੌਥੇ ਦਿਨ ਵੀ ਰਿਹਾ ਜਾਰੀ, ਨਾਇਬ ਤਹਿਸੀਲਦਾਰ ਨੇ ਕੀਤੀ ਮੁਲਾਕਾਤ

ਬਿਆਸ, 17 ਜੁਲਾਈ (ਪਰਮਜੀਤ ਸਿੰਘ ਰੱਖੜਾ)-ਬੀਤੇ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਵਿਅਕਤੀਆਂ ਨਾਲ ਮੁਲਾਕਾਤ ਲਈ ਨਾਇਬ ਤਹਿਸੀਲਦਾਰ ਸੁਖਦੇਵ ਬੰਗੜ ਪੁੱਜੇ | ਗੱਲਬਾਤ ਕਰਦਿਆਂ ਧਰਨਾਕਾਰੀ ਕਿਸਾਨ ਰਜਿੰਦਰ ਸਿੰਘ ਤੇ ਸ਼ਿਵ ਸੈਨਾ ਯੁਵਾ ਮੋਰਚਾ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਇੰਡੀਅਨ ਆਇਲ ਨੇ ਲਾਂਚ ਕੀਤੇ ਨਵੇਂ ਇੰਜਣ ਆਇਲ

ਅੰਮਿ੍ਤਸਰ, 17 ਜੁਲਾਈ (ਅ.ਬ)-ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ.ਓ.ਸੀ.ਐੱਲ) ਨੇ ਇੰਜਣ ਆਇਲ ਦੇ ਦੋ ਗਰੇਡ ਸਰਵੇ ਸੁਪਰਮਾਇਲ ਪਲੱਸ ਅਤੇ ਸਰਵੋ ਸੁਪਰਮਾਇਲ ਨੂੰ ਅੰਮਿ੍ਤਸਰ ਵਿਚ ਆਯੋਜਿਤ ਉੱਤਰੀ ਖੇਤਰ ਦੇ ਸਰਵੋ ਸਟਾਕਿਸਟਾਂ ਦੀ ਮੀਟ ਦੇ ਦੌਰਾਨ ਮਾਰਕੀਟ ਵਿਚ ਲਾਂਚ ...

ਪੂਰੀ ਖ਼ਬਰ »

ਸਾਬਕਾ ਸਰਪੰਚ ਅਜਾਇਬ ਸਿੰਘ ਓਠੀਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਓਠੀਆਂ, 17 ਜੁਲਾਈ (ਗੁਰਵਿੰਦਰ ਸਿੰਘ ਛੀਨਾਂ)-ਸਥਾਨਕ ਕਸਬਾ ਓਠੀਆਂ ਦੇ ਉੱਘੇ ਅਕਾਲੀ ਵਰਕਰ ਸਾਬਕਾ ਸਰਪੰਚ ਅਜਾਇਬ ਸਿੰਘ ਜਿੰਨਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ | ਪਰਿਵਾਰ ਨਾਲ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਭਿੰਡੀ ਸੈਦਾਂ ਵਿਖੇ ਸਿਹਤ ਵਿਭਾਗ ਨੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਭਿੰਡੀ ਸੈਦਾਂ, 17 ਜੁਲਾਈ (ਪਿ੍ਤਪਾਲ ਸਿੰਘ ਸੂਫ਼ੀ)-ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪਰਮਿੰਦਰ ਸਿੰਘ ਸੀ.ਐਚ.ਸੀ ਲੋਪੋਕੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਐਚ.ਸੀ ਭਿੰਡੀ ਸੈਦਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਹੈਲਥ ਸੁਪਰਵਾਈਜ਼ਰ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਧਰਮ ਪ੍ਰਚਾਰ ਵਹੀਰ ਆਰੰਭ

ਅੰਮਿ੍ਤਸਰ, 17 ਜੁਲਾਈ (ਜੱਸ)¸ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਸੁਲਤਾਨਪੁਰ ਲੋਧੀ ਨੇੜਲੇ ਪਿੰਡਾਂ 'ਚ ਧਰਮ ਪ੍ਰਚਾਰ ਵਹੀਰ ਆਰੰਭ ਕਰ ਦਿੱਤੀ ਗਈ ਹੈ, ਜਿਸ ਦੀ ਸ਼ੁਰੂਆਤ ਸਵਰਨ ਸਿੰਘ ਅਕਾਲ ਅਕੈਡਮੀ ਵਾਲੀਆ ਨੇ ਪਿੰਡ ਅਮਰਜੀਤਪੁਰ, ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਵੇਰਕਾ, 17 ਜੁਲਾਈ (ਪਰਮਜੀਤ ਸਿੰਘ ਬੱਗਾ)- ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਤੀਸਰਾ ਗੁਰਮਤਿ ਸਮਾਗਮ ਇਥੋਂ ਦੇ ਇਤਿਹਾਸਕ ਗੁ: ਸ੍ਰੀ ਨਾਨਕਸਰ ਸਾਹਿਬ ...

ਪੂਰੀ ਖ਼ਬਰ »

ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਹਿਪੁਰ ਦੀ ਕਰਾਟੇਸ਼ਿਪ 'ਚ ਝੰਡੀ

ਨਵਾਂ ਪਿੰਡ, 17 ਜੁਲਾਈ (ਜਸਪਾਲ ਸਿੰਘ)-ਨੈਨੀਤਾਲ (ਉਤਰਾਖੰਡ) ਵਿਖੇ ਹਾਲ ਹੀ 'ਚ ਸਮਾਪਤ ਹੋਈ 18ਵੀਂ ਸਰਬ ਭਾਰਤੀ ਕਰਾਟੇਸ਼ਿਪ 'ਚ, ਜਿਸ 'ਚ ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਹਿਪੁਰ ਰਾਜਪੂਤਾਂ ਦੇ ਹੋਣਹਾਰ ਵਿਦਿਆਰਥੀ ਸਾਹਿਬਪਾਲ ਸਿੰਘ ਵਲੋਂ ਪਹਿਲਾ ਸਥਾਨ ਹਾਸਲ ਕਰ ...

ਪੂਰੀ ਖ਼ਬਰ »

ਕੈਪਟਨ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਵਫ਼ਾ ਨਹੀਂ ਹੋਏ- ਬਲਜੀਤ ਜਲਾਲਉਸਮਾ

ਟਾਂਗਰਾ, 17 ਜੁਲਾਈ (ਹਰਜਿੰਦਰ ਸਿੰਘ ਕਲੇਰ)¸ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੁਆਰਾ ਚੋਣਾਂ ਦੌਰਾਨ ਕੀਤੇ ਸਭ ਵਾਅਦੇ ਵਫ਼ਾ ਨਾ ਹੋਣ ਕਰਕੇ ਅਵਾਮ ਦਾ ਮੋਹ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵ ਅੱਜ ...

ਪੂਰੀ ਖ਼ਬਰ »

ਵੇਰਕਾ ਵਲੋਂ ਵਧੀਆ ਗੁਣਵੱਤਾ ਵਾਲੇ ਦੁੱਧ ਪਦਾਰਥ ਮੁਹੱਈਆ ਕਰਾਉਣ ਤੇ ਖਪਤਕਾਰਾਂ ਨੂੰ ਮਿਲਾਵਟਖੋਰੀ ਤੋ ਬਚਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ-ਜੀ. ਐਮ. ਹਰਮਿੰਦਰ ਸਿੰਘ

ਅੰਮਿ੍ਤਸਰ, 17 ਜੁਲਾਈ (ਜੱਸ)-'ਮਿਲਕ ਪਲਾਂਟ ਵੇਰਕਾ ਵਲੋਂ ਖ਼ਪਤਕਾਰਾਂ ਤੱਕ ਵਧੀਆਂ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਪਦਾਰਥ ਪਹੁੰਚਾਉਣ ਅਤੇ ਉਨ੍ਹਾਂ ਨੂੰ ਸਮਾਜ ਵਿਚ ਚੱਲ ਰਹੇ ਮਿਲਾਵਟਖੋਰੀ ਦੇ ਰੁਝਾਨ ਤੋ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ |' ਇਸ ਗੱਲ ...

ਪੂਰੀ ਖ਼ਬਰ »

ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਲੋਕ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਸਹਿਯੋਗ ਦੇਣ-ਜੱਗਾ ਮਜੀਠਾ

ਜੇਠੂਵਾਲ, 17 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)¸ਪੰਜਾਬ ਵਿਚਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਵਾਉਣਾ ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ...

ਪੂਰੀ ਖ਼ਬਰ »

ਨਵਾਂ ਪਿੰਡ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਨਵਾਂ ਪਿੰਡ, 17 ਜੁਲਾਈ (ਜਸਪਾਲ ਸਿੰਘ)- ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਕਰਨਲ ਗੁਰਮੁੱਖ ਸਿੰਘ ਦੇ ਨਿਰਦੇਸ਼ਾਂ 'ਤੇ ਖੁਸ਼ਹਾਲੀ ਦੇ ਰਾਖਿਆਂ ਤਹਿਸੀਲ ਅੰਮਿ੍ਤਸਰ-1 ਵਲੋਂ ਸਥਾਨਕ ਕਸਬਾ ਵਿਖੇ ਗ੍ਰਾਮ ਪੰਚਾਇਤ, ਸਿਹਤ ਵਿਭਾਗ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ

ਸੁਲਤਾਨਵਿੰਡ, 17 ਜੁਲਾਈ (ਗੁਰਨਾਮ ਸਿੰਘ ਬੁੱਟਰ)-ਅੱਜ ਯਾਦਵਿੰਦਰਾ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਟ੍ਰੈਫ਼ਿਕ ਦੇ ਨਿਯਮਾਂ ਸਬੰਧੀ ਸੈਮੀਨਾਰ ਅਯੋਜਿਤ ਕੀਤਾ ਗਿਆ | ਜਿਸ ਵਿਚ ਸਾਂਝ ਕੇਂਦਰ ਈਸਟ ਦੇ ਇੰਚਾਰਜ ਇੰਸ. ਪ੍ਰਸ਼ੋਤਮ ਸਿੰਘ ਅਤੇ ਸਾਊਥ ਦੇ ਇੰਚਾਰਜ ਇੰਸ: ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫਲਸਫ਼ੇ ਸਬੰਧੀ ਭਾਸ਼ਨ ਕਰਵਾਇਆ

ਅੰਮਿ੍ਤਸਰ, 17 ਜੁਲਾਈ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਪ੍ਰਬੰਧ ਅਧੀਨ ਸਵਾ ਸਦੀ ਤੋਂ ਕਾਰਜਸ਼ੀਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੀਤ ਚੇਅਰਮੈਨ ਬਲਜੀਤ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ...

ਪੂਰੀ ਖ਼ਬਰ »

ਮੁਫ਼ਤ ਬੂਟੇ ਵੰਡੇ

ਟਾਂਗਰਾ, 17 ਜੁਲਾਈ (ਹਰਜਿੰਦਰ ਸਿੰਘ ਕਲੇਰ)¸ਟਾਂਗਰਾ ਨੇੜੇ ਜੀ. ਟੀ. ਰੋਡ ਤੇ ਬੀ. ਪੀ. ਚÏਹਾਨ ਵਿਖੇ ਲੋਕਾਂ ਨੂੰ ਮੁਫ਼ਤ ਫ਼ਲਦਾਰ ਤੇ ਛਾਂਦਾਰ ਬੂਟੇ ਵੰਡੇ ਗਏ | ਜਾਣਕਾਰੀ ਦਿੰਦਿਆ ਬੀ-ਪੀ ਚੌਹਾਨ ਦੇ ਮੈਨੇਜਰ ਨੇ ਦੱਸਿਆਂ ਕਿ ਪੰਜਾਬ ਨੂੰ ਹਰਿਆ-ਭਰਿਆ ਰੱਖਣ ਲਈ ਅੱਜ ...

ਪੂਰੀ ਖ਼ਬਰ »

ਪੀਰਾਂ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ

ਲੋਪੋਕੇ, 17 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਕਾਕੜ ਤਰੀਨ ਵਿਖੇ ਪੀਰ ਬਾਬਾ ਸ਼ੇਖ਼ ਪਹਿਆ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਕਮੇਟੀ ਪ੍ਰਧਾਨ ਗੁਰਵਿੰਦਰ ਸਿੰਘ, ਮੈਂਬਰ ਭੁਪਿੰਦਰ ਸਿੰਘ, ਗੁਰਮੁਖ ਸਿੰਘ, ...

ਪੂਰੀ ਖ਼ਬਰ »

ਕੱਥੂਨੰਗਲ 'ਚ ਆਈਆਂ ਸੋਲਰ ਲਾਈਟਾਂ ਦੀ ਸਰਪੰਚ ਦੇ ਕਰਿੰਦੇ ਨੇ ਕੀਤੀ ਦੂਰਵਰਤੋਂ- ਗਗਨ ਸ਼ਰਮਾ

ਕੱਥੂਨੰਗਲ, 17 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਲੋਂ ਮਜੀਠਾ ਹਲਕੇ ਲਈ ਸੋਲਰ ਲਾਇਟਾਂ ਮਨਜੂਰ ਕਰਵਾਈਆਂ ਗਈਆਂ ਸਨ ਪਰ ਕੁਝ ਕਾਰਨਾਂ ਕਰ ਕੇ ਕੁਝ ਪਿੰਡਾਂ 'ਚ ਸੋਲਰ ਲਾਇਟਾਂ ਲੱਗਣੀਆਂ ਰਹਿ ਗਈਆਂ ਸਨ ਪਰ ਹੁਣ ਨਵੇਂ ਬਣੇ ...

ਪੂਰੀ ਖ਼ਬਰ »

ਹਾਊਸਫੈੱਡ ਦੇ ਡਿਫ਼ਾਲਟਰਾਂ ਦੀ ਓ. ਟੀ. ਸੀ. ਯੋਜਨਾ ਨੂੰ ਪ੍ਰਵਾਨਗੀ-ਚੇਅਰਮੈਨ ਬੋਪਾਰਾਏ

ਚੱਬਾ, 17 ਜੁਲਾਈ (ਜੱਸਾ ਅਨਜਾਣ)-ਹਾਊਸਫੈੱਡ ਪੰਜਾਬ ਦੇ ਚੇਅਰਮੈਨ ਜਗੀਰ ਸਿੰਘ ਬੋਪਾਰਾਏ ਦੀ ਪ੍ਰਧਾਨਗੀ ਹੇਠ ਹੰਗਾਮੀ ਮੀਟਿੰਗ ਹੋਈ, ਜਿਸ ਵਿਚ ਐੱਸ. ਕੇ. ਬਾਤਿਸ਼ ਮੈਨੇਜ਼ਿੰਗ ਡਾਇ. ਹਾਊਸ਼ਫੈੱਡ ਪੰਜਾਬ, ਕਰਨੈਲ ਸਿੰਘ ਆਡੀਸ਼ਨਲ ਰਜਿਸ਼ਟਰਾਰ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਨਗਰ ਕੌਾਸਲ ਦਫ਼ਤਰ ਵਿਖੇ ਦਿੱਤਾ ਰੋਸ ਧਰਨਾ

ਜੰਡਿਆਲਾ ਗੁਰੂ, 17 ਜੁਲਾਈ (ਰਣਜੀਤ ਸਿੰਘ ਜੋਸਨ)-ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨਾਂ ਮੰਨੇ ਜਾਣ ਤੇ ਤਨਖ਼ਾਹਾਂ ਨਾਂ ਮਿਲਣ ਦੇ ਰੋਸ ਵਜੋਂ ਅੱਜ ਨਗਰ ਕੌਾਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਪਾਣੀ ਵਾਲੀ ਟੈਂਕੀ ਦਾ ਕੁਨੈਕਸ਼ਨ ਜੋੜਿਆ

ਓਠੀਆ, 17 ਜੁਲਾਈ (ਗੁਰਵਿੰਦਰ ਸਿੰਘ ਛੀਨਾ)¸ਤਹਿਸੀਲ ਅਜਨਾਲਾ ਦੇ ਪਿੰਡ ਉਮਰਪੁਰਾ ਵਿਖੇ ਪਿੰਡ ਵਾਸੀਆਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਾਉਣ ਲਈ ਸਰਕਾਰ ਵਲੋਂ ਪਾਣੀ ਵਾਲੀ ਜੋ ਟੈਂਕੀ ਬਣਾਈ ਗਈ, ਦਾ ਪਿਛਲੇ 6 ਮਹੀਨਿ੍ਹਆਂ ਤੋਂ ਬਿੱਲ ਨਾ ਭਰਨ ਕਾਰਨ ਬਿਜਲੀ ਮਹਿਕਮੇ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX