ਤਾਜਾ ਖ਼ਬਰਾਂ


ਨਗਰ ਨਿਗਮ ਪਟਿਆਲਾ ਦੇ ਮੇਅਰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਚਲਾ ਰਹੇ ਹਨ ਸਾਈਕਲ
. . .  6 minutes ago
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ) - ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਆਪਣੇ ਆਪ ਨਾਲ ਵਾਅਦਾ ਕੀਤਾ ਹੈ ਕਿ ਉਹ ਰੋਜ਼ਾਨਾ ਆਪਣੇ ਘਰ ਤੋਂ ਕਾਰਪੋਰੇਸ਼ਨ ਦਫ਼ਤਰ ਤੱਕ ਸਾਈਕਲ ਤੇ ਜਾਣਗੇ। ਇਸ...
ਭਾਰਤ ਨਾਲ ਸਰਹੱਦ 'ਤੇ ਹਾਲਾਤ ਕਾਬੂ ਹੇਠ - ਚੀਨ
. . .  14 minutes ago
ਬੀਜਿੰਗ, 27 ਮਈ - ਚੀਨ ਨੇ ਅੱਜ ਕਿਹਾ ਹੈ ਕਿ ਭਾਰਤ ਨਾਲ ਲਗਦੀ ਸਰਹੱਦ 'ਤੇ ਹਾਲਾਤ ਸਥਿਰ ਹਨ ਤੇ ਕਾਬੂ ਹੇਠ ਹਨ ਅਤੇ ਦੋਵੇਂ ਦੇਸ਼ ਢੁੱਕਵੇਂ ਤੰਤਰ ਤੇ ਸੰਚਾਰ ਰਾਹੀਂ ਮੁੱਦਿਆਂ ਨੂੰ ਗੱਲਬਾਤ ਨਾਲ ਹੱਲ ਕਰ ਰਹੇ ਹਨ। ਚੀਨ ਵਲੋਂ ਇਹ ਬਿਆਨ ਉਸ ਵਕਤ ਆਇਆ ਹੈ, ਜਦੋਂ ਦੋਵੇਂ...
ਭਾਰਤ-ਪਾਕਿਸਤਾਨ ਸਰਹੱਦ ਤੋਂ ਨਾਰਕੋਟਿਕਸ ਸੈਲ ਵਲੋਂ 10 ਕਰੋੜ ਦੀ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ
. . .  28 minutes ago
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)—ਨਾਰਕੋਟਿਕਸ ਸੈਲ ਤਰਨ ਤਾਰਨ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤੀ ਖੇਤਰ ਵਿਚ ਕਣਕ ਦੇ ਖੇਤਾਂ ਵਿਚ ਨੱਪੀ 2 ਕਿਲੋ 20 ਗ੍ਰਾਮ ਹੈਰੋਇਨ ਅਤੇ 280 ਗ੍ਰਾਮ...
ਡੀ.ਐਸ.ਪੀਜ਼ ਨੇ ਸੰਭਾਲਿਆ ਆਪਣਾ ਆਪਣਾ ਅਹੁਦਾ
. . .  32 minutes ago
ਬਾਘਾਪੁਰਾਣਾ/ਗੁਰੂ ਹਰ ਸਹਾਏ, 27 ਮਈ (ਬਲਰਾਜ ਸਿੰਗਲਾ/ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਬਾਘਾ ਪੁਰਾਣਾ ਦੇ ਡੀ.ਐਸ.ਪੀ. ਰਵਿੰਦਰ ਸਿੰਘ ਦਾ ਤਬਾਦਲਾ ਹੋਣ ਜਾਣ ਕਾਰਨ ਉਨ੍ਹਾਂ ਦੀ ਥਾਂ ਬਦਲ ਕੇ ਆਏ ਡੀ.ਐਸ.ਪੀ. ਜਸਵਿੰਦਰ ਸਿੰਘ ਨੇ ਬਾਘਾ ਪੁਰਾਣਾ ਵਿਖੇ ਆਪਣੇ...
ਅਟਾਰੀ ਵਾਹਗਾ ਸਰਹੱਦ ਰਾਹੀਂ 179 ਪਾਕਿ ਨਾਗਰਿਕਾਂ ਦੀ ਹੋਈ ਵਾਪਸੀ
. . .  44 minutes ago
ਅੰਮ੍ਰਿਤਸਰ, 27 ਮਈ (ਸੁਰਿੰਦਰ ਕੋਛੜ) - ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਤਾਲਾਬੰਦੀ ਦੇ ਬਾਵਜੂਦ ਭਾਰਤ 'ਚ ਫਸੇ ਲਗਭਗ 179 ਹੋਰ ਪਾਕਿਸਤਾਨੀ ਨਾਗਰਿਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਅੱਜ ਪਾਕਿਸਤਾਨ ਰਵਾਨਾ ਕੀਤਾ ਗਿਆ। ਇਹ ਪਾਕਿ ਨਾਗਰਿਕ ਤਾਲਾਬੰਦੀ...
ਬਿਜਲੀ ਬਿੱਲ ਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
. . .  about 1 hour ago
ਟਾਂਡਾ ਉੜਮੁੜ, 27 ਮਈ ( ਦੀਪਕ ਬਹਿਲ) - ਆਮ ਆਦਮੀ ਪਾਰਟੀ ਹਲਕਾ ਟਾਂਡਾ ਵੱਲੋਂ ਹਲਕਾ ਇੰਚਾਰਜ ਟਾਂਡਾ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਟਾਂਡਾ ਚ ਬਿਜਲੀ ਬਿੱਲ ਅਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਦੀ ਮੰਗ ਨੂੰ ਲੈ ਕੇ ਅੱਜ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ...
ਜਲੰਧਰ ਦਿਹਾਤੀ ਪੁਲਿਸ ਨੇ ਭਾਰੀ ਮਾਤਰਾ 'ਚ ਅਫ਼ੀਮ ਕੀਤੀ ਬਰਾਮਦ, ਦੋ ਕਾਬੂ
. . .  about 1 hour ago
ਜਲੰਧਰ, 27 ਮਈ - ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਇਨੋਵਾ ਦੀ ਤਲਾਸ਼ੀ ਲੈਣ 'ਤੇ 6 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਮਾਮਲੇ 'ਚ ਜਲੰਧਰ ਦਿਹਾਤੀ ਪੁਲਿਸ...
ਕਿਸਾਨੀ ਮੰਗਾਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸਭਾ ਵਲੋਂ ਰੋਸ ਮੁਜ਼ਾਹਰਾ
. . .  about 1 hour ago
ਗੜ੍ਹਸ਼ੰਕਰ, 27 ਮਈ (ਧਾਲੀਵਾਲ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀਆਂ 234 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵੱਲੋਂ ਐੱਸ.ਡੀ.ਐੱਮ. ਦਫ਼ਤਰ ਗੜ੍ਹਸ਼ੰਕਰ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਮੰਗ ਪੱਤਰ...
ਕੈਨੇਡਾ 'ਚ ਮਾਪਿਆਂ ਦੇ ਇਕਲੌਤੇ ਬੇਟੇ ਦੀ ਮੌਤ
. . .  11 minutes ago
ਭਿੰਡੀ ਸੈਦਾਂ (ਅੰਮ੍ਰਿਤਸਰ), 27 ਮਈ (ਪ੍ਰਿਤਪਾਲ ਸਿੰਘ ਸੂਫ਼ੀ) - ਰੋਜ਼ੀ ਰੋਟੀ ਖ਼ਾਤਰ ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਟਰੱਕ ਡਰਾਈਵਰੀ ਕਰਦੇ ਕਸਬਾ ਭਿੰਡੀ ਸੈਦਾਂ ਦੇ ਨੌਜਵਾਨ ਸੰਗਮਪ੍ਰੀਤ ਸਿੰਘ ਗਿੱਲ (24) ਪੁੱਤਰ ਹਰਪਾਲ ਸਿੰਘ ਗਿੱਲ ਦੀ ਅੱਜ ਸਵੇਰੇ ਤੜਕਸਾਰ ਬਰਮਪਟਨ ਨਜ਼ਦੀਕ...
ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਨੂੰ ਮਿਲੀ ਅਗਾਊਂ ਜਮਾਨਤ
. . .  about 1 hour ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਗਾਇਕ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਦਰਜ ਮਾਮਲੇ ਵਿਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਸੰਗਰੂਰ ਅਦਾਲਤ ਤੋਂ ਅਗਾਊਂ ਜ਼ਮਾਨਤ...
ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ 'ਚ ਇਕ - ਇਕ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 1 hour ago
ਦੋਰਾਂਗਲਾ/ਪਠਾਨਕੋਟ 27 ਮਈ (ਲਖਵਿੰਦਰ ਸਿੰਘ ਚੱਕਰਾਜਾ/ਸੰਧੂ) - ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਕਸਬਾ ਦੋਰਾਂਗਲਾ ਦਾ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਕਤ ਵਿਅਕਤੀ ਮੁੰਬਈ ਵਿਖੇ ਕੰਮ ਕਰਦਾ ਸੀ ਜੋ ਬੀਤੇ ਦਿਨੀਂ ਹੀ ਇੱਥੇ ਵਾਪਸ ਪਰਤਿਆ ਸੀ। ਜਿਸ...
ਦਿੱਲੀ 'ਚ ਪਿਛਲੇ 24 ਘੰਟਿਆਂ 'ਚ 792 ਕੋਰੋਨਾ ਵਾਇਰਸ ਦੇ ਆਏ ਕੇਸ
. . .  about 2 hours ago
ਨਵੀਂ ਦਿੱਲੀ, 27 ਮਈ - ਦਿੱਲੀ ਵਿਚ ਕੋਰੋਨਾਵਾਰਿਸ ਦੇ ਕੇਸਾਂ ਵਿਚ ਵੱਡਾ ਵਾਧਾ ਹੁੰਦੇ ਹੋਏ ਪਿਛਲੇ 24 ਘੰਟਿਆਂ ਵਿਚ 792 ਪਾਜ਼ੀਟਿਵ ਕੇਸ ਸਾਹਮਣੇ ਆ ਗਏ ਹਨ। ਇਸ ਤਰ੍ਹਾਂ ਰਾਜਧਾਨੀ ਵਿਚ 15257 ਕੇਸ ਹੋ ਗਏ...
ਸੁਸ਼ੀਲ ਸ਼ਰਮਾ ਨੂੰ ਜਲੰਧਰ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ
. . .  about 2 hours ago
ਜਲੰਧਰ, 27 ਮਈ (ਸ਼ਿਵ) - ਕੌਂਸਲਰ ਸੁਸ਼ੀਲ ਸ਼ਰਮਾ ਨੂੰ ਜਲੰਧਰ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ...
ਪਟਿਆਲਾ 'ਚ ਯੂਥ ਕਾਂਗਰਸੀਆਂ ਨੇ ਵੱਡੀ ਗਿਣਤੀ ਵਿਚ ਕੀਤਾ ਖ਼ੂਨਦਾਨ
. . .  about 2 hours ago
ਪਟਿਆਲਾ, 27 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਯੂਥ ਕਾਂਗਰਸ ਪਟਿਆਲਾ ਦੇ ਪ੍ਰਧਾਨ ਸੰਜੀਵ ਕੁਮਾਰ ਕਾਲੂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਯੂਥ ਕਾਂਗਰਸੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਸੰਜੀਵ ਕੁਮਾਰ ਨੇ ਦੱਸਿਆ ਕਿ ਜਿਸ ਤਰ੍ਹਾਂ ਕੋਰੋਨਾ ਵਾਇਰਸ...
ਕਿਸਾਨੀ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 2 hours ago
ਗੁਰੂ ਹਰ ਸਹਾਏ, 27 ਮਈ (ਹਰਚਰਨ ਸਿੰਘ ਸੰਧੂ/ਕਪਿਲ ਕੰਧਾਰੀ) - ਸਾਰੇ ਭਾਰਤ ਵਿਚ ਕਿਸਾਨ ਬਚਾਓ, ਦੇਸ਼ ਬਚਾਓ ਦਿਵਸ ਮੌਕੇ ਕੁੱਲ ਹਿੰਦ ਕਿਸਾਨ ਸੰਘਰਸ਼ 'ਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਦੀਆਂ ਮੰਗਾਂ ਪ੍ਰਧਾਨ ਮੰਤਰੀ ਦੇ ਨਾਂਅ 'ਤੇ...
ਅੰਮ੍ਰਿਤਸਰ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਨਗਰ ਨਿਗਮ ਵੱਲੋਂ ਰੱਖਿਆ ਸਾਮਾਨ ਸੜ ਕੇ ਸੁਆਹ
. . .  about 2 hours ago
ਅੰਮ੍ਰਿਤਸਰ, 27 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸਵੇਰ ਤੜਕਸਾਰ ਸ਼ਾਰਟ ਸਰਕਟ ਕਾਰਨ ਨਿਗਮ ਦੀ ਜ਼ਮੀਨ 'ਤੇ ਰੱਖੇ ਸਾਮਾਨ ਨੂੰ ਭਿਆਨਕ ਅੱਗ ਲਗ ਗਈ। ਜਿਸ ਦੇ ਨਾਲ ਨਗਰ ਨਿਗਮ ਦੇ ਇਸ਼ਤਿਹਾਰ ਵਿਭਾਗ ਅਤੇ ਜ਼ਮੀਨ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਲੱਗੇ ਨਾਜਾਇਜ਼...
ਪਾਤੜਾਂ ਨੇੜ੍ਹੇ ਡਰੇਨ ਵਿਚ ਕਾਰ ਡਿੱਗ ਜਾਣ ਤੇ 2 ਨੌਜਵਾਨਾਂ ਦੀ ਮੌਤ
. . .  about 3 hours ago
ਪਾਤੜਾਂ, 27 ਮਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ) - ਕੌਮੀ ਮਾਰਗ ਤੇ ਪਿੰਡ ਦੁਗਾਲ ਦੇ ਨੇੜ੍ਹੇ ਇਕ ਤੇਜ ਰਫਤਾਰ ਗੱਡੀ ਡਰੇਨ ਵਿਚ ਜਾ ਡਿੱਗੀ ਅਤੇ ਇਸ ਵਿਚ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਜਦੋਂ ਕਿ ਗੰਭੀਰ ਹਾਲਤ ਵਿੱਚ ਜਖਮੀ ਤਿੰਨਾਂ ਨੂੰ ਪਟਿਆਲਾ ਲਈ ਰੈਫਰ ਕਰ ਦਿੱਤਾ...
ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਨੂੰ ਡੀ.ਸੀ. ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਤੋਂ ਰੋਕਿਆ
. . .  about 3 hours ago
ਨਾਭਾ, 27 ਮਈ (ਅਮਨਦੀਪ ਸਿੰਘ ਲਵਲੀ) - ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੂੰ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਜਾਣ ਤੋਂ ਡੀਐੱਸਪੀ ਨਾਭਾ ਰਾਜੇਸ਼ ਛਿੱਬਰ ਕੋਤਵਾਲੀ ਮੁਖੀ ਸਰਬਜੀਤ ਚੀਮਾ ਅਤੇ ਪੁਲਿਸ ਫੋਰਸ ਵੱਲੋਂ ਰੋਕਿਆ ਗਿਆ। ਗੱਲਬਾਤ...
ਟੀ-20 ਵਿਸ਼ਵ ਕੱਪ ਦੇ 2022 ਤੱਕ ਮੁਲਤਵੀ ਹੋਣ ਦੀ ਸੰਭਾਵਨਾ - ਆਈ.ਸੀ.ਸੀ ਸੂਤਰ
. . .  about 3 hours ago
ਮੁੰਬਈ, 27 ਮਈ - ਆਈ.ਸੀ.ਸੀ ਸੂਤਰਾਂ ਅਨੁਸਾਰ ਕੋਰੋਨਾ ਦੇ ਚੱਲਦਿਆਂ ਟੀ-20 ਵਿਸ਼ਵ ਕੱਪ ਦੇ 2022 ਤੱਕ ਮੁਲਤਵੀ ਹੋਣ ਦੀ ਸੰਭਾਵਨਾ ਹੈ। ਹਾਲੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ...
ਮਹਾਰਾਸ਼ਟਰ 'ਚ ਪੁਲਿਸ ਦੇ 75 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਮੁੰਬਈ, 27 ਮਈ - ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ 75 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮਹਾਰਾਸ਼ਟਰ ਪੁਲਿਸ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1964 ਹੋ ਗਈ ਹੈ, ਜਦਕਿ 20 ਜਵਾਨਾਂ ਦੀ ਮੌਤ ਹੋ ਚੁੱਕੀ ਹੈ ਤੇ 849 ਜਵਾਨ ਸਿਹਤਯਾਬ...
ਕਰਨਾਟਕ 'ਚ 31 ਮਈ ਤੋਂ ਬਾਅਦ ਖੁੱਲ੍ਹਣਗੇ ਧਾਰਮਿਕ ਅਸਥਾਨ - ਯੇਦੀਯੁਰੱਪਾ
. . .  about 4 hours ago
ਬੈਂਗਲੁਰੂ, 27 ਮਈ - ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਦਾ ਕਹਿਣਾ ਹੈ ਕਿ ਕਰਨਾਟਕ 'ਚ 31 ਮਈ ਤੋਂ ਬਾਅਦ ਮੰਦਰ, ਮਸਜਿਦ ਅਤੇ ਚਰਚ ਖ਼ੋਲ ਦਿੱਤੇ...
ਤਬਲੀਗ਼ੀ ਜਮਾਤ ਇਕੱਠ ਮਾਮਲੇ 'ਚ ਦਿੱਲੀ ਪੁਲਿਸ ਅੱਜ ਕਰੇਗੀ ਦੋਸ਼ ਪੱਤਰ ਦਾਖਲ
. . .  about 4 hours ago
ਨਵੀਂ ਦਿੱਲੀ, 27 ਮਈ - ਤਬਲੀਗ਼ੀ ਜਮਾਤ ਇਕੱਠ ਮਾਮਲੇ 'ਚ ਦਿੱਲੀ ਪੁਲਿਸ ਵੱਲੋਂ 294 ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਅੱਜ 15 ਦੋਸ਼ ਪੱਤਰ ਦਾਖਲ ਕੀਤੇ...
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਗੁਰੂ ਹਰਸਹਾਏ, 27 ਮਈ (ਕਪਿਲ ਕੰਧਾਰੀ) - ਦੇਸ਼ ਭਰ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਬੰਦ ਕੀਤਾ ਹੋਇਆ ਹੈ, ਉੱਥੇ ਇਸ ਦਾ ਫਾਇਦਾ ਉਠਾਉਂਦੇ ਹੋਏ ਬੀਤੀ ਰਾਤ ਪਿੰਡ ਮਾੜੇ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਵੱਲੋਂ ਸਕੂਲ ਦੇ ਦਫ਼ਤਰ ਤੇ ਕਮਰਿਆਂ ਦੇ ਜਿੰਦਰੇ...
ਉੱਧਵ ਠਾਕਰੇ ਨੇ ਬੁਲਾਈ ਭਾਈਵਾਲ ਪਾਰਟੀਆਂ ਦੀ ਮੀਟਿੰਗ
. . .  about 4 hours ago
ਮੁੰਬਈ, 27 ਮਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਸਰਕਾਰ ਦੀਆਂ ਭਾਈਵਾਲ ਪਾਰਟੀਆਂ ਦੀ ਮੀਟਿੰਗ ਬੁਲਾਈ...
ਵਿਸ਼ੇਸ਼ ਆਗਿਆ 'ਤੇ ਵਤਨ ਪਰਤਣ ਵਾਲੇ 179 ਪਾਕਿਸਤਾਨੀ ਨਾਗਰਿਕ ਅਟਾਰੀ ਸਰਹੱਦ ਪਹੁੰਚਣੇ ਸ਼ੁਰੂ
. . .  1 minute ago
ਅਟਾਰੀ, 27 ਮਈ (ਰੁਪਿੰਦਰਜੀਤ ਸਿੰਘ ਭਕਨਾ) - ਲਾਕਡਾਊਨ ਤੋਂ ਪਹਿਲਾਂ ਆਪਣੇ ਰਿਸ਼ਤੇਦਾਰਾਂ ਅਤੇ ਹੋਰ ਸਮਾਗਮਾਂ ਵਿਚ ਸ਼ਾਮਲ ਹੋਣ ਆਏ ਪਾਕਿਸਤਾਨੀ ਸ਼ਹਿਰੀ ਜੋ ਭਾਰਤ ਦੇ ਸੂਬੇ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ, ਦਿੱਲੀ ਆਦਿ ਵਿਚ ਫਸ ਕੇ ਰਹਿ ਗਏ ਸਨ ਨੂੰ ਪਾਕਿਸਤਾਨੀ ਸਰਕਾਰ ਦੀ ਵਿਸ਼ੇਸ਼ ਬੇਨਤੀ 'ਤੇ ਦਿੱਤੀ ਗਈ ਆਗਿਆ ਦੇ ਤੀਜੇ ਪੜਾਅ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਸਾਉਣ ਸੰਮਤ 551

ਪੰਜਾਬ / ਜਨਰਲ

ਚੱਕ ਜਵਾਹਰੇ ਵਾਲਾ ਕਤਲ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਰਾਜ ਸਿੰਘ, ਮੈਂਬਰ ਕਰਨਵੀਰ ਸਿੰਘ ਇੰਦੌਰਾ ਤੇ ਮੈਂਬਰ ਰਾਜ ਕੁਮਾਰ ਹੰਸ ਨੇ ਅੱਜ ਜ਼ਿਲ੍ਹੇ ਦਾ ਦੌਰਾ ਕਰਕੇ ਚੱਕ ਜਵਾਹਰੇਵਾਲਾ 'ਚ ਵਾਪਰੇ ਦੋਹਰੇ ਕਤਲ ਕਾਂਡ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਐਸ.ਸੀ. ਕਮਿਸ਼ਨ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੁਆਏਗਾ | ਇਸ ਮੌਕੇ ਉਨ੍ਹਾਂ ਨੇ ਇਸ ਵਾਰਦਾਤ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੂੰ ਦਿੱਤੇ ਤੇ 23 ਜੁਲਾਈ ਨੂੰ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ, ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਕਿਹਾ ਕਿ ਸਾਰੇ ਦੋਸ਼ੀ 23 ਜੁਲਾਈ ਤੱਕ ਗਿ੍ਫ਼ਤਾਰ ਕੀਤੇ ਜਾਣ ਤੇ ਕਿਸੇ ਨੂੰ ਵੀ ਬਖ਼ਸ਼ਿਆ ਨਾ ਜਾਵੇ | ਉਨ੍ਹਾਂ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ | ਇਸ ਮੌਕੇ ਉਨ੍ਹਾਂ ਦੱਸਿਆ ਕਿ ਐਸ.ਸੀ. ਐਕਟ ਤਹਿਤ ਦੋਵਾਂ ਮਿ੍ਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲੇਗਾ ਅਤੇ ਦੋਵਾਂ ਪਰਿਵਾਰਾਂ ਨੂੰ ਕੁੱਲ 16.50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਦੋਸ਼ੀ ਕਿਸੇ ਪਾਰਟੀ ਨਾਲ ਸਬੰਧਿਤ ਹੋਣ ਜਾਂ ਧਨਾਢ ਹੋਣ ਬਖ਼ਸ਼ੇ ਨਹੀਂ ਜਾਣਗੇ ਅਤੇ ਕਾਨੂੰਨ ਹਰੇਕ ਦੋਸ਼ੀ ਨਾਲ ਇਕ ਸਮਾਨ ਤਰੀਕੇ ਨਾਲ ਨਜਿੱਠੇਗਾ | ਇਸ ਮੌਕੇ ਐਸ.ਐਸ.ਪੀ. ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਇਸ ਕੇਸ 'ਚ 12 ਨਾਮਜ਼ਦ ਦੋਸ਼ੀਆਂ ਵਿਚੋਂ 5 ਗਿ੍ਫ਼ਤਾਰ ਹੋ ਚੁੱਕੇ ਹਨ | ਇਕ ਵਿਅਕਤੀ ਨੂੰ ਅੱਜ ਗਿ੍ਫ਼ਤਾਰ ਕੀਤਾ ਗਿਆ ਹੈ | ਕੇਸ ਵਿਚ ਐਸ.ਸੀ. ਐਕਟ ਵੀ ਲਾਇਆ ਗਿਆ ਹੈ | ਪੁਲਿਸ ਵਲੋਂ ਇਸ ਕੇਸ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਐਸ.ਡੀ.ਐਮ. ਰਣਦੀਪ ਸਿੰਘ ਹੀਰ ਨੇ ਕਿਹਾ ਕਿ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ | ਜ਼ਿਕਰਯੋਗ ਹੈ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਦਾ ਸੰਘਰਸ਼ ਚੌਥੇ ਦਿਨ ਵਿਚ ਸ਼ਾਮਿਲ ਹੋ ਗਿਆ ਅਤੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਦਾ ਘਿਰਾਓ ਕੀਤਾ ਅਤੇ ਬਠਿੰਡਾ ਮੁੱਖ ਸੜਕ ਤੇ ਪੰਜ ਘੰਟੇ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ | ਐਸ.ਸੀ. ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਮੈਂਬਰਾਂ, ਜ਼ਿਲ੍ਹਾ ਪੁਲਿਸ ਮੁਖੀ ਨਾਲ ਮੁਲਾਕਾਤ ਮਗਰੋਂ ਸੜਕ ਤੋਂ ਧਰਨਾ ਚੁੱਕਿਆ ਗਿਆ ਤੇ ਡੀ.ਸੀ. ਦਫ਼ਤਰ ਨੇੜੇ ਇਹ ਧਰਨਾ ਤਬਦੀਲ ਕਰ ਦਿੱਤਾ ਗਿਆ, ਜੋ ਦਿਨ ਰਾਤ ਚੱਲੇਗਾ |

ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਸਬੰਧੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਾਂਗੇ-ਭਾਈ ਲੌਾਗੋਵਾਲ

ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)-ਸ਼ੋ੍ਰਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ 'ਚ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੀ ਅਗਵਾਈ 'ਚ ਮੀਟਿੰਗ ...

ਪੂਰੀ ਖ਼ਬਰ »

ਲਾਡੀ ਸ਼ੇਰੋਵਾਲੀਆ ਵਿਰੁੱਧ ਪਟੀਸ਼ਨਕਰਤਾ ਨੇ ਜਵਾਬ ਲਈ ਸਮਾਂ ਮੰਗਿਆ

ਚੰਡੀਗੜ੍ਹ, 17 ਜੁਲਾਈ (ਸੁਰਜੀਤ ਸਿੰਘ ਸੱਤੀ)-ਸ਼ਾਹਕੋਟ ਜ਼ਿਮਨੀ ਚੋਣ ਜਿੱਤ ਕੇ ਪੰਜਾਬ ਵਿਧਾਨ ਸਭਾ 'ਚ ਪੁੱਜੇ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਚੋਣ ਨੂੰ ਚੁਣੌਤੀ ਦਿੰਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੁਣਵਾਈ ਅੱਗੇ ਪਾ ਦਿੱਤੀ ਹੈ | ਹੁਣ ਸੁਣਵਾਈ ਚਾਰ ਸਤੰਬਰ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1625.61 ਫੁੱਟ

ਨੰਗਲ, 17 ਜੁਲਾਈ (ਪ੍ਰੋ. ਅਵਤਾਰ ਸਿੰਘ, ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1625.61 ਫੁੱਟ 'ਤੇ ਪਹੰੁਚ ਗਿਆ ਹੈ | 47173 ਕਿਊਸਿਕ ਪਾਣੀ ਭਾਖੜਾ ਡੈਮ 'ਚ ਆ ਰਿਹਾ ਹੈ ਅਤੇ 24409 ਕਿਊਸਿਕ ਪਾਣੀ ਭਾਖੜਾ ਡੈਮ 'ਚੋਂ ਛੱਡਿਆ ਜਾ ਰਿਹਾ ਹੈ | ਪਿਛਲੇ ਸਾਲ ਅੱਜ ਦੇ ਦਿਨ ਪਾਣੀ ਦਾ ਪੱਧਰ 1517.16 ...

ਪੂਰੀ ਖ਼ਬਰ »

ਪ੍ਰਦੂਸ਼ਣ ਜਾਂਚ ਕੇਂਦਰਾਂ ਨੂੰ ਹੁਣ 31 ਜੁਲਾਈ ਤੱਕ ਵਾਹਨ 4 ਸਾਫ਼ਟਵੇਅਰ ਨਾਲ ਜੋੜਨ ਲਈ ਆਖਿਆ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ 15 ਜੁਲਾਈ ਤੱਕ ਪ੍ਰਦੂਸ਼ਣ ਜਾਂਚ ਕੇਂਦਰਾਂ ਨੂੰ ਆਨਲਾਈਨ ਵਾਹਨ 4 ਸਾਫ਼ਟਵੇਅਰ ਨਾਲ ਜੋੜਨ ਦੀ ਹਦਾਇਤ ਕੀਤੀ ਸੀ ਪਰ ਹੁਣ ਇਹ ਤਰੀਕ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ | ਟਰਾਂਸਪੋਰਟ ਵਿਭਾਗ ...

ਪੂਰੀ ਖ਼ਬਰ »

ਕਲੋਜ਼ਰ ਰਿਪੋਰਟ ਦਾ ਮਾਮਲਾ

ਪੁਲਿਸ ਤੇ ਬੇਅਦਬੀ ਮਾਮਲੇ ਦੇ 2 ਸ਼ਿਕਾਇਤਕਰਤਾ ਰਿਪੋਰਟ ਦੀ ਕਾਪੀ ਲੈਣ ਪਹੁੰਚੇ ਅਦਾਲਤ

ਐੱਸ.ਏ.ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਬਰਗਾੜੀ ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਕੇਸ ਬੰਦ ਕਰਨ ਲਈ ਮੁਹਾਲੀ ਅਦਾਲਤ 'ਚ ਪੇਸ਼ ਕੀਤੀ ਕਲੋਜ਼ਰ ਰਿਪੋਰਟ ਦੀ ਕਾਪੀ ਹਾਸਲ ਕਰਨ ਲਈ ਅੱਜ ਪੰਜਾਬ ਪੁਲਿਸ ਦੇ ਏ. ਆਈ. ਜੀ. ਸਰਬਜੀਤ ਸਿੰਘ ਤੇ ਜ਼ਿਲ੍ਹਾ ਅਟਾਰਨੀ ...

ਪੂਰੀ ਖ਼ਬਰ »

ਪੁਲਿਸ ਵਲੋਂ ਵਾਹਨਾਂ ਨੂੰ ਰੋਕ ਕੇ ਕਾਗ਼ਜ਼ ਚੈੱਕ ਕਰਨ 'ਤੇ ਲੱਗੀ ਰੋਕ

ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੀਆਂ ਸੜਕਾਂ 'ਤੇ ਹੁਣ ਟਰੈਫ਼ਿਕ ਪੁਲਿਸ ਦੇ ਮੁਲਾਜ਼ਮ ਬਿਨਾਂ ਕਾਰਨ ਵਾਹਨ ਰੋਕ ਕੇ ਕਿਸੇ ਦੇ ਵੀ ਕਾਗ਼ਜ਼ਾਂ ਦੀ ਜਾਂਚ ਨਹੀਂ ਕਰ ਸਕਣਗੇ | ਪੰਜਾਬ ਪੁਲਿਸ ਵਲੋਂ ਸੂਬੇ 'ਚ ਬੇਵਜ੍ਹਾ ਵਾਹਨ ਰੋਕ ਕੇ ਕਾਗ਼ਜ਼ਾਂ ਦੀ ...

ਪੂਰੀ ਖ਼ਬਰ »

ਮਾਮਲਾ ਅਣਖ ਖਾਤਰ ਹੱਤਿਆ ਦਾ

ਪਿਓ-ਪੁੱਤ ਦਾ ਦੋ ਦਿਨਾ ਪੁਲਿਸ ਰਿਮਾਂਡ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)-ਪਿੰਡ ਘਿਉਰਾ 'ਚ ਅਣਖ ਦੀ ਖ਼ਾਤਰ ਆਪਣੀ ਧੀ ਦਾ ਗਲ਼ਾ ਦਬਾ ਕੇ ਹੱਤਿਆ ਕਰਨ ਵਾਲੇ ਪਿਤਾ-ਪੁੱਤਰ ਨੂੰ ਥਾਣਾ ਸਦਰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਉਪਰੰਤ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ | ਪੁਲਿਸ ਵਲੋਂ ਮਿ੍ਤਕ ਲੜਕੀ ਜੋਤੀ ਕੌਰ ਦੇ ...

ਪੂਰੀ ਖ਼ਬਰ »

ਹਵਾ ਤੇ ਪਾਣੀ ਪ੍ਰਦੂਸ਼ਣ ਫੈਲਾਉਣ ਵਾਲੀਆਂ ਸਨਅਤੀ ਇਕਾਈਆਂ ਨੂੰ ਹੁਣ ਲਾਜ਼ਮੀ ਲੱਗਣਗੇ ਤਾਲੇ

ਲੁਧਿਆਣਾ, 17 ਜੁਲਾਈ (ਪੁਨੀਤ ਬਾਵਾ)-ਦੇਸ਼ 'ਚ ਹਵਾ ਤੇ ਪਾਣੀ ਪ੍ਰਦੂਸ਼ਣ ਫੈਲਾਉਣ ਵਾਲੀਆਂ ਸਨਅਤੀ ਇਕਾਈਆਂ ਨੂੰ ਹੁਣ ਕਿਸੇ ਵੀ ਪੱਖੋਂ ਰਾਹਤ ਮਿਲਣ ਦਾ ਕੋਈ ਆਸਾਰ ਨਹੀਂ, ਕਿਉਂਕਿ ਐਨ.ਜੀ.ਟੀ. ਵਲੋਂ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਵੱਖ-ਵੱਖ ਰਾਜਾਂ ਦੇ ...

ਪੂਰੀ ਖ਼ਬਰ »

550 ਸਰਕਾਰੀ ਸਕੂਲਾਂ 'ਚੋਂ ਵੋਕੇਸ਼ਨਲ ਸਿੱਖਿਆ ਦਾ ਭੋਗ ਪਾਉਣ ਦੀ ਤਿਆਰੀ

ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 17 ਜੁਲਾਈ-ਬੱਚਿਆਂ ਨੂੰ ਸਕੂਲੀ ਸਿੱਖਿਆ ਪ੍ਰਾਪਤੀ ਸਮੇਂ ਹੁਨਰਮੰਦ ਬਣਾਉਣ ਲਈ ਪੰਜਾਬ ਦੇ 550 ਸੀਨੀਅਰ ਸੈਕੰਡਰੀ ਸਕੂਲਾਂ 'ਚ ਸਰਕਾਰ ਵਲੋਂ ਚਲਾਈ ਜਾ ਰਹੀ ਰੈਗੂਲਰ ਵੋਕੇਸ਼ਨਲ ਸਿੱਖਿਆ ਦਾ ਭੋਗ ਪਾਉਣ ਦੀਆਂ ਅੰਤਿਮ ਰਸਮਾਂ ਦਾ ...

ਪੂਰੀ ਖ਼ਬਰ »

ਹਾਈਵੇ ਕੰਢੇ ਠੇਕਿਆਂ 'ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਉਂਦੀ ਉਲੰਘਣਾ ਪਟੀਸ਼ਨ ਖ਼ਾਰਜ

ਚੰਡੀਗੜ੍ਹ, 17 ਜੁਲਾਈ (ਸੁਰਜੀਤ ਸਿੰਘ ਸੱਤੀ)-ਕੌਮੀ ਰਾਜ ਮਾਰਗਾਂ ਦੇ ਕਿਨਾਰੇ ਸ਼ਰਾਬ ਦੇ ਠੇਕੇ ਖੋਲ੍ਹਣ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕਰਵਾਉਣ ਦਾ ਦੋਸ਼ ਲਗਾਉਂਦੀ ਇਕ ਉਲੰਘਣਾ ਪਟੀਸ਼ਨ ਹਾਈਕੋਰਟ ਨੇ ਮੰਗਲਵਾਰ ਨੂੰ ਖ਼ਾਰਜ ਕਰ ਦਿੱਤੀ ਹੈ | ਇਸ ਪਟੀਸ਼ਨ 'ਤੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਬਹਿਰਾਮਪੁਰ, 17 ਜੁਲਾਈ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਪੈਂਦੇ ਪਿੰਡ ਕੋਹਲੀਆਂ ਦੇ ਇਕ ਕਿਸਾਨ ਵਲੋਂ ਕਰਜ਼ੇ ਦੀ ਪ੍ਰੇਸ਼ਾਨੀ ਦੇ ਚਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ | ਮਿ੍ਤਕ ਦੇ ਪੁੱਤਰ ਜਗਜੀਤ ਸਿੰਘ ਤੇ ਸਬ ਇੰਸਪੈਕਟਰ ਨਛੱਤਰ ਸਿੰਘ ਦੇ ...

ਪੂਰੀ ਖ਼ਬਰ »

ਮਹਾਂ ਪੰਜਾਬ ਦੀ ਫ਼ਿਲਮ ਬਣੇਗੀ 'ਚੱਲ ਮੇਰਾ ਪੁੱਤ'

ਜਲੰਧਰ, 17 ਜੁਲਾਈ (ਅਜੀਤ ਬਿਊਰੋ)-ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ 'ਚੱਲ ਮੇਰਾ ਪੁੱਤ' ਦਾ ਟਰੇਲਰ ਸੋਮਵਾਰ ਨੂੰ ਰਿਲੀਜ਼ ਹੋਇਆ ਹੈ | ਇਸ ਟਰੇਲਰ ਨੇ ਇਕ ਵਾਰ ਫਿਰ ਤੋਂ ਅਮਰਿੰਦਰ ਗਿੱਲ ਦੇ ਦਰਸ਼ਕਾਂ ਨੂੰ ਬਾਗ਼ੋ-ਬਾਗ਼ ਕਰ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਭਗਵਾਨ ਦਾਸ ਆਈ.ਸੀ.ਏ.ਆਰ. ਦੇ ਸਰਬੋਤਮ ਪੱਤਰਕਾਰੀ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 17 ਜੁਲਾਈ (ਅਜੀਤ ਬਿਊਰੋ)-ਇੱਥੇ ਭਾਰਤੀ ਖੇਤੀ ਅਨੁਸੰਧਾਨ ਪ੍ਰੀਸ਼ਦ (ਆਈ.ਸੀ.ਏ.ਆਰ.) ਦੇ 91ਵੇਂ ਸਥਾਪਨਾ ਦਿਵਸ ਤੇ ਪੁਰਸਕਾਰ ਸਮਾਰੋਹ 'ਚ ਭਾਰਤ ਸਰਕਾਰ ਦੇ ਖੇਤੀ ਖੋਜ ਤੇ ਸਿੱਖਿਆ ਸਕੱਤਰ ਤੇ ਆਈ. ਸੀ. ਏ. ਆਰ. ਦੇ ਡਾਇਰੈਕਟਰ ਜਨਰਲ ਡਾ. ਤਿ੍ਲੋਚਨ ਮੋਹਾਪਾਤਰਾ ਨੇ ...

ਪੂਰੀ ਖ਼ਬਰ »

ਲਾਹੌਰ 'ਚ ਕਬਰਾਂ 'ਤੇ ਟੈਕਸ ਲਾਉਣ ਦਾ ਪ੍ਰਸਤਾਵ

ਅੰਮਿ੍ਤਸਰ, 17 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਲਹਿੰਦੇ ਪੰਜਾਬ ਦੀ ਸਰਕਾਰ ਅੱਗੇ ਲਾਹੌਰ 'ਚ ਮਿ੍ਤਕਾਂ ਨੂੰ ਦਫ਼ਨਾਏ ਜਾਣ ਲਈ ਬਣਾਈਆਂ ਜਾਣ ਵਾਲੀਆਂ ਨਵੀਆਂ ਕਬਰਾਂ 'ਤੇ 1000 ਤੋਂ 1500 ਰੁਪਏ (ਪਾਕਿਸਤਾਨੀ ਕਰੰਸੀ) ਵਸੂਲਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ | ਦੱਸਿਆ ...

ਪੂਰੀ ਖ਼ਬਰ »

ਕੌਮੀ ਸਿੱਖਿਆ ਨੀਤੀ ਲਾਗੂ ਹੋਣ ਨਾਲ 80 ਫ਼ੀਸਦੀ ਨਿੱਜੀ ਸਕੂਲਾਂ ਦੀ ਹੋਂਦ ਖ਼ਤਮ ਹੋਣ ਦਾ ਡਰ

ਮਾਲੇਰਕੋਟਲਾ, 17 ਜੁਲਾਈ (ਕੁਠਾਲਾ)-ਕੇਂਦਰ ਸਕਾਰ ਵਲੋਂ ਪ੍ਰਸਤਾਵਿਤ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2019 (ਸਕੂਲ ਸਿੱਖਿਆ ਵਿਭਾਗ ਭਾਗ -1) ਨੂੰ ਦੇਸ਼ ਭਰ ਦੇ ਨਿੱਜੀ ਸਕੂਲਾਂ ਦੀ ਹੋਂਦ ਲਈ ਖ਼ਤਰੇ ਦੀ ਘੰਟੀ ਦੱਸਦਿਆਂ ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜ਼ੇਸ਼ਨ ਰਜਿ. (ਪੀ. ...

ਪੂਰੀ ਖ਼ਬਰ »

ਸਿੱਧੂ ਨੂੰ ਹਟਾ ਕੇ ਕਿਸੇ ਹੋਰ ਨੂੰ ਮੰਤਰੀ ਬਣਾਇਆ ਜਾਵੇ-ਬਾਜਵਾ

ਚੰਡੀਗੜ੍ਹ, 17 ਜੁਲਾਈ (ਐਨ.ਐਸ. ਪਰਵਾਨਾ)-ਸੀਨੀਅਰ ਕਾਂਗਰਸੀ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਝਾਅ ਦਿੱਤਾ ਹੈ ਕਿ ਉਹ ਹੁਣ ਹੋਰ ਸਮਾਂ ਉਡੀਕਣ ਦੀ ਬਜਾਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਹਟਾ ਕੇ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ-ਡਿੰਪਾ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਸੰਸਦ 'ਚ ਚੱਲ ਰਹੇ ਸੈਸ਼ਨ ਦੌਰਾਨ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਤੇ ਬਹਿਸ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਜਿੱਥੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ, ਉੱਥੇ ਉਨ੍ਹਾਂ ...

ਪੂਰੀ ਖ਼ਬਰ »

ਦੋ ਆਯੁਰਵੈਦਿਕ ਤੇ ਯੂਨਾਨੀ ਅਫ਼ਸਰਾਂ ਦੀ ਬਦਲੀ

ਜਲੰਧਰ, 17 ਜੁਲਾਈ (ਸ਼ਿਵ)- ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਨੇ ਦੋ ਆਯੁਰਵੈਦਿਕ ਤੇ ਯੂਨਾਨੀ ਅਫ਼ਸਰਾਂ ਦੀ ਬਦਲੀ ਕੀਤੀ ਹੈ, ਜਿਨ੍ਹਾਂ 'ਚ ਡਾ. ਦਿਲਬਾਗ ਸਿੰਘ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਜਲੰਧਰ, ਡਾ. ...

ਪੂਰੀ ਖ਼ਬਰ »

ਪਟਨਾ ਸਾਹਿਬ ਦੇ ਹਟਾਏ ਜਥੇਦਾਰ ਨੂੰ ਬਹਾਲ ਕਰਨ ਲਈ ਆਰ. ਐੱਸ. ਐੱਸ. ਵਲੋਂ ਭਾਰੀ ਦਬਾਅ

ਜਲੰਧਰ, 17 ਜੁਲਾਈ (ਮੇਜਰ ਸਿੰਘ)-ਤਖ਼ਤ ਪਟਨਾ ਸਾਹਿਬ ਦੇ ਹਟਾਏ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪਤਾ ਲੱਗਾ ਹੈ ਕਿ ਮੁੜ ਬਹਾਲ ਕਰਨ ਲਈ ਆਰ. ਐੱਸ. ਐੱਸ. ਵਲੋਂ ਗੁਰਦੁਆਰਾ ਪ੍ਰਬੰਧਕ ਬੋਰਡ ਉਪਰ ਭਾਰੀ ਦਬਾਅ ਪਾਇਆ ਜਾ ਰਿਹਾ ਹੈ | ਇਸ ਸਾਲ ਦੇ ਸ਼ੁਰੂ ਵਿਚ ਤਖ਼ਤ ਸ੍ਰੀ ਪਟਨਾ ...

ਪੂਰੀ ਖ਼ਬਰ »

ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਭਾਰਤੀ ਨਾਗਰਿਕ ਸਰਹੱਦ ਤੋਂ ਕਾਬੂ

ਅਟਾਰੀ, 17 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ-ਪਾਕਿ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਨੂੰ ਪਾਰ ਕਰਕੇ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰ ਰਹੇ ਇਕ ਭਾਰਤੀ ਨਾਗਰਿਕ ਨੂੰ ਬੀ.ਐਸ.ਐਫ. ਵਲੋਂ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਰਹੱਦ 'ਤੇ ਤਾਇਨਾਤ ਸੀਮਾ ...

ਪੂਰੀ ਖ਼ਬਰ »

ਸਾਨੂੰ ਬੇਇੱਜ਼ਤ ਢੰਗ ਨਾਲ ਕੀਤਾ ਕਮੇਟੀ 'ਚੋਂ ਬਾਹਰ-ਚਾਵਲਾ

ਅੰਮਿ੍ਤਸਰ, 17 ਜੁਲਾਈ (ਸੁਰਿੰਦਰ ਕੋਛੜ) -ਭਾਰਤ ਵਲੋਂ ਇਤਰਾਜ਼ ਦਾਇਰ ਕਰਨ 'ਤੇ ਸ੍ਰੀ ਕਰਤਾਰਪੁਰ ਲਾਂਘਾ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) 'ਚੋਂ ਬਾਕੀ ਮੈਂਬਰਾਂ ਸਮੇਤ ਹਟਾਏ ਗਏ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੋਪਾਲ ਸਿੰਘ ...

ਪੂਰੀ ਖ਼ਬਰ »

ਮਾਤਾ ਪ੍ਰੀਤਮ ਕੌਰ ਰੌਣੀ ਨੂੰ ਸ਼ਰਧਾਂਜਲੀਆਂ ਭੇਟ

ਧਰਮਸੋਤ, ਗੁਰਕੀਰਤ, ਦਾਖਾ, ਨਾਗਰਾ, ਪਾਇਲ ਤੇ ਰਾਜਾ ਗਿੱਲ ਸਮੇਤ ਹੋਰ ਆਗੂ ਪੁੱਜੇ

ਖੰਨਾ/ਜੌੜੇਪੁਲ ਜਰਗ, 17 ਜੁਲਾਈ (ਹਰਜਿੰਦਰ ਸਿੰਘ ਲਾਲ/ਪਾਲਾ ਰਾਜੇਵਾਲੀਆ)-ਪੀ.ਪੀ.ਸੀ.ਸੀ. ਦੇ ਸਕੱਤਰ, ਜੱਟ ਮਹਾਂ ਸਭਾ ਦੇ ਪ੍ਰਮੁੱਖ ਨੇਤਾ ਰਾਜਿੰਦਰ ਸਿੰਘ ਲੱਖਾ ਰੌਣੀ ਅਤੇ ਉੱਘੇ ਸਮਾਜ ਸੇਵੀ ਭੁਪਿੰਦਰ ਸਿੰਘ ਨੀਟਾ ਯੂ. ਐਸ. ਏ. ਦੇ ਮਾਤਾ ਪ੍ਰੀਤਮ ਕੌਰ ਰੌਣੀ ਦੀ ਆਤਮਿਕ ...

ਪੂਰੀ ਖ਼ਬਰ »

ਸੂਬੇ 'ਚ ਥਾਂ-ਥਾਂ ਬਰਸਾਤੀ ਪਾਣੀ ਇਕੱਠਾ ਹੋਣ ਕਾਰਨ ਡੇਂਗੂ ਦੇ ਕੇਸ ਵਧਣ ਦਾ ਖ਼ਦਸ਼ਾ

ਪਟਿਆਲਾ, 17 ਜੁਲਾਈ (ਮਨਦੀਪ ਸਿੰਘ ਖਰੋੜ)-ਉੱਤਰੀ ਭਾਰਤ ਤੇ ਪੰਜਾਬ 'ਚ ਪਿਛਲੇ ਇਕ ਹਫ਼ਤੇ ਤੋਂ ਮੀਂਹ ਪੈਣ ਕਾਰਨ ਸੂਬੇ ਦੇ ਲਗਪਗ ਸਾਰੇ ਜ਼ਿਲਿ੍ਹਆਂ 'ਚ ਥਾਂ-ਥਾਂ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਾਰਨ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਵਧਣ ਦਾ ਖ਼ਦਸ਼ਾ ਬਣਿਆ ਹੋਇਆ ਹੋਇਆ ...

ਪੂਰੀ ਖ਼ਬਰ »

ਜਨਵਰੀ 2020 ਦੇ ਦਾਖ਼ਲੇ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਸੈਮੀਨਾਰ 20 ਤੋਂ

ਜਲੰਧਰ, 17 ਜੁਲਾਈ (ਅ.ਬ)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਸੈਮੀਨਾਰ ਦਾ ਆਯੋਜਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ, ਅਲਬਰਟਾ, ਨਿਊ ਫਾਊਾਡਲੈਂਡ, ਓਟਾਂਰਿਊ, ...

ਪੂਰੀ ਖ਼ਬਰ »

ਸਪਾ ਦੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਘਰ ਤੇ ਦਫ਼ਤਰ 'ਚ ਸੀ. ਬੀ. ਆਈ. ਵਲੋਂ ਛਾਪੇਮਾਰੀ

ਨਵੀਂ ਦਿੱਲੀ, 17 ਜੁਲਾਈ (ਏਜੰਸੀ) -ਸੀ. ਬੀ. ਆਈ. ਵਲੋਂ ਸਮਾਜਵਾਦੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਤੇ ਬਾਹੂਬਲੀ ਨੇਤਾ ਅਤੀਕ ਅਹਿਮਦ, ਜੋ ਕਿ ਇਸ ਸਮੇਂ ਅਹਿਮਦਾਬਾਦ ਜੇਲ੍ਹ 'ਚ ਬੰਦ ਹੈ, ਦੇ ਪ੍ਰਯਾਗਰਾਜ ਸਥਿਤ ਘਰ ਤੇ ਦਫ਼ਤਰ 'ਚ ਛਾਪੇਮਾਰੀ ਕੀਤੀ ਗਈ | ਕੇਂਦਰੀ ਜਾਂਚ ਬਿਓਰੋ ...

ਪੂਰੀ ਖ਼ਬਰ »

ਵੇਰਕਾ ਨਾਲ ਮੁਲਾਕਾਤ ਕਰਕੇ ਐਡਵੋਕੇਟ ਅਸ਼ਵਨੀ ਨੇ ਯਾਦ ਕਰਵਾਇਆ ਵਾਅਦਾ

ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)-ਜਿਵੇਂ ਹੀ ਕਾਂਗਰਸ ਸਰਕਾਰ ਵਲੋਂ ਰਾਜ 'ਚ ਬੋਰਡ ਕਾਰਪੋਰੇਸ਼ਨਾਂ ਤੇ ਹੋਰ ਵਿਭਾਗਾਂ 'ਚ ਚੇਅਰਮੈਨੀਆਂ ਦੇਣ ਦਾ ਅਮਲ ਸ਼ੁਰੂ ਕੀਤਾ ਗਿਆ ਹੈ ਕਾਂਗਰਸੀ ਵਰਕਰ ਤੇ ਨੇਤਾ ਪਾਰਟੀ ਵਲੋਂ ਕੀਤੇ ਵਾਅਦੇ ਤਹਿਤ ਆਪੋ-ਆਪਣੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਰੰਧਾਵਾ ਤੇ ਚੰਨੀ ਵਲੋਂ ਸਿੱਖ ਵਿਦਵਾਨਾਂ ਨਾਲ ਬੈਠਕ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉੱਘੇ ਸਿੱਖ ਵਿਦਵਾਨਾਂ ਦੇ ਸੁਝਾਅ ਲੈਣ ਲਈ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਮਾਮਲੇ ਦੇ ਸਾਰੇ ਕਾਨੂੰਨੀ ਪੱਖ ਘੋਖਣ ਲਈ ਆਖਿਆ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਰਗਾੜੀ ਘਟਨਾ ਨਾਲ ਜੁੜੇ ਮਾਮਲਿਆਂ ਦੀ ਤਹਿ ਤੱਕ ਜਾਣ ਲਈ ਪੂਰੀ ਪੈਰਵੀ ਕਰੇਗੀ | ਬਰਗਾੜੀ ਮਾਮਲਿਆਂ 'ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਸਰਕਾਰੀ ਸੰਸਥਾਵਾਂ 'ਚ ਦਾਖ਼ਲ ਹੋਣ ਦਾ ਵਧਿਆ ਰੁਝਾਨ-ਸਿੱਖਿਆ ਸਕੱਤਰ

ਜਲੰਧਰ, 17 ਜੁਲਾਈ (ਰਣਜੀਤ ਸਿੰਘ ਸੋਢੀ)-ਸਰਕਾਰੀ ਸਕੂਲਾਂ 'ਚ ਐਜੂਸੈਟ ਰਾਹੀਂ ਮੁਖ਼ਾਤਬ ਹੁੰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਾਡੇ ਸਰਕਾਰੀ ਸਕੂਲਾਂ ਦੀਆਂ ਸ਼ਾਨਦਾਰ ਇਮਾਰਤਾਂ, ਅਧਿਆਪਕਾਂ ਦੀ ਮਿਹਨਤ ਅਤੇ ਲਗਨ, ਮਹਿਕਮੇ ਦੀਆਂ ਉਸਾਰੂ ਤੇ ...

ਪੂਰੀ ਖ਼ਬਰ »

ਬੇਨਿਯਮੀਆਂ ਫੜੇ ਜਾਣ 'ਤੇ ਪਾਵਰਕਾਮ ਦੇ 2 ਐਸ.ਡੀ.ਓ. ਸਮੇਤ 6 ਮੁਲਾਜ਼ਮ ਮੁਅੱਤਲ

ਜਲੰਧਰ, 17 ਜੁਲਾਈ (ਸ਼ਿਵ ਸ਼ਰਮਾ)-ਖਪਤਕਾਰ ਬਣ ਕੇ ਗਏ ਪਾਵਰਕਾਮ ਦੇ ਗੁਪਤ ਮੁਲਾਜ਼ਮਾਂ ਵਲੋਂ ਪੈਸੇ ਲੈ ਕੇ ਕੰਮ ਕਰਵਾਉਣ ਵਾਲਿਆਂ ਨੂੰ ਫੜਨ ਤੋਂ ਇਲਾਵਾ ਰਾਜ ਦੇ ਅਲੱਗ-ਅਲੱਗ ਬੇਨਿਯਮੀਆਂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪਾਵਰਕਾਮ ਨੇ 2 ਐੱਸ. ਡੀ. ਓ. ਸਮੇਤ 6 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX