ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  10 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  51 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 9 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  4 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  2 minutes ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  11 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 1 hour ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਫਰੀਦਕੋਟ / ਮੁਕਤਸਰ

ਡਿਪਟੀ ਕਮਿਸ਼ਨਰ ਵਲੋਂ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਕੱਲ੍ਹ ਪਏ ਭਾਰੀ ਮੀਂਹ ਉਪਰੰਤ ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਮੀਂਹ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਤੁਰੰਤ ਹੱਲ ਲਈ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਾਣੀ ਦੀ ਨਿਕਾਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜੇ.ਸੀ.ਬੀ. ਮਸ਼ੀਨਾਂ ਰਾਹੀਂ ਪਾਣੀ ਦੀ ਨਿਕਾਸੀ ਵੀ ਚਾਲੂ ਕਰਵਾਈ | ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਅਰਾਈਆਂ ਵਾਲਾ ਕਲਾਂ, ਮਚਾਕੀ ਮੱਲ ਸਿੰਘ, ਰੱਤੀ ਰੋੜੀ, ਢੀਮਾਂਵਾਲੀ, ਫਿੱਡੇ ਕਲਾਂ, ਡੱਗੋ ਰੋਮਾਣਾ, ਦਾਨਾ ਰੋਮਾਣਾ, ਸੰਗੋ ਰੋਮਾਣਾ, ਸਰਾਂਵਾਂ ਸਮੇਤ ਵੱਡੀ ਗਿਣਤੀ ਵਿਚ ਪਿੰਡਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਪਿੰਡ ਮਚਾਕੀ ਮੱਲ ਸਿੰਘ ਜਿੱਥੇ ਕੇ ਮੀਂਹ ਦੇ ਪਾਣੀ ਨਾਲ ਕਰੀਬ 100 ਏਕੜ ਝੋਨੇ ਦੀ ਫ਼ਸਲ ਵਿਚ ਕਾਫੀ ਜ਼ਿਆਦਾ ਪਾਣੀ ਭਰ ਗਿਆ ਹੈ, ਦੀ ਤੁਰੰਤ ਨਿਕਾਸੀ ਲਈ ਡਰੇਨਜ਼ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ | ਉਨ੍ਹਾਂ ਇਹ ਵੀ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਬਿਲਕੁਲ ਨਾ ਰੋਕਿਆ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਜਾਂ ਕਿਸਾਨ ਪਾਣੀ ਨੂੰ ਅੱਗੇ ਜਾਣ ਤੋਂ ਬੰਨ੍ਹ ਮਾਰੇਗਾ ਜਾਂ ਕੋਈ ਰੋਕ ਲਗਾਵੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਡਰੇਨਜ਼ ਵਿਭਾਗ ਨੂੰ ਕਿਹਾ ਕਿ ਮੀਂਹ ਦੇ ਪਾਣੀ ਦੀ ਨਿਕਾਸੀ ਵੱਖ-ਵੱਖ ਡਰੇਨਾਂ ਵਿਚ ਕੀਤੀ ਜਾਵੇ ਤਾਂ ਜੋ ਹੋਰ ਬਰਸਾਤ ਆਉਣ ਦੀ ਸੂਰਤ ਵਿਚ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਯਕੀਨ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਬੰਧੀ 24 ਘੰਟੇ ਅਲਰਟ ਵਿਚ ਹੈ ਅਤੇ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਬੰਧਿਤ ਐਸ.ਡੀ.ਐਮ. ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਤਰ੍ਹਾਂ ਵੀ ਡਰਨ ਦੀ ਲੋੜ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਉਨ੍ਹਾਂ ਦੀ ਸੇਵਾ ਵਿਚ ਹਾਜ਼ਰ ਹੈ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਜਲਦੀ ਹੱਲ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਹੀ ਸਬੰਧਿਤ ਵਿਭਾਗਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ |

ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਵਲੋਂ ਵਰਕਰ ਮਿਲਣੀ

ਕੋਟਕਪੂਰਾ, 17 ਜੁਲਾਈ (ਗਿੱਲ)- ਨਰੋਆ ਪੰਜਾਬ ਮੰਚ ਸਮੇਤ ਅਨੇਕਾਂ ਸੰਸਥਾਵਾਂ ਅਤੇ ਜਥੇਬੰਦੀਆਂ ਵਲੋਂ ਦਰਿਆਵਾਂ 'ਚ ਸੁੱਟੇ ਜਾ ਰਹੇ ਫੈਕਟਰੀਆਂ ਦੇ ਗੰਧਲੇ ਪਾਣੀ ਦੇ ਵਿਰੋਧ 'ਚ ਮੁੱਖ ਮੰਤਰੀ ਸਮੇਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਨੈਸ਼ਨਲ ਗਰੀਨ ਟਿ੍ਬਿਊਨਲ ਤੱਕ ...

ਪੂਰੀ ਖ਼ਬਰ »

ਚੇਅਰਪਰਸਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਸਿਵਲ ਹਸਪਤਾਲ ਦੇ ਵਾਰਡਾਂ ਦਾ ਲਿਆ ਜਾਇਜ਼ਾ

ਫ਼ਰੀਦਕੋਟ, 17 ਜੁਲਾਈ (ਸਤੀਸ਼ ਬਾਗ਼ੀ)-ਚੇਅਰਪਰਸਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸੁਪਤਨੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਜਿਓਤੀ ਸਿੰਘ ਰਾਜ ਨੇ ਅੱਜ ਸਥਾਨਕ ਸਿਵਲ ਹਸਪਤਾਲ ਦੇ ਸਾਰੇ ਵਾਰਡਾਂ ਦਾ ਅਚਾਨਕ ਜਾਇਜ਼ਾ ਲਿਆ | ਉਨ੍ਹਾਂ ਸੱਭ ਤੋਂ ਪਹਿਲਾਂ ਹਸਪਤਾਲ ਦੇ ...

ਪੂਰੀ ਖ਼ਬਰ »

ਐਸ. ਡੀ. ਐਮ. ਅਤੇ ਤਹਿਸੀਲਦਾਰ ਵਲੋਂ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਸਾਦਿਕ, 17 ਜੁਲਾਈ (ਆਰ.ਐਸ.ਧੰੁਨਾ)-ਬੀਤੇ ਕੱਲ੍ਹ ਹੋਈ ਭਰਵੀਂ ਬਾਰਿਸ਼ ਕਾਰਨ ਖੇਤਾਂ ਵਿਚ ਪਾਣੀ ਭਰ ਗਿਆ ਸੀ ਜਿਸ ਕਰਕੇ ਝੋਨੇ, ਬਾਸਮਤੀ, ਸਬਜ਼ੀਆਂ ਅਤੇ ਹਰਾ ਚਾਰਾ ਆਦਿ ਫ਼ਸਲਾਂ ਪ੍ਰਭਾਵਿਤ ਹੋਈਆਂ , ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨ ਵਲੋਂ ਪਰਮਦੀਪ ਸਿੰਘ ਖਹਿਰਾ ...

ਪੂਰੀ ਖ਼ਬਰ »

ਭਦੌੜ ਰਜਬਾਹਾ ਟੁੱਟਣ ਕਰਕੇ ਸੈਂਕੜੇ ਏਕੜ ਫਸਲ 'ਚ ਭਰਿਆ ਪਾਣੀ

ਬਾਜਾਖਾਨਾ, 17 ਜੁਲਾਈ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਰੋਮਾਣਾ ਅਜੀਤ ਸਿੰਘ ਵਿਚੋਂ ਦੀ ਲੰਘਦੇ ਭਦੌੜ ਰਜਬਾਹੇ ਦੇ ਟੁੱਟ ਜਾਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਭਦੌੜ ਰਜਬਾਹਾ ਭਾਰੀ ਬਾਰਿਸ਼ ਕਰਕੇ ਰੋਮਾਣਾ ਅਜੀਤ ਸਿੰਘ ਵਿਖੇ ਟੁੱਟ ਗਿਆ ਜਿਸ ਨਾਲ ...

ਪੂਰੀ ਖ਼ਬਰ »

ਸੇਮ ਨਾਲ਼ਿਆਾਂ ਦੀ ਸਫ਼ਾਈ ਨਾ ਹੋਣ ਕਾਰਨ ਭਾਰੀ ਬਾਰਿਸ਼ ਨੇ ਡੋਬੀਆਂ ਕਿਸਾਨਾਂ ਦੀਆਂ ਫ਼ਸਲਾਂ

ਸਾਦਿਕ, 17 ਜੁਲਾਈ (ਗੁਰਭੇਜ ਸਿੰਘ ਚੌਹਾਨ)-ਬੀਤੇ ਦਿਨ ਸਾਦਿਕ ਇਲਾਕੇ ਵਿਚ ਪਈ ਭਾਰੀ ਬਾਰਿਸ਼ ਕਾਰਨ ਸਾਦਿਕ ਅਤੇ ਲਾਗਲੇ ਪਿੰਡ ਘੁੱਦੂਵਾਲਾ, ਵੀਰੇਵਾਲਾ, ਮਰਾੜ੍ਹ ਆਦਿ ਪਿੰਡਾਂ ਵਿਚ ਝੋਨੇ ਅਤੇ ਚਾਰੇ ਦੀਆਂ ਫ਼ਸਲਾਂ ਖਤਰੇ ਵਿਚ ਪੈ ਗਈਆਂ ਹਨ | ਖੇਤਾਂ ਵਿਚ 3-4 ਫ਼ੁੱਟ ...

ਪੂਰੀ ਖ਼ਬਰ »

ਨਗਰ ਕੌਾਸਲ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੱਢਿਆ ਝੰਡਾ ਮਾਰਚ

ਫ਼ਰੀਦਕੋਟ, 17 ਜੁਲਾਈ (ਸਤੀਸ਼ ਬਾਗ਼ੀ)-ਸਫ਼ਾਈ ਸੇਵਕ ਯੂਨੀਅਨ ਅਤੇ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਫ਼ੈਸਲੇ ਅਨੁਸਾਰ ਅੱਜ ਸਥਾਨਕ ਨਗਰ ਕੌਾਸਲ ਦੇ ਮੁਲਾਜ਼ਮਾਂ ਵਲੋਂ ਯੂਨੀਅਨ ਅਹੁਦੇਦਾਰਾਂ ਕੁਲਦੀਪ ਕਾਂਗੜਾ, ਅਸ਼ੋਕ ਸਾਰਵਾਨ, ਸੰਤ ਰਾਮ, ਰਮੇਸ਼ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੁਕਾਬਲੇ ਕਰਵਾਏ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਬ-ਡਵੀਜ਼ਨ ਕਬੱਡੀ ਟੂਰਨਾਮੈਂਟ (ਨੈਸ਼ਨਲ ਸਟਾਈਲ) ਅੰਡਰ 14, 18 ਅਤੇ 25 ਸਾਲ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਗਰੀਬ ਕਿਸਾਨ ਦਾ ਘਰ ਬਚਾਉਣ ਲਈ ਲਗਾਇਆ ਧਰਨਾ

ਫ਼ਰੀਦਕੋਟ, 17 ਜੁਲਾਈ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ ਦੀ ਅਗਵਾਈ ਵਿਚ ਪਿੰਡ ਮੋਰਾਂਵਾਲੀ ਦੇ ਗਰੀਬ ਕਿਸਾਨ ਪਿ੍ਥੀ ਸਿੰਘ ਦੇ ਘਰ 'ਤੇ ਸੂਦਖੋਰ ਵਲੋਂ ਕੀਤੇ ਜਾ ਰਹੇ ਕਬਜ਼ੇ ਨੂੰ ਰੋਕਣ ਲਈ ...

ਪੂਰੀ ਖ਼ਬਰ »

ਬੇਅਦਬੀ ਕਾਂਡ ਮੁਕੱਦਮਾ ਬੰਦ ਕਰਨ ਸਬੰਧੀ ਰਿਪੋਰਟ 'ਚ ਅਕਾਲੀ ਦਲ ਦਲ ਦਾ ਅਹਿਮ ਰੋਲ-ਕਿੱਕੀ ਢਿੱਲੋਂ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਆਪਣੇ ਘਰ ਪ੍ਰੈੱਸ ਕਾਨਫ਼ਰੰਸ ਦੌਰਾਨ ਦੋਸ਼ ਲਗਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਸੀ.ਬੀ.ਆਈ ਵਲੋਂ ਦਰਜ ਕੀਤੇ ਗਏ ਤਿੰਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਬਾਸਕਟਬਾਲ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ

ਫ਼ਰੀਦਕੋਟ, 17 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਬਾਬਾ ਫ਼ਰੀਦ ਬਾਸਕਟਬਾਲ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਕਲੱਬ ਦੇ ਚੇਅਰਮੈਨ ਹਰਪਾਲ ਸਿੰਘ ਪਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਨਹਿਰੂ ਸਟੇਡੀਅਮ ਬਾਸਕਟਬਾਲ ਗਰਾਊਾਡ ਵਿਖੇ ਹੋਈ | ਇਸ ਮੀਟਿੰਗ ਵਿਚ ਕਲੱਬ ਦੇ ...

ਪੂਰੀ ਖ਼ਬਰ »

ਮਾੜੀ ਰਜਬਾਹਾ ਦੀ ਦਲ ਸਿੰਘ ਵਾਲਾ ਨੂੰ ਜਾਣ ਵਾਲੀ ਕੱਸੀ ਟੁੱਟੀ

ਬਰਗਾੜੀ, 17 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਮਾੜੀ ਰਜਬਾਹਾ ਦੀ ਦਲ ਸਿੰਘ ਵਾਲਾ ਨੂੰ ਵਾਲੀ ਕੱਸੀ ਕਿਸਾਨ ਰਾਜੂ ਯੂ.ਪੀ.ਵਾਲੇ ਦੇ ਖੇਤ ਦੇ ਨਜ਼ਦੀਕ ਤੀਜੀ ਵਾਰ ਫਿਰ ਟੁੱਟ ਗਈ ਜਿਸ ਕਰਕੇ ਫ਼ਸਲਾਂ ਦੇ ਪ੍ਰਭਾਵਿਤ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜਥੇਦਾਰ ਲਖਵੀਰ ਸਿੰਘ ਅਰਾਈਆਂਵਾਲਾ ਦੀਆਂ ਅਸਥੀਆਂ ਕੀਤੀਆਂ ਜਲ ਪ੍ਰਵਾਹ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ, ਹਰਮਿੰਦਰ ਸਿੰਘ ਮਿੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਲਖਵੀਰ ਸਿੰਘ ਅਰਾਈਆਂਵਾਲਾ ਦੀਆਂ ਅਸਥੀਆਂ ਜਲ ਪ੍ਰਵਾਹ ਸਥਾਨ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿਗੀ ਛੱਤ

ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਬੀਤੇ ਦੋ ਦਿਨ ਲਗਾਤਾਰ ਪਏ ਮੀਂਹ ਕਾਰਨ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਇਮਾਰਤ ਦਾ ਹਿੱਸਾ ਕਿਸੇ ਸਮੇਂ ਵੀ ਡਿੱਗ ਜਾਣ ਦਾ ਖ਼ਤਰਾ ਬਣਿਆ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਕਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਪੰਜਗਰਾਈਾ ਕਲਾਂ, 17 ਜੁਲਾਈ (ਕੁਲਦੀਪ ਸਿੰਘ ਗੋਂਦਾਰਾ)-ਮੈਡੀਕਲ ਪ੍ਰੈਕਟੀਕਸ਼ਨਰ ਐਸੋਸੀਏਸ਼ਨ ਬਲਾਕ ਪੰਜਗਰਾਈਾ ਦੀ ਮੀਟਿੰਗ ਇੱਥੇ ਧਰਮਸ਼ਾਲਾ ਵਿਚ ਬਲਾਕ ਪ੍ਰਧਾਨ ਡਾ. ਮੰਦਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ. ਮੰਦਰ ਸਿੰਘ, ਡਾ. ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਖੇਤਾਂ ਵਿਚ ਮੀਂਹ ਦਾ ਪਾਣੀ ਭਰ ਜਾਣ ਕਾਰਨ 200 ਏਕੜ ਝੋਨੇ/ਬਾਸਮਤੀ ਦੀ ਫ਼ਸਲ ਤਬਾਹ ਹੋਣ ਦਾ ਖਦਸ਼ਾ

ਸਾਦਿਕ, 17 ਜੁਲਾਈ (ਆਰ.ਐਸ.ਧੰੁਨਾ)-ਨੇੜਲੇ ਪਿੰਡ ਮਚਾਕੀ ਕਲਾਂ ਵਿਖੇ ਖੇਤਾਂ ਵਿਚ ਮੀਂਹ ਦਾ ਪਾਣੀ ਭਰ ਜਾਣ ਕਾਰਨ 200 ਏਕੜ ਤੋਂ ਵੱਧ ਝੋਨੇ ਦੀ ਫ਼ਸਲ ਤਬਾਹ ਹੋ ਜਾਣ ਦਾ ਖਦਸ਼ਾ ਹੈ, ਕਿਸਾਨ ਆਪਣੇ ਖੇਤਾਂ 'ਚ ਭਰਿਆ ਪਾਣੀ ਕੱਢਣ ਲਈ ਆਪਣੇ ਤੌਰ 'ਤੇ ਯਤਨ ਕਰ ਰਹੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਅੰਦਰ ਓ. ਬੀ. ਸੀ. ਮੰਚ ਦੀ ਸਥਾਪਨਾ 26 ਨੂੰ ਕੀਤੀ ਜਾ ਰਹੀ ਹੈ-ਐਸ.ਐਸ. ਚੰਨੀ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਭਾਜਪਾ ਪੰਜਾਬ ਓ.ਬੀ.ਸੀ. ਮੋਰਚਾ ਦੇ ਪ੍ਰਧਾਨ ਐਸ.ਐਸ. ਚੰਨੀ ਰਿਟਾ: ਆਈ.ਏ.ਐਸ. ਨੇ ਅੱਜ ਇੱਥੇ ਦੱਸਿਆ ਕਿ ਓ.ਬੀ.ਸੀ. ਮੋਰਚਾ ਵਲੋਂ ਪੰਜਾਬ ਅੰਦਰ ਓ.ਬੀ.ਸੀ. ਮੰਚ ਦੀ ਸਥਾਪਨਾ 26 ਜੁਲਾਈ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਹੈ ਤੇ ਇਸ ...

ਪੂਰੀ ਖ਼ਬਰ »

ਰਣ ਸਿੰਘ ਵਾਲਾ ਰੋਡ 'ਤੇ ਸਥਿਤ ਡਰੇਨ ਦਾ ਪਾਣੀ ਓਵਰਫਲੋਅ ਹੋਇਆ

ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪਿਛਲੇ ਦੋ ਦਿਨ ਹੋਈ ਬਾਰਿਸ਼ ਨਾਲ ਮੌਸਮ ਖੁਸ਼ਗਵਾਰ ਹੋ ਗਿਆ ਪ੍ਰੰਤੂ ਸ਼ਹਿਰ ਦੇ ਨੀਵੇਂ ਇਲਾਕਿਆਂ ਅਤੇ ਜੈਤੋ ਪਿੰਡ ਦੇ ਜੋੜਵੇਂ ਛੱਪੜਾਂ ਦਾ ਪਾਣੀ ਓਵਰਫਲੋਅ ਹੋ ਕੇ ਸੜਕਾਂ 'ਤੇ ਆ ਗਿਆ ਜਿਸ ਕਰਕੇ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਆਦਰਸ਼ ਸਕੂਲ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਤਰਸਯੋਗ

ਬਾਜਾਖਾਨਾ, 17 ਜੁਲਾਈ (ਜਗਦੀਪ ਸਿੰਘ ਗਿੱਲ)-ਸਥਾਨਿਕ ਆਦਰਸ਼ ਸਕੂਲ ਮੱਲ੍ਹਾ ਜੋ ਕਿ ਪਿੰਡ ਰੋਮਾਣਾ ਅਜੀਤ ਸਿੰਘ ਨੂੰ ਬਾਜਾਖਾਨਾ ਤੋਂ ਬਠਿੰਡਾ ਰੋਡ ਤੋਂ ਕੱਚੇ ਰਸਤੇ 'ਤੇ ਸਥਿਤ ਹੈ | ਇਸ ਰਸਤੇ 'ਤੇ ਸੜਕ ਬਣਾਉਣ ਦੀ ਮੰਗ ਬਹੁਤ ਵਾਰ ਸਮੇਂ ਸਮੇਂ ਦੇ ਲੀਡਰਾਂ ਨੂੰ ਕੀਤੀ ਗਈ ...

ਪੂਰੀ ਖ਼ਬਰ »

ਟੁੱਟ ਚੁੱਕੀਆਂ ਹਨ ਕੋਟਕਪੂਰਾ ਹਲਕੇ ਦੀਆਂ ਸੰਪਰਕ ਸੜਕਾਂ-ਵਾਹਨਾਂ ਵਾਲੇ ਪ੍ਰੇਸ਼ਾਨ

ਕੋਟਕਪੂਰਾ, 17 ਜੁਲਾਈ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ | ਸੜਕਾਂ ਦੀ ਮਾੜੀ ਹਾਲਤ ਹੋਣ ਕਾਰਨ ਪਿੰਡਾਂ ਦੇ ਨਿਵਾਸੀ ਅਤੇ ਵਾਹਨਾਂ ਵਾਲੇ ਸਖ਼ਤ ਪ੍ਰੇਸ਼ਾਨ ਹਨ, ...

ਪੂਰੀ ਖ਼ਬਰ »

11 ਸਕਿਉਰਿਟੀ ਗਾਰਡਾਂ ਨੂੰ ਫ਼ਾਰਗ ਕੀਤੇ ਜਾਣ ਕਾਰਨ ਜਥੇਬੰਦੀ 'ਚ ਭਾਰੀ ਰੋਸ

ਫ਼ਰੀਦਕੋਟ, 17 ਜੁਲਾਈ (ਸਤੀਸ਼ ਬਾਗ਼ੀ)-ਬਾਬਾ ਫ਼ਰੀਦ ਯੂਨੀਵਰਸਿਟੀ ਸਕਿਉਰਿਟੀ ਗਾਰਡ ਵਰਕਰਜ਼ ਯੂਨੀਅਨ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਖਵੀਰ ਸਿੰਘ ਪੱਖੀ ਕਲਾਂ ਅਤੇ ...

ਪੂਰੀ ਖ਼ਬਰ »

ਨਹਿਰ ਦੇ ਪੁਲ 'ਚ ਕੇਲੀ ਫ਼ਸਣ ਨਾਲ ਪਿੰਡ ਵਾਸੀਆਂ 'ਚ ਸਹਿਮ

ਸਾਦਿਕ, 17 ਜੁਲਾਈ (ਆਰ.ਐਸ.ਧੰੁਨਾ)-ਸਾਦਿਕ ਇਲਾਕੇ ਦੇ ਪਿੰਡਾਂ ਨੇੜਿਉਂ ਲੰਘਦੀ ਗੰਗ ਨਹਿਰ ਵਿਚ ਕੇਲੀ ਫ਼ਸ ਜਾਣ ਕਾਰਨ ਪਾਣੀ ਦਾ ਵਹਾਅ ਸੁਸਤ ਚਾਲ ਚੱਲ ਰਿਹਾ ਹੈ ਜਿਸ ਕਰਕੇ ਪਿਛਲੇ ਪਾਸੇ ਪਾਣੀ ਦਾ ਚੜ੍ਹਾਅ ਜ਼ਿਆਦਾ ਬਣ ਜਾਣ ਕਾਰਨ ਇਸ ਦੇ ਕਿਤੋਂ ਵੀ ਟੁੱਟ ਜਾਣ ਦਾ ਖਦਸ਼ਾ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਓ. ਬੀ. ਸੀ. ਮੋਰਚੇ ਦੇ ਸੂਬਾ ਇੰਚਾਰਜ ਸਰਵਨ ਸਿੰਘ ਚੰਨੀ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 17 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜ਼ੈਲ ਸਿੰਘ ਦੇ ਦੋਹਤ ਜਵਾਈ ਸਾਬਕਾ ਆਈ.ਏ.ਐਸ. ਅਧਿਕਾਰੀ ਅਤੇ ਭਾਜਪਾ ਓ.ਬੀ.ਸੀ. ਮੋਰਚੇ ਦੇ ਸੂਬਾ ਇੰਚਾਰਜ ਸਰਵਨ ਸਿੰਘ ਚੰਨੀ ਦੇ ਫ਼ਰੀਦਕੋਟ 'ਚ ਇੰਦਰ ਸਿੰਘ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX