ਤਾਜਾ ਖ਼ਬਰਾਂ


ਕੈਬਨਿਟ ਨੇ ਪੰਜਾਬ ਰਾਜ ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 minute ago
ਚੰਡੀਗੜ੍ਹ, 16 ਸਤੰਬਰ- ਪੰਜਾਬ ਕੈਬਨਿਟ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਐਕਟ, 2004 ਲਈ ਪੰਜਾਬ ਰਾਜ ਕਮਿਸ਼ਨ ਦੇ ਚੇਅਰਪਰਸਨ ਦੀ...
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  9 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  20 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  33 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  42 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  57 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 1 hour ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 2 hours ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਰੂਪਨਗਰ

ਰੱਜੀ ਚੋਰ ਚੜਿ੍ਹਆ ਪੁਲਿਸ ਅੜਿੱਕੇ

ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਕੀਰਤਪੁਰ ਸਾਹਿਬ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇਕ ਨੌਜਵਾਨ ਨੂੰ ਕਰੀਬ ਇਕ ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਇਕ 315 ਬੋਰ ਦੇਸ਼ੀ ਕੱਟੇ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਥਾਣਾ ਕੀਰਤਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ ਦਵਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਥਾਣਾ ਮੁਖੀ ਸੰਨੀ ਖੰਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਪਾਰਟੀ ਨੇ ਬੀਤੇ ਦਿਨੀਂ ਦੈਹਣੀ ਨਜ਼ਦੀਕ ਵਿਸ਼ੇਸ਼ ਨਾਕੇਬੰਦੀ ਦੌਰਾਨ ਜਦੋਂ ਕਾਰ ਚਾਲਕ ਇਕ ਨੌਜਵਾਨ ਨੂੰ ਜਾਂਚ ਲਈ ਰੋਕਿਆ ਤਾਂ ਉਸ ਦੀ ਗੱਡੀ ਵਿਚੋਂ ਕਰੀਬ ਇਕ ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 315 ਬੋਰ ਦੇਸ਼ੀ ਕੱਟਾ ਬਰਾਮਦ ਹੋਇਆ | ਇਸਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਇਸ ਕੋਲੋਂ ਚੋਰੀ ਦੀਆਂ ਤਿੰਨ ਕਾਰਾਂ ਅਤੇ ਪੰਜ ਮੋਟਰ ਸਾਈਕਲ ਬਰਾਮਦ ਹੋਏ | ਉਕਤ ਨੌਜਵਾਨ ਦੀ ਪਹਿਚਾਣ ਅਜੇ ਕੁਮਾਰ ਉਰਫ਼ ਰੱਜੀ ਪੁੱਤਰ ਵੇਦ ਪ੍ਰਕਾਸ਼ ਵਾਸੀ ਪਿੰਡ ਕਲਿਆਣਪੁਰ ਥਾਣਾ ਕੀਰਤਪੁਰ ਸਾਹਿਬ ਵਜੋਂ ਹੋਈ | ਦੱਸਿਆ ਕਿ ਅਜੇ ਕੁਮਾਰ ਦਾ ਪਿਛੋਕੜ ਵੀ ਅਪਰਾਧਿਕ ਹੀ ਰਿਹਾ ਹੈ | ਇਸ ਿਖ਼ਲਾਫ਼ ਪਹਿਲਾਂ ਵੀ ਕਈ ਥਾਣਿਆਂ ਵਿਚ ਵੱਖ-ਵੱਖ ਅਪਰਾਧਿਕ ਮੁਕੱਦਮੇ ਦਰਜ ਹਨ | ਕੁੱਝ ਮੁਕੱਦਮਿਆਂ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਇਹ ਮਾਣਯੋਗ ਅਦਾਲਤ ਵਿਚ ਪੇਸ਼ ਨਹੀਂ ਹੋਇਆ ਜਿਸ ਕਰਕੇ ਅਦਾਲਤ ਵਲੋਂ ਵੀ ਇਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ | ਬਰਾਮਦ ਹੋਏ 315 ਬੋਰ ਦੇਸ਼ੀ ਕੱਟੇ ਸਬੰਧੀ ਡੀ.ਐਸ.ਪੀ. ਨੇ ਦੱਸਿਆ ਕਿ ਇਸ ਨੇ ਇਹ ਨਾਜਾਇਜ਼ ਅਸਲਾ ਉੱਤਰ ਪ੍ਰਦੇਸ਼ ਤੋਂ ਖ਼ਰੀਦਿਆ ਸੀ ਜਿਸਦੀ ਵਰਤੋਂ ਇਹ ਲੁੱਟਾਂ-ਖੋਹਾਂ ਕਰਨ ਦੌਰਾਨ ਲੋਕਾਂ ਨੂੰ ਡਰਾਉਣ ਧਮਕਾਉਣ ਲਈ ਕਰਦਾ ਹੁੰਦਾ ਸੀ | ਪੁਲਿਸ ਨੇ ਉਕਤ ਨੌਜਵਾਨ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ |

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਲਾਇਆ ਧਰਨਾ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਜਿਨ੍ਹਾਂ ਵਿਚ ਦਰਸ਼ਨ ਸਿੰਘ ਬੜਵਾ, ਮਾਸਟਰ ਦੇਵ ਰਾਜ, ...

ਪੂਰੀ ਖ਼ਬਰ »

ਸੁੱਤੇ ਪਏ ਪ੍ਰਵਾਸੀ ਮਜ਼ਦੂਰਾਂ 'ਤੇ ਕਮਰੇ ਦੀ ਛੱਤ ਡਿਗੀ

ਪੁਰਖਾਲੀ, 17 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਇਥੋਂ ਨੇੜਲੇ ਪਿੰਡ ਮੀਆਂਪੁਰ ਵਿਖੇ ਮੀਂਹ ਕਾਰਨ ਇਕ ਕਮਰੇ ਦੀ ਛੱਤ ਡਿਗ ਗਈ | ਇਸ ਵਿਚ ਪਿੰਡਾਂ 'ਚ ਮਿਹਨਤ ਮਜ਼ਦੂਰੀ ਕਰਨ ਵਾਲੇ ਬਿਹਾਰੀ ਪ੍ਰਵਾਸੀ ਮਜ਼ਦੂਰ ਸੁੱਤੇ ਪਏ ਸਨ ਤੇ ਛੱਤ ਉੱਪਰੋਂ ਕੱਚੀ ਸੀ ਜਿਸ ਕਾਰਨ ਇਹ ਛੱਤ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਪਾਬੰਦੀਆਂ ਦੇ ਹੁਕਮ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਨੰਬਰ ...

ਪੂਰੀ ਖ਼ਬਰ »

ਖੜ੍ਹੀ ਸਕੌਡਾ ਕਾਰ ਵਿਚ ਪਿਕਅੱਪ ਵੱਜੀ

ਮੋਰਿੰਡਾ, 17 ਜੁਲਾਈ (ਕੰਗ)-ਮੋਰਿੰਡਾ-ਸਮਰਾਲਾ ਸੜਕ 'ਤੇ ਪੈਂਦੇ ਧੀਰ ਹਸਪਤਾਲ ਲਾਗੇ ਸੜਕ ਕਿਨਾਰੇ ਖੜ੍ਹੀ ਇਕ ਸਕੌਡਾ ਕਾਰ ਦੇ ਪਿੱਛੇ ਆ ਕੇ ਬੀਤੀ ਰਾਤ ਇਕ ਪਿਕਅੱਪ ਵੱਜੀ ਜਿਸ ਵਿਚ ਇਕ ਬਿਜਲੀ ਦਾ ਖੰਬਾ ਟੁੱਟ ਕੇ ਕਾਰ 'ਤੇ ਡਿੱਗ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਵਨ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸਲਾਹਪੁਰ ਟਾਪੂ ਵਿਚ ਤਬਦੀਲ

ਬੇਲਾ, 17 ਜੁਲਾਈ (ਮਨਜੀਤ ਸਿੰਘ ਸੈਣੀ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸਲਾਹਪੁਰ ਦੇ ਸਰਕਾਰੀ ਮਿਡਲ ਸਕੂਲ ਦੀ ਨਵੀਂ ਇਮਾਰਤ ਨੂੰ 2013 ਵਿਚ 9 ਲੱਖ ਰੁਪਏ ਖ਼ਰਚ ਕਰਕੇ ਬਣਾਇਆ ਗਿਆ ਸੀ ਜਿਸ ਦੀ ਹਾਲਤ ਬਹੁਤ ਹੀ ਬਦ ਤੋ ਬਦਤਰ ਹੋ ਗਈ ਹੈ ਬਰਸਾਤਾਂ ਦੇ ਦਿਨਾਂ ਵਿਚ ਸਕੂਲ ...

ਪੂਰੀ ਖ਼ਬਰ »

ਬੀਤੇ ਕਈ ਸਾਲਾ ਤੋਂ ਬਰਸਾਤਾਂ ਵਿਚ ਬੱਚਿਆ ਦੀ ਪੜ੍ਹਾਈ ਦਾ ਹੁੰਦਾ ਹੈ ਨੁਕਸਾਨ ਸਰਕਾਰੀ ਮਿਡਲ ਸਕੂਲ ਸਲਾਹਪੁਰ ਟਾਪੂ ਵਿਚ ਤਬਦੀਲ

ਬੇਲਾ, 17 ਜੁਲਾਈ (ਮਨਜੀਤ ਸਿੰਘ ਸੈਣੀ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸਲਾਹਪੁਰ ਦੇ ਸਰਕਾਰੀ ਮਿਡਲ ਸਕੂਲ ਦੀ ਨਵੀਂ ਇਮਾਰਤ ਨੂੰ 2013 ਵਿਚ 9 ਲੱਖ ਰੁਪਏ ਖ਼ਰਚ ਕਰਕੇ ਬਣਾਇਆ ਗਿਆ ਸੀ ਜਿਸ ਦੀ ਹਾਲਤ ਬਹੁਤ ਹੀ ਬਦ ਤੋ ਬਦਤਰ ਹੋ ਗਈ ਹੈ ਬਰਸਾਤਾਂ ਦੇ ਦਿਨਾਂ ਵਿਚ ਸਕੂਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਜਾ ਰਹੇ ਬੂਟਿਆਂ ਲਈ ਸਿਰਦਰਦੀ ਬਣ ਸਕਦੇ ਹਨ ਪਿੰਡਾਂ 'ਚ ਚਰਦੇ ਪਸ਼ੂ

ਪੁਰਖਾਲੀ, 17 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਭਾਵੇਂ ਕਿ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ 550 ਬੂਟੇ ਲਗਾਉਣ ਦਾ ਟੀਚਾ ਰੱਖਿਆ ਹੈ ਤੇ ਇਸ ਟੀਚੇ ਤਹਿਤ ਪਿੰਡ-ਪਿੰਡ 550 ਬੂਟੇ ਲਗਾਏ ਜਾ ਰਹੇ ਹਨ¢ ਸਰਕਾਰ ...

ਪੂਰੀ ਖ਼ਬਰ »

ਬੇਲਾ ਕਾਲਜ ਨੇ ਦੋ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਬੇਲਾ, 17 ਜੁਲਾਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਦੋ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਾਇਆ ਗਿਆ | ਕਾਲਜ ਦੇ ਪਿ੍ੰਸੀਪਲ ਸੁਰਮੁੱਖ ਸਿੰਘ ਨੇ ਦੱਸਿਆ ਕਿ ਹਰ ਸਾਲ ਸੈਸ਼ਨ ਸ਼ੁਰੂ ਹੋਣ ਤੋਂ ...

ਪੂਰੀ ਖ਼ਬਰ »

ਸਵ: ਗਿਆਨੀ ਗੁਲਜ਼ਾਰ ਸਿੰਘ ਦੀ ਯਾਦ ਵਿਚ ਖ਼ਾਲਸਾ ਸਕੂਲ ਵਿਖੇ ਵਾਤਾਵਰਨ ਬਚਾਉਣ ਤੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਇਲਾਕੇ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਸਵ: ਗਿਆਨੀ ਗੁਲਜ਼ਾਰ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਪੁੱਤਰ ਲੋਕ ਗਾਇਕ ਬਘੇਲ ਸਿੰਘ ਬਾਵਾ ਵਲੋਂ ਸਥਾਨਕ ਐਸ.ਜੀ.ਐਸ. ਖ਼ਾਲਸਾ ਸੀ.ਸੈ. ਸਕੂਲ ਵਿਖੇ ਇਕ ...

ਪੂਰੀ ਖ਼ਬਰ »

ਸੜਕਾਂ ਦੇ ਕਿਨਾਰੇ ਖੜ੍ਹੀ ਭੰਗ ਬੂਟੀ ਤੇ ਗਾਜਰ ਬੂਟੀ ਬਣਦੀ ਹੈ ਹਾਦਸਿਆਂ ਦਾ ਕਾਰਨ

ਮੋਰਿੰਡਾ, 17 ਜੁਲਾਈ (ਕੰਗ)-ਮੀਂਹ ਦੇ ਮੌਸਮ ਵਿਚ ਸੜਕਾਂ ਦੇ ਕਿਨਾਰੇ ਭੰਗ ਤੇ ਗਾਜਰ ਬੂਟੀ ਬਹੁਤ ਹੋ ਜਾਂਦੀ ਹੈ, ਜਿਸ ਕਾਰਨ ਸੜਕਾਂ 'ਤੇ ਆਉਣ-ਜਾਣ ਵਾਲਿਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਹਾਦਸਿਆਂ ਦਾ ਕਾਰਨ ਵੀ ਬਣਦੀ ਹੈ | ਇਹ ਭੰਗ ਬੂਟੀ ਦਾ ਕਈ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸਸਕੌਰ ਵਲੋਂ ਮਨਰੇਗਾ ਸਕੀਮ ਤਹਿਤ ਬੂਟੇ ਲਗਾਏ

ਨੂਰਪੁਰ ਬੇਦੀ, 17 ਜੁਲਾਈ (ਢੀਂਡਸਾ)-ਗ੍ਰਾਮ ਪੰਚਾਇਤ ਸਸਕੌਰ ਵਲੋਂ ਅੱਜ ਮਨਰੇਗਾ ਸਕੀਮ ਤਹਿਤ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਵੱਖ-ਵੱਖ ਤਰ•ਾਂ ਦੇ 750 ਬੂਟੇ ਲਗਾਏ ਗਏ | ਪਿੰਡ ਦੀ ਸਰਪੰਚ ਮਨਜੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸਮਾਗਮ ਨੂੰ ...

ਪੂਰੀ ਖ਼ਬਰ »

ਲੋਕ ਜਗਾਓ ਮੰਚ ਪੰਜਾਬ ਨੇ ਸਕੂਲ 'ਚ 100 ਬੂਟੇ ਲਗਾਏ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)-ਲੋਕ ਜਗਾਓ ਮੰਚ ਪੰਜਾਬ ਨੇ ਵਣ ਵਿਭਾਗ ਦੇ ਸਹਿਯੋਗ ਨਾਲ਼ ਸੇਂਟ ਜੇਵੀਅਰ ਕਾਨਵੈਂਟ ਸਕੂਲ, ਕੋਟਲਾ ਨਿਹੰਗ ਰੋਪੜ ਵਿਖੇ ਸੌ ਬੂਟੇ ਲਗਾਏ | ਇਸ ਮੌਕੇ ਸਕੂਲ ਦੀ ਪ੍ਰਬੰਧਕਾਂ ਵਲੋਂ ਫਾਦਰ ਸ਼ੇਖਰ ਅਤੇ ਫਾਦਰ ਥਾਮਸ ਨੇ ਹਾਜ਼ਰ ...

ਪੂਰੀ ਖ਼ਬਰ »

ਸਾਵਣ ਅਸ਼ਟਮੀ ਮੇਲੇ ਮੌਕੇ ਸਾਮਾਨ ਢੋਣ ਵਾਲੀਆਂ ਗੱਡੀਆਂ 'ਚ ਸੰਗਤ ਲਿਆਉਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ.ਐਸ.ਪੀ.

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸਾਵਣ ਅਸ਼ਟਮੀ ਮੇਲੇ ਮੌਕੇ ਸਮਾਨ ਢੋਣ ਵਾਲੀਆਂ ਗੱਡੀਆਂ 'ਚ ਸੰਗਤ ਲਿਆਉਣ ਵਾਲਿਆਂ ਿਖ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਸਥਾਨਕ ਉ~ਪ ਮੰਡਲ ਕਪਤਾਨ ਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲਾ ਕੋਆਰਡੀਨੇਟਰ ਵਲੋਂ ਪ੍ਰੀ ਪ੍ਰਾਇਮਰੀ ਸੈਮੀਨਾਰ ਦਾ ਦੌਰਾ

ਨੂਰਪੁਰ ਬੇਦੀ, 17 ਜੁਲਾਈ (ਰਾਜੇਸ਼ ਚੌਧਰੀ ਤਖਤਗੜ•, ਹਰਦੀਪ ਢੀਂਡਸਾ)-ਸਰਕਾਰੀ ਸਕੂਲਾਂ 'ਚ ਪੜ•ਦੇ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਤਖਤਗੜ• ਵਿਖੇ ਪ੍ਰਾਇਮਰੀ ਅਧਿਆਪਕਾਂ ਨੂੰ ਸਿਖਲਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਖੇਡਾਂ ਦੇ ਟ੍ਰਾਇਲ 20 ਨੂੰ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸਥਾਨਕ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਖੇਡ ਵਿਭਾਗ ਵਲੋਂ ਸੈਸ਼ਨ 2019-20 ਲਈ ਵੱਖ-ਵੱਖ ਖੇਡਾਂ ...

ਪੂਰੀ ਖ਼ਬਰ »

ਈ.ਪੀ.ਐਫ. ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈੱਡਰੇਸ਼ਨ ਦੀ ਮੀਟਿੰਗ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਇੰਡੀਆ ਪਰੋਵੀਡੈਂਟ ਫ਼ੰਡ ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈੱਡਰੇਸ਼ਨ ਦੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ਼ ਰੂਪਨਗਰ ਵਿਖੇ ਹੋਈ | ਮੀਟਿੰਗ ਵਿਚ ਸੇਵਾ ਮੁਕਤ ਪੀ. ਐਫ. ...

ਪੂਰੀ ਖ਼ਬਰ »

ਕਰਮਯੋਗੀ ਕਾਮਰੇਡ ਗੁਰਦੀਪ ਸਿੰਘ ਚੱਢਾ ਨਹੀਂ ਰਹੇ

ਨੰਗਲ, 17 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਕਰਮਯੋਗੀ ਕਾਮਰੇਡ ਗੁਰਦੀਪ ਸਿੰਘ ਚੱਢਾ ਦੀ ਮੌਤ ਹੋ ਗਈ ਹੈ | ਕਾਮਰੇਡ ਚੱਢਾ ਨੇ ਨਾ ਸਿਰਫ਼ ਬਤੌਰ ਸੇਵਾਦਾਰ ਗੁਰਦੁਆਰਾ ਸਿੰਘ ਸਭਾ ਮੁਫ਼ਤ ਡਿਸਪੈਂਸਰੀ ਰਾਹੀਂ ਲੋਕ ਸੇਵਾ ਕੀਤੀ ...

ਪੂਰੀ ਖ਼ਬਰ »

ਦਸਤਾਰ ਦੀ ਮਹਾਨਤਾ ਪੂਰੀ ਦੁਨੀਆਂ ਵਿਚ ਵੱਖਰੀ ਤੇ ਬੇਮਿਸਾਲ-ਜਥੇ. ਗਿਆਨੀ ਰਘਬੀਰ ਸਿੰਘ

ਘਨੌਲੀ, 17 ਜੁਲਾਈ (ਜਸਵੀਰ ਸਿੰਘ)-ਭਾਈ ਤਾਰੂ ਸਿੰਘ ਜੀ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਪਿੰਡ ਘਨੌਲੀ ਦੀ ਸਾਧ ਸੰਗਤ ਅਤੇ ਐਨ.ਆਰ.ਆਈ. ਗੁਰਮੁਖ ਸਿੰਘ ਦੇ ਭਰਪੂਰ ਉਪਰਾਲੇ ਸਦਕਾ ਭਾਈ ਜੁਝਾਰ ਸਿੰਘ ਦਸਤਾਰ ਲਹਿਰ ਦੁਬਈ ਦੇ ਸਹਿਯੋਗ ਨਾਲ ਪਹਿਲਾ ਦਸਤਾਰ ਮੁਕਾਬਲਾ ਗੁ: ...

ਪੂਰੀ ਖ਼ਬਰ »

ਗ੍ਰੀਨ ਟਿ੍ਬਿਊਨਲ ਜਾਂਚ ਕਮੇਟੀ ਵਲੋਂ ਟਰੀਟਮੈਂਟ ਤੇ ਡਿਸਪੋਜ਼ਲ ਪਲਾਂਟਾਂ ਦਾ ਦੌਰਾ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਗ੍ਰੀਨ ਟਿ੍ਬਿਊਨਲ ਵਲੋਂ ਸਥਾਪਿਤ ਜਾਂਚ ਕਮੇਟੀ ਵਲੋਂ ਸ਼ਹਿਰ ਅਤੇ ਲਾਗਲੇ ਖ਼ੇਤਰਾਂ ਦੇ ਟ੍ਰੀਟਮੈਂਟ ਅਤੇ ਡਿਸਪੋਜ਼ਲ ਪਲਾਂਟਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਟੀਮ ਨੂੰ ਰਿਹਾਇਸ਼ੀ ਖੇਤਰ ਵਿਚ ਬਣੇ ਪਿੱਟਾਂ ਦਾ ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਨੂੰ ਲੈ ਕੇ ਘਨੌਲੀ ਇਲਾਕੇ ਦੇ ਵਸਨੀਕਾਂ ਦਾ ਵਫ਼ਦ ਚੀਫ਼ ਇੰਜੀਨੀਅਰ ਨੂੰ ਮਿਲਿਆ

ਘਨੌਲੀ, 17 ਜੁਲਾਈ (ਜਸਵੀਰ ਸਿੰਘ ਸੈਣੀ)-ਘਨੌਲੀ ਤੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਨੂੰ ਜਾਣ ਵਾਲੀ ਖਸਤਾ ਹਾਲਤ ਸੜਕ ਨੂੰ ਲੈ ਕੇ ਇਲਾਕੇ ਦੇ ਵਸਨੀਕਾਂ ਦਾ ਵਫ਼ਦ ਨੌਜਵਾਨ ਸਮਾਜ ਸੇਵਕ ਵਿੱਕੀ ਧੀਮਾਨ ਦੀ ਅਗਵਾਈ ਹੇਠ ਪੰਜਾਬ ਰੋੜ ਅਤੇ ਬਰਿਜਸ ਡਿਵੈਲਪਮੈਂਟ ...

ਪੂਰੀ ਖ਼ਬਰ »

70 ਲੱਖ ਰੁਪਏ ਦੇ ਕਰਵਾਏ ਪੈਚ ਵਰਕ ਓਵਰਲੋਡ ਵਾਹਨਾਂ ਨੇ ਖਿਲਾਰੇ

ਮੋਰਿੰਡਾ, 17 ਜੁਲਾਈ (ਪਿ੍ਤਪਾਲ ਸਿੰਘ)-ਮੋਰਿੰਡਾ ਤੋਂ ਕਾਈਨੌਰ ਤੱਕ ਸੜਕ 'ਤੇ 70 ਲੱਖ ਰੁਪਏ ਖ਼ਰਚ ਹੋਣ ਦੇ ਬਾਵਜੂਦ ਵੀ ਖਸਤਾ ਹਾਲਤ ਬਣੀ ਹੋਈ ਹੈ ਜੋ ਹੁਣ ਬਰਸਾਤ ਕਾਰਨ ਛੱਪੜਾਂ ਦਾ ਰੂਪ ਧਾਰਨ ਕਰ ਚੁੱਕੀ ਹੈ | ਇਸ ਸੜਕ 'ਤੇ ਵਾਪਰਦੇ ਹਾਦਸਿਆਂ ਕਾਰਨ ਪਿਛਲੇ ਸਾਲ ਜੁਲਾਈ ...

ਪੂਰੀ ਖ਼ਬਰ »

ਰਾਮ ਕਿਸ਼ਨ ਨੇ ਬਤੌਰ ਤਹਿਸੀਲਦਾਰ ਨੰਗਲ ਵਜੋਂ ਸੰਭਾਲਿਆ ਅਹੁਦਾ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਤਹਿਸੀਲ ਵਿਖੇ ਅੱਜ ਬਤੌਰ ਤਹਿਸੀਲਦਾਰ ਰਾਮ ਕਿਸ਼ਨ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਵੀ ਉਹ ਨੰਗਲ ਤਹਿਸੀਲ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਮੋਰਿੰਡਾ ਤੋਂ ਤਬਦੀਲ ਹੋਏ ਹਨ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਥਲੀ ਕਲਾਂ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ

ਘਨੌਲੀ, 17 ਜੁਲਾਈ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਰੂਪਨਗਰ ਦੇ ਪਿੰਡ ਥਲੀ ਕਲਾਂ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ ਬਲਾਕ ਪੰਚਾਇਤ ਅਫ਼ਸਰ ਚੰਦ ਸਿੰਘ, ਸੁਪਰਡੈਂਟ ਰਮਾ ਕਾਂਤ ਦੁੱਗਰੀ ਨਰਸਰੀ ਇੰਚਾਰਜ ਗੁਰਜੋਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਸ਼ੁਰੂਆਤ

ਕੀਰਤਪੁਰ ਸਾਹਿਬ, 17 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ 'ਚ 550 ਬੂਟੇ ਲਗਾਉਣ ਦੀ ਸਕੀਮ ਤਹਿਤ ਪਿੰਡ ਡਾਢੀ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸਾਵਣ ਅਸ਼ਟਮੀ ਮੇਲਾ ਮਾਤਾ ਸ੍ਰੀ ਨੈਣਾਂ ਦੇਵੀ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਅੱਜ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਉਪ ਮੰਡਲ ਮੈਜਿਸਟਰੇਟ ਮੈਡਮ ਕਨੂ ਗਰਗ ਪੀ. ਸੀ. ਐਸ. ਨੇ ਮੇਲਾ ਸਾਵਣ ਅਸ਼ਟਮੀ ਮੇਲਾ ਮਾਤਾ ਸ੍ਰੀ ਨੈਣਾਂ ਦੇਵੀ ਦੇ ਪ੍ਰਬੰਧਾਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਅੱਜ 18 ਜੁਲਾਈ ਨੂੰ ਸਵੇਰੇ 11 ਵਜੇ ਉਪ ...

ਪੂਰੀ ਖ਼ਬਰ »

ਸਾਉਣ ਅਸ਼ਟਮੀ ਮੇਲੇ ਸਬੰਧੀ ਡੀ.ਸੀ. ਵਲੋਂ ਮੀਟਿੰਗ

ਰੂਪਨਗਰ, 17 ਜੁਲਾਈ (ਪ.ਪ.)-ਚਿੰਤਪੁਰਨੀ (ਹਿਮਾਚਲ ਪ੍ਰਦੇਸ਼) ਵਿਖੇ ਸਾਵਣ ਅਸ਼ਟਮੀ ਦਾ ਮੇਲਾ 1 ਤੋਂ 9 ਅਗਸਤ ਦੇ ਵਿਚਕਾਰ ਚੱਲੇਗਾ, ਜਿਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਊਨਾ ਵਲੋਂ ਇੱਕ ਇੰਟਰਸਟੇਟ ਮੀਟਿੰਗ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਊਨਾ ਦੇ ਅਫ਼ਸਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਜਿੰਦਵੜੀ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪਹਿਲਾ ਸਥਾਨ ਹਾਸਲ

ਢੇਰ, 17 ਜੁਲਾਈ (ਸ਼ਿਵ ਕੁਮਾਰ ਕਾਲੀਆ)-ਸੰਤ ਬਾਬਾ ਲਾਭ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸਕੂਲ ਜਿੰਦਵੜੀ ਦੇ 13 ਵਿਦਿਆਰਥੀਆਂ ਨੇ ਧਾਰਮਿਕ ਅਧਿਆਪਕਾ ਜਸਵਿੰਦਰ ਕੌਰ ਦੀ ਅਗਵਾਈ ਹੇਠ ਸਿੱਖ ਮਿਸ਼ਨਰੀ ...

ਪੂਰੀ ਖ਼ਬਰ »

ਫਾਰਮੈਸੀ ਕਾਲਜ ਬੇਲਾ ਦੇ ਵਿਦਿਆਰਥੀਆਂ ਦੀ ਐੱਮ. ਟੈੱਕ, ਚੰਡੀਗੜ੍ਹ ਵਿਚ ਚੋਣ

ਬੇਲਾ, 17 ਜੁਲਾਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ (ਰੋਪੜ) ਦੇ ਐਮ. ਫਾਰਮਾ. ਫਾਰਮਾਕੋਲੌਜੀ ਦੇ ਦੂਜੇ ਸਾਲ ਦੇ ਵਿਦਿਆਰਥੀ ਮਿਸ ਬਰਖਾ, ਸਾਕਸ਼ੀ ਚੌਹਾਨ ਅਤੇ ਸਾਹਿਲ ਕੁਮਾਰ ਦੀ ਚੋਣ ਇੰਸਟੀਚਿਊਟ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਨੈਸ਼ਨਲ ਸਟਾਈਲ ਟੂਰਨਾਮੈਂਟ ਆਰੰਭ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਡਵੀਜ਼ਨ ਨੰਗਲ ਵਿਚ ਕਬੱਡੀ ਨੈਸ਼ਨਲ ਸਟਾਈਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥੇੜਾ ਵਿਖੇ ...

ਪੂਰੀ ਖ਼ਬਰ »

ਗੋਲੂਮਾਜਰਾ ਵਾਸੀਆਂ ਵਲੋਂ ਪੀ.ਜੀ.ਆਈ. ਮੁਫ਼ਤ ਬੱਸ ਸੇਵਾਵਾਂ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 17 ਜੁਲਾਈ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪਿੰਡ ਗੌਲੂਮਾਜਰਾ ਦੇ ਵਾਸੀਆਂ ਨੇ ਇਕੱਤਰ ਕਰਕੇ 14 ਹਜ਼ਾਰ 760 ਰੁਪਏ ਦੀ ਰਾਸ਼ੀ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਰਪੰਚ ਹਰੀ ਸਿੰਘ ਭਾਟੀਆ ਧਮਾਣਾ ਵਲੋਂ 5100 ਰੁਪਏ ਦਾ ਯੋਗਦਾਨ ਪਾ ਕੇ ਸਹਾਇਤਾ ਵਜੋਂ ਸ੍ਰੀ ...

ਪੂਰੀ ਖ਼ਬਰ »

ਭੱਕੂਮਾਜਰਾ ਸਕੂਲ ਕੌਮੀ ਪੱਧਰ ਦੀ ਸੰਸਥਾਂ ਵਲੋਂ ਹੋਵੇਗਾ ਸਨਮਾਨਿਤ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਲਕਸ਼ਮੀ ਬਾਈ ਟਰੇਨਿੰਗ ਇੰਸਟੀਚਿਊਟ ਨਵੀਂ ਦਿੱਲੀ ਵਲੋਂ ਵਧੀਆ ਕਾਰਗੁਜ਼ਾਰੀ ਲਈ ਚੋਣ ਕੀਤੀ ਹੈ ਅਤੇ 19 ਜੁਲਾਈ ਨੂੰ ਸਕੂਲ ਵਿਚ ਸਮਾਗਮ ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਕਰਵਾਏ ਜਾ ਰਹੇ 3 ਦਿਨਾ ਕਬੱਡੀ ਟੂਰਨਾਮੈਂਟ ਦੇ ਅੱਜ ਦੂਜੇ ਦਿਨ ਅੰਡਰ-14 ਅਤੇ 18 ਦੇ ਹੋਏ ਫਾਈਨਲ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਟੇਡੀਅਮ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬਾ ਸਰਕਾਰ ਵਲੋਂ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ...

ਪੂਰੀ ਖ਼ਬਰ »

ਨੰਗਲ 'ਚ ਚੰਡੀਗੜ੍ਹ ਤੇ ਹਰਿਆਣਾ ਦੀ ਸ਼ਰਾਬ ਦੀ ਵਿਕਰੀ ਜ਼ੋਰਾਂ 'ਤੇ

ਨੰਗਲ, 17 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਚੰਡੀਗੜ੍ਹ ਅਤੇ ਹਰਿਆਣਾ ਦੀ ਸ਼ਰਾਬ ਦੀ ਵਿੱਕਰੀ ਜੌਰਾ 'ਤੇ ਹੈ | ਖੋਖਿਆਂ, ਦੁਕਾਨਾਂ ਅਤੇ ਜਨਤਕ ਥਾਵਾਂ 'ਤੇ ਇਹ ਸ਼ਰਾਬ ਮਿਲ ਵੀ ਰਹੀ ਹੈ ਅਤੇ ਲੋਕੀ ਪੀ ਵੀ ਰਹੇ ਹਨ | ਬੀਤੇ ਦਿਨ ਇਕ ਦੁਕਾਨਦਾਰ ਕੋਲੋਂ ਹਰਿਆਣਾ ਦੀ ...

ਪੂਰੀ ਖ਼ਬਰ »

ਟਿੱਬਾ ਨੰਗਲ ਵਿਖੇ ਮਮਤਾ ਦਿਵਸ ਮਨਾਇਆ

ਨੂਰਪੁਰ ਬੇਦੀ, 17 ਜੁਲਾਈ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਸਬ ਸੈਂਟਰ ਝਾਂਡੀਆਂ ਅਧੀਨ ਪੈਂਦੇ ਪਿੰਡ ਟਿੱਬਾ ਨੰਗਲ ਵਿਖੇ ਮਮਤਾ ਦਿਵਸ ਮਨਾਇਆ ਗਿਆ | ਜਿਸ ਵਿਚ ਸ਼ਾਮਲ ਲੋਕਾਂ ਨੂੰ ਸਿਹਤ ਕਰਮਚਾਰੀਆਂ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਸਬੰਧੀ ਵਿਸਥਾਰਪੂਰਵਕ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਬਲਾਕ ਪੱਧਰੀ ਸੈਮੀਨਾਰ ਕਰਵਾਇਆ

ਕੀਰਤਪੁਰ ਸਾਹਿਬ, 17 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਡਾ. ਰਾਮ ਪ੍ਰਕਾਸ਼ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਵਿਖੇ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਬਲਾਕ ਪੱਧਰੀ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਐਜੂਕੇਸ਼ਨ ਸੈੱਲ ਦੇ ਇੰਚਾਰਜ ਨੇ ਟੈ੍ਰਫ਼ਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਨੰਗਲ, 17 ਜੁਲਾਈ (ਪ੍ਰੋ: ਅਵਤਾਰ ਸਿੰਘ)-ਐਸ.ਐਸ.ਪੀ. ਰੂਪਨਗਰ ਸਵਪਨ ਸ਼ਰਮਾ ਦੀਆਂ ਹਿਦਾਇਤਾਂ ਅਨੁਸਾਰ ਟ੍ਰੈਫ਼ਿਕ ਪੁਲਿਸ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ. ਸੁਖਦੇਵ ਸਿੰਘ ਨੇ ਨੰਗਲ ਵਿਖੇ ਟਰੱਕ ਯੂਨੀਅਨ, ਬੱਸ ਸਟੈਂਡ, ਟੈਕਸੀ ਸਟੈਂਡ, ਆਟੋ ਚਾਲਕ ਤੇ ਸੀਨੀਅਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX