ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  10 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  51 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 9 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  4 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  2 minutes ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  11 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 1 hour ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੈਕਟਰ-22 'ਚੋਂ ਨਾਜਾਇਜ਼ ਕਬਜ਼ੇ ਹਟਾਊ ਦਸਤੇ ਵਲੋਂ ਲੱਖਾਂ ਦਾ ਸਾਮਾਨ ਜ਼ਬਤ

ਚੰਡੀਗੜ੍ਹ, 17 ਜੁਲਾਈ (ਆਰ.ਐੱਸ.ਲਿਬਰੇਟ)- ਅੱਜ ਕਮਿਸ਼ਨਰ ਸ੍ਰੀ ਕੇ. ਕੇ. ਯਾਦਵ ਦੇ ਹੁਕਮ 'ਤੇ ਸਵੇਰੇ ਸੈਕਟਰ-22 ਦੀ ਸ਼ਾਸਤਰੀ ਮਾਰਕੀਟ 'ਚੋਂ ਨਾਜਾਇਜ਼ ਕਬਜ਼ੇ ਹਟਾਊ ਦਸਤੇ ਵਲੋਂ ਸਰਕਾਰੀ ਜ਼ਮੀਨ 'ਤੇ ਕਰੀਬਨ 53 ਕਬਜ਼ਾ ਕਰਨ ਵਾਲਿਆਂ ਵਲੋਂ ਰੱਖਿਆ ਲੱਖਾਂ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਨਾਜਾਇਜ਼ ਕਬਜ਼ੇ ਹਟਾਊ ਦਸਤੇ ਨੇ ਸੈਕਟਰ-22 ਦੀ ਸ਼ਾਸਤਰੀ ਮਾਰਕੀਟ ਅਤੇ ਕਿਰਨ ਸਿਨੇਮੇ ਦੇ ਸਾਹਮਣੇ ਦੇ ਬਾਜ਼ਾਰ ਉੱਤੇ ਸਵੇਰੇ 6:00 ਵਜੇ ਧਾਵਾ ਬੋਲਿਆ | ਇੱਥੇ ਦਸਤੇ ਨੇ ਸਰਕਾਰੀ ਜ਼ਮੀਨ ਉੱਤੇ ਕਬਜ਼ਾ ਕਰਨ ਵਾਲਿਆਂ ਦਾ ਸਾਮਾਨ ਜ਼ਬਤ ਕੀਤਾ | ਜ਼ਿਕਰਯੋਗ ਹੈ ਕਿ ਇਹ ਸ਼ਹਿਰ ਦੀ ਪ੍ਰਮੁੱਖ ਮਾਰਕੀਟ ਹੈ ਜਿੱਥੇ ਸਭ ਤੋਂ ਜ਼ਿਆਦਾ ਫੜ੍ਹੀਆਂ ਵਾਲੇ ਆਪਣਾ ਕੰਮ ਕਰਦੇ ਹਨ | ਨਿਗਮ ਨਿਯਮ ਅਨੁਸਾਰ ਸਰਕਾਰੀ ਜ਼ਮੀਨ ਉੱਤੇ ਕੋਈ ਵੀ ਵਿਕ੍ਰੇਤਾ ਆਪਣਾ ਸਾਮਾਨ ਬੰਨ੍ਹ ਕੇ ਨਹੀਂ ਜਾ ਸਕਦਾ ਪਰ ਦਰਜਨਾਂ ਅਜਿਹੇ ਫੜ੍ਹੀਆਂ ਵਾਲੇ ਹਨ ਜੋ ਰਾਤ ਦੇ ਸਮੇਂ ਆਪਣਾ ਸਾਮਾਨ ਉਸੇ ਜਗ੍ਹਾ 'ਤੇ ਬੰਨ੍ਹ ਕਰ ਚਲੇ ਜਾਂਦੇ ਹਨ, ਜਿੱਥੇ ਉਹ ਦਿਨ ਦੇ ਸਮੇਂ ਕੰਮ ਕਰਦੇ ਹਨ | ਦੱਸਣਯੋਗ ਹੈ ਕਿ ਪਿਛਲੇ ਹਫ਼ਤੇ ਨਗਰ ਨਿਗਮ ਨੇ ਸੈਕਟਰ-19 ਦੀ ਮਾਰਕੀਟ 'ਚ ਇਸ ਤਰ੍ਹਾਂ ਕਾਰਵਾਈ ਕੀਤੀ ਸੀ ਤਾਂ ਉਸ ਸਮੇਂ ਜਿਨ੍ਹਾਂ ਦਾ ਸਾਮਾਨ ਜ਼ਬਤ ਕੀਤਾ ਗਿਆ ਸੀ, ਉਹ ਅੱਜ ਤੱਕ ਵਾਪਿਸ ਨਹੀਂ ਕੀਤਾ ਗਿਆ ਹੈ |

ਗਾਂਜੇ ਸਮੇਤ ਗਿ੍ਫ਼ਤਾਰ ਔਰਤ ਨੂੰ 3 ਸਾਲ ਕੈਦ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- 5 ਕਿੱਲੋ ਗਾਂਜੇ ਨਾਲ ਗਿ੍ਫ਼ਤਾਰ ਹੋਈ ਔਰਤ ਨੂੰ ਜ਼ਿਲ੍ਹਾ ਅਦਾਲਤ ਨੇ 3 ਸਾਲ ਕੈਦ ਦੀ ਸਜ਼ਾ ਸੁਣਾਈ ਹੈ ਅਤੇ 20 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ | ਜਾਣਕਾਰੀ ਅਨੁਸਾਰ ਬਾਪੂਧਾਮ ਦੀ ਰਹਿਣ ਵਾਲੀ ਜਮਨਾ ਦੇਵੀ ਨੂੰ ...

ਪੂਰੀ ਖ਼ਬਰ »

ਹਰਿਆਣਾ ਤੇ ਕੇਂਦਰ ਗੁੜਗਾਓਾ ਤੇ ਫ਼ਰੀਦਾਬਾਦ ਏਅਰ ਫੋਰਸ ਸਟੇਸ਼ਨਾਂ ਨੇੜੇ ਉਸਾਰੀਆਂ ਦੇ ਸਰਵੇਖਣ ਲਈ ਇਕ ਰਾਏ ਬਣਾਉਣ-ਹਾਈਕੋਰਟ

ਚੰਡੀਗੜ੍ਹ, 17 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਤੇ ਕੇਂਦਰ ਦੀਆਂ ਸਰਕਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਗੁੜਗਾਓਾ ਏਅਰ ਫੋਰਸ ਸਟੇਸ਼ਨ ਤੇ ਫ਼ਰੀਦਾਬਾਦ ਏਅਰ ਫੋਰਸ ਡੀਪੂ ਦੇ ਨੇੜੇ ਹੋਈਆਂ ਨਜਾਇਜ਼ ਉਸਾਰੀਆਂ ਨੂੰ ਢਾਹੁਣ ...

ਪੂਰੀ ਖ਼ਬਰ »

ਚਿੱਟੇ ਸਮੇਤ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਪੁਲਿਸ ਥਾਣੇ ਦੀ ਟੀਮ ਨੇ ਇਕ ਵਿਅਕਤੀ ਨੂੰ ਚਿੱਟੇ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ਦੇ ਰਹਿਣ ਵਾਲੇ ਸੋਨੰੂ ਵਜੋਂ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਡਾ. ਦੇਵਿੰਦਰ ਕੌਰ ਢੱਟ ਦੀ ਗੁੱਡੀਆਂ ਪਟੋਲੇ ਦੀ 4 ਰੋਜ਼ਾ ਪ੍ਰਦਰਸ਼ਨੀ ਕੱਲ੍ਹ ਤੋਂ

ਚੰਡੀਗੜ੍ਹ, 17 ਜੁਲਾਈ (ਔਜਲਾ)- ਲਲਿਤ ਕਲਾਵਾਂ ਦੀ ਮਾਹਿਰ ਅਤੇ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸੁਧਾਰ ਦੀ ਫਾਈਨ ਆਰਟਸ ਅਧਿਆਪਕਾ ਡਾ. ਦੇਵਿੰਦਰ ਕੌਰ ਢੱਟ ਵਲੋਂ 'ਗੁੱਡੀਆਂ ਪਟੋਲੇ' ਸੀਰੀਜ਼ ਅਧੀਨ ਪਹਿਲੀ ਲੋਕ ਕਲਾ ਪ੍ਰਦਰਸ਼ਨੀ ਪੰਜਾਬ ਕਲਾ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦੀ ਚੇਨ ਝਪਟੀ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-42 ਬੀ ਵਿਚ ਇਕ ਬਜ਼ੁਰਗ ਔਰਤ ਦੀ ਸੋਨੇ ਦੀ ਚੇਨ ਅਣਪਛਾਤੇ ਝਪਟਮਾਰ ਲੈ ਕੇ ਫ਼ਰਾਰ ਹੋ ਗਏ | ਪੁਲਿਸ ਨੇ ਮਾਮਲੇ ਦੀ ਸ਼ਿਕਾਇਤ ਤੋਂ ਬਾਅਦ ਅਣਪਛਾਤੇ ਝਪਟਮਾਰਾਂ ਿਖ਼ਲਾਫ਼ ਸਬੰਧਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਭਗੜਾਨਾ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਵਿੰਗ ਪੰਜਾਬ ਦੀ ਵਿਸ਼ੇਸ਼ ਮੀਟਿੰਗ

ਚੰਡੀਗੜ੍ਹ, 17 ਜੁਲਾਈ (ਅ.ਬ.)- ਅੱਜ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਮੁਲਾਜ਼ਮ ਵਿੰਗ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਕਰਮਜੀਤ ਸਿੰਘ ਭਗੜਾਨਾ ਪ੍ਰਧਾਨ ਮੁਲਾਜ਼ਮ ਵਿੰਗ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ 'ਚ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ...

ਪੂਰੀ ਖ਼ਬਰ »

8 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 17 ਜੁਲਾਈ (ਐੱਨ.ਐੱਸ. ਪਰਵਾਨਾ)- ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ 8 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਸਪਲਾਈ ਅਤੇ ਨਿਪਟਾਰਾ ਵਿਭਾਗ ਦੇ ਡਾਇਰੈਕਟਰ ਜਨਰਲ ਪੰਕਜ ਅਗਰਵਾਲ ਨੂੰ ਆਪਣੇ ਮੌਜੂਦਾ ...

ਪੂਰੀ ਖ਼ਬਰ »

ਐਕਟਿਵਾ ਸਵਾਰਾਂ ਨੇ ਪਹਿਲਾਂ ਕਾਰ ਨੂੰ ਟੱਕਰ ਮਾਰ ਕੇ ਰੁਕਵਾਇਆ-ਫਿਰ ਚਾਲਕ ਨੂੰ ਚਕਮਾ ਦੇ ਕੇ ਚੋਰੀ ਕੀਤੇ 6 ਲੱਖ ਰੁਪਏ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-31/47 ਨੂੰ ਵੰਡਦੀ ਸੜਕ 'ਤੇ ਇਕ ਕਾਰ ਸਵਾਰ ਵਪਾਰੀ ਨੂੰ ਚਕਮਾ ਦੇ ਐਕਟਿਵਾ ਸਵਾਰ ਦੋ ਲੜਕੇ ਉਸ ਦੀ ਕਾਰ ਵਿਚ ਪਏ 6 ਲੱਖ ਰੁਪਏ ਚੋਰੀ ਕਰਕੇ ਫ਼ਰਾਰ ਹੋ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ, ਜਿਸ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ | ਇਨ੍ਹਾਂ ਵਿਚ ਐੱਮ. ਐੱਸ. ਸੀ. (ਆਨਰਜ਼ ਸਕੂਲ) ਫਿਜ਼ਿਕਸ ਅਤੇ ਇਲੈਕਟ੍ਰਾਨਿਕਸ ਚੌਥਾ ਸਮੈਸਟਰ, ਉਰਦੂ ਸਰਟੀਫਿਕੇਟ ਕੋਰਸ, ਬੀ. ਲਿਬ ਦੂਜਾ ...

ਪੂਰੀ ਖ਼ਬਰ »

6 ਮਕਾਨ ਮਾਲਕਾਂ ਿਖ਼ਲਾਫ਼ ਮਾਮਲੇ ਦਰਜ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਕਿਰਾਏਦਾਰਾਂ ਦੀ ਜਾਣਕਾਰੀ ਪੁਲਿਸ ਨੂੰ ਨਾ ਦੇਣ ਦੇ ਮਾਮਲੇ ਵਿਚ ਪੁਲਿਸ ਨੇ 6 ਮਕਾਨ ਮਾਲਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਮਕਾਨ ਮਾਲਕਾਂ ਿਖ਼ਲਾਫ਼ ਧਾਰਾ-188 ਤਹਿਤ ਕਾਰਵਾਈ ਕੀਤੀ ਹੈ ਅਤੇ ਬਾਅਦ 'ਚ ਸਾਰੇ ...

ਪੂਰੀ ਖ਼ਬਰ »

ਸੈਕਟਰ-17 ਪੁਲਿਸ ਕਾਲੋਨੀ ਦੇ ਪਰਿਵਾਰਾਂ ਨੂੰ 24-ਸੀ 'ਚ ਬਦਲਾਉਣ ਲਈ ਕਮਿਸ਼ਨਰ ਵਲੋਂ ਅੰਤਿਮ ਚੈਕਿੰਗ

ਚੰਡੀਗੜ੍ਹ, 17 ਜੁਲਾਈ (ਆਰ.ਐੱਸ.ਲਿਬਰੇਟ)- ਸੈਕਟਰ-17 ਪੁਲਿਸ ਕਾਲੋਨੀ ਦੇ ਪਰਿਵਾਰਾਂ ਨੂੰ 24 ਸੀ 'ਚ ਬਦਲਾਉਣ ਲਈ ਕਮਿਸ਼ਨਰ ਨਗਰ ਨਿਗਮ ਸ੍ਰੀ ਕੇ. ਕੇ. ਯਾਦਵ ਵਲੋਂ ਕੁਆਟਰਾਂ ਦੀ ਕਰਵਾਈ ਗਈ ਮੁਰੰਮਤ ਸਬੰਧੀ ਅੰਤਿਮ ਚੈਕਿੰਗ ਕੀਤੀ ਜਾ ਚੁੱਕੀ ਹੈ | ਹੁਣ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਲੰਡਨ ਦੌਰੇ ਦੌਰਾਨ ਕਈ ਐੱਮ.ਓ.ਯੂ. ਸਾਈਨ ਕੀਤੇ-ਸ਼ਰਮਾ

ਚੰਡੀਗੜ੍ਹ, 17 ਜੁਲਾਈ (ਵਿ. ਪ੍ਰ.)- ਹਰਿਆਣਾ ਦੇ ਤਕਨੀਕੀ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਦੱਸਿਆ ਕਿ ਲੰਡਨ ਦੌਰੇ ਦੌਰਾਨ ਕਈ ਐੱਮ. ਓ. ਯੂ. ਸਾਈਨ ਕੀਤੇ ਹਨ, ਜਿਸ ਨਾਲ ਹਰਿਆਣਾ ਵਿਚ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਲੰਡਨ ਦੀਆਂ ਯੂਨੀਵਰਸਿਟੀਆਂ ਨਾਲ ਮਿਲ ਕੇ ਖੋਜ ...

ਪੂਰੀ ਖ਼ਬਰ »

ਅਰੋੜਾ ਤੇ ਮਾਜਰਾ ਖੱਟਰ ਨੂੰ ਮਿਲੇ

ਚੰਡੀਗੜ੍ਹ, 17 ਜੁਲਾਈ (ਵਿ. ਪ੍ਰ.)- ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਇਨੈਲੋ ਦੇ 2 ਸੀਨੀਅਰ ਲੀਡਰ ਅਸ਼ੋਕ ਅਰੋੜਾ ਤੇ ਰਾਮ ਪਾਲ ਮਾਜਰਾ ਕੱਲ੍ਹ ਰਾਤ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਉਨ੍ਹਾਂ ਦੀ ਸਰਕਾਰੀ ਕੋਠੀ ਵਿਚ ਮਿਲੇ | ਇਹ ਨਹੀਂ ਪਤਾ ...

ਪੂਰੀ ਖ਼ਬਰ »

ਦਲਿਤ ਬਜ਼ੁਰਗ ਨੂੰ ਸੰਗਲ਼ ਨਾਲ ਬੰਨ੍ਹ ਕੇ ਕੁੱਟਣ ਦੇ ਮਾਮਲੇ 'ਚ ਐੱਸ. ਐੱਸ. ਪੀ. ਮੋਗਾ ਤੋਂ ਰਿਪੋਰਟ ਤਲਬ

ਚੰਡੀਗੜ੍ਹ, 17 ਜੁਲਾਈ (ਅ.ਬ.)- ਦਲਿਤ ਬਜ਼ੁਰਗ ਨੂੰ ਸੰਗਲ਼ ਨਾਲ ਬੰਨ੍ਹ ਕੇ ਕੁੱਟਣ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿਚ ਐੱਸ. ਐੱਸ. ਪੀ. ਮੋਗਾ ਤੋਂ ਰਿਪੋਰਟ ਤਲਬ ਕੀਤੀ ਹੈ | ...

ਪੂਰੀ ਖ਼ਬਰ »

ਪੀ.ਯੂ. 'ਚ ਐੱਮ. ਏ. ਉਰਦੂ ਲਈ ਕੌ ਾਸਲਿੰਗ 20 ਨੂੰ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਵਿਚ ਦਾਖ਼ਲੇ ਲਈ ਕੌਾਸਲਿੰਗ ਦੀ ਸਮਾਂ ਸੂਚੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਐੱਮ. ਏ. ਉਰਦੂ ਵਿਚ ਦਾਖ਼ਲੇ ਲਈ ਕੌਾਸਲਿੰਗ 20 ਜੁਲਾਈ, ਡਿਪਲੋਮਾ ਉਰਦੂ 23 ਜੁਲਾਈ, ਐੱਮ. ਐੱਸ. ਸੀ. ...

ਪੂਰੀ ਖ਼ਬਰ »

ਚੰਡੀਗੜ੍ਹੀਆਂ 'ਚ ਰੰਗਮੰਚ ਪ੍ਰਤੀ ਰੁਝਾਨ ਵਧਿਆ-ਬਨਿੰਦਰਜੀਤ ਬਨੀ

ਚੰਡੀਗੜ੍ਹ , 17 ਜੁਲਾਈ (ਅਜਾਇਬ ਸਿੰਘ ਔਜਲਾ)- 'ਚੰਡੀਗੜ੍ਹੀਆਂ ਵਿਚ ਥੀਏਟਰ (ਰੰਗ ਮੰਚ) ਦੇਖਣ ਪ੍ਰਤੀ ਰੁਝਾਨ ਪਹਿਲਾਂ ਨਾਲੋਂ ਵਧਿਆ ਹੈ ਅਤੇ ਦਰਸ਼ਕ ਟੈਗੋਰ ਥੀਏਟਰ, ਪੰਜਾਬ ਕਲਾ ਭਵਨ ਅਤੇ ਬਾਲ ਭਵਨ ਆਦਿ ਦੇ ਆਡੀਟੋਰੀਅਮ ਵਿਚ ਉਤਸ਼ਾਹ ਨਾਲ ਨਾਟਕ ਪੇਸ਼ਕਾਰੀਆਂ ਦੇਖਣ ਲਈ ...

ਪੂਰੀ ਖ਼ਬਰ »

ਯੂ.ਟੀ. ਪਾਵਰਮੈਨ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਇਕੱਤਰਤਾ

ਚੰਡੀਗੜ੍ਹ , 17 ਜੁਲਾਈ (ਅਜਾਇਬ ਸਿੰਘ ਔਜਲਾ)- ਯੂ. ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਉਪਰੰਤ ਬਿਜਲੀ ਦਫ਼ਤਰ ਸੈਕਟਰ-10 ਦੇ ਸਾਹਮਣੇ ਰੋਸ ਰੈਲੀ ਵੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਪੀ. ਯੂ. ਵਲੋਂ ਉੱਤਰ ਪੱਤਰੀਆਂ ਵੈੱਬਸਾਈਟ 'ਤੇ ਉਪਲੱਬਧ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਪੀ. ਯੂ. ਲੀਟ ਪ੍ਰੀਖਿਆ ਦੀ ਉੱਤਰ ਪੱਤਰੀ ਵੈੱਬਸਾਈਟ 'ਤੇ ਉਪਲੱਬਧ ਕਰ ਦਿੱਤੀ ਗਈ ਹੈ | ਇਹ ਪ੍ਰੀਖਿਆ 14 ਜੁਲਾਈ ਨੂੰ ਲਈ ਗਈ ਸੀ | ਵਿਦਿਆਰਥੀ ਕਿਸੇ ਤਰ੍ਹਾਂ ਦਾ ਇਤਰਾਜ਼ 19 ਜੁਲਾਈ ਤੱਕ ਸਵੇਰ 11.15 ਵਜੇ ...

ਪੂਰੀ ਖ਼ਬਰ »

ਬੈਂਕ 'ਚ ਨੌਕਰੀ ਦਿਵਾਉਣ ਦੇ ਨਾਂਅ 'ਤੇ ਡੇਢ ਲੱਖ ਦੀ ਠੱਗੀ ਦਾ ਮਾਮਲਾ ਦਰਜ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਡੇਢ ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਪਿੰਡ ਰਾਏਪੁਰ ਖ਼ੁਰਦ ਦੇ ਰਹਿਣ ਵਾਲੇ ਲਕਸ਼ਮੀ ...

ਪੂਰੀ ਖ਼ਬਰ »

ਟੈੱਟ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਾ ਵਲੋਂ ਸੰਘਰਸ਼ ਦਾ ਅਗਲਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ. ਐੱਡ. ਅਧਿਆਪਕ ਯੂਨੀਅਨ ਨੇ ਪੰਜਾਬ ਸਰਕਾਰ ਿਖ਼ਲਾਫ਼ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰ ਲਈ ਹੈ | ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿਲਵਾਂ, ਜਨਰਲ ਸਕੱਤਰ ਗੁਰਜੀਤ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਚੋਣ ਵਾਅਦਾ ਪੂਰਾ ਕਰੇ ਕੈਪਟਨ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ , 17 ਜੁਲਾਈ (ਅ.ਬ.)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸੀ. ਬੀ. ਆਈ. ਦੀ ਕਲੋਜ਼ਰ ਰਿਪੋਰਟ ਦਾ ...

ਪੂਰੀ ਖ਼ਬਰ »

ਈ-ਸੰਪਰਕ ਕਰਮਚਾਰੀਆਂ ਦੇ ਸੰਘਰਸ਼ 'ਚ ਉਤਰਨ ਦੇ ਸੰਕੇਤ

ਚੰਡੀਗੜ੍ਹ, 17 ਜੁਲਾਈ (ਆਰ.ਐੱਸ.ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਨ ਦੁਆਰਾ 1 ਅਪ੍ਰੈਲ 2018 ਤੋਂ ਲਾਗੂ ਡੀ.ਸੀ. ਦਰਾਂ ਦੇਣ 'ਤੇ ਈ-ਸੰਪਰਕ ਕਰਮਚਾਰੀਆਂ ਦੇ ਸੰਘਰਸ਼ 'ਚ ਉਤਰਨ ਦੇ ਸੰਕੇਤ ਮਿਲ ਰਹੇ ਹਨ | ਕਰਮਚਾਰੀ ਜਥੇਬੰਦੀ ਦੀ ਅਗਵਾਈ ਵਿਚ ਕੋਈ ਬੈਠਕ ਕਰਕੇ ਜਲਦ ਹੜਤਾਲ ਦੀ ...

ਪੂਰੀ ਖ਼ਬਰ »

ਵੋਟਾਂ ਬਣਾਉਣ ਦੀ ਵਿਸ਼ੇਸ਼ ਮੁਹਿੰਮ 20 ਤੋਂ

ਚੰਡੀਗੜ੍ਹ, 17 ਜੁਲਾਈ (ਵਿ. ਪ੍ਰ.)-ਹਰਿਆਣਾ ਸੰਯੁਕਤ ਮੁੱਖ ਚੋਣ ਅਧਿਕਾਰੀ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਦੇ ਆਮ ਚੋਣ ਦੇ ਸਮੇਂ ਵੋਟਰਾਂ ਨੂੰ ਵੋਟਰ ਸੂਚੀ ਵਿਚ ਨਾਂਅ ਦਰਜ ਹੋਣ ਜਾਂ ਵੇਰਵੇ ਗ਼ਲਤ ਹੋਣ ਵਰਗੀ ਸਮੱਸਿਆ ਤੋਂ ਨਾ ਜੂਝਣਾ ਪਵੇ, ਇਸ ਲਈ ...

ਪੂਰੀ ਖ਼ਬਰ »

ਸੁਖਬੀਰ ਸਿੰਘ ਗੁਲਿਆ ਹੋਏ ਸੇਵਾ-ਮੁਕਤ

ਚੰਡੀਗੜ੍ਹ, 17 ਜੁਲਾਈ (ਵਿ. ਪ੍ਰ.)- ਹਰਿਆਣਾ ਸਰਕਾਰ ਨੇ ਰਾਜ ਸੂਚਨਾ ਕਮਿਸ਼ਨਰ ਸੁਖਬੀਰ ਸਿੰਘ ਗੁਲਿਆ ਨੂੰ 65 ਸਾਲ ਦੀ ਉਮਰ ਹੋਣ 'ਤੇ 15 ਜੁਲਾਈ ਨੂੰ ਸੇਵਾ-ਮੁਕਤ ਕਰ ਦਿੱਤਾ ਹੈ | ਇਸ ਸਬੰਧ 'ਚ ਹਰਿਆਣਾ ਦੇ ਮੁੱਖ ਸਕੱਤਰ ਦਫ਼ਤਰ ਵਲੋਂ ਆਦੇਸ਼ ਜਾਰੀ ਕੀਤੇ ਗਏ ਹਨ | ...

ਪੂਰੀ ਖ਼ਬਰ »

ਜਸਬੀਰ ਸਿੰਘ ਪ੍ਰਧਾਨ ਬਣੇ

ਐੱਸ. ਏ. ਐੱਸ. ਨਗਰ, 17 ਜੁਲਾਈ (ਰਾਣਾ)-ਪੰਜਾਬ ਮੰਡੀ ਬੋਰਡ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦਾ ਬੀਤੇ ਦਿਨੀਂ ਜਨਰਲ ਇਜਲਾਸ ਸੱਦਿਆ ਗਿਆ | ਇਸ ਮੌਕੇ ਸਰਬਸੰਮਤੀ ਨਾਲ ਜਸਬੀਰ ਸਿੰਘ ਨੂੰ ਯੂਨੀਅਨ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਜਦਕਿ ਦਿਨੇਸ਼ ...

ਪੂਰੀ ਖ਼ਬਰ »

ਸਥਾਨਕ ਸਰਕਾਰ ਵਿਭਾਗ ਨੇ ਸੈਕਟਰ-66 ਤੋਂ 69 ਤੇ 76 ਤੋਂ 80 ਦੀ ਪਾਣੀ ਦੀ ਸਪਲਾਈ ਨਿਗਮ ਦੇ ਹੱਥਾਂ 'ਚ ਦੇਣ ਸਬੰਧੀ ਮਤੇ ਨੂੰ ਦਿੱਤੀ ਮਨਜ਼ੂਰੀ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਨਗਰ ਨਿਗਮ ਮੁਹਾਲੀ ਵਲੋਂ ਹਾਊਸ ਮੀਟਿੰਗ ਵਿਚ ਟੇਬਲ ਏਜੰਡਾ ਪਾ ਕੇ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਦੇ ਵਸਨੀਕਾਂ ਨੂੰ ਦਿੱਤੀ ਜਾਂਦੀ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਕੰਮ ਗਮਾਡਾ ਤੋਂ ਆਪਣੇ ਹੱਥਾਂ ਵਿਚ ...

ਪੂਰੀ ਖ਼ਬਰ »

ਸਾਲਾਨਾ ਉਰਸ ਮੇਲਾ ਅੱਜ ਤੋਂ

ਮੁੱਲਾਂਪੁਰ ਗਰੀਬਦਾਸ, 17 ਜੁਲਾਈ (ਖੈਰਪੁਰ)- ਪਿੰਡ ਮਾਣਕਪੁਰ ਸ਼ਰੀਫ ਵਿਖੇ ਹਜਰਤ ਹਾਫਿਜ ਮੁਹੰਮਦ ਮੂਸਾ ਸਾਹਿਬ ਦੀ ਇਤਿਹਾਸਕ ਦਰਗਾਹ 'ਤੇ ਤਿੰਨ ਦਿਨਾ ਸਾਲਾਨਾ ਉਰਸ ਮੇਲਾ 18 ਜੁਲਾਈ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਜੋ ਕਿ 20 ਜੁਲਾਈ ਤੱਕ ਜਾਰੀ ਰਹੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਡਿਸਪੈਂਸਰੀ 'ਚੋਂ ਐੱਲ.ਸੀ.ਡੀ. ਚੋਰੀ

ਐੱਸ. ਏ. ਐੱਸ. ਨਗਰ, 17 ਜੁਲਾਈ (ਜੱਸੀ)-ਥਾਣਾ ਮਟੌਰ ਜੋ ਕਿ ਫੇਜ਼-7 ਦੀ ਮੁੱਖ ਸੜਕ 'ਤੇ ਸਥਿਤ ਹੈ, ਦੀ ਦੀਵਾਰ ਨਾਲ ਲੱਗਦੀ ਸਰਕਾਰੀ ਡਿਸਪੈਂਸਰੀ ਵਿਚ ਲੱਗੀ ਐੱਲ. ਸੀ. ਡੀ. ਚੋਰਾਂ ਵਲੋਂ ਚੋਰੀ ਕਰ ਲਈ ਗਈ ਹੈ | ਇਸ ਚੋਰੀ ਦੀ ਵਾਰਦਾਤ ਤੋਂ ਬਾਅਦ ਇੰਝ ਜਾਪਦਾ ਹੈ ਕਿ ਚੋਰਾਂ ਦੇ ...

ਪੂਰੀ ਖ਼ਬਰ »

-ਮਾਮਲਾ ਸਿੱਖਿਆ ਬੋਰਡ ਦੀ ਵਿੱਤੀ ਸਥਿਤੀ 'ਚ ਸੁਧਾਰ ਲਿਆਉਣ ਦਾ-

ਸਰਕਾਰ ਵਲੋਂ ਬੋਰਡ ਮੁਲਾਜ਼ਮਾਂ ਨੂੰ ਮਿਲ ਰਹੀਆਂ ਤਨਖ਼ਾਹਾਂ/ਭੱਤਿਆਂ ਦੀ ਘੋਖ ਲਈ 4 ਮੈਂਬਰੀ ਕਮੇਟੀ ਦਾ ਗਠਨ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਐੱਸ. ਸੀ. ਵਿਦਿਆਰਥੀਆਂ ਦੀਆਂ ਫ਼ੀਸਾਂ ਤੇ ਪਾਠ-ਪੁਸਤਕਾਂ ਦੀ 3 ਅਰਬ 16 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਨਾ ਕਰਨ ਦੇ ਚੱਲਦਿਆਂ ਭਾਰੀ ਵਿੱਤੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ 'ਸਾਡਾ ਪਾਣੀ ਸਾਡਾ ਹੱਕ' ਮੁਹਿੰਮ ਦੀ ਰਸਮੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਲੋਕ ਇਨਸਾਫ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਇੱਥੋਂ ਦੇ ਫੇਜ਼-3ਬੀ2 ਦੀ ਮਾਰਕੀਟ ਤੋਂ 'ਸਾਡਾ ਪਾਣੀ ਸਾਡਾ ਹੱਕ' ਮੁਹਿੰਮ ਤਹਿਤ ਹਸਤਾਖਰ ਮੁਹਿੰਮ ਦੀ ਰਸਮੀ ਸ਼ੁਰੂਆਤ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ...

ਪੂਰੀ ਖ਼ਬਰ »

ਖਰੜ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੀ ਬਦਲੀ ਕਾਰਨ ਦਫ਼ਤਰ ਦਾ ਕੰਮਕਾਜ ਠੱਪ

ਖਰੜ, 17 ਜੁਲਾਈ (ਗੁਰਮੁੱਖ ਸਿੰਘ ਮਾਨ)-ਮਾਲ ਵਿਭਾਗ ਪੰਜਾਬ ਵਲੋਂ ਹਾਲ ਹੀ ਵਿਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲਿਆਂ ਤਹਿਤ ਖਰੜ ਤਹਿਸੀਲ 'ਚ ਤਾਇਨਾਤ ਤਹਿਸੀਲਦਾਰ ਰਵਿੰਦਰ ਕੁਮਾਰ ਬਾਂਸਲ ਅਤੇ ਨਾਇਬ ਤਹਿਸੀਲਦਾਰ ਦੀਪਕ ਭਾਰਦਵਾਜ ਦਾ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਮੁੱਲਾਂਪੁਰ ਗਰੀਬਦਾਸ, 17 ਜੁਲਾਈ (ਖੈਰਪੁਰ)-ਮੁੱਲਾਂਪੁਰ ਪੁਲਿਸ ਵਲੋਂ ਟੀ ਪੁਆਇੰਟ ਮਾਜਰਾ ਵਿਖੇ ਲਾਏ ਨਾਕੇ ਦੌਰਾਨ ਇਕ ਵਿਅਕਤੀ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਜਾਣਕਾਰੀ ਅਨੁਸਾਰ ਚੰਡੀਗੜ੍ਹ ਸਾਈਡ ਤੋਂ ਆ ਰਹੀ ਇੰਡੀਗੋ ਕਾਰ ਨੂੰ ਪੁਲਿਸ ਵਲੋਂ ਰੋਕਿਆ ਗਿਆ | ...

ਪੂਰੀ ਖ਼ਬਰ »

ਬੱਸ ਤੇ ਕਾਰ ਦੀ ਟੱਕਰ 'ਚ 3 ਵਿਅਕਤੀ ਜ਼ਖ਼ਮੀ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪੀ. ਸੀ. ਐੱਲ. ਚੌਾਕ ਨੇੜੇ ਬੀਤੀ ਦੇਰ ਰਾਤ ਹੋਏ ਸੜਕ ਹਾਦਸੇ 'ਚ 3 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਖਨੌਰ ਵਲੋਂ ਆ ਰਹੀ ਹਿਮਾਚਲ ਦੇ ...

ਪੂਰੀ ਖ਼ਬਰ »

ਨਵਾਂਗਰਾਉਂ ਨਗਰ ਪੰਚਾਇਤ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਅਫ਼ਸਰਸ਼ਾਹੀ ਦੀ ਕਰ ਰਹੀ ਹੈ ਵਗਾਰ

ਮੁੱਲਾਂਪੁਰ ਗਰੀਬਦਾਸ, 17 ਜੁਲਾਈ (ਖੈਰਪੁਰ)-ਨਵਾਂਗਰਾਉਂ ਨਗਰ ਪੰਚਾਇਤ ਵਲੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਥਾਂ ਸਰਕਾਰੀ ਅਫ਼ਸਰਸ਼ਾਹੀ ਦੀਆਂ ਵਗਾਰਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ | ਇਸ ਸਬੰਧੀ ਦੇਖਣ ਵਿਚ ਆਇਆ ਹੈ ਕਿ ਕਮੇਟੀ ਦੀ ਠੇਕੇਦਾਰ ਅਧੀਨ ਲੇਬਰ ...

ਪੂਰੀ ਖ਼ਬਰ »

ਡੇਂਗੂ ਪ੍ਰਤੀ ਚੌਕਸੀ ਵਰਤਦਿਆਂ ਸਿਵਲ ਸਰਜਨ ਨੇ ਖ਼ੁਦ ਘਰਾਂ 'ਚ ਜਾ ਕੇ ਕੀਤੀ ਚੈਕਿੰਗ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਬਰਸਾਤ ਦੇ ਮੌਸਮ 'ਚ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਮੁਹਿੰਮ 'ਚ ਜ਼ਿਲ੍ਹੇ ਦਾ ਸਿਹਤ ਵਿਭਾਗ ਜ਼ੋਰ-ਸ਼ੋਰ ਨਾਲ ਜੁੱਟ ਗਿਆ ਹੈ | ਇਸ ਦੇ ਚੱਲਦਿਆਂ ਸਿਵਲ ਸਰਜਨ ਮੁਹਾਲੀ ਡਾ. ਮਨਜੀਤ ਸਿੰਘ ਵਲੋਂ ਅੱਜ ...

ਪੂਰੀ ਖ਼ਬਰ »

ਨਿਊ ਡਿਫੈਂਸ ਕਾਲੋਨੀ 'ਚ ਆ ਰਿਹਾ ਸੀਵਰੇਜ਼ ਯੁਕਤ ਪਾਣੀ

ਜ਼ੀਰਕਪੁਰ, 17 ਜੁਲਾਈ (ਹੈਪੀ ਪੰਡਵਾਲਾ)-ਇੱਥੋਂ ਦੀ ਨਿਊ ਡਿਫੈਂਸ ਕਾਲੋਨੀ 'ਚ ਪਿਛਲੇ ਕਈ ਦਿਨਾਂ ਤੋਂ ਸੀਵਰੇਜ਼ ਬਲਾਕ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜੀਅ ਰਹੇ ਹਨ | ਅੱਜ ਕਾਲੋਨੀ ਵਾਸੀ ਹਰਬੰਸ ਸਿੰਘ ਅੱਡਾ ਝੁੰਗੀਆਂ, ਤਰਸੇਮ ਸਿੰਘ ਭੁੱਡਾ, ਸਚਿਨ ਕੁਮਾਰ, ...

ਪੂਰੀ ਖ਼ਬਰ »

ਰਾਜਵਿੰਦਰ ਸਿੰਘ ਮੌਲੀ ਬੈਦਵਾਣ ਐਾਟੀ ਨਾਰਕੋ ਸੈੱਲ ਮੁਹਾਲੀ ਸ਼ਹਿਰੀ ਦੇ ਚੇਅਰਮੈਨ ਨਿਯੁਕਤ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਪੰਜਾਬ 'ਚੋਂ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਨੌਜਵਾਨਾਂ ਦੇ ਮਾਪਿਆਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ...

ਪੂਰੀ ਖ਼ਬਰ »

ਖਰੜ ਸ਼ਹਿਰ ਦੇ ਨਵੇਂ ਮਾਸਟਰ ਪਲਾਨ ਨੂੰ ਲੈ ਕੇ ਕੰਗ ਦੀ ਅਗਵਾਈ 'ਚ ਮੀਟਿੰਗ

ਖਰੜ, 17 ਜੁਲਾਈ (ਜੰਡਪੁਰੀ)-ਪੰਜਾਬ ਸਰਕਾਰ ਵਲੋਂ ਖਰੜ ਸ਼ਹਿਰ ਦੇ ਮਾਸਟਰ ਪਲਾਨ ਨੂੰ ਦੁਬਾਰਾ ਵਿਚਾਰਨ ਲਈ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਨ੍ਹਾਂ ਸਬੰਧੀ ਵਿਚਾਰ-ਚਰਚਾ ਅਤੇ ਘੋਖ ਕਰਨ ਲਈ ਇਕ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ...

ਪੂਰੀ ਖ਼ਬਰ »

ਹਿਮਾਚਲ ਰੋਡਵੇਜ਼ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੇ ਅਧਿਕਾਰ ਖੇਤਰ ਤਹਿਤ ਪੈਂਦੇ ਰਾਧਾ ਸਵਾਮੀ ਚੌਕ ਨਜ਼ਦੀਕ ਹਮੀਰਪੁਰ ਤੋਂ ਆ ਰਹੀ ਹਿਮਚਾਲ ਰੋਡਵੇਜ਼ ਦੀ ਬੱਸ ਦੇ ਚਾਲਕ ਵਲੋਂ ਪਲਸਰ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ...

ਪੂਰੀ ਖ਼ਬਰ »

ਫ਼ੀਸ ਜਮ੍ਹਾਂ ਕਰਵਾਉਣ ਤੋਂ ਸਾਲ ਬਾਅਦ ਵੀ ਨਹੀਂ ਬਦਲਿਆ ਗਿਆ ਬਿਜਲੀ ਦਾ ਮੀਟਰ

ਕੁਰਾਲੀ, 17 ਜੁਲਾਈ (ਹਰਪ੍ਰੀਤ ਸਿੰਘ)-ਸ਼ਹਿਰ ਦੇ ਵਾਰਡ ਨੰਬਰ-12 ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਪਾਵਰਕਾਮ ਵਿਭਾਗ 'ਤੇ ਬਣਦੀ ਫ਼ੀਸ ਜਮ੍ਹਾਂ ਕਰਵਾਉਣ ਦੇ ਬਾਵਜੂਦ ਬਿਜਲੀ ਦਾ ਮੀਟਰ ਨਾ ਬਦਲਣ ਅਤੇ ਵਾਰ-ਵਾਰ ਵੱਧ ਬਿੱਲ ਭੇਜਣ ਦਾ ਦੋਸ਼ ਲਗਾਇਆ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਬਰਸਾਤੀ ਪਾਣੀ ਲਈ ਬਣਾਏ ਖੂਹ 'ਚੋਂ ਮਿਲੀ ਲਾਸ਼

ਡੇਰਾਬੱਸੀ, 17 ਜੁਲਾਈ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਮੇਨ ਬਾਜ਼ਾਰ ਨੇੜੇ ਨਗਰ ਕੌਾਸਲ ਵਲੋਂ ਬਰਸਾਤੀ ਪਾਣੀ ਲਈ ਬਣਾਏ ਖੂਹ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ...

ਪੂਰੀ ਖ਼ਬਰ »

4 ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 13 ਅਗਸਤ ਤੋਂ ਹੋਵੇਗਾ ਸ਼ੁਰੂ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਇੰਦਰਜੀਤ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ ਡੇਅਰੀ ...

ਪੂਰੀ ਖ਼ਬਰ »

ਅਗਵਾ ਕਰਨ ਅਤੇ ਪੋਕਸੋ ਐਕਟ ਤਹਿਤ 3 ਦੋਸ਼ੀਆਂ ਨੂੰ ਕੈਦ

ਐੱਸ. ਏ. ਐੱਸ. ਨਗਰ, 17 ਜੁਲਾਈ (ਜੱਸੀ)-ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਡਾਕਟਰ ਹਰਪੀ੍ਰਤ ਕੌਰ ਦੀ ਅਦਾਲਤ ਵਲੋਂ ਲੜਕੀਆਂ ਨੂੰ ਅਗਵਾ ਕਰਨ ਅਤੇ ਪੋਕਸੋ ਐਕਟ ਤਹਿਤ 3 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ | ਅਦਾਲਤ ਵਲੋਂ ਦੋਸ਼ੀ ਚੰਚਲ ਨੂੰ ਧਾਰਾ-363 'ਚ 4 ਸਾਲ ...

ਪੂਰੀ ਖ਼ਬਰ »

ਕੌ ਾਸਲ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ

ਕੁਰਾਲੀ, 17 ਜੁਲਾਈ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੀ ਨਗਰ ਕੌਾਸਲ ਦੀ ਵਰਕਸ ਸ਼ਾਖਾ ਵਲੋਂ ਠੇਕਾ ਆਧਾਰਿਤ ਸੈਂਕੜੇ ਮੁਲਾਜ਼ਮਾਂ ਦੀ ਤਨਖ਼ਾਹ ਜਾਰੀ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਲੋਂ ਕੀਤੀ ਹੜਤਾਲ ਦਾ ਅਸਰ ਸ਼ਹਿਰ ਅੰਦਰ ਦਿਖਣ ਨੂੰ ਮਿਲ ਰਿਹਾ ਹੈ | ਠੇਕਾ ...

ਪੂਰੀ ਖ਼ਬਰ »

ਪੈਕਸ ਕਰਮਚਾਰੀ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਧਰਨਾ

ਪੰਚਕੂਲਾ, 17 ਜੁਲਾਈ (ਕਪਿਲ)-ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਕਮੇਟੀ (ਪੈਕਸ) ਕਰਮਚਾਰੀ ਯੂਨੀਅਨ ਹਰਿਆਣਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਚਕੂਲਾ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ | ਇਸ ਧਰਨੇ ਦੇ ਚੱਲਦਿਆਂ ਪੂਰੇ ਹਰਿਆਣਾ ਤੋਂ ਕਰਮਚਾਰੀ ਸੈਕਟਰ-5 ...

ਪੂਰੀ ਖ਼ਬਰ »

ਫਿਲਿਪਸ ਇੰਪਲਾਈਜ਼ ਸੰਘਰਸ਼ ਕਮੇਟੀ ਵਲੋਂ ਕੰਪਨੀ ਪ੍ਰਬੰਧਕਾਂ ਿਖ਼ਲਾਫ਼ ਪਾਏ ਕੇਸ 'ਤੇ ਹਾਈਕਰੋਟ ਵਲੋਂ ਸਟੇਟਸ ਕੋ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਫਿਲਿਪਸ ਇੰਪਲਾਈਜ਼ ਸੰਘਰਸ਼ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸਥਾਨਕ ਫੇਜ਼-9 ਉਦਯੋਗਿਕ ਖੇਤਰ ਵਿਚ ਸਥਿਤ ਫਿਲਿਪਸ ਕੰਪਨੀ ਦੇ ਕੰਪਲੈਕਸ ਵਿਚੋਂ ਕੋਈ ਵੀ ਸਾਮਾਨ ਆਦਿ ਕੱਢਣ ...

ਪੂਰੀ ਖ਼ਬਰ »

ਸਬ ਡਵੀਜ਼ਨ ਖਰੜ ਤਹਿਤ ਪੈਂਦੇ ਖੇਤਰ 'ਚ ਕੁਦਰਤੀ ਪਾਣੀ ਦੇ ਵਹਾਅ ਨੂੰ ਕੋਈ ਵੀ ਬੰਦ ਨਾ ਕਰੇ- ਐੱਸ.ਡੀ.ਐੱਮ.

ਖਰੜ, 17 ਜੁਲਾਈ (ਗੁਰਮੁੱਖ ਸਿੰਘ ਮਾਨ)-ਸਬ-ਡਵੀਜ਼ਨ ਖਰੜ ਤਹਿਤ ਪੈਂਦੇ ਪਿੰਡਾਂ, ਸ਼ਹਿਰਾਂ ਵਿਚ ਜੋ ਸਦੀਆਂ ਪੁਰਾਣੇ ਬਰਸਾਤੀ ਚੋਅ ਪੈਂਦੇ ਹਨ ਅਤੇ ਉਨ੍ਹਾਂ ਵਿਚ ਬਰਸਾਤੀ ਚੋਆਂ, ਨਾਲਿਆਂ ਨੂੰ ਬੰਦ ਨਾ ਕੀਤਾ ਜਾਵੇ ਅਤੇ ਪਾਣੀ ਦੇ ਨਿਕਾਸ ਲਈ ਉਨ੍ਹਾਂ ਨੂੰ ਪਹਿਲਾਂ ਦੀ ...

ਪੂਰੀ ਖ਼ਬਰ »

4000 ਤੋਂ ਵੱਧ ਵਿਦਆਰਥੀਆਂ ਨੇ ਸੀ. ਜੀ. ਸੀ. ਲਾਂਡਰਾ ਤੋਂ ਆਪਣੀ ਪੜ੍ਹਾਈ ਦੀ ਕੀਤੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ.ਜੀ.ਸੀ.) ਲਾਂਡਰਾਂ ਵਿਖੇ ਸਵਾਗਤੀ ਸਮਾਰੋਹ-2019 ਦਾ ਆਗਾਜ਼ ਕੀਤਾ ਗਿਆ, ਜਿਸ 'ਚ ਵੱਖ-ਵੱਖ 28 ਭਾਰਤੀ ਅਤੇ ਕੇਂਦਰ ਸ਼ਾਸਤ ਰਾਜਾਂ ਤੋਂ ਕਾਲਜ ਵਿਖੇ ਆਪਣੀ ਪੜ੍ਹਾਈ ਦੀ ਸ਼ੁਰੂਆਤ ਕਰਨ ਆਏ ...

ਪੂਰੀ ਖ਼ਬਰ »

4000 ਤੋਂ ਵੱਧ ਵਿਦਆਰਥੀਆਂ ਨੇ ਸੀ. ਜੀ. ਸੀ. ਲਾਂਡਰਾ ਤੋਂ ਆਪਣੀ ਪੜ੍ਹਾਈ ਦੀ ਕੀਤੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ.ਜੀ.ਸੀ.) ਲਾਂਡਰਾਂ ਵਿਖੇ ਸਵਾਗਤੀ ਸਮਾਰੋਹ-2019 ਦਾ ਆਗਾਜ਼ ਕੀਤਾ ਗਿਆ, ਜਿਸ 'ਚ ਵੱਖ-ਵੱਖ 28 ਭਾਰਤੀ ਅਤੇ ਕੇਂਦਰ ਸ਼ਾਸਤ ਰਾਜਾਂ ਤੋਂ ਕਾਲਜ ਵਿਖੇ ਆਪਣੀ ਪੜ੍ਹਾਈ ਦੀ ਸ਼ੁਰੂਆਤ ਕਰਨ ਆਏ ...

ਪੂਰੀ ਖ਼ਬਰ »

ਸ਼ੈਲਬੀ ਹਸਪਤਾਲ ਵਿਖੇ ਸੀ.ਐੱਮ.ਈ. ਕਰਵਾਇਆ

ਚੰਡੀਗੜ੍ਹ, 17 ਜੁਲਾਈ (ਅ.ਬ)-ਸ਼ੈਲਬੀ ਹਸਪਤਾਲ ਮੁਹਾਲੀ ਨੇ ਫ਼ਿਜ਼ੀਸ਼ੀਅਨ ਫ਼ੋਰਮ ਚੰਡੀਗੜ੍ਹ ਦੇ ਨਾਲ ਓਨਕੋ-ਸਰਜਰੀ ਵਿਚ ਹਾਲ ਹੀ ਵਿਚ ਤਕੱਕੀ ਅਤੇ ਮਲਟੀਪਲ ਸਕਲੋਰਿਸਸ ਦਾ ਪ੍ਰਬੰਧਨ ਵਿਸ਼ੇ 'ਤੇ ਇਕ ਕਾਨਟੀਨਿਊ ਮੈਡੀਕਲ ਐਜੂਕੇਸ਼ਨ (ਸੀ.ਐੱਮ.ਈ.) ਕਰਵਾਇਆ ਗਿਆ | ...

ਪੂਰੀ ਖ਼ਬਰ »

ਸਿੱਖ ਅਜਾਇਬ ਘਰ ਬਲੌਾਗੀ ਵਿਖੇ ਲੱਗੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੋਂ ਪਿਸਤੌਲ ਚੋਰੀ

ਐੱਸ. ਏ. ਐੱਸ. ਨਗਰ, 17 ਜੁਲਾਈ (ਝਾਂਮਪੁਰ)-ਸਿੱਖ ਅਜਾਇਬ ਘਰ ਪਿੰਡ ਬਲੌਾਗੀ (ਮੁਹਾਲੀ) ਵਿਖੇ ਲੱਗੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੋਂ ਕੋਈ ਸ਼ਰਾਰਤੀ ਅਨਸਰ ਪਿਸਤੌਲ ਤੋੜ ਕੇ ਲੈ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਰਟਿਸਟ ਪਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ...

ਪੂਰੀ ਖ਼ਬਰ »

ਬਲਾਕ ਮਾਜਰੀ ਅਧੀਨ ਪੈਂਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਵਿਚਾਰ-ਚਰਚਾ

ਮੁੱਲਾਂਪੁਰ ਗਰੀਬਦਾਸ, 17 ਜੁਲਾਈ (ਖੈਰਪੁਰ)-ਬਲਾਕ ਮਾਜਰੀ ਅਧੀਨ ਪੈਂਦੇ ਲਗਪਗ 30 ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਨੂੰ ਸਮਾਰਟ ਸਕੂਲਾਂ 'ਚ ਤਬਦੀਲ ਕਰਨ ਲਈ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਹਿੰਮਤ ਸਿੰਘ ਹੁੰਦਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਵਾਸ ਸੰਸਥਾ ਨੇ ਬੂਟੇ ਲਗਾਏ

ਐੱਸ. ਏ. ਐੱਸ. ਨਗਰ 17 ਜੁਲਾਈ (ਰਾਣਾ)-ਸਵਾਸ ਸੰਸਥਾ ਵਲੋਂ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਮਨੋਰਥ ਨਾਲ ਸੈਕਟਰ-68 ਦੇ ਸਿਟੀ ਪਾਰਕ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ | ਇਸ ਸਬੰਧੀ ਰੰਜਨਾ ਮਿਸ਼ਰਾ ਨੇ ਦੱਸਿਆ ਕਿ ਸੰਸਥਾ ਵਲੋਂ ਗੁਲਮੋਹਰ ਦੇ ਬੂਟਿਆਂ ਤੋਂ ਇਲਾਵਾ ...

ਪੂਰੀ ਖ਼ਬਰ »

ਨੌਜਵਾਨ ਹੋਟਲ ਪ੍ਰੋਫੈਸ਼ਨਲ ਨੇ ਸ਼ੁਰੂ ਕੀਤਾ ਅਨੋਖਾ ਹੋਸਪੀਟੈਲਿਟੀ ਸਟਾਰਟਅੱਪ

ਐੱਸ. ਏ. ਐੱਸ. ਨਗਰ 17 ਜੁਲਾਈ, (ਕੇ. ਐੱਸ. ਰਾਣਾ)-ਸਥਾਨਕ ਸੈਕਟਰ-67 ਵਿਖੇ ਇਕ ਨਵੇਂ ਸ਼ੁੱਧ ਸ਼ਾਕਾਹਾਰੀ ਮਲਟੀ-ਕੁਜੀਨ ਰੇਸਤਰਾਂ 'ਨਾਈਨਟੀਂਥ ਮੇ' ਦਾ ਉਦਘਾਟਨ ਕੀਤਾ ਗਿਆ | ਇਸ ਸਬੰਧੀ ਹੋਸਪੀਟੈਲਿਟੀ ਸਟਾਰਟਅੱਪ ਦੇ ਸੰਚਾਲਕ ਮਨੋਜ ਕੌਸ਼ਿਕ ਨੇ ਦੱਸਿਆ ਕਿ ਉਹ ਚੰਡੀਗੜ੍ਹ ਦੀ ...

ਪੂਰੀ ਖ਼ਬਰ »

ਮੁਹਾਲੀ ਜ਼ਿਲ੍ਹਾ ਰਾਈਫਲ ਐਸੋਸੀਏਸ਼ਨ ਨੇ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਪ੍ਰਤੀਯੋਗਤਾ ਕਰਵਾਈ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਈਫਲ ਐਸੋਸੀਏਸ਼ਨ ਦੀ ਅਗਵਾਈ 'ਚ ਮੁਹਾਲੀ ਜ਼ਿਲ੍ਹਾ ਰਾਈਫਲ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਨਿਸਾਨੇਬਾਜ਼ੀ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਵੱਖ-ਵੱਖ ਉਮਰ ਵਰਗ ਦੇ ਨਿਸ਼ਾਨੇਬਾਜ਼ਾਂ ਨੇ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਵਿਦਿਆਰਥੀਆਂ ਨਾਲ ਗੱਲਬਾਤ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਉਪ ਕਲਪਤੀ ਪੋ੍ਰ. ਰਾਜ ਕੁਮਾਰ ਨੇ ਅੱਜ ਸੈਂਟਰ ਫ਼ਾਰ ਹਿਊਮਨ ਰਾਈਟਸ, ਲੋਕ ਪ੍ਰਕਾਸ਼ਨ ਵਿਭਾਗ, ਮਕੈਨੀਕਲ ਇੰਜੀਨੀਅਰਿੰਗ, ਯੂ. ਆਈ. ਈ. ਟੀ., ਜੂਲੋਜੀ ਵਿਭਾਗ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ | ਇਸ ...

ਪੂਰੀ ਖ਼ਬਰ »

ਪੰਜਾਬ ਇੰਫੋਟੈੱਕ ਦੇ ਸਹਿਯੋਗ ਨਾਲ ਸ਼ੁਰੂ ਕੀਤਾ 'ਭਾਗ ਸਟਾਰਟ ਅਪ ਭਾਗ'

ਚੰਡੀਗੜ੍ਹ, 17 ਜੁਲਾਈ (ਆਰ.ਐੱਸ.ਲਿਬਰੇਟ)- ਪੰਜਾਬ ਇੰਫੋਟੈਕ ਦੇ ਸਹਿਯੋਗ ਨਾਲ 'ਭਾਗ ਸਟਾਰਟ ਅਪ ਭਾਗ' ਮਾਟੋ ਹੇਠ ਸਨਅਤੀਕਰਨ ਦੀ ਭਾਵਨਾ ਨਾਲ ਭਰੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ | ਉਕਤ ਪ੍ਰਗਟਾਵਾ ਪੰਜਾਬ ਇੰਫੋਟੈਕ ਦੀ ...

ਪੂਰੀ ਖ਼ਬਰ »

ਕੁਰਾਲੀ ਦੇ ਵਾਰਡ ਨੰਬਰ-4 ਦੀ ਡਿੱਗੰੂ-ਡਿੱਗੰੂ ਕਰਦੀ ਇਮਾਰਤ ਕਾਰਨ ਕਾਲੋਨੀ ਵਾਸੀ ਪ੍ਰੇਸ਼ਾਨ

ਕੁਰਾਲੀ, 17 ਜੁਲਾਈ (ਹਰਪ੍ਰੀਤ ਸਿੰਘ)- ਸ਼ਹਿਰ ਦੇ ਵਾਰਡ ਨੰਬਰ-4 ਦੀ ਇਕ ਖਸਤਾ ਹਾਲਤ ਇਮਾਰਤ ਕਾਰਨ ਕਾਲੋਨੀ ਨਿਵਾਸੀਆਂ 'ਚ ਸਹਿਮ ਪਾਇਆ ਜਾ ਰਿਹਾ ਹੈ | ਲੋਕਾਂ ਨੇ ਡਿੱਗੂੰ-ਡਿੱਗੰੂ ਕਰਦੀ ਇਸ ਇਮਾਰਤ ਨੂੰ ਹਟਾਏ ਜਾਣ ਸਬੰਧੀ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ਨਗਰ ...

ਪੂਰੀ ਖ਼ਬਰ »

ਸਰਕਾਰਾਂ ਸਮੇਤ ਪ੍ਰਸ਼ਾਸਨ ਦੀ ਚੁੱਪੀ ਪੈ ਸਕਦੀ ਹੈ ਲੋਕਾਂ ਦੀ ਜਾਨ 'ਤੇ ਭਾਰੀ 90 ਕਰੋੜ ਰੁਪਏ ਖ਼ਰਚ ਕੇ ਬਣਾਇਆ ਗਿਆ ਫਲਾਈਓਵਰ 3 ਸਾਲਾਂ 'ਚ ਹੀ ਟੁੱਟਣਾ ਸ਼ੁਰੂ

ਡੇਰਾਬੱਸੀ, 17 ਜੁਲਾਈ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਡੇਰਾਬੱਸੀ ਵਿਖੇ ਕਰੀਬ 90 ਕਰੋੜ ਰੁਪਏ ਖ਼ਰਚ ਕੇ ਤਿਆਰ ਕਰਵਾਇਆ ਗਿਆ ਫਲਾਈਓਵਰ 3 ਸਾਲਾਂ 'ਚ ਹੀ ਟੁੱਟਣਾ ਸ਼ੁਰੂ ਹੋ ਗਿਆ ਹੈ ਜੋ ਕਿ ਇਸ ਦਾ ਨਿਰਮਾਣ ਕਰਵਾਉਣ ਵਾਲੀ ਕੰਪਨੀ ਦੀ ਕਾਰਗੁਜਾਰੀ 'ਤੇ ...

ਪੂਰੀ ਖ਼ਬਰ »

ਇਨਸਾਨ ਆਪਣਿਆਂ ਦੇ ਹੁੰਦੇ ਹੋਏ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ-ਭਾਈ ਸ਼ਮਸ਼ੇਰ ਸਿੰਘ

ਕੁਰਾਲੀ, 17 ਜੁਲਾਈ (ਬਿੱਲਾ ਅਕਾਲਗੜ੍ਹੀਆ)-ਮਾਪੇ ਆਪਣੀ ਪੂਰੀ ਜ਼ਿੰਦਗੀ ਆਪਣੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਨਿਸ਼ਾਵਰ ਕਰ ਦਿੰਦੇ ਹਨ ਪਰ ਜਦੋਂ ਉਨ੍ਹਾਂ ਨੂੰ ਬੁਢਾਪੇ ਵਿਚ ਜਾ ਕੇ ਆਪਣਿਆਂ ਦੇ ਸਹਾਰੇ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਆਪਣਿਆਂ ਦਾ ਸਹਾਰਾ ਮਿਲਣ ਦੀ ...

ਪੂਰੀ ਖ਼ਬਰ »

ਆਰੀਅਨਜ਼ ਦਾ ਸਕਾਲਰਸ਼ਿਪ ਮੇਲਾ 20 ਨੂੰ

ਮੁਹਾਲੀ, 17 ਜੁਲਾਈ (ਅ.ਬ)-ਖੇਤਰ ਦੇ ਜ਼ਰੂਰਤਮੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਮਦਦ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਚੰਡੀਗੜ੍ਹ ਅਤੇ ਮੁਹਾਲੀ ਦੇ ਵਿਦਿਆਰਥੀਆਂ ਲਈ 20 ਜੁਲਾਈ ਨੂੰ ਪੀ.ਐੱਚ.ਡੀ. ਚੈਂਬਰ ਸੈਕਟਰ-31 ਚੰਡੀਗੜ੍ਹ ਵਿਚ ਸਕਾਲਰਸ਼ਿਪ ਮੇਲਾ ਲਗਾਇਆ ਜਾ ...

ਪੂਰੀ ਖ਼ਬਰ »

ਸਕੋਡਾ ਆਟੋ ਨੇ ਲਾਂਚ ਕੀਤੀ ਰੈਪਿਡ ਰਾਈਡਰ ਲਿਮਟਿਡ ਐਡੀਸ਼ਨ

ਚੰਡੀਗੜ੍ਹ, 17 ਜੁਲਾਈ (ਅ.ਬ)-ਸਕੋਡਾ ਆਟੋ ਨੇ ਅੱਜ ਰੈਪਿਡ ਰਾਈਡਰ ਦਾ ਲਿਮਟਿਡ ਐਡੀਸ਼ਨ ਲਾਂਚ ਕੀਤਾ, ਜਿਸ ਦੀ ਕੀਮਤ ਵੱਨ ਨੈਸ਼ਨ, ਵਨ ਪ੍ਰਾਈਸ ਦੇ ਹੇਠ 6.99 ਲੱਖ ਰੁਪਏ ਨਿਰਧਾਰਿਤ ਕੀਤੀ ਹੈ | ਰੈਪਿਡ ਰਾਈਡਰ ਦੇਸ਼ ਸਾਰੇ ਸਕੋਡਾ ਆਥਰਾਈਜਡ ਡੀਲਰਸ਼ਿਪਾਂ ਵਿਚ ਦੋ ਰੰਗਾਂ ...

ਪੂਰੀ ਖ਼ਬਰ »

ਐੱਚ.ਡੀ.ਐੱਫ਼.ਸੀ. ਬੈਂਕ ਵਲੋਂ ਸਮਾਲ ਬਿਜ਼ਨੈੱਸ ਮਨੀ ਬੈਂਕ ਕ੍ਰੈਡਿਟ ਕਾਰਡ ਲਾਂਚ

ਲੁਧਿਆਣਾ/ਚੰਡੀਗੜ੍ਹ, 17 ਜੁਲਾਈ (ਅ.ਬ)-ਐੱਚ.ਡੀ.ਐੱਫ਼.ਸੀ. ਬੈਂਕ ਅਤੇ ਭਾਰਤ ਸਰਕਾਰ ਦੇ ਕਾਮਨ ਸਰਵਿਸ ਸੈਂਟਰ (ਸੀ.ਏ.ਸੀ.ਸੀ.) ਐੱਸ.ਪੀ.ਵੀ. ਨੇ ਅੱਜ ਇਕ ਨੂੰ ਬਰਾਂਡਿਡ ਸਮਾਲ ਬਿਜ਼ਨੈੱਸ ਮਨੀਬੈਕ ਕ੍ਰੈਡਿਟ ਕਾਰਡ ਲਾਂਚ ਕੀਤਾ | ਇਹ ਆਪਣੀ ਤਰ੍ਹਾਂ ਦਾ ਵੱਖ ਕ੍ਰੈਡਿਟ ਕਾਰਡ ਹੈ ...

ਪੂਰੀ ਖ਼ਬਰ »

ਜੀ. ਟੀ. ਯੂ. ਪੰਜਾਬ (ਵਿਗਿਆਨਕ) ਦੀ ਸੂਬਾ ਕਮੇਟੀ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਹਰਜੀਤ ਸਿੰਘ ਬਸੋਤਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਨਰੈਣ ਦੱਤ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਮੀਟਿੰਗ

ਖਰੜ, 17 ਜੁਲਾਈ (ਜੰਡਪੁਰੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨੇ ਕੈਪਟਨ ਸਰਕਾਰ ਵਲੋਂ 2 ਸਾਲਾਂ ਤੋਂ ਪੈਨਸ਼ਨਰਜ਼ ਦੀਆਂ ਮੰਗਾਂ ਪ੍ਰਤੀ ਵਾਰ-ਵਾਰ ਟਾਲ-ਮਟੋਲ ਕਰਨ ਅਤੇ ਗੱਲਬਾਤ ਦੇ ਸਭ ਦਰਵਾਜ਼ੇ ਬੰਦ ਰੱਖਣ ਵਿਰੁੱਧ ਅਤੇ 9 ਸੂਤਰੀ ਮੰਗਾਂ ਦੀ ਪ੍ਰਾਪਤੀ ਲਈ 15 ...

ਪੂਰੀ ਖ਼ਬਰ »

ਸੂਬੇ 'ਚ ਚਾਰ ਥਾਵਾਂ 'ਤੇ ਸਿਖਾਈ ਜਾਵੇਗੀ ਕੇਸ ਕਲਾ-ਖੱਟਰ

ਚੰਡੀਗੜ੍ਹ, 17 ਜੁਲਾਈ (ਵਿ. ਪ੍ਰ.)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪਲਵਲ 'ਚ ਸਥਾਪਿਤ ਕੌਸ਼ਲ ਵਿਕਾਸ ਯੂਨੀਵਰਸਿਟੀ ਦੀ ਤਰ੍ਹਾਂ ਸੂਬੇ 'ਚ ਚਾਰ ਥਾਵਾਂ ਦੀ ਚੋਣ ਕਰਕੇ ਚਾਰ ਥਾਵਾਂ 'ਤੇ ਕੇਸ ਕਲਾ ਸਿਖਾਈ ਜਾਵੇਗੀ | ਇਹ ਜਾਣਕਾਰੀ ਅੱਜ ਰੋਹਤਕ ਵਿਚ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਢਾਬਿਆਂ ਵਾਲਿਆਂ ਦੇ ਵਰਕਰਾਂ 'ਤੇ ਬੂਥਾਂ ਦੀਆਂ ਛੱਤਾਂ 'ਤੇ ਕੂੜਾ ਸੱੁਟਣ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-5 ਦੇ ਦੁਕਾਨਦਾਰਾਂ ਨੇ ਢਾਬਿਆਂ ਵਾਲਿਆਂ 'ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਵਰਕਰਾਂ ਵਲੋਂ ਬੂਥਾਂ ਦੀਆਂ ਛੱਤਾਂ 'ਤੇ ਕੂੜਾ ਆਦਿ ਸੁੱਟਿਆ ਜਾਂਦਾ ਹੈ, ਜਿਸ ਕਾਰਨ ਬਰਸਾਤ ਦੇ ਦਿਨਾਂ 'ਚ ਛੱਤਾਂ 'ਤੇ ਪਾਣੀ ...

ਪੂਰੀ ਖ਼ਬਰ »

ਸਬ-ਤਹਿਸੀਲ ਮਾਜਰੀ ਵਿਖੇ ਕੁਲੈਕਟਰ ਰੇਟ ਦੀ ਤਜਵੀਜ਼ ਸਬੰਧੀ ਐੱਸ. ਡੀ. ਐੱਮ. ਦੀ ਅਗਵਾਈ 'ਚ ਮੀਟਿੰਗ

ਮੁੱਲਾਂਪੁਰ ਗਰੀਬਦਾਸ, 17 ਜੁਲਾਈ (ਦਿਲਬਰ ਸਿੰਘ ਖੈਰਪੁਰ)-ਸਬ-ਤਹਿਸੀਲ ਦਫ਼ਤਰ ਮਾਜਰੀ ਵਿਖੇ ਕੁਲੈਕਟਰ ਰੇਟ 'ਚ ਵਾਧੇ ਦੀ ਤਜਵੀਜ਼ ਨੂੰ ਲੈ ਕੇ ਐੱਸ. ਡੀ. ਐੱਮ. ਖਰੜ ਵਿਨੋਦ ਕੁਮਾਰ ਬਾਂਸਲ ਦੀ ਰਹਿਨੁਮਾਈ ਹੇਠ ਮੀਟਿੰਗ ਹੋਈ, ਜਿਸ 'ਚ ਨਾਇਬ ਤਹਿਸੀਲਦਾਰ ਮਾਜਰੀ ਜਸਕਰਨ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਗੜ੍ਹੀ ਵਲੋਂ ਬਸਪਾ ਨੂੰ ਬੂਥ ਲੈਵਲ ਪੱਧਰ ਤੱਕ ਮਜ਼ਬੂਤ ਕਰਨ ਦੀ ਅਪੀਲ

ਖਰੜ, 17 ਜੁਲਾਈ (ਜੰਡਪੁਰੀ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹ•ੀ ਨੇ ਅੱਜ ਬਸਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਨੂੰ ਬੂਥ ਲੈਵਲ ਤੋਂ ਉਪਰਲੇ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ ਤਾਂ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜਿਜ਼ ਨੇ ਕਿੱਤਾਮੱਖੀ ਕੋਰਸਾਂ ਸਬੰਧੀ ਜਾਗਰੂਕ ਕਰਨ ਲਈ ਕੱਢੀ ਰੈਲੀ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਇੰਡੋ ਗਲੋਬਲ ਕਾਲਜਿਜ਼ ਵਲੋਂ ਅੰਤਰਰਾਸ਼ਟਰੀ ਯੁਵਾ ਹੁਨਰ ਦਿਵਸ ਮੌਕੇ ਕੈਂਪਸ ਦੇ 125 ਦੇ ਕਰੀਬ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਮਾਜਰੀ ਬਲਾਕ ਵਿਖੇ ਸ਼ਾਰਟ ਟਰਮ ਕਿੱਤਾਮੁੱਖੀ ਕੋਰਸਾਂ ਸਬੰਧੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX