ਤਾਜਾ ਖ਼ਬਰਾਂ


ਨਗਰ ਨਿਗਮ ਪਟਿਆਲਾ ਦੇ ਮੇਅਰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਚਲਾ ਰਹੇ ਹਨ ਸਾਈਕਲ
. . .  8 minutes ago
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ) - ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਆਪਣੇ ਆਪ ਨਾਲ ਵਾਅਦਾ ਕੀਤਾ ਹੈ ਕਿ ਉਹ ਰੋਜ਼ਾਨਾ ਆਪਣੇ ਘਰ ਤੋਂ ਕਾਰਪੋਰੇਸ਼ਨ ਦਫ਼ਤਰ ਤੱਕ ਸਾਈਕਲ ਤੇ ਜਾਣਗੇ। ਇਸ...
ਭਾਰਤ ਨਾਲ ਸਰਹੱਦ 'ਤੇ ਹਾਲਾਤ ਕਾਬੂ ਹੇਠ - ਚੀਨ
. . .  16 minutes ago
ਬੀਜਿੰਗ, 27 ਮਈ - ਚੀਨ ਨੇ ਅੱਜ ਕਿਹਾ ਹੈ ਕਿ ਭਾਰਤ ਨਾਲ ਲਗਦੀ ਸਰਹੱਦ 'ਤੇ ਹਾਲਾਤ ਸਥਿਰ ਹਨ ਤੇ ਕਾਬੂ ਹੇਠ ਹਨ ਅਤੇ ਦੋਵੇਂ ਦੇਸ਼ ਢੁੱਕਵੇਂ ਤੰਤਰ ਤੇ ਸੰਚਾਰ ਰਾਹੀਂ ਮੁੱਦਿਆਂ ਨੂੰ ਗੱਲਬਾਤ ਨਾਲ ਹੱਲ ਕਰ ਰਹੇ ਹਨ। ਚੀਨ ਵਲੋਂ ਇਹ ਬਿਆਨ ਉਸ ਵਕਤ ਆਇਆ ਹੈ, ਜਦੋਂ ਦੋਵੇਂ...
ਭਾਰਤ-ਪਾਕਿਸਤਾਨ ਸਰਹੱਦ ਤੋਂ ਨਾਰਕੋਟਿਕਸ ਸੈਲ ਵਲੋਂ 10 ਕਰੋੜ ਦੀ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ
. . .  30 minutes ago
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)—ਨਾਰਕੋਟਿਕਸ ਸੈਲ ਤਰਨ ਤਾਰਨ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤੀ ਖੇਤਰ ਵਿਚ ਕਣਕ ਦੇ ਖੇਤਾਂ ਵਿਚ ਨੱਪੀ 2 ਕਿਲੋ 20 ਗ੍ਰਾਮ ਹੈਰੋਇਨ ਅਤੇ 280 ਗ੍ਰਾਮ...
ਡੀ.ਐਸ.ਪੀਜ਼ ਨੇ ਸੰਭਾਲਿਆ ਆਪਣਾ ਆਪਣਾ ਅਹੁਦਾ
. . .  34 minutes ago
ਬਾਘਾਪੁਰਾਣਾ/ਗੁਰੂ ਹਰ ਸਹਾਏ, 27 ਮਈ (ਬਲਰਾਜ ਸਿੰਗਲਾ/ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਬਾਘਾ ਪੁਰਾਣਾ ਦੇ ਡੀ.ਐਸ.ਪੀ. ਰਵਿੰਦਰ ਸਿੰਘ ਦਾ ਤਬਾਦਲਾ ਹੋਣ ਜਾਣ ਕਾਰਨ ਉਨ੍ਹਾਂ ਦੀ ਥਾਂ ਬਦਲ ਕੇ ਆਏ ਡੀ.ਐਸ.ਪੀ. ਜਸਵਿੰਦਰ ਸਿੰਘ ਨੇ ਬਾਘਾ ਪੁਰਾਣਾ ਵਿਖੇ ਆਪਣੇ...
ਅਟਾਰੀ ਵਾਹਗਾ ਸਰਹੱਦ ਰਾਹੀਂ 179 ਪਾਕਿ ਨਾਗਰਿਕਾਂ ਦੀ ਹੋਈ ਵਾਪਸੀ
. . .  46 minutes ago
ਅੰਮ੍ਰਿਤਸਰ, 27 ਮਈ (ਸੁਰਿੰਦਰ ਕੋਛੜ) - ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਤਾਲਾਬੰਦੀ ਦੇ ਬਾਵਜੂਦ ਭਾਰਤ 'ਚ ਫਸੇ ਲਗਭਗ 179 ਹੋਰ ਪਾਕਿਸਤਾਨੀ ਨਾਗਰਿਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਅੱਜ ਪਾਕਿਸਤਾਨ ਰਵਾਨਾ ਕੀਤਾ ਗਿਆ। ਇਹ ਪਾਕਿ ਨਾਗਰਿਕ ਤਾਲਾਬੰਦੀ...
ਬਿਜਲੀ ਬਿੱਲ ਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
. . .  about 1 hour ago
ਟਾਂਡਾ ਉੜਮੁੜ, 27 ਮਈ ( ਦੀਪਕ ਬਹਿਲ) - ਆਮ ਆਦਮੀ ਪਾਰਟੀ ਹਲਕਾ ਟਾਂਡਾ ਵੱਲੋਂ ਹਲਕਾ ਇੰਚਾਰਜ ਟਾਂਡਾ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਟਾਂਡਾ ਚ ਬਿਜਲੀ ਬਿੱਲ ਅਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਦੀ ਮੰਗ ਨੂੰ ਲੈ ਕੇ ਅੱਜ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ...
ਜਲੰਧਰ ਦਿਹਾਤੀ ਪੁਲਿਸ ਨੇ ਭਾਰੀ ਮਾਤਰਾ 'ਚ ਅਫ਼ੀਮ ਕੀਤੀ ਬਰਾਮਦ, ਦੋ ਕਾਬੂ
. . .  about 1 hour ago
ਜਲੰਧਰ, 27 ਮਈ - ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਇਨੋਵਾ ਦੀ ਤਲਾਸ਼ੀ ਲੈਣ 'ਤੇ 6 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਮਾਮਲੇ 'ਚ ਜਲੰਧਰ ਦਿਹਾਤੀ ਪੁਲਿਸ...
ਕਿਸਾਨੀ ਮੰਗਾਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸਭਾ ਵਲੋਂ ਰੋਸ ਮੁਜ਼ਾਹਰਾ
. . .  about 1 hour ago
ਗੜ੍ਹਸ਼ੰਕਰ, 27 ਮਈ (ਧਾਲੀਵਾਲ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀਆਂ 234 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵੱਲੋਂ ਐੱਸ.ਡੀ.ਐੱਮ. ਦਫ਼ਤਰ ਗੜ੍ਹਸ਼ੰਕਰ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਮੰਗ ਪੱਤਰ...
ਕੈਨੇਡਾ 'ਚ ਮਾਪਿਆਂ ਦੇ ਇਕਲੌਤੇ ਬੇਟੇ ਦੀ ਮੌਤ
. . .  13 minutes ago
ਭਿੰਡੀ ਸੈਦਾਂ (ਅੰਮ੍ਰਿਤਸਰ), 27 ਮਈ (ਪ੍ਰਿਤਪਾਲ ਸਿੰਘ ਸੂਫ਼ੀ) - ਰੋਜ਼ੀ ਰੋਟੀ ਖ਼ਾਤਰ ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਟਰੱਕ ਡਰਾਈਵਰੀ ਕਰਦੇ ਕਸਬਾ ਭਿੰਡੀ ਸੈਦਾਂ ਦੇ ਨੌਜਵਾਨ ਸੰਗਮਪ੍ਰੀਤ ਸਿੰਘ ਗਿੱਲ (24) ਪੁੱਤਰ ਹਰਪਾਲ ਸਿੰਘ ਗਿੱਲ ਦੀ ਅੱਜ ਸਵੇਰੇ ਤੜਕਸਾਰ ਬਰਮਪਟਨ ਨਜ਼ਦੀਕ...
ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਨੂੰ ਮਿਲੀ ਅਗਾਊਂ ਜਮਾਨਤ
. . .  about 1 hour ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਗਾਇਕ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਦਰਜ ਮਾਮਲੇ ਵਿਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਸੰਗਰੂਰ ਅਦਾਲਤ ਤੋਂ ਅਗਾਊਂ ਜ਼ਮਾਨਤ...
ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ 'ਚ ਇਕ - ਇਕ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 1 hour ago
ਦੋਰਾਂਗਲਾ/ਪਠਾਨਕੋਟ 27 ਮਈ (ਲਖਵਿੰਦਰ ਸਿੰਘ ਚੱਕਰਾਜਾ/ਸੰਧੂ) - ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਕਸਬਾ ਦੋਰਾਂਗਲਾ ਦਾ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਕਤ ਵਿਅਕਤੀ ਮੁੰਬਈ ਵਿਖੇ ਕੰਮ ਕਰਦਾ ਸੀ ਜੋ ਬੀਤੇ ਦਿਨੀਂ ਹੀ ਇੱਥੇ ਵਾਪਸ ਪਰਤਿਆ ਸੀ। ਜਿਸ...
ਦਿੱਲੀ 'ਚ ਪਿਛਲੇ 24 ਘੰਟਿਆਂ 'ਚ 792 ਕੋਰੋਨਾ ਵਾਇਰਸ ਦੇ ਆਏ ਕੇਸ
. . .  about 2 hours ago
ਨਵੀਂ ਦਿੱਲੀ, 27 ਮਈ - ਦਿੱਲੀ ਵਿਚ ਕੋਰੋਨਾਵਾਰਿਸ ਦੇ ਕੇਸਾਂ ਵਿਚ ਵੱਡਾ ਵਾਧਾ ਹੁੰਦੇ ਹੋਏ ਪਿਛਲੇ 24 ਘੰਟਿਆਂ ਵਿਚ 792 ਪਾਜ਼ੀਟਿਵ ਕੇਸ ਸਾਹਮਣੇ ਆ ਗਏ ਹਨ। ਇਸ ਤਰ੍ਹਾਂ ਰਾਜਧਾਨੀ ਵਿਚ 15257 ਕੇਸ ਹੋ ਗਏ...
ਸੁਸ਼ੀਲ ਸ਼ਰਮਾ ਨੂੰ ਜਲੰਧਰ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ
. . .  about 2 hours ago
ਜਲੰਧਰ, 27 ਮਈ (ਸ਼ਿਵ) - ਕੌਂਸਲਰ ਸੁਸ਼ੀਲ ਸ਼ਰਮਾ ਨੂੰ ਜਲੰਧਰ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ...
ਪਟਿਆਲਾ 'ਚ ਯੂਥ ਕਾਂਗਰਸੀਆਂ ਨੇ ਵੱਡੀ ਗਿਣਤੀ ਵਿਚ ਕੀਤਾ ਖ਼ੂਨਦਾਨ
. . .  about 2 hours ago
ਪਟਿਆਲਾ, 27 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਯੂਥ ਕਾਂਗਰਸ ਪਟਿਆਲਾ ਦੇ ਪ੍ਰਧਾਨ ਸੰਜੀਵ ਕੁਮਾਰ ਕਾਲੂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਯੂਥ ਕਾਂਗਰਸੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਸੰਜੀਵ ਕੁਮਾਰ ਨੇ ਦੱਸਿਆ ਕਿ ਜਿਸ ਤਰ੍ਹਾਂ ਕੋਰੋਨਾ ਵਾਇਰਸ...
ਕਿਸਾਨੀ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 2 hours ago
ਗੁਰੂ ਹਰ ਸਹਾਏ, 27 ਮਈ (ਹਰਚਰਨ ਸਿੰਘ ਸੰਧੂ/ਕਪਿਲ ਕੰਧਾਰੀ) - ਸਾਰੇ ਭਾਰਤ ਵਿਚ ਕਿਸਾਨ ਬਚਾਓ, ਦੇਸ਼ ਬਚਾਓ ਦਿਵਸ ਮੌਕੇ ਕੁੱਲ ਹਿੰਦ ਕਿਸਾਨ ਸੰਘਰਸ਼ 'ਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਦੀਆਂ ਮੰਗਾਂ ਪ੍ਰਧਾਨ ਮੰਤਰੀ ਦੇ ਨਾਂਅ 'ਤੇ...
ਅੰਮ੍ਰਿਤਸਰ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਨਗਰ ਨਿਗਮ ਵੱਲੋਂ ਰੱਖਿਆ ਸਾਮਾਨ ਸੜ ਕੇ ਸੁਆਹ
. . .  about 2 hours ago
ਅੰਮ੍ਰਿਤਸਰ, 27 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸਵੇਰ ਤੜਕਸਾਰ ਸ਼ਾਰਟ ਸਰਕਟ ਕਾਰਨ ਨਿਗਮ ਦੀ ਜ਼ਮੀਨ 'ਤੇ ਰੱਖੇ ਸਾਮਾਨ ਨੂੰ ਭਿਆਨਕ ਅੱਗ ਲਗ ਗਈ। ਜਿਸ ਦੇ ਨਾਲ ਨਗਰ ਨਿਗਮ ਦੇ ਇਸ਼ਤਿਹਾਰ ਵਿਭਾਗ ਅਤੇ ਜ਼ਮੀਨ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਲੱਗੇ ਨਾਜਾਇਜ਼...
ਪਾਤੜਾਂ ਨੇੜ੍ਹੇ ਡਰੇਨ ਵਿਚ ਕਾਰ ਡਿੱਗ ਜਾਣ ਤੇ 2 ਨੌਜਵਾਨਾਂ ਦੀ ਮੌਤ
. . .  about 3 hours ago
ਪਾਤੜਾਂ, 27 ਮਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ) - ਕੌਮੀ ਮਾਰਗ ਤੇ ਪਿੰਡ ਦੁਗਾਲ ਦੇ ਨੇੜ੍ਹੇ ਇਕ ਤੇਜ ਰਫਤਾਰ ਗੱਡੀ ਡਰੇਨ ਵਿਚ ਜਾ ਡਿੱਗੀ ਅਤੇ ਇਸ ਵਿਚ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਜਦੋਂ ਕਿ ਗੰਭੀਰ ਹਾਲਤ ਵਿੱਚ ਜਖਮੀ ਤਿੰਨਾਂ ਨੂੰ ਪਟਿਆਲਾ ਲਈ ਰੈਫਰ ਕਰ ਦਿੱਤਾ...
ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਨੂੰ ਡੀ.ਸੀ. ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਤੋਂ ਰੋਕਿਆ
. . .  about 3 hours ago
ਨਾਭਾ, 27 ਮਈ (ਅਮਨਦੀਪ ਸਿੰਘ ਲਵਲੀ) - ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੂੰ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਜਾਣ ਤੋਂ ਡੀਐੱਸਪੀ ਨਾਭਾ ਰਾਜੇਸ਼ ਛਿੱਬਰ ਕੋਤਵਾਲੀ ਮੁਖੀ ਸਰਬਜੀਤ ਚੀਮਾ ਅਤੇ ਪੁਲਿਸ ਫੋਰਸ ਵੱਲੋਂ ਰੋਕਿਆ ਗਿਆ। ਗੱਲਬਾਤ...
ਟੀ-20 ਵਿਸ਼ਵ ਕੱਪ ਦੇ 2022 ਤੱਕ ਮੁਲਤਵੀ ਹੋਣ ਦੀ ਸੰਭਾਵਨਾ - ਆਈ.ਸੀ.ਸੀ ਸੂਤਰ
. . .  about 3 hours ago
ਮੁੰਬਈ, 27 ਮਈ - ਆਈ.ਸੀ.ਸੀ ਸੂਤਰਾਂ ਅਨੁਸਾਰ ਕੋਰੋਨਾ ਦੇ ਚੱਲਦਿਆਂ ਟੀ-20 ਵਿਸ਼ਵ ਕੱਪ ਦੇ 2022 ਤੱਕ ਮੁਲਤਵੀ ਹੋਣ ਦੀ ਸੰਭਾਵਨਾ ਹੈ। ਹਾਲੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ...
ਮਹਾਰਾਸ਼ਟਰ 'ਚ ਪੁਲਿਸ ਦੇ 75 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਮੁੰਬਈ, 27 ਮਈ - ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ 75 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮਹਾਰਾਸ਼ਟਰ ਪੁਲਿਸ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1964 ਹੋ ਗਈ ਹੈ, ਜਦਕਿ 20 ਜਵਾਨਾਂ ਦੀ ਮੌਤ ਹੋ ਚੁੱਕੀ ਹੈ ਤੇ 849 ਜਵਾਨ ਸਿਹਤਯਾਬ...
ਕਰਨਾਟਕ 'ਚ 31 ਮਈ ਤੋਂ ਬਾਅਦ ਖੁੱਲ੍ਹਣਗੇ ਧਾਰਮਿਕ ਅਸਥਾਨ - ਯੇਦੀਯੁਰੱਪਾ
. . .  about 4 hours ago
ਬੈਂਗਲੁਰੂ, 27 ਮਈ - ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਦਾ ਕਹਿਣਾ ਹੈ ਕਿ ਕਰਨਾਟਕ 'ਚ 31 ਮਈ ਤੋਂ ਬਾਅਦ ਮੰਦਰ, ਮਸਜਿਦ ਅਤੇ ਚਰਚ ਖ਼ੋਲ ਦਿੱਤੇ...
ਤਬਲੀਗ਼ੀ ਜਮਾਤ ਇਕੱਠ ਮਾਮਲੇ 'ਚ ਦਿੱਲੀ ਪੁਲਿਸ ਅੱਜ ਕਰੇਗੀ ਦੋਸ਼ ਪੱਤਰ ਦਾਖਲ
. . .  about 4 hours ago
ਨਵੀਂ ਦਿੱਲੀ, 27 ਮਈ - ਤਬਲੀਗ਼ੀ ਜਮਾਤ ਇਕੱਠ ਮਾਮਲੇ 'ਚ ਦਿੱਲੀ ਪੁਲਿਸ ਵੱਲੋਂ 294 ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਅੱਜ 15 ਦੋਸ਼ ਪੱਤਰ ਦਾਖਲ ਕੀਤੇ...
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਗੁਰੂ ਹਰਸਹਾਏ, 27 ਮਈ (ਕਪਿਲ ਕੰਧਾਰੀ) - ਦੇਸ਼ ਭਰ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਬੰਦ ਕੀਤਾ ਹੋਇਆ ਹੈ, ਉੱਥੇ ਇਸ ਦਾ ਫਾਇਦਾ ਉਠਾਉਂਦੇ ਹੋਏ ਬੀਤੀ ਰਾਤ ਪਿੰਡ ਮਾੜੇ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਵੱਲੋਂ ਸਕੂਲ ਦੇ ਦਫ਼ਤਰ ਤੇ ਕਮਰਿਆਂ ਦੇ ਜਿੰਦਰੇ...
ਉੱਧਵ ਠਾਕਰੇ ਨੇ ਬੁਲਾਈ ਭਾਈਵਾਲ ਪਾਰਟੀਆਂ ਦੀ ਮੀਟਿੰਗ
. . .  1 minute ago
ਮੁੰਬਈ, 27 ਮਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਸਰਕਾਰ ਦੀਆਂ ਭਾਈਵਾਲ ਪਾਰਟੀਆਂ ਦੀ ਮੀਟਿੰਗ ਬੁਲਾਈ...
ਵਿਸ਼ੇਸ਼ ਆਗਿਆ 'ਤੇ ਵਤਨ ਪਰਤਣ ਵਾਲੇ 179 ਪਾਕਿਸਤਾਨੀ ਨਾਗਰਿਕ ਅਟਾਰੀ ਸਰਹੱਦ ਪਹੁੰਚਣੇ ਸ਼ੁਰੂ
. . .  about 5 hours ago
ਅਟਾਰੀ, 27 ਮਈ (ਰੁਪਿੰਦਰਜੀਤ ਸਿੰਘ ਭਕਨਾ) - ਲਾਕਡਾਊਨ ਤੋਂ ਪਹਿਲਾਂ ਆਪਣੇ ਰਿਸ਼ਤੇਦਾਰਾਂ ਅਤੇ ਹੋਰ ਸਮਾਗਮਾਂ ਵਿਚ ਸ਼ਾਮਲ ਹੋਣ ਆਏ ਪਾਕਿਸਤਾਨੀ ਸ਼ਹਿਰੀ ਜੋ ਭਾਰਤ ਦੇ ਸੂਬੇ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ, ਦਿੱਲੀ ਆਦਿ ਵਿਚ ਫਸ ਕੇ ਰਹਿ ਗਏ ਸਨ ਨੂੰ ਪਾਕਿਸਤਾਨੀ ਸਰਕਾਰ ਦੀ ਵਿਸ਼ੇਸ਼ ਬੇਨਤੀ 'ਤੇ ਦਿੱਤੀ ਗਈ ਆਗਿਆ ਦੇ ਤੀਜੇ ਪੜਾਅ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551

ਲੁਧਿਆਣਾ

ਕਮਿਸ਼ਨ ਘਟਾਉਣ 'ਤੇ ਜ਼ੋਮੈਟੋ ਕੰਪਨੀ ਦੇ 4 ਹਜ਼ਾਰ ਮੁਲਾਜ਼ਮਾਂ ਨੇ ਖਾਣ-ਪੀਣ ਦੀਆਂ ਵਸਤਾਂ ਦੀ ਸਪਲਾਈ ਰੋਕੀ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਮਹਾਂਨਗਰ ਦੇ ਹਰ ਘਰ ਤੱਕ ਜ਼ੋਮੈਟੋ ਕੰਪਨੀ ਰਾਹੀਂ ਵੱਖ-ਵੱਖ ਖਾਣ ਪੀਣ ਵਾਲੀਆਂ ਵਸਤਾਂ ਪਹੰੁਚਾਉਣ ਵਾਲੇ 4 ਹਜ਼ਾਰ ਮੁਲਾਜ਼ਮਾਂ ਨੇ ਕਮਿਸ਼ਨ ਘਟਾਉਣ ਕਰਕੇ ਰੋਸ ਵਜੋਂ ਸ਼ਹਿਰ ਅੰਦਰ ਖਾਣ-ਪੀਣ ਵਾਲੀਆਂ ਵਸਤਾਂ ਦੀ ਸਪਲਾਈ ਰੋਕ ਦਿੱਤੀ ਹੈ | ਮੁਲਾਜ਼ਮਾਂ ਵਲੋਂ ਕਮਿਸ਼ਨ ਵਧਾਏ ਜਾਣ ਤੱਕ ਆਪਣੇ ਸੰਘਰਸ਼ ਨੂੰ ਜਾਰੀ ਰੱਖਣ ਦਾ ਵੀ ਐਲਾਨ ਕੀਤਾ ਗਿਆ ਹੈ | ਜ਼ੋਮੈਟੋ ਕੰਪਨੀ ਰਾਹੀਂ ਖਾਣ-ਪੀਣ ਵਾਲੀਆਂ ਵਸਤਾਂ ਦੀ ਸਪਲਾਈ ਕਰਨ ਵਾਲੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਹਲਕਾ ਆਤਮ ਨਗਰ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਸਿੱਧੂ ਨੇ ਹਮਾਇਤ ਕਰਦਿਆਂ ਮੁਲਾਜ਼ਮਾਂ ਨੂੰ ਭਰੋਸਾ ਦੁਆਇਆ ਕਿ ਉਹ ਉਨ੍ਹਾਂ ਨੂੰ ਬਣਦਾ ਹੱਕ ਦੁਆਉਣ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ | ਉਨ੍ਹਾਂ ਮੁਲਾਜ਼ਮਾਂ ਦਾ ਮੁੱਦਾ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡਿਪਟੀ ਕਮਿਸ਼ਨਰ ਤੇ ਸਥਾਨਕ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਦਾ ਵੀ ਭਰੋਸਾ ਦੁਆਇਆ | ਪ੍ਰਦਰਸ਼ਨ ਕਰਨ ਵਾਲੇ ਜ਼ੋਮੈਟੋ ਕੰਪਨੀ ਦੇ ਮੁਲਾਜ਼ਮਾਂ ਨੇ ਸ. ਸਿੱਧੂ ਨੂੰ ਇਕ ਮੱਗ ਪੱਤਰ ਵੀ ਸੌਾਪਿਆ | ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜ਼ੋਮੈਟੋ ਕੰਪਨੀ ਰਾਹੀਂ 4 ਹਜ਼ਾਰ ਮੁਲਾਜ਼ਮਾਂ ਮਹਾਂਨਗਰ ਲੁਧਿਆਣਾ ਦੇ ਘਰ-ਘਰ ਖਾਣ-ਪੀਣ ਵਾਲੀਆਂ ਵਸਤਾਂ ਪਹੰੁਚਾਉਣ ਦਾ ਕੰਮ ਕਰਦੇ ਹਨ, ਜਿਸ ਦੇ ਬਦਲੇ ਕੰਪਨੀ ਨੇ ਇਕ ਵਾਰ ਸਪਲਾਈ ਕਰਨ 'ਤੇ 60 ਰੁਪਏ ਕਮਿਸ਼ਨ ਦੇਣ ਦਾ ਵਾਅਦਾ ਕੀਤਾ ਸੀ, ਪਰ ਬਾਅਦ ਵਿਚ ਕੰਪਨੀ ਨੇ ਇਹ ਕਮਿਸ਼ਨ ਘਟਾ ਕੇ 50 ਰੁਪਏ ਕਰ ਦਿੱਤੀ ਤੇ ਹੁਣ ਇਹ ਕਮਿਸ਼ਨ ਦੀ ਰਾਸ਼ੀ 30 ਰੁਪਏ ਪ੍ਰਤੀ ਸਪਲਾਈ ਤੇ 10 ਰੁਪਏ ਰੇਟਿੰਗ ਮਿਲ ਰਹੀ ਸੀ | 16 ਜੁਲਾਈ ਤੋਂ 25 ਰੁਪਏ ਕਰ ਦਿੱਤੀ | ਉਨ੍ਹਾਂ ਕਿਹਾ ਕਿ ਉਹ 30 ਰੁਪਏ ਪ੍ਰਤੀ ਸਪਲਾਈ ਤੇ 10 ਰੁਪਏ ਰੇਟਿੰਗ ਲੈਣ ਤੋਂ ਬਾਅਦ ਹੀ ਕੰਮ 'ਤੇ ਪਰਤਣਗੇ | ਉਨ੍ਹਾਂ ਕਿਹਾ ਕਿ ਉਹ ਆਪਣਾ ਹੱਕ ਲੈਣ ਲਈ ਕੰਪਨੀ ਿਖ਼ਲਾਫ਼ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ | ਜ਼ੋਮੈਟੋ ਟੀਮ ਆਗੂ ਪ੍ਰਭਜੋਤ ਸਿੰਘ ਦਾ ਪੱਖ ਜਾਣਨ ਲਈ ਜਦ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਾ ਫ਼ੋਨ ਕਿਸੇ ਹੋਰ ਵਿਅਕਤੀ ਨੇ ਚੁੱਕ ਕੇ ਇਸ ਸਬੰਧੀ ਕੋਈ ਗੱਲ ਕਰਨ ਤੋਂ ਇਨਕਾਰ ਕਰਕੇ ਫ਼ੋਨ ਬੰਦ ਕਰ ਦਿੱਤਾ |

ਮਹਾਂਨਗਰ ਦੀਆਂ ਸੜਕਾਂ 'ਤੇ ਮਨਾਹੀ ਦੇ ਬਾਵਜੂਦ ਘੁੰਮ ਰਹੇ ਨੇ ਆਰਜ਼ੀ ਨੰਬਰ ਲੱਗੇ ਵਾਹਨ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੀਆਂ ਸੜਕਾਂ 'ਤੇ ਟਰਾਂਸਪੋਰਟ ਵਿਭਾਗ ਵਲੋਂ ਆਰਜ਼ੀ ਨੰਬਰ ਲਾ ਕੇ ਵਾਹਨ ਸੜਕ 'ਤੇ ਚਲਾਉਣ ਦੇ ਹੁਕਮ ਨੂੰ ਟਿੱਚ ਜਾਣ ਕੇ ਸੜਕਾਂ 'ਤੇ ਆਰਜ਼ੀ ਨੰਬਰ ਲੱਗੇ ਵਾਹਨ ਫਿਰ ਰਹੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਡਾਇਰੈਕਟਰ ਖੇਤੀਬਾੜੀ ਵਲੋਂ ਕੀੜੇਮਾਰ-ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਸਕੱਤਰ ਖੇਤੀਬਾੜੀ ਪੰਜਾਬ ਸਰਕਾਰ, ਡਾ. ਕਾਹਨ ਸਿੰਘ ਪੰਨੂੰ ਅਤੇ ਡਾਇਰੈਕਟਰ ਖੇਤੀਬਾੜੀ ਅਤ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਪਰਮਿੰਦਰ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦੀ ਫਸਲਾਂ) ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਇਆ

ਲੁਧਿਆਣਾ, 17 ਜੁਲਾਈ (ਆਹੂਜਾ)-ਪੁਲਿਸ ਨੇ ਰਾਮ ਫੇਰ ਪੁੱਤਰ ਰਾਮ ਮਿਲਨ ਵਾਸੀ ਹਿੰਮਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਚੰਦਨ ਵਾਸੀ ਚੌਹਾਨ ਨਗਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਦਫ਼ਤਰੀ ਕਾਮਿਆਂ ਵਲੋਂ ਹੜਤਾਲ 22 ਤੋਂ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਦਫ਼ਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ | ਮੁਲਾਜ਼ਮ ਆਗੂ ਜਗਦੀਸ਼ ਠਾਕੁਰ ਨੇ ਦੱਸਿਆ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਕੀਤੇ ਵਾਅਦੇ ਮੁਤਾਬਿਕ ...

ਪੂਰੀ ਖ਼ਬਰ »

ਖੇਤੀ ਸੰਦਾਂ ਦੀ ਸਬਸਿਡੀ ਲਈ ਆਖ਼ਰੀ ਮਿਤੀ 'ਚ ਵਾਧਾ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਸੰਦਾਂ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਦੀ ਅੰਤਿਮ ਤਰੀਕ ਵਿਚ ਵਾਧਾ ਕਰਕੇ ਰਾਹਤ ਪ੍ਰਦਾਨ ਕੀਤੀ ਹੈ ਤਾਂ ਜੋ ਜ਼ਿਲ੍ਹੇ ਦੇ ਵੱਧ ਤੋ ਵੱਧ ਕਿਸਾਨ ਖੇਤੀਬਾੜੀ ਸੰਦਾਂ ਦੀ ਨਵੀਂ ਤਕਨੀਕ ਨਾਲ ਜੁੜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਧਿਆਪਕਾ ਦੀ ਮੌਤ, ਇਕ ਜ਼ਖ਼ਮੀ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵੇਰਕਾ ਮਿਲਕ ਪਲਾਂਟ ਨੇੜੇ ਅੱਜ ਦੁਪਹਿਰ ਹੋਏ ਸੜਕ ਹਾਦਸੇ ਵਿਚ ਇਕ ਅਧਿਆਪਕਾ ਦੀ ਮੌਤ ਹੋ ਗਈ, ਜਦਕਿ ਦੂਜੀ ਜ਼ਖ਼ਮੀ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਅੰਮਿ੍ਤਪਾਲ ਕੌਰ (35) ਪਤਨੀ ਜਸਵੀਰ ਸਿੰਘ ਵਾਸੀ ...

ਪੂਰੀ ਖ਼ਬਰ »

ਸ਼ਿਵਾਜੀ ਪਾਰਕ ਨੂੰ ਨਿੱਜੀ ਹੱਥਾਂ 'ਚ ਜਾਣ ਤੋਂ ਰੋਕਣ ਲਈ ਕੌ ਾਸਲਰ ਦੀ ਕੋਸ਼ਿਸ਼ ਰੰਗ ਲਿਆਉਣ ਲੱਗੀ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ-57 ਅਧੀਨ ਪੈਂਦੇ ਸ਼ਿਵਾਜੀ ਪਾਰਕ ਦਾ ਮਾਮਲਾ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯਤਨ ਸ਼ੁਰੂ ਕੀਤੇ ਹਨ ਜਿਸ ਤਹਿਤ ਪਾਰਕ ਵਿਕਸਤ ਕਰਨ ਦਾ ਰਿਕਾਰਡ ਡਿਪਟੀ ਕਮਿਸ਼ਨਰ ਦਫਤਰ ਵਲੋਂ ਮੰਗਵਾਇਆ ਗਿਆ ਹੈ ਤਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਬਾਲ ਕਿ੍ਸ਼ਨ ਵਾਸੀ ਨਿਊ ਹੀਰਾ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਦੂਜੇ ਮਾਮਲੇ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਵਿਭਾਗ ਵਲੋਂ ਅਧਿਕਾਰੀਆਂ ਦੇ ਤਬਾਦਲੇ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਵਲੋਂ ਅਧਿਕਾਰੀਆਂ ਦੀਆਂ ਕੀਤੀਆਂ ਜਾ ਰਹੀਆਂ ਬਦਲੀਆਂ ਤਹਿਤ ਸੈਨਟਰੀ ਇੰਸਪੈਕਟਰ ਨਿਸ਼ੂ ਕੁਮਾਰ, ਸੁਰਿੰਦਰ ਕੁਮਾਰ ਨੂੰ ਫਗਵਾੜਾ ਤੋਂ ਨਗਰ ਨਿਗਮ ਲੁਧਿਆਣਾ ਭੇਜਿਆ ਗਿਆ ਹੈ | ਸਥਾਨਕ ਸਰਕਾਰਾਂ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਦੇ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਾਹਨ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਚੋਰ ਗਰੋਹ ਦੇ ਸਰਗਨੇ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਏ.ਸੀ.ਪੀ. ਸ੍ਰੀ ਅੰਕੁਰ ਗੁਪਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੋਰ ਫ਼ਸਲਾਂ ਦੇ ਭਾਅ ਤੇ ਖਰੀਦ ਮਾਪਦੰਡ ਵੀ ਨਿਰਧਾਰਤ ਕੀਤੇ ਜਾਣ- ਡਾ: ਅਮਰ ਸਿੰਘ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)- ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ: ਅਮਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਣਕ ਤੇ ਝੋਨੇ ਵਾਂਗ ਹੋਰ ਫ਼ਸਲਾਂ ਦੇ ਭਾਅ ਤੇ ਖਰੀਦ ਮਾਪਦੰਡ ਵੀ ਨਿਰਧਾਰਤ ਕਰੇ ਤਾਂ ਜੋ ਕਿਸਾਨਾਂ ਨੂੰ ਰਾਹਤ ...

ਪੂਰੀ ਖ਼ਬਰ »

ਵਿਧਾਇਕ ਸੰਜੇ ਤਲਵਾੜ ਦੀ ਪੁਲਿਸ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਅੱਜ ਪੁਲਿਸ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸ੍ਰੀ ਤਲਵਾੜ ਅਤੇ ਹੋਰ ਕਾਂਗਰਸੀ ਆਗੂਆਂ ਨੇ ਪੁਲਿਸ ਅਧਿਕਾਰੀਆਂ ਨੂੰ ਇਲਾਕੇ ਵਿਚ ਨਸ਼ਾ ਤਸਕਰੀ, ...

ਪੂਰੀ ਖ਼ਬਰ »

ਝਾਂਡੇ ਵਿਖੇ ਲਗਾਇਆ ਮੁਫ਼ਤ ਡਾਕਟਰੀ ਜਾਾਚ ਤੇ ਇਲਾਜ ਕੈਂਪ

ਇਯਾਲੀ/ਥਰੀਕੇ, 17 ਜੁਲਾਈ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਇਕ ਮੁਫ਼ਤ ਡਾਕਟਰੀ ਜਾਂਚ ਅਤੇ ਇਲਾਜ ਕੈਂਪ ਲਗਾਇਆ ਗਿਆ, ਜਿਸ ਵਿਚ ਓਰੀਸਨ ਸੁਪਰ ਸ਼ਪੈਸੀਅਲਟੀ ਹਸਪਤਾਲ ਬਾੜੇਵਾਲ ਰੋਡ ਦੀ ਔਰਤਾਂ ਦੇ ਰੋਗਾਂ ਦੀ ਮਾਹਿਰ ਡਾਕਟਰ ਮਨੀਸ਼ਾ ਮਿੱਤਲ ਨੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਦੀਆਂ ਐਮ.ਏ. ਭਾਗ ਤੀਜਾ ਆਰਟਸ ਸਮੈਸਟਰ ਚੌਥਾ ਦੇ ਆਏ ਨਤੀਜੇ ਵਿਚ ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਯੂਨੀਵਰਸਿਟੀ ਵਿਚੋਂ ਚਾਰ ਸਥਾਨ ਹਾਸਲ ਕੀਤੇ, ਜਿਸ ਵਿਚ ਸ਼ਿਵਾਨੀ ਨੇ 90.93 ...

ਪੂਰੀ ਖ਼ਬਰ »

ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਬੀਬੀ ਕਮਲਜੀਤ ਕੌਰ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੂੰ ਨੌਕਰੀਆਂ ਦੁਆਉਣ ਲਈ ਪੰਜਾਬ ਸਰਕਾਰ ਵਲੋਂ ਇੰਟਰਵਿਊ ਦੀ ਤਿਆਰੀ ਕਰਵਾਉਣ ਦਾ ਫ਼ੈਸਲਾ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-'ਘਰ-ਘਰ ਰੁਜ਼ਗਾਰ ਯੋਜਨਾ' ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੁਆਉਣ ਲਈ ਪੰਜਾਬ ਸਰਕਾਰ ਵਲੋਂ ਹੁਣ ਇੰਟਰਵਿਊ ਦੀ ਤਿਆਰੀ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਹਰ ਜ਼ਿਲ੍ਹੇ ਵਿਚ ਇੰਟਰਵਿਊ ਤੇ ਬਾਇਓਡਾਟਾ ...

ਪੂਰੀ ਖ਼ਬਰ »

ਭੋਲਾ ਵਲੋਂ 49 ਲੱਖ ਨਾਲ ਲੱਗਣ ਵਾਲੀਆਂ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਵਾਰਡ ਨੰਬਰ-11 ਦੀ ਕੌਾਸਲਰ ਤੇ ਉਨ੍ਹਾਂ ਦੀ ਪਤਨੀ ਬਲਵਿੰਦਰ ਕੌਰ ਗਰੇਵਾਲ ਵਲੋਂ ਰਾਮ ਨਗਰ ਦੀਆਂ ਗਲੀਆਂ 'ਚ 49 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੀ ...

ਪੂਰੀ ਖ਼ਬਰ »

ਸਿਲਾਈ ਮਸ਼ੀਨ ਸਨਅਤਕਾਰਾਂ ਵਲੋਂ ਮੀਂਹ ਦਾ ਪਾਣੀ ਸੰਭਾਲਣ ਦਾ ਸੱਦਾ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਲੁਧਿਆਣਾ ਸਿਲਾਈ ਮਸ਼ੀਨ ਇੰਡਸਟਰੀਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਚੇਅਰਮੈਨ ਜਗਬੀਗ ਸਿੰਘ ਸਿਖੀ ਨੇ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਨੂੰ ਬਚਾਉਣ ਲਈ ਮੀਂਹ ਦੇ ਪਾਣੀ ਦੀ ਸੰਭਾਲ ਕਰਨ ਦੀ ਅਪੀਲ ਕੀਤੀ | ਸ. ਸਿਖੀ ਨੇ ...

ਪੂਰੀ ਖ਼ਬਰ »

ਪਾਸੀ ਨਗਰ ਵਿਕਾਸ ਕਮੇਟੀ ਨੇ ਬੂਟੇ ਲਗਾਏ

ਲੁਧਿਆਣਾ, 17 ਜੁਲਾਈ (ਕਵਿਤਾ ਖੁੱਲਰ)-ਪਾਸੀ ਨਗਰ ਵਿਕਾਸ ਕਮੇਟੀ ਵਲੋਂ ਮੁਹੱਲਾ ਪਾਸੀ ਨਗਰ ਵਿਖੇ ਸਮੂਹ ਮੁਹੱਲਾ ਨਿਵਾਸੀਆਂ, ਏਕਜੋਤ ਪਬਲਿਕ ਸਕੂਲ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਣ ਮਹਾਂਉਤਸਵ ਮਨਾਉਂਦੇ ਹੋਏ ਬੂਟੇ ਲਗਾਏ ਗਏ | ਬੂਟੇ ਲਗਾਉਣ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਛੁਡਵਾਏ ਬੱਚੇ ਨੂੰ ਟਾਸਕ ਫੋਰਸ ਟੀਮ ਨੇ ਸਕੂਲ 'ਚ ਦਾਖਲ ਕਰਵਾਇਆ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵਲੋਂ 12 ਜੁਲਾਈ ਨੂੰ ਬਾਲ ਮਜ਼ਦੂਰੀ ਕਰਨ ਸਮੇਂ ਛੁਡਵਾਏ ਗਏ ਬੱਚੇ ਨੂੰ ਅੱਜ ਟਾਸਕ ਫੋਰਸ ਦੀ ਟੀਮ ਦੇ ਮੈਂਬਰਾਂ ਵਲੋਂ ਪੜ੍ਹਾਈ ਕਰਨ ਲਈ ਸਕੂਲ ਵਿਚ ਦਾਖਲ ਕਰਵਾਇਆ ਗਿਆ ਹੈ | ਸਕੂਲ ਵਿਚ ਦਾਖਲਾ ਲੈਣ ...

ਪੂਰੀ ਖ਼ਬਰ »

ਜਸਪਾਲ ਬਾਂਗਰ ਪੰਚਾਇਤ ਨੇ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਢੰਡਾਰੀ ਕਲਾਂ, 17 ਜੁਲਾਈ (ਪਰਮਜੀਤ ਸਿੰਘ ਮਠਾੜੂ)- ਇਲਾਕੇ ਨੂੰ ਹਰਾ ਭਰਾ ਬਣਾਉਣ ਦੇ ਮਕਸਦ ਨਾਲ ਜਸਪਾਲ ਬਾਂਗਰ ਦੇ ਸਰਪੰਚ ਬੀਬੀ ਸਰਬਜੀਤ ਕੌਰ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ¢ ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਸੰਦੇਸ਼ ਦਿੰਦੇ ਕਿਹਾ ਕਿ ਵਾਤਾਵਰਨ ...

ਪੂਰੀ ਖ਼ਬਰ »

ਭਗੌੜੇ ਖਿਲਾਫ ਕੇਸ ਦਰਜ

ਲੁਧਿਆਣਾ, 17 ਜੁਲਾਈ (ਆਹੂਜਾ)-ਪੁਲਿਸ ਨੇ ਲਵਪ੍ਰੀਤ ਸਿੰਘ ਵਾਸੀ ਚੰਦਰ ਨਗਰ ਦੇ ਖਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਖਿਲਾਫ ਸਾਲ 2016 ਵਿਚ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਸੀ ਪਰ ਕਥਿਤ ਦੋਸ਼ੀ ...

ਪੂਰੀ ਖ਼ਬਰ »

ਪੁਲਿਸ ਨੇ ਦੂਜੇ ਦਿਨ ਵੀ ਘੇਰਾਬੰਦੀ ਕਰਕੇ ਇਲਾਕੇ ਦੀ ਲਈ ਤਲਾਸ਼ੀ

ਫੁੱਲਾਂਵਾਲ 17 ਜੁਲਾਈ (ਮਨਜੀਤ ਸਿੰਘ ਦੁੱਗਰੀ)-ਭਾਈ ਹਿੰਮਤ ਸਿੰਘ ਨਗਰ ਦੇ ਪੁਰਾਣੇ ਬੰਦ ਪਏ ਰੋਡੇ ਫਾਟਕਾਂ ਤੇ ਅੱਜ ਜਿਵੇਂ ਹੀ ਪੁਲਿਸ ਨੂੰ ਨਸ਼ਾ ਸਪਲਾਇਰਾਂ ਦੀ ਗੱਡੀ ਆਉਣ ਦੀ ਭਿਣਕ ਪਈ, ਥਾਣਾ ਦੁੱਗਰੀ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਾ ਇਲਾਕੇ ਦੀ ਘੇਰਾਬੰਦੀ ...

ਪੂਰੀ ਖ਼ਬਰ »

ਰੇਤ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ 'ਤੇ ਛਾਪਾ

ਲਾਡੋਵਾਲ, 17 ਜੁਲਾਈ (ਬਲਬੀਰ ਸਿੰਘ ਰਾਣਾ)-ਪੁਲਿਸ ਥਾਣਾ ਲਾਡੋਵਾਲ ਨੇ ਨਾਜ਼ਾਇਜ ਰੇਤ ਦਾ ਕਾਰੋਬਾਰ ਕਰਨ ਵਾਲੇ ਰੇਤ ਮਾਫੀਆ ਿਖ਼ਲਾਫ਼ ਵਡੀ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਮਨਮੋਹਨ ਸਿੰਘ ਠਾਕਰ ਅਤੇ ਜਾਂਚ ਅਧਿਕਾਰੀ ਥਾਣੇਦਾਰ ਨੀਲ ਕੰਠ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਡੀ.ਐਸ.ਪੀ. ਨੇ ਬਦਲੀ ਹੋਣ 'ਤੇ ਵੀ ਨਿਗਮ ਦੀ ਗੱਡੀ ਨਹੀਂ ਕੀਤੀ ਵਾਪਸ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)- ਸਥਾਨਕ ਸਰਕਾਰਾਂ ਵਿਭਾਗ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਚਹੇਤੇ ਤੇ ਗਿੱਲ ਰੋਡ 'ਤੇ ਬਣ ਰਹੇ ਹਾਊਸਿੰਗ ਪ੍ਰੋਜੈਕਟ ਦੀ ਰਿਪੋਰਟ ਤਿਆਰ ਕਰਨ ਕਾਰਨ ਚਰਚਾ ਵਿਚ ਆਏ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ...

ਪੂਰੀ ਖ਼ਬਰ »

ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਅਦਾਲਤ ਵਲੋਂ ਡੀ.ਜੀ.ਪੀ., ਪੁਲਿਸ ਕਮਿਸ਼ਨਰ ਤੇ ਥਾਣਾ ਮੁਖੀ ਤਲਬ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ਾਂ ਤਹਿਤ ਅਦਾਲਤ ਵਲੋਂ ਪੰਜਾਬ ਪੁਲਿਸ ਦੇ ਡੀ.ਜੀ.ਪੀ., ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ ਥਾਣਾ ਸ਼ਿਮਲਾਪੁਰੀ ਦੇ ਐਸ.ਐਚ.ਓ. ਨੂੰ 3 ਅਗਸਤ ਲਈ ਨੋਟਿਸ ਜਾਰੀ ਕਰਦਿਆਂ ਅਦਾਲਤ ...

ਪੂਰੀ ਖ਼ਬਰ »

ਕਮਿਸ਼ਨਰ ਵਲੋਂ ਸ਼ਹਿਰ 'ਚ ਅਸੁਰੱਖਿਅਤ ਇਮਾਰਤਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਮੁੰਬਈ 'ਚ 100 ਸਾਲ ਪੁਰਾਣੀ ਇਮਾਰਤ ਡਿੱਗਣ ਦੇ ਵਾਪਰੇ ਹਾਦਸੇ ਦੌਰਾਨ ਹੋਈਆਂ ਮੌਤਾਂ ਤੋਂ ਸੁਚੇਤ ਹੁੰਦੇ ਹੋਏ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਮੌਜੂਦ ਅਸੁਰੱਖਿਅਤ ਇਮਾਰਤਾਂ ਦਾ ਨਿਰੀਖਣ ਕਰਕੇ ਲੋੜੀਂਦੀ ਕਾਰਵਾਈ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਠੇਕਾ ਮੁਲਾਜ਼ਮਾਂ ਵਲੋਂ 14, 15 ਤੇ 16 ਅਗਸਤ ਨੂੰ ਗੁਲਾਮੀ ਦਿਵਸ ਮਨਾਉਣ ਦਾ ਐਲਾਨ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਅਧੀਨ ਚੱਲ ਰਹੇ ਪੰਜਾਬ ਰੋਡਵੇਜ਼/ਪਨਬੱਸ ਵਿਚ ਠੇਕਾ ਆਧਾਰਤ ਕੰਮ ਕਰ ਰਹੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ | ਠੇਕਾ ਮੁਲਾਜਮਾਂ ਦੇ ਸੂਬਾਈ ਆਗੂ ...

ਪੂਰੀ ਖ਼ਬਰ »

ਘਰੋਂ ਨਾਰਾਜ਼ ਹੋ ਕੇ ਭੱਜਿਆ ਲੜਕਾ ਪੁਲਿਸ ਵਲੋਂ ਬਰਾਮਦ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਤੋਂ ਘਰੋਂ ਨਾਰਾਜ਼ ਹੋ ਕੇ ਭੱਜੇ ਲੜਕੇ ਨੂੰ ਰੇਲਵੇ ਪੁਲਿਸ ਨੇ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ | ਇਸ ਸਬੰਧੀ ਰੇਲਵੇ ਥਾਣਾ ਮੁਖੀ ਬਲਬੀਰ ਸਿੰਘ ਅਤੇ ਚਾਈਲਡ ਲਾਈਨ ਦੇ ਕੋਆਰਡੀਨੇਟਰ ਕੁਲਵਿੰਦਰ ...

ਪੂਰੀ ਖ਼ਬਰ »

ਡੀ.ਐੱਫ਼.ਸੀ. ਭਾਸਕਰ ਵਲੋਂ ਗੈਸ ਏਜੰਸੀਆਂ ਦੀ ਅਚਨਚੇਤ ਚੈਕਿੰਗ

ਲੁਧਿਆਣਾ, 17 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਨਿਯਮਾਂ ਦੀ ਉਲੰਘਣਾ ਰੋਕਣ ਲਈ ਬਹੁਤ ਹੀ ਗੰਭੀਰ ਨਜ਼ਰ ਆ ਰਿਹਾ ਹੈ | ਡੀ.ਐਫ਼.ਸੀ. (ਪੱਛਮੀ) ਸ੍ਰੀ ਰਾਕੇਸ਼ ਭਾਸਕਰ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੀਆਂ ਗੈਸ ਏਜੰਸੀਆਂ ਦੀ ਅਚਨਚੇਤ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਸਿਵਲ ਸਰਜਨ ਡਾ: ਰਾਜੇਸ਼ ਕੁਮਾਰ ਬੱਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਮਨੂੰ ਵਿੱਜ ਐਸ.ਐਮ.ਓ. ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਤੰਬਾਕੂ ਵਿਰੋਧੀ ਐਕਟ (ਕੋਟਪਾ) ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਜ਼ਿਲ੍ਹੇ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਵਲੋਂ ਏ. ਐੱਫ਼. ਐਸ. ਓ. ਤੇ ਇੰਸਪੈਕਟਰ ਮੁਅੱਤਲ

ਲੁਧਿਆਣਾ, 17 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਵਲੋਂ ਕਥਿਤ ਤੌਰ 'ਤੇ ਡਿਊਟੀ ਵਿਚ ਕੁਤਾਹੀ ਵਰਤਣ 'ਤੇ ਲੁਧਿਆਣਾ ਵਿਖੇ ਤਾਇਨਾਤ ਇਕ ਏ. ਐੱਫ਼. ਐਸ. ਓ. ਅਤੇ ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਵਿਭਾਗ ਵਲੋਂ ਡਿਊਟੀ ਨੂੰ ਸਹੀ ਢੰਗ ਨਾਲ ਨਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ 'ਤੇ ਦੋ ਵਿਅਕਤੀਆਂ ਨੂੰ ਕੈਦ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਉਪਰੰਤ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ 12-12 ਸਾਲ ਕੈਦ ਅਤੇ 65-65 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਨਗਰ ਨਿਗਮ ਜ਼ੋਨ-ਏ ਸੁਵਿਧਾ ਕੇਂਦਰ ਦਾ ਇੰਟਰਨੈੱਟ ਰਿਹਾ 5 ਦਿਨ ਬੰਦ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਸੁਵਿਧਾ ਕੇਂਦਰ ਜ਼ੋਨ-ਏ ਦਾ ਇੰਟਰਨੈੱਟ ਪਿਛਲੇ ਸ਼ੁੱਕਰਵਾਰ ਤੋਂ ਬੰਦ ਹੋਣ ਕਾਰਨ ਕੰਮ ਕਰਾਉਣ ਆਏ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਟੀ.ਐਸ. ਵਨ ਨਕਲ, ਜਨਮ/ਮੌਤ ਸਰਟੀਫ਼ਿਕੇਟ ਤੇ ਪਾਣੀ/ਸੀਵਰੇਜ ...

ਪੂਰੀ ਖ਼ਬਰ »

ਨੌਜਵਾਨ ਜਾਗਰੂਕ ਹੋ ਕੇ ਸੂਬੇ ਦੇ ਵਿਕਾਸ 'ਚ ਯੋਗਦਾਨ ਪਾਉਣ-ਡੀ.ਸੀ.

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਖੁਦ ਜਾਗਰੂਕ ਹੋ ਕੇ ਸੂਬੇ ਅਤੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ | ਉਹ ਅੱਜ ਆਪਣੇ ਦਫ਼ਤਰ ਵਿਖੇ ਸਮਾਜਿਕ ਬੁਰਾਈਆਂ ...

ਪੂਰੀ ਖ਼ਬਰ »

ਗ਼ਦਰੀ ਬਾਬਾ ਗੁਰਮੱਖ ਸਿੰਘ ਯਾਦਗਾਰੀ ਕਮੇਟੀ ਵਲੋਂ ਅੱਵਲ ਵਿਦਿਆਰਥੀਆਂ ਦਾ ਸਨਮਾਨ

ਫੁੱਲਾਂਵਾਲ 17 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸਰਕਾਰੀ ਸਕੂਲਾ ਦੇ ਸੁਧਾਰ, ਵਿਦਿਆ ਦੀ ਤਰੱਕੀ ਦੇ ਅਹਿਮ ਤੇ ਮਕਸਦ ਅਧੀਨ ਗਦਰੀ ਬਾਬਾ ਗੁਰਮੱਖ ਸਿੰਘ ਯਾਦਗਾਰੀ ਕਮੇਟੀ ਵਲੋਂ ਮਾਰਚ 2019 ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਵਿਚ ਪਹਿਲੀਆਂ ਪੁਜੀਸ਼ਨਾਂ ਲੈਣ ਵਾਲੇ ...

ਪੂਰੀ ਖ਼ਬਰ »

18 ਦੀ ਮੀਟਿੰਗ 'ਚ ਮੰਗਾਂ ਪ੍ਰਵਾਨ ਨਾ ਹੋਣ 'ਤੇ ਪੇਂਡੂ ਫਾਰਮਾਸਿਸਟ ਮੁੜ ਕਰਨਗੇ ਸੰਘਰਸ਼-ਸੂਬਾ ਪ੍ਰਧਾਨ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਸਥਾਪਤ ਪੇਂਡੂ ਸਿਹਤ ਕੇਂਦਰਾਂ ਵਿਚ ਠੇਕਾਦਾਰੀ ਸਿਸਟਮ ਤਹਿਤ ਸੇਵਾਵਾਂ ਨਿਭਾਅ ਰਹੇ ਫਾਰਮਾਸਿਸਟਾਂ ਨੇ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ...

ਪੂਰੀ ਖ਼ਬਰ »

ਗੁਰ ਪੁੰਨਿਆ ਤੇ ਸੰਗਰਾਂਦ ਦਾ ਦਿਹਾੜਾ ਮਨਾਇਆ

ਇਯਾਲੀ/ਥਰੀਕੇ, 17 ਜੁਲਾਈ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਗੁਰ ਪੁੰਨਿਆ ਅਤੇ ਸਾਉਣ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਪੰਜਾਬ ਭਰ ਤੋਂ ਆਈਆਂ ਸੰਗਤਾਂ ਨਾਲ ਬਚਨ ਕਰਦਿਆਂ ਸੰਤ ਰਾਮਪਾਲ ਸਿੰਘ ਝਾਂਡੇ ਨੇ ਕਿਹਾ ਕਿ ...

ਪੂਰੀ ਖ਼ਬਰ »

ਸਮਾਰਟ ਸਕੂਲ ਹੰਬੜਾਂ 'ਚ ਐਚ.ਡੀ.ਐਫ.ਸੀ. ਬੈਂਕ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਹੰਬੜਾਂ, 17 ਜੁਲਾਈ (ਜਗਦੀਸ਼ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ ਵਿਖੇ ਪਿੰ੍ਰ: ਮੈਡਮ ਸਨੇਹ ਲਤਾ ਸੈਣੀ ਦੀ ਅਗਵਾਈ ਹੇਠ ਕਰਵਾਏ ਸਮਾਰੋਹ ਵਿਚ ਐਚ.ਡੀ.ਐਫ.ਸੀ. ਬੈਂਕ ਦੀ ਬ੍ਰਾਂਚ ਹੰਬੜਾਂ ਵਲੋਂ ਬੈਂਕ ਮੈਨੇਜਰ ਮੈਡਮ ਦਿਸਾ ਟੰਡਨ, ਆਲ ਇੰਡੀਆ ...

ਪੂਰੀ ਖ਼ਬਰ »

ਬੱਸੀ ਹਸਪਤਾਲ ਨੇ ਲੋੜਵੰਦ ਮਰੀਜ਼ਾਂ ਲਈ ਸ਼ੁਰੂ ਕੀਤੀ ਡਾਕਟਰੀ ਜਾਂਚ ਕੈਂਪਾਂ ਦੀ ਲੜੀ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਸਿਹਤ ਪ੍ਰਤੀ ਜਾਗਰੂਕਤਾ ਦੀ ਘਾਟ ਕਾਰਨ ਅਸੀਂ ਤਰ੍ਹਾਂ-ਤਰ੍ਹਾਂ ਦੀਆਂ ਬਿਮਾਰੀਆਂ ਦੀ ਜਕੜਨ ਵਿਚ ਆ ਕੇ ਬਿਮਾਰ ਹੋ ਰਹੇ ਹਾਂ | ਇਸ ਲਈ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ | ਇਹ ਵਿਚਾਰ ਡਾ: ਜੇ.ਐਲ. ਬੱਸੀ ਮੁੱਖ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਘਰੇਲੂ ਲੋੜਾਂ ਪੂਰੀਆਂ ਕਰਨਗੇ ਕਿਸਾਨ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਸਾਨ ਆਤਮਾ ਸਕੀਮ ਅਧੀਨ ਇਕ ਅਜਿਹਾ ਮਾਡਲ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਵਿਚ ਅਜਿਹੇ ਕਿਸਾਨਾਂ ਦੀ ਚੋਣ ਕਰਨ ਬਾਰੇ ਕਿਹਾ ਗਿਆ ਹੈ, ਜੋ ਕਿ ਸ਼ੁਰੂਆਤੀ ਤੌਰ 'ਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਜੀ.ਐਨ.ਆਈ. ਐਮ.ਟੀ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂੁਨੀਵਰਸਿਟੀ ਵਲੋਂ ਐਮ.ਸੀ.ਏ. ਛੇਵੇਂ ਸਮੈਸਟਰ ਦੇ ਹਾਲ ਹੀ ਐਲਾਨੇ ਗਏ ਨਤੀਜੇ 'ਚ ਗੁਰੂ ਨਾਨਕ ਇੰਨਸਟੀਚੂਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਗੁਜਰਖਾਨ ਕੈਂਪਸ ਦੇ ਵਿਦਿਆਰਥੀਆਂ ਦਾ ਚੰਗਾ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਵਿਦਿਆਰਥੀ ਨੂੰ ਮਿਲਿਆ '2018 ਦਾ ਬੈਸਟ ਥੀਸਿਸ ਐਵਾਰਡ'

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਐਕਸਟੈਂਸ਼ਨ ਐਜੂਕੇਸ਼ਨ ਐਾਡ ਕਮਿਊਨੀਕੇਸ਼ਨ ਮੈਨੇਜਮੈਂਟ ਵਿਭਾਗ ਦੀ ਸਾਬਕਾ ਵਿਦਿਆਰਥਣ ਡਾ. ਮਨਜੋਤ ਕੌਰ ਨੂੰ ਉਨ੍ਹਾਂ ਦੇ ਪੀ.ਐਚ.ਡੀ. ਲਈ ਕੀਤੇ ਗਏ ਖੋਜ ਕਾਰਜ ਲਈ 2018 ਦਾ ਬੈਸਟ ਥੀਸਿਸ ਐਵਾਰਡ ...

ਪੂਰੀ ਖ਼ਬਰ »

ਜੀ.ਜੀ.ਐਨ. ਪਬਲਿਕ ਸਕੂਲ 'ਚ ਅੱਖਾਂ ਦਾ ਕੈਂਪ ਦਾ ਸਮਾਪਤ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਗੁਜਰਾਂਵਾਲਾ ਗੁਰ ਨਾਨਕ ਪਬਲਿਕ ਸਕੂਲ ਰੋਜ਼ ਗਾਰਡਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੋ ਦਿਨ ਦੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ ਦੀ ਸਮਾਪਤੀ ਸਫ਼ਲਤਾਪੂਰਵਕ ਹੋਈ | ਇਸ ਮੌਕੇ ਸ਼ੰਕਰਾ ...

ਪੂਰੀ ਖ਼ਬਰ »

ਜੀ.ਜੀ.ਐਨ. ਆਈ.ਐਮ.ਟੀ. ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਬੀ.ਸੀ.ਏ. ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਅੰਤਮ ਇਮਤਿਹਾਨਾਂ ਵਿਚ ਚੰਗਾ ਪ੍ਰਦਰਸ਼ਨ ਕਰਕੇ ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਸਿਖਲਾਈ ਅਧੀਨ ਅਧਿਆਪਕਾਂ ਵਲੋਂ ਸਕਿਲ ਡਿਵੈਲਪਮੈਂਟ ਸੈਂਟਰ ਦਾ ਦੌਰਾ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਐਕਸਟੈਂਸ਼ਨ ਐਜੂਕੇਸ਼ਨ ਐਾਡ ਕਮਿਊਨੀਕੇਸ਼ਨ ਮੈਨੇਜਮੈਂਟ ਵਿਭਾਗ ਵਲੋਂ ਨਵ-ਨਿਯੁਕਤ ਅਧਿਆਪਕਾਂ ਨੂੰ ਮੁੱਢਲੀ ਸਿਖਲਾਈ ਕੈਂਪ ਦੇ ਇਕ ਹਿੱਸੇ ਵਜੋਂ ਸਕਿਲ ਡਿਵੈਲਪਮੈਂਟ ਸੈਂਟਰ ਦਾ ਦੌਰਾ ...

ਪੂਰੀ ਖ਼ਬਰ »

ਸ਼ਿਵ ਪ੍ਰਾਣ ਕਥਾ ਅੱਜ ਤੋਂ

ਇਯਾਲੀ/ਥਰੀਕੇ, 17 ਜੁਲਾਈ (ਰਾਜ ਜੋਸ਼ੀ)-ਅਗਰ ਨਗਰ ਸਥਿਤ ਸ੍ਰੀ ਰਘੂਨਾਥ ਮੰਦਰ ਵਿਖੇ ਮੰਦਰ ਪ੍ਰਬੰਧਕੀ ਕਮੇਟੀ ਵਲੋਂ ਸ਼ਿਵ ਮਹਾਂ ਪ੍ਰਾਣ ਕਥਾ 18 ਤੋਂ 29 ਜੁਲਾਈ ਤੱਕ ਕਰਵਾਈ ਜਾ ਰਹੀ ਹੈ¢ ਇਸ ਸਬੰਧੀ ਮੰਦਰ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀ ਅਭੇ ਗੋਇਲ ਨੇ ਦੱਸਿਆ ਕਿ 12 ...

ਪੂਰੀ ਖ਼ਬਰ »

ਆਰ. ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਮੁਕਾਬਲੇ ਕਰਵਾਏ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰ ਜਮਾਤ ਗਣਿਤ ਪ੍ਰਸ਼ਨ-ਉੱਤਰ ਮੁਕਾਬਲੇ ਕਰਵਾਏ ਗਏ | ਇਸ ਦਾ ਮੁੱਖ ਉਦੇਸ਼ ਗਣਿਤ ਦੇ ਡਰ ਨੂੰ ਵਿਦਿਆਰਥੀਆਂ ਅੰਦਰੋਂ ਖਤਮ ਕਰਨਾ ਹੈ ਤਾਂ ਕਿ ਗਣਿਤ ਵਿਸ਼ੇ ਵਿਚ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਕਾਂਗਰਸ ਨੇ ਬਿਜਲੀ ਕੀਮਤਾਂ ਵਧਾ ਕੇ ਲੋਕਾਂ 'ਤੇ ਵਾਧੂ ਬੋਝ ਪਾਇਆ-ਐਡਵੋਕੇਟ ਮਹਿਮੀ

ਹੰਬੜਾਂ, 17 ਜੁਲਾਈ (ਹਰਵਿੰਦਰ ਸਿੰਘ ਮੱਕੜ)- ਲੋਕ ਭਲਾਈ ਸਾਂਝਾ ਮੰਚ ਦੇ ਪ੍ਰਧਾਨ ਐਡਵੋਕੇਟ ਧਰਮਪਾਲ ਮਹਿਮੀ ਨੇ ਕਿਹਾ ਕਿ ਪੰਜਾਬ 'ਚ ਵਾਰੋ-ਵਾਰੀ ਅਕਾਲੀ-ਭਾਜਪਾ ਤੇ ਕਾਾਗਰਸ ਨੇ ਰਾਜ ਕੀਤਾ, ਜਦ ਪਹਿਲੀ ਪਾਰਟੀ ਸੱਤਾ ਤੋਂ ਦੂਰ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਵਰਕਰ ਤੇ ...

ਪੂਰੀ ਖ਼ਬਰ »

ਯੂਨੀਵਰਸਿਟੀ 'ਚ ਚੁਕਾਈ ਸਹੁੰ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵੈਟਰਨਰੀ ਸਾਇੰਸ ਕਾਲਜ ਦੇ 2014 ਬੈਚ ਦੇ ਪਾਸ ਹੋਏ 70 ਵੈਟਰਨਰੀ ਗਰੈਜੂਏਟਾਂ ਨੂੰ ਸਹੁੰ ਚੁਕਾਈ ਗਈ | ਇਸ ਮੌਕੇ ਡਾ. ਸਰਵਪ੍ਰੀਤ ਸਿੰਘ ਘੁੰਮਣ ਨੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਪੈਟਰੋਲ ਪੰਪਾਂ 'ਤੇ ਨਹੀਂ ਮਿਲ ਰਹੀਆਂ ਬਿਹਤਰ ਸਹੂਲਤਾਂ

ਲੁਧਿਆਣਾ, 17 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ 'ਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ | ਅਨੇਕਾਂ ਹੀ ਪੈਟਰੋਲ ਪੰਪਾਂ ਦੇ ਪਖਾਨਿਆਂ ਦੀ ਹਾਲਤ ਕੋਈ ਜ਼ਿਆਦਾ ਚੰਗੀ ਨਹੀਂ ਹੈ, ਬਹੁਤੇ ਪੰਪਾਂ 'ਤੇ ਹਵਾ ...

ਪੂਰੀ ਖ਼ਬਰ »

ਬਿਮਾਰ ਕੁੱਤਿਆਂ ਲਈ ਐਾਬੂਲੈਂਸ ਦਾ ਪ੍ਰਬੰਧ ਕਰਨ ਲਈ ਲੜਕੀਆਂ ਨੇ ਬਣਾਈ ਸੰਗੀਤ ਮੰਡਲੀ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਵੱਖ-ਵੱਖ ਲੜਕੀਆਂ ਜਿਨ੍ਹਾਂ ਵਿਚ ਮਾਨਿਆ ਓਸਵਾਲ, ਬਿਸਮਨ ਕੌਰ, ਪੁਰਵਾ ਸੱਭਰਵਾਲ, ਟਹਿਰਾ ਗਰੇਵਾਲ ਅਤੇ ਅਨੂਸ਼ਾ, ਜੀਨੀ ਗਿਰਨ ਸ਼ਾਮਿਲ ਹਨ ਨੇ ਇਕ ਸੰਗੀਤ ਮੰਡਲੀ ਤਿਆਰ ਕੀਤੀ ਹੈ, ਜਿਸ ਰਾਹੀਂ ਉਹ ਸ਼ਹਿਰ 'ਚ ਬਿਮਾਰ ਅਤੇ ਜ਼ਖਮੀ ...

ਪੂਰੀ ਖ਼ਬਰ »

ਇਨਰ ਵੀਲ੍ਹ ਕਲੱਬ ਵਲੋਂ ਹੁਨਰ ਵਿਕਾਸ ਕੇਂਦਰ ਦੀ ਸ਼ੁਰੂਆਤ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਔਰਤਾਂ ਦੀ ਉੱਨਤੀ ਲਈ ਇਨਰ ਵੀਲ੍ਹ ਕਲੱਬ ਆਫ ਲੁਧਿਆਣਾ ਵਲੋਂ ਹੁਨਰ ਵਿਕਾਸ ਦੇ ਨਾਉਂ ਹੇਠ ਆਸ ਕਿਰਨ ਨਾਉਂ ਦਾ ਇਕ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਥੇ ਉਨ੍ਹਾਂ ਨੂੰ ਪੈਰਾਂ 'ਤੇ ਖੜਾ ਕਰਨ ਲਈ ਵੱਖ-ਵੱਖ ਪ੍ਰਕਾਰ ਦੇ ਕਿੱਤਿਆਂ ਦੀ ...

ਪੂਰੀ ਖ਼ਬਰ »

ਪੀ.ਏ.ਯੂ. ਵਿਦਿਆਰਥੀ ਨੂੰ ੰ ਪੀ.ਐਚ.ਡੀ. ਲਈ ਪ੍ਰਧਾਨ ਮੰਤਰੀ ਫੈਲੋਸ਼ਿਪ ਨਾਲ ਨਿਵਾਜਿਆ

ਲੁਧਿਆਣਾ, 17 ਜੁਲਾਈ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਬਜ਼ੀ ਵਿਗਿਆਨ ਵਿਭਾਗ ਦੇ ਵਿਦਿਆਰਥੀ ਕਰਮਵੀਰ ਸਿੰਘ ਗਰਚਾ ਨੇ ਯੂਨੀਵਰਸਿਟੀ ਪੀ.ਐਚ.ਡੀ. ਦੇ ਖੋਜ ਕਾਰਜ ਲਈ ਪ੍ਰਧਾਨ ਮੰਤਰੀ ਡਾਕਟਰਲ ਫੈਲੋਸ਼ਿਪ ਪ੍ਰਾਪਤ ਕੀਤੀ ਹੈ | ਫੈਲੋਸ਼ਿਪ ਭਾਰਤ ਸਰਕਾਰ ...

ਪੂਰੀ ਖ਼ਬਰ »

ਭਾਜਪਾ ਵਲੋਂ ਕੀਤੀ ਜਾ ਰਹੀ ਤਾਕਤ ਦੀ ਵਰਤੋਂ ਲੋਕਤੰਤਰ ਲਈ ਖ਼ਤਰਾ-ਮਹਿਤਾ

ਲੁਧਿਆਣਾ, 17 ਜੁਲਾਈ (ਕਵਿਤਾ ਖੁੱਲਰ)-ਦੇਸ਼ ਦੀ ਲੋਕ ਸਭਾ, ਰਾਜ ਸਭਾ ਅਤੇ ਕਈ ਹੋਰ ਰਾਜਾਂ ਦੇ ਵਿਧਾਇਕਾਂ ਵਲੋਂ ਪਾਰਟੀ ਛੱਡਣ ਦੀਆਂ ਖਬਰਾਂ ਤੇ ਚਿੰਤਾ ਪ੍ਰਗਟ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਨੇ ਕਿਹਾ ਹੈ ਕਿ ਇਸ ਨਾਲ ਦੇਸ਼ ਦਾ ਲੋਕਤੰਤਰ ਕਮਜ਼ੋਰ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਮੁੱਖ ਮੰਤਰੀ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੇ ਹਨ-ਮਹਿਤਾ

ਲੁਧਿਆਣਾ, 17 ਜੁਲਾਈ (ਕਵਿਤਾ ਖੁੱਲਰ)-ਸਾਬਕਾ ਕੌਾਸਲਰ ਤੇ ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਨੇ ਕਿਹਾ ਕਿ ਵਿਰੋਧੀ ਧਿਰ ਜੋ ਪੰਜਾਬ ਵਿਚ ਆਪਣੀ ਸਿਆਸਤ ਗੁਆ ਚੁੱਕੀ ਹੈ, ਦੇ ਆਗੂ ਲਾਲ-ਪੀਲੀਆਂ ਡਾਇਰੀਆਂ ਦੇ ਨਾਂਅ 'ਤੇ ਅਧਿਕਾਰੀਆਂ ਨੂੰ ਡਰਾ ਧਮਕਾ ਕੇ ਰਾਜਨੀਤਕ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਉਣ ਦਾ ਫ਼ੈਸਲਾ ਸ਼ਲਾਘਾਯੋਗ-ਸੁਰਿੰਦਰ ਚੌਹਾਨ

ਲੁਧਿਆਣਾ, 17 ਜੁਲਾਈ (ਕਵਿਤਾ ਖੁੱਲਰ)-ਗੁਰੂ ਨਾਨਕ ਸੇਵਾ ਮਿਸ਼ਨ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜੱਥੇਬੰਧਕ ਸਕੱਤਰ ਸੁਰਿੰਦਰ ਸਿੰਘ ਚੌਹਾਨ ਨੇ ਬੀਤੇ ਦਿਨੀਂ ਭਾਰਤ-ਪਾਕਿ ਅਧਿਕਾਰੀਆਂ ਦੀ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਮੁੱਦੇ ਨੂੰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਪੰਜਾਬ ਗੌਰਮਿੰਟ ਪੈਨਸ਼ਨਰਜ ਜੁਆਇੰਟ ਫਰੰਟ ਦੀ ਮੀਟਿੰਗ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋਈ, ਜਿਸ ਵਿਚ ਫਰੰਟ ਦੇ ਤਿੰਨੇ ਕਨਵੀਨਰ ਪ੍ਰੇਮ ਸਾਗਰ ਸਮਰਾਲਾ, ਠਾਕੁਰ ਸਿੰਘ ਅਤੇ ਮਹਿੰਦਰ ਸਿੰਘ ਫਿਰੋਜ਼ਪੁਰ ਤੋੋਂ ਇਲਾਵਾ ਜਥੇਬੰਦੀ ਦੇ ...

ਪੂਰੀ ਖ਼ਬਰ »

ਭਾਜਪਾ ਕਮੇਟੀ ਵਲੋਂ ਨਵੇਂ ਬਣ ਰਹੇ ਦਫ਼ਤਰ ਵਾਲੀ ਜਗ੍ਹਾ ਦਾ ਜਾਇਜ਼ਾ

ਲੁਧਿਆਣਾ, 17ਜੁਲਾਈ (ਕਵਿਤਾ ਖੁੱਲਰ)-ਜ਼ਿਲ੍ਹਾ ਭਾਜਪਾ ਦਫਤਰ ਨਿਰਮਾਣ ਕਮੇਟੀ ਦੇ ਮੈਂਬਰਾਂ ਨੇ ਲੁਧਿਆਣਾ ਵਿਖੇ ਬਣ ਰਹੇ ਭਾਜਪਾ ਦੇ ਨਵੇਂ ਦਫਤਰ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ | ਇਸ ਮੌਕੇ ਜਿੱਥੇ ਪਲਾਟ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਉਥੇ ਤਿਆਰ ਨਕਸ਼ੇ ਦੀ ਵੀ ...

ਪੂਰੀ ਖ਼ਬਰ »

ਕੁੱਟਮਾਰ ਮਾਮਲੇ 'ਚ ਸਾਬਕਾ ਮੁਲਾਜ਼ਮ ਤੇ ਸਾਥੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਦਾਦ ਨੇੜੇ ਸਥਿਤ ਟਾਈਲਾਂ ਦੇ ਸ਼ੋਅਰੂਮ 'ਚ ਮਾਲਕ ਦੀ ਕੁੱਟਮਾਰ ਕਰਨ ਅਤੇ ਮਹਿਲਾ ਮੁਲਾਜ਼ਮ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸਾਬਕਾ ਮੁਲਾਜ਼ਮ ਅਤੇ ਉਸ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਹਲਕਾ ਕੇਂਦਰੀ 'ਚ ਮੀਟਿੰਗ

ਲੁਧਿਆਣਾ, 17 ਜੁਲਾਈ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੀ ਗਈ 'ਸਾਡਾ ਪਾਣੀ ਸਾਡ ਹੱਕ' ਮੁਹਿੰਮ ਤਹਿਤ ਹਲਕਾ ਕੇਂਦਰੀ ਵਿਚ ਭਰਵੀਂ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਪਵਨਦੀਪ ਸਿੰਘ ਮਦਾਨ ਨੇ ਕੀਤੀ | ਮੀਟਿੰਗ ਵਿਚ ਪ੍ਰਧਾਨ ਬਲਦੇਵ ...

ਪੂਰੀ ਖ਼ਬਰ »

ਬਸਪਾ ਨੇ ਡੀ. ਸੀ. ਰਾਹੀਂ ਗਵਰਨਰ ਨੂੰ ਭੇਜਿਆ ਮੰਗ-ਪੱਤਰ

ਲੁਧਿਆਣਾ, 17 ਜੁਲਾਈ (ਕਵਿਤਾ ਖੁੱਲਰ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਧਾਨ ਪ੍ਰਗਣ ਬਿਲਗਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਗਵਰਨਰ ਨੂੰ ਮੰਗ ਪੱਤਰ ਭੇਜਿਆ ਗਿਆ | ਬਿਲਗਾ ਅਤੇ ਜ਼ੋਨ ਇੰਚਾਰਜ ...

ਪੂਰੀ ਖ਼ਬਰ »

ਗੋਡੇ ਤੇ ਚੂਲੇ ਦੀਆਂ ਬਿਮਾਰੀਆਂ ਦੇ ਜਾਂਚ ਕੈਂਪ ਦਾ 127 ਰੋਗੀਆਂ ਨੇ ਲਿਆ ਲਾਹਾ

ਆਲਮਗੀਰ, 17 ਜੁਲਾਈ (ਜਰਨੈਲ ਸਿੰਘ ਪੱਟੀ)-ਪ੍ਰੋਲਾਈਫ ਹਸਪਤਾਲ ਸੁਪਰ ਸਪੈਸ਼ਲਿਟੀ ਅਤੇ ਟਰੋਮਾ ਕੇਅਰ ਸੈਂਟਰ ਗਿੱਲ ਵਿਖੇ ਹਸਪਤਾਲ ਮੁਖੀ ਡਾ. ਹਰਪ੍ਰੀਤ ਸਿੰਘ ਜੋਲੀ ਦੀ ਅਗਵਾਈ ਹੇਠ ਗੋਡੇ ਅਤੇ ਚੂਲੇ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ¢ ਸੀ.ਐਮ.ਸੀ. ਹਸਪਤਾਲ ਲੁਧਿਆਣਾ ...

ਪੂਰੀ ਖ਼ਬਰ »

ਸਾਫ਼ਟਵੇਅਰ ਖ਼ਰਾਬ ਹੋਣ ਕਰਕੇ ਵਪਾਰਕ ਵਾਹਨਾਂ ਦਾ ਕਰ ਭਰਨ ਵਾਲੇ ਪ੍ਰੇਸ਼ਾਨ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਵਪਾਰਕ ਵਾਹਨਾਂ ਦਾ ਦੂਸਰੀ ਤਿਮਾਹੀ ਦਾ ਕਰ ਭਰਨ ਦੀ ਆਖਰੀ ਮਿਤੀ 31 ਜੁਲਾਈ ਹੈ, ਪਰ ਪਿਛਲੇ ਕਈ ਦਿਨਾਂ ਤੋਂ ਵਪਾਰਕ ਵਾਹਨਾਂ ਦਾ ਆਨਲਾਈਨ ਕਰ ਭਰਨ ਵਾਲਾ ਸਾਫ਼ਟਵੇਅਰ ਖ਼ਰਾਬ ਹੋਣ ਕਰਕੇ ਵਾਹਨ ਮਾਲਕਾਂ ਨੂੰ ਕਾਫ਼ੀ ਪੇ੍ਰਸ਼ਾਨੀਆਂ ਦਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 7 ਮੋਟਰਸਾਈਕਲ ਅਤੇ ਐਕਟਿਵਾ ਚੋਰੀ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਚੋਰਾਂ ਵਲੋਂ 7 ਮੋਟਰਸਾਈਕਲ ਅਤੇ ਇਕ ਐਕਟਿਵਾ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਪਹਿਲੇ ਮਾਮਲੇ ਵਿਚ ਸਥਾਨਕ ਕਿਪਸ ਮਾਰਕੀਟ ਤੋਂ ਚੋਰ ਨੀਰਜ ਪੁੱਤਰੀ ਧੀਰਜ ਗਾਂਧੀ ਵਾਸੀ ...

ਪੂਰੀ ਖ਼ਬਰ »

ਪਲਾਸਟਿਕ ਸਾੜਨ ਅਤੇ ਪ੍ਰਦੂਸ਼ਿਤ ਪਾਣੀ ਸੀਵਰੇਜ 'ਚ ਪਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਢੰਡਾਰੀ ਕਲਾਂ, 17 ਜੁਲਾਈ (ਪਰਮਜੀਤ ਸਿੰਘ ਮਠਾੜੂ)- ਢੰਡਾਰੀ ਇਲਾਕੇ ਦੇ ਜਸਪਾਲ ਬਾਂਗਰ ਏਰੀਏ ਵਿਚ ਰਬੜ, ਪਲਾਸਟਿਕ ਅਤੇ ਪਾਲੀਥੀਨ ਦਾ ਸਾਮਾਨ ਸਾੜਨ ਵਾਲੇ ਛੋਟੇ-ਛੋਟੇ ਕਾਰਖਾਨੇ ਲੱਗੇ ਹੋਏ ਹਨ, ਜਿੱਥੇ ਰਬੜ ਅਤੇ ਪਲਾਸਟਿਕ ਸਾੜਨ ਨਾਲ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ...

ਪੂਰੀ ਖ਼ਬਰ »

ਤਸ਼ਮੀਨ ਕੌਰ 'ਵਾਇਸ ਆਫ਼ ਪੰਜਾਬ ਛੋਟਾ ਚੈਂਪ' 'ਚ ਦੂਜੀ ਉਪ ਜੇਤੂ ਬਣੀ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)- ਪ੍ਰਸਾਰਿਤ ਹੋਏ ਪ੍ਰੋਗਰਾਮ 'ਵਾਇਸ ਆਫ਼ ਪੰਜਾਬ ਛੋਟਾ ਚੈਂਪ' ਸੀਜ਼ਨ 6 ਵਿਚ ਲੁਧਿਆਣਾ ਦੇ ਟਰਾਂਪੋਰਟਰ ਦੀ ਦਰਸ਼ਨ ਸਿੰਘ ਐਨ.ਆਰ.ਸੀ. ਦੀ ਪੋਤੀ ਤਸ਼ਮੀਨ ਕੌਰ ਨੇ ਆਪਣੀ ਗਾਇਕੀ ਦਾ ਵਧੀਆ ਪ੍ਰਦਰਸ਼ਨ ਕਰਕੇ ਮੁਕਾਬਲੇ ਵਿਚੋਂ ਦੂਸਰੇ ਉਪ ...

ਪੂਰੀ ਖ਼ਬਰ »

ਉਦਯੋਗ ਤੇ ਵਣਜ ਮੰਤਰੀ ਅਰੋੜਾ ਨੇ ਗੋਗੀ ਨੂੰ ਪੀ. ਐਸ. ਆਈ. ਈ. ਸੀ. ਦਾ ਚੇਅਰਮੈਨ ਨਿਯੁਕਤ ਕਰਨ ਦੀ ਚਿੱਠੀ ਸੌ ਾਪੀ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵਲੋਂ ਅੱਜ ਗੁਰਪ੍ਰੀਤ ਗੋਗੀ ਬਸੀ ਨੂੰ ਪੰਜਾਬ ਰਾਜ ਸਨਅਤੀ ਨਿਰਯਾਤ ਨਿਗਮ ਦਾ ਚੇਅਰਮੈਨ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ | ਸ. ਗੋਗੀ ਨੂੰ ਚੇਅਰਮੈਨ ਨਿਯੁਕਤ ਕਰਨ ਦੀ ...

ਪੂਰੀ ਖ਼ਬਰ »

ਬਰਗਾੜੀ ਮਾਮਲੇ 'ਚ ਕਲੋਜ਼ਰ ਰਿਪੋਰਟ ਪੇਸ਼ ਹੋਣਾ ਕੈਪਟਨ ਸਰਕਾਰ ਦੀ ਨਾਕਾਮੀ-ਗਿੱਲ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਅਕਾਲੀ ਆਗੂ ਐਡਵੋਕੇਟ ਇਕਬਾਲ ਸਿੰਘ ਗਿੱਲ ਨੇ ਕਿਹਾ ਹੈ ਕਿ ਬਰਗਾੜੀ ਮਾਮਲੇ ਵਿਚ ਸੀ.ਬੀ.ਆਈ ਵਲੋਂ ਅਦਾਲਤ 'ਚ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਕੈਪਟਨ ਸਰਕਾਰ ਦੇ ਮੱਥੇ 'ਤੇ ਕਲੰਕ ਹੈ ਤੇ ਕੈਪਟਨ ਨੂੰ ਤੁਰੰਤ ...

ਪੂਰੀ ਖ਼ਬਰ »

ਚਿੱਟੇ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਪਿੰਡ ਚੌ ਾਤਾ 'ਚ ਕਿੱਥੋਂ ਆਉਂਦੈ ਚਿੱਟਾ?

ਭਾਮੀਆਂ ਕਲਾਂ, 17 ਜੁਲਾਈ (ਜਤਿੰਦਰ ਭੰਬੀ) ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡਾਂ ਵਿਚ ਚਿੱਟੇ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਪਿੰਡ ਚੌਾਤਾ ਦੇ ਨੌਜਵਾਨ ਸੰਨੀ ਦੀ ਮੌਤ ਤੋਂ ਬਾਅਦ ਸੂਬਾ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਜੰਗ 'ਤੇ ਕਈ ਤਰ੍ਹਾਂ ...

ਪੂਰੀ ਖ਼ਬਰ »

ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਮਾਲ ਮੰਤਰੀ ਨੂੰ ਮਿਲਿਆ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤੈਨਾਤ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੀ ਜਥੇਬੰਦੀ ਦੇ ਸੂਬਾਈ ਆਗੂ ਤਹਿਸੀਲਦਾਰ ਮਨਦੀਪ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਅੱਜ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਪੰਜਾਬ (ਬੈਨੀਪਾਲ) ...

ਪੂਰੀ ਖ਼ਬਰ »

ਮਿਆਦ ਮੁੱਕ ਚੁੱਕੀ ਅੰਬੈਸਡਰ ਕਾਰਾਂ 'ਚ ਅਧਿਕਾਰੀ ਨਿਭਾਅ ਰਹੇ ਹਨ ਡਿਊਟੀ

ਲੁਧਿਆਣਾ, 17 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੇ ਕਰੀਬ ਇਕ ਦਰਜਨ ਅਧਿਕਾਰੀ ਮਿਆਦ ਮੁੱਕ ਚੁੱਕੀਆਂ ਅੰਬੈਸਡਰ ਕਾਰਾਂ 'ਚ ਡਿਊਟੀ ਨਿਭਾਅ ਰਹੇ ਹਨ ਜਿਸ ਕਾਰਨ ਕਾਰਾਂ ਦੀ ਸਾਂਭ ਸੰਭਾਲ ਅਤੇ ਪੈਟਰੋਲ ਦੀ ਖ਼ਪਤ ਤੇ ਲੱਖਾਂ ਰੁਪਏ ਮਹੀਨਾ ਖਰਚ ਹੋ ਰਿਹਾ ਹੈ, ਕਾਰਾਂ ...

ਪੂਰੀ ਖ਼ਬਰ »

ਸਮੇਂ ਸਿਰ ਸੂਚਨਾ ਨਾ ਦੇਣ 'ਤੇ ਪੁਲਿਸ ਇੰਸਪੈਕਟਰ ਦੇ ਕੱਢੇ ਗ਼ੈਰ-ਜ਼ਮਾਨਤੀ ਵਾਰੰਟ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਇਕ ਔਰਤ ਨੂੰ ਸਮੇਂ ਸਿਰ ਸੂਚਨਾ ਮੁਹੱਈਆ ਨਾ ਕਰਵਾਉਣ ਦੇ ਮਾਮਲੇ ਦੀ ਸੂਚਨਾ ਕਮਿਸ਼ਨਰ ਵਲੋਂ ਸਖ਼ਤ ਨੋਟਿਸ ਲੈਂਦਿਆਂ ਥਾਣਾ ਡਿਵੀਜ਼ਨ ਨੰਬਰ-5 ਦੇ ਸਾਬਕਾ ਐਸ.ਐਚ.ਓ. ਇੰਸਪੈਕਟਰ ਗੋਲਡੀ ਵਿਰਦੀ ਦੇ ਗ਼ੈਰ ਜ਼ਮਾਨਤੀ ਵਾਰੰਟ ...

ਪੂਰੀ ਖ਼ਬਰ »

ਬਰਗਾੜੀ ਮਾਮਲੇ 'ਚ ਕਲੋਜ਼ਰ ਰਿਪੋਰਟ ਪੇਸ਼ ਹੋਣਾ ਕੈਪਟਨ ਸਰਕਾਰ ਦੀ ਨਾਕਾਮੀ-ਗਿੱਲ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਅਕਾਲੀ ਆਗੂ ਐਡਵੋਕੇਟ ਇਕਬਾਲ ਸਿੰਘ ਗਿੱਲ ਨੇ ਕਿਹਾ ਹੈ ਕਿ ਬਰਗਾੜੀ ਮਾਮਲੇ ਵਿਚ ਸੀ.ਬੀ.ਆਈ ਵਲੋਂ ਅਦਾਲਤ 'ਚ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਕੈਪਟਨ ਸਰਕਾਰ ਦੇ ਮੱਥੇ 'ਤੇ ਕਲੰਕ ਹੈ ਤੇ ਕੈਪਟਨ ਨੂੰ ਤੁਰੰਤ ...

ਪੂਰੀ ਖ਼ਬਰ »

ਖ਼ਤਰਨਾਕ ਚੋਰ ਗਰੋਹ ਦਾ ਸਰਗਨਾ ਲੱਖਾਂ ਦੇ ਗਹਿਣਿਆਂ ਸਮੇਤ ਕਾਬੂ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਘਰਾਂ ਵਿਚੋਂ ਚੋਰੀ ਕਰਨ ਵਾਲੇ ਇਕ ਖ਼ਤਰਨਾਕ ਚੋਰ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ | ਏ.ਸੀ.ਪੀ. ਸ੍ਰੀ ਸਮੀਰ ਵਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 17 ਜੂਲਾਈ (ਬੀ.ਐਸ.ਬਰਾੜ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਗੁਜਰਖਾਨ ਕੈਂਪਸ ਦੇ ਬੀ. ਬੀ. ਏ. ਚੌਥੇ ਸਮੈਸਟਰ ਮਈ ਮਹੀਨੇ ਦੇ ਆਏ ਨਤੀਜੇ ਵਿਚ ਵਿਦਿਆਰਥੀਆ ਦਾ ਸ਼ਾਨਦਾਰ ਪ੍ਰਦਰਸਨ ਰਿਹਾ, ਜਿਸ ਵਿਚ ਕਾਲਜ ਵਿਦਿਆਰਥਣ ਭੂਮੀ ਟੰਡਨ ਨੇ 82.36 ਫੀਸਦੀ ਅੰਕ ਲੈ ਕੇ ...

ਪੂਰੀ ਖ਼ਬਰ »

ਲੜਕੀ ਅਗਵਾ ਕਰਨ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਲੜਕੇ ਹਿਰਾਸਤ 'ਚ ਲਏ

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਨਿਊ ਸ਼ਿਵਾਜੀ ਨਗਰ ਵਿਚ ਇਕ ਨੌਜਵਾਨ ਲੜਕੀ ਸ਼ੱਕੀ ਹਾਲਤ 'ਚ ਅਗਵਾ ਹੋ ਗਈ, ਜਿਸ ਦਾ ਨਾਂਅ ਨਾਜ਼ਿਮਾ ਹੈ ਤੇ ਉਹ ਆਪਣੇ ਪਰਿਵਾਰ ਨਾਲ ਨਿਊ ਸ਼ਿਵਾਜੀ ਨਗਰ 'ਚ ਰਹਿੰਦੀ ਹੈ | ਅੱਜ ਬਾਅਦ ਦੁਪਹਿਰ ਨਾਜ਼ਿਮਾ ਆਪਣੀ ਛੋਟੀ ...

ਪੂਰੀ ਖ਼ਬਰ »

ਐੱਚ.ਡੀ.ਐੱਫ਼.ਸੀ. ਬੈਂਕ ਵਲੋਂ ਸਮਾਲ ਬਿਜ਼ਨੈੱਸ ਮਨੀ ਬੈਂਕ ਕ੍ਰੈਡਿਟ ਕਾਰਡ ਲਾਂਚ

ਲੁਧਿਆਣਾ/ਚੰਡੀਗੜ੍ਹ, 17 ਜੁਲਾਈ (ਅ.ਬ)-ਐੱਚ.ਡੀ.ਐੱਫ਼.ਸੀ. ਬੈਂਕ ਅਤੇ ਭਾਰਤ ਸਰਕਾਰ ਦੇ ਕਾਮਨ ਸਰਵਿਸ ਸੈਂਟਰ (ਸੀ.ਏ.ਸੀ.ਸੀ.) ਐੱਸ.ਪੀ.ਵੀ. ਨੇ ਅੱਜ ਇਕ ਨੂੰ ਬਰਾਂਡਿਡ ਸਮਾਲ ਬਿਜ਼ਨੈੱਸ ਮਨੀਬੈਕ ਕ੍ਰੈਡਿਟ ਕਾਰਡ ਲਾਂਚ ਕੀਤਾ | ਇਹ ਆਪਣੀ ਤਰ੍ਹਾਂ ਦਾ ਵੱਖ ਕ੍ਰੈਡਿਟ ਕਾਰਡ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX