ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 minute ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 6 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 minute ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 10 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਤਰਨਤਾਰਨ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ 20 ਨੂੰ -ਡਿਪਟੀ ਕਮਿਸ਼ਨਰ

ਤਰਨ ਤਾਰਨ 17 ਜੁਲਾਈ (ਹਰਿੰਦਰ ਸਿੰਘ)-ਮਹਾਤਮਾ ਗਾਂਧੀ ਸਰਬੱਤ ਯੋਜਨਾ ਅਧੀਨ ਗਰੀਬ ਤੇ ਲੋੜਵੰਦ ਲੋਕਾਂ ਦੀ ਪਹਿਚਾਣ ਕਰਕੇ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਬਣਦੇ ਲਾਭ ਦੇਣਾ ਯਕੀਨੀ ਬਣਾਉੇਣ ਲਈ ਮਹੀਨਾਵਾਰ ਜ਼ਿਲਾ ਪੱਧਰੀ ਕੈਂਪ 20 ਜੁਲਾਈ ਨੂੰ ਇਨਡੋਰ ਸਟੇਡੀਅਮ ਨੇੜੇ ਪੁਲਿਸ ਲਾਈਨ ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਸੰਦੀਪ ਰਿਸ਼ੀ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਪੱਟੀ ਨਵਰਾਜ ਸਿੰਘ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਨੇਤਰ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਦੇਣ ਲਈ ਸਟਾਲ ਲਗਾ ਕੇ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ ਅਤੇ ਯੋਗ ਲਾਭਪਾਤਰੀਆਂ ਨੂੰ ਬਣਦੇ ਲਾਭ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਉਦੇਸ਼ ਸਮਾਜਿਕ ਤੇ ਆਰਥਿਕ ਵਿਕਾਸ ਦੀਆਂ ਸਕੀਮਾਂ ਦੇ ਲਾਭ ਉਨ੍ਹਾਂ ਸਾਰਿਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਹੈ, ਜਿਹੜੇ ਲੋਕ ਇਨ੍ਹਾਂ ਲਾਭਾਂ ਤੋਂ ਵਾਂਝੇ ਰਹਿ ਗਏ ਹਨ | ਇਸ ਸਕੀਮ ਦਾ ਟੀਚਾ ਅਜਿਹੇ ਲੋਕਾਂ ਦੀ ਪਹਿਚਾਣ ਕਰਨਾ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਬਣਦੇ ਲਾਭ ਇਹਨਾਂ ਲੋਕਾਂ ਨੂੰ ਮਿਲ ਸਕਣ |

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)¸ਧੰਨ ਧੰਨ ਸ੍ਰੀ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਸਤਾਬਦੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਤਰਨਤਾਰਨ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਇਆ ਜਾਵੇਗਾ | ਇਹ ਨਗਰ ਕੀਰਤਨ ਸਰਬ ਸਾਂਝੀਵਾਲਤਾ ਸੇਵਕ ਸਭਾ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਖਡੂਰ ਸਾਹਿਬ 17, ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਦਿਹਾਤੀ ਮਜ਼ਦੂਰ ਸਭਾ ਵਲੋਂ ਕਸਬਾ ਖਡੂਰ ਸਾਹਿਬ ਵਿਖੇ ਜਸਬੀਰ ਸਿੰਘ ਵੈਰੋਂਵਾਲ ਜੋਗਿੰਦਰ ਸਿੰਘ ਖਡੂਰ ਸਾਹਿਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਇਕੱਤਰ ਮਜ਼ਦੂਰਾਂ ਦੇ ਇਕੱਠ ਨੂੰ ...

ਪੂਰੀ ਖ਼ਬਰ »

ਖੇਮਕਰਨ ਤੋਂ ਵਾਇਆ ਰਤੋਕੇ ਪਿੰਡ ਤੂਤ-ਭੰਗਾਲਾ ਜਾਣ ਵਾਲੀ ਸੜਕ ਦੀ ਹਾਲਤ ਖਸਤਾ

ਖੇਮਕਰਨ, 17 ਜੁਲਾਈ (ਰਾਕੇਸ਼ ਬਿੱਲਾ)-ਖੇਮਕਰਨ ਤੋਂਾ ਰਤੋਕੇ, ਗ਼ਜ਼ਲ ਤੇ ਭੰਗਾਲਾ ਨੂੰ ਜਾਣ ਵਾਲੀ ਸੜਕ ਉਪਰ ਕਾਫੀ ਜ਼ਿਆਦਾ ਪਿੰਡ ਪੈਂਦੇ ਹਨ, ਜਿਸ ਕਾਰਨ ਆਵਾਜਾਈ ਕਾਫੀ ਹੈ | ਪਰ ਇਹ ਸੜਕ ਬਹੁਤ ਖ਼ਰਾਬ ਹੈ, ਸੜਕ 'ਚ ਬਹੁਤ ਵੱਡੇ-ਵੱਡੇ ਟੋਏ ਪਏ ਹਨ | ਖ਼ਾਸ ਕਰਕੇ ਖੇਮਕਰਨ ...

ਪੂਰੀ ਖ਼ਬਰ »

ਸਰਹੱਦੀ ਕਸਬਾ ਖੇਮਕਰਨ ਦੇ ਆਸ ਪਾਸ ਦੇ ਪਿੰਡਾਂ 'ਚ ਬਰਸਾਤ ਕਾਰਨ ਜਲਥਲ

ਖੇਮਕਰਨ, 17 ਜੁਲਾਈ (ਰਾਕੇਸ਼ ਬਿੱਲਾ)-ਸਰਹੱਦੀ ਖੇਤਰ ਵਿਚਲੇ ਪਿੰਡਾਂ ਅੰਦਰ ਸਾਉਣ ਮਹੀਨੇ ਦੇ ਸ਼ੁਰੂ ਹੁੰਦਿਆਂ ਹੀ ਹੋਈ ਪਹਿਲੀ ਬਾਰਿਸ਼ ਕਾਰਨ ਹਰ ਪਾਸੇ ਜਲਥਲ ਹੋ ਗਈ ਹੈ | ਪਿੰਡਾਂ ਨੂੰ ਜਾਂਦੀਆਂ ਿਲੰਕ ਸੜਕਾਂ ਬਰਸਾਤੀ ਪਾਣੀ ਵਿਚ ਡੁੱਬ ਗਈਆਂ ਹਨ ਤੇ ਛੱਪੜ ਨਕੋ ਨੱਕ ...

ਪੂਰੀ ਖ਼ਬਰ »

ਨਿਊ ਜਨਤਾ ਮੈਡੀਕਲ ਸਟੋਰ ਭਿੱਖੀਵਿੰਡ 30 ਦਿਨਾਂ ਲਈ ਸੀਲ

ਭਿੱਖੀਵਿੰਡ, 17 ਜੁਲਾਈ (ਬੌਬੀ)-ਡਰੱਗ ਇੰਸਪੈਕਟਰ ਗੁਰਪ੍ਰੀਤ ਸਿੰਘ ਸੋਢੀ ਵਲੋਂ ਆਪਣੇ ਅਮਲੇ ਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਭਿੱਖੀਵਿੰਡ ਖਾਲੜਾ ਰੋਡ ਸਥਿਤ ਨਿਊ ਜਨਤਾ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ, ਇਸ ਸਬੰਧੀ ਡਰੱਗ ਇੰਸਪੈਕਟਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

-ਮਾਮਲਾ ਸਾਰੇ ਪੈਸੇ 4 ਸਾਲ ਪਹਿਲਾਂ ਮੋੜਨ 'ਤੇ ਵੀ ਨੋਟਿਸ ਭੇਜਣ ਦਾ- ਮਥੂਟ ਫਾਇਨਾਂਸ 'ਤੇ ਲਗਾਏ ਪ੍ਰੇਸ਼ਾਨ ਕਰਨ ਦੇ ਦੋਸ਼

ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਸਥਿਤ ਮਥੂਟ ਫਾਇਨਾਂਸ ਦੀ ਬ੍ਰਾਂਚ 'ਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰ: ਕਮੇਟੀ ਦੇ ਮੁਲਾਜ਼ਮ ਸੁਰਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਸੁੱਗਾ ਨੇ ਦੱਸਿਆ ਕਿ ਮੈਂ ਸਾਲ 2015 ਵਿਚ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ, ਦੂਜਾ ਫ਼ਰਾਰ

ਪੱਟੀ, 17 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੁਲਿਸ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਮੋਟਰਸਾਈਕਲ ਚੋਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਕਰਨਜੀਤ ਸਿੰਘ ਥਾਣਾ ਮੁਖੀ ਸਿਟੀ ਪੱਟੀ ਨੇ ਦੱਸਿਆ ਕਿ ਪੁਲਿਸ ਵਲੋਂ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 17 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਗੌਦਾਮ 'ਚ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਚੋਰ ਦੇ ਸਾਮਾਨ ਸਮੇਤ ਕਾਬੂ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਨੇ ਲੋਕ ਸਭਾ 'ਚ ਸਰਹੱਦੀ ਲੋਕਾਂ ਦੇ ਮੁੱਦੇ ਚੁੱਕਣ ਲਈ ਡਿੰਪਾ ਦਾ ਕੀਤਾ ਧੰਨਵਾਦ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵਲੋਂ ਪਾਰਲੀਮੈਂਟ ਦੇ ਸੈਸ਼ਨ ਮੌਕੇ ਲਗਾਤਾਰ ਸਰਹੱਦੀ ਲੋਕਾਂ ਖ਼ਾਸ ਕਰਕੇ ਕਿਸਾਨਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਚੁੱਕਣ ਲਈ ਹਲਕਾ ਤਰਨ ਤਾਰਨ ਦੇ ...

ਪੂਰੀ ਖ਼ਬਰ »

ਅਦਾਲਤ 'ਚ ਜਾਅਲੀ ਮੈਡੀਕਲ ਪੇਸ਼ ਕਰਕੇ ਕੈਦੀ ਨੂੰ ਪੈਰੋਲ ਦਿਵਾਉਣ 'ਤੇ ਕੇਸ ਦਰਜ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਜੇਲ੍ਹ 'ਚ ਬੰਦ ਕੈਦੀ ਨੂੰ ਪੈਰੋਲ ਦਿਵਾਉਣ ਲਈ ਅਦਾਲਤ 'ਚ ਜਾਅਲੀ ਮੈਡੀਕਲ ਸਟੀਫਿਕੇਟ ਪੇਸ਼ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਪੰਜ ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ ਸ਼ਰਾਬ ਸਮੇਤ 6 ਵਿਅਕਤੀ ਕਾਬੂ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਨਾਰਕੋਟਿਕਸ ਸੈੱਲ ਤਰਨ ਤਾਰਨ ...

ਪੂਰੀ ਖ਼ਬਰ »

ਗੁਰਦੇਵ ਮਕੈਨੀਕਲ ਵਰਕਸ 'ਤੇ ਚੋਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਪੱਟੀ, 17 ਜੁਲਾਈ (ਅਵਤਾਰ ਸਿੰਘ ਖਹਿਰਾ)-ਬੀਤੀ ਰਾਤ ਚੋਰਾਂ ਵਲੋਂ ਤਰਨ ਤਾਰਨ ਰੋਡ, ਪੱਟੀ ਵਿਖੇ ਗੁਰਦੇਵ ਮਕੈਨੀਕਲ ਵਰਕਸ ਤੇ ਚੋਰੀ ਕਰਨ ਦਾ ਸਮਾਚਾਰ ਹੈ | ਚੋਰੀ ਸਬੰਧੀ ਗੁਰਦੇਵ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪੱਟੀ ਨੇ ਦੱਸਿਆ ਕਿ ਉਹ ਆਪਣੀ ਵਰਕਸ਼ਾਪ 'ਚ ਹਰ ਰੋਜ਼ ਦੀ ...

ਪੂਰੀ ਖ਼ਬਰ »

ਹਥਾੜ ਖੇਤਰ ਦੇ ਪਿੰਡਾਂ 'ਚ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਫ਼ਸਲਾਂ ਖ਼ਰਾਬ

ਅਮਰਕੋਟ, 17 ਜੁਲਾਈ (ਭੱਟੀ)-ਹਲਕਾ ਖੇਮਕਰਨ ਅਧੀਨ ਹਥਾੜ ਇਲਾਕੇ ਦੇ ਪਿੰਡ ਯੋਧ ਸਿੰਘ ਵਾਲੇ ਤੇ ਜੰਡ, ਮਾਣੇਕੇ ਦੇ ਹਥਾੜ ਏਰੀਏ ਦਾ ਰਕਬਾ ਬਰਸਾਤੀ ਪਾਣੀ ਨਾਲ ਡੁੱਬ ਗਿਆ | ਜਿਸ ਨਾਲ ਝੋਨੇ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ | ਜਾਣਕਾਰੀ ਦਿੰਦਿਆਂ ਕਿਸਾਨ ਦਿਲਬਾਗ ਸਿੰਘ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਕੰਟੀਨ ਤੇ ਸਿਲਾਈ ਸੈਂਟਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਤਰਨ ਤਾਰਨ, 17 ਜੁਲਾਈ (ਪਰਮਜੀਤ ਜੋਸ਼ੀ)-ਤਰਨ ਤਾਰਨ ਵਿਖੇ ਲੁੱਟਾਂ-ਖੋਹਾਂ ਅਤੇ ਚੋਰੀਆਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਤੇ ਰੋਜ਼ਾਨਾ ਹੀ ਚੋਰ ਅਤੇ ਲੁਟੇਰੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਪਿਛਲੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਤਰਨ ਤਾਰਨ ਸਿਵਲ ਹਸਪਤਾਲ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਅਲਟਰਾਸਾਊਾਡ ਸਕੈਨ ਸੈਂਟਰਾਂ ਦੇ ਮਾਲਕਾਂ ਤੇ ਡਾਕਟਰਾਂ ਨਾਲ ਮੀਟਿੰਗ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਵਲੋਂ ਸ਼ਹਿਰ ਦੇ ਸਮੂਹ ਅਲਟਰਾਸਾਊਾਡ ਸਕੈਨ ਸੈਂਟਰਾਂ ਦੇ ਮਾਲਕਾਂ ਤੇ ਸੈਂਟਰਾਂ ਦੇ ਰੇਡੀਓਲੋਜਿਸਟਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਸਮੂਹ ਅਲਟਰਾਸਾਊਾਡ ਸਕੈਨ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਤਰਨ ਤਾਰਨ ਤੇ ਖਡੂਰ ਸਾਹਿਬ ਦੀਆਂ ਆਈ.ਡੀ. ਹੈਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਜ਼ਿਲਾ ਟਰਾਂਸਪੋਰਟ ਦਫਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਆਂ ਨੂੰ ਟਰਾਂਸਫਰ ਕਰਨ ਦੇ ਨਾਂਅ 'ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈਕ ਕਰਕੇ ਗੱਡੀਆਂ ਦੀ ਆਰ. ਸੀਆਂ ਕਰਨ ਦੇ ਦੋਸ਼ ਹੇਠ ਐੱਸ.ਡੀ.ਐੱਮ ਦਫਤਰ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਵਾਧਾ ਕਰਕੇ ਗਰੀਬ ਲੋਕਾਂ 'ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ-ਪੰਡੋਰੀ, ਪੱਟੀ, ਗੋਹਲਵੜ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ. ਆਈ.) ਵਲੋਂ ਮੀਟਿੰਗ ਤਰਨ ਤਾਰਨ ਵਿਖੇ ਰਮੇਸ਼ ਕੁਮਾਰ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਬਲਦੇਵ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨਾਲ ਮੁਲਾਕਾਤ

ਮੀਆਂਵਿੰਡ, 17 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਬੰਧਿਤ ਮੰਤਰੀਆਂ ਅਤੇ ਪੰਜਾਬ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਧਿਆਨ 'ਚ ਲਿਆ ਕੇ ਹੱਲ ...

ਪੂਰੀ ਖ਼ਬਰ »

ਇੰਜੀ. ਮਨਪ੍ਰੀਤ ਸਿੰਘ ਨੇ ਸਬ ਡਵੀਜ਼ਨ ਸਰਾਏ ਅਮਾਨਤ ਖਾਂ ਦਾ ਅਹੁਦਾ ਸੰਭਾਲਿਆ

ਸਰਾਏਾ ਅਮਾਨਤ ਖਾਂ, 17 ਜੁਲਾਈ (ਨਰਿੰਦਰ ਸਿੰਘ ਦੋਦੇ)-ਸਬ ਡਵੀਜ਼ਨ ਸਰਾਏਾ ਅਮਾਨਤ ਖਾਂ ਦਾ ਇੰਜੀ. ਮਨਪ੍ਰੀਤ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੂੰ ਪਾਵਰਕਾਮ ਅਧਿਕਾਰੀਆ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਇਨਰਵੀਲ੍ਹ ਕਲੱਬ ਪੱਟੀ ਦੀ ਚੋਣ 'ਚ ਮਨਜੀਤ ਕੌਰ ਬੁਰਜ ਪ੍ਰਧਾਨ ਚੁਣੇ ਗਏ

ਪੱਟੀ, 17 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਇੰਨਰਵੀਲ੍ਹ ਕਲੱਬ ਦੀ ਸਾਲ 2019 ਦੀ ਪਲੇਠੀ ਮੀਟਿੰਗ ਹੋਈ, ਜਿਸ 'ਚ ਕਲੱਬ ਦੀਆਂ ਸੇਵਾਵਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਇਸ ਦੇ ਨਾਲ ਹੀ ਕਲੱਬ ਦੇ ਪ੍ਰਧਾਨ ਅਤੇ ਮੈਂਬਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਮਨਜੀਤ ਕੌਰ ...

ਪੂਰੀ ਖ਼ਬਰ »

ਪਾਣੀ ਦੀ ਬੱਚਤ ਨੂੰ ਮੁੱਖ ਰੱਖਦੇ ਹੋਏ ਮੱਕੀ ਦੀਆਂ ਕਲੱਸਟਰ ਅਤੇ ਤੁਪਕਾ ਸਿੰਚਾਈ ਦੀਆਂ ਲਗਵਾਈਆਂ ਜਾਣਗੀਆਂ ਪ੍ਰਦਸ਼ਨੀਆਂ-ਮੁੱਖ ਖੇਤੀਬਾੜੀ ਅਫਸਰ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਹਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਨੂੰ ਮੁੱਖ ਰੱਖਦੇ ਹੋਏ ਮੱਕੀ ਦੀਆਂ 800 ਹੈਕਟੇਅਰ ਕਲੱਸਟਰ ਪ੍ਰਦਸ਼ਨੀਆਂ ਲਗਵਾਈਆਂ ਜਾਣੀਆਂ ਹਨ | ...

ਪੂਰੀ ਖ਼ਬਰ »

ਹੈਲਥ ਇੰਪਲਾਈਜ਼ ਐਸੋਸੀਏਸ਼ਨ ਵਲੋਂ ਸਿਵਲ ਸਰਜਨ ਨਾਲ ਮੰਗਾਂ ਸਬੰਧੀ ਮੀਟਿੰਗ

ਤਰਨ ਤਾਰਨ, 17 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)-ਹੈਲਥ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਤੇ ਹੱਕੀ ਤੇ ਜਨਤਕ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਪੰਨੂੰ ਦੀ ਅਗਵਾਈ ਹੇਠ ਸਿਵਲ ਸਰਜਨ ਡਾ: ਅਨੂਪ ਕੁਮਾਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਤਰਲ ਤਾਰਨ ਦੀ ਮੀਟਿੰਗ

ਤਰਨ ਤਾਰਨ, 17 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਧੀਨ ਕੰਮ ਕਰਦੀ ਪ੍ਰਮੁੱਖ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਤਰਨ ਤਾਰਨ ਦੀ ਮੀਟਿੰਗ ਸਰਕਲ ਪ੍ਰਧਾਨ ਦੀਪਕ ਕੁਮਾਰ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ | ...

ਪੂਰੀ ਖ਼ਬਰ »

ਗੁਰਦੁਆਰਾ ਖੜ੍ਹੇ ਦਾ ਖ਼ਾਲਸਾ ਵਿਖੇ ਸਾਲਾਨਾ ਗੁਰਮਤਿ ਸਮਾਗਮ 21 ਨੂੰ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਕਵੀ ਰਾਜ ਭਾਈ ਧੰਨਾ ਸਿੰਘ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਖੜੇ ਦਾ ਖ਼ਾਲਸਾ ਖ਼ੂਹ ਕਵੀ ਰਾਜ ਭਾਈ ਧੰਨਾ ਸਿੰਘ ਜੀ ਨੁਸ਼ਹਿਰਾ ਪੰਨੂਆਂ ਵਿਖੇ 21 ਜੁਲਾਈ ਨੂੰ ਸਮੂਹ ਇਲਾਕਾ ਵਾਸੀਆਂ ਤੇ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਬੈਂਸ ਭਲਕੇ ਤਰਨ ਤਾਰਨ ਆਉਣਗੇ-ਢਿੱਲੋਂ

ਫਤਿਆਬਾਦ, 17 ਜੁਲਾਈ (ਧੂੰਦਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਵਲੋਂ ਪੰਜਾਬ 'ਚ ਸ਼ੁਰੂ ਕੀਤੀ ਸਾਡਾ ਪਾਣੀ ਸਾਡਾ ਹੱਕ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਆਮ ਜਨਤਾ ਅਤੇ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ | ਇਸ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਬ-ਡਵੀਜ਼ਨ ਪੱਧਰੀ ਕਬੱਡੀ ਨੈਸ਼ਨਲ ਸਟਾਇਲ ਮੁਕਾਬਲੇ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਤਹਿਤ ਸਬ-ਡਵੀਜ਼ਨ ਪੱਧਰੀ ਕਬੱਡੀ ਨੈਸ਼ਨਲ ਸਟਾਇਲ ਅੰਡਰ-14, ਅੰਡਰ-18 ਅਤੇ ਅੰਡਰ-25 (ਲੜਕੇ ਤੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਹਤ ਸਹੂਲਤਾਂ ਸਬੰਧੀ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਤਰਨਤਾਰਨ ਦੀ ਕਰਿਆਨਾ ਯੂਨੀਅਨ, ਹਲਵਾਈ ਯੂਨੀਅਨ ਅਤੇ ਡੇਅਰੀ ਯੂਨੀਅਨ ਨਾਲ ਮੀਟਿੰਗ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੱਲਾ ਵਿਖੇ ਬੂਟੇ ਲਗਾਉਣ ਦੀ ਬੀ.ਡੀ.ਪੀ.ਓ. ਵਲੋਂ ਸ਼ੁਰੂਆਤ

ਖਡੂਰ ਸਾਹਿਬ, 17 ਜੁਲਾਈ (ਮਾਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੱਲਾ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਬੀ.ਡੀ.ਪੀ.ਓ. ਖਡੂਰ ਸਾਹਿਬ ਰਜਿੰਦਰ ਗੁਪਤਾ ਵਲੋਂ ਕੀਤੀ ਗਈ | ਇਸ ਮੌਕੇ ਬੀ.ਡੀ.ਪੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਬਾਬਾ ਫੱਤਾ ਸ਼ਾਹ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ

ਮੀਆਂਵਿੰਡ, 17 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਨਜ਼ਦੀਕੀ ਸਾਥੀ ਸਰਪੰਚ ਦੀਦਾਰ ਸਿੰਘ ਮੀਆਂਵਿੰਡ ਨੇ ਪਿੰਡ ਦੇ ਬਾਹਰ ਜਗ੍ਹਾ ਬਾਬਾ ਫੱਤਾ ਸ਼ਾਹ ਦੀ ਚਾਰਦਿਵਾਰੀ ਦਾ ਕੰਮ ਸ਼ੁਰੂ ਕਰਵਾਇਆ | ਇਸ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਲਾਲਉਸਮਾ ਵਲੋਂ ਸਰਕਲ ਵੈਰੋਵਾਲ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ

ਖਡੂਰ ਸਾਹਿਬ, 17 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਨੂੰ ਮਜਬੂਤ ਕਰਨ ਲਈ ਅੱਜ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਹਲਕਾ ਬਾਬਾ ਬਕਾਲਾ ਦੇ ਸਰਕਲ ਵੈਰੋਵਾਲ ਦੇ ਅਕਾਲੀ ਵਰਕਰਾਂ ਨਾਲ ਸੀਨੀਅਰ ਯੂਥ ਆਗੂ ਪ੍ਰਭਜੋਤ ਸਿੰਘ ਨਾਗੋਕੇ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਪਿੰਡ ਪਿੱਦੀ ਵਿਖੇ ਟ੍ਰੈਫਿਕ ਜਾਗਰੂਕਤਾ ਸਬੰਧੀ ਸੈਮੀਨਾਰ ਲਗਾਇਆ

ਤਰਨ ਤਾਰਨ, 17 ਜੁਲਾਈ (ਪਰਮਜੀਤ ਜੋਸ਼ੀ)-ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਅਤੇ ਐੱਸ.ਪੀ. ਟਰੈਫਿਕ ਜਸਵੰਤ ਕੌਰ ਦੀਆਂ ਹਦਾਇਤਾਂ ਅਨੁਸਾਰ ਟ੍ਰੈਫਿਕ ਸਬੰਧੀ ਸੈਮੀਨਾਰ ਲੱਗ ਰਹੇ ਸੈਮੀਨਾਰਾਂ ਦੀ ਕੜੀ ਨੂੰ ਅੱਗੇ ਤੋਰਦਿਆਂ ਵਜੋਂ ਪਿੰਡ ਪਿੱਦੀ ਵਿਖੇ ਟ੍ਰੈਫਿਕ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਚਾਰ ਖੰਭਾ, ਵਿਖੇ ਦਾਨੀ ਸੱਜਣਾਂ ਵਲੋਂ ਆਰ.ਓ. ਭੇਟ

ਤਰਨ ਤਾਰਨ, 17 ਜੁਲਾਈ (ਲਾਲੀ ਕੈਰੋਂ)-ਸਰਕਾਰੀ ਐਲੀ: ਸਕੂਲ ਚਾਰ ਖੰਭਾ ਤਰਨ ਤਾਰਨ ਵਿਖੇ ਬੱਚਿਆਂ ਤੇ ਅਧਿਆਪਕਾਂ ਦੀ ਮੁਸ਼ਕਿਲ ਤੇ ਸਹੂਲਤ ਨੂੰ ਮੁੱਖ ਰਖਦਿਆਂ ਪ੍ਰਵਾਸੀ ਪੰਜਾਬੀ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਕੂਲ ਨੂੰ ਨਵਾਂ ਆਰ.ਓ. ਵਾਟਰ ਕੂਲਰ ਭੇਟ ਕੀਤਾ ਗਿਆ | ...

ਪੂਰੀ ਖ਼ਬਰ »

ਮਹਾਰਾਜਾ ਗੈਸ ਸਰਵਿਸ ਨੇੇ ਗੈਸ ਬਚਾਓ ਤੇਲ ਬਚਾਓ ਸੈਮੀਨਾਰ ਕਰਵਇਆ

ਗੋਇੰਦਵਾਲ ਸਹਿਬ, 17 ਜੁਲਾਈ (ਵਰਿੰਦਰ ਸਿੰਘ ਰੰਧਾਵਾ)-ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਗੈਸ ਬਚਾਓ ਤੇਲ ਬਚਾਓ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਅੰਮਿ੍ਤਸਰ ਏਰੀਆ ਜ਼ੋਨ ਦੇ ਸੇਲਜ ਮੈਨੇਜਰ ਨਤਿਨ ਕਾਂਸਲ ਦੀਆਂ ਹਦਾਇਤਾਂ ਤੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ ...

ਪੂਰੀ ਖ਼ਬਰ »

ਬਲਾਕ ਗੰਡੀਵਿੰਡ 'ਚ ਅਧਿਆਪਕਾਂ ਦਾ ਪ੍ਰੀ-ਪ੍ਰਾਇਮਰੀ ਸਿਖਲਾਈ ਕੈਂਪ ਸ਼ੁਰੂ

ਸਰਾਏਾ ਅਮਾਨਤ ਖਾਂ, 17 ਜੁਲਾਈ (ਨਰਿੰਦਰ ਸਿੰਘ ਦੋਦੇ)-ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ- ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਕੰਵਲਜੀਤ ਸਿੰਘ ਸੰਧੂ ਤੇ ਬਲਾਕ ਸਿੱਖਿਆ ਅਫਸਰ ਸ੍ਰੀਮਤੀ ਅਨੁਰੂਪ ਬੇਦੀ ਦੀ ...

ਪੂਰੀ ਖ਼ਬਰ »

ਸਰਕਾਰ ਨਗਰ ਕੌ ਾਸਲ ਦੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰੇ-ਪ੍ਰਧਾਨ ਬਲਵੰਤ ਰਾਏ

ਪੱਟੀ, 17 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ ਯੂਨੀਅਨ ਪੱਟੀ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜੋ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਵਿਰੁੱਧ ਝੰਡਾ ਮਾਰਚ ਕੱਢਿਆ ਗਿਆ | ਇਸ ਵਿਚ ਵੱਖ-ਵੱਖ ਥਾਵਾਂ 'ਤੇ ਸਰਕਾਰ ਦੀਆਂ ਗ਼ਲਤ ...

ਪੂਰੀ ਖ਼ਬਰ »

ਪੀ.ਐਸ.ਪੀ.ਸੀ.ਐੱਲ. ਇੰਪਲਾਈਜ਼ ਫੈੱਡਰੇਸ਼ਨ ਦੀ ਮੀਟਿੰਗ

ਝਬਾਲ, 17 ਜੁਲਾਈ (ਸੁਖਦੇਵ ਸਿੰਘ)-ਪੀ.ਐੱਸ.ਪੀ.ਸੀ.ਐੱਲ. ਇੰਪਲਾਈਜ਼ ਫੈੱਡਰੇਸ਼ਨ ਦੀ ਮੀਟਿੰਗ ਸਰਕਲ ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਮਲੀਆ ਦੀ ਪ੍ਰਧਾਨਗੀ ਹੇਠ ਝਬਾਲ ਵਿਖੇ ਹੋਈ | ਮੀਟਿੰਗ ਵਿਚ ਸਰਕਲ ਸਕੱਤਰ ਮੰਗਲ ਸਿੰਘ, ਹਰਭੇਜ ਸਿੰਘ, ਲਖਬੀਰ ਸਿੰਘ, ਗੁਰਪਿੰਦਰ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਨਵ-ਨਿਯੁਕਤ ਨਾਇਬ ਤਹਿਸੀਲਦਾਰ ਦਾ ਕੀਤਾ ਸਵਾਗਤ

ਭਿੱਖੀਵਿੰਡ, 17 ਜੁਲਾਈ (ਬੌਬੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਭਿੱਖੀਵਿੰਡ ਨੇ ਨਾਇਬ ਤਹਿਸੀਲਦਾਰ ਭਿੱਖੀਵਿੰਡ ਅਸ਼ੋਕ ਸ਼ਰਮਾ ਨੂੰ ਤਹਿਸੀਲ ਭਿੱਖੀਵਿੰਡ ਵਿਖੇ ਚਾਰਜ ਸੰਭਾਲਣ ਮੌਕੇ ਜੀ ਆਇਆਂ ਕਿਹਾ ਤੇ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ | ਨਾਇਸ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਕਸ਼ਮੀਰ ਸਿੰਘ ਗੁਰਾਇਆ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਤਰਨ ਤਾਰਨ ਦੀ ਅਗਵਾਈ ਅਧੀਨ ਪਿੰਡ ਜੋੜਾ ਬਲਾਕ ਨੌਸ਼ਿਹਰਾ ਪੰਨੂਆਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 102 ਦੁੱਧ ਉਤਪਾਦਕਾ ਨੇ ਭਾਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX